ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  33 minutes ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  about 1 hour ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  57 minutes ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  about 1 hour ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਤਰਨਤਾਰਨ

ਗੋਇੰਦਵਾਲ ਸਾਹਿਬ ਤੇ ਆਸ-ਪਾਸ ਇਲਾਕਿਆਂ 'ਚ ਵਧ ਰਹੀਆਂ ਲੁੱਟ ਖੋਹ ਦੀਆਂ ਘਟਨਾਵਾਂ ਤੋਂ ਲੋਕ ਸਹਿਮੇ

ਗੋਇੰਦਵਾਲ ਸਾਹਿਬ, 25 ਫਰਵਰੀ (ਸਕੱਤਰ ਸਿੰਘ ਅਟਵਾਲ)- ਇਤਿਹਾਸਕ ਤੇ ਸਿੱਖੀ ਦੇ ਧੁਰੇ ਵਜੋਂ ਜਾਣੇ ਜਾਂਦੇ ਨਗਰ ਗੋਇੰਦਵਾਲ ਸਾਹਿਬ ਤੇ ਨੇੜਲੇ ਇਲਾਕਿਆਂ ਵਿਚ ਵੱਧ ਰਹੀਆਂ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਵਾਪਰਨ ਕਾਰਨ ਇਲਾਕੇ ਦੇ ਲੋਕਾਂ ਵਿਚ ਭਾਰੀ ਸਹਿਮ ਪਾਇਆ ਜਾ ...

ਪੂਰੀ ਖ਼ਬਰ »

ਅਕਾਲੀ ਦਲ ਦੇ 1 ਮਾਰਚ ਨੂੰ ਵਿਧਾਨ ਸਭਾ ਦੇ ਘਿਰਾਓ 'ਚ ਹਲਕਾ ਖਡੂਰ ਸਾਹਿਬ ਤੋਂ ਹਜ਼ਾਰਾਂ ਦੀ ਗਿਣਤੀ 'ਚ ਜਾਣਗੇ ਅਕਾਲੀ ਵਰਕਰ- ਚੇਅਰਮੈਨ ਸ਼ੇਖ

ਤਰਨ ਤਾਰਨ, 25 ਫਰਵਰੀ (ਪਰਮਜੀਤ ਜੋਸ਼ੀ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਦੇ ਖ਼ਿਲਾਫ਼ 1 ਮਾਰਚ ਨੂੰ ਚੰਡੀਗੜ੍ਹ ਵਿਖੇ ਵਿਧਾਨ ਸਭਾ ਦਾ ਘਿਰਾਓ ਕਰਨ ਸਬੰਧੀ ਹਲਕਾ ...

ਪੂਰੀ ਖ਼ਬਰ »

11 ਅਸਲ੍ਹਾ ਲਾਇਸੰਸ ਧਾਰਕਾਂ ਦੇ ਲਾਇਸੰਸ ਕੈਂਸਲ ਕਰਵਾਉਣ ਸਬੰਧੀ ਉੱਚ ਅਥਾਰਟੀ ਨੂੰ ਲਿਖ ਕੇ ਭੇਜਿਆ-ਐੱਸ.ਐੱਸ.ਪੀ.

ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)- ਅਸਲ੍ਹਾ ਲਾਇਸੰਸ ਧਾਰਕਾ ਜਿੰਨ੍ਹਾਂ ਵਲੋਂ ਆਪਣੇ ਪਾਸ ਅਸਲੇ ਦੀ ਕਿਸੇ ਵੀ ਤਰ੍ਹਾਂ ਚਾਹੇ ਉਹ ਆਮ ਜਨਤਕ ਜਗ੍ਹਾ ਜਾਂ ਵਿਆਹ ਸ਼ਾਦੀਆ ਤੇ ਜਾਂ ਕਿਸੇ ਹੋਰ ਥਾਵਾਂ 'ਤੇ ਦੁਰਵਰਤੋਂ ਕੀਤੀ ਗਈ ਹੈ ਜਾਂ ਲਾਇਸੰਸ ਧਾਰਕਾਂ ਦੇ ਵਿਰੁੱਧ ...

ਪੂਰੀ ਖ਼ਬਰ »

ਬ੍ਰਹਮਪੁਰਾ ਤੇ ਹੋਰਨਾਂ ਵਲੋਂ ਇਕਬਾਲ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਫਤਿਆਬਾਦ, 25 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਟਕਸਾਲੀ ਅਕਾਲੀ ਦਲ ਦੇ ਆਗੂ ਮਨਜਿੰਦਰ ਸਿੰਘ ਮਿੰਟੂ ਛਾਪੜੀ ਸਾਹਿਬ ਦੇ ਇਕਲੌਤੇ ਬੇਟੇ ਇਕਬਾਲ ਸਿੰਘ ਦੀ ਸੜਕ ਹਾਦਸੇ ਦੌਰਾਨ ਹੋਈ ਬੇਵਕਤ ਮੌਤ 'ਤੇ ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਜਥੇ: ਰਣਜੀਤ ਸਿੰਘ ਬ੍ਰਹਮਪੁਰਾ, ...

ਪੂਰੀ ਖ਼ਬਰ »

ਤਰਨ ਤਾਰਨ ਦੇ ਲਾਪਤਾ ਹੋਏ ਵਿਅਕਤੀ ਦੀ ਲਾਸ਼ ਸਰਹੰਦ ਨਹਿਰ 'ਚੋਂ ਮਿਲੀ

ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)¸ ਤਰਨ ਤਾਰਨ ਦੇ ਨਜ਼ਦੀਕੀ ਪਿੰਡ ਜੋਧਪੁਰ ਦੇ ਰਹਿਣ ਵਾਲੇ 10 ਦਿਨ ਪਹਿਲਾਂ ਲਾਪਤਾ ਹੋਏ ਸਾਹਿਬ ਸਿੰਘ (45) ਨਾਮਕ ਵਿਅਕਤੀ ਦੀ ਲਾਸ਼ ਸਰਹੰਦ ਨਹਿਰ ਵਿਚੋਂ ਮਿਲੀ ਹੈ | ਇਸ ਸਬੰਧ ਵਿਚ ਪੁਲਿਸ ਵਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਸੇਵਾ ਮੁਕਤ ਹੋਣ 'ਤੇ ਪਟਵਾਰੀ ਧਰਮਵੀਰ ਸਿੰਘ ਨੂੰ ਦਿੱਤੀ ਵਿਦਾਇਗੀ ਪਾਰਟੀ

ਪੱਟੀ, 25 ਫਰਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਰੈਵੀਨਿਊ ਵਿਭਾਗ ਵਿਚ ਲੰਮਾ ਸਮਾਂ ਪਟਵਾਰੀ ਦੇ ਰੂਪ ਵਿਚ ਸੇਵਾ ਨਿਭਾਉਣ ਵਾਲੇ ਪਟਵਾਰੀ ਧਰਮਵੀਰ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਉਨ੍ਹਾਂ ਦੇ ਮਹਿਕਮੇਂ ਤੇ ਸਾਥੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਵਾਰਡ ਨੰਬਰ 9 ਤੋਂ ਜਿੱਤ ਪ੍ਰਾਪਤ ਕਰਨ ਵਾਲੇ ਕਾਂਗਰਸੀ ਆਗੂ ਨੂੰ ਸ਼ਿਵਾਲਾ ਮੰਦਰ ਕਮੇਟੀ ਨੇ ਕੀਤਾ ਸਨਮਾਨਿਤ

ਪੱਟੀ, 25 ਫਰਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਨਗਰ ਕੌਂਸਲ ਪੱਟੀ ਦੀਆਂ ਚੋਣਾਂ ਵਿਚ ਵਾਰਡ ਨੰਬਰ 9 ਤੋਂ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰ ਰਜਵੰਤ ਕੌਰ ਦੇ ਪਤੀ ਹਰਜਿੰਦਰ ਸਿੰਘ ਪੱਪੂ ਸਰਾਫ ਨੂੰ ਅੱਜ ਗੁਪਤੇਸ਼ਵਰ ਸ਼ਿਵਾਲਾ ਮੰਦਰ ਪੱਟੀ ਵਿਖੇ ਨਤਮਸਤਕ ਹੋਣ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤਾਂ 'ਚ ਚੁਣੀਆਂ ਹੋਈਆਂ ਮਹਿਲਾ ਸਰਪੰਚਾਂ-ਪੰਚਾਂ ਦਾ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਕਰਵਾਇਆ

ਪੱਟੀ, 25 ਫਰਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਬੀ.ਡੀ.ਪੀ.ਓ. ਦਫ਼ਤਰ ਪੱਟੀ ਵਿਖੇ ਬਲਾਕ ਦੀਆਂ ਗ੍ਰਾਮ ਪੰਚਾਇਤਾਂ ਵਿਚ ਚੁਣੀਆਂ ਹੋਈਆਂ ਮਹਿਲਾ ਸਰਪੰਚਾਂ-ਪੰਚਾਂ ਦਾ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਐੱਸ.ਆਈ.ਆਰ. ਦੇ ਮੁਖੀ ਡਾ. ਰੋਜ਼ੀ ਵੇਦ ਤੇ ਬੀ.ਡੀ.ਪੀ.ਓ. ਪੱਟੀ ...

ਪੂਰੀ ਖ਼ਬਰ »

ਦ ਟੀਮ ਗਲੋਬਲ ਨੇ ਕਈ ਵਿਦਿਆਰਥੀਆਂ ਦੇ ਕੈਨੇਡਾ ਦੇ ਸਟੱਡੀ ਵੀਜ਼ੇ ਲਗਵਾਏ- ਡਾਇਰੈਕਟਰ ਸੈਮ ਗਿੱਲ

ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)- ਜੰਡਿਆਲਾ ਰੋਡ ਸਥਿਤ ਦਾ ਟੀਮ ਗਲੋਬਲ ਵਿਖੇ ਟੀਮ ਦੇ ਡਾਇਰੈਕਟਰ ਅਤੇ ਵੀਜ਼ਾ ਮਾਹਿਰ ਸੈਮ ਗਿੱਲ ਨੇ ਮਨਪ੍ਰੀਤ ਕੌਰ, ਜਸਮੀਨ ਕੌਰ, ਅਰਸ਼ਦੀਪ ਸਿੰਘ ਅਤੇ ਸੁਪ੍ਰੀਤ ਸਿੰਘ ਦੇ ਕੈਨੇਡਾ ਦੇ ਪੜ੍ਹਾਈ ਦੇ ਵੀਜ਼ਾ ਅਪਰੂਵਲ ਦਿਖਾਉਂਦੇ ...

ਪੂਰੀ ਖ਼ਬਰ »

28 ਦੀ ਪਟਿਆਲਾ ਰੈਲੀ ਨੂੰ ਲੈ ਕੇ ਮੁਲਾਜ਼ਮ ਹੋਏ ਪੱਬਾਂ ਭਾਰ

ਪੱਟੀ, 25 ਫਰਵਰੀ (ਬੋਨੀ ਕਾਲੇਕੇ, ਖਹਿਰਾ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ 28 ਫਰਵਰੀ ਨੂੰ ਪਟਿਆਲਾ ਵਿਖੇ ਇਕ ਜਨਵਰੀ 2004 ਤੋਂ ਬਾਅਦ ਬੰਦ ਹੋ ਚੁੱਕੀ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਰੈਲੀ ਰੱਖੀ ਗਈ ਹੈ | ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਦੇ ...

ਪੂਰੀ ਖ਼ਬਰ »

ਗੁਰਦੁਆਰਾ ਮਾਨਸਰੋਵਰ ਸਾਹਿਬ ਹਰੀਕੇ ਵਿਖੇ ਗੁਰਮਤਿ ਸਮਾਗਮ 6 ਨੂੰ

ਹਰੀਕੇ ਪੱਤਣ, 25 ਫਰਵਰੀ (ਸੰਜੀਵ ਕੁੰਦਰਾ)- ਸਥਾਨਕ ਕਸਬੇ ਦੇ ਗੁਰਦੁਆਰਾ ਮਾਨਸਰੋਵਰ ਸਾਹਿਬ ਵਿਖੇ ਸਾਲਾਨਾ ਗੁਰਮਤਿ ਸਮਾਗਮ 6 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਮਾਨਸਰੋਵਰ ਸਾਹਿਬ ਹਰੀਕੇ ਵਿਖੇ 6 ਮਾਰਚ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਵਿਦੇਸ਼ੀ ਪੜ੍ਹਾਈ ਤੇ ਰੋਜ਼ਗਾਰ ਲਈ ਨੌਜਵਾਨ 26 ਤੱਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਆਨਲਾਈਨ ਲਿੰਕ 'ਤੇ ਆਪਣੇ ਆਪ ਨੂੰ ਰਜਿਸਟਰ ਕਰਨ- ਡਿਪਟੀ ਕਮਿਸ਼ਨਰ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)¸ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਵਿਦੇਸ਼ ਵਿਚ ਪੜ੍ਹਾਈ ਅਤੇ ਰੋਜ਼ਗਾਰ ਦੇ ਇਛੁੱਕ ਯੁਵਕਾਂ ਲਈ ਫਾਰੇਨ ਸਟੱਡੀ ਅਤੇ ਫਾਰੇਨ ਪਲੇਸਮੈਂਟ ਸੈੱਲ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਸਬੰਧੀ ਪਹਿਲੇ ...

ਪੂਰੀ ਖ਼ਬਰ »

7 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ

ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਵਿਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਵੀਰਵਾਰ ਨੂੰ ਮੈਡੀਕਲ ਕਾਲਜ ਅੰਮਿ੍ਤਸਰ ਤੋਂ ਆਈਆਂ ਰਿਪੋਰਟਾਂ ਮੁਤਾਬਿਕ 7 ਹੋਰ ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ | ਜਿੰਨਾਂ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਜਲਦ ਤੋਂ ਜਲਦ ਈ-ਕਾਰਡ ਬਣਾਉਣ ਲਾਭਪਾਤਰੀ- ਡਿਪਟੀ ਕਮਿਸ਼ਨਰ

ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)- ­ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਯੋਗ ਲਾਭਪਾਤਰੀਆਂ ਤੱਕ ਲਾਭ ਪਹੁੰਚਾਉਣ ਲਈ 28 ਫਰਵਰੀ ਤੱਕ ਵਿਸ਼ੇਸ਼ ਮੁਹਿੰਮ ਚਲਾਈ ...

ਪੂਰੀ ਖ਼ਬਰ »

ਸਿੱਖ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ 28 ਨੂੰ

ਤਰਨ ਤਾਰਨ, 25 ਫਰਵਰੀ (ਵਿਕਾਸ ਮਰਵਾਹਾ)-1984 ਸਿੱਖ ਦੰਗਾ ਪੀੜ੍ਹਤ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਤਰਨਤਾਰਨ ਦੀ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ 28 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਚੇਅਰਮੈਨ ਰਤਨ ਸਿੰਘ ਦੀ ਪ੍ਰਧਾਨਗੀ ਹੇਠ ਹੋ ...

ਪੂਰੀ ਖ਼ਬਰ »

ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਨੂੰ ਹ ਨਾਲ ਕੁੱਟਮਾਰ

ਤਰਨ ਤਾਰਨ, 25 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਹਰੀਕੇ ਦੀ ਪੁਲਿਸ ਨੇ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਨੂੰ ਹ ਨਾਲ ਕੁੱਟਮਾਰ ਕਰ ਕੇ ਉਸ ਨੂੰ ਘਰੋਂ ਕੱਢਣ ਦੇ ਦੋਸ਼ ਹੇਠ ਸਹੁਰਾ ਪਰਿਵਾਰ ਦੇ ਤਿੰਨ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਡੈਮੋਕੇ੍ਰਟਿਕ ਮੁਲਾਜ਼ਮ ਫੈੱਡਰੇਸ਼ਨ ਵਲੋਂ 7 ਮਾਰਚ ਦੀ ਪਟਿਆਲਾ ਰੈਲੀ ਦੀ ਹਮਾਇਤ

ਤਰਨ ਤਾਰਨ, 25 ਫਰਵਰੀ (ਪਰਮਜੀਤ ਜੋਸ਼ੀ)¸ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਪੰਜਾਬ ਅਤੇ ਯੂ.ਟੀ. ਮੁਲਾਜ਼ੰਮ ਸੰਘਰਸ਼ ਮੋਰਚੇ ਵਲੋਂ 7 ਮਾਰਚ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਨੂੰ ਕਾਮਯਾਬ ਕਰਨ ਹਿੱਤ ਡੈਮੋਕੇ੍ਰਟਿਕ ਮੁਲਾਜ਼ਮ ਫੈੱਡਰੇਸ਼ਨ ...

ਪੂਰੀ ਖ਼ਬਰ »

ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਨਾਲ ਲੋਕਾਂ 'ਚ ਹਾਹਾਕਾਰ ਮਚੀ- ਸੋਹਲ

ਝਬਾਲ, 25 ਫਰਵਰੀ (ਸੁਖਦੇਵ ਸਿੰਘ)- ਘਰੇਲੂ ਗੈਸ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੇਂਦਰ ਸਰਕਾਰ ਵਲੋਂ ਲਗਾਤਾਰ ਕੀਤੇ ਜਾ ਰਹੇ ਵਾਧੇ ਦੀ ਨਿੰਦਾ ਕਰਦਿਆਂ ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਦਵਿੰਦਰ ਕੁਮਾਰ ਸੋਹਲ ਨੇ ਕਿਹਾ ਕਿ ਸਰਕਾਰ ਗਰੀਬਾਂ ਦੀਆਂ ਮੂਲ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ 'ਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

ਮੀਆਂਵਿੰਡ, 25 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਥਾਣਾ ਵੈਰੋਂਵਾਲ ਦੀ ਪੁਲਿਸ ਨੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀ ਖਿਲਾਫ਼ ਇਰਾਦਾ ਕਤਲ ਤੋਂ ਇਲਾਵਾ ਹੋਰ ਧਾਰਾਵਾਂ ਤਹਿਤ ...

ਪੂਰੀ ਖ਼ਬਰ »

ਟਰੈਕਟਰ ਟਰਾਲੀ 'ਤੇ ਨਜਾਇਜ਼ ਰੇਤਾ ਲੈ ਕੇ ਜਾ ਰਿਹਾ ਕਾਬੂ

ਹਰੀਕੇ ਪੱਤਣ, 25 ਫਰਵਰੀ (ਸੰਜੀਵ ਕੁੰਦਰਾ)- ਪੁਲਿਸ ਨੇ ਨਜਾਇਜ਼ ਮਾਈਨਿੰਗ ਖਿਲਾਫ਼ ਕਾਰਵਾਈ ਕਰਦਿਆਂ ਟਰੈਕਟਰ ਟਰਾਲੀ ਤੇ ਨਜਾਇਜ਼ ਰੇਤਾ ਲੈ ਕੇ ਜਾ ਰਹੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਹਰੀਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਡੀ.ਐੱਸ.ਪੀ. ਸੁਖਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਜਨਮ ਦਿਹਾੜਾ 27 ਨੂੰ - ਬਸੰਤ ਸਿੰਘ

ਫਤਿਆਬਾਦ, 25 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਹਰ ਸਾਲ ਦੀ ਤਰ੍ਹਾਂ ਕਸਬਾ ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਰਵਿਦਾਸ ਭਗਤ ਸਭਾ ਫਤਿਆਬਾਦ ਵਲੋਂ 27 ਫਰਵਰੀ ਨੂੰ ਮਨਾਉਣ ਦਾ ਸਮਾਚਾਰ ਹੈ | ਰਵਿਦਾਸ ਭਗਤ ਸਭਾ ਦੇ ...

ਪੂਰੀ ਖ਼ਬਰ »

ਗੁਰਜੀਤ ਸਿੰਘ ਬੱਬੀ ਦੇ ਸ਼ਰਧਾਂਜਲੀ ਸਮਾਗਮ 'ਚ ਵੱਖ-ਵੱਖ ਆਗੂ ਪੁੱਜੇ

ਝਬਾਲ, 25 ਫਰਵਰੀ (ਸਰਬਜੀਤ ਸਿੰਘ)- ਹਰਭਜਨ ਸਿੰਘ ਦੇ ਸਪੁੱਤਰ ਅਤੇ ਮਨਜੀਤ ਸਿੰਘ ਦੇ ਭਰਾ ਗੁਰਜੀਤ ਸਿੰਘ ਬੱਬੀ ਸੋਹਲ ਜੋ ਕਿ ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿਤ ਰਖਾਏ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਸੋਹਲ ਜ਼ਿਲ੍ਹਾ ਤਰਨ ਤਾਰਨ ਵਿਖੇ ...

ਪੂਰੀ ਖ਼ਬਰ »

ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਇੰਚਾਰਜ ਵਜੋਂ ਪੁਲੀਸ ਚੌਕੀ ਕੈਰੋਂ ਦਾ ਕਾਰਜਭਾਰ ਸੰਭਾਲਿਆ

ਪੱਟੀ, 25 ਫਰਵਰੀ (ਬੋਨੀ ਕਾਲੇਕੇ, ਖਹਿਰਾ)-ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਚੌਕੀ ਕੈਰੋਂ ਦੇ ਇੰਚਾਰਜ ਦਾ ਚਾਰਜ ਸੰਭਾਲ ਲਿਆ ਹੈ | ਪੁਲਿਸ ਥਾਣਾ ਸਿਟੀ ਪੱਟੀ ਤੋਂ ਬਦਲ ਕੇ ਇੱਥੇ ਆਏ ਹਨ | ਪਲਿਸ ਚੌਕੀ ਕੈਰੋਂ ਦਾ ਚਾਰਜ ਸੰਭਾਲਣ ਮੌਕੇ ਏ. ਐੱਸ. ਆਈ. ਸਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਅੱਜ ਵਿਦਿਆਰਥੀ ਨੌਜਵਾਨ ਦਿੱਲੀ ਦੀਆਂ ਬਰੂਹਾਂ ਤੋਂ ਮੋਦੀ ਨੂੰ ਲਲਕਾਰਨਗੇ- ਮਾੜੀਮੇਘਾ

ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਫਰਵਰੀ ਨੂੰ ਨੌਜਵਾਨ ਵਿਦਿਆਰਥੀਆਂ ਵਲੋਂ ਹਜੂਮ ਇਕੱਠ ਕਰ ਕੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ | ਵਿਦਿਆਰਥੀ ਆਉਣ ਵਾਲੇ ਸੁਨਹਿਰੀ ਭਵਿੱਖ ਵਿਚ ...

ਪੂਰੀ ਖ਼ਬਰ »

ਪੂਨਾ ਇੰਸਟੀਚਿਊਟ ਆਫ਼ ਰਿਸਰਚ ਐਂਡ ਟੈਕਨਾਲੋਜੀ ਦੇ ਡਾਇਰੈਕਟਰ ਡਾ: ਸਾਜਨ ਸ਼ਰਮਾ ਸਨਮਾਨਿਤ

ਹਰੀਕੇ ਪੱਤਣ, 25 ਫਰਵਰੀ (ਸੰਜੀਵ ਕੁੰਦਰਾ)- ਪੂਨਾ ਇੰਸਟੀਚਿਊਟ ਆਫ ਰਿਸਰਚ ਐਂਡ ਟੈਕਨਾਲੋਜੀ ਦੇ ਡਾਇਰੈਕਟਰ ਡਾ: ਸਾਜਨ ਸ਼ਰਮਾ ਫੋਰ.ਐੱਸ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਵਿਖੇ ਪਹੁੰਚੇ | ਸਕੂਲ ਦੇ ਐੱਮ.ਡੀ. ਸਤੀਸ਼ ਕੁਮਾਰ ਤੇ ਪਿ੍ੰਸੀਪਲ ਸੰਦੀਪ ...

ਪੂਰੀ ਖ਼ਬਰ »

ਭਿੱਖੀਵਿੰਡ ਦੇ ਸਰਪੰਚ ਨੇ ਸੜਕਾਂ 'ਤੇ ਕੀਤੇ ਨਾਜਾਇਜ਼ ਕਬਜ਼ੇ ਚੁਕਵਾਏ

ਭਿੱਖੀਵਿੰਡ, 25 ਫਰਵਰੀ (ਬੌਬੀ)- ਗ੍ਰਾਮ ਪੰਚਾਇਤ ਭਿੱਖੀਵਿੰਡ ਦੇ ਸਰਪੰਚ ਸਤਨਾਮ ਸਿੰਘ ਨੇ ਅੱਡਾ ਭਿੱਖੀਵਿੰਡ ਤੋਂ ਪਿੰਡ ਭਿੱਖੀਵਿੰਡ ਵਿਚ ਦੀ ਲੰਘਦੀ ਬਲੇਰ ਰੋਡ ਤੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਰਕਾਰੀ ਮਸ਼ੀਨਰੀ ਦੀ ਮਦਦ ਨਾਲ ਸੜਕ ਦੇ ਦੋਹੀਂ ਪਾਸੀਂ ਲੋਕਾਂ ...

ਪੂਰੀ ਖ਼ਬਰ »

'ਜੈ ਜਵਾਨ ਜੈ ਕਿਸਾਨ' ਜਥੇਬੰਦੀ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਮਾਰਚ

ਪੱਟੀ, 25 ਫਰਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਦਿੱਲੀ ਵਿਖੇ ਲੱਗੇ ਕਿਸਾਨੀ ਮੋਰਚੇ ਦੀ ਹਮਾਇਤ ਕਰਦੇ ਹੋਏ 'ਜੈ ਜਵਾਨ ਜੈ ਕਿਸਾਨ' ਜਥੇਬੰਦੀ ਦੇ ਆਗੂ ਤੇ ਪ੍ਰਧਾਨ ਦਿਲਬਾਗ ਸਿੰਘ ਅਤੇ ਪ੍ਰਧਾਨ ਗੁਰਜੰਟ ਸਿੰਘ ਦੀ ਅਗਵਾਈ ਹੇਠ ਪੱਟੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਮੋਦੀ ਸਰਕਾਰ ਰੋਸ ਮਾਰਚ ਕੱਢਿਆ ਗਿਆ ਅਤੇ ਮੋਦੀ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਯੂਥ ਆਗੂ ਰਮਨਦੀਪ ਸਿੰਘ, ਸੁਖਜਿੰਦਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਕਾਲੇ ਕਾਨੂੰਨ ਰੱਦ ਨਹੀਂ ਕਰਦੀ, ਉਦੋਂ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ ਅਤੇ ਦਿੱਲੀ ਵਿਖੇ ਲੱਗੇ ਮੋਰਚੇ ਵਿਚ ਸ਼ਾਮਿਲ ਲੋਕਾਂ ਦਾ ਤਰਕ ਹੈ ਕਿ ਅਸੀਂ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਘਰ ਜਾਣਾ ਹੈ ਅਤੇ ਕਾਨੂੰਨ ਰੱਦ ਕਰਨ ਤੋਂ ਬਗੈਰ ਸਾਡਾ ਆਪਣੇ ਘਰ ਵਾਪਸ ਮੁੜਨਾ ਬੜਾ ਅÏਖਾ ਹੈ | ਰੋਸ ਮਾਰਚ ਵਿਚ ਡਾ. ਪ੍ਰਗਟ ਸਿੰਘ, ਗੁਰਦੀਪ ਸਿੰਘ, ਜੱਜ ਸਿੰਘ, ਗੁਰਨਾਮ ਸਿੰਘ ਆਦਿ ਕਿਸਾਨਾਂ ਨੇ ਭਾਗ ਲਿਆ |

ਖ਼ਬਰ ਸ਼ੇਅਰ ਕਰੋ

 

ਡੀ.ਸੀ. ਵਲੋਂ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰ 'ਚ ਵੱਧ ਤੋਂ ਵੱਧ ਸੈਂਪਲਿੰਗ ਕਰਨ ਦੀ ਹਦਾਇਤ

ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੋਵਿਡ-19 ਵੈਕਸੀਨ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਕੀਤੀ ਹੋਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਬਿਜਲੀ ਘਰ ਅਮਰਕੋਟ ਦੇ ਜੇ.ਈ. ਜਸਵਿੰਦਰ ਸਿੰਘ 'ਤੇ ਮੁਹੱਲਾ ਵਾਸੀਆਂ ਨੇ ਲਾਏ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼

ਅਮਰਕੋਟ, 25 ਫਰਵਰੀ (ਗੁਰਚਰਨ ਸਿੰਘ ਭੱਟੀ)- ਬਿਜਲੀ ਘਰ ਅਮਰਕੋਟ ਵਿਖੇ ਤਾਇਨਾਤ ਜੇ.ਈ. ਜਸਵਿੰਦਰ ਸਿੰਘ 'ਤੇ ਦੋਸ਼ ਲਾਉਂਦਿਆਂ ਕਸਬਾ ਅਮਰਕੋਟ ਦੀ ਮਨਾਵਾਂ ਵਸਤੀ ਦੇ ਕਾਂਗਰਸੀ ਆਗੂ ਦਲਵਿੰਦਰ ਸਿੰਘ ਦੀ ਅਗਵਾਈ ਹੇਠ ਵਿਧਵਾ ਅਮਰਜੀਤ ਕੌਰ, ਜੰਗੀਰ ਸਿੰਘ ਕਢਾਈ ਵਾਲਾ, ...

ਪੂਰੀ ਖ਼ਬਰ »

ਤਰਨ ਤਾਰਨ ਦੀ ਧੀਆਂ ਨੂੰ ਸਮਰਪਿਤ 'ਤਰਨ ਤਾਰਨ ਦੇ ਚਮਕਦੇ ਸਿਤਾਰੇ ਧੀਆਂ ਦੀ ਫੋਟੋ ਗੈਲਰੀ' ਬਣਾਈ ਜਾ ਰਹੀ-ਡੀ.ਸੀ.

ਤਰਨ ਤਾਰਨ, 25 ਫਰਵਰੀ (ਵਿਕਾਸ ਮਰਵਾਹਾ)¸ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਦੇ ਯੋਗ ਦਿਸ਼ਾ ਨਿਰਦੇਸ਼ਾਂ ਅਤੇ ਜਗਮੇਲ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫਸਰ ਦੀ ਅਗਵਾਈ ਹੇਠ ਪੰਜਾਬ ਵਿਚ ਧੀਆਂ ਨੂੰ ਸਨਮਾਨ ਦੇਣ ਲਈ ਵੱਖਰੀ ਪਹਿਲ ...

ਪੂਰੀ ਖ਼ਬਰ »

ਸਰਕਾਰ ਪੈਟਰੋਲ, ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤਾ ਵਾਧਾ ਵਾਪਿਸ ਲਵੇ-ਸੋਹਲ

ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)- ਕੇਂਦਰ ਸਰਕਾਰ ਵਲੋਂ ਰੋਜਾਨਾ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ ਅਤੇ ਸਮਾਜ ਦਾ ਹਰ ਵਰਗ ਇਨ੍ਹਾਂ ਕੀਮਤਾਂ ਖਿਲਾਫ਼ ਰੋਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX