ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  about 1 hour ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  about 4 hours ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  about 4 hours ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  about 5 hours ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  about 5 hours ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  about 5 hours ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  about 5 hours ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  about 5 hours ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  about 5 hours ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  about 5 hours ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  about 5 hours ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  about 5 hours ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  about 6 hours ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  about 6 hours ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  about 7 hours ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  about 7 hours ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  about 7 hours ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 7 hours ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  about 7 hours ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  about 7 hours ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  about 7 hours ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  about 8 hours ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਮਾਘ ਸੰਮਤ 552
ਵਿਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ \'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਸ੍ਰੀ ਮੁਕਤਸਰ ਸਾਹਿਬ

ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਸਹਿਯੋਗ ਨਾਲ ਨਗਰ ਕੌਾਸਲ 'ਤੇ ਤੀਜੀ ਵਾਰ ਕਾਬਜ਼ ਹੋਵੇਗਾ-ਸੂਬਾ ਸਿੰਘ ਬਾਦਲ

ਜੈਤੋ, 20 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਜੈਤੋ ਸ਼ਹਿਰ ਦੇ 17 ਵਾਰਡਾਂ 'ਚ ਆਪਣੇ ਉਮੀਦਵਾਰ ਖੜ੍ਹੇ ਕਰ ਕੇ ਨਗਰ ਕੌਾਸਲ 'ਤੇ ਤੀਜੀ ਵਾਰ ਲੋਕਾਂ ਦੇ ਸਹਿਯੋਗ ਨਾਲ ਕਾਬਜ਼ ਹੋਵੇਗਾ | ਇਨ੍ਹਾਂ ਵਿਚਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਜੈਤੋ ਦੀ ਮੀਟਿੰਗ

ਜੈਤੋ, 20 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਜੈਤੋ ਦੇ ਪ੍ਰਧਾਨ ਡਾ. ਹਰਭਜਨ ਸਿੰਘ ਸੇਵੇਵਾਲਾ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਡੇਰਾ ਬਾਬਾ ਭਾਈ ਭਗਤੂ ਰਾਮਗੜ੍ਹ (ਭਗਤੂਆਣਾ) ਵਿਖੇ ਹੋਈ | ਜਿਸ ਵਿਚ ਡੇਰੇ ਦੇ ਸੰਚਾਲਕ ਸਵਾਮੀ ...

ਪੂਰੀ ਖ਼ਬਰ »

ਵਿੱਤ ਮੰਤਰੀ ਵਲੋਂ ਫਲਾਈਓਵਰ ਲਈ ਰਾਸ਼ੀ ਜਾਰੀ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਹਰਮਹਿੰਦਰ ਪਾਲ)-ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਉਸਾਰੀ ਅਧੀਨ ਫਲਾਈਓਵਰ ਲਈ ਦੂਜੀ ਕਿਸ਼ਤ 2 ਕਰੋੜ 13 ਲੱਖ ਰੁਪਏ ਦੀ ਰਾਸ਼ੀ ਰਿਲੀਜ਼ ਕਰ ਦਿੱਤੀ ਗਈ ਹੈ | ਸ੍ਰੀ ਮੁਕਤਸਰ ਸਾਹਿਬ ਦੇ ...

ਪੂਰੀ ਖ਼ਬਰ »

ਇਨਸਾਨ ਨੂੰ ਨੈਤਿਕਤਾ ਦੇ ਨਾਲ-ਨਾਲ ਅਧਿਆਤਮਿਕ ਪੱਖ ਵੀ ਯਾਦ ਰੱਖਣਾ ਚਾਹੀਦੈ-ਜੈਨ ਗੁਰੂਦੇਵ ਮੁਨੀ ਜੀ

ਫ਼ਰੀਦਕੋਟ, 20 ਜਨਵਰੀ (ਸਤੀਸ਼ ਬਾਗ਼ੀ)-ਜੈਨ ਸਥਾਨਕ ਵਿਖੇ ਪੂਜਨੀਕ ਜੈਨ ਗੁਰੂਦੇਵ ਸ੍ਰੀ ਸੁਦਰਸ਼ਨ ਲਾਲ ਜੀ ਮਹਾਰਾਜ ਜੀ ਦੇ ਸ਼ਿਸ਼ ਯੋਗੀਰਾਜ ਗੁਰੂਦੇਵ ਸ੍ਰੀ ਅਰੁਣ ਮੁਨੀ ਜੀ ਮਹਾਰਾਜ ਵਲੋਂ ਆਰੰਭ ਕੀਤੇ ਗਏ ਗਿਆਨ ਗੰਗਾ ਪ੍ਰੋਗਰਾਮ ਜੋ 24 ਜਨਵਰੀ ਤੱਕ ਚੱਲੇਗਾ, ਉਸ ਦੇ ...

ਪੂਰੀ ਖ਼ਬਰ »

ਚੰਡੀਗੜ੍ਹ ਚਾਈਲਡ ਕੇਅਰ ਸੈਂਟਰ 'ਚ ਮਨਾਇਆ ਸਿਲਵਰ ਜੁਬਲੀ ਸਮਾਰੋਹ

ਕੋਟਕਪੂਰਾ, 20 ਜਨਵਰੀ (ਮੇਘਰਾਜ, ਮੋਹਰ ਸਿੰਘ ਗਿੱਲ)-ਇੱਥੋਂ ਦੇ ਚੰਡੀਗੜ੍ਹ ਚਾਈਲਡ ਕੇਅਰ ਸੈਂਟਰ ਨੂੰ ਪੰਜਾਬ ਸਰਕਾਰ ਵਲੋਂ ਕੋਵਿਡ-19 ਵੈਕਸੀਨੇਸ਼ਨ ਸੈਂਟਰ ਬਣਾਏ ਜਾਣ ਅਤੇ ਹਸਪਤਾਲ ਦੀ ਸਿਲਵਰ ਜੁਬਲੀ ਮੌਕੇ ਡਾ. ਰਵੀ ਬਾਂਸਲ ਦੀ ਅਗਵਾਈ ਹੇਠ ਹਸਪਤਾਲ 'ਚ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ | ਜਿਸ 'ਚ ਮੁੱਖ ਮਹਿਮਾਨ ਹੁਸਨ ਲਾਲ ਆਈ.ਏ.ਐਸ. ਪਿ੍ੰਸੀਪਲ ਸਕੱਤਰ ਸਿਹਤ ਸਨ, ਜਦਕਿ ਪ੍ਰਧਾਨਗੀ ਵਿਮਲ ਕੁਮਾਰ ਸੇਤੀਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਕੀਤੀ | ਇਸ ਤੋਂ ਇਲਾਵਾ ਡਾ. ਰਾਜ ਬਹਾਦਰ ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਅਤੇ ਡਾ. ਸੰਜੇ ਕਪੂਰ ਸਿਵਲ ਸਰਜਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਇਸ ਦੌਰਾਨ ਕੋਵਿਡ ਵੈਕਸੀਨੇਸ਼ਨ ਸੈਂਟਰ ਬਣਾਏ ਜਾਣ ਦੇ ਪਹਿਲੇ ਦਿਨ 100 ਸਿਹਤ ਕਰਮਚਾਰੀਆਂ ਦੇ ਕੋਰੋਨਾ ਵੈਕਸੀਨ ਲਾਈ ਗਈ | ਆਪਣੇ ਸੰਬੌਧਨ ਦੌਰਾਨ ਹੁਸਨ ਲਾਲ ਪਿ੍ੰਸੀਪਲ ਸਕੱਤਰ ਸਿਹਤ ਨੇ ਕਿਹਾ ਕਿ ਚੰਡੀਗੜ੍ਹ ਚਾਈਲਡ ਕੇਅਰ ਹਸਪਤਾਲ ਵਲੋਂ ਡਾ. ਰਵੀ ਬਾਂਸਲ ਦੀ ਅਗਵਾਈ ਹੇਠ ਲਗਾਤਾਰ ਮਾਨਵਤਾ ਦੀ ਭਲਾਈ ਲਈ ਕਾਰਜ ਜਾਰੀ ਰੱਖਦਿਆਂ ਸਰਕਾਰ ਨੂੰ ਪੂਰਨ ਸਹਿਯੋਗ ਦਿੱਤਾ ਗਿਆ | ਉਨ੍ਹਾਂ ਆਪਣੇ ਫ਼ਰੀਦਕੋਟ ਦੇ ਤਤਕਾਲੀਨ ਡਿਪਟੀ ਕਮਿਸ਼ਨਰ ਦੇ ਕਾਰਜਕਾਲ ਦੀ ਗੱਲ ਸਾਂਝੀ ਕਰਦਿਆਂ ਦੱਸਿਆ ਕਿ ਉਸ ਸਮੇਂ ਜੈਤੋ ਵਿਖੇ ਫ਼ੈਲੀ ਡਾਇਰੀਆ ਦੀ ਭਿਆਨਕ ਬਿਮਾਰੀ ਦੌਰਾਨ ਪ੍ਰਸ਼ਾਸਨ ਦੀ ਅਪੀਲ 'ਤੇ ਡਾ. ਰਵੀ ਬਾਂਸਲ ਅਤੇ ਉਨ੍ਹਾਂ ਦੀ ਟੀਮ ਵਲੋਂ ਨਿਭਾਈਆਂ ਸੇਵਾਵਾਂ ਨੂੰ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਡਾ. ਰਾਜ ਬਹਾਦਰ ਅਤੇ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਹਸਪਤਾਲ ਵਲੋਂ ਚੰਡੀਗੜ੍ਹ ਅਤੇ ਲੁਧਿਆਣਾ ਦੇ ਵੱਡੇ ਹਸਪਤਾਲਾਂ ਦੇ ਬਰਾਬਰ ਦੀਆਂ ਸੇਵਾਵਾਂ ਇਲਾਕੇ ਵਿਚ ਲੋਕਾ ਨੂੰ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਅਜੈਪਾਲ ਸਿੰਘ ਸੰਧੂ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਡਾ. ਪ੍ਰਭਦੇਵ ਸਿੰਘ ਬਰਾੜ, ਮਹਾਸ਼ਾ ਗੁਰਸ਼ਵਿੰਦਰ ਸਿੰਘ, ਪਵਨ ਗੋਇਲ ਜੈਤੋ, ਰਵੀ ਗੋਇਲ, ਵਿਜੇ ਅਰੋੜਾ ਐਮ.ਡੀ. ਬਾਬਾ ਮਿਲਕ, ਐਡਵੋਕੇਟ ਨਰਿੰਦਰ ਬਾਂਸਲ, ਡਾ. ਰਾਜਨ ਸਿੰਗਲਾ, ਡਾ. ਜਸਬੀਰ ਸਿੰਘ, ਕਿ੍ਸ਼ਨ ਗੋਇਲ, ਐਡਵੋਕੇਟ ਵਿਨੋਦ ਬਾਂਸਲ, ਵਰਿੰਦਰ ਕਟਾਰੀਆ, ਹਰੀਸ਼ ਸੇਤੀਆ ਅਤੇ ਸ਼ਹਿਰ ਦੇ ਹੋਰ ਪਤਵੰਤੇ ਅਤੇ ਡਾਕਟਰੀ ਕਿੱਤੇ ਨਾਲ ਜੁੜੇ ਹੋਏ ਪ੍ਰਮੁੱਖ ਵਿਅਕਤੀ ਵੱਡੀ ਗਿਣਤੀ 'ਚ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਿਸਾਨ ਇਕਬਾਲ ਸਿੰਘ ਢਿੱਲੋਂ ਨਮਿਤ ਅੰਤਿਮ ਅਰਦਾਸ ਭਲਕੇ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਗੰਧੜ੍ਹ ਵਾਸੀ ਇਕਬਾਲ ਸਿੰਘ ਪਾਲਾ ਢਿੱਲੋਂ (48 ਸਾਲ) ਪੁੱਤਰ ਕਰਤਾਰ ਸਿੰਘ ਢਿੱਲੋਂ ਪਿਛਲੇ ਦਿਨੀਂ ਦਿੱਲੀ ਕਿਸਾਨ ਸੰਘਰਸ਼ ਦੌਰਾਨ ਵਿਛੜ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦੇ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਤੇ ਲਿਖਿਆ ਗੀਤ ਅੱਜ ਹੋਵੇਗਾ ਜਾਰੀ

ਮੰਡੀ ਬਰੀਵਾਲਾ, 20 ਜਨਵਰੀ (ਨਿਰਭੋਲ ਸਿੰਘ)-ਕਿਸਾਨੀ ਸੰਘਰਸ਼ 'ਤੇ ਲਿਖਿਆ ਗੀਤਕਾਰ ਸੇਵਕ ਬਰਾੜ ਦਾ ਗੀਤ 'ਕਿਸਾਨਾਂ ਨੇ ਦਿੱਲੀ ਜਾਮ ਕਰਤੀ' 21 ਜਨਵਰੀ ਨੂੰ ਰਿਲੀਜ਼ ਹੋਵੇਗਾ | ਇਸ ਗੀਤ ਦੇ ਗਾਇਕ ਅਤੇ ਸੰਗੀਤਕਾਰ ਸੁਖਸ਼ਿੰਦਰ ਸ਼ਿੰਦਾ ਹਨ | ਜ਼ਿਕਰਯੋਗ ਹੈ ਕਿ ਗੀਤਕਾਰ ...

ਪੂਰੀ ਖ਼ਬਰ »

10 ਕਿਲੋਗਰਾਮ ਡੋਡਾ ਪੋਸਤ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 20 ਜਨਵਰੀ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 10 ਕਿਲੋਗਰਾਮ ਡੋਡਾ ਪੋਸਤ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਐਸ.ਆਈ ਗੁਰਚਰਨ ਸਿੰਘ ਆਧਾਰਿਤ ਪੁਲਿਸ ਪਾਰਟੀ ਨੇ ਪੁਲ਼ ...

ਪੂਰੀ ਖ਼ਬਰ »

ਸੰਤ ਬਾਬਾ ਕਰਨੈਲ ਦਾਸ ਦੀ ਬਰਸੀ 23 ਨੂੰ

ਬਰਗਾੜੀ, 20 ਜਨਵਰੀ (ਲਖਵਿੰਦਰ ਸ਼ਰਮਾ)-ਵਿਵੇਕ ਆਸ਼ਰਮ ਬਰਗਾੜੀ ਦੇ ਮੁਖੀ ਸੰਤ ਮੋਹਨ ਦਾਸ ਜੀ ਨੇ ਦੱਸਿਆ ਕਿ ਸ੍ਰੀ ਸ੍ਰੀ 1008 ਸੰਤ ਬਾਬਾ ਕਰਨੈਲ ਦਾਸ ਦੀ ਬਰਸੀ 23 ਜਨਵਰੀ ਦਿਨ ਸ਼ਨੀਵਾਰ ਨੂੰ ਵਿਵੇਕ ਆਸ਼ਰਮ ਬਰਗਾੜੀ ਵਿਖੇ ਮਨਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ...

ਪੂਰੀ ਖ਼ਬਰ »

ਜਥੇ ਲੈ ਕੇ ਦਿੱਲੀ ਮੋਰਚੇ 'ਚ ਸ਼ਾਮਿਲ ਹੋਵਾਂਗੇ-ਮਾਨ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਸੁਹੇਲੇਵਾਲਾ ਦੇ ਕਿਸਾਨ ਆਗੂ ਦਿਲਬਾਗ ਸਿੰਘ ਮਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਕਰਕੇ ਮਸਲੇ ਦਾ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਕਿਸਾਨਾਂ ਵਿਚ ...

ਪੂਰੀ ਖ਼ਬਰ »

ਸਿਟੀ ਅਵੇਅਰਨੈੱਸ ਵੈੱਲਫੇਅਰ ਸੁਸਾਇਟੀ ਨੇ ਵੰਡੀ ਸਟੇਸ਼ਨਰੀ

ਮਲੋਟ, 20 ਜਨਵਰੀ (ਪਾਟਿਲ)-ਸਿਟੀ ਅਵੇਅਰਨੈੱਸ ਵੈੱਲਫੇਅਰ ਸੁਸਾਇਟੀ (ਰਜਿ.) ਮਲੋਟ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਲੋਟ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਮਲੋਟ ਦੁਆਰਾ ਕਰਵਾਏ ਗਏ ਰਾਸ਼ਟਰੀ ਬੇਟੀ ਹਫ਼ਤਾ ਸਮਾਗਮ ਮੌਕੇ ਸਕੂਲ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਵਾਰਡ ਨੰਬਰ 1 ਤੇ 2 ਤੋਂ ਉਮੀਦਵਾਰ ਐਲਾਨੇ

ਗਿੱਦੜਬਾਹਾ, 20 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਨਗਰ ਕੌਾਸਲ ਗਿੱਦੜਬਾਹਾ ਦੀਆਂ ਚੋਣਾਂ ਦਾ ਐਲਾਨ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਤੇ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਕਿਸਾਨਾਂ ਦਾ ਰੋਸ ਧਰਨਾ 112ਵੇਂ ਦਿਨ ਵੀ ਜਾਰੀ

ਗਿੱਦੜਬਾਹਾ, 20 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਬਲਾਕ ਦੇ ਪੈੱ੍ਰਸ ਸਕੱਤਰ ਬਲਜਿੰਦਰ ਸਿੰਘ ਗੁਰੂਸਰ ਤੇ ਬਲਾਕ ਸਲਾਹਕਾਰ ਜਸਪਾਲ ਸਿੰਘ ਪਾਲੀ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਵਿਖੇ ਧਾਰਮਿਕ ਸਮਾਗਮ

ਗਿੱਦੜਬਾਹਾ, 20 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਕਵੀਸ਼ਰੀ, ਧਾਰਮਿਕ ਨਾਟਕ ...

ਪੂਰੀ ਖ਼ਬਰ »

ਮਨਰੇਗਾ ਵਰਕਰਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਨਰੇਗਾ ਵਰਕਰਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਮੀਨਾਰ-ਏ-ਮੁਕਤੇ ਵਿਖੇ ਬਲਾਕ ਪ੍ਰਧਾਨ ਕਾਲਾ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਕਲਾਂ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸਾਲ 2021 ਦਾ ਕੈਲੰਡਰ ਜਾਰੀ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਵੇਂ ਸਾਲ 2021 ਦਾ ਕੈਲੰਡਰ ਰਿਲੀਜ਼ ਕੀਤਾ ਗਿਆ | ...

ਪੂਰੀ ਖ਼ਬਰ »

ਡੀ. ਐੱਸ. ਪੀ. ਨੇ ਆਨਲਾਈਨ ਠੱਗੀਆਂ ਤੋਂ ਬਚਣ ਲਈ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਲੋਕਾਂ ਨੂੰ ਆਨਲਾਈਨ ਹੁੰਦੀ ਠੱਗੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਤਹਿਤ ਜਸਮੀਤ ਸਿੰਘ ਡੀ.ਐੱਸ.ਪੀ. ...

ਪੂਰੀ ਖ਼ਬਰ »

22 ਪਰਿਵਾਰ 'ਆਪ' ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਾਰਟੀ ਯੂਥ ਵਿੰਗ ਦੇ ਸੂਬਾ ਉੱਪ ਪ੍ਰਧਾਨ ਜਗਦੀਪ ਸਿੰਘ ਸੰਧੂ ਫ਼ੱਤਣਵਾਲਾ ਦੀ ਅਗਵਾਈ ਵਿਚ ਸ਼ਹਿਰ ਦੇ ਵਾਰਡ ਨੰਬਰ ਚਾਰ (ਬਠਿੰਡਾ ਰੋਡ) ਦੇ 22 ਪਰਿਵਾਰਾਂ ਨੇ ਰਵਾਇਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX