ਤਾਜਾ ਖ਼ਬਰਾਂ


ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  10 minutes ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  22 minutes ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  39 minutes ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  53 minutes ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  1 minute ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  about 1 hour ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  about 1 hour ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  about 1 hour ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 1 hour ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 2 hours ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 2 hours ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 2 hours ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 2 hours ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 2 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 3 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 2 hours ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 3 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 4 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 3 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  about 4 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  about 4 hours ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 5 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 5 hours ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  about 5 hours ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  about 5 hours ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਮਾਘ ਸੰਮਤ 552
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ \'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਲੁਧਿਆਣਾ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਡੀ. ਸੀ. ਨੇ ਲਹਿਰਾਇਆ ਤਿਰੰਗਾ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੀ ਅੱਜ ਫੁੱਲ ਡਰੈੱਸ ਰਿਹਰਸਲ ਹੋਈ। ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਤਿਰੰਗਾ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਅੱਜ ਫਿਰ 2 ਮਰੀਜ਼ਾਂ ਨੇ ਦਮ ਤੋੜਿਆ

ਲੁਧਿਆਣਾ, 23 ਜਨਵਰੀ (ਸਲੇਮਪੁਰੀ)-ਪੰਜਾਬ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਹਰ ਰੋਜ਼ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ 'ਚ ਅੱਜ ਕੋਰੋਨਾ ...

ਪੂਰੀ ਖ਼ਬਰ »

ਖ਼ਤਰਨਾਕ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ 5 ਮੈਂਬਰ ਲੱਖਾਂ ਰੁਪਏ ਮੁੱਲ ਦੇ ਸਾਮਾਨ ਤੇ ਹਥਿਆਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼-2 ਦੀ ਪੁਲਿਸ ਨੇ ਖਤਰਨਾਕ ਲੁਟੇਰਾ ਅਤੇ ਚੋਰ ਗਰੋਹ ਦੇ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਅਤੇ ਹਥਿਆਰ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮੁਕੇਸ਼ ਅੰਬਾਨੀ ਦੇ ਸਮਰਥਨ 'ਚ ਹਿੰਦੂ ਸ਼ਿਵ ਸੈਨਾ ਵਲੋਂ ਹੋਰਡਿੰਗ ਲਗਾਉਣ ਦੇ ਮਾਮਲੇ ਨੂੰ ਲੈ ਕੇ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੁਹਾਰਾ ਚੌਕ 'ਚ ਸਥਿਤੀ ਉਸ ਵਕਤ ਤਣਾਅਪੂਰਨ ਬਣ ਗਈ, ਜਦੋਂ ਹਿੰਦੂ ਸ਼ਿਵ ਸੈਨਾ ਦੇ ਆਗੂਆਂ ਵਲੋਂ ਚੌਕ 'ਚ ਮੁਕੇਸ਼ ਅੰਬਾਨੀ ਦੇ ਸਮਰਥਨ ਵਿਚ ਹੋਰਡਿੰਗ ਲਗਾ ਦਿੱਤੀ ਗਈ | ਹੋਰਡਿੰਗ 'ਚ ਮੁਕੇਸ਼ ਅੰਬਾਨੀ ਦੀਆਂ ...

ਪੂਰੀ ਖ਼ਬਰ »

ਛਾਪੇਮਾਰੀ ਟੀਮ 'ਤੇ ਹਮਲਾ ਕਰਨ ਦੇ ਮਾਮਲੇ 'ਚ ਪੁਲਿਸ ਨੇ 6 ਵਿਅਕਤੀਆਂ ਦੀ ਕੀਤੀ ਸ਼ਨਾਖਤ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਨਕਪੁਰੀ 'ਚ ਬੀਤੇ ਦਿਨ ਛਾਪਾਮਾਰੀ ਟੀਮ 'ਤੇ ਹਮਲਾ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ 6 ਵਿਅਕਤੀਆਂ ਦੀ ਸ਼ਨਾਖਤ ਕਰ ਲਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਾਟੀ ਸਮੱਗਲਿੰਗ ਸੈੱਲ ਦੇ ਇੰਚਾਰਜ ਇੰਸਪੈਕਟਰ ...

ਪੂਰੀ ਖ਼ਬਰ »

ਕੋਰੋਨਾ ਨਾਲ ਅਧਿਆਪਕਾ ਦੀ ਮੌਤ ਹੋਣ ਪਿੱਛੋਂ ਵਿੱਦਿਅਕ ਅਦਾਰਿਆਂ 'ਚ ਸਹਿਮ ਦਾ ਮਾਹੌਲ

ਲੁਧਿਆਣਾ, 23 ਜਨਵਰੀ (ਸਲੇਮਪੁਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਲਿਬ ਕਲਾਂ ਦੀ ਇਕ ਅਧਿਆਪਕਾ ਦੀ ਅੱਜ ਕੋਰੋਨਾ ਨਾਲ ਮੌਤ ਹੋ ਗਈ ਹੈ, ਜਿਸ ਪਿੱਛੋਂ ਪੰਜਾਬ ਦੇ ਸਮੂਹ ਵਿਦਿਅਕ ਅਦਾਰਿਆਂ 'ਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ | ਜ਼ਿਲ੍ਹਾ ਮਲੇਰੀਆ ਅਫਸਰ ਡਾ. ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਸਮੇਤ 2 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੀ ਪੁਲਿਸ ਨੇ ਇਕ ਔਰਤ ਨਾਲ ਜਾਇਦਾਦ ਦੇ ਮਾਮਲੇ 'ਚ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪ੍ਰਾਪਰਟੀ ਡੀਲਰ ਸਮੇਤ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਲੋਕ ਸਰਕਾਰ ਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਉੱਪਰ ਅਮਲ ਕਰਨ-ਮੱਕੜ

ਲੁਧਿਆਣਾ, 23 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮ ਅਤਿ ਹੀ ਸ਼ਲਾਘਾਯੋਗ ਕੰਮ ਹੈ ਅਤੇ ...

ਪੂਰੀ ਖ਼ਬਰ »

ਦਾਜ ਖਾਤਿਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਡਾਕਟਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਦਾਜ ਖ਼ਾਤਰ ਨਵ-ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਡਾਕਟਰ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਐੱਸ. ਏ. ਐੱਸ. ਨਗਰ ਦੀ ਰਹਿਣ ...

ਪੂਰੀ ਖ਼ਬਰ »

ਆਖਿਲ ਭਾਰਤੀ ਸਫ਼ਾਈ ਮਜ਼ਦੂਰ ਕਾਂਗਰਸ ਵਲੋਂ ਬੂਟਾ ਸਿੰਘ ਨੂੰ ਸ਼ਰਧਾਂਜਲੀ ਭੇਟ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਆਖਿਲ ਭਾਰਤੀਯ ਸਫ਼ਾਈ ਮਜ਼ਦੂਰ ਕਾਂਗਰਸ ਵਲੋਂ ਸ. ਬੂਟਾ ਸਿੰਘ ਨੂੰ ਸੱਚੀ-ਸੱੁਚੀ ਸ਼ਰਧਾਂਜਲੀ ਦੇਣ ਲਈ ਲੁਧਿਆਣਾ ਵਿਖੇ ਇਕ ਸਮਾਗਮ ਕੀਤਾ ਗਿਆ, ਜਿਸ 'ਚ ਜ਼ਰੂਰਤਮੰਦ ਪਰਿਵਾਰਾਂ ਨੂੰ ਗਰਮ ਕੰਬਲ ਵੰਡੇ ਗਏ | ਸ਼ਰਧਾਂਜਲੀ ਸਮਾਗਮ 'ਚ ...

ਪੂਰੀ ਖ਼ਬਰ »

ਮੱਕੜ ਨਮਿਤ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜਲੀ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਹਰਭਜਨ ਸਿੰਘ ਡੰਗ ਦੇ ਸਾਲਾ ਭੁਪਿੰਦਰ ਸਿੰਘ ਮੱਕੜ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਸਥਾਨਕ ਮਾਡਲ ਟਾਊਨ ...

ਪੂਰੀ ਖ਼ਬਰ »

ਕੰਪਨੀ ਦਾ ਡਾਟਾ ਚੋਰੀ ਕਰਨ ਦੇ ਦੋਸ਼ ਤਹਿਤ ਸਾਬਕਾ ਮੁਲਾਜ਼ਮ ਸਮੇਤ 4 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਕੰਪਨੀ ਦਾ ਡਾਟਾ ਚੋਰੀ ਕਰਕੇ ਦੂਜੇ ਵਿਅਕਤੀਆਂ ਨੂੰ ਦੇਣ ਦੇ ਮਾਮਲੇ 'ਚ ਪੁਲਿਸ ਨੇ ਸਾਬਕਾ ਮੁਲਾਜ਼ਮ ਸਮੇਤ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਨਾਮਜ਼ਦ ਵਿਅਕਤੀਆਂ 'ਚ ਇਕ ਔਰਤ ਵੀ ਸ਼ਾਮਿਲ ਹੈ | ਪੁਲਿਸ ਵਲੋਂ ਇਹ ਕਾਰਵਾਈ ਆਈ. ਟੀ. ਕੰਪਨੀ ਐਜੂਕੇਸ਼ਨ ਕਲਚਰ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਦੇਵ ਗਰਗ ਵਾਸੀ ਐੱਸ. ਬੀ. ਐੱਸ. ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਪੁਲਿਸ ਨੇ ਇਸ ਸਬੰਧੀ ਕੰਪਨੀ ਦੇ ਸਾਬਕਾ ਮੁਲਾਜ਼ਮ ਕਾਮੇਸ਼ ਦੂਬੇ, ਹਰਮਨਪ੍ਰੀਤ ਸਿੰਘ, ਪ੍ਰਤੀਕ ਜੈਨ, ਗਗਨਦੀਪ ਕੌਰ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸੁਨੀਲ ਕੁਮਾਰ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ 'ਤੇ ਸ਼ਿਕਾਇਤਕਰਤਾ ਦੀ ਕੰਪਨੀ ਦਾ ਡਾਟਾ ਚੋਰੀ ਕਰਕੇ ਹੋਰਨਾਂ ਨਾਲ ਸਾਂਝਾ ਕਰਨ ਦਾ ਦੋਸ਼ ਹੈ | ਹਾਲ ਦੀ ਘੜੀ ਇਸ ਮਾਮਲੇ 'ਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਅਭਿਸ਼ੇਕ ਅਰੋੜਾ ਵਾਸੀ ਗੁਰਦੇਵ ਨਗਰ ਦੀ ਸ਼ਿਕਾਇਤ 'ਤੇ ਤਰੁਣ ਕੁਮਾਰ ਵਾਸੀ ਨਿਊ ਆਨੰਦਪੁਰੀ ਅਤੇ ਗਗਨਦੀਪ ਸਿੰਘ ਵਾਸੀ ਅਸ਼ੋਕ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ 'ਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਕਥਿਤ ਦੋਸ਼ੀ ਸ਼ਿਕਾਇਤਕਰਤਾ ਦੇ ਮੁਲਾਜ਼ਮ ਹਨ | ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ ਹੈ |
ਨੂੰਹ ਦੀ ਕੁੱਟਮਾਰ
ਪੁਲਿਸ ਨੇ ਕੋਮਲ ਪ੍ਰੀਤ ਕੌਰ ਵਾਸੀ ਕਿਲਾ ਮੁਹੱਲਾ ਦੀ ਸ਼ਿਕਾਇਤ 'ਤੇ ਮਹਿੰਦਰਪਾਲ ਅਤੇ ਰਾਜਧਾਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਏ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸ ਦਾ ਸਹੁਰਾ ਹੈ ਅਤੇ ਬੀਤੇ ਦਿਨ ਦੋਵਾਂ ਕਥਿਤ ਦੋਸ਼ੀਆਂ ਨੇ ਮਿਲ ਕੇ ਉਸ ਦੀ ਕੁੱਟਮਾਰ ਕੀਤੀ | ਲੜਾਈ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾਂਦਾ ਹੈ |
ਖੋਹ ਕਰਕੇ ਭੱਜ ਰਹੇ ਕਾਬੂ
ਪੁਲਿਸ ਨੇ ਬਦਰੂਦੀਨ ਵਾਸੀ ਸਮਰਾਟ ਕਾਲੋਨੀ ਦੀ ਸ਼ਿਕਾਇਤ 'ਤੇ ਸਤਵੀਰ ਸਿੰਘ ਵਾਸੀ ਗੁਰੂ ਨਾਨਕ ਨਗਰ ਅਤੇ ਕੁਲਦੀਪ ਸਿੰਘ ਵਾਸੀ ਪਿੰਡ ਸੰਗੋਵਾਲ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ 'ਤੇ ਉਸ ਤੋਂ ਪੈਸੇ ਖੋਹਣ ਦਾ ਦੋਸ਼ ਲਗਾਇਆ ਹੈ | ਸ਼ਿਕਾਇਤਕਰਤਾ ਵਲੋਂ ਰੌਲਾ ਪਾਉਣ 'ਤੇ ਲੋਕ ਇਕੱਠੇ ਹੋ ਗਏ | ਇਸ 'ਤੇੇ ਕਥਿਤ ਦੋਸ਼ੀਆਂ ਨੂੰ ਲੋਕਾਂ ਨੇ ਮੌਕੇ 'ਤੇ ਹੀ ਕਾਬੂ ਕਰ ਲਿਆ | ਪੁਲਿਸ ਇਨ੍ਹਾਂ ਪਾਸੋਂ ਪੁੱਛ-ਪੜਤਾਲ ਕਰ ਰਹੀ ਹੈ |
ਨੌਜਵਾਨ 'ਤੇ ਹਮਲਾ
ਪੁਲਿਸ ਨੇ ਲਵਪ੍ਰੀਤ ਸਿੰਘ ਵਾਸੀ ਗੁਰਦੇਵ ਨਗਰ ਦੀ ਸ਼ਿਕਾਇਤ 'ਤੇ ਸਿਮਰਨਜੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਭਾਈ ਹਿੰਮਤ ਸਿੰਘ ਨਗਰ, ਸਰਬਜੋਤ ਸਿੰਘ ਪੁੱਤਰ ਜਗਮੋਹਨ ਸਿੰਘ ਵਾਸੀ ਸ਼ਿਮਲਾਪੁਰੀ, ਅਭਿਸ਼ੇਕ ਕੁਮਾਰ ਵਾਸੀ ਬਸੰਤ ਨਗਰ ਅਤੇ ਕਰਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪਿੁਲਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ 'ਤੇ ਹਮਲਾ ਕਰਕੇ ਜ਼ਖ਼ਮੀ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨੌਜਵਾਨਾਂ ਦੀ ਰੰਜਿਸ਼ ਦੱਸਿਆ ਜਾ ਰਿਹਾ ਹੈ |
ਲੜਕੀ ਵਰਗਲਾਈ
ਪੁਲਿਸ ਨੇ ਮੁਕੇਸ਼ ਕੁਮਾਰ ਵਾਸੀ ਫੌਜੀ ਮੱਲਾ ਦੀ ਸ਼ਿਕਾਇਤ 'ਤੇ ਸੰਜੇ ਚੌਧਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸ ਦੀ ਸਾਲੀ ਨੂੰ ਵਰਗਲਾਉਣ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਅਮਾਨਤ 'ਚ ਖਿਆਨਤ ਦਾ ਦੋਸ਼
ਪੁਲਿਸ ਨੇ ਸੱਤਿਆ ਦੇ ਵਾਸੀ ਚੰਡੀਗੜ੍ਹ ਰੋਡ ਦੀ ਸ਼ਿਕਾਇਤ 'ਤੇ ਮੁਨੀਸ਼ ਭਾਰਦਵਾਜ ਵਾਸੀ ਗੁਰੂ ਤੇਗ ਬਹਾਦਰ ਨਗਰ ਜਲੰਧਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸ ਦਾ ਟੈਂਪੂ ਵਰਤਣ ਲਈ ਲੈ ਗਿਆ ਸੀ ਪਰ ਜਦੋਂ ਹੁਣ ਉਸ ਨੇ ਟੈਂਪੂ ਵਾਪਸ ਮੰਗਿਆ ਤਾਂ ਕਥਿਤ ਦੋਸ਼ੀ ਨੇ ਉਸ ਨੂੰ ਟੈਂਪੂ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ 'ਚ ਲਿਆਂਦਾ |

ਖ਼ਬਰ ਸ਼ੇਅਰ ਕਰੋ

 

ਭਾਕਿਯੂ ਏਕਤਾ (ਡਕੌਾਦਾ) ਵਲੋਂ ਕਿਸਾਨੀ ਸੰਘਰਸ਼ ਤੇਜ਼ ਕਰਨ ਲਈ ਪਿੰਡਾਂ 'ਚ ਹੰਗਾਮੀ ਮੀਟਿੰਗਾਂ

ਹੰਬੜਾਂ, 23 ਜਨਵਰੀ (ਹਰਵਿੰਦਰ ਸਿੰਘ ਮੱਕੜ)–ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ-ਮਜ਼ਦੂਰਾਂ ਦੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਹੰਬੜਾਂ ਬਲਾਕ ਪ੍ਰਧਾਨ ਸੁਖਮਿੰਦਰਪਾਲ ਸਿੰਘ ਮਾਂਗਟ ਦੀ ਅਗਵਾਈ ਹੇਠ ਦਰਜਨਾਂ ਪਿੰਡਾਂ 'ਚ ...

ਪੂਰੀ ਖ਼ਬਰ »

ਸ਼ਰਾਬ ਦੇ ਜ਼ਖੀਰੇ ਸਮੇਤ ਇਕ ਗਿ੍ਫ਼ਤਾਰ, 2244 ਬੋਤਲਾਂ ਬਰਾਮਦ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐਾਟੀ ਸਮੱਗਲਿੰਗ ਸੈੱਲ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ 2244 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ...

ਪੂਰੀ ਖ਼ਬਰ »

ਰਿਕਵਰੀ ਟੀਚਾ ਨਾ ਪੂਰਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ-ਕਮਿਸ਼ਨਰ

ਲੁਧਿਆਣਾ, 23 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਾਸੀਆਂ ਵੱਲ ਬਕਾਇਆ ਪਾਣੀ, ਸੀਵਰੇਜ਼ ਬਿੱਲ, ਪ੍ਰਾਪਰਟੀ ਟੈਕਸ, ਇਮਾਰਤੀ ਸ਼ਾਖਾ ਦੀ ਰਾਜੀਨਾਮਾ ਫ਼ੀਸ ਅਤੇ ਨਗਰ ਨਿਗਮ ਦੀਆਂ ਜਾਇਦਾਦਾਂ ਦਾ ਕਿਰਾਇਆ/ਲੀਜ ਮਨੀ ਵਸੂਲਣ ਲਈ ਸਟਾਫ਼ ਨੂੰ ਕਮਿਸ਼ਨਰ ਵਲੋਂ ਸਖ਼ਤ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਤੋਂ

ਲੁਧਿਆਣਾ, 23 ਜਨਵਰੀ (ਕਵਿਤਾ ਖੁਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 24 ਤੋਂ 26 ਜਨਵਰੀ ਤੱਕ ਕਰਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਵਿਧਾਇਕ ਵੈਦ ਨੇ ਗਲੀ 'ਚ ਸੀਵਰੇਜ ਪਾਉਣ ਦਾ ਕੀਤਾ ਉਦਘਾਟਨ

ਲਾਡੋਵਾਲ, 23 ਜਨਵਰੀ (ਬਲਬੀਰ ਸਿੰਘ ਰਾਣਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ, ਪਿੰਡਾਂ ਅਤੇ ਨਾਲ ਲੱਗਦੀਆਂ ਕਾਲੋਨੀਆ 'ਚ ਵਸਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇ ਕੇ ਪਿੰਡਾਂ ਅਤੇ ਸ਼ਹਿਰਾਂ ਵਿਚਲੇ ਪਾੜੇ ਨੂੰ ਦੂਰ ਕਰਨਾ ਚਾਹੁੰਦੀ ਹੈ ...

ਪੂਰੀ ਖ਼ਬਰ »

'ਸਖੀ ਵਨ ਸਟਾਪ ਸੈਂਟਰ' 'ਚ ਹਿੰਸਾ ਦੀਆਂ ਸ਼ਿਕਾਰ ਔਰਤਾਂ ਦੀ ਸਹਾਇਤਾ ਲਈ ਉਪਰਾਲਾ ਹੋਵੇਗਾ-ਸ਼ਰਮਾ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਸਥਾਨਕ ਸਿਵਲ ਹਸਪਤਾਲ ਵਿਖੇ ਸਰਕਾਰ ਵਲੋਂ ਹਿੰਸਾ ਦੀਆਂ ਸ਼ਿਕਾਰ ਔਰਤਾਂ ਦੇ ਰਹਿਣ ਤੇ ਉਨ੍ਹਾਂ ਨੂੰ ਹਰ ਪ੍ਰਕਾਰ ਦੀ ਸਹਾਇਤਾ ਪ੍ਰਦਾਨ ਕਰਨ ਲਈ 'ਸਖੀ ਵਨ ਸਟਾਪ ਸੈਂਟਰ' ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਦਾ ਨਿਰਮਾਣ ਕਾਰਜ 60 ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਹਰਨਾਮਪੁਰਾ ਦੀ ਪੰਚਾਇਤ ਨੇ ਦਿੱਤੀ ਸ਼ਰਧਾਂਜਲੀ

ਆਲਮਗੀਰ, 19 ਜਨਵਰੀ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੀ ਨਗਰ ਪੰਚਾਇਤ ਹਰਨਾਮਪੁਰਾ ਵਲੋਂ ਸਰਪੰਚ ਕੁਲਵਿੰਦਰ ਕੌਰ ਦੀ ਬੈਂਸ ਅਗਵਾਈ ਹੇਠ ਅਹਿਮ ਬੈਠਕ ਕਰਕੇ ਕਿਸਾਨ ਅੰਦੋਲਨ 'ਚ ਸ਼ਹੀਦ ਹੋਏ 60 ਦੇ ਲਗਭਗ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ...

ਪੂਰੀ ਖ਼ਬਰ »

'ਆਪ' ਐੱਸ. ਸੀ. ਵਿੰਗ ਪੰਜਾਬ ਦੇ ਮੀਤ ਪ੍ਰਧਾਨ ਸੰਗੋਵਾਲ ਦਾ ਸਨਮਾਨ

ਆਲਮਗੀਰ, 23 ਜਨਵਰੀ (ਜਰਨੈਲ ਸਿੰਘ ਪੱਟੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਆਪ' ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ...

ਪੂਰੀ ਖ਼ਬਰ »

ਕੈਪਟਨ ਸੰਧੂ ਨੇ ਆਲੀਵਾਲ ਨੂੰ ਵਿਕਾਸ ਕਾਰਜਾਂ ਲਈ ਦਿੱਤੀ 10 ਲੱਖ ਰੁਪਏ ਦੀ ਗ੍ਰਾਂਟ

ਹੰਬੜਾਂ, 23 ਜਨਵਰੀ (ਹਰਵਿੰਦਰ ਸਿੰਘ ਮੱਕੜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਵਲੋਂ ਪਿੰਡ ਆਲੀਵਾਲ ਨੂੰ 14ਵੇਂ ਵਿੱਤ ਕਮਿਸ਼ਨ ਤਹਿਤ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੇ ...

ਪੂਰੀ ਖ਼ਬਰ »

ਪਟਿਆਲਾ ਰੈਲੀ ਸਬੰਧੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਸੂਬਾ ਪੱਧਰੀ ਮੀਟਿੰਗ

ਆਲਮਗੀਰ, 23 ਜਨਵਰੀ (ਜਰਨੈਲ ਸਿੰਘ ਪੱਟੀ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਕਨਵੀਨਰ ਜਸਵੀਰ ਤਲਵਾੜਾ ਅਤੇ ਸੂਬਾ ਜਨਰਲ ਸਕੱਤਰ ਜਰਨੈਲ ਸਿੰਘ ਪੱਟੀ ਦੀ ਸਾਂਝੀ ਅਗਵਾਈ ਹੇਠ ਹੋਈ | ਮੀਟਿੰਗ 'ਚ 7 ਫਰਵਰੀ ਨੂੰ ਹੋਣ ਵਾਲੀ ...

ਪੂਰੀ ਖ਼ਬਰ »

ਸਿੱਖ ਨੌਜਵਾਨ ਸੇਵਾ ਸੁਸਾਇਟੀ ਦੀ ਮੀਟਿੰਗ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਸਿੱਖ ਨੌਜਵਾਨ ਸੇਵਾ ਸੁਸਾਇਟੀ ਦੀ ਇਕ ਮੀਟਿੰਗ ਗੁਰਦੁਆਰਾ ਸਬਜ਼ੀ ਮੰਡੀ ਵਿਖੇ ਮਨਿੰਦਰ ਸਿੰਘ ਆਹੂਜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੀ ਜਾ ਰਹੀ 26 ਜਨਵਰੀ ਦੀ ਟਰੈਕਟਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 6 ਸਾਲਾ ਬੱਚੇ ਦੀ ਮੌਤ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ 'ਚ ਹੋਏ ਇਕ ਸੜਕ ਹਾਦਸੇ 'ਚ 6 ਸਾਲ ਦੇ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਬੱਚੇ ਦੀ ਸ਼ਨਾਖਤ ਅਭੀ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਹੀਰਾ ਨਗਰ ਵਜੋਂ ਕੀਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX