ਤਾਜਾ ਖ਼ਬਰਾਂ


ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  31 minutes ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  49 minutes ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  52 minutes ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  53 minutes ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  55 minutes ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  55 minutes ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  42 minutes ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 1 hour ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  about 1 hour ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  about 1 hour ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਪ੍ਰਦਾਨ ਕੀਤੀ ਜਾਵੇ
. . .  about 2 hours ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਓ. ਪੀ. ਸੋਨੀ ਨਾਲ ਖ਼ਾਸ ਮੀਟਿੰਗ 'ਚ ਕਿਹਾ ਹੈ ਕਿ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ...
ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  about 2 hours ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  about 2 hours ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਸੁੱਟਿਆ ਗਰਨੇਡ
. . .  about 3 hours ago
ਸ਼੍ਰੀਨਗਰ : ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਨਵਾ ਬਾਜ਼ਾਰ ਖੇਤਰ ਵਿਚ ਅੱਤਵਾਦੀਆਂ ਨੇ ਅੱਜ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟਿਆ...
ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  about 3 hours ago
ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20570 ਅਤੇ 7 ਮਰੀਜ਼ਾਂ...
ਮੋਗਾ ਵਿਚ ਕੋਰੋਨਾ ਪੀੜਤ 81 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਮੋਗਾ, 7 ਮਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ 81 ਹੋਰ ਕੋਰੋਨਾ ਪੀੜਤ ਮਾਮਲੇ ਸਾਹਮਣੇ ਆਏ ਹਨ...
ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ - ਏਮਜ਼ ਅਧਿਕਾਰੀ
. . .  about 3 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ ਹੈ, ਉਸ ਦਾ ਏਮਜ਼ ਵਿਖੇ ਕੋਰੋਨਾ ਦਾ ਇਲਾਜ ਚਲ ਰਿਹਾ ਹੈ ...
ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  about 4 hours ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  about 4 hours ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  about 4 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  about 4 hours ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  about 5 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  about 5 hours ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਪਟਿਆਲਾ

ਕੋਵਿਡ ਨਿਯਮਾਂ ਸਬੰਧੀ ਕਾਲਜ ਪ੍ਰਬੰਧਕ ਹੋਏ ਅਵੇਸਲੇ-ਵਿਦਿਆਰਥੀ ਵੀ ਨਹੀਂ ਕਰ ਰਹੇ ਪਾਲਣਾ

ਪਟਿਆਲਾ, 25 ਫਰਵਰੀ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਦੇ ਆਦੇਸ਼ ਤੋਂ ਬਾਅਦ ਮੁੜ ਖੁੱਲ੍ਹੇ ਕਾਲਜਾਂ ਅਤੇ ਯੂਨੀਵਰਸਿਟੀਆਂ 'ਚ ਕੋਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਸ਼ਰੇਆਮ ਉਲੰਘਣਾ ਹੋ ਰਹੀ ਹੈ ਜਿਸ 'ਤੇ ਕਾਲਜ ਪ੍ਰਬੰਧਕ ਫਿਲਹਾਲ ਮੂਕ ਦਰਸ਼ਕ ਬਣਿਆ ਬੈਠਾ ਹੈ | ...

ਪੂਰੀ ਖ਼ਬਰ »

ਨਗਰ ਨਿਗਮ ਦੀ ਟੀਮ ਨੇ ਨਾਭਾ ਗੇਟ ਮੰਡੀ 'ਚੋਂ ਨਾਜਾਇਜ਼ ਕਬਜ਼ੇ ਹਟਾਏ

ਪਟਿਆਲਾ, 25 ਫਰਵਰੀ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਵਲੋਂ ਅੱਜ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਨਾਭਾ ਗੇਟ ਦੀ ਪੁਰਾਣੀ ਅਨਾਜ ਮੰਡੀ ਵਿਚ ਦੁਕਾਨਦਾਰਾਂ ਵਲੋਂ ਕੀਤੇ ਗਏ ਕਬਜ਼ਿਆਂ 'ਤੇ ਪੀਲਾ ਪੰਜਾ ਚਲਾਇਆ ਗਿਆ | ਨਿਗਮ ਦੀ ਟੀਮ ਨੇ ਪੁਰਾਣੀ ਨਾਭਾ ਗੇਟ ...

ਪੂਰੀ ਖ਼ਬਰ »

ਹੈਪੀ ਲੌਹਟ ਬਣੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਸ਼ਹਿਰੀ ਦੇ ਐਸ. ਸੀ. ਵਿੰਗ ਦੇ ਪ੍ਰਧਾਨ

ਪਟਿਆਲਾ, 25 ਫਰਵਰੀ (ਅ.ਸ. ਆਹਲੂਵਾਲੀਆ)-ਪਿਛਲੇ ਲੰਮੇ ਸਮੇਂ ਤੋਂ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਦੇ ਆ ਰਹੇ ਜੀਵਨ ਪਰਵੇਸ ਹੈਪੀ ਲੌਹਟ ਨੂੰ ਅਕਾਲੀ ਦਲ ਨੇ ਜ਼ਿਲ੍ਹਾ ਪਟਿਆਲਾ ਸ਼ਹਿਰੀ ਦਾ ਐੱਸ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਹੈਪੀ ਲੌਹਟ ਨੂੰ ਸ਼੍ਰੋਮਣੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 25 ਫਰਵਰੀ (ਰਣਜੀਤ ਸਿੰਘ)-ਸਦਰ ਪੁਲਿਸ ਨੇ ਘਰ ਦੇ ਅੰਦਰ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਵੀਨਾ ਦੇਵੀ ਪੁੱਤਰੀ ਜੋਗਿੰਦਰ ਰਾਮ ਵਾਸੀ ਰਾਮ ਨਗਰ ਸੌਂਟੀ ਨੇ ...

ਪੂਰੀ ਖ਼ਬਰ »

ਯੁਵਕ ਭਲਾਈ ਵਿਭਾਗ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ

ਪਟਿਆਲਾ, 25 ਫਰਵਰੀ (ਗੁਰਵਿੰਦਰ ਸਿੰਘ ਔਲਖ)-ਯੁਵਕ ਭਲਾਈ ਵਿਭਾਗ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵਲੋਂ ਸਰਕਾਰੀ ਮਹਿੰਦਰਾ ਕਾਲਜ ਵਿਖੇ ਪਿ੍ੰਸੀਪਲ ਡਾ. ਸਿਮਰਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲੇ੍ਹ ਦੇ ਰੈੱਡ ਰੀਬਨ ਕਲੱਬਾਂ ਦੇ ਵਲੰਟੀਅਰਾਂ ਲਈ ...

ਪੂਰੀ ਖ਼ਬਰ »

ਚੇਅਰਮੈਨ ਭੋਜੋਮਾਜਰੀ ਦੀ ਅਗਵਾਈ 'ਚ ਨਵ-ਨਿਯੁਕਤ ਪ੍ਰਧਾਨ ਅਮਰਜੀਤ ਸਿੰਘ ਦਾ ਸਨਮਾਨ

ਨਾਭਾ, 25 ਫਰਵਰੀ (ਕਰਮਜੀਤ ਸਿੰਘ)-ਸਥਾਨਕ ਮਿਲਕਫੂਡ ਫ਼ੈਕਟਰੀ ਵਰਕਰ ਯੂਨੀਅਨ ਦੇ ਨਵ-ਨਿਯੁਕਤ ਪ੍ਰਧਾਨ ਅਮਰਜੀਤ ਸਿੰਘ (ਪੱਪੂ) ਦਾ ਬਲਾਕ ਸੰਮਤੀ ਨਾਭਾ ਦੇ ਚੇਅਰਮੈਨ ਇਛਿਆਮਾਨ ਸਿੰਘ ਭੋਜੋਮਾਜਰੀ ਦੀ ਅਗਵਾਈ ਵਿਚ ਵਿਸ਼ੇਸ਼ ਸਨਮਾਨ ਕੀਤਾ ਗਿਆ | ਚੇਅਰਮੈਨ ਭੋਜੋਮਾਜਰੀ ...

ਪੂਰੀ ਖ਼ਬਰ »

ਐਕਸਪੈੱ੍ਰਸ ਵੇਅ ਸਬੰਧੀ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਰੱਖੀ ਗਈ ਬੈਠਕ 'ਚ ਹੰਗਾਮਾ

ਪਾਤੜਾਂ, 25 ਫ਼ਰਵਰੀ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ ਦੇ 11 ਪਿੰਡਾਂ ਦੇ ਕਿਸਾਨਾਂ ਦੀ ਜ਼ਮੀਨ ਵਿਚ ਕੇਂਦਰ ਸਰਕਾਰ ਵਲੋਂ ਬਣਾਏ ਜਾ ਰਹੇ ਐਕਸਪੈੱ੍ਰਸ ਵੇਅ ਸਬੰਧੀ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਰੱਖੀ ਗਈ ਬੈਠਕ 'ਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਇਸ ਦਾ ...

ਪੂਰੀ ਖ਼ਬਰ »

ਘਰ ਅੰਦਰ ਵੜ ਕੇ ਕੁੱਟਮਾਰ ਕਰਨ 'ਤੇ ਪਰਚਾ ਦਰਜ

ਰਾਜਪੁਰਾ, 25 ਫਰਵਰੀ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਘਰ ਅੰਦਰ ਵੜ ਕੇ ਕਬਜ਼ਾ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਰਜਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਗੁਰੂ ਅਰਜਨ ...

ਪੂਰੀ ਖ਼ਬਰ »

ਪਟਿਆਲਾ 'ਚ ਕੋਵਿਡ ਦੀ ਟੈਸਟਿੰਗ ਤੇ ਸੈਂਪਲਿੰਗ ਵਧਾਈ ਜਾਵੇ-ਏ.ਡੀ.ਸੀ.

ਪਟਿਆਲਾ, 25 ਫਰਵਰੀ (ਮਨਦੀਪ ਸਿੰਘ ਖਰੋੜ)-ਕੋਵਿਡ-19 ਤੋਂ ਬਚਾਅ ਲਈ ਲਗਾਈ ਜਾ ਰਹੀ ਕੋਵਿਡ ਵੈਕਸੀਨ ਨੂੰ ਜ਼ਿਲ੍ਹੇ 'ਚ ਸੁਚਾਰੂ ਢੰਗ ਨਾਲ ਚਲਾਉਣ ਲਈ ਬਣਾਈ ਗਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ 'ਚ ਨਵੀਆਂ ਬਣੀਆਂ ਸੜਕਾਂ ਸਾਲ ਬਾਅਦ ਹੀ ਟੁੱਟਣੀਆਂ ਸ਼ੁਰੂ

ਸ਼ੁਤਰਾਣਾ, 25 ਫਰਵਰੀ (ਬਲਦੇਵ ਸਿੰਘ ਮਹਿਰੋਕ)-ਵਿਕਾਸ ਪੱਖੋਂ ਅਤਿ ਪਛੜੇ ਵਿਧਾਨ ਸਭਾ ਹਲਕਾ ਸ਼ੁਤਰਾਣਾ 'ਚ ਲੋਕ ਨਿਰਮਾਣ ਵਿਭਾਗ ਵਲੋਂ ਬਣਾਈਆਂ ਨਵੀਆਂ ਸੜਕਾਂ ਸਾਲ ਬਾਅਦ ਹੀ ਟੁੱਟਣੀਆਂ ਸ਼ੁਰੂ ਹੋ ਗਈਆਂ ਹਨ, ਜਿਨ੍ਹਾਂ ਦੀ ਲੋਕਾਂ ਨੇ ਸਰਕਾਰ ਤੋਂ ਉੱਚ ਪੱਧਰੀ ਜਾਂਚ ...

ਪੂਰੀ ਖ਼ਬਰ »

ਅੱਜ ਕਿਸਾਨਾਂ ਦੀਆਂ ਸਟੇਜਾਂ 'ਤੇ ਗੱਜਣਗੇ ਨੌਜਵਾਨ-ਬਹਿਰੂ

ਦੇਵੀਗੜ੍ਹ, 25 ਫਰਵਰੀ (ਰਾਜਿੰਦਰ ਸਿੰਘ ਮੌਜੀ)-ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਅਤੇ ਬਜ਼ੁਰਗ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਜੋ ਕਿ ਬੀਤੀ ਕੱਲ੍ਹ ਸਿੰਘੂ ਬਾਰਡਰ ਦਿੱਲੀ ਤੋਂ ਆਪਣੇ ਘਰ ਪਰਤੇ ਸਨ, ਨੇ ਅੱਜ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਤਾਲਮੇਲ ਕਮੇਟੀ ਦੀ ਅਗਵਾਈ 'ਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਪਟਿਆਲਾ, 25 ਫ਼ਰਵਰੀ (ਧਰਮਿੰਦਰ ਸਿੰਘ ਸਿੱਧੂ)-ਦੇਸ਼ ਦੀ ਆਜ਼ਾਦੀ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਅੱਜ ਫਰੀਡਮ ਫਾਈਟਰ ਉੱਤਰਾਧਿਕਾਰੀ ਤਾਲਮੇਲ ਕਮੇਟੀ ਪੰਜਾਬ ਦੇ ਕਨਵੀਨਰ ਪ੍ਰਕਾਸ਼ ਧਾਲੀਵਾਲ ਦੀ ਅਗਵਾਈ ...

ਪੂਰੀ ਖ਼ਬਰ »

ਚੌਥਾ ਦਰਜਾ ਕਾਮਿਆਂ ਨੇ ਫੂਕੀਆਂ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ

ਪਟਿਆਲਾ, 25 ਫਰਵਰੀ (ਅ.ਸ. ਆਹਲੂਵਾਲੀਆ)-ਪੰਜਾਬ ਮੰਤਰੀ ਮੰਡਲ ਵਲੋਂ ਫਰਵਰੀ ਵਿਚ ਕੀਤੀਆਂ ਦੋ ਬੈਠਕਾਂ ਵਿਚ ਮੁਲਾਜ਼ਮ ਪੈਨਸ਼ਨਰਾਂ ਦੀਆਂ ਮੰਗਾਂ 'ਤੇ ਵਰਕਚਾਰਜ, ਟੈਂਪਰੇਰੀ, ਐਡਹਾਕ, ਡੇਲੀਵੇਜਿਜ਼, ਕੰਟਰੈਕਟ, ਆਊਟ ਸੋਰਸ ਸਮੇਤ ਪਾਰਟ ਟਾਈਮ ਕਰਮਚਾਰੀਆਂ ਨੂੰ ਨਿਯਮਤ ...

ਪੂਰੀ ਖ਼ਬਰ »

ਖ਼ਾਨਪੁਰ ਬੰਗਰ ਵਿਖੇ ਕਣਕ 'ਤੇ ਪੀਲੀ ਕੁੰਗੀ ਦਾ ਹਮਲਾ ਰੁਕਿਆ

ਬਨੂੜ, 25 ਫਰਵਰੀ (ਭੁਪਿੰਦਰ ਸਿੰਘ)-ਨਜ਼ਦੀਕੀ ਪਿੰਡ ਖ਼ਾਨਪੁਰ ਬੰਗਰ ਵਿਖੇ ਕਣਕ ਦੀ ਫ਼ਸਲ 'ਤੇ ਪਿਛਲੇ ਹਫ਼ਤੇ ਹੋਏ ਪੀਲੀ ਕੁੰਗੀ ਦੇ ਹਮਲੇ ਨੂੰ ਹੁਣ ਰੋਕ ਲੱਗ ਗਈ ਹੈ | ਮੁਹਾਲੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜੇਸ਼ ਕੁਮਾਰ ਰਹੇਜਾ, ਡਾ. ਹਰਮੀਤ ਕੌਰ, ਬਲਾਕ ...

ਪੂਰੀ ਖ਼ਬਰ »

ਤਾਲਮੇਲ ਕਮੇਟੀ ਦੀ ਅਗਵਾਈ 'ਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਪਟਿਆਲਾ, 25 ਫ਼ਰਵਰੀ (ਧਰਮਿੰਦਰ ਸਿੰਘ ਸਿੱਧੂ)-ਦੇਸ਼ ਦੀ ਆਜ਼ਾਦੀ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਅੱਜ ਫਰੀਡਮ ਫਾਈਟਰ ਉੱਤਰਾਧਿਕਾਰੀ ਤਾਲਮੇਲ ਕਮੇਟੀ ਪੰਜਾਬ ਦੇ ਕਨਵੀਨਰ ਪ੍ਰਕਾਸ਼ ਧਾਲੀਵਾਲ ਦੀ ਅਗਵਾਈ ...

ਪੂਰੀ ਖ਼ਬਰ »

ਪਟਿਆਲਾ ਦੇ 62 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ

ਪਟਿਆਲਾ, 25 ਫਰਵਰੀ (ਮਨਦੀਪ ਸਿੰਘ ਖਰੋੜ)-ਕੋਰੋਨਾ ਦੇ ਨਵੇਂ ਆਏ 62 ਕੇਸਾਂ 'ਚੋਂ ਪਟਿਆਲਾ ਸ਼ਹਿਰ ਤੋਂ 31, ਰਾਜਪੁਰਾ ਤੋਂ 10, ਨਾਭਾ ਤੋਂ 2, ਬਲਾਕ ਭਾਦਸੋਂ ਤੋਂ 2, ਬਲਾਕ ਕੌਲੀ ਤੋਂ 2, ਬਲਾਕ ਕਾਲੋਮਾਜਰਾ ਤੋਂ 03, ਬਲਾਕ ਹਰਪਾਲਪੁਰ ਤੋਂ 9 ਅਤੇ ਬਲਾਕ ਦੁਧਨਸਾਧਾਂ ਤੋਂ 3 ਵਿਅਕਤੀਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੂੰ ਬੀ.ਬੀ.ਐਮ.ਬੀ. 'ਚ ਪੰਜਾਬ ਦੇ ਹਿੱਸੇ ਦੀਆਂ ਖ਼ਾਲੀ ਪੋਸਟਾਂ ਭਰਨ ਦੀ ਕੀਤੀ ਮੰਗ-ਧਾਲੀਵਾਲ

ਪਟਿਆਲਾ, 25 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਜਨਰਲ ਕੈਟਾਗਰੀ ਵੈੱਲਫੇਅਰ ਫੈੱਡਰੇਸ਼ਨ ਦੇ ਸੂਬਾ ਪ੍ਰਧਾਨ ਜਸਵੰਤ ਸਿੰਘ ਧਾਲੀਵਾਲ, ਪਟਿਆਲਾ ਯੂਨਿਟ ਪ੍ਰਧਾਨ ਕੁਲਜੀਤ ਸਿੰਘ ਰਟੌਲ, ਸਕੱਤਰ ਜਨਰਲ ਸੁਖਪ੍ਰੀਤ ਸਿੰਘ, ਇੰਜ: ਨਿਤਨ ਪ੍ਰਾਸ਼ਰ, ਇੰਜ: ਗੁਰਮੀਤ ਸਿੰਘ ਬਾਗੜੀ, ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜਾਰੀ ਸਬਜ਼ੀ ਬੀਜਾਂ ਦੀਆਂ ਮਿੰਨੀ ਕਿੱਟਾਂ ਬਾਗ਼ਬਾਨੀ ਵਿਭਾਗ ਦੇ ਬਲਾਕ ਪੱਧਰ ਦਫ਼ਤਰ ਤੋਂ ਮਿਲਣਗੀਆਂ-ਡਾ. ਮਾਨ

ਪਟਿਆਲਾ, 25 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਵਧੀਆ ਕਿਸਮ ਦੇ ਫਲ ਅਤੇ ਸਬਜ਼ੀਆਂ ਮੁਹੱਈਆ ਕਰਵਾਉਣ ਲਈ ਬਾਗ਼ਬਾਨੀ ਵਿਭਾਗ ਅਹਿਮ ਰੋਲ ਅਦਾ ਕਰ ਰਿਹਾ ਹੈ | ਇਸੇ ਲੜੀ ਤਹਿਤ ਅੱਜ ਗਰਮੀ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਮਿੰਨੀ ਕਿੱਟਾਂ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜਾਰੀ ਕੀਤੀਆਂ | ਉਨ੍ਹਾਂ ਮੁਤਾਬਿਕ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਬਜ਼ੀਆਂ ਦੇ ਵਧੀਆ ਕੁਆਲਿਟੀ ਦੇ ਬੀਜ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਇਸ ਤਹਿਤ ਗਰਮੀ ਰੁੱਤ ਦੀਆਂ ਸਬਜ਼ੀਆਂ ਦੇ ਬੀਜ ਸਬਸਿਡੀ ਰੇਟ ਉੱਪਰ ਮੁਹੱਈਆ ਕਰਵਾਏ ਜਾ ਰਹੇ ਹਨ | ਹਰ ਵਿਅਕਤੀ ਨੂੰ ਆਪਣੀ ਘਰੇਲੂ ਬਗੀਚੀ ਵਿਚ ਆਰਗੈਨਿਕ ਤਰੀਕੇ ਨਾਲ ਸਬਜ਼ੀਆਂ ਪੈਦਾ ਕਰਕੇ ਵਰਤੋਂ ਕਰਨੀ ਚਾਹੀਦੀ ਹੈ | ਇਸ ਕਿੱਟ ਦੀ ਕੀਮਤ 80 ਰੁਪਏ ਰੱਖੀ ਗਈ ਹੈ | ਇਹ ਕਿੱਟਾਂ ਬਾਗ਼ਬਾਨੀ ਵਿਭਾਗ ਦੇ ਬਲਾਕ ਪੱਧਰ ਦੇ ਦਫ਼ਤਰ ਪਟਿਆਲਾ, ਰਾਜਪੁਰਾ, ਸਮਾਣਾ, ਭੁੱਨਰਹੇੜੀ ਅਤੇ ਨਾਭਾ ਤੋਂ ਵੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ |

ਖ਼ਬਰ ਸ਼ੇਅਰ ਕਰੋ

 

ਸਵਾ ਸੌ ਕਰੋੜ ਨਾਲ ਬਦਲੇਗੀ ਹਲਕਾ ਘਨੌਰ ਦੇ ਪਿੰਡਾਂ ਦੀ ਨੁਹਾਰ-ਜਲਾਲਪੁਰ

ਰਾਜਪੁਰਾ, 25 ਫਰਵਰੀ (ਜੀ.ਪੀ. ਸਿੰਘ)-ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਬਲਾਕ ਸ਼ੰਭੂ ਦੇ ਪਿੰਡ ਆਕੜੀ, ਸੇਹਰਾ, ਸੇਹਰੀ ਅਤੇ ਪੱਬਰਾ ਵਿਖੇ ਨੀਂਹ ਪੱਥਰ ਰੱਖ ਕੇ ਵਿਕਾਸ ਕਾਰਜਾਂ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਪੰਜਾਬ ਦੇ ਲੋਕ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ, ਭਾਜਪਾ ਤੇ ਅਕਾਲੀਆਂ ਨੂੰ ਦੇਣਗੇ ਮੂੰਹ ਤੋੜਵਾਂ ਜਵਾਬ-ਸੰਜੇ ਸਿੰਘ

ਨਾਭਾ, 25 ਫਰਵਰੀ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅੱਜ ਪੰਜਾਬ ਦੇ ਲੁਧਿਆਣਾ ਵਿਖੇ ਕੋਰਟ ਵਿਚ ਪੇਸ਼ੀ ਭੁਗਤਣ ਉਪਰੰਤ ਨਾਭਾ ਸਥਿਤ ਐਡਵੋ. ਗਿਆਨ ਸਿੰਘ ਮੂੰਗੋ ਪ੍ਰਧਾਨ ਬਾਰ ਐਸੋਸੀਏਸ਼ਨ ਦੇ ਗ੍ਰਹਿ ਵਿਖੇ ਪਹੁੰਚੇ | ਜਿੱਥੇ ਉਨ੍ਹਾਂ ਨੇ ...

ਪੂਰੀ ਖ਼ਬਰ »

ਕੱਲ੍ਹ ਤੋਂ ਮੰਤਰੀਆਂ ਨੂੰ ਬਦਾਮ ਦੇਣ ਜਾਣਗੇ ਸਰਵ ਸਿੱਖਿਆ ਅਭਿਆਨ ਦਫ਼ਤਰੀ ਕਾਮੇ

ਪਟਿਆਲਾ, 25 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਨੌਜਵਾਨ ਕੱਚੇ ਮੁਲਾਜ਼ਮਾਂ ਨੇ ਕਾਂਗਰਸ ਸਰਕਾਰ ਦੇ ਮੰਤਰੀਆਂ ਨੂੰ ਬਦਾਮ ਦੇਣ ਦਾ ਐਲਾਨ ਕਰ ਦਿੱਤਾ ਹੈ ਤਾਂ ਜੋ ਮੰਤਰੀਆਂ ਦੀ ਯਾਦਦਾਸ਼ਤ ਠੀਕ ਹੋ ਸਕੇ ਤੇ ਕਾਂਗਰਸ ਸਰਕਾਰ ਦੇ ਮੰਤਰੀ 2017 ਚੋਣਾਂ ਦੌਰਾਨ ਕੀਤੇ ...

ਪੂਰੀ ਖ਼ਬਰ »

ਨਟਾਸ ਵਲੋਂ ਸਰਦੂਲ ਸਿਕੰਦਰ, ਸਤਬੀਰ ਸਿੰਘ ਦਰਦੀ, ਬੀ. ਐਸ. ਸੈਣੀ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

ਪਟਿਆਲਾ, 25 ਫਰਵਰੀ (ਗੁਰਵਿੰਦਰ ਸਿੰਘ ਔਲਖ)-ਨਟਾਸ ਮੰਦਰ ਵਿਖੇ ਸ਼ੋਕ ਸਮਾਗਮ 'ਚ ਇਕੱਤਰ, ਕਲਾ ਪ੍ਰੇਮੀਆਂ, ਰੰਗਕਰਮੀਆਂ ਅਤੇ ਨੈਸ਼ਨਲ ਥੀਏਟਰ ਆਰਟਸ ਸੋਸਾਇਟੀ ਦੇ ਕਲਾਕਾਰਾਂ ਨੇ ਸਮਾਜਿਕ ਸ਼ਖ਼ਸੀਅਤਾਂ ਗਾਇਕ ਸਰਦੂਲ ਸਿਕੰਦਰ, ਨੌਜਵਾਨ ਪੱਤਰਕਾਰ ਸਤਬੀਰ ਸਿੰਘ ਦਰਦੀ, ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਦਿੱਤਾ ਐਸ.ਡੀ.ਐਮ. ਨੂੰ ਮੰਗ ਪੱਤਰ

ਰਾਜਪੁਰਾ, 25 ਫਰਵਰੀ (ਰਣਜੀਤ ਸਿੰਘ)-ਅੱਜ ਇੱਥੇ ਮਿੰਨੀ ਸਕੱਤਰੇਤ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਜੇਲ੍ਹਾਂ 'ਚ ਬੰਦ ਕਿਸਾਨਾਂ, ਬੇਕਸੂਰ ਨੌਜਵਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਲਈ ਰਾਸ਼ਟਰਪਤੀ ਦੇ ਨਾਂਅ ਐਸ.ਡੀ.ਐਮ. ਨੰੂ ਮੰਗ ਪੱਤਰ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਆਈ.ਜੀ. ਖੱਟੜਾ ਦਾ ਗੁਰਜੰਟ ਸਿੰਘ ਦੀ ਅਗਵਾਈ 'ਚ ਕੀਤਾ ਸਨਮਾਨ

ਭਾਦਸੋਂ, 25 ਫਰਵਰੀ (ਗੁਰਬਖਸ਼ ਸਿੰਘ ਵੜੈਚ)-ਆਈ.ਪੀ.ਐਸ. ਰਣਬੀਰ ਸਿੰਘ ਖੱਟੜਾ ਦਾ ਅਕਾਲੀ ਦਲ ਦੇ ਸੀਨੀ. ਆਗੂ ਗੁਰਜੰਟ ਸਿੰਘ ਸਹੌਲੀ ਦੀ ਅਗਵਾਈ 'ਚ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਨਮਾਨ ਲਈ ਆਈ.ਜੀ. ਰਣਬੀਰ ਸਿੰਘ ਖੱਟੜਾ ਨੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ 'ਚ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਪਟਿਆਲਾ, 25 ਫਰਵਰੀ (ਮਨਦੀਪ ਸਿੰਘ ਖਰੋੜ)-ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ 'ਚ ਰੱਖੇ ਗਏ ਅਖੰਡ ਪਾਠ ...

ਪੂਰੀ ਖ਼ਬਰ »

ਮੈਗਜ਼ੀਨ 'ਗੋਸਾਈਆਂ' ਦਾ ਗੁਰੂ ਰਵਿਦਾਸ ਵਿਸ਼ੇਸ਼ ਅੰਕ ਕੀਤਾ ਲੋਕ ਅਰਪਣ

ਪਟਿਆਲਾ, 25 ਫਰਵਰੀ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਦੇ ਵਿਹੜੇ 'ਚ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਦੇ ਮੌਕੇ 'ਤੇ ਮੈਗਜ਼ੀਨ 'ਗੋਸਾਈਆਂ' ਦਾ ਗੁਰੂ ਰਵਿਦਾਸ ਵਿਸ਼ੇਸ਼ ਅੰਕ ਰਿਲੀਜ਼ ਕੀਤਾ ਗਿਆ | ਇਸ ਮੌਕੇ ਸਾਹਿਤ ਰਤਨ ਡਾ. ਓਮ ਪ੍ਰਕਾਸ਼ ਗਾਸੋ, ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਾਭਾ, 25 ਫਰਵਰੀ (ਕਰਮਜੀਤ ਸਿੰਘ)-ਸ਼ੋ੍ਰਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਅਨਾਜ ਮੰਡੀ ਦੇ ਸਾਹਮਣੇ ਤੋਂ ਆਰੰਭ ਹੋਇਆ | ਆਰੰਭਤਾ ਦੀ ਅਰਦਾਸ ਪ੍ਰਸਿੱਧ ਕਥਾਵਾਚਕ ਗਿਆਨੀ ਰਜਿੰਦਰਪਾਲ ਸਿੰਘ ਨੇ ਕੀਤੀ ਅਤੇ ਵਿਸ਼ੇਸ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX