ਤਾਜਾ ਖ਼ਬਰਾਂ


ਅਮਰੀਕਾ ਵਿਚ 13 ਮਈ ਤੋਂ 12 ਤੋਂ 15 ਸਾਲ ਦੇ ਬੱਚਿਆਂ ਨੂੰ ਲਾਈ ਜਾ ਸਕਦੀ ਹੈ ਕੋਰੋਨਾ ਵੈਕਸੀਨ
. . .  20 minutes ago
ਵਾਸ਼ਿੰਗਟਨ, 11 ਮਈ - ਅਮਰੀਕਾ ਵਿਚ ਹੁਣ 12 ਸਾਲ ਤੋਂ 15 ਦੇ ਬੱਚਿਆਂ ਨੂੰ ਵੀ ਕੋਵਿਡ ਵੈਕਸੀਨ ਦਿੱਤੀ ਜਾਵੇਗੀ। ਰਿਪੋਰਟਾਂ ਅਨੁਸਾਰ ਜਿਸ ਦੀ ਸ਼ੁਰੂਆਤ 13 ਮਈ ਤੋਂ ਹੋ ਸਕਦੀ ਹੈ। ਅਮਰੀਕੀ ਕਾਨੂੰਨੀ ਘਾੜਿਆਂ ਨੇ ਫਾਈਜ਼ਰ-ਬਾਇਓਐਨਟੈੱਕ...
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਪਾਇਆ ਘੇਰਾ
. . .  40 minutes ago
ਸ੍ਰੀਨਗਰ, 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਵਾਈਲੋ ਤੇ ਕੋਕੇਰਨਾਗ ਇਲਾਕੇ ਵਿਚ ਚੱਲ ਰਹੀ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਇਹ ਅੱਤਵਾਦੀ ਲਕਸ਼ਰ-ਏ-ਤਾਇਬਾ...
ਕਾਰ ਤੇ ਟਰੱਕ ਦਰਮਿਆਨ ਵਾਪਰੇ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
. . .  45 minutes ago
ਖਮਾਣੋਂ (ਫ਼ਤਿਹਗੜ੍ਹ ਸਾਹਿਬ) , 11 ਮਈ (ਮਨਮੋਹਣ ਸਿੰਘ ਕਲੇਰ) - ਬੀਤੀ ਰਾਤ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਇਕ ਟਰੱਕ ਅਤੇ ਕਾਰ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਧੂਰੀ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ...
ਅੱਜ ਦਾ ਵਿਚਾਰ
. . .  56 minutes ago
ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਚੰਡੀਗੜ੍ਹ 'ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ
. . .  1 day ago
ਚੰਡੀਗੜ੍ਹ, ਚੰਡੀਗੜ੍ਹ ,10 ਮਈ {ਮਨਜੋਤ ਸਿੰਘ}- ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ...
ਐੱਸ. ਆਈ. ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
. . .  1 day ago
ਚੰਡੀਗੜ੍ਹ,10 ਮਈ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਕੋਟਕਪੂਰਾ ਦੀਆਂ ਘਟਨਾਵਾਂ 'ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮਾਮਲੇ ਸਬੰਧੀ ਢੁਕਵੇਂ ...
ਵੈਨਕੋਵਰ ਏਅਰਪੋਰਟ ਅੰਦਰ ਗੈਂਗਸਟਰ ਕਰਮਨ ਗਰੇਵਾਲ ਦੀ ਗੋਲ਼ੀਆਂ ਮਾਰ ਕੇ ਹੱਤਿਆ
. . .  1 day ago
ਵੈਨਕੋਵਰ , 10 ਮਈ }ਸਤਪਾਲ ਸਿੰਘ ਜੌਹਲ} -ਵੈਨਕੋਵਰ ਏਅਰਪੋਰਟ ਅੰਦਰ ਕੱਲ੍ਹ ਯੂ.ਐਨ. ਗੈਂਗ ਦੇ ਗੈਂਗਸਟਰ ਕਰਮਨ ਗਰੇਵਾਲ (28) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਦੋ ਹਮਲਾਵਰ ਫਰਾਰ ਹੋਣ ਦੀ ਖ਼ਬਰ ...
ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 10 ਮਈ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਊਣ ਨਾਲ ਕੁੱਲ ਗਿਣਤੀ 36712...
ਪਠਾਨਕੋਟ ਵਿਚ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 4 ਮੌਤਾਂ, 350 ਨਵੇਂ ਕੇਸ ਆਏ
. . .  1 day ago
ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ - ਦਿਨ ਵਧ ਰਿਹਾ ਹੈ। ਅੱਜ ਜਿੱਥੇ ਇਸ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਹੈ...
ਲੁਧਿਆਣਾ ਵਿਚ ਕੋਰੋਨਾ ਨਾਲ 46 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 46 ਮੌਤਾਂ ਹੋ ਗਈਆਂ ਹਨ, ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਮੌਤ ,119 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 10 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਨਾਲ ਇਕ ਹੋਰ ਜੀਵਨ ਮੌਤ ਦੀ ਭੇਟ ਚੜ੍ਹ ਗਿਆ । ਅੱਜ ਸਿਹਤ ਵਿਭਾਗ ਵਲੋਂ...
ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਗੁਰਪ੍ਰੀਤ ਕਾਂਗੜ ਦੀ ਮੁਲਾਕਾਤ
. . .  1 day ago
ਚੰਡੀਗੜ੍ਹ , 10 ਮਈ ( ਸੁਰਿੰਦਰਪਾਲ ਸਿੰਘ ) - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ...
ਦੋਰਾਹਾ ਜੀ. ਟੀ. ਰੋਡ ਪੁਲਿਸ ਨਾਕੇ ਤੋਂ ਇਕ ਪੁਲਿਸ ਮੁਲਾਜ਼ਮ ਨੂੰ ਜ਼ਖ਼ਮੀ ਕਰ ਕੇ ਚਾਰ ਅਣਪਛਾਤੇ ਨੌਜਵਾਨ ਅਸਲਾ ਖੋਹ ਕੇ ਫ਼ਰਾਰ
. . .  1 day ago
ਦੋਰਾਹਾ, 10 ਮਈ (ਜਸਬੀਰ ਝੱਜ) - ਦੋਰਾਹਾ ਵਿਖੇ ਪੁਲਿਸ ਨਾਕੇ ਤੋਂ ਅਣਪਛਾਤੇ ਚਾਰ ਨੌਜਵਾਨ ਪੁਲਿਸ ਕਰਮਚਾਰੀ ਨੂੰ ਜ਼ਖਮੀ ਕਰ ਕੇ ਅਤੇ ਉਸ ਦਾ ਸਰਵਿਸ ਰਿਵਾਲਵਰ ਖੋਹ ਕੇ ਫ਼ਰਾਰ ਹੋ ਗਏ। ਜਿਸ ਦੇ ਬਾਰੇ ਮੌਕੇ ਉੱਤੇ ਐੱਸ. ਪੀ. ਡੀ. ...
ਕੋਰੋਨਾ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਲਈ ਚਾਰ ਆਰਜ਼ੀ ਜੇਲ੍ਹਾਂ ਤਿਆਰ
. . .  1 day ago
ਲੁਧਿਆਣਾ , 10 ਮਈ - ਕੋਰੋਨਾ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਲਈ ਚਾਰ ਆਰਜ਼ੀ ਜੇਲ੍ਹਾਂ ਬਹਾਦਰ ਕੇ ਰੋਡ 'ਤੇ ਸਥਿਤ ਨਿਊ ਐਸ. ਡੀ. ਸਕੂਲ...
ਜਨਤਾ ਆਪਣੇ ਘਰਾਂ ਵਿਚ ਰਹਿ ਕੇ ਪ੍ਰਸ਼ਾਸਨ ਦਾ ਸਾਥ ਦੇਵੇ - ਐਸ.ਪੀ ਗੌਰਵ ਤੂਰਾ
. . .  1 day ago
ਜੰਡਿਆਲਾ ਗੁਰੂ, 10 ਮਈ - (ਰਣਜੀਤ ਸਿੰਘ ਜੋਸਨ) - ਜ਼ਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਦਿਹਾਤੀ ਅਤੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲੋਂ ਐਸ. ਪੀ. (ਡੀ) ਗੌਰਵ ਤੂਰਾ ਦੀ ਅਗਵਾਈ ਹੇਠ...
ਮਾਛੀਵਾੜਾ ਵਿਚ ਕੋਰੋਨਾ ਦੀ ਰਫ਼ਤਾਰ ਵਧੀ, ਆਂਕੜਾ 100 ਤੋ ਪਾਰ, 3 ਦੀ ਮੌਤ
. . .  1 day ago
ਮਾਛੀਵਾੜਾ ਸਾਹਿਬ, 10 ਮਈ (ਮਨੋਜ ਕੁਮਾਰ) - ਕੋਰੋਨਾ ਦੀ ਵੱਧ ਰਹੀ ਰਫ਼ਤਾਰ ਦਾ ਆਲਮ ਇਹ ਹੈ ਕਿ ਮਾਛੀਵਾੜਾ ਇਲਾਕੇ ਵਿਚ ਮਹਿਜ਼ ਦੋ ਦਿਨਾਂ ਵਿਚ ਹੀ...
ਕੋਟਲਾ ਵਿਚ ਡਰੋਨ ਨਾਲ ਰੱਖੀ ਜਾ ਰਹੀ ਨਜ਼ਰ
. . .  1 day ago
ਡਮਟਾਲ, 10 ਮਈ ( ਰਾਕੇਸ਼ ਕੁਮਾਰ ) - ਪੁਲਿਸ ਚੌਕੀ ਕੋਟਲਾ ਵਲੋਂ ਕਰਫ਼ਿਊ ਵਿਚ ਜਨਤਾ ਉੱਤੇ ਨਜ਼ਰ ਰੱਖਣ ਲਈ ਡਰੋਨ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ । ਜ਼ਿਕਰਯੋਗ ਹੈ ਕਿ...
ਤਿੰਨੇ ਮੈਡੀਕਲ ਕਾਲਜਾਂ ਵਿਚ 540 ਦੇ ਕਰੀਬ ਨਰਸਾਂ ਦੀ ਭਰਤੀ ਜਾਰੀ - ਸੋਨੀ
. . .  1 day ago
ਅੰਮ੍ਰਿਤਸਰ 10 ਮਈ, (ਸੁਰਿੰਦਰਪਾਲ ਸਿੰਘ ਵਰਪਾਲ) - ਜ਼ਿਲ੍ਹੇ ਅੰਦਰ ਕੋਵਿਡ-19 ਦੀ ਸਥਿਤੀ ਨੂੰ ਲੈ ਕੇ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਡਾਕਟਰਾਂ,...
ਸ਼ੱਕੀ ਹਾਲਾਤਾਂ 'ਚ ਔਰਤ ਦਾ ਕਤਲ
. . .  1 day ago
ਲੁਧਿਆਣਾ 10 ਮਈ (ਪਰਮਿੰਦਰ ਸਿੰਘ ਆਹੂਜਾ) - ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੈਨ ਕਾਲੋਨੀ ਵਿਚ ਅੱਜ ਦਿਨ ਦਿਹਾੜੇ ਅਣਪਛਾਤੇ ਵਿਅਕਤੀ ਇਕ ਔਰਤ ਦਾ ਕਤਲ ਕਰ ਕੇ ਫ਼ਰਾਰ ...
ਖੇਮਕਰਨ ਸਰਕਾਰੀ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਸ਼ੁਰੂਆਤ ,100 ਵੈਕਸੀਨ ਵਿਚੋਂ 7 ਹੀ ਲੱਗੀਆਂ
. . .  1 day ago
ਖੇਮਕਰਨ, 10 ਮਈ (ਰਾਕੇਸ਼ ਬਿੱਲਾ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ 18 ਤੋਂ 45 ਸਾਲ ਦੀ ਉਮਰ ਵਾਲਿਆਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਸ਼ੁਰੂਆਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਮਾਘ ਸੰਮਤ 552
ਵਿਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ \'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਸ੍ਰੀ ਮੁਕਤਸਰ ਸਾਹਿਬ

ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਸਹਿਯੋਗ ਨਾਲ ਨਗਰ ਕੌਾਸਲ 'ਤੇ ਤੀਜੀ ਵਾਰ ਕਾਬਜ਼ ਹੋਵੇਗਾ-ਸੂਬਾ ਸਿੰਘ ਬਾਦਲ

ਜੈਤੋ, 20 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਜੈਤੋ ਸ਼ਹਿਰ ਦੇ 17 ਵਾਰਡਾਂ 'ਚ ਆਪਣੇ ਉਮੀਦਵਾਰ ਖੜ੍ਹੇ ਕਰ ਕੇ ਨਗਰ ਕੌਾਸਲ 'ਤੇ ਤੀਜੀ ਵਾਰ ਲੋਕਾਂ ਦੇ ਸਹਿਯੋਗ ਨਾਲ ਕਾਬਜ਼ ਹੋਵੇਗਾ | ਇਨ੍ਹਾਂ ਵਿਚਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਜੈਤੋ ਦੀ ਮੀਟਿੰਗ

ਜੈਤੋ, 20 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਜੈਤੋ ਦੇ ਪ੍ਰਧਾਨ ਡਾ. ਹਰਭਜਨ ਸਿੰਘ ਸੇਵੇਵਾਲਾ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਡੇਰਾ ਬਾਬਾ ਭਾਈ ਭਗਤੂ ਰਾਮਗੜ੍ਹ (ਭਗਤੂਆਣਾ) ਵਿਖੇ ਹੋਈ | ਜਿਸ ਵਿਚ ਡੇਰੇ ਦੇ ਸੰਚਾਲਕ ਸਵਾਮੀ ...

ਪੂਰੀ ਖ਼ਬਰ »

ਵਿੱਤ ਮੰਤਰੀ ਵਲੋਂ ਫਲਾਈਓਵਰ ਲਈ ਰਾਸ਼ੀ ਜਾਰੀ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਹਰਮਹਿੰਦਰ ਪਾਲ)-ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਉਸਾਰੀ ਅਧੀਨ ਫਲਾਈਓਵਰ ਲਈ ਦੂਜੀ ਕਿਸ਼ਤ 2 ਕਰੋੜ 13 ਲੱਖ ਰੁਪਏ ਦੀ ਰਾਸ਼ੀ ਰਿਲੀਜ਼ ਕਰ ਦਿੱਤੀ ਗਈ ਹੈ | ਸ੍ਰੀ ਮੁਕਤਸਰ ਸਾਹਿਬ ਦੇ ...

ਪੂਰੀ ਖ਼ਬਰ »

ਇਨਸਾਨ ਨੂੰ ਨੈਤਿਕਤਾ ਦੇ ਨਾਲ-ਨਾਲ ਅਧਿਆਤਮਿਕ ਪੱਖ ਵੀ ਯਾਦ ਰੱਖਣਾ ਚਾਹੀਦੈ-ਜੈਨ ਗੁਰੂਦੇਵ ਮੁਨੀ ਜੀ

ਫ਼ਰੀਦਕੋਟ, 20 ਜਨਵਰੀ (ਸਤੀਸ਼ ਬਾਗ਼ੀ)-ਜੈਨ ਸਥਾਨਕ ਵਿਖੇ ਪੂਜਨੀਕ ਜੈਨ ਗੁਰੂਦੇਵ ਸ੍ਰੀ ਸੁਦਰਸ਼ਨ ਲਾਲ ਜੀ ਮਹਾਰਾਜ ਜੀ ਦੇ ਸ਼ਿਸ਼ ਯੋਗੀਰਾਜ ਗੁਰੂਦੇਵ ਸ੍ਰੀ ਅਰੁਣ ਮੁਨੀ ਜੀ ਮਹਾਰਾਜ ਵਲੋਂ ਆਰੰਭ ਕੀਤੇ ਗਏ ਗਿਆਨ ਗੰਗਾ ਪ੍ਰੋਗਰਾਮ ਜੋ 24 ਜਨਵਰੀ ਤੱਕ ਚੱਲੇਗਾ, ਉਸ ਦੇ ...

ਪੂਰੀ ਖ਼ਬਰ »

ਚੰਡੀਗੜ੍ਹ ਚਾਈਲਡ ਕੇਅਰ ਸੈਂਟਰ 'ਚ ਮਨਾਇਆ ਸਿਲਵਰ ਜੁਬਲੀ ਸਮਾਰੋਹ

ਕੋਟਕਪੂਰਾ, 20 ਜਨਵਰੀ (ਮੇਘਰਾਜ, ਮੋਹਰ ਸਿੰਘ ਗਿੱਲ)-ਇੱਥੋਂ ਦੇ ਚੰਡੀਗੜ੍ਹ ਚਾਈਲਡ ਕੇਅਰ ਸੈਂਟਰ ਨੂੰ ਪੰਜਾਬ ਸਰਕਾਰ ਵਲੋਂ ਕੋਵਿਡ-19 ਵੈਕਸੀਨੇਸ਼ਨ ਸੈਂਟਰ ਬਣਾਏ ਜਾਣ ਅਤੇ ਹਸਪਤਾਲ ਦੀ ਸਿਲਵਰ ਜੁਬਲੀ ਮੌਕੇ ਡਾ. ਰਵੀ ਬਾਂਸਲ ਦੀ ਅਗਵਾਈ ਹੇਠ ਹਸਪਤਾਲ 'ਚ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਕਿਸਾਨ ਇਕਬਾਲ ਸਿੰਘ ਢਿੱਲੋਂ ਨਮਿਤ ਅੰਤਿਮ ਅਰਦਾਸ ਭਲਕੇ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਗੰਧੜ੍ਹ ਵਾਸੀ ਇਕਬਾਲ ਸਿੰਘ ਪਾਲਾ ਢਿੱਲੋਂ (48 ਸਾਲ) ਪੁੱਤਰ ਕਰਤਾਰ ਸਿੰਘ ਢਿੱਲੋਂ ਪਿਛਲੇ ਦਿਨੀਂ ਦਿੱਲੀ ਕਿਸਾਨ ਸੰਘਰਸ਼ ਦੌਰਾਨ ਵਿਛੜ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦੇ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਤੇ ਲਿਖਿਆ ਗੀਤ ਅੱਜ ਹੋਵੇਗਾ ਜਾਰੀ

ਮੰਡੀ ਬਰੀਵਾਲਾ, 20 ਜਨਵਰੀ (ਨਿਰਭੋਲ ਸਿੰਘ)-ਕਿਸਾਨੀ ਸੰਘਰਸ਼ 'ਤੇ ਲਿਖਿਆ ਗੀਤਕਾਰ ਸੇਵਕ ਬਰਾੜ ਦਾ ਗੀਤ 'ਕਿਸਾਨਾਂ ਨੇ ਦਿੱਲੀ ਜਾਮ ਕਰਤੀ' 21 ਜਨਵਰੀ ਨੂੰ ਰਿਲੀਜ਼ ਹੋਵੇਗਾ | ਇਸ ਗੀਤ ਦੇ ਗਾਇਕ ਅਤੇ ਸੰਗੀਤਕਾਰ ਸੁਖਸ਼ਿੰਦਰ ਸ਼ਿੰਦਾ ਹਨ | ਜ਼ਿਕਰਯੋਗ ਹੈ ਕਿ ਗੀਤਕਾਰ ...

ਪੂਰੀ ਖ਼ਬਰ »

10 ਕਿਲੋਗਰਾਮ ਡੋਡਾ ਪੋਸਤ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 20 ਜਨਵਰੀ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 10 ਕਿਲੋਗਰਾਮ ਡੋਡਾ ਪੋਸਤ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਐਸ.ਆਈ ਗੁਰਚਰਨ ਸਿੰਘ ਆਧਾਰਿਤ ਪੁਲਿਸ ਪਾਰਟੀ ਨੇ ਪੁਲ਼ ...

ਪੂਰੀ ਖ਼ਬਰ »

ਸੰਤ ਬਾਬਾ ਕਰਨੈਲ ਦਾਸ ਦੀ ਬਰਸੀ 23 ਨੂੰ

ਬਰਗਾੜੀ, 20 ਜਨਵਰੀ (ਲਖਵਿੰਦਰ ਸ਼ਰਮਾ)-ਵਿਵੇਕ ਆਸ਼ਰਮ ਬਰਗਾੜੀ ਦੇ ਮੁਖੀ ਸੰਤ ਮੋਹਨ ਦਾਸ ਜੀ ਨੇ ਦੱਸਿਆ ਕਿ ਸ੍ਰੀ ਸ੍ਰੀ 1008 ਸੰਤ ਬਾਬਾ ਕਰਨੈਲ ਦਾਸ ਦੀ ਬਰਸੀ 23 ਜਨਵਰੀ ਦਿਨ ਸ਼ਨੀਵਾਰ ਨੂੰ ਵਿਵੇਕ ਆਸ਼ਰਮ ਬਰਗਾੜੀ ਵਿਖੇ ਮਨਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ...

ਪੂਰੀ ਖ਼ਬਰ »

ਜਥੇ ਲੈ ਕੇ ਦਿੱਲੀ ਮੋਰਚੇ 'ਚ ਸ਼ਾਮਿਲ ਹੋਵਾਂਗੇ-ਮਾਨ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਸੁਹੇਲੇਵਾਲਾ ਦੇ ਕਿਸਾਨ ਆਗੂ ਦਿਲਬਾਗ ਸਿੰਘ ਮਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਕਰਕੇ ਮਸਲੇ ਦਾ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਕਿਸਾਨਾਂ ਵਿਚ ...

ਪੂਰੀ ਖ਼ਬਰ »

ਸਿਟੀ ਅਵੇਅਰਨੈੱਸ ਵੈੱਲਫੇਅਰ ਸੁਸਾਇਟੀ ਨੇ ਵੰਡੀ ਸਟੇਸ਼ਨਰੀ

ਮਲੋਟ, 20 ਜਨਵਰੀ (ਪਾਟਿਲ)-ਸਿਟੀ ਅਵੇਅਰਨੈੱਸ ਵੈੱਲਫੇਅਰ ਸੁਸਾਇਟੀ (ਰਜਿ.) ਮਲੋਟ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਲੋਟ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਮਲੋਟ ਦੁਆਰਾ ਕਰਵਾਏ ਗਏ ਰਾਸ਼ਟਰੀ ਬੇਟੀ ਹਫ਼ਤਾ ਸਮਾਗਮ ਮੌਕੇ ਸਕੂਲ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਵਾਰਡ ਨੰਬਰ 1 ਤੇ 2 ਤੋਂ ਉਮੀਦਵਾਰ ਐਲਾਨੇ

ਗਿੱਦੜਬਾਹਾ, 20 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਨਗਰ ਕੌਾਸਲ ਗਿੱਦੜਬਾਹਾ ਦੀਆਂ ਚੋਣਾਂ ਦਾ ਐਲਾਨ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਤੇ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਕਿਸਾਨਾਂ ਦਾ ਰੋਸ ਧਰਨਾ 112ਵੇਂ ਦਿਨ ਵੀ ਜਾਰੀ

ਗਿੱਦੜਬਾਹਾ, 20 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਬਲਾਕ ਦੇ ਪੈੱ੍ਰਸ ਸਕੱਤਰ ਬਲਜਿੰਦਰ ਸਿੰਘ ਗੁਰੂਸਰ ਤੇ ਬਲਾਕ ਸਲਾਹਕਾਰ ਜਸਪਾਲ ਸਿੰਘ ਪਾਲੀ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਵਿਖੇ ਧਾਰਮਿਕ ਸਮਾਗਮ

ਗਿੱਦੜਬਾਹਾ, 20 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਕਵੀਸ਼ਰੀ, ਧਾਰਮਿਕ ਨਾਟਕ ...

ਪੂਰੀ ਖ਼ਬਰ »

ਮਨਰੇਗਾ ਵਰਕਰਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਨਰੇਗਾ ਵਰਕਰਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਮੀਨਾਰ-ਏ-ਮੁਕਤੇ ਵਿਖੇ ਬਲਾਕ ਪ੍ਰਧਾਨ ਕਾਲਾ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਕਲਾਂ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸਾਲ 2021 ਦਾ ਕੈਲੰਡਰ ਜਾਰੀ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਵੇਂ ਸਾਲ 2021 ਦਾ ਕੈਲੰਡਰ ਰਿਲੀਜ਼ ਕੀਤਾ ਗਿਆ | ...

ਪੂਰੀ ਖ਼ਬਰ »

ਡੀ. ਐੱਸ. ਪੀ. ਨੇ ਆਨਲਾਈਨ ਠੱਗੀਆਂ ਤੋਂ ਬਚਣ ਲਈ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਲੋਕਾਂ ਨੂੰ ਆਨਲਾਈਨ ਹੁੰਦੀ ਠੱਗੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਤਹਿਤ ਜਸਮੀਤ ਸਿੰਘ ਡੀ.ਐੱਸ.ਪੀ. (ਡੀ), ਏ.ਐੱਸ.ਆਈ. ਗੁਰਦਿੱਤ ਸਿੰਘ ਇੰਚਾਰਜ ਅਵੇਅਰਨੈੱਸ ਟੀਮ, ਏ.ਐੱਸ.ਆਈ. ਗੁਰਜੰਟ ਸਿੰਘ ਜਟਾਣਾ, ਏ.ਐੱਸ.ਆਈ. ਕਾਸਮ ਅਲੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ ਸੈਮੀਨਾਰ ਲਾ ਕੇ ਵਿਦਿਆਰਥੀਆਂ ਨੂੰ ਆਨਲਾਈਨ ਹੁੰਦੀਆਂ ਠੱਗੀਆਂ ਬਾਰੇ ਜਾਗਰੂਕ ਕੀਤਾ ਗਿਆ | ਸੈਮੀਨਾਰ ਦੌਰਾਨ ਡੀ.ਐੱਸ.ਪੀ. ਜਸਮੀਤ ਸਿੰਘ ਨੇ ਕਿਹਾ ਕਿ ਸਾਨੂੰ ਇੰਟਰਨੈੱਟ ਦੀ ਵਰਤੋਂ ਸਾਵਧਾਨੀ ਨਾਲ ਕਰਨੀ ਚਾਹੀਦੀ ਹੈ, ਕਿਉਂਕਿ ਅੱਜ-ਕੱਲ੍ਹ ਅਸੀਂ ਆਪਣੇ ਨਿੱਜੀ ਕੰਮਾਂ ਨੰੂ ਸੁਖਾਲਾ ਬਣਾਉਣ ਲਈ ਹਮੇਸ਼ਾ ਇੰਟਰਨੈੱਟ ਦੀ ਵਰਤੋਂ ਕਰਦੇ ਹਾਂ, ਪਰ ਇਸੇ ਇੰਟਰਨੈੱਟ 'ਤੇ ਕੁਝ ਸ਼ਰਾਰਤੀ ਅਨਸਰ ਭੋਲੇ-ਭਾਲੇ ਲੋਕਾਂ ਨੂੰ ਵਰਗ਼ਲਾ ਅਤੇ ਉਨ੍ਹਾਂ ਨੂੰ ਆਪਣੀਆਂ ਗੱਲ ਵਿਚ ਲੈ ਕੇ ਉਨ੍ਹਾਂ ਦੀ ਨਿੱਜੀ ਜਾਣਕਾਰੀ ਹਾਸਲ ਕਰਕੇ ਉਨ੍ਹਾਂ ਦੇ ਬੈਂਕ ਖਾਤੇ ਖ਼ਾਲੀ ਕਰ ਜਾਂਦੇ ਹਨ ਅਤੇ ਇਸੇ ਨੂੰ ਹੀ ਸਾਈਬਰ ਕ੍ਰਾਈਮ ਕਹਿੰਦੇ ਹਨ | ਉਨ੍ਹਾਂ ਕਿਹਾ ਕਿ ਹਮੇਸ਼ਾ ਆਪਣੇ ਏ.ਟੀ.ਐੱਮ. ਪਾਸਵਰਡ ਨੂੰ ਸੁਰੱਖਿਅਤ ਰੱਖਿਆ ਜਾਵੇ ਅਤੇ ਇਸ ਦੀ ਜਾਣਕਾਰੀ ਕਿਸੇ ਕੋਲ ਵੀ ਸਾਂਝੀ ਨਾ ਕੀਤੀ ਜਾਵੇ ਅਤੇ ਆਪਣੇ ਪਾਸਵਰਡ ਨੂੰ ਸਮੇਂ-ਸਮੇਂ ਬਾਅਦ ਬਦਲਿਆ ਜਾਵੇ | ਡੀ.ਐੱਸ.ਪੀ. ਨੇ ਦੱਸਿਆ ਕਿ ਤੁਹਾਡੇ ਮੋਬਾਈਲ ਫ਼ੋਨ 'ਤੇ ਬਿਨਾਂ ਜ਼ਰੂਰਤ ਤੋਂ ਆ ਰਹੇ ਮੈਸੇਜਾਂ 'ਤੇ ਕਲਿੱਕ ਨਾ ਕੀਤਾ ਜਾਵੇ, ਕਿਉਂਕਿ ਇਸ ਨਾਲ ਤੁਹਾਡਾ ਸਾਰਾ ਪਰਸਨਲ ਡਾਟਾ ਚੋਰੀ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਸਾਡੇ ਨਾਲ ਕੋਈ ਜਾਣਕਾਰੀ ਸਾਂਝੀ ਕਰਨਾ ਚਾਹੁੰਦਾ, ਤਾਂ ਹੈਲਪ ਲਾਇਨ ਨੰਬਰ 80546-42100, 112 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਸਰਪੰਚ ਸਤਨਾਮ ਸਿੰਘ, ਪਿ੍ੰਸੀਪਲ ਰਸ਼ਮੀ ਜੱਗਾ, ਗੁਰਨਾਮ ਸਿੰਘ, ਜਸਪਾਲ ਸਿੰਘ, ਹਰਪ੍ਰੀਤ ਸਿੰਘ, ਲੀਨਾ ਕੌਸ਼ਲ ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

22 ਪਰਿਵਾਰ 'ਆਪ' ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਾਰਟੀ ਯੂਥ ਵਿੰਗ ਦੇ ਸੂਬਾ ਉੱਪ ਪ੍ਰਧਾਨ ਜਗਦੀਪ ਸਿੰਘ ਸੰਧੂ ਫ਼ੱਤਣਵਾਲਾ ਦੀ ਅਗਵਾਈ ਵਿਚ ਸ਼ਹਿਰ ਦੇ ਵਾਰਡ ਨੰਬਰ ਚਾਰ (ਬਠਿੰਡਾ ਰੋਡ) ਦੇ 22 ਪਰਿਵਾਰਾਂ ਨੇ ਰਵਾਇਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX