ਤਾਜਾ ਖ਼ਬਰਾਂ


ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  5 minutes ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  55 minutes ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  about 1 hour ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  about 1 hour ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  about 1 hour ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  about 1 hour ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  about 1 hour ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  about 1 hour ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 1 hour ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  about 2 hours ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  about 2 hours ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਪ੍ਰਦਾਨ ਕੀਤੀ ਜਾਵੇ
. . .  about 2 hours ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਓ. ਪੀ. ਸੋਨੀ ਨਾਲ ਖ਼ਾਸ ਮੀਟਿੰਗ 'ਚ ਕਿਹਾ ਹੈ ਕਿ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ...
ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  about 2 hours ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  about 3 hours ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਸੁੱਟਿਆ ਗਰਨੇਡ
. . .  about 3 hours ago
ਸ਼੍ਰੀਨਗਰ : ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਨਵਾ ਬਾਜ਼ਾਰ ਖੇਤਰ ਵਿਚ ਅੱਤਵਾਦੀਆਂ ਨੇ ਅੱਜ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟਿਆ...
ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  about 3 hours ago
ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20570 ਅਤੇ 7 ਮਰੀਜ਼ਾਂ...
ਮੋਗਾ ਵਿਚ ਕੋਰੋਨਾ ਪੀੜਤ 81 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਮੋਗਾ, 7 ਮਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ 81 ਹੋਰ ਕੋਰੋਨਾ ਪੀੜਤ ਮਾਮਲੇ ਸਾਹਮਣੇ ਆਏ ਹਨ...
ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ - ਏਮਜ਼ ਅਧਿਕਾਰੀ
. . .  about 4 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ ਹੈ, ਉਸ ਦਾ ਏਮਜ਼ ਵਿਖੇ ਕੋਰੋਨਾ ਦਾ ਇਲਾਜ ਚਲ ਰਿਹਾ ਹੈ ...
ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  about 4 hours ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  about 4 hours ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  about 5 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  about 5 hours ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  about 5 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  about 5 hours ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਹੁਸ਼ਿਆਰਪੁਰ / ਮੁਕੇਰੀਆਂ

9ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਦਾ ਦੂਜਾ ਦਿਨ ਮਾਰਸ਼ਲ ਆਰਟ ਗਤਕਾ ਸਵੈ-ਸੁਰੱਖਿਆ ਦੇ ਨਾਲ-ਨਾਲ ਦੂਜੇ ਦੀ ਰੱਖਿਆ ਵੀ ਕਰਦਾ- ਗਿਆਨੀ ਰਘਵੀਰ ਸਿੰਘ

ਗੜ੍ਹਦੀਵਾਲਾ, 25 ਫਰਵਰੀ (ਚੱਗਰ)- ਪੰਜਾਬ ਸਟੇਟ ਗਤਕਾ ਐਸੋਸੀਏਸ਼ਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਸੇਵਾ ਸਿੰਘ ਰਾਮਪੁਰ ਖੇੜਾ ਦੇ ਸਹਿਯੋਗ ਨਾਲ ਚੱਲ ਰਹੀ ਨੌਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਵਿਚ ਅੱਜ ...

ਪੂਰੀ ਖ਼ਬਰ »

ਕਾਰ ਤੇ ਬੱਸ ਦੀ ਆਪਸੀ ਟੱਕਰ, ਜਾਨੀ ਨੁਕਸਾਨ ਤੋਂ ਬਚਾਅ

ਨਸਰਾਲਾ, 25 ਫ਼ਰਵਰੀ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਰੋਡ ਤੇ ਅੱਡਾ ਮੰਡਿਆਲਾਂ ਤੋਂ ਅੱਗੇ ਢੋਡੋੋਮਾਜ਼ਰਾ ਗੇਟ ਦੇ ਕੋਲ ਇਕ ਨਿੱਜੀ ਕੰਪਨੀ ਦੀ ਬੱਸ ਤੇ ਕਾਰ ਦੀ ਟੱਕਰ ਹੋ ਜਾਣ ਦਾ ਸਮਾਚਾਰ ਹੈ | ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਵਿਚ ਲੱਗਣ ਤੋਂ ਬਾਅਦ ...

ਪੂਰੀ ਖ਼ਬਰ »

ਸਰਕਾਰ ਬੇਸਹਾਰਾ ਗਊ ਧਨ ਤੇ ਪਸ਼ੂਆਂ ਦੀ ਸਿਹਤ ਸੰਭਾਲ ਲਈ ਵਚਨਬੱਧ- ਡਾ: ਰਾਜ ਕੁਮਾਰ

ਹੁਸ਼ਿਆਰਪੁਰ, 25 ਫਰਵਰੀ (ਬਲਜਿੰਦਰਪਾਲ ਸਿੰਘ)- ਪੰਜਾਬ ਸਰਕਾਰ ਅਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਡਿਪਟੀ ਡਾਇਰੈਕਟਰ ਪਸ਼ੂ ਭਲਾਈ ਵਿਭਾਗ ਵਲੋਂ 24 ਅਤੇ 25 ਫਰਵਰੀ ਨੂੰ ਜ਼ਿਲ੍ਹੇ ਵਿਚ ਕੈਟਲ ਪਾਊਾਡ ਫਲਾਹੀ ਅਤੇ ਸ੍ਰੀ ਹਿੰਦੂ ਰਕਸ਼ਣੀ ਸਭਾ ਹਰਿਆਣਾ ...

ਪੂਰੀ ਖ਼ਬਰ »

1080 ਨਸ਼ੀਲੀਆਂ ਗੋਲੀਆਂ ਸਣੇ ਵਿਅਕਤੀ ਕਾਬੂ

ਦਸੂਹਾ, 25 ਫਰਵਰੀ (ਕੌਸ਼ਲ)- ਨਸ਼ਿਆਂ 'ਤੇ ਠੱਲ੍ਹ ਪਾਉਂਦੇ ਹੋਏ ਦਸੂਹਾ ਪੁਲਿਸ ਵਲੋਂ ਇਕ ਵਿਅਕਤੀ ਕੋਲੋਂ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਇਤਿਹਾਸਕ ਸੰਗ ਮੇਲਾ ਸ੍ਰੀ ਚੋਲਾ ਸਾਹਿਬ ਲਈ ਤਿਆਰੀਆਂ ਮੁਕੰਮਲ- ਬਾਬਾ ਬੇਦੀ

ਟਾਂਡਾ ਉੜਮੁੜ, 25 ਫਰਵਰੀ (ਦੀਪਕ ਬਹਿਲ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਇਤਿਹਾਸਕ ਅਤੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਇਤਿਹਾਸਕ ਪੈਦਲ ਸੰਗ ਯਾਤਰਾ ਮੇਲਾ ਸ੍ਰੀ ਚੋਲ੍ਹਾ ਸਾਹਿਬ ਦੇ ਦਰਸ਼ਨ ਦੀਦਾਰੇ ਨੂੰ ਜਾਣ ਵਾਲੀ ਸੰਗਤ ਦੇ ਠਹਿਰਾਓ ਲਈ ਗੁਰਦੁਆਰਾ ਗੁਰੂ ਨਾਨਕ ਦਰਬਾਰ ਤਪ-ਅਸਥਾਨ ਬਾਬਾ ਸ੍ਰੀ ਚੰਦ ਜੀ ਟਾਂਡਾ ਉੜਮੁੜ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਅਤੇ ਡੇਰਾ ਬਾਬਾ ਨਾਨਕ ਵਿਖੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ | 1 ਤੋਂ 10 ਮਾਰਚ ਤੱਕ ਲੱਗਣ ਵਾਲੇ ਸਾਲਾਨਾ ਇਤਿਹਾਸਕ ਸੰਗ ਮੇਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੀ 16ਵੀਂ ਪੀੜ੍ਹੀ 'ਚੋਂ ਅੰਸ਼-ਵੰਸ਼ ਅਤੇ ਮੁੱਖ ਸੇਵਾਦਾਰ ਗੁਰਦੁਆਰਾ ਗੁਰੂ ਨਾਨਕ ਦਰਬਾਰ ਟਾਂਡਾ ਬਾਬਾ ਸੁਖਦੇਵ ਸਿੰਘ ਜੀ ਬੇਦੀ ਡੇਰਾ ਬਾਬਾ ਨਾਨਕ ਵਾਲਿਆਂ ਨੇ ਦੱਸਿਆ ਕਿ ਇਸ ਸਬੰਧੀ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੰਗਤ ਦੀ ਆਮਦ ਨੂੰ ਦੇਖਦੇ ਹੋਏ ਰਿਹਾਇਸ਼, ਲੰਗਰ ਦੇ ਪ੍ਰਬੰਧ ਮੁਕੰਮਲ ਕਰਨ ਤੋਂ ਇਲਾਵਾ ਸਿਹਤ ਸਹੂਲਤਾਂ ਲਈ ਵੱਖ-ਵੱਖ ਡਿਸਪੈਂਸਰੀਆਂ ਅਤੇ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਉਣ ਦਾ ਇੰਤਜ਼ਾਮ ਕੀਤਾ ਗਿਆ ਹੈ | ਬਾਬਾ ਬੇਦੀ ਨੇ ਹੋਰ ਦੱਸਿਆ ਕਿ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਨਗਰ ਕੌਂਸਲ ਡੇਰਾ ਬਾਬਾ ਨਾਨਕ, ਨਗਰ ਕੌਂਸਲ ਟਾਂਡਾ ਨੂੰ ਲਾਈਟਾਂ ਅਤੇ ਸਫ਼ਾਈ ਵਿਵਸਥਾ ਦਾ ਧਿਆਨ ਰੱਖਣ ਲਈ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਨਜ਼ਰ ਰੱਖਣ ਲਈ ਬੇਨਤੀ ਕੀਤੀ ਗਈ ਹੈ | ਇਸ ਮੌਕੇ ਬਾਬਾ ਸੁਖਦੇਵ ਸਿੰਘ ਬੇਦੀ ਨੇ ਪੈਦਲ ਸੰਗ ਯਾਤਰਾ ਵਿਚ ਸ਼ਾਮਿਲ ਹੋਣ ਵਾਲੀ ਸੰਗਤ ਨੂੰ ਬੇਨਤੀ ਕੀਤੀ ਕਿ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਚ ਰੁਕ ਕੇ ਵਿਸ਼ਰਾਮ ਕਰ ਸਕਦੀ ਹੈ | ਇਸ ਮੌਕੇ ਡਾ. ਸੁਖਵਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਇਸ ਸਾਲਾਨਾ ਜੋੜ ਮੇਲੇ ਦੌਰਾਨ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਨਾਲ ਡਾ. ਸੁਖਵਿੰਦਰ ਸਿੰਘ ਬੇਦੀ, ਡਾ. ਜਸ਼ਨਜੋਤ ਸਿੰਘ ਬੇਦੀ, ਬਾਬਾ ਪਰਮਾਨੰਦ ਸਿੰਘ ਜੀ, ਕਮੇਟੀ ਪ੍ਰਧਾਨ ਨਾਜ਼ਰ ਸਿੰਘ ਸਹਿਵਾਜਪੁਰ, ਲਖਵੀਰ ਸਿੰਘ ਗਿੱਲਾਂ, ਕਿ੍ਸ਼ਨ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ, ਗਿਆਨੀ ਗੁਰਵੰਤ ਸਿੰਘ, ਮੰਗਲ ਸਿੰਘ, ਬਲਦੇਵ ਸਿੰਘ ਤੇ ਹੋਰ ਸੇਵਾਦਾਰ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪਲਾਹੜ ਸਕੂਲ ਦੀ ਖ਼ੁਸ਼ੀ ਸ਼ਰਮਾ ਜ਼ਿਲ੍ਹੇ 'ਚ ਤੀਜੇ ਸਥਾਨ 'ਤੇ ਰਹੀ

ਰਾਮਗੜ੍ਹ ਸੀਕਰੀ, 25 ਫਰਵਰੀ (ਕਟੋਚ)- ਬਲਾਕ ਤਲਵਾੜਾ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ ਦੀ ਹੋਣਹਾਰ ਵਿਦਿਆਰਥਣ ਖ਼ੁਸ਼ੀ ਸ਼ਰਮਾ ਅੱਠਵੀਂ ਕਲਾਸ ਨੇ ਅੰਗਰੇਜ਼ੀ ਸਪੀਕਿੰਗ ਮੁਕਾਬਲੇ 'ਚ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਤੇ ਮਿਹਨਤੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 35 ਨਵੇਂ ਕੋਰੋਨਾ ਪੀੜਤ, 4 ਦੀ ਮੌਤ

ਹੁਸ਼ਿਆਰਪੁਰ, 25 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹੇ ਦੇ 35 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 8426 ਅਤੇ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 365 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

500 ਗਰਾਮ ਅਫ਼ੀਮ ਸਮੇਤ ਵਿਅਕਤੀ ਗਿ੍ਫ਼ਤਾਰ

ਟਾਂਡਾ ਉੜਮੁੜ, 25 ਫਰਵਰੀ (ਭਗਵਾਨ ਸਿੰਘ ਸੈਣੀ)- ਟਾਂਡਾ ਪੁਲਿਸ ਵਲੋਂ ਇਕ ਟਰਾਲਾ ਚਾਲਕ ਤੋਂ ਨਾਕੇ ਦੌਰਾਨ 500 ਗਰਾਮ ਅਫ਼ੀਮ ਬਰਾਮਦ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਸਲੇ ਦੀ ਜਾਂਚ ਕਰ ਰਹੇ ਪੁਲਿਸ ...

ਪੂਰੀ ਖ਼ਬਰ »

ਦੁਕਾਨਾਂ ਤੋਂ 22 ਵਾਹਨਾਂ ਦੇ ਟਾਇਰ ਚੋਰੀ

ਤਲਵਾੜਾ, 25 ਫਰਵਰੀ (ਮਹਿਤਾ)- ਚੋਰਾਂ ਨੇ 2 ਦੁਕਾਨਾਂ ਦੇ ਸ਼ਟਰ ਤੋੜ ਕੇ ਬੀਤੀ ਰਾਤ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ | ਸੁਰੇਸ਼ ਕੁਮਾਰ ਨਿਵਾਸੀ ਐੱਸ.ਸੀ.ਐਫ. ਦੁਕਾਨ ਨੰਬਰ 9 ਸੈਕਟਰ 3 ਨੇ ਦੱਸਿਆ ਕਿ ਝੀਰ ਦਾ ਖੂਹ ਦਾਤਾਰਪੁਰ ਰੋਡ 'ਤੇ ਦੁਕਾਨ ਤੋਂ 23-24 ਫਰਵਰੀ ਦੀ ਰਾਤ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚ ਸ਼ਾਮਿਲ ਹੋਣ ਜਾਂਦਿਆਂ ਸੜਕ ਹਾਦਸੇ ਦਾ ਸ਼ਿਕਾਰ ਹੋਏ ਗੁਰਜਿੰਦਰ ਸਿੰਘ ਦੇ ਮਾਪਿਆਂ ਨੇ ਕੀਤੀ ਇਨਸਾਫ਼ ਦੀ ਮੰਗ

ਗੜ੍ਹਸ਼ੰਕਰ, 25 ਫਰਵਰੀ (ਧਾਲੀਵਾਲ)- ਦਿੱਲੀ ਵਿਖੇ ਕਿਸਾਨ ਅੰਦੋਲਨ ਵਿਚ ਸ਼ਾਮਿਲ ਹੋਣ ਜਾ ਰਹੇ ਗੜ੍ਹਸ਼ੰਕਰ ਨੇੜਲੇ ਪਿੰਡ ਥਾਣਾ ਦੇ 16 ਸਾਲਾ ਨੌਜਵਾਨ ਗੁਰਜਿੰਦਰ ਸਿੰਘ ਪੁੱਤਰ ਸਤਵਿੰਦਰ ਸਿੰਘ ਦੇ ਕਰਨਾਲ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਜਾਣ ਨੂੰ ਲੈ ਕੇ ਮਿ੍ਤਕ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 1 ਕਰੋੜ ਦੀ ਸਬਸਿਡੀ ਜਾਰੀ - ਸੂਦ

ਹੁਸ਼ਿਆਰਪੁਰ, 25 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਬੀ.ਕੇ.ਯੂ. (ਕਾਦੀਆਂ) ਵਲੋਂ ਲੇਹਲਾਂ 'ਚ ਲੋਕਾਂ ਨੂੰ ਕਿਸਾਨੀ ਸੰਘਰਸ਼ ਪ੍ਰਤੀ ਕੀਤਾ ਲਾਮਬੰਦ

ਹੁਸ਼ਿਆਰਪੁਰ, 25 ਫਰਵਰੀ (ਬਲਜਿੰਦਰਪਾਲ ਸਿੰਘ)- ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਸਰਹੱਦਾਂ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੀਆਂ ਲੜੀਵਾਰ ਮੀਟਿੰਗਾਂ ਦੀ ਮੁਹਿੰਮ ਤਹਿਤ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ...

ਪੂਰੀ ਖ਼ਬਰ »

ਕੌਮੀ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦਾ ਹੁਸ਼ਿਆਰਪੁਰ ਪਹੁੰਚਣ 'ਤੇ ਭਰਵਾਂ ਸਵਾਗਤ

ਹੁਸ਼ਿਆਰਪੁਰ, 25 ਫਰਵਰੀ (ਬਲਜਿੰਦਰਪਾਲ ਸਿੰਘ)- ਕੌਮੀ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਬਣਨ ਤੋਂ ਬਾਅਦ ਪਹਿਲੀ ਵਾਰ ਹੁਸ਼ਿਆਰਪੁਰ ਪਹੁੰਚਣ 'ਤੇ ਵਿਜੇ ਸਾਂਪਲਾ ਸਾਬਕਾ ਕੇਂਦਰੀ ਰਾਜ ਮੰਤਰੀ ਦਾ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸਭ ...

ਪੂਰੀ ਖ਼ਬਰ »

ਕਾਰ ਵਾਸ਼ਿੰਗ ਦੀ ਟਰੇਨਿੰਗ ਲਈ ਨੌਜਵਾਨ 1 ਤੱਕ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਹੁੰਚਣ-ਗੁਰਮੇਲ ਸਿੰਘ

ਹੁਸ਼ਿਆਰਪੁਰ, 25 ਫਰਵਰੀ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰਾਂ ਨੂੰ ਜਾਰੀ ਕੀਤੇ ਗਏ ਬੱਸ ਪਰਮਿਟ- ਐਸ.ਡੀ.ਐਮ.

ਦਸੂਹਾ, 25 ਫਰਵਰੀ (ਭੁੱਲਰ)- ਅੱਜ ਰਣਦੀਪ ਸਿੰਘ ਹੀਰ ਐਸ.ਡੀ.ਐਮ. ਦਸੂਹਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੇ ਮਕਸਦ ਨਾਲ ਪੰਜਾਬ ਪੱਧਰ 'ਤੇ ਬੱਸਾਂ ਦੇ ਪਰਮਿਟ ਜਾਰੀ ਕਰਨ ਦਾ ਆਨਲਾਈਨ ਉਦਘਾਟਨ ਕੀਤਾ ...

ਪੂਰੀ ਖ਼ਬਰ »

ਵਿਰੋਧੀ ਧਿਰ ਦੇ ਆਗੂ ਚੀਮਾ ਮਿ੍ਤਕ ਕਿਸਾਨ ਪਿਉ-ਪੁੱਤ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ

ਦਸੂਹਾ, 25 ਫਰਵਰੀ (ਭੁੱਲਰ)- ਅੱਜ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਪਿੰਡ ਮਹੱਦੀਪੁਰ ਵਿਖੇ ਮਿ੍ਤਕ ਕਿਸਾਨ ਪਿਉ-ਪੁੱਤ ਜਗਤਾਰ ਸਿੰਘ ਬਾਜਵਾ ਅਤੇ ਪੁੱਤਰ ਕਿਰਪਾਲ ਸਿੰਘ ਪਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 644ਵੇਂ ਜਨਮ ਦਿਹਾੜੇ ਮੌਕੇ ਕਰਾਇਆ ਜਾਵੇਗਾ ਰਾਜ ਪੱਧਰੀ ਸਮਾਗਮ- ਡਾ. ਰਾਜ

ਹੁਸ਼ਿਆਰਪੁਰ, 25 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)- ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਜਨਮ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਤਪ ਅਸਥਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਮਾਈਨਿੰਗ ਸਬੰਧੀ ਮਾਮਲਾ ਦਰਜ, ਟਿੱਪਰ ਕਾਬੂ

ਗੜ੍ਹਸ਼ੰਕਰ, 25 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਮਾਈਨਿੰਗ ਇੰਸਪੈਕਟਰ ਹਰਵਿੰਦਰ ਪਾਲ ਸਿੰਘ ਦੇ ਬਿਆਨਾਂ 'ਤੇ ਮਾਈਨਿੰਗ ਸਬੰਧੀ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾਹੈ | ਮਾਈਨਿੰਗ ਇੰਸਪੈਕਟਰ ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਹ ਮਾਈਨਿੰਗ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਦਸੂਹਾ, 25 ਫਰਵਰੀ (ਭੁੱਲਰ)- ਦਸੂਹਾ ਪੁਲੀਸ ਵੱਲੋਂ ਐਸ.ਡੀ.ਐਮ. ਚੌਕ ਦਸੂਹਾ ਵਿਖੇ 1 ਵਿਅਕਤੀ ਕੋਲੋਂ 54 ਪੱਤਿਆਂ 'ਚੋਂ 1080 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਐਸ.ਐਚ.ਓ. ਮਲਕੀਅਤ ਸਿੰਘ ਨੇ ਦੱਸਿਆ ਕਿ ਐਸ.ਡੀ.ਐਮ. ਚੌਕ ਦਸੂਹਾ ਵਿਖੇ ਇੱਕ ਵਿਅਕਤੀ ਨੂੰ ਪੁਲਿਸ ...

ਪੂਰੀ ਖ਼ਬਰ »

ਸੰਤ ਨਰਾਇਣ ਦਾਸ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਮਾਹਿਲਪੁਰ, 25 ਫਰਵਰੀ (ਰਜਿੰਦਰ ਸਿੰਘ)- ਡੇਰਾ ਸ਼ੇਰਪੁਰ ਕੱਲਰਾਂ ਵਿਖੇ ਸੰਤ ਨਰਾਇਣ ਦਾਸ ਦੀ ਯਾਦ 'ਚ 31ਵੀਂ ਸਾਲਾਨਾ ਬਰਸੀ 'ਤੇ ਗੁਰਮਤਿ ਸਮਾਗਮ ਡੇਰੇ ਦੇ ਸੰਚਾਲਕ ਸੰਤ ਰਾਮ ਕਿਸ਼ਨ ਅਗਵਾਈ ਅਤੇ ਸੰਤ ਰਮੇਸ਼ ਦਾਸ ਦੀ ਦੇਖ ਰੇਖ 'ਚ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਮਾਣ ਭੱਤੇ ਨੂੰ ਲੈ ਕੇ ਸਰਪੰਚ ਯੂਨੀਅਨ ਬਲਾਕ ਮਾਹਿਲਪੁਰ ਦੇ ਪਿੰਡਾਂ ਦੇ ਸਰਪੰਚਾਂ ਦੀ ਮੀਟਿੰਗ

ਮਾਹਿਲਪੁਰ, 25 ਫਰਵਰੀ (ਰਜਿੰਦਰ ਸਿੰਘ)- ਅੱਜ ਬੀ.ਡੀ.ਪੀ.ਓ. ਦਫ਼ਤਰ ਮਾਹਿਲਪੁਰ ਵਿਖੇ ਸਰਪੰਚ ਯੂਨੀਅਨ ਬਲਾਕ ਮਾਹਿਲਪੁਰ ਦੀ ਹੰਗਾਮੀ ਮੀਟਿੰਗ ਚੇਅਰਮੈਨ ਕਿਰਪਾਲ ਸਿੰਘ ਸਰਪੰਚ ਭਗਤੂਪੁਰ ਅਤੇ ਪ੍ਰਧਾਨ ਅਮਨਦੀਪ ਸਿੰਘ ਸਰਪੰਚ ਕੰਮੋਵਾਲ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਕੈਟਲ ਪਾਊਾਡ ਫਲਾਹੀ ਤੇ ਸ੍ਰੀ ਹਿੰਦੂ ਗਊ ਰਕਸ਼ਣੀ ਸਭਾ 'ਚ ਲਗਾਇਆ ਪਸ਼ੂ ਭਲਾਈ ਜਾਗਰੂਕਤਾ ਤੇ ਇਲਾਜ ਕੈਂਪ

ਹੁਸ਼ਿਆਰਪੁਰ, 25 ਫ਼ਰਵਰੀ (ਹਰਪ੍ਰੀਤ ਕੌਰ)- ਡਿਪਟੀ ਡਾਇਰੈਕਟਰ ਪਸ਼ੂ ਭਲਾਈ ਵਿਭਾਗ ਵਲੋਂ ਕੈਟਲ ਪਾਊਾਡ ਫਲਾਹੀ ਤੇ ਸ੍ਰੀ ਹਿੰਦੂ ਰਕਸ਼ਣੀ ਸਭਾ ਹਰਿਆਣਾ ਰੋਡ 'ਚ ਪਸ਼ੂ ਭਲਾਈ ਜਾਗਰੂਕਤਾ ਅਤੇ ਇਲਾਜ ਕੈਂਪ ਲਗਾਇਆ ਗਿਆ | ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ...

ਪੂਰੀ ਖ਼ਬਰ »

ਘੰਟਾ ਘਰ ਸਕੂਲ ਦੇ 2 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਹੁਸ਼ਿਆਰਪੁਰ, 25 ਫਰਵਰੀ (ਬਲਜਿੰਦਰਪਾਲ ਸਿੰਘ)- ਸੂਬੇ 'ਚ ਦੁਬਾਰਾ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਸਰਕਾਰ ਵਲੋਂ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਤਹਿਤ ਸਕੂਲਾਂ 'ਚ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਜਦੋਂ ...

ਪੂਰੀ ਖ਼ਬਰ »

ਐਸ.ਡੀ.ਐਮ. ਦਸੂਹਾ ਨੂੰ ਵਧਦੀ ਮਹਿੰਗਾਈ ਕਾਰਨ ਰੋਸ ਪੱਤਰ ਦਿੱਤਾ

ਦਸੂਹਾ, 25 ਫਰਵਰੀ (ਭੁੱਲਰ)- ਆਮ ਆਦਮੀ ਪਾਰਟੀ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋ ਰਹੇ ਰੋਜ਼ਾਨਾ ਵਾਧੇ ਪ੍ਰਤੀ ਰੋਸ ਪੱਤਰ ਐਸ.ਡੀ.ਐਮ. ਦਸੂਹਾ ਰਣਦੀਪ ਸਿੰਘ ਹੀਰ ਨੂੰ ਦਿੱਤਾ ਗਿਆ | ਇਸ ਮੌਕੇ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਬਹੁਤ ਤੇਜ਼ੀ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਅਤੇ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਖ਼ਿਲਾਫ਼ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ

ਮੁਕੇਰੀਆਂ, 25 ਫਰਵਰੀ (ਰਾਮਗੜ੍ਹੀਆ)- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਨੂੰਨਾਂ, ਪੈਟਰੋਲ, ਡੀਜ਼ਲ ਅਤੇ ਰਸੋਈ ਗੈੱਸ ਦੀਆਂ ਕੀਮਤਾਂ 'ਚ ਵਾਧੇ ਅਤੇ ਸਰਕਾਰੀ ਅਦਾਰਿਆਂ ਦੇ ਧੜਾ-ਧੜ ਨਿੱਜੀਕਰਨ ਖ਼ਿਲਾਫ਼ ਅੰਦੋਲਨ ਕਰ ਰਹੇ ਅੰਦੋਲਨਕਾਰੀਆਂ ਦੇ ...

ਪੂਰੀ ਖ਼ਬਰ »

ਲੋਕ ਪਲਾਸਟਿਕ ਦਾ ਸਾਮਾਨ ਨਾਲੀਆਂ ਵਿਚ ਨਾ ਸੁੱਟਣ-ਵੀ.ਡੀ.ਓ.

ਨਸਰਾਲਾ, 25 ਫ਼ਰਵਰੀ (ਸਤਵੰਤ ਸਿੰਘ ਥਿਆੜਾ)- ਪਿਛਲੇ ਲੰਬੇ ਸਮੇਂ ਤੋਂ ਪਿੰਡ ਨਸਰਾਲਾ ਵਾਸੀਆਂ ਦੇ ਜੀਅ ਦਾ ਜੰਜਾਲ ਬਣੀ ਪਿੰਡ ਦੇ ਮੇਨ ਰਸਤੇ 'ਚ ਖੜ੍ਹੇ ਪਾਣੀ ਦੀ ਸਮੱਸਿਆ ਦਾ ਹੱਲ ਹੋਣ ਤੇ ਪੰਚਾਇਤ ਸਣੇ ਸਾਰੇ ਪਿੰਡ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ | ਪਿੰਡ ਦੇ ਲੋਕ, ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮÏਕੇ ਨਗਰ ਕੀਰਤਨ ਸਜਾਏ

ਕੋਟਫ਼ਤੂਹੀ, 25 ਫਰਵਰੀ (ਅਟਵਾਲ)- ਪਿੰਡ ਡਾਂਡੀਆ ਦੇ ਉਦਾਸੀਨ ਨਾਂਗਿਆਂ ਦੇ ਡੇਰਾ ਸੱਚਖੰਡ ਤੋਂ ਸ੍ਰੀ ਗੁਰੂ ਰਵਿਦਾਸ ਬੇਗਮਪੁਰਾਂ ਸੇਵਕ ਕਮੇਟੀ ਡਾਂਡੀਆਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮÏਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX