ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਮੱਘਰ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਪੁਲਿਸ ਨੇ 170 ਗੁੰਮ ਹੋਏ ਮੋਬਾਈਲ ਟਰੇਸ ਕਰ ਕੀਤੇ ਮਾਲਕਾਂ ਹਵਾਲੇ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਵਲੋਂ ਜਿੱਥੇ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਹਨ, ਉੱਥੇ ਹੀ ਸ਼ਹਿਰ ਅੰਦਰ ਸ਼ਰਾਰਤੀ ਅਨਸਰਾਂ ...

ਪੂਰੀ ਖ਼ਬਰ »

ਕਿਸਾਨਾਂ ਦੇ ਸਮਰਥਨ ਲਈ ਗੌਰਮਿੰਟ ਟੀਚਰ ਯੂਨੀਅਨ ਦਾ ਕਾਫ਼ਲਾ ਦਿੱਲੀ ਰਵਾਨਾ

ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ)-ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦਾ ਵਫ਼ਦ ਕਿਸਾਨਾਂ ਦੇ ਸਮਰਥਨ ਵਿਚ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਤੇ ਸਕੱਤਰ ਕੁਲਦੀਪ ਸਿੰਘ ਦੌੜਕਾ ਦੀ ਅਗਵਾਈ ਵਿਚ ਕਾਫ਼ਲਾ ਰਵਾਨਾ ਹੋਇਆ | ਜ਼ਿਲ੍ਹਾ ਮੁਕਤਸਰ ਸਾਹਿਬ ਦੇ ਪ੍ਰਧਾਨ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਦਾਖ਼ਲਾ ਫ਼ੀਸ ਸਮੇਤ ਸਾਰੀਆਂ ਫ਼ੀਸਾਂ ਮੁਆਫ਼ ਕਰੇ ਸਰਕਾਰ-ਡੀ.ਟੀ.ਐੱਫ਼.

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ 'ਚ ਪੜ੍ਹਦੇ ਸਾਰੇ ਦਸਵੀਂ ਅਤੇ ਬਾਰ੍ਹਵੀਂ ਦੇ ਬੱਚਿਆਂ ਦੀ ਦਾਖਲਾ ਫ਼ੀਸ ਸਮੇਤ ਸਭ ਤਰ੍ਹਾਂ ਦੀਆਂ ਫ਼ੀਸਾਂ ਮੁਆਫ਼ ਕਰਨ ...

ਪੂਰੀ ਖ਼ਬਰ »

ਕਿਸਾਨ ਘੋਲ ਦੀ ਮਦਦ ਲਈ ਸੰਘਰਸ਼ ਸਹਾਇਤਾ ਕਮੇਟੀ ਦਾ ਗਠਨ

ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ)-ਸਥਾਨਕ ਸ਼ਹਿਰ 'ਚ ਅਧਿਆਪਕਾਂ, ਪੇਂਡੂ ਡਾਕਟਰਾਂ, ਖੇਤ ਮਜ਼ਦੂਰਾਂ, ਬਿਜਲੀ ਕਾਮਿਆਂ ਤੇ ਹੋਰ ਜਨਤਕ ਜਥੇਬੰਦੀਆਂ ਦੀ ਵੱਡੀ ਮੀਟਿੰਗ ਵਿਚ ਚੱਲ ਰਹੇ ਕਿਸਾਨ ਸੰਘਰਸ਼ ਤੇ ਭਰਵੀਂ ਵਿਚਾਰ ਚਰਚਾ ਉਪਰੰਤ ਕਿਸਾਨਾਂ ਘੋਲ ਦੀ ਹਮਾਇਤ ਵਿਚ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ

ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ)-ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਬਰਾਂਚ ਮਲੋਟ ਵਿਖੇ ਹੋਈ ਹੈ | ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਬਿਕਰਮਜੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਕਾਰਜਕਾਰੀ ਇੰਜੀਨੀਅਰ ਨਾਲ ਹੋਈ ਟੇਬਲ ...

ਪੂਰੀ ਖ਼ਬਰ »

ਆਪਣਾ ਵੇਲਾ ਵਹਾ ਚੁੱਕੀ ਹੈ ਪਾਵਰਕਾਮ ਸਰਾਏਨਾਗਾ ਦੀ ਇਮਾਰਤ

ਮੰਡੀ ਬਰੀਵਾਲਾ, 2 ਦਸੰਬਰ (ਨਿਰਭੋਲ ਸਿੰਘ)-ਭਾਵੇਂ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਲੋਕਾਂ ਨੂੰ ਹਰ ਵਾਰੀ ਵਿਕਾਸ ਕਾਰਜ ਕਰਵਾਉਣ ਅਤੇ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਵਾਅਦੇ ਕੀਤੇ ਜਾਂਦੇ ਹਨ, ਪਰ ਅਸਲੀਅਤ ਕੋਹਾਂ ਦੂਰ ਹੈ | ਸਰਕਾਰਾਂ ਦੀਆਂ ...

ਪੂਰੀ ਖ਼ਬਰ »

ਕਿੱਲਿਆਂਵਾਲੀ 'ਚ ਪਿੰ੍ਰਸੀਪਲ ਅਤੇ ਮਹਿਲਾ ਅਧਿਆਪਕਾ ਕੋਰੋਨਾ ਪਾਜ਼ੀਟਿਵ, ਦੋ ਦਿਨ ਲਈ ਸਕੂਲ ਬੰਦ

ਮੰਡੀ ਕਿੱਲਿਆਂਵਾਲੀ, 2 ਦਸੰਬਰ (ਇਕਬਾਲ ਸਿੰਘ ਸ਼ਾਂਤ)-ਸਕੂਲਾਂ ਦੇ ਜਿੰਦਰੇ ਖੋਲ੍ਹਣ ਦੀ ਸਰਕਾਰੀ ਕੋਸ਼ਿਸ਼ਾਂ ਨੂੰ ਕੋਰੋਨਾ ਮਹਾਂਮਾਰੀ ਦੇ ਕਣ ਲਗਾਤਾਰ ਫਨ ਵਿਖਾ ਰਹੇ ਹਨ | ਪਿੰਡ ਕਿੱਲਿਆਂਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿੰ੍ਰਸੀਪਲ ਅਤੇ ਮਹਿਲਾ ...

ਪੂਰੀ ਖ਼ਬਰ »

ਸੰਗਰੀਆ ਤੋਂ 15 ਪਿੰਡਾਂ ਦੇ ਕਿਸਾਨ 5 ਨੂੰ ਰਸਦ ਸਮੇਤ ਪੁੱਜਣਗੇ ਟਿਕਰੀ ਬਾਰਡਰ

ਡੱਬਵਾਲੀ, 2 ਦਸੰਬਰ (ਇਕਬਾਲ ਸਿੰਘ ਸ਼ਾਂਤ)-ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਘੇਰਨ ਲਈ ਰਾਜਸਥਾਨੀ ਕਿਸਾਨ ਵੀ ਪੰਜਾਬ ਦੇ ਯੋਧੇ ਕਿਸਾਨਾਂ ਨਾਲ ਖਲੋਅ ਕੇ ਸੰਘਰਸ਼ ਦੀ ਬਲਦੀ ਚਿਣਗ 'ਚ ਉੱਤਰ ਪਏ ਹਨ | ਆਰ.ਐਸ.ਐਸ ਨਾਲ ਸਬੰਧਿਤ ਭਾਰਤੀਆ ਕਿਸਾਨ ਸੰਘ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਹੋਰ ਮੌਤ, 7 ਨਵੇਂ ਮਾਮਲੇ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ 70 ਸਾਲਾਂ ਇਹ ਮਰੀਜ਼ ਮਲੋਟ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 7 ਨਵੇਂ ਪਾਜ਼ੀਟਿਵ ਮਾਮਲੇ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੇ ਦਿਸ਼ਾ-ਨਿਰਦੇਸ਼ ਅਤੇ ਐੱਸ.ਐੱਮ.ਓ. ਡਾ: ਸਤੀਸ਼ ਗੋਇਲ ਦੀ ਅਗਵਾਈ ਹੇਠ ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਵਲੋਂ ਵਿਜੈ ਹਸਪਤਾਲ ਵਿਖੇ ਕੋਰੋਨਾ ਸਬੰਧੀ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

150 ਗ੍ਰਾਮ ਗਾਂਜਾ ਸਮੇਤ ਮਹਿਲਾ ਕਾਬੂ

ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਪੁਲਿਸ ਨੇ 150 ਗ੍ਰਾਮ ਗਾਂਜੇ ਸਮੇਤ ਇਕ ਔਰਤ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਸਿਟੀ ਦੇ ਐਸ.ਐਚ.ਓ ਸ: ਹਰਜੀਤ ਸਿੰਘ ਮਾਨ ਨੇ ਦੱਸਿਆ ਕਿ ਸਬ ਇੰਸਪੈਕਟਰ ਥਾਣੇਦਾਰ ਹਰਵਿੰਦਰਪਾਲ ਸਿੰਘ ਰਵੀ ਮੋਹਲਾਂ ਦੀ ...

ਪੂਰੀ ਖ਼ਬਰ »

ਮੋਹਨਜੀਤ ਸਿੰਘ ਸਿੱਧੂ ਨਹੀਂ ਰਹੇ-ਅੰਤਿਮ ਸੰਸਕਾਰ ਅੱਜ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬਹਿਨੋਈ ਅਤੇ ਬੀਬਾ ਅੰਮਿ੍ਤਬੀਰ ਕੌਰ ਸਿੱਧੂ ਸਾਬਕਾ ਪ੍ਰਧਾਨ ਨਗਰ ਕੌਾਸਲ ਦੇ ਪਤੀ ਮੋਹਨਜੀਤ ਸਿੰਘ ਸਿੱਧੂ ਸਪੁੱਤਰ ਸਵ: ਊਦਮ ਸਿੰਘ ਸਿੱਧੂ ਅਰਾਈਆਂਵਾਲਾ ਕਲਾਂ ...

ਪੂਰੀ ਖ਼ਬਰ »

ਰੇਨੂੰ ਬਾਂਸਲ ਨੇ ਡੀ.ਏ.ਵੀ. ਸਕੂਲ ਜੈਤੋ ਦਾ ਚਾਰਜ ਸੰਭਾਲਿਆ

ਜੈਤੋ, 2 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਚੁੰਨੀ ਲਾਲ ਸੱਚਦੇਵਾ ਡੀ.ਏ.ਵੀ ਪਬਲਿਕ ਸਕੂਲ (ਬਠਿੰਡਾ ਰੋਡ) ਜੈਤੋ ਵਿਖੇ ਰੇਨੂੰ ਬਾਂਸਲ ਨੇ ਸਕੂਲ ਦਾ ਚਾਰਜ ਸੰਭਾਲ ਲਿਆ ਹੈ | ਆਰੀਆ ਰਤਨ ਡਾ: ਪੂਨਮ ਸੂਰੀ ਅਤੇ ਡੀ.ਏ.ਵੀ. ਸਕੂਲ ਦੀ ਮੈਨੇਜਮੈਂਟ ਨੇ ਦੱਸਿਆ ਰੇਨੂੰ ਬਾਂਸਲ ਦਾ ...

ਪੂਰੀ ਖ਼ਬਰ »

ਬਦਲਦੇ ਮੌਸਮ 'ਚ ਲੋਕ ਸਿਹਤ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਰਹਿਣ-ਡਾ. ਗੁਰਲੀਨ

ਫ਼ਰੀਦਕੋਟ, 2 ਦਸੰਬਰ (ਸਤੀਸ਼ ਬਾਗ਼ੀ)-ਡਾ. ਗੁਰਲੀਨ ਕੌਰ ਆਯੁਰਵੈਦਿਕ ਮੈਡੀਕਲ ਅਫ਼ਸਰ ਨੇ ਕਿਹਾ ਕਿ ਬਦਲਦੇ ਮੌਸਮ ਵਿਚ ਸਿਹਤ ਪੱਖੋਂ ਜ਼ਿਆਦਾ ਸੁਚੇਤ ਰਹਿਣ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਜਿੱਥੇ ਕੋਰੋਨਾ ਮਹਾਂਮਾਰੀ ਚੱਲ ਰਹੀ ਹੈ, ਉਸ ਦੇ ਨਾਲ ਹੀ ਡੇਂਗੂ ਦੇ ...

ਪੂਰੀ ਖ਼ਬਰ »

ਰੇਨੂੰ ਬਾਂਸਲ ਨੇ ਡੀ.ਏ.ਵੀ. ਸਕੂਲ ਜੈਤੋ ਦਾ ਚਾਰਜ ਸੰਭਾਲਿਆ

ਜੈਤੋ, 2 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਚੁੰਨੀ ਲਾਲ ਸੱਚਦੇਵਾ ਡੀ.ਏ.ਵੀ ਪਬਲਿਕ ਸਕੂਲ (ਬਠਿੰਡਾ ਰੋਡ) ਜੈਤੋ ਵਿਖੇ ਰੇਨੂੰ ਬਾਂਸਲ ਨੇ ਸਕੂਲ ਦਾ ਚਾਰਜ ਸੰਭਾਲ ਲਿਆ ਹੈ | ਆਰੀਆ ਰਤਨ ਡਾ: ਪੂਨਮ ਸੂਰੀ ਅਤੇ ਡੀ.ਏ.ਵੀ. ਸਕੂਲ ਦੀ ਮੈਨੇਜਮੈਂਟ ਨੇ ਦੱਸਿਆ ਰੇਨੂੰ ਬਾਂਸਲ ਦਾ ...

ਪੂਰੀ ਖ਼ਬਰ »

ਕਿਸਾਨ ਅੰਦੋੋਲਨ 'ਚ ਭਾਗ ਲੈਣ ਵਾਲੇ ਕਿਸਾਨਾਂ, ਆਮ ਲੋਕਾਂ ਲਈ ਫ਼ਰੀਦਕੋਟ ਤੋਂ ਰੋਜ਼ਾਨਾ ਬੱਸ ਸੇਵਾ ਸ਼ੁਰੂ-ਕਿੱਕੀ ਢਿੱਲੋਂ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਵਿਖੇ ਕੇਂਦਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਹੋਰ ਵਰਗਾਂ ਦੇ ਲੋਕਾਂ ਨੂੰ ਫ਼ਰੀਦਕੋਟ ਤੋਂ ਰੋਜ਼ਾਨਾ ਦਿੱਲੀ ਲਿਜਾਣ ਅਤੇ ਵਾਪਸ ਲਿਆਉਣ ਲਈ ਮੁਫ਼ਤ ਬੱਸ ਸੇਵਾ ਮੁੱਖ ਮੰਤਰੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਗਊ ਸੈੱਸ ਦੇ ਪੈਸਿਆਂ ਨੂੰ ਨਿੱਜੀ ਕੰਮਾਂ ਲਈ ਵਰਤ ਰਹੀ ਹੈ-ਪ੍ਰਦੀਪ ਸਿੰਗਲਾ

ਜੈਤੋ, 2 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੀ ਕਾਂਗਰਸ ਸਰਕਾਰ ਗਾਊ ਸੈੱਸ ਤੋਂ ਕਰੋੜਾਂ ਰੁਪਏ ਇਕੱਠੇ ਕਰਕੇ ਨਿੱਜੀ ਕੰਮਾਂ ਲਈ ਵਰਤ ਰਹੀ ਹੈ, ਸਰਕਾਰ ਦੀ ਅਣਗਹਿਲੀ ਕਾਰਨ ਗਾਊਆਂ ਸੜਕਾਂ 'ਤੇ ਘੁੰਮ ਰਹੀਆਂ ਹਨ ਤੇ ਹਾਦਸੇ ਵਾਪਰ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੇਂਦਰ ਵਲੋਂ ਕਿਸਾਨਾਂ ਵਿਰੋਧੀ ਪਾਸ ਬਿੱਲਾਂ ਦੀ ਕੀਤੀ ਨਿਖੇਧੀ

ਫ਼ਰੀਦਕੋਟ, 2 ਦਸੰਬਰ (ਸਤੀਸ਼ ਬਾਗ਼ੀ)-ਭਾਰਤ ਦੀ ਸੁਮੱਚੀ ਆਰਥਿਕਤਾ ਅਤੇ ਵਿਕਾਸ ਦਾ ਦਾਰੋਮਦਾਰ ਪੰਜਾਬ ਅਤੇ ਭਾਰਤ ਦੇ ਸਮੂਹ ਕਿਸਾਨਾਂ 'ਤੇ ਨਿਰਭਰ ਹੋਣ ਦੇ ਬਾਵਜੂਦ ਵੀ ਇਨ੍ਹਾਂ ਬਹਾਦਰ ਯੋਧਿਆਂ ਨੂੰ ਸੜਕਾਂ 'ਤੇ ਰੋਲਣ ਅਤੇ ਸੰਕਟ ਵਿਚ ਪਾਉਣ 'ਤੇ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਪੰਜਾਬ ਬਚਾਓ ਕਾਫ਼ਲੇ ਵਲੋਂ ਜਾਗਰੂਕਤਾ ਮਾਰਚ

ਪੰਜਗਰਾੲੀਂ ਕਲਾਂ, 2 ਦਸੰਬਰ (ਸੁਖਮੰਦਰ ਸਿੰਘ ਬਰਾੜ)-ਪਿੰਡ ਬਚਾਓ, ਪੰਜਾਬ ਬਚਾਓ ਕਮੇਟੀ ਵਲੋਂ 1 ਨਵੰਬਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ (ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ) ਦੀ ਅਗਵਾਈ ਹੇਠ ਪੰਜਾਬ ...

ਪੂਰੀ ਖ਼ਬਰ »

ਕੌਮੀ ਬਾਗਬਾਨੀ ਮਿਸ਼ਨ ਸੁਸਾਇਟੀ ਫ਼ਰੀਦਕੋਟ ਦੀ ਹੋਈ ਮੀਟਿੰਗ

ਫ਼ਰੀਦਕੋਟ, 2 ਦਸੰਬਰ (ਜਸਵੰਤ ਸਿੰਘ ਪੁਰਬਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫ਼ਰੀਦਕੋਟ ਪ੍ਰੀਤ ਮਹਿੰਦਰ ਸਿੰਘ ਸਹੋਤਾ ਚੇਅਰਮੈਨ ਕੌਮੀ ਬਾਗਬਾਨੀ ਮਿਸ਼ਨ ਸੁਸਾਇਟੀ, ਜ਼ਿਲ੍ਹਾ ਫ਼ਰੀਦਕੋਟ ਦੀ ਪ੍ਰਧਾਨਗੀ ਹੇਠ ਫ਼ਸਲੀ ਵਿਭਿੰਨਤਾ ਨੂੰ ਮੁੱਖ ਰੱਖਦਿਆਂ ਬਾਗਬਾਨਾਂ ਅਤੇ ਸਬਜ਼ੀ ਉਦਪਾਦਕਾਂ ਅਤੇ ਵੱਖ ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਕੌਮੀ ਬਾਗਬਾਨੀ ਮਿਸ਼ਨ ਕਮੇਟੀ ਦੀ ਮੀਟਿੰਗ ਕੀਤੀ ਗਈ | ਜਿਸ ਵਿਚ ਡਿਪਟੀ ਡਾਇਰੈਕਟਰ ਬਾਗਬਾਨੀ ਨਰਿੰਦਰਪਾਲ ਕਲਸੀ, ਗੁਰਪ੍ਰੀਤ ਸਿੰਘ ਸੇਠੀ ਬਾਗਬਾਨੀ ਵਿਕਾਸ ਅਫ਼ਸਰ ਅਤੇ ਮਨਪ੍ਰੀਤ ਬਾਗਬਾਨੀ ਵਿਕਾਸ ਅਫ਼ਸਰ, ਹਰਨੇਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਅਮਰਿੰਦਰ ਸਿੰਘ ਜ਼ਿਲ੍ਹਾ ਮੰਡੀ ਅਫ਼ਸਰ, ਜਗਸੀਰ ਸਿੰਘ ਭੂਮੀ ਰੱਖਿਆ ਅਫ਼ਸਰ ਅਤੇ ਹਰਿੰਦਰ ਸਿੰਘ ਪਿ੍ੰਸੀਪਲ ਐਕਸਟੈਨਸ਼ਨ ਸਾਇੰਸ ਟੈਸਟ ਅਤੇ ਬਾਗਬਾਨ ਅਮਰਜੀਤ ਸਿੰਘ ਬਰਗਾੜੀ ਵਲੋਂ ਮੀਟਿੰਗ ਵਿਚ ਭਾਗ ਲਿਆ ਗਿਆ | ਮੀਟਿੰਗ ਦੌਰਾਨ ਮੈਂਬਰਾਂ ਵਲੋਂ ਆਪਣੀਆਂ ਕੁਝ ਔਕੜਾਂ ਅਤੇ ਮੰਗਾਂ ਸਬੰਧੀ ਏ.ਡੀ.ਸੀ .(ਵਿਕਾਸ) ਨਾਲ ਜ਼ਿਕਰ ਕੀਤਾ ਗਿਆ ਅਤੇ ਏ.ਡੀ.ਸੀ ਵਿਕਾਸ ਵਲੋਂ ਉਨ੍ਹਾਂ ਨੂੰ ਧਿਆਨ ਨਾਲ ਸੁਣਨ ਤੋਂ ਬਾਅਦ ਫੌਰੀ ਤੌਰ 'ਤੇ ਹੱਲ ਕਰਨ ਸਬੰਧੀ ਪੂਰਨ ਭਰੋਸਾ ਦਿਵਾਇਆ ਗਿਆ | ਇਸ ਤੋਂ ਇਲਾਵਾ ਪ੍ਰਧਾਨ ਵਲੋਂ ਛੋਟੇ ਕਿਸਾਨਾਂ/ਐਸ.ਸੀ. ਪਰਿਵਾਰਾਂ ਨੂੰ ਵੱਖ ਵੱਖ ਮੱਦਾਂ ਅਧੀਨ ਵੱਧ ਤੋਂ ਵੱਧ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਦਾ ਜੀਵਨ ਸਥਿਰ ਉੱਚਾ ਉੱਠ ਹੋ ਸਕੇ | ਪ੍ਰਧਾਨ ਵਲੋਂ ਮਧੂ ਮੱਖੀ ਪਾਲਕਾਂ ਲਈ ਵਿਸ਼ੇਸ਼ ਉਪਰਾਲੇ ਕਰਨ ਅਤੇ ਸਵੈ ਰੁਜ਼ਗਾਰ ਦੇਣ ਸਬੰਧੀ ਕਿ੍ਸ਼ੀ ਵਿਗਿਆਨ ਕੇਂਦਰ ਨੂੰ ਟਰੇਨਿੰਗ ਦੇਣ ਲਈ ਹਦਾਇਤ ਕੀਤੀ ਗਈ | ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਦੁਆਰਾ ਕੰਪੋਸਟ ਪਿੱਟ ਬਣਾਉਣ ਸਬੰਧੀ ਸੁਝਾਅ ਦਿੱਤੇ ਅਤੇ ਕੰਪੋਸਟ ਪਿੱਟ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ | ਪ੍ਰਧਾਨ ਵਲੋਂ ਮੀਟਿੰਗ ਵਿਚ ਹਾਜ਼ਰ ਆਏ ਕਿਸਾਨ ਮੈਂਬਰ ਨੂੰ ਮਗਨਰੇਗਾ ਸਕੀਮ ਤਹਿਤ ਸੋਲਿਡ ਵੇਸਟ ਮੈਨੇਜਮੈਂਟ ਤਹਿਤ ਕੰਪੋਸਟ ਪਿੱਟ ਬਣਾਉਣ ਦਾ ਭਰੋੋਸਾ ਦਿੱਤਾ ਗਿਆ | ਅੰਤ ਵਿਚ ਡਿਪਟੀ ਡਾਇਰੈਕਟਰ ਬਾਗਬਾਨੀ, ਫ਼ਰੀਦਕੋਟ ਵਲੋਂ ਚੇਅਰਮੈਨ ਅਤੇ ਆਏ ਮੈਂਬਰਾ ਦਾ ਧੰਨਵਾਦ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਭਾਈ ਰਣ ਸਿੰਘ ਵਲੋਂ ਵਸਾਇਆ ਪਿੰਡ ਰਣ ਸਿੰਘ ਵਾਲਾ

ਸੁਖਰਾਜ ਸਿੰਘ ਗੋਂਦਾਰਾ 9914530330 ਬਰਗਾੜੀ : ਪਿੰਡ ਰਣ ਸਿੰਘ ਵਾਲਾ ਦੇ ਇਤਿਹਾਸ ਬਾਰੇ ਕੋਈ ਪ੍ਰਮਾਣਿਕ ਜਾਣਕਾਰੀ ਤਾਂ ਨਹੀਂ ਮਿਲਦੀ ਪ੍ਰੰਤੂ ਪੁਰਾਣੇ ਬਜ਼ੁਰਗਾਂ ਦੇ ਦੱਸਣ ਅਨੁਸਾਰ ਇਹ ਪਿੰਡ ਅੱਜ ਤੋਂ ਲਗਪਗ 250 ਸਾਲ ਪਹਿਲਾਂ ਭਾਈ ਕਪੂਰੇ ਦੇ ਖਾਨਦਾਨ ਨਾਲ ਸਬੰਧਿਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX