ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  46 minutes ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  about 1 hour ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  about 1 hour ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  about 1 hour ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਸੰਗਰੂਰ

ਬਾਲੀਆਂ ਟਰੱਕ ਐਸੋਸੀਏਸ਼ਨ ਸੰਗਰੂਰ ਦੇ ਬਣੇ ਨਵੇਂ ਪ੍ਰਧਾਨ ਬੀਰ ਕਲਾਂ ਦੀ ਰਹਿਨੁਮਾਈ ਹੇਠ ਤੜਕਸਾਰ ਹੋਈ ਤਾਜਪੋਸ਼ੀ

ਸੰਗਰੂਰ, 25 ਫਰਵਰੀ (ਅਮਨਦੀਪ ਸਿੰਘ ਬਿੱਟਾ)-ਇਕ ਨਾਟਕੀ ਘਟਨਾਕ੍ਰਮ 'ਚ ਦੀ ਦਸਮੇਸ਼ ਟਰੱਕ ਆਪ੍ਰੇਟਰ ਐਸੋਸੀਏਸ਼ਨ ਸੰਗਰੂਰ ਦਾ ਪ੍ਰਧਾਨ ਅੱਜ ਕਰਮਜੀਤ ਸਿੰਘ ਬਾਲੀਆਂ ਨੂੰ ਥਾਪ ਦਿੱਤਾ ਗਿਆ | ਮਰਹੂਮ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਸ. ਰਣਜੀਤ ਸਿੰਘ ਬਾਲੀਆਂ ਦੇ ਭਰਾ ...

ਪੂਰੀ ਖ਼ਬਰ »

-ਮਾਮਲਾ ਦੋ ਜੇਤੂ ਉਮੀਦਵਾਰਾਂ ਨੂੰ ਹਾਰੇ ਘੋਸ਼ਿਤ ਕਰਨ ਦਾ-

ਐਡ. ਗੋਇਲ ਨੇ ਸਬੂਤ ਕੀਤੇ ਜਨਤਕ

ਲਹਿਰਾਗਾਗਾ, 25 ਫਰਵਰੀ (ਗਰਗ, ਢੀਂਡਸਾ, ਗੋਇਲ)-ਲਹਿਰਾਗਾਗਾ ਵਿਕਾਸ ਮੰਚ ਦੇ ਆਗੂ ਬਰਿੰਦਰ ਗੋਇਲ ਐਡਵੋਕੇਟ ਨੇ ਐਸ.ਸੀ. ਔਰਤ ਲਈ ਰਾਖਵੇਂ ਵਾਰਡ ਨੰ:2 ਤੋਂ ਜੇਤੂ ਆਜ਼ਾਦ ਉਮੀਦਵਾਰ ਸੁਰਿੰਦਰ ਕੌਰ ਅਤੇ ਐਸ.ਸੀ. ਲਈ ਰਾਖਵੇਂ ਵਾਰਡ ਨੰ:8 ਤੋਂ ਜੇਤੂ ਆਜ਼ਾਦ ਉਮੀਦਵਾਰ ਸੁਰਿੰਦਰ ...

ਪੂਰੀ ਖ਼ਬਰ »

ਹੈਨਰੀ ਨੇ ਐਡ. ਗੋਇਲ ਵਲੋਂ ਲਗਾਏ ਦੋਸ਼ਾਂ ਨੂੰ ਨਕਾਰਿਆ

ਲਹਿਰਾਗਾਗਾ, 25 ਫਰਵਰੀ (ਅਸ਼ੋਕ ਗਰਗ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਮੀਡੀਆ ਸਲਾਹਕਾਰ ਸਨਮੀਕ ਸਿੰਘ ਹੈਨਰੀ ਨੇ ਲਹਿਰਾਗਾਗਾ ਵਿਕਾਸ ਮੰਚ ਦੇ ਆਗੂ ਬਰਿੰਦਰ ਗੋਇਲ ਐਡਵੋਕੇਟ ਵਲੋਂ ਨਗਰ ਕੌਂਸਲ ਚੋਣਾਂ ਵਿਚ ਧਾਂਦਲੀ ਹੋਣ ਦੇ ਲਗਾਏ ...

ਪੂਰੀ ਖ਼ਬਰ »

-ਮਾਮਲਾ ਜੰਮੂ-ਕੱਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਲੈਣ ਦਾ-

ਨਕਲੀ ਕਿਸਾਨਾਂ ਨੰੂ ਬਿਠਾ ਕੇ ਧੋਖੇ ਨਾਲ ਅਧਿਕਾਰੀ ਕਰ ਰਹੇ ਸਨ ਮੀਟਿੰਗ-ਕਿਸਾਨ

ਸੰਗਰੂਰ, 25 ਫਰਵਰੀ (ਦਮਨਜੀਤ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਚੋਗਿਰਦੇ ਅੰਦਰ ਅੱਜ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ ਜਦ ਆਡੀਟੋਰੀਅਮ ਹਾਲ 'ਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨੈਸ਼ਨਲ ਹਾਈਵੇਅ ਅਥਾਰਿਟੀ ਦੀ ਹੋਣ ਜਾ ਰਹੀ ਮੀਟਿੰਗ ਨੰੂ ...

ਪੂਰੀ ਖ਼ਬਰ »

ਹੱਡੀਆਂ ਤੇ ਜੋੜਾਂ ਦਾ ਮੁਫ਼ਤ ਜਾਂਚ ਕੈਂਪ ਪਹਿਲੀ ਨੂੰ

ਅਹਿਮਦਗੜ੍ਹ, 25 ਫਰਵਰੀ (ਸੋਢੀ)-ਸਥਾਨਕ ਦਹਿਲੀਜ਼ ਰੋਡ ਸਥਿਤ ਸੂਦ ਮਲਟੀ-ਸਪੈਸ਼ਲਿਟੀ ਹਸਪਤਾਲ ਵਿਖੇ ਹੱਡੀਆਂ ਅਤੇ ਜੋੜਾ ਦੀ ਮੁਫ਼ਤ ਜਾਂਚ ਦਾ ਕੈਂਪ ਮਿਤੀ 1 ਮਾਰਚ ਦਿਨ ਸੋਮਵਾਰ ਨੂੰ ਲਾਇਆਂ ਜਾਵੇਗਾ | ਕੈਂਪ ਸਬੰਧੀ ਜਾਣਕਾਰੀ ਦਿੰਦੇ ਡਾ. ਰਜੀਵ ਸੂਦ ਨੇ ਦੱਸਿਆ ਕਿ 1 ...

ਪੂਰੀ ਖ਼ਬਰ »

ਵਿਜੈ ਇੰਦਰ ਸਿੰਗਲਾ ਨੇ ਸਾਨੰੂ ਲਾਰਾ ਲਾ ਕੇ ਧੋਖਾ ਕੀਤਾ-ਯੂਨੀਅਨ ਆਗੂ

ਸੰਗਰੂਰ, 25 ਫਰਵਰੀ (ਧੀਰਜ ਪਸ਼ੋਰੀਆ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਪੱਕਾ ਧਰਨਾ ਤੇ ਭੁੱਖ ਹੜਤਾਲ ਲਗਾਤਾਰ ਜਾਰੀ ਹੈ | ਅੱਜ ਭੁੱਖ ਹੜਤਾਲ ਦੇ 25ਵੇਂ ਦਿਨ ਯੂਨੀਅਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਲੱਗਣਗੀਆਂ 10 ਨੂੰ ਲੋਕ ਅਦਾਲਤਾਂ-ਨੀਤਿਕਾ ਵਰਮਾ

ਸੰਗਰੂਰ, 25 ਫਰਵਰੀ (ਅਮਨਦੀਪ ਸਿੰਘ ਬਿੱਟਾ)-ਸ੍ਰੀਮਤੀ ਨੀਤਿਕਾ ਵਰਮਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸੰਗਰੂਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ.ਏ.ਐਸ ਨਗਰ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਆਯੁਰਵੈਦਿਕ ਮੈਡੀਕਲ ਕਾਲਜ ਭੀਖੀ ਵਿਖੇ ਖ਼ੂਨਦਾਨ ਕੈਂਪ

ਚੀਮਾ ਮੰਡੀ, 25 ਫਰਵਰੀ (ਦਲਜੀਤ ਸਿੰਘ ਮੱਕੜ)-ਮਾਲਵੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਿਵ ਸ਼ਕਤੀ ਆਯੁਰਵੈਦਿਕ ਮੈਡੀਕਲ ਕਾਲਜ ਭੀਖੀ (ਮਾਨਸਾ) ਵਿਖੇ ਯੁਵਕ ਸੇਵਾਵਾਂ ਵਿਭਾਗ ਮਾਨਸਾ ਦੇ ਸਹਿਯੋਗ ਨਾਲ ਅਤੇ ਐਸ.ਐਸ. ਗਰੁੱਪ ਆਫ਼ ਕਾਲਜ ਦੇ ਰੈੱਡ ਰਿਬਨ ਕਲੱਬ ਵਲੋਂ ਖ਼ੂਨਦਾਨ ...

ਪੂਰੀ ਖ਼ਬਰ »

ਵਕੀਲ ਆਗੂਆਂ ਨੇ ਰਸੋਈ ਗੈਸ ਸਿਲੰਡਰਾਂ ਦੀਆਂ ਵਧੀਆਂ ਕੀਮਤਾਂ ਦਾ ਲਿਆ ਨੋਟਿਸ

ਸੰਗਰੂਰ, 25 ਫਰਵਰੀ (ਧੀਰਜ ਪਸ਼ੌਰੀਆ) - ਪਿਛਲੇ ਤਿੰਨ ਹਫ਼ਤਿਆਂ 'ਚ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ 100 ਰੁਪਏ ਪ੍ਰਤੀ ਸਿਲੰਡਰ ਕੀਤੇ ਵਾਧੇ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ (ਡੀ) ਦੇ ਸੁਰਜੀਤ ਸਿੰਘ ਗਰੇਵਾਲ ਐਡਵੋਕੇਟ ਅਤੇ ਬਲਵੰਤ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਕੁੱਪ ਕਲਾਂ, 25 ਫਰਵਰੀ (ਮਨਜਿੰਦਰ ਸਿੰਘ ਸਰੌਦ)-ਬੀਤੀ ਰਾਤ ਮਲੇਰਕੋਟਲਾ-ਮਲੌਦ ਸੜਕ 'ਤੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਪਰਿਵਾਰਕ ਮੈਂਬਰਾਂ ਅਨੁਸਾਰ ਨੌਜਵਾਨ ਜਵਾਲਾ ਸਿੰਘ ਵਾਸੀ ਸਰੌਦ (43) ਜੋ ਆਪਣੇ ਮੋਟਰਸਾਈਕਲ ...

ਪੂਰੀ ਖ਼ਬਰ »

ਰੋਲਰ ਹਾਕੀ ਚੈਂਪੀਅਨਸ਼ਿਪ ਦਾ ਐਸ.ਐਸ.ਪੀ. ਵਲੋਂ ਉਦਘਾਟਨ

ਸੰਗਰੂਰ, 25 ਫਰਵਰੀ (ਚੌਧਰੀ ਨੰਦ ਲਾਲ ਗਾਂਧੀ)-32ਵੀਂ ਪੰਜਾਬ ਓਪਨ ਰੋਲਰ ਹਾਕੀ ਕੁਆਡ ਅਤੇ ਇਨਲਾਈਨ (ਲੜਕੇ ਅਤੇ ਲੜਕੀਆਂ) ਚੈਂਪੀਅਨਸ਼ਿਪ ਦਾ ਉਦਘਾਟਨ ਸ਼੍ਰੀ ਵਿਵੇਕਸ਼ੀਲ ਸੋਨੀ ਐਸ.ਐਸ.ਪੀ. ਸੰਗਰੂਰ ਨੇ ਗੁਬਾਰੇ ਉਡਾ ਕੇ ਕੀਤਾ | ਉਨ੍ਹਾਂ ਸਾਰੇ ਜ਼ਿਲਿ੍ਹਆਂ ਤੋਂ ਆਏ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਧੂਰੀ, 25 ਜਨਵਰੀ (ਸੰਜੇ ਲਹਿਰੀ, ਦੀਪਕ)-ਸ੍ਰੀ ਗੁਰੂ ਰਵਿਦਾਸ ਧਰਮ ਪ੍ਰਚਾਰ ਕਮੇਟੀ ਧੂਰੀ ਅਤੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਕਮੇਟੀ ਧੂਰੀ-ਪਿੰਡ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਮੌਕੇ ਪੰਜ ਪਿਆਰਿਆਂ ਦੀ ਹਾਜ਼ਰੀ 'ਚ ਨਗਰ ਕੀਰਤਨ ਸਜਾਇਆ ...

ਪੂਰੀ ਖ਼ਬਰ »

ਲਾਵਾਰਸ ਮਰੀਜ਼ ਨੰੂ ਪਿੰਗਲਵਾੜਾ ਨੇ ਤੰਦਰੁਸਤ ਕਰ ਕੇ ਘਰ ਭੇਜਿਆ

ਸੰਗਰੂਰ, 25 ਫਰਵਰੀ (ਦਮਨਜੀਤ ਸਿੰਘ) - ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਦੀ ਸੰਗਰੂਰ ਬਰਾਂਚ ਵਲੋਂ ਅਪ੍ਰੈਲ 2020 ਤੋਂ ਇਸ ਬਰਾਂਚ ਵਿਚ ਦਾਖ਼ਲ ਲਾਵਾਰਸ ਮਰੀਜ਼ ਨੰੂ ਉਸ ਦੇ ਵਾਰਸਾਂ ਹਵਾਲੇ ਕੀਤਾ ਗਿਆ | ਪਿੰਗਲਵਾੜਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਢੀਂਡਸਾ ਨੇ ਆਗੂਆਂ ਅਤੇ ਵਰਕਰਾਂ ਦੇ ਉਤਸ਼ਾਹ ਦੀ ਕੀਤੀ ਸ਼ਲਾਘਾ

ਸੰਗਰੂਰ, 25 ਫਰਵਰੀ (ਦਮਨਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਤੇਲ ਕੀਮਤਾਂ ਦੇ ਬੇਲੋੜੇ ਵਾਧੇ ਤੇ ਦਿਨੋਂ ਦਿਨ ਵਧ ਰਹੀ ਮਹਿੰਗਾਈ ਖਿਲਾਫ਼ ਸਮੁੱਚੇ ਪੰਜਾਬ ਦੇ ਡਿਪਟੀ ਕਮਿਸਨਰਾਂ ਰਾਹੀਂ ਕੇਂਦਰ ਸਰਕਾਰ ਨੂੰ ...

ਪੂਰੀ ਖ਼ਬਰ »

ਕੱਲ੍ਹ ਦਿੱਲੀ ਪਹੁੰਚਣ ਦਾ ਸੱਦਾ

ਸੰਗਰੂਰ, 25 ਫਰਵਰੀ (ਧੀਰਜ ਪਸ਼ੌਰੀਆ)-27 ਫਰਵਰੀ ਨੂੰ ਦਿੱਲੀ ਪਹੁੰਚਣ ਦਾ ਸੱਦਾ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਰਾਜਪਾਲ ਸਿੰਘ ਮੰਗਵਾਲ ਨੇ ਕਿਹਾ ਕਿ 27 ਫਰਵਰੀ ਦਾ ਪ੍ਰੋਗਰਾਮ ਬੇਗਮਪੁਰਾ ਸਮਾਜ ਦੇ ਮੁੱਦਈ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੀ ਚੋਣ ਮੁਲਤਵੀ

ਕਿਸਾਨਾਂ ਨੇ ਕੀਤਾ ਰੋਸ ਪ੍ਰਗਟ ਲੌਂਗੋਵਾਲ, 25 ਫਰਵਰੀ (ਸ.ਸ.ਖੰਨਾ, ਵਿਨੋਦ)-ਕਸਬੇ ਅੰਦਰ ਬਣੀ ਬਹੁਮੰਤਵੀ ਸਭਾ ਵਿਚ ਅਨੁਸੂਚਿਤ ਜਾਤੀ ਦੇ ਉਮੀਦਵਾਰ ਦੀ ਚੋਣ ਨੂੰ ਲੈ ਕੇ ਸਵੇਰੇ ਹੀ ਹੰਗਾਮਾ ਹੋ ਗਿਆ, ਵੱਡੀ ਗਿਣਤੀ ਵਿਚ ਸੁਸਾਇਟੀ ਦੇ ਅੰਦਰ ਪੁੱਜੇ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਅਕਾਲੀ ਦਲ ਨੇ ਫੂਕਿਆ ਮੋਦੀ ਅਤੇ ਕੈਪਟਨ ਦਾ ਪੁਤਲਾ

ਸੰਗਰੂਰ, 25 ਫਰਵਰੀ (ਦਮਨਜੀਤ ਸਿੰਘ)-ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੰਗਰੂਰ ਤੋਂ ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ ਅਤੇ ਅਕਾਲੀ ਦਲ ਦੇ ਵਰਕਰਾਂ ਵਲੋਂ ਪੰਜਾਬ ਅੰਦਰ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਵੱਧ ਦੀਆਂ ਕੀਮਤਾਂ ਦੇ ਖਿਲਾਫ ਸੰਗਰੂਰ ਸ਼ਹਿਰ ਅੰਦਰ ...

ਪੂਰੀ ਖ਼ਬਰ »

ਖੇਡ ਸਟੇਡੀਅਮ 'ਚੋਂ ਨਾਜਾਇਜ਼ ਕਬਜ਼ੇ ਹਟਾਏ

ਛਾਜਲੀ, 25 ਫਰਵਰੀ (ਕੁਲਵਿੰਦਰ ਸਿੰਘ ਰਿੰਕਾ) - ਅੱਜ ਪਿੰਡ ਸੰਗਤੀਵਾਲਾ ਵਿਖੇ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮਾਲ ਮਹਿਕਮਾ ਲਹਿਰਾ ਦੇ ਅਧਿਕਾਰੀ ਅਤੇ ਤਹਿਸੀਲਦਾਰ ਸ੍ਰੀ ਸੁਰਿੰਦਰ ਸਿੰਘ ਸੁਨਾਮ ਦੀ ਅਗਵਾਈ ਵਿਚ ਪਿੰਡ ਦੇ ਸਟੇਡੀਅਮ ਵਿਚੋਂ ...

ਪੂਰੀ ਖ਼ਬਰ »

ਬੀਬੀ ਢੀਂਡਸਾ ਨੇ ਦੁੱਖ ਸਾਂਝਾ ਕੀਤਾ

ਲੌਂਗੋਵਾਲ, 25 ਫਰਵਰੀ (ਵਿਨੋਦ, ਖੰਨਾ) - ਅਕਾਲ ਕੌਂਸਲ ਸ੍ਰੀ ਮਸਤੂਆਣਾ ਸਾਹਿਬ ਵਿਖੇ ਲੈਬੋਰੇਟਰੀ ਸਹਾਇਕ ਵਜੋਂ ਤਾਇਨਾਤ ਗੁਰਜੰਟ ਸਿੰਘ ਸੰਧੂ ਆਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦੇ ਆਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਰਾਜ ਸਭਾ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 25 ਫਰਵਰੀ (ਧਾਲੀਵਾਲ, ਭੁੱਲਰ) - ਸਥਾਨਕ ਸ਼ਿਵ ਸ਼ਕਤੀ ਵੂਮੈਨ ਕਲੱਬ ਦੀ ਸਰਪ੍ਰਸਤ ਅਤੇ ਸਾਬਕਾ ਨਗਰ ਕੌਂਸਲਰ ਮੈਡਮ ਕਾਂਤਾ ਪੱਪਾ ਵਲੋਂ ਆਪਣੇ ਪੁੱਤਰ ਐਡਵੋਕੇਟ ਵਰੁਣ ਮਧਾਨ (ਮੌਂਟੀ ਮਧਾਨ) ਦੀ ਨਗਰ ਕੌਂਸਲ ਚੋਣਾਂ 'ਚ ਹੋਈ ਜਿੱਤ ਦੀ ਖ਼ੁਸ਼ੀ ਵਿਚ ...

ਪੂਰੀ ਖ਼ਬਰ »

ਸੰਗਰੂਰ ਧਰਨਿਆਂ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ

ਸੰਗਰੂਰ, 25 ਫਰਵਰੀ (ਅਮਨਦੀਪ ਸਿੰਘ ਬਿੱਟਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਗੁਰਦਾਸਪੁਰਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਕਾਰਜਕਾਰਨੀ ਦੇ ਮੈਂਬਰ ਸਤਵੰਤ ਸਿੰਘ ਪੂਨੀਆ ਦੇ ਨਿਵਾਸ ਬਾਹਰ 13 ਅਕਤੂਬਰ ਤੋਂ ਅਤੇ ਖੇੜੀ ਪੰਪ ਰਿਲਾਇੰਸ ਵਿਖੇ 1 ਅਕਤੂਬਰ ਤੋਂ ਚੱਲ ਰਹੇ ਧਰਨਿਆਂ ਨੰੂ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਵਿਖੇ ਮਹੀਨਾਵਾਰ ਭੇਜੇ ਜਾ ਰਹੇ ਕਿਸਾਨ ਕਾਫ਼ਲਿਆਂ ਦੇ ਅੰਤਰਗਤ 26 ਫਰਵਰੀ ਨੰੂ ਕਿਸਾਨਾਂ ਦਾ ਵੱਡਾ ਜਥਾ ਖਨੌਰੀ ਸਰਹੱਦ ਰਾਹੀਂ ਦਿੱਲੀ ਵੱਲ ਰਵਾਨਾ ਹੋਵੇਗਾ | ਉਨ੍ਹਾਂ ਕਿਹਾ ਕਿ ਦਿੱਲੀ ਜਾਣ ਲਈ ਪਿੰਡਾਂ ਵਿਚ ਕਿਸਾਨ ਕਾਰਕੁਨਾਂ ਵਿਚ ਬੇਹੱਦ ਉਤਸ਼ਾਹ ਦਾ ਮਾਹੌਲ ਹੈ ਅਤੇ ਕਿਸਾਨ ਤਦ ਤੱਕ ਵਾਪਸ ਨਹੀਂ ਪਰਤਣਗੇ ਜਦ ਤੱਕ ਤਿੰਨੇ ਖੇਤੀ ਕਾਨੰੂਨ ਰੱਦ ਨਹੀਂ ਹੁੰਦੇ | ਇਸ ਧਰਨੇ ਨੰੂ ਸੋਮਨਾਥ ਸੇਰੋਂ, ਗੋਬਿੰਦਰ ਸਿੰਘ ਬਡਰੁੱਖਾਂ, ਸਰੂਪ ਚੰਦ ਕਿਲਾ ਭਰੀਆ, ਗੁਰਦੀਪ ਸਿੰਘ ਕਮੋਮਾਜਰਾ ਆਦਿ ਨੇ ਸੰਬੋਧਨ ਕੀਤਾ | ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਕਿਸਾਨ ਜਥੇਬੰਦੀਆਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਧਰਨੇ ਨੰੂ ਹਰਮੇਲ ਸਿੰਘ ਮਹਿਰੋਕ, ਲਖਮੀ ਚੰਦ, ਦਲਵਾਰਾ ਸਿੰਘ ਨਾਗਰਾ ਆਦਿ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਸੰਘਰਸ਼ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸ਼ੁਰੂਆਤੀ ਦੌਰ ਵਿਚ ਕੇਂਦਰ ਸਰਕਾਰ ਸੰਘਰਸ਼ ਨੰੂ ਪੰਜਾਬ ਦੇ ਲੋਕਾਂ ਦਾ ਸੰਘਰਸ਼ ਕਹਿ ਰਹੀ ਸੀ, ਹਰਿਆਣੇ ਦੇ ਕਿਸਾਨਾਂ ਦੀ ਸ਼ਮੂਲੀਅਤ ਉਪਰੰਤ ਮੁੱਠੀ ਭਰ ਲੋਕਾਂ ਦੇ ਸੰਘਰਸ਼ ਦਾ ਨਾਮ ਦੇ ਦਿੱਤਾ ਗਿਆ ਅਤੇ ਹੁਣ ਜਦ ਸੰਘਰਸ਼ ਪੂਰੇ ਭਾਰਤ ਦੇ ਲੋਕਾਂ ਦਾ ਸੰਘਰਸ਼ ਬਣ ਗਿਆ ਹੈ ਤਾਂ ਸੰਘਰਸ਼ ਨੰੂ ਲੋਕਾਂ ਦੀ ਭੀੜ ਕਿਹਾ ਜਾਣ ਲੱਗ ਪਿਆ ਹੈ | ਉਨ੍ਹਾਂ ਕਿਹਾ ਕਿ ਸੰਘਰਸ਼ ਤਦ ਤੱਕ ਜਾਰੀ ਰਹੇਗਾ ਜਦ ਤੱਕ ਕਿਸਾਨਾਂ ਨੰੂ ਇਨਸਾਫ਼ ਨਹੀਂ ਮਿਲਦਾ |
ਭਲਕੇ ਰਾਜਨਾਥ ਸਿੰਘ ਨਾਲ ਕਿਸਾਨ ਮਸਲੇ ਦੇ ਹੱਲ ਲਈ ਕਰਾਂਗਾ ਗੱਲਬਾਤ-ਪੂਨੀਆ
ਭਾਰਤੀ ਜਨਤਾ ਪਾਰਟੀ ਦੇ ਸੂਬਾਈ ਕਾਰਜਕਾਰਨੀ ਦੇ ਮੈਂਬਰ ਸਤਵੰਤ ਸਿੰਘ ਪੂਨੀਆ ਨੇ ਕਿਹਾ ਕਿ ਕਿਸਾਨ ਸੰਘਰਸ਼ ਦੇ ਹੱਲ ਲਈ ਉਹ ਭਲਕੇ ਰੱਖਿਆ ਮੰਤਰੀ ਅਤੇ ਜਾਟ ਆਗੂ ਰਾਜਨਾਥ ਸਿੰਘ ਨੰੂ ਮਿਲਣ ਦਿੱਲੀ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਖ਼ੁਦ ਕਿਸਾਨੀ ਕਿੱਤੇ ਨਾਲ ਜੁੜੇ ਹੋਣ ਕਾਰਨ ਕਿਸਾਨ ਮਸਲਿਆਂ ਦੇ ਹੱਲ ਲਈ ਨਿਰੰਤਰ ਯਤਨਸ਼ੀਲ ਰਹੇ ਹਨ |
ਲਹਿਰਾਗਾਗਾ, (ਸੂਰਜ ਭਾਨ ਗੋਇਲ) - ਇਥੇਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਲਹਿਲ ਖ਼ੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ 'ਤੇ ਧਰਨਾ 149ਵੇਂ ਦਿਨ ਵੀ ਜਾਰੀ ਰਿਹਾ | ਬਲਾਕ ਪ੍ਰਧਾਨ ਨੇ ਕਿਹਾ ਕਿ ਤਾਲਮੇਲ ਪ੍ਰੋਗਰਾਮ ਤਹਿਤ 27 ਫਰਵਰੀ ਨੂੰ ਨੌਜਵਾਨਾਂ, ਕਿਸਾਨਾਂ-ਮਜਦੂਰਾਂ ਨੂੰ ਵੱਡੀ ਗਿਣਤੀ ਵਿਚ ਦਿੱਲੀ ਵੱਲ ਨੂੰ ਰਵਾਨਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ 8 ਮਾਰਚ ਨੂੰ ਔਰਤਾਂ ਦਾ ਦਿੱਲੀ ਮੋਰਚੇ 'ਚ ਇਕੱਠ ਹੋਰ ਵਧਾਉਣ ਲਈ ਤਿਆਰੀਆਂ ਮੁਕੰਮਲ ਹਨ | ਇਸ ਮੌਕੇ ਬਹਾਦਰ ਸਿੰਘ ਭੁਟਾਲ ਖ਼ੁਰਦ, ਹਰਜਿੰਦਰ ਸਿੰਘ ਨੰਗਲਾ, ਹਰਸੇਵਕ ਸਿੰਘ ਲਹਿਲ ਖ਼ੁਰਦ, ਸਵਿਰਾਜ ਸਿੰਘ ਗੁਰਨੇ ਕਲਾਂ ਆਦਿ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਬੇਰੋਕ ਚੱਲਦਾ ਰਹੇਗਾ |
ਨਦਾਮਪੁਰ/ਚੰਨੋਂ੍ਹ, (ਹਰਜੀਤ ਸਿੰਘ ਨਿਰਮਾਣ) - ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਵੱਲੋਂ ਕਾਲਾਝਾੜ ਪਲਾਜ਼ਾ ਕਾਲਾਝਾੜ ਵਿਖੇ ਹਰਜਿੰਦਰ ਸਿੰਘ ਘਰਾਚੋਂ ਦੀ ਅਗਵਾਈ ਵਿੱਚ ਬਲਾਕ ਦੇ ਆਗੂਆਂ ਅਤੇ ਪਿੰਡ ਇਕਾਈਆਂ ਦੇ ਆਗੂਆਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਯੂਨੀਅਨ ਦੇ ਜ਼ਿਲ੍ਹਾ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਕੀਤਾ | ਉਨ੍ਹਾਂ ਕਿਹਾ ਕਿ 27 ਫਰਵਰੀ ਨੂੰ ਦਿੱਲੀ ਪਹੁੰਚਣ ਦਾ ਪ੍ਰੋਗਰਾਮ ਬੇਗਮਪੁਰਾ ਸਮਾਜ ਦੇ ਮੁੱਦਈ ਭਗਤ ਰਵਿਦਾਸ ਜੀ ਦੇ ਜਨਮ ਦਿਵਸ ਅਤੇ ਅੰਗਰੇਜ਼ ਸਾਮਰਾਜ ਨਾਲ ਸਿੱਧੇ ਮੱਥੇ ਟੱਕਰਨ ਵਾਲੇ ਆਜ਼ਾਦੀ ਸੰਗਰਾਮ ਦੇ ਸਹੀਦ ਚੰਦਰ ਸ਼ੇਖਰ ਆਜ਼ਾਦ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਹੋਵੇਗਾ | ਇਸ ਮੌਕੇ ਬਲਾਕ ਆਗੂ ਜਗਤਾਰ ਸਿੰਘ ਲੱਡੀ, ਰਘਵੀਰ ਸਿੰਘ ਘਰਾਚੋ, ਗੁਰਦੇਵ ਸਿੰਘ ਆਲੋਅਰਖ, ਕਰਮ ਚੰਦ ਪੰਨਵਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਮੂਲੋਵਾਲ, 25 ਫਰਵਰੀ (ਰਤਨ ਸਿੰਘ ਭੰਡਾਰੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਨਾਜਮ ਸਿੰਘ ਪੁੰਨਾਵਾਲ ਅਤੇ ਬੀ.ਕੇ.ਯੂ. ਰਾਜੇਵਾਲ ਦੇ ਸਕੱਤਰ ਨਿਰੰਜਨ ਸਿੰਘ ਦੋਹਲਾ ਦੀ ਅਗਵਾਈ ਵਿਚ ਐਸ.ਡੀ.ਐਮ. ਧੂਰੀ ਨੂੰ ਮੰਗ ਪੱਤਰ ਦੇਣ ਉਪਰੰਤ ਕਿਹਾ ਕਿ ਜਦੋਂ ਕਿਸਾਨ ਦਿੱਲੀ ਦੇ ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਨੇ ਨਾਇਬ ਤਹਿਸੀਲਦਾਰ ਖਨੌਰੀ ਨੂੰ ਦਿੱਤਾ ਮੰਗ-ਪੱਤਰ

ਖਨੌਰੀ, 25 ਫਰਵਰੀ (ਰਮੇਸ਼ ਕੁਮਾਰ) - ਪੰਜਾਬ ਦੀਆਂ ਪੰਜ ਜਥੇਬੰਦੀਆਂ ਜਿਨ੍ਹਾਂ ਵਿਚ ਮਲਟੀਪਰਪਜ਼ ਹੈਲਥ ਵਰਕਰ, ਬੀ.ਐੱਡ ਟੈੱਟ ਪਾਸ ਅਧਿਆਪਕ, ਪੀ.ਟੀ.ਆਈ., ਆਰਟ ਐਂਡ ਕਰਾਫ਼ਟ ਅਤੇ ਡੀ.ਪੀ.ਈ. ਅਧਿਆਪਕ ਸ਼ਾਮਿਲ ਹਨ ਨੇ ਇਕੱਠੇ ਹੋ ਕੇ ਆਪਣਾ ਬੇਰੁਜ਼ਗਾਰ ਸਾਂਝਾ ਮੋਰਚਾ ਬਣਾ ਕੇ ...

ਪੂਰੀ ਖ਼ਬਰ »

ਡੀ.ਐਸ.ਪੀ. ਅਹਿਮਦਗੜ੍ਹ ਨੇ ਨਸ਼ੇ ਖ਼ਿਲਾਫ਼ ਕੀਤਾ ਤਲਾਸ਼ੀ ਅਭਿਆਨ ਸ਼ੁਰੂ

ਕੁੱਪ ਕਲਾਂ, 25 ਫਰਵਰੀ (ਮਨਜਿੰਦਰ ਸਿੰਘ ਸਰੌਦ)-ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸ੍ਰੀ ਵਿਵੇਕਸ਼ੀਲ ਸੋਨੀ ਦੀਆਂ ਵਿਸ਼ੇਸ਼ ਹਦਾਇਤਾਂ ਦੇ ਮੱਦੇਨਜ਼ਰ ਥਾਣਾ ਸਦਰ ਅਹਿਮਦਗੜ੍ਹ ਦੀ ਪੁਲਿਸ ਵਲੋਂ ਨਸ਼ੇ ਦੇ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਤੇਜ਼ ਕਰਦਿਆਂ ਜਾਣਕਾਰੀ ਮਿਲਣ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ 'ਚ ਉਤਾਰੇ ਭਾਜਪਾ ਉਮੀਦਵਾਰਾਂ ਦਾ ਕੀਤਾ ਸਨਮਾਨ

ਸੁਨਾਮ ਊਧਮ ਸਿੰਘ ਵਾਲਾ, 25 ਫਰਵਰੀ (ਰੁਪਿੰਦਰ ਸਿੰਘ ਸੱਗੂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ 2 ਵਲੋਂ ਨਗਰ ਕੌਂਸਲ ਚੋਣਾਂ ਲੜਨ ਵਾਲੇ ਉਮੀਦਵਾਰਾਂ ਦਾ ਸਨਮਾਨ ਸਮਾਰੋਹ ਜ਼ਿਲ੍ਹਾ ਪ੍ਰਧਾਨ ਰਿਸ਼ੀ ਪਾਲ ਖੇਰਾ ਅਤੇ ਉਨ੍ਹਾਂ ਦੀ ਟੀਮ ਵਲੋਂ ਆਯੋਜਿਤ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਟੂਟੀਆਂ 'ਚ ਆ ਰਹੇ ਗੰਧਲੇ ਪਾਣੀ ਤੋਂ ਪੇ੍ਰਸ਼ਾਨ ਲੋਕਾਂ ਕੀਤੀ ਨਾਅਰੇਬਾਜ਼ੀ

ਚੀਮਾ ਮੰਡੀ, 25 ਫਰਵਰੀ (ਦਲਜੀਤ ਸਿੰਘ ਮੱਕੜ)-ਆਜ਼ਾਦੀ ਦੇ 74 ਵਰੇ੍ਹ ਲੰਘਣ ਦੇ ਬਾਵਜੂਦ ਵੀ ਕਸਬੇ ਦੇ ਵਾਰਡ ਨੰਬਰ 6 ਦੇ ਵਾਸੀਆਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਵੀ ਨਸੀਬ ਨਹੀਂ ਹੋ ਰਿਹਾ | ਉਥੇ ਰਹਿੰਦੇ ਲੋਕਾਂ ਨੇ ਗ਼ੁੱਸੇ ਭਰੇ ਲਹਿਜ਼ੇ ਵਿਚ ਦੱਸਿਆ ਘਰਾਂ ਵਿਚ ਲੱਗੀਆਂ ...

ਪੂਰੀ ਖ਼ਬਰ »

ਨਵਰੀਤ ਦੀ ਸ਼ਹਾਦਤ ਨੇ ਮੋਦੀ ਦੇ ਜ਼ੁਲਮ ਰਾਜ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਹਨ-ਡਿਬਡਿਬਾ

ਮਸਤੂਆਣਾ ਸਾਹਿਬ, 25 ਫਰਵਰੀ (ਦਮਦਮੀ) - ਸ਼ਹੀਦ ਭਾਈ ਨਵਰੀਤ ਸਿੰਘ ਦੇ ਦਾਦਾ ਹਰਦੀਪ ਸਿੰਘ ਡਿਬਡਿਬਾ ਨੇ ਕਿਹਾ ਕਿ ਸਾਡੇ ਪਰਿਵਾਰ ਵਿਚੋਂ ਸਭ ਤੋਂ ਵੱਧ ਖ਼ੁਸ਼ਕਿਸਮਤ ਨਵਰੀਤ ਸਿੰਘ ਸੀ, ਜਿਸ ਨੂੰ ਕਿ ਸ਼ਹਾਦਤ ਦੀ ਦਾਤ ਪ੍ਰਾਪਤ ਹੋਈ ਹੈ | ਸ੍ਰ. ਡਿਬਡਿਬਾ ਸਥਾਨਕ ਅਕਾਲ ...

ਪੂਰੀ ਖ਼ਬਰ »

ਫ਼ਿਲਮੀ ਅੰਦਾਜ਼ 'ਚ ਬਜ਼ੁਰਗ ਜੋੜੇ ਦੇ ਘਰੋਂ ਪੰਜ ਤੋਲੇ ਸੋਨਾ ਲੈ ਕੇ ਲੁਟੇਰਾ ਹੋਇਆ ਫ਼ਰਾਰ

ਸੰਗਰੂਰ, 25 ਫਰਵਰੀ (ਅਮਨਦੀਪ ਸਿੰਘ ਬਿੱਟਾ)-ਫ਼ਿਲਮੀ ਅੰਦਾਜ਼ ਵਿਚ ਇਕ ਲੁਟੇਰੇ ਵਲੋਂ ਸੰਗਰੂਰ ਦੀ ਘੁੱਗ ਵਸਦੀ ਗੁਰੂ ਨਾਨਕ ਕਾਲੋਨੀ ਦੇ ਡੀ. ਬਲਾਕ ਵਿਚ ਰਹਿੰਦੇ ਇਕ ਸੇਵਾ-ਮੁਕਤ ਇੰਜੀਨੀਅਰ ਦੇ ਘਰੋਂ ਤਕਰੀਬਨ ਪੰਜ ਤੋਲੇ ਸੋਨਾ ਲੁੱਟਣ ਦੀ ਘਟਨਾ ਸਾਹਮਣੇ ਆਈ ਹੈ | ਇਸ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਖਿਲਾਫ਼ ਪਾਵਰਕਾਮ ਦਫ਼ਤਰ ਅੱਗੇ ਦਿੱਤਾ ਧਰਨਾ

ਦਿੜ੍ਹਬਾ ਮੰਡੀ, 25 ਫਰਵਰੀ (ਹਰਬੰਸ ਸਿੰਘ ਛਾਜਲੀ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਵਿਚ ਐਸ. ਡੀ.ਓ.ਪਾਵਰਕਾਮ ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਸੂਬਾ ਮੀਤ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਗਰੀਬ ਪਰਿਵਾਰਾਂ ...

ਪੂਰੀ ਖ਼ਬਰ »

ਥਾਣਾ ਸਿਟੀ ਤੋਂ ਕੁਝ ਕਦਮਾਂ ਦੀ ਦੂਰੀ 'ਤੇ ਸਥਿਤ ਦੁਕਾਨ ਦਾ ਸ਼ਟਰ ਤੋੜ ਕੇ ਹੋਈ ਚੋਰੀ

ਸੰਗਰੂਰ, 25 ਫਰਵਰੀ (ਦਮਨਜੀਤ ਸਿੰਘ) - ਸ਼ਹਿਰ ਸੰਗਰੂਰ ਅੰਦਰ ਚੋਰਾਂ ਦੇ ਦਿਨੋਂ ਦਿਨ ਬੁਲੰਦ ਹੋ ਰਹੇ ਹੌਂਸਲਿਆਂ ਦੀ ਅੱਜ ਪ੍ਰਤੱਖ ਉਦਾਹਰਨ ਉਸ ਵੇਲੇ ਦੇਖਣ ਨੰੂ ਮਿਲੀ ਜਦ ਥਾਣਾ ਸਿਟੀ ਸੰਗਰੂਰ ਤੋਂ ਮਹਿਜ ਕੁਝ ਕੁ ਕਦਮਾਂ ਦੀ ਦੂਰੀ ਉੱਤੇ ਬੀਤੀ ਰਾਤ ਨੰੂ ਚੋਰਾਂ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX