ਤਾਜਾ ਖ਼ਬਰਾਂ


ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  3 minutes ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  24 minutes ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  35 minutes ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਮਾਘ ਸੰਮਤ 552
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ \'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਬਰਨਾਲਾ

ਕਿਸਾਨ ਮੋਰਚੇ 'ਚ ਨੇਤਾ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ

ਬਰਨਾਲਾ, 23 ਜਨਵਰੀ (ਧਰਮਪਾਲ ਸਿੰਘ)-ਬਰਨਾਲਾ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਚ 30 ਕਿਸਾਨ ਜਥੇਬੰਦੀਆਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਲਗਾਤਾਰ ਚੱਲ ਰਹੇ ਮੋਰਚੇ ਦੇ 115ਵੇਂ ਦਿਨ ਨੇਤਾ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਵੱਡੀ ਇਕੱਤਰਤਾ ...

ਪੂਰੀ ਖ਼ਬਰ »

ਕਿਸਾਨ ਪਰੇਡ 'ਚ 26 ਨੂੰ ਸ਼੍ਰੋਮਣੀ ਅਕਾਲੀ ਦਲ (ਡੀ) ਦੇ ਸਮੂਹ ਆਗੂ/ਵਰਕਰ ਜੋਸ਼ੋ ਖਰੋਸ਼ ਨਾਲ ਭਾਗ ਲੈਣਗੇ-ਸੁਖਦੇਵ ਸਿੰਘ ਢੀਂਡਸਾ

ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)-ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਸਰਕਾਰ ਨਾਲ ਮੀਟਿੰਗ ਕਰਨ ਜਾ ਰਹੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਗੱਡੀ ਦੇ ਸ਼ੀਸ਼ੇ ਤੋੜੇ ਜਾਣ ਨੂੰ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ...

ਪੂਰੀ ਖ਼ਬਰ »

ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਸ਼ਵ ਭਰ 'ਚ ਕੋਈ ਸਾਨੀ ਨਹੀਂ- ਭਾਈ ਲੌਾਗੋਵਾਲ

ਧਨੌਲਾ, 23 ਜਨਵਰੀ (ਜਤਿੰਦਰ ਸਿੰਘ ਧਨੌਲਾ)-ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਲਾਸਾਨੀ ਸ਼ਹਾਦਤਾਂ ਦਾ ਵਿਸ਼ਵ ਭਰ ਵਿਚ ਕੋਈ ਸਾਨੀ ਨਹੀਂ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਸ਼ਰਾਬ ਦੇ ਨਸ਼ੇ 'ਚ ਆਪਣੇ ਆਪ ਨੂੰ ਅੱਗ ਲਗਾਉਣ ਵਾਲੇ ਨੌਜਵਾਨ ਦੀ ਇਲਾਜ ਦੌਰਾਨ ਹੋਈ ਮੌਤ

ਮਹਿਲ ਕਲਾਂ, 23 ਜਨਵਰੀ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕੁਤਬਾ ਵਿਖੇ ਦਲਿਤ ਪਰਿਵਾਰ ਨਾਲ ਸਬੰਧਿਤ ਦੋ ਬੱਚਿਆਂ ਦੇ ਬਾਪ ਵਲੋਂ ਸ਼ਰਾਬ ਦੇ ਨਸ਼ੇ ਵਿਚ ਆਪਣੇ ਆਪ ਨੂੰ ਬੀਤੇ ਦਿਨੀਂ ਅੱਗ ਲਗਾਉਣ ਵਾਲੇ ਨੌਜਵਾਨ ਦੀ ਇਲਾਜ ਅਧੀਨ ਮੌਤ ...

ਪੂਰੀ ਖ਼ਬਰ »

ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਟਰਾਈਡੈਂਟ ਵਿਖੇ 130 ਔਰਤਾਂ ਦੇ ਪਹਿਲੇ ਬੈਚ ਦੀ ਸਿਖਲਾਈ ਹੋਈ ਮੁਕੰਮਲ

ਮੁਫ਼ਤ ਹੁਨਰ ਸਿਖਲਾਈ ਬਦੌਲਤ ਔਰਤਾਂ ਨੂੰ ਮਿਲੀ ਆਰਥਿਕ ਮਜ਼ਬੂਤੀ-ਡਿਪਟੀ ਕਮਿਸ਼ਨਰ ਬਰਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ 'ਘਰ ਘਰ ਰੋਜ਼ਗਾਰ' ਮਿਸ਼ਨ ਤਹਿਤ ਟਰਾਈਡੈਂਟ ਗਰੁੱਪ ਨਾਲ ਕੀਤੇ ਸਮਝੌਤੇ ਤਹਿਤ ਜਿੱਥੇ 130 ਔਰਤਾਂ ਦੇ ਪਹਿਲੇ ਬੈਚ ...

ਪੂਰੀ ਖ਼ਬਰ »

ਪਿੰਡ ਜੋਧਪੁਰ ਤੋਂ ਵੱਖ-ਵੱਖ ਜਥੇਬੰਦੀਆਂ ਦਾ ਕਾਫ਼ਲਾ ਦਿੱਲੀ ਰਵਾਨਾ

ਸ਼ਹਿਣਾ, 23 ਜਨਵਰੀ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦਾ ਸਾਂਝਾ ਕਾਫ਼ਲਾ ਦਿੱਲੀ ਲਈ ਰਵਾਨਾ ਹੋਇਆ | ਇਸ ਮੌਕੇ ਗੁਰਦੁਆਰਾ ਬਾਬਾ ਹਿੰਮਤ ਸਿੰਘ ਦੀ ਪ੍ਰਬੰਧਕੀ ਕਮੇਟੀ ਵਲੋਂ 10 ਹਜ਼ਾਰ, ਗੁਰਦੁਆਰਾ ਬਾਬਾ ਮੂਲ ਚੰਦ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਕਿਸਾਨ ਜਥੇਬੰਦੀਆਂ ਨੂੰ ਦਿੱਤਾ ਸਮਰਥਨ ਤੇ ਭਾਜਪਾ ਦਾ ਕੀਤਾ ਬਾਈਕਾਟ

ਤਪਾ ਮੰਡੀ, 23 ਜਨਵਰੀ (ਵਿਜੇ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਸਮੂਹ ਨੰਬਰਦਾਰਾਂ ਨੇ ਹਿੱਸਾ ਲਿਆ | ਨੰਬਰਦਾਰਾਂ ਨੇ ਮੀਟਿੰਗ 'ਚ ਆਪਣੀਆਂ ਹੱਕੀ ...

ਪੂਰੀ ਖ਼ਬਰ »

ਪੁਲਿਸ ਵਿਭਾਗ ਨੇ 32ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਕੱਢੀ ਰੈਲੀ

ਬਰਨਾਲਾ, 23 ਜਨਵਰੀ (ਰਾਜ ਪਨੇਸਰ)-ਪੁਲਿਸ ਪ੍ਰਸ਼ਾਸਨ ਬਰਨਾਲਾ ਵਲੋਂ 32ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਮਨਾਉਂਦੇ ਹੋਏ ਸ਼ਹਿਰ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਰਾਜਪਾਲ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਸ੍ਰੀ ...

ਪੂਰੀ ਖ਼ਬਰ »

ਮਹਿਲ ਕਲਾਂ ਦੇ ਦੁਕਾਨਦਾਰਾਂ ਨੇ ਕਿਸਾਨਾਂ ਦੇ ਹੱਕ 'ਚ ਸੰਭਾਲਿਆ ਮੋਰਚਾ

ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ 'ਚ ਹਰ ਵਰਗ ਵਲੋਂ ਆਪਣਾ ਭਰਵਾਂ ਯੋਗਦਾਨ ਦਿੱਤਾ ਜਾ ਰਿਹਾ ਹੈ | ਅੱਜ ਕਸਬਾ ਮਹਿਲ ਕਲਾਂ ਦੇ ਸਮੂਹ ਦੁਕਾਨਦਾਰ ਭਾਈਚਾਰੇ ਵਲੋਂ ਕਿਸਾਨਾਂ ਦੇ ਹੱਕ ...

ਪੂਰੀ ਖ਼ਬਰ »

ਐਕਸਪਲੋਰ ਆਈਲੈਟਸ ਅਕੈਡਮੀ ਵਲੋਂ ਵਧੀਆ ਬੈਂਡ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਬਰਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਐਕਸਪਲੋਰ ਆਈਲੈਟਸ ਅਕੈਡਮੀ ਬਰਨਾਲਾ ਦੇ 130 ਵਿਦਿਆਰਥੀਆਂ ਨੇ ਪਿਛਲੇ ਮਹੀਨੇ ਹੋਏ ਟੈਸਟ ਵਿਚ ਵਧੀਆ ਬੈਂਡ ਸਕੋਰ ਪ੍ਰਾਪਤ ਕੀਤੇ ਹਨ | ਜਿਨ੍ਹਾਂ ਦਾ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਨਮਾਨ ਕਰ ਕੇ ਹੌਸਲਾਅਫ਼ਜਾਈ ਕੀਤੀ ਗਈ | ...

ਪੂਰੀ ਖ਼ਬਰ »

ਸੁਪਰ ਸਟੈਂਡਰਡ ਐਗਰੋ ਕੰਬਾਈਨ ਦੇ ਬੂਟਾ ਸਿੰਘ ਭਰੀ ਤੇ ਬਲਦੇਵ ਸਿੰਘ ਭਰੀ ਨੂੰ ਸਦਮਾ, ਮਾਤਾ ਦਾ ਦਿਹਾਂਤ

ਹੰਡਿਆਇਆ, 23 ਜਨਵਰੀ (ਗੁਰਜੀਤ ਸਿੰਘ ਖੱੁਡੀ)-ਸੁਪਰ ਸਟੈਂਡਰਡ ਐਗਰੋ ਕੰਬਾਈਨ ਹੰਡਿਆਇਆ (ਬਰਨਾਲਾ) ਦੇ ਐਮ.ਡੀ. ਗੁਰਦਿਆਲ ਸਿੰਘ ਭਰੀ ਦੀ ਧਰਮ ਪਤਨੀ, ਬੂਟਾ ਸਿੰਘ ਭਰੀ ਤੇ ਬਲਦੇਵ ਸਿੰਘ ਭਰੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਮੁਖਤਿਆਰ ਕੌਰ (90) ...

ਪੂਰੀ ਖ਼ਬਰ »

ਗੁ: ਕੈਲੇ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਿੰਡ ਢਿਲਵਾਂ ਦੀ ਲਸ਼ਕਰੀ ਪੱਤੀ

ਵਿਜੇ ਸ਼ਰਮਾ 94170-70102 ਤਪਾ ਮੰਡੀ-ਪਿੰਡ ਢਿਲਵਾਂ ਦੀਆਂ ਦੋ ਰਿਆਸਤਾਂ ਮਹਾਰਾਜਾ ਪਟਿਆਲਾ ਤੇ ਮਹਾਰਾਜਾ ਨਾਭਾ ਸਮੇਂ ਪਿੰਡ ਨੂੰ ਦੋ ਤਹਿਸੀਲਾਂ 'ਚ ਵੰਡਿਆ ਗਿਆ | ਢਿਲਵਾਂ ਨਾਭਾ ਨੂੰ ਤਹਿਸੀਲ ਫੂਲ ਅਤੇ ਢਿਲਵਾਂ ਪਟਿਆਲਾ ਨੂੰ ਤਹਿਸੀਲ ਬਰਨਾਲਾ ਨਾਲ ਜੋੜਿਆ ਗਿਆ ਅਤੇ ...

ਪੂਰੀ ਖ਼ਬਰ »

ਐਲ.ਬੀ.ਐਸ. ਆਰੀਆ ਮਹਿਲਾ ਕਾਲਜ ਵਿਖੇ ਮਨਾਇਆ ਜਾਵੇਗਾ ਰਾਸ਼ਟਰੀ ਵੋਟਰ ਦਿਵਸ

ਬਰਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ 25 ਜਨਵਰੀ ਨੂੰ ਐਲ.ਬੀ.ਐਸ.ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮਨਾਇਆ ...

ਪੂਰੀ ਖ਼ਬਰ »

ਕੁਲਦੀਪ ਸਿੰਘ ਰਾਮਗੜ੍ਹੀਆ ਨੂੰ ਸਦਮਾ, ਪਿਤਾ ਦਾ ਦਿਹਾਂਤ

ਹੰਡਿਆਇਆ, 23 ਜਨਵਰੀ (ਗੁਰਜੀਤ ਸਿੰਘ ਖੁੱਡੀ)-ਪ੍ਰੈੱਸ ਕਲੱਬ ਹੰਡਿਆਇਆ ਦੇ ਪ੍ਰਧਾਨ ਕੁਲਦੀਪ ਸਿੰਘ ਰਾਮਗੜ੍ਹੀਆ, ਰਾਜਿੰਦਰ ਸਿੰਘ ਤੇ ਮਲਕੀਤ ਸਿੰਘ ਦੇ ਪਿਤਾ ਸ: ਸੁਖਦੇਵ ਸਿੰਘ ਭਰੀ (74) ਦਾ ਦਿਹਾਂਤ ਹੋ ਗਿਆ | ਉਨ੍ਹਾਂ ਦੇ ਸਸਕਾਰ ਮੌਕੇ ਹਾਕਮ ਸਿੰਘ ਭਰੀ, ਬੂਟਾ ਸਿੰਘ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਵੋਟ ਦੀ ਮਹੱਤਤਾ ਸਬੰਧੀ ਕੈਂਪ

ਬਰਨਾਲਾ, 23 ਜਨਵਰੀ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਨ.ਐਸ.ਐਸ. ਵਿਭਾਗ, ਰੈੱਡ ਰਿਬਨ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਡਾ: ਹਰਬੰਸ ਕੌਰ ਨੇ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ

ਟੱਲੇਵਾਲ, 23 ਜਨਵਰੀ (ਸੋਨੀ ਚੀਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਤੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ/ਸੀਨੀ.ਸੈਕੰ. ਸਕੂਲ ...

ਪੂਰੀ ਖ਼ਬਰ »

ਮੁਕੇਸ਼ ਬਾਂਸਲ ਦਾ ਭਾਈ ਘਨੱਈਆ ਪੁਰਸਕਾਰ ਨਾਲ ਸਨਮਾਨ

ਰੂੜੇਕੇ ਕਲਾਂ, 23 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਸੀਨੀਅਰ ਕਲਰਕ ਸਮਾਜ ਸੇਵੀ ਸ੍ਰੀ ਮੁਕੇਸ਼ ਬਾਂਸਲ ਦਾ ਭਾਈ ਘਨੱਈਆ ਪੁਰਸਕਾਰ ਨਾਲ ਖ਼ਾਲਸਾ ਯੂਥ ਐਾਡ ਸਪੋਰਟਸ ਕਲੱਬ ਕਾਹਨੇਕੇ ਅਤੇ ਗੁ: ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨਗਰ ਕੌਾਸਲ ਚੋਣਾਂ ਰੱਦ ਕਰੇ-ਰਾਹੀ, ਚੂੰਘਾ

ਹੰਡਿਆਇਆ, 23 ਜਨਵਰੀ (ਗੁਰਜੀਤ ਸਿੰਘ ਖੁੱਡੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦਾ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਸਵਾਰ ਵਾਲੀ ਝਪਟ ਕੇ ਫ਼ਰਾਰ

ਬਰਨਾਲਾ, 23 ਜਨਵਰੀ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਔਰਤ ਦੇ ਕੰਨ ਦੀ ਸੋਨੇ ਦੀ ਵਾਲੀ ਝਪਟਣ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੌੜ ਪਟਿਆਲਾ ਪੰਚਾਇਤ ਨੇ ਤਿੰਨ ਰਾਜਾਂ ਚੌਕ ਦੀ ਹਾਲਤ ਸੁਧਾਰਨ ਦਾ ਬੀੜਾ ਚੁੱਕਿਆ

ਸ਼ਹਿਣਾ, 23 ਜਨਵਰੀ (ਸੁਰੇਸ਼ ਗੋਗੀ)-ਪਿੰਡ ਮੌੜ ਪਟਿਆਲਾ ਦੀ ਪੰਚਾਇਤ ਵਲੋਂ ਤਿੰਨ ਰਾਜਾਂ ਚੌਕ ਦੀ ਹਾਲਤ ਸੁਧਾਰਨ ਦਾ ਬੀੜਾ ਚੁੱਕਿਆ ਹੈ | ਸਰਪੰਚ ਬਲਜੀਤ ਕੌਰ ਦੇ ਪਤੀ ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌੜ ਨਾਭਾ, ਪਟਿਆਲਾ ਅਤੇ ਅੰਗਰੇਜ਼ੀ ਪੱਤੀ ਦਾ ...

ਪੂਰੀ ਖ਼ਬਰ »

ਟੱਲੇਵਾਲ ਤੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜਥੇ ਰਵਾਨਾ

ਟੱਲੇਵਾਲ, 23 ਜਨਵਰੀ (ਸੋਨੀ ਚੀਮਾ)-ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਟਰੈਕਟਰ ਮਾਰਚ ਦੇ ਦਿੱਤੇ ਪ੍ਰੋਗਰਾਮ ਦੀ ਕੜ੍ਹੀ ਤਹਿਤ ਪਿੰਡਾਂ ਵਿਚੋਂ ਦਿੱਲੀ ਲਈ ਟਰੈਕਟਰ ਅਤੇ ਗੱਡੀਆਂ ਦੇ ਕਾਫ਼ਲੇ ਰਵਾਨਾ ਹੋ ਰਹੇ ਹਨ | ਜਿਸ ਦੀ ਕੜ੍ਹੀ ਤਹਿਤ ਪਿੰਡ ਟੱਲੇਵਾਲ ਤੋਂ ...

ਪੂਰੀ ਖ਼ਬਰ »

ਨਗਰ ਕੌ ਾਸਲ ਧੂਰੀ ਵਲੋਂ ਸਵੱਛ ਭਾਰਤ ਅਭਿਆਨ ਦੀਆਂ ਉਡਾਈਆਂ ਜਾ ਰਹੀਆਂ ਨੇ ਧੱਜੀਆਂ

ਧੂਰੀ, 23 ਜਨਵਰੀ (ਸੰਜੇ ਲਹਿਰੀ, ਦੀਪਕ) - ਨਗਰ ਕੌਾਸਲ ਧੂਰੀ ਵਲੋਂ ਇੱਕ ਪਾਸੇ ਜਿੱਥੇ ਸਵੱਛ ਭਾਰਤ ਅਭਿਆਨ ਤਹਿਤ ਧੂਰੀ ਨੂੰ ਸਵੱਛ ਹੋਣ ਦੇ ਦਾਅਵੇ ਕਰਦਿਆਂ ਫ਼ੋਟੋਆਂ ਖਿਚਵਾਈਆਂ ਜਾ ਰਹੀਆਂ ਹਨ ਅਤੇ ਕੰਧਾਂ ਉੱਤੇ ਵੱਡੇ-ਵੱਡੇ ਬੈਨਰਾਂ ਰਾਹੀਂ ਸਵੱਛ ਭਾਰਤ ਦੇ ਨਾਅਰੇ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਤੋਂ ਭਾਕਿਯੂ ਉਗਰਾਹਾਂ ਦੇ ਜਥੇ ਦਿੱਲੀ ਲਈ ਰਵਾਨਾ

ਟੱਲੇਵਾਲ, 23 ਜਨਵਰੀ (ਸੋਨੀ ਚੀਮਾ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਦਿੱਲੀ ਵਿਖੇ ਕੀਤੀ ਜਾਣੀ ਕਿਸਾਨੀ ਪਰੇਡ ਲਈ ਟੱਲੇਵਾਲ ਇਲਾਕੇ ਦੇ ਪਿੰਡਾਂ ਵਿਚੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜਥੇ ਰਵਾਨਾ ਹੋਏ | ਪਿੰਡ ਚੀਮਾ ਤੋਂ ਦਰਸ਼ਨ ਸਿੰਘ ...

ਪੂਰੀ ਖ਼ਬਰ »

ਰਾਜਨੀਤਕ ਲਾਹਾ ਲੈਣ ਲਈ ਕਿਸਾਨਾਂ ਦੀ ਗ਼ੈਰ-ਮੌਜੂਦਗੀ 'ਚ ਨਗਰ ਕੌਾਸਲ ਚੋਣਾਂ ਦਾ ਕੀਤਾ ਐਲਾਨ-ਭਾਈ ਲੌਾਗੋਵਾਲ

ਧਨੌਲਾ, 23 ਜਨਵਰੀ (ਜਤਿੰਦਰ ਸਿੰਘ ਧਨੌਲਾ)-ਨਗਰ ਕੌਾਸਲ ਦੀ ਐਲਾਨੀ ਗਈ ਚੋਣ ਬਾਰੇ ਗੱਲਬਾਤ ਕਰਦਿਆਂ ਭਾਈ ਲੌਾਗੋਵਾਲ ਨੇ ਆਖਿਆ ਕਿ ਠਰੀਆਂ ਰਾਤਾਂ ਵਿਚ ਪੰਜਾਬ ਦੇ ਸਮੁੱਚੇ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਸੰਘਰਸ਼ ਲੜ ਰਹੇ ਹਨ | ਕਾਂਗਰਸ ਪਾਰਟੀ ਨੇ ਕਿਸਾਨਾਂ ਦੀ ਗ਼ੈਰ ਮੌਜੂਦਗੀ ਦਾ ਲਾਹਾ ਲੈਂਦਿਆਂ ਰਾਜਨੀਤਕ ਹੱਥਕੰਡਾ ਅਪਣਾ ਕੇ ਨਗਰ ਕੌਾਸਲ ਦੀ ਚੋਣ ਦਾ ਐਲਾਨ ਕਰ ਦਿੱਤਾ ਹੈ ਤਾਂ ਕਿ ਕਿਸਾਨਾਂ ਦੀ ਗ਼ੈਰਹਾਜ਼ਰੀ ਵਿਚ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤ ਕੇ ਪੰਜਾਬ ਦੀਆਂ ਨਗਰ ਕੌਾਸਲਾਂ 'ਤੇ ਆਪਣਾ ਕਬਜ਼ਾ ਕੀਤਾ ਜਾ ਸਕੇ | ਭਾਈ ਲੌਾਗੋਵਾਲ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀਆਂ ਸੌਹਾਂ ਖਾ ਕੇ ਲੋਕਾਂ ਨਾਲ ਕਿੰਨੇ ਕੁ ਵਾਅਦੇ ਪੂਰੇ ਕੀਤੇ ਇਹ ਪੰਜਾਬ ਦੇ ਲੋਕ ਭਲੀ ਪ੍ਰਕਾਰ ਜਾਣਦੇ ਹਨ | ਉਨ੍ਹਾਂ ਇਹ ਵੀ ਆਖਿਆ ਕਿ ਘਰ-ਘਰ ਨੌਕਰੀ ਦੇਣਾ, ਹਰ ਵਿਦਿਆਰਥੀ ਨੂੰ ਮੋਬਾਈਲ ਫ਼ੋਨ ਦੇਣਾ, ਇੱਥੋਂ ਤੱਕ ਕਿ ਰੇਤ ਮਾਫ਼ੀਆ ਨੂੰ ਉਕਸਾ ਕੇ ਲੋਕਾਂ ਨੂੰ ਘਰ ਬਣਾਉਣ ਤੋਂ ਵੀ ਵਾਂਝੇ ਕਰ ਕੇ ਰੱਖ ਦਿੱਤਾ ਹੈ ਤੇ ਲੋਕ ਕਾਂਗਰਸ ਸਰਕਾਰ ਦੀਆਂ ਮਨ ਮਾਨੀਆਂ ਨੂੰ ਮੂੰਹ ਤੋੜ ਜਵਾਬ ਦੇਣ ਦੀ ਤਾਕ ਵਿਚ ਹਨ | ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਆਖਿਆ ਕਿ ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਸ੍ਰੀ ਦਰਬਾਰ ਸਾਹਿਬ 'ਤੇ ਕੀਤੇ ਗਏ ਹਮਲੇ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਹਮੇਸ਼ਾ ਫ਼ਿਰਕਾਪ੍ਰਸਤੀ ਨੂੰ ਹੁਲਾਰਾ ਦੇ ਕੇ ਰਾਜਸੀ ਲਾਹੇ ਖੱਟਦੀ ਰਹੀ ਹੈ ਪ੍ਰੰਤੂ ਪੰਜਾਬ ਦੇ ਲੋਕ ਇਹ ਸਭ ਨੀਵੇਂ ਪੱਧਰ ਦੀਆਂ ਨੀਤੀਆਂ ਤੋਂ ਜਾਣੂ ਹੋ ਚੁੱਕੇ ਹਨ | ਇਸ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਦੇ ਮੁੱਖ ਸੇਵਾਦਾਰ ਭਾਈ ਨੌਨਿਹਾਲ ਸਿੰਘ, ਗੁਰਨਾਮ ਸਿੰਘ ਵਾਹਿਗੁਰੂ, ਗੁਰਮੁਖ ਸਿੰਘ ਦੁਤਾਲ, ਮੁਕੇਸ਼ ਕੁਮਾਰ, ਅਵਤਾਰ ਸਿੰਘ ਕਾਹਲੋਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਜਥੇਬੰਦ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਨੌਜਵਾਨਾਂ ਵਲੋਂ ਮਹਿਲ ਕਲਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਸਾਈਕਲ ਯਾਤਰਾ

ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)-ਮਿਸ਼ਨ ਇੰਡੀਆ ਫ਼ਿੱਟ ਤਹਿਤ ਅਰਸ਼ ਗੁਰੂ ਫਿਟਨੈੱਸ ਟੀਮ ਮਹਿਲ ਕਲਾਂ 'ਚ ਸ਼ਾਮਿਲ ਨੌਜਵਾਨ ਅਮਨਜੋਤ ਸਿੰਘ, ਰਵਿੰਦਰ ਸਿੰਘ, ਗੈਰੀ ਧਾਲੀਵਾਲ, ਸਾਹਿਲਪ੍ਰੀਤ ਸਿੰਘ ਮਹਿਲ ਕਲਾਂ ਵਲੋਂ ਮਹਿਲ ਕਲਾਂ ਤੋਂ ਸੱਚਖੰਡ ਸ੍ਰੀ ...

ਪੂਰੀ ਖ਼ਬਰ »

ਨੇਤਾ ਜੀ ਸੁਭਾਸ਼ ਚੰਦਰ ਬੋਸ ਜਨਮ ਦਿਹਾੜਾ ਤੇ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ

ਬਰਨਾਲਾ, 23 ਜਨਵਰੀ (ਅਸ਼ੋਕ ਭਾਰਤੀ)-ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਵਲੋਂ ਨੇਤਾ ਜੀ ਸੁਭਾਸ਼ ਚੰਦਰ ਬੋਸ ਜੈਅੰਤੀ ਅਤੇ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਨੇ ਸੁਭਾਸ਼ ਚੰਦਰ ਬੋਸ ਜੀ ਦੇ ਜੀਵਨ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਵਲੋਂ ਸਾਲਾਨਾ ਸਮਾਗਮ

ਬਰਨਾਲਾ, 23 ਜਨਵਰੀ (ਅਸ਼ੋਕ ਭਾਰਤੀ)- ਸੀਨੀਅਰ ਸਿਟੀਜ਼ਨ ਸੁਸਾਇਟੀ ਰਜਿ: ਬਰਨਾਲਾ ਦਾ ਸਾਲਾਨਾ ਸਮਾਗਮ ਪ੍ਰਧਾਨ ਵੇਦ ਪ੍ਰਕਾਸ਼ ਮੰਗਲਾ ਦੀ ਅਗਵਾਈ ਵਿਚ ਪ੍ਰਾਰਥਨਾ ਹਾਲ ਰਾਮ ਬਾਗ਼ ਬਰਨਾਲਾ ਵਿਖੇ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਬਰਨਾਲਾ ਸ: ...

ਪੂਰੀ ਖ਼ਬਰ »

ਪਿੰਡ ਸਹਿਜੜਾ ਤੋਂ ਕਿਸਾਨ ਪਰੇਡ ਲਈ 35 ਟਰੈਕਟਰਾਂ ਦਾ ਜਥਾ ਦਿੱਲੀ ਰਵਾਨਾ

ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)-26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੀ ਕਿਸਾਨ ਪਰੇਡ 'ਚ ਭਾਗ ਲੈਣ ਲਈ ਪਿੰਡ ਸਹਿਜੜਾ ਤੋਂ ਸ਼ਹੀਦ ਊਧਮ ਸਿੰਘ ਯੂਥ ਕਲੱਬ ਦੇ ਸਹਿਯੋਗ ਨਾਲ 35 ਟਰੈਕਟਰਾਂ ਦਾ ਕਾਫ਼ਲਾ ਭਾਕਿਯੂ ਸਿੱਧੂਪੁਰ, ਭਾਕਿਯੂ ਕਾਦੀਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਬਾਬਾ ਚੇਤਨ ਦਾਸ ਦੀ ਬਰਸੀ ਮਨਾਈ

ਸ਼ਹਿਣਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਦੇ ਡੇਰਾ ਬਾਬਾ ਫਲਗੂ ਦਾਸ ਵਿਖੇ ਸੰਤ ਚੇਤਨ ਦਾਸ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਨਿਰਮਲ ਸਿੰਘ ਖ਼ਾਲਸਾ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਕੌਰ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਲਈ ਆਰਥਿਕ ਸਹਾਇਤਾ ਦਿੱਤੀ

ਰੂੜੇਕੇ ਕਲਾਂ, 23 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਲਈ ਮਾਨਵ ਬੁੱਕ ਡੀਪੂ ਪੱਖੋ ਕਲਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਪਿੰਡ ਇਕਾਈ ਦੇ ਆਗੂਆਂ ਨੂੰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ 26 ਨੂੰ ਬਲਾਕ ਪੱਧਰ 'ਤੇ ਕੀਤਾ ਜਾਵੇਗਾ ਝੰਡਾ ਮਾਰਚ

ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)-26 ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਦੇ ਸਬੰਧ ਵਿਚ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ, ਬਰਨਾਲਾ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਕੁੱਕੂ ਦੀ ਪ੍ਰਧਾਨਗੀ ਹੇਠ ਹੋਈ | ਇਸ ...

ਪੂਰੀ ਖ਼ਬਰ »

ਪਿੰਡ ਪੱਖੋਕੇ ਦੇ ਨੌਜਵਾਨ ਕਲੱਬ ਵਲੋਂ ਜਥੇਬੰਦੀਆਂ ਨੂੰ 30 ਹਜ਼ਾਰ ਦੀ ਰਾਸ਼ੀ ਭੇਟ

ਟੱਲੇਵਾਲ, 23 ਜਨਵਰੀ (ਸੋਨੀ ਚੀਮਾ)-ਪਿੰਡ ਪੱਖੋਕੇ ਨਾਲ ਸਬੰਧਤ ਨੌਜਵਾਨ ਕਲੱਬ ਵਲੋਂ ਆਪਣੀਆਂ ਸਮਾਜਿਕ ਗਤੀਵਿਧੀਆਂ ਜਾਰੀ ਰੱਖਦੇ ਹੋਏ, ਕਿਸਾਨੀ ਅੰਦੋਲਨ ਵਿਚ ਯੋਗਦਾਨ ਹਿਤ ਪਿੰਡ ਨਾਲ ਸਬੰਧਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX