ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  about 1 hour ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  about 2 hours ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  about 2 hours ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  about 3 hours ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  about 3 hours ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 minute ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  about 4 hours ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  about 4 hours ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  about 4 hours ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 5 hours ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 5 hours ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 5 hours ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 5 hours ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 5 hours ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 5 hours ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 5 hours ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 6 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 6 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 6 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 6 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 7 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 7 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮਾਘ ਸੰਮਤ 552
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਐੱਨ. ਆਈ. ਏ. ਦੇ ਨੋਟਿਸਾਂ ਖਿਲਾਫ਼ ਯੂਥ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਤੇ ਅਮਿਤ ਸ਼ਾਹ ਦੇ ਪੁਤਲੇ ਸਾੜੇ

ਫ਼ਿਰੋਜ਼ਪੁਰ, 21 ਜਨਵਰੀ (ਗੁਰਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਜਪਾ ਨਾਲੋਂ ਤਿੰਨ ਦਹਾਕੇ ਪੁਰਾਣੇ ਰਿਸ਼ਤੇ ਖਤਮ ਹੋਣ ਤੋਂ ਬਾਅਦ ਅਕਾਲੀ ਦਲ ਨੂੰ ਸੂਬੇ ਅੰਦਰ ਪੈਰਾਂ ਸਿਰ ਕਰਨ ਲਈ ਦਿਨ-ਰਾਤ ਇਕ ਕਰ ਰਹੇ ...

ਪੂਰੀ ਖ਼ਬਰ »

26 ਦੀ ਪਰੇਡ 'ਚ ਸ਼ਾਮਿਲ ਹੋਣ ਲਈ ਕਿਸਾਨ ਵੱਧ-ਚੜ੍ਹ ਕੇ ਪਹੁੰਚਣ- ਭਗਵਾਨ ਸਿੰਘ ਗੱਟਾ

ਮਖੂ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ, ਵਰਿੰਦਰ ਮਨਚੰਦਾ)-ਮਖੂ ਸ਼ਹਿਰ ਦਾਣਾ ਮੰਡੀ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਹਿਮ ਮੀਟਿੰਗ ਭਗਵਾਨ ਸਿੰਘ ਗੱਟਾ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਧਾਨਗੀ ਹੇਠ ਕਿਸਾਨ ਯੂਨੀਅਨ ਦੇ ਦਫ਼ਤਰ ਹੋਈ | ਕਿਸਾਨ ਯੂਨੀਅਨ ਆਗੂ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਦੀ ਟਰੈਕਟਰ ਰੈਲੀ ਸਬੰਧੀ ਬੈਠਕ

ਫ਼ਿਰੋਜ਼ਪੁਰ/ਮਮਦੋਟ, 21 ਜਨਵਰੀ (ਕੁਲਬੀਰ ਸਿੰਘ ਸੋਢੀ, ਸੁਖਦੇਵ ਸਿੰਘ ਸੰਗਮ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਧਰਨੇ 'ਤੇ ਬੈਠੀਆਂ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਨੂੰ ਲੈ ...

ਪੂਰੀ ਖ਼ਬਰ »

ਸਰਕਾਰੀ ਆਦੇਸ਼ਾਂ ਦੇ ਬਾਵਜੂਦ ਫ਼ਿਰੋਜ਼ਪੁਰ ਦੇ ਕਾਲਜ ਵਿਦਿਆਰਥੀਆਂ ਬਾਝੋਂ ਰਹੇ ਸੁੰਨੇ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ 21 ਜਨਵਰੀ ਤੋਂ ਰਾਜ ਦੇ ਕਾਲਜ ਤੇ ਯੂਨੀਵਰਸਿਟੀਆਂ ਮੁੜ ਤੋਂ ਖੋਲ੍ਹਣ ਦੇ ਆਦੇਸ਼ਾਂ ਪਿੱਛੇ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਅਤੇ ਯੂਨੀਵਰਸਿਟੀਆਂ ਵਿਚਲੇ ਤਾਲਮੇਲ ਦੀ ਘਾਟ ਉਸ ਵੇਲੇ ...

ਪੂਰੀ ਖ਼ਬਰ »

ਪਿੰਡ ਲੱਲੇ ਤੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ

ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਸਿੰਘ ਗਿੱਲ)- ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਮੋਰਚੇ ਨੂੰ ਲੈ ਕੇ ਕਿਸਾਨਾਂ ਦਾ ਜੋਸ਼ ਲਗਾਤਾਰ ਵਧਦਾ ਜਾ ਰਿਹਾ ਹੈ | ਇਸੇ ਕੜ੍ਹੀ ਤਹਿਤ ਪਿੰਡ ਲੱਲੇ ਤੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ | ਕਿਸਾਨ ਆਗੂ ...

ਪੂਰੀ ਖ਼ਬਰ »

ਅਦਾਲਤ ਨੇ ਕਤਲ ਦੇ ਮਾਮਲੇ 'ਚ ਗਿ੍ਫ਼ਤਾਰ 5 ਵਿਅਕਤੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਫ਼ਿਰੋਜ਼ਪੁਰ, 21 ਜਨਵਰੀ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਸ਼ਹਿਰ 'ਚ 4 ਜਨਵਰੀ ਦੀ ਰਾਤ ਨੂੰ ਜੰਡੀ ਮੁਹੱਲੇ ਵਿਚ ਕਾਰ ਸਵਾਰ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕੀਤੇ ਅੰਨ੍ਹੇ ਕਤਲ ਦੇ ਮਾਮਲੇ 'ਚ ਪੁਲਿਸ ਵਲੋਂ ਗਿ੍ਫ਼ਤਾਰ 5 ਵਿਅਕਤੀਆਂ ਨੂੰ ਥਾਣਾ ਸਿਟੀ ਪੁਲਿਸ ਵਲੋਂ ਅੱਜ ...

ਪੂਰੀ ਖ਼ਬਰ »

ਚੱਕ ਸਰਕਾਰ ਜੰਗਲ ਦੇ ਆਵਾਰਾ ਜਾਨਵਰਾਂ ਵਲੋਂ ਕੀਤਾ ਜਾਂਦਾ ਫ਼ਸਲਾਂ ਦਾ ਉਜਾੜਾ ਰੋਕਣ ਦੀ ਮੰਗ

ਮਮਦੋਟ, 21 ਜਨਵਰੀ (ਸੁਖਦੇਵ ਸਿੰਘ ਸੰਗਮ)-ਘੋੜਾ ਚੱਕ ਦਾ ਚੱਕ ਸਰਕਾਰ ਜੰਗਲ ਕਿਸੇ ਸਮੇਂ ਮਮਦੋਟ ਇਲਾਕੇ ਦਾ ਮਾਣ ਹੋਇਆ ਕਰਦਾ ਸੀ, ਜੋ ਅੱਜ ਇਸੇ ਇਲਾਕੇ ਲਈ ਸਰਾਪ ਬਣਦਾ ਜਾ ਰਿਹਾ ਹੈ | ਦੱਸਣਯੋਗ ਹੈ ਕਿ ਮਮਦੋਟ ਤੋਂ ਕਰੀਬ ਤਿੰਨ ਕੁ ਕਿੱਲੋ ਮੀਟਰ ਦੂਰ ਪਿੰਡ ਘੋੜਾ ਚੱਕ (ਚੱਕ ...

ਪੂਰੀ ਖ਼ਬਰ »

ਸਰਕਾਰੀ ਆਦੇਸ਼ਾਂ ਦੇ ਬਾਵਜੂਦ ਫ਼ਿਰੋਜ਼ਪੁਰ ਦੇ ਕਾਲਜ ਵਿਦਿਆਰਥੀਆਂ ਬਾਝੋਂ ਰਹੇ ਸੁੰਨੇ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ 21 ਜਨਵਰੀ ਤੋਂ ਰਾਜ ਦੇ ਕਾਲਜ ਤੇ ਯੂਨੀਵਰਸਿਟੀਆਂ ਮੁੜ ਤੋਂ ਖੋਲ੍ਹਣ ਦੇ ਆਦੇਸ਼ਾਂ ਪਿੱਛੇ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਅਤੇ ਯੂਨੀਵਰਸਿਟੀਆਂ ਵਿਚਲੇ ਤਾਲਮੇਲ ਦੀ ਘਾਟ ਉਸ ਵੇਲੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਅੱਜ ਜ਼ੀਰਾ 'ਚ ਵਰਕਰ ਮਿਲਣੀ ਕਰਨਗੇ- ਅਵਤਾਰ ਸਿੰਘ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ)-ਮਿੳਾੂਸੀਪਲ ਚੋਣਾਂ ਦਾ ਬਿਗਲ ਵੱਜਦਿਆਂ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਵੱਖ-ਵੱਖ ਹਲਕਿਆਂ ਅੰਦਰ ਸਰਗਰਮੀਆਂ ਤੇਜ਼ ਕਰਦਿਆਂ ਵਰਕਰਾਂ ਨਾਲ ਸੰਪਰਕ ਕਰਨਾ ਤੇਜ਼ ਕਰ ਦਿੱਤਾ ਗਿਆ ਹੈ ਅਤੇ ਇਸ ਤਹਿਤ ...

ਪੂਰੀ ਖ਼ਬਰ »

ਗੁਰੂਹਰਸਹਾਏ ਦੇ ਗੁਰੂ ਰਾਮ ਦਾਸ ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਗਣਤੰਤਰ ਦਿਵਸ- ਅਰੋੜਾ

ਗੁਰੂਹਰਸਹਾਏ, 21 ਜਨਵਰੀ (ਹਰਚਰਨ ਸਿੰਘ ਸੰਧੂ)-26 ਜਨਵਰੀ ਨੂੰ ਗਣਤੰਤਰ ਦਿਵਸ ਮਨਾਉਣ ਲਈ ਉਪ ਮੰਡਲ ਗੁਰੂਹਰਸਹਾਏ ਦੇ ਐੱਸ. ਡੀ. ਐੱਮ. ਰਵਿੰਦਰ ਸਿੰਘ ਅਰੋੜਾ ਨੇ ਮੀਟਿੰਗ ਕਰਦਿਆਂ ਸਾਰੀਆਂ ਤਿਆਰੀਆਂ ਸਬੰਧੀ ਸਟਾਫ਼ ਨੂੰ ਹਦਾਇਤ ਕੀਤੀ | ਇਸ ਮੌਕੇ 'ਤੇ ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਮੱਲਾਂਵਾਲਾ ਤੋਂ ਦਿੱਲੀ ਸੰਘਰਸ਼ ਲਈ ਕਿਸਾਨ ਰਵਾਨਾ

ਮੱਲਾਂਵਾਲਾ, 21 ਜਨਵਰੀ (ਗੁਰਦੇਵ ਸਿੰਘ)-ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਲਈ ਮੱਲਾਂਵਾਲਾ ਤੋਂ ਪਿੰਡ ਇਲਮੇਵਾਲਾ, ਕਾਮਲਵਾਲਾ ਖ਼ੁਰਦ, ਕਾਲੂ ਵਾਲਾ ਆਦਿ ਪਿੰਡਾਂ ਤੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ | ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਚੱਕ ਸਰਕਾਰ ਜੰਗਲ ਦੇ ਆਵਾਰਾ ਜਾਨਵਰਾਂ ਵਲੋਂ ਕੀਤਾ ਜਾਂਦਾ ਫ਼ਸਲਾਂ ਦਾ ਉਜਾੜਾ ਰੋਕਣ ਦੀ ਮੰਗ

ਮਮਦੋਟ, 21 ਜਨਵਰੀ (ਸੁਖਦੇਵ ਸਿੰਘ ਸੰਗਮ)-ਘੋੜਾ ਚੱਕ ਦਾ ਚੱਕ ਸਰਕਾਰ ਜੰਗਲ ਕਿਸੇ ਸਮੇਂ ਮਮਦੋਟ ਇਲਾਕੇ ਦਾ ਮਾਣ ਹੋਇਆ ਕਰਦਾ ਸੀ, ਜੋ ਅੱਜ ਇਸੇ ਇਲਾਕੇ ਲਈ ਸਰਾਪ ਬਣਦਾ ਜਾ ਰਿਹਾ ਹੈ | ਦੱਸਣਯੋਗ ਹੈ ਕਿ ਮਮਦੋਟ ਤੋਂ ਕਰੀਬ ਤਿੰਨ ਕੁ ਕਿੱਲੋ ਮੀਟਰ ਦੂਰ ਪਿੰਡ ਘੋੜਾ ਚੱਕ (ਚੱਕ ...

ਪੂਰੀ ਖ਼ਬਰ »

ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡੀ. ਏ. ਵੀ. ਕਾਲਜ ਫ਼ਿਰੋਜ਼ਪੁਰ ਛਾਉਣੀ ਦੇ ਕੈਂਪਸ ਵਿਚ ਧਰਨਾ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਧਰਨੇ ਵਿਚ ਸ਼ਾਮਿਲ ਕਾਲਜ ਅਧਿਆਪਕਾਂ ਨੇ ...

ਪੂਰੀ ਖ਼ਬਰ »

ਕਿਸਾਨਾਂ ਮੁੱਦਕੀ 'ਚ ਕੱਢਿਆ ਟਰੈਕਟਰ ਮਾਰਚ

ਮੁੱਦਕੀ, 21 ਜਨਵਰੀ (ਭੁਪਿੰਦਰ ਸਿੰਘ)-ਕਿਸਾਨਾਂ ਖ਼ਿਲਾਫ਼ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ | ਸੁੱਤੀ ਹੋਈ ਕੇਂਦਰ ਸਰਕਾਰ ਨੂੰ ਜਗਾਉਣ ਲਈ ਸਮੂਹ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਦੇਸ਼ ਦੇ ਕਿਸਾਨਾਂ ...

ਪੂਰੀ ਖ਼ਬਰ »

ਵਰਿੰਦਰ ਕੁਮਾਰ ਵੈਦ ਮੈਮੋਰੀਅਲ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ 24 ਨੂੰ

ਅਬੋਹਰ, 21 ਜਨਵਰੀ (ਕੁਲਦੀਪ ਸਿੰਘ ਸੰਧੂ)-ਕੌਮੀ ਦਿਵਿਆਂਗ ਬੈਡਮਿੰਟਨ ਖਿਡਾਰੀ ਸੰਜੀਵ ਕੁਮਾਰ ਵਲੋਂ ਆਪਣੇ ਪਿਤਾ ਦੀ ਯਾਦ ਵਿਚ ਅਬੋਹਰ ਸ਼ਟਲਰ ਅਕੈਡਮੀ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਸ੍ਰੀ ਵਰਿੰਦਰ ਕੁਮਾਰ ਵੈਦ ਮੈਮੋਰੀਅਲ ਸਬ ਜੂਨੀਅਰ ਤੇ ਜੂਨੀਅਰ (ਲੜਕੇ ਅਤੇ ...

ਪੂਰੀ ਖ਼ਬਰ »

26 ਦੇ ਟਰੈਕਟਰ ਮਾਰਚ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹੈ- ਸੁਖਦਾਨ ਸਿੰਘ

ਮੰਡੀ ਲਾਧੂਕਾ, 21 ਜਨਵਰੀ (ਮਨਪ੍ਰੀਤ ਸਿੰਘ ਸੈਣੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਲਾਲਾਬਾਦ ਬਲਾਕ ਦੇ ਮੀਤ ਪ੍ਰਧਾਨ ਸੁਖਦਾਨ ਸਿੰਘ ਵਲੋਂ 26 ਜਨਵਰੀ ਦੇ ਟਰੈਕਟਰ ਮਾਰਚ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਲਾਕੇ ਦੇ ਸਮੂਹ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਰੱਦ ਕਰੇ ਸੁਪਰੀਮ ਕੋਰਟ- ਰਘਬੀਰ ਸਿੰਘ

ਮੰਡੀ ਲਾਧੂਕਾ, 21 ਜਨਵਰੀ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਘਬੀਰ ਸਿੰਘ ਜੈਮਲ ਵਾਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਮੂਡ ਵਿਚ ਦਿਖਾਈ ਨਹੀਂ ਦੇ ਰਹੀ | ਇਸ ਲਈ ਸੁਪਰੀਮ ਕੋਰਟ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਨੇ ਕੱਢਿਆ ਟਰੈਕਟਰ ਮਾਰਚ

ਜਲਾਲਾਬਾਦ, 21 ਜਨਵਰੀ (ਕਰਨ ਚੁਚਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 26 ਜਨਵਰੀ ਨੂੰ ਦਿੱਲੀ 'ਚ ਹੋਣ ਵਾਲੀ ਟਰੈਕਟਰ ਪਰੇਡ ਦੀਆਂ ਤਿਆਰੀਆਂ ਨੂੰ ਲੈ ਕੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਟਰੈਕਟਰ ਮਾਰਚ ਕੱਢਿਆ ਗਿਆ | ਜਥੇਬੰਦੀ ਦੇ ਜ਼ਿਲ੍ਹਾ ਸੀਨੀਅਰ ...

ਪੂਰੀ ਖ਼ਬਰ »

ਬਰਡ ਫਲੂ ਦੀਆਂ ਅਫ਼ਵਾਹਾਂ ਨੂੰ ਲੈ ਕੇ ਪਿੰਡ ਢੀਂਗਾ ਵਾਲੀ ਵਿਖੇ ਸੈਮੀਨਾਰ ਲਗਾਇਆ

ਬੱਲੂਆਣਾ, 21 ਜਨਵਰੀ (ਸੁਖਜੀਤ ਸਿੰਘ ਬਰਾੜ)-ਬੀਤੇ ਦਿਨੀਂ ਹਲਕਾ ਬੱਲੂਆਣਾ ਦੇ ਪਿੰਡ ਢੀਂਗਾ ਵਾਲੀ ਵਿਖੇ ਕਾਂ ਅਤੇ ਕਬੂਤਰਾਂ ਦੇ ਮਰਨ ਤੋਂ ਬਰਡ ਫਲੂ ਫੈਲਣ ਦੀ ਅਫ਼ਵਾਹਾਂ ਨੂੰ ਲੈ ਕੇ ਅੱਜ ਪਿੰਡ ਲੋਕਾਂ ਜਾਗਰੂਕ ਕਰਨ ਲਈ ਜੰਗਲੀ ਜੀਵ ਵਿਭਾਗ ਅਤੇ ਪਸ਼ੂ ਪਾਲਨ ਵਿਭਾਗ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਜ਼ਰੂਰਤਮੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਅਬੋਹਰ, 21 ਜਨਵਰੀ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖ ਟਰੱਸਟੀ ਐੱਸ.ਪੀ.ਐੱਸ. ਓਬਰਾਏ ਦੇ ਮਾਰਗ ਦਰਸ਼ਨ ਵਿਚ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਰਸਵਾ ਦੀ ਅਗਵਾਈ ਹੇਠ ਪਿੰਡ ਆਲਮਗੜ੍ਹ ਵਿਖੇ 11 ਜ਼ਰੂਰਤਮੰਦ ਪਰਿਵਾਰਾਂ ...

ਪੂਰੀ ਖ਼ਬਰ »

ਪਾਵਰ ਕਾਮ ਸੀ. ਐੱਚ. ਬੀ. ਕਾਮਿਆਂ ਵਲੋਂ ਮੀਟਿੰਗ

ਮੰਡੀ ਅਰਨੀਵਾਲਾ, 21 ਜਨਵਰੀ (ਨਿਸ਼ਾਨ ਸਿੰਘ ਸੰਧੂ)-ਪਾਵਰ ਕਾਮ ਐਾਡ ਟ੍ਰਾਂਸਕੋਂ ਠੇਕਾ ਮੁਲਾਜ਼ਮ ਯੂਨੀਅਨ ਸਬ ਡਵੀਜ਼ਨ ਅਰਨੀਵਾਲਾ ਵਲੋਂ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿਚ ਡਵੀਜ਼ਨ ਦੇ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਗਈ, ਜਿਸ ਵਿਚ ਹਰਜੀਤ ਸਿੰਘ ਨੂੰ ਪ੍ਰਧਾਨ, ...

ਪੂਰੀ ਖ਼ਬਰ »

ਖੂਈਆਂ ਸਰਵਰ ਪੁਲਿਸ ਨੇ ਵਾਹਨਾਂ 'ਤੇ ਲਗਾਏ ਰਿਫ਼ਲੈਕਟਰ

ਖੂਈਆਂ ਸਰਵਰ, 21 ਜਨਵਰੀ (ਵਿਵੇਕ ਹੂੜੀਆ)-ਲਗਾਤਾਰ ਇਲਾਕੇ ਵਿਚ ਪੈ ਰਹੀ ਸੰਘਣੀ ਧੁੰਦ ਨੂੰ ਵੇਖਦੇ ਹੋਏ ਜਿੱਥੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਪੈ ਰਿਹਾ ਹੈ ਉੱਥੇ ਹੀ ਲੋਕਾਂ ਨੂੰ ਧੁੰਦ ਕਾਰਨ ਰਾਤ ਵੇਲੇ ਹੋਣ ਵਾਲੇ ਹਾਦਸਿਆਂ ਤੋਂ ਬਚਾਉਣ ਲਈ ਥਾਣਾ ...

ਪੂਰੀ ਖ਼ਬਰ »

ਕੁਸ਼ੱਲਿਆ ਦੇਵੀ ਮਹਿਲਾ ਕਲਿਆਣ ਸੰਮਤੀ ਦੀ 5 ਮੈਂਬਰੀ ਕਮੇਟੀ ਦੀ ਹੋਈ ਚੋਣ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਕੁਸ਼ੱਲਿਆ ਦੇਵੀ ਮਹਿਲਾ ਕਲਿਆਣ ਸੰਮਤੀ ਦੀ ਇਕ ਮੀਟਿੰਗ ਸਰਪ੍ਰਸਤ ਮਰਿਧੂ ਸਚਦੇਵਾ ਦੀ ਦੇਖ-ਰੇਖ ਵਿਚ ਕਾਂਸੀ ਰਾਮ ਕਾਲੋਨੀ ਸਥਿਤ ਕੇ. ਡੀ. ਮਾਡਲ ਸਕੂਲ ਵਿਚ ਹੋਈ | ਇਸ ਦੌਰਾਨ ਸੰਸਥਾ ਵਲੋਂ ਸ਼ੁਰੂ ਕੀਤੇ ਜਾਣ ਵਾਲੇ ਸੇਵਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੀ ਵਿਦਿਆਰਥਣ ਨੇ ਜਿੱਤਿਆ ਸੋਨ ਤਗਮਾ

ਫ਼ਾਜ਼ਿਲਕਾ, 21 ਜਨਵਰੀ (ਅਮਰਜੀਤ ਸ਼ਰਮਾ)-ਓਪਨ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਫ਼ਾਜ਼ਿਲਕਾ ਦੇ ਸਰਕਾਰੀ ਐੱਮ. ਆਰ. ਕਾਲਜ ਦੀ ਵਿਦਿਆਰਥਣ ਨੇ ਗੋਲਡ ਮੈਡਲ ਜਿੱਤ ਕੇ ਕਾਲਜ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਜੇਤੂ ਵਿਦਿਆਰਥਣ ਦੇ ਕਾਲਜ ਪੁੱਜਣ 'ਤੇ ਸਟਾਫ਼ ਵਲੋਂ ਉਸ ...

ਪੂਰੀ ਖ਼ਬਰ »

ਪਰਜਾਪਤੀ ਕੁਮਹਾਰ ਮਹਾਸੰਘ ਦੇ ਅਹੁਦੇਦਾਰਾਂ ਨੇ ਮਾਸਟਰ ਬਿ੍ਜ ਲਾਲ ਨੂੰ ਦਿੱਤੀ ਵਧਾਈ

ਅਬੋਹਰ, 21 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਪਰਜਾਪਤ ਭਲਾਈ ਬੋਰਡ ਦੇ ਚੇਅਰਮੈਨ ਸਮੇਤ ਵੱਖ-ਵੱਖ ਨਿਯੁਕਤੀਆਂ ਕਰਨ ਦਾ ਪਰਜਾਪਤੀ ਸਮਾਜ ਨੇ ਨਿੱਘਾ ਸਵਾਗਤ ਕੀਤਾ ਹੈ | ਭਲਾਈ ਬੋਰਡ ਦੇ ਚੇਅਰਮੈਨ ਬਣੇ ਮਾਸਟਰ ਬਿਰਜ ਲਾਲ ਪਰਜਾਪਤੀ ਵਾਸੀ ਚੂਹੜੀ ...

ਪੂਰੀ ਖ਼ਬਰ »

ਪਟਵਾਰੀ ਤੋਂ ਕਾਨੰੂਗੋ ਬਣੇ ਸਾਥੀਆਂ ਨੂੰ ਯੂਨੀਅਨ ਨੇ ਕੀਤਾ ਸਨਮਾਨਿਤ

ਜਲਾਲਾਬਾਦ, 21 ਜਨਵਰੀ (ਕਰਨ ਚੁਚਰਾ)-ਪਟਵਾਰੀ ਤੋਂ ਤਰੱਕੀ ਹਾਸਲ ਕਰ ਕੇ ਕਾਨੰੂਗੋ ਬਣੇ ਸਾਥੀਆਂ ਨੂੰ ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਜਲਾਲਾਬਾਦ ਦੇ ਸਮੂਹ ਪਟਵਾਰੀਆਂ ਤੇ ਕਾਨੰੂਗੋਆਂ ਦੀ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ 22 ਲੱਖ ਦੀ ਲਾਗਤ ਨਾਲ ਪੰਜਕੋਸੀ ਵਿਖੇ ਵਿਕਾਸ ਕਾਰਜ ਸ਼ੁਰੂ ਕਰਵਾਏ

ਖੂਈਆਂ ਸਰਵਰ, 21 ਜਨਵਰੀ (ਵਿਵੇਕ ਹੂੜੀਆ)-ਖੂਈਆਂ ਸਰਵਰ ਦੇ ਪਿੰਡ ਪੰਜਕੋਸੀ ਵਿਖੇ ਕਰੀਬ 22 ਲੱਖ ਰੁਪਏ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਸ਼ੁਰੂ ਕਰਵਾਇਆ | ਇਸ ਮੌਕੇ ਚੌਧਰੀ ਜਾਖੜ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਕਾਫ਼ੀ ...

ਪੂਰੀ ਖ਼ਬਰ »

ਜ਼ੀਰਾ ਨਾਲ ਸਬੰਧਿਤ ਵੱਖ-ਵੱਖ ਆਗੂਆਂ ਤੇ ਔਰਤਾਂ ਵਲੋਂ ਦਿੱਲੀ 'ਚ ਭੁੱਖ ਹੜਤਾਲ ਸ਼ੁਰੂ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)-ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿਚ ਜ਼ੀਰਾ ਇਲਾਕੇ ਨਾਲ ਸਬੰਧਿਤ ਕਿਸਾਨ-ਮਜ਼ਦੂਰ ਤੇ ਹੋਰ ਜਥੇਬੰਦੀਆਂ ਦੇ ਆਗੂ ਕੇਂਦਰ ਸਰਕਾਰ ਵਿਰੁੱਧ ਚੱਲ ਰਹੇ ਅੰਦੋਲਨ ਵਿਚ ਪਹਿਲੇ ਦਿਨ ਤੋਂ ਪੂਰੀ ...

ਪੂਰੀ ਖ਼ਬਰ »

ਮਖੂ 'ਚ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਹੋਣ ਕਾਰਨ ਸ਼ਹਿਰ ਵਾਸੀਆਂ 'ਚ ਖ਼ੌਫ਼ ਦਾ ਮਾਹੌਲ

ਮਖੂ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ, ਵਰਿੰਦਰ ਮਨਚੰਦਾ)-ਮਖੂ ਸ਼ਹਿਰ ਵਿਚ ਬੀਤੀ ਦੇਰ ਸ਼ਾਮ ਵੇਲੇ ਬੱਚੇ ਨੂੰ ਟਿਊਸ਼ਨ ਪੜ੍ਹਾਉਣ ਦੇ ਬਹਾਨੇ ਲੁੱਟ-ਖੋਹ ਕਰਨ ਆਏ ਲੁਟੇਰਿਆਂ ਨੂੰ ਘਰ 'ਚ ਔਰਤਾਂ ਤੇ ਬੱਚਿਆਂ ਦੀ ਦਲੇਰੀ ਕਾਰਨ ਖਾਲੀ ਹੱਥ ਵਾਪਸ ਮੁੜਨਾ ਪਿਆ | ਮੌਕੇ 'ਤੇ ...

ਪੂਰੀ ਖ਼ਬਰ »

ਮਖੂ 'ਚ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਹੋਣ ਕਾਰਨ ਸ਼ਹਿਰ ਵਾਸੀਆਂ 'ਚ ਖ਼ੌਫ਼ ਦਾ ਮਾਹੌਲ

ਮਖੂ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ, ਵਰਿੰਦਰ ਮਨਚੰਦਾ)-ਮਖੂ ਸ਼ਹਿਰ ਵਿਚ ਬੀਤੀ ਦੇਰ ਸ਼ਾਮ ਵੇਲੇ ਬੱਚੇ ਨੂੰ ਟਿਊਸ਼ਨ ਪੜ੍ਹਾਉਣ ਦੇ ਬਹਾਨੇ ਲੁੱਟ-ਖੋਹ ਕਰਨ ਆਏ ਲੁਟੇਰਿਆਂ ਨੂੰ ਘਰ 'ਚ ਔਰਤਾਂ ਤੇ ਬੱਚਿਆਂ ਦੀ ਦਲੇਰੀ ਕਾਰਨ ਖਾਲੀ ਹੱਥ ਵਾਪਸ ਮੁੜਨਾ ਪਿਆ | ਮੌਕੇ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਰਾਮਦਾਸਪੁਰੀ ਅਰਮਾਨਪੁਰਾ ਤੋਂ ਨਗਰ ਕੀਰਤਨ ਸਜਾਇਆ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਗੁਰਦੁਆਰਾ ਗੁਰੂ ਰਾਮਦਾਸਪੁਰੀ ਅਰਮਾਨਪੁਰਾ ਆਸਲ ਵਿਖੇ ਮੁੱਖ ਸੇਵਾਦਾਰ ਭਗਤ ...

ਪੂਰੀ ਖ਼ਬਰ »

ਕੌਣ ਹੋਵੇਗਾ ਨਗਰ ਕੌ ਾਸਲ ਗੁਰੂਹਰਸਹਾਏ ਦਾ ਪ੍ਰਧਾਨ, ਕਾਂਗਰਸੀਆਂ 'ਚ ਲੱਗੀ ਦੌੜ

ਗੁਰੂਹਰਸਹਾਏ, 21 ਜਨਵਰੀ (ਹਰਚਰਨ ਸਿੰਘ ਸੰਧੂ)-ਨਗਰ ਕੌਾਸਲ ਚੋਣਾਂ ਜੋ 14 ਫਰਵਰੀ ਨੂੰ ਹੋਣੀਆਂ ਹਨ, ਉਨ੍ਹਾਂ ਦੇ ਐਲਾਨ ਤੋਂ ਬਾਅਦ ਗੁਰੂਹਰਸਹਾਏ ਹਲਕੇ 'ਚ ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਬੀ. ਜੇ. ਪੀ. ਵਲੋਂ ਚੋਣਾਂ ਲੜਨ ਲਈ ਐਲਾਨ ਕਰਦਿਆਂ ਸਰਗਰਮੀਆਂ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ 'ਚ 'ਨੈਸ਼ਨਲ ਰੋਡ ਸੇਫ਼ਟੀ ਮੰਥ' ਪ੍ਰੋਗਰਾਮ ਦਾ ਆਰੰਭ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਵਿਚ 'ਨੈਸ਼ਨਲ ਰੋਡ ਸੇਫ਼ਟੀ ਮੰਥ' ਪ੍ਰੋਗਰਾਮ ਦਾ ਆਰੰਭ ਹੋਇਆ | ਇਹ ਪ੍ਰੋਗਰਾਮ ਇਕ ਮਹੀਨਾ ਚੱਲੇਗਾ, ਜਿਸ ਵਿਚ ਕਾਲਜ ਦੁਆਰਾ ਵਿਭਿੰਨ ਗਤੀਵਿਧੀਆਂ ਦੇ ਮਾਧਿਅਮ ਨਾਲ ...

ਪੂਰੀ ਖ਼ਬਰ »

26 ਦੇ ਦਿੱਲੀ ਟਰੈਕਟਰ ਮਾਰਚ 'ਚ ਵੱਡੀ ਗਿਣਤੀ 'ਚ ਆਗੂ ਤੇ ਵਰਕਰ ਸ਼ਮੂਲੀਅਤ ਕਰਨਗੇ-ਜਿੰਦੂ

ਫ਼ਿਰੋਜ਼ਪੁਰ, 21 ਜਨਵਰੀ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਅਕਾਲੀ ਆਗੂ ਤੇ ਵਰਕਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ 'ਚ ਦਿੱਲੀ ਲਈ ਜਥਾ ਰਵਾਨਾ

ਫ਼ਿਰੋਜ਼ਪੁਰ, 21 ਜਨਵਰੀ (ਕੁਲਬੀਰ ਸਿੰਘ ਸੋਢੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੇ ਬਾਰਡਰ 'ਤੇ ਲਗਾਤਾਰ ਧਰਨਾ ਦੇ ਕੇ ਸੰਘਰਸ਼ ਨੂੰ ਜਾਰੀ ਰੱਖਿਆ ਹੋਇਆ ਹੈ | ਇਸ ਦੇ ਚਲਦੇ ...

ਪੂਰੀ ਖ਼ਬਰ »

ਦਿੱਲੀ ਪਰੇਡ 'ਚ ਸ਼ਾਮਿਲ ਹੋਣ ਲਈ ਕੀਤੀ ਟਰੈਕਟਰ ਰੈਲੀ

ਮਖੂ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ, ਵਰਿੰਦਰ ਮਨਚੰਦਾ)-ਕੇਂਦਰ ਵਲੋਂ ਕਿਸਾਨਾਂ 'ਤੇ ਜਬਰੀ ਥੋਪੇ ਜਾ ਰਹੇ ਕਾਲੇ ਕਾਨੰੂਨਾਂ ਦੇ ਵਿਰੋਧ ਵਿਚ ਮਖੂ ਬਲਾਕ ਦੇ ਪਿੰਡ ਸਰਹਾਲੀ ਤੋਂ ਦਿੱਲੀ ਪਰੇਡ ਵਿਚ ਸ਼ਾਮਿਲ ਹੋਣ ਲਈ ਬਹੁਤ ਵੱਡੀ ਟਰੈਕਟਰ ਪਰੇਡ ਰੈਲੀ ਦੀ ਰਿਹਰਸਲ ਕੀਤੀ ...

ਪੂਰੀ ਖ਼ਬਰ »

ਸ਼ੇਰਖਾਂ ਤੋਂ ਦਿੱਲੀ ਲਈ ਜਥਾ ਹੋਇਆ ਰਵਾਨਾ

ਕੁੱਲਗੜ੍ਹੀ, 21 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਚ ਚੱਲ ਰਹੇ ਕਿਸਾਨੀ ਸੰਘਰਸ਼ 'ਚ ਸ਼ਾਮਿਲ ਹੋਣ ਲਈ ਸਮੁੱਚੇ ਪੰਜਾਬ ਤੋਂ ਵੱਡੀ ਗਿਣਤੀ ਵਿਚ ਲੋਕ ਲਗਾਤਾਰ ਰਵਾਨਾ ਹੋ ਰਹੇ ਹਨ | ਪੰਜਾਬ ...

ਪੂਰੀ ਖ਼ਬਰ »

ਟਰੈਕਟਰ ਪਰੇਡ ਲਈ ਕਿਸਾਨ ਵੱਡੀ ਗਿਣਤੀ 'ਚ ਦਿੱਲੀ ਪਹੁੰਚਣ- ਕਿਲੀ, ਜੰਗ

ਲੱਖੋ ਕੇ ਬਹਿਰਾਮ, 21 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀ ਸਰਹੱਦ 'ਤੇ ਪਿਛਲੇ ਕਰੀਬ 2 ਮਹੀਨੇ ਤੋਂ ਮੋਰਚੇ 'ਤੇ ਡਟੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਗੁਰਬਚਨ ਸਿੰਘ ਕਿਲੀ ਅਤੇ ਗੁਰਬੰਸ ਸਿੰਘ ਜੰਗ ...

ਪੂਰੀ ਖ਼ਬਰ »

ਭਾਕਿਯੂ ਏਕਤਾ ਡਕੌਾਦਾ ਵਲੋਂ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ 'ਚ ਇਕਾਈਆਂ ਸਥਾਪਿਤ

ਗੁਰੂਹਰਸਹਾਏ, 21 ਜਨਵਰੀ (ਹਰਚਰਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਬਲਾਕ ਗੁਰੂਹਰਸਹਾਏ ਦੀ ਮੀਟਿੰਗ ਰੇਲਵੇ ਪਾਰਕ 'ਚ ਕੀਤੀ ਗਈ | ਜਿਸ ਵਿਚ ਬਲਾਕ ਗੁਰੂਹਰਸਹਾਏ ਦੀ ਕਮੇਟੀ ਦੀ ਚੋਣ ਵੀ ਕੀਤੀ ਗਈ | ਗੁਰੂਹਰਸਹਾਏ ਦੀ ਕਮੇਟੀ ਵਿਚ ਸ਼ਾਮਿਲ ਕਿਸਾਨ ...

ਪੂਰੀ ਖ਼ਬਰ »

26 ਦੇ ਕਿਸਾਨ ਮਾਰਚ 'ਚ ਵੱਧ-ਚੜ੍ਹ ਕੇ ਪਹੁੰਚਣ ਅਕਾਲੀ ਵਰਕਰ- ਮਾਨ

ਗੁਰੂਹਰਸਹਾਏ, 21 ਜਨਵਰੀ (ਹਰਚਰਨ ਸਿੰਘ ਸੰਧੂ)-ਖੇਤੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਕਿਸਾਨ ਮਾਰਚ ਰੱਖਿਆ ਗਿਆ ਹੈ, ਜਿਸ ਦੇ ਸਬੰਧ 'ਚ ਜ਼ਿਲ੍ਹਾ ਜਥੇਦਾਰ ਅਤੇ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਵਲੋਂ ਅਕਾਲੀ ਆਗੂਆਂ ਨਾਲ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਗਣਤੰਤਰ ਦਿਵਸ ਸਮਾਗਮਾਂ ਦੇ ਬਾਈਕਾਟ ਦਾ ਐਲਾਨ

ਮਖੂ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ, ਵਰਿੰਦਰ ਮਨਚੰਦਾ)-ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਮਖੂ ਸ਼ਹਿਰ ਵਿਖੇ ਹੋਈ | ਮੀਟਿੰਗ ਵਿਚ ਪੰਜਾਬ ਨੰਬਰਦਾਰ ਯੂਨੀਅਨ ਜ਼ੀਰਾ ਦੇ ਤਹਿਸੀਲ ਪ੍ਰਧਾਨ ਲਖਵਿੰਦਰ ਸਿੰਘ ਵਾਹੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ...

ਪੂਰੀ ਖ਼ਬਰ »

ਮੁਫ਼ਤ ਹੋਮਿਓਪੈਥਿਕ ਮੈਡੀਕਲ ਜਾਂਚ ਕੈਂਪ ਲਗਾਇਆ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਕਾਲੇ ਕਾਨੂੰਨ ਅਤੇ ਕਿਸਾਨ ਮਾਰੂ ਦੱਸ ਰੱਦ ਕਰਵਾਉਣ ਲਈ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਬੈਠ ਰੋਸ ਜਤਾ ਰਹੇ ਕਿਸਾਨਾਂ ਦੀ ਸਿਹਤ ਤੇ ਤੰਦਰੁਸਤੀ ਲਈ ਸਮਾਜ ਸੇਵੀ ਸੰਸਥਾ ਮਨੁੱਖੀ ਅਧਿਕਾਰ ਭਾਈ ਬਾਲਾ ਜੀ ਸੰਧੂ ਵੈੱਲਫੇਅਰ ਟਰੱਸਟ ਆਲ ਇੰਡੀਆ ਵਲੋਂ ਚੇਅਰਮੈਨ ਗੁਰਪ੍ਰੀਤ ਸਿੰਘ ਭੱਦਰੂ ਦੀ ਦੇਖ-ਰੇਖ ਹੇਠ ਚਾਰ ਰੋਜ਼ਾ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਡਾ. ਗੁਰਪਾਲ ਸਿੰਘ ਦੀ ਅਗਵਾਈ ਹੇਠ ਮੈਡੀਕਲ ਹੋਮਿਓਪੈਥੀ ਡਾਕਟਰੀ ਟੀਮ ਵਲੋਂ ਕਿਸਾਨਾਂ ਦਾ ਮੁਫ਼ਤ ਚੈੱਕਅਪ ਕਰਕੇ ਸੈਂਕੜੇ ਕਿਸਾਨਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਟਰੱਸਟ ਦੇ ਕੌਮੀ ਚੇਅਰਮੈਨ ਗੁਰਪ੍ਰੀਤ ਸਿੰਘ ਭੱਦਰੂ ਨੇ ਦੱਸਿਆ ਕਿ ਕਿਸਾਨਾਂ ਦੇ ਹੌਸਲੇ ਬੁਲੰਦ ਹਨ ਤੇ ਉਹ ਹੱਕਾਂ ਨੂੰ ਲਏ ਬਗੈਰ ਵਾਪਸ ਮੁੜਨ ਵਾਲੇ ਨਹੀਂ ਹਨ | ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਭੜਕਾਵੇ ਨਾ ਤੇ ਦਿਨੋਂ-ਦਿਨ ਵੱਧ ਰਹੇ ਸਰਹੱਦਾਂ 'ਤੇ ਇਕੱਠ ਨੂੰ ਦੇਖੇ ਅਤੇ ਤੁਰੰਤ ਗੰਭੀਰ ਮਸਲੇ ਦਾ ਹੱਲ ਕੱਢ ਬਣਾਏ ਖੇਤੀ ਵਿਰੋਧੀ ਕਿਸਾਨ ਮਾਰੂ ਕਾਨੂੰਨਾਂ ਨੂੰ ਰੱਦ ਕਰੇ | ਇਸ ਮੌਕੇ ਕਰਨੈਲ ਸਿੰਘ, ਪ੍ਰੀਤਮ ਸਿੰਘ, ਨੱਥਾ ਸਿੰਘ, ਗੁਰਦਿਆਲ ਸਿੰਘ, ਐਡਵੋਕੇਟ ਪਰਮਿੰਦਰ ਸਿੰਘ, ਜਰਨੈਲ ਸਿੰਘ, ਐਡਵੋਕੇਟ ਪਰਮਿੰਦਰ ਦੀਪ ਸਿੰਘ ਆਦਿ ਟਰੱਸਟ ਦੇ ਮੈਂਬਰਾਂ ਨੇ ਵੱਧ-ਚੜ੍ਹ ਕੇ ਸਹਿਯੋਗ ਦਿੱਤਾ |

ਖ਼ਬਰ ਸ਼ੇਅਰ ਕਰੋ

 

ਸੁਖਬੀਰ ਦੀ ਤਲਵੰਡੀ ਭਾਈ ਆਮਦ 'ਤੇ ਵਿਸ਼ਾਲ ਇਕੱਠ ਹੋਵੇਗਾ- ਜਥੇ. ਸਤਪਾਲ ਸਿੰਘ

ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 23 ਜਨਵਰੀ ਨੂੰ ਦੁਪਹਿਰ 12 ਵਜੇ ਤਲਵੰਡੀ ਭਾਈ ਆਉਣਗੇ, ਉਨ੍ਹਾਂ ਦੀ ਇਸ ਫੇਰੀ ਮੌਕੇ ਇੱਥੋਂ ਦੇ ਸ਼ਿਵ ਚੌਾਕ ਵਿਚ ਵਿਸ਼ਾਲ ਮੀਟਿੰਗ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੇ ਨੌਜਵਾਨਾਂ ਨੇ ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਦੇਸ਼ 'ਚ ਲੋਕਾਂ ਨੂੰ ਜਗਾਉਣ ਦਾ ਚੁੱਕਿਆ ਬੀੜਾ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਖੇਤੀ ਵਿਰੋਧੀ ਅਤੇ ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਪਹੁੰਚ ਕੇ ਲੜੇ ਜਾ ਰਹੇ ਸੰਘਰਸ਼ ਦੀ ਆਵਾਜ਼ ਦੇਸ਼ ਦੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੇ ਨੌਜਵਾਨਾਂ ਨੇ ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਦੇਸ਼ 'ਚ ਲੋਕਾਂ ਨੂੰ ਜਗਾਉਣ ਦਾ ਚੁੱਕਿਆ ਬੀੜਾ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਖੇਤੀ ਵਿਰੋਧੀ ਅਤੇ ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਪਹੁੰਚ ਕੇ ਲੜੇ ਜਾ ਰਹੇ ਸੰਘਰਸ਼ ਦੀ ਆਵਾਜ਼ ਦੇਸ਼ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਅਕਾਲਗੜ੍ਹ ਫ਼ਿਰੋਜ਼ਪੁਰ ਸ਼ਹਿਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਬਲਦੇਵ ਸਿੰਘ ਦੀ ਦੇਖ-ਰੇਖ ਹੇਠ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ਼ਰਧਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੁੱਲਗੜ੍ਹੀ, 21 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਪਿੰਡ ਜਮੀਤਪੁਰ ਢੇਰੂ ਵਿਖੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਬੀਬਾ ਗੁਰਪ੍ਰੀਤ ਕੌਰ ਦੇ ਰਾਗੀ ਜਥੇ ...

ਪੂਰੀ ਖ਼ਬਰ »

ਤਲਵੰਡੀ ਭਾਈ ਦੇ ਕਿਸਾਨਾਂ ਵਲੋਂ ਕਮੇਟੀ ਦਾ ਗਠਨ

ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਦੇ ਕਿਸਾਨਾਂ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੀ ਕਿਸਾਨ ਪਰੇਡ ਵਿਚ ਸ਼ਮੂਲੀਅਤ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਦਿੱਲੀ ਵਿਖੇ ਜਾਣ ਦੇ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ...

ਪੂਰੀ ਖ਼ਬਰ »

ਮਖੂ ਟੈ੍ਰਫ਼ਿਕ ਪੁਲਿਸ ਨੇ ਸੁਰੱਖਿਆ ਮਹੀਨਾ ਤਹਿਤ ਸਕੂਲ ਦੇ ਵਿਦਿਆਰਥੀਆਂ ਨੂੰ ਦੱਸੇ ਸੁਰੱਖਿਆ ਦੇ ਨਿਯਮ

ਮਖੂ, 21 ਜਨਵਰੀ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਖੂ ਵਿਖੇ ਪੰਜਾਬ ਪੁਲਿਸ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਐੱਸ. ਐੱਸ. ਪੀ. ਦੀਆਂ ਹਦਾਇਤਾਂ 'ਤੇ ਪੰਜਾਬ ਪੁਲਿਸ ਵਲੋਂ ਚਲਾਏ ਜਾ ਰਹੇ 18 ਜਨਵਰੀ ਤੋਂ 17 ਫਰਵਰੀ ਤੱਕ ...

ਪੂਰੀ ਖ਼ਬਰ »

ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਜ਼ੀਰਾ, 21 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਧੁੰਦ ਦੇ ਮੌਸਮ ਦੇ ਚੱਲਦਿਆਂ ਸਮਾਜ ਸੇਵੀ ਸੰਸਥਾ ਸਹਾਰਾ ਕਲੱਬ ਜ਼ੀਰਾ ਵਲੋਂ ਟੈ੍ਰਫਿਕ ਪੁਲਿਸ ਜ਼ੀਰਾ ਦੇ ਸਹਿਯੋਗ ਨਾਲ 300 ਦੇ ਕਰੀਬ ਵਾਹਨਾਂ 'ਤੇ ਰਿਫ਼ਲੈਕਟਰ ਲਗਾਉਂਦਿਆਂ ਟੈ੍ਰਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX