ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  1 day ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  1 day ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਪੰਜਾਬ / ਜਨਰਲ

ਸਰਦੂਲ ਸਿਕੰਦਰ ਨੂੰ ਹੰਝੂਆਂ ਭਰੀ ਅੰਤਿਮ ਵਿਦਾਇਗੀ

• ਖੇੜੀ ਨੌਧ ਸਿੰਘ ਵਿਖੇ ਕੀਤਾ ਸਪੁਰਦ-ਏ-ਖ਼ਾਕ • ਵੱਡੀ ਗਿਣਤੀ 'ਚ ਪ੍ਰਸੰਸਕ ਤੇ ਉੱਘੀਆਂ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ

ਖੰਨਾ/ਫ਼ਤਹਿਗੜ੍ਹ ਸਾਹਿਬ/ਭੜੀ, 25 ਫਰਵਰੀ (ਹਰਜਿੰਦਰ ਸਿੰਘ ਲਾਲ, ਬਲਜਿੰਦਰ ਸਿੰਘ, ਭਰਪੂਰ ਸਿੰਘ ਹਵਾਰਾ)-ਨਾਮਵਰ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਗਾਇਕ ਅਤੇ ਸੁਰਾਂ ਦਾ ਸਿਕੰਦਰ ਸਰਦੂਲ ਸਿਕੰਦਰ ਦੀ ਮਿ੍ਤਕ ਦੇਹ ਅੱਜ ਦੇਰ ਸ਼ਾਮ ਉਨ੍ਹਾਂ ਦੇ ਜੱਦੀ ਪਿੰਡ ...

ਪੂਰੀ ਖ਼ਬਰ »

ਤਰਨ ਤਾਰਨ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮਹਾਂ ਰੈਲੀ

ਤਿੰਨ ਖੇਤੀ ਕਾਨੂੰਨ ਰੱਦ ਹੋਣ ਅਤੇ ਸਾਰੀਆਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਦੀ ਗਰੰਟੀ ਵਾਲਾ ਕਾਨੂੰਨ ਬਣੇ-ਪੰਧੇਰ

ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਤਰਨ ਤਾਰਨ ਦੀ ਦਾਣਾ ਮੰਡੀ 'ਚ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਬੀਬੀਆਂ, ਨੌਜਵਾਨਾਂ, ਸ਼ਹਿਰੀਆਂ, ਦੁਕਾਨਦਾਰਾਂ, ਬੁੱਧੀਜੀਵੀਆਂ, ਆੜ੍ਹਤੀਆਂ, ਪੱਲੇਦਾਰਾਂ, ...

ਪੂਰੀ ਖ਼ਬਰ »

ਸਹਾਇਕ ਸੁਪਰਡੈਂਟ ਦੀ ਅਸਾਮੀ ਲਈ 2 ਨੂੰ ਲਿਆ ਜਾਵੇਗਾ ਸਰੀਰਕ ਯੋਗਤਾ ਟੈਸਟ-ਬਹਿਲ

ਚੰਡੀਗੜ੍ਹ, 25 ਫਰਵਰੀ (ਅਜੀਤ ਬਿਊਰੋ)-ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਸਹਾਇਕ ਸੁਪਰਡੈਂਟ ਦੀਆਂ 48 ਅਸਾਮੀਆਂ ਲਈ ਸਰੀਰਕ ਯੋਗਤਾ ਟੈਸਟ ਮਿਤੀ 2 ਮਾਰਚ ਦਿਨ ਮੰਗਲਵਾਰ ਨੂੰ ਸਪੋਰਟਸ ਕੰਪਲੈਕਸ, ਸੈਕਟਰ-78, ਮੁਹਾਲੀ ਵਿਖੇ ਲਿਆ ਜਾਵੇਗਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੈਣੀ ਤੇ ਉਮਰਾਨੰਗਲ ਦੀਆਂ ਅਗਾਊਾ ਜ਼ਮਾਨਤ ਪਟੀਸ਼ਨਾਂ 'ਤੇ ਫ਼ੈਸਲਾ ਰਾਖਵਾਂ

ਚੰਡੀਗੜ੍ਹ, 25 ਫਰਵਰੀ (ਬਿ੍ਜੇਂਦਰ ਗੌੜ)-ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਅਤੇ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਦੀ ਅਗਾਊਾ ਜ਼ਮਾਨਤ ਪਟੀਸ਼ਨਾਂ ...

ਪੂਰੀ ਖ਼ਬਰ »

ਲੁਧਿਆਣਾ 'ਚ ਨਿੱਜੀ ਸੁਰੱਖਿਆ ਕੰਪਨੀ ਦੇ ਮੁਲਾਜ਼ਮਾਂ ਪਾਸੋਂ 8 ਲੱਖ ਲੁੱਟੇ

ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਫੁੱਲਾਂਵਾਲ ਚੌਕ ਵਿਚ ਅੱਜ ਦੁਪਹਿਰ ਦਿਨ ਦਿਹਾੜੇ ਅੱਧੀ ਦਰਜਨ ਦੇ ਕਰੀਬ ਮੋਟਰਸਾਈਕਲ ਹਥਿਆਰਬੰਦ ਲੁਟੇਰੇ ਦੋ ਨਿੱਜੀ ਸੁਰੱਖਿਆ ਕੰਪਨੀ ਦੇ ਮੁਲਾਜ਼ਮਾਂ ਨੂੰ ਜ਼ਖ਼ਮੀ ...

ਪੂਰੀ ਖ਼ਬਰ »

ਪਹਿਲੀ ਨੂੰ ਰਾਜ ਭਵਨ ਦਾ ਘਿਰਾਓ ਕਰੇਗੀ ਪੰਜਾਬ ਕਾਂਗਰਸ-ਜਾਖੜ

ਚੰਡੀਗੜ੍ਹ, 25 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 1 ਮਾਰਚ ਨੂੰ ਪੰਜਾਬ ਕਾਂਗਰਸ ਪੰਜਾਬ ਰਾਜ ਭਵਨ ਦਾ ਘਿਰਾਓ ਕਰੇਗੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਰਸੋਈ ...

ਪੂਰੀ ਖ਼ਬਰ »

ਮੌਜੂਦਾ ਸਮੇਂ 'ਚ ਦੇਸ਼ 'ਚ ਵਗ ਰਹੀ 'ਉਲਟੀ' ਗੰਗਾ-ਬਾਦਲ

ਮੰਡੀ ਕਿੱਲਿਆਂਵਾਲੀ, 25 ਫਰਵਰੀ (ਇਕਬਾਲ ਸਿੰਘ ਸ਼ਾਂਤ)-ਕੋਰੋਨਾ ਕਾਰਨ ਡਾਕਟਰੀ ਹਦਾਇਤਾਂ 'ਤੇ ਇਕਾਂਤਵਾਸ 'ਚੋਂ ਵਿਚਰ ਰਹੇ ਵਡੇਰੀ ਉਮਰ ਵਾਲੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕਈ ਹਫ਼ਤਿਆਂ ਬਾਅਦ ਘਰੋਂ ਬਾਹਰ ਪੈਰ ਪੁੱਟਿਆ | ਕਰੀਬ 25 ਮਿੰਟਾਂ ਦੀ ...

ਪੂਰੀ ਖ਼ਬਰ »

ਦਲਿਤ ਵੈੱਲਫੇਅਰ ਸੰਗਠਨ ਵਲੋਂ 11 ਮੀਤ ਪ੍ਰਧਾਨ, 65 ਜਨਰਲ ਸਕੱਤਰ ਅਤੇ 75 ਸਕੱਤਰਾਂ ਦੀ ਪਹਿਲੀ ਸੂਚੀ ਜਾਰੀ

ਸੰਗਰੂਰ, 25 ਫਰਵਰੀ (ਦਮਨਜੀਤ ਸਿੰਘ)-ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਦਲਿਤ ਵੈੱਲਫੇਅਰ ਸੰਗਠਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਵਲੋਂ ਸੰਗਠਨ ਦੀ ਪਹਿਲੀ ਸੂਬਾ ਕਮੇਟੀ ਦੀ ਸੂਚੀ ਜਾਰੀ ਕੀਤੀ ਗਈ ਜਿਸ ਵਿਚ 11 ਮੀਤ ਪ੍ਰਧਾਨ, 65 ਜਨਰਲ ਸਕੱਤਰ ਅਤੇ 75 ...

ਪੂਰੀ ਖ਼ਬਰ »

ਐਸ.ਸੀ. ਵਿਦਿਆਰਥੀਆਂ ਦੀਆਂ ਡਿਗਰੀਆਂ ਨਾ ਦੇਣ ਦੇ ਮਾਮਲੇ 'ਚ ਰਿਪੋਰਟ ਤਲਬ

ਚੰਡੀਗੜ੍ਹ, 25 ਫਰਵਰੀ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅੱਜ ਇਕ ਪੱਤਰ ਲਿਖ ਕੇ ਪੰਜਾਬ ਸਰਕਾਰ ਡੀ.ਪੀ. ਆਈ. ਉਚੇਰੀ ਸਿੱਖਿਆ ਤੋਂ ਐਸ.ਸੀ. ਸਕਾਲਰਸ਼ਿਪ ਸਕੀਮ ਅਧੀਨ ਡਿਗਰੀ ਕਰ ਚੁੱਕੇ ਐਸ.ਸੀ. ਵਿਦਿਆਰਥੀਆਂ ਦੀਆਂ ਡਿਗਰੀਆਂ ਦੇਣ ਸਬੰਧੀ ...

ਪੂਰੀ ਖ਼ਬਰ »

ਵਿਧਾਇਕ ਪ੍ਰਗਟ ਸਿੰਘ ਨੇ ਇਕ ਵਾਰ ਆਪਣੀ ਹੀ ਸਰਕਾਰ ਨੂੰ ਕੀਤਾ ਕਟਹਿਰੇ 'ਚ ਖੜ੍ਹਾ

ਕਾਂਗਰਸ ਦੀ ਅੰਦਰੂਨੀ ਸਿਆਸਤ ਗਰਮਾਈ

ਜਲੰਧਰ, 25 ਫਰਵਰੀ (ਜਸਪਾਲ ਸਿੰਘ)-ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਇਕ ਵਾਰ ਫਿਰ ਆਪਣੀ ਹੀ ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕਰਕੇ ਪਾਰਟੀ ਲੀਡਰਸ਼ਿਪ 'ਤੇ ਸਵਾਲ ਉਠਾਏ ਹਨ | ਉਨ੍ਹਾਂ ਦੇ ਇਸ ਤਰ੍ਹਾਂ ਆਪਣੀ ਹੀ ਸਰਕਾਰ ਖਿਲਾਫ਼ ...

ਪੂਰੀ ਖ਼ਬਰ »

ਤੇਲ-ਗੈਸ ਦੀਆਂ ਕੀਮਤਾਂ ਨਾ ਵਾਪਸ ਹੋਈਆਂ ਤਾਂ ਪਾਰਟੀ ਸੰਘਰਸ਼ ਹੋਰ ਤੇਜ਼ ਕਰੇਗੀ-ਢੀਂਡਸਾ

ਚੰਡੀਗੜ੍ਹ, 25 ਫਰਵਰੀ (ਅਜੀਤ ਬਿਊਰੋ)- ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ 'ਚ ਬੇਲੋੜੇ ਵਾਧੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂਆਂ ਅਤੇ ਵਰਕਰਾਂ ਵਲੋਂ ਬੀਤੇ ਦਿਨੀਂ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਵਿਚ ਕੀਤੇ ਗਏ ਰੋਸ ਪ੍ਰਦਰਸ਼ਨ ਅਤੇ ...

ਪੂਰੀ ਖ਼ਬਰ »

ਨੂੰ ਹ ਦੇ ਕਤਲ ਦੇ ਜੁਰਮ 'ਚ ਸਹੁਰੇ ਨੂੰ ਉਮਰ ਕੈਦ

ਸ੍ਰੀ ਮੁਕਤਸਰ ਸਾਹਿਬ, 25 ਫਰਵਰੀ (ਹਰਮਹਿੰਦਰ ਪਾਲ)-ਲਾਗਲੇ ਪਿੰਡ ਚੱਕ ਗਾਧਾਂ ਸਿੰਘ ਵਾਲਾ ਵਿਖੇ ਸਹੁਰੇ ਪਰਿਵਾਰ ਵਲੋਂ ਨੂੰ ਹ ਨੂੰ ਕਤਲ ਕਰਨ ਦੇ ਮਾਮਲੇ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਅਰੁਣਵੀਰ ਵਸ਼ਿਸ਼ਟ ਨੇ ਜ਼ਿਲ੍ਹਾ ਅਟਾਰਨੀ ਸ੍ਰੀ ਸੰਦੀਪ ਗਿਰਧਰ ਦੀਆਂ ...

ਪੂਰੀ ਖ਼ਬਰ »

ਭਲਵਾਨ ਹੱਤਿਆ ਮਾਮਲੇ 'ਚ 5 ਮੁਲਜ਼ਮਾਂ ਨੂੰ ਪਹਿਲੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ

ਫ਼ਰੀਦਕੋਟ, 25 ਫਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਉਰਫ਼ ਗੁਰਲਾਲ ਭਲਵਾਨ ਹੱਤਿਆ ਮਾਮਲੇ 'ਚ ਫ਼ਰੀਦਕੋਟ ਪਲਿਸ ਵਲੋਂ ਕਾਬੂ ਕੀਤੇ ਗਏ 5 ਨੌਜਵਾਨਾਂ ਨੂੰ ਅੱਜ ਪੁਲਿਸ ਵਲੋਂ ਸਥਾਨਕ ਚੀਫ਼ ...

ਪੂਰੀ ਖ਼ਬਰ »

ਸੰਜੇ ਸਿੰਘ-ਮਜੀਠੀਆ ਮਾਣਹਾਨੀ ਕੇਸ ਦੀ ਸੁਣਵਾਈ 4 ਮਾਰਚ ਤੱਕ ਮੁਲਤਵੀ

ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਉੱਪਰ ਦਾਇਰ ਕੀਤੇ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ...

ਪੂਰੀ ਖ਼ਬਰ »

ਪ੍ਰਾਈਵੇਟ ਕਾਲਜਾਂ 'ਚ ਡਿਗਰੀਆਂ ਰੁਕਣ ਕਾਰਨ ਵਿਦਿਆਰਥੀਆਂ ਦੇ ਭਵਿੱਖ 'ਤੇ ਲੱਗਾ ਸਵਾਲੀਆਂ ਚਿੰਨ੍ਹ

ਸੰਗਰੂਰ, 25 ਫਰਵਰੀ (ਧੀਰਜ਼ ਪਸ਼ੌਰੀਆ)-ਪੰਜਾਬ ਦੇ ਕਰੀਬ 50 ਹਜ਼ਾਰ ਦਲਿਤ ਵਿਦਿਆਰਥੀਆਂ ਦੀ ਡਿਗਰੀਆਂ ਪੜ੍ਹਾਈ ਪੂਰੀ ਕਰਨ ਦੇ ਬਾਵਜੂਦ ਸੂਬੇ ਦੇ ਵੱਖ-ਵੱਖ ਨਿੱਜੀ ਕਾਲਜਾਂ ਕੋਲ ਰੁਕੀਆਂ ਪਈਆਂ ਹਨ | ਇਸ ਦੇ ਚੱਲਦਿਆਂ ਇਹ ਵਿਦਿਆਰਥੀ ਨਾ ਤਾਂ ਅੱਗੇ ਪੜ੍ਹਾਈ ਕਰ ਸਕਦੇ ਹਨ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ :-

ਲਾਲਜੀਤ ਸਿੰਘ ਸੰਧੂ ਰੱਤਾ ਖੇੜਾ ਪੰਜਾਬ ਸਿੰਘ ਵਾਲਾ

ਫ਼ਿਰੋਜ਼ਸ਼ਾਹ : ਲਾਲਜੀਤ ਸਿੰਘ ਸੰਧੂ ਵਾਸੀ ਪਿੰਡ ਰੱਤਾ ਖੇੜਾ ਪੰਜਾਬ ਸਿੰਘ ਵਾਲਾ ਦਾ ਜਨਮ ਅਗਸਤ 1944 ਨੂੰ ਮਾਤਾ ਜਸਵੰਤ ਕੌਰ ਦੀ ਕੁੱਖੋਂ ਪਿਤਾ ਗੁਰਨਾਮ ਸਿੰਘ ਸੰਧੂ ਦੇ ਗ੍ਰਹਿ ਵਿਖੇ ਹੋਇਆ | ਲਾਲਜੀਤ ਸਿੰਘ ਸੰਧੂ ਇਲਾਕੇ ਦੇ ਧਨਾਢ ਜ਼ਿਮੀਂਦਾਰ ਸਨ, ਰਾਜਸੀ ਅਤੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ :-

ਬੀਬੀ ਸਤਵੰਤ ਕੌਰ ਸੰਧੂ ਸਾਬਕਾ ਕੈਬਨਿਟ ਮੰਤਰੀ

ਮੋਰਿੰਡਾ : ਬੀਬੀ ਸਤਵੰਤ ਕੌਰ ਸੰਧੂ ਦਾ ਜਨਮ 22 ਫਰਵਰੀ, 1940 ਈ. ਨੂੰ ਪਿੰਡ ਜਿਓਲੀ, ਤਹਿਸੀਲ ਡੇਰਾ ਬਸੀ, ਜ਼ਿਲ੍ਹਾ ਮੁਹਾਲੀ ਵਿਖੇ ਕੈਪਟਨ ਭਗਵਾਨ ਸਿੰਘ ਦੇ ਘਰ ਹੋਇਆ | ਉਨ੍ਹਾਂ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਸਰਕਾਰੀ ਹਾਈ ਸਕੂਲ ਬਲਾਸਪੁਰ 'ਚ ਅਧਿਆਪਕਾ ਵਜੋਂ ਸੇਵਾ ...

ਪੂਰੀ ਖ਼ਬਰ »

ਜਨਗਣਨਾ ਸਬੰਧੀ ਅਗੇਤੇ ਪ੍ਰੀਖਣ ਲਈ ਮਾਨਸਾ ਦੇ ਪਿੰਡ ਨੰਗਲ ਕਲਾਂ ਦੀ ਚੋਣ

ਮਾਨਸਾ, 25 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਦੇਸ਼ ਦੀ ਜਨਗਣਨਾ-2021 ਦੇ ਮਹੱਤਵਪੂਰਨ ਕਾਰਜ ਦੀ ਸਮੁੱਚੀ ਪ੍ਰਕਿਰਿਆ ਨੂੰ ਲਾਗੂ ਕਰਨ ਤੋਂ ਪਹਿਲਾਂ ਮਾਨਸਾ ਜ਼ਿਲੇ੍ਹ ਦੇ ਪਿੰਡ ਨੰਗਲ ਕਲਾਂ ਵਿਖੇ 'ਸ਼ਾਰਟ ਫ਼ੀਲਡ ਟਰਾਇਲ' ਵਜੋਂ ਮੋਬਾਈਲ ਐਪਲੀਕੇਸ਼ਨਾਂ ਦਾ ਪ੍ਰੀਖਣ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਪੰਜਾਬੀ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਖਿਲਾਫ਼ ਦਿੱਲੀ ਪੁਲਿਸ ਦਾ ਘਿਰਾਓ ਕਰੇਗਾ-ਬੰਟੀ ਰੋਮਾਣਾ

ਚੰਡੀਗੜ੍ਹ, 25 ਫਰਵਰੀ (ਅਜੀਤ ਬਿਊਰੋ)-ਯੂਥ ਅਕਾਲੀ ਦਲ 26 ਜਨਵਰੀ ਨੂੰ ਕੌਮੀ ਰਾਜਧਾਨੀ ਵਿਚ ਵਾਪਰੀਆਂ ਘਟਨਾਵਾਂ ਲਈ ਪੰਜਾਬੀ ਨੌਜਵਾਨਾਂ ਖਿਲਾਫ਼ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਫਤਾਰ ਕਰਨ ਲਈ ਦਿੱਲੀ ਪੁਲਿਸ ਅਮਲੇ ਦਾ ਘਿਰਾਓ ਕਰੇਗਾ | ਯੂਥ ਅਕਾਲੀ ਦਲ ਦੀ ...

ਪੂਰੀ ਖ਼ਬਰ »

ਸੰਸਦ ਮੈਂਬਰਾਂ ਤੇ ਵਿਧਾਇਕਾਂ ਖ਼ਿਲਾਫ਼ ਕੇਸਾਂ ਦੇ ਜਲਦ ਸੁਣਵਾਈ ਲਈ ਹਾਈਕੋਰਟ ਵਲੋਂ ਆਦੇਸ਼

ਚੰਡੀਗੜ੍ਹ, 25 ਫਰਵਰੀ (ਬਿ੍ਜੇਂਦਰ ਗੌੜ)-ਸੰਸਦਾਂ ਮੈਂਬਰਾਂ ਅਤੇ ਵਿਧਾਇਕਾਂ ਦੇ ਖ਼ਿਲਾਫ਼ ਚੱਲ ਰਹੇ ਕੇਸਾਂ ਵਿਚ ਡਿਵੈਲਪਮੈਂਟ ਨੂੰ ਲੈ ਕੇ ਨਿਗਰਾਨੀ ਕਰਨ ਲਈ ਵਿਸ਼ੇਸ਼ ਅਦਾਲਤਾਂ ਸਥਾਪਿਤ ਕਰਨ ਸਬੰਧੀ ਅਹਿਮ ਮਾਮਲੇ ਵਿਚ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ...

ਪੂਰੀ ਖ਼ਬਰ »

ਕੇਂਦਰ ਸਰਕਾਰ ਫਰੋਲਣ ਲੱਗੀ ਕਿਸਾਨ ਆਗੂਆਂ ਦੇ ਮਨ

ਜਲੰਧਰ, 25 ਫਰਵਰੀ (ਮੇਜਰ ਸਿੰਘ) -ਮੋਦੀ ਸਰਕਾਰ ਦੇ ਮੰਤਰੀ ਸਮੇਤ ਪ੍ਰਧਾਨ ਮੰਤਰੀ ਭਾਵੇਂ ਬਿਆਨਬਾਜ਼ੀ ਵਿਚ ਤਾਂ ਨਾ ਝੁਕਣ ਵਾਲੀਆਂ ਗੱਲਾਂ ਦਾ ਵਿਖਾਵਾ ਕਰ ਰਹੇ ਹਨ ਪਰ ਪਤਾ ਲੱਗਾ ਹੈ ਕਿ ਪਿਛਲੇ ਦਰਵਾਜ਼ਿਓਾ ਕੇਂਦਰ ਤੇ ਪੰਜਾਬ ਸਰਕਾਰ ਦੇ ਅਧਿਕਾਰੀ ਅਗਲੀ ਗੱਲਬਾਤ ...

ਪੂਰੀ ਖ਼ਬਰ »

ਸਿੱਖ ਬੱਚਿਆਂ ਨੂੰ ਸਿਵਲ ਸਰਵਿਸਿਜ਼ ਪ੍ਰੀਖਿਆਵਾਂ ਦੀ ਜਲਦ ਦਿੱਤੀ ਜਾਵੇਗੀ ਮੁਫ਼ਤ ਕੋਚਿੰਗ-ਬੀਬੀ ਜਗੀਰ ਕੌਰ

ਐੱਸ. ਏ. ਐੱਸ. ਨਗਰ, 25 ਫਰਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਕਮੇਟੀ ਬਹੁਤ ਜਲਦ ਸਾਬਤ ਸੂਰਤ ਸਿੱਖ ਬੱਚਿਆਂ ਨੂੰ ਸਿਵਲ ਸਰਵਿਸਿਜ਼ ਦੀਆਂ ਪ੍ਰੀਖਿਆਵਾਂ ਦੀ ਮੁਫ਼ਤ ਸਿਖਲਾਈ ਦੇਣ ਦਾ ਪ੍ਰਬੰਧ ਕਰ ਰਹੀ ਹੈ, ਜਿਸ ਸਬੰਧੀ ਉਨ੍ਹਾਂ ਨੂੰ ਸਿਖਲਾਈ ਦੇਣ ਵਾਲੇ ਮਾਹਿਰਾਂ ਦੀ ...

ਪੂਰੀ ਖ਼ਬਰ »

ਜਲੰਧਰ ਪੁੱਜਣ 'ਤੇ ਵਿਜੇ ਸਾਂਪਲਾ ਦਾ ਸਵਾਗਤ-ਕਿਸਾਨਾਂ ਵਲੋਂ ਵਿਰੋਧ

ਜਲੰਧਰ, 25 ਫਰਵਰੀ (ਸ਼ਿਵ ਸ਼ਰਮਾ)-ਕੌਮੀ ਐਸ. ਸੀ. ਕਮਿਸ਼ਨ ਦੇ ਨਵੇਂ ਬਣੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਦਾ ਜਲੰਧਰ ਪੁੱਜਣ 'ਤੇ ਸਰਕਟ ਹਾਊਸ 'ਚ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ | ਸ੍ਰੀ ਵਿਜੇ ਸਾਂਪਲਾ ਨੇ ਬੀੇਤੇ ਦਿਨੀਂ ਦਿੱਲੀ ਵਿਚ ਕੌਮੀ ਐਸ. ਸੀ. ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ ਸੀ | ਇਸ ਮੌਕੇ ਸ੍ਰੀ ਵਿਜੇ ਸਾਂਪਲਾ ਨੂੰ ਪੁਲਿਸ ਟੁਕੜੀ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ ਜਦਕਿ ਇਸ ਮੌਕੇ ਸਰਕਟ ਹਾਊਸ ਦੀ ਕੁਝ ਦੂਰੀ 'ਤੇ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜਥੇਦਾਰ ਕਸ਼ਮੀਰ ਸਿੰਘ, ਨੌਜਵਾਨ ਕਿਸਾਨ ਆਗੂੂ ਅਮਰਜੋਤ ਸਿੰਘ, ਲਖਵਿੰਦਰ ਸਿੰਘ ਉਧੋਪੁਰ, ਦੀਪਾ ਹੇਅਰ, ਬਲਹਾਰ ਸਿੰਘ ਕਾਨਾ ਢੇਸੀਆਂ, ਜੱਸਾ ਹੇਅਰ, ਕੁਲਦੀਪ ਸਿੰਘ, ਗੁਰਮੇਲ ਸਿੰਘ, ਸੁਖਵਿੰਦਰ ਸਿੰਘ ਤੇ ਹੋਰ ਕਿਸਾਨਾਂ ਨੇ ਭਾਜਪਾ ਆਗੂ ਖਿਲਾਫ਼ ਨਾਅਰੇਬਾਜ਼ੀ ਕੀਤੀ | ਵਿਰੋਧ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਸਰਕਟ ਹਾਊਸ ਬਾਹਰ ਹੀ ਰੋਕ ਰੱਖਿਆ ਸੀ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਵਿਜੇ ਸਾਂਪਲਾ ਨੇ ਆਪਣੀ ਨਿਯੁਕਤੀ ਲਈ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਨਾ ਸਿਰਫ ਦਲਿਤ ਸਮਾਜ ਦੇ ਲੋਕਾਂ 'ਤੇ ਹੁੰਦੇ ਅਤਿਆਚਾਰਾਂ ਨੂੰ ਰੋਕਣਾ ਪਹਿਲ ਹੋਵੇਗੀ ਸਗੋਂ ਉਨਾਂ ਨੂੰ ਇਨਸਾਫ ਦੁਆਉਣ ਵੀ ਮੁੱਖ ਉਦੇਸ਼ ਰਹੇਗਾ | ਇਸ ਮੌਕੇ ਗੁਰੂ ਰਵਿਦਾਸ ਕਮੇਟੀ ਦੇ ਪ੍ਰਧਾਨ ਰੋਬਿਨ ਸਾਂਪਲਾ, ਜਲੰਧਰ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ, ਮਹਿੰਦਰ ਭਗਤ, ਅਨਿਲ ਸੱਚਰ, ਅਮਿਤ ਅਰੋੜਾ, ਕੇ. ਡੀ. ਭੰਡਾਰੀ, ਆਸ਼ੂ ਸਾਂਪਲਾ, ਸਾਹਿਲ ਸਾਂਪਲਾ, ਹਿਮਾਂਸ਼ੂ ਸ਼ਰਮਾ, ਰਾਜ ਕੁਮਾਰ ਅਟਵਾਲ, ਸ਼ੀਤਲ ਅੰਗੂਰਾਲ, ਅਮਿਤ ਤਨੇਜਾ, ਪ੍ਰਦੀਪ ਖੁੱਲਰ, ਰਾਜਨ ਅੰਗੂਰਾਲ, ਹੈਰੀ ਵਰੈਂਚ, ਅਕਸ਼ਿਆ ਜੰਮੂ, ਅਮਰਜੀਤ ਸਿੰਘ ਅਮਰੀ, ਮੀਨੂੰ ਸ਼ਰਮਾ, ਰਮਨ ਪੱਬੀ, ਸੰਨੀ ਸ਼ਰਮਾ, ਮੁਨੀਸ਼ ਵਿਜ, ਦਿਨੇਸ਼ ਵਰਮਾ, ਵਿਰੇਸ਼ ਮਿੰਟੂ, ਸੁਭਾਸ਼ ਭਗਤ, ਦੀਪਕ ਸ਼ਰਮਾ, ਸੋਨੂੰ ਦਿਨਕਰ, ਸੰਜੇ ਕਾਲਰਾ, ਬਲਰਾਜ, ਪ੍ਰਭਨਤ ਪ੍ਰਭਾਕਰ, ਨਿਤਿਨ ਧਵਨ, ਪੰਕਜ ਸਾਰੰਗਲ, ਸੁਭਾਸ਼ ਸੂਦ, ਵਿਸ਼ਾਲ ਵਰੈਚ ਤੇ ਹੋਰ ਹਾਜਰ ਸਨ |

ਖ਼ਬਰ ਸ਼ੇਅਰ ਕਰੋ

 

ਰੌਸ਼ਨ ਕਲਾ ਕੇਂਦਰ ਵਲੋਂ ਅਦਬੀ ਮੇਲਾ 28 ਨੂੰ

ਮਾਹਿਲਪੁਰ, 25 ਫਰਵਰੀ (ਦੀਪਕ ਅਗਨੀਹੋਤਰੀ)- ਰੌਸ਼ਨ ਕਲਾ ਕੇਂਦਰ ਗੱਜਰ ਵਲੋਂ ਸਾਲਾਨਾ ਅਦਬੀ ਮੇਲਾ 28 ਫ਼ਰਵਰੀ ਨੂੰ ਬਲਾਕ ਮਾਹਿਲਪੁਰ ਦੇ ਪਿੰਡ ਗੱਜਰ ਵਿਖੇ ਕਰਵਾਇਆ ਜਾ ਰਿਹਾ ਹੈ | ਕਿਸਾਨੀ ਘੋਲ ਨੂੰ ਸਮਰਪਿਤ ਇਸ ਮੇਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਪਾਸਪੋਰਟ ਦਫ਼ਤਰ ਵਿਖੇ ਪ੍ਰਧਾਨ ਮੰਤਰੀ ਦਾ ਗੁਣਗਾਨ ਕਰਨ ਪੁੱਜੇ ਸ਼ਵੇਤ ਮਲਿਕ ਖ਼ਿਲਾਫ਼ ਕਿਸਾਨਾਂ ਵਲੋਂ ਨਾਅਰੇਬਾਜ਼ੀ

ਅੰਮਿ੍ਤਸਰ, 25 ਫਰਵਰੀ (ਜਸਵੰਤ ਸਿੰਘ ਜੱਸ)-ਪਾਸਪੋਰਟ ਬਣਾਉਣ ਸਮੇਂ ਹੁੰਦੇ ਭਿ੍ਸ਼ਟਾਚਾਰ ਨੂੰ ਰੋਕਣ ਸਮੇਤ ਮੋਦੀ ਸਰਕਾਰ ਦਾ ਗੁਣਗਾਣ ਕਰਨ ਪਾਸਪੋਰਟ ਦਫਤਰ ਵਿਖੇ ਪੁੱਜੇ ਭਾਜਪਾ ਦੇ ਰਾਜ ਸਭਾ ਸੰਸਦ ਮੈਂਬਰ ਸ਼ਵੇਤ ਮਲਿਕ ਨੂੰ ਅੱਜ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ...

ਪੂਰੀ ਖ਼ਬਰ »

ਸਾਉਣੀ ਸੀਜ਼ਨ ਦੌਰਾਨ ਐਮ.ਐਸ.ਪੀ. ਤਹਿਤ ਰਿਕਾਰਡ 661.15 ਲੱਖ ਮੀਟਿ੍ਕ ਟਨ ਝੋਨੇ ਦੀ ਖ਼ਰੀਦ ਹੋਈ-ਸਰਕਾਰ

ਨਵੀਂ ਦਿੱਲੀ, 25 ਫਰਵਰੀ (ਏਜੰਸੀ)-ਸਰਕਾਰ ਨੇ ਵੀਰਵਾਰ ਨੂੰ ਕਿਹਾ ਕਿ ਉਸ ਨੇ ਮੌਜੂਦਾ ਐਮ.ਐਸ.ਪੀ. ਯੋਜਨਾਵਾਂ ਅਨੁਸਾਰ ਇਸ ਸਾਉਣੀ ਸੀਜ਼ਨ ਦੌਰਾਨ ਰਿਕਾਰਡ 661.15 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ | ਸਰਕਾਰ ਨੇ ਕਿਹਾ ਕਿ 661.15 ਮੀਟਰਿਕ ਟਨ ਦੀ ਕੁੱਲ ਖ਼ਰੀਦ 'ਚੋਂ ...

ਪੂਰੀ ਖ਼ਬਰ »

ਚੀਨ ਨਾਲ ਪਿੱਛੇ ਹਟਣ ਦੇ ਸਮਝੌਤੇ ਤਹਿਤ ਕੋਈ ਜ਼ਮੀਨ ਨਹੀਂ ਗਵਾਈ-ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 25 ਫਰਵਰੀ (ਏਜੰਸੀ)- ਭਾਰਤ ਨੇ ਵੀਰਵਾਰ ਨੂੰ ਕਿਹਾ ਕਿ ਚੀਨ ਨਾਲ ਪਿੱਛੇ ਹਟਣ ਦੇ ਸਮਝੌਤੇ ਤਹਿਤ ਦੇਸ਼ ਨੇ ਆਪਣੀ ਕੋਈ ਜ਼ਮੀਨ ਨਹੀਂ ਗਵਾਈ, ਬਲਕਿ ਇਕਤਰਫ਼ਾ ਢੰਗ ਨਾਲ ਮੌਜੂਦਾ ਸਥਿਤੀ ਦੇ ਬਦਲਾਅ ਦੀ ਕੋਸ਼ਿਸ਼ ਨੂੰ ਰੋਕਣ ਲਈ ਅਸਲ ਕੰਟਰੋਲ ਰੇਖਾ ਦੀ ...

ਪੂਰੀ ਖ਼ਬਰ »

ਮੁਕੇਸ਼ ਅੰਬਾਨੀ ਦੇ ਘਰ ਨੇੜੇ ਵਾਹਨ 'ਚੋਂ ਮਿਲਿਆ ਧਮਾਕਾਖੇਜ ਪਦਾਰਥ

ਮੁੰਬਈ, 25 ਫਰਵਰੀ (ਏਜੰਸੀ)-ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਉੱਘੇ ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਮੁੰਬਈ ਸਥਿਤ ਘਰ ਨੇੜੇ ਵੀਰਵਾਰ ਸ਼ਾਮ ਨੂੰ ਇਕ ਸ਼ੱਕੀ ਵਾਹਨ 'ਚੋਂ ਧਮਾਕਾਖੇਜ ਪਦਾਰਥ ਬਰਾਮਦ ਹੋਇਆ ਹੈ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਵਾਹਨ ...

ਪੂਰੀ ਖ਼ਬਰ »

ਕੇਂਦਰ ਗੱਲਬਾਤ ਮੁੜ ਸ਼ੁਰੂ ਕਰਨ ਲਈ ਤਿਆਰ, ਪਰ ਕਿਸਾਨ ਜਥੇਬੰਦੀਆਂ ਪਹਿਲਾਂ ਸਰਕਾਰ ਦੇ ਪ੍ਰਸਤਾਵ ਦਾ ਜਵਾਬ ਦੇਣ- ਤੋਮਰ

ਨਵੀਂ ਦਿੱਲੀ, 25 ਫਰਵਰੀ (ਏਜੰਸੀ)-ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵੀਰਵਾਰ ਨੂੰ ਮੁੜ ਦੁਹਰਾਇਆ ਹੈ ਕਿ ਸਰਕਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਲਈ ਤਿਆਰ ਹੈ ਪਰ ਇਸ ਲਈ ਕਿਸਾਨ ਜਥੇਬੰਦੀਆਂ ਨੂੰ ਪਹਿਲਾਂ ਸਰਕਾਰ ਦੇ ...

ਪੂਰੀ ਖ਼ਬਰ »

ਪਾਕਿ ਸੰਸਦ ਮੈਂਬਰ ਨੇ ਆਪਣੇ ਟਵੀਟ ਨਾਲ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਮੰਗੀ ਮੁਆਫ਼ੀ

ਕਰਾਚੀ, 25 ਫਰਵਰੀ (ਪੀ.ਟੀ.ਆਈ.)- ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸੱਤਾਧਾਰੀ ਪਾਰਟੀ ਦੇ ਇਕ ਸੰਸਦ ਮੈਂਬਰ ਨੂੰ ਆਪਣੇ ਟਵੀਟ ਨਾਲ ਦੇਸ਼ 'ਚ ਘੱਟ ਗਿਣਤੀ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਦਾ ਨਿਰਾਦਰ ਕਰਨ 'ਤੇ ਮੁਆਫ਼ੀ ਮੰਗਣ ਅਤੇ ਵਿਵਾਦਤ ਟਵੀਟ ਨੂੰ ਹਟਾਉਣ ਲਈ ...

ਪੂਰੀ ਖ਼ਬਰ »

ਸਰਕਾਰੀ ਨੌਕਰੀਆਂ 'ਚ ਮੈਰਿਟ ਨੂੰ ਨਜ਼ਰਅੰਦਾਜ਼ ਕਰਨਾ ਸੰਵਿਧਾਨ ਦੀ ਉਲੰਘਣਾ-ਸੁਪਰੀਮ ਕੋਰਟ

ਨਵੀਂ ਦਿੱਲੀ, 25 ਫਰਵਰੀ (ਏਜੰਸੀ)- ਸੁਪਰੀਮ ਕੋਰਟ ਨੇ ਵੀਰਵਾਰ ਕਿਹਾ ਕਿ ਸਰਕਾਰੀ ਰੁਜ਼ਗਾਰਾਂ 'ਚ ਚੋਣ ਨਿਰੋਲ ਮੈਰਿਟ ਦੇ ਆਧਾਰ 'ਤੇ ਹੋਣੀ ਚਾਹੀਦੀ ਹੈ ਅਤੇ ਨਿਯੁਕਤੀ ਸਮੇਂ ਜਿਆਦਾ ਅੰਕ ਪ੍ਰਾਪਤ ਕਰਨ ਵਾਲੇ ਲੋਕਾਂ ਨੂੰ ਨਜ਼ਰਅੰਦਾਜ਼ ਕਰਕੇ ਘੱਟ ਯੋਗਤਾ ਵਾਲੇ ਨੂੰ ...

ਪੂਰੀ ਖ਼ਬਰ »

ਐਫ.ਏ.ਟੀ.ਐਫ. ਨੇ ਪਾਕਿ ਨੂੰ 'ਗੇ੍ਰਅ ਸੂਚੀ' ਵਿਚ ਰੱਖਿਆ ਬਰਕਰਾਰ

ਨਵੀਂ ਦਿੱਲੀ, 25 ਫਰਵਰੀ (ਏਜੰਸੀ)-ਹਵਾਲਾ ਰਾਸ਼ੀ ਤੇ ਅੱਤਵਾਦੀਆਂ ਦੇ ਵਿੱਤੀ ਪਾਲਣ ਪੋਸ਼ਣ 'ਤੇ ਨਜ਼ਰ ਰੱਖਣ ਵਾਲੀ ਵਿਸ਼ਵ ਪੱਧਰੀ ਸੰਸਥਾ ਵਿੱਤੀ ਕਾਰਵਾਈ ਟਾਸਕ ਫੋਰਸ (ਐਫ.ਏ.ਟੀ.ਐਫ.) ਨੇ ਪਾਕਿਸਤਾਨ ਨੂੰ ਅੱਤਵਾਦੀਆਂ ਦੇ ਵਿੱਤੀ ਲੈਣ-ਦੇਣ 'ਤੇ ਪੂਰਨ ਤੌਰ 'ਤੇ ਪਾਬੰਦੀ ਨਾ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਯੁਵਰਾਜ ਸਿੰਘ ਦੀ ਪਟੀਸ਼ਨ 'ਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 25 ਫਰਵਰੀ (ਏਜੰਸੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਭਾਰਤ ਦੇ ਸਾਬਕਾ ਕਿ੍ਕਟ ਖਿਡਾਰੀ ਯੁਵਰਾਜ ਸਿੰਘ ਦੀ ਉਸ ਪਟੀਸ਼ਨ 'ਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ, ਜਿਸ 'ਚ ਉਸ ਵਲੋਂ ਪਿਛਲੇ ਸਾਲ ਇੰਸਟਾਗ੍ਰਾਮ 'ਤੇ ਚੈਟ ...

ਪੂਰੀ ਖ਼ਬਰ »

ਭਾਰਤ ਨੇ ਕੈਨੇਡਾ ਨੂੰ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ

ਨਵੀਂ ਦਿੱਲੀ, 25 ਫਰਵਰੀ (ਏਜੰਸੀ)-ਕੈਨੇਡਾ 'ਚ ਭਾਰਤੀ ਭਾਈਚਾਰੇ ਦੇ ਕੁਝ ਮੈਂਬਰਾਂ ਨੂੰ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨ ਦੇ ਸਮਰਥਨ ਕਾਰਨ ਮਿਲ ਰਹੀਆਂ ਧਮਕੀਆਂ ਦੀਆਂ ਖ਼ਬਰਾਂ ਦਰਮਿਆਨ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਓਟਾਵਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX