ਤਾਜਾ ਖ਼ਬਰਾਂ


73ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  21 minutes ago
ਪਟਿਆਲਾ, 26 ਜਨਵਰੀ- 73ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲਹਿਰਾਇਆ ਰਾਸ਼ਟਰੀ ਝੰਡਾ...
ਮੇਰੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ - ਬਿਕਰਮ ਸਿੰਘ ਮਜੀਠੀਆ
. . .  26 minutes ago
ਚੰਡੀਗੜ੍ਹ, 26 ਜਨਵਰੀ - ਹਾਈਕੋਰਟ ਵਲੋਂ ਰਾਹਤ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵਲੋਂ ਪ੍ਰੈੱਸ ਵਾਰਤਾ ਕੀਤੀ ਗਈ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਮੇਰੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ...
ਗਣਤੰਤਰ ਦਿਵਸ ਮੌਕੇ ਭਾਰਤ ਨੇ ਪਾਕਿਸਤਾਨ ਨੂੰ ਦਿੱਤੀ ਮਠਿਆਈ
. . .  32 minutes ago
ਅਟਾਰੀ, 26 ਜਨਵਰੀ - ( ਗੁਰਦੀਪ ਸਿੰਘ ਅਟਾਰੀ ) - 26 ਜਨਵਰੀ 73 ਵੇਂ ਗਣਤੰਤਰ ਦਿਵਸ ਮੌਕੇ ਪਾਕਿਸਤਾਨ ਨੇ ਭਾਰਤ ਤੇ ਭਾਰਤ ਨੇ ਪਾਕਿਸਤਾਨ ਨੂੰ ਮਠਿਆਈ ਦਿੰਦੇ ਹੋਏ ਵਧਾਈਆਂ ਦਿੱਤੀਆਂ ਹਨ। ....
ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਬੋਲੇ ਬਿਕਰਮ ਸਿੰਘ ਮਜੀਠੀਆ, ਚਟੋਪਾਧਿਆਏ 'ਤੇ ਲਾਏ ਗੰਭੀਰ ਦੋਸ਼
. . .  35 minutes ago
ਚੰਡੀਗੜ੍ਹ, 26 ਜਨਵਰੀ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਅੱਜ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਡੀ.ਜੀ.ਪੀ. ਚਟੋਪਾਧਿਆਏ 'ਤੇ ਗੰਭੀਰ ਇਲਜ਼ਾਮ ਲਗਾਏ। ਇਲਜ਼ਾਮ ਲਗਾਉਂਦਿਆਂ ਉਨ੍ਹਾਂ ਨੇ ਕਿਹਾ ਕਿ ਚਟੋਪਾਧਿਆਏ ਦੇ ਨਿਰਦੇਸ਼...
73ਵੇਂ ਗਣਤੰਤਰ ਦਿਵਸ ਮੌਕੇ ਗੜ੍ਹਸ਼ੰਕਰ ਵਿਖੇ ਐੱਸ.ਡੀ.ਐਮ. ਅਰਵਿੰਦ ਕੁਮਾਰ ਨੇ ਲਹਿਰਾਇਆ ਤਿਰੰਗਾ ਝੰਡਾ
. . .  39 minutes ago
ਗੜ੍ਹਸ਼ੰਕਰ, 26 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਵਿਖੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਸਬਡਵੀਜ਼ਨ ਪੱਧਰੀ 73ਵੇਂ ਗਣਤੰਤਰ ਦਿਵਸ ਸਮਾਗਮ ਮੌਕੇ ਮੁੱਖ ਮਹਿਮਾਨ ਐੱਸ.ਡੀ.ਐਮ. ਅਰਵਿੰਦ ਕੁਮਾਰ ਨੇ...
ਹਾਈਕੋਰਟ ਵਲੋਂ ਰਾਹਤ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਕੀਤੀ ਪ੍ਰੈੱਸ ਵਾਰਤਾ, ਚੁੱਕੇ ਕਈ ਸਵਾਲ
. . .  43 minutes ago
ਚੰਡੀਗੜ੍ਹ, 26 ਜਨਵਰੀ - ਹਾਈਕੋਰਟ ਵਲੋਂ ਰਾਹਤ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵਲੋਂ ਪ੍ਰੈੱਸ ਵਾਰਤਾ ਕੀਤੀ ਗਈ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਚੰਨੀ ਸਾਬ੍ਹ ਦੱਸਣ ਕਿ ਮਜੀਠੀਆ ਅਤੇ ਖਹਿਰਾ ਲਈ ....
ਘਰ ਵਿਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜਿਆ
. . .  53 minutes ago
ਸੰਧਵਾਂ, 26 ਜਨਵਰੀ (ਪ੍ਰੇਮੀ ਸੰਧਵਾਂ ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਧੀਨ ਆਉਂਦੇ ਪਿੰਡ ਬਾਲੋਂ ਵਿਖੇ ਇਕ ਘਰ ਵਿਚ ਅੱਗ ਲੱਗਣ ਦੇ ਕਾਰਨ ਲੱਖਾਂ ਦਾ ਸਮਾਨ ਸੜ...
ਬਰਨਾਲਾ ਵਿਖੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਲਹਿਰਾਇਆ ਤਿਰੰਗਾ ਝੰਡਾ
. . .  59 minutes ago
ਬਰਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-73ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਸ੍ਰੀ ਵਿਜੇਇੰਦਰ...
ਬਾਬਾ ਬਕਾਲਾ ਸਾਹਿਬ ਵਿਖੇ ਤਹਿਸੀਲ ਪੱਧਰ 'ਤੇ ਐੱਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਬਾਬਾ ਬਕਾਲਾ ਸਾਹਿਬ, 26 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ 26 ਜਨਵਰੀ ਨੂੰ ਸਥਾਨਕ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਦੇਸ਼ ਦਾ ਕੌਮੀ ਦਿਹਾੜਾ ਗਣਤੰਤਰ ਦਿਵਸ...
ਗਣਤੰਤਰ ਦਿਵਸ 'ਤੇ ਛਿੱਡਣ ਟੋਲ ਪਲਾਜ਼ਾ 'ਤੇ ਲਹਿਰਾਇਆ ਤਿਰੰਗਾ
. . .  about 1 hour ago
ਅਟਾਰੀ, 26 ਜਨਵਰੀ (ਸੁਖਵਿੰਦਰਜੀਤ ਸਿੰਘ ਘਰਿੰਡਾ) - ਗਣਤੰਤਰ ਦਿਵਸ 'ਤੇ ਛਿੱਡਣ ਟੋਲ ਪਲਾਜ਼ਾ 'ਤੇ ਟੋਲ ਪਲਾਜ਼ਾ ਦੇ ਸਟਾਫ਼ ਤੇ ਇਲਾਕਾ ਨਿਵਾਸੀਆਂ ਵਲੋਂ ਮਿਲ ਕੇ ਤਿਰੰਗਾ...
ਖਟਕੜ ਕਲਾਂ ਵਿਖੇ ਗਣਤੰਤਰ ਦਿਵਸ 'ਤੇ ਡਿਪਟੀ ਕਮਿਸ਼ਨਰ ਵਲੋਂ ਸ਼ਹੀਦਾਂ ਨੂੰ ਸਿਜਦਾ
. . .  about 1 hour ago
ਬੰਗਾ, 26 ਜਨਵਰੀ (ਜਸਬੀਰ ਸਿੰਘ ਨੂਰਪੁਰ) - ਗਣਤੰਤਰ ਦਿਵਸ 'ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਸ਼ਹੀਦ ਭਗਤ ਸਿੰਘ ਦੇ ਸਮਾਰਕ 'ਤੇ ...
ਅਟਾਰੀ-ਵਾਹਗਾ ਸਰਹੱਦ 'ਤੇ ਬੀ.ਐੱਸ.ਐਫ. ਦੇ ਡੀ.ਆਈ.ਜੀ. ਭੁਪਿੰਦਰ ਸਿੰਘ ਨੇ ਲਹਿਰਾਇਆ ਤਿਰੰਗਾ
. . .  about 1 hour ago
ਅਟਾਰੀ, 26 ਜਨਵਰੀ -( ਗੁਰਦੀਪ ਸਿੰਘ ਅਟਾਰੀ ) - ਦੇਸ਼ ਦੇ 73 ਵੇਂ ਗਣਤੰਤਰ ਦਿਵਸ ਦੇ ਸ਼ੁੱਭ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜੇ. ਸੀ. ਪੀ. ਵਿਖੇ ਡੀ.ਆਈ.ਜੀ. ਬੀ.ਐੱਸ.ਐੱਫ. ਭੁਪਿੰਦਰ ਸਿੰਘ ਵਲੋਂ ਦੇਸ਼ ਦੀ ਸ਼ਾਨ ਤਿਰੰਗਾ...
ਰਾਜਪਥ 'ਤੇ ਪੰਜਾਬ ਦੀ ਝਾਕੀ ਜੰਗ-ਏ-ਆਜ਼ਾਦੀ ਯਾਦਗਾਰ ਬਣੀ ਖਿੱਚ ਦਾ ਕੇਂਦਰ
. . .  about 1 hour ago
ਨਵੀਂ ਦਿੱਲੀ, 26 ਜਨਵਰੀ - 73 ਵੇਂ ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਪੰਜਾਬ ਦੀ ਝਾਕੀ ਜੰਗ-ਏ-ਆਜ਼ਾਦੀ ਯਾਦਗਾਰ ਖਿੱਚ ਦਾ ...
73ਵੇਂ ਗਣਤੰਤਰ ਦਿਵਸ ਪਰੇਡ ਵਿਚ ਉਤਰਾਖੰਡ ਦੀ ਝਾਕੀ ਵਿਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਨੂੰ ਦਰਸਾਇਆ
. . .  about 1 hour ago
ਨਵੀਂ ਦਿੱਲੀ, 26 ਜਨਵਰੀ - 73ਵੇਂ ਗਣਤੰਤਰ ਦਿਵਸ ਪਰੇਡ ਵਿਚ ਉਤਰਾਖੰਡ ਦੀ ਝਾਕੀ ਵਿਚ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ, ਡੋਬਰਾ-ਚਾਂਤੀ ਪੁਲ ਅਤੇ ਬਦਰੀਨਾਥ ਮੰਦਰ ਨੂੰ....
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲਹਿਰਾਇਆ ਗਿਆ ਰਾਸ਼ਟਰੀ ਝੰਡਾ
. . .  about 1 hour ago
ਜਲੰਧਰ, 26 ਜਨਵਰੀ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ....
ਬ੍ਰਹਮ ਮਹਿੰਦਰਾ ਨੇ ਲਹਿਰਾਇਆ ਕੌਮੀ ਤਿਰੰਗਾ ਝੰਡਾ
. . .  about 1 hour ago
ਸ੍ਰੀ ਫ਼ਤਹਿਗੜ੍ਹ ਸਾਹਿਬ, 26 ਜਨਵਰੀ (ਜਤਿੰਦਰ ਸਿੰਘ ਰਾਠੌਰ) - ਸ੍ਰੀ ਫ਼ਤਹਿਗੜ੍ਹ ਸਾਹਿਬ 'ਚ 73ਵਾਂ ਗਣਤੰਤਰ ਦਿਵਸ ਜ਼ਿਲ੍ਹਾ ਪੱਧਰੀ ਸਮਾਰੋਹ ਖੇਡ ਸਟੇਡੀਅਮ ਸਰਹਿੰਦ ਵਿਖੇ ਮਨਾਇਆ ਗਿਆ ਇਸ ਮੌਕੇ...
ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 1 hour ago
ਫ਼ਿਰੋਜ਼ਪੁਰ, 26 ਜਨਵਰੀ (ਜਸਵਿੰਦਰ ਸਿੰਘ ਸੰਧੂ ) - ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫ਼ਿਰੋਜ਼ਪੁਰ ਅੰਦਰ ਜ਼ਿਲ੍ਹਾ ਪੱਧਰੀ ਸਮਾਗਮ 'ਚ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ...
ਗੁਰੂ ਹਰਸਹਾਏ ਵਿਚ ਗਣਤੰਤਰ ਦਿਵਸ ਦੇ ਮੌਕੇ ਐੱਸ.ਡੀ.ਐੱਮ. ਬਬਨਦੀਪ ਸਿੰਘ ਨੇ ਲਹਿਰਾਇਆ ਤਿਰੰਗਾ ਝੰਡਾ
. . .  about 2 hours ago
ਗੁਰੂ ਹਰਸਹਾਏ, 26 ਜਨਵਰੀ (ਕਪਿਲ ਕੰਧਾਰੀ) - 73ਵੇਂ ਗਣਤੰਤਰ ਦਿਵਸ ਮੌਕੇ ਗੁਰੂ ਹਰਸਹਾਏ ਦੀ ਦਾਣਾ ਮੰਡੀ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਐੱਸ.ਡੀ. ਐੱਮ. ਸਰਦਾਰ ਬਬਨਦੀਪ ਸਿੰਘ ਵਾਲੀਆ ...
ਅੰਮ੍ਰਿਤਸਰ ਵਿਖੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 2 hours ago
ਅੰਮ੍ਰਿਤਸਰ, 26 ਜਨਵਰੀ ( ਰੇਸ਼ਮ ਸਿੰਘ ) - ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਤਿਰੰਗਾ ਝੰਡਾ ਲਹਿਰਾਇਆ ਤੇ ਗਣਤੰਤਰ ਦਿਵਸ...
ਜ਼ਿਲ੍ਹਾ ਗੁਰਦਾਸਪੁਰ ਵਿਖੇ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਲਹਿਰਾਇਆ ਤਿਰੰਗਾ ਝੰਡਾ
. . .  about 2 hours ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕਰਵਾਏ ਸਮਾਗਮ ਦੌਰਾਨ ...
ਲੁਧਿਆਣਾ ਦੇ ਗੁਰੂਨਾਨਕ ਸਟੇਡੀਅਮ ਵਿਖੇ ਲਹਿਰਾਇਆ ਗਿਆ ਰਾਸ਼ਟਰੀ ਝੰਡਾ
. . .  about 2 hours ago
ਲੁਧਿਆਣਾ, 26 ਜਨਵਰੀ - (ਰੂਪੇਸ਼ ਕੁਮਾਰ) - ਲੁਧਿਆਣਾ ਦੇ ਗੁਰੂਨਾਨਕ ਸਟੇਡੀਅਮ ਵਿਖੇ ਗਣਤੰਤਰ ਦਿਵਸ ਦੇ ਮੌਕੇ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ...
ਤਪਾ 'ਚ ਐਸ.ਡੀ.ਐਮ ਸਿਮਰਪ੍ਰੀਤ ਕੌਰ ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਤਪਾ ਮੰਡੀ, 26 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ ) - 73ਵੇਂ ਗਣਤੰਤਰ ਦਿਵਸ ਮੌਕੇ ਤਪਾ 'ਚ ਐਸ.ਡੀ.ਐਮ ਸਿਮਰਪ੍ਰੀਤ ਕੌਰ ਨੇ ਕੌਮੀ ਝੰਡਾ...
ਅਜਨਾਲਾ 'ਚ ਗਣਤੰਤਰ ਦਿਵਸ ਮੌਕੇ ਐੱਸ.ਡੀ.ਐਮ ਹਰਕੰਵਲਜੀਤ ਸਿੰਘ ਨੇ ਲਹਿਰਾਇਆ ਤਿਰੰਗਾ ਝੰਡਾ
. . .  about 2 hours ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਦੇਸ਼ ਦੇ 73ਵੇ ਗਣਤੰਤਰ ਦਿਵਸ ਮੌਕੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੇ ਮੱਦੇਨਜ਼ਰ ਪਟਵਾਰਖ਼ਾਨਾ ਕੰਪਲੈਕਸ ਵਿਖੇ ਕਰਵਾਏ ਸਾਦੇ ਸਮਾਰੋਹ ਦੌਰਾਨ ਮੁੱਖ...
ਅੱਤਵਾਦੀ ਖੁਦਾ ਬਖਸ਼ ਉਰਫ ਕਮਾਸ਼ ਨੂੰ ਈਰਾਨ 'ਚ ਅਣਪਛਾਤੇ ਬੰਦੂਕਧਾਰੀਆਂ ਨੇ ਮਾਰੀਆਂ ਗੋਲੀਆਂ
. . .  about 2 hours ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਸਥਿਤ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬਲੋਚ ਲਿਬਰੇਸ਼ਨ ਆਰਮੀ ਦੇ ਸੀਨੀਅਰ ਲਾਜਿਸਟਿਕ ਇੰਚਾਰਜ ਅੱਤਵਾਦੀ ਖੁਦਾ ਬਖਸ਼ ਉਰਫ ਕਮਾਸ਼ ਨੂੰ ...
ਰਾਸ਼ਟਰੀ ਯੁੱਧ ਸਮਾਰਕ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੇਟ ਕੀਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 73ਵੇਂ ਗਣਤੰਤਰ ਦਿਵਸ 'ਤੇ ਰਾਸ਼ਟਰੀ ਯੁੱਧ ਸਮਾਰਕ 'ਤੇ ਸ਼ਰਧਾਂਜਲੀ ਭੇਟ ਕੀਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਮੱਘਰ ਸੰਮਤ 552

ਖੇਡ ਸੰਸਾਰ

ਪਾਂਡਿਆ ਤੇ ਬੁਮਰਾਹ ਨੇ ਭਾਰਤ ਨੂੰ ਆਖਰੀ ਮੈਚ 'ਚ ਦਿਵਾਈ ਜਿੱਤ

ਕੈਨਬਰਾ, 2 ਦਸੰਬਰ (ਏਜੰਸੀ)- ਹਾਰਦਿਕ ਪਾਂਡਿਆ ਦੀ ਇਕ ਹੋਰ ਸ਼ਾਨਦਾਰ ਪਾਰੀ ਦੇ ਬਾਅਦ ਲੈਅ 'ਚ ਪਰਤੇ ਜਸਪ੍ਰੀਤ ਬੁਮਰਾਹ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਮਦਦ ਨਾਲ ਭਾਰਤ ਨੇ ਬੁੱਧਵਾਰ ਨੂੰ ਆਸਟ੍ਰੇਲੀਆ ਦੇ ਖ਼ਿਲਾਫ਼ ਤੀਸਰੇ ਅਤੇ ਆਖਰੀ ਇਕ ਦਿਨਾ ਮੈਚ 'ਚ 13 ਦੌੜਾਂ ਨਾਲ ਜਿੱਤ ਦਰਜ ਕੀਤੀ, ਹਾਲਾਂਕਿ ਮੇਜ਼ਬਾਨ ਟੀਮ ਨੇ ਲੜੀ 2-1 ਇਕ ਨਾਲ ਆਪਣੇ ਨਾਂਅ ਕਰ ਲਈ | ਪਾਂਡਿਆ ਦੀ 92 ਅਤੇ ਜਡੇਜਾ ਦੀ 66 ਗੇਂਦਾਂ ਦੀਆਂ ਪਾਰੀਆਂ ਦੀ ਮਦਦ ਨਾਲ ਭਾਰਤ ਨੇ 5 ਵਿਕਟਾਂ 'ਤੇ 302 ਦੌੜਾਂ ਬਣਾਈਆਂ | ਭਾਰਤ ਵਲੋਂ ਕਪਤਾਨ ਵਿਰਾਟ ਕੋਹਲੀ ਨੇ 63 ਅਤੇ ਸ਼ੁਭਮਨ ਗਿੱਲ ਨੇ 33 ਦੌੜਾਂ ਦੀ ਪਾਰੀ ਖੇਡੀ | ਜਵਾਬ 'ਚ ਆਸਟ੍ਰੇਲੀਆ ਟੀਮ ਇਕ ਸਮੇਂ ਜਿੱਤ ਵੱਲ ਵਧ ਰਹੀ ਸੀ, ਪਰ 45ਵੇਂ ਓਵਰ 'ਚ ਗਲੈਨ ਮੈਕਸਵੈੱਲ ਦੇ ਆਊਟ ਹੋਣ ਦੇ ਬਾਅਦ ਮੈਚ ਉਨ੍ਹਾਂ ਦੇ ਹੱਥੋਂ ਨਿਕਲ ਗਿਆ | ਮੇਜ਼ਬਾਨ ਟੀਮ 49.3 ਓਵਰਾਂ 'ਚ 289 ਦੌੜਾਂ ਹੀ ਬਣਾ ਸਕੀ | ਆਸਟ੍ਰੇਲੀਆ ਨੇ ਹਾਲਾਂਕਿ ਸਿਡਨੀ 'ਚ ਖੇਡੇ ਗਏ ਪਹਿਲੇ 2 ਮੈਚਾਂ 'ਚ ਜਿੱਤ ਦਰਜ ਕਰਕੇ ਲੜੀ 2-1 ਨਾਲ ਆਪਣੇ ਨਾਂਅ ਕਰ ਲਈ | ਭਾਰਤ ਲਈ ਪਹਿਲਾ ਮੈਚ ਖੇਡ ਰਹੇ ਨਟਰਾਜਨ ਨੇ 2 ਅਤੇ ਸ਼ਾਰਦੁੱਲ ਠਾਕੁਰ ਨੇ 3 ਵਿਕਟਾਂ ਲਈਆਂ, ਪਰ ਬੁਮਰਾਹ ਨੇ ਮੈਕਲਵੈੱਲ ਦੀ ਵਿਕਟ ਲੈ ਕੇ ਭਾਰਤ ਨੂੰ ਮੈਚ ਜਿਤਾਇਆ | ਮੈਕਸਵੈੱਲ ਨੇ 59 ਦੌੜਾਂ ਬਣਾਈਆਂ | ਮੋਈਜਸ ਹੇਨਰਿਕਸ (22) ਅਤੇ ਕਪਤਾਨ ਅਰੋਨ ਫਿੰਚ (75) ਨੇ 51 ਦੌੜਾਂ ਦੀ ਸਾਂਝੇਦਾਰੀ ਕੀਤੀ, ਜਿਸ ਨੂੰ ਸ਼ਾਰਦੁੱਲ ਠਾਕੁਰ ਨੇ ਤੋੜਿਆ | ਐਸ਼ਟਨ ਐਗਰ ਨੇ 28 ਅਤੇ ਅਲੈਕਸ ਕੈਰੀ ਨੇ 38 ਦੌੜਾਂ ਦੀ ਪਾਰੀ ਖੇਡੀ | ਭਾਰਤੀ ਗੇਂਦਬਾਜ਼ਾਂ ਦੀ ਬਦੌਲਤ ਆਸਟ੍ਰੇਲੀਆ ਟੀਮ 49.3 ਓਵਰਾਂ 'ਚ 289 ਦੌੜਾਂ ਹੀ ਬਣਾ ਸਕੀ | ਭਾਰਤੀ ਟੀਮ ਨੇ ਇਕ ਮੈਚ ਜਿੱਤ ਕੇ ਆਪਣਾ ਸਨਮਾਨ ਬਚਾਇਆ |

ਖ਼ਬਰ ਸ਼ੇਅਰ ਕਰੋ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX