ਤਾਜਾ ਖ਼ਬਰਾਂ


ਭਾਰਤ ਵਿਚ 4 ਲੱਖ ਤੋਂ ਉੱਪਰ ਆਏ ਨਵੇਂ ਕੋਰੋਨਾ ਦੇ ਮਾਮਲੇ
. . .  1 minute ago
ਨਵੀਂ ਦਿੱਲੀ , 7 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 4,14,188 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ...
ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਹਵਾਈ ਜਹਾਜ਼ ਰਨ ਵੇ 'ਤੇ ਫਿਸਲਿਆ, ਦੋਵੇਂ ਪਾਈਲਟ ਜ਼ਖਮੀ
. . .  13 minutes ago
ਗਵਾਲੀਅਰ, 7 ਮਈ - ਗਵਾਲੀਅਰ ਏਅਰਪੋਰਟ 'ਤੇ ਵੀਰਵਾਰ ਦੇਰ ਰਾਤ ਵੱਡਾ ਹਾਦਸਾ ਹੋਣ ਤੋਂ ਬੱਚ ਗਿਆ। ਇੱਥੇ ਇਕ ਜਹਾਜ਼ ਰਨ ਵੇ 'ਤੇ ਫਿਸਲ ਗਿਆ। ਇਹ ਪਲੇਨ ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਸੀ। ਇਸ ਘਟਨਾ ਵਿਚ 2...
ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  about 1 hour ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  about 1 hour ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  about 1 hour ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  about 2 hours ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਮਾਘ ਸੰਮਤ 552
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ \'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਲੁਧਿਆਣਾ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਡੀ. ਸੀ. ਨੇ ਲਹਿਰਾਇਆ ਤਿਰੰਗਾ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੀ ਅੱਜ ਫੁੱਲ ਡਰੈੱਸ ਰਿਹਰਸਲ ਹੋਈ। ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਤਿਰੰਗਾ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਅੱਜ ਫਿਰ 2 ਮਰੀਜ਼ਾਂ ਨੇ ਦਮ ਤੋੜਿਆ

ਲੁਧਿਆਣਾ, 23 ਜਨਵਰੀ (ਸਲੇਮਪੁਰੀ)-ਪੰਜਾਬ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਹਰ ਰੋਜ਼ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ 'ਚ ਅੱਜ ਕੋਰੋਨਾ ...

ਪੂਰੀ ਖ਼ਬਰ »

ਖ਼ਤਰਨਾਕ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ 5 ਮੈਂਬਰ ਲੱਖਾਂ ਰੁਪਏ ਮੁੱਲ ਦੇ ਸਾਮਾਨ ਤੇ ਹਥਿਆਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼-2 ਦੀ ਪੁਲਿਸ ਨੇ ਖਤਰਨਾਕ ਲੁਟੇਰਾ ਅਤੇ ਚੋਰ ਗਰੋਹ ਦੇ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਅਤੇ ਹਥਿਆਰ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮੁਕੇਸ਼ ਅੰਬਾਨੀ ਦੇ ਸਮਰਥਨ 'ਚ ਹਿੰਦੂ ਸ਼ਿਵ ਸੈਨਾ ਵਲੋਂ ਹੋਰਡਿੰਗ ਲਗਾਉਣ ਦੇ ਮਾਮਲੇ ਨੂੰ ਲੈ ਕੇ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੁਹਾਰਾ ਚੌਕ 'ਚ ਸਥਿਤੀ ਉਸ ਵਕਤ ਤਣਾਅਪੂਰਨ ਬਣ ਗਈ, ਜਦੋਂ ਹਿੰਦੂ ਸ਼ਿਵ ਸੈਨਾ ਦੇ ਆਗੂਆਂ ਵਲੋਂ ਚੌਕ 'ਚ ਮੁਕੇਸ਼ ਅੰਬਾਨੀ ਦੇ ਸਮਰਥਨ ਵਿਚ ਹੋਰਡਿੰਗ ਲਗਾ ਦਿੱਤੀ ਗਈ | ਹੋਰਡਿੰਗ 'ਚ ਮੁਕੇਸ਼ ਅੰਬਾਨੀ ਦੀਆਂ ...

ਪੂਰੀ ਖ਼ਬਰ »

ਛਾਪੇਮਾਰੀ ਟੀਮ 'ਤੇ ਹਮਲਾ ਕਰਨ ਦੇ ਮਾਮਲੇ 'ਚ ਪੁਲਿਸ ਨੇ 6 ਵਿਅਕਤੀਆਂ ਦੀ ਕੀਤੀ ਸ਼ਨਾਖਤ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਨਕਪੁਰੀ 'ਚ ਬੀਤੇ ਦਿਨ ਛਾਪਾਮਾਰੀ ਟੀਮ 'ਤੇ ਹਮਲਾ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ 6 ਵਿਅਕਤੀਆਂ ਦੀ ਸ਼ਨਾਖਤ ਕਰ ਲਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਾਟੀ ਸਮੱਗਲਿੰਗ ਸੈੱਲ ਦੇ ਇੰਚਾਰਜ ਇੰਸਪੈਕਟਰ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ 'ਚ ਪੁਲਿਸ ਵਲੋਂ ਪਹਿਲਾਂ ਹੀ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਸੀ | ਉਨ੍ਹਾਂ ਦੱਸਿਆ ਕਿ ਉਹ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਜਨਕਪੁਰੀ ਸਥਿਤ ਕੁਝ ਦੁਕਾਨਦਾਰ ਆਪਣੇ ਕਾਰੋਬਾਰ ਦੀ ਆੜ ਵਿਚ ਸੱਟੇਬਾਜ਼ੀ ਦਾ ਨਾਜਾਇਜ਼ ਧੰਦਾ ਕਰ ਰਹੇ ਹਨ | ਜਾਂਚ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਜਦੋਂ ਉਨ੍ਹਾਂ ਨੇ ਉੱਥੇ ਛਾਪੇਮਾਰੀ ਕੀਤੀ ਤਾਂ ਕਥਿਤ ਦੋਸ਼ੀਆਂ ਵਲੋਂ ਪੁਲਿਸ ਪਾਰਟੀ ਨੂੰ ਘੇਰ ਲਿਆ ਅਤੇ ਰਿਕਾਰਡ ਵੀ ਖੁਰਦ-ਬੁਰਦ ਕਰ ਦਿੱਤਾ | ਪੁਲਿਸ ਵਲੋਂ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੇ ਆਧਾਰ 'ਤੇ ਇਨ੍ਹਾਂ ਵਿਚੋਂ 6 ਵਿਅਕਤੀਆਂ ਦੀ ਸ਼ਨਾਖਤ ਕਰ ਲਈ ਗਈ ਹੈ, ਜਿਨ੍ਹਾਂ 'ਚ ਰਾਜ ਕੁਮਾਰ ਉਰਫ ਰਾਜੂ ਸੰਜੀਵ ਕੁਮਾਰ, ਅਸ਼ੋਕ ਕੁਮਾਰ, ਬਸੰਤ ਰਾਮ, ਮੁਕੇਸ਼ ਸ਼ਰਮਾ ਅਤੇ ਸ਼ੁਭਮ ਸ਼ਾਮਿਲ ਹਨ | ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵਲੋਂ ਬਾਕੀ ਰਹਿੰਦੇ ਕਥਿਤ ਦੋਸ਼ੀਆਂ ਦੀ ਵੀ ਜਲਦ ਸ਼ਨਾਖਤ ਕਰ ਲਈ ਜਾਵੇਗੀ ਅਤੇ ਇਨ੍ਹਾਂ ਨੂੰ ਗਿ੍ਫ਼ਤਾਰ ਕਰਨ ਲਈ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ |
ਕੋਵਿਡ-19 ਤੋਂ ਅਗਾਉਂ ਬਚਾਅ ਲਈ ਪੰਜਾਬ 'ਚ ਅੱਜ 8934 ਲੋਕਾਂ ਦੇ ਹੋਇਆ ਟੀਕਾਕਰਨ
ਲੁਧਿਆਣਾ, 23 ਜਨਵਰੀ (ਸਲੇਮਪੁਰੀ)-ਸੰਭਾਵੀ ਕੋਰੋਨਾ ਵਾਇਰਸ ਤੋਂ ਅਗਾਊਾ ਬਚਾਅ ਲਈ ਸਮੁੱਚੇ ਪੰਜਾਬ 'ਚ ਟੀਕਾਕਰਨ ਮੁਹਿੰਮ ਦਿਨ-ਬ-ਦਿਨ ਜੋਰ ਫੜਦੀ ਜਾ ਰਹੀ ਹੈ ਜਦਕਿ ਜ਼ਿਲ੍ਹਾ ਲੁਧਿਆਣਾ ਸੂਬੇ ਦੇ ਹੋਰਨਾਂ ਜ਼ਿਲਿ੍ਹਆਂ ਨਾਲੋਂ ਕਾਫੀ ਅੱਗੇ ਹੈ, ਜਿੱਥੇ ਸਭ ਤੋਂ ਵੱਧ ਟੀਕਾਕਰਨ ਕੀਤਾ ਜਾ ਰਿਹਾ ਹੈ | ਮਿਲੀ ਜਾਣਕਾਰੀ ਅਨੁਸਾਰ ਸਮੁੱਚੇ ਪੰਜਾਬ 'ਚ ਅੱਜ 8934 ਲੋਕਾਂ ਦੇ ਟੀਕਾਕਰਨ ਕੀਤਾ ਗਿਆ, ਜਿਸ 'ਚ 3106 ਵਿਅਕਤੀ ਇਕੱਲੇ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਹਨ | ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਨੇ ਦੱਸਿਆ ਕਿ ਬੀਤੇ ਕੱਲ੍ਹ ਜ਼ਿਲ੍ਹਾ ਲੁਧਿਆਣਾ 'ਚ 1886 ਲੋਕਾਂ ਦੇ ਟੀਕਾਕਰਨ ਕੀਤਾ ਗਿਆ ਸੀ, ਦੇ ਮੁਕਾਬਲੇ ਅੱਜ ਗਿਣਤੀ 'ਚ ਕਾਫੀ ਵਾਧਾ ਹੋਇਆ ਹੈ | ਇਕ ਹੋਰ ਜਾਣਕਾਰੀ ਅਨੁਸਾਰ ਬੀਤੇ ਦਿਨ ਪੰਜਾਬ 'ਚ 8563 ਲੋਕਾਂ ਦੇ ਟੀਕਾਕਰਨ ਕੀਤਾ ਗਿਆ ਸੀ | ਇੱਥੇ ਵਰਨਣਯੋਗ ਹੈ ਕਿ ਇਸ ਵੇਲੇ ਫਰੰਟ ਲਾਈਨ 'ਤੇ ਕੰਮ ਕਰਨ ਵਾਲੇ ਡਾਕਟਰਾਂ ਤੋਂ ਇਲਾਵਾ ਨਰਸਿੰਗ ਅਤੇ ਪੈਰਾ ਮੈਡੀਕਲ ਸਟਾਫ਼ ਦੇ ਟੀਕਾਕਰਨ ਕੀਤਾ ਜਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਨਾਲ ਅਧਿਆਪਕਾ ਦੀ ਮੌਤ ਹੋਣ ਪਿੱਛੋਂ ਵਿੱਦਿਅਕ ਅਦਾਰਿਆਂ 'ਚ ਸਹਿਮ ਦਾ ਮਾਹੌਲ

ਲੁਧਿਆਣਾ, 23 ਜਨਵਰੀ (ਸਲੇਮਪੁਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਲਿਬ ਕਲਾਂ ਦੀ ਇਕ ਅਧਿਆਪਕਾ ਦੀ ਅੱਜ ਕੋਰੋਨਾ ਨਾਲ ਮੌਤ ਹੋ ਗਈ ਹੈ, ਜਿਸ ਪਿੱਛੋਂ ਪੰਜਾਬ ਦੇ ਸਮੂਹ ਵਿਦਿਅਕ ਅਦਾਰਿਆਂ 'ਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ | ਜ਼ਿਲ੍ਹਾ ਮਲੇਰੀਆ ਅਫਸਰ ਡਾ. ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਸਮੇਤ 2 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੀ ਪੁਲਿਸ ਨੇ ਇਕ ਔਰਤ ਨਾਲ ਜਾਇਦਾਦ ਦੇ ਮਾਮਲੇ 'ਚ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪ੍ਰਾਪਰਟੀ ਡੀਲਰ ਸਮੇਤ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਲੋਕ ਸਰਕਾਰ ਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਉੱਪਰ ਅਮਲ ਕਰਨ-ਮੱਕੜ

ਲੁਧਿਆਣਾ, 23 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮ ਅਤਿ ਹੀ ਸ਼ਲਾਘਾਯੋਗ ਕੰਮ ਹੈ ਅਤੇ ...

ਪੂਰੀ ਖ਼ਬਰ »

ਦਾਜ ਖਾਤਿਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਡਾਕਟਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਦਾਜ ਖ਼ਾਤਰ ਨਵ-ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਡਾਕਟਰ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਐੱਸ. ਏ. ਐੱਸ. ਨਗਰ ਦੀ ਰਹਿਣ ...

ਪੂਰੀ ਖ਼ਬਰ »

ਆਖਿਲ ਭਾਰਤੀ ਸਫ਼ਾਈ ਮਜ਼ਦੂਰ ਕਾਂਗਰਸ ਵਲੋਂ ਬੂਟਾ ਸਿੰਘ ਨੂੰ ਸ਼ਰਧਾਂਜਲੀ ਭੇਟ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਆਖਿਲ ਭਾਰਤੀਯ ਸਫ਼ਾਈ ਮਜ਼ਦੂਰ ਕਾਂਗਰਸ ਵਲੋਂ ਸ. ਬੂਟਾ ਸਿੰਘ ਨੂੰ ਸੱਚੀ-ਸੱੁਚੀ ਸ਼ਰਧਾਂਜਲੀ ਦੇਣ ਲਈ ਲੁਧਿਆਣਾ ਵਿਖੇ ਇਕ ਸਮਾਗਮ ਕੀਤਾ ਗਿਆ, ਜਿਸ 'ਚ ਜ਼ਰੂਰਤਮੰਦ ਪਰਿਵਾਰਾਂ ਨੂੰ ਗਰਮ ਕੰਬਲ ਵੰਡੇ ਗਏ | ਸ਼ਰਧਾਂਜਲੀ ਸਮਾਗਮ 'ਚ ...

ਪੂਰੀ ਖ਼ਬਰ »

ਮੱਕੜ ਨਮਿਤ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜਲੀ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਹਰਭਜਨ ਸਿੰਘ ਡੰਗ ਦੇ ਸਾਲਾ ਭੁਪਿੰਦਰ ਸਿੰਘ ਮੱਕੜ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਸਥਾਨਕ ਮਾਡਲ ਟਾਊਨ ...

ਪੂਰੀ ਖ਼ਬਰ »

ਕੰਪਨੀ ਦਾ ਡਾਟਾ ਚੋਰੀ ਕਰਨ ਦੇ ਦੋਸ਼ ਤਹਿਤ ਸਾਬਕਾ ਮੁਲਾਜ਼ਮ ਸਮੇਤ 4 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਕੰਪਨੀ ਦਾ ਡਾਟਾ ਚੋਰੀ ਕਰਕੇ ਦੂਜੇ ਵਿਅਕਤੀਆਂ ਨੂੰ ਦੇਣ ਦੇ ਮਾਮਲੇ 'ਚ ਪੁਲਿਸ ਨੇ ਸਾਬਕਾ ਮੁਲਾਜ਼ਮ ਸਮੇਤ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਨਾਮਜ਼ਦ ਵਿਅਕਤੀਆਂ 'ਚ ਇਕ ਔਰਤ ਵੀ ਸ਼ਾਮਿਲ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਡਕੌਾਦਾ) ਵਲੋਂ ਕਿਸਾਨੀ ਸੰਘਰਸ਼ ਤੇਜ਼ ਕਰਨ ਲਈ ਪਿੰਡਾਂ 'ਚ ਹੰਗਾਮੀ ਮੀਟਿੰਗਾਂ

ਹੰਬੜਾਂ, 23 ਜਨਵਰੀ (ਹਰਵਿੰਦਰ ਸਿੰਘ ਮੱਕੜ)–ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ-ਮਜ਼ਦੂਰਾਂ ਦੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਹੰਬੜਾਂ ਬਲਾਕ ਪ੍ਰਧਾਨ ਸੁਖਮਿੰਦਰਪਾਲ ਸਿੰਘ ਮਾਂਗਟ ਦੀ ਅਗਵਾਈ ਹੇਠ ਦਰਜਨਾਂ ਪਿੰਡਾਂ 'ਚ ...

ਪੂਰੀ ਖ਼ਬਰ »

ਸ਼ਰਾਬ ਦੇ ਜ਼ਖੀਰੇ ਸਮੇਤ ਇਕ ਗਿ੍ਫ਼ਤਾਰ, 2244 ਬੋਤਲਾਂ ਬਰਾਮਦ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐਾਟੀ ਸਮੱਗਲਿੰਗ ਸੈੱਲ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ 2244 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ...

ਪੂਰੀ ਖ਼ਬਰ »

ਰਿਕਵਰੀ ਟੀਚਾ ਨਾ ਪੂਰਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ-ਕਮਿਸ਼ਨਰ

ਲੁਧਿਆਣਾ, 23 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਾਸੀਆਂ ਵੱਲ ਬਕਾਇਆ ਪਾਣੀ, ਸੀਵਰੇਜ਼ ਬਿੱਲ, ਪ੍ਰਾਪਰਟੀ ਟੈਕਸ, ਇਮਾਰਤੀ ਸ਼ਾਖਾ ਦੀ ਰਾਜੀਨਾਮਾ ਫ਼ੀਸ ਅਤੇ ਨਗਰ ਨਿਗਮ ਦੀਆਂ ਜਾਇਦਾਦਾਂ ਦਾ ਕਿਰਾਇਆ/ਲੀਜ ਮਨੀ ਵਸੂਲਣ ਲਈ ਸਟਾਫ਼ ਨੂੰ ਕਮਿਸ਼ਨਰ ਵਲੋਂ ਸਖ਼ਤ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਤੋਂ

ਲੁਧਿਆਣਾ, 23 ਜਨਵਰੀ (ਕਵਿਤਾ ਖੁਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 24 ਤੋਂ 26 ਜਨਵਰੀ ਤੱਕ ਕਰਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਵਿਧਾਇਕ ਵੈਦ ਨੇ ਗਲੀ 'ਚ ਸੀਵਰੇਜ ਪਾਉਣ ਦਾ ਕੀਤਾ ਉਦਘਾਟਨ

ਲਾਡੋਵਾਲ, 23 ਜਨਵਰੀ (ਬਲਬੀਰ ਸਿੰਘ ਰਾਣਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ, ਪਿੰਡਾਂ ਅਤੇ ਨਾਲ ਲੱਗਦੀਆਂ ਕਾਲੋਨੀਆ 'ਚ ਵਸਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇ ਕੇ ਪਿੰਡਾਂ ਅਤੇ ਸ਼ਹਿਰਾਂ ਵਿਚਲੇ ਪਾੜੇ ਨੂੰ ਦੂਰ ਕਰਨਾ ਚਾਹੁੰਦੀ ਹੈ ...

ਪੂਰੀ ਖ਼ਬਰ »

'ਸਖੀ ਵਨ ਸਟਾਪ ਸੈਂਟਰ' 'ਚ ਹਿੰਸਾ ਦੀਆਂ ਸ਼ਿਕਾਰ ਔਰਤਾਂ ਦੀ ਸਹਾਇਤਾ ਲਈ ਉਪਰਾਲਾ ਹੋਵੇਗਾ-ਸ਼ਰਮਾ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਸਥਾਨਕ ਸਿਵਲ ਹਸਪਤਾਲ ਵਿਖੇ ਸਰਕਾਰ ਵਲੋਂ ਹਿੰਸਾ ਦੀਆਂ ਸ਼ਿਕਾਰ ਔਰਤਾਂ ਦੇ ਰਹਿਣ ਤੇ ਉਨ੍ਹਾਂ ਨੂੰ ਹਰ ਪ੍ਰਕਾਰ ਦੀ ਸਹਾਇਤਾ ਪ੍ਰਦਾਨ ਕਰਨ ਲਈ 'ਸਖੀ ਵਨ ਸਟਾਪ ਸੈਂਟਰ' ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਦਾ ਨਿਰਮਾਣ ਕਾਰਜ 60 ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਹਰਨਾਮਪੁਰਾ ਦੀ ਪੰਚਾਇਤ ਨੇ ਦਿੱਤੀ ਸ਼ਰਧਾਂਜਲੀ

ਆਲਮਗੀਰ, 19 ਜਨਵਰੀ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੀ ਨਗਰ ਪੰਚਾਇਤ ਹਰਨਾਮਪੁਰਾ ਵਲੋਂ ਸਰਪੰਚ ਕੁਲਵਿੰਦਰ ਕੌਰ ਦੀ ਬੈਂਸ ਅਗਵਾਈ ਹੇਠ ਅਹਿਮ ਬੈਠਕ ਕਰਕੇ ਕਿਸਾਨ ਅੰਦੋਲਨ 'ਚ ਸ਼ਹੀਦ ਹੋਏ 60 ਦੇ ਲਗਭਗ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ...

ਪੂਰੀ ਖ਼ਬਰ »

'ਆਪ' ਐੱਸ. ਸੀ. ਵਿੰਗ ਪੰਜਾਬ ਦੇ ਮੀਤ ਪ੍ਰਧਾਨ ਸੰਗੋਵਾਲ ਦਾ ਸਨਮਾਨ

ਆਲਮਗੀਰ, 23 ਜਨਵਰੀ (ਜਰਨੈਲ ਸਿੰਘ ਪੱਟੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਆਪ' ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ...

ਪੂਰੀ ਖ਼ਬਰ »

ਕੈਪਟਨ ਸੰਧੂ ਨੇ ਆਲੀਵਾਲ ਨੂੰ ਵਿਕਾਸ ਕਾਰਜਾਂ ਲਈ ਦਿੱਤੀ 10 ਲੱਖ ਰੁਪਏ ਦੀ ਗ੍ਰਾਂਟ

ਹੰਬੜਾਂ, 23 ਜਨਵਰੀ (ਹਰਵਿੰਦਰ ਸਿੰਘ ਮੱਕੜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਵਲੋਂ ਪਿੰਡ ਆਲੀਵਾਲ ਨੂੰ 14ਵੇਂ ਵਿੱਤ ਕਮਿਸ਼ਨ ਤਹਿਤ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੇ ...

ਪੂਰੀ ਖ਼ਬਰ »

ਪਟਿਆਲਾ ਰੈਲੀ ਸਬੰਧੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਸੂਬਾ ਪੱਧਰੀ ਮੀਟਿੰਗ

ਆਲਮਗੀਰ, 23 ਜਨਵਰੀ (ਜਰਨੈਲ ਸਿੰਘ ਪੱਟੀ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਕਨਵੀਨਰ ਜਸਵੀਰ ਤਲਵਾੜਾ ਅਤੇ ਸੂਬਾ ਜਨਰਲ ਸਕੱਤਰ ਜਰਨੈਲ ਸਿੰਘ ਪੱਟੀ ਦੀ ਸਾਂਝੀ ਅਗਵਾਈ ਹੇਠ ਹੋਈ | ਮੀਟਿੰਗ 'ਚ 7 ਫਰਵਰੀ ਨੂੰ ਹੋਣ ਵਾਲੀ ...

ਪੂਰੀ ਖ਼ਬਰ »

ਸਿੱਖ ਨੌਜਵਾਨ ਸੇਵਾ ਸੁਸਾਇਟੀ ਦੀ ਮੀਟਿੰਗ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਸਿੱਖ ਨੌਜਵਾਨ ਸੇਵਾ ਸੁਸਾਇਟੀ ਦੀ ਇਕ ਮੀਟਿੰਗ ਗੁਰਦੁਆਰਾ ਸਬਜ਼ੀ ਮੰਡੀ ਵਿਖੇ ਮਨਿੰਦਰ ਸਿੰਘ ਆਹੂਜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੀ ਜਾ ਰਹੀ 26 ਜਨਵਰੀ ਦੀ ਟਰੈਕਟਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 6 ਸਾਲਾ ਬੱਚੇ ਦੀ ਮੌਤ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ 'ਚ ਹੋਏ ਇਕ ਸੜਕ ਹਾਦਸੇ 'ਚ 6 ਸਾਲ ਦੇ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਬੱਚੇ ਦੀ ਸ਼ਨਾਖਤ ਅਭੀ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਹੀਰਾ ਨਗਰ ਵਜੋਂ ਕੀਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX