ਤਾਜਾ ਖ਼ਬਰਾਂ


ਭਾਰਤੀ ਪੁਰਸ਼ ਹਾਕੀ ਟੀਮ ਨੂੰ ਮੁੱਖ ਮੰਤਰੀ ਸਮੇਤ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਵਧਾਈਆਂ
. . .  6 minutes ago
ਨਵੀਂ ਦਿੱਲੀ, 5 ਅਗਸਤ - ਉਲੰਪਿਕ 'ਚ ਭਾਰਤ ਦੀ ਇਤਿਹਾਸਕ ਜਿੱਤ ਤੋਂ ਬਾਅਦ...
ਭਾਰਤ ਨੇ ਰਚਿਆ ਇਤਿਹਾਸ 41 ਸਾਲ ਬਾਅਦ ਉਲੰਪਿਕ 'ਚ ਜਿੱਤਿਆ ਤਗਮਾ
. . .  31 minutes ago
ਭਾਰਤ ਨੇ ਰਚਿਆ ਇਤਿਹਾਸ 41 ਸਾਲ...
ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ ਸ਼ਮਸ਼ੇਰ ਸਿੰਘ ਦੇ ਪਿੰਡ ਅਟਾਰੀ ਨੇੜੇ ਵਾਹਗਾ ਬਾਰਡਰ 'ਚ ਖ਼ੁਸ਼ੀਆਂ ਦਾ ਮਾਹੌਲ
. . .  23 minutes ago
ਅਜੀਤ ਬਿਊਰੋ, 5 ਅਗਸਤ - ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਨੇ ਇਕ ਹੋਰ ਕਾਂਸੀ ਤਗਮਾ ਕੀਤਾ ਆਪਣੇ ਨਾਂਅ ,ਜਰਮਨੀ ਨੂੰ 5-4 ਨਾਲ ਹਰਾਇਆ
. . .  55 minutes ago
ਟੋਕੀਓ,5 ਅਗਸਤ - ਭਾਰਤ ਨੇ ਇਕ ਹੋਰ ਤਗਮਾ ਕੀਤਾ ਆਪਣੇ ਨਾਂਅ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦੇ ਚੌਥੇ ਗੇੜ 'ਚ ਜਰਮਨੀ ਨੇ ਕੀਤਾ ਚੌਥਾ ਗੋਲ
. . .  54 minutes ago
ਟੋਕੀਓ,5 ਅਗਸਤ - ਮੈਚ ਦੇ ਚੌਥੇ ਗੇੜ 'ਚ ਜਰਮਨੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਚੌਥਾ ਗੇੜ ਹੋਇਆ ਸ਼ੁਰੂ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਚੌਥਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਖ਼ਤਮ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਜਰਮਨੀ ਤੋਂ 5-3 ਨਾਲ ਅੱਗੇ,ਸਿਮਰਨਜੀਤ ਨੇ ਕੀਤਾ 5ਵਾਂ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤ ਜਰਮਨੀ ਤੋਂ 5-3 ਨਾਲ ਅੱਗੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ ਕੀਤਾ ਚੌਥਾ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਸ਼ੁਰੂ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ ਜਰਮਨੀ 3-3 ਦੀ ਬਰਾਬਰੀ 'ਤੇ
. . .  about 2 hours ago
ਟੋਕੀਓ,5 ਅਗਸਤ - ਮੈਚ ਦੇ ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ ਕੀਤਾ ਤੀਜਾ ਗੋਲ
. . .  about 2 hours ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ ਕੀਤਾ ਦੂਜਾ ਗੋਲ।
. . .  about 2 hours ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਜਰਮਨੀ ਭਾਰਤ ਤੋਂ 3-1 ਨਾਲ ਅੱਗੇ
. . .  about 2 hours ago
ਟੋਕੀਓ,5 ਅਗਸਤ - ਜਰਮਨੀ ਭਾਰਤ ਤੋਂ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ 1-1 ਦੀ ਬਰਾਬਰੀ 'ਤੇ
. . .  about 2 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ 1-1 ਦੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਦੇ ਸਿਮਰਨਜੀਤ ਨੇ ਕੀਤਾ ਪਹਿਲਾ ਗੋਲ
. . .  about 2 hours ago
ਟੋਕੀਓ,5 ਅਗਸਤ - ਭਾਰਤ ਦੇ ਸਿਮਰਨਜੀਤ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਮੈਚ ਦਾ ਦੂਜਾ ਗੇੜ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਮੈਚ ਦਾ ਦੂਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਪਹਿਲੇ ਗੇੜ ਦੇ ਅੰਤ ਤੱਕ ਜਰਮਨੀ ਭਾਰਤ ਤੋਂ 1-0 ਨਾਲ ਅੱਗੇ
. . .  about 2 hours ago
ਟੋਕੀਓ,5 ਅਗਸਤ - ਪਹਿਲੇ ਗੇੜ ਦੇ ਅੰਤ ਤੱਕ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ ਵਿਚਕਾਰ ਮੈਚ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ ਵਿਚਕਾਰ ਮੈਚ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ ਵਿਚਕਾਰ ਹੋਵੇਗਾ ਹਾਕੀ ਦਾ ਮੈਚ
. . .  about 3 hours ago
ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  1 day ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  1 day ago
ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ 'ਤੇ ਲੁਟੇਰਿਆਂ ਨੇ ਚਲਾਈ ਗੋਲੀ
. . .  1 day ago
ਭੁਲੱਥ , 4 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) -ਅੱਜ ਲੁੱਟ ਖੋਹ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ’ਤੇ ਲੁਟੇਰਿਆਂ ਵਲੋਂ ਜ਼ਖ਼ਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ...
ਪਰਿਵਾਰਕ ਝਗੜੇ ਕਾਰਨ ਇਕ ਪਰਿਵਾਰ ਦੇ 5 ਲੋਕਾਂ ਦੀ ਹੱਤਿਆ
. . .  1 day ago
ਬਿਹਾਰ, 4 ਅਗਸਤ - ਨਾਲੰਦਾ ਦੀ ਲੋਦੀਪੁਰ ਪੰਚਾਇਤ ਵਿਚ ਇਕ ਪਰਿਵਾਰ ਦੇ 5 ਲੋਕਾਂ ਦੀ ਕਥਿਤ ਤੌਰ 'ਤੇ ਪਰਿਵਾਰਕ ਝਗੜੇ ਕਾਰਨ ਹੱਤਿਆ ਕਰ ਦਿੱਤੀ ਗਈ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 18 ਮੱਘਰ ਸੰਮਤ 552

ਕਪੂਰਥਲਾ / ਫਗਵਾੜਾ

ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸੰਪੰਨ ਹੋਇਆ 551ਵਾਂ ਪ੍ਰਕਾਸ਼ ਪੁਰਬ ਸਮਾਗਮ

ਸੁਲਤਾਨਪੁਰ ਲੋਧੀ, 1 ਦਸੰਬਰ (ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਪ੍ਰਧਾਨ ਚੁਣੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਪਾਂਸ਼ਟਾ, 1 ਦਸੰਬਰ (ਸਤਵੰਤ ਸਿੰਘ)–ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਸਰੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਖ਼ੁਸ਼ੀ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ 'ਤੇ ਚੱਲ ਕੇ ਸਾਰੇ ਝਗੜੇ ਖ਼ਤਮ ਹੋ ਜਾਂਦੇ ਹਨ- ਬੀਬੀ ਜਗੀਰ ਕੌਰ

ਸੁਲਤਾਨਪੁਰ ਲੋਧੀ, 1 ਦਸੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾਂ ਪ੍ਰਕਾਸ਼ ਪੁਰਬ ਦੀ ਰਾਤ ਸ਼੍ਰੋਮਣੀ ਕਮੇਟੀ ਵਲੋਂ ਭਾਈ ਮਰਦਾਨਾ ਜੀ ਦੀਵਾਨ ਹਾਲ 'ਚ ਵਿਸ਼ਾਲ ਰਾਗ ਦਰਬਾਰ ਆਯੋਜਿਤ ਕੀਤਾ ਗਿਆ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਅੰਗਹੀਣਾਂ ਨੂੰ ਟ੍ਰਾਈਸਾਈਕਲ ਵੰਡਣ ਦੌਰਾਨ ਕਾਂਗਰਸ ਤੇ ਭਾਜਪਾ ਆਗੂਆਂ 'ਚ ਹੋਈ ਗਰਮਾ ਗਰਮੀ

ਫਗਵਾੜਾ, 1 ਦਸੰਬਰ (ਹਰੀਪਾਲ ਸਿੰਘ, ਅਸ਼ੋਕ ਕੁਮਾਰ ਵਾਲੀਆ)-ਕੇਂਦਰ ਸਰਕਾਰ ਵਲੋਂ ਅੰਗਹੀਣਾਂ ਲਈ ਭੇਜੇ ਟ੍ਰਾਈਸਾਈਕਲ ਵੰਡਣ ਦੌਰਾਨ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਭਾਜਪਾ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਾਰੀਫ਼ਾਂ ਕਰਨ ਲੱਗੇ, ਜਿਸਦਾ ਫਗਵਾੜਾ ਦੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਭਲਕੇ

ਨਡਾਲਾ, 1 ਦਸੰਬਰ (ਮਾਨ)-ਨੰਬਰਦਾਰ ਯੂਨੀਅਨ ਕਪੂਰਥਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਰਾਮ ਸਿੰਘ ਮਾਨ ਦੀ ਪ੍ਰਧਾਨਗੀ ਹੇਠ 3 ਦਸੰਬਰ ਨੂੰ ਤਹਿਸੀਲ ਕੰਪਲੈਕਸ ਭੁਲੱਥ ਵਿਚ ਸਵੇਰੇ 11 ਵਜੇ ਹੋਵੇਗੀ | ਇਸ ਮੌਕੇ ਨੰਬਰਦਾਰ ਨੂੰ ਦਰਪੇਸ਼ ਮਸਲਿਆਂ ਤੇ ਵਿਚਾਰ ਹੋਵੇਗੀ | ਇਸ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਨਗਰ ਕੀਰਤਨ ਸਜਾਇਆ

ਨਡਾਲਾ, 1 ਦਸੰਬਰ (ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਪਿੰਡ ਤਲਵਾੜਾ ਖ਼ਾਨਗਾਹ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਬਦ ਗਾਇਨ ਕਰਦਿਆਂ ਸ਼ਾਮਿਲ ਹੋਈਆਂ | ਇਸ ਮੌਕੇ ਗੁਰਦੁਆਰਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 18 ਨਵੇਂ ਮਰੀਜ਼ ਆਏ ਸਾਹਮਣੇ

ਕਪੂਰਥਲਾ, 1 ਦਸੰਬਰ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਸਬੰਧੀ 18 ਮਰੀਜ਼ ਸਾਹਮਣੇ ਆਏ ਹਨ, ਜਦਕਿ 992 ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ | ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਵਿਚ ਭੁਲੱਥ, ਮਾਡਲ ਟਾਊਨ ਫਗਵਾੜਾ, ਪਿੰਡ ਗਾਜੀ ਗੁਡਾਣਾ, ਪ੍ਰੀਤ ਨਗਰ ਕਪੂਰਥਲਾ, ਸਰਕੁਲਰ ...

ਪੂਰੀ ਖ਼ਬਰ »

ਇੰਸ਼ੋਰੈਂਸ ਕੰਪਨੀ ਤੋਂ ਕਲੇਮ ਲੈਣ ਦੀ ਖਾਤਰ ਕਾਰ ਚੋਰੀ ਦਾ ਝੂਠਾ ਕੇਸ ਕਰਵਾਇਆ ਦਰਜ

ਫਗਵਾੜਾ, 1 ਦਸੰਬਰ (ਹਰੀਪਾਲ ਸਿੰਘ)-ਇੰਸ਼ੋਰੈਂਸ ਕੰਪਨੀ ਤੋਂ ਕਾਰ ਦਾ ਕਲੇਮ ਲੈਣ ਦੀ ਖਾਤਿਰ ਕਾਰ ਚੋਰੀ ਦਾ ਝੂਠਾ ਕੇਸ ਦਰਜ਼ ਕਰਵਾਉਣਾ ਕਾਰ ਮਾਲਕ ਅਤੇ ਉਸਦੇ ਦੋਸਤ ਨੂੰ ਉਸ ਵੇਲੇ ਮਹਿੰਗਾ ਪੈ ਗਿਆ ਜਦੋਂ ਫਗਵਾੜਾ ਪੁਲਿਸ ਨੇ ਝੂਠੇ ਕਾਰ ਚੋਰੀ ਦੇ ਮਾਮਲੇ ਦਾ ਪਰਦਾਫਾਸ਼ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ 'ਚ ਗੈਰ ਜ਼ਰੂਰੀ ਗਤੀਵਿਧੀਆਂ ਤੇ ਆਵਾਜਾਈ 'ਤੇ ਪਾਬੰਦੀ

ਕਪੂਰਥਲਾ, 1 ਦਸੰਬਰ (ਵਿ. ਪ੍ਰ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਦੀਪਤੀ ਉੱਪਲ ਨੇ ਅੱਜ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਗ਼ੈਰ ਜ਼ਰੂਰੀ ਗਤੀਵਿਧੀਆਂ ਤੇ ਆਵਾਜਾਈ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਮਿੱਲਾਂ ਨੂੰ ਜਾਣ ਵਾਲੇ ਕਿਸਾਨ ਆਪਣੀਆਂ ਟਰਾਲੀਆਂ ਪਿੱਛੇ ਰਿਫ਼ਲੈਕਟਰ ਲਗਾਉਣ- ਥਾਣਾ ਮੁਖੀ ਥਿੰਦ

ਢਿਲਵਾਂ, 1 ਦਸੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਇਨ੍ਹਾਂ ਦਿਨਾਂ 'ਚ ਪੈ ਰਹੀ ਧੰੁਦ ਨੂੰ ਦੇਖਦਿਆਂ ਥਾਣਾ ਢਿਲਵਾਂ ਦੇ ਮੁਖੀ ਪਰਮਿੰਦਰ ਸਿੰਘ ਥਿੰਦ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਆਪਣਾ ਕਮਾਦ ਮਿੱਲਾਂ ਨੂੰ ਲੈ ਕੇ ਜਾਣਾ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ 'ਤੇ ਖੁਸ਼ੀ ਪ੍ਰਗਟ

ਨਡਾਲਾ, 1 ਦਸੰਬਰ (ਮਾਨ)-ਨੰਬਰਦਾਰ ਯੂਨੀਅਨ ਕਪੂਰਥਲਾ ਵਲੋਂ ਬੀਬੀ ਜਗੀਰ ਕੌਰ ਦੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ 'ਤੇ ਖੁਸ਼ੀ ਪ੍ਰਗਟ ਕੀਤੀ ਹੈ | ਇਸ ਸਬੰਧੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਜਰਨੈਲ ਸਿੰਘ ਬਾਜਵਾ, ਨੰਬਰਦਾਰ ਬਲਵੰਤ ਸਿੰਘ ...

ਪੂਰੀ ਖ਼ਬਰ »

ਗੈਰ-ਕਾਨੂੰਨੀ ਕੰਮ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ-ਇੰਸ: ਬਿਕਰਮਜੀਤ ਸਿੰਘ

ਸੁਭਾਨਪੁਰ, 1 ਦਸੰਬਰ (ਗੋਬਿੰਦ ਸੁਖੀਜਾ, ਜੱਜ)–'ਥਾਣਾ ਸੁਭਾਨਪੁਰ ਖੇਤਰ ਵਿਚ ਗੈਰ-ਕਾਨੂੰਨੀ ਕੰਮ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ, ਬਾਈਕ 'ਤੇ ਪਟਾਕੇ ਚਲਾਉਣ ਵਾਲਿਆਂ ਉੱਪਰ ਵੀ ਪੁਲਿਸ ਦੀ ਪੈਨੀ ਨਜ਼ਰ ਰਹੇਗੀ | ਇਹ ਪ੍ਰਗਟਾਵਾ ਅੱਜ ਸੁਭਾਨਪੁਰ ਦੇ ...

ਪੂਰੀ ਖ਼ਬਰ »

ਪਸੰਦ ਕੀਤਾ ਜਾ ਰਿਹੈ ਰਾਖੀ ਹੁੰਦਲ ਦਾ ਨਵਾਂ ਟਰੈਕ 'ਬਾਣੀ ਨਾਨਕ' ਦੀ

ਕਾਲਾ ਸੰਘਿਆਂ, 1 ਦਸੰਬਰ (ਸੰਘਾ)-ਸੁਰੀਲੀ ਗਾਇਕਾ ਰਾਖੀ ਹੁੰਦਲ ਦਾ ਨਵਾਂ ਸਿੰਗਲ ਟਰੈਕ ਪੀ. ਟੀ. ਸੀ. ਰਿਕਾਰਡਜ਼ ਵਲੋਂ 'ਬਾਣੀ ਨਾਨਕ ਦੀ' ਟਾਈਟਲ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਤੇ ਰਿਲੀਜ਼ ਕੀਤਾ ਗਿਆ ਹੈ, ਸਰੋਤਿਆਂ ਵਲੋਂ ਖੂਬ ਪਸੰਦ ਕੀਤਾ ਜਾ ...

ਪੂਰੀ ਖ਼ਬਰ »

ਨਡਾਲਾ ਤੋਂ ਦਵਾਈਆਂ ਲੈ ਕੇ ਇਕ ਗੱਡੀ ਦਿੱਲੀ ਨੂੰ ਹੋਈ ਰਵਾਨਾ

ਨਡਾਲਾ, 1 ਦਸੰਬਰ (ਮਾਨ)-ਏਕ ਨੂਰ ਅਵੇਰਨੈੱਸ ਐਾਡ ਵੈੱਲਫੇਅਰ ਸੁਸਾਇਟੀ ਨਡਾਲਾ ਵੀ ਕਿਸਾਨੀ ਹਮਾਇਤ 'ਤੇ ਉੱਤਰ ਆਈ ਹੈ | ਖੇਤੀ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਨੂੰ ਘੇਰਾ ਪਾ ਕੇ ਬੈਠੇ ਸਮੁੱਚੇ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੀ ਹਮਾਇਤ ਵਿਚ ਅੱਜ ...

ਪੂਰੀ ਖ਼ਬਰ »

ਬਰਨ ਬਹੁਮੰਤਵੀ ਖੇਤੀਬਾੜੀ ਸਭਾ ਬਰਨਾ ਦੀ ਚੋਣ

ਫਗਵਾੜਾ, 1 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਬਰਨ ਬਹੁ ਮੰਤਵੀ ਖੇਤੀਬਾੜੀ ਸਭਾ ਬਰਨਾ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ 11 ਡਾਇਰੈਕਟਰ ਚੁਣੇ ਗਏ | ਡਾਇਰੈਕਟਰਾਂ ਵਲੋਂ ਅਹੁਦੇਦਾਰਾਂ ਦੀ ਵੰਡ ਕਰਦਿਆਂ ਸਰਬਸੰਮਤੀ ਨਾਲ ਤਰਸੇਮ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ, ਜਦਕਿ ...

ਪੂਰੀ ਖ਼ਬਰ »

ਪ੍ਰਸਿੱਧ ਕਵੀ ਸੁਖਦੇਵ ਸਿੰਘ ਗੰਢਵਾਂ ਦਾ ਰੂਬ-ਰੂ ਤੇ ਕਵੀ ਦਰਬਾਰ

ਫਗਵਾੜਾ, 1 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਆਜ਼ਾਦ ਰੰਗ ਮੰਚ ਕਲਾ ਭਵਨ ਫਗਵਾੜਾ ਵਲੋਂ ਪ੍ਰਸਿੱਧ ਕਵੀ ਸੁਖਦੇਵ ਸਿੰਘ ਗੰਢਵਾਂ ਦਾ ਰੂਬ-ਰੂ ਅਤੇ ਕਵੀ ਦਰਬਾਰ ਕਰਵਾਇਆ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਉੱਘੀ ਕਵਿੱਤਰੀ ਬੀਬੀ ਕੁਲਵੰਤ ਨੇ ਕੀਤੀ ਅਤੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਮਿੱਠੜਾ ਕਾਲਜ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ

ਕਪੂਰਥਲਾ, 1 ਦਸੰਬਰ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਵਿੱਦਿਅਕ ਸੈਸ਼ਨ 2020-21 ਦੌਰਾਨ ਬੱਚਿਆਂ ਦੀ ਵਧੀਆ ਕਾਰਗੁਜ਼ਾਰੀ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਣ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰੀਤ ਨਗਰ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਫਗਵਾੜਾ, 1 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਗੁਰਦੁਆਰਾ ਸਿੰਘ ਸਭਾ ਪ੍ਰੀਤ ਨਗਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ...

ਪੂਰੀ ਖ਼ਬਰ »

ਭੁਲੱਥ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਭੁਲੱਥ, 1 ਦੰਸਬਰ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਕਸਬਾ ਭੁਲੱਥ ਦੇ ਵੱਖ ਵੱਖ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ 'ਚ ਪਹਿਲਾਂ ਪਾਠ ਦੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਪ੍ਰਧਾਨ ਬਣਾਉਣਾ ਜ਼ਿਲ੍ਹਾ ਕਪੂਰਥਲਾ ਲਈ ਮਾਣ ਵਾਲੀ ਗੱਲ–ਜਥੇ: ਖਲਵਾੜਾ

ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)-ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੜ ਪ੍ਰਧਾਨ ਬਣਾਇਆ ਜਾਣਾ ਕਪੂਰਥਲਾ ਜ਼ਿਲੇ੍ਹ ਦੇ ਨਾਲ ਪੂਰੇ ਦੁਆਬੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ | ਇਹ ਪ੍ਰਗਟਾਵਾ ਜਥੇਦਾਰ ਸਰੂਪ ਸਿੰਘ ਖਲਵਾੜਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ

ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)-ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਹਰਬੰਸਪੁਰ/ਜਗਜੀਤਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਸਰਪੰਚ ਨਛੱਤਰ ਸਿੰਘ ਦੀ ਅਗਵਾਈ ਹੇਠ ਸਮੂਹ ...

ਪੂਰੀ ਖ਼ਬਰ »

ਵਾਹਿਦ ਸੰਧਰ ਸ਼ੂਗਰ ਮਿੱਲ ਫਗਵਾੜਾ ਦੀ 2020-21 ਦੇ ਸੀਜ਼ਨ ਦੀ ਆਰੰਭਤਾ

ਫਗਵਾੜਾ, 1 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਵਾਹਿਦ ਸੰਧਰ ਸ਼ੂਗਰ ਮਿੱਲ ਫਗਵਾੜਾ ਦਾ 87ਵਾਂ ਪਿੜਾਈ ਸੀਜ਼ਨ 2020-21 ਸ੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਦੇ ਭੋਗ ਦੇ ਭੋਗ ਪਾ ਕੇ ਸ਼ੁਰੂ ਕੀਤਾ ਗਿਆ | ਇਸ ਮੌਕੇ ਸੁਖਬੀਰ ਸਿੰਘ ਸੰਧਰ ਚੇਅਰਮੈਨ, ਜਸਵਿੰਦਰ ਸਿੰਘ ਬੈਂਸ ਵਾਈਸ ...

ਪੂਰੀ ਖ਼ਬਰ »

ਪਿੰਡ ਦਿਆਲਪੁਰ 'ਚ ਵਾਲੀਬਾਲ ਟੂਰਨਾਮੈਂਟ ਕਰਵਾਇਆ

ਕਪੂਰਥਲਾ, 1 ਦਸੰਬਰ (ਸਡਾਨਾ)-ਬਾਬਾ ਸਿੱਧ ਸਪੋਰਟਸ ਕਲੱਬ ਦਿਆਲਪੁਰ ਵਲੋਂ ਸਾਲਾਨਾ ਵਾਲੀਬਾਲ ਦਾ ਟੂਰਨਾਮੈਂਟ ਪਿੰਡ ਦਿਆਲਪੁਰ ਦੀ ਗਰਾਊਾਡ ਵਿਖੇ ਕਰਵਾਇਆ ਗਿਆ | ਤਿੰਨ ਦਿਨ ਚੱਲੇ ਇਸ ਟੂਰਨਾਮੈਂਟ ਦੌਰਾਨ ਆਲੇ ਦੁਆਲੇ ਤੋਂ ਵਾਲੀਬਾਲ ਦੀਆਂ 42 ਟੀਮਾਂ ਨੇ ਹਿੱਸਾ ਲਿਆ ਤੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ 'ਤੇ ਕਪੂਰਥਲਾ ਦੇ ਅਕਾਲੀ ਆਗੂਆਂ ਵਲੋਂ ਸਨਮਾਨ

ਕਪੂਰਥਲਾ, 1 ਦਸੰਬਰ (ਅਮਰਜੀਤ ਕੋਮਲ)-ਕਪੂਰਥਲਾ ਦੇ ਪ੍ਰਮੁੱਖ ਅਕਾਲੀ ਆਗੂਆਂ ਨੇ ਬੀਬੀ ਜਗੀਰ ਕੌਰ ਦੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤੀਜੀ ਵਾਰ ਪ੍ਰਧਾਨ ਬਣਨ 'ਤੇ ਉਨ੍ਹਾਂ ਨੂੰ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਬੇਗੋਵਾਲ ਵਿਖੇ ਜਾ ਕੇ ਮੁਬਾਰਕਬਾਦ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬਧੀ ਗੁਰਮਤਿ ਸਮਾਗਮ ਕਰਵਾਇਆ

ਬੇਗੋਵਾਲ, 1 ਦਸੰਬਰ (ਸੁਖਜਿੰਦਰ ਸਿੰਘ)-ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਦਿਹਾੜੇ ਸਬੰਧੀ ਨਗਰ ਨਿਵਾਸੀਆਂ ਵਲੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਨੌਜਵਾਨ ਸਭਾ ਤਲਵੰਡੀ ਵਲੋਂ ਇਕ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਸਰਪੰਚ ਮੋਹਨ ਸਿੰਘ ਡਾਲਾ ਨੇ ਮਨਰੇਗਾ ਵਰਕਰਾਂ ਨੂੰ ਸੂਟ ਵੰਡੇ

ਨਡਾਲਾ, 1 ਦਸੰਬਰ (ਮਾਨ)-ਆਪਣੇ ਸਮਾਜ ਸੇਵੀ ਕੰਮਾਂ ਕਰਕੇ ਹਮੇਸ਼ਾ ਚਰਚਾ ਚ ਰਹਿੰਦੇ ਪਿੰਡ ਡਾਲਾ ਦੇ ਸਰਪੰਚ ਮੋਹਨ ਸਿੰਘ ਡਾਲਾ ਨੇ ਪਿੰਡ ਦੇ ਵਿਕਾਸ ਕੰਮਾਂ ਚ ਜੁਟੇ ਮਨਰੇਗਾ ਵਰਕਰਾਂ ਨੂੰ ਸਿਆਲੀ ਰੁੱਤ ਨੂੰ ਧਿਆਨ 'ਚ ਰੱਖਦਿਆਂ ਗਰਮ ਸੂਟ ਵੰਡੇ | ਇਸ ਮੌਕੇ ਕਾਂਗਰਸ ਦੇ ...

ਪੂਰੀ ਖ਼ਬਰ »

ਸੰਗਤਾਂ ਕਿਸਾਨ ਅੰਦੋਲਨ 'ਚ ਵੱਧ ਤੋਂ ਵੱਧ ਸਹਿਯੋਗ ਕਰਨ- ਸੰਤ ਮਹਾਂਪੁਰਸ਼

ਭੰਡਾਲ ਬੇਟ, 1 ਦਸੰਬਰ (ਜੋਗਿੰਦਰ ਸਿੰਘ ਜਾਤੀਕੇ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਵਿਰੋਧੀ ਲਿਆਂਦੇ ਗਏ ਕਾਲੇ ਕਾਨੂੰਨਾਂ ਵਿਰੁੱਧ ਲੜਾਈ ਲੜ ਰਹੇ ਦਿੱਲੀ ਵਿਖੇ ਗਏ ਕਿਸਾਨਾਂ ਦਾ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਸਾਥ ਦੇਣਾ ਚਾਹੀਦਾ ਤਾਂ ਜੋ ਕੇਂਦਰ ਸਰਕਾਰ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਗੁਰਪੁਰਬ ਸਬੰਧੀ ਸਮਾਗਮ

ਸੁਲਤਾਨਪੁਰ ਲੋਧੀ, 1 ਦਸੰਬਰ (ਹੈਪੀ, ਥਿੰਦ)-ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਗੁਰਪੁਰਬ ਸਬੰਧੀ ਆਨ-ਲਾਈਨ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥਣਾਂ ਕਵਿਤਾਵਾਂ ਤੇ ਪੋਸਟਰ ਮੇਕਿੰਗ ਰਾਹੀਂ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਕਬੱਡੀ ਟੂਰਨਾਮੈਂਟ

ਤਲਵੰਡੀ ਚੌਧਰੀਆਂ, 1 ਦਸੰਬਰ (ਪਰਸਨ ਲਾਲ ਭੋਲਾ)- ਪਿੰਡ ਤਲਵੰਡੀ ਚੌਧਰੀਆਂ ਦੇ ਨਵੇਂ ਪੁਰਾਣੇ ਕਬੱਡੀ ਖਿਡਾਰੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਕਬੱਡੀ ਟੂਰਨਾਮੈਂਟ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਤੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਨੇ 10 ਹਜ਼ਾਰ ਮਾਸਕ ਵੰਡੇ

ਕਪੂਰਥਲਾ, 1 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਯੁਵਕ ਸੇਵਾਵਾਂ ਵਿਭਾਗ ਤੇ ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗਰੂਕਤਾ ਮੁਹਿਮ ਚਲਾਈ ਗਈ, ਜਿਸ ਤਹਿਤ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਨਡਾਲਾ, 1 ਦਸੰਬਰ (ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਡਾਲਾ ਵਿਖੇ ਸਾਲਾਨਾ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿਚ ਹਜ਼ੂਰੀ ...

ਪੂਰੀ ਖ਼ਬਰ »

ਗੁਰਦੁਆਰਾ ਘੰਟਾ ਘਰ ਵਿਖੇ ਦੀਵਾਨ ਸਜਾਏ

ਕਾਲਾ ਸੰਘਿਆਂ, 1 ਦਸੰਬਰ (ਬਲਜੀਤ ਸਿੰਘ ਸੰਘਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਕਸਬੇ ਦੇ ਗੁਰਦੁਆਰਾ ਘੰਟਾ ਘਰ ਵਿਖੇ ਵਿਸ਼ਾਲ ਦੀਵਾਨ ਸਜਾਏ ਗਏ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਗਿਆਨੀ ਤਰਸੇਮ ਸਿੰਘ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਵੀਟ ਗਰਾਸ ਜੂਸ ਦਾ ਲੰਗਰ ਲਗਾਇਆ

ਕਪੂਰਥਲਾ, 1 ਦਸੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਬਾਬਾ ਸ੍ਰੀ ਚੰਦ ਜੀ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਸੁਲਤਾਨਪੁਰ ਲੋਧੀ ਵਿਖੇ ਤਿੰਨ ਦਿਨ ਵੀਟ ਗਰਾਸ ਦਾ ਲੰਗਰ ਲਗਾਇਆ ਗਿਆ | ਸੰਸਥਾ ਦੇ ਮੁਖੀ ਭਾਈ ਹਰਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੀ ਹਮਾਇਤ ਵਿਚ ਰੈਲੀ ਤੇ ਮੁਜ਼ਾਹਰਾ

ਫਗਵਾੜਾ, 1 ਦਸੰਬਰ (ਅਸ਼ੋਕ ਵਾਲੀਆ)-ਕਿਸਾਨ ਸੰਘਰਸ਼ ਦੀ ਹਮਾਇਤ 'ਚ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਫਗਵਾੜਾ ਤੇ ਇਲਾਕਾ ਨਿਵਾਸੀਆਂ ਨੇ ਰੈਸਟ ਹਾਊਸ ਫਗਵਾੜਾ ਵਿਖੇ ਰੈਲੀ ਤੇ ਮੁਜ਼ਾਹਰਾ ਕੀਤਾ | ਵੱਡੀ ਗਿਣਤੀ ਵਿਚ ਸ਼ਾਮਿਲ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਆਮ ...

ਪੂਰੀ ਖ਼ਬਰ »

ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਕਪੂਰਥਲਾ, 1 ਦਸੰਬਰ (ਦੀਪਕ ਬਜਾਜ, ਸਡਾਨਾ)-ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਰਕਾਰ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ ਗਈ | ਯੂਨੀਅਨ ਦੇ ਪ੍ਰਧਾਨ ਸਰਦਾਰੀ ਲਾਲ ਸ਼ਰਮਾ ਤੇ ਗੋਪਾਲ ਥਾਪਰ ਆਦਿ ਨੇ ਦੱਸਿਆ ਕਿ ਯੂਨੀਅਨ ਦੇ ...

ਪੂਰੀ ਖ਼ਬਰ »

ਬਾਜੀਗਰ ਭਾਈਚਾਰੇ ਵਲੋਂ ਬੀਬੀ ਜਗੀਰ ਕੌਰ ਦਾ ਸਨਮਾਨ

ਬਟਾਲਾ, 1 ਦਸੰਬਰ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਸਰੀ ਵਾਰ ਪ੍ਰਧਾਨ ਬਣਨ 'ਤੇ ਬੀਬੀ ਜਗੀਰ ਕੌਰ ਨੂੰ ਬਾਜੀਗਰ ਭਾਈਚਾਰੇ ਵਲੋਂ ਡਾ. ਜਗਬੀਰ ਸਿੰਘ ਧਰਮਸੋਤ ਪ੍ਰਧਾਨ ਮਾਝਾ ਜ਼ੋਨ ਸ਼ੋ੍ਰਮਣੀ ਅਕਾਲੀ ਦਲ ਬਾਜੀਗਰ ਵਿੰਗ ਤੇ ਸਾਥੀਆਂ ਨੇ ...

ਪੂਰੀ ਖ਼ਬਰ »

ਅਮਿੱਟ ਛਾਪ ਛੱਡ ਗਿਆ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਕਬੱਡੀ ਟੂਰਨਾਮੈਂਟ

ਸੁਲਤਾਨਪੁਰ ਲੋਧੀ, 1 ਦਸੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਕਰਵਾਇਆ ਗਿਆ ਕਬੱਡੀ ਟੂਰਨਾਮੈਂਟ ਯਾਦਗਾਰੀ ਹੋ ਨਿੱਬੜਿਆ | ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਦਿਨ ਭਰ ਲੱਗਿਆ ਰਿਹਾ ਤਾਂਤਾ

ਬੇਗੋਵਾਲ, 1 ਦਸੰਬਰ (ਸੁਖਜਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਪ੍ਰਧਾਨ ਬਣਨ ਉਪਰੰਤ ਰੁਝੇਵਿਆਂ ਕਾਰਨ ਹਲਕਾ ਵਾਸੀਆਂ ਤੇ ਹੋਰਨਾਂ ਨੂੰ ਮਿਲ ਨਹੀਂ ਸਕੇ ਇਸ ਕਰਕੇ ਉਹ ਅੱਜ ਸਾਰ ਦਿਨ ਆਪਣੇ ਗ੍ਰਹਿ ਵਿਖੇ ਹਲਕਾ ਵਾਸੀਆਂ ...

ਪੂਰੀ ਖ਼ਬਰ »

ਗਾਇਕ ਕਮਲ ਸੀਪਾ ਸੱਭਿਆਚਾਰਕ ਗੀਤ ਲੈ ਕੇ ਹੋਣਗੇ ਹਾਜ਼ਰ

ਢਿਲਵਾਂ, 1 ਦਸੰਬਰ (ਸੁਖੀਜਾ, ਪ੍ਰਵੀਨ)-ਗੀਤ 'ਨੱਚ ਲੋ ਸੋਹਣਿਓ' ਨਾਲ ਹਿੱਟ ਹੋਏ ਪ੍ਰਸਿੱਧ ਗੀਤਕਾਰ ਤੇ ਗਾਇਕ ਕਮਲ ਸੀਪਾ ਜਲਦੀ ਹੀ ਆਪਣੇ ਨਵੇਂ ਗੀਤ ਨੂੰ ਲੈ ਕੇ ਜਲਦੀ ਹੀ ਸਰੋਤਿਆਂ ਦੀ ਕਚਹਿਰੀ ਲੈ ਕੇ ਹਾਜ਼ਰ ਹੋ ਰਿਹਾ ਹੈ | ਇਸ ਮੌਕੇ ਪ੍ਰਸਿੱਧ ਗਾਇਕ ਤੇ ਗੀਤਕਾਰ ਕਮਲ ਸੀਪਾ ਨੇ ਦੱਸਿਆ ਕਿ ਉਕਤ ਗੀਤ ਪੰਜਾਬੀ ਸਭਿਆਚਾਰ ਨੂੰ ਸਮਰਪਿਤ ਹੈ, ਜੋ ਕਿ ਸਰੋਤਿਆਂ ਨੂੰ ਬਹੁਤ ਪਸੰਦ ਆਵੇਗਾ |

ਖ਼ਬਰ ਸ਼ੇਅਰ ਕਰੋ

 

ਪ੍ਰਕਾਸ਼ ਪੁਰਬ ਸਬੰਧੀ ਡੇਰਾ ਹੋਤੀ ਮਰਦਾਨ ਵਿਖੇ ਸਮਾਗਮ

ਕਪੂਰਥਲਾ, 1 ਦਸੰਬਰ (ਅਮਰਜੀਤ ਸਿੰਘ ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਅਜੀਤ ਨਗਰ ਕਪੂਰਥਲਾ ਵਿਖੇ ਲਗਾਤਾਰ ਇਕ ਮਹੀਨਾ ਧਾਰਮਿਕ ਸਮਾਗਮ ਕੀਤੇ ਗਏ | ਮੌਜੂਦਾ ਗੱਦੀ ਨਸ਼ੀਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਨਾਨਕ ਲੰਗਰ ਹਾਲ ਸੈਦੋ ਭੁਲਾਣਾ 'ਚ ਸਮਾਗਮ

ਹੁਸੈਨਪੁਰ, 1 ਦਸੰਬਰ (ਸੋਢੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ 'ਤੇ ਬਾਬਾ ਨਾਨਕ ਲੰਗਰ ਹਾਲ ਸੈਦੋ ਭੁਲਾਣਾ (ਆਰ. ਸੀ. ਐੱਫ.) ਵਿਖੇ ਲੰਗਰ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜ਼ੋੋਰਾਵਰ ਸਿੰਘ ਪਬਲਿਕ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਨਡਾਲਾ, 1 ਦਸੰਬਰ (ਮਾਨ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ, ਨਡਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ | ਪਾਠ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX