ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਮੱਘਰ ਸੰਮਤ 552

ਫਰੀਦਕੋਟ / ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਪੁਲਿਸ ਨੇ 170 ਗੁੰਮ ਹੋਏ ਮੋਬਾਈਲ ਟਰੇਸ ਕਰ ਕੀਤੇ ਮਾਲਕਾਂ ਹਵਾਲੇ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਵਲੋਂ ਜਿੱਥੇ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਹਨ, ਉੱਥੇ ਹੀ ਸ਼ਹਿਰ ਅੰਦਰ ਸ਼ਰਾਰਤੀ ਅਨਸਰਾਂ ...

ਪੂਰੀ ਖ਼ਬਰ »

ਕਿਸਾਨਾਂ ਦੇ ਸਮਰਥਨ ਲਈ ਗੌਰਮਿੰਟ ਟੀਚਰ ਯੂਨੀਅਨ ਦਾ ਕਾਫ਼ਲਾ ਦਿੱਲੀ ਰਵਾਨਾ

ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ)-ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦਾ ਵਫ਼ਦ ਕਿਸਾਨਾਂ ਦੇ ਸਮਰਥਨ ਵਿਚ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਤੇ ਸਕੱਤਰ ਕੁਲਦੀਪ ਸਿੰਘ ਦੌੜਕਾ ਦੀ ਅਗਵਾਈ ਵਿਚ ਕਾਫ਼ਲਾ ਰਵਾਨਾ ਹੋਇਆ | ਜ਼ਿਲ੍ਹਾ ਮੁਕਤਸਰ ਸਾਹਿਬ ਦੇ ਪ੍ਰਧਾਨ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਦਾਖ਼ਲਾ ਫ਼ੀਸ ਸਮੇਤ ਸਾਰੀਆਂ ਫ਼ੀਸਾਂ ਮੁਆਫ਼ ਕਰੇ ਸਰਕਾਰ-ਡੀ.ਟੀ.ਐੱਫ਼.

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ 'ਚ ਪੜ੍ਹਦੇ ਸਾਰੇ ਦਸਵੀਂ ਅਤੇ ਬਾਰ੍ਹਵੀਂ ਦੇ ਬੱਚਿਆਂ ਦੀ ਦਾਖਲਾ ਫ਼ੀਸ ਸਮੇਤ ਸਭ ਤਰ੍ਹਾਂ ਦੀਆਂ ਫ਼ੀਸਾਂ ਮੁਆਫ਼ ਕਰਨ ...

ਪੂਰੀ ਖ਼ਬਰ »

ਕਿਸਾਨ ਘੋਲ ਦੀ ਮਦਦ ਲਈ ਸੰਘਰਸ਼ ਸਹਾਇਤਾ ਕਮੇਟੀ ਦਾ ਗਠਨ

ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ)-ਸਥਾਨਕ ਸ਼ਹਿਰ 'ਚ ਅਧਿਆਪਕਾਂ, ਪੇਂਡੂ ਡਾਕਟਰਾਂ, ਖੇਤ ਮਜ਼ਦੂਰਾਂ, ਬਿਜਲੀ ਕਾਮਿਆਂ ਤੇ ਹੋਰ ਜਨਤਕ ਜਥੇਬੰਦੀਆਂ ਦੀ ਵੱਡੀ ਮੀਟਿੰਗ ਵਿਚ ਚੱਲ ਰਹੇ ਕਿਸਾਨ ਸੰਘਰਸ਼ ਤੇ ਭਰਵੀਂ ਵਿਚਾਰ ਚਰਚਾ ਉਪਰੰਤ ਕਿਸਾਨਾਂ ਘੋਲ ਦੀ ਹਮਾਇਤ ਵਿਚ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ

ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ)-ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਬਰਾਂਚ ਮਲੋਟ ਵਿਖੇ ਹੋਈ ਹੈ | ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਬਿਕਰਮਜੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਕਾਰਜਕਾਰੀ ਇੰਜੀਨੀਅਰ ਨਾਲ ਹੋਈ ਟੇਬਲ ...

ਪੂਰੀ ਖ਼ਬਰ »

ਆਪਣਾ ਵੇਲਾ ਵਹਾ ਚੁੱਕੀ ਹੈ ਪਾਵਰਕਾਮ ਸਰਾਏਨਾਗਾ ਦੀ ਇਮਾਰਤ

ਮੰਡੀ ਬਰੀਵਾਲਾ, 2 ਦਸੰਬਰ (ਨਿਰਭੋਲ ਸਿੰਘ)-ਭਾਵੇਂ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਲੋਕਾਂ ਨੂੰ ਹਰ ਵਾਰੀ ਵਿਕਾਸ ਕਾਰਜ ਕਰਵਾਉਣ ਅਤੇ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਵਾਅਦੇ ਕੀਤੇ ਜਾਂਦੇ ਹਨ, ਪਰ ਅਸਲੀਅਤ ਕੋਹਾਂ ਦੂਰ ਹੈ | ਸਰਕਾਰਾਂ ਦੀਆਂ ...

ਪੂਰੀ ਖ਼ਬਰ »

ਕਿੱਲਿਆਂਵਾਲੀ 'ਚ ਪਿੰ੍ਰਸੀਪਲ ਅਤੇ ਮਹਿਲਾ ਅਧਿਆਪਕਾ ਕੋਰੋਨਾ ਪਾਜ਼ੀਟਿਵ, ਦੋ ਦਿਨ ਲਈ ਸਕੂਲ ਬੰਦ

ਮੰਡੀ ਕਿੱਲਿਆਂਵਾਲੀ, 2 ਦਸੰਬਰ (ਇਕਬਾਲ ਸਿੰਘ ਸ਼ਾਂਤ)-ਸਕੂਲਾਂ ਦੇ ਜਿੰਦਰੇ ਖੋਲ੍ਹਣ ਦੀ ਸਰਕਾਰੀ ਕੋਸ਼ਿਸ਼ਾਂ ਨੂੰ ਕੋਰੋਨਾ ਮਹਾਂਮਾਰੀ ਦੇ ਕਣ ਲਗਾਤਾਰ ਫਨ ਵਿਖਾ ਰਹੇ ਹਨ | ਪਿੰਡ ਕਿੱਲਿਆਂਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿੰ੍ਰਸੀਪਲ ਅਤੇ ਮਹਿਲਾ ...

ਪੂਰੀ ਖ਼ਬਰ »

ਸੰਗਰੀਆ ਤੋਂ 15 ਪਿੰਡਾਂ ਦੇ ਕਿਸਾਨ 5 ਨੂੰ ਰਸਦ ਸਮੇਤ ਪੁੱਜਣਗੇ ਟਿਕਰੀ ਬਾਰਡਰ


ਡੱਬਵਾਲੀ, 2 ਦਸੰਬਰ (ਇਕਬਾਲ ਸਿੰਘ ਸ਼ਾਂਤ)-ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਘੇਰਨ ਲਈ ਰਾਜਸਥਾਨੀ ਕਿਸਾਨ ਵੀ ਪੰਜਾਬ ਦੇ ਯੋਧੇ ਕਿਸਾਨਾਂ ਨਾਲ ਖਲੋਅ ਕੇ ਸੰਘਰਸ਼ ਦੀ ਬਲਦੀ ਚਿਣਗ 'ਚ ਉੱਤਰ ਪਏ ਹਨ | ਆਰ.ਐਸ.ਐਸ ਨਾਲ ਸਬੰਧਿਤ ਭਾਰਤੀਆ ਕਿਸਾਨ ਸੰਘ ਦੇ ਜ਼ਿਲ੍ਹਾ ਹਨੂੰਮਾਨਗੜ੍ਹ ਦੇ ਪ੍ਰਧਾਨ ਚਰਨਜੀਤ ਸਿੰਘ ਸਿੱਧੂ ਅਤੇ ਸੰਗਰੀਆ ਤਹਿਸੀਲ ਪ੍ਰਚਾਰਕ ਗੁਰਪਿਆਸ ਸਿੰਘ ਸਿੱਧੂ ਨੇ ਅਹੁਦੇ ਅਤੇ ਕਿਸਾਨ ਸੰਘ ਨੂੰ ਅਲਵਿਦਾ ਆਖ ਦਿੱਤਾ ਹੈ | ਕਿਸਾਨ ਸੰਘਰਸ਼ ਦੇ ਅਸਲ ਮੁੱਦਈ ਬਣ ਇਹ ਆਗੂ ਅਤੇ ਸੰਗਰੀਆ ਖੇਤਰ ਦੇ 15 ਪਿੰਡਾਂ ਦੇ ਸੈਂਕੜੇ ਕਿਸਾਨ ਭਾਕਿਯੂ ਏਕਤਾ ਉਗਰਾਹਾਂ ਦੇ ਬੈਨਰ ਹੇਠਾਂ 30 ਟਰਾਲੀਆਂ 'ਤੇ ਰਸਦ ਲੈ ਕੇ 5 ਦਸੰਬਰ ਨੂੰ ਟਿਕਰੀ ਬਾਰਡਰ 'ਤੇ ਪੁੱਜਣਗੇ | ਭਾਰਤੀਆ ਕਿਸਾਨ ਸੰਘ ਰਾਜਸਥਾਨ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਰਾੜ ਵੀ ਖੇਤੀ ਬਿੱਲਾਂ ਖਿਲਾਫ਼ ਅਹੁਦਾ ਛੱਡ ਕੇ ਸੰਘਰਸ਼ ਦਾ ਹਿੱਸਾ ਬਣ ਚੁੱਕੇ ਹਨ, ਜਿਸ ਨਾਲ ਰਾਜਸਥਾਨ 'ਚੋਂ ਵੀ ਉੱਠਦੇ ਸੰਘਰਸ਼ ਦੇ ਉਬਾਲਿਆਂ ਨਾਲ ਦਿੱਲੀ ਹਕੂਮਤ ਦਾ ਮਨੋਬਲ ਨਿਘਰਨ ਦੇ ਹਾਲਾਤ ਬਣ ਰਹੇ ਹਨ | ਇੱਥੋਂ ਨਾਲ ਖਹਿੰਦੇ ਰਾਜਸਥਾਨ ਦੇ ਸਰਹੱਦੀ ਸੰਗਰੀਆ ਵਿਖੇ 15 ਪਿੰਡਾਂ ਦੇ ਸਰਗਰਮ ਕਿਸਾਨ ਆਗੂਆਂ ਦੀ ਭਾਕਿਯੂ ਏਕਤਾ ਉਗਰਾਹਾਂ ਦੇ ਆਗੂਆਂ ਨਾਲ ਸਾਂਝੀ ਮੀਟਿੰਗ ਹੋਈ, ਜਿਸ ਵਿਚ ਲਾਮਬੰਦੀ ਲਈ ਭਾਕਿਯੂ ਏਕਤਾ ਉਗਰਾਹਾਂ ਸੰਗਤ ਦੇ ਪ੍ਰਧਾਨ ਕੁਲਵੰਤ ਰਾਏ ਸ਼ਰਮਾ ਅਤੇ ਨੌਜਵਾਨ ਭਾਰਤ ਸਭਾ ਲੰਬੀ ਦੇ ਆਗੂ ਜਗਦੀਪ ਖੁੱਡੀਆਂ ਵੀ ਪੁੱਜੇ ਹੋਏ ਹਨ | ਮੀਟਿੰਗ'ਚ ਹਰੀਪੁਰਾ, ਸ਼ੇਰਗੜ੍ਹ, ਸੰਤਪੁਰਾ, ਭਗਤਪੁਰਾ ਚੰਕੀ ਹੀਰਾ ਸਿੰਘ ਵਾਲਾ, ਨੁਕੇਰਾ, ਮੋਰਜੰਡ, ਜੰਡਵਾਲਾ, ਬੋਲਾਂਵਾਲੀ, ਦੀਨਗੜ੍ਹ, ਢਾਬਾਂ, ਸ਼ਾਹਪੀਣੀ, ਨਗਰਾਣਾ, ਭਾਖਰਾਂਵਾਲੀ ਅਤੇ ਮਾਣਕਸਰ ਦੇ ਕਿਸਾਨ ਆਗੂ ਸ਼ਾਮਿਲ ਸਨ | ਇਸ ਮੌਕੇ ਗੁਰਪਿਆਸ ਸਿੰਘ, ਕੁਲਵਿੰਦਰ ਸਿੰਘ, ਨੱਥਾ ਸਿੰਘ, ਗੁਰਤੇਜ ਸਿੰਘ ਅਤੇ ਚਰਨਜੀਤ ਸਿੰਘ ਨੇ ਮੀਟਿੰਗ ਮੌਕੇ ਆਖਿਆ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਲਾਰਿਆਂ ਹੇਠ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਮਾਰਨ ਦਾ ਰਾਹ ਖੋਲ੍ਹ ਦਿੱਤਾ | ਜਿਸਨੂੰ ਸਹਿਣ ਨਹੀਂ ਕੀਤਾ ਜਾ ਸਕਦਾ | ਦੇਸ਼ ਦੇ ਕਿਸਾਨਾਂ ਦੇ ਹੱਕਾਂ ਦੀ ਲੜਾਈ 'ਚ ਰਾਜਸਥਾਨ ਦੇ ਕਿਸਾਨ ਪਿੱਛੇ ਨਹੀਂ ਰਹਿਣਗੇ | ਉਨ੍ਹਾਂ ਐਲਾਨ ਕੀਤਾ ਕਿ ਸੰਗਰੀਆ ਖੇਤਰ ਦੇ ਵੱਡੀ ਗਿਣਤੀ ਕਿਸਾਨ 5 ਦਸੰਬਰ ਨੂੰ ਦਿੱਲੀ ਟੀਕਰੀ ਬਾਰਡਰ 'ਤੇ ਭਾਕਿਯੂ ਏਕਤਾ ਉਗਰਾਹਾਂ ਦੇ ਸੰਘਰਸ਼ ਨਾਲ ਜੁੜ ਦਿੱਲੀ ਦੀ ਸਿਆਸੀ ਕੰਧਾਂ ਨੂੰ ਹਿੱਲਣ ਨੂੰ ਮਜਬੂਰ ਕਰਨਗੇ | ਨੌਜਵਾਨ ਭਾਰਤ ਸਭਾ ਲੰਬੀ ਦੇ ਆਗੂ ਜਗਦੀਪ ਖੁੱਡੀਆਂ ਨੇ ਕਿਹਾ ਕਿ ਰਾਜਸਥਾਨ ਦੇ ਕਿਸਾਨਾਂ ਦੇ ਪੁੱਜਣ ਨਾਲ ਦਿੱਲੀ ਸੰਘਰਸ਼ ਨੂੰ ਬਲ ਮਿਲੇਗਾ |


ਖ਼ਬਰ ਸ਼ੇਅਰ ਕਰੋ

 

ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਹੋਰ ਮੌਤ, 7 ਨਵੇਂ ਮਾਮਲੇ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ 70 ਸਾਲਾਂ ਇਹ ਮਰੀਜ਼ ਮਲੋਟ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 7 ਨਵੇਂ ਪਾਜ਼ੀਟਿਵ ਮਾਮਲੇ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੇ ਦਿਸ਼ਾ-ਨਿਰਦੇਸ਼ ਅਤੇ ਐੱਸ.ਐੱਮ.ਓ. ਡਾ: ਸਤੀਸ਼ ਗੋਇਲ ਦੀ ਅਗਵਾਈ ਹੇਠ ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਵਲੋਂ ਵਿਜੈ ਹਸਪਤਾਲ ਵਿਖੇ ਕੋਰੋਨਾ ਸਬੰਧੀ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

150 ਗ੍ਰਾਮ ਗਾਂਜਾ ਸਮੇਤ ਮਹਿਲਾ ਕਾਬੂ

ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਪੁਲਿਸ ਨੇ 150 ਗ੍ਰਾਮ ਗਾਂਜੇ ਸਮੇਤ ਇਕ ਔਰਤ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਸਿਟੀ ਦੇ ਐਸ.ਐਚ.ਓ ਸ: ਹਰਜੀਤ ਸਿੰਘ ਮਾਨ ਨੇ ਦੱਸਿਆ ਕਿ ਸਬ ਇੰਸਪੈਕਟਰ ਥਾਣੇਦਾਰ ਹਰਵਿੰਦਰਪਾਲ ਸਿੰਘ ਰਵੀ ਮੋਹਲਾਂ ਦੀ ...

ਪੂਰੀ ਖ਼ਬਰ »

ਮੋਹਨਜੀਤ ਸਿੰਘ ਸਿੱਧੂ ਨਹੀਂ ਰਹੇ-ਅੰਤਿਮ ਸੰਸਕਾਰ ਅੱਜ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬਹਿਨੋਈ ਅਤੇ ਬੀਬਾ ਅੰਮਿ੍ਤਬੀਰ ਕੌਰ ਸਿੱਧੂ ਸਾਬਕਾ ਪ੍ਰਧਾਨ ਨਗਰ ਕੌਾਸਲ ਦੇ ਪਤੀ ਮੋਹਨਜੀਤ ਸਿੰਘ ਸਿੱਧੂ ਸਪੁੱਤਰ ਸਵ: ਊਦਮ ਸਿੰਘ ਸਿੱਧੂ ਅਰਾਈਆਂਵਾਲਾ ਕਲਾਂ ...

ਪੂਰੀ ਖ਼ਬਰ »

ਰੇਨੂੰ ਬਾਂਸਲ ਨੇ ਡੀ.ਏ.ਵੀ. ਸਕੂਲ ਜੈਤੋ ਦਾ ਚਾਰਜ ਸੰਭਾਲਿਆ

ਜੈਤੋ, 2 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਚੁੰਨੀ ਲਾਲ ਸੱਚਦੇਵਾ ਡੀ.ਏ.ਵੀ ਪਬਲਿਕ ਸਕੂਲ (ਬਠਿੰਡਾ ਰੋਡ) ਜੈਤੋ ਵਿਖੇ ਰੇਨੂੰ ਬਾਂਸਲ ਨੇ ਸਕੂਲ ਦਾ ਚਾਰਜ ਸੰਭਾਲ ਲਿਆ ਹੈ | ਆਰੀਆ ਰਤਨ ਡਾ: ਪੂਨਮ ਸੂਰੀ ਅਤੇ ਡੀ.ਏ.ਵੀ. ਸਕੂਲ ਦੀ ਮੈਨੇਜਮੈਂਟ ਨੇ ਦੱਸਿਆ ਰੇਨੂੰ ਬਾਂਸਲ ਦਾ ...

ਪੂਰੀ ਖ਼ਬਰ »

ਬਦਲਦੇ ਮੌਸਮ 'ਚ ਲੋਕ ਸਿਹਤ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਰਹਿਣ-ਡਾ. ਗੁਰਲੀਨ

ਫ਼ਰੀਦਕੋਟ, 2 ਦਸੰਬਰ (ਸਤੀਸ਼ ਬਾਗ਼ੀ)-ਡਾ. ਗੁਰਲੀਨ ਕੌਰ ਆਯੁਰਵੈਦਿਕ ਮੈਡੀਕਲ ਅਫ਼ਸਰ ਨੇ ਕਿਹਾ ਕਿ ਬਦਲਦੇ ਮੌਸਮ ਵਿਚ ਸਿਹਤ ਪੱਖੋਂ ਜ਼ਿਆਦਾ ਸੁਚੇਤ ਰਹਿਣ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਜਿੱਥੇ ਕੋਰੋਨਾ ਮਹਾਂਮਾਰੀ ਚੱਲ ਰਹੀ ਹੈ, ਉਸ ਦੇ ਨਾਲ ਹੀ ਡੇਂਗੂ ਦੇ ...

ਪੂਰੀ ਖ਼ਬਰ »

ਰੇਨੂੰ ਬਾਂਸਲ ਨੇ ਡੀ.ਏ.ਵੀ. ਸਕੂਲ ਜੈਤੋ ਦਾ ਚਾਰਜ ਸੰਭਾਲਿਆ

ਜੈਤੋ, 2 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਚੁੰਨੀ ਲਾਲ ਸੱਚਦੇਵਾ ਡੀ.ਏ.ਵੀ ਪਬਲਿਕ ਸਕੂਲ (ਬਠਿੰਡਾ ਰੋਡ) ਜੈਤੋ ਵਿਖੇ ਰੇਨੂੰ ਬਾਂਸਲ ਨੇ ਸਕੂਲ ਦਾ ਚਾਰਜ ਸੰਭਾਲ ਲਿਆ ਹੈ | ਆਰੀਆ ਰਤਨ ਡਾ: ਪੂਨਮ ਸੂਰੀ ਅਤੇ ਡੀ.ਏ.ਵੀ. ਸਕੂਲ ਦੀ ਮੈਨੇਜਮੈਂਟ ਨੇ ਦੱਸਿਆ ਰੇਨੂੰ ਬਾਂਸਲ ਦਾ ...

ਪੂਰੀ ਖ਼ਬਰ »

ਕਿਸਾਨ ਅੰਦੋੋਲਨ 'ਚ ਭਾਗ ਲੈਣ ਵਾਲੇ ਕਿਸਾਨਾਂ, ਆਮ ਲੋਕਾਂ ਲਈ ਫ਼ਰੀਦਕੋਟ ਤੋਂ ਰੋਜ਼ਾਨਾ ਬੱਸ ਸੇਵਾ ਸ਼ੁਰੂ-ਕਿੱਕੀ ਢਿੱਲੋਂ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਵਿਖੇ ਕੇਂਦਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਹੋਰ ਵਰਗਾਂ ਦੇ ਲੋਕਾਂ ਨੂੰ ਫ਼ਰੀਦਕੋਟ ਤੋਂ ਰੋਜ਼ਾਨਾ ਦਿੱਲੀ ਲਿਜਾਣ ਅਤੇ ਵਾਪਸ ਲਿਆਉਣ ਲਈ ਮੁਫ਼ਤ ਬੱਸ ਸੇਵਾ ਮੁੱਖ ਮੰਤਰੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਗਊ ਸੈੱਸ ਦੇ ਪੈਸਿਆਂ ਨੂੰ ਨਿੱਜੀ ਕੰਮਾਂ ਲਈ ਵਰਤ ਰਹੀ ਹੈ-ਪ੍ਰਦੀਪ ਸਿੰਗਲਾ

ਜੈਤੋ, 2 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੀ ਕਾਂਗਰਸ ਸਰਕਾਰ ਗਾਊ ਸੈੱਸ ਤੋਂ ਕਰੋੜਾਂ ਰੁਪਏ ਇਕੱਠੇ ਕਰਕੇ ਨਿੱਜੀ ਕੰਮਾਂ ਲਈ ਵਰਤ ਰਹੀ ਹੈ, ਸਰਕਾਰ ਦੀ ਅਣਗਹਿਲੀ ਕਾਰਨ ਗਾਊਆਂ ਸੜਕਾਂ 'ਤੇ ਘੁੰਮ ਰਹੀਆਂ ਹਨ ਤੇ ਹਾਦਸੇ ਵਾਪਰ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੇਂਦਰ ਵਲੋਂ ਕਿਸਾਨਾਂ ਵਿਰੋਧੀ ਪਾਸ ਬਿੱਲਾਂ ਦੀ ਕੀਤੀ ਨਿਖੇਧੀ

ਫ਼ਰੀਦਕੋਟ, 2 ਦਸੰਬਰ (ਸਤੀਸ਼ ਬਾਗ਼ੀ)-ਭਾਰਤ ਦੀ ਸੁਮੱਚੀ ਆਰਥਿਕਤਾ ਅਤੇ ਵਿਕਾਸ ਦਾ ਦਾਰੋਮਦਾਰ ਪੰਜਾਬ ਅਤੇ ਭਾਰਤ ਦੇ ਸਮੂਹ ਕਿਸਾਨਾਂ 'ਤੇ ਨਿਰਭਰ ਹੋਣ ਦੇ ਬਾਵਜੂਦ ਵੀ ਇਨ੍ਹਾਂ ਬਹਾਦਰ ਯੋਧਿਆਂ ਨੂੰ ਸੜਕਾਂ 'ਤੇ ਰੋਲਣ ਅਤੇ ਸੰਕਟ ਵਿਚ ਪਾਉਣ 'ਤੇ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਪੰਜਾਬ ਬਚਾਓ ਕਾਫ਼ਲੇ ਵਲੋਂ ਜਾਗਰੂਕਤਾ ਮਾਰਚ

ਪੰਜਗਰਾੲੀਂ ਕਲਾਂ, 2 ਦਸੰਬਰ (ਸੁਖਮੰਦਰ ਸਿੰਘ ਬਰਾੜ)-ਪਿੰਡ ਬਚਾਓ, ਪੰਜਾਬ ਬਚਾਓ ਕਮੇਟੀ ਵਲੋਂ 1 ਨਵੰਬਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ (ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ) ਦੀ ਅਗਵਾਈ ਹੇਠ ਪੰਜਾਬ ...

ਪੂਰੀ ਖ਼ਬਰ »

ਕੌਮੀ ਬਾਗਬਾਨੀ ਮਿਸ਼ਨ ਸੁਸਾਇਟੀ ਫ਼ਰੀਦਕੋਟ ਦੀ ਹੋਈ ਮੀਟਿੰਗ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫ਼ਰੀਦਕੋਟ ਪ੍ਰੀਤ ਮਹਿੰਦਰ ਸਿੰਘ ਸਹੋਤਾ ਚੇਅਰਮੈਨ ਕੌਮੀ ਬਾਗਬਾਨੀ ਮਿਸ਼ਨ ਸੁਸਾਇਟੀ, ਜ਼ਿਲ੍ਹਾ ਫ਼ਰੀਦਕੋਟ ਦੀ ਪ੍ਰਧਾਨਗੀ ਹੇਠ ਫ਼ਸਲੀ ਵਿਭਿੰਨਤਾ ਨੂੰ ਮੁੱਖ ਰੱਖਦਿਆਂ ਬਾਗਬਾਨਾਂ ...

ਪੂਰੀ ਖ਼ਬਰ »

ਭਾਈ ਰਣ ਸਿੰਘ ਵਲੋਂ ਵਸਾਇਆ ਪਿੰਡ ਰਣ ਸਿੰਘ ਵਾਲਾ

ਸੁਖਰਾਜ ਸਿੰਘ ਗੋਂਦਾਰਾ 9914530330 ਬਰਗਾੜੀ : ਪਿੰਡ ਰਣ ਸਿੰਘ ਵਾਲਾ ਦੇ ਇਤਿਹਾਸ ਬਾਰੇ ਕੋਈ ਪ੍ਰਮਾਣਿਕ ਜਾਣਕਾਰੀ ਤਾਂ ਨਹੀਂ ਮਿਲਦੀ ਪ੍ਰੰਤੂ ਪੁਰਾਣੇ ਬਜ਼ੁਰਗਾਂ ਦੇ ਦੱਸਣ ਅਨੁਸਾਰ ਇਹ ਪਿੰਡ ਅੱਜ ਤੋਂ ਲਗਪਗ 250 ਸਾਲ ਪਹਿਲਾਂ ਭਾਈ ਕਪੂਰੇ ਦੇ ਖਾਨਦਾਨ ਨਾਲ ਸਬੰਧਿਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX