ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  45 minutes ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  about 1 hour ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  about 1 hour ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  about 1 hour ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਪੰਜਾਬ / ਜਨਰਲ

ਸਰਦੂਲ ਸਿਕੰਦਰ ਨੂੰ ਹੰਝੂਆਂ ਭਰੀ ਅੰਤਿਮ ਵਿਦਾਇਗੀ

• ਖੇੜੀ ਨੌਧ ਸਿੰਘ ਵਿਖੇ ਕੀਤਾ ਸਪੁਰਦ-ਏ-ਖ਼ਾਕ • ਵੱਡੀ ਗਿਣਤੀ 'ਚ ਪ੍ਰਸੰਸਕ ਤੇ ਉੱਘੀਆਂ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ

ਖੰਨਾ/ਫ਼ਤਹਿਗੜ੍ਹ ਸਾਹਿਬ/ਭੜੀ, 25 ਫਰਵਰੀ (ਹਰਜਿੰਦਰ ਸਿੰਘ ਲਾਲ, ਬਲਜਿੰਦਰ ਸਿੰਘ, ਭਰਪੂਰ ਸਿੰਘ ਹਵਾਰਾ)-ਨਾਮਵਰ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਗਾਇਕ ਅਤੇ ਸੁਰਾਂ ਦਾ ਸਿਕੰਦਰ ਸਰਦੂਲ ਸਿਕੰਦਰ ਦੀ ਮਿ੍ਤਕ ਦੇਹ ਅੱਜ ਦੇਰ ਸ਼ਾਮ ਉਨ੍ਹਾਂ ਦੇ ਜੱਦੀ ਪਿੰਡ ...

ਪੂਰੀ ਖ਼ਬਰ »

ਤਰਨ ਤਾਰਨ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮਹਾਂ ਰੈਲੀ

ਤਿੰਨ ਖੇਤੀ ਕਾਨੂੰਨ ਰੱਦ ਹੋਣ ਅਤੇ ਸਾਰੀਆਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਦੀ ਗਰੰਟੀ ਵਾਲਾ ਕਾਨੂੰਨ ਬਣੇ-ਪੰਧੇਰ

ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਤਰਨ ਤਾਰਨ ਦੀ ਦਾਣਾ ਮੰਡੀ 'ਚ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਬੀਬੀਆਂ, ਨੌਜਵਾਨਾਂ, ਸ਼ਹਿਰੀਆਂ, ਦੁਕਾਨਦਾਰਾਂ, ਬੁੱਧੀਜੀਵੀਆਂ, ਆੜ੍ਹਤੀਆਂ, ਪੱਲੇਦਾਰਾਂ, ...

ਪੂਰੀ ਖ਼ਬਰ »

ਸਹਾਇਕ ਸੁਪਰਡੈਂਟ ਦੀ ਅਸਾਮੀ ਲਈ 2 ਨੂੰ ਲਿਆ ਜਾਵੇਗਾ ਸਰੀਰਕ ਯੋਗਤਾ ਟੈਸਟ-ਬਹਿਲ

ਚੰਡੀਗੜ੍ਹ, 25 ਫਰਵਰੀ (ਅਜੀਤ ਬਿਊਰੋ)-ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਸਹਾਇਕ ਸੁਪਰਡੈਂਟ ਦੀਆਂ 48 ਅਸਾਮੀਆਂ ਲਈ ਸਰੀਰਕ ਯੋਗਤਾ ਟੈਸਟ ਮਿਤੀ 2 ਮਾਰਚ ਦਿਨ ਮੰਗਲਵਾਰ ਨੂੰ ਸਪੋਰਟਸ ਕੰਪਲੈਕਸ, ਸੈਕਟਰ-78, ਮੁਹਾਲੀ ਵਿਖੇ ਲਿਆ ਜਾਵੇਗਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੈਣੀ ਤੇ ਉਮਰਾਨੰਗਲ ਦੀਆਂ ਅਗਾਊਾ ਜ਼ਮਾਨਤ ਪਟੀਸ਼ਨਾਂ 'ਤੇ ਫ਼ੈਸਲਾ ਰਾਖਵਾਂ

ਚੰਡੀਗੜ੍ਹ, 25 ਫਰਵਰੀ (ਬਿ੍ਜੇਂਦਰ ਗੌੜ)-ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਅਤੇ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਦੀ ਅਗਾਊਾ ਜ਼ਮਾਨਤ ਪਟੀਸ਼ਨਾਂ ...

ਪੂਰੀ ਖ਼ਬਰ »

ਲੁਧਿਆਣਾ 'ਚ ਨਿੱਜੀ ਸੁਰੱਖਿਆ ਕੰਪਨੀ ਦੇ ਮੁਲਾਜ਼ਮਾਂ ਪਾਸੋਂ 8 ਲੱਖ ਲੁੱਟੇ

ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਫੁੱਲਾਂਵਾਲ ਚੌਕ ਵਿਚ ਅੱਜ ਦੁਪਹਿਰ ਦਿਨ ਦਿਹਾੜੇ ਅੱਧੀ ਦਰਜਨ ਦੇ ਕਰੀਬ ਮੋਟਰਸਾਈਕਲ ਹਥਿਆਰਬੰਦ ਲੁਟੇਰੇ ਦੋ ਨਿੱਜੀ ਸੁਰੱਖਿਆ ਕੰਪਨੀ ਦੇ ਮੁਲਾਜ਼ਮਾਂ ਨੂੰ ਜ਼ਖ਼ਮੀ ...

ਪੂਰੀ ਖ਼ਬਰ »

ਪਹਿਲੀ ਨੂੰ ਰਾਜ ਭਵਨ ਦਾ ਘਿਰਾਓ ਕਰੇਗੀ ਪੰਜਾਬ ਕਾਂਗਰਸ-ਜਾਖੜ

ਚੰਡੀਗੜ੍ਹ, 25 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 1 ਮਾਰਚ ਨੂੰ ਪੰਜਾਬ ਕਾਂਗਰਸ ਪੰਜਾਬ ਰਾਜ ਭਵਨ ਦਾ ਘਿਰਾਓ ਕਰੇਗੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਰਸੋਈ ...

ਪੂਰੀ ਖ਼ਬਰ »

ਮੌਜੂਦਾ ਸਮੇਂ 'ਚ ਦੇਸ਼ 'ਚ ਵਗ ਰਹੀ 'ਉਲਟੀ' ਗੰਗਾ-ਬਾਦਲ

ਮੰਡੀ ਕਿੱਲਿਆਂਵਾਲੀ, 25 ਫਰਵਰੀ (ਇਕਬਾਲ ਸਿੰਘ ਸ਼ਾਂਤ)-ਕੋਰੋਨਾ ਕਾਰਨ ਡਾਕਟਰੀ ਹਦਾਇਤਾਂ 'ਤੇ ਇਕਾਂਤਵਾਸ 'ਚੋਂ ਵਿਚਰ ਰਹੇ ਵਡੇਰੀ ਉਮਰ ਵਾਲੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕਈ ਹਫ਼ਤਿਆਂ ਬਾਅਦ ਘਰੋਂ ਬਾਹਰ ਪੈਰ ਪੁੱਟਿਆ | ਕਰੀਬ 25 ਮਿੰਟਾਂ ਦੀ ...

ਪੂਰੀ ਖ਼ਬਰ »

ਦਲਿਤ ਵੈੱਲਫੇਅਰ ਸੰਗਠਨ ਵਲੋਂ 11 ਮੀਤ ਪ੍ਰਧਾਨ, 65 ਜਨਰਲ ਸਕੱਤਰ ਅਤੇ 75 ਸਕੱਤਰਾਂ ਦੀ ਪਹਿਲੀ ਸੂਚੀ ਜਾਰੀ

ਸੰਗਰੂਰ, 25 ਫਰਵਰੀ (ਦਮਨਜੀਤ ਸਿੰਘ)-ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਦਲਿਤ ਵੈੱਲਫੇਅਰ ਸੰਗਠਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਵਲੋਂ ਸੰਗਠਨ ਦੀ ਪਹਿਲੀ ਸੂਬਾ ਕਮੇਟੀ ਦੀ ਸੂਚੀ ਜਾਰੀ ਕੀਤੀ ਗਈ ਜਿਸ ਵਿਚ 11 ਮੀਤ ਪ੍ਰਧਾਨ, 65 ਜਨਰਲ ਸਕੱਤਰ ਅਤੇ 75 ...

ਪੂਰੀ ਖ਼ਬਰ »

ਐਸ.ਸੀ. ਵਿਦਿਆਰਥੀਆਂ ਦੀਆਂ ਡਿਗਰੀਆਂ ਨਾ ਦੇਣ ਦੇ ਮਾਮਲੇ 'ਚ ਰਿਪੋਰਟ ਤਲਬ

ਚੰਡੀਗੜ੍ਹ, 25 ਫਰਵਰੀ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅੱਜ ਇਕ ਪੱਤਰ ਲਿਖ ਕੇ ਪੰਜਾਬ ਸਰਕਾਰ ਡੀ.ਪੀ. ਆਈ. ਉਚੇਰੀ ਸਿੱਖਿਆ ਤੋਂ ਐਸ.ਸੀ. ਸਕਾਲਰਸ਼ਿਪ ਸਕੀਮ ਅਧੀਨ ਡਿਗਰੀ ਕਰ ਚੁੱਕੇ ਐਸ.ਸੀ. ਵਿਦਿਆਰਥੀਆਂ ਦੀਆਂ ਡਿਗਰੀਆਂ ਦੇਣ ਸਬੰਧੀ ...

ਪੂਰੀ ਖ਼ਬਰ »

ਵਿਧਾਇਕ ਪ੍ਰਗਟ ਸਿੰਘ ਨੇ ਇਕ ਵਾਰ ਆਪਣੀ ਹੀ ਸਰਕਾਰ ਨੂੰ ਕੀਤਾ ਕਟਹਿਰੇ 'ਚ ਖੜ੍ਹਾ

ਕਾਂਗਰਸ ਦੀ ਅੰਦਰੂਨੀ ਸਿਆਸਤ ਗਰਮਾਈ

ਜਲੰਧਰ, 25 ਫਰਵਰੀ (ਜਸਪਾਲ ਸਿੰਘ)-ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਇਕ ਵਾਰ ਫਿਰ ਆਪਣੀ ਹੀ ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕਰਕੇ ਪਾਰਟੀ ਲੀਡਰਸ਼ਿਪ 'ਤੇ ਸਵਾਲ ਉਠਾਏ ਹਨ | ਉਨ੍ਹਾਂ ਦੇ ਇਸ ਤਰ੍ਹਾਂ ਆਪਣੀ ਹੀ ਸਰਕਾਰ ਖਿਲਾਫ਼ ਮੋਰਚਾ ਖੋਲ੍ਹੇ ਜਾਣ ਕਾਰਨ ਕਾਂਗਰਸ ਦੀ ਅੰਦਰੂਨੀ ਸਿਆਸਤ ਕਾਫੀ ਗਰਮਾ ਗਈ ਹੈ | ਅੱਜ ਇਕ ਨਿੱਜੀ ਟੀ. ਵੀ. ਚੈਨਲ ਨਾਲ ਗੱਲਬਾਤ ਕਰਦੇ ਹੋਏ ਪ੍ਰਗਟ ਸਿੰਘ ਨੇ ਜਿੱਥੇ ਕਾਂਗਰਸ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ 'ਤੇ ਨਾਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਂਗਰਸ ਲਈ ਆਉਂਦੀਆਂ 2022 ਚੋਣਾਂ ਦੌਰਾਨ ਲੋਕਾਂ ਕੋਲੋਂ ਵੋਟਾਂ ਮੰਗਣੀਆਂ ਕਾਫੀ ਔਖੀਆਂ ਹੋਣਗੀਆਂ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰੀ ਅਤੇ ਪਿਛਲੇ 4 ਸਾਲ ਦੇ ਅਰਸੇ ਦੌਰਾਨ ਕਾਂਗਰਸ ਵਲੋਂ ਕੋਈ ਵੀ ਲੋਕ ਪੱਖੀ ਕੰਮ ਨਾ ਕੀਤੇ ਜਾਣ ਕਾਰਨ ਕਾਂਗਰਸੀ ਆਗੂ ਲੋਕਾਂ 'ਚ ਜਾਣ ਤੋਂ ਕਤਰਾ ਰਹੇ ਹਨ | ਅਜਿਹੇ 'ਚ ਜੇਕਰ ਸੂਬੇ 'ਚ ਮੁੜ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ 'ਤੇ ਵੋਟਾਂ ਮੰਗੀਆਂ ਗਈਆਂ ਤਾਂ ਰਾਜ ਦੇ ਲੋਕ ਸੋਚਣ ਲਈ ਮਜ਼ਬੂਰ ਹੋਣਗੇ | ਇਸੇ ਤਰ੍ਹਾਂ ਉਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਅਗਲੀਆਂ ਚੋਣਾਂ 'ਚ ਵੀ ਮੁੱਖ ਮੰਤਰੀ ਦਾ ਚਿਹਰਾ ਕੈਪਟਨ ਅਮਰਿੰਦਰ ਸਿੰਘ ਨੂੰ ਦੱਸੇ ਜਾਣ 'ਤੇ ਇਤਰਾਜ਼ ਪ੍ਰਗਟ ਕਰਦੇ ਹੋਏ ਇਸ ਨੂੰ ਸ੍ਰੀ ਜਾਖੜ ਦੀ ਨਿੱਜੀ ਰਾਏ ਦੱਸਿਆ ਅਤੇ ਕਿਹਾ ਕਿ ਮੁੱਖ ਮੰਤਰੀ ਦਾ ਫੈਸਲਾ ਪਾਰਟੀ ਹਾਈਕਮਾਨ ਨੇ ਕਰਨਾ ਹੁੰਦਾ ਹੈ ਤੇ ਇਸ ਤਰ੍ਹਾਂ ਹੇਠਲੇ ਪੱਧਰ 'ਤੇ ਇਸ ਬਾਰੇ ਕੋਈ ਵੀ ਫੈਸਲਾ ਨਹੀਂ ਲਿਆ ਜਾ ਸਕਦਾ | ਇੱਥੇ ਦੱਸਣਯੋਗ ਹੈ ਕਿ ਨਗਰ ਨਿਗਮ ਚੋਣਾਂ 'ਚ ਕਾਂਗਰਸ ਨੂੰ ਮਿਲੀ ਸਫਲਤਾ ਤੋਂ ਬਾਅਦ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਉਂਦੀਆਂ 2022 ਦੀਆਂ ਚੋਣਾਂ ਲਈ ਵੀ ਮੁੱਖ ਮੰਤਰੀ ਦਾ ਚਿਹਰਾ ਦੱਸਿਆ ਗਿਆ ਸੀ, ਜਿਸ 'ਤੇ ਪ੍ਰਤੀਕਿ੍ਆ ਦਿੰਦੇ ਹੋਏ ਪ੍ਰਗਟ ਸਿੰਘ ਨੇ ਮੁੱਖ ਮੰਤਰੀ ਦੀ ਕਾਰਗੁਜ਼ਾਰੀ 'ਤੇ ਹੀ ਸਵਾਲ ਖੜ੍ਹੇ ਕਰ ਦਿੱਤੇ | ਇਸ ਤਰ੍ਹਾਂ ਉਨ੍ਹਾਂ ਇਕ ਤੀਰ ਨਾਲ ਕਈ ਨਿਸ਼ਾਨੇ ਕਰਦੇ ਹੋਏ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ, ਉੱਥੇ ਉਨ੍ਹਾਂ ਸੂਬਾ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਇਕ ਤਰ੍ਹਾਂ ਨਾਲ ਚੁਣੌਤੀ ਦੇ ਦਿੱਤੀ ਹੈ | ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਸਮਝੇ ਜਾਂਦੇ ਵਿਧਾਇਕ ਪ੍ਰਗਟ ਸਿੰਘ ਵਲੋਂ ਇਸ ਤਰ੍ਹਾਂ ਆਪਣੀ ਸਰਕਾਰ 'ਤੇ ਹੱਲਾ ਬੋਲੇ ਜਾਣ ਦੇ ਕਈ ਸਿਆਸੀ ਮਾਇਨੇ ਕੱਢੇ ਜਾ ਰਹੇ ਹਨ ਤੇ ਕਿਹਾ ਜਾ ਰਿਹਾ ਹੈ ਕਿ ਅਜਿਹਾ ਸਿੱਧੂ ਧੜੇ ਵਲੋਂ ਸਰਕਾਰ 'ਤੇ ਦਬਾਅ ਬਣਾਉਣ ਦੀ ਰਣਨੀਤੀ ਤਹਿਤ ਕੀਤਾ ਜਾ ਰਿਹਾ ਹੈ ਤੇ ਦੂਸਰਾ ਸਰਕਾਰ 'ਚ ਉਨ੍ਹਾਂ ਨੂੰ ਉਸ ਦੇ ਸਿਆਸੀ ਕੱਦ ਦੇ ਬਰਾਬਰ ਕੋਈ ਮਾਣ -ਸਨਮਾਨ ਨਾ ਦਿੱਤਾ ਜਾਣਾ ਵੀ ਦੱਸਿਆ ਜਾ ਰਿਹਾ ਹੈ | ਇਸ ਸਬੰਧੀ ਵਿਧਾਇਕ ਪ੍ਰਗਟ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਫੋਨ ਨਹੀਂ ਚੁੱਕਿਆ |

ਖ਼ਬਰ ਸ਼ੇਅਰ ਕਰੋ

 

ਤੇਲ-ਗੈਸ ਦੀਆਂ ਕੀਮਤਾਂ ਨਾ ਵਾਪਸ ਹੋਈਆਂ ਤਾਂ ਪਾਰਟੀ ਸੰਘਰਸ਼ ਹੋਰ ਤੇਜ਼ ਕਰੇਗੀ-ਢੀਂਡਸਾ

ਚੰਡੀਗੜ੍ਹ, 25 ਫਰਵਰੀ (ਅਜੀਤ ਬਿਊਰੋ)- ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ 'ਚ ਬੇਲੋੜੇ ਵਾਧੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂਆਂ ਅਤੇ ਵਰਕਰਾਂ ਵਲੋਂ ਬੀਤੇ ਦਿਨੀਂ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਵਿਚ ਕੀਤੇ ਗਏ ਰੋਸ ਪ੍ਰਦਰਸ਼ਨ ਅਤੇ ...

ਪੂਰੀ ਖ਼ਬਰ »

ਨੂੰ ਹ ਦੇ ਕਤਲ ਦੇ ਜੁਰਮ 'ਚ ਸਹੁਰੇ ਨੂੰ ਉਮਰ ਕੈਦ

ਸ੍ਰੀ ਮੁਕਤਸਰ ਸਾਹਿਬ, 25 ਫਰਵਰੀ (ਹਰਮਹਿੰਦਰ ਪਾਲ)-ਲਾਗਲੇ ਪਿੰਡ ਚੱਕ ਗਾਧਾਂ ਸਿੰਘ ਵਾਲਾ ਵਿਖੇ ਸਹੁਰੇ ਪਰਿਵਾਰ ਵਲੋਂ ਨੂੰ ਹ ਨੂੰ ਕਤਲ ਕਰਨ ਦੇ ਮਾਮਲੇ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਅਰੁਣਵੀਰ ਵਸ਼ਿਸ਼ਟ ਨੇ ਜ਼ਿਲ੍ਹਾ ਅਟਾਰਨੀ ਸ੍ਰੀ ਸੰਦੀਪ ਗਿਰਧਰ ਦੀਆਂ ...

ਪੂਰੀ ਖ਼ਬਰ »

ਭਲਵਾਨ ਹੱਤਿਆ ਮਾਮਲੇ 'ਚ 5 ਮੁਲਜ਼ਮਾਂ ਨੂੰ ਪਹਿਲੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ

ਫ਼ਰੀਦਕੋਟ, 25 ਫਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਉਰਫ਼ ਗੁਰਲਾਲ ਭਲਵਾਨ ਹੱਤਿਆ ਮਾਮਲੇ 'ਚ ਫ਼ਰੀਦਕੋਟ ਪਲਿਸ ਵਲੋਂ ਕਾਬੂ ਕੀਤੇ ਗਏ 5 ਨੌਜਵਾਨਾਂ ਨੂੰ ਅੱਜ ਪੁਲਿਸ ਵਲੋਂ ਸਥਾਨਕ ਚੀਫ਼ ...

ਪੂਰੀ ਖ਼ਬਰ »

ਸੰਜੇ ਸਿੰਘ-ਮਜੀਠੀਆ ਮਾਣਹਾਨੀ ਕੇਸ ਦੀ ਸੁਣਵਾਈ 4 ਮਾਰਚ ਤੱਕ ਮੁਲਤਵੀ

ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਉੱਪਰ ਦਾਇਰ ਕੀਤੇ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ...

ਪੂਰੀ ਖ਼ਬਰ »

ਪ੍ਰਾਈਵੇਟ ਕਾਲਜਾਂ 'ਚ ਡਿਗਰੀਆਂ ਰੁਕਣ ਕਾਰਨ ਵਿਦਿਆਰਥੀਆਂ ਦੇ ਭਵਿੱਖ 'ਤੇ ਲੱਗਾ ਸਵਾਲੀਆਂ ਚਿੰਨ੍ਹ

ਸੰਗਰੂਰ, 25 ਫਰਵਰੀ (ਧੀਰਜ਼ ਪਸ਼ੌਰੀਆ)-ਪੰਜਾਬ ਦੇ ਕਰੀਬ 50 ਹਜ਼ਾਰ ਦਲਿਤ ਵਿਦਿਆਰਥੀਆਂ ਦੀ ਡਿਗਰੀਆਂ ਪੜ੍ਹਾਈ ਪੂਰੀ ਕਰਨ ਦੇ ਬਾਵਜੂਦ ਸੂਬੇ ਦੇ ਵੱਖ-ਵੱਖ ਨਿੱਜੀ ਕਾਲਜਾਂ ਕੋਲ ਰੁਕੀਆਂ ਪਈਆਂ ਹਨ | ਇਸ ਦੇ ਚੱਲਦਿਆਂ ਇਹ ਵਿਦਿਆਰਥੀ ਨਾ ਤਾਂ ਅੱਗੇ ਪੜ੍ਹਾਈ ਕਰ ਸਕਦੇ ਹਨ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ :-

ਲਾਲਜੀਤ ਸਿੰਘ ਸੰਧੂ ਰੱਤਾ ਖੇੜਾ ਪੰਜਾਬ ਸਿੰਘ ਵਾਲਾ

ਫ਼ਿਰੋਜ਼ਸ਼ਾਹ : ਲਾਲਜੀਤ ਸਿੰਘ ਸੰਧੂ ਵਾਸੀ ਪਿੰਡ ਰੱਤਾ ਖੇੜਾ ਪੰਜਾਬ ਸਿੰਘ ਵਾਲਾ ਦਾ ਜਨਮ ਅਗਸਤ 1944 ਨੂੰ ਮਾਤਾ ਜਸਵੰਤ ਕੌਰ ਦੀ ਕੁੱਖੋਂ ਪਿਤਾ ਗੁਰਨਾਮ ਸਿੰਘ ਸੰਧੂ ਦੇ ਗ੍ਰਹਿ ਵਿਖੇ ਹੋਇਆ | ਲਾਲਜੀਤ ਸਿੰਘ ਸੰਧੂ ਇਲਾਕੇ ਦੇ ਧਨਾਢ ਜ਼ਿਮੀਂਦਾਰ ਸਨ, ਰਾਜਸੀ ਅਤੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ :-

ਬੀਬੀ ਸਤਵੰਤ ਕੌਰ ਸੰਧੂ ਸਾਬਕਾ ਕੈਬਨਿਟ ਮੰਤਰੀ

ਮੋਰਿੰਡਾ : ਬੀਬੀ ਸਤਵੰਤ ਕੌਰ ਸੰਧੂ ਦਾ ਜਨਮ 22 ਫਰਵਰੀ, 1940 ਈ. ਨੂੰ ਪਿੰਡ ਜਿਓਲੀ, ਤਹਿਸੀਲ ਡੇਰਾ ਬਸੀ, ਜ਼ਿਲ੍ਹਾ ਮੁਹਾਲੀ ਵਿਖੇ ਕੈਪਟਨ ਭਗਵਾਨ ਸਿੰਘ ਦੇ ਘਰ ਹੋਇਆ | ਉਨ੍ਹਾਂ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਸਰਕਾਰੀ ਹਾਈ ਸਕੂਲ ਬਲਾਸਪੁਰ 'ਚ ਅਧਿਆਪਕਾ ਵਜੋਂ ਸੇਵਾ ...

ਪੂਰੀ ਖ਼ਬਰ »

ਜਨਗਣਨਾ ਸਬੰਧੀ ਅਗੇਤੇ ਪ੍ਰੀਖਣ ਲਈ ਮਾਨਸਾ ਦੇ ਪਿੰਡ ਨੰਗਲ ਕਲਾਂ ਦੀ ਚੋਣ

ਮਾਨਸਾ, 25 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਦੇਸ਼ ਦੀ ਜਨਗਣਨਾ-2021 ਦੇ ਮਹੱਤਵਪੂਰਨ ਕਾਰਜ ਦੀ ਸਮੁੱਚੀ ਪ੍ਰਕਿਰਿਆ ਨੂੰ ਲਾਗੂ ਕਰਨ ਤੋਂ ਪਹਿਲਾਂ ਮਾਨਸਾ ਜ਼ਿਲੇ੍ਹ ਦੇ ਪਿੰਡ ਨੰਗਲ ਕਲਾਂ ਵਿਖੇ 'ਸ਼ਾਰਟ ਫ਼ੀਲਡ ਟਰਾਇਲ' ਵਜੋਂ ਮੋਬਾਈਲ ਐਪਲੀਕੇਸ਼ਨਾਂ ਦਾ ਪ੍ਰੀਖਣ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਪੰਜਾਬੀ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਖਿਲਾਫ਼ ਦਿੱਲੀ ਪੁਲਿਸ ਦਾ ਘਿਰਾਓ ਕਰੇਗਾ-ਬੰਟੀ ਰੋਮਾਣਾ

ਚੰਡੀਗੜ੍ਹ, 25 ਫਰਵਰੀ (ਅਜੀਤ ਬਿਊਰੋ)-ਯੂਥ ਅਕਾਲੀ ਦਲ 26 ਜਨਵਰੀ ਨੂੰ ਕੌਮੀ ਰਾਜਧਾਨੀ ਵਿਚ ਵਾਪਰੀਆਂ ਘਟਨਾਵਾਂ ਲਈ ਪੰਜਾਬੀ ਨੌਜਵਾਨਾਂ ਖਿਲਾਫ਼ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਫਤਾਰ ਕਰਨ ਲਈ ਦਿੱਲੀ ਪੁਲਿਸ ਅਮਲੇ ਦਾ ਘਿਰਾਓ ਕਰੇਗਾ | ਯੂਥ ਅਕਾਲੀ ਦਲ ਦੀ ...

ਪੂਰੀ ਖ਼ਬਰ »

ਸੰਸਦ ਮੈਂਬਰਾਂ ਤੇ ਵਿਧਾਇਕਾਂ ਖ਼ਿਲਾਫ਼ ਕੇਸਾਂ ਦੇ ਜਲਦ ਸੁਣਵਾਈ ਲਈ ਹਾਈਕੋਰਟ ਵਲੋਂ ਆਦੇਸ਼

ਚੰਡੀਗੜ੍ਹ, 25 ਫਰਵਰੀ (ਬਿ੍ਜੇਂਦਰ ਗੌੜ)-ਸੰਸਦਾਂ ਮੈਂਬਰਾਂ ਅਤੇ ਵਿਧਾਇਕਾਂ ਦੇ ਖ਼ਿਲਾਫ਼ ਚੱਲ ਰਹੇ ਕੇਸਾਂ ਵਿਚ ਡਿਵੈਲਪਮੈਂਟ ਨੂੰ ਲੈ ਕੇ ਨਿਗਰਾਨੀ ਕਰਨ ਲਈ ਵਿਸ਼ੇਸ਼ ਅਦਾਲਤਾਂ ਸਥਾਪਿਤ ਕਰਨ ਸਬੰਧੀ ਅਹਿਮ ਮਾਮਲੇ ਵਿਚ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ...

ਪੂਰੀ ਖ਼ਬਰ »

ਕੇਂਦਰ ਸਰਕਾਰ ਫਰੋਲਣ ਲੱਗੀ ਕਿਸਾਨ ਆਗੂਆਂ ਦੇ ਮਨ

ਜਲੰਧਰ, 25 ਫਰਵਰੀ (ਮੇਜਰ ਸਿੰਘ) -ਮੋਦੀ ਸਰਕਾਰ ਦੇ ਮੰਤਰੀ ਸਮੇਤ ਪ੍ਰਧਾਨ ਮੰਤਰੀ ਭਾਵੇਂ ਬਿਆਨਬਾਜ਼ੀ ਵਿਚ ਤਾਂ ਨਾ ਝੁਕਣ ਵਾਲੀਆਂ ਗੱਲਾਂ ਦਾ ਵਿਖਾਵਾ ਕਰ ਰਹੇ ਹਨ ਪਰ ਪਤਾ ਲੱਗਾ ਹੈ ਕਿ ਪਿਛਲੇ ਦਰਵਾਜ਼ਿਓਾ ਕੇਂਦਰ ਤੇ ਪੰਜਾਬ ਸਰਕਾਰ ਦੇ ਅਧਿਕਾਰੀ ਅਗਲੀ ਗੱਲਬਾਤ ...

ਪੂਰੀ ਖ਼ਬਰ »

ਸਿੱਖ ਬੱਚਿਆਂ ਨੂੰ ਸਿਵਲ ਸਰਵਿਸਿਜ਼ ਪ੍ਰੀਖਿਆਵਾਂ ਦੀ ਜਲਦ ਦਿੱਤੀ ਜਾਵੇਗੀ ਮੁਫ਼ਤ ਕੋਚਿੰਗ-ਬੀਬੀ ਜਗੀਰ ਕੌਰ

ਐੱਸ. ਏ. ਐੱਸ. ਨਗਰ, 25 ਫਰਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਕਮੇਟੀ ਬਹੁਤ ਜਲਦ ਸਾਬਤ ਸੂਰਤ ਸਿੱਖ ਬੱਚਿਆਂ ਨੂੰ ਸਿਵਲ ਸਰਵਿਸਿਜ਼ ਦੀਆਂ ਪ੍ਰੀਖਿਆਵਾਂ ਦੀ ਮੁਫ਼ਤ ਸਿਖਲਾਈ ਦੇਣ ਦਾ ਪ੍ਰਬੰਧ ਕਰ ਰਹੀ ਹੈ, ਜਿਸ ਸਬੰਧੀ ਉਨ੍ਹਾਂ ਨੂੰ ਸਿਖਲਾਈ ਦੇਣ ਵਾਲੇ ਮਾਹਿਰਾਂ ਦੀ ...

ਪੂਰੀ ਖ਼ਬਰ »

ਜਲੰਧਰ ਪੁੱਜਣ 'ਤੇ ਵਿਜੇ ਸਾਂਪਲਾ ਦਾ ਸਵਾਗਤ-ਕਿਸਾਨਾਂ ਵਲੋਂ ਵਿਰੋਧ

ਜਲੰਧਰ, 25 ਫਰਵਰੀ (ਸ਼ਿਵ ਸ਼ਰਮਾ)-ਕੌਮੀ ਐਸ. ਸੀ. ਕਮਿਸ਼ਨ ਦੇ ਨਵੇਂ ਬਣੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਦਾ ਜਲੰਧਰ ਪੁੱਜਣ 'ਤੇ ਸਰਕਟ ਹਾਊਸ 'ਚ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ | ਸ੍ਰੀ ਵਿਜੇ ...

ਪੂਰੀ ਖ਼ਬਰ »

ਰੌਸ਼ਨ ਕਲਾ ਕੇਂਦਰ ਵਲੋਂ ਅਦਬੀ ਮੇਲਾ 28 ਨੂੰ

ਮਾਹਿਲਪੁਰ, 25 ਫਰਵਰੀ (ਦੀਪਕ ਅਗਨੀਹੋਤਰੀ)- ਰੌਸ਼ਨ ਕਲਾ ਕੇਂਦਰ ਗੱਜਰ ਵਲੋਂ ਸਾਲਾਨਾ ਅਦਬੀ ਮੇਲਾ 28 ਫ਼ਰਵਰੀ ਨੂੰ ਬਲਾਕ ਮਾਹਿਲਪੁਰ ਦੇ ਪਿੰਡ ਗੱਜਰ ਵਿਖੇ ਕਰਵਾਇਆ ਜਾ ਰਿਹਾ ਹੈ | ਕਿਸਾਨੀ ਘੋਲ ਨੂੰ ਸਮਰਪਿਤ ਇਸ ਮੇਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਪਾਸਪੋਰਟ ਦਫ਼ਤਰ ਵਿਖੇ ਪ੍ਰਧਾਨ ਮੰਤਰੀ ਦਾ ਗੁਣਗਾਨ ਕਰਨ ਪੁੱਜੇ ਸ਼ਵੇਤ ਮਲਿਕ ਖ਼ਿਲਾਫ਼ ਕਿਸਾਨਾਂ ਵਲੋਂ ਨਾਅਰੇਬਾਜ਼ੀ

ਅੰਮਿ੍ਤਸਰ, 25 ਫਰਵਰੀ (ਜਸਵੰਤ ਸਿੰਘ ਜੱਸ)-ਪਾਸਪੋਰਟ ਬਣਾਉਣ ਸਮੇਂ ਹੁੰਦੇ ਭਿ੍ਸ਼ਟਾਚਾਰ ਨੂੰ ਰੋਕਣ ਸਮੇਤ ਮੋਦੀ ਸਰਕਾਰ ਦਾ ਗੁਣਗਾਣ ਕਰਨ ਪਾਸਪੋਰਟ ਦਫਤਰ ਵਿਖੇ ਪੁੱਜੇ ਭਾਜਪਾ ਦੇ ਰਾਜ ਸਭਾ ਸੰਸਦ ਮੈਂਬਰ ਸ਼ਵੇਤ ਮਲਿਕ ਨੂੰ ਅੱਜ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ...

ਪੂਰੀ ਖ਼ਬਰ »

ਸਾਉਣੀ ਸੀਜ਼ਨ ਦੌਰਾਨ ਐਮ.ਐਸ.ਪੀ. ਤਹਿਤ ਰਿਕਾਰਡ 661.15 ਲੱਖ ਮੀਟਿ੍ਕ ਟਨ ਝੋਨੇ ਦੀ ਖ਼ਰੀਦ ਹੋਈ-ਸਰਕਾਰ

ਨਵੀਂ ਦਿੱਲੀ, 25 ਫਰਵਰੀ (ਏਜੰਸੀ)-ਸਰਕਾਰ ਨੇ ਵੀਰਵਾਰ ਨੂੰ ਕਿਹਾ ਕਿ ਉਸ ਨੇ ਮੌਜੂਦਾ ਐਮ.ਐਸ.ਪੀ. ਯੋਜਨਾਵਾਂ ਅਨੁਸਾਰ ਇਸ ਸਾਉਣੀ ਸੀਜ਼ਨ ਦੌਰਾਨ ਰਿਕਾਰਡ 661.15 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ | ਸਰਕਾਰ ਨੇ ਕਿਹਾ ਕਿ 661.15 ਮੀਟਰਿਕ ਟਨ ਦੀ ਕੁੱਲ ਖ਼ਰੀਦ 'ਚੋਂ ...

ਪੂਰੀ ਖ਼ਬਰ »

ਚੀਨ ਨਾਲ ਪਿੱਛੇ ਹਟਣ ਦੇ ਸਮਝੌਤੇ ਤਹਿਤ ਕੋਈ ਜ਼ਮੀਨ ਨਹੀਂ ਗਵਾਈ-ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 25 ਫਰਵਰੀ (ਏਜੰਸੀ)- ਭਾਰਤ ਨੇ ਵੀਰਵਾਰ ਨੂੰ ਕਿਹਾ ਕਿ ਚੀਨ ਨਾਲ ਪਿੱਛੇ ਹਟਣ ਦੇ ਸਮਝੌਤੇ ਤਹਿਤ ਦੇਸ਼ ਨੇ ਆਪਣੀ ਕੋਈ ਜ਼ਮੀਨ ਨਹੀਂ ਗਵਾਈ, ਬਲਕਿ ਇਕਤਰਫ਼ਾ ਢੰਗ ਨਾਲ ਮੌਜੂਦਾ ਸਥਿਤੀ ਦੇ ਬਦਲਾਅ ਦੀ ਕੋਸ਼ਿਸ਼ ਨੂੰ ਰੋਕਣ ਲਈ ਅਸਲ ਕੰਟਰੋਲ ਰੇਖਾ ਦੀ ...

ਪੂਰੀ ਖ਼ਬਰ »

ਮੁਕੇਸ਼ ਅੰਬਾਨੀ ਦੇ ਘਰ ਨੇੜੇ ਵਾਹਨ 'ਚੋਂ ਮਿਲਿਆ ਧਮਾਕਾਖੇਜ ਪਦਾਰਥ

ਮੁੰਬਈ, 25 ਫਰਵਰੀ (ਏਜੰਸੀ)-ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਉੱਘੇ ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਮੁੰਬਈ ਸਥਿਤ ਘਰ ਨੇੜੇ ਵੀਰਵਾਰ ਸ਼ਾਮ ਨੂੰ ਇਕ ਸ਼ੱਕੀ ਵਾਹਨ 'ਚੋਂ ਧਮਾਕਾਖੇਜ ਪਦਾਰਥ ਬਰਾਮਦ ਹੋਇਆ ਹੈ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਵਾਹਨ ...

ਪੂਰੀ ਖ਼ਬਰ »

ਕੇਂਦਰ ਗੱਲਬਾਤ ਮੁੜ ਸ਼ੁਰੂ ਕਰਨ ਲਈ ਤਿਆਰ, ਪਰ ਕਿਸਾਨ ਜਥੇਬੰਦੀਆਂ ਪਹਿਲਾਂ ਸਰਕਾਰ ਦੇ ਪ੍ਰਸਤਾਵ ਦਾ ਜਵਾਬ ਦੇਣ- ਤੋਮਰ

ਨਵੀਂ ਦਿੱਲੀ, 25 ਫਰਵਰੀ (ਏਜੰਸੀ)-ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵੀਰਵਾਰ ਨੂੰ ਮੁੜ ਦੁਹਰਾਇਆ ਹੈ ਕਿ ਸਰਕਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਲਈ ਤਿਆਰ ਹੈ ਪਰ ਇਸ ਲਈ ਕਿਸਾਨ ਜਥੇਬੰਦੀਆਂ ਨੂੰ ਪਹਿਲਾਂ ਸਰਕਾਰ ਦੇ ...

ਪੂਰੀ ਖ਼ਬਰ »

ਪਾਕਿ ਸੰਸਦ ਮੈਂਬਰ ਨੇ ਆਪਣੇ ਟਵੀਟ ਨਾਲ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਮੰਗੀ ਮੁਆਫ਼ੀ

ਕਰਾਚੀ, 25 ਫਰਵਰੀ (ਪੀ.ਟੀ.ਆਈ.)- ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸੱਤਾਧਾਰੀ ਪਾਰਟੀ ਦੇ ਇਕ ਸੰਸਦ ਮੈਂਬਰ ਨੂੰ ਆਪਣੇ ਟਵੀਟ ਨਾਲ ਦੇਸ਼ 'ਚ ਘੱਟ ਗਿਣਤੀ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਦਾ ਨਿਰਾਦਰ ਕਰਨ 'ਤੇ ਮੁਆਫ਼ੀ ਮੰਗਣ ਅਤੇ ਵਿਵਾਦਤ ਟਵੀਟ ਨੂੰ ਹਟਾਉਣ ਲਈ ...

ਪੂਰੀ ਖ਼ਬਰ »

ਸਰਕਾਰੀ ਨੌਕਰੀਆਂ 'ਚ ਮੈਰਿਟ ਨੂੰ ਨਜ਼ਰਅੰਦਾਜ਼ ਕਰਨਾ ਸੰਵਿਧਾਨ ਦੀ ਉਲੰਘਣਾ-ਸੁਪਰੀਮ ਕੋਰਟ

ਨਵੀਂ ਦਿੱਲੀ, 25 ਫਰਵਰੀ (ਏਜੰਸੀ)- ਸੁਪਰੀਮ ਕੋਰਟ ਨੇ ਵੀਰਵਾਰ ਕਿਹਾ ਕਿ ਸਰਕਾਰੀ ਰੁਜ਼ਗਾਰਾਂ 'ਚ ਚੋਣ ਨਿਰੋਲ ਮੈਰਿਟ ਦੇ ਆਧਾਰ 'ਤੇ ਹੋਣੀ ਚਾਹੀਦੀ ਹੈ ਅਤੇ ਨਿਯੁਕਤੀ ਸਮੇਂ ਜਿਆਦਾ ਅੰਕ ਪ੍ਰਾਪਤ ਕਰਨ ਵਾਲੇ ਲੋਕਾਂ ਨੂੰ ਨਜ਼ਰਅੰਦਾਜ਼ ਕਰਕੇ ਘੱਟ ਯੋਗਤਾ ਵਾਲੇ ਨੂੰ ...

ਪੂਰੀ ਖ਼ਬਰ »

ਐਫ.ਏ.ਟੀ.ਐਫ. ਨੇ ਪਾਕਿ ਨੂੰ 'ਗੇ੍ਰਅ ਸੂਚੀ' ਵਿਚ ਰੱਖਿਆ ਬਰਕਰਾਰ

ਨਵੀਂ ਦਿੱਲੀ, 25 ਫਰਵਰੀ (ਏਜੰਸੀ)-ਹਵਾਲਾ ਰਾਸ਼ੀ ਤੇ ਅੱਤਵਾਦੀਆਂ ਦੇ ਵਿੱਤੀ ਪਾਲਣ ਪੋਸ਼ਣ 'ਤੇ ਨਜ਼ਰ ਰੱਖਣ ਵਾਲੀ ਵਿਸ਼ਵ ਪੱਧਰੀ ਸੰਸਥਾ ਵਿੱਤੀ ਕਾਰਵਾਈ ਟਾਸਕ ਫੋਰਸ (ਐਫ.ਏ.ਟੀ.ਐਫ.) ਨੇ ਪਾਕਿਸਤਾਨ ਨੂੰ ਅੱਤਵਾਦੀਆਂ ਦੇ ਵਿੱਤੀ ਲੈਣ-ਦੇਣ 'ਤੇ ਪੂਰਨ ਤੌਰ 'ਤੇ ਪਾਬੰਦੀ ਨਾ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਯੁਵਰਾਜ ਸਿੰਘ ਦੀ ਪਟੀਸ਼ਨ 'ਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 25 ਫਰਵਰੀ (ਏਜੰਸੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਭਾਰਤ ਦੇ ਸਾਬਕਾ ਕਿ੍ਕਟ ਖਿਡਾਰੀ ਯੁਵਰਾਜ ਸਿੰਘ ਦੀ ਉਸ ਪਟੀਸ਼ਨ 'ਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ, ਜਿਸ 'ਚ ਉਸ ਵਲੋਂ ਪਿਛਲੇ ਸਾਲ ਇੰਸਟਾਗ੍ਰਾਮ 'ਤੇ ਚੈਟ ...

ਪੂਰੀ ਖ਼ਬਰ »

ਭਾਰਤ ਨੇ ਕੈਨੇਡਾ ਨੂੰ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ

ਨਵੀਂ ਦਿੱਲੀ, 25 ਫਰਵਰੀ (ਏਜੰਸੀ)-ਕੈਨੇਡਾ 'ਚ ਭਾਰਤੀ ਭਾਈਚਾਰੇ ਦੇ ਕੁਝ ਮੈਂਬਰਾਂ ਨੂੰ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨ ਦੇ ਸਮਰਥਨ ਕਾਰਨ ਮਿਲ ਰਹੀਆਂ ਧਮਕੀਆਂ ਦੀਆਂ ਖ਼ਬਰਾਂ ਦਰਮਿਆਨ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਓਟਾਵਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX