ਤਾਜਾ ਖ਼ਬਰਾਂ


ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  17 minutes ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  21 minutes ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  52 minutes ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  about 1 hour ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  about 1 hour ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  about 2 hours ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  about 2 hours ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  about 2 hours ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 3 hours ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 3 hours ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 3 hours ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 3 hours ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 3 hours ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 3 hours ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 3 hours ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 3 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 4 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 4 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 4 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 minute ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 5 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  about 6 hours ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਯੂਨੀਵਰਸਿਟੀ ਵਲੋਂ ਪੀ.ਐਚ.ਡੀ. ਦੇ ਵਿਦਿਆਰਥੀਆਂ ਨੂੰ ਹੋਸਟਲ ਅਲਾਟਮੈਂਟ ਦੀ ਮਨਜ਼ੂਰੀ

ਚੰਡੀਗੜ੍ਹ, 22 ਫਰਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਲਗਪਗ ਇਕ ਸਾਲ ਬਾਅਦ ਪੀ.ਐਚ.ਡੀ. ਅਤੇ ਸਾਇੰਸ ਦੇ ਵਿਦਿਆਰਥੀਆਂ ਨੂੰ ਹੋਸਟਲ ਅਲਾਟਮੈਂਟ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ਜਿਸ ਨਾਲ ਇਕ ਵਾਰੀ ਫਿਰ ਕੈਂਪਸ ਵਿਚ ਰੌਣਕ ਪਰਤਣੀ ਸ਼ੁਰੂ ਹੋ ਗਈ ਹੈ | ਅੱਜ ...

ਪੂਰੀ ਖ਼ਬਰ »

ਸੈਕਟਰ-63 ਦੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਚੜਾਵਾ ਚੋਰੀ

ਚੰਡੀਗੜ੍ਹ, 22 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-63 ਵਿਚ ਪੈਂਦੇ ਗੁਰਦੁਆਰਾ ਸਾਂਝਾ ਸਾਹਿਬ ਵਿਚ ਗੋਲਕ ਤੋੜ ਕੇ ਪੈਸੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰੀ ਦੀ ਘਟਨਾ ਸੀ.ਸੀ.ਟੀ.ਵੀ ਕੈਮਰੇ ਵਿਚ ਵੀ ਕੈਦ ਹੋਈ ਹੈ, ਜਿਸ ਦੇ ਅਧਾਰ 'ਤੇ ਪੁਲਿਸ ਚੋਰ ਦੀ ...

ਪੂਰੀ ਖ਼ਬਰ »

ਚਾਵਲਾ, ਹੁੱਡਾ ਨੂੰ ਰਿਹਾਇਸ਼ 'ਤੇ ਮਿਲੇ

ਚੰਡੀਗੜ੍ਹ, 22 ਫਰਵਰੀ (ਆਰ.ਐਸ.ਲਿਬਰੇਟ)- ਅੱਜ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਸੈਕਟਰ 7 ਵਿਖੇ ਉਨ੍ਹਾਂ ਦੀ ਰਿਹਾਇਸ਼ ਵਿਖੇ ਰਸਮੀ ਭੇਟ ਕੀਤੀ | ਸੁਭਾਸ਼ ਚਾਵਲਾ ਨੇ ਹਰਿਆਣਾ ਦੇ ਸਾਬਕਾ ...

ਪੂਰੀ ਖ਼ਬਰ »

ਸੀ.ਐਚ.ਬੀ ਨੇ ਆਪਣੀ ਸਾਈਟ 'ਤੇ ਬਕਾਇਆ ਦੀ ਸੂਚੀ ਪਾਈ

ਚੰਡੀਗੜ੍ਹ, 22 ਫਰਵਰੀ (ਆਰ.ਐਸ.ਲਿਬਰੇਟ)- ਚੰਡੀਗੜ੍ਹ ਹਾਊਸਿੰਗ ਬੋਰਡ ਨੇ ਆਪਣੀ ਵੈੱਬਸਾਈਟ ਉੱਤੇ ਬਕਾਏ ਵਾਲੀਆਂ ਸੂਚੀਆਂ ਦੇ ਸੰਬੰਧ ਵਿਚ ਸਪਸ਼ਟ ਕੀਤਾ ਹੈ ਕਿ ਬਕਾਇਆ ਜਮ੍ਹਾਂ ਨਾ ਕਰਨ 'ਤੇ ਕੇਸਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ | ਉਨ੍ਹਾਂ ਕਿਹਾ ਹੈ ਕਿ ਕੁਝ ...

ਪੂਰੀ ਖ਼ਬਰ »

ਟਰੱਕ ਦੀ ਟੱਕਰ ਲੱਗਣ ਕਾਰਨ ਔਰਤ ਦੀ ਮੌਤ

ਚੰਡੀਗੜ੍ਹ, 22 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਾਸਤਰੀ ਨਗਰ ਦੀਆਂ ਲਾਈਟਾਂ ਨੇੜੇ ਇਕ ਟਰੱਕ ਨੇ ਪੈਦਲ ਜਾ ਰਹੀ ਔਰਤ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਔਰਤ ਦੀ ਮੌਤ ਹੋ ਗਈ | ਮਿ੍ਤਕ ਔਰਤ ਦੀ ਪਛਾਣ ਸ਼ਾਸਤਰੀ ਨਗਰ ਦੀ ਰਹਿਣ ਵਾਲੀ ਸ਼ਾਂਤੀ (60) ਵਜੋਂ ਹੋਈ ਹੈ | ...

ਪੂਰੀ ਖ਼ਬਰ »

ਚਾਵਲਾ ਵਲੋਂ ਚਾਰ ਬੁਲਾਰਿਆਂ ਦਾ ਐਲਾਨ

ਚੰਡੀਗੜ੍ਹ, 22 ਫਰਵਰੀ (ਆਰ.ਐਸ.ਲਿਬਰੇਟ)- ਅੱਜ ਚੰਡੀਗੜ੍ਹ ਕਾਂਗਰਸ ਦੇ ਨਵੇਂ ਥਾਪੇ ਪ੍ਰਧਾਨ ਸੁਭਾਸ਼ ਚਾਵਲਾ ਨੇ ਆਪਣੀ ਕਾਰਜਕਾਰਨੀ ਦਾ ਗਠਨ ਸ਼ੁਰੂ ਕਰ ਦਿੱਤਾ ਹੈ | ਪਹਿਲੇ ਗੇੜ ਵਿਚ ਉਨ੍ਹਾਂ ਕਿਸਾਨ ਅੰਦੋਲਨ ਕਾਰਨ ਨਵੇਂ ਬਣੇ ਸਿਆਸੀ ਮਾਹੌਲ ਕਾਰਨ ਮੀਡੀਆ ਨੂੰ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ ਮਰੀਜ਼ ਫਿਰ ਵੱਧਣੇ ਸ਼ੁਰੂ- 38 ਨਵੇਂ ਮਾਮਲਿਆਂ ਦੀ ਪੁਸ਼ਟੀ- ਇਕ ਮਰੀਜ਼ ਦੀ ਮੌਤ

ਚੰਡੀਗੜ੍ਹ, 22 ਫਰਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਇਕ ਵਾਰ ਫਿਰ ਵੱਧਣੇ ਸ਼ੁਰੂ ਹੋ ਗਏ ਹਨ, ਜਦ ਕਿ ਪਿਛਲੇ ਕੁਝ ਦਿਨਾਂ ਤੋਂ ਚੰਡੀਗੜ੍ਹ ਵਿਚ ਕੋਰੋਨਾ ਦੇ 15 ਤੋਂ 20 ਮਾਮਲੇ ਹੀ ਪਾਜੀਟਿਵ ਆ ਰਹੇ ਸਨ, ਪਰ ਹੁਣ ਕੋਰੋਨਾ ਪੀੜ੍ਹਤ ਮਰੀਜ਼ਾਂ ...

ਪੂਰੀ ਖ਼ਬਰ »

ਨੌਜਵਾਨਾਂ ਤੇ ਕਿਸਾਨਾਂ ਖ਼ਿਲਾਫ਼ ਚਲਾਇਆ ਜਾ ਰਿਹਾ ਸਰਕਾਰੀ ਜਬਰ ਤੁਰੰਤ ਬੰਦ ਕੀਤਾ ਜਾਵੇ-ਖਹਿਰਾ

ਚੰਡੀਗੜ੍ਹ, 22 ਫਰਵਰੀ (ਮਨਜੋਤ ਸਿੰਘ ਜੋਤ)-ਵਿਰੋਧੀ ਧਿਰ ਦੇ ਸਾਬਕਾ ਨੇਤਾ ਅਤੇ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ਅਤੇ ਮਨੁੱਖੀ ਅਧਿਕਾਰ ਕਾਰਕੁਨਾਂ ਨੇ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ਼ਾਂਤਮਈ ਪ੍ਰਦਰਸ਼ਨ ਨੂੰ ਤਾਰਪੀਡੋ ...

ਪੂਰੀ ਖ਼ਬਰ »

ਚੰਡੀਗੜ੍ਹ 'ਚ 500 ਵਰਗ ਗਜ਼ ਦੀਆਂ ਜਾਇਦਾਦਾਂ 'ਤੇ ਸੂਰਜੀ ਊਰਜਾ ਵਾਲੇ ਪ੍ਰਾਜੈਕਟ ਲਗਾਉਣੇ ਹੋਏ ਲਾਜ਼ਮੀ

ਚੰਡੀਗੜ੍ਹ, 22 ਫਰਵਰੀ (ਆਰ.ਐਸ.ਲਿਬਰੇਟ)- 500 ਵਰਗ ਗਜ ਦੀਆਂ ਜਾਇਦਾਦਾਂ 'ਤੇ ਸੂਰਜੀ ਊਰਜਾ ਵਾਲੇ ਸੋਲਰ ਪ੍ਰਾਜੈਕਟ ਲਗਾਉਣੇ ਲਾਜ਼ਮੀ ਕਰ ਦਿੱਤੇ ਗਏ ਹਨ, ਤੇ 31 ਮਾਰਚ ਤੱਕ ਨਾ ਲਗਾਉਣ ਵਾਲਿਆਂ 'ਤੇ ਕਾਰਵਾਈ ਹੋਏਗੀ | ਇਹ ਜਾਣਕਾਰੀ ਚੀਫ਼ ਕੰਜਰਵੇਟਰ ਆਫ਼ ਫਾਰੇਸਟ ਕਮ ਕਰੈਸਟ ...

ਪੂਰੀ ਖ਼ਬਰ »

ਨਾਬਾਲਗ ਦੇ ਕਿਡਨੈਪਿੰਗ ਕੇਸ 'ਚ ਦੋਸ਼ੀਆਂ ਨੂੰ ਹਾਈਕੋਰਟ ਤੋਂ ਰਾਹਤ

ਚੰਡੀਗੜ੍ਹ, 22 ਫਰਵਰੀ (ਬਿ੍ਜੇਂਦਰ ਗੌੜ)- ਇਕ ਨਾਬਾਲਗ ਕੁੜੀ ਦੀ ਕਿਡਨੈਪਿੰਗ ਦੇ ਮਾਮਲੇ ਵਿਚ ਹੇਠਲੀ ਅਦਾਲਤ ਤੋਂ 2-2 ਸਾਲ ਕੈਦ ਦੀ ਸਜ਼ਾ ਪਾਉਣ ਵਾਲੇ 2 ਮੁਲਜ਼ਮਾਂ ਦੀ ਅਪੀਲ ਨੂੰ ਮਨਜ਼ੂਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਤੇ ਸੀ.ਪੀ ਐੱਫ. ਕਰਮਚਾਰੀ ਯੂਨੀਅਨ ਕੱਲ੍ਹ ਨੂੰ ਮੁੱਖ ਮੰਤਰੀ ਦੇ ਨਾਂਅ ਦੇਣਗੇ ਮੰਗ ਪੱਤਰ

ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੀ ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਜਿੰਨੇ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ ਕੋਈ ਵਾਅਦਾ ਪੂਰਾ ਕਰਨ ਦੀ ਬਜਾਏ ਅਤੇ ਐੱਨ.ਪੀ.ਐਸ. ਵਾਪਸ ਲੈ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਥਾਂ 1 ...

ਪੂਰੀ ਖ਼ਬਰ »

'ਆਪ' ਦੇ ਸੂਬਾ ਆਗੂਆਂ ਵਲੋਂ ਪਾਰਟੀ ਦੇ ਅਹੁਦੇਦਾਰਾਂ, ਆਗੂਆਂ ਤੇ ਐਮ.ਸੀ. ਉਮੀਦਵਾਰਾਂ ਨਾਲ ਮੀਟਿੰਗ

ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਸੂਬਾ ਆਗੂਆਂ ਨੇ ਸੋਮਵਾਰ ਨੂੰ ਅੰਮਿ੍ਤਸਰ ਅਤੇ ਜਲੰਧਰ ਵਿਚ ਪਾਰਟੀ ਦੇ ਅਹੁਦੇਦਾਰਾਂ, ਆਗੂਆਂ ਅਤੇ ਐਮ.ਸੀ ਚੋਣਾਂ ਦੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ | ਮੀਟਿੰਗ ਵਿਚ ਸੂਬੇ ਵਿਚ ਹੁਣੇ ਹੀ ਹੋਈਆਂ ਸਥਾਨਕ ...

ਪੂਰੀ ਖ਼ਬਰ »

ਤ੍ਰੈ-ਭਾਸ਼ੀ ਸਾਹਿਤਕ ਮੰਚ ਵਲੋਂ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ

ਚੰਡੀਗੜ੍ਹ, 22 ਫਰਵਰੀ (ਮਨਜੋਤ ਸਿੰਘ ਜੋਤ)- ਤ੍ਰੈ-ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਵਲੋਂ ਕਸ਼ਯਪ ਭਵਨ ਸੈਕਟਰ-37 ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪ੍ਰਸਿੱਧ ਸਮਾਜ ਸੇਵੀ ਰਾਮ ਸਰੂਪ ਤਿਵਾੜੀ ਦੇ ਪਰਿਵਾਰ ਨੂੰ ਵਿਸ਼ੇਸ਼ ਤÏਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੇ ਪ੍ਰਭਾਵਾਂ 'ਤੇ ਜਸਵੰਤ ਸਿੰਘ ਮਾਨ ਫਾਊਾਡੇਸ਼ਨ ਨੇ ਕਰਵਾਇਆ ਸੈਮੀਨਾਰ

ਚੰਡੀਗੜ੍ਹ, 22 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸ. ਜਸਵੰਤ ਸਿੰਘ ਮਾਨ ਯਾਦਗਾਰੀ ਫਾਊਾਡੇਸ਼ਨ ਵਲੋਂ ਕਿਸਾਨ ਭਵਨ ਚੰਡੀਗੜ੍ਹ ਵਿਖੇ ਕਿਸਾਨੀ ਸੰਘਰਸ਼ ਦੇ ਪ੍ਰਭਾਵਾਂ ਨੂੰ ਲੈ ਕੇ ਇਕ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਮਹਿਲਾ ਕਿੰਨਰਾਂ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ) -ਕਿੰਨਰ ਵੀ ਸਾਡੇ ਸਮਾਜ ਦਾ ਇਕ ਮਹੱਤਵਪੂਰਨ ਹਿੱਸਾ ਹੈ | ਲੋੜ ਹੈ ਤਾਂ ਬਸ ਇਨ੍ਹਾਂ ਨਾਲ ਵਿਤਕਰੇ ਨੂੰ ਖ਼ਤਮ ਕਰਕੇ ਇਨ੍ਹਾਂ ਨੂੰ ਮੁੱਖ ਧਾਰਾ ਨਾਲ ਜੋੜਨ ਦੀ | ਇਹ ਕਹਿਣਾ ਹੈ ਸਮਾਜ ਸੇਵਕ ਦਿ ਲਾਸਟ ਬੈਂਚਰ ਦੀ ਪ੍ਰਧਾਨ ਸੁਮਿਤਾ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵਲੋਂ ਮਾਰੂਤੀ ਈਕੋ ਗੱਡੀ ਭੇਟ

ਐੱਸ. ਏ. ਐੱਸ. ਨਗਰ, 22 ਫਰਵਰੀ (ਕੇ. ਐੱਸ. ਰਾਣਾ)-ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ ਇਕ ਗੁਪਤ ਦਾਨੀ ਸੱਜਣ ਵਲੋਂ ਏਅਰਕੰਡੀਸ਼ਨਡ ਟਾਪ ਮਾਡਲ ਮਾਰੂਤੀ ਈਕੋ ਗੱਡੀ ਭੇਟ ਕੀਤੀ ਗਈ ...

ਪੂਰੀ ਖ਼ਬਰ »

ਸ਼ਹਿਰ ਅੰਦਰ ਅਮਰੂਤ ਪ੍ਰਾਜੈਕਟ ਅਧੀਨ 37.62 ਕਰੋੜ ਦੇ ਪ੍ਰਾਜੈਕਟ ਸ਼ੁਰੂ- ਸਿੱਧੂ

ਐੱਸ. ਏ. ਐੱਸ. ਨਗਰ, 22 ਫਰਵਰੀ (ਕੇ. ਐੱਸ. ਰਾਣਾ)-ਸ਼ਹਿਰ ਦੀ ਵਧ ਰਹੀ ਆਬਾਦੀ ਦੇ ਮੱਦੇਨਜ਼ਰ ਸ਼ਹਿਰੀ ਵਿਕਾਸ ਲਈ ਜੰਗੀ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਸ਼ਹਿਰੀ ਵਿਕਾਸ ਲਈ ਸ਼ੁਰੂ ਅਟਲ ਮਿਸ਼ਨ (ਅਮਰੂਤ) ਪ੍ਰਾਜੈਕਟ ਅਧੀਨ ਜ਼ਿਲ੍ਹਾ ਮੁਹਾਲੀ ਅੰਦਰ 37.62 ...

ਪੂਰੀ ਖ਼ਬਰ »

ਡੰਪਿੰਗ ਗਰਾਊਾਡ 'ਚ ਲੱਗੀ ਅੱਗ 'ਤੇ ਪੂਰੀ ਤਰ੍ਹਾਂ ਦੂਸਰੇ ਦਿਨ ਵੀ ਨਹੀਂ ਪਿਆ 'ਕਾਬੂ'

ਚੰਡੀਗੜ੍ਹ, 22 ਫਰਵਰੀ (ਆਰ.ਐਸ.ਲਿਬਰੇਟ)- ਬੀਤੇ ਕੱਲ੍ਹ ਡੱਡੂਮਾਜਰਾ ਦੇ ਡੰਪਿੰਗ ਗਰਾਊਾਡ ਵਿਚ ਅਚਾਨਕ ਲੱਗੀ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ, ਡੰਪਿੰਗ ਗਰਾਊਾਡ ਦੇ ਲਾਗਲੇ ਇਲਾਕਿਆਂ ਦੇ ਨਾਲ ਇਥੋਂ ਨਿੱਕਲ ਰਹੇ ਧੂੰਏਾ ਕਾਰਨ ਚੰਡੀਗੜ੍ਹ ਵਾਸੀ ...

ਪੂਰੀ ਖ਼ਬਰ »

ਨਵੀਂ ਸਿੱਖਿਆ ਨੀਤੀ-2020 ਬਾਰੇ ਵਰਕਸ਼ਾਪ

ਚੰਡੀਗੜ੍ਹ, 22 ਫਰਵਰੀ (ਮਨਜੋਤ ਸਿੰਘ ਜੋਤ)-ਸ਼ਾਰਦਾ ਸਰਵਹਿੱਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ- 40ਡੀ ਵਿਖੇ ਰਾਸ਼ਟਰੀ ਨਵੀਂ ਸਿੱਖਿਆ ਨੀਤੀ-2020 ਬਾਰੇ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ ਦੀ ਪ੍ਰਧਾਨਗੀ ਵਿਦਿਆ ਭਾਰਤੀ ਉਤਰ ਖੇਤਰ ਦੇ ਪ੍ਰਧਾਨ ਅਸ਼ੋਕ ਪਾਲ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦੇ 49 ਨਵੇਂ ਮਰੀਜ਼ ਸਾਹਮਣੇ ਆਏ-1 ਮਰੀਜ਼ ਦੀ ਮੌਤ

ਐੱਸ. ਏ. ਐੱਸ. ਨਗਰ, 22 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 49 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 1 ਹੋਰ ਮਰੀਜ਼ ਦੀ ਮੌਤ ਹੋ ਗਈ ਹੈ ਅਤੇ 23 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਨਵਾਂਗਰਾਉਂ ਦੇ ਆਰੀਆ ਫਾਰਮ ਨੇੜਿਓਾ ਗਲੀ 'ਚ ਖੜ੍ਹਾ ਮੋਟਰਸਾਈਕਲ ਚੋਰੀ

ਮਾਜਰੀ, 22 ਫਰਵਰੀ (ਕੁਲਵੰਤ ਸਿੰਘ ਧੀਮਾਨ)-ਨਵਾਂਗਰਾਉਂ ਦੀ ਸ਼ਿਵਾਲਿਕ ਵਿਹਾਰ ਵਿਚਲੇ ਆਰੀਆ ਫਾਰਮ ਨੇੜਿਓਾ ਇਕ ਗਲੀ ਵਿਚ ਖੜ੍ਹਾ ਸਪਲੈਂਡਰ ਮੋਟਰਸਾਈਕਲ ਚੋਰੀ ਹੋ ਗਿਆ | ਇਸ ਸਬੰਧੀ ਭਰਤ ਰਾਜ ਪੁੱਤਰ ਤਿਲਕ ਰਾਜ ਵਾਸੀ ਸ਼ਿਵਾਲਿਕ ਵਿਹਾਰ ਨਵਾਂਗਰਾਉਂ ਨੇ ਪੁਲਿਸ ...

ਪੂਰੀ ਖ਼ਬਰ »

ਗੁ. ਗੜ੍ਹੀ ਭੌਰਖਾ ਸਾਹਿਬ ਦੇ ਪ੍ਰਬੰਧਕਾਂ ਨੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ

ਮਾਜਰੀ, 22 ਫਰਵਰੀ (ਧੀਮਾਨ)-ਬਲਾਕ ਮਾਜਰੀ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਵਿਖੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਰਦਾਸ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਦੀਪ ਸਿੰਘ ਝਿੰਗੜਾਂ, ਭਾਈ ਹਰਜੀਤ ਸਿੰਘ ਹਰਮਨ, ਰਵਿੰਦਰ ਸਿੰਘ ਵਜੀਦਪੁਰ ਤੇ ਹਰਜੀਤ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਜੀ ਵਿਖੇ ਦਸਵੀਂ ਦਾ ਦਿਹਾੜਾ ਮਨਾਇਆ

ਮਾਜਰੀ, 22 ਫਰਵਰੀ (ਧੀਮਾਨ)-ਪਿੰਡ ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਅਸਥਾਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਦਸਵੀਂ ਦਾ ਦਿਹਾੜਾ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ...

ਪੂਰੀ ਖ਼ਬਰ »

ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਐੱਸ. ਏ. ਐੱਸ. ਨਗਰ, 22 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ/ਮੁਹਾਲੀ ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਵਿਚ 'ਪੱਗੜੀ ਸੰਭਾਲ ਦਿਵਸ' ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ...

ਪੂਰੀ ਖ਼ਬਰ »

ਭਾਜਪਾ ਦਾ ਝੰਡਾ ਬੁਲੰਦ ਰੱਖਣ ਲਈ ਹਰ ਸਰਕਾਰੀ ਜਬਰ ਦਾ ਦੇਵਾਂਗਾ ਜਵਾਬ- ਸੈਂਹਬੀ ਆਨੰਦ

ਐੱਸ. ਏ. ਐੱਸ. ਨਗਰ, 22 ਫਰਵਰੀ (ਜਸਬੀਰ ਸਿੰਘ ਜੱਸੀ)-ਨਗਰ ਨਿਗਮ ਚੋਣਾਂ ਲਈ ਵਾ. ਨੰ. 12 ਤੋਂ ਭਾਜਪਾ ਦੇ ਉਮੀਦਵਾਰ ਸੈਂਹਬੀ ਆਨੰਦ ਨੇ ਕਿਹਾ ਕਿ ਸਰਕਾਰ ਭਾਵੇਂ ਕਿੰਨੀ ਵੀ ਧੱਕੇਸ਼ਾਹੀ ਕਰ ਲਵੇ, ਪ੍ਰੰਤੂ ਉਹ ਭਾਜਪਾ ਦਾ ਝੰਡਾ ਬੁਲੰਦ ਰੱਖਣਗੇ ਅਤੇ ਸਰਕਾਰ ਦੀ ਧੱਕੇਸ਼ਾਹੀ ਦਾ ...

ਪੂਰੀ ਖ਼ਬਰ »

ਤੇਲ 'ਤੇ ਵਾਧੂ ਟੈਕਸ ਲਗਾ ਕੇ ਲੋਕਾਂ ਨੂੰ ਲੁੱਟਣ ਦੀ ਬਜਾਏ ਉਨ੍ਹਾਂ ਦੀ ਬਾਂਹ ਫੜਨ ਕੈਪਟਨ - ਗੋਲਡੀ

ਐੱਸ. ਏ. ਐੱਸ. ਨਗਰ, 22 ਫਰਵਰੀ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੀ ਮੁਹਾਲੀ ਇਕਾਈ ਵਲੋਂ ਦਿਨੋਂ ਦਿਨ ਵਧ ਰਹੀਆਂ ਤੇਲ ਦੀਆਂ ਕੀਮਤਾਂ ਦੇ ਵਿਰੁੱਧ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ 'ਆਪ' ਦੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਬੈਂਕ 'ਚ ਕੈਸ਼ ਜਮ੍ਹਾਂ ਕਰਵਾਉਣ ਗਏ ਬਿਜਲੀ ਬੋਰਡ ਦੇ ਮੁਲਾਜ਼ਮਾਂ ਤੋਂ 2 ਵਿਅਕਤੀਆਂ ਨੇ ਨਕਦੀ ਖੋਹੀ

ਖਰੜ, 22 ਫਰਵਰੀ (ਜੰਡਪੁਰੀ)-ਅੱਜ ਬਾਅਦ ਦੁਪਹਿਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਭਾਗੋਮਾਜਰਾ ਦਾ ਕੈਸ਼ੀਅਰ ਅਤੇ ਇਕ ਹੋਰ ਵਿਅਕਤੀ ਜਦੋਂ ਬਿਜਲੀ ਦੇ ਬਿੱਲਾਂ ਆਦਿ ਰੂਪ 'ਚ ਇਕੱਤਰ ਰਾਸ਼ੀ ਬੈਂਕ ਵਿਚ ਜਮ੍ਹਾਂ ਕਰਵਾਉਣ ਲਈ ਗਏ ਤਾਂ ਦੋ ਅਣਪਛਾਤੇ ਵਿਅਕਤੀ ਉਨ੍ਹਾਂ ਤੋਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ

ਕੁਰਾਲੀ, 22 ਫਰਵਰੀ (ਹਰਪ੍ਰੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਮਿੰਦਰ ਸਿੰਘ ਕਾਲਾ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ 5 ਦਹਾਕਿਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਨਾਲ ...

ਪੂਰੀ ਖ਼ਬਰ »

ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨਾਲ ਸਾਬਕਾ ਕੈਬਨਿਟ ਮੰਤਰੀ ਵਲੋਂ ਮੀਟਿੰਗ

ਖਰੜ, 22 ਫਰਵਰੀ (ਗੁਰਮੁੱਖ ਸਿੰਘ ਮਾਨ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਇੰਨਫੋਟੈੱਕ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਯਾਦਵਿੰਦਰਾ ਸਿੰਘ ਕੰਗ ਵਲੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ...

ਪੂਰੀ ਖ਼ਬਰ »

ਨਿਰਮਲ ਡੇਰਾ ਸਕਰੂਲਾਂਪੁਰ ਵਿਖੇ ਸੰਤ ਸਮਾਗਮ ਪਹਿਲੀ ਨੂੰ

ਖਰੜ, 22 ਫਰਵਰੀ (ਮਾਨ)-ਨਿਰਮਲ ਡੇਰਾ ਮਹੰਤ ਬਾਬਾ ਜਵਾਹਰ ਸਿੰਘ ਪਿੰਡ ਸਕਰੂਲਾਂਪੁਰ ਵਿਖੇ 1 ਮਾਰਚ ਨੂੰ ਸੰਤ ਸਮਾਗਮ ਹੋਵੇਗਾ, ਜਿਸ ਨੂੰ ਮੁੱਖ ਰੱਖਦਿਆਂ 27 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ | ਮਹੰਤ ਸ਼ੇਰ ਸਿੰਘ ਨੇ ਦੱਸਿਆ ਕਿ 1 ਮਾਰਚ ਨੂੰ ਸਵੇਰੇ 10 ਵਜੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ 24 ਤੇ 25 ਨੂੰ

ਐੱਸ. ਏ. ਐੱਸ. ਨਗਰ, 22 ਫਰਵਰੀ (ਕੇ. ਐੱਸ. ਰਾਣਾ)-ਸ੍ਰੀ ਗੁਰੂ ਹਰਿਰਾਇ ਸਾਹਿਬ ਬਲੱਡ ਡੋਨਰਜ਼ ਸੁਸਾਇਟੀ ਵਲੋਂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 24 ਅਤੇ 25 ਫਰਵਰੀ ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਮੁਹਾਲੀ ਵਿਖੇ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਵਾਹਨਾਂ 'ਤੇ ਲਗਾਏ ਰਿਫਲੈਕਟਰ

ਖਰੜ, 22 ਫਰਵਰੀ (ਗੁਰਮੁੱਖ ਸਿੰਘ ਮਾਨ)-ਰੋਟਰੀ ਕਲੱਬ ਖਰੜ ਵਲੋਂ ਟ੍ਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਦੇ ਮੱਦੇਨਜ਼ਰ ਅਨਾਜ ਮੰਡੀ ਖਰੜ ਵਿਖੇ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਅਸ਼ੋਕ ਅੱਤਰੀ, ਚੇਅਰਮੈਨ ਕੁਲਦੀਪ ...

ਪੂਰੀ ਖ਼ਬਰ »

ਮੰਤਰੀ ਸਿੱਧੂ ਵਲੋਂ ਪਿੰਡ ਗੋਬਿੰਦਗੜ੍ਹ ਦੇ ਸਰਕਾਰੀ ਸਕੂਲ ਨੂੰ 50 ਲੱਖ ਰੁ. ਦੀ ਹੋਰ ਗ੍ਰਾਂਟ ਭੇਟ

ਐੱਸ. ਏ. ਐੱਸ. ਨਗਰ, 22 ਫਰਵਰੀ (ਕੇ. ਐੱਸ. ਰਾਣਾ)-ਵਿਧਾਨ ਸਭਾ ਹਲਕਾ ਮੁਹਾਲੀ ਦੇ ਸਕੂਲਾਂ ਦੀ ਨੁਹਾਰ ਬਦਲਣ ਦਾ ਅਮਲ ਜਾਰੀ ਰੱਖਦਿਆਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਪਿੰਡ ਗੋਬਿੰਦਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਪੁਨਰ-ਉਸਾਰੀ ਲਈ ਸਕੂਲ ਦੇ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਦੀ ਕੇਂਦਰੀ ਲਾਇਬ੍ਰੇਰੀ ਵਲੋਂ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ

ਐੱਸ. ਏ. ਐੱਸ. ਨਗਰ, 22 ਫਰਵਰੀ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਦੀ ਕੇਂਦਰੀ ਲਾਇਬ੍ਰੇਰੀ ਵਲੋਂ 2020-21 ਬੈਚ ਦੇ ਨਵੇਂ ਵਿਦਿਆਰਥੀਆਂ ਲਈ ਲਾਇਬ੍ਰੇਰੀ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਲਾਇਬ੍ਰੇਰੀਅਨ ਸਾਕਸ਼ੀ ਬਹਿਲ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »

ਕੁਲਵਿੰਦਰ ਸਿੰਘ ਨੇ ਡਿਸਕਸ ਥ੍ਰੋ 'ਚ ਜਿੱਤਿਆ ਸੋਨੇ ਦਾ ਤਗ਼ਮਾ

ਖਰੜ, 22 ਫਰਵਰੀ (ਮਾਨ)-ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਹੋਈ 41ਵੀਂ ਮਾਸਟਰ ਚੈਂਪੀਅਨਸ਼ਿਪ ਦੌਰਾਨ ਪਿੰਡ ਬਡਾਲਾ ਨਿਆਂ ਸ਼ਹਿਰ ਦੇ ਵਸਨੀਕ ਤੇ ਸਾਬਕਾ ਪੁਲਿਸ ਕਰਮਚਾਰੀ ਕੁਲਵਿੰਦਰ ਸਿੰਘ ਨੇ ਭਾਗ ਲੈਂਦੇ ਹੋਏ ਡਿਸਕਸ ਥ੍ਰੋ ਵਿਚ ਪਹਿਲਾ ਸਥਾਨ ਹਾਸਲ ਕਰਦੇ ...

ਪੂਰੀ ਖ਼ਬਰ »

ਹਰਿਆਣਾ ਦੇ ਖੇਤੀ ਮੰਤਰੀ ਦੇ ਇਤਰਾਜ਼ਯੋਗ ਬਿਆਨ ਨੂੰ ਲੈ ਕੇ ਵਕੀਲ ਨੇ ਕਾਨੂੰਨੀ ਨੋਟਿਸ ਭੇਜਿਆ

ਚੰਡੀਗੜ੍ਹ, 22 ਫਰਵਰੀ (ਬਿ੍ਜੇਂਦਰ ਗੌੜ) - ਹਰਿਆਣਾ ਦੇ ਖੇਤੀ ਮੰਤਰੀ ਜੇ.ਪੀ ਦਲਾਲ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਕੀਤੀ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਹਾਈਕੋਰਟ ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ ਦਲਾਲ ਸਣੇ ਹਰਿਆਣਾ ...

ਪੂਰੀ ਖ਼ਬਰ »

ਸੱਟੇਬਾਜ਼ ਨਕਦੀ ਸਮੇਤ ਕਾਬੂ, ਪਰਚਾ ਦਰਜ

ਰਾਜਪੁਰਾ, 22 ਫਰਵਰੀ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਤੁਰ ਫਿਰ ਕੇ ਸੱਟਾ ਲਾਉਣ ਦੇ ਦੋਸ਼ ਹੇਠ ਕਾਬੂ ਕਰਕੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਲਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ...

ਪੂਰੀ ਖ਼ਬਰ »

ਧੁੰਦ ਕਾਰਨ ਬੱਸ ਤੇ ਟਰਾਲੀ 'ਚ ਹੋਈ ਟੱਕਰ, ਵਾਲ-ਵਾਲ ਬਚੇ ਯਾਤਰੀ

ਪਾਤੜਾਂ, 22 ਫ਼ਰਵਰੀ (ਜਗਦੀਸ਼ ਸਿੰਘ ਕੰਬੋਜ)-ਬੁਢਲਾਡਾ ਤੋਂ ਪਾਤੜਾਂ ਆ ਰਹੀ ਪੀਆਰਟੀਸੀ ਦੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਜਾਣ 'ਤੇ ਜਿੱਥੇ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ ਉੱਥੇ ਹੀ ਟਰਾਲੀ ਵਿਚ ਭਰੀਆਂ ਇੱਟਾਂ ਸੜਕ ਦੇ ਉੱਤੇ ਖਿੱਲਰ ਗਈਆਂ | ਧੁੰਦ ਕਾਰਨ ...

ਪੂਰੀ ਖ਼ਬਰ »

ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਵਿਕਾਸ ਪਹਿਲ ਦੇ ਆਧਾਰ 'ਤੇ ਹੋਵੇਗਾ-ਨੀਰੂ ਸ਼ਰਮਾ

ਨਾਭਾ, 22 ਫਰਵਰੀ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ 'ਚ ਵੱਡਾ ਵਿਕਾਸ ਪਿਛਲੇ ਸਮੇਂ ਦੌਰਾਨ ਵਿਧਾਇਕ ਸਾਧੂ ਸਿੰਘ ਧਰਮਸੋਤ ਜੰਗਲਾਤ ਮੰਤਰੀ ਪੰਜਾਬ ਦੀ ਅਗਵਾਈ ਹੇਠ ਕਰਵਾਇਆ ਗਿਆ ਜੋ ਵਿਕਾਸ ਦੇ ਕਾਰਜ ਅਧੂਰੇ ਰਹਿੰਦੇ ਹਨ ਆਉਣ ਵਾਲੇ ਸਮੇਂ ਦੌਰਾਨ ਜਿੱਥੇ ਪਹਿਲ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਮਹਾਨ ਧਾਰਮਿਕ ਸਮਾਗਮ

ਨਾਭਾ/ਭਾਦਸੋਂ, 22 ਫਰਵਰੀ (ਕਰਮਜੀਤ ਸਿੰਘ, ਗੁਰਬਖ਼ਸ਼ ਸਿੰਘ ਵੜੈਚ)-ਨੇੜਲੇ ਪਿੰਡ ਧੰਗੇੜਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਬਾਬਾ ਮੱਖਣ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਦੇ ਕਥਾਵਾਚਕ ਗਿਆਨੀ ਅਜਮੇਰ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਹੌਸਲੇ ਬਾਰੇ ਵਿਸਥਾਰ 'ਚ ਜਾਣੂ ਕਰਵਾਇਆ ਇਸ ਮੌਕੇ ਕੀਰਤਨੀ ਜਥਿਆਂ ਅਤੇ ਰਾਗੀ ਸਿੰਘਾਂ ਨੇ ਕੀਰਤਨ ਅਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸ਼ੋ੍ਰਮਣੀ ਕਮੇਟੀ ਅੰਤਰਿੰਗ ਕਮੇਟੀ ਦੇ ਮੈਂਬਰ ਸਤਵਿੰਦਰ ਸਿੰਘ ਟੌਹੜਾ, ਸੰਤ ਬਾਬਾ ਹਰਭਜਨ ਸਿੰਘ ਸੁਰਾਜਪੁਰ ਵਾਲੇ, ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਮੈਨੇਜਰ ਅਮਰੀਕ ਸਿੰਘ ਰੋਹਟਾ ਸਾਹਿਬ, ਰਣਜੀਤ ਸਿੰਘ ਪ੍ਰਧਾਨ, ਤੇਜਿੰਦਰ ਸਿੰਘ ਤੇਜੀ ਰੋਹਟਾ, ਗੁਰਮੁਖ ਵਜੋਂ ਭੋਜੋਮਾਜਰੀ ਅਤੇ ਵੱਡੀ ਗਿਣਤੀ 'ਚ ਸੰਗਤ ਹਾਜਰ ਸੀ | ਇਸ ਮੌਕੇ ਪੂਰੇ ਹੁਣ ਗੁਰੂ ਦੇ ਅਟੁੱਟ ਲੰਗਰ ਵਰਤਾਏ ਗਏ |

ਖ਼ਬਰ ਸ਼ੇਅਰ ਕਰੋ

 

ਸ੍ਰੀਮਦ ਭਾਗਵਤ ਕਥਾ ਹਫ਼ਤਾ ਆਰੰਭ

ਸਮਾਣਾ, 22 ਫਰਵਰੀ (ਗੁਰਦੀਪ ਸ਼ਰਮਾ)-ਸਥਾਨਕ ਅਗਰਵਾਲ ਗਊਸ਼ਾਲਾ 'ਚ ਸ਼ਹਿਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀਮਦ ਭਾਗਵਤ ਕਥਾ ਸਪਤਾਹ ਦੀ ਆਰੰਭਤਾ ਕੀਤੀ ਗਈ | ਇਸ ਮੌਕੇ ਹਫ਼ਤਾ ਭਰ ਚੱਲਣ ਵਾਲੇ ਇਸ ਕਥਾ ਸਪਤਾਹ ਦਾ ਪਹਿਲੇ ਦਿਨ ਕਲਸ਼ ਯਾਤਰਾ ਕੱਢੀ ਗਈ ਜਿਸ ਵਿਚ ...

ਪੂਰੀ ਖ਼ਬਰ »

ਤੇਲ 'ਤੇ ਸੂਬੇ ਦਾ ਵਾਧੂ ਟੈਕਸ ਲਗਾ ਕੇ ਲੋਕਾਂ ਨੂੰ ਲੁੱਟਣ ਦੀ ਬਜਾਏ ਕੈਪਟਨ ਜਨਤਾ ਦੀ ਬਾਂਹ ਫੜਨ- 'ਆਪ'

ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਆਮ ਆਦਮੀ ਪਾਰਟੀ ਵਲੋਂ ਦਿਨੋਂ ਦਿਨ ਵਧਦੀਆਂ ਰਹੀਆਂ ਤੇਲ ਦੀਆਂ ਕੀਮਤਾਂ ਦੇ ਵਿਰੁੱਧ ਸੋਮਵਾਰ ਨੂੰ ਜ਼ਿਲ੍ਹਾ ਪਟਿਆਲਾ 'ਚ ਪ੍ਰਦਰਸ਼ਨ ਕੀਤਾ ਗਿਆ | ਇਸ ਪ੍ਰਦਰਸ਼ਨ ਦੌਰਾਨ 'ਆਪ' ਦੇ ਵੱਡੀ ਗਿਣਤੀ 'ਚ ਇਕੱਠੇ ਹੋਏ ਵਲੰਟੀਅਰਾਂ ਨੇ ...

ਪੂਰੀ ਖ਼ਬਰ »

ਡਾਲਰ ਫਾਊਾਡੇਸ਼ਨ ਮੈਟਰੋ ਸਟੇਸ਼ਨਾਂ 'ਚ ਲਗਾਵੇਗਾ ਪਾਣੀ

ਚੰਡੀਗੜ੍ਹ , 22 ਫਰਵਰੀ (ਅ.ਬ)-ਡਾਲਰ ਇੰਡਸਟਰੀਜ਼ ਲਿਮਟਿਡ ਦੀ ਸੀ.ਐਸ.ਆਰ. ਸ਼ਾਖਾ ਡਾਲਰ ਫਾਊਾਡੇਸ਼ਨ ਨੇ ਮੈਟਰੋ ਰੇਲ ਅਥਾਰਟੀ ਦੇ ਨਾਲ ਹੱਥ ਮਿਲਾਇਆ ਹੈ ਤਾਂ ਕਿ ਨਵੀਂ ਦਿੱਲੀ ਦੇ 22 ਮੈਟਰੋ ਸਟੇਸ਼ਨਾਂ ਵਿਚ ਪਾਣੀ ਕਯੋਸਕ ਸਥਾਪਤ ਕੀਤਾ ਜਾ ਸਕੇ¢ ਸਾਰਿਆਂ ਲਈ ਸਵੱਛ ਪਾਣੀ ...

ਪੂਰੀ ਖ਼ਬਰ »

ਹਵੇਲੀ ਕਲਾਂ ਦੇ ਕਿ੍ਸ਼ਨਾ ਮੰਦਰ 'ਚ ਚੋਰ ਗੋਲਕ ਲੈ ਕੇ ਫ਼ਰਾਰ

ਰੂਪਨਗਰ, 22 ਫਰਵਰੀ (ਸਤਨਾਮ ਸਿੰਘ ਸੱਤੀ)-ਲੰਘੀ ਰਾਤ ਹਵੇਲੀ ਕਲਾਂ ਦੇ ਕਿਸ਼ਨਾ ਮੰਦਰ 'ਚ ਚੋਰ ਗੋਲਕ ਚੁੱਕ ਫ਼ਰਾਰ ਹੋ ਗਏ ਅਤੇ ਜਾਂਦੇ ਹੋਏ ਚੋਰ ਸੀ. ਸੀ. ਟੀ. ਵੀ. ਕੈਮਰੇ ਤੋੜ ਕੇ ਉੱਪਰ ਰੱਖ ਗਏ ਅਤੇ ਜਾਂਦੇ ਹੋਏ ਰਿਕਾਰਡਰ (ਡੀ. ਵੀ. ਆਰ) ਨਾਲ ਹੀ ਲੈ ਗਏ | ਇਸ ਦੀ ਜਾਣਕਾਰੀ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਈ-ਕਾਰਡ ਬਣਾਉਣ ਲਈ ਹਫ਼ਤਾ ਭਰ ਚੱਲਣ ਵਾਲੀ ਵਿਸ਼ੇਸ਼ ਮੁਹਿੰਮ ਸ਼ੁਰੂ

ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)- ਪੰਜਾਬ ਦੇ ਸਾਰੇ ਜ਼ਿਲਿ੍ਹਆਂ 'ਚ ਸਮੂਹ ਲਾਭਪਾਤਰੀਆਂ ਨੂੰ ਸਰਬੱਤ ਸਹਿਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ.) ਤਹਿਤ ਈ-ਕਾਰਡ ਜਾਰੀ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ 22 ਫਰਵਰੀ ਤੋਂ 28 ਫਰਵਰੀ ਤੱਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਇਸ ਮਾਮਲੇ 'ਚ ਸਰਤੇਜ ਨਰੂਲਾ ਨੂੰ ਸਪੈਸ਼ਲ ਪ੍ਰਾਸੀਕਿਊਟਰ ਨਿਯੁਕਤ ਕੀਤਾ

ਐੱਸ. ਏ. ਐੱਸ. ਨਗਰ, 22 ਫਰਵਰੀ (ਜਸਬੀਰ ਸਿੰਘ ਜੱਸੀ)-ਕਾਲੋਨੀ ਬਣਾਉਣ ਲਈ ਖ਼ਰੀਦੀ ਗਈ ਜ਼ਮੀਨ ਦੀ ਸਰਕਾਰੀ ਫ਼ੀਸ ਜਮ੍ਹਾਂ ਕਰਵਾਉਣ ਸਮੇਂ ਕੀਤੀ ਗਈ ਘਪਲੇਬਾਜ਼ੀ ਅਤੇ ਪੰਜਾਬ ਸਰਕਾਰ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਮਾਮਲੇ 'ਚ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਲੋਕਾਂ ਨੂੰ ਲਾਮਬੰਦ ਕਰਨ ਲਈ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਹਿਰ ਤੇ ਪਿੰਡਾਂ 'ਚ ਕੱਢੀ ਰੈਲੀ

ਐੱਸ. ਏ. ਐੱਸ. ਨਗਰ, 22 ਫਰਵਰੀ (ਜਸਬੀਰ ਸਿੰਘ ਜੱਸੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਮੁਹਾਲੀ ਸ਼ਹਿਰ ਅਤੇ ਪਿੰਡਾਂ 'ਚ ਲੋਕਾਂ ਨੂੰ ਲਾਮਬੰਦ ਕਰਨ ਲਈ ਰੈਲੀ ਕੱਢੀ ਗਈ | ਇਸ ਰੈਲੀ 'ਚ ਨੌਜਵਾਨਾਂ ਵਲੋਂ ਮੋਟਰਸਾਈਕਲ, ਕਾਰਾਂ, ...

ਪੂਰੀ ਖ਼ਬਰ »

ਡੰਪਿੰਗ ਗਰਾਊਾਡ ਦੀ ਲਗਾਤਾਰ ਅੱਗ ਲੱਗਣ ਦੀ ਸਮੱਸਿਆ ਸਬੰਧੀ ਵਫ਼ਦ ਮਿਲੇਗਾ ਰਾਜਪਾਲ ਨੂੰ

ਚੰਡੀਗੜ੍ਹ, 22 ਫਰਵਰੀ (ਆਰ.ਐਸ.ਲਿਬਰੇਟ)- ਡੰਪਿੰਗ ਗਰਾਊਾਡ ਦੀ ਲਗਾਤਾਰ ਅੱਗ ਲੱਗਣ ਦੀ ਸਮੱਸਿਆ ਸਬੰਧੀ ਵਫ਼ਦ ਭਲਕੇ ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਚੰਡੀਗੜ੍ਹ ਸ੍ਰੀ ਵੀ.ਪੀ ਸਿੰਘ ਬਦਨੌਰ ਨੰੂ ਮਿਲੇਗਾ | ਇਹ ਫ਼ੈਸਲਾ ਡੱਡੂਮਾਜਰਾ ਜੁਆਇੰਟ ਐਕਸ਼ਨ ਕਮੇਟੀ ਨੇ ...

ਪੂਰੀ ਖ਼ਬਰ »

ਹਾਈਕੋਰਟ ਦੇ 2 ਮੁਲਾਜ਼ਮ ਕੋਰੋਨਾ ਪਾਜ਼ੀਟਿਵ

ਚੰਡੀਗੜ੍ਹ, 22 ਫਰਵਰੀ (ਬਿ੍ਜੇਂਦਰ ਗੌੜ)- ਇਕ ਪਾਸੇ ਵਕੀਲਾਂ ਦੀ ਮੰਗ 'ਤੇ ਹਾਈਕੋਰਟ ਕੇਸਾਂ ਵੀ ਫਿਜ਼ੀਕਲ ਸੁਣਵਾਈ ਸ਼ੁਰੂ ਕਰਨ ਨੂੰ ਲੈ ਕੇ ਹੌਲੀ-ਹੌਲੀ ਅਦਾਲਤਾਂ ਖੋਲ੍ਹ ਰਹੀ ਹੈ ੳੱੁਥੇ ਹੀ ਦੂਜੇ ਪਾਸੇ ਹਾਈਕੋਰਟ ਵਿਚ ਆਈ.ਐਲ.ਆਰ ਸੈਕਸ਼ਨ ਦਾ ਇਕ ਮੁਲਾਜ਼ਮ ਅਤੇ ਇਕ ਜੱਜ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ 19082 ਧੀਆਂ ਦੀ 39 ਕਰੋੜ ਰੁਪਏ ਦੇ ਕੇ ਕੀਤੀ ਵਿੱਤੀ ਮਦਦ- ਸਾਧੂ ਸਿੰਘ ਧਰਮਸੋਤ

ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਸੂਬੇ ਦੀਆਂ ਆਰਥਿਕ ਤੌਰ 'ਤੇ ਕਮਜ਼ੋਰ ਧੀਆਂ ਨੂੰ ਉਨ੍ਹਾਂ ਦੇ ਵਿਆਹ ਮੌਕੇ 21-21 ਹਜ਼ਾਰ ਦੀ ਰਾਸ਼ੀ ਮੁਹੱਈਆ ਕਰਵਾਈ ਹੈ | ਸਾਲ 2020 ਦੌਰਾਨ ਸੂਬੇ ਦੀਆਂ 19082 ਧੀਆਂ ਨੂੰ 39 ਕਰੋੜ ਰੁਪਏ ਜਾਰੀ ਕਰਕੇ ਉਨ੍ਹਾਂ ਦੀ ਵਿੱਤੀ ...

ਪੂਰੀ ਖ਼ਬਰ »

ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਬੀ.ਕੇ. ਉੱਪਲ ਨੇ ਲਗਵਾਇਆ ਕੋਵਿਡ ਵੈਕਸੀਨ ਦਾ ਟੀਕਾ

ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)- ਸੂਬਾ ਸਰਕਾਰ ਦੀ ਕੋਰੋਨਾ ਵੈਕਸੀਨ ਟੀਕਾਕਰਨ ਮੁਹਿੰਮ ਨੂੰ ਅੱਗੇ ਤੋਰਦਿਆਂ ਮੁੱਖ ਡਾਇਰੈਕਟਰ-ਕਮ-ਡੀਜੀਪੀ ਵਿਜੀਲੈਂਸ ਬਿਊਰੋ ਸ੍ਰੀ ਬੀ.ਕੇ. ਉੱਪਲ ਨੇ ਐਸ.ਏ.ਐਸ. ਨਗਰ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ | ਇਸ ਸਬੰਧੀ ...

ਪੂਰੀ ਖ਼ਬਰ »

ਰੇਲਵੇ ਪੁਲ ਨੇੜੇ ਮਿਲਿਆ ਮਨੁੱਖੀ ਭਰੂਣ

ਚੰਡੀਗੜ੍ਹ, 22 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਮੌਲੀ ਜੱਗਰਾਂ ਦੇ ਰੇਲਵੇ ਪੁੱਲ ਨੇੜੇ ਇਕ ਨਵਜੰਮੇ ਬੱਚੇ ਦਾ ਭਰੂਣ ਮਿਲਿਆ ਹੈ | ਮਿਲੀ ਜਾਣਕਾਰੀ ਅਨੁਸਾਰ ਰਾਹ ਜਾਂਦੇ ਕਿਸੇ ਵਿਅਕਤੀ ਨੇ ਬੱਚੇ ਦੇ ਭਰੂਣ ਨੂੰ ਰੇਲਵੇ ਪੁਲ ਨੇੜੇ ਸਲਿਪ ਰੋਡ ਕੋਲ ਝਾੜੀਆਂ ਵਿਚ ਪਿਆ ...

ਪੂਰੀ ਖ਼ਬਰ »

ਟੀ. ਜੀ. ਟੀ. ਅੰਗਰੇਜ਼ੀ ਦੀ ਭਰਤੀ ਰੱਦ

ਪੰਚਕੂਲਾ, 22 ਫਰਵਰੀ (ਕਪਿਲ)-ਹਰਿਆਣਾ ਸਰਕਾਰ ਵਲੋਂ ਪੀ. ਜੀ. ਟੀ. ਸੰਸਕਿ੍ਤ ਦੀ ਭਰਤੀ ਰੱਦ ਕੀਤੇ ਜਾਣ ਤੋਂ ਬਾਅਦ ਹੁਣ ਟੀ. ਜੀ. ਟੀ. ਅੰਗਰੇਜ਼ੀ ਦੀ ਭਰਤੀ ਵੀ ਰੱਦ ਕਰ ਦਿੱਤੀ ਗਈ ਹੈ | ਸਾਲ 2015 ਵਿਚ ਕੱਢੇ ਗਏ ਇਸ਼ਤਿਹਾਰ ਰਾਹੀਂ 1035 ਟੀ. ਜੀ. ਟੀ. ਅੰਗਰੇਜ਼ੀ ਪੋਸਟਾਂ ਦੀ ਭਰਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX