ਤਾਜਾ ਖ਼ਬਰਾਂ


ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  6 minutes ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  13 minutes ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  1 minute ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  37 minutes ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  49 minutes ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 1 hour ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 1 hour ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  38 minutes ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 2 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 2 hours ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 3 hours ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 3 hours ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 3 hours ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 3 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 4 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ...
ਭਦੌੜ ਤੋਂ ਹੱਲਾ ਬੋਲ ਰੈਲੀ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਹੋਇਆ
. . .  about 4 hours ago
ਭਦੌੜ, 29 ਜੁਲਾਈ ( ਰਜਿੰਦਰ ਬੱਤਾ, ਵਿਨੋਦ ਕਲਸੀ ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 20 ਮੱਘਰ ਸੰਮਤ 552

ਮਾਨਸਾ

ਖੇਤੀ ਕਾਨੂੰਨਾਂ ਤੇ ਬਿਜਲੀ ਐਕਟ ਨੂੰ ਰੱਦ ਕਰਵਾ ਕੇ ਹੀ ਦਮ ਲਿਆ ਜਾਵੇਗਾ- ਕਿਸਾਨ ਆਗੂ

ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 3 ਦਸੰਬਰ- ਖੇਤੀ ਵਿਰੋਧੀ ਕਾਨੂੰਨਾਂ ਤੇ ਬਿਜਲੀ ਬਿੱਲ 2020 ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲੇ੍ਹ 'ਚ ਲਗਾਇਆ ਮੋਰਚਾ 65ਵੇਂ ਦਿਨ ਵੀ ਜਾਰੀ ਰਿਹਾ | ਜਿੱਥੇ ਦਿੱਲੀ ਮੋਰਚੇ ਲਈ ਜ਼ਿਲੇ੍ਹ 'ਚ ...

ਪੂਰੀ ਖ਼ਬਰ »

ਵਿਰਾਸਤ-ਏ-ਸਭਾ ਸਰੌਦ ਵਿਖੇ ਕੱਲ੍ਹ ਤੋਂ

ਅਮਰਗੜ੍ਹ, 3 ਦਸੰਬਰ (ਸੁਖਜਿੰਦਰ ਸਿੰਘ ਝੱਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਨਿੱਘੀ ਯਾਦ ਨੂੰ ਸਮਰਪਿਤ ਵਿਰਾਸਤ ਏ ਸਭਾ ਪਿੰਡ ਸਰੌਦ ਵਿਖੇ 5-6 ਦਸੰਬਰ ਨੂੰ ਕਰਵਾਈ ਜਾ ਰਹੀ ਹੈ, ਜਿਸ ਦੀਆਂ ਸਭ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਇਸ ਸਬੰਧੀ ਪੰਥ ਰਤਨ ...

ਪੂਰੀ ਖ਼ਬਰ »

-49ਵੇਂ ਬਲੀਦਾਨ ਦਿਵਸ 'ਤੇ ਵਿਸ਼ੇਸ਼-

1971 ਦੀ ਭਾਰਤ-ਪਾਕਿ ਜੰਗ ਦੇ ਸ਼ਹੀਦ ਕੈਪਟਨ ਕੇ. ਕੇ. ਗੌੜ

ਬੁਢਲਾਡਾ, 3 ਦਸੰਬਰ- 1971 ਦੀ ਭਾਰਤ-ਪਾਕਿ ਜੰਗ ਦੇ ਸ਼ਹੀਦ ਕੈਪਟਨ ਕਲਭੂਸ਼ਨ ਕੁਮਾਰ ਗੌੜ ਦਾ ਜਨਮ 10 ਦਸੰਬਰ 1947 ਨੂੰ ਬੁਢਲਾਡਾ ਵਿਖੇ ਮਾਸਟਰ ਰਾਮ ਪ੍ਰਕਾਸ਼ ਗੌੜ ਦੇ ਘਰ ਹੋਇਆ | ਸਥਾਨਕ ਸਰਕਾਰੀ ਹਾਈ ਸਕੂਲ ਤੋਂ ਦਸਵੀਂ ਕਰਨ ਉਪਰੰਤ ਆਪ ਦੇਹਰਾਦੂਨ ਵਿਖੇ ਫ਼ੌਜ 'ਚ ਭਰਤੀ ਹੋ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸਾਬਕਾ ਸੈਨਿਕਾਂ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ

ਮਾਨਸਾ, 3 ਦਸੰਬਰ (ਸ. ਰਿ.)- ਇੰਡੀਅਨ ਐਕਸ ਸਰਵਿਸਮੈਨ ਲੀਗ ਜ਼ਿਲ੍ਹਾ ਮਾਨਸਾ ਦੀ ਇਕੱਤਰਤਾ ਕੈਂਚੀਆਂ ਵਿਖੇ ਹੋਈ, ਜਿਸ 'ਚ ਜ਼ਿਲੇ੍ਹ ਦੇ ਸਾਰੇ ਬਲਾਕਾਂ ਤੋਂ ਸਾਬਕਾ ਸੈਨਿਕਾਂ ਨੇ ਭਾਗ ਲਿਆ | ਇਸ ਮੌਕੇ ਸਾਬਕਾ ਸੈਨਿਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਨ ਪੁਰਸਕਾਰ ਵਾਪਸ ਕਰ ਕੇ ਕਿਸਾਨ ਹਿਤੈਸ਼ੀ ਫ਼ੈਸਲਾ ਲਿਆ-ਬੀਬੀ ਬਾਦਲ

ਮਾਨਸਾ, 3 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੱਕਾਰੀ ਪੁਰਸਕਾਰ ਪਦਮ ਵਿਭੂਸ਼ਨ ਵਾਪਸ ਕਰ ਕੇ ਜਿੱਥੇ ਕਿਸਾਨ ਹਿਤੈਸ਼ੀ ਫ਼ੈਸਲਾ ਲਿਆ ਹੈ, ਉੱਥੇ ਉਨ੍ਹਾਂ ਆਪਣੇ ਮਨ ਦੀ ਭਾਵਨਾ ਵੀ ਪੂਰੀ ਕੀਤੀ ਹੈ | ਇਹ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇੱਥੇ ਕਰਦਿਆਂ ਕਿਹਾ ਕਿ ਸ. ਬਾਦਲ ਕਿਸਾਨ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਬੇਚੈਨ ਰਹਿੰਦੇ ਸਨ ਅਤੇ ਉਹ ਦਿੱਲੀ ਦੇ ਕਿਸਾਨ ਮੋਰਚੇ 'ਚ ਸ਼ਾਮਿਲ ਹੋਣ ਦੀ ਵੀ ਇੱਛਾ ਰੱਖਦੇ ਸਨ ਪਰ ਉਮਰ ਦਰਾਜ਼ ਹੋਣ ਕਰ ਕੇ ਅਤੇ ਕਿਸਾਨਾਂ ਵਲੋਂ ਸਿਆਸੀ ਵਿਅਕਤੀਆਂ ਨੂੰ ਧਰਨੇ 'ਚ ਸ਼ਾਮਿਲ ਨਾ ਹੋਣ ਦੇ ਫ਼ੈਸਲੇ ਕਾਰਨ ਪਰਿਵਾਰ ਵਲੋਂ ਸ. ਬਾਦਲ ਨੂੰ ਇਸ ਲਈ ਮਨ੍ਹਾ ਕਰ ਦਿੱਤਾ ਸੀ | ਉਨ੍ਹਾਂ ਦਾਅਵਾ ਕੀਤਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਨਾਲ ਖੜਿ੍ਹਆ ਹੈ ਅਤੇ ਖੜ੍ਹੇਗਾ | ਬੀਬੀ ਬਾਦਲ ਨੇ ਜ਼ਿਲੇ੍ਹ ਦੀ ਫੇਰੀ ਮੌਕੇ ਇਜ਼ਹਾਰ ਕੀਤਾ ਕਿ ਖੇਤੀ ਬਿੱਲਾਂ ਸਬੰਧੀ 15 ਮਈ ਨੂੰ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਅਤੇ ਉਹ ਉਦੋਂ ਤੋਂ ਸਰਕਾਰ 'ਚ ਰਹਿੰਦਿਆਂ ਹੋਇਆਂ ਕਾਨੂੰਨ ਬਣਨ ਤੱਕ ਕੇਂਦਰ ਸਰਕਾਰ ਨੂੰ ਸਮਝਾਉਣ ਦਾ ਯਤਨ ਕਰਦੇ ਰਹੇ ਪਰ ਨਾਕਾਮ ਰਹੇ, ਜਿਸ ਦਾ ਉਨ੍ਹਾਂ ਨੂੰ ਅਫ਼ਸੋਸ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਤੀ ਕਾਨੂੰਨਾਂ 'ਤੇ ਦੋਗਲੀ ਨੀਤੀ ਅਪਣਾ ਰਹੇ ਹਨ | ਉਨ੍ਹਾਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੇਸ਼ ਦੇ ਕਿਰਤੀਆਂ ਦਾ ਅੰਦੋਲਨ ਬਣ ਗਿਆ ਹੈ, ਇਸ ਲਈ ਕੇਂਦਰ ਸਰਕਾਰ ਨੂੰ ਤੁਰੰਤ ਕਾਲੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ | ਬੀਬੀ ਬਾਦਲ ਪਾਰਟੀ ਦੇ ਐੱਸ. ਸੀ. ਵਿੰਗ ਦੇ ਆਗੂ ਮੇਲਾ ਸਿੰਘ ਬੱਪੀਆਣਾ ਦੇ ਘਰ ਬੱਪੀਆਣਾ ਵਿਖੇ ਉਨ੍ਹਾਂ ਦੀ ਮਾਤਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਹਲਕਾ ਇੰਚਾਰਜ ਜਗਦੀਪ ਸਿੰਘ ਨਕੱਈ, ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ, ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ, ਯੂਥ ਵਿੰਗ ਸ਼ਹਿਰੀ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਇਸਤਰੀ ਆਗੂ ਬੀਬੀ ਬਲਵੀਰ ਕੌਰ, ਸਿਮਰਜੀਤ ਕੌਰ ਸਿੰਮੀ, ਰੰਗੀ ਸਿੰਘ ਖਾਰਾ ਆਦਿ ਹਾਜ਼ਰ ਸਨ |
ਕਿਸਾਨ ਧੰਨਾ ਸਿੰਘ ਖ਼ਾਲਸਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪਿੰਡ ਖਿਆਲੀ ਚਹਿਲਾਂਵਾਲੀ ਦੇ ਕਿਸਾਨ ਧੰਨਾ ਸਿੰਘ ਖ਼ਾਲਸਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ | ਦੱਸਣਾ ਬਣਦਾ ਹੈ ਕਿ ਇਸ ਕਿਸਾਨ ਦੀ ਪਿਛਲੇ ਦਿਨੀਂ ਦਿੱਲੀ ਮੋਰਚੇ ਜਾਣ ਸਮੇਂ ਭਿਵਾਨੀ ਨੇੜੇ ਸੜਕ ਹਾਦਸੇ 'ਚ ਮੌਤ ਹੋ ਗਈ ਸੀ | ਉਨ੍ਹਾਂ ਹਰਿਆਣਾ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਤਸ਼ੱਦਦ ਦੀ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨੀ ਸੰਘਰਸ਼ 'ਤੇ ਦੋਗਲੀ ਨੀਤੀ ਅਪਣਾ ਰਹੇ ਹਨ | ਉਨ੍ਹਾਂ ਪਰਿਵਾਰ ਨੂੰ ਆਰਥਿਕ ਤੌਰ 'ਤੇ ਮਾਲੀ ਮਦਦ ਵੀ ਕੀਤੀ | ਇਸ ਮੌਕੇ ਹਲਕਾ ਵਿਧਾਇਕ ਸਰਦੂਲਗੜ੍ਹ ਦਿਲਰਾਜ ਸਿੰਘ ਭੂੰਦੜ, ਸਾਬਕਾ ਸਰਪੰਚ ਪ੍ਰੇਮ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਤਰਸੇਮ ਸਿੰਘ, ਅਮਰਜੀਤ ਸਿੰਘ, ਡਾ. ਸੁਖਵੀਰ ਸਿੰਘ, ਬਿੱਕਰ ਸਿੰਘ ਮੰਘਾਣੀਆਂ, ਹੇਮੰਤ ਹਨੀ ਸਰਦੂਲਗੜ੍ਹ ਆਦਿ ਮੌਜੂਦ ਸਨ |
ਹਰਸਿਮਰਤ ਕੌਰ ਬਾਦਲ ਜੋਗਾ ਵਿਖੇ ਆਏ
ਜੋਗਾ ਤੋਂ ਹਰਜਿੰਦਰ ਸਿੰਘ ਚਹਿਲ ਅਨੁਸਾਰ- ਸਾਬਕਾ ਕੇਂਦਰੀ ਮੰਤਰੀ ਬੀਬੀ ਬਾਦਲ ਨੇ ਜਥੇਦਾਰ ਗੁਰਜੀਤ ਸਿੰਘ, ਅਵਤਾਰ ਸਿੰਘ, ਸਿਮਰਜੀਤ ਸਿੰਘ ਤੇ ਸਮੂਹ ਧੂਰਕੋਟੀਆ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਜ਼ਿਕਰਯੋਗ ਹੈ ਕਿ ਉਪਰੋਕਤ ਪਰਿਵਾਰਾਂ ਨਾਲ ਸਬੰਧਿਤ 3 ਵਿਅਕਤੀ ਬਾਬਾ ਗੁਰਇਕਬਾਲ ਸਿੰਘ, ਉਨ੍ਹਾਂ ਦੀ ਪਤਨੀ ਮਨਦੀਪ ਕੌਰ ਤੇ ਭਤੀਜੇ ਜਗਸੇਰ ਸਿੰਘ ਦੀ ਮੌਤ ਪਿਛਲੇ ਦਿਨੀਂ ਜੇਠੂਕੇ ਨੇੜੇ ਸੜਕ ਹਾਦਸੇ 'ਚ ਹੋ ਗਈ ਸੀ | ਉਨ੍ਹਾਂ ਕਿਹਾ ਕਿ ਅਕਾਲੀ ਦਲ ਪਰਿਵਾਰਾਂ ਨਾਲ ਹਮੇਸ਼ਾ ਖੜ੍ਹੇਗਾ | ਇਸ ਮੌਕੇ ਜਗਦੀਪ ਸਿੰਘ ਨਕੱਈ ਸਾਬਕਾ ਮੁੱਖ ਸੰਸਦੀ ਸਕੱਤਰ, ਅਜੈਬ ਸਿੰਘ ਜੋਗਾ, ਜਥੇਦਾਰ ਜਗਰਾਜ ਸਿੰਘ ਜੋਗਾ, ਭਰਪੂਰ ਸਿੰਘ ਅਤਲਾ, ਮਨਜੀਤ ਸਿੰਘ ਮਾਖਾ, ਕੇਵਲ ਸਿੰਘ ਸਾਬਕਾ ਕੌਾਸਲਰ, ਗੁਰਦੇਵ ਸਿੰਘ ਈਨਾ, ਦਰਸ਼ਨ ਸਿੰਘ ਮੌੜ, ਡਾ. ਕਰਮਜੀਤ ਸਿੰਘ ਜੋਗਾ, ਮਾਸਟਰ ਸੁਖਦੇਵ ਸਿੰਘ, ਕਰਮਪ੍ਰੀਤ ਸਿੰਘ ਬਿੱਟੂ, ਗੁਰਜੀਤ ਸਿੰਘ ਮੱਕੜੀ ਕਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਘੁੱਲੂ ਸਿੰਘ ਨੇ ਵਸਾਇਆ ਸੀ ਪਿੰਡ ਮੂਲਾ ਸਿੰਘ ਵਾਲਾ

ਬਲਦੇਵ ਸਿੰਘ ਸਿੱਧੂ 98888-25688 ਭੀਖੀ- ਇੱਥੋਂ 4 ਕਿੱਲੋਮੀਟਰ ਦੀ ਦੂਰੀ 'ਤੇ ਵਸਿਆ ਪਿੰਡ ਮੂਲਾ ਸਿੰਘ ਵਾਲਾ ਲਗਪਗ 142 ਸਾਲ ਪਹਿਲਾਂ ਘੁੱਲੂ ਸਿੰਘ ਨੇ ਵਸਾਇਆ ਸੀ | ਜਾਣਕਾਰੀ ਅਨੁਸਾਰ ਮੂਲਾ ਸਿੰਘ ਪਟਿਆਲੇ ਮਹਾਰਾਜੇ ਦੇ ਕੁਮੇਦਾਨ ਦਾ ਕੰਮ ਕਰਦਾ ਸੀ ਜੋ ਕਰਨਲ ਦੇ ਬਰਾਬਰ ਦੀ ...

ਪੂਰੀ ਖ਼ਬਰ »

ਲੋਕ ਲਹਿਰ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਹੀ ਪਵੇਗਾ-ਡਿੰਪੀ ਢਿੱਲੋਂ

ਗਿੱਦੜਬਾਹਾ, 3 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਨਿਊ ਦੀਪ ਬੱਸ ਸਰਵਿਸ ਦੇ ਮਾਲਕ ਅਤੇ ਸ਼ੋ੍ਰਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਟਿੱਕਰੀ ਬਾਰਡਰ ਸਮੇਤ ਕਿਸਾਨ ਧਰਨਿਆਂ ...

ਪੂਰੀ ਖ਼ਬਰ »

ਲੋਕ ਲਹਿਰ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਹੀ ਪਵੇਗਾ-ਡਿੰਪੀ ਢਿੱਲੋਂ

ਗਿੱਦੜਬਾਹਾ, 3 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਨਿਊ ਦੀਪ ਬੱਸ ਸਰਵਿਸ ਦੇ ਮਾਲਕ ਅਤੇ ਸ਼ੋ੍ਰਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਟਿੱਕਰੀ ਬਾਰਡਰ ਸਮੇਤ ਕਿਸਾਨ ਧਰਨਿਆਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਸੰਗਰੂਰ, 3 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਮੁਕਾਬਲੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ...

ਪੂਰੀ ਖ਼ਬਰ »

ਸੰਗਰੂਰ ਦੇ 17 ਸੈਕਟਰ 'ਚ ਮੋਟਰਸਾਈਕਲਾਂ 'ਤੇ ਘੁੰਮਦੇ ਮਨਚਲੇ ਬਣੇ ਸਮੱਸਿਆ

ਸੰਗਰੂਰ, 3 ਦਸੰਬਰ (ਅਮਨਦੀਪ ਸਿੰਘ ਬਿੱਟਾ)-ਗੁਰੂ ਨਾਨਕ ਕਾਲੋਨੀ 'ਚ ਅਮਨ ਕਾਨੂੰਨ ਦੀ ਸਮੱਸਿਆ ਨੂੰ ਧਿਆਨ ਵਿਚ ਰੱਖਦਿਆਂ ਕਲੋਨੀ ਦੇ ਪਤਵੰਤਿਆਂ ਦੀ ਭਰਵੀਂ ਮੀਟਿੰਗ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ ਦੀ ਰਹਿਨੁਮਾਈ ਹੇਠ ਥਾਣਾ ਸਿਟੀ ਦੇ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਵਲੋਂ ਪਿੰਡਾਂ 'ਚ ਰੈਲੀਆਂ

ਜੋਗਾ, 3 ਦਸੰਬਰ (ਹਰਜਿੰਦਰ ਸਿੰਘ ਚਹਿਲ)- ਮਜ਼ਦੂਰ ਮੁਕਤੀ ਮੋਰਚਾ ਵਲੋਂ ਕਸਬਾ ਜੋਗਾ, ਅਕਲੀਆ, ਰੜ੍ਹ ਤੇ ਬੁਰਜ ਢਿਲਵਾਂ ਪਿੰਡਾਂ 'ਚ ਰੈਲੀਆਂ ਕੀਤੀਆਂ ਗਈਆਂ | ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾ. ਭਗਵੰਤ ਸਿੰਘ ਸਮਾਉਂ ਨੇ ਕਿਹਾ ਕਿ ...

ਪੂਰੀ ਖ਼ਬਰ »

ਬਾਗ ਵਾਲਾ ਵਿਹੜਾ ਸਥਿਤ ਟੁੱਟੀ ਪੁਲੀ ਕਾਰਨ ਆਵਾਜਾਈ ਹੋਈ ਬੰਦ

ਬੋਹਾ, 3 ਦਸੰਬਰ (ਰਮੇਸ਼ ਤਾਂਗੜੀ)- ਕਸਬਾ ਬੋਹਾ ਦੇ ਬਾਗ ਵਾਲਾ ਵਿਹੜਾ ਸਥਿਤ ਫਿਰਨੀ ਦੀ ਸੜਕ 'ਤੇ ਪੁਲੀ ਟੁੱਟ ਜਾਣ ਕਾਰਨ ਸਥਾਨਕ ਲੋਕਾਂ ਅਤੇ ਬਾਹਰਲੇ ਪਿੰਡਾਂ ਉੱਡਤ ਸੈਦੇਵਾਲਾ, ਹਾਕਮਵਾਲਾ, ਭੀਮੜਾ, ਮਲਕੋਂ ਸਮੇਤ ਦੋ ਦਰਜਨ ਪਿੰਡਾਂ ਦੇ ਲੋਕਾਂ ਦੀ ਆਵਾਜਾਈ ਬੰਦ ਹੋ ਗਈ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 10 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ

ਮਾਨਸਾ, 3 ਦਸੰਬਰ (ਫੱਤੇਵਾਲੀਆ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ 10 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦਕਿ ਇਕ ਸਿਹਤਯਾਬ ਵੀ ਹੋਇਆ ਹੈ | ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਲਏ ਗਏ 754 ਨਮੂਨਿਆਂ ਸਮੇਤ ਕੁੱਲ ਗਿਣਤੀ 67,748 ਹੋ ਗਈ ਹੈ | ਜ਼ਿਲ੍ਹੇ 'ਚ ਪਾਜ਼ੀਟਿਵ ...

ਪੂਰੀ ਖ਼ਬਰ »

ਹੀਰੋਂ ਕਲਾਂ ਕਲੱਬ ਨੇ 17ਵਾਂ ਕਿ੍ਕਟ ਟੂਰਨਾਮੈਂਟ ਕਰਵਾਇਆ

ਭੀਖੀ, 3 ਦਸੰਬਰ (ਗੁਰਿੰਦਰ ਸਿੰਘ ਔਲਖ)- ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਹੀਰੋਂ ਕਲਾਂ ਨਾਲ ਸਬੰਧਿਤ ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਫਿੱਟ ਇੰਡੀਆ ਅਤੇ ਮਿਸ਼ਨ ਤੰਦਰੁਸਤ ਮੁਹਿੰਮ ਤਹਿਤ ਪਿੰਡ ਵਾਸੀਆਂ ਦੇ ਸਹਿਯੋਗ ਨਾਲ 17ਵਾਂ ਕਿ੍ਕਟ ...

ਪੂਰੀ ਖ਼ਬਰ »

ਕਿਰਤੀ ਲੋਕ ਸੰਘਰਸ਼ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਪਵੇਗਾ-ਅਰਸ਼ੀ

ਮਾਨਸਾ, 3 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਪਿਛਲੇ ਸਮੇਂ ਤੋਂ ਕਿਸਾਨ ਜਥੇਬੰਦੀਆਂ ਦੀ ਅਗਵਾਈ 'ਚ 3 ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਰਤੀ ਲੋਕਾ ਵਲੋਂ ਕੀਤੇ ਜਾ ਰਹੇ ਸੰਘਰਸ਼ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਪਵੇਗਾ ...

ਪੂਰੀ ਖ਼ਬਰ »

ਸੀ. ਪੀ. ਐੱਫ. ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬੁਢਲਾਡਾ, 3 ਦਸੰਬਰ (ਸਵਰਨ ਸਿੰਘ ਰਾਹੀ)- ਇੱਥੇ ਆਈ. ਟੀ. ਆਈ. ਬੁਢਲਾਡਾ ਵਿਖੇ ਹੋਈ ਸੀ. ਪੀ. ਐੱਫ. ਮੁਲਾਜ਼ਮ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਨੇ ਕਿਹਾ ਕਿ ਜਿਸ ਤਰ੍ਹਾਂ ਸਰਕਾਰ 2004 ਤੋਂ ...

ਪੂਰੀ ਖ਼ਬਰ »

ਕੌਮੀ ਖੇਡਾਂ 'ਚ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਦੀ ਝੰਡੀ

ਮਾਨਸਾ, 3 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਿਛਲੇ ਦਿਨੀਂ ਯੂਥ ਗੇਮਜ਼ ਅਤੇ ਸਪੋਰਟਸ ਐਸੋਸੀਏਸ਼ਨ ਇੰਡੀਆ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਕੌਮੀ ਪੱਧਰ ਦੀਆਂ ਖੇਡਾਂ ਕਰਵਾਈਆਂ ਗਈਆਂ, ਜਿਸ 'ਚ ਵੱਖ-ਵੱਖ ਰਾਜਾਂ ਨੇ ਭਾਗ ਲਿਆ ਅਤੇ ਪੰਜਾਬ ਰਾਜ ਵਲੋਂ ਆਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX