ਤਾਜਾ ਖ਼ਬਰਾਂ


ਪੂਰੀ ਤਰ੍ਹਾਂ ਨਾਲ ਅਸਫਲਤਾ ਇਹ ਸਪਸ਼ਟ ਕਰਦੀ ਹੈ ਕਿ ਸਿਸਟਮ ਸਹੀ ਤਰੀਕੇ ਨਾਲ ਸਥਾਪਤ ਨਹੀਂ - ਦਿੱਲੀ ਹਾਈ ਕੋਰਟ
. . .  1 minute ago
ਨਵੀਂ ਦਿੱਲੀ , 6 ਮਈ - ਹਾਈ ਕੋਰਟ ਨੇ ਇਕ ਵਾਰ ਫਿਰ ਦਿੱਲੀ ਵਿਚ ਵਿਗੜ ਰਹੇ ਹਾਲਾਤਾਂ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਇਕ ਵਕੀਲ...
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  36 minutes ago
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000...
ਮੰਡੀ ਘੁਬਾਇਆ ਦੇ ਇਕ ਸਕੂਲ ਵਿਚ ਬੁਲਾਇਆ ਗਿਆ ਪੂਰਾ ਸਟਾਫ਼
. . .  42 minutes ago
ਮੰਡੀ ਘੁਬਾਇਆ, 06 ਮਈ (ਅਮਨ ਬਵੇਜਾ) - ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੱਧ ਰਹੇ ਕੋਰੋਨਾਂ ਦੇ ਮੱਦੇਨਜ਼ਰ ਸਰਕਾਰੀ ਅਦਾਰਿਆਂ ਸਮੇਤ ਸਕੂਲਾਂ 'ਚ ਵੀ 50...
ਕਾਮੇਡੀਅਨ ਸੁਗੰਧਾ ਮਿਸ਼ਰਾ ਦੇ ਖ਼ਿਲਾਫ਼ ਕੇਸ ਹੋਇਆ ਦਰਜ, ਵਿਆਹ ਵਿਚ ਜੁਟੀ ਸੀ ਭੀੜ
. . .  about 1 hour ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਵਿਖੇ ਕਾਮੇਡੀਅਨ ਸੁਗੰਧਾ ਮਿਸ਼ਰਾ ਅਤੇ ਇਕ ਹੋਟਲ ਪ੍ਰਬੰਧਕਾਂ ਦੇ ਖ਼ਿਲਾਫ਼ ਪੁਲਿਸ ਨੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦਾ ਕੇਸ ...
ਵਿਜੀਲੈਂਸ ਵਲੋਂ ਰਿਸ਼ਵਤ ਲੈਂਦਿਆਂ ਖੇਮਕਰਨ ਹਸਪਤਾਲ ਵਿਚ ਦੋ ਫਾਰਮਾਸਿਸਟ ਕਾਬੂ
. . .  about 1 hour ago
ਖੇਮਕਰਨ, 6 ਮਈ (ਰਾਕੇਸ਼ ਬਿੱਲਾ) - ਵਿਜੀਲੈਂਸ ਦੀ ਟੀਮ ਵਲੋਂ ਅੱਜ ਸੀ. ਐੱਚ. ਸੀ. ਖੇਮਕਰਨ ਵਿਚ ਤਾਇਨਾਤ ਦੋ ਫਾਰਮਾਸਿਸਟਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।ਭਾਵੇਂ ਕਿ ਅਧਿਕਾਰਤ ਤੋਰ 'ਤੇ ...
ਫਗਵਾੜਾ ਤੋਂ ਬਾਅਦ ਹਰੀਕੇ ਪੱਤਣ ਵਿਖੇ ਪੰਜਾਬ ਪੁਲਿਸ ਦੇ ਥਾਣੇਦਾਰ ਦਾ ਕਾਰਨਾਮਾ
. . .  about 1 hour ago
ਹਰੀਕੇ ਪੱਤਣ, 6 ਮਈ (ਸੰਜੀਵ ਕੁੰਦਰਾ ) - ਬੀਤੇ ਕੱਲ੍ਹ ਫਗਵਾੜਾ ਵਿਖੇ ਐੱਸ.ਐੱਚ.ਓ. ਵਲੋਂ ਰੇਹੜੀ ਫੜ੍ਹੀ ਵਾਲੇ ਦੀ ਸਬਜ਼ੀ ਨੂੰ ਲੱਤ ਮਾਰ ਕੇ ਸੁੱਟਣ ਦਾ ਮਾਮਲਾ ਅਜੇ ਸੁਰਖ਼ੀਆਂ ਵਿਚ ਹੀ...
ਪਟਿਆਲਾ ਵਿਚ ਪੁਲਿਸ ਰਾਹੀਂ ਮੁਨਿਆਦੀ ਕਰਵਾ ਕੇ ਦੁਕਾਨਾਂ ਬੰਦ ਕਰਵਾਉਣ ਦੀ ਕਵਾਇਦ ਆਰੰਭ
. . .  about 2 hours ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਜਿਸ ਤਰ੍ਹਾਂ ਵਪਾਰੀਆਂ ਵਲੋਂ ਲਾਮਬੰਦ ਹੋ ਕੇ ਸਰਕਾਰ ਦੁਆਰਾ ਤਾਲਾਬੰਦੀ ਦੀਆਂ ਨਿਰਧਾਰਿਤ ਸ਼ਰਤਾਂ ਦੇ ਉਲਟ ...
ਈ. ਜੀ. ਐਸ. ਵਲੰਟੀਅਰ ਦੀ ਕੋਰੋਨਾ ਨਾਲ ਮੌਤ, ਸਰਕਾਰ ਦੇਵੇ ਨੌਕਰੀ ਤੇ ਮੁਆਵਜ਼ਾ
. . .  about 2 hours ago
ਤਪਾ ਮੰਡੀ, 6 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ) - ਸੂਬੇ ਅੰਦਰ ਮਹਾਂਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ । ਜਿਸ ਤਹਿਤ ਸੂਬੇ ਅੰਦਰ ਹਰ ਰੋਜ਼ ਮੌਤਾਂ ਹੋ ਰਹੀਆ ਹਨ | ਇਸੇ ਦੇ ਚੱਲਦਿਆਂ ਸਰਕਾਰੀ ਪ੍ਰਾਇਮਰੀ ਸਕੂਲ ...
ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  about 3 hours ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  about 3 hours ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 3 hours ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 4 hours ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 4 hours ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 5 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 6 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 6 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 6 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 6 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਰੂਪਨਗਰ

ਨਕਲੀ ਸਾਮਾਨ ਨੂੰ ਲੈ ਕੇ ਕੰਪਨੀ ਵਲੋਂ ਦੁਕਾਨ 'ਤੇ ਛਾਪੇਮਾਰੀ, 4 ਘੰਟੇ ਲਈ ਬਾਜ਼ਾਰ ਬੰਦ

ਸ੍ਰੀ ਅਨੰਦਪੁਰ ਸਾਹਿਬ, 25 ਫਰਵਰੀ (ਜੇ. ਐੱਸ. ਨਿੱਕੂਵਾਲ)-ਇੱਥੋਂ ਦੇ ਮੁਹੱਲਾ ਦੀ ਨਵੀਂ ਅਬਾਦੀ ਦੀ ਇਕ ਰੈਡੀਮੇਡ ਦੀ ਦੁਕਾਨ 'ਤੇ ਇਕ ਨਿੱਜੀ ਬਲੂ ਆਈਕਾਨ ਜਾਂਚ ਏਜੇਂਸੀ ਵਲੋਂ ਕਾਪੀਰਾਈਟ ਕਾਨੰੂਨ ਤਹਿਤ ਵੱਡੀਆਂ ਕੰਪਨੀਆਂ ਦੇ ਨਕਲੀ ਸਾਮਾਨ ਨੂੰ ਲੈ ਕੇ ਛਾਪੇਮਾਰੀ ...

ਪੂਰੀ ਖ਼ਬਰ »

ਖੱਬੇ ਪੱਖੀਆਂ ਵਲੋਂ ਸਿਹਤ ਸਹੂਲਤਾਂ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ

ਨੰਗਲ, 25 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਫ਼ੀਲਡ ਇੰਪਲਾਈਜ਼ ਯੂਨੀਅਨ ਸੀਟੂ ਅਤੇ ਹੋਰ ਹਮਿਖ਼ਆਲ ਜਥੇਬੰਦੀਆਂ ਨੇ ਨੰਗਲ ਹਸਪਤਾਲ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ | ਯੂਨੀਅਨ ਦੇ ਪ੍ਰਧਾਨ ਕਾਮਰੇਡ ਵਿਨੋਦ ਭੱਟੀ ਨੇ ਦੱਸਿਆ ਕਿ ਹਸਪਤਾਲ ...

ਪੂਰੀ ਖ਼ਬਰ »

ਢੇਰ ਸ਼ਿਵ ਮੰਦਰ ਤੋਂ ਚਾਂਦੀ ਦਾ ਸ਼ੇਸ਼ ਨਾਗ ਚੋਰੀ

ਢੇਰ, 25 ਫਰਵਰੀ (ਸ਼ਿਵ ਕੁਮਾਰ ਕਾਲੀਆ)-ਢੇਰ ਸ਼ਿਵ ਮੰਦਰ ਤੋਂ ਚੋਰਾਂ ਵਲੋਂ ਦਿਨ ਦਿਹਾੜੇ ਚਾਂਦੀ ਦਾ ਸ਼ੇਸ਼ ਨਾਗ ਚੋਰੀ ਕਰ ਲਿਆ ਗਿਆ | ਜਿਸ ਦੀ ਕੀਮਤ ਲਗਪਗ ਡੇਢ ਲੱਖ ਰੁਪਏ ਦਸੀ ਜਾ ਰਹੀ ਹੈ | ਹੋਰ ਤਾਂ ਹੋਰ ਇਹ ਘਟਨਾ ਸੀ. ਸੀ. ਟੀ. ਵੀ. ਵਿਚ ਵੀ ਕੈਦ ਹੋ ਗਈ ਜੋ ਕੈਮਰੇ ਮੰਦਰ ...

ਪੂਰੀ ਖ਼ਬਰ »

ਕੌਮਾਂਤਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਗੈੱਸਟ ਲੈਕਚਰ ਤੇ ਸੱਭਿਆਚਾਰਕ ਪ੍ਰਸ਼ਨੋਤਰੀ ਮੁਕਾਬਲਾ

ਸ੍ਰੀ ਅਨੰਦਪੁਰ ਸਾਹਿਬ, 25 ਫਰਵਰੀ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਕਾਲਜ ਪਿ੍ੰਸੀਪਲ ਡਾ. ਜਸਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਧੀਨ ਕੌਮਾਂਤਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ 'ਮਾਤ-ਭਾਸ਼ਾ ਦੀ ਮਹੱਤਤਾ' ਵਿਸ਼ੇ 'ਤੇ ਗੈੱਸਟ ਲੈਕਚਰ ਕਰਵਾਇਆ ਗਿਆ | ਇਸ ਲੈਕਚਰ ਵਿਚ ਪੰਜਾਬੀ ਭਾਸ਼ਾ, ਸਭਿਆਚਾਰ ਅਤੇ ਲੋਕਧਾਰਾ ਦੇ ਖ਼ੋਜੀ ਵਿਦਵਾਨ ਤੇ ਆਲੋਚਕ ਡਾ. ਜਗੀਰ ਸਿੰਘ ਨੂਰ ਅਤੇ ਉਨ੍ਹਾਂ ਦੀ ਧਰਮ ਪਤਨੀ ਸ਼੍ਰੀਮਤੀ ਪਰਮਜੀਤ ਕੌਰ (ਸੇਵਾ ਮੁਕਤ ਪ੍ਰੋਫੈਸਰ) ਨੇ ਪ੍ਰਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ | ਵਿਭਾਗ ਦੇ ਮੁਖੀ ਪ੍ਰੋ. ਹਰਜਿੰਦਰ ਸਿੰਘ ਵੱਲੋਂ ਪ੍ਰਮੁੱਖ ਵਕਤੇ ਨੂੰ ਜੀ ਆਇਆਂ ਆਖਿਆ ਗਿਆ | ਡਾ. ਜਗੀਰ ਸਿੰਘ ਨੂਰ ਨੇ ਆਪਣੇ ਲੈਕਚਰ ਵਿਚ ਵਿਦਿਆਰਥੀਆਂ ਨੂੰ ਮਾਤ-ਭਾਸ਼ਾ ਦੀ ਸਿਰਜਣ ਪ੍ਰਕਿਰਿਆ ਅਤੇ ਮਨੁੱਖੀ ਜ਼ਿੰਦਗੀ ਵਿਚ ਮਾਤ-ਭਾਸ਼ਾ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਉਨ੍ਹਾਂ ਨੇ ਅਜੋਕੇ ਵਿਸ਼ਵੀਕਰਨ ਦੇ ਦੌਰ ਵਿਚ ਮਾਤ-ਭਾਸ਼ਾ ਦੀ ਚਿੰਤਾਜਨਕ ਬਣੀ ਸਥਿਤੀ ਬਾਰੇ ਚਿੰਤਾ ਪ੍ਰਗਟਾਈ ਅਤੇ ਵਿਦਿਆਰਥੀਆਂ ਨੂੰ ਮਾਤ-ਭਾਸ਼ਾ ਪੜ੍ਹਨ, ਬੋਲਣ ਤੇ ਸਿੱਖਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਵਿਰਸੇ ਦੀ ਵਡਮੁੱਲੀ ਜਾਣਕਾਰੀ ਦੇਣ ਹਿਤ ਸਭਿਆਚਾਰਕ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਸੌਰਵ ਦਾਦਰੀ ਅਤੇ ਰੋਮਿਕਾ ਐਮ.ਏ. ਪੰਜਾਬੀ ਭਾਗ ਪਹਿਲਾ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਡਾ. ਜਗੀਰ ਸਿੰਘ ਨੂਰ ਅਤੇ ਉਨ੍ਹਾਂ ਦੀ ਧਰਮ ਪਤਨੀ ਪ੍ਰੋਫ਼ੈਸਰ ਪਰਮਜੀਤ ਕੌਰ ਨੇ ਸਾਹਿਤ ਦੀਆਂ ਵਿਭਿੰਨ ਵਿਧਾਵਾਂ ਨਾਲ ਸਬੰਧਿਤ ਕਰੀਬ 60 ਕਿਤਾਬਾਂ ਪੰਜਾਬੀ ਵਿਭਾਗ ਦੀ ਲਾਇਬ੍ਰੇਰੀ ਨੂੰ ਦਾਨ ਕੀਤੀਆਂ | ਇਸ ਲੈਕਚਰ ਦੌਰਾਨ ਐਮ.ਏ. ਪੰਜਾਬੀ ਅਤੇ ਬੀ.ਏ. ਸਾਹਿਤ ਦੇ 150 ਵਿਦਿਆਰਥੀ ਸ਼ਾਮਿਲ ਹੋਏ | ਮੰਚ ਸੰਚਾਲਨ ਦੀ ਭੂਮਿਕਾ ਡਾ. ਗੁਰਪ੍ਰੀਤ ਕੌਰ ਨੇ ਬਾਖ਼ੂਬੀ ਨਿਭਾਈ | ਅੰਤ ਵਿਚ ਪ੍ਰੋ. ਰਵਿੰਦਰ ਸਿੰਘ ਨੇ ਆਏ ਹੋਏ ਵਿਦਵਾਨਾਂ ਦੇ ਵਿਚਾਰਾਂ ਨੂੰ ਸੰਖੇਪ ਦਿੰਦੇ ਹੋਏ ਧੰਨਵਾਦ ਕੀਤਾ | ਇਸ ਮੌਕੇ ਪ੍ਰੋ. ਸੁਖਵਿੰਦਰ ਸਿੰਘ, ਡਾ. ਮਨਪ੍ਰੀਤ ਕੌਰ, ਪ੍ਰੋ. ਸੁਨੀਲ ਕੁਮਾਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਕੁਲਵਿੰਦਰ ਕੌਰ, ਡਾ. ਹਰਸਿਮਰਤ ਕੌਰ ਅਤੇ ਪ੍ਰੋ. ਦਿਨੇਸ਼ ਕੁਮਾਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਆਜ਼ਾਦ ਕੌਂਸਲਰ ਦਲਜੀਤ ਸਿੰਘ ਕੈਂਥ ਕਾਂਗਰਸ 'ਚ ਹੋਏ ਸ਼ਾਮਿਲ

ਸ੍ਰੀ ਅਨੰਦਪੁਰ ਸਾਹਿਬ, 25 ਫਰਵਰੀ (ਜੇ.ਐਸ.ਨਿੱਕੂਵਾਲ)-ਨਗਰ ਕੌਂਸਲ ਚੋਣਾਂ ਦੌਰਾਨ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਵਾਰਡ ਨੰਬਰ 6 ਤੋਂ ਆਜ਼ਾਦ ਚੋਣ ਜਿੱਤੇ ਦਲਜੀਤ ਸਿੰਘ ਕੈਂਥ ਅੱਜ ਹਲਕੇ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੂੰ ਪੈਟਰੋਲ ਡੀਜ਼ਲ 'ਤੇ ਪ. ਬੰਗਾਲ ਤੇ ਮੇਘਾਲਿਆ ਦੀ ਤਰਜ਼ 'ਤੇ ਰਾਹਤ ਦੇਣ ਦੀ ਮੰਗ

ਰੂਪਨਗਰ, 25 ਫਰਵਰੀ (ਸਤਨਾਮ ਸਿੰਘ ਸੱਤੀ)-ਇਲਾਕਾ ਸੰਘਰਸ਼ ਕਮੇਟੀ ਅਤੇ ਹੋਰ ਸੰਸਥਾਵਾਂ ਦੇ ਆਗੂਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਜਿਵੇਂ ਪੱਛਮੀ ਬੰਗਾਲ, ਮੇਘਾਲਿਆ ਅਤੇ ...

ਪੂਰੀ ਖ਼ਬਰ »

ਪੰਜਾਬ ਅਤੇ ਯੂ. ਟੀ. ਮੁਲਾਜ਼ਮ ਪੈਨਸ਼ਨਰਜ਼ ਸੰਘਰਸ਼ ਕਮੇਟੀ ਦੀ ਮੀਟਿੰਗ

ਰੂਪਨਗਰ, 25 ਫਰਵਰੀ (ਸਤਨਾਮ ਸਿੰਘ ਸੱਤੀ)-ਮਹਾਰਾਜਾ ਰਣਜੀਤ ਸਿੰਘ ਬਾਗ਼ ਰੋਪੜ ਵਿਖੇ ਜ਼ਿਲ੍ਹਾ ਏਟਕ ਰੋਪੜ ਦੀ ਮੀਟਿੰਗ ਰਾਧੇ ਸ਼ਿਆਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਫ਼ੈਸਲਾ ਕੀਤਾ ਕਿ ਪੰਜਾਬ ਸਰਕਾਰ ਵਲੋਂ ਮਜਦੂਰ ਮੁਲਾਜ਼ਮ ਵਿਰੋਧੀ ਨੀਤੀਆਂ ਜਿਸ ਵਿਚ ...

ਪੂਰੀ ਖ਼ਬਰ »

ਰਵਿਦਾਸ ਜੈਅੰਤੀ ਮੌਕੇ ਸ਼ਹਿਰ 'ਚ ਸੰਗਤਾਂ ਵਲੋਂ ਸਜਾਈ ਵਿਸ਼ਾਲ ਸ਼ੋਭਾ ਯਾਤਰਾ

ਨੰਗਲ, 25 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਰਵਿਦਾਸ ਜੈਅੰਤੀ ਮੌਕੇ ਦੇਰ ਸ਼ਾਮ ਨੰਗਲ ਵਿਖੇ ਸ੍ਰੀ ਰਵਿਦਾਸ ਸਤਸੰਗ ਸਭਾ ਨੰਗਲ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਮੁਹੱਲਾ ਪੁਰਾਣਾ ਗੁਰਦੁਆਰਾ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਤੋਂ ਇਕ ਵਿਸ਼ਾਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਰਾਮਪੁਰ ਜੱਜਰ ਵਿਖੇ ਅਧਿਆਪਕਾਂ ਦੀਆਂ ਖ਼ਾਲੀ ਅਸਾਮੀਆਂ ਭਰਨ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 25 ਫਰਵਰੀ (ਕਰਨੈਲ ਸਿੰਘ)-ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਰਾਮਪੁਰ ਜੱਜਰ ਵਿਖੇ ਪਿਛਲੇ ਲੰਮੇ ਸਮੇਂ ਤੋਂ ਅਧਿਆਪਕਾਂ ਦੀਆਂ ਅਸਾਮੀਆਂ ਪੂਰੀ ਨਾਲ ਹੋਣ ਕਰਕੇ ਵਿਦਿਆਰਥੀਆਂ ਦੀ ਪੜਾਈ ਦੇ ਹੋ ਰਹੇ ਨੁਕਸਾਨ ਨੂੰ ਦੇਖਿਆ ਲੋਕਾਂ 'ਚ ਸਿੱਖਿਆ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ-ਪ੍ਰਬੰਧਕ

ਘਨੌਲੀ, 25 ਫਰਵਰੀ (ਜਸਵੀਰ ਸਿੰਘ)-ਨੇੜਲੇ ਪਿੰਡ ਬੇਗਮਪੁਰਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ ਉੱਥੇ ਹੀ ਅੱਜ ਬੇਗਮਪੁਰੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਦਾਖਲਾ ਕਰਾਉਣ ਲਈ ਜਾਗਰੂਕਤਾ ਮੁਹਿੰਮ ਆਰੰਭ

ਬੇਲਾ, 25 ਫਰਵਰੀ (ਮਨਜੀਤ ਸਿੰਘ ਸੈਣੀ)-ਸਰਕਾਰੀ ਪ੍ਰਾਇਮਰੀ ਸਕੂਲ ਬੇਲਾ ਦੇ ਮੁੱਖ ਅਧਿਆਪਕ ਸੁਖਦਰਸ਼ਨ ਸਿੰਘ ਵਲੋਂ ਕਸਬੇ ਦੇ ਲੋਕਾਂ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਬੇਲਾ ਵਿਚ ਬੱਚਿਆਂ ਦਾ ਦਾਖਲਾ ਕਰਾਉਣ ਲਈ ਜਾਗਰੂਕ ਕੀਤਾ ਗਿਆ | ਸੁਖਦਰਸ਼ਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲਾਲਪੁਰ ਪਿੰਡ ਵਾਸੀਆਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਦੇਣ ਲਈ ਵਿਭਾਗ ਵਲੋਂ ਬੋਰ ਦਾ ਕੰਮ ਸ਼ੁਰੂ

ਨੂਰਪੁਰ ਬੇਦੀ, 25 ਫਰਵਰੀ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਇਤਿਹਾਸਕ ਪਿੰਡ ਲਾਲਪੁਰ ਦੇ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਦੇਣ ਲਈ ਜਨ ਸਿਹਤ ਵਿਭਾਗ ਵਲੋਂ ਨਵੇਂ ਬੋਰ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਜਿਸ ਦਾ ਉਦਘਾਟਨ ਲਾਲਪੁਰ ਦੇ ਰਾਏ ...

ਪੂਰੀ ਖ਼ਬਰ »

ਪਿੰਡ ਭਨੂਪਲੀ ਦੀ ਪੰਚਾਇਤ ਕਾਂਗਰਸ ਪਾਰਟੀ 'ਚ ਸ਼ਾਮਿਲ

ਢੇਰ, 25 ਫਰਵਰੀ (ਸ਼ਿਵ ਕੁਮਾਰ ਕਾਲੀਆ)-ਭਨੂੰਪਲੀ ਦੀ ਪੰਚਾਇਤ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਈ | ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਸਮੁੱਚੀ ਪੰਚਾਇਤ ਦਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ 'ਤੇ ...

ਪੂਰੀ ਖ਼ਬਰ »

40 ਸਾਲ ਤੋਂ ਅਖ਼ਬਾਰ ਵੰਡਣ ਵਾਲਾ ਰਾਮ ਕਿਸ਼ਨ ਦੁਨੀਆ ਤੋਂ ਰੁਖ਼ਸਤ

ਨੰਗਲ, 25 ਫਰਵਰੀ (ਪ੍ਰੋ. ਅਵਤਾਰ ਸਿੰਘ)-ਪਿਛਲੇ ਕਰੀਬ ਚਾਲੀ ਸਾਲ ਤੋਂ ਨੰਗਲ/ਨਵਾਂ ਨੰਗਲ ਵਿਚ ਅਖ਼ਬਾਰਾਂ ਵੰਡਣ ਦਾ ਕੰਮ ਕਰਦੇ ਬੈਂਡਰ, ਰਾਮ ਕਿਸ਼ਨ (61) ਪੁੱਤਰ ਸਵ: ਕਰਤਾਰ ਚੰਦ ਦੀ ਅੱਜ ਮੌਤ ਹੋ ਗਈ | ਜਿਸਨੂੰ ਲੈ ਕੇ ਇਲਾਕੇ ਵਿਚ ਸੋਗ ਦੀ ਲਹਿਰ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਸਰਕਲ ਅਬਿਆਣਾ ਤੇ ਨੂਰਪੁਰ ਬੇਦੀ ਵਿਖੇ ਵਿਧਾਨ ਸਭਾ ਦੇ ਘਿਰਾਓ ਦੇ ਸਬੰਧੀ ਭਰਵੀਆਂ ਮੀਟਿੰਗਾਂ

ਨੂਰਪੁਰ ਬੇਦੀ, 25 ਫਰਵਰੀ (ਵਿੰਦਰ ਪਾਲ ਝਾਡੀਆ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਨੂਰਪੁਰ ਬੇਦੀ ਇਲਾਕੇ ਦੇ ਸਰਕਲ ਅਬਿਆਣਾ ਦੀ ਗੁਰਦੁਆਰਾ ਬਗੀਚੀ ਸਾਹਿਬ ਤੇ ਨੂਰਪੁਰ ਬੇਦੀ ਸਰਕਲ ਦੀ ਗੁਰਦੁਆਰਾ ਬਾਣ ਗੜ ਸਾਹਿਬ ਵਿਖੇ ਵਿਧਾਨ ਸਭਾ ਦਾ ਘਿਰਾਓ ਕਰਨ ਦੇ ਸਬੰਧ ਵਿਚ ਭਰਵੀਆਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਜ਼ ਕੌਂਸਲ (ਰਜਿ.) ਰੂਪਨਗਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਰੂਪਨਗਰ, 25 ਫਰਵਰੀ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨਜ਼ ਕੌਂਸਲ (ਰਜਿ.) ਰੂਪਨਗਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ | ਜਿਸ ਤਹਿਤ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਨੇੜੇ ਨਗਰ ਕੌਂਸਲ ਦਫ਼ਤਰ ਸਵੇਰੇ 10 ਵਜੇ ਤੋਂ 1.30 ਵਜੇ ਤੱਕ ...

ਪੂਰੀ ਖ਼ਬਰ »

ਪੁਲਿਸ ਵਲੋਂ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼

ਘਨੌਲੀ, 25 ਫਰਵਰੀ (ਜਸਵੀਰ ਸਿੰਘ ਸੈਣੀ)-ਅੱਜ ਬਾਅਦ ਦੁਪਹਿਰ ਰੂਪਨਗਰ ਪੁਲਿਸ ਵਲੋਂ ਪਿੰਡ ਅਲੀਪੁਰ ਵਿਖੇ ਕੌਮੀ ਮਾਰਗ 'ਤੇ ਸਥਿਤ ਇਕ ਢਾਬੇ 'ਤੇ ਰੇਡ ਕਰਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ ਹੋਇਆਂ 8 ਕੁੜੀਆਂ ਤੇ 4 ਬੰਦਿਆਂ ਨੂੰ ਕਾਬੂ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਜ਼ਿਲ੍ਹੇ 'ਚ 3 ਸਮਾਰਟ ਸਿਖਲਾਈ ਕੇਂਦਰ ਸਥਾਪਤ

ਰੂਪਨਗਰ, 25 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਮਾਰਟ ਬਨਾਉਣ ਦੇ ਨਾਲ-ਨਾਲ ਅਧਿਆਪਕਾਂ ਨੂੰ ਜ਼ਿਲਿ੍ਹਆਂ ਵਿਚ ਮਿਆਰੀ ਅਤੇ ਸਮਾਰਟ ਤਕਨੀਕ ਨਾਲ ਸਿੱਖਣ-ਸਿਖਾਉਣ ਵਿਧੀਆਂ ਦੀ ਸਿਖਲਾਈ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਤੱਥਾਂ ਦੀ ਪੜਚੋਲ ਕਰਨ ਲਈ ਐਸ. ਸੀ. ਕਮਿਸ਼ਨ ਦੇ ਮੈਂਬਰਾਂ ਵਲੋਂ ਪ੍ਰਸ਼ਾਸਨ ਨਾਲ ਮੀਟਿੰਗ

ਰੂਪਨਗਰ, 25 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਪਿੰਡ ਛੱਜੂਮਾਜਰਾ ਜ਼ਿਲ੍ਹਾ ਮੋਹਾਲੀ ਦੇ ਵਸਨੀਕ 26 ਸਾਲਾ ਲੜਕੇ ਬਲਜਿੰਦਰ ਸਿੰਘ ਨੋਨੀ ਦੀ ਬੀਤੇ ਵਰ੍ਹੇ ਜ਼ਿਲ੍ਹਾ ਰੂਪਨਗਰ ਵਿਖੇ ਸ਼ੱਕੀ ਹਲਾਤ ਵਿਚ ਹੋਏ ਕਤਲ ਦੇ ਮਾਮਲੇ ਵਿਚ ਤਫ਼ਤੀਸ਼ ਕਰਨ ਲਈ ਪੰਜਾਬ ਰਾਜ ਸ਼ਡਿਊਲਡ ...

ਪੂਰੀ ਖ਼ਬਰ »

ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਨ ਵਾਲੀ ਕੰਪਨੀ ਦੇ ਡੰਪ ਵਿਰੁੱਧ ਸ਼ਿਕਾਇਤ

ਰੂਪਨਗਰ, 25 ਫਰਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਦੇ ਟਰੱਕ ਆਪ੍ਰੇਟਰਾਂ ਨੇ ਗੁਡਸ ਟਰਾਂਸਪੋਰਟ ਓਪਰੇਟਰ ਰੂਪਨਗਰ ਰਾਹੀਂ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਨੂੰ ਸ਼ਿਕਾਇਤ ਕਰਕੇ ਗੁਹਾਰ ਲਾਈ ਹੈ ਕਿ ਰੂਪਨਗਰ ਬਾਈਪਾਸ 'ਤੇ ਪਿੰਡ ਰਸੂਲਪੁਰ ਕੋਲ ਇਕ ਸੀਮਿੰਟ ਦੇ ਡੰਪ ...

ਪੂਰੀ ਖ਼ਬਰ »

ਖੇਤਾਂ 'ਚ ਲੱਗਿਆ ਟ੍ਰਾਂਸਫਾਰਮਰ ਤੋੜ ਕੇ ਕੀਤਾ ਕੀਮਤੀ ਸਾਮਾਨ ਚੋਰੀ

ਮੋਰਿੰਡਾ, 25 ਫਰਵਰੀ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਢੋਲਣ ਮਾਜਰਾ ਵਿਖੇ ਚੋਰਾਂ ਨੇ ਇਕ ਕਿਸਾਨ ਦੇ ਖੇਤਾਂ ਵਿਚ ਲੱਗਿਆ ਟ੍ਰਾਂਸਫਾਰਮਰ ਤੋੜ ਕੇ ਕੀਮਤੀ ਸਾਮਾਨ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਕਿਸਾਨ ਭਜਨ ਸਿੰਘ ਪੁੱਤਰ ਜਗਤ ...

ਪੂਰੀ ਖ਼ਬਰ »

ਜ਼ਿਲ੍ਹਾ ਹਸਪਤਾਲ ਰੂਪਨਗਰ ਮੋਹਰੀ ਹਸਪਤਾਲਾਂ 'ਚ ਸ਼ਾਮਿਲ-ਡੀ. ਸੀ.

ਰੂਪਨਗਰ, 25 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਵਿਚ ਜ਼ਿਲ੍ਹਾ ਹਸਪਤਾਲ ਰੂਪਨਗਰ ਮੋਹਰੀ ਹਸਪਤਾਲਾਂ ਵਿਚ ਸ਼ਾਮਿਲ ਹੈ | ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 22 ਤੋਂ 28 ਫਰਵਰੀ ਤੱਕ ਮੁਹਿੰਮ ਚਲਾਈ ਜਾ ਰਹੀ ਹੈ | ਸਰਬੱਤ ਸਿਹਤ ਬੀਮਾ ...

ਪੂਰੀ ਖ਼ਬਰ »

ਆੜ੍ਹਤੀ ਐਸੋ: ਸ੍ਰੀ ਚਮਕੌਰ ਸਾਹਿਬ ਦਾ ਜਥਾ ਕਿਸਾਨ ਅੰਦੋਲਨ ਲਈ ਦਿੱਲੀ ਰਵਾਨਾ

ਸ੍ਰੀ ਚਮਕੌਰ ਸਾਹਿਬ, 25 ਫਰਵਰੀ (ਜਗਮੋਹਣ ਸਿੰਘ ਨਾਰੰਗ)-ਆੜ੍ਹਤੀ ਐਸੋ: ਅਨਾਜ ਮੰਡੀ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਨੈਬ ਸਿੰਘ ਓਇੰਦ ਦੀ ਅਗਵਾਈ ਹੇਠ ਆੜ੍ਹਤੀਆਂ ਦਾ ਪੰਜ ਮੈਂਬਰੀ ਕਾਫ਼ਲਾ ਅੱਜ ਸਵੇਰੇ ਦਿੱਲੀ ਲਈ ਰਵਾਨਾ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋ: ਪੰਜਾਬ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 25 ਫਰਵਰੀ (ਜਗਮੋਹਣ ਸਿੰਘ ਨਾਰੰਗ)-ਮੈਡੀਕਲ ਪ੍ਰੈਕਟੀਸ਼ਨਰ ਐਸੋ ਪੰਜਾਬ ਦੀ ਬਲਾਕ ਸ੍ਰੀ ਚਮਕੌਰ ਸਾਹਿਬ ਇਕਾਈ ਦੀ ਮੀਟਿੰਗ ਸਥਾਨਕ ਪੈਨਸ਼ਨਰਜ਼ ਹੋਮ ਵਿਚ ਡਾ: ਸੁਭਾਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਲਾਨਾ ਚੋਣ ਕਰਵਾਉਣ ਅਤੇ ਐਸੋ: ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਵਿਖੇ ਨਵੇਂ ਸੈਸ਼ਨ ਤੋਂ ਸਾਇੰਸ ਤੇ ਕਾਮਰਸ ਗਰੁੱਪ ਸ਼ੁਰੂ ਕਰਨ ਨੂੰ ਮਨਜ਼ੂਰੀ

ਨੂਰਪੁਰ ਬੇਦੀ, 25 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਵਿਖੇ 2021-2022 ਤੋਂ ਸਾਇੰਸ ਅਤੇ ਕਾਮਰਸ ਗਰੁੱਪ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਕਾਰਨ ਸਕੂਲ ਸਟਾਫ਼ ਤੇ ਲਾਗਲੇ ਪਿੰਡਾਂ ਦੇ ਲੋਕਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX