ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  1 day ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  1 day ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮਾਘ ਸੰਮਤ 552
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਰਾਸ਼ਟਰੀ-ਅੰਤਰਰਾਸ਼ਟਰੀ

ਗੈਰਕਾਨੂੰਨੀ ਨਿਰਮਾਣ ਸਬੰਧੀ ਨੋਟਿਸ ਖਿਲਾਫ ਸੋਨੂੰ ਸੂਦ ਦੀ ਅਪੀਲ ਖਾਰਜ

ਮੁੰਬਈ, 21 ਜਨਵਰੀ (ਏਜੰਸੀ)- ਮੁੰਬਈ ਦੇ ਜੁਹੂ ਇਲਾਕੇ 'ਚ ਰਿਹਾਇਸ਼ੀ ਇਮਾਰਤ ਨੂੰ ਹੋਟਲ 'ਚ ਤਬਦੀਲ ਕਰਨ ਸਬੰਧੀ ਬੀ.ਐਮ.ਸੀ. ਵਲੋਂ ਗੈਰਕਾਨੂੰਨੀ ਨਿਰਮਾਣ ਦੇ ਦੋਸ਼ ਤਹਿਤ ਅਦਾਕਾਰਾ ਸੋਨੂੰ ਸੂਦ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ | ਇਸ ਨੋਟਿਸ ਖਿਲਾਫ਼ ਅਦਾਕਾਰ ਨੇ ਬੰਬੇ ...

ਪੂਰੀ ਖ਼ਬਰ »

ਐਲਬਰਟਾ ਦੇ ਬਜ਼ੁਰਗਾਂ ਨੂੰ ਕੋਵਿਡ ਵੈਕਸਿਨ ਦੀ ਦੂਜੀ ਡੋਜ਼ ਦੇਣੀ ਸ਼ੁਰੂ-ਡੀਨਾ ਹਿਨਸ਼ੌਅ

ਕੈਲਗਰੀ, 21 ਜਨਵਰੀ (ਹਰਭਜਨ ਸਿੰਘ ਢਿੱਲੋਂ)- ਐਲਬਰਟਾ ਦੀ ਚੀਫ਼ ਮੈਡੀਕਲ ਅਫਸਰ ਆਫ਼ ਹੈਲਥ ਡਾ. ਡੀਨਾ ਹਿਨਸ਼ੌਅ ਦਾ ਕਹਿਣਾ ਹੈ ਕਿ ਲੌਾਗ ਟਰਮ ਕੇਅਰ ਫੈਸਿਲਿਟੀਜ਼ ਵਿਚ ਰਹਿ ਰਹੇ ਬਜ਼ੁਰਗ਼ਾਂ ਨੂੰ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਦਿੱਤੀ ਜਾਣੀ ਸ਼ੁਰੂ ਕਰ ਦਿੱਤੀ ਗਈ ...

ਪੂਰੀ ਖ਼ਬਰ »

ਐਲਬਰਟਾ 'ਚ ਕੋਰੋਨਾ ਕਾਰਨ 21 ਨਵੀਆਂ ਮੌਤਾਂ

ਕੈਲਗਰੀ, 21 ਜਨਵਰੀ (ਹਰਭਜਨ ਸਿੰਘ ਢਿੱਲੋਂ)- ਐਲਬਰਟਾ ਵਿਚ ਬੀਤੇ 24 ਘੰਟਿਆਂ ਦੌਰਾਨ ਕੋਵਿਡ-19 ਵਾਇਰਸ ਨੇ ਸੂਬੇ ਦੇ 21 ਹੋਰ ਵਿਅਕਤੀਆਂ ਦੀ ਜਾਨ ਲੈ ਲਈ ਹੈ ਤੇ 669 ਨਵੇਂ ਐਕਟਿਵ ਕੇਸ ਸਾਹਮਣੇ ਆਏ ਹਨ | ਸੂਬੇ ਭਰ ਵਿਚ ਹੁਣ ਤੱਕ 95 ਹਜ਼ਾਰ 243 ਕੋਵਿਡ ਵੈਕਸੀਨ ਡੋਜ਼ ਦਿੱਤੀਆਂ ਜਾ ...

ਪੂਰੀ ਖ਼ਬਰ »

ਨੇਕੀ 'ਤੇ ਹਮਲੇ ਸਬੰਧੀ 6 ਗਿ੍ਫ਼ਤਾਰ

ਆਕਲੈਂਡ, 21 ਜਨਵਰੀ (ਹਰਮਨਪ੍ਰੀਤ ਸਿੰਘ)-ਬੀਤੇ ਦਸੰਬਰ ਮਹੀਨੇ ਦੀ 23 ਤਰੀਕ ਨੂੰ ਨਿਊਜ਼ੀਲੈਂਡ ਦੇ ਰੇਡੀਓ ਪੇਸ਼ਕਾਰ ਹਰਨੇਕ ਸਿੰਘ ਨੇਕੀ ਉੱਤੇ ਹੋਏ ਕਾਤਲਾਨਾ ਹਮਲੇ ਸਬੰਧੀ ਨਿਊਜ਼ੀਲੈਂਡ ਪੁਲਿਸ ਨੇ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਹੋਏ ਵੇਰਵਿਆਂ ...

ਪੂਰੀ ਖ਼ਬਰ »

ਜਾਵੇਦ ਅਖਤਰ ਮਾਣਹਾਨੀ ਮਾਮਲੇ 'ਚ ਕੰਗਨਾ ਨੂੰ ਸੰਮਨ

ਮੁੰਬਈ, 21 ਜਨਵਰੀ (ਏਜੰਸੀ)-ਮੁੰਬਈ ਪੁਲਿਸ ਨੇ ਪ੍ਰਮੁੱਖ ਲੇਖਕ ਤੇ ਗੀਤਕਾਰ ਜਾਵੇਦ ਅਖਤਰ ਦੁਆਰਾ ਦਾਇਰ ਮਾਣਹਾਨੀ ਦੇ ਇਕ ਮਾਮਲੇ 'ਚ ਅਦਾਕਾਰਾ ਕੰਗਨਾ ਰਣੌਤ ਨੂੰ ਤਲਬ ਕੀਤਾ ਹੈ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੰਗਨਾ ਨੂੰ ਸ਼ੁੱਕਰਵਾਰ ਨੂੰ ਜੁਹੂ ਪੁਲਿਸ ਦੇ ...

ਪੂਰੀ ਖ਼ਬਰ »

ਗਲਾਸਗੋ ਦੀ ਆਰਥਿਕ ਦਰ 'ਚ ਸਕਾਟਲੈਂਡ 'ਚੋਂ ਸਭ ਤੋਂ ਵੱਧ ਗਿਰਾਵਟ

ਗਲਾਸਗੋ, 21 ਜਨਵਰੀ (ਹਰਜੀਤ ਸਿੰਘ ਦੁਸਾਂਝ)- ਕੋਵਿਡ-19 ਮਹਾਂਮਾਰੀ ਦੀ ਮਾਰ ਨਾਲ ਗਲਾਸਗੋ ਸ਼ਹਿਰ ਦੀ ਆਰਥਿਕਤਾ ਨੂੰ ਸਕਾਟਲੈਂਡ ਦੇ ਹੋਰ ਸ਼ਹਿਰਾਂ ਦੇ ਮੁਕਾਬਲੇ ਵੱਧ ਢਾਅ ਲੱਗੀ ਹੈ | 'ਗੁੱਡ ਗਰੋਥ ਫਾਰ ਸਿਟੀਜ' ਨੇ ਯੂ.ਕੇ. ਦੇ 42 ਸਭ ਤੋਂ ਵੱਡੇ ਸ਼ਹਿਰਾਂ ਵਿਚ ਆਰਥਿਕਤਾ ...

ਪੂਰੀ ਖ਼ਬਰ »

107 ਸਾਲ ਦੀ ਉਮਰ 'ਚ ਬਜ਼ੁਰਗ ਇਟਾਲੀਅਨ ਔਰਤ ਨੇ ਕੋਰੋਨਾ ਨੂੰ ਦਿੱਤੀ ਮਾਤ

ਵੀਨਸ (ਇਟਲੀ), 21 ਜਨਵਰੀ (ਹਰਦੀਪ ਸਿੰਘ ਕੰਗ)- ਸਿਆਣੇ ਕਹਿੰਦੇ ਨੇ ਰੱਬ ਨੇ ਜਿਸ ਇਨਸਾਨ ਨੂੰ ਲੰਬੀ ਉਮਰ ਬਖਸ਼ੀ ਹੋਵੇ, ਉਹ ਹਰ ਹੀਲੇ ਆਪਣੀ ਉਮਰ ਤੰਦਰੁਸਤੀ ਨਾਲ਼ ਹੰਢਾਉਦਾ ਹੈ | ਅਜਿਹਾ ਹੀ ਦੇਖਣ ਵਿਚ ਮਿਲਿਆ ਹੈ,ਇਟਲੀ ਦੇ ਵਿਚੈਂਸਾ ਨੇੜਲੇ ਇਕ ਸ਼ਹਿਰ ਟੋਰੀ ...

ਪੂਰੀ ਖ਼ਬਰ »

ਹਾਕੀ ਖਿਡਾਰੀਆਂ ਦੀ ਮੌਤ ਲਈ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ 'ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ

ਕੈਲਗਰੀ, 21 ਜਨਵਰੀ (ਜਸਜੀਤ ਸਿੰਘ ਧਾਮੀ)-ਬਹੁਚਰਚਿਤ ਹਬਮਬੋਲਟ ਬਰੌਨਕੋਸ ਸੜਕ ਹਾਦਸੇ ਵਿਚ ਹਾਕੀ ਖਿਡਾਰੀਆਂ ਦੀ ਮੌਤ ਲਈ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਜਸਕੀਰਤ ਸਿੰਘ ਸਿੱਧੂ 'ਤੇ ਦੇਸ਼ ਨਿਕਾਲੇ ਦੀ ਤਲਵਾਰ ਲਟਕ ਰਹੀ ਹੈ | ਉਹ ਦੇਸ਼ ਨਿਕਾਲੇ ਦੇ ਫੈਸਲੇ ਦੀ ...

ਪੂਰੀ ਖ਼ਬਰ »

ਕੈਲਗਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਕੈਲਗਰੀ, 21 ਜਨਵਰੀ (ਜਸਜੀਤ ਸਿੰਘ ਧਾਮੀ)- ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵਲਾੋ ਸ਼ਰਧਾ ਨਾਲ ਮਨਾਇਆ ਗਿਆ | ਪਾਠ ਦੇ ਭੋਗ ਉਪਰੰਤ ਦੀਵਾਨ ਵਿਚ ਕੀਰਤਨੀ ਜਥਿਆਂ ਅਤੇ ਕਥਾਵਾਚਕ ਭਾਈ ...

ਪੂਰੀ ਖ਼ਬਰ »

ਵਿਧਾਇਕ ਨੂੰ ਨਾਜਾਇਜ਼ ਖਰਚੇ ਪੈਸੇ ਵਾਪਸ ਕਰਨ ਨੂੰ ਕਿਹਾ

ਕੈਲਗਰੀ, 21 ਜਨਵਰੀ (ਹਰਭਜਨ ਸਿੰਘ ਢਿੱਲੋਂ)- ਵਿਵਾਦਾਂ ਵਿਚ ਘਿਰੇ ਅਤੇ ਯੁਨਾਈਟਡ ਕੰਜ਼ਰਵੇਟਿਵ ਪਾਰਟੀ ਤੋਂ ਕੱਢੇ ਗਏ, ਲੈਸਰ ਸਲੇਵ ਲੇਕ ਤੋਂ ਵਿਧਾਇਕ ਪੈਟ ਰੇਨ ਨੂੰ ਪਿਛਲੇ ਸਾਲ ਆਪਣੇ ਖਾਣੇ ਉੱਪਰ ਸਰਕਾਰੀ ਰਕਮ ਵਿਚੋਂ ਕੀਤੇ ਕੁਝ ਖ਼ਰਚੇ ਵਾਪਸ ਕਰਨ ਨੂੰ ਕਿਹਾ ਗਿਆ ...

ਪੂਰੀ ਖ਼ਬਰ »

ਸਕਾਟਲੈਂਡ ਸਰਕਾਰ ਡਰੱਗ ਨਾਲ ਨਜਿੱਠਣ ਲਈ ਜਾਰੀ ਕਰੇਗੀ ਵਾਧੂ ਫੰਡ

ਗਲਾਸਗੋ, 21 ਜਨਵਰੀ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਵਿਚ ਸਾਲ 2019 ਵਿਚ ਡਰੱਗ ਦੇ ਨਸ਼ਿਆਂ ਨਾਲ ਰਿਕਾਰਡ 1264 ਮੌਤਾਂ ਹੋਈਆਂ ਅਤੇ ਇਹ ਗਿਣਤੀ ਪਿਛਲੇ ਕੁੱਝ ਸਾਲਾਂ ਤੋ ਵੱਧਦੀ ਜਾ ਰਹੀ ਹੈ | ਸਕਾਟਲੈਂਡ ਵਿਚ ਡਰੱਗ ਨਾਲ ਮੌਤਾਂ ਦੀ ਦਰ ਪੂਰੇ ਯੂਰਪ ਨਾਲ਼ੋਂ ਵੱਧ ਹੈ | ...

ਪੂਰੀ ਖ਼ਬਰ »

ਨਵੇਂ ਅਮਰੀਕੀ ਰਾਸ਼ਟਰਪਤੀ ਲਈ ਚੁਣੌਤੀਆਂ ਭਰਪੂਰ ਹੋਵੇਗਾ ਕਾਰਜਕਾਲ

ਸੈਕਰਾਮੈਂਟੋ, 21 ਜਨਵਰੀ (ਹੁਸਨ ਲੜੋਆ ਬੰਗਾ)- ਅਮਰੀਕਾ ਦੇ 46 ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਵਾਲੇ ਡੈਮੋਕ੍ਰੇਟਿਕ ਆਗੂ ਜੋ ਬਾਈਡਨ ਲਈ 4 ਸਾਲ ਦਾ ਕਾਰਜਕਾਲ ਚੁਣੌਤੀਆਂ ਭਰਪੂਰ ਹੋਵੇਗਾ | ਉਸ ਨੂੰ ਕੌਮਾਂਤਰੀ ਪੱਧਰ ਦੇ ਨਾਲ ਨਾਲ ਕੌਮੀ ਪੱਧਰ 'ਤੇ ਵੀ ਚੁਣੌਤੀਆਂ ਨਾਲ ਦੋ ਚਾਰ ਹੋਣਾ ਪਵੇਗਾ | ਸਾਬਕਾ ਰਾਸ਼ਟਰਪਤੀ ਟਰੰਪ ਵਲੋਂ ਅਮਰੀਕੀ ਸਮਾਜ ਵਿਚ ਖਿਲਾਰੇ ਕੰਡਿਆਂ ਨੂੰ ਚੁੱਗਣਾ ਪਵੇਗਾ | ਸਭ ਤੋਂ ਵੱਡੀ ਕੌਮੀ ਸਮੱਸਿਆ ਅਮਰੀਕੀਆਂ ਵਿਚ 'ਗੋਰਿਆਂ ਦੀ ਸੁਪਰਮੇਸੀ' ਨੂੰ ਲੈ ਕੇ ਹੋਈ ਵੰਡ ਦੀ ਹੈ | ਅੱਜ ਅਮਰੀਕਾ ਦੋ ਹਿੱਸਿਆਂ ਵਿਚ ਵੰਡਿਆ ਨਜ਼ਰ ਆ ਰਿਹਾ ਹੈ | ਟਰੰਪ ਨੇ 'ਗੋਰਿਆਂ ਦੀ ਸੁਪਰਮੇਸੀ' ਨੂੰ ਨਿਰੰਤਰ ਸ਼ਹਿ ਦਿੱਤੀ ਜਿਸ ਦਾ ਸਿੱਟਾ ਇਹ ਹੋਇਆ ਕਿ ਅਫਰੀਕੀ ਮੂਲ ਦੇ ਕਾਲੇ, ਏਸ਼ੀਆ ਤੇ ਹੋਰ ਨਸਲਾਂ ਦੇ ਲੋਕ ਆਪਣੇ ਆਪ ਨੂੰ ਅਲੱਗ ਥਲੱਗ ਮਹਿਸੂਸ ਕਰ ਰਹੇ ਹਨ | ਬਾਈਡਨ ਨੇ ਆਪਣੀ ਚੋਣ ਮੁਹਿੰਮ ਦੌਰਾਨ ਅਮਰੀਕੀਆਂ 'ਚ ਪਈ ਵੰਡ ਨੂੰ ਮੁੱਖ ਤੌਰ 'ਤੇ ਉਭਾਰਿਆ ਤੇ ਇਸ ਦਾ ਵਿਰੋਧ ਕਰਦਿਆਂ ਟਰੰਪ ਦਾ ਇਕਜੁੱਟ ਹੋ ਕੇ ਮੁਕਾਬਲਾ ਕਰਨ ਤੇ ਉਸ ਨੂੰ ਗੱਦੀ ਤੋਂ ਲਾਹੁਣ ਦਾ ਸੱਦਾ ਦਿੱਤਾ ਸੀ | ਇਸ ਲਈ ਕਾਲੇ ਲੋਕਾਂ ਤੋਂ ਇਲਾਵਾ ਗੋਰਿਆਂ ਨੇ ਵੀ ਟਰੰਪ ਦੀਆਂ ਸਮਾਜ ਵਿਚ ਫੁੱਟ ਪਾਊ ਨੀਤੀਆਂ ਦੇ ਵਿਰੋਧ 'ਚ ਬਾਈਡਨ ਦੇ ਹੱਕ ਵਿਚ ਵੋਟਾਂ ਪਾਈਆਂ | ਪਰ ਇਸ ਦੇ ਬਾਵਜੂਦ 47% ਤੋਂ ਵਧ ਅਮਰੀਕੀ ਜੋ ਟਰੰਪ ਦੇ ਹੱਕ ਵਿਚ ਭੁਗਤੇ ਹਨ, ਅੱਜ ਵੀ ਟਰੰਪ ਦੇ ਨਾਲ ਖੜੇ ਹਨ | ਉਨ੍ਹ•ਾਂ ਵਿਚੋਂ ਜ਼ਿਆਦਾਤਰ ਦਾ 'ਗੋਰਿਆਂ ਦੀ ਸੁਪਰਮੇਸੀ' ਵਿਚ ਵਿਸ਼ਵਾਸ ਹੈ | ਇਨ੍ਹ•ਾਂ ਲੋਕਾਂ ਨੂੰ ਮੁੱਖ ਧਾਰਾ ਵਿਚ ਸ਼ਾਮਿਲ ਕਰਨਾ ਬਾਈਡਨ ਲਈ ਮੁਸ਼ਕਿਲ ਭਰਿਆ ਕੰਮ ਹੈ | ਅਹੁਦਾ ਛੱਡਣ ਤੋਂ ਬਾਅਦ ਟਰੰਪ ਨੇ ਬਾਈਡਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਨਾ ਹੋ ਕੇ ਇਹ ਸੰਕੇਤ ਦਿੱਤਾ ਹੈ ਕਿ ਉਹ ਆਪਣੀ ਅਮਰੀਕਾ/ਅਮਰੀਕਨ ਫਸਟ ਦੀ ਨੀਤੀ ਤਹਿਤ 'ਗੋਰਿਆਂ ਦੀ ਸੁਪਰਮੇਸੀ' ਵਾਲੀ ਪਹੁੰਚ ਵਿਚ ਤਬਦੀਲੀ ਕਰਨ ਵਾਲੇ ਨਹੀਂ ਹਨ | ਬੇਸ਼ੱਕ ਉਹ ਅਹੁਦਾ ਛੱਡਣ ਲਈ ਮਜ਼ਬੂਰ ਹੋਏ ਹਨ ਪਰ ਸੋਚ ਛੱਡਣ ਲਈ ਉਨ੍ਹ•ਾਂ ਨੂੰ ਕੋਈ ਵੀ ਮਜ਼ਬੂਰ ਨਹੀਂ ਕਰ ਸਕਦਾ | ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਉਹ ਸਮੇਂ ਸਮੇਂ 'ਤੇ ਆਪਣੇ ਸਮਰਥਕਾਂ ਨੂੰ ਉਕਸਾਉਂਦੇ ਰਹਿਣਗੇ ਜਿਸ ਨਾਲ ਸਮਾਜਿਕ ਤਨਾਅ ਬਣੇ ਰਹਿਣ ਦੀ ਸੰਭਾਵਨਾ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ | ਇਸ ਸਮਾਜਿਕ ਵੰਡ ਤੇ ਤਨਾਅ ਨਾਲ ਬਾਈਡਨ ਕਿਸ ਤਰ੍ਹਾਂ ਨਜਿੱਠਦੇ ਹਨ ਇਹ ਵੇਖਣ ਵਾਲੀ ਗੱਲ ਹੋਵੇਗੀ | ਹਾਲਾਂਕਿ ਬਾਈਡਨ ਨੇ ਸਹੁੰ ਚੁੱਕਣ ਤੋਂ ਪਹਿਲਾਂ ਆਪਣੇ ਪ੍ਰਸ਼ਾਸਨ ਵਿਚ ਹਰ ਨਸਲ ਦੇ ਲੋਕਾਂ ਨੂੰ ਸ਼ਾਮਿਲ ਕਰਕੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਨ੍ਹ•ਾਂ ਲਈ ਸਭ ਬਰਾਬਰ ਹਨ | 20 ਦੇ ਕਰੀਬ ਭਾਰਤੀ ਮੂਲ ਦੇ ਅਮਰੀਕੀਆਂ ਦੀਆਂ ਵੀ ਬਾਈਡਨ ਨੇ ਆਪਣੇ ਪ੍ਰਸ਼ਾਸਨ ਵਿਚ ਉੱਚ ਅਹੁਦਿਆਂ ਉਪਰ ਨਿਯੁਕਤੀਆਂ ਕੀਤੀਆਂ ਹਨ | ਬਾਈਡਨ ਦੇ ਰਾਸ਼ਟਰਪਤੀ ਬਣਨ ਨਾਲ ਕੌਮਾਂਤਰੀ ਪੱਧਰ ਉਪਰ ਬਹੁਤ ਕੁਝ ਉਲਟਫੇਰ ਹੋਣ ਦੀ ਸੰਭਾਵਨਾ ਹੈ | ਭਾਰਤ ਨਾਲ ਸਬੰਧ ਮਜਬੂਤ ਹੋਣ ਦੀ ਪੂਰੀ ਸੰਭਾਵਨਾ ਤੇ ਆਸ ਹੈ | ਬਾਈਡਨ ਇਸ ਸਬੰਧੀ ਸੰਕੇਤ ਦੇ ਚੁੱਕੇ ਹਨ | ਈਰਾਨ ਬਾਰੇ ਅਮਰੀਕੀ ਨੀਤੀ ਵਿਚ ਤਬਦੀਲੀ ਆ ਸਕਦੀ ਹੈ | ਈਰਾਨ ਨੂੰ ਆਸ ਹੈ ਕਿ ਪ੍ਰਮਾਣੂ ਨੀਤੀ ਬਾਰੇ ਅਮਰੀਕਾ ਦੀ ਪਹੁੰਚ ਬਦਲੇਗੀ | ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਬਾਈਡਨ ਵਲੋਂ ਸਹੁੰ ਚੁੱਕਣ ਉਪਰੰਤ ਆਪਣੇ ਪ੍ਰਤੀਕਰਮ ਵਿਚ ਕਿਹਾ ਹੈ ਕਿ ਇਕ ਜਾਲਮ ਦਾ ਯੁੱਗ ਖਤਮ ਹੋ ਗਿਆ ਹੈ, ਅੱਜ ਇਸ ਰਾਜ ਦਾ ਆਖਰੀ ਅਸ਼ੁੱਭ ਦਿਨ ਸੀ |

ਖ਼ਬਰ ਸ਼ੇਅਰ ਕਰੋ

 

ਬਰਤਾਨੀਆ ਵਿਚ ਰਹਿ ਰਹੇ 56 ਫੀਸਦੀ ਲੋਕ ਹੀ ਲਗਵਾਉਣਗੇ ਕੋਵਿਡ ਟੀਕਾ

ਲੈਸਟਰ/ਲੰਡਨ, 21 ਜਨਵਰੀ (ਸੁਖਜਿੰਦਰ ਸਿੰਘ ਢੱਡੇ/ਮਨਪ੍ਰੀਤ ਸਿੰਘ ਬੱਧਨੀਕਲਾਂ)- ਆਕਸਫੋਰਡ ਯੂਨੀਵਰਸਿਟੀ ਦੇ ਮਾਹਰਾਂ ਦੀ ਅਗਵਾਈ ਵਾਲੀ ਟੀਮ ਨੇ ਸਰਵੇਖਣ 'ਚ ਦਾਅਵਾ ਕੀਤਾ ਹੈ ਕਿ ਸਿਰਫ 56 ਫੀਸਦੀ ਬਿ੍ਟਿਸ਼ ਭਾਰਤੀ ਕੋਵਿਡ-19 ਦਾ ਟੀਕਾ ਲਵਾਉਣਗੇ ਅਤੇ ਘੱਟ ਸਮਰੱਥਾ ਹੋਣ ...

ਪੂਰੀ ਖ਼ਬਰ »

ਬਾਈਡਨ ਨੇ ਪਹਿਲੇ ਦਿਨ ਹੀ ਕੈਨੇਡਾ ਸਰਕਾਰ ਨੂੰ ਸੋਚੀਂ ਪਾਇਆ

ਟੋਰਾਂਟੋ, 21 ਜਨਵਰੀ (ਸਤਪਾਲ ਸਿੰਘ ਜੌਹਲ)-ਕੈਨੇਡਾ ਤੇ ਅਮਰੀਕਾ ਦੋਵੇਂ ਪ੍ਰੰਪਰਾਗਤ ਪਰਿਵਾਰਕ ਸਬੰਧਾਂ ਵਾਲੇ ਦੋ ਗਵਾਂਢੀ ਮੁਲਕਾਂ ਵਜੋਂ ਜਾਣੇ ਜਾਂਦੇ ਹਨ ਪਰ ਬੀਤੇ ਚਾਰ ਸਾਲ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਰਾਜ ਕਾਲ ਦੌਰਾਨ ਕੈਨੇਡਾ ਨਾਲ ਦੁਵੱਲੇ ਸਬੰਧ ਖਟਾਈ ...

ਪੂਰੀ ਖ਼ਬਰ »

ਐਡੀਲੇਡ ਤੋਂ ਗੁਰਜਿੰਦਰ ਸਿੰਘ 'ਸਿਟੀਜ਼ਨਸ਼ਿਪ ਗਵਰਨਰ ਐਵਾਰਡ 2021' ਨਾਲ ਸਨਮਾਨਿਤ

ਐਡੀਲੇਡ, 21 ਜਨਵਰੀ (ਗੁਰਮੀਤ ਸਿੰਘ ਵਾਲੀਆ)- ਪੰਜਾਬੀਆਂ ਨੇ ਦੇਸ਼ ਵਿਦੇਸ਼ 'ਚ ਜਿੱਥੇ ਮਿਹਨਤ ਲਗਨ ਨਾਲ ਬੁਲੰਦੀਆਂ ਨੂੰ ਛੂੰਹਦੇ ਹੋਏ ਲੋਕ ਮਨਾਂ 'ਚ ਵਿਸ਼ੇਸ਼ ਸਥਾਨ ਬਣਾਇਆ ਹੈ, ਉੱਥੇ ਸਮਾਜਿਕ ਸੇਵਾਵਾਂ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਕੇ ਵੀ ਚੋਖਾ ਨਾਮਣਾ ਖੱਟਿਆ ...

ਪੂਰੀ ਖ਼ਬਰ »

ਵਾਸ਼ਿੰਗਟਨ ਸਟੇਟ 'ਚ ਕੋਰੋਨਾ ਦੇ 2041 ਨਵੇਂ ਕੇਸ

ਸਿਆਟਲ 21 ਜਨਵਰੀ (ਗੁਰਚਰਨ ਸਿੰਘ ਢਿੱਲੋਂ)-ਕੋਰੋਨਾ ਮਹਾਂਮਾਰੀ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਹੀ | ਪਿਛਲੇ 24 ਘੰਟਿਆਂ ਦੌਰਾਨ ਵਾਸ਼ਿੰਗਟਨ ਸਟੇਟ ਵਿਚ 2041 ਨਵੇਂ ਕੇਸ ਸਾਹਮਣੇ ਆਏ ਹਨ ਅਤੇ 16848 ਮਰੀਜ਼ ਹਸਪਤਾਲਾਂ ਵਿਚ ਜ਼ੇਰੇ ਇਲਾਜ ਹਨ | ਸਿਹਤ ਮਹਿਕਮੇ ਵਲੋਂ ਮੌਤਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX