ਤਾਜਾ ਖ਼ਬਰਾਂ


ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਹਵਾਈ ਜਹਾਜ਼ ਰਨ ਵੇ 'ਤੇ ਫਿਸਲਿਆ, ਦੋਵੇਂ ਪਾਈਲਟ ਜ਼ਖਮੀ
. . .  9 minutes ago
ਗਵਾਲੀਅਰ, 7 ਮਈ - ਗਵਾਲੀਅਰ ਏਅਰਪੋਰਟ 'ਤੇ ਵੀਰਵਾਰ ਦੇਰ ਰਾਤ ਵੱਡਾ ਹਾਦਸਾ ਹੋਣ ਤੋਂ ਬੱਚ ਗਿਆ। ਇੱਥੇ ਇਕ ਜਹਾਜ਼ ਰਨ ਵੇ 'ਤੇ ਫਿਸਲ ਗਿਆ। ਇਹ ਪਲੇਨ ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਸੀ। ਇਸ ਘਟਨਾ ਵਿਚ 2...
ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  about 1 hour ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  about 1 hour ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  about 1 hour ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  about 2 hours ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮਸੀਹ ਭਾਈਚਾਰੇ ਵਲੋਂ ਸੁੱਕਾ ਤਲਾਬ ਤੋਂ ਲੈ ਕੇ ਐੱਸ.ਐੱਸ.ਪੀ. ਦਫ਼ਤਰ ਤੱਕ ਰੋਸ ਪ੍ਰਦਰਸ਼ਨ

ਮਾਮਲਾ ਰੋਕਾ ਮਸੀਹ ਦੇ ਕਾਤਲਾਂ ਨੰੂ ਗਿ੍ਫ਼ਤਾਰ ਨਾ ਕਰਨ ਅਤੇ ਐੱਸ. ਐੱਚ. ਓ.'ਤੇ ਕਾਰਵਾਈ ਨਾ ਕਰਨ ਦਾ ਗੁਰਦਾਸਪੁਰ, 25 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਕ੍ਰਿਸਚਨ ਨੈਸ਼ਨਲ ਫ਼ਰੰਟ, ਸੀ.ਐੱਸ.ਐਫ ਯੂਥ ਫ਼ਰੰਟ, ਦਲ ਖ਼ਾਲਸਾ, ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਅਤੇ ਸਾਂਝਾ ...

ਪੂਰੀ ਖ਼ਬਰ »

'ਦ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ 'ਚ ਤਜਰਬੇਕਾਰ ਅਧਿਆਪਕ ਦੇ ਰਹੇ ਹਨ ਸਿੱਖਿਆ-ਚੇਅ: ਬੂਟਾ ਸਿੰਘ

ਬਟਾਲਾ, 25 ਫਰਵਰੀ (ਕਾਹਲੋਂ)-'ਦ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਸਕੂਲ ਚੇਅਰਮੈਨ ਬੂਟਾ ਸਿੰਘ ਮੱਲਿਆਂਵਾਲ ਨੇ ਵਿਦਿਆਰਥੀਆਂ ਨੂੰ ਵਧੀਆ ਤੇ ਮਿਆਰੀ ਸਿੱਖਿਆ ਮੁਹੱਈਆ ਕਰਨ ਦੇ ਸਬੰਧ ਵਿਚ ਸਕੂਲ ਦੇ ਸਮੁੱਚੇ ਸਟਾਫ਼ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਉਪਰੰਤ ...

ਪੂਰੀ ਖ਼ਬਰ »

ਖੇਤਾਂ 'ਚੋਂ ਸੋਲਰ ਪੈਨਲ ਚੋਰੀ

ਕਲਾਨੌਰ, 25 ਫਰਵਰੀ (ਸਤਵੰਤ ਸਿੰਘ ਕਾਹਲੋਂ)-ਸਥਾਨਕ ਕਸਬੇ ਦੀ ਕਿਰਨ ਤੋਂ ਪਾਰ ਪੈਂਦੀ ਜ਼ਮੀਨ (ਰੱਕੜ) 'ਚ ਜਿੰਮੀਦਾਰ ਵਲੋਂ ਆਪਣੇ ਖੇਤਾਂ 'ਚ ਲਗਾਇਆ ਹੋਇਆ ਸੋੋਲਰ ਪੈਨਲ ਚੋਰੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਕਿਸਾਨ ਰਣਜੀਤ ਸਿੰਘ ਪੁੱਤਰ ਚਰਨ ਸਿੰੰਘ ਵਾਸੀ ਕਲਾਨੌਰ ਨੇ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਬਟਾਲਾ, 25 ਫਰਵਰੀ (ਕਾਹਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਕਾਦੀਆਂ ਦੀ ਪ੍ਰਧਾਨ ਹਰਦੀਪ ਕÏਰ ਦੀ ਅਗਵਾਈ ਵਿਚ ਇਕ ਵਫ਼ਦ, ਜਿਸ ਵਿਚ ਦਵਿੰਦਰ ਕÏਰ ਰਸੂਲਪੁਰ, ਬਲਵਿੰਦਰ ਕÏਰ ਧੰਨੇ, ਕਰਮਜੀਤ ਕÏਰ ਮਨਸੂਰਕੇ, ਪਰਮਜੀਤ ਕÏਰ ਹਰਚੋਵਾਲ, ਪਨਦੀਪ ਪੰਜਗਰਾਈਆਂ, ...

ਪੂਰੀ ਖ਼ਬਰ »

6 ਮਹੀਨੇ ਪਹਿਲਾਂ ਜਰਮਨ ਗਏ 21 ਸਾਲਾ ਨੌਜਵਾਨ ਦੀ ਮੌਤ

ਫਤਹਿਗੜ੍ਹ ਚੂੜੀਆਂ, 25 ਫਰਵਰੀ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਨਾਲ ਲਗਦੇ ਪਿੰਡ ਸ਼ਮਸ਼ੇਰਪੁਰ 21 ਸਾਲਾ ਨੌਜਵਾਨ ਦੀ ਜਰਮਨ 'ਚ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪਰਿਵਾਰਕ ਮੈਂਬਰ ਐਸ.ਆਈ. ਮਲਕੀਤ ਸਿੰਘ ...

ਪੂਰੀ ਖ਼ਬਰ »

ਪੰਜਾਬ ਅੰਦਰ ਬਿਜਲੀ ਮਹਿੰਗੀ ਹੋਣ ਕਾਰਨ ਛੋਟੇ ਉਦਯੋਗ ਹੋਏ ਬੰਦ

ਪੁਰਾਣਾ ਸ਼ਾਲਾ, 25 ਫਰਵਰੀ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਕੈਪਟਨ ਸਰਕਾਰ ਸਮੇਂ ਛੋਟੇ ਉਦਯੋਗਾਂ ਦੀ ਬਿਜਲੀ ਮਹਿੰਗੀ ਹੋਣ ਕਰਕੇ ਸੈਂਕੜੇ ਯੂਨਿਟ ਬੰਦ ਹੋ ਗਏ ਹਨ ਅਤੇ ਜਿਹੜੇ ਖ਼ਪਤਕਾਰਾਂ ਨੇ ਬਿਜਲੀ ਦੇ ਬਿੱਲ ਅਦਾ ਨਹੀਂ ਕੀਤੇ, ਪਾਵਰ ਕਾਮ ਵਲੋਂ ਉਨ੍ਹਾਂ ਦੇ ...

ਪੂਰੀ ਖ਼ਬਰ »

ਡੀ.ਈ.ਓ. ਵਲੋਂ ਐਲੀਮੈਟਰੀ ਟੀਚਰਜ਼ ਯੂਨੀਅਨ ਦੇ ਵਫ਼ਦ ਨੂੰ 8 ਮਾਰਚ ਤੱਕ ਤਰੱਕੀਆਂ ਕਰਨ ਦਾ ਭਰੋਸਾ

ਬਟਾਲਾ, 25 ਫਰਵਰੀ (ਬੁੱਟਰ)-ਐਲੀਮੈਂਟਰੀ ਟੀਚਰਜ਼ ਯੂਨੀਅਨ ਗੁਰਦਾਸਪੁਰ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਧਰਮਕੋਟ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਰਜੀਤ ਪਾਲ ਨਾਲ ਹੋਈ | ਮੀਟਿੰਗ ਵਿਚ ਵਫ਼ਦ ਵਲੋਂ ਪਿਛਲੇ 5 ਸਾਲਾਂ ...

ਪੂਰੀ ਖ਼ਬਰ »

ਈ-ਵੋਟਰ ਫ਼ੋਟੋ ਸ਼ਨਾਖਤੀ ਕਾਰਡ ਬਣਾਉਣ ਸਬੰਧੀ ਦੋ ਰੋਜ਼ਾ ਲਗਾਇਆ ਜਾਵੇਗਾ ਕੈਂਪ

ਗੁਰਦਾਸਪੁਰ, 25 ਫਰਵਰੀ (ਭਾਗਦੀਪ ਸਿੰਘ ਗੋਰਾਇਆ/ਸੁਖਵੀਰ ਸਿੰਘ ਸੈਣੀ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਧਾਰ ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ ਰਜਿਸਟਰ ਹੋਏ ਵੋਟਰਾਂ ਨੰੂ ਈ ਵੋਟਰ ਫ਼ੋਟੋ ਸ਼ਨਾਖਤੀ ਕਾਰਡ ਮੁਹੱਈਆ ਕਰਵਾਏ ਜਾਣੇ ਸਨ | ਪਰ ਮਿਥੇ ...

ਪੂਰੀ ਖ਼ਬਰ »

ਬੇਰੁਜ਼ਗਾਰ ਪਤੀ ਅਧਿਆਪਕਾ ਪਤਨੀ ਦੇ ਸਕੂਲ 'ਚ ਸ਼ਰੇਆਮ ਕਰ ਰਿਹਾ ਬੇਲੋੜੀ ਦਖ਼ਲ ਅੰਦਾਜ਼ੀ

ਪੁਰਾਣਾ ਸ਼ਾਲਾ, 25 ਫਰਵਰੀ (ਗੁਰਵਿੰਦਰ ਸਿੰਘ ਗੋਰਾਇਆ)-ਸਰਕਾਰੀ ਪ੍ਰਾਇਮਰੀ ਸਕੂਲ ਨਰੈਣੀਪੁਰ ਵਿਖੇ ਮਾਹੌਲ ਉਸ ਵੇਲੇ ਤਣਾਅਪੂਰਨ ਬਣ ਗਿਆ ਜਦੋਂ ਇਸ ਸਕੂਲ 'ਚ ਕੰਮ ਕਰ ਰਹੀ ਸਿੱਖਿਆ ਕਰਮੀ ਉਂਕਾਰਜੀਤ ਕੌਰ ਦੇ ਪਤੀ ਪਰਮਵੀਰ ਸਿੰਘ ਵਲੋਂ ਅਕਸਰ ਹੀ ਸਕੂਲ ਪ੍ਰਬੰਧਾਂ 'ਚ ਦਿੱਤੀ ਜਾਂਦੀ ਬੇਲੋੜੀ ਦਖ਼ਲ ਅੰਦਾਜ਼ੀ ਅਤੇ ਆਂਗਣਵਾੜੀ ਵਰਕਰ ਨਾਲ ਕੀਤੇ ਗਏ ਦੁਰਵਿਹਾਰ ਤੋਂ ਇਲਾਵਾ ਮਿਡ-ਡੇ-ਮੀਲ ਦਾ ਖਾਣਾ ਬਣਾਉਣ ਵਾਲੀਆਂ ਦੋ ਦਲਿਤ ਕੁੱਕ ਔਰਤਾਂ ਨਾਲ ਦੁਰਵਿਹਾਰ ਕੀਤਾ ਗਿਆ | ਇਸ ਮੌਕੇ 'ਤੇ ਹਾਜ਼ਰ ਇਸ ਪ੍ਰਤੀਨਿਧ ਵਲੋਂ ਕੈਮਰੇ ਦੀ ਅੱਖ 'ਚ ਕੈਦ ਕੀਤੀ ਵੀਡੀਓ ਵੀ ਭਰਦੀ ਹੈ | ਜਿਸ ਸਬੰਧੀ ਆਂਗਣਵਾੜੀ ਜਥੇਬੰਦੀ ਦੀ ਆਗੂ ਸੁਖਬੀਰ ਕੌਰ ਅਤੇ ਵਰਕਰ ਸੁਰਜੀਤ ਕੌਰ ਨੇ ਦੱਸਿਆ ਕਿ ਉਕਤ ਕਰਮੀ ਦਾ ਪਤੀ ਜਿੱਥੇ ਸਾਰਾ ਦਿਨ ਸਕੂਲ 'ਚ ਬੈਠ ਕੇ ਅਣ ਅਧਿਕਾਰਤ ਤੌਰ 'ਤੇ ਸਕੂਲ ਪ੍ਰਬੰਧਾਂ 'ਚ ਦਖ਼ਲ ਅੰਦਾਜ਼ੀ ਕਰਦਾ ਰਹਿੰਦਾ ਹੈ, ਉੱਥੇ ਹੀ ਬੀਤੇ ਦਿਨ ਉਸ ਦੇ ਪਤੀ ਵਲੋਂ ਆਂਗਣਵਾੜੀ ਵਰਕਰ ਨਾਲ ਦੁਰਵਿਹਾਰ ਵੀ ਕੀਤਾ ਗਿਆ | ਜਦੋਂ ਕਿ ਮਿਡ ਡੇ ਮੀਲ ਦੀ ਕੁੱਕ ਔਰਤ ਸੁਦੇਸ਼ ਕੁਮਾਰੀ ਅਤੇ ਅਮਰਜੀਤ ਨੇ ਦੋਸ਼ ਲਗਾਏ ਕਿ ਸਿੱਖਿਆ ਕਰਮੀ ਵਲੋਂ ਅਕਸਰ ਹੀ ਪਿੰਡ ਦੀਆਂ ਔਰਤਾਂ ਦੇ ਸਾਹਮਣੇ ਉਨ੍ਹਾਂ ਨਾਲ ਕਈ ਵਾਰ ਉਂਕਾਰਜੀਤ ਵਲੋਂ ਬਦਸਲੂਕੀ ਕੀਤੀ ਗਈ ਹੈ | ਉਕਤ ਔਰਤਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਸਕੂਲ 'ਚੋਂ ਛੁੱਟੀ ਕਰ ਦੇਣ ਦੀ ਧੌਂਸ ਦੇ ਕੇ ਸਕੂਲ ਦੇ ਨਿਰਮਾਣ ਕਾਰਜ ਦੌਰਾਨ ਉਨ੍ਹਾਂ ਤੋਂ ਮਜ਼ਦੂਰੀ ਦਾ ਕੰਮ ਵੀ ਕਰਵਾਇਆ ਗਿਆ ਹੈ | ਇੱਥੇ ਹੀ ਬੱਸ ਨਹੀਂ ਸਕੂਲ ਮੈਨੇਜਮੈਂਟ ਦੀ ਚੇਅਰਪਰਸਨ ਨਾਜ ਕੁਮਾਰੀ ਨੇ ਦੱਸਿਆ ਕਿ ਉਂਕਾਰਜੀਤ ਵਲੋਂ ਉਸ ਦੀ ਬਜ਼ੁਰਗ ਮਾਤਾ ਨਾਲ ਵੀ ਬਦਸਲੂਕੀ ਕੀਤੀ ਗਈ ਹੈ | ਸਿੱਖਿਆ ਕਰਮੀ ਦੇ ਘਟੀਆ ਬੋਲਬਾਣੀ ਦੇ ਵਤੀਰੇ ਅਤੇ ਉਸ ਦੇ ਪਤੀ ਦੀ ਸਕੂਲ ਅੰਦਰ ਦਖ਼ਲ ਅੰਦਾਜ਼ੀ ਨੰੂ ਲੈ ਕੇ ਸਕੂਲ ਚੇਅਰਪਰਸਨ ਨਾਜ ਕੁਮਾਰੀ ਤੋਂ ਇਲਾਵਾ ਪਿੰਡ ਵਾਸੀਆਂ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਸਿੱਖਿਆ ਕਰਮੀ ਦੀ ਪ੍ਰਬੰਧਕੀ ਆਧਾਰ 'ਤੇ ਬਦਲੀ ਕੀਤੀ ਜਾਵੇ ਨਹੀਂ ਤਾਂ ਪਿੰਡ ਵਾਸੀ ਸਿੱਖਿਆ ਵਿਭਾਗ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਗੇ | ਇਨ੍ਹਾਂ ਲੱਗੇ ਦੋਸ਼ਾਂ ਸਬੰਧੀ ਜਦੋਂ ਸਿੱਖਿਆ ਕਰਮੀ ਅਤੇ ਸਕੂਲ ਸਮੇਂ 'ਚ ਹਾਜ਼ਰ ਉਸ ਦੇ ਪਤੀ ਨਾਲ ਗੱਲਬਾਤ ਹੋਈ ਤਾਂ ਉਨ੍ਹਾਂ ਜ਼ਿਆਦਾ ਸਵਾਲਾਂ ਦੇ ਜਵਾਬਾਂ ਤੋਂ ਬਚਦਿਆਂ ਇਨ੍ਹਾਂ ਦੋਸ਼ਾਂ ਨੰੂ ਬੇਬੁਨਿਆਦ ਦੱਸਿਆ |
ਕੀ ਕਹਿੰਦੇ ਹਨ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:)
ਜਦੋਂ ਇਹ ਸਾਰਾ ਮਾਮਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ (ਐਲੀ:) ਸੁਰਜੀਤ ਪਾਲ ਦੇ ਧਿਆਨ 'ਚ ਲਿਆਂਦਾ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਸਿੱਖਿਆ ਕਰਮੀ ਉਂਕਾਰਜੀਤ ਅਤੇ ਉਸ ਦੇ ਪਤੀ ਖ਼ਿਲਾਫ਼ ਉਨ੍ਹਾਂ ਕੋਲ ਪਹਿਲਾਂ ਹੀ ਲਿਖਤੀ ਸ਼ਿਕਾਇਤਾਂ ਪੁੱਜੀਆਂ ਹੋਈਆਂ ਹਨ | ਜਿਸ 'ਤੇ ਅਮਲ ਕਰਦਿਆਂ ਉਨ੍ਹਾਂ ਵਲੋਂ ਇਕ ਸਿੱਖਿਆ ਅਧਿਕਾਰੀ ਦੀ ਜਾਂਚ ਪੜਤਾਲ ਕਰਨ ਲਈ ਪਹਿਲਾਂ ਹੀ ਡਿਊਟੀ ਲਗਾਈ ਹੋਈ ਹੈ ਅਤੇ ਦੋਨੋਂ ਧਿਰਾਂ ਦਾ ਪੱਖ ਜਾਣ ਲੈਣ ਤੋਂ ਬਾਅਦ ਇਸ ਮਾਮਲੇ ਦਾ ਕੋਈ ਸਿੱਟਾ ਜ਼ਰੂਰ ਕੱਢਿਆ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਬਹਿਰਾਮਪੁਰ ਸਰਕਾਰੀ ਸਕੂਲ ਦੇ ਨੇੜੇ ਸ਼ਰੇਆਮ ਖੇਡਿਆ ਜਾ ਰਿਹਾ ਜੂਆ

ਗੁਰਦਾਸਪੁਰ, 25 ਫਰਵਰੀ (ਆਰਿਫ਼)-ਕਸਬਾ ਬਹਿਰਾਮਪੁਰ ਦੀ ਘਾਹ ਮੰਡੀ ਨਜ਼ਦੀਕ ਦੁਪਹਿਰ ਤੋਂ ਸ਼ਾਮ ਤੱਕ ਕੁਝ ਵਿਅਕਤੀਆਂ ਵਲੋਂ ਸ਼ਰੇਆਮ ਮੈਦਾਨ ਵਿਚ ਬੈਠ ਕੇ ਜੂਆ ਖੇਡੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ | ਜ਼ਿਕਰਯੋਗ ਹੈ ਕਿ ਕਸਬੇ ਦੇ ਕੁਝ ਲੋਕਾਂ ਵਲੋਂ ਇਸ ਦਾ ਇੰਤਰਾਜ਼ ...

ਪੂਰੀ ਖ਼ਬਰ »

ਪਾਕਿ ਜਾਣ ਵਾਲੇ ਜਥੇ 'ਤੇ ਰੋਕ ਲਗਾਉਣ 'ਤੇ ਕਾਂਗਰਸੀ ਆਗੂਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਕਲਾਨੌਰ, 25 ਫਰਵਰੀ (ਪੁਰੇਵਾਲ)-ਪਾਕਿਤਸਾਨ 'ਚ ਸਾਕਾ ਸ੍ਰੀ ਨਨਕਾਣਾ ਸਾਹਿਬ ਜੀ ਦੇ ਸ਼ਤਾਬਦੀ ਸਮਾਗਮਾਂ 'ਚ ਸ਼ਿਕਰਤ ਕਰਨ ਜਾਣ ਵਾਲੇ ਜਥੇ 'ਤੇ ਦੇਸ਼ ਦੀ ਕੇਂਦਰ ਸਰਕਾਰ ਵਲੋਂ ਐਨ ਮੌਕੇ 'ਤੇ ਰੋਕ ਲਗਾਉਣ ਦੇ ਮਾਮਲੇ ਦੀ ਸਥਾਨਕ ਕਸਬੇ 'ਚ ਕਾਂਗਰਸੀ ਵਰਕਰਾਂ ਵਲੋਂ ਨਿਖੇਧੀ ...

ਪੂਰੀ ਖ਼ਬਰ »

ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ 'ਤੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 25 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਇਕ ਵਿਆਹੁਤਾ ਨੰੂ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਭੱਪੀ ਮਸੀਹ ਨੇ ਦੱਸਿਆ ਕਿ ਦਸੰਬਰ ...

ਪੂਰੀ ਖ਼ਬਰ »

ਵੀਲਾ ਤੇਜਾ ਦਾ ਨੌਜਵਾਨ ਰਮਿੰਦਰ ਸਿੰਘ ਦਿੱਲੀ ਵਿਖੇ ਕਿਸਾਨੀ ਸੰਘਰਸ਼ 'ਚ ਦੌੜ ਕੇ ਪੁੱਜਣ ਲਈ ਹੋਇਆ ਰਵਾਨਾ

ਕਾਲਾ ਅਫਗਾਨਾ/ਤਲਵੰਡੀ ਰਾਮਾ, 25 ਫਰਵਰੀ (ਅਵਤਾਰ ਸਿੰਘ ਰੰਧਾਵਾ/ਹਰਜਿੰਦਰ ਸਿੰਘ ਖਹਿਰਾ)-ਭਾਰਤ ਦੀ ਕੇਂਦਰ ਸਰਕਾਰ ਵਲੋਂ ਕਿਸਾਨੀ ਸਬੰਧੀ ਥਾਪੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੇ ਬਾਰਡਰਾਂ ਉਪਰ ...

ਪੂਰੀ ਖ਼ਬਰ »

ਪੱਕਾ ਕਿਸਾਨ ਮੋਰਚਾ 148ਵੇਂ ਦਿਨ ਵਿਚ ਦਾਖ਼ਲ-ਅੱਜ ਮਨਾਇਆ ਜਾਵੇਗਾ ਨੌਜਵਾਨ ਦਿਵਸ

ਗੁਰਦਾਸਪੁਰ, 25 ਫਰਵਰੀ (ਆਰਿਫ਼)-ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਚੱਲ ਰਿਹਾ ਪੱਕਾ ਕਿਸਾਨ ਮੋਰਚਾ ਅੱਜ 148ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਜਦੋਂ ਕਿ ਅੱਜ 65ਵੇਂ ਜਥੇ ਨੇ ਭੁੱਖ ਹੜਤਾਲ ਰੱਖੀ | ਜਿਸ ਵਿਚ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਗੁਰਮੀਤ ਸਿੰਘ, ਸਰਬਜੀਤ ...

ਪੂਰੀ ਖ਼ਬਰ »

ਚਾਨਣ ਮੁਨਾਰਾ ਸਾਬਤ ਹੋ ਰਿਹਾ ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ

ਗੁਰਦਾਸਪੁਰ, 25 ਫਰਵਰੀ (ਆਰਿਫ਼)-ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਮੁਸਤਫਾਬਾਦ ਜੱਟਾਂ ਇਲਾਕੇ ਦੇ ਸਿਖਿਆਰਥੀਆਂ ਲਈ 16 ਸਾਲ ਤੋਂ ਚਾਨਣ ਮੁਨਾਰਾ ਸਾਬਤ ਹੋ ਰਿਹਾ ਹੈ | ਕਾਲਜ ਦੇ ਐਮ.ਡੀ.ਰਿਸ਼ਬਦੀਪ ਸਿੰਘ ਸੰਧੂ ਜੋ ਆਪਣੀ ਸਿੱਖਿਆ ਵਿਦੇਸ਼ ਤੋਂ ਪ੍ਰਾਪਤ ਕਰਕੇ ਆਏ ਹਨ, ...

ਪੂਰੀ ਖ਼ਬਰ »

ਪਗੜੀ ਸੰਭਾਲ ਜੱਟਾ ਲਹਿਰ ਨੇ ਮੋਦੀ ਸਰਕਾਰ ਖ਼ਿਲਾਫ਼ ਮੁੜ ਕੀਤੀ ਜੰਮ ਕੇ ਨਾਅਰੇਬਾਜ਼ੀ

ਪੁਰਾਣਾ ਸ਼ਾਲਾ, 25 ਫਰਵਰੀ (ਗੁਰਵਿੰਦਰ ਸਿੰਘ ਗੋਰਾਇਆ)-ਕਾਲੇ ਖੇਤੀ ਕਾਨੰੂਨਾਂ ਨੰੂ ਲੈ ਕੇ ਮੋਦੀ ਸਰਕਾਰ ਵਲੋਂ ਅਪਣਾਏ ਅੜੀਅਲ ਰਵੱਈਏ ਤੋਂ ਸਾਫ਼ ਜ਼ਾਹਿਰ ਹੁੰਦਾ ਜਾ ਰਿਹਾ ਹੈ ਕਿ ਦਿੱਲੀ ਸਰਹੱਦਾਂ 'ਤੇ ਕਿਸਾਨੀ ਅੰਦੋਲਨ ਦੀ ਛਿੜੀ ਜੰਗ ਜਿੱਤ ਦੇ ਅੰਜ਼ਾਮ ਤੱਕ ...

ਪੂਰੀ ਖ਼ਬਰ »

ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਨੇ ਦੀਨਾਨਗਰ-ਗੁਰਦਾਸਪੁਰ ਜੀ.ਟੀ. ਰੋਡ ਕੀਤਾ 5 ਘੰਟੇ ਲਈ ਜਾਮ

ਦੀਨਾਨਗਰ, 25 ਫਰਵਰੀ (ਸੰਧੂ/ਸੋਢੀ/ਸ਼ਰਮਾ)-ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਵਲੋਂ ਸੀਜ਼ਨ 2020-21 ਦੇ ਕੀਤੇ ਗੰਨੇ ਦੇ ਬਾਂਡ ਦੀ ਪਨੈਲਟੀ ਮੁਆਫ਼ ਕਰਨ, ਸੀਜ਼ਨ 2019-20 ਤੇ 2020-21 ਦੇ ਕਿਸਾਨਾਂ ਦੇ ਗੰਨੇ ਦੇ ਬਕਾਏ ਜਾਰੀ ਕਰਨ 'ਤੇ ਇਜਲਾਸ ਦੌਰਾਨ ਆਪਣੀ ਗੱਲ ਰੱਖਣ ਪਹੁੰਚੇ ...

ਪੂਰੀ ਖ਼ਬਰ »

ਡੀਜ਼ਲ, ਪੈਟਰੋਲ ਦੀਆਂ ਕੀਮਤਾਂ 'ਚ ਵਾਧੇ ਨੇ ਮਹਿੰਗਾਈ ਨੂੰ ਸ਼ਿਖ਼ਰਾਂ 'ਤੇ ਪਹੁੰਚਾਇਆ-ਕਾਹਲੋਂ

ਡੇਰਾ ਬਾਬਾ ਨਾਨਕ, 25 ਫਰਵਰੀ (ਵਿਜੇ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਤੇ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨਿਰਮਲ ਸਿੰਘ ਕਾਹਲੋਂ ਨੇ ਪਿਛਲੇ ਕੁਝ ਦਿਨਾਂ ਦੌਰਾਨ ਪੈਟਰੋਲ, ਡੀਜ਼ਲ, ਰਸੋਈ ਗੈਸ ਆਦਿ ਦੀਆਂ ਕੀਮਤਾਂ 'ਚ ਕੀਤੇ ਗਏ ਭਾਰੀ ਵਾਧੇ ਲਈ ...

ਪੂਰੀ ਖ਼ਬਰ »

ਤੇਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਅਕਾਲੀ ਆਗੂਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਕਲਾਨੌਰ, 25 ਫਰਵਰੀ (ਪੁਰੇਵਾਲ)-ਤੇਲ, ਗੈਸ ਸਮੇਤ ਹੋਰਨਾਂ ਵਸਤੂਆਂ ਦੀਆਂ ਕੀਮਤਾਂ 'ਚ ਦਿਨ-ਬ-ਦਿਨ ਹੋ ਰਹੇ ਵਾਧੇ ਦੇ ਮਾਮਲੇ ਦੀ ਅਕਾਲੀ ਵਰਕਰਾਂ ਵਲੋਂ ਨਿਖੇਧੀ ਕਰਦਿਆਂ ਪਿੰਡ ਨੜਾਂਵਾਲੀ 'ਚ ਮੀਟਿੰਗ ਕਰ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਦੌੜ ਕੇ ਦਿੱਲੀ ਜਾਣ ਵਾਲੇ ਨੌਜਵਾਨ ਦਾ ਬਟਾਲਾ 'ਚ ਜੋਸ਼ੋ-ਖਰੋਸ਼ ਨਾਲ ਭਰਵਾਂ ਸਵਾਗਤ

ਬਟਾਲਾ, 25 ਫਰਵਰੀ (ਕਾਹਲੋਂ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਜੁਝਾਰੂ ਨੌਜਵਾਨ ਕੈਪਟਨ ਰਮਿੰਦਰ ਸਿੰਘ ਵੀਲਾ ਤੇਜਾ 500 ਕਿੱਲੋਮੀਟਰ ਦਾ ਸਫ਼ਰ ਦੌੜ ਲਗਾ ਕੇ ਤੈਅ ਕਰ ਕੇ ਸਿੰਘੂ ਬਾਰਡਰ ਪਹੁੰਚੇਗਾ, ਜਿਸ ਦਾ ਬਟਾਲਾ ਪਹੁੰਚਣ 'ਤੇ ਸੁੱਖਾ ...

ਪੂਰੀ ਖ਼ਬਰ »

ਪਿੰਡ ਚਾਵਾ 'ਚ ਗੁਰੂ ਰਵਿਦਾਸ ਦਾ ਜਨਮ ਦਿਹਾੜਾ 27 ਨੂੰ

ਪੁਰਾਣਾ ਸ਼ਾਲਾ, 25 ਫਰਵਰੀ (ਅਸ਼ੋਕ ਸ਼ਰਮਾ)-ਪਿੰਡ ਚਾਵਾ ਦੇ ਗੁਰੂ ਰਵਿਦਾਸ ਦੇ ਮੰਦਰ 'ਚ ਗੁਰੂ ਰਵਿਦਾਸ ਦਾ ਜਨਮ ਦਿਹਾੜਾ 27 ਫਰਵਰੀ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਪਿਛਲੇ 15 ਦਿਨਾਂ ਤੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਇਸ ...

ਪੂਰੀ ਖ਼ਬਰ »

ਪਿੰਡ ਸ਼ਕਰੀ ਵਿਖੇ ਸਰਪੰਚੀ ਚੋਣਾਂ ਦÏਰਾਨ ਬੂਥ 'ਤੇ ਕਬਜ਼ੇ ਮਾਮਲੇ 'ਚ ਹਾਈਕੋਰਟ ਵਲੋਂ ਐੱਸ. ਡੀ. ਐੱਮ. ਕਲਾਨÏਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਵਡਾਲਾ ਬਾਂਗਰ, 25 ਫਰਵਰੀ (ਮਨਪ੍ਰੀਤ ਸਿੰਘ ਘੁੰਮਣ)-2019 ਵਿਚ ਹੋਈਆਂ ਸਰਪੰਚੀ ਦੀਆਂ ਚੋਣਾਂ ਵਿਚ ਬਲਾਕ ਕਲਾਨÏਰ ਅਧੀਨ ਆਉਂਦੇ ਪਿੰਡ ਸ਼ਕਰੀ ਵਿਖੇ ਚੋਣ ਬੂਥ 'ਤੇ ਕਬਜ਼ੇ ਦੇ ਮਾਮਲੇ ਵਿਚ ਅੱਜ ਹਾਈਕੋਰਟ ਨੇ ਮÏਜੂਦਾ ਐਸ.ਡੀ.ਐਮ. ਕਲਾਨÏਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਕੋਵਿਡ-19 ਕੇਸ ਵਧਣ ਦੇ ਮੱਦੇਨਜ਼ਰ ਪਹਿਲੀ ਮਾਰਚ ਤੋਂ ਅੰਦਰੂਨੀ ਤੇ ਬਾਹਰੀ ਇਕੱਠਾਂ 'ਤੇ ਬੰਦਿਸ਼ਾਂ ਦੇ ਹੁਕਮ ਜਾਰੀ

ਗੁਰਦਾਸਪੁਰ, 25 ਫਰਵਰੀ (ਆਰਿਫ਼)-ਜ਼ਿਲ੍ਹਾ ਮੈਜਿਸਟਰੇਟ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਐਡੀਸ਼ਨਲ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵਲੋਂ ਕੋਵਿਡ-19 ਨੂੰ ਮੁੱਖ ਰੱਖਦਿਆਂ ਪਹਿਲੀ ਮਾਰਚ ਤੋਂ ਇਕੱਠ ਨੂੰ ਲੈ ਕੇ ਨਵੀਆਂ ...

ਪੂਰੀ ਖ਼ਬਰ »

ਐੱਸ.ਐੱਸ. ਬਾਜਵਾ ਸਕੂਲ ਵਿਖੇ ਕੋਰੋਨਾ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ

ਬਟਾਲਾ, 25 ਫਰਵਰੀ (ਕਾਹਲੋਂ)-ਐਸ.ਐਸ. ਬਾਜਵਾ ਸਕੂਲ ਕਾਦੀਆਂ ਵਿਖੇ ਸਵੇਰੇ ਅਚਾਨਕ ਕੋਰੋਨਾ ਨਿਯਮਾਂ ਦੇ ਪਾਲਣਾ ਦੀ ਦੇਖ-ਰੇਖ ਸਕੂਲ ਵਿਚ ਆਪ ਨੈਸ਼ਨਲ ਆਵਾਰਡੀ ਸ੍ਰੀ ਐੱਮ.ਐੱਲ. ਸ਼ਰਮਾ ਨੇ ਕੀਤੀ | ਹਰ ਬੱਚੇ ਦਾ ਸਕੂਲ ਦਾਖ਼ਲ ਹੋਣ ਤੋਂ ਪਹਿਲਾਂ ਤਾਪਮਾਨ ਚੈੱਕ ਕੀਤਾ ਗਿਆ, ...

ਪੂਰੀ ਖ਼ਬਰ »

ਜੁਗਰਾਜ ਸਿੰਘ ਸਿੱਧੂ ਦਾ ਜੱਜ ਬਣ ਕੇ ਸਹੁਰੇ ਫਤਹਿਗੜ੍ਹ ਚੂੜੀਆਂ ਪਹੁੰਚਣ 'ਤੇ ਨਿੱਘਾ ਸਵਾਗਤ

ਫਤਹਿਗੜ੍ਹ ਚੂੜੀਆਂ, 25 ਫ਼ਰਵਰੀ (ਐਮ.ਐਸ. ਫੁੱਲ, ਧਰਮਿੰਦਰ ਸਿੰਘ ਬਾਠ)-ਮਾਸਟਰ ਕੁਲਵੰਤ ਸਿੰਘ ਪੰਨੂ ਦੇ ਦਾਮਾਦ ਜੁਗਰਾਜ ਸਿੰਘ ਸਿੱਧੂ ਜੱਜ ਬਣ ਕੇ ਚੰਡੀਗੜ੍ਹ ਤੋ ਫਤਹਿਗੜ੍ਹ ਚੂੜੀਆਂ ਪਹੁੰਚੇ ਤਾਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਮਾਸਟਰ ਅਮੋਲਕ ...

ਪੂਰੀ ਖ਼ਬਰ »

ਦੀ ਲੀਲ ਕਲਾਂ ਖੇਤੀਬਾੜੀ ਸਹਿਕਾਰੀ ਸਭਾ ਦੀ ਹੋਈ ਚੋਣ

ਕਾਦੀਆਂ, 25 ਫਰਵਰੀ (ਕੁਲਵਿੰਦਰ ਸਿੰਘ)-ਦੀ ਲੀਲ ਕਲਾਂ ਖੇਤੀਬਾੜੀ ਸਹਿਕਾਰੀ ਸਭਾ ਪਿੰਡ ਲੀਲ ਕਲਾਂ ਦੀ ਕਮੇਟੀ ਚੋਣ ਸਭਾ ਦੇ ਹਿੱਸੇਦਾਰ ਮੈਂਬਰਾਂ ਅਤੇ ਮੁਹਤਬਰ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਕੀਤੀ ਗਈ ਹੈ | ਇਸ ਚੋਣ ਵਿਚ ਸਰਬਸੰਮਤੀ ਨਾਲ ਸੇਵਾ-ਮੁਕਤ ...

ਪੂਰੀ ਖ਼ਬਰ »

ਰੰਧਾਵਾ ਵਲੋਂ ਇਤਿਹਾਸਕ ਕਸਬਾ ਕਲਾਨੌਰ 'ਚ ਵਿਕਾਸੀ ਕਾਰਜ ਆਰੰਭਣ ਦਾ ਕਾਂਗਰਸੀਆਂ ਨੇ ਕੀਤਾ ਸਵਾਗਤ

ਕਲਾਨੌਰ, 25 ਫਰਵਰੀ (ਪੁਰੇਵਾਲ)-ਇਤਿਹਾਸਕ ਕਸਬਾ ਕਲਾਨੌਰ ਦੀ ਇਤਿਹਾਸਕਤਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕਲਾਨੌਰ 'ਚ ਕਰਵਾਏ ਜਾ ਰਹੇ ਵਿਕਾਸੀ ਕਾਰਜਾਂ ਦਾ ਸਵਾਗਤ ਕਰਦਿਆਂ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਪ੍ਰਧਾਨ ਨੂੰ ਹਰਾਉਣ ਨਾਲ ਰਜਿੰਦਰ ਸਿੰਘ ਬਿੰਦੂ ਦਾ ਸਿਆਸੀ ਕੱਦ ਹੋਰ ਹੋਇਆ ਉੱਚਾ

ਫਤਹਿਗੜ੍ਹ ਚੂੜੀਆਂ, 25 ਫਰਵਰੀ (ਧਰਮਿੰਦਰ ਸਿੰਘ ਬਾਠ)-ਨਗਰ ਕੌਂਸਲ ਚੋਣਾਂ ਦੇ ਆਏ ਨਤੀਜਿਆਂ 'ਚ ਵਾਰਡ ਨੰਬਰ 6 'ਚੋਂ ਕਾਂਗਰਸੀ ਆਗੂ ਅਤੇ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਰਜਿੰਦਰ ਸਿੰਘ ਬਿੰਦੂ ਵਲੋਂ ਪਿਛਲੇ ਅਕਾਲੀ-ਭਾਜਪਾ ਦੇ ਸਮੇਂ ਰਹੇ ਨਗਰ ਕੌਂਸਲ ਦੇ ਪ੍ਰਧਾਨ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦੇ ਐਕਸ ਸਰਵਿਸਮੈਨ ਐਸੋਸੀਏਸ਼ਨ ਵਲੋਂ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ

ਫਤਹਿਗੜ੍ਹ ਚੂੜੀਆਂ, 25 ਫਰਵਰੀ (ਧਰਮਿੰਦਰ ਸਿੰਘ ਬਾਠ)-ਬੀ.ਐੱਸ.ਐੱਫ. ਦੇ ਐਕਸ ਸਰਵਿਸਮੈਨ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੀ.ਐਸ.ਐਫ. ਦੇ ਐਕਸ ਸਰਵਿਸਮੈਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ 'ਚ ਹੂੰਝਾ ਫੇਰ ਜਿੱਤ ਵਿਧਾਇਕ ਪਾਹੜਾ ਦੀਆਂ ਲੋਕ ਹਿਤ ਨੀਤੀਆਂ 'ਤੇ ਮੋਹਰ-ਸਰਪੰਚ ਮਾਨੇਪੁਰ

ਤਿੱਬੜ, 25 ਫਰਵਰੀ (ਭੁਪਿੰਦਰ ਸਿੰਘ ਬੋਪਾਰਾਏ)-ਹਾਲ ਹੀ ਵਿਚ ਹੋਈਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੇ ਨਤੀਜਿਆਂ 'ਚ ਸ਼ਹਿਰ ਗੁਰਦਾਸਪੁਰ ਵਿਚ 29 ਦੀਆਂ 29 ਸੀਟਾਂ 'ਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਇਤਿਹਾਸਕ ਜਿੱਤ ਨੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਸਬ-ਡਵੀਜ਼ਨ ਕਰਮਚਾਰੀਆਂ ਦੀ ਚੋਣ

ਸ੍ਰੀ ਹਰਿਗੋਬਿੰਦਪੁਰ, 25 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਪਾਵਰਕਾਮ ਦਫ਼ਤਰ ਵਿਚ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਸ੍ਰੀ ਹਰਿਗੋਬਿੰਦਪੁਰ ਸਬ-ਡਵੀਜ਼ਨ ਦੀ ਚੋਣ ਮੰਡਲ ਪ੍ਰਧਾਨ ਗੁਰਨਾਮ ਸਿੰਘ ਬੁੱਟਰ ਦੀ ਪ੍ਰਧਾਨੀ ਹੇਠ ਅਹਿਮ ਬੈਠਕ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ 'ਚ ਵਿਧਾਇਕ ਲਾਡੀ ਵਲੋਂ ਨਵੇਂ ਚੁਣੇ ਕੌਂਸਲਰਾਂ ਨਾਲ ਅਹਿਮ ਬੈਠਕ

ਸ੍ਰੀ ਹਰਿਗੋਬਿੰਦਪੁਰ, 25 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਮਾਰਕੀਟਿ ਕਮੇਟੀ ਦਫ਼ਤਰ 'ਚ ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਨਗਰ ਕੌਂਸਲ ਦੇ ਚੁਣੇ ਗਏ ਨਵੇਂ ਕੌਂਸਲਰਾਂ ਨਾਲ ਪਲੇਠੀ ਬੈਠਕ ਕਰਨ ਲਈ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਦੀ ਅਗਵਾਈ ਵਿਚ ਸਰਹੱਦੀ ਕਲੱਬ ਨੇ ਯੂਥ ਪਾਰਲੀਮੈਂਟ ਕਰਵਾਈ

ਬਟਾਲਾ, 25 ਫਰਵਰੀ (ਕਾਹਲੋਂ)-ਜ਼ਿਲ੍ਹਾ ਯੂਥ ਕੋਆਰਡੀਨੇਟਰ ਮਿਸ ਅਲਕਾ ਰਾਵਤ ਦੀ ਅਗਵਾਈ ਵਿਚ ਸਰਹੱਦੀ ਸਪੋਰਟਸ ਐਂਡ ਵੈੱਲਫ਼ੇਅਰ ਕਲੱਬ ਬਟਾਲਾ ਦੇ ਸਹਿਯੋਗ ਨਾਲ ਬਲਾਕ ਪੱਧਰੀ ਯੂਥ ਪਾਰਲੀਮੈਂਟ ਬਟਾਲਾ ਵਿਖੇ ਕਰਵਾਈ ਗਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸਟੇਟ ...

ਪੂਰੀ ਖ਼ਬਰ »

ਭੈਣੀ ਮੀਆਂ ਖਾਂ ਬੇਟ ਖੇਤਰ ਵਿਚ ਦਿਨੋ-ਦਿਨ ਵਧ ਰਹੀਆਂ ਹਨ ਚੋਰੀਆਂ

ਭੈਣੀ ਮੀਆਂ ਖਾਂ, 25 ਫਰਵਰੀ (ਜਸਬੀਰ ਸਿੰਘ ਬਾਜਵਾ)-ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਮੁੱਲਾਂਵਾਲ ਵਿਚੋਂ ਬੀਤੀ ਰਾਤ 6 ਕਿਸਾਨਾਂ ਦੀਆਂ ਟਿਊਬਵੈਲ ਮੋਟਰਾਂ ਚੋਰੀ ਹੋ ਗਈਆਂ ਹਨ | ਪੀੜਤ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਵਿਚੋਂ ਬਹੁਤੇ ਕਿਸਾਨ ਦਿੱਲੀ ਕਿਸਾਨ ਮੋਰਚੇ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX