ਤਾਜਾ ਖ਼ਬਰਾਂ


ਐਨ.ਆਈ.ਏ.ਨੇ ਸ਼ਿਵ ਸੈਨਾ ਨੇਤਾ ਅਤੇ ਮੁੰਬਈ ਪੁਲਿਸ ਦੇ ਸਾਬਕਾ 'ਐਨਕਾਉਂਟਰ ਸਪੈਸ਼ਲਿਸਟ' ਦੇ ਘਰ ਮਾਰਿਆ ਛਾਪਾ
. . .  16 minutes ago
ਮੁੰਬਈ,17 ਜੂਨ - ਮੁੰਬਈ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸ਼ਿਵ ਸੈਨਾ ਨੇਤਾ ਅਤੇ ...
ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ, ਘੱਟੋ-ਘੱਟ 7 ਮੌਤਾਂ
. . .  29 minutes ago
ਕਾਠਮੰਡੂ,17 ਜੂਨ - ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ ਅਤੇ ਘੱਟੋ ਘੱਟ 7...
ਭਾਰਤ ਬਾਇਓਟੈਕ ਅਤੇ ਡਬਲਯੂ.ਐੱਚ.ਓ. ਦੀ 23 ਜੂਨ ਨੂੰ ਪ੍ਰੀ-ਸਬਮਿਸ਼ਨ ਮੀਟਿੰਗ
. . .  45 minutes ago
ਨਵੀਂ ਦਿੱਲੀ,17 ਜੂਨ - ਡਬਲਯੂ.ਐੱਚ.ਓ. ਦੇ ਇਕ ਦਸਤਾਵੇਜ਼ ਵਿਚ ਕਿਹਾ 23 ਜੂਨ ਨੂੰ ....
ਮੁੱਖ ਮੰਤਰੀ ਸਟਾਲਿਨ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ
. . .  54 minutes ago
ਨਵੀਂ ਦਿੱਲੀ, 17 ਜੂਨ - ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 67,208 ਨਵੇਂ ਕੋਰੋਨਾ ਮਾਮਲੇ, 2,330 ਮੌਤਾਂ
. . .  about 1 hour ago
ਨਵੀਂ ਦਿੱਲੀ,17 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ...
ਫ਼ਿਰੋਜ਼ਪੁਰ 'ਚ ਹਥਿਆਰਬੰਦ ਲੁਟੇਰਿਆਂ ਵਲੋਂ ਪੈਟਰੋਲ ਪੰਪ 'ਤੇ ਲੁੱਟ
. . .  about 1 hour ago
ਰੋਜ਼ਪੁਰ,17 ਜੂਨ (ਗੁਰਿੰਦਰ ਸਿੰਘ) ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਸਥਿਤ ਅਗਰਵਾਲ ਪੈਟਰੋਲ ਪੰਪ ਤੋਂ...
ਦਿੱਲੀ ਪੁਲਿਸ ਨੇ 31 ਮਈ ਨੂੰ 'ਕਾਂਗਰਸ ਟੂਲਕਿੱਟ' ਮਾਮਲੇ 'ਚ ਟਵਿੱਟਰ ਇੰਡੀਆ ਦੇ ਮੁਖੀ ਤੋਂ ਕੀਤੀ ਪੁੱਛਗਿੱਛ
. . .  about 1 hour ago
ਨਵੀਂ ਦਿੱਲੀ,17 ਜੂਨ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਇਕ ਸੀਨੀਅਰ ਟੀਮ...
ਪੱਛਮੀ ਬੰਗਾਲ ਦੇ ਰਾਜਪਾਲ ਆਪਣੀ ਪਤਨੀ ਨਾਲ ਰਾਸ਼ਟਰਪਤੀ ਤੇ ਉਨ੍ਹਾਂ ਦੀ ਪਤਨੀ ਨੂੰ ਮਿਲਣਗੇ
. . .  about 1 hour ago
ਨਵੀਂ ਦਿੱਲੀ,17 ਜੂਨ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਆਪਣੀ ...
ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਅੱਜ ਦੁਪਹਿਰ 12.30 ਵਜੇ
. . .  about 1 hour ago
ਐੱਸ.ਏ.ਐੱਸ. ਨਗਰ, 17 ਜੂਨ, (ਤਰਵਿੰਦਰ ਬੈਨੀਪਾਲ) : ਵਿਦਿਆ ਭਵਨ ਦੇ ਗੇਟਾਂ ਅੱਗੇ ਰੈਗੂਲਰ...
ਦਿੱਲੀ ਦੇ ਏਮਜ਼ ਹਸਪਤਾਲ ਦੀ ਨੌਵੀਂ ਮੰਜ਼ਿਲ 'ਤੇ ਲੱਗੀ ਅੱਗ
. . .  about 2 hours ago
ਨਵੀਂ ਦਿੱਲੀ,17 ਜੂਨ - ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਲਾਪਤਾ ਨਾਬਾਲਗ਼ ਲੜਕੀ ਦੀ ਨਹਿਰ ਵਿਚੋਂ ਮਿਲੀ ਲਾਸ਼
. . .  1 day ago
ਫਰੀਦਕੋਟ , 16 ਜੂਨ (ਜਸਵੰਤ ਸਿੰਘ ਪੁਰਬਾ )-ਕੱਲ੍ਹ ਤੋਂ ਲਾਪਤਾ ਹੋਈ ਇਕ ਨਾਬਾਲਗ਼ ਲੜਕੀ ਦੀ ਲਾਸ਼ ਨਹਿਰ ਵਿਚੋਂ ਮਿਲੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਫਰੀਦਕੋਟ ਦੇ ਇਕ ਲੜਕੇ ਉੱਤੇ ਵਿਆਹ ਦੇ ...
ਮਣੀਪੁਰ ਵਿਚ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ
. . .  1 day ago
ਇੰਫਾਲ, 16 ਜੂਨ - ਮਨੀਪੁਰ ਵਿਚ ਸਟੇਟ ਬੋਰਡ ਦੀਆਂ 10ਵੀਂ ਅਤੇ 12 ਵੀਂ ਕਲਾਸ ਦੀਆਂ ਪ੍ਰੀਖਿਆਵਾਂ ਇਸ ਸਾਲ ਰੱਦ ਕਰ ਦਿੱਤੀਆਂ ਗਈਆਂ ਹਨ । ਰਾਜ ਸਰਕਾਰ ਨੇ ਇਹ ਫੈਸਲਾ ਕੋਰੋਨਾ ਵਾਇਰਸ ਮਹਾਂਮਾਰੀ ਦੀ ਮੌਜੂਦਾ ਸਥਿਤੀ ਦੇ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਦਰਸ਼ਨੀ ਡਿਓੜੀ ਬਣਾਉਣ ਦੀ ਕੀਤੀ ਸ਼ੁਰੂਆਤ
. . .  1 day ago
ਛੇਹਰਟਾ,16 ਮਈ (ਸੁੱਖ ਵਡਾਲੀ)- ਪੰਜਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ...
ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਧਰੁਵ ਦਹੀਆ ਨੂੰ ਇੰਟੈਲੀਜੈਂਸ ਬਿਊਰੋ ਦਾ ਜੁਆਇੰਟ ਡਿਪਟੀ ਡਾਇਰੈਕਟਰ ਲਗਾਇਆ
. . .  1 day ago
ਅਜਨਾਲਾ ,16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ )-ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਧਰੁਵ ਦਹੀਆ ਆਈ.ਪੀ.ਐਸ. ਨੂੰ ਇੰਟੈਲੀਜੈਂਸ...
ਤਾਮਿਲਨਾਡੂ ਚਿੜੀਆਘਰ ਵਿਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਸ਼ੇਰ ਦੀ ਮੌਤ
. . .  1 day ago
ਚੇਨਈ, 16 ਜੂਨ - ਤਾਮਿਲਨਾਡੂ ਦੇ ਚੇਨਈ ਦੇ ਕੋਲ ਵਨਦਾਲੂਰ ਵਿਖੇ ਬੁੱਧਵਾਰ ਸਵੇਰੇ ਇਕ ਹੋਰ ਸ਼ੇਰ ਦੀ ਮੌਤ ਅਰਨੀਗਰ ਅੰਨਾ ਜ਼ੂਲੋਜੀਕਲ ਪਾਰਕ ਵਿਖੇ ਹੋਈ। ਏ.ਏ.ਐਸ.ਪੀ. ਦੇ ਡਿਪਟੀ ਡਾਇਰੈਕਟਰ ਨੇ 12 ਸਾਲਾ ...
5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਲਟੂਨ ਕਮਾਂਡਰ ਵਿਜੀਲੈਂਸ ਵਲੋਂ ਕਾਬੂ
. . .  1 day ago
ਸ਼ਾਹਕੋਟ, 16 ਜੂਨ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਮਾਡਲ ਥਾਣਾ ਸ਼ਾਹਕੋਟ ਵਿਖੇ ਤਾਇਨਾਤ ਇਕ ਪਲਟੂਨ ਕਮਾਂਡਰ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਰੰਗੇ ਹੱਥੀ ਕਾਬੂ ਕੀਤਾ ਹੈ । ਵਿਜੀਲੈਂਸ ਵਲੋਂ ਰਿਸ਼ਵਤ ਵਿਚ ...
ਅੰਮ੍ਰਿਤਸਰ 'ਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ ,16 ਜੂਨ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 40 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 46301 ਹੋ ਗਏ ਹਨ, ਜਿਨ੍ਹਾਂ 'ਚੋਂ 1396 ...
ਗੰਗਸਰ ਗੁਰਦੁਆਰਾ ਸਾਹਿਬ ਦੇ ਦੋ ਮੁਲਾਜ਼ਮਾਂ ਦੇ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਲੱਗਣ 'ਤੇ ਥਾਣਾ ਜੈਤੋ 'ਚ ਮੁਕੱਦਮਾ ਦਰਜ
. . .  1 day ago
ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮੈਨੇਜਰ ਤੇ ਕਲਰਕ ਸਮੇਤ ਚਾਰ...
ਪੰਜਾਬ ਦੀਆਂ 6 ਖ਼ਾਸ ਸਖ਼ਸ਼ੀਅਤਾਂ ਭਾਜਪਾ 'ਚ ਸ਼ਾਮਿਲ
. . .  1 day ago
ਨਵੀਂ ਦਿੱਲੀ ,16 ਜੂਨ - ਪੰਜਾਬ 'ਚ ਭਾਜਪਾ ਦੀ ਮਜ਼ਬੂਤੀ ਲਈ ਪਾਰਟੀ ਵਲੋਂ ਯਤਨ ਜ਼ੋਰ ਸ਼ੋਰ ਦੇ ਨਾਲ ਸ਼ੁਰੂ ਹੋ ਚੁੱਕੇ ਹਨ । ਅਗਲੇ ਸਾਲ ਵਿਧਾਨ ਸਭਾ ਚੋਣਾਂ ਤੋਂ ...
ਅਧਿਆਪਕਾਂ ਨੇ ਵਿਦਿਆ ਭਵਨ ਦੇ ਸਾਰੇ ਗੇਟ ਕੀਤੇ ਬੰਦ
. . .  1 day ago
ਐੱਸ. ਏ. ਐੱਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਕੱਚੇ ਅਧਿਆਪਕਾਂ ਵਲੋਂ ਵਿਦਿਆ ਭਵਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ...
ਰਾਣਾ ਸੋਢੀ ਵਲੋਂ ਪੰਜਾਬ ਦੇ ਸਟੇਡੀਅਮ ਕੌਮੀ ਅਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ
. . .  1 day ago
ਚੰਡੀਗੜ੍ਹ, 16 ਜੂਨ - ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਘਟ ਰਹੇ...
ਅੱਜ ਤੋਂ ਸੋਨੇ ਦੇ ਗਹਿਣਿਆਂ 'ਤੇ ਹਾਲਮਾਰਕਿੰਗ ਜ਼ਰੂਰੀ
. . .  1 day ago
ਨਵੀਂ ਦਿੱਲੀ,16 ਜੂਨ - ਭਾਰਤ ਸਰਕਾਰ ਨੇ ਸੋਨੇ ਦੇ ਗਹਿਣਿਆਂ ਅਤੇ ਹੋਰ ਸੋਨੇ ਦੀਆਂ ਚੀਜ਼ਾਂ 'ਤੇ ਅੱਜ ਤੋਂ ਹਾਲਮਾਰਕਿੰਗ ਜ਼ਰੂਰੀ ...
ਸਮਾਜ ਸੇਵੀ ਗੁਰਦੀਪ ਸਿੰਘ ਕਾਲੀ 'ਤੇ ਹੋਇਆ ਹਮਲਾ
. . .  1 day ago
ਖੰਨਾ, 16 ਜੂਨ( ਹਰਜਿੰਦਰ ਸਿੰਘ ਲਾਲ) - ਪੁਲਿਸ ਜ਼ਿਲ੍ਹਾ ਖੰਨਾ ਦੇ ਕਸਬਾ ਮਲੋਦ ਵਿਖੇ ਸਮਾਜ ਸੇਵੀ ਸੰਸਥਾਂ ਫੁਲੇਸਾਹੁ ਅੰਬੇਦਕਰ ਲੋਕ ਜਗਾਉ ਮੰਚ ਪ੍ਰਧਾਨ ...
ਕੱਚੇ ਅਧਿਆਪਕ ਯੂਨੀਅਨ ਵਲੋਂ ਪੱਕਾ ਧਰਨਾ ਲਗਾਉਣ ਦਾ ਐਲਾਨ
. . .  1 day ago
ਐਸ. ਏ. ਐਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਵਿੱਦਿਆ ਭਵਨ ਅੱਗੇ ਕੱਲ੍ਹ ਤੱਕ ਜਾਰੀ ਰਹੇਗਾ ਕੱਚੇ ਅਧਿਆਪਕਾਂ ਦਾ ਧਰਨਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਮੱਘਰ ਸੰਮਤ 552

ਕਪੂਰਥਲਾ / ਫਗਵਾੜਾ

ਕੀ ਫਗਵਾੜਾ 'ਚ ਸਿਰਫ ਇਕ ਵਿਅਕਤੀ ਨੇ ਕਰਫਿਉ ਦੌਰਾਨ ਸਰਕਾਰੀ ਹੁਕਮਾਂ ਦੀ ਕੀਤੀ ਉਲੰਘਣਾ

ਫਗਵਾੜਾ/ਖਲਵਾੜਾ, 2 ਦਸੰਬਰ (ਹਰੀਪਾਲ ਸਿੰਘ, ਮਨਦੀਪ ਸਿੰਘ ਸੰਧੂ)-ਫਗਵਾੜਾ ਤਹਿਸੀਲ 'ਚ ਪੈਂਦੇ ਥਾਣਾ ਸਦਰ ਦੀ ਪੁਲਿਸ ਨੇ ਪਿੰਡ ਖੁਰਮਪੁਰ ਵਿਖੇ ਕਰਫਿਊ ਦੌਰਾਨ ਢਾਬਾ ਖੋਲ੍ਹ ਕੇ ਬੈਠੇ ਇਕ ਵਿਅਕਤੀ ਦੇ ਖਿਲਾਫ਼ ਸਰਕਾਰੀ ਹੁਕਮਾਂ ਦੀ ਉਲੰਘਣਾਂ ਕਰਨ ਦੀਆਂ ਧਾਰਾਂਵਾਂ ...

ਪੂਰੀ ਖ਼ਬਰ »

ਨਬਾਰਡ ਵਲੋਂ ਝੋਨੇ ਦੀ ਰਹਿੰਦ-ਖੂੂੰਹਦ ਲਈ ਖੇਤੀ ਯੂਨੀਵਰਸਿਟੀ ਦੇ ਮੈਨੇਜਮੈਂਟ ਤਕਨਾਲੋਜੀ ਪ੍ਰੋਜੈਕਟ ਨੂੰ ਪ੍ਰਵਾਨਗੀ

ਕਪੂਰਥਲਾ, 2 ਦਸੰਬਰ (ਅਮਰਜੀਤ ਕੋਮਲ)-ਨਬਾਰਡ ਵਲੋਂ ਝੋਨੇ ਦੀ ਰਹਿੰਦ ਖੂੰਹਦ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੈਨੇਜਮੈਂਟ ਤਕਨਾਲੋਜੀ ਪ੍ਰੋਜੈਕਟ ਨੂੰ ਪ੍ਰਵਾਨਗੀ ਦਿੱਤੀ ਹੈ | ਇਸ ਪ੍ਰੋਜੈਕਟ ਤਹਿਤ ਪੰਜਾਬ ਦੇ ਮੋਗਾ ਤੇ ਫਿਰੋਜ਼ਪੁਰ ਜ਼ਿਲਿ੍ਹਆ ਦੀ ਚੋਣ ਕੀਤੀ ਗਈ ਹੈ | ਇਹ ਜਾਣਕਾਰੀ ਡਾ. ਰਾਜੀਵ ਸਿਵੈਚ ਚੀਫ਼ ਮੈਨੇਜਰ ਨਬਾਰਡ ਨੇ ਕੌਮੀ ਪ੍ਰਦੂਸ਼ਣ ਕੰਟਰੋਲ ਦਿਵਸ ਦੇ ਸਬੰਧ ਵਿਚ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਤੇ ਨਬਾਰਡ ਵਲੋਂ ਸਾਂਝੇ ਤੌਰ 'ਤੇ ਕਰਵਾਏ ਗਏ ਇਕ ਵੈਬੀਨਾਰ ਨੂੰ ਸੰਬੋਧਨ ਕਰਦਿਆਂ ਦਿੱਤੀ | ਜਨਰਲ ਮੈਨੇਜਰ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ ਤੇ ਮਲਚਰ ਰਾਹੀਂ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਨਸ਼ਟ ਕਰਨ ਬਾਰੇ ਜਾਣੂ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਝੋਨੇ ਦੀ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਹੁਤ ਸਾਰੇ ਖੋਜ ਭਰਪੂਰ ਤਰੀਕੇ ਅਪਣਾਏ ਜਾ ਰਹੇ ਹਨ ਤੇ ਨਬਾਰਡ ਵਲੋਂ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਸੰਭਾਲਣ ਲਈ ਸੀ. ਆਰ. ਐੱਮ. ਨਾਂਅ ਦੀ ਇਕ ਜਾਗਰੂਕਤਾ ਮੁਹਿਮ ਚਲਾਈ ਜਾ ਰਹੀ ਹੈ, ਜਿਸ ਤਹਿਤ ਤਿੰਨ ਮੋਬਾਈਲ ਵੈਨਾਂ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਜਾ ਚੁੱਕੀਆਂ ਹਨ | ਵੈਬੀਨਾਰ ਵਿਚ ਬੋਲਦਿਆਂ ਡਾ. ਵਿਨੈ ਸਹਿਗਲ ਪ੍ਰਮੁੱਖ ਵਿਗਿਆਨੀ ਭਾਰਤੀ ਖੇਤੀਬਾੜੀ ਖੋਜ ਸੰਸਥਾ ਨਵੀਂ ਦਿੱਲੀ ਨੇ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਤੇ ਉਪ ਗ੍ਰਹਿ ਨਿਰੀਖਣ ਸਬੰਧੀ ਜਾਣਕਾਰੀ ਦਿੱਤੀ ਤੇ ਕਿਹਾ ਕਿ ਸਰਦੀ ਦੇ ਸ਼ੁਰੂ ਹੁੰਦਿਆਂ ਨਾੜ ਨੂੰ ਲਗਾਈ ਗਈ ਅੱਗ ਕਾਰਨ ਪੈਦਾ ਹੋਇਆ ਪ੍ਰਦੂਸ਼ਣ ਸਾਡੇ ਲਈ ਬਹੁਤ ਹਾਨੀਕਾਰਕ ਹੈ | ਡਾ. ਸਹਿਗਲ ਨੇ ਦੱਸਿਆ ਕਿ ਭਾਰਤੀ ਖੇਤੀਬਾੜੀ ਖੋਜ ਸੰਸਥਾ ਨਵੀਂ ਦਿੱਲੀ ਦਾ ਫਫੂੰਦੀ ਸਪਰੇਅ ਤਿਆਰ ਕੀਤੀ ਗਈ ਹੈ, ਜਿਸ ਦੇ ਛਿੜਕਾਅ ਨਾਲ ਜ਼ਮੀਨ 'ਤੇ ਫ਼ਸਲਾਂ ਦੀ ਖੜ੍ਹੀ ਰਹਿੰਦ ਖੰੂਹਦ ਨੂੰ ਧਰਤੀ ਵਿਚ ਹੀ ਗੱਡ ਦਿੱਤਾ ਜਾਂਦਾ ਹੈ | ਇਸ ਤੋਂ ਇਲਾਵਾ ਇਸ ਦਵਾਈ ਦੇ ਛਿੜਕਾਅ ਨਾਲ ਜ਼ਮੀਨ ਵਿਚੋਂ ਕੱਟ ਕੇ ਦੂਜੀ ਥਾਂ 'ਤੇ ਲਿਜਾਏ ਗਏ ਨਾੜ ਨੂੰ ਗਾਲ ਕੇ ਉਸ ਤੋਂ ਜੈਵਿਕ ੲੀਂਧਣ ਤਿਆਰ ਕੀਤਾ ਜਾ ਸਕਦਾ ਹੈ | ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੀ ਡਾਇਰੈਕਟਰ ਜਨਰਲ ਡਾ. ਨੀਲਮਾ ਜੇਰਥ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਸਾਰੀ ਦੁਨੀਆ ਲੜ੍ਹ ਰਹੀ ਹੈ, ਇਸ ਲਈ ਮਨੁੱਖੀ ਸਿਹਤ ਦੇ ਨਾਲ ਸਾਡੀ ਧਰਤੀ ਦਾ ਸਿਹਤਮੰਦ ਹੋਣਾ ਵੀ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਜੇਕਰ ਹਵਾ ਤੇ ਸਾਡਾ ਵਾਤਾਵਰਣ ਗੰਧਲਾ ਹੋਵੇਗਾ ਤਾਂ ਸਾਹ ਦੀਆਂ ਬਿਮਾਰੀਆਂ ਅਤੇ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋਵੇਗਾ | ਉਨ੍ਹਾਂ ਸਪੱਸ਼ਟ ਕੀਤਾ ਕਿ ਫ਼ਸਲਾਂ ਦੀ ਰਹਿੰਦ ਖੰੂਹਦ ਨੂੰ ਧਰਤੀ ਵਿਚ ਦੱਬਣਾ ਇਕ ਚੰਗਾ ਹੱਲ ਹੈ | ਵੈਬੀਨਾਰ ਨੂੰ ਸਾਇੰਸ ਸਿਟੀ ਦੇ ਡਾਇਰੈਕਟਰ ਡਾ. ਰਜੇਸ਼ ਗਰੋਵਰ ਨੇ ਵੀ ਸੰਬੋਧਨ ਕੀਤਾ ਤੇ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਫ਼ਸਲਾਂ ਦੀ ਰਹਿੰਦ ਖੂੰਹਦ ਦਾ ਪ੍ਰਬੰਧ ਕਰਨਾ ਤੇ ਉਤਪਾਦਨਾਂ ਨੂੰ ਬਰਕਰਾਰ ਰੱਖਣਾ ਵਿਗਿਆਨੀਆਂ ਲਈ ਬਹੁਤ ਵੱਡੀ ਚੁਣੌਤੀ ਹੈ, ਜਿਸ 'ਤੇ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 8 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 2 ਦਸੰਬਰ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਸਬੰਧਿਤ 8 ਮਾਮਲੇ ਸਾਹਮਣੇ ਆਏ ਹਨ, ਜਦਕਿ ਮਰੀਜ਼ਾਂ ਦੀ ਕੁੱਲ ਗਿਣਤੀ 4438 ਹੋ ਗਈ ਹੈ, ਜਿਨ੍ਹਾਂ ਵਿਚੋਂ 119 ਐਕਟਿਵ ਮਾਮਲੇ ਹਨ ਤੇ 4134 ਮਰੀਜ਼ ਹੁਣ ਤੱਕ ਸਿਹਤਯਾਬ ਹੋ ਚੁੱਕੇ ਹਨ, ਜਦਕਿ ਅੱਜ 905 ਵਿਅਕਤੀਆਂ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਦੂਸਰਾ ਜ਼ਖਮੀ

ਫਗਵਾੜਾ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹੁਸ਼ਿਆਰਪੁਰ ਰੋਡ 'ਤੇ ਪਿੰਡ ਚੱਕ ਪ੍ਰੇਮਾਂ ਦੇ ਨੇੜੇ ਬੀਤੀ ਰਾਤ ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਵਿਚਾਲੇ ਹੋਈ ਜ਼ੋਰਦਾਰ ਟੱਕਰ ਵਿਚ ਇਕ ਨੌਜ਼ਵਾਨ ਦੀ ਮੌਤ ਹੋ ਗਈ, ਜਦਕਿ ਦੂਸਰਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਮਿ੍ਤਕ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡਾ. ਸੁਰਿੰਦਰ ਕੁਮਾਰ

ਕਪੂਰਥਲਾ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਕੋਰੋਨਾ ਦੇ ਸਬੰਧ ਵਿਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਹ ਸ਼ਬਦ ਡਾ. ਸੁਰਿੰਦਰ ਕੁਮਾਰ ਸਿਵਲ ਸਰਜਨ ਕਪੂਰਥਲਾ ਨੇ ਕੋਰੋਨਾ ਦੀ ਰੋਕਥਾਮ ਲਈ ਅੱਜ ਸਮੂਹ ਪ੍ਰੋਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ

ਪਾਂਸ਼ਟਾ, 2 ਦਸੰਬਰ (ਸਤਵੰਤ ਸਿੰਘ)-ਪਾਂਸ਼ਟਾ ਦੇ ਸੰਘਣੀ ਆਬਾਦੀ ਵਾਲੇ ਮੁਹੱਲੇ ਵਿਚ ਐੱਨ.ਆਰ.ਆਈ. ਨੌਜਵਾਨ ਦੇ ਘਰ ਨੂੰ ਭੇਦਭਰੀ ਹਾਲਤ ਵਿਚ ਲੱਗੀ ਅੱਗ ਕਾਰਨ ਘਰ ਦਾ ਬਹੁਤ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ | ਕੈਨੇਡਾ ਵਿਚ ਵੱਸਦੇ ਲਖਵੀਰ ਸਿੰਘ ਉਰਫ਼ ਬੱਬੂ ਦੀ ਭੈਣ ...

ਪੂਰੀ ਖ਼ਬਰ »

ਵਾਹਿਦ ਸੰਧਰ ਸ਼ੂਗਰ ਮਿੱਲ ਫਗਵਾੜਾ 'ਚ ਗੰਨਾ ਲਿਆਉਣ ਵਾਲੇ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ:-ਸੁਖਬੀਰ ਸਿੰਘ ਸੰਧਰ

ਫਗਵਾੜਾ, 2 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਵਾਹਿਦ ਸੰਧਰ ਸ਼ੂਗਰ ਮਿੱਲ ਫਗਵਾੜਾ ਕਿਸਾਨਾਂ ਦੀ ਆਪਣੀ ਮਿੱਲ ਹੈ | ਇਸ ਵਾਰ ਕਿਸਾਨਾਂ ਨੂੰ ਅਦਾਇਗੀ ਸਬੰਧੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਵਾਹਦ ਸੰਧਰ ਸੂਗਰ ਮਿੱਲਜ਼ ਦੇ ...

ਪੂਰੀ ਖ਼ਬਰ »

ਨਿਹੰਗ ਸਿੰਘ ਜਥੇਬੰਦੀਆਂ ਨੇ ਮਹੱਲਾ ਕੱਢਿਆ

ਸੁਲਤਾਨਪੁਰ ਲੋਧੀ 2 ਦਸੰਬਰ (ਨਰੇਸ਼ ਹੈਪੀ, ਥਿੰਦ)-10 ਨਿਹੰਗ ਸਿੰਘ ਜਥੇਬੰਦੀਆਂ ਨੇ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ 96 ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਿੰਦਰ ਸਿੰਘ ਅਕਾਲੀ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਲੜਕੀਆਂ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ ਸਬੰਧੀ ਦੋ ਵੱਖ-ਵੱਖ ਕੇਸ ਦਰਜ

ਕਪੂਰਥਲਾ, 2 ਦਸੰਬਰ (ਸਡਾਨਾ)-ਵਿਆਹ ਦੇ ਝਾਂਸੇ ਲੜਕੀਆਂ ਨੂੰ ਵਰਗਲਾ ਕੇ ਲਿਜ਼ਾਣ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ | ਪਹਿਲੇ ਮਾਮਲੇ ਤਹਿਤ ਰਮਨ ਅਰੋੜਾ ਵਾਸੀ ਅਰਬਨ ਅਸਟੇਟ ਨੇ ਦੱਸਿਆ ਕਿ ਉਸ ਦੀ 15 ਸਾਲਾ ਲੜਕੀ ਜੋ ਨਿੱਜੀ ਸਕੂਲ ਵਿਚ ...

ਪੂਰੀ ਖ਼ਬਰ »

ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਸੁਲਤਾਨਪੁਰ ਲੋਧੀ, 2 ਦਸੰਬਰ (ਨਰੇਸ਼ ਹੈਪੀ, ਥਿੰਦ)-ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਥਾਣਾ ਕਬੀਰਪੁਰ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਭਜਾ ਕੇ ਲੈ ਜਾਣ ਦੇ ਮਾਮਲੇ ਵਿਚ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਇਕ ਨੌਜਵਾਨ ਖ਼ਿਲਾਫ਼ ...

ਪੂਰੀ ਖ਼ਬਰ »

ਨਿਹੰਗ ਸਿੰਘ ਜਥੇਬੰਦੀਆਂ ਨੇ ਮਹੱਲਾ ਕੱਢਿਆ

ਸੁਲਤਾਨਪੁਰ ਲੋਧੀ 2 ਦਸੰਬਰ (ਨਰੇਸ਼ ਹੈਪੀ, ਥਿੰਦ)-10 ਨਿਹੰਗ ਸਿੰਘ ਜਥੇਬੰਦੀਆਂ ਨੇ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ 96 ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਿੰਦਰ ਸਿੰਘ ਅਕਾਲੀ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਬੱਸ ਸਟੈਂਡ ਤੋਂ ਰੈਸਟ ਹਾਊਸ ਚੌਾਕ ਤੱਕ ਪਾਰਕਿੰਗ ਲਈ ਜਗ੍ਹਾ ਦਿੱਤੀ ਜਾਵੇ- ਜਰਨੈਲ ਨੰਗਲ

ਫਗਵਾੜਾ, 2 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਲੋਕ ਇਨਸਾਫ਼ ਪਾਰਟੀ ਐੱਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਅਤੇ ਦੋਆਬਾ ਜ਼ੋਨ ਇੰਚਾਰਜ ਜਰਨੈਲ ਨੰਗਲ ਵਲੋਂ ਫਗਵਾੜਾ ਦੇ ਨੈਸ਼ਨਲ ਹਾਈਵੇ 'ਤੇ ਬਣੇ ਪੁਲ ਥੱਲੇ ਟੈਕਸੀ ਸਟੈਂਡ, ਆਟੋ ਰਿਕਸ਼ਾ ਸਟੈਂਡ, ਭਾਰ ਢੋਣ ਵਾਲੀਆਂ ਛੋਟੀਆਂ ...

ਪੂਰੀ ਖ਼ਬਰ »

ਕਿਸਾਨ ਮੋਰਚੇ ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ

ਪਾਂਸ਼ਟਾ, 2 ਦਸੰਬਰ (ਸਤਵੰਤ ਸਿੰਘ)–ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀਬਾੜੀ ਸਬੰਧੀ ਨਵੇਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਚੱਲ ਰਹੇ ਸੰਘਰਸ਼ ਪ੍ਰਤੀ ਇਲਾਕੇ ਦੇ ਕਿਸਾਨਾਂ ਵਿਚ ਉਤਸ਼ਾਹ ਪੈਦਾ ਹੋ ਰਿਹਾ ਹੈ ਅਤੇ ਨਜ਼ਦੀਕੀ ਪਿੰਡ ਨਰੂੜ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇਕੱਤਰਤਾ

ਸੁਲਤਾਨਪੁਰ ਲੋਧੀ, 2 ਦਸੰਬਰ (ਪੱਤਰ ਪ੍ਰੇਰਕਾਂ ਰਾਹੀਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇੱਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਇਕੱਤਰਤਾ ਘਰ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਵਲੋਂ ਕਿਸਾਨੀ ਸੰਘਰਸ਼ 'ਚ ਸ਼ਾਮਿਲ ਹੋਣ ਲਈ ਤਿਆਰੀਆਂ ਮੁਕੰਮਲ

ਫਗਵਾੜਾ, 2 ਦਸੰਬਰ (ਤਰਨਜੀਤ ਸਿੰਘ ਕਿੰਨੜਾ)–ਅੱਜ ਬਲਾਕ ਫਗਵਾੜਾ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ ਜਿਸ ਵਿਚ ਦਿੱਲੀ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਤੇ ਜ਼ਰੂਰੀ ਸਮਾਨ ਨਾਲ ਲੈ ਕੇ ਦਿੱਲੀ ਜਾਣ ਦੀਆਂ ਤਿਆਰੀਆਂ ਸਬੰਧੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਜੱਟਾਂ ਖਲਵਾੜਾ ਗੇਟ 'ਚ ਸਮਾਗਮ

ਫਗਵਾੜਾ, 2 ਦਸੰਬਰ (ਤਰਨਜੀਤ ਸਿੰਘ ਕਿੰਨੜਾ)–ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਜੱਟਾਂ ਖਲਵਾੜਾ ਗੇਟ ਦੇ ਪ੍ਰਧਾਨ ਮੋਹਨ ਸਿੰਘ ਸਾਈਾ ਦੀ ਅਗਵਾਈ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫਗਵਾੜਾ, 2 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸੰਤ ਬਾਬਾ ਦਲੀਪ ਸਿੰਘ ਨਿਰਮਲ ਕੁਟੀਆ ਡੁਮੇਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਜੀ ਦੀ ਦੇਖ ਰੇਖ ਹੇਠ ਮਨਾਇਆ ਗਿਆ | ਤਿੰਨ ਦਿਨਾਂ ਇਸ ਸਮਾਗਮ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਕਪੂਰਥਲਾ, 2 ਦਸੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਤੇ ਸਟਾਫ਼ ਨੇ ਮਿਲ ਕੇ ਜਪੁਜੀ ਸਾਹਿਬ, ...

ਪੂਰੀ ਖ਼ਬਰ »

ਯੂਰੀਆ ਖਾਦ ਦੀ ਬਲੈਕ ਨਹੀਂ ਹੋਣ ਦਿੱਤੀ ਜਾਵੇਗੀ- ਰਾਣਾ

ਭੁਲੱਥ, 2 ਦਸੰਬਰ (ਮਨਜੀਤ ਸਿੰਘ ਰਤਨ)-ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਭੁਲੱਥ ਨੇ ਇਕ ਬਿਆਨ ਰਾਹੀਂ ਦੱਸਿਆ ਕਿ ਹਲਕੇ ਅੰਦਰ ਯੂਰੀਆ ਖਾਦ ਦੀ ਬਲੈਕ ਨਹੀਂ ਹੋਣ ਦਿੱਤੀ ਜਾਵੇਗੀ | ੳਨ੍ਹਾਂ ਕਿਹਾ ਕਿ ਯੂਰੀਆ ਖਾਦ ਦੇ ਨਾਲ ਕਣਕ ਦੀ ਗਰੋਥ ਕਰਨ ਲਈ ਦਵਾਈ 380 ਤੋਂ 400 ਰੁਪਏ ...

ਪੂਰੀ ਖ਼ਬਰ »

ਇਲਾਕੇ ਲਈ ਵਰਦਾਨ ਹੋਵੇਗਾ ਗੁਰੂ ਨਾਨਕ ਡਾਇਲੈਸਿਸ ਸੈਂਟਰ

ਭੁਲੱਥ, 2 ਦਸੰਬਰ (ਮਨਜੀਤ ਸਿੰਘ ਰਤਨ)-ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੇਵਾ ਸੋਸਾਇਟੀ ਦੇ ਮੈਂਬਰ ਗਿਆਨੀ ਕੁਲਵਿੰਦਰ ਸਿੰਘ ਭੋਗਪੁਰ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨਲ ਹਸਪਤਾਲ ਦੇ ਐੱਸ.ਐੱਮ. ਓ. ਦੇਸ ਰਾਜ ਭਾਰਤੀ ਨੂੰ ਮਿਲੇ ਅਤੇ ਹੈਲਥ ਸਿਸਟਮ ਕਾਰਪੋਰੇਸ਼ਨ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕ ਖੇਡੇ

ਫਗਵਾੜਾ, 2 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕਕਾਰ ਮਨਦੀਪ ਸਿੰਘ ਦਾ ਲਿਖਿਆ ਨਾਟਕ 'ਮਾਂ ਦੀ ਜਾਈ' ਤੇ ਨਾਟਕਕਾਰ ਡਾ. ਦਵਿੰਦਰ ਕੁਮਾਰ ਦਾ ਲਿਖਿਆ ਨਾਟਕ 'ਕਿਰਤੀ ਦਾ ਸੱਚਾ ਸਾਥੀ' ਆਜ਼ਾਦ ਰੰਗਮੰਚ ਦੇ ...

ਪੂਰੀ ਖ਼ਬਰ »

ਬਰਨ ਬਹੁ ਮੰਤਵੀ ਖੇਤੀਬਾੜੀ ਸਭਾ ਬਰਨਾ ਦੀ ਹੋਈ ਚੋਣ

ਫਗਵਾੜਾ, 2 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਦੀ ਬਰਨ ਬਹੁ ਮੰਤਵੀ ਖੇਤੀਬਾੜੀ ਸਭਾ ਬਰਨਾ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ 11 ਡਾਇਰੈਕਟਰ ਚੁਣੇ ਗਏ | ਡਾਇਰੈਕਟਰਾਂ ਵਲੋਂ ਅਹੁਦੇਦਾਰਾਂ ਦੀ ਵੰਡ ਕਰਦਿਆਂ ਸਰਬਸੰਮਤੀ ਨਾਲ ਤਰਸੇਮ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ ਜਦਕਿ ...

ਪੂਰੀ ਖ਼ਬਰ »

ਅਧਿਆਪਕ ਦਲ ਨੇ ਬੀਬੀ ਜਗੀਰ ਕੌਰ ਨੂੰ ਦਿੱਤੀ ਮੁਬਾਰਕਬਾਦ

ਬੇਗੋਵਾਲ, 2 ਦਸੰਬਰ (ਸੁਖਜਿੰਦਰ ਸਿੰਘ)-ਅਧਿਆਪਕ ਦਲ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਮਨਜਿੰਦਰ ਸਿੰਘ ਧੰਜੂ ਜਨਰਲ ਸਕੱਤਰ, ਰਜੇਸ਼ ਜੌਲੀ ਤੇ ਭਜਨ ਸਿੰਘ ਮਾਨ ਦੀ ਅਗਵਾਈ ਹੇਠ ਇਕ ਵਫ਼ਦ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਮੁਕੇਸ਼ ਕਸ਼ਯਪ ਸ਼ਿਵ ਸੈਨਾ ਬਾਲ ਠਾਕਰੇ ਦੇ ਸ਼ਹਿਰੀ ਪ੍ਰਧਾਨ ਨਿਯੁਕਤ

ਕਪੂਰਥਲਾ, 2 ਦਸੰਬਰ (ਦੀਪਕ ਬਜਾਜ)-ਸ਼ਿਵ ਸੈਨਾ ਬਾਲ ਠਾਕਰੇ ਦੀ ਮੀਟਿੰਗ ਪੰਜਾਬ ਦੇ ਉਪ ਪ੍ਰਧਾਨ ਪਿਆਰਾ ਲਾਲ ਦੀ ਅਗਵਾਈ ਹੇਠ ਹੋਈ | ਮੀਟਿੰਗ ਮੌਕੇ ਯੂਥ ਆਗੂ ਮੁਕੇਸ਼ ਕਸ਼ਯਪ ਨੂੰ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਿਆਰਾ ਲਾਲ ਨੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਮੀਟਿੰਗ

ਬੇਗੋਵਾਲ, 2 ਦਸੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਮਹੀਨਾਵਾਰ ਮੀਟਿੰਗ ਕਲੱਬ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਲੱਬ ਦੇ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ | ਇਸ ਸਮੇਂ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ...

ਪੂਰੀ ਖ਼ਬਰ »

ਸੀ. ਐਾਡ. ਵੀ. ਅਧਿਆਪਕ ਯੂਨੀਅਨ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤਾ ਮੰਗ ਪੱਤਰ

ਕਪੂਰਥਲਾ, 2 ਦਸੰਬਰ (ਸਡਾਨਾ)-ਸੀ. ਐਾਡ. ਵੀ. ਕੇਡਰ ਦੇ ਡਰਾਇੰਗ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਦੀਪ ਸਿੰਘ ਗਿੱਲ ਅਤੇ ਡਿਪਟੀ ਡੀ. ਈ. ਓ. ਬਿਕਰਮਜੀਤ ਸਿੰਘ ਥਿੰਦ ਨੂੰ ਮੰਗ ਪੱਤਰ ਸੌਾਪਿਆ | ਇਸ ਮੌਕੇ ਆਰਟ ਐਾਡ ਕਰਾਫ਼ਟ ਅਧਿਆਪਕਾਂ ਦਾ ਕਹਿਣਾ ਹੈ ...

ਪੂਰੀ ਖ਼ਬਰ »

ਚੇਅਰਪਰਸਨ ਬਲਜੀਤ ਕੌਰ ਦਾ ਦਫ਼ਤਰ ਪਹੁੰਚਣ 'ਤੇ ਕਰਮਚਾਰੀਆਂ ਵਲੋਂ ਸਵਾਗਤ

ਕਪੂਰਥਲਾ, 2 ਦਸੰਬਰ (ਸਡਾਨਾ)-ਪੰਚਾਇਤ ਸੰਮਤੀ ਕਪੂਰਥਲਾ ਦੀ ਨਵ-ਨਿਯੁਕਤ ਚੇਅਰਪਰਸਨ ਬਲਜੀਤ ਕੌਰ ਨੇ ਆਪਣਾ ਅਹੁਦਾ ਸੰਭਾਲ ਕੇ ਕੰਮ ਆਰੰਭ ਕਰ ਦਿੱਤਾ ਹੈ | ਅੱਜ ਦਫ਼ਤਰ ਵਿਖੇ ਪਹੁੰਚਣ 'ਤੇ ਬੀ. ਡੀ. ਪੀ. ਓ. ਤੇ ਪੰਚਾਇਤ ਸੰਮਤੀ ਕਰਮਚਾਰੀਆਂ ਵਲੋਂ ਫੁੱਲਾਂ ਦਾ ਗੁਲਦਸਤਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਦੀ ਮੀਟਿੰਗ

ਹੁਸੈਨਪੁਰ, 2 ਦਸੰਬਰ (ਸੋਢੀ)-ਪਿੰਡ ਕੜਾਲ੍ਹ ਕਲਾਂ ਵਿਖੇ ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਦੀ ਮੀਟਿੰਗ ਹੋਈ, ਜਿਸ ਵਿਚ ਮਨਪ੍ਰੀਤ ਹੰਸ ਨੂੰ ਕੜਾਲ੍ਹ ਕਲਾਂ ਦਾ ਯੂਨਿਟ ਪ੍ਰਧਾਨ ਤੇ ਡਿੰਪਲ ਮਹਿਰਾ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ | ਇਸ ਦੌਰਾਨ ਕ੍ਰਾਂਤੀ ਸੈਨਾ ਦੇ ...

ਪੂਰੀ ਖ਼ਬਰ »

ਪੇਂਡੂ ਖੇਡ ਕਲੱਬਾਂ ਨੂੰ ਖੇਡ ਮੇਲੇ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਵੇ-ਤਰਲੋਕ ਮੱਲ੍ਹੀ, ਮਲਕੀਤ ਸਿੰਘ

ਹੁਸੈਨਪੁਰ, 2 ਦਸੰਬਰ (ਸੋਢੀ)-ਕੋਰੋਨਾ ਮਹਾਂਮਾਰੀ ਕਾਰਨ ਖੇਡ ਮੇਲਿਆਂ 'ਤੇ ਲੱਗੀ ਪਾਬੰਦੀ ਕਾਰਨ ਖਿਡਾਰੀਆਂ ਦੇ ਨਾਲ-ਨਾਲ ਖੇਡ ਕਲੱਬਾਂ ਤੇ ਖੇਡ ਪ੍ਰੇਮੀ ਵੀ ਕਾਫ਼ੀ ਮਾਯੂਸ ਹਨ ਅਤੇ ਇਨ੍ਹਾਂ ਖੇਡ ਮੇਲਿਆਂ ਤੋਂ ਰੋਜ਼ੀ ਰੋਟੀ ਕਮਾਉਣ ਵਾਲੇ ਅਨੇਕਾਂ ਲੋਕ ਪ੍ਰਭਾਵਿਤ ...

ਪੂਰੀ ਖ਼ਬਰ »

ਖ਼ੁਦ ਟਰੈਕਟਰ ਚਲਾ ਕੇ ਖੇਤੀ ਕਰਦੀ ਹੈ ਪਿੰਡ ਮਾਨਾ ਤਲਵੰਡੀ ਦੀ ਗੁਰਮੀਤ ਕੌਰ

ਨਡਾਲਾ, 2 ਦਸੰਬਰ (ਮਾਨ)-ਪਿੰਡ ਮਾਨਾ ਤਲਵੰਡੀ ਬਲਾਕ ਨਡਾਲਾ ਜ਼ਿਲ੍ਹਾ ਕਪੂਰਥਲਾ ਦੀ ਔਰਤ ਗੁਰਮੀਤ ਕੌਰ ਪਿਛਲੇ 20-25 ਸਾਲਾਂ ਤੋਂ ਖ਼ੁਦ ਖੇਤੀ ਕਰ ਰਹੀ ਹੈ | 10 ਏਕੜ ਜ਼ਮੀਨ ਦੀ ਮਾਲਕ ਗੁਰਮੀਤ ਕੌਰ ਅਗਾਂਹਵਧੂ ਸੋਚ ਦੀ ਮਾਲਕ ਹੈ | ਮੁੱਖ ਤੌਰ 'ਤੇ ਉਹ ਕਣਕ ਝੋਨੇ ਦੀ ਖੇਤੀ ਕਰਦੇ ...

ਪੂਰੀ ਖ਼ਬਰ »

ਦਿੱਲੀ ਕਾਰਪੋਰੇਸ਼ਨ ਦੀਆਂ ਸਫ਼ਾਈ ਯੂਨੀਅਨਾਂ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਨ- ਖੋਸਲਾ

ਫਗਵਾੜਾ, 2 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਜੈ ਭੀਮ ਕਾਰਪੋਰੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਦੇ ਚੇਅਰਮੈਨ ਤੁਲਸੀ ਰਾਮ ਖੋਸਲਾ ਨੇ ਅੱਜ ਜਾਰੀ ਇਕ ਪੈੱ੍ਰਸ ਬਿਆਨ ਵਿਚ ਦਿੱਲੀ ਬਾਰਡਰ 'ਤੇ ਮੋਦੀ ਸਰਕਾਰ ਖ਼ਿਲਾਫ਼ ਧਰਨਾ ਲਗਾ ਕੇ ਬੈਠੇ ਕਿਸਾਨਾਂ ਦੀ ਹਮਾਇਤ ਕਰਦਿਆਂ ...

ਪੂਰੀ ਖ਼ਬਰ »

ਖੇਤੀ ਸਬੰਧੀ ਕਾਲੇ ਕਾਨੂੰਨ ਵਾਪਸ ਲਵੇ ਮੋਦੀ ਸਰਕਾਰ- ਭੁੰਗਰਨੀ

ਫਗਵਾੜਾ, 2 ਦਸੰਬਰ (ਕਿੰਨੜਾ)-ਸੀਨੀਅਰ ਅਕਾਲੀ ਆਗੂ ਗਿਆਨੀ ਭਗਤ ਸਿੰਘ ਭੁੰਗਰਨੀ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਖੇਤੀ ਸਬੰਧੀ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਬਿਨਾ ਦੇਰ ਕੀਤਿਆਂ ਵਾਪਸ ਲਿਆ ਜਾਵੇ | ਉਨ੍ਹਾਂ ਐੱਮ. ਐੱਸ. ਪੀ. ਕਾਨੂੰਨ ਬਣਾ ਕੇ ਲਾਗੂ ...

ਪੂਰੀ ਖ਼ਬਰ »

ਪਿੰਡ ਬੀਜਾ ਵਿਖੇ ਕੁਸ਼ਤੀ ਮੁਕਾਬਲੇ ਕਰਵਾਏ

ਕਪੂਰਥਲਾ, 2 ਦਸੰਬਰ (ਸਡਾਨਾ)-ਪ੍ਰਸਿੱਧ ਪਹਿਲਵਾਨ ਮਲਕੀਤ ਕਾਂਜਲੀ ਦੀ ਅਗਵਾਈ ਹੇਠ ਚੱਲਦੇ ਕੁਸ਼ਤੀ ਅਖਾੜਾ ਬੀਜਾ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਤੇ ਖੇਡਾਂ ਨਾਲ ਜੁੜਣ ਲਈ ਕੁਸ਼ਤੀ ਦੰਗਲ ਕਰਵਾਇਆ ਗਿਆ | ਇਸ ਮੌਕੇ ਜਿੱਥੇ ਪਹਿਲਵਾਨਾਂ ਵਿਚਕਾਰ ...

ਪੂਰੀ ਖ਼ਬਰ »

ਕਿਸਾਨਾਂ ਦੇ ਸਮਰਥਨ 'ਚ ਸੈਦੋਵਾਲ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕਪੂਰਥਲਾ, 2 ਦਸੰਬਰ (ਅਮਰਜੀਤ ਕੋਮਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਨੇੜੇ ਸਿੰਘੂ ਬਾਰਡਰ 'ਤੇ ਪੱਕਾ ਧਰਨਾ ਲਗਾ ਕੇ ਬੈਠੇ ਕਿਸਾਨਾਂ, ਖੇਤ ਮਜ਼ਦੂਰਾਂ ਨੂੰ ਰਾਸ਼ਨ ਤੇ ਹੋਰ ਰਾਹਤ ਸਮਗਰੀ ਪਹੁੰਚਾਉਣ ਲਈ ਅੱਜ ...

ਪੂਰੀ ਖ਼ਬਰ »

ਦਿੱਲੀ ਲਈ ਕਾਫ਼ਲਾ ਰਵਾਨਾ ਹੋਣ ਦਾ ਸਿਲਸਿਲਾ ਹੋਰ ਤੇਜ਼ ਹੋਇਆ

ਕਾਲਾ ਸੰਘਿਆਂ, 2 ਦਸੰਬਰ (ਬਲਜੀਤ ਸਿੰਘ ਸੰਘਾ)-ਕਿਸਾਨ ਸੰਘਰਸ਼ ਦੇ ਹੱਕ ਲੋਕ ਲਹਿਰ ਪ੍ਰਚੰਡ ਹੋ ਰਹੀ ਹੈ | ਹਰ ਪਿੰਡ ਤੋਂ ਲੋਕ ਆਪਣੇ ਸਾਧਨਾਂ ਰਾਹੀਂ ਅਤੇ ਟਰੈਕਟਰ ਟਰਾਲੀਆਂ ਤੇ ਕਾਫ਼ਲੇ ਬਣਾ ਕੇ ਦਿੱਲੀ ਨੂੰ ਕੂਚ ਕਰ ਰਹੇ ਹਨ | ਇਸੇ ਲੜੀ ਤਹਿਤ ਸਥਾਨਕ ਕਸਬੇ ਤੋਂ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਮੰਗਾਂ ਸਬੰਧੀ ਦਿੱਤਾ ਕਾਰਜਸਾਧਕ ਅਫ਼ਸਰ ਨੂੰ ਮੰਗ ਪੱਤਰ

ਕਪੂਰਥਲਾ, 2 ਦਸੰਬਰ (ਦੀਪਕ ਬਜਾਜ)-ਸਬਜ਼ੀ ਮੰਡੀ ਦੇ ਰੇਹੜੀ ਫੜ੍ਹੀ ਤੇ ਦੁਕਾਨਦਾਰਾਂ ਦਾ ਇਕ ਵਫ਼ਦ ਨਗਰ ਨਿਗਮ ਦੇ ਕਾਰਜਸਾਧਕ ਅਫ਼ਸਰ ਨੂੰ ਮਿਲਿਆ | ਇਸ ਵਫ਼ਦ ਦੀ ਅਗਵਾਈ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਉਪ ਪ੍ਰਧਾਨ ਪਿਆਰਾ ਲਾਲ ਨੇ ਕਰਦਿਆਂ ਦੁਕਾਨਦਾਰਾਂ ਦੀਆਂ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਦੇ ਹੱਕ ਵਿਚ ਪਿੰਡ ਬੂਲਪੁਰ ਵਿਚ ਮੀਟਿੰਗ

ਸੁਲਤਾਨਪੁਰ ਲੋਧੀ, 2 ਦਸੰਬਰ (ਥਿੰਦ, ਹੈਪੀ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿਚ ਅੱਜ ਪਿੰਡ ਬੂਲਪੁਰ ਵਿਖੇ ਗ੍ਰਾਮ ਪੰਚਾਇਤ ਦੀ ਅਗਵਾਈ ਹੇਠ ਪਿੰਡ ਵਾਸੀਆਂ ਦੀ ਵਿਸ਼ਾਲ ਮੀਟਿੰਗ ਹੋਈ | ਜਿਸ ਵਿਚ ਸਮੁੱਚੇ ਪਿੰਡ ...

ਪੂਰੀ ਖ਼ਬਰ »

ਨਗਰ ਪੰਚਾਇਤ ਬੇਗੋਵਾਲ ਵਲੋਂ ਬੀਬੀ ਜਗੀਰ ਕੌਰ ਦਾ ਸਨਮਾਨ

ਬੇਗੋਵਾਲ, 2 ਦਸੰਬਰ (ਸੁਖਜਿੰਦਰ ਸਿੰਘ)-ਨਗਰ ਪੰਚਾਇਤ ਬੇਗੋਵਾਲ ਦੇ ਪ੍ਰਧਾਨ ਰਜਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਨਗਰ ਪੰਚਾਇਤ ਬੇਗੋਵਾਲ ਵਲੋਂ ਬੀਬੀ ਜਗੀਰ ਕੌਰ ਦਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ 'ਤੇ ਉਨ੍ਹਾਂ ਦੇ ਨਿਵਾਸ ਅਸਥਾਨ 'ਤੇ ...

ਪੂਰੀ ਖ਼ਬਰ »

ਪਿੰਡ ਮਲਕਪੁਰ-ਸ਼ੇਖੂਪੁਰ ਵਿਖੇ ਧਾਰਮਿਕ ਸਮਾਗਮ 11 ਤੋਂ

ਖਲਵਾੜਾ, 2 ਦਸੰਬਰ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 11 ਤੋਂ 13 ਦਸੰਬਰ ਤੱਕ ਸੰਤ ਬਾਬਾ ਗੁਰਦਿਆਲ ਸਿੰਘ ਦੇ ਤਪ ਅਸਥਾਨ ਪਿੰਡ ਮਲਕਪੁਰ-ਸ਼ੇਖੂਪੁਰ ਗੁਰਦੁਆਰਾ ਤਰਨਤਾਰਨ ਸਾਹਿਬ ਵਿਖੇ ਸਮੂਹ ਸੰਗਤ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ 24 ਡੀ.ਐਸ.ਪੀ. ਇੱਧਰੋਂ-ਉੱਧਰ

ਚੰਡੀਗੜ੍ਹ, 2 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪੁਲਿਸ ਮੁਖੀ ਵਲੋਂ ਅੱਜ 24 ਡੀ.ਐਸ.ਪੀ ਇੱਧਰੋਂ ਉੱਧਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਜਾਰੀ ਹੁਕਮਾਂ ਅਨੁਸਾਰ ਪਲਵਿੰਦਰ ਸਿੰਘ ਨੂੰ ਡੀ.ਐਸ.ਪੀ (ਮਹਿਲਾਵਾਂ ਅਤੇ ਬੱਚਿਆਂ ਖਿਲਾਫ਼ ਅਪਰਾਧ) ਦੇ ਨਾਲ ਆਰਥਿਕ ਸ਼ਾਖਾ ...

ਪੂਰੀ ਖ਼ਬਰ »

ਨਿਰਮਲ ਕੁਟੀਆ ਛੰਭਵਾਲੀ ਪੰਡਵਾਂ ਵਿਖੇ ਬਰਸੀ ਸਬੰਧੀ ਧਾਰਮਿਕ ਸਮਾਗਮ ਕਰਵਾਇਆ

ਫਗਵਾੜਾ, 2 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮਲੀਨ ਸ਼ੋ੍ਰਮਣੀ ਵਿਰਕਤ ਸ੍ਰੀਮਾਨ 108 ਸੰਤ ਬਾਬਾ ਦਲੇਲ ਸਿੰਘ ਤੇ ਉਨ੍ਹਾਂ ਦੇ ਪਰਮ ਸ਼ਿਸ਼ ਬ੍ਰਹਮਲੀਨ ਸ੍ਰੀਮਾਨ 108 ਸੰਤ ਮੋਨੀ ਜੀ ਦੀ ਪਵਿੱਤਰ ਅਤੇ ਨਿੱਘੀ ਯਾਦ ਵਿਚ 21ਵੀਂ ਬਰਸੀ ਦੇ ਸਬੰਧ ਵਿਚ ਮਹਾਨ ਗੁਰਮਤਿ ਸੰਤ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਵਿਭਾਗ ਨੇ ਅੰਗਹੀਣਾਂ ਨੂੰ ਟਰਾਈਸਾਈਕਲ ਤੇ ਬਨਾਵਟੀ ਅੰਗ ਵੰਡੇ

ਸੁਲਤਾਨਪੁਰ ਲੋਧੀ, 2 ਦਸੰਬਰ (ਨਰੇਸ਼ ਹੈਪੀ, ਥਿੰਦ)-ਅੰਗਹੀਣ ਵੀ ਸਾਡੇ ਸਮਾਜ ਦਾ ਅੰਗ ਹਨ ਤੇ ਉਨ੍ਹਾਂ ਨੂੰ ਵੀ ਆਮ ਆਦਮੀ ਵਾਂਗ ਜੀਉਣ ਦਾ ਪੂਰਾ ਹੱਕ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸਮਾਜਿਕ ਸੁਰੱਖਿਆ ਵਿਭਾਗ ਕਪੂਰਥਲਾ ਵਲੋਂ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਨੇ ਨਿਹੰਗ ਸਿੰਘ ਬਾਬਾ ਗਊਆਂ ਵਾਲੇ ਦਾ ਮਾਮਲਾ ਸੁਲਝਾਇਆ

ਸੁਲਤਾਨਪੁਰ ਲੋਧੀ, 2 ਦਸੰਬਰ (ਨਰੇਸ਼ ਹੈਪੀ, ਥਿੰਦ)-ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਗਾਵਾਂ ਨੂੰ ਮੱਥਾ ਟਿਕਾਉਣ ਲਈ ਬਜ਼ਿਦ ਨਿਹੰਗ ਸਿੰਘ ਬਾਬਾ ਜੀ ਗਊਆਂ ਵਾਲੇ ਨੂੰ ਪਾਵਨ ਨਗਰੀ ਸੁਲਤਾਨਪੁਰ ਵਿਚ ਦਾਖ਼ਲ ਹੋਣ ਤੋਂ ਪਹਿਲਾਂ ਰੋਕ ...

ਪੂਰੀ ਖ਼ਬਰ »

ਜਬਰ ਜਨਾਹ ਪੀੜਤ ਮਹਿਲਾਵਾਂ, ਬੱਚੀਆਂ ਦੇ ਨਾਂਅ ਤੇ ਸ਼ਨਾਖਤ ਜਨਤਕ ਨਾ ਕਰਨ ਦੀਆਂ ਹਦਾਇਤਾਂ

ਜਲੰਧਰ, 2 ਦਸੰਬਰ (ਚੰਦੀਪ ਭੱਲਾ)-ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਲੋਂ ਜਬਰ-ਜਨਾਹ ਪੀੜਤ ਮਹਿਲਾਵਾਂ/ਬੱਚੀਆਂ ਦਾ ਨਾਂਅ, ਪਤਾ ਜਾਂ ਸ਼ਨਾਖਤ ਜਨਤਕ ਨਾ ਕਰਨ ਅਤੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਅਜਿਹੇ ਮਾਮਲਿਆਂ 'ਚ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੀ ਖ਼ਿਲਾਫ਼ ਕਾਰਵਾਈ ਦੀ ਮੰਗ

ਜਲੰਧਰ, 2 ਦਸੰਬਰ (ਐੱਮ. ਐੱਸ. ਲੋਹੀਆ) - ਗਰੀਨ ਐਵੀਨਿਊ, ਬਸਤੀ ਬਾਵਾ ਖੇਲ ਦੀ ਰਹਿਣ ਵਾਲੀ ਵਿਧਵਾ ਪੂਨਮ ਸਹਿਗਲ ਨੇ ਇਕ ਪੱਤਰਕਾਰ ਸੰਮੇਲਨ ਕਰਕੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ 3 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੀ ਔਰਤ ਖ਼ਿਲਾਫ਼ ਕਾਰਵਾਈ ਕਰਨ ਦੀ ...

ਪੂਰੀ ਖ਼ਬਰ »

ਖੇਡ ਮੈਦਾਨਾਂ 'ਚ ਲੱਗੀਆਂ ਖਿਡਾਰੀਆਂ ਦੀਆਂ ਰੌਣਕਾਂ

ਜਲੰਧਰ, 2 ਦਸੰਬਰ (ਸਾਬੀ)-ਪੰਜਾਬ ਖੇਡ ਵਿਭਾਗ ਵਲੋਂ ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦਾ ਪਾਲਨ ਕਰਦੇ ਹੋਏ ਕੋਚਾਂ ਨੇ ਖਿਡਾਰੀਆਂ ਦੀ ਪ੍ਰੈਕਟਿਸ ਕਰਵਾਉਣੀ ਸ਼ੁਰੂ ਕਰ ਦਿੱਤੀ ਹੈ ਤੇ ਜਲੰਧਰ ਦੇ ਖੇਡ ਮੈਦਾਨਾਂ ਦੇ ਵਿਚ ਫਿਰ ਤੋਂ ਖਿਡਾਰੀਆਂ ਦੀਆਂ ਰੌਣਕਾਂ ਪਰਤਣੀਆਂ ...

ਪੂਰੀ ਖ਼ਬਰ »

ਮਲੀਨ ਕਿੱਤਾ ਕਰਨ ਦਾ ਕੋਈ ਕੇਸ ਸਾਹਮਣੇ ਆਉਂਦਾ ਹੈ ਤਾਂ ਉਸ ਪਰਿਵਾਰ ਨੂੰ ਤੁਰੰਤ ਰਾਹਤ ਦਿਵਾਈ ਜਾਵੇ-ਵਧੀਕ ਡਿਪਟੀ ਕਮਿਸ਼ਨਰ

ਜਲੰਧਰ, 2 ਦਸੰਬਰ (ਚੰਦੀਪ ਭੱਲਾ)-ਮਲੀਨ ਕਿੱਤਾ ਕਰਨ ਵਾਲੇ ਪਰਿਵਾਰਾਂ ਨੂੰ ਇਸ ਕਿੱਤੇ ਤੋਂ ਛੁਟਕਾਰਾ ਦਿਵਾਉਣ ਦੀ ਵਚਨਬੱਧਤਾ ਦਹੁਰਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਕਿਹਾ ਕਿ ਜੇਕਰ ਮਲੀਨ ਕਿੱਤਾ ਕਰਨ ਦਾ ਕੋਈ ਵੀ ਕੇਸ ਸਾਹਮਣੇ ਆਉਂਦਾ ਹੈ ਤਾਂ ...

ਪੂਰੀ ਖ਼ਬਰ »

ਅੰਬੇਡਕਰ ਸੰਘਰਸ਼ ਪਾਰਟੀ ਦੀ ਮੀਟਿੰਗ

ਕਪੂਰਥਲਾ, 2 ਦਸੰਬਰ (ਦੀਪਕ ਬਜਾਜ)-ਅੰਬੇਡਕਰ ਸੰਘਰਸ਼ ਪਾਰਟੀ ਦੀ ਇਕ ਮੀਟਿੰਗ ਪੰਜਾਬ ਪ੍ਰਧਾਨ ਪਰਮਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਔਜਲਾ ਫਾਟਕ ਨੇੜੇ ਬਰੈੱਡ ਫੈਕਟਰੀ ਏਰੀਏ ਵਿਖੇ ਹੋਈ, ਜਿਸ ਵਿਚ ਉਨ੍ਹਾਂ ਇਲਾਕੇ ਦੀਆਂ ਮੁਸ਼ਕਿਲਾਂ ਬਾਰੇ ਦੱਸਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਹੈ- ਭਲਾਈਪੁਰ, ਢਿੱਲੋਂ

ਢਿਲਵਾਂ, 2 ਦਸੰਬਰ (ਗੋਬਿੰਦ ਸੁਖੀਜਾ, ਪ੍ਰਵੀਨ)-ਕੇਂਦਰ ਦੀ ਮੋਦੀ ਸਰਕਾਰ ਤੇ ਹਰਿਆਣਾ ਦੀ ਖੱਟੜ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਰਭਜਨ ਸਿੰਘ ਭਲਾਈਪੁਰ ਤੇ ਬਲਜੀਤ ਸਿੰਘ ਢਿੱਲੋਂ ਜਨਰਲ ਸਕੱਤਰ ਕਾਂਗਰਸ ਨੇ ...

ਪੂਰੀ ਖ਼ਬਰ »

ਸ਼ਹੀਦ ਸੰਦੀਪ ਸਿੰਘ ਧਾਲੀਵਾਲ ਨੂੰ ਆਈ. ਜੀ. ਉਮਰਾਨੰਗਲ ਵਲੋਂ ਸ਼ਰਧਾ ਦੇ ਫ਼ੁੱਲ ਭੇਟ

ਭੰਡਾਲ ਬੇਟ, 2 ਦਸੰਬਰ (ਜੋਗਿੰਦਰ ਸਿੰਘ ਜਾਤੀਕੇ)-ਅਮਰੀਕਾ ਵਿਖੇ ਸ਼ਹੀਦ ਹੋਏ ਧਾਲੀਵਾਲ ਬੇਟ ਦੇ ਜੰਮਪਲ ਸ਼ਹੀਦ ਡਿਪਟੀ ਸ਼ੈਰਿਫ ਸੰਦੀਪ ਸਿੰਘ ਧਾਲੀਵਾਲ ਨੂੰ ਪਰਮਰਾਜ ਸਿੰਘ ਉਮਰਾਨੰਗਲ ਆਈ. ਜੀ. ਪੰਜਾਬ ਪੁਲਿਸ ਵਲੋਂ ਸ਼ਹੀਦ ਦੀ ਪਿੰਡ ਧਾਲੀਵਾਲ ਬੇਟ ਵਿਖੇ ਉਸਾਰੀ ਗਈ ...

ਪੂਰੀ ਖ਼ਬਰ »

ਪ੍ਰੋ. ਰਾਜਵੰਤ ਸਿੰਘ ਝਿੱਕਾ ਦਾ ਸੇਜਲ ਅੱਖਾਂ ਨਾਲ ਅੰਤਿਮ ਸਸਕਾਰ

ਫਗਵਾੜਾ, 2 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਸਾਬਕਾ ਕੌਾਸਲਰ ਚਰਨਜੀਤ ਸਿੰਘ ਝਿੱਕਾ ਦੇ ਪੁੱਤਰ ਤੇ ਐਡਵੋਕੇਟ ਕਰਨਜੋਤ ਸਿੰਘ ਝਿੱਕਾ ਦੇ ਪਿਤਾ ਸਮਾਜ ਸੇਵੀ ਪ੍ਰੋ. ਰਾਜਵੰਤ ਸਿੰਘ ਝਿੱਕਾ, ਜਿਨ੍ਹਾਂ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਅਕਾਲੀ ਆਗੂਆਂ ਵਲੋਂ ਮੁਬਾਰਕਬਾਦ

ਨਡਾਲਾ, 2 ਦਸੰਬਰ (ਮਾਨ)-ਬੀਬੀ ਜਗੀਰ ਕੌਰ ਦੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤੀਸਰੀ ਵਾਰ ਪ੍ਰਧਾਨ ਬਣਨ 'ਤੇ ਹਲਕਾ ਭੁਲੱਥ ਵਿਚ ਭਾਰੀ ਖ਼ੁਸ਼ੀਆਂ ਦਾ ਦੌਰ ਚੱਲ ਰਿਹਾ ਹੈ | ਇਸ ਸਬੰਧੀ ਸਰਕਲ ਅਕਾਲੀ ਜਥਾ ਨਡਾਲਾ ਦੇ ਪ੍ਰਧਾਨ ਅਵਤਾਰ ਸਿੰਘ ਮੁਲਤਾਨੀ ਦੀ ...

ਪੂਰੀ ਖ਼ਬਰ »

ਦੇਸ਼ ਸੇਵਕ ਕਲਾ ਮੰਚ ਵਲੋਂ ਕਾਵਿ ਸੰਮੇਲਨ ਤੇ ਨਸ਼ਾ ਵਿਰੋਧੀ ਸੈਮੀਨਾਰ

ਬੇਗੋਵਾਲ, 2 ਦਸੰਬਰ (ਸੁਖਜਿੰਦਰ ਸਿੰਘ)-ਬੀਤੇ ਦਿਨ ਦੇਸ਼ ਸੇਵਕ ਕਲਾ ਮੰਚ ਤੇ ਵੈੱਲਫੇਅਰ ਸੁਸਾਇਟੀ ਬੇਗੋਵਾਲ ਵਲੋਂ ਇਕ ਵਿਸ਼ੇਸ਼ ਕਾਵਿ ਸੰਮੇਲਨ ਅਤੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਗੁਰਮੀਤ ਸਿੰਘ ਚੀਮਾ ਸੁਪਰਡੈਂਟ ਪੁਲਿਸ ...

ਪੂਰੀ ਖ਼ਬਰ »

ਬਾਬੇ ਨਾਨਕ ਦੇ ਦਰ ਤੋਂ ਸਭ ਦੀਆਂ ਝੋਲੀਆਂ ਭਰਦੀਆਂ ਹਨ- ਕੈਪਟਨ ਹਰਮਿੰਦਰ ਸਿੰਘ

ਸੁਲਤਾਨਪੁਰ ਲੋਧੀ, 2 ਦਸੰਬਰ (ਹੈਪੀ, ਥਿੰਦ)-ਬਾਬੇ ਨਾਨਕ ਦੇ ਦਰ ਤੋਂ ਸਭ ਦੀਆਂ ਝੋਲੀਆਂ ਭਰਦੀਆਂ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਿਲਕਫੈੱਡ ਪੰਜਾਬ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX