ਤਾਜਾ ਖ਼ਬਰਾਂ


ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  11 minutes ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  1 minute ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  about 1 hour ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  about 1 hour ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  about 1 hour ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  about 1 hour ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  about 1 hour ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  about 1 hour ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 1 hour ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  about 2 hours ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  about 2 hours ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਪ੍ਰਦਾਨ ਕੀਤੀ ਜਾਵੇ
. . .  about 2 hours ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਓ. ਪੀ. ਸੋਨੀ ਨਾਲ ਖ਼ਾਸ ਮੀਟਿੰਗ 'ਚ ਕਿਹਾ ਹੈ ਕਿ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ...
ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  about 2 hours ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  about 3 hours ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਸੁੱਟਿਆ ਗਰਨੇਡ
. . .  about 3 hours ago
ਸ਼੍ਰੀਨਗਰ : ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਨਵਾ ਬਾਜ਼ਾਰ ਖੇਤਰ ਵਿਚ ਅੱਤਵਾਦੀਆਂ ਨੇ ਅੱਜ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟਿਆ...
ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  about 3 hours ago
ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20570 ਅਤੇ 7 ਮਰੀਜ਼ਾਂ...
ਮੋਗਾ ਵਿਚ ਕੋਰੋਨਾ ਪੀੜਤ 81 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਮੋਗਾ, 7 ਮਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ 81 ਹੋਰ ਕੋਰੋਨਾ ਪੀੜਤ ਮਾਮਲੇ ਸਾਹਮਣੇ ਆਏ ਹਨ...
ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ - ਏਮਜ਼ ਅਧਿਕਾਰੀ
. . .  about 4 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ ਹੈ, ਉਸ ਦਾ ਏਮਜ਼ ਵਿਖੇ ਕੋਰੋਨਾ ਦਾ ਇਲਾਜ ਚਲ ਰਿਹਾ ਹੈ ...
ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  about 4 hours ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  about 4 hours ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  about 5 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  about 5 hours ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  about 5 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  about 5 hours ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਮਾਘ ਸੰਮਤ 552
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ \'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਲੁਧਿਆਣਾ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਡੀ. ਸੀ. ਨੇ ਲਹਿਰਾਇਆ ਤਿਰੰਗਾ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੀ ਅੱਜ ਫੁੱਲ ਡਰੈੱਸ ਰਿਹਰਸਲ ਹੋਈ। ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਤਿਰੰਗਾ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਅੱਜ ਫਿਰ 2 ਮਰੀਜ਼ਾਂ ਨੇ ਦਮ ਤੋੜਿਆ

ਲੁਧਿਆਣਾ, 23 ਜਨਵਰੀ (ਸਲੇਮਪੁਰੀ)-ਪੰਜਾਬ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਹਰ ਰੋਜ਼ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ 'ਚ ਅੱਜ ਕੋਰੋਨਾ ...

ਪੂਰੀ ਖ਼ਬਰ »

ਖ਼ਤਰਨਾਕ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ 5 ਮੈਂਬਰ ਲੱਖਾਂ ਰੁਪਏ ਮੁੱਲ ਦੇ ਸਾਮਾਨ ਤੇ ਹਥਿਆਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼-2 ਦੀ ਪੁਲਿਸ ਨੇ ਖਤਰਨਾਕ ਲੁਟੇਰਾ ਅਤੇ ਚੋਰ ਗਰੋਹ ਦੇ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਅਤੇ ਹਥਿਆਰ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮੁਕੇਸ਼ ਅੰਬਾਨੀ ਦੇ ਸਮਰਥਨ 'ਚ ਹਿੰਦੂ ਸ਼ਿਵ ਸੈਨਾ ਵਲੋਂ ਹੋਰਡਿੰਗ ਲਗਾਉਣ ਦੇ ਮਾਮਲੇ ਨੂੰ ਲੈ ਕੇ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੁਹਾਰਾ ਚੌਕ 'ਚ ਸਥਿਤੀ ਉਸ ਵਕਤ ਤਣਾਅਪੂਰਨ ਬਣ ਗਈ, ਜਦੋਂ ਹਿੰਦੂ ਸ਼ਿਵ ਸੈਨਾ ਦੇ ਆਗੂਆਂ ਵਲੋਂ ਚੌਕ 'ਚ ਮੁਕੇਸ਼ ਅੰਬਾਨੀ ਦੇ ਸਮਰਥਨ ਵਿਚ ਹੋਰਡਿੰਗ ਲਗਾ ਦਿੱਤੀ ਗਈ | ਹੋਰਡਿੰਗ 'ਚ ਮੁਕੇਸ਼ ਅੰਬਾਨੀ ਦੀਆਂ ...

ਪੂਰੀ ਖ਼ਬਰ »

ਛਾਪੇਮਾਰੀ ਟੀਮ 'ਤੇ ਹਮਲਾ ਕਰਨ ਦੇ ਮਾਮਲੇ 'ਚ ਪੁਲਿਸ ਨੇ 6 ਵਿਅਕਤੀਆਂ ਦੀ ਕੀਤੀ ਸ਼ਨਾਖਤ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਨਕਪੁਰੀ 'ਚ ਬੀਤੇ ਦਿਨ ਛਾਪਾਮਾਰੀ ਟੀਮ 'ਤੇ ਹਮਲਾ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ 6 ਵਿਅਕਤੀਆਂ ਦੀ ਸ਼ਨਾਖਤ ਕਰ ਲਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਾਟੀ ਸਮੱਗਲਿੰਗ ਸੈੱਲ ਦੇ ਇੰਚਾਰਜ ਇੰਸਪੈਕਟਰ ...

ਪੂਰੀ ਖ਼ਬਰ »

ਕੋਰੋਨਾ ਨਾਲ ਅਧਿਆਪਕਾ ਦੀ ਮੌਤ ਹੋਣ ਪਿੱਛੋਂ ਵਿੱਦਿਅਕ ਅਦਾਰਿਆਂ 'ਚ ਸਹਿਮ ਦਾ ਮਾਹੌਲ

ਲੁਧਿਆਣਾ, 23 ਜਨਵਰੀ (ਸਲੇਮਪੁਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਲਿਬ ਕਲਾਂ ਦੀ ਇਕ ਅਧਿਆਪਕਾ ਦੀ ਅੱਜ ਕੋਰੋਨਾ ਨਾਲ ਮੌਤ ਹੋ ਗਈ ਹੈ, ਜਿਸ ਪਿੱਛੋਂ ਪੰਜਾਬ ਦੇ ਸਮੂਹ ਵਿਦਿਅਕ ਅਦਾਰਿਆਂ 'ਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ | ਜ਼ਿਲ੍ਹਾ ਮਲੇਰੀਆ ਅਫਸਰ ਡਾ. ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਸਮੇਤ 2 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੀ ਪੁਲਿਸ ਨੇ ਇਕ ਔਰਤ ਨਾਲ ਜਾਇਦਾਦ ਦੇ ਮਾਮਲੇ 'ਚ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪ੍ਰਾਪਰਟੀ ਡੀਲਰ ਸਮੇਤ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਲੋਕ ਸਰਕਾਰ ਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਉੱਪਰ ਅਮਲ ਕਰਨ-ਮੱਕੜ

ਲੁਧਿਆਣਾ, 23 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮ ਅਤਿ ਹੀ ਸ਼ਲਾਘਾਯੋਗ ਕੰਮ ਹੈ ਅਤੇ ...

ਪੂਰੀ ਖ਼ਬਰ »

ਦਾਜ ਖਾਤਿਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਡਾਕਟਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਦਾਜ ਖ਼ਾਤਰ ਨਵ-ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਡਾਕਟਰ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਐੱਸ. ਏ. ਐੱਸ. ਨਗਰ ਦੀ ਰਹਿਣ ...

ਪੂਰੀ ਖ਼ਬਰ »

ਆਖਿਲ ਭਾਰਤੀ ਸਫ਼ਾਈ ਮਜ਼ਦੂਰ ਕਾਂਗਰਸ ਵਲੋਂ ਬੂਟਾ ਸਿੰਘ ਨੂੰ ਸ਼ਰਧਾਂਜਲੀ ਭੇਟ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਆਖਿਲ ਭਾਰਤੀਯ ਸਫ਼ਾਈ ਮਜ਼ਦੂਰ ਕਾਂਗਰਸ ਵਲੋਂ ਸ. ਬੂਟਾ ਸਿੰਘ ਨੂੰ ਸੱਚੀ-ਸੱੁਚੀ ਸ਼ਰਧਾਂਜਲੀ ਦੇਣ ਲਈ ਲੁਧਿਆਣਾ ਵਿਖੇ ਇਕ ਸਮਾਗਮ ਕੀਤਾ ਗਿਆ, ਜਿਸ 'ਚ ਜ਼ਰੂਰਤਮੰਦ ਪਰਿਵਾਰਾਂ ਨੂੰ ਗਰਮ ਕੰਬਲ ਵੰਡੇ ਗਏ | ਸ਼ਰਧਾਂਜਲੀ ਸਮਾਗਮ 'ਚ ...

ਪੂਰੀ ਖ਼ਬਰ »

ਮੱਕੜ ਨਮਿਤ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜਲੀ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਹਰਭਜਨ ਸਿੰਘ ਡੰਗ ਦੇ ਸਾਲਾ ਭੁਪਿੰਦਰ ਸਿੰਘ ਮੱਕੜ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਸਥਾਨਕ ਮਾਡਲ ਟਾਊਨ ...

ਪੂਰੀ ਖ਼ਬਰ »

ਕੰਪਨੀ ਦਾ ਡਾਟਾ ਚੋਰੀ ਕਰਨ ਦੇ ਦੋਸ਼ ਤਹਿਤ ਸਾਬਕਾ ਮੁਲਾਜ਼ਮ ਸਮੇਤ 4 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਕੰਪਨੀ ਦਾ ਡਾਟਾ ਚੋਰੀ ਕਰਕੇ ਦੂਜੇ ਵਿਅਕਤੀਆਂ ਨੂੰ ਦੇਣ ਦੇ ਮਾਮਲੇ 'ਚ ਪੁਲਿਸ ਨੇ ਸਾਬਕਾ ਮੁਲਾਜ਼ਮ ਸਮੇਤ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਨਾਮਜ਼ਦ ਵਿਅਕਤੀਆਂ 'ਚ ਇਕ ਔਰਤ ਵੀ ਸ਼ਾਮਿਲ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਡਕੌਾਦਾ) ਵਲੋਂ ਕਿਸਾਨੀ ਸੰਘਰਸ਼ ਤੇਜ਼ ਕਰਨ ਲਈ ਪਿੰਡਾਂ 'ਚ ਹੰਗਾਮੀ ਮੀਟਿੰਗਾਂ

ਹੰਬੜਾਂ, 23 ਜਨਵਰੀ (ਹਰਵਿੰਦਰ ਸਿੰਘ ਮੱਕੜ)–ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ-ਮਜ਼ਦੂਰਾਂ ਦੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਹੰਬੜਾਂ ਬਲਾਕ ਪ੍ਰਧਾਨ ਸੁਖਮਿੰਦਰਪਾਲ ਸਿੰਘ ਮਾਂਗਟ ਦੀ ਅਗਵਾਈ ਹੇਠ ਦਰਜਨਾਂ ਪਿੰਡਾਂ 'ਚ ...

ਪੂਰੀ ਖ਼ਬਰ »

ਸ਼ਰਾਬ ਦੇ ਜ਼ਖੀਰੇ ਸਮੇਤ ਇਕ ਗਿ੍ਫ਼ਤਾਰ, 2244 ਬੋਤਲਾਂ ਬਰਾਮਦ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐਾਟੀ ਸਮੱਗਲਿੰਗ ਸੈੱਲ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ 2244 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ...

ਪੂਰੀ ਖ਼ਬਰ »

ਰਿਕਵਰੀ ਟੀਚਾ ਨਾ ਪੂਰਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ-ਕਮਿਸ਼ਨਰ

ਲੁਧਿਆਣਾ, 23 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਾਸੀਆਂ ਵੱਲ ਬਕਾਇਆ ਪਾਣੀ, ਸੀਵਰੇਜ਼ ਬਿੱਲ, ਪ੍ਰਾਪਰਟੀ ਟੈਕਸ, ਇਮਾਰਤੀ ਸ਼ਾਖਾ ਦੀ ਰਾਜੀਨਾਮਾ ਫ਼ੀਸ ਅਤੇ ਨਗਰ ਨਿਗਮ ਦੀਆਂ ਜਾਇਦਾਦਾਂ ਦਾ ਕਿਰਾਇਆ/ਲੀਜ ਮਨੀ ਵਸੂਲਣ ਲਈ ਸਟਾਫ਼ ਨੂੰ ਕਮਿਸ਼ਨਰ ਵਲੋਂ ਸਖ਼ਤ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਤੋਂ

ਲੁਧਿਆਣਾ, 23 ਜਨਵਰੀ (ਕਵਿਤਾ ਖੁਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 24 ਤੋਂ 26 ਜਨਵਰੀ ਤੱਕ ਕਰਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਵਿਧਾਇਕ ਵੈਦ ਨੇ ਗਲੀ 'ਚ ਸੀਵਰੇਜ ਪਾਉਣ ਦਾ ਕੀਤਾ ਉਦਘਾਟਨ

ਲਾਡੋਵਾਲ, 23 ਜਨਵਰੀ (ਬਲਬੀਰ ਸਿੰਘ ਰਾਣਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ, ਪਿੰਡਾਂ ਅਤੇ ਨਾਲ ਲੱਗਦੀਆਂ ਕਾਲੋਨੀਆ 'ਚ ਵਸਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇ ਕੇ ਪਿੰਡਾਂ ਅਤੇ ਸ਼ਹਿਰਾਂ ਵਿਚਲੇ ਪਾੜੇ ਨੂੰ ਦੂਰ ਕਰਨਾ ਚਾਹੁੰਦੀ ਹੈ ...

ਪੂਰੀ ਖ਼ਬਰ »

'ਸਖੀ ਵਨ ਸਟਾਪ ਸੈਂਟਰ' 'ਚ ਹਿੰਸਾ ਦੀਆਂ ਸ਼ਿਕਾਰ ਔਰਤਾਂ ਦੀ ਸਹਾਇਤਾ ਲਈ ਉਪਰਾਲਾ ਹੋਵੇਗਾ-ਸ਼ਰਮਾ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਸਥਾਨਕ ਸਿਵਲ ਹਸਪਤਾਲ ਵਿਖੇ ਸਰਕਾਰ ਵਲੋਂ ਹਿੰਸਾ ਦੀਆਂ ਸ਼ਿਕਾਰ ਔਰਤਾਂ ਦੇ ਰਹਿਣ ਤੇ ਉਨ੍ਹਾਂ ਨੂੰ ਹਰ ਪ੍ਰਕਾਰ ਦੀ ਸਹਾਇਤਾ ਪ੍ਰਦਾਨ ਕਰਨ ਲਈ 'ਸਖੀ ਵਨ ਸਟਾਪ ਸੈਂਟਰ' ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਦਾ ਨਿਰਮਾਣ ਕਾਰਜ 60 ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਹਰਨਾਮਪੁਰਾ ਦੀ ਪੰਚਾਇਤ ਨੇ ਦਿੱਤੀ ਸ਼ਰਧਾਂਜਲੀ

ਆਲਮਗੀਰ, 19 ਜਨਵਰੀ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੀ ਨਗਰ ਪੰਚਾਇਤ ਹਰਨਾਮਪੁਰਾ ਵਲੋਂ ਸਰਪੰਚ ਕੁਲਵਿੰਦਰ ਕੌਰ ਦੀ ਬੈਂਸ ਅਗਵਾਈ ਹੇਠ ਅਹਿਮ ਬੈਠਕ ਕਰਕੇ ਕਿਸਾਨ ਅੰਦੋਲਨ 'ਚ ਸ਼ਹੀਦ ਹੋਏ 60 ਦੇ ਲਗਭਗ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ...

ਪੂਰੀ ਖ਼ਬਰ »

'ਆਪ' ਐੱਸ. ਸੀ. ਵਿੰਗ ਪੰਜਾਬ ਦੇ ਮੀਤ ਪ੍ਰਧਾਨ ਸੰਗੋਵਾਲ ਦਾ ਸਨਮਾਨ

ਆਲਮਗੀਰ, 23 ਜਨਵਰੀ (ਜਰਨੈਲ ਸਿੰਘ ਪੱਟੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਆਪ' ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵਲੋਂ 'ਆਪ' ਐੱਸ. ਸੀ. ਵਿੰਗ ਪੰਜਾਬ ਦੇ ਨਵ-ਨਿਯੁਕਤ ਮੀਤ ਪ੍ਰਧਾਨ ਜੀਵਨ ਸਿੰਘ ਸੰਗੋਵਾਲ ਦੇ ਸਨਮਾਨ 'ਚ ਸਨਮਾਨ ਸਮਾਗਮ ਪਾਰਟੀ ਦੇ ਜੁਆਇੰਟ ਸੈਕਟਰੀ ਅਮਨਦੀਪ ਸਿੰਘ ਮੋਹੀ ਦੀ ਅਗਵਾਈ ਹੇਠ ਸੰਗੋਵਾਲ ਵਿਖੇ ਕਰਵਾਇਆ ਗਿਆ | ਇਸ ਮੌਕੇ ਸ. ਮੋਹੀ ਨੇ ਕਿਹਾ ਕਿ ਸ. ਸੰਗੋਵਾਲ ਨੇ ਔਖੇ ਸਮੇਂ ਵਿਚ ਵੀ ਪਾਰਟੀ ਦਾ ਝੰਡਾ ਬੁਲੰਦ ਕਰਕੇ ਪਾਰਟੀ ਦੇ ਪ੍ਰਚਾਰ-ਪ੍ਰਸਾਰ ਹਿੱਤ ਕੰਮ ਕੀਤਾ ਹੈ, ਜਿਸ ਦੇ ਮੱਦੇਨਜ਼ਰ ਪਾਰਟੀ ਵਲੋਂ ਜੀਵਨ ਸਿੰਘ ਸੰਗੋਵਾਲ ਨੂੰ ਸੂਬਾ ਪੱਧਰੀ ਅਹੁਦਾ ਦੇ ਕੇ ਨਿਵਾਜਿਆ ਗਿਆ ਹੈ | ਇਸ ਉਪਰੰਤ ਜੀਵਨ ਸਿੰਘ ਸੰਗੋਵਾਲ ਨੇ ਪਾਰਟੀ ਹਾਈਕਮਾਨ ਮੁੱਖ ਮੰਤਰੀ ਕੇਜਰੀਵਾਲ, ਪੰਜਾਬ ਇੰਚਾਰਜ ਜਰਨੈਲ ਸਿੰਘ, ਸੂਬਾ ਪ੍ਰਧਾਨ ਸ. ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆ ਵਿਸ਼ਵਾਸ ਦਿੱਤਾ ਕਿ ਉਹ ਪਹਿਲਾਂ ਵਾਂਗ ਹੀ ਪਾਰਟੀ ਨੀਤੀਆਂ ਨੂੰ ਘਰ-ਘਰ ਪਹੰੁਚਾ ਕੇ ਵਲੰਟੀਅਰਾਂ ਨੂੰ ਪਾਰਟੀ ਨਾਲ ਜੋੜਨ ਦਾ ਕੰਮ ਕਰਨਗੇ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੀ ਪਾਰਟੀ ਦੀ ਸਰਕਾਰ ਦੇ ਗਠਨ ਲਈ ਸਰਗਰਮੀਆਂ ਨੂੰ ਹੋਰ ਗਤੀ ਦੇ ਕੇ ਮੁਹਿੰਮ ਨੂੰ ਤੇਜ਼ ਕਰਨਗੇ | ਇਸ ਮੌਕੇ ਅਮਨਦੀਪ ਮੋਹੀ, ਸ਼ਰਨਜੀਤ ਸਿੰਘ ਮੱਕੜ, ਬਲਦੇਵ ਸਿੰਘ ਰਾਜਗੁਰੂ ਨਗਰ, ਗੁਰਜੀਤ ਸਿੰਘ ਗਿੱਲ, ਹਰਜਿੰਦਰ ਸਿੰਘ ਧੰਜਲ, ਸੋਨੀ ਗਿੱਲ, ਦਿਲਬਾਗ ਸਿੰਘ, ਲਾਲੀ ਜੱਸੜ, ਇੰਦਰਜੀਤ ਸਿੰਘ ਹਿਮਾਯੂਪੁਰਾ, ਬੱਬੂ, ਜੋਗਿੰਦਰ ਸਿੰਘ, ਗੁਰਮੁੱਖ ਸਿੰਘ, ਅਸ਼ੋਕ ਕੁਮਾਰ, ਸਰਬਜੀਤ ਸੱਬੀ, ਤੀਰਥ ਸਿੰਘ, ਭੀਮਾਂ ਸਿੰਘ, ਰਣਜੀਤ ਸਿੰਘ, ਚੇਤੀ ਸੁਖਵਿੰਦਰ ਸਿੰਘ, ਗੋਪੀ, ਸੋਮਾ ਸਿੰਘ, ਬਿੱਕਰ ਪੰਚ, ਸੁਰਿੰਦਰ ਸਿੰਘ ਜੇ. ਈ. ਗੁਲਜਾਰ ਸਿੰਘ, ਸ਼ਿਗਾਰਾ ਸਿੰਘ, ਰਾਮ ਸਿੰਘ, ਸਤਨਾਮ ਸਿੰਘ ਸਮੇਤ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕੈਪਟਨ ਸੰਧੂ ਨੇ ਆਲੀਵਾਲ ਨੂੰ ਵਿਕਾਸ ਕਾਰਜਾਂ ਲਈ ਦਿੱਤੀ 10 ਲੱਖ ਰੁਪਏ ਦੀ ਗ੍ਰਾਂਟ

ਹੰਬੜਾਂ, 23 ਜਨਵਰੀ (ਹਰਵਿੰਦਰ ਸਿੰਘ ਮੱਕੜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਵਲੋਂ ਪਿੰਡ ਆਲੀਵਾਲ ਨੂੰ 14ਵੇਂ ਵਿੱਤ ਕਮਿਸ਼ਨ ਤਹਿਤ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੇ ...

ਪੂਰੀ ਖ਼ਬਰ »

ਪਟਿਆਲਾ ਰੈਲੀ ਸਬੰਧੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਸੂਬਾ ਪੱਧਰੀ ਮੀਟਿੰਗ

ਆਲਮਗੀਰ, 23 ਜਨਵਰੀ (ਜਰਨੈਲ ਸਿੰਘ ਪੱਟੀ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਕਨਵੀਨਰ ਜਸਵੀਰ ਤਲਵਾੜਾ ਅਤੇ ਸੂਬਾ ਜਨਰਲ ਸਕੱਤਰ ਜਰਨੈਲ ਸਿੰਘ ਪੱਟੀ ਦੀ ਸਾਂਝੀ ਅਗਵਾਈ ਹੇਠ ਹੋਈ | ਮੀਟਿੰਗ 'ਚ 7 ਫਰਵਰੀ ਨੂੰ ਹੋਣ ਵਾਲੀ ...

ਪੂਰੀ ਖ਼ਬਰ »

ਸਿੱਖ ਨੌਜਵਾਨ ਸੇਵਾ ਸੁਸਾਇਟੀ ਦੀ ਮੀਟਿੰਗ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਸਿੱਖ ਨੌਜਵਾਨ ਸੇਵਾ ਸੁਸਾਇਟੀ ਦੀ ਇਕ ਮੀਟਿੰਗ ਗੁਰਦੁਆਰਾ ਸਬਜ਼ੀ ਮੰਡੀ ਵਿਖੇ ਮਨਿੰਦਰ ਸਿੰਘ ਆਹੂਜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੀ ਜਾ ਰਹੀ 26 ਜਨਵਰੀ ਦੀ ਟਰੈਕਟਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 6 ਸਾਲਾ ਬੱਚੇ ਦੀ ਮੌਤ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ 'ਚ ਹੋਏ ਇਕ ਸੜਕ ਹਾਦਸੇ 'ਚ 6 ਸਾਲ ਦੇ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਬੱਚੇ ਦੀ ਸ਼ਨਾਖਤ ਅਭੀ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਹੀਰਾ ਨਗਰ ਵਜੋਂ ਕੀਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX