ਤਾਜਾ ਖ਼ਬਰਾਂ


ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  13 minutes ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  25 minutes ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  42 minutes ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  56 minutes ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  about 1 hour ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  about 1 hour ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  about 1 hour ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  about 1 hour ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 2 hours ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 2 hours ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 2 hours ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 2 hours ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 2 hours ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 3 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 3 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 2 hours ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 3 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 4 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 4 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  about 4 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  about 4 hours ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 5 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 5 hours ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  about 5 hours ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  about 5 hours ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਲੁਧਿਆਣਾ

ਸਥਾਨਕ ਸਰਕਾਰਾਂ ਦੇ ਚੋਣ ਨਤੀਜਿਆਂ ਨੇ ਪੰਜਾਬ 'ਚ 2022 'ਚ ਕਾਂਗਰਸ ਸਰਕਾਰ ਆਉਣ ਦਾ ਰਾਹ ਖੋਲਿ੍ਹਆ-ਤਿਵਾੜੀ

ਲੁਧਿਆਣਾ, 25 ਫਰਵਰੀ (ਪੁਨੀਤ ਬਾਵਾ)-ਸਥਾਨਕ ਸਰਕਾਰਾਂ ਦੀ ਚੋਣ ਦੇ ਨਤੀਜਿਆਂ 'ਚ ਕਾਂਗਰਸ ਪਾਰਟੀ ਦੀ ਰਿਾਕਰਡ ਤੋੜ ਜਿੱਤ ਨੇ ਪੰਜਾਬ ਅੰਦਰ 2022 'ਚ ਬਣਨ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਦਾ ਰਾਹ ਖੋਲ੍ਹ ਦਿੱਤਾ ਹੈ ਅਤੇ ਇਹ ਗੱਲ ਕੰਧ 'ਤੇ ਲਿਖਿਆ ਸੱਚ ਹੈ ਕਿ 2022 'ਚ ਇਕ ਵਾਰ ...

ਪੂਰੀ ਖ਼ਬਰ »

ਸਿਹਤਯਾਬੀ ਹਾਸਲ ਕਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 28,999 ਹੋਇਆ

ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੀ ਪਛਾਣ ਕਰਨ ਲਈ ਜ਼ਿਲ੍ਹਾ ਲੁਧਿਆਣਾ 'ਚ ਅੱਜ ਤੱਕ 6,58,372 ਸ਼ੱਕੀ ਵਿਅਕਤੀਆਂ ਦੀ ਲੈਬ ਜਾਂਚ ਹੋ ਚੁੱਕੀ ਹੈ ਜਦਕਿ 3025 ਹੋਰ ਸ਼ੱਕੀ ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ | ਅੱਜ ਤੱਕ 6,56,533 ਨਮੂਨਿਆਂ ਦੀ ਜਾਂਚ ਰਿਪੋਰਟ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਕੋਵਿਡ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਰੋਜ਼ਾਨਾ 4500 ਆਰ. ਟੀ. ਪੀ. ਸੀ. ਆਰ. ਟੈੱਸਟ ਕਰਾਂਗੇ-ਸ਼ਰਮਾ

ਲਧਿਆਣਾ, 25 ਫਰਵਰੀ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਲੁਧਿਆਣਾ ਵਿਚ ਵੱਧ ਰਹੇ ਕੋਵਿਡ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਰੋਜ਼ਾਨਾ 4500 ਰਿਵਰਸ ਟ੍ਰਾਂਸਕਿ੍ਪਸ਼ਨ ਪੋਲੀਮੇਰੇਸ ਚੇਨ ਰਿਐਕਸ਼ਨ (ਆਰ.ਟੀ.ਪੀ.ਸੀ.ਆਰ.) ਟੈਸਟ ਕਰਨ ਦਾ ਐਲਾਨ ਕੀਤਾ ਹੈ, ਉਨ੍ਹਾਂ ਨਾਲ ਹੀ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਨੂੰ ਸਾਰੀਆਂ ਟੀਮਾਂ ਦਾ ਮੁੜ ਤੋਂ ਪੁਨਰ ਗਠਨ ਕਰਨਅ ਤੇ ਕੋਵਿਡ ਦੇ ਬਿਹਤਰ ਪ੍ਰਬੰਧਨ ਨਈ ਕੰਟਰੋਲ ਤੇ ਆਈਸੋਲੇਸ਼ਨ ਸੈੱਲ ਮੁੜ ਚਾਲੂ ਕਰਨ ਦੀ ਹਦਾਇਤ ਕੀਤੀ ਹੈ | ਡਿਪਟੀ ਕਮਿਸ਼ਨਰ ਨੇ ਪੁਲਿਸ, ਸਿਵਲ ਤੇ ਸਿਹਤ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ ਕਰਦਿਆਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ 'ਚ ਪਿਛਲੇ ਕੁਝ ਦਿਨਾਂ ਤੋਂ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 'ਚ ਕਾਫ਼ੀ ਵਾਧਾ ਹੋ ਰਿਹਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਰਿਵਰਸ ਟ੍ਰਾਂਸਕਿ੍ਪਸ਼ਨ ਪੋਲੀਮੇਰੇਸ ਚੇਨ ਰਿਐਕਸ਼ਨ (ਆਰ.ਟੀ.ਪੀ.ਸੀ.ਆਰ.) ਟੈਸਟ ਰਾਹੀਂ ਲੋਕਾਂ ਦੀ ਪ੍ਰਭਾਵਸ਼ਾਲੀ ਜਾਂਚ ਨੂੰ ਯਕੀਨੀ ਬਣਾਇਆ ਜਾ ਸਕੇ ¢ ਉਨ੍ਹਾਂ ਸਿਹਤ ਵਿਭਾਗ ਨੂੰ ਸਪੱਸ਼ਟ ਤੌਰ 'ਤੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿਚ ਰੋਜ਼ਾਨਾ 4500 ਆਰ. ਟੀ-ਪੀ. ਸੀ. ਆਰ. ਟੈੱਸਟ ਕੀਤੇ ਜਾਣ ਤਾਂ ਜੋ ਕੋਵਿਡ ਦੇ ਸਹੀ ਸੰਭਾਵਿਤ ਮਾਮਲਿਆਂ ਦੀ ਪਛਾਣ ਕਰਕੇ ਵਾਇਰਸ ਦੀ ਫੈਲਾਅ ਚੇਨ ਨੂੰ ਤੋੜਨ 'ਚ ਸਹਾਈ ਸਿੱਧ ਹੋਣਗੇ ¢ ਉਨ੍ਹਾਂ ਕਿਹਾ ਕਿ ਸੈਂਪਲਿੰਗ ਲਾਜ਼ਮੀ ਤੌਰ 'ਤੇ ਜੰਗੀ ਪੱਧਰ 'ਤੇ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਜ਼ਿਲ੍ਹੇ 'ਚ ਜਲਦ ਤੋਂ ਜਲਦ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ ¢ ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਦਾ ਮੁਕਾਬਲਾ ਕਰਨ ਲਈ ਹਰ ਪੱਖੋਂ ਤਿਆਰ ਹੈ ਅਤੇ ਇਸ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ ¢ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਲੋਕਾਂ ਦੇ ਸਹਿਯੋਗ ਨਾਲ ਜਿੱਤੀ ਜਾਵੇਗੀ ਜੋ ਆਪਣੇ ਆਪ ਨੂੰ ਘਰ ਤੱਕ ਸੀਮਿਤ ਰੱਖ ਕੇ ਆਪਣਾ ਯੋਗਦਾਨ ਪਾ ਸਕਦੇ ਹਨ ¢ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਦੇ ਬਿਹਤਰ ਪ੍ਰਬੰਧਨ ਲਈ ਕੰਟਰੋਲ ਰੂਮ ਅਤੇ ਹੋਮ ਆਈਸੋਲੇਸ਼ਨ ਸੈੱਲ ਮੁੜ ਚਾਲੂ ਕੀਤੇ ਜਾਣ ¢ ਮੀਟਿੰਗ ਦੌਰਾਨ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਕਿਹਾ ਕਿ ਲੁਧਿਆਣਾ ਪੁਲਿਸ ਕਮਿਸ਼ਨਰੇਟ ਨੇ ਪਹਿਲਾਂ ਹੀ ਉਨ੍ਹਾਂ ਲੋਕਾਂ ਦੇ ਚਲਾਨ ਕੱਟਣੇ ਆਰੰਭ ਕਰ ਦਿੱਤੇ ਹਨ ਜਿਹੜੇ ਮਾਸਕ ਦੀ ਵਰਤੋਂ ਨਹੀਂ ਕਰਦੇ ਅਤੇ ਪਹਿਲੀ ਮਾਰਚ ਤੋਂ ਇਕੱਠ ਸਬੰਧੀ ਪਾਬੰਦੀਆਂ ਨੂੰ ਵੀ ਸਖਤੀ ਨਾਲ ਲਾਗੂ ਕੀਤਾ ਜਾਵੇਗਾ ¢ ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਲੋਕਾਂ 'ਚ ਮਾਸਕ ਵੀ ਵੰਡ ਰਹੀ ਹੈ ¢ ਇਸ ਵਰਚੂਅਲ ਮੀਟਿੰਗ 'ਚ ਐੱਸ. ਐੱਸ. ਪੀ. ਲੁਧਿਆਣਾ (ਦਿਹਾਤੀ) ਚਰਨਜੀਤ ਸਿੰਘ ਸੋਹਲ, ਐੱਸ. ਐੱਸ. ਪੀ. ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਬੈਂਸ ਤੋਂ ਇਲਾਵਾ ਹੋਰ ਵੀ ਸ਼ਾਮਿਲ ਹੋਏ¢

ਖ਼ਬਰ ਸ਼ੇਅਰ ਕਰੋ

 

ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਸਿਹਤਯਾਬੀ ਹਾਸਲ ਕਰਨ ਵਾਲਿਆਂ ਦਾ ਗ੍ਰਾਫ ਹੋਇਆ ਹੋਰ ਨੀਵਾਂ

ਵੱਖ-ਵੱਖ ਸਕੂਲਾਂ ਦੇ 7 ਅਧਿਆਪਕਾਂ ਤੇ 4 ਵਿਦਿਆਰਥੀਆਂ ਸਮੇਤ 65 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਲੁਧਿਆਣਾ, 25 ਫਰਵਰੀ (ਸਲੇਮਪੁਰੀ)-ਲੁਧਿਆਣਾ 'ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਅਤੇ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ...

ਪੂਰੀ ਖ਼ਬਰ »

ਬਲਾਕ ਕੂੰਮਕਲਾਂ ਦੇ ਕਈ ਸਿਹਤ ਕਾਮੇ ਕੋਵਿਡ-19 ਵੈਕਸੀਨ ਤੋਂ ਰਹਿ ਗਏ ਵਾਂਝੇ

ਲੁਧਿਆਣਾ, 25 ਫਰਵਰੀ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਕੋਰੋਨਾ ਨਾਲ ਨਜਿੱਠਣ ਲਈ ਫਰੰਟ ਲਾਈਨ 'ਤੇ ਕੰਮ ਕਰਨ ਵਾਲੇ ਸਿਹਤ ਕਾਮਿਆਂ ਲਈ ਕੋਵਿਡ-19 ਤੋਂ ਅਗਾਉਂ ਬਚਾਅ ਲਈ ਜੋ ਟੀਕਾਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਦਾ ਪਹਿਲਾ ਪੜਾਅ ਅੱਜ ਖਤਮ ਹੋ ਗਿਆ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਕਿਸਾਨ ਉਤਪਾਦਕ ਸੰਗਠਨ ਦੇ ਪ੍ਰਬੰਧਕਾਂ ਦੀ ਉੱਚ ਪੱਧਰੀ ਮੀਟਿੰਗ

ਲਧਿਆਣਾ, 24 ਫਰਵਰੀ (ਪੁਨੀਤ ਬਾਵਾ)-ਖੇਤੀਬਾੜੀ ਵਿਭਾਗ ਦੇ ਕਿਸਾਨ ਉਤਪਾਦਕ ਸੰਗਠਨਾਂ ਦੇ ਪ੍ਰਬੰਧਕਾਂ ਦੀ ਇਕ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਅਤੇ ਮੁੱਖ ਜ਼ਿਲ•ੇ੍ਹ ਖੇਤੀਬਾੜੀ ਡਾ. ਨਰਿੰਦਰ ਸਿੰਘ ਬੈਨੀਪਾਲ ਦੀ ...

ਪੂਰੀ ਖ਼ਬਰ »

1 ਕਰੋੜ 40 ਲੱਖ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 1 ਕਰੋੜ 40 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਲਾਪਤਾ ਹੋਏ ਵਿਅਕਤੀਆਂ ਦੀ ਭਾਲ ਲਈ ਪੁਲਿਸ ਨੇ ਸ਼ੁਰੂ ਕੀਤੀ ਗੁੰਮਸ਼ੁਦਾ ਐਪ

ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪਿਛਲੇ ਸਮੇਂ ਤੋਂ ਲਾਪਤਾ ਹੋਏ ਵਿਅਕਤੀਆਂ ਦੀ ਭਾਲ ਲਈ ਪੁਲਿਸ ਵਲੋਂ ਗੁੰਮਸ਼ੁਦਾ ਨਾਮ ਦੀ ਮੋਬਾਈਲ ਐਪ ਸ਼ੁਰੂ ਕੀਤੀ ਗਈ ਹੈ, ਜਿਸ ਦੀ ਰਸਮੀ ਸ਼ੁਰੂਆਤ ਅੱਜ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵਲੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਪੰਜਾਬ 'ਚ ਸਾਰੀਆਂ ਵਿਧਾਨ ਸਭਾ ਸੀਟਾਂ 'ਤੇ ਚੋਣਾਂ ਲੜੇਗੀ-ਸੰਜੇ ਸਿੰਘ

ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ 'ਤੇ ਚੋਣ ਲੜੇਗੀ | ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਸਰਕਾਰ ਆਮ ਆਦਮੀ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਮੰਨਣ ਨਾਲ ਸਰਕਾਰ ਅਤੇ ਦੇਸ਼ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ-ਠਾਕੁਰ ਦਲੀਪ ਸਿੰਘ ਨਾਮਧਾਰੀ

ਲੁਧਿਆਣਾ, 25 ਫਰਵਰੀ (ਕਵਿਤਾ ਖੁੱਲਰ)-ਨਾਮਧਾਰੀ ਪੰਥ ਦੇ ਮੁਖੀ ਠਾਕੁਰ ਦਲੀਪ ਸਿੰਘ ਵਲੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਪੁਰਜ਼ੋਰ ਅਪੀਲ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਭਾਜਪਾ ਦੇ ਸਮੂਹ ਅਧਿਕਾਰੀਆਂ ਨੂੰ ਕਿਹਾ ...

ਪੂਰੀ ਖ਼ਬਰ »

ਰਾਸ਼ਟਰੀ ਵਿਗਿਆਨ ਦਿਵਸ ਸਬੰਧੀ ਪੀ. ਏ. ਯੂ. ਦੇ ਪਸਾਰ ਸਿੱਖਿਆ ਵਿਭਾਗ ਵਲੋਂ ਵਰਕਸ਼ਾਪ

ਲੁਧਿਆਣਾ, 25 ਫਰਵਰੀ (ਪੁਨੀਤ ਬਾਵਾ)-ਰਾਸ਼ਟਰੀ ਵਿਗਿਆਨ ਦਿਵਸ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਵਲੋਂ ਕਰਵਾਈ ਜਾ ਰਹੀ ਵਰਕਸ਼ਾਪ ਆਰੰਭ ਹੋ ਗਈ ਹੈ | ਇਸ ਦਾ ਆਰੰਭ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਵਲੋਂ ਦੋ ਵਿਸ਼ੇਸ਼ ਭਾਸ਼ਣਾਂ ਨਾਲ ...

ਪੂਰੀ ਖ਼ਬਰ »

ਹਲਕਾ ਆਤਮ ਨਗਰ ਦੇ ਵਾਰਡ ਨੰਬਰ-49 ਦੇ ਮਗਰਮੱਛ ਪਾਰਕ ਦਾ ਸੁੰਦਰੀਕਰਨ ਕਰਾਂਗੇ-ਕੜਵਲ

ਲੁਧਿਆਣਾ, 25 ਫਰਵਰੀ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਵਲੋਂ ਕੌਂਸਲਰ ਪੁੱਤਰ ਗੁਰਪ੍ਰੀਤ ਸਿੰਘ ਗੋਪੀ ਨੂੰ ਨਾਲ ਲੈ ਕੇ ਆਤਮ ਨਗਰ ਦੇ ਵਾਰਡ ਨੰਬਰ-49 'ਚ ਸਥਿਤ ਮਗਰਮੱਛ ਪਾਰਕ ਦਾ ਨਿਰੀਖਣ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ 1 ਮਾਰਚ ਨੂੰ ਕੀਤਾ ਜਾਵੇਗਾ ਵਿਧਾਨ ਸਭਾ ਦਾ ਘਿਰਾਓ-ਮਹੇਸ਼ਇੰਦਰ ਸਿੰਘ ਗਰੇਵਾਲ

ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ 1 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ | ਅੱਜ ਸ. ਗਰੇਵਾਲ ਪਾਰਟੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਸਬੰਧੀ ਪੰਜਾਬ ਸਰਕਾਰ ਛੇਤੀ ਨਵਾਂ ਕਾਨੂੰਨ ਲਿਆਵੇਗੀ-ਗਿੱਲ

ਲੁਧਿਆਣਾ, 25 ਫਰਵਰੀ (ਪੁਨੀਤ ਬਾਵਾ)-ਇੰਡੀਅਨ ਓਵਰਸੀਜ਼ ਕਾਂਗਰਸ ਅਮਰੀਕਾ ਦੇ ਪੰਜਾਬ ਚੈਪਟਰ ਦੇ ਪ੍ਰਧਾਨ ਅਤੇ ਪੰਜਾਬ ਸਰਕਾਰ ਐਨ.ਆਰ.ਆਈ. ਵਿੰਗ ਦੇ ਕੋਆਰਡੀਨੇਟਰ ਗੁਰਮੀਤ ਸਿੰਘ ਗਿੱਲ ਨੇ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਦੀ ...

ਪੂਰੀ ਖ਼ਬਰ »

ਬਿੱਗ ਬੇਨ ਐਕਸਪੋਰਟ ਦੇ ਮਾਲਕ ਅੰਗਦ ਸਿੰਘ ਦੇ ਪਰਿਵਾਰ ਨਾਲ ਮਜੀਠੀਆ ਵਲੋਂ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 25 ਫਰਵਰੀ (ਪੁਨੀਤ ਬਾਵਾ)-ਕੁਝ ਮਹੀਨੇ ਪਹਿਲਾਂ ਬਿੱਗ ਬੇਨ ਐਕਸਪੋਰਟ ਦੇ ਮਾਲਕ ਅਤੇ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ ਦੇ ਪ੍ਰਧਾਨ ਤੇ ਨਿਊ ਸਵੈਨ ਸਮੂਹ ਦੇ ਸੀ. ਐੱਮ. ਡੀ. ਉਪਕਾਰ ਸਿੰਘ ਆਹੂਜਾ ਦੇ ਜਵਾਈ ਅੰਗਦ ਸਿੰਘ ਦਾ ਦਿਹਾਂਤ ਹੋ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੇ 8 ਤਸਕਰਾਂ ਦੀ 87 ਲੱਖ ਦੀ ਜਾਇਦਾਦ ਅਟੈਚ ਕਰਨ ਦੀ ਕਾਰਵਾਈ ਸ਼ੁਰੂ

ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 8 ਤਸਕਰਾਂ ਦੀ 87 ਲੱਖ ਰੁਪਏ ਮੁੱਲ ਦੀ ਜਾਇਦਾਦ ਨੂੰ ਪੁਲਿਸ ਵਲੋਂ ਅਟੈਚ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੇ ਯੂਥ ਵਿੰਗ ਨੂੰ ਦਿੱਤਾ ਥਾਪੜਾ

ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਯੂਥ ਵਿੰਗ ਨੂੰ ਦਿੱਤਾ ਥਾਪੜਾ ਅਤੇ ਕਿਹਾ ਕਿ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਕਮਰਕੱਸੇ ਕਰੋ ਅਤੇ ਪਾਰਟੀ ਦੇ ਪ੍ਰਚਾਰ ਨੂੰ ...

ਪੂਰੀ ਖ਼ਬਰ »

ਸੰਤ ਬਾਬਾ ਮੁਕੰਦ ਸਿੰਘ ਦੀ ਬਰਸੀ 28 ਨੂੰ

ਡਾਬਾ/ਲੁਹਾਰਾ, 25 ਫਰਵਰੀ (ਕੁਲਵੰਤ ਸਿੰਘ ਸੱਪਲ)-ਸੰਤ ਬਾਬਾ ਮੁਕੰਦ ਸਿੰਘ ਦੀ 38ਵੀਂ ਬਰਸੀ ਅਤੇ ਗੁਰਮੇਲ ਸਿੰਘ ਦੀ ਨਿੱਘੀ ਯਾਦ 'ਚ ਸਾਲਾਨਾ ਸਮਾਗਮ 28 ਫਰਵਰੀ ਨੂੰ ਜੀ. ਐੱਸ. ਐਗਰੀਕਲਚਰ ਇੰਡਸਟਰੀ ਗੁਰਦੁਆਰਾ ਸਾਹਿਬ ਜਲੇਬੀਆਂ ਵਾਲਾ ਬਾਬਾ ਮੁਕੰਦ ਸਿੰਘ ਨਗਰ ਪਿੰਡ ਡਾਬਾ ...

ਪੂਰੀ ਖ਼ਬਰ »

ਏ. ਐੱਸ. ਆਈ. ਰਿਸ਼ਵਤ ਲੈਂਦਾ ਰੰਗੇ ਹੱਥੀਂ ਗਿ੍ਫ਼ਤਾਰ

ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਅਹੂਜਾ)-ਵਿਜੀਲੈਂਸ ਬਿਊਰੋ ਵਲੋਂ ਥਾਣਾ ਡਵੀਜ਼ਨ ਨੰਬਰ-8 'ਚ ਤਾਇਨਾਤ ਇਕ ਸਹਾਇਕ ਸਬ ਇੰਸਪੈਕਟਰ ਨੂੰ 1500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐੱਸ. ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਔਰਤ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਮੀਆਂ ਕਲਾਂ ਦੇ ਇਲਾਕੇ ਸ਼ਾਂਤੀ ਵਿਆਹ ਕਾਲੋਨੀ 'ਚ ਇਕ ਔਰਤ ਵਲੋਂ ਸ਼ੱਕੀ ਹਾਲਾਤ 'ਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖਤ ਰੀਤਾ ਪਾਂਡੇ ਵਜੋਂ ਕੀਤੀ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਖੁਰਾਕ ਸਪਲਾਈ ਵਿਭਾਗ ਵਲੋਂ ਸਿਲੰਡਰ ਤੇ ਹੋਰ ਸਾਮਾਨ ਲਿਆ ਜਾ ਰਿਹੈ ਕਬਜ਼ੇ 'ਚ

ਲੁਧਿਆਣਾ, 25 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਅਤੇ ਰੀਫਿਲਿੰਗ ਰੋਕਣ ਲਈ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕਾਰਵਾਈਆਂ ਦੌਰਾਨ ਵੱਡੀ ਗਿਣਤੀ 'ਚ ਸਿਲੰਡਰ ਤੇ ਹੋਰ ਸਾਮਾਨ ਕਬਜ਼ੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੈਂਪ ਲਗਾਏ ਜਾ ਰਹੇ ਨੇ-ਡੀ. ਸੀ.

ਲੁਧਿਆਣਾ, 25 ਫਰਵਰੀ (ਪੁਨੀਤ ਬਾਵਾ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ 5 ਲੱਖ ਰੁਪਏ ਤੱਕ ਕੈਸ਼ਲੈੱਸ ਸਿਹਤ ਸੇਵਾਵਾਂ ਦਾ ਲਾਭ ਦੇਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰ ਪੀ. ਆਰ. ਟੀ. ਸੀ. ਦੇ ਮੁਲਾਜ਼ਮਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਹੱਲ ਕਰੇ-ਸਵਰਨ ਸਿੰਘ

ਲੁਧਿਆਣਾ, 25 ਫਰਵਰੀ (ਕਵਿਤਾ ਖੁੱਲਰ)-ਪੀ. ਆਰ. ਟੀ. ਵਰਕਰ ਯੂਨੀਅਨ (ਇੰਟਕ) ਵਲੋਂ ਪ੍ਰਧਾਨ ਸਵਰਨ ਸਿੰਘ ਦੀ ਅਗਵਾਈ 'ਚ ਮੁਲਾਜ਼ਮਾਂ ਦੇ ਹੱਕ ਵਿਚ ਗੇਟ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਪੀ. ਆਰ. ਟੀ. ਸੀ. ਮੁਲਾਜ਼ਮਾਂ ਦੀਆਂ ਮੰਗਾਂ ਪੇ ਕਮਿਸ਼ਨ ...

ਪੂਰੀ ਖ਼ਬਰ »

ਐੱਨ. ਜੀ. ਓਜ਼. ਨੂੰ ਆਨਲਾਈਨ ਪਲੇਟਫਾਰਮ ਨਾਲ ਜੋੜਨ ਲਈ ਡੀ. ਸੀ. ਵਲੋਂ ਵੈੱਬਸਾਈਟ ਜਾਰੀ

ਲੁਧਿਆਣਾ, 25 ਫਰਵਰੀ (ਪੁਨੀਤ ਬਾਵਾ)-ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ www.cityneeds.info ਨਾਂਅ ਦੀ ਇਕ ਵੈੱਬਸਾਈਟ ਜਾਰੀ ਕੀਤੀ ਗਈ ਹੈ, ਜਿਸ ਰਾਹੀਂ ਇਕ ਆਨਲਾਈਨ ਪਲੇਟਫਾਰਮ 'ਤੇ ਸਥਾਨਕ ਐੱਨ. ਜੀ. ਓਜ਼. ਦੇ ਸੰਭਾਵਿਤ ਵਲੰਟੀਅਰਾਂ, ਦਾਨੀਆਂ, ਸੰਸਥਾਵਾਂ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਅੱਜ-ਏ. ਡੀ. ਸੀ. ਜਨਰਲ

ਲੁਧਿਆਣਾ, 25 ਫਰਵਰੀ (ਕਵਿਤਾ ਖੁੱਲਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ 26 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ਼ੋਭਾ ਯਾਤਰਾ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਏਗਾ¢ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਬੈਂਸ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਭੋਲਾ ਗਰੇਵਾਲ ਵਲੋਂ ਐੱਨ. ਐੱਚ. ਏ. ਆਈ. ਦੇ ਚੇਅਰਮੈਨ ਸੰਧੂ ਨਾਲ ਮੁਲਾਕਾਤ

ਲੁਧਿਆਣਾ, 25 ਫਰਵਰੀ (ਪੁਨੀਤ ਬਾਵਾ)-ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਦੇ ਚੇਅਰਮੈਨ ਸੁਖਬੀਰ ਸਿੰਘ ਸੰਧੂ ਦੇ ਲੁਧਿਆਣਾ ਦੌਰੇ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਮੁਲਾਕਾਤ ਕੀਤੀ | ਸ. ਗਰੇਵਾਲ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX