ਤਾਜਾ ਖ਼ਬਰਾਂ


ਕੇਜਰੀਵਾਲ ਦੀ ਕੇਂਦਰ ਨੂੰ ਅਪੀਲ - ਹੋਰ ਕੰਪਨੀਆਂ ਨੂੰ ਦਿੱਤੀ ਜਾਵੇ ਵੈਕਸੀਨ ਬਣਾਉਣ ਦੀ ਇਜਾਜ਼ਤ
. . .  8 minutes ago
ਨਵੀਂ ਦਿੱਲੀ, 11 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਾਈਵ ਹੋਏ ਅਤੇ ਉਨ੍ਹਾਂ ਨੇ ਕੋਰੋਨਾ ਦੇ ਦਿੱਲੀ ਵਿਚ ਕਿ ਹਾਲਾਤ ਹਨ,ਉਸ 'ਤੇ ਜਾਣਕਾਰੀ ਸਾਂਝੀ ਕਰਦੇ...
ਅਣਪਛਾਤੀਆਂ ਵਲੋਂ ਕਬਾੜ ਦੀ ਦੁਕਾਨ 'ਤੇ ਹਥਿਆਰ ਦੀ ਨੋਕ 'ਤੇ ਵੱਡੀ ਵਾਰਦਾਤ
. . .  28 minutes ago
ਅੰਮ੍ਰਿਤਸਰ/ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ ) - ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ...
ਅਨੰਤਨਾਗ (ਜੰਮੂ ਕਸ਼ਮੀਰ) ਵਿਚ ਚਲ ਰਹੀ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ
. . .  about 1 hour ago
ਅਨੰਤਨਾਗ , 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਚਲ ਰਹੀ ਅੱਤਵਾਦੀਆਂ ਨਾਲ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ ਹਨ...
ਜਲੰਧਰ ਵਿਚ ਵਾਪਰਿਆ ਦਰਦਨਾਕ ਹਾਦਸਾ , ਇਕ ਮੌਤ
. . .  about 1 hour ago
ਜਲੰਧਰ , 11 ਮਈ - ਜਲੰਧਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਐਕਟਿਵਾ ਚਾਲਕ ਦੀ ਦਰਦਨਾਕ ਮੌਤ ਹੋ...
ਵਾਇਰਸ ਦੇ ਰੂਪ ਬੀ 1617 ਲਈ ਵਧੇਰੇ ਜਾਣਕਾਰੀ ਦੀ ਜ਼ਰੂਰਤ - ਡਾ ਮਾਰੀਆ ਵੈਨ ਕੇਰਖੋਵ (ਡਬਲਯੂ.ਐੱਚ.ਓ.)
. . .  about 1 hour ago
ਨਵੀਂ ਦਿੱਲੀ , 11 ਮਈ - ਵਾਇਰਸ ਦਾ ਰੂਪ ਬੀ 1617 ਜਿਸ ਨੂੰ ਪਹਿਲਾਂ ਭਾਰਤ ਵਿਚ ਪਛਾਣਿਆ ਗਿਆ ਸੀ, ਉਸ 'ਤੇ ਡਬਲਯੂ.ਐੱਚ.ਓ. ਦੁਆਰਾ ਧਿਆਨ ਨਾਲ ਕੰਮ ਕੀਤਾ...
ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 11 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ...
ਸੰਦੀਪ ਸਿੰਗਲਾ ਦੀ ਮੌਤ ਨਾਲ "ਆਪ" 'ਚ ਸ਼ੋਕ ਦੀ ਲਹਿਰ
. . .  about 1 hour ago
ਸੰਗਰੂਰ 11 ਮਈ (ਧੀਰਜ ਪਸ਼ੋਰੀਆ) - ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਅਤੇ ਓੁਸ ਦੇ ਦੋ ਸਾਥੀਆਂ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਹੋਈ ਮੌਤ ਨਾਲ "ਆਪ" ਵਿਚ ਸ਼ੋਕ ਦੀ ਲਹਿਰ ...
ਵਿਸ਼ਵ ਹਿੰਦੂ ਪ੍ਰੀਸ਼ਦ ਦਾ ਨੇਤਾ ਨਕਲੀ ਰੈਮਡੇਸਿਵਿਰ ਦਵਾਈ ਦਾ ਗਿਰੋਹ ਚਲਾਉਣ ਦੇ ਦੋਸ਼ 'ਚ ਕਾਬੂ
. . .  about 2 hours ago
ਜਬਲਪੁਰ, 11 ਮਈ - ਮੱਧ ਪ੍ਰਦੇਸ਼ ਵਿਚ ਜਬਲਪੁਰ ਦੇ ਇਕ ਹਸਪਤਾਲ ਦੇ ਡਾਇਰੈਕਟਰ ਸਮੇਤ ਚਾਰ ਲੋਕਾਂ ਨੂੰ ਨਕਲੀ ਰੈਮਡੇਸਿਵਿਰ ਦਵਾਈ ਖਰੀਦਣ ਤੇ ਮਰੀਜ਼ਾਂ ਨੂੰ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ...
ਅਮਰੀਕਾ ਵਿਚ 13 ਮਈ ਤੋਂ 12 ਤੋਂ 15 ਸਾਲ ਦੇ ਬੱਚਿਆਂ ਨੂੰ ਲਾਈ ਜਾ ਸਕਦੀ ਹੈ ਕੋਰੋਨਾ ਵੈਕਸੀਨ
. . .  about 3 hours ago
ਵਾਸ਼ਿੰਗਟਨ, 11 ਮਈ - ਅਮਰੀਕਾ ਵਿਚ ਹੁਣ 12 ਸਾਲ ਤੋਂ 15 ਦੇ ਬੱਚਿਆਂ ਨੂੰ ਵੀ ਕੋਵਿਡ ਵੈਕਸੀਨ ਦਿੱਤੀ ਜਾਵੇਗੀ। ਰਿਪੋਰਟਾਂ ਅਨੁਸਾਰ ਜਿਸ ਦੀ ਸ਼ੁਰੂਆਤ 13 ਮਈ ਤੋਂ ਹੋ ਸਕਦੀ ਹੈ। ਅਮਰੀਕੀ ਕਾਨੂੰਨੀ ਘਾੜਿਆਂ ਨੇ ਫਾਈਜ਼ਰ-ਬਾਇਓਐਨਟੈੱਕ...
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 4 hours ago
ਸ੍ਰੀਨਗਰ, 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਵਾਈਲੋ ਤੇ ਕੋਕੇਰਨਾਗ ਇਲਾਕੇ ਵਿਚ ਚੱਲ ਰਹੀ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਇਹ ਅੱਤਵਾਦੀ ਲਕਸ਼ਰ-ਏ-ਤਾਇਬਾ...
ਕਾਰ ਤੇ ਟਰੱਕ ਦਰਮਿਆਨ ਵਾਪਰੇ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
. . .  about 4 hours ago
ਖਮਾਣੋਂ (ਫ਼ਤਿਹਗੜ੍ਹ ਸਾਹਿਬ) , 11 ਮਈ (ਮਨਮੋਹਣ ਸਿੰਘ ਕਲੇਰ) - ਬੀਤੀ ਰਾਤ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਇਕ ਟਰੱਕ ਅਤੇ ਕਾਰ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਧੂਰੀ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ...
ਅੱਜ ਦਾ ਵਿਚਾਰ
. . .  about 4 hours ago
ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਚੰਡੀਗੜ੍ਹ 'ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ
. . .  1 day ago
ਚੰਡੀਗੜ੍ਹ, ਚੰਡੀਗੜ੍ਹ ,10 ਮਈ {ਮਨਜੋਤ ਸਿੰਘ}- ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ...
ਐੱਸ. ਆਈ. ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
. . .  1 day ago
ਚੰਡੀਗੜ੍ਹ,10 ਮਈ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਕੋਟਕਪੂਰਾ ਦੀਆਂ ਘਟਨਾਵਾਂ 'ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮਾਮਲੇ ਸਬੰਧੀ ਢੁਕਵੇਂ ...
ਵੈਨਕੋਵਰ ਏਅਰਪੋਰਟ ਅੰਦਰ ਗੈਂਗਸਟਰ ਕਰਮਨ ਗਰੇਵਾਲ ਦੀ ਗੋਲ਼ੀਆਂ ਮਾਰ ਕੇ ਹੱਤਿਆ
. . .  1 day ago
ਵੈਨਕੋਵਰ , 10 ਮਈ }ਸਤਪਾਲ ਸਿੰਘ ਜੌਹਲ} -ਵੈਨਕੋਵਰ ਏਅਰਪੋਰਟ ਅੰਦਰ ਕੱਲ੍ਹ ਯੂ.ਐਨ. ਗੈਂਗ ਦੇ ਗੈਂਗਸਟਰ ਕਰਮਨ ਗਰੇਵਾਲ (28) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਦੋ ਹਮਲਾਵਰ ਫਰਾਰ ਹੋਣ ਦੀ ਖ਼ਬਰ ...
ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 10 ਮਈ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਊਣ ਨਾਲ ਕੁੱਲ ਗਿਣਤੀ 36712...
ਪਠਾਨਕੋਟ ਵਿਚ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 4 ਮੌਤਾਂ, 350 ਨਵੇਂ ਕੇਸ ਆਏ
. . .  1 day ago
ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ - ਦਿਨ ਵਧ ਰਿਹਾ ਹੈ। ਅੱਜ ਜਿੱਥੇ ਇਸ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਹੈ...
ਲੁਧਿਆਣਾ ਵਿਚ ਕੋਰੋਨਾ ਨਾਲ 46 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 46 ਮੌਤਾਂ ਹੋ ਗਈਆਂ ਹਨ, ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਮੌਤ ,119 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 10 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਨਾਲ ਇਕ ਹੋਰ ਜੀਵਨ ਮੌਤ ਦੀ ਭੇਟ ਚੜ੍ਹ ਗਿਆ । ਅੱਜ ਸਿਹਤ ਵਿਭਾਗ ਵਲੋਂ...
ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਗੁਰਪ੍ਰੀਤ ਕਾਂਗੜ ਦੀ ਮੁਲਾਕਾਤ
. . .  1 day ago
ਚੰਡੀਗੜ੍ਹ , 10 ਮਈ ( ਸੁਰਿੰਦਰਪਾਲ ਸਿੰਘ ) - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮਾਘ ਸੰਮਤ 552
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਭਾਜਪਾ ਦਾ ਜ਼ਿਲ੍ਹਾ ਸਕੱਤਰ ਤੇ ਐੱਸ.ਸੀ. ਸੈੱਲ ਦਾ ਜ਼ਿਲ੍ਹਾ ਇੰਚਾਰਜ ਹੋਇਆ ਕਿਸਾਨੀ ਸੰਘਰਸ਼ 'ਚ ਸ਼ਾਮਿਲ

ਨਵਾਂਸ਼ਹਿਰ, 17 ਜਨਵਰੀ (ਗੁਰਬਖਸ਼ ਸਿੰਘ ਮਹੇ)-ਭਾਰਤੀ ਜਨਤਾ ਪਾਰਟੀ ਨੂੰ ਅੱਜ ਉਸ ਸਮੇਂ ਗਹਿਰਾ ਝਟਕਾ ਲੱਗਾ ਜਦੋਂ ਪਾਰਟੀ ਦੇ ਜ਼ਿਲ੍ਹਾ ਸਕੱਤਰ ਅਤੇ ਐਸ.ਸੀ.ਸੈਲ ਦੇ ਜ਼ਿਲ੍ਹਾ ਇੰਚਾਰਜ ਜੀਵਨ ਕੁਮਾਰ ਵਲੋਂ ਆਪਣੇ ਦੋਨੋਂ ਅਹੁਦਿਆਂ ਤੋਂ ਅਸਤੀਫ਼ਾ ਦਿੰਦਿਆਂ ਕਿਸਾਨ ...

ਪੂਰੀ ਖ਼ਬਰ »

ਪੁਰਅਮਨ ਸੰਘਰਸ਼ ਤੋਂ ਬੌਖਲਾਈ ਸਰਕਾਰ ਐੱਨ.ਆਈ.ਏ. ਨੂੰ ਹੱਥਠੋਕਾ ਬਣਾਉਣਾ ਬੰਦ ਕਰੇ - ਜਮਹੂਰੀ ਅਧਿਕਾਰ ਸਭਾ

ਨਵਾਂਸ਼ਹਿਰ, 17 ਜਨਵਰੀ (ਗੁਰਬਖਸ਼ ਸਿੰਘ ਮਹੇ)-ਅੱਜ ਪ੍ਰੈੱਸ ਬਿਆਨ ਜਾਰੀ ਕਰਕੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ. ਮਲੇਰੀ, ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਕੌਮੀ ਜਾਂਚ ਏਜੰਸੀ ਵੱਲੋਂ ...

ਪੂਰੀ ਖ਼ਬਰ »

ਪੰਜਾਬ ਦੇ ਸਰਪੰਚਾਂ ਨੂੰ 50 ਮਹੀਨਿਆਂ ਤੋਂ ਨਹੀਂ ਮਿਲਿਆ ਮਾਣ ਭੱਤਾ

ਬੰਗਾ, 17 ਜਨਵਰੀ (ਕਰਮ ਲਧਾਣਾ) - ਪੰਜਾਬ ਸਰਕਾਰ ਵਲੋਂ ਪਿਛਲੇ ਕਰੀਬ 50 ਮਹੀਨਿਆਂ ਤੋਂ 1200 ਰੁਪਏ ਦਾ ਨਿਗੂਣਾ ਜਿਹਾ ਮਾਣ ਭੱਤਾ ਅਜੇ ਤੱਕ ਵੀ ਨਹੀਂ ਮਿਲਿਆ, ਜਿਸ ਲਈ ਸਰਪੰਚ ਤਰਸ ਗਏ ਹਨ ਜਦ ਕਿ ਸਰਕਾਰ ਦਾ ਕਾਹਿਣਾ ਹੈ ਕਿ ਉਸ ਦੇ ਆਪਣੇ ਖਰਚੇ ਪੁੂਰੇ ਨਹੀ ਹੁੰਦੇ ਜਿਸ ਕਰਕੇ ਉਹ ...

ਪੂਰੀ ਖ਼ਬਰ »

ਸੜਕ 'ਤੇ ਨਾਲੀ ਦੇ ਖੁੱਲ੍ਹੇ ਮੂੰਹ ਕਾਰਨ ਵਾਪਰ ਰਹੇ ਨੇ ਹਾਦਸੇ

ਸੰਧਵਾਂ, 17 ਜਨਵਰੀ (ਪ੍ਰੇਮੀ ਸੰਧਵਾਂ) - ਪਿੰਡ ਬਲਾਕੀਪੁਰ ਦੇ ਵਸੋਂ ਵਾਲੇ ਖੇਤਰ 'ਚੋਂ ਪਿੰਡ ਕਟਾਰੀਆਂ ਨੂੰ ਜਾਂਦੀ ਸੰਪਰਕ ਸੜਕ 'ਤੇ ਨਾਲੀ ਦੇ ਖੁੱਲ੍ਹੇ ਮੂੰਹ ਕਾਰਨ ਰਾਹਗੀਰ ਡਾਢੇ ਦੁਖੀ ਹਨ ਕਿਉਂਕਿ ਸੜਕ 'ਤੇ ਪੈਂਦੀ ਨਾਲੀ ਦਾ ਕੁੱਝ ਕੁ ਹਿੱਸਾ ਅਣਢੱਕਿਆ ਹੋਣ ਕਾਰਨ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਕਿਸਾਨੀ ਅੰਦੋਲਨ ਦੇ ਹੱਕ ਵਿਚ ਮਾਰਚ

ਪੋਜੇਵਾਲ ਸਰਾਂ, 17 ਜਨਵਰੀ (ਨਵਾਂਗਰਾਈਾ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਅੰਦਰ ਚੱਲ ਰਹੇ ਕਿਸਾਨੀ ਸੰਘਰਸ਼ ਦਾ ਸਹਿਯੋਗ ਕਰਦਿਆਂ ਕਸਬਾ ਪੋਜੇਵਾਲ ਦੇ ਦੁਕਾਨਦਾਰਾਂ ਵਲੋਂ ਅੱਜ ਮੋਟਰਸਾਈਕਲ, ਕਾਰ, ਟਰੈਕਟਰ ਮਾਰਚ ਕੀਤਾ ਗਿਆ | ਇਹ ਮਾਰਚ ਪਰਮਜੀਤ ਸਿੰਘ ਰੋੜੀ, ਗੋਪਾਲ ਕਿ੍ਸ਼ਨ ਸ਼ਰਮਾ ਬਿੱਟੂ, ਡਿੰਪਲ ਸੂਰੀ ਦੀ ਅਗਵਾਈ ਵਿਚ ਕਸਬਾ ਪੋਜੇਵਾਲ ਤੋਂ ਸ਼ੁਰੂ ਹੋ ਕੇ ਰੋੜੀ, ਟੋਰੋਵਾਲ, ਭੋਲੇਵਾਲ, ਚਾਂਦਪੁਰ ਰੁੜਕੀ, ਰੁੜਕੀ ਮੋੜ, ਨਵਾਂਗਰਾ, ਕਰੀਮਪੁਰ ਚਾਹਵਾਲਾ ਤੋਂ ਹੁੰਦਾ ਹੋਇਆ ਕਸਬਾ ਪੋਜੇਵਾਲ 'ਚ ਹੀ ਸਮਾਪਤ ਹੋਇਆ | ਇਸ ਮਾਰਚ ਦੌਰਾਨ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪਰਮਜੀਤ ਸਿੰਘ ਰੌੜੀ ਅਤੇ ਗੋਪਾਲ ਕਿ੍ਸਨ ਸ਼ਰਮਾ ਬਿੱਟੂ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ, ਉਹ ਪਿਛਲੇ ਪੰਜਾਹ ਦਿਨਾਂ ਤੋਂ ਇੰਨੀ ਠੰਢ ਵਿਚ ਲਗਾਤਾਰ ਧਰਨੇ 'ਤੇ ਬੈਠੇ ਹਨ | ਮੋਦੀ ਸਰਕਾਰ ਨੂੰ ਪ੍ਰਵਾਹ ਜੇ ਹੈ ਤਾਂ ਉਹ ਸਿਰਫ਼ ਅੰਬਾਨੀ-ਅੰਡਾਨੀ ਦੀ | ਉਨ੍ਹਾਂ ਕਿਹਾ ਕਿ ਕਿਸਾਨ ਬਿੱਲ ਰੱਦ ਕਰਵਾ ਕੇ ਹੀ ਵਾਪਸ ਆਉਣਗੇ ਜਿਸ ਲਈ ਉਨ੍ਹਾਂ ਨੂੰ ਭਾਵੇਂ ਕਿੰਨਾ ਵੀ ਲੰਮਾ ਸੰਘਰਸ਼ ਕਿਉਂ ਨਾ ਕਰਨਾ ਪਵੇ | ਇਸ ਮੌਕੇ ਦੁਕਾਨਦਾਰਾਂ ਨੇ ਕਾਲੇ ਕਾਨੂੰਨ ਰੱਦ ਕਰੋ, ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ, ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ | ਇਸ ਮਾਰਚ ਵਿਚ ਹੈਪੀ ਹਾਜੀਪੁਰ, ਪ੍ਰੇਮ ਪੋਜੇਵਾਲ, ਜਸਵੀਰ ਸਿੰਘ, ਮਹਿੰਦਰ ਪਾਲ, ਰਾਕੇਸ਼ ਕਟਾਰੀਆ, ਸਤਨਾਮ ਬਿੱਟੂ, ਪੁਨੀਤ ਸੋਨੂੰ, ਦੇਸ ਰਾਜ, ਚਰਨਜੀਤ, ਸੋਨੂੰ ਝੰਡੁਪੁਰ, ਪਵਨ ਕੁਮਾਰ, ਜਰਨੈਲ ਸਿੰਘ, ਰਾਮ ਕਿਸ਼ਨ, ਮੀਤ ਚਾਹ ਵਾਲਾ, ਮੋਹਨ ਲਾਲ ਸਮੇਤ ਵੱਡੀ ਗਿਣਤੀ ਵਿਚ ਦੁਕਾਨਦਾਰ ਆਪਣੇ ਆਪਣੇ ਵਾਹਨਾਂ ਨਾਲ ਸ਼ਾਮਿਲ ਹੋਏ |

ਖ਼ਬਰ ਸ਼ੇਅਰ ਕਰੋ

 

ਪੇਂਡੂ ਮਜ਼ਦੂਰ ਯੂਨੀਅਨ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਮੋਦੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਕਟਾਰੀਆਂ, 17 ਜਨਵਰੀ (ਨਵਜੋਤ ਸਿੰਘ ਜੱਖੂ) - ਪੇਂਡੂ ਖੇਤ ਮਜ਼ਦੂਰ ਯੂਨੀਅਨ ਵਲੋਂ ਸੂਬਾਈ ਆਗੂ ਮਹਿੰਦਰ ਸਿੰਘ ਖੈਰੜ ਦੀ ਅਗਵਾਈ 'ਚ ਬੰਗਾ ਬਲਾਕ ਦੇ ਪਿੰਡ ਜੰਡਿਆਲਾ 'ਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਸਾਂ ਦੀਆਂ ਕਾਪੀਆਂ ਅਤੇ ਮੋਦੀ ਦਾ ਪੁਤਲਾ ਫੂਕਿਆ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 4 ਹੋਰ ਮਾਮਲੇ ਆਏ ਸਾਹਮਣੇ

ਨਵਾਂਸ਼ਹਿਰ, 17 ਜਨਵਰੀ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 4 ਹੋਰ ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 2, ਬਲਾਕ ਸੁੱਜੋਂ 'ਚ 1 ਅਤੇ ਬਲਾਕ ਸੜੋਆ 'ਚ 1 ...

ਪੂਰੀ ਖ਼ਬਰ »

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਕਿਸਾਨ ਸੰਘਰਸ਼ ਨੂੰ ਹਰ ਤਰ੍ਹਾਂ ਦੀ ਮਦਦ ਕਰੇਗੀ - ਬੀ ਵੈਂਕਟ

ਬੰਗਾ, 17 ਜਨਵਰੀ (ਜਸਬੀਰ ਸਿੰਘ ਨੂਰਪੁਰ) - ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਇੱਥੇ ਸੂਬਾ ਪ੍ਰਧਾਨ ਕਾਮਰੇਡ ਰਾਮ ਸਿੰਘ ਨੂਰਪੁਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੀਟੂ ਆਗੂ ਰਘੁਨਾਥ ਸਿੰਘ, ਖੇਤ ਮਜ਼ਦੂਰ ਆਗੂ ਭਾਗ ਸਿੰਘ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਅੱਜ

ਬਲਾਚੌਰ, 17 ਜਨਵਰੀ (ਦੀਦਾਰ ਸਿੰਘ)-ਸਰਬੰਸ ਦਾਨੀ, ਦਸਮ ਪਿਤਾ ਸ੍ਰ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਨਿਰਵੈਰ ਸੱਚਖੰਡ ਧਾਮ ਰੋਲ਼ੂ ਕਲੋਨੀ ਬਲਾਚੌਰ ਵਲੋਂ ਵਿਸ਼ਾਲ ਨਗਰ ਕੀਰਤਨ 17 ਜਨਵਰੀ ਨੰੂ ਸਜਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਗਿਆਨੀ ਸ਼ਾਦੀ ਸਿੰਘ ਦੇ ਪੱੁਤਰ ਗੁਰਮੁਖਪਾਲ ਸਿੰਘ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਜਲੰਧਰ, 17 ਜਨਵਰੀ (ਮੇਜਰ ਸਿੰਘ)-ਅਕਾਲੀ ਪੱਤਿ੍ਕਾ ਦੇ ਬਾਨੀ ਸੰਪਾਦਕ ਗਿਆਨੀ ਸ਼ਾਦੀ ਸਿੰਘ ਦੇ ਪੁੱਤਰ ਕਰ ਤੇ ਆਬਕਾਰੀ ਵਿਭਾਗ ਤੋਂ ਸੇਵਾਮੁਕਤ ਅਧਿਕਾਰੀ ਗੁਰਮੁਖਪਾਲ ਸਿੰਘ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਮੌਕੇ ਸ਼ਰਧਾ ਦੇ ...

ਪੂਰੀ ਖ਼ਬਰ »

ਰਾਜਨੀਤੀ ਅਤੇ ਖੇਡਾਂ ਵਿਚ ਵੱਖਰੀ ਪਹਿਚਾਣ ਰੱਖਣ ਵਾਲਾ ਪਿੰਡ ਭਰੋਲੀ

ਮਹਿੰਦਰਪਾਲ ਸਿੰਘ ਮੇਹਲੀਆਣਾ 9815347789 ਘੁੰਮਣਾਂ - ਪਿੰਡ ਭਰੋਲੀ ਰਾਜਨੀਤਿਕ ਤੇ ਖੇਡ ਮੁਕਾਬਲਿਆਂ ਵਿਚ ਮੰਨਿਆ ਜਾਣ ਵਾਲਾ ਇਲਾਕੇ ਦਾ ਪ੍ਰਸਿੱਧ ਪਿੰਡ ਹੈ | ਇਸ ਪਿੰਡ ਦੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਹਰਭਜਨ ਸਿੰਘ ਭਰੋਲੀ ਤੇ ਖੇਡ ਮੁਕਾਬਲਿਆਂ ਵਿਚ ਬਿੰਦਾ ...

ਪੂਰੀ ਖ਼ਬਰ »

ਗਾਇਕੀ ਦੇ ਪ੍ਰੋਗਰਾਮ ਵਿਚ ਹਾਈ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਮੰਗ

ਨਵਾਂਸ਼ਹਿਰ, 17 ਜਨਵਰੀ (ਗੁਰਬਖ਼ਸ਼ ਸਿੰਘ ਮਹੇ)- ਨੇੜਲੇ ਇਕ ਪਿੰਡ ਵਿਖੇ 21 ਜਨਵਰੀ ਨੂੰ ਹੋਣ ਵਾਲੇ 'ਮੇਲੇ ਦੇ' ਪ੍ਰੋਗਰਾਮ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਅਤੇ ...

ਪੂਰੀ ਖ਼ਬਰ »

ਮੋਦੀ ਸਰਕਾਰ ਅੜੀਅਲ ਵਤੀਰਾ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਕਰੇ : ਨਿਰਮਲ ਸਿੰਘ

ਮੁਕੰਦਪੁਰ, 17 ਜਨਵਰੀ (ਸੁਖਜਿੰਦਰ ਸਿੰਘ ਬਖਲੌਰ) - ਮੋਦੀ ਸਰਕਾਰ ਜਦੋਂ ਤੋਂ ਕੇਂਦਰ 'ਚ ਸੱਤਾ ਵਿਚ ਆਈ ਹੈ ਉਦੋ ਤੋਂ ਹੀ ਉਸ ਨੇ ਲੋਕ ਵਿਰੋਧੀ ਫੈਸਲੈ ਲੈਣੇ ਸ਼ੁਰੂ ਕਰ ਦਿੱਤੇ ਜਿਸ ਤੋਂ ਅੱਜ ਦੇਸ਼ ਦਾ ਹਰ ਵਰਗ ਪੂਰੀ ਤਰ੍ਹਾਂ ਦੁੱਖੀ ਹੋ ਚੁੱਕਾ ਹੈ ਤੇ ਰਹਿੰਦੀ ਕਸਰ ਇਸ ...

ਪੂਰੀ ਖ਼ਬਰ »

ਸੰਤ ਮਹਾਂਪੁਰਸ਼ਾਂ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਸੰਧਵਾਂ, 17 ਜਨਵਰੀ (ਪ੍ਰੇਮੀ ਸੰਧਵਾਂ) - ਤਪ ਅਸਥਾਨ ਸੰਤ ਜੀਵਾ ਦਾਸ ਪਿੰਡ ਸੰਧਵਾਂ ਵਿਖੇ ਸੰਤ ਜੀਵਾ ਦਾਸ ਤੇ ਉਨ੍ਹਾਂ ਦੇ ਪਰਮ ਸੇਵਕ ਸੰਤ ਗੁਰਦੇਵ ਸਿੰਘ ਦੀ ਯਾਦ 'ਚ ਸੇਵਾਦਾਰ ਸੰਤ ਬਾਬਾ ਹਰਭਜਨ ਸਿੰਘ ਦੀ ਸਰਪ੍ਰਸਤੀ ਹੇਠ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਕੇਂਦਰੀ ਜਾਂਚ ਏਜੰਸੀ ਵਲੋਂ ਭੇਜੇ ਨੋਟਿਸ ਮੋਦੀ ਸਰਕਾਰ ਦੀ ਹੜਬੜਾਹਟ-ਜਸਵੀਰ ਸਿੰਘ ਗੜ੍ਹੀ

ਨਵਾਂਸ਼ਹਿਰ, 17 ਜਨਵਰੀ (ਗੁਰਬਖਸ਼ ਸਿੰਘ ਮਹੇ)-ਪੰਜਾਬ ਵਿਚ ਕੇਂਦਰ ਸਰਕਾਰ ਦੀ ਸ਼ਹਿ 'ਤੇ ਕਿਸਾਨ ਅੰਦੋਲਨ ਨਾਲ ਜੁੜੇ ਆਗੂਆਂ ਪੱਤਰਕਾਰਾਂ ਤੇ ਸਿੱਖ ਧਰਮ ਦੇ ਸਮਰਥਕਾਂ ਨੂੰ ਕੇਂਦਰੀ ਜਾਂਚ ਏਜੰਸੀ ਰਾਹੀਂ ਕਾਨੂੰਨੀ ਕਾਰਵਾਈ ਵਿਚ ਜਾਂਚ ਕਰਨ ਲਈ ਦਿੱਲੀ ਪੇਸ਼ ਹੋਣ ਦੇ ...

ਪੂਰੀ ਖ਼ਬਰ »

ਰਾਮਪਾਲ ਚੌਧਰੀ ਦੇ ਦੇਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਪੋਜੇਵਾਲ ਸਰਾਂ, 17 ਜਨਵਰੀ (ਰਮਨ ਭਾਟੀਆ)- ਹਲਕਾ ਬਲਾਚੌਰ ਦੇ ਲਗਾਤਾਰ ਚਾਰ ਵਾਰ ਵਿਧਾਇਕ ਰਹੇ ਤੇ ਸਾਬਕਾ ਮੁੱਖੀ ਸੰਸਦੀ ਸਕੱਤਰ ਸਵ: ਚੌਧਰੀ ਨੰਦ ਲਾਲ ਦੇ ਵੱਡੇ ਸਪੁੱਤਰ ਤੇ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸੁਨੀਤਾ ਚੌਧਰੀ ਦੇ ਪਤੀ ...

ਪੂਰੀ ਖ਼ਬਰ »

ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫਲਤਾ ਲਈ ਸਹਾਈ ਹੋਵੇਗਾ ਪੰਜਾਬ ਐਜੂਕੇਅਰ ਐਪ

ਨਵਾਂਸ਼ਹਿਰ, 17 ਜਨਵਰੀ (ਗੁਰਬਖਸ਼ ਸਿੰਘ ਮਹੇ)-ਪੰਜਾਬ ਐਜੂਕੇਅਰ ਐਪ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਹਰਮਨ ਪਿਆਰਾ ਐਪ ਹੈ | ਮਿਸ਼ਨ ਸ਼ਤ-ਪ੍ਰਤੀਸ਼ਤ 2021 ਨੂੰ ਸਫਲ ਬਣਾਉਣ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਐਜੂਕੇਅਰ ਐਪ ਦਾ ਬਾਖ਼ੂਬੀ ਉਪਯੋਗ ਕਰ ਸਕਣ ਇਸ ਲਈ ਿਾੲਸ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਧੀਆਂ ਦੀ ਹੋਂਦ ਦਰਸਾਉਂਦਾ ਜ਼ਿਲ੍ਹਾ ਪੱਧਰੀ ਸਮਾਗਮ

ਬੰਗਾ, 17 ਜਨਵਰੀ (ਕਰਮ ਲਧਾਣਾ) - ਸਿਵਲ ਹਸਪਤਾਲ ਬੰਗਾ ਵਿਖੇ ਸਿਹਤ ਵਿਭਾਗ ਵਲੋਂ ਧੀਆਂ ਦੀ ਹੋਂਦ ਦਰਸਾਉਂਦਾ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਸਨ ਜਦਕਿ ਸਮਾਗਮ ਦੀ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਬਹੁ ਗਿਣਤੀ ਸ਼ਹੀਦੀਆਂ ਉਪਰੰਤ ਵੀ ਭਾਜਪਾ ਸਰਕਾਰ ਬਣੀ ਮੂਕ ਦਰਸ਼ਕ-ਤਰਸੇਮ ਚੰਦਿਆਣੀ

ਭੱਦੀ, 17 ਜਨਵਰੀ (ਨਰੇਸ਼ ਧੌਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ 'ਤੇ ਕਾਬਜ਼ ਭਾਜਪਾ ਸਰਕਾਰ ਵਲੋਂ ਕਿਸਾਨ ਕਿਰਤੀਆਂ ਵਿਰੁੱਧ ਲਾਗੂ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਹਿੱਤ ਦਿੱਲੀ ਵਿਖੇ ਲਗਾਏ ਧਰਨੇ ਦੌਰਾਨ ਕਿਸਾਨਾਂ ਦੀਆਂ ਬਹੁ ...

ਪੂਰੀ ਖ਼ਬਰ »

ਚੌਥਾ ਸਾਲਾਨਾ ਸਾਂਝਾ ਮਾਘੀ ਸਮਾਗਮ ਕਰਾਇਆ

ਬਹਿਰਾਮ/ਮੁਕੰਦਪੁਰ, 17 ਜਨਵਰੀ (ਚੱਕਰਾਮੂੰ, ਬੰਗਾ) - ਧਾਰਮਿਕ ਅਸਥਾਨ ਸਾਂਝੀ ਜੋਤ ਬਾਸ਼ਲ ਘਰ ਪਿੰਡ ਖਾਨਖਾਨਾਂ ਵਿਖੇ ਮੁੱਖ ਸੇਵਾਦਾਰ ਬਿੱਟੂ ਭਾਜੀ ਦੀ ਅਗਵਾਈ 'ਚ ਐਨ. ਆਰ. ਆਈ ਵੀਰਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਤਿਗੁਰ ਤੂੰ ਦੀ ਯਾਦ ਵਿਚ ਅਤੇ ਮਸਤ ਜੋਗਿੰਦਰ ...

ਪੂਰੀ ਖ਼ਬਰ »

ਸਿੰਬਲੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ੁਰੂ

ਸਮੁੰਦੜਾ, 17 ਜਨਵਰੀ (ਤੀਰਥ ਸਿੰਘ ਰੱਕੜ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸਿੰਬਲੀ ਵਿਖੇ ਗੁਰਦੁਆਰਾ ਪ੍ਰੇਮਗੜ੍ਹ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ 22 ਜਨਵਰੀ ਨੂੰ ਕਰਵਾਏ ਜਾ ਰਹੇ ਹਨ | ਜਿਸ ...

ਪੂਰੀ ਖ਼ਬਰ »

ਲੰਗੜੋਆ ਦੀ ਪੰਚਾਇਤ ਨੇ ਮਨਰੇਗਾ ਕਾਮਿਆਂ ਨੂੰ ਵੰਡੀ ਲੋਹੜੀ

ਨਵਾਂਸ਼ਹਿਰ, 17 ਜਨਵਰੀ (ਗੁਰਬਖਸ਼ ਸਿੰਘ ਮਹੇ)-ਗਰਾਮ ਪੰਚਾਇਤ ਲੰਗੜੋਆ ਵਲੋਂ ਆਪਣੇ ਪਿੰਡ 'ਚ ਮਨਰੇਗਾ ਸਕੀਮ ਤਹਿਤ ਕੰਮ ਕਰਦੇ ਵਰਕਰਾਂ ਨੂੰ ਲੋਹੜੀ ਵੰਡੀ ਗਈ | ਪਿੰਡ ਦੇ ਸਰਪੰਚ ਗੁਰਦੇਵ ਸਿੰਘ ਪਾਬਲਾ ਸੇਵਾ ਮੁਕਤ ਐੱਸ. ਡੀ. ਓ. ਨੇ ਦੱਸਿਆ ਕਿ ਸਰਕਾਰ ਦੇ ਇਸ ਉਪਰਾਲੇ ਨਾਲ ...

ਪੂਰੀ ਖ਼ਬਰ »

ਕਿਸਾਨ ਮੋਰਚੇ ਦੇ ਆਗੂਆਂ ਦੀ ਮੀਟਿੰਗ

ਮਜਾਰੀ/ਸਾਹਿਬਾ, 17 ਜਨਵਰੀ (ਨਿਰਮਲਜੀਤ ਸਿੰਘ ਚਾਹਲ)-ਕੇਂਦਰ ਸਰਕਾਰ ਦੇ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ 'ਚ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਮਜਾਰੀ ਟੋਲ ਪਲਾਜ਼ਾ 'ਤੇ ਅਣਮਿਥੇ ਸਮੇਂ ਲਈ ਧਰਨੇ 'ਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਲਾਭਪਾਤਰੀਆਂ ਨੂੰ ਦਿੱਤੇ ਗਏ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ

ਨਵਾਂਸ਼ਹਿਰ, 17 ਜਨਵਰੀ (ਗੁਰਬਖਸ਼ ਸਿੰਘ ਮਹੇ)-ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਵਲੋਂ ਜ਼ਿਲ੍ਹੇ 'ਚ ਯੋਗ ਲਾਭਪਾਤਰੀਆਂ ਨੂੰ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਵੰਡੇ ਗਏ | ਇਸ ਸਬੰਧੀ ਐੱਸ. ਏ. ਐੱਸ. ਨਗਰ (ਮੁਹਾਲੀ) ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਨਾਲ ਵੀਡੀਓ ...

ਪੂਰੀ ਖ਼ਬਰ »

ਰਾਹੋਂ ਵਿਖੇ 4 ਨਵੇਂ ਰਾਸ਼ਨ ਡੀਪੂਆਂ ਦੀ ਮਨਜ਼ੂਰੀ

ਰਾਹੋਂ, 17 ਜਨਵਰੀ (ਬਲਵੀਰ ਸਿੰਘ ਰੂਬੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਮੁਹਿੰਮ ਤਹਿਤ ਸ਼ਹਿਰ 'ਚ 4 ਨਵੇਂ ਰਾਸ਼ਨ ਡਿਪੂ ਖੋਲ੍ਹੇ ਗਏ ਹਨ, ਤਾਂ ਕਿ ਨੀਲੇ ਕਾਰਡ ਹੋਲਡਰਾਂ ਨੂੰ ਰਸਤਾ ਰਾਸ਼ਨ ਮਿਲ ਸਕੇ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਜੱਬੋਵਾਲ 'ਚ ਨਸ਼ਾ ਮੁਕਤ ਅਭਿਆਨ ਤਹਿਤ ਸੈਮੀਨਾਰ

ਮੱਲਪੁਰ ਅੜਕਾਂ, 17 ਜਨਵਰੀ (ਮਨਜੀਤ ਸਿੰਘ ਜੱਬੋਵਾਲ)-ਪਿੰਡ ਜੱਬੋਵਾਲ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕੋਰੋਨਾ ਮਹਾਂਮਾਰੀ ਤੋਂ ਬਚਾਓ ਲਈ ਮਿਸ਼ਨ ਫਤਹਿ ਤੇ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ | ਜਿਸ 'ਚ ਹੁਸਨ ਲਾਲ ਏ. ਐਸ. ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਉੜਾਪੜ ਇਕਾਈ ਦੀ ਚੋਣ

ਉੜਾਪੜ/ਲਸਾੜਾ, 17 ਜਨਵਰੀ (ਲਖਵੀਰ ਸਿੰਘ ਖੁਰਦ)-ਕਿਰਤੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਉੜਾਪੜ ਵਿਖੇ ਭਰਵੀਂ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਵਿੰਦਰ ਸਿੰਘ ਵੜੈਚ, ਦਲਜੀਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਔੜ/ਝਿੰਗੜਾਂ, 17 ਜਨਵਰੀ (ਕੁਲਦੀਪ ਸਿੰਘ ਝਿੰਗੜ)-ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਪਿੰਡ ਮਹਿਮੂਦਪੁਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਸੰਗਤਾਂ ਵਲੋਂ ਰਸਤੇ 'ਚ ...

ਪੂਰੀ ਖ਼ਬਰ »

ਜੀ.ਟੀ.ਯੂ. ਅਤੇ ਪਿੰਡ ਵਾਸੀਆਂ ਨੇ ਕਾਲੇ ਕਿਸਾਨੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

ਨਵਾਂਸ਼ਹਿਰ, 17 ਜਨਵਰੀ (ਗੁਰਬਖਸ਼ ਸਿੰਘ ਮਹੇ)- ਸਾਂਝੇ ਕਿਸਾਨ ਮੋਰਚੇ ਦੀ ਅਗਵਾਈ ਵਿਚ ਚੱਲ ਰਹੇ ਕਿਸਾਨੀ ਅੰਦੋਲਨ ਦੇ ਸਮਰਥਨ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਅਤੇ ਘੱਕੇਵਾਲ ਦੇ ਸਰਪੰਚ ਸੁਰਜੀਤ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਨਵਾਂਸ਼ਹਿਰ ਨੂੰ ਜਾਂਦੀ ਸੜਕ ਦੀ ਹਾਲਤ ਖਸਤਾ

ਮਜਾਰੀ/ਸਾਹਿਬਾ, 17 ਜਨਵਰੀ (ਨਿਰਮਲਜੀਤ ਸਿੰਘ ਚਾਹਲ)-ਅੱਡਾ ਮਹਿੰਦਪੁਰ ਤੋਂ ਨਵਾਂਸ਼ਹਿਰ ਨੂੰ ਜਾਂਦੀ ਲਿੰਕ ਸੜਕ ਦੀ ਪਿੰਡ ਬੜਵਾਂ ਦੇ ਵਸੀਮੇ ਤੱਕ ਹਾਲਤ ਕਾਫ਼ੀ ਖਸਤਾ ਯੋਗ ਬਣੀ ਹੋਈ ਹੈ | ਜ਼ਿਲ੍ਹਾ ਹੈੱਡਕੁਅਰਾਟਰ ਨੂੰ ਜਾਂਦੀ ਇਹ ਸੜਕ ਦੋ ਸਬ ਡਵੀਜ਼ਨਾਂ ਬਲਾਚੌਰ ਤੇ ...

ਪੂਰੀ ਖ਼ਬਰ »

ਨਵੀਆਂ ਸਮਾਰਟ ਐਲ.ਈ.ਡੀ. ਸਟਰੀਟ ਲਾਈਟਾਂ ਨਾਲ ਬਦਲੇਗੀ ਬੰਗਾ ਸ਼ਹਿਰ ਦੀ ਨੁਹਾਰ-ਪੱਲੀ ਝਿੱਕੀ

ਬੰਗਾ, 17 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਪੰਜਾਬ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਜਿੱਥੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ | ਉਥੇ ...

ਪੂਰੀ ਖ਼ਬਰ »

ਸਮਾਰਟ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਮੁਕੰਦਪੁਰ, 17 ਜਨਵਰੀ (ਸੁਖਜਿੰਦਰ ਸਿੰਘ ਬਖਲੌਰ) - ਮੁਕੰਦਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪਿ੍ੰਸੀਪਲ ਅਮਰਜੀਤ ਖਟਕੜ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਮੂਗੰਫਲੀ, ...

ਪੂਰੀ ਖ਼ਬਰ »

ਐਸ.ਡੀ.ਐਮ. ਤਿੜਕੇ ਵਲੋਂ ਜ਼ਰੂਰਤਮੰਦਾਂ ਨੂੰ ਕੰਬਲ ਵੰਡੇ

ਬੰਗਾ, 17 ਜਨਵਰੀ (ਜਸਬੀਰ ਸਿੰਘ ਨੂਰਪੁਰ) - ਐਸ. ਡੀ. ਐਮ ਬੰਗਾ ਵਿਰਾਜ ਤਿੜਕੇ ਆਈ. ਏ. ਐਸ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਤੋਂ ਪ੍ਰਾਪਤ ਪੰਜਾਹ ਗਰਮ ਕੰਬਲ ਜ਼ਰੂਰਤਮੰਦ ਅਤੇ ਲੋੜਵੰਦ ਪਰਿਵਾਰਾਂ ਨੂੰ ਵੰਡੇ ਗਏ | ਇਸ ਮੌਕੇ 'ਤੇ ਐਸ. ਡੀ. ਐਮ ਵਿਰਾਜ ...

ਪੂਰੀ ਖ਼ਬਰ »

ਦਸਮੇਸ਼ ਪਿਤਾ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ ਕਰਵਾਇਆ

ਔੜ/ਝਿੰਗੜਾਂ, 17 ਜਨਵਰੀ (ਕੁਲਦੀਪ ਸਿੰਘ)-ਨਜ਼ਦੀਕੀ ਪਿੰਡ ਮਹਿਮੂਦਪੁਰ ਦੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ ...

ਪੂਰੀ ਖ਼ਬਰ »

ਪ੍ਰਕਾਸ਼ ਉਤਸਵ 'ਤੇ ਨਗਰ ਕੀਰਤਨ ਸਜਾਇਆ

ਮੱਲਪੁਰ ਅੜਕਾਂ, 17 ਜਨਵਰੀ (ਮਨਜੀਤ ਸਿੰਘ ਜੱਬੋਵਾਲ) - ਪਿੰਡ ਕਾਹਮਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ 'ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਨਾਨਕ ਦਰਬਾਰ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ ਜਿਸ ਦਾ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਵਿਰੁੱਧ ਘੋਲ ਵਿਚ ਕਿਸਾਨ ਬੀਬੀਆਂ ਸਿਰਜ ਰਹੀਆਂ ਹਨ ਮਾਣਮੱਤਾ ਇਤਿਹਾਸ

ਨਵਾਂਸ਼ਹਿਰ, 17 ਜਨਵਰੀ (ਗੁਰਬਖਸ਼ ਸਿੰਘ ਮਹੇ)-ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨੀ ਘੋਲ ਵਿਚ ਮਾਣਮੱਤਾ ਯੋਗਦਾਨ ਪਾ ਕੇ ਕਿਸਾਨ ਔਰਤਾਂ ਨਵਾਂ ਇਤਿਹਾਸ ਸਿਰਜ ਰਹੀਆਂ ਹਨ | ਦਿੱਲੀ ਦੇ ਹਾਕਮਾਂ ਨਾਲ ਆਢਾ ਲਾਈ ਰਣਤੱਤੇ ਵਿਚ ਜੂਝਦੇ ਧਰਤੀ ਪੁੱਤਰਾਂ ...

ਪੂਰੀ ਖ਼ਬਰ »

ਕਾਹਮਾ ਸਕੂਲ ਨੂੰ ਲੈਕ. ਸਤੀਸ਼ ਚੰਦਰ ਵਲੋਂ 50 ਹਜ਼ਾਰ ਦੀ ਰਾਸ਼ੀ ਭੇਟ

ਮੱਲਪੁਰ ਅੜਕਾਂ, 17 ਜਨਵਰੀ (ਮਨਜੀਤ ਸਿੰਘ ਜੱਬੋਵਾਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਮਾ ਨੂੰ ਰਿਟਾ ਲੈਕ. ਸਤੀਸ਼ ਚੰਦਰ ਵਲੋਂ ਸਕੂਲ ਦੇ ਵਿਕਾਸ ਕਾਰਜਾਂ ਲਈ 50 ਹਜ਼ਾਰ ਦੀ ਰਾਸ਼ੀ ਭੇਟ ਕੀਤੀ ਗਈ | ਪਿ੍ੰ. ਪਵਨਇੰਦਰ ਕੌਰ ਤੇ ਸਤਨਾਮ ਸਿੰਘ ਕਾਹਮਾ ਨੇ ਸਤੀਸ਼ ਚੰਦਰ ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਵਲੋਂ ਜਾਗਰੂਕਤਾ ਕੈਂਪ

ਮਜਾਰੀ/ਸਾਹਿਬਾ, 17 ਜਨਵਰੀ (ਨਿਰਮਲਜੀਤ ਸਿੰਘ ਚਾਹਲ)-ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਚਣਕੋਆ ਵਿਖੇ ਸਰਪੰਚ ਅਨੀਤਾ ਰਾਣੀ ਦੀ ਅਗਵਾਈ ਹੇਠ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਲੱਖ ਦਾਤਾ ਪੀਰ ਵਿਖੇ ਤਿੰਨ ਰੋਜ਼ਾ ਜੋੜ ਮੇਲਾ

ਬੰਗਾ, 17 ਜਨਵਰੀ (ਕਰਮ ਲਧਾਣਾ) - ਲੱਖ ਦਾਤਾ ਪੀਰ ਜਗਾ ਮੁਕਾਮ ਮਾਹਿਲ ਗਹਿਲਾ ਵਿਖੇ ਤਿੰਨ ਰੋਜਾ ਛਿਮਾਹੀ ਜੋੜ ਮੇਲਾ ਕਰਾਇਆ ਗਿਆ | ਸਾਈਾ ਪੱਪੂ ਸ਼ਾਹ ਕਾਦਰੀ ਦੀ ਅਗਵਾਈ ਵਿਚ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇਸ ਮੇਲੇ ਦੇ ਪਹਿਲੇ ਦਿਨ ਚਾਦਰ ਚੜ੍ਹਾਉਣ ਦੀ ਰਸਮ ਅਦਾ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ 'ਚ ਟਕਸਾਲੀ ਕਾਂਗਰਸੀਆਂ ਨੂੰ ਪਹਿਲ ਦੇਵਾਂਗੇ - ਵਿਧਾਇਕ ਚੱਬੇਵਾਲ

ਬੰਗਾ, 17 ਜਨਵਰੀ (ਕਰਮ ਲਧਾਣਾ) - ਨਗਰ ਕੌਾਸਲ ਬੰਗਾ ਦੇ ਸਾਬਕਾ ਪ੍ਰਧਾਨ ਮੈਡਮ ਜਤਿੰਦਰ ਕੌਰ ਸੀਨੀਅਰ ਮਹਿਲਾ ਕਾਂਗਰਸੀ ਆਗੂ ਦੀ ਅਗਵਾਈ ਵਿਚ ਬੰਗਾ ਦੇ ਸੀਨੀਅਰ ਕਾਂਗਰਸੀ ਆਗੂਆਂ ਦਾ ਇਕ ਵਫ਼ਦ 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਾਸਲ ਚੋਣਾਂ ਲਈ ਨਿਯੁਕਤ ਕੀਤੇ ਗਏ ...

ਪੂਰੀ ਖ਼ਬਰ »

ਪੱਲੀ ਝਿੱਕੀ ਦੀ ਅਗਵਾਈ 'ਚ ਹਲਕਾ ਬੰਗਾ ਦਾ ਸਰਬਪੱਖੀ ਵਿਕਾਸ ਹੋ ਰਿਹੈ : ਚੌਧਰੀ ਮੋਹਣ ਸਿੰਘ

ਮੁਕੰਦਪੁਰ, 17 ਜਨਵਰੀ (ਸੁਖਜਿੰਦਰ ਸਿੰਘ ਬਖਲੌਰ) - ਵਿਧਾਨ ਸਭਾ ਹਲਕਾ ਬੰਗਾ ਦੇ ਹਲਕਾ ਇੰਚਾਰਜ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਸਤਵੀਰ ਸਿੰਘ ਪੱਲੀ ਝਿੱਕੀ ਦੀ ਅਗਵਾਈ ਹੇਠ ਹਲਕੇ ਦਾ ਸਰਬਪੱਖੀ ਵਿਕਾਸ ਹੋ ਰਿਹਾ ਹੈ ਤੇ ਕਾਂਗਰਸ ਸਰਕਾਰ ਨੇ ...

ਪੂਰੀ ਖ਼ਬਰ »

ਦਿੱਲੀ ਦੇ ਟਰੈਕਟਰ ਮਾਰਚ ਲਈ ਪਿੰਡਾਂ 'ਚ ਕਿਸਾਨਾਂ ਦੀ ਲਾਮਬੰਦੀ

ਉੜਾਪੜ/ਲਸਾੜਾ, 17 ਜਨਵਰੀ (ਲਖਵੀਰ ਸਿੰਘ ਖੁਰਦ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ 'ਤੇ ਜੂਝ ਰਹੇ ਕਿਸਾਨਾਂ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਟਰੈਕਟਰ ਪਰੇਡ ਕਰਨ ਦੇ ਐਲਾਨ ਨਾਲ ਪੰਜਾਬ 'ਚ ਕਿਸਾਨਾਂ ਨੂੰ ਵੱਡੀ ਗਿਣਤੀ ਵਿਚ ਇਸ ਪਰੇਡ 'ਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਬੰਗਾ, 17 ਜਨਵਰੀ (ਜਸਬੀਰ ਸਿੰਘ ਨੂਰਪੁਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਸਮਾਗਮ ਸ਼ਹੀਦ ਬਾਬਾ ਬੁੰਗਾ ਸਾਹਿਬ ਜੀ ਤੁੰਗਲ ਗੇਟ, ਬੰਗਾ ਵਿਖੇ ਇਲਾਕਾ ਨਿਵਾਸੀ ਸਾਧ ਸੰਗਤ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸ਼ਹੀਦ ਬਾਬਾ ਬੁੰਗਾ ...

ਪੂਰੀ ਖ਼ਬਰ »

ਵਿਭਾਗੀ ਟਾਰਗੈਟ 100 ਫ਼ੀਸਦੀ ਪੂਰੇ ਕੀਤੇ ਜਾਣ-ਡਾ:ਕਪੂਰ

ਬਲਾਚੌਰ, 17 ਜਨਵਰੀ (ਪੱਤਰ ਪ੍ਰੇਰਕ)-ਸੀਨੀਅਰ ਮੈਡੀਕਲ ਅਫਸਰ ਡਾ: ਕੁਲਵਿੰਦਰ ਮਾਨ ਦੀ ਅਗਵਾਈ 'ਚ ਲੈਫ਼ਟੀਨੈਂਟ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਫ਼ੀਲਡ ਸਟਾਫ ਦੀ ਨਵੇਂ ਵਰ੍ਹੇ ਮੌਕੇ ਪਲੇਠੀ ਮੀਟਿੰਗ ਕੀਤੀ ਗਈ | ਜਿਸ 'ਚ ਸਿਵਲ ਸਰਜਨ ਡਾ: ਗੁਰਦੀਪ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ

ਮੇਹਲੀ, 17 ਜਨਵਰੀ (ਸੰਦੀਪ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬਹੂਆ ਵਿਖੇ ਪ੍ਰਭਾਤ ਫੇਰੀਆਂ ਆਰੰਭ ਕੀਤੀਆਂ ਗਈਆਂ | ਇਸ ਮੌਕੇ ਭਾਈ ਜਸਵੰਤ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਸਵੇਰੇ ਗੁਰਦੁਆਰਾ ਸਾਹਿਬ ਤੋਂ ...

ਪੂਰੀ ਖ਼ਬਰ »

ਗਿਆਨੀ ਪਰਮਜੀਤ ਸਿੰਘ ਵਲੋਂ ਬੇਟੀ ਦੇ ਜਨਮ 'ਤੇ ਹਸਪਤਾਲ 'ਚ ਜਸ਼ਨ

ਬੰਗਾ, 17 ਜਨਵਰੀ (ਜਸਬੀਰ ਸਿੰਘ ਨੂਰਪੁਰ)-ਪ੍ਰਸਿੱਧ ਕੀਰਤਨੀਏ ਗਿਆਨੀ ਪਰਮਜੀਤ ਸਿੰਘ ਨੌਰਾ ਵਾਲਿਆਂ ਨੇ ਆਪਣੀ ਨਵਜਨਮੀ ਬੇਟੀ ਜਪਲੀਨ ਕੌਰ ਦੇ ਜਨਮ 'ਤੇ ਹਸਪਤਾਲ 'ਚ ਜਸ਼ਨ ਮਨਾਏ ਗਏ | ਸਾਰੇ ਹਸਪਤਾਲ ਸਟਾਫ਼ ਨੂੰ ਲੱਡੂਆਂ, ਮੂੰਗਫਲੀ ਤੇ ਰਿਓੜੀਆਂ ਦੇ ਡੱਬੇ ਦਿੱਤੇ ਗਏ | ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੰਗਾਂ ਨੂੰ ਲੈ ਕੇ ਮੀਟਿੰਗ

ਬੰਗਾ, 17 ਜਨਵਰੀ (ਕਰਮ ਲਧਾਣਾ)-ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਬੰਗਾ ਦੀ ਮੀਟਿੰਗ ਪ੍ਰਧਾਨ ਰਾਮ ਮਿੱਤਰ ਕੋਹਲੀ ਸਾਬਕਾ ਸਾਇੰਸ ਅਧਿਆਪਕ ਦੀ ਪ੍ਰਧਾਨਗੀ ਹੇਠ ਓਮ ਸ਼ਾਂਤੀ ਭਵਨ ਗਾਂਧੀ ਨਗਰ ਬੰਗਾ ਵਿਖੇ ਹੋਏ | ਇਸ ਮੌਕੇ ਸਰਬ ਸੰਮਤੀ ਨਾਲ ਵੱਖ-ਵੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX