ਤਾਜਾ ਖ਼ਬਰਾਂ


ਭਾਰਤ ਵਿਚ 4 ਲੱਖ ਤੋਂ ਉੱਪਰ ਆਏ ਨਵੇਂ ਕੋਰੋਨਾ ਦੇ ਮਾਮਲੇ
. . .  6 minutes ago
ਨਵੀਂ ਦਿੱਲੀ , 7 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 4,14,188 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ...
ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਹਵਾਈ ਜਹਾਜ਼ ਰਨ ਵੇ 'ਤੇ ਫਿਸਲਿਆ, ਦੋਵੇਂ ਪਾਈਲਟ ਜ਼ਖਮੀ
. . .  18 minutes ago
ਗਵਾਲੀਅਰ, 7 ਮਈ - ਗਵਾਲੀਅਰ ਏਅਰਪੋਰਟ 'ਤੇ ਵੀਰਵਾਰ ਦੇਰ ਰਾਤ ਵੱਡਾ ਹਾਦਸਾ ਹੋਣ ਤੋਂ ਬੱਚ ਗਿਆ। ਇੱਥੇ ਇਕ ਜਹਾਜ਼ ਰਨ ਵੇ 'ਤੇ ਫਿਸਲ ਗਿਆ। ਇਹ ਪਲੇਨ ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਸੀ। ਇਸ ਘਟਨਾ ਵਿਚ 2...
ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  about 1 hour ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  about 1 hour ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  about 1 hour ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  about 2 hours ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਮਾਘ ਸੰਮਤ 552
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ।-ਅਗਿਆਤ

ਬਰਨਾਲਾ

ਸਾਂਝੇ ਕਿਸਾਨ ਸੰਘਰਸ਼ ਦੌਰਾਨ 114ਵੇਂ ਦਿਨ ਵੀ ਜਾਰੀ ਰਿਹਾ ਧਰਨਾ

ਬਰਨਾਲਾ, 22 ਜਨਵਰੀ (ਧਰਮਪਾਲ ਸਿੰਘ)-ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਬਰਨਾਲਾ ਦੇ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਚ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਧਰਨੇ ਦੇ 114ਵੇਂ ਦਿਨ ਵੱਡੀ ਗਿਣਤੀ ਵਿਚ ਕਿਸਾਨ ਮਰਦ ਔਰਤਾਂ ਨੇ ਪਹੁੰਚ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ 26 ਦੀ ਟਰੈਕਟਰ ਪਰੇਡ ਲਈ ਟਰੈਕਟਰ ਮਾਰਚ ਕਰ ਕੇ ਕੀਤੀ ਰਿਹਰਸਲ

ਸ਼ਹਿਣਾ/ਟੱਲੇਵਾਲ, 22 ਜਨਵਰੀ (ਸੁਰੇਸ਼ ਗੋਗੀ, ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਅਤੇ 26 ਜਨਵਰੀ ਦੀ ਦਿੱਲੀ ਟਰੈਕਟਰ ਪਰੇਡ ਨੂੰ ਲੈ ਕੇ ਦਰਜਨਾਂ ਪਿੰਡਾਂ ਵਿਚ ਸੈਂਕੜਿਆਂ ਦੀ ...

ਪੂਰੀ ਖ਼ਬਰ »

ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਤੇ ਪਬਲਿਕ ਦਾ ਸਹਿਯੋਗ ਜ਼ਰੂਰੀ-ਡੀ.ਐਸ.ਪੀ.

ਮਹਿਲ ਕਲਾਂ, 22 ਜਨਵਰੀ (ਤਰਸੇਮ ਸਿੰਘ ਗਹਿਲ)-ਸਮਾਜ ਵਿਚ ਦਿਨੋਂ ਦਿਨ ਵੱਧ ਰਹੀਆਂ ਮਾੜੀਆਂ ਘਟਨਾਵਾਂ ਨੂੰ ਰੋਕਣ ਲਈ ਸਮਾਜ ਵਿਰੋਧੀ ਮਾੜੇ ਅਨਸਰਾਂ ਨੂੰ ਨੱਥ ਪਾਉਣਾ ਸਮੇਂ ਦੀ ਜ਼ਰੂਰੀ ਲੋੜ ਹੈ | ਇਸ ਲਈ ਪੁਲਿਸ ਅਤੇ ਪਬਲਿਕ ਦਾ ਸਹਿਯੋਗ ਵਧੇਰੇ ਜ਼ਰੂਰੀ ਹੈ, ਪ੍ਰੰਤੂ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਸ਼ਹਿਣਾ, 22 ਜਨਵਰੀ (ਸੁਰੇਸ਼ ਗੋਗੀ)-ਬਲਾਕ ਸ਼ਹਿਣਾ ਦੀਆਂ ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ ਨੇ ਆਂਗਣਵਾੜੀ ਯੂਨੀਅਨ ਪੰਜਾਬ ਸੀਟੂ ਦੇ ਸੱਦੇ 'ਤੇ ਸੀ.ਡੀ.ਪੀ.ਓ. ਦਫ਼ਤਰ ਸ਼ਹਿਣਾ ਵਿਖੇ ਇਕੱਤਰ ਹੋਈਆਂ ਰੁਪਿੰਦਰ ਬਾਵਾ ਸ਼ਹਿਣਾ ਬਲਾਕ ਪ੍ਰਧਾਨ ਦੀ ਅਗਵਾਈ ਵਿਚ ਪ੍ਰੀ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਕਿਸਾਨ ਪਰੇਡ ਲਈ ਮਹਿਲ ਖ਼ੁਰਦ ਤੋਂ ਵੱਡਾ ਜਥਾ ਰਵਾਨਾ

ਮਹਿਲ ਕਲਾਂ, 22 ਜਨਵਰੀ (ਅਵਤਾਰ ਸਿੰਘ ਅਣਖੀ)-ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਕੀਤੀ ਜਾ ਰਹੀ ਕਿਸਾਨ ਪਰੇਡ 'ਚ ਪਿੰਡ-ਪਿੰਡ ਤੋਂ ਆਪ ਮੁਹਾਰੇ ਜਥੇ ਰਵਾਨਾ ਹੋਣੇ ਸ਼ੁਰੂ ਹੋ ਚੁੱਕੇ ਹਨ | ਪਿੰਡ ਮਹਿਲ ਖ਼ੁਰਦ ਤੋਂ ਪ੍ਰਵਾਸੀ ਭਾਰਤੀ ...

ਪੂਰੀ ਖ਼ਬਰ »

ਭੱਠਾ ਮਜ਼ਦੂਰਾਂ ਨੇ ਹੱਕੀ ਮੰਗਾਂ ਲਈ ਡੀ.ਸੀ. ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ, 22 ਜਨਵਰੀ (ਧਰਮਪਾਲ ਸਿੰਘ)-ਲਾਲ ਝੰਡਾ ਪੰਜਾਬ ਭੱਠਾ ਲੇਬਰ ਯੂਨੀਅਨ ਨੇ ਪ੍ਰਧਾਨ ਸਰਬਜੀਤ ਸਿੰਘ ਵੜੈਚ ਤੇ ਜਥੇਬੰਦਕ ਸਕੱਤਰ ਦੇਵ ਰਾਜ ਵਰਮਾ ਦੀ ਅਗਵਾਈ 'ਚ ਭੱਠਾ ਮਜ਼ਦੂਰਾਂ ਨੇ ਆਪਣੀਆਂ ਹੱਕੀ ਮੰਗਾਂ ਲਈ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇ ਕੇ ਰੋਸ ...

ਪੂਰੀ ਖ਼ਬਰ »

ਬਿਜਲੀ ਤਾਰਾਂ ਦੀ ਸਪਾਰਕਿੰਗ ਕਾਰਨ ਲੱਗੀ ਅੱਗ ਨਾਲ ਖੋਖੇ ਅੰਦਰ ਪਿਆ ਸਾਮਾਨ ਸੜ ਕੇ ਸੁਆਹ

ਬਰਨਾਲਾ, 22 ਜਨਵਰੀ (ਧਰਮਪਾਲ ਸਿੰਘ)-ਸਥਾਨਕ ਕਚਹਿਰੀ ਚੌਕ ਨਜ਼ਦੀਕ ਲੰਘੀ ਰਾਤ ਬਿਜਲੀ ਤਾਰਾਂ ਦੀ ਸਪਾਰਕਿੰਗ ਹੋਣ ਕਾਰਨ ਖੋਖੇ ਨੂੰ ਅੱਗ ਲੱਗ ਜਾਣ ਕਾਰਨ ਖੋਖੇ ਵਿਚ ਪਿਆ ਸਾਈਕਲਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ: ਰਾਣਾ ਸਿੰਘ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ/ਹੈਲਪਰਾਂ ਨੇ ਹੱਕੀ ਮੰਗਾਂ ਲਈ ਸੀ.ਡੀ.ਪੀ.ਓ. ਦਫ਼ਤਰ ਵਿਖੇ ਦਿੱਤਾ ਧਰਨਾ

ਬਰਨਾਲਾ, 22 ਜਨਵਰੀ (ਧਰਮਪਾਲ ਸਿੰਘ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਬਲਾਕ ਬਰਨਾਲਾ ਵਲੋਂ ਜ਼ਿਲ੍ਹਾ ਆਗੂ ਊਸ਼ਾ ਦੇਵੀ ਦੀ ਅਗਵਾਈ 'ਚ ਆਂਗਣਵਾੜੀ ਵਰਕਰਾਂ/ਹੈਲਪਰਾਂ ਵਲੋਂ ਸਥਾਨਕ ਸੀ.ਡੀ.ਪੀ.ਓ. ਦਫ਼ਤਰ ਵਿਖੇ ਧਰਨਾ ਦੇ ਕੇ ਕੇਂਦਰ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚੋਂ ਦੋ ਮੋਬਾਈਲ ਬਰਾਮਦ, ਮਾਮਲਾ ਦਰਜ

ਬਰਨਾਲਾ, 22 ਜਨਵਰੀ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ 'ਚੋਂ ਦੋ ਮੋਬਾਈਲ ਮਿਲਣ ਦੇ ਮਾਮਲੇ 'ਚ ਥਾਣਾ ਸਿਟੀ ਬਰਨਾਲਾ ਵਿਖੇ ਨਾਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਦਲਵਿੰਦਰ ...

ਪੂਰੀ ਖ਼ਬਰ »

ਈ.ਸੀ.ਐਚ.ਐਸ. ਅਤੇ ਕੰਟੀਨ 'ਚ ਆ ਰਹੀਆਂ ਮੁਸ਼ਕਿਲਾਂ ਸਬੰਧੀ ਸਾਬਕਾ ਫ਼ੌਜੀਆਂ ਦਾ ਵਫ਼ਦ ਸਟੇਸ਼ਨ ਕਮਾਂਡਰ ਨੂੰ ਮਿਲਿਆ

ਬਰਨਾਲਾ, 22 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਈ.ਸੀ.ਐਚ.ਐਸ. ਅਤੇ ਕੰਟੀਨ ਵਿਚ ਆ ਰਹੀਆਂ ਮੁਸ਼ਕਿਲਾਂ ਸਬੰਧੀ ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸੂਬਾ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਏਅਰ ਫੋਰਸ ਸਟੇਸ਼ਨ ਬਰਨਾਲਾ ਵਿਖੇ ਸਟੇਸ਼ਨ ਕਮਾਂਡਰ ਗਰੁੱਪ ਕੈਪਟਨ ਆਰ.ਐਸ. ਭੰਡਾਰੀ ਅਤੇ ਵਿੰਗ ਕਮਾਂਡਰ ਏ.ਧਇਆ ਨੂੰ ਮਿਲਿਆ | ਇੰਜ: ਸਿੱਧੂ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਈ.ਸੀ.ਐਚ.ਐਸ. ਵਿਖੇ ਦਵਾਈਆਂ ਨਾ ਮਿਲਣਾ, ਇਕੋ ਬਿਮਾਰੀ ਲਈ ਵਾਰ-ਵਾਰ ਰੈਫ਼ਰ ਕਰਨ, ਕੰਟੀਨ ਨੂੰ ਆਮ ਵਾਂਗ ਕੰਮ ਕਰਨ ਸਬੰਧੀ, ਸਾਬਕਾ ਫ਼ੌਜੀਆਂ ਦੀ ਗੇਟ 'ਤੇ ਖੱਜਲ ਖ਼ੁਆਰੀ ਸਬੰਧੀ ਅਤੇ ਹੋਰ ਸਮੱਸਿਆ ਪ੍ਰਤੀ ਸਟੇਸ਼ਨ ਕਮਾਂਡਰ ਨਾਲ ਵਿਚਾਰ ਚਰਚਾ ਹੋਈ | ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸਾਰੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਕੰਟੀਨ ਜਾਣ ਵਾਲੇ ਸਾਬਕਾ ਫੌਜੀਆਂ ਨੂੰ ਆਊਟਰ ਗੇਟ 'ਤੇ ਟੈਂਟ, ਕੁਰਸੀਆਂ, ਪੀਣ ਵਾਲੇ ਪਾਣੀ ਅਤੇ ਵਾਸ਼ਰੂਮ ਦਾ ਇੰਤਜ਼ਾਮ ਬਾਹਰਲੇ ਗੇਟ 'ਤੇ ਤੁਰੰਤ ਕਰਨ ਦੇ ਹੁਕਮ ਦਿੱਤੇ | ਇਸ ਮੌਕੇ ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਸੂਬੇਦਾਰ ਸਰਬਜੀਤ ਸਿੰਘ, ਸੂਬੇਦਾਰ ਕਮਲ ਸ਼ਰਮਾ, ਸੂਬੇਦਾਰ ਜਗਰੂਪ ਸਿੰਘ ਉਗੋ ਅਤੇ ਹੋਰ ਆਗੂ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕੇਂਦਰ ਸਰਕਾਰ ਦਾ ਕਿਸਾਨਾਂ ਪ੍ਰਤੀ ਰਵੱਈਆ ਅਤਿ ਨਿੰਦਣਯੋਗ-ਢੀਂਡਸਾ

ਬਰਨਾਲਾ, 22 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਕੇਂਦਰ ਸਰਕਾਰ ਵਲੋਂ 11ਵੇਂ ਦੌਰ ਦੀ ਬੈਠਕ ਦੌਰਾਨ ਕਿਸਾਨਾਂ ਪ੍ਰਤੀ ਅਪਣਾਏ ਗਏ ਅੜੀਅਲ ਰਵੱਈਏ ਅਤੇ ਮੰਤਰੀਆਂ ਵਲੋਂ ਸਰਕਾਰ ਦੁਆਰਾ ਦਿੱਤੇ ਗਏ ਪ੍ਰਸਤਾਵ ਤੋਂ ਬਿਨਾਂ ਹੋਰ ਕੋਈ ਵੀ ਗੱਲਬਾਤ ਨਾ ਕਰਨ ਦਾ ਲਿਆ ...

ਪੂਰੀ ਖ਼ਬਰ »

ਵਾਰਡ ਨੰ: 4 ਤੋਂ ਆਜ਼ਾਦ ਉਮੀਦਵਾਰ ਅਸ਼ੋਕ ਸਿੰਗਲਾ ਨੇ ਵੋਟਰਾਂ ਤੋਂ ਸਹਿਯੋਗ ਮੰਗਿਆ

ਭਦੌੜ, 22 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਦੌੜ ਨਗਰ ਕੌਾਸਲ ਚੋਣਾਂ ਲਈ ਉਮੀਦਵਾਰਾਂ ਵਲੋਂ ਆਪਣੀਆਂ ਗਤੀਵਿਧੀਆਂ ਨੂੰ ਤੇਜ ਕੀਤਾ ਜਾ ਰਿਹਾ ਹੈ ਵਾਰਡ ਨੰਬਰ 4 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਅਸ਼ੋਕ ਕੁਮਾਰ ਸਿੰਗਲਾ ਨੇ ਆਪਣੇ ਸਮਰਥਕਾਂ ਨਾਲ ਘਰ-ਘਰ ਜਾ ...

ਪੂਰੀ ਖ਼ਬਰ »

ਸੰਤ ਨਰਾਇਣ ਮੁਨੀ ਨਮਿਤ ਪਾਠ ਦਾ ਭੋਗ ਭਲਕੇ

ਭਦੌੜ, 22 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਤਿ੍ਵੇਣੀ ਬਗੀਚੀ ਰਾਮਗੜ੍ਹ ਵਿਖੇ ਪਿਛਲੇ ਲੰਮੇ ਸਮੇਂ ਤੋਂ ਮੁੱਖ ਸੇਵਾਦਾਰ ਵਜੋਂ ਸੇਵਾ ਨਿਭਾਅ ਰਹੇ ਸੰਤ ਨਰਾਇਣ ਮੁਨੀ ਜੋ ਪਿਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ | ਪਿੰਡ ਰਾਮਗੜ੍ਹ ਦੇ ...

ਪੂਰੀ ਖ਼ਬਰ »

ਸੁਖਦੇਵ ਸਿੰਘ ਢੀਂਡਸਾ ਨੇ ਛੀਨੀਵਾਲ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮਹਿਲ ਕਲਾਂ, 22 ਜਨਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਵਲੋਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਤ ਦਲਬਾਰ ਸਿੰਘ ਛੀਨੀਵਾਲ ਦੇ ਪੋਤਰੇ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ...

ਪੂਰੀ ਖ਼ਬਰ »

ਜਥੇਬੰਦੀਆਂ ਨੇ ਸਾਂਝੇ ਤੌਰ 'ਤੇ ਕੇਂਦਰ ਸਰਕਾਰ ਖ਼ਿਲਾਫ਼ ਸ਼ਹਿਣਾ ਵਿਖੇ ਕੀਤਾ ਰੋਸ ਪ੍ਰਗਟ

ਸ਼ਹਿਣਾ, 22 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਟਰੈਕਟਰ ਮਾਰਚ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ | ਦਾਣਾ ਮੰਡੀ ਸ਼ਹਿਣਾ ਤੋਂ ਰੋਸ ਮਾਰਚ ਸ਼ੁਰੂ ਕਰਨ ਸਮੇਂ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਆਗੂ ਜਗਸੀਰ ਸਿੰਘ ਸੀਰਾ ਬਬਲੀ ਸ਼ਹਿਣਾ, ਦੀਦਾਰ ...

ਪੂਰੀ ਖ਼ਬਰ »

ਪਿੰਡ ਮੌੜ ਨਾਭਾ ਵਿਖੇ ਪਸ਼ੂ ਵਪਾਰੀ ਯੂਨੀਅਨ ਦੀ ਚੋਣ

ਸ਼ਹਿਣਾ, 22 ਜਨਵਰੀ (ਸੁਰੇਸ਼ ਗੋਗੀ)-ਪਿੰਡ ਮੌੜ ਨਾਭਾ ਵਿਖੇ ਪੇਂਡੂ ਪਸ਼ੂ ਵਪਾਰੀ ਯੂਨੀਅਨ ਦੀ ਮੀਟਿੰਗ ਹੋਈ | ਜਿਸ ਵਿਚ ਪਰਮਜੀਤ ਸਿੰਘ ਮੌੜ ਚੇਅਰਮੈਨ ਬਲਾਕ ਸੰਮਤੀ ਸ਼ਹਿਣਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੀਟਿੰਗ ਤੋਂ ਪਹਿਲਾਂ ਪਸ਼ੂ ਵਪਾਰੀਆਂ ਨੇ ਕੀਤੀ ...

ਪੂਰੀ ਖ਼ਬਰ »

ਪੱਕਾ ਪਥਰਾਲਾ ਤੋਂ ਸਰ੍ਹਾਂ ਗੋਤੀ ਬਾਬਾ ਜੱਗਾ ਸਿੰਘ ਦੇ ਵਾਰਸਾਂ ਨੇ ਬੰਨਿ੍ਹਆ ਸੀ ਪਿੰਡ ਕੋਠੇ ਸਰ੍ਹਾਂ

ਗੁਰਜੀਤ ਸਿੰਘ ਖੁੱਡੀ 98725-45131 ਹੰਡਿਆਇਆ: ਪਿੰਡ ਕੋਠੇ ਸਰ੍ਹਾਂ ਹੰਡਿਆਇਆ ਤੋਂ ਪੂਰਬ ਵੱਲ ਧਨੌਲਾ-ਹੰਡਿਆਇਆ, ਧਨੌਲਾ ਖ਼ੁਰਦ, ਭੈਣੀ ਜੱਸਾ, ਫ਼ਤਿਹਗੜ੍ਹ ਛੰਨਾ, ਧੌਲਾ ਦੀਆਂ ਹੱਦਾਂ ਤੱਕ ਫੈਲਿਆ ਹੋਇਆ ਹੈ | ਇਹ ਰਾਜ ਮਾਰਗ ਬਰਨਾਲਾ ਮਾਨਸਾ 'ਤੇ ਸਥਿਤ ਹੈ | ਪੱਕਾ ...

ਪੂਰੀ ਖ਼ਬਰ »

ਸਕਾਰਪੀਓ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ

ਚਚੇਰੇ ਭੈਣ-ਭਰਾ ਗੰਭੀਰ ਜ਼ਖ਼ਮੀ ਬਰਨਾਲਾ, 22 ਜਨਵਰੀ (ਧਰਮਪਾਲ ਸਿੰਘ)-ਸਥਾਨਕ ਠੀਕਰੀਵਾਲਾ ਰੋਡ 'ਤੇ ਜ਼ੀਰੋ ਪੁਆਇੰਟ ਨਜ਼ਦੀਕ ਇਕ ਸਕਾਰਪੀਓ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਈਕਲ 'ਤੇ ਸਵਾਰ ਟਿਊਸ਼ਨ 'ਤੇ ਜਾ ਰਹੇ ਭੈਣ ਭਰਾ ਗੰਭੀਰ ...

ਪੂਰੀ ਖ਼ਬਰ »

ਕਲੱਬ ਨੇ ਕੰਧਾਂ 'ਤੇ ਬਣਵਾਏ ਸਾਹਿਤਕ ਪੋਸਟਰ

ਮਹਿਲ ਕਲਾਂ, 22 ਜਨਵਰੀ (ਤਰਸੇਮ ਸਿੰਘ ਗਹਿਲ)-ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਖੇਡਾਂ ਦੇ ਖੇਤਰ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਫੁੱਟਬਾਲ ਅਤੇ ਸਪੋਰਟਸ ਕਲੱਬ ਮਹਿਲ ਕਲਾਂ ਵਲੋਂ ਨੌਜਵਾਨਾਂ ਵਿਚ ਉਸਾਰੂ ਸੋਚ ਪੈਦਾ ਕਰਨ ਲਈ ...

ਪੂਰੀ ਖ਼ਬਰ »

ਤਪਾ-ਢਿਲਵਾਂ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਲੋਕਾਂ ਕੀਤੀ ਵਿਭਾਗ ਵਿਰੁੱਧ ਜੰਮ ਕੇ ਨਾਅਰੇਬਾਜ਼ੀ

ਤਪਾ ਮੰਡੀ, 22 ਜਨਵਰੀ (ਪ੍ਰਵੀਨ ਗਰਗ)-ਤਪਾ ਢਿਲਵਾਂ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਲੋਕਾਂ ਵਲੋਂ ਵਿਭਾਗ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਲੋਕਾਂ ਨੇ ਦੱਸਿਆ ਕਿ ਤਪਾ ਫਾਟਕਾਂ ਤੋਂ ਲੈ ਕੇ ਢਿਲਵਾਂ ਤੱਕ ਇਸ ਸੜਕ ਦਾ ਕੰਮ ਕਈ ਮਹੀਨਿਆਂ ਤੋਂ ਬੰਦ ਪਿਆ ਹੈ, ਇਸ ਸੜਕ 'ਚ ...

ਪੂਰੀ ਖ਼ਬਰ »

ਡੀ.ਐਸ.ਪੀ. ਮਹਿਲ ਕਲਾਂ ਨੇ ਟਰੈਫ਼ਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਮਹਿਲ ਕਲਾਂ, 22 ਜਨਵਰੀ (ਅਵਤਾਰ ਸਿੰਘ ਅਣਖੀ)-ਐਸ.ਐਸ.ਪੀ. ਬਰਨਾਲਾ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ. ਮਹਿਲ ਕਲਾਂ ਕੁਲਦੀਪ ਸਿੰਘ ਵਲੋਂ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ | ਇਸ ਮੌਕੇ ਬੋਲਦਿਆਂ ਡੀ.ਐਸ.ਪੀ. ਕੁਲਦੀਪ ਸਿੰਘ ...

ਪੂਰੀ ਖ਼ਬਰ »

ਤਪਾ ਹਸਪਤਾਲ 'ਚ ਦਿੱਤੀ ਕੋਵਿਡ ਵੈਕਸੀਨ

ਤਪਾ ਮੰਡੀ, 22 ਜਨਵਰੀ (ਪ੍ਰਵੀਨ ਗਰਗ)-ਸਿਵਲ ਸਰਜਨ ਬਰਨਾਲਾ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਬੀਰ ਸਿੰਘ ਔਲਖ ਦੀ ਅਗਵਾਈ ਵਿਚ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੇ 55 ਲਾਭਪਾਤਰੀਆਂ ਨੂੰ ਸਬ ਡਵੀਜ਼ਨਲ ਹਸਪਤਾਲ ਤਪਾ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਕੁਤਬਾ, ਸਹੌਰ ਤੇ ਵਜੀਦਕੇ ਤੇ ਹੋਰ ਪਿੰਡਾਂ 'ਚ ਮੀਟਿੰਗਾਂ

ਮਹਿਲ ਕਲਾਂ, 22 ਜਨਵਰੀ (ਤਰਸੇਮ ਸਿੰਘ ਗਹਿਲ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਔਰਤ ਕਰਜ਼ਾ ਮੁਆਫ਼ ਅਤੇ ਮਜ਼ਦੂਰ ਦੇ ਵੱਧ ਅਧਿਕਾਰਾਂ ਲਈ 24 ਜਨਵਰੀ ਨੂੰ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸਰਕਾਰ ਦੀ ਰਿਹਾਇਸ਼ ਅੱਗੇ ਲਗਾਏ ਜਾ ਰਹੇ ਦਿਨ-ਰਾਤ ਦੇ ਧਰਨੇ ਦੀਆਂ ...

ਪੂਰੀ ਖ਼ਬਰ »

ਰਾਮਗੜ੍ਹ ਦੀ ਪੰਚਾਇਤ ਨੇ ਛੱਪੜ ਦੇ ਨਵੀਨੀਕਰਨ ਦੀ ਕੀਤੀ ਸ਼ੁਰੂਆਤ

ਟੱਲੇਵਾਲ, 22 ਜਨਵਰੀ (ਸੋਨੀ ਚੀਮਾ)-ਪਿੰਡ ਰਾਮਗੜ੍ਹ ਦੀ ਪੰਚਾਇਤ ਵਲੋਂ ਸਰਪੰਚ ਰਾਜਵਿੰਦਰ ਸਿੰਘ ਰਾਜਾ ਦੀ ਅਗਵਾਈ ਵਿਚ ਪਿੰਡ ਦੇ ਛੱਪੜ ਦੇ ਨਵੀਨੀਕਰਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਸਰਪੰਚ ਰਾਜਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਮੀਤ ...

ਪੂਰੀ ਖ਼ਬਰ »

ਹਾਈਵੇ ਦੇ ਵਿਰੋਧ 'ਚ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਡੀ. ਸੀ. ਨੂੰ ਇਤਰਾਜ਼ ਪੱਤਰ ਸੌਾਪਿਆ

ਟੱਲੇਵਾਲ, 22 ਜਨਵਰੀ (ਸੋਨੀ ਚੀਮਾ)-ਕੇਂਦਰ ਸਰਕਾਰ ਅਤੇ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਇਲਾਕੇ ਦੇ ਪਿੰਡਾਂ ਦੀ ਜ਼ਮੀਨ 754ਏ ਗਰੀਨ ਫ਼ੀਲਡ ਹਾਈਵੇ ਲਈ ਐਕਵਾਇਰ ਕਰਨ ਦੇ ਜਾਰੀ ਕੀਤੇ ਨੋਟੀਫ਼ਿਕੇਸ਼ਨ ਉਪਰੰਤ ਇਲਾਕੇ ਦੇ ਕਿਸਾਨਾਂ ਵਿਚ ਗ਼ੁੱਸੇ ਦੀ ਲਹਿਰ ਪਾਈ ਜਾ ਰਹੀ ਹੈ ...

ਪੂਰੀ ਖ਼ਬਰ »

ਖੇਤੀਬਾੜੀ ਦਫ਼ਤਰ ਮਹਿਲ ਕਲਾਂ 'ਚ ਆਤਮਾ ਸਕੀਮ ਅਧੀਨ ਕਿਸਾਨ ਗੋਸ਼ਟੀ ਕਰਵਾਈ

ਮਹਿਲ ਕਲਾਂ, 22 ਜਨਵਰੀ (ਤਰਸੇਮ ਸਿੰਘ ਗਹਿਲ)-ਬਲਾਕ ਖੇਤੀਬਾੜੀ ਦਫ਼ਤਰ ਮਹਿਲ ਕਲਾਂ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ: ਚਰਨਜੀਤ ਸਿੰਘ ਕੈਂਥ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਤਮਾ ਸਕੀਮ ਦੇ ਤਹਿਤ ਕਿਸਾਨ ਗੋਸ਼ਟੀ ਕਰਵਾਈ ਗਈ | ਇਸ ਸਮੇਂ ਬਲਾਕ ਖੇਤੀਬਾੜੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਵਲੋਂ ਦਿੱਲੀ ਟਰੈਕਟਰ ਪਰੇਡ 'ਚ ਕਿਸਾਨਾਂ ਨੂੰ ਭਰਵੀਂ ਸ਼ਮੂਲੀਅਤ ਕਰਨ ਦਾ ਸੱਦਾ

ਮਹਿਲ ਕਲਾਂ, 22 ਜਨਵਰੀ (ਤਰਸੇਮ ਸਿੰਘ ਗਹਿਲ)-ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਯੁਕਤ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਚ 26 ਜਨਵਰੀ ਨੂੰ ਟਰੈਕਟਰ ਪਰੇਡ ਕਰਨ ਦੇ ਦਿੱਤੇ ਸੱਦੇ ਦੇ ਤਹਿਤ ਪ੍ਰਵਾਸੀ ਭਾਰਤੀਆਂ ਵਲੋਂ ਕਿਸਾਨਾਂ ਨੂੰ ਦਿੱਲੀ ਟਰੈਕਟਰ ਪਰੇਡ ਵਿਚ ਭਰਵੀਂ ...

ਪੂਰੀ ਖ਼ਬਰ »

ਤਪਾ ਤੋਂ ਕਿਸਾਨ ਯੂਨੀਅਨ ਉਗਰਾਹਾਂ ਦਾ ਟਰੈਕਟਰ ਮਾਰਚ ਰਵਾਨਾ

ਤਪਾ ਮੰਡੀ, 22 ਜਨਵਰੀ (ਵਿਜੇ ਸ਼ਰਮਾ)-ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਵੱਖ-ਵੱਖ ਬਾਰਡਰਾਂ 'ਤੇ ਚੱਲ ਰਿਹਾ ਸੰਘਰਸ਼ ਦਿਨ ਪ੍ਰਤੀ ਦਿਨ ਵਿਸ਼ਾਲ ਰੂਪ ਧਾਰਨ ਕਰਦਾ ਜਾ ਰਿਹਾ ਹੈ | ਜਿਸ ਦੇ ਸਬੰਧ 'ਚ ਕਿਸਾਨ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਮੌਕੇ ਜੋੜ ਮੇਲਾ 30 ਤੋਂ

ਧਨੌਲਾ, 22 ਜਨਵਰੀ (ਰਘਵੀਰ ਸਿੰਘ ਚੰਗਾਲ)-ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 94ਵੀਂ ਬਰਸੀ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 30, 31 ਜਨਵਰੀ ਤੇ 1 ਫਰਵਰੀ 2021 ਦਿਨ ਸ਼ਨੀਵਾਰ, ਐਤਵਾਰ ਤੇ ਸੋਮਵਾਰ ਨੂੰ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਕਾਂਗਰਸ ਨੇ ਸ੍ਰੀਮਤੀ ਸਪਨਾ ਬਾਂਸਲ ਨੂੰ ਵਾਰਡ ਨੰ: 5 ਤੋਂ ਉਮੀਦਵਾਰ ਐਲਾਨਿਆ

ਤਪਾ ਮੰਡੀ, 22 ਜਨਵਰੀ (ਵਿਜੇ ਸ਼ਰਮਾ)-ਨਗਰ ਕੌਾਸਲ ਦੀਆਂ 14 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਸਬੰਧੀ ਚੋਣ ਅਖਾੜਾ ਭਖਦਾ ਨਜ਼ਰ ਆ ਰਿਹਾ ਹੈ | ਜਿਸ ਨੂੰ ਮੁੱਖ ਰੱਖਦੇ ਹੋਏ ਵਾਰਡ ਨੰਬਰ 5 ਵਿਚੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਰਜੀਤ ਸਿੰਘ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਵਾਰਡ ਨੰ: 9 ਤੋਂ ਹਰਪ੍ਰੀਤ ਕੌਰ ਨੂੰ ਉਮੀਦਵਾਰ ਐਲਾਨਿਆ

ਤਪਾ ਮੰਡੀ, 22 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਨਗਰ ਕੌਾਸਲ ਚੋਣਾਂ ਨੂੰ ਲੈ ਕੇ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਨੇ ਆਪੋ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸੇ ਲੜੀ ਤਹਿਤ ਨਗਰ ਕੌਾਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਵਾਰਡ ਨੰ: 9 ਜੋ ਔਰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX