ਤਾਜਾ ਖ਼ਬਰਾਂ


ਅਮਰੀਕਾ ਵਿਚ 13 ਮਈ ਤੋਂ 12 ਤੋਂ 15 ਸਾਲ ਦੇ ਬੱਚਿਆਂ ਨੂੰ ਲਾਈ ਜਾ ਸਕਦੀ ਹੈ ਕੋਰੋਨਾ ਵੈਕਸੀਨ
. . .  46 minutes ago
ਵਾਸ਼ਿੰਗਟਨ, 11 ਮਈ - ਅਮਰੀਕਾ ਵਿਚ ਹੁਣ 12 ਸਾਲ ਤੋਂ 15 ਦੇ ਬੱਚਿਆਂ ਨੂੰ ਵੀ ਕੋਵਿਡ ਵੈਕਸੀਨ ਦਿੱਤੀ ਜਾਵੇਗੀ। ਰਿਪੋਰਟਾਂ ਅਨੁਸਾਰ ਜਿਸ ਦੀ ਸ਼ੁਰੂਆਤ 13 ਮਈ ਤੋਂ ਹੋ ਸਕਦੀ ਹੈ। ਅਮਰੀਕੀ ਕਾਨੂੰਨੀ ਘਾੜਿਆਂ ਨੇ ਫਾਈਜ਼ਰ-ਬਾਇਓਐਨਟੈੱਕ...
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 1 hour ago
ਸ੍ਰੀਨਗਰ, 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਵਾਈਲੋ ਤੇ ਕੋਕੇਰਨਾਗ ਇਲਾਕੇ ਵਿਚ ਚੱਲ ਰਹੀ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਇਹ ਅੱਤਵਾਦੀ ਲਕਸ਼ਰ-ਏ-ਤਾਇਬਾ...
ਕਾਰ ਤੇ ਟਰੱਕ ਦਰਮਿਆਨ ਵਾਪਰੇ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
. . .  about 1 hour ago
ਖਮਾਣੋਂ (ਫ਼ਤਿਹਗੜ੍ਹ ਸਾਹਿਬ) , 11 ਮਈ (ਮਨਮੋਹਣ ਸਿੰਘ ਕਲੇਰ) - ਬੀਤੀ ਰਾਤ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਇਕ ਟਰੱਕ ਅਤੇ ਕਾਰ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਧੂਰੀ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ...
ਅੱਜ ਦਾ ਵਿਚਾਰ
. . .  about 1 hour ago
ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਚੰਡੀਗੜ੍ਹ 'ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ
. . .  1 day ago
ਚੰਡੀਗੜ੍ਹ, ਚੰਡੀਗੜ੍ਹ ,10 ਮਈ {ਮਨਜੋਤ ਸਿੰਘ}- ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ...
ਐੱਸ. ਆਈ. ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
. . .  1 day ago
ਚੰਡੀਗੜ੍ਹ,10 ਮਈ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਕੋਟਕਪੂਰਾ ਦੀਆਂ ਘਟਨਾਵਾਂ 'ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮਾਮਲੇ ਸਬੰਧੀ ਢੁਕਵੇਂ ...
ਵੈਨਕੋਵਰ ਏਅਰਪੋਰਟ ਅੰਦਰ ਗੈਂਗਸਟਰ ਕਰਮਨ ਗਰੇਵਾਲ ਦੀ ਗੋਲ਼ੀਆਂ ਮਾਰ ਕੇ ਹੱਤਿਆ
. . .  1 day ago
ਵੈਨਕੋਵਰ , 10 ਮਈ }ਸਤਪਾਲ ਸਿੰਘ ਜੌਹਲ} -ਵੈਨਕੋਵਰ ਏਅਰਪੋਰਟ ਅੰਦਰ ਕੱਲ੍ਹ ਯੂ.ਐਨ. ਗੈਂਗ ਦੇ ਗੈਂਗਸਟਰ ਕਰਮਨ ਗਰੇਵਾਲ (28) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਦੋ ਹਮਲਾਵਰ ਫਰਾਰ ਹੋਣ ਦੀ ਖ਼ਬਰ ...
ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 10 ਮਈ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਊਣ ਨਾਲ ਕੁੱਲ ਗਿਣਤੀ 36712...
ਪਠਾਨਕੋਟ ਵਿਚ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 4 ਮੌਤਾਂ, 350 ਨਵੇਂ ਕੇਸ ਆਏ
. . .  1 day ago
ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ - ਦਿਨ ਵਧ ਰਿਹਾ ਹੈ। ਅੱਜ ਜਿੱਥੇ ਇਸ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਹੈ...
ਲੁਧਿਆਣਾ ਵਿਚ ਕੋਰੋਨਾ ਨਾਲ 46 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 46 ਮੌਤਾਂ ਹੋ ਗਈਆਂ ਹਨ, ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਮੌਤ ,119 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 10 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਨਾਲ ਇਕ ਹੋਰ ਜੀਵਨ ਮੌਤ ਦੀ ਭੇਟ ਚੜ੍ਹ ਗਿਆ । ਅੱਜ ਸਿਹਤ ਵਿਭਾਗ ਵਲੋਂ...
ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਗੁਰਪ੍ਰੀਤ ਕਾਂਗੜ ਦੀ ਮੁਲਾਕਾਤ
. . .  1 day ago
ਚੰਡੀਗੜ੍ਹ , 10 ਮਈ ( ਸੁਰਿੰਦਰਪਾਲ ਸਿੰਘ ) - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ...
ਦੋਰਾਹਾ ਜੀ. ਟੀ. ਰੋਡ ਪੁਲਿਸ ਨਾਕੇ ਤੋਂ ਇਕ ਪੁਲਿਸ ਮੁਲਾਜ਼ਮ ਨੂੰ ਜ਼ਖ਼ਮੀ ਕਰ ਕੇ ਚਾਰ ਅਣਪਛਾਤੇ ਨੌਜਵਾਨ ਅਸਲਾ ਖੋਹ ਕੇ ਫ਼ਰਾਰ
. . .  1 day ago
ਦੋਰਾਹਾ, 10 ਮਈ (ਜਸਬੀਰ ਝੱਜ) - ਦੋਰਾਹਾ ਵਿਖੇ ਪੁਲਿਸ ਨਾਕੇ ਤੋਂ ਅਣਪਛਾਤੇ ਚਾਰ ਨੌਜਵਾਨ ਪੁਲਿਸ ਕਰਮਚਾਰੀ ਨੂੰ ਜ਼ਖਮੀ ਕਰ ਕੇ ਅਤੇ ਉਸ ਦਾ ਸਰਵਿਸ ਰਿਵਾਲਵਰ ਖੋਹ ਕੇ ਫ਼ਰਾਰ ਹੋ ਗਏ। ਜਿਸ ਦੇ ਬਾਰੇ ਮੌਕੇ ਉੱਤੇ ਐੱਸ. ਪੀ. ਡੀ. ...
ਕੋਰੋਨਾ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਲਈ ਚਾਰ ਆਰਜ਼ੀ ਜੇਲ੍ਹਾਂ ਤਿਆਰ
. . .  1 day ago
ਲੁਧਿਆਣਾ , 10 ਮਈ - ਕੋਰੋਨਾ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਲਈ ਚਾਰ ਆਰਜ਼ੀ ਜੇਲ੍ਹਾਂ ਬਹਾਦਰ ਕੇ ਰੋਡ 'ਤੇ ਸਥਿਤ ਨਿਊ ਐਸ. ਡੀ. ਸਕੂਲ...
ਜਨਤਾ ਆਪਣੇ ਘਰਾਂ ਵਿਚ ਰਹਿ ਕੇ ਪ੍ਰਸ਼ਾਸਨ ਦਾ ਸਾਥ ਦੇਵੇ - ਐਸ.ਪੀ ਗੌਰਵ ਤੂਰਾ
. . .  1 day ago
ਜੰਡਿਆਲਾ ਗੁਰੂ, 10 ਮਈ - (ਰਣਜੀਤ ਸਿੰਘ ਜੋਸਨ) - ਜ਼ਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਦਿਹਾਤੀ ਅਤੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲੋਂ ਐਸ. ਪੀ. (ਡੀ) ਗੌਰਵ ਤੂਰਾ ਦੀ ਅਗਵਾਈ ਹੇਠ...
ਮਾਛੀਵਾੜਾ ਵਿਚ ਕੋਰੋਨਾ ਦੀ ਰਫ਼ਤਾਰ ਵਧੀ, ਆਂਕੜਾ 100 ਤੋ ਪਾਰ, 3 ਦੀ ਮੌਤ
. . .  1 day ago
ਮਾਛੀਵਾੜਾ ਸਾਹਿਬ, 10 ਮਈ (ਮਨੋਜ ਕੁਮਾਰ) - ਕੋਰੋਨਾ ਦੀ ਵੱਧ ਰਹੀ ਰਫ਼ਤਾਰ ਦਾ ਆਲਮ ਇਹ ਹੈ ਕਿ ਮਾਛੀਵਾੜਾ ਇਲਾਕੇ ਵਿਚ ਮਹਿਜ਼ ਦੋ ਦਿਨਾਂ ਵਿਚ ਹੀ...
ਕੋਟਲਾ ਵਿਚ ਡਰੋਨ ਨਾਲ ਰੱਖੀ ਜਾ ਰਹੀ ਨਜ਼ਰ
. . .  1 day ago
ਡਮਟਾਲ, 10 ਮਈ ( ਰਾਕੇਸ਼ ਕੁਮਾਰ ) - ਪੁਲਿਸ ਚੌਕੀ ਕੋਟਲਾ ਵਲੋਂ ਕਰਫ਼ਿਊ ਵਿਚ ਜਨਤਾ ਉੱਤੇ ਨਜ਼ਰ ਰੱਖਣ ਲਈ ਡਰੋਨ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ । ਜ਼ਿਕਰਯੋਗ ਹੈ ਕਿ...
ਤਿੰਨੇ ਮੈਡੀਕਲ ਕਾਲਜਾਂ ਵਿਚ 540 ਦੇ ਕਰੀਬ ਨਰਸਾਂ ਦੀ ਭਰਤੀ ਜਾਰੀ - ਸੋਨੀ
. . .  1 day ago
ਅੰਮ੍ਰਿਤਸਰ 10 ਮਈ, (ਸੁਰਿੰਦਰਪਾਲ ਸਿੰਘ ਵਰਪਾਲ) - ਜ਼ਿਲ੍ਹੇ ਅੰਦਰ ਕੋਵਿਡ-19 ਦੀ ਸਥਿਤੀ ਨੂੰ ਲੈ ਕੇ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਡਾਕਟਰਾਂ,...
ਸ਼ੱਕੀ ਹਾਲਾਤਾਂ 'ਚ ਔਰਤ ਦਾ ਕਤਲ
. . .  1 day ago
ਲੁਧਿਆਣਾ 10 ਮਈ (ਪਰਮਿੰਦਰ ਸਿੰਘ ਆਹੂਜਾ) - ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੈਨ ਕਾਲੋਨੀ ਵਿਚ ਅੱਜ ਦਿਨ ਦਿਹਾੜੇ ਅਣਪਛਾਤੇ ਵਿਅਕਤੀ ਇਕ ਔਰਤ ਦਾ ਕਤਲ ਕਰ ਕੇ ਫ਼ਰਾਰ ...
ਖੇਮਕਰਨ ਸਰਕਾਰੀ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਸ਼ੁਰੂਆਤ ,100 ਵੈਕਸੀਨ ਵਿਚੋਂ 7 ਹੀ ਲੱਗੀਆਂ
. . .  1 day ago
ਖੇਮਕਰਨ, 10 ਮਈ (ਰਾਕੇਸ਼ ਬਿੱਲਾ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ 18 ਤੋਂ 45 ਸਾਲ ਦੀ ਉਮਰ ਵਾਲਿਆਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਸ਼ੁਰੂਆਤ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਖੰਨਾ / ਸਮਰਾਲਾ

ਵਿਧਾਇਕ ਲੱਖਾ ਵਲੋਂ ਬੇਰੁਜ਼ਗਾਰ ਤੇ ਲੋੜਵੰਦਾਂ ਨੂੰ ਮਿੰਨੀ ਬੱਸ ਪਰਮਿਟ ਤਕਸੀਮ

ਦੋਰਾਹਾ, 25 ਫਰਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਕੇ ਕਹਿਣੀ ਤੇ ਕਰਨੀ ਨੂੰ ਪਰਪੱਕ ਕਰ ਦਿਖਾਇਆ ਹੈ | ਇਹ ਵਿਚਾਰ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ...

ਪੂਰੀ ਖ਼ਬਰ »

ਸਿੱਖ ਯੂਥ ਵੈੱਲਫੇਅਰ ਸੁਸਾਇਟੀ ਦੇ ਨੌਜਵਾਨਾਂ ਦਾ ਭਾਈ ਗਰੇਵਾਲ ਵਲੋਂ ਸਨਮਾਨ

ਜਗਰਾਉਂ, 25 ਫਰਵਰੀ (ਜੋਗਿੰਦਰ ਸਿੰਘ)-ਕੌਮਾਂ ਦੇ ਭਵਿੱਖ ਦੀ ਵਾਗਡੋਰ ਨੌਜਵਾਨ ਪੀੜ੍ਹੀ ਦੇ ਹੱਥ ਹੁੰਦੀ ਹੈ | ਜਵਾਨੀ ਦਾ ਜੋਸ਼ ਅਤੇ ਜਜ਼ਬਾ ਹੋਸ਼ ਨਾਲ ਸੁਮੇਲ ਖਾ ਕੇ ਚੱਲੇ ਤਾਂ ਵੱਡੇ-ਵੱਡੇ ਜ਼ਾਬਰਾ ਨਾਲ ਟਕਰਾਉਣ ਦੀ ਤਾਕਤ ਰੱਖਦਾ ਹੈ | ਸਿੱਖੀ ਸਿਧਾਂਤਾਂ ਨੂੰ ਪ੍ਰਣਾਈ ...

ਪੂਰੀ ਖ਼ਬਰ »

ਗਾਇਕ ਸਰਦੂਲ ਸਿਕੰਦਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਜੌੜੇਪੁਲ ਜਰਗ, 25 ਫਰਵਰੀ (ਪਾਲਾ ਰਾਜੇਵਾਲੀਆ)-ਅੰਤਰਰਾਸ਼ਟਰੀ ਗਾਇਕ ਤੇ ਅਦਾਕਾਰ ਸਰਦੂਲ ਸਿਕੰਦਰ ਦੀ ਬੇਵਕਤ ਮੌਤ 'ਤੇ ਲਿਖਾਰੀ ਸਭਾ ਪਾਇਲ ਦੇ ਸਰਪ੍ਰਸਤ ਮਾ. ਬਲਜੀਤ ਸਿੰਘ ਰੌਣੀ, ਰਣਧੀਰ ਸਿੰਘ ਗਿੱਲ ਜਰਗੜੀ, ਪ੍ਰਧਾਨ ਸੁੱਖਾ ਸ਼ਾਹਪੁਰ, ਜਨਰਲ ਸਕੱਤਰ ਬੰਤ ਘੁਡਾਣੀ, ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸਾਹਨੇਵਾਲ, 25 ਫਰਵਰੀ (ਹਰਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਸਾਹਨੇਵਾਲ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਸਕੂਲਾਂ ਨੂੰ ਫਿਲਹਾਲ ਬੰਦ ਕਰਨ ਦਾ ਕੋਈ ਇਰਾਦਾ ਨਹੀਂ-ਜ਼ਿਲ੍ਹਾ ਸਿੱਖਿਆ ਅਧਿਕਾਰੀ

ਮਾਛੀਵਾੜਾ ਸਾਹਿਬ, 25 ਫਰਵਰੀ (ਮਨੋਜ ਕੁਮਾਰ)-ਇਕ ਪਾਸੇ ਭਾਵੇਂ ਅੱਜ ਲਗਾਤਾਰ ਸਕੂਲੀ ਬੱਚਿਆਂ 'ਚ ਵੱਧ ਰਹੀ ਕੋਰੋਨਾ ਲਹਿਰ ਗੰਭੀਰ ਚਿਤਾ ਬਣ ਰਹੀ ਹੈ | ਉੱਥੇ ਦੂਸਰੇ ਪਾਸੇ ਇਸ ਮੁੱਦੇ 'ਤੇ ਹੋਈ ਗੱਲਬਾਤ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰਜੀਤ ਸਿੰਘ ਦਾ ਕਹਿਣਾ ਹੈ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਣਾ ਅਜੋਕੇ ਸਮੇਂ ਦੀ ਮੁੱਖ ਲੋੜ-ਸਵਾਮੀ ਸ਼ੰਕਰਾ ਨੰਦ ਜੀ

ਈਸੜੂ, 25 ਫਰਵਰੀ (ਬਲਵਿੰਦਰ ਸਿੰਘ)-ਭਗਤਾਂ, ਗੁਰੂਆਂ, ਸੰਤਾਂ ਮਹਾਂਪੁਰਸ਼ਾਂ ਦੀ ਯਾਦ 'ਚ ਜੋ ਸਮਾਗਮ ਹੁੰਦੇ ਹਨ, ਉਹ ਸਾਨੂੰ ਆਪਸੀ ਭਾਈਚਾਰਕ ਸਾਂਝ, ਏਕਤਾ ਅਤੇ ਰਲ ਮਿਲ ਬੈਠ ਕੇ ਗੁਰਬਾਣੀ ਦਾ ਅਧਿਐਨ ਕਰਨ ਵੱਲ ਪ੍ਰੇਰਿਤ ਕਰਦੇ ਹਨ | ਉਪਰੋਕਤ ਪ੍ਰਵਚਨ ਸਵਾਮੀ ਸ਼ੰਕਰਾ ਨੰਦ ...

ਪੂਰੀ ਖ਼ਬਰ »

ਮਾਛੀਵਾੜਾ ਇਲਾਕੇ 'ਚ ਕੋਰੋਨਾ ਦੇ 7 ਕੇਸ ਐਕਟਿਵ

ਮਾਛੀਵਾੜਾ ਸਾਹਿਬ, 25 ਫਰਵਰੀ (ਮਨੋਜ ਕੁਮਾਰ)-ਸਕੂਲੀ ਬੱਚਿਆਂ ਤੇ ਅਧਿਆਪਕਾਂ 'ਚ ਕੋਰੋਨਾ ਦੇ ਦੇਖੇ ਜਾ ਰਹੇ ਵਾਧੇ ਤੋਂ ਬਾਅਦ ਭਾਵੇਂ ਸਾਵਧਾਨੀ ਲਈ ਬਾਕੀ ਵਿਦਿਆਰਥੀਆਂ ਦਾ ਵੀ ਕੋਰੋਨਾ ਟੈਸਟ ਲਿਆ ਜਾ ਰਿਹਾ ਹੈ ਪਰ ਇਸ ਸਭ ਦੇ ਬਾਵਜੂਦ ਅਜੇ ਵੀ ਲੋਕਾਂ ਦੀ ਲਾਪ੍ਰਵਾਹੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸਮਰਾਲਾ, 25 ਫ਼ਰਵਰੀ (ਕੁਲਵਿੰਦਰ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਅੱਜ ਸ਼ਹਿਰ 'ਚ ਪ੍ਰਕਾਸ਼ ਪੁਰਬ 'ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ ਇਹ ਨਗਰ ਕੀਰਤਨ ਸਥਾਨਕ ਗੁਰਦੁਆਰਿਆਂ ਅਤੇ ਗੁਰਦੁਆਰਾ ...

ਪੂਰੀ ਖ਼ਬਰ »

ਹੱਡੀਆਂ ਤੇ ਜੋੜਾਂ ਦਾ ਮੁਫ਼ਤ ਜਾਂਚ ਕੈਂਪ ਪਹਿਲੀ ਨੂੰ

ਅਹਿਮਦਗੜ੍ਹ, 25 ਫਰਵਰੀ (ਸੋਢੀ, ਪੁਰੀ)-ਸਥਾਨਕ ਦਹਿਲੀਜ਼ ਰੋਡ ਸਥਿਤ ਸੂਦ ਮਲਟੀ-ਸਪੈਸ਼ਲਿਟੀ ਹਸਪਤਾਲ ਵਿਖੇ ਹੱਡੀਆਂ ਤੇ ਜੋੜਾਂ ਦੀ ਮੁਫ਼ਤ ਜਾਂਚ ਦਾ ਕੈਂਪ 1 ਮਾਰਚ ਨੂੰ ਲਗਾਇਆ ਜਾਵੇਗਾ | ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਰਾਜੀਵ ਸੂਦ ਨੇ ਦੱਸਿਆ ਕਿ 1 ਮਾਰਚ ...

ਪੂਰੀ ਖ਼ਬਰ »

ਹਲਕਾ ਪਾਇਲ ਦੇ ਅਕਾਲੀ ਦਲ ਦੀ ਮੀਟਿੰਗ

ਰਾੜਾ ਸਾਹਿਬ, 25 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਥੇ. ਰਘਬੀਰ ਸਿੰਘ ਸਹਾਰਨ ਮਾਜਰਾ ਦੀ ਪ੍ਰਧਾਨਗੀ ਹੇਠ ਤੇ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਦੀ ਅਗਵਾਈ ਹੇਠ ਗੁਰਦੁਆਰਾ ਨਿੰਮਸਰ ਸਾਹਿਬ ...

ਪੂਰੀ ਖ਼ਬਰ »

ਰਾਸ਼ਟਰੀ ਸਹਿਕਾਰੀ ਖੇਤਰੀ ਵਿਕਾਸ ਦਫ਼ਤਰ (ਚੰਡੀਗੜ੍ਹ) ਦੇ ਅਧਿਕਾਰੀਆਂ ਵਲੋਂ ਖੇਤੀਬਾੜੀ ਸਭਾ ਜੰਡੀ ਦਾ ਦੌਰਾ

ਸਿੱਧਵਾਂ ਬੇਟ, 25 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਰਾਸ਼ਟਰੀ ਸਹਿਕਾਰੀ ਖੇਤਰੀ ਵਿਕਾਸ ਦਫ਼ਤਰ (ਚੰਡੀਗੜ੍ਹ) ਦੇ ਅਧਿਕਾਰੀਆਂ ਵਲੋਂ ਅੱਜ ਸਹਿਕਾਰਤਾ ਵਿਭਾਗ 'ਚ ਵਧੀਆ ਸੇਵਾਵਾਂ ਵਜੋਂ ਆਪਣਾ ਨਾਂਅ ਦਰਜ ਕਰਵਾ ਚੁੱਕੀ ਸਹਿਕਾਰੀ ਖੇਤੀਬਾੜੀ ਸਭਾ ਦਾ ਦੌਰਾ ਕੀਤਾ | ਇਸ ...

ਪੂਰੀ ਖ਼ਬਰ »

ਪਗੜੀ ਸੰਭਾਲ ਜੱਟਾਂ ਲਹਿਰ ਦੀ ਤਰਜ਼ 'ਤੇ ਕਿਸਾਨ ਸੰਘਰਸ਼ ਦੀ ਜਿੱਤ ਹੋਵੇਗੀ-ਕਾਮਰੇਡ ਸੋਮਲ ਖੇੜੀ

ਮਲੌਦ, 25 ਫਰਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਮਿਊਨਿਸਟ ਪਾਰਟੀ ਬਲਾਕ ਮਲੌਦ ਬਲਾਕ ਮਲੌਦ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ' ਤੇ ਕਿਸਾਨ ਆਗੂ ਨਛੱਤਰ ਸਿੰਘ ਪੰਧੇਰ ਖੇੜੀ ਅਤੇ ਸਾਧੂ ਸਿੰਘ ਗਰੇਵਾਲ ਮਲੌਦ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਡੀ) ਵਲੋਂ ਤੇਲ ਕੀਮਤਾਂ ਦੇ ਵਾਧੇ ਦੇ ਖ਼ਿਲਾਫ਼ ਧਰਨਾ ਦੇਣ ਲਈ ਜਥਾ ਰਵਾਨਾ

ਖੰਨਾ, 25 ਫਰਵਰੀ (ਹਰਜਿੰਦਰ ਸਿੰਘ ਲਾਲ)-ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ 'ਚ ਹੋ ਰਹੇ ਵਾਧੇ ਖ਼ਿਲਾਫ਼ ਪੂਰੇ ਦੇਸ਼ 'ਚ ਰੋਸ ਦੀ ਲਹਿਰ ਹੈ | ਇਨ੍ਹਾਂ ਤੇਲ ਕੀਮਤਾਂ ਦੇ ਵਾਧੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬੀਜਾ, 25 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਲੋਪੋਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ...

ਪੂਰੀ ਖ਼ਬਰ »

ਹਲਕਾ ਸਾਹਨੇਵਾਲ 'ਚ 11 ਮਿੰਨੀ ਬੱਸਾਂ ਦੇ ਪਰਮਿਟ ਵੰਡੇ

ਕੁਹਾੜਾ, 25 ਫਰਵਰੀ (ਸੰਦੀਪ ਸਿੰਘ ਕੁਹਾੜਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੇਂਡੂ ਖੇਤਰ ਦੇ ਨੌਜਵਾਨਾਂ ਦੀ ਭਲਾਈ ਲਈ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਪੰਜ ਹਾਈਟੈੱਕ ਪ੍ਰਾਜੈਕਟਾਂ ਦੀ ਸ਼ੁਰੂਆਤ ਆਨਲਾਈਨ ਪ੍ਰਣਾਲੀ ਰਾਹੀਂ ਕੀਤੀ ...

ਪੂਰੀ ਖ਼ਬਰ »

ਕਿਸਾਨਾਂ ਤੇ ਨੌਜਵਾਨਾਂ 'ਤੇ ਕੀਤੇ ਪਰਚੇ ਰੱਦ ਕੀਤੇ ਜਾਣ-ਸ਼ਾਹਪੁਰ

ਪਾਇਲ, 25 ਫਰਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)-ਪਿੰਡ ਸ਼ਾਹਪੁਰ ਵਿਖੇ ਕਿਸਾਨੀ, ਮਹਿੰਗਾਈ, ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਵਿਚ ਤਿੰਨੇਂ ਖੇਤੀ ਕਾਨੂੰਨ ਰੱਦ ਕਰਨ, ਕਿਸਾਨਾਂ ਅਤੇ ਨੌਜਵਾਨਾਂ ਤੇ ਸਾਰੇ ...

ਪੂਰੀ ਖ਼ਬਰ »

ਗਾਖਲ ਪਰਿਵਾਰ ਵਲੋਂ ਸਰਦੂਲ ਸਿਕੰਦਰ ਦੇ ਪਰਿਵਾਰ ਦੀ ਵਿੱਤੀ ਮਦਦ

ਸਾਨ ਫਰਾਂਸਿਸਕੋ, 25 ਫਰਵਰੀ (ਅਜੀਤ ਬਿਓਰੋ)- ਸਮਾਜਿਕ ਸੇਵਾਵਾਂ 'ਚ ਹਮੇਸ਼ਾ ਅੱਗੇ ਹੋ ਕੇ ਤੁਰਨ ਵਾਲੇ ਅਮਰੀਕਾ ਵੱਸਦੇ ਗਾਖਲ ਭਰਾਵਾਂ ਅਮੋਲਕ ਸਿੰਘ ਗਾਖਲ, ਪਲਵਿੰਦਰ ਸਿੰਘ ਗਾਖਲ ਤੇ ਇਕਬਾਲ ਸਿੰਘ ਗਾਖਲ ਅਤੇ ਜੀ. ਬੀ. ਐਂਟਰਟੇਨਮੈਂਟ ਵਲੋਂ ਮਰਹੂਮ ਗਾਇਕ ਸਰਦੂਲ ...

ਪੂਰੀ ਖ਼ਬਰ »

ਕਾਂਗਰਸੀ ਕੌਂਸਲਰ ਕਾਲੂ ਦੇ ਸਮਰਥਕਾਂ ਨੇ ਵੀ ਪ੍ਰਧਾਨ ਬਣਾਉਣ ਦਾ ਦਾਅਵਾ ਠੋਕਿਆ

ਦੋਰਾਹਾ, 25 ਫਰਵਰੀ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਦੋਰਾਹਾ ਨਗਰ ਕੌਂਸਲ ਦੇ ਨਵੇਂ ਚੁਣੇ ਕਾਂਗਰਸੀ ਕੌਂਸਲਰਾਂ 'ਚ ਪ੍ਰਧਾਨਗੀ ਨੂੰ ਲੈ ਕੇ ਜ਼ੋਰ ਅਜ਼ਮਾਈ ਵਧਦੀ ਜਾ ਰਹੀ ਹੈ, ਜਿੱਥੇ ਕੁਝ ਦਿਨ ਪਹਿਲਾਂ ਕੌਂਸਲਰ ਰਾਜਿੰਦਰ ਸਿੰਘ ਗਹੀਰ ਨੂੰ ਨਗਰ ਕੌਂਸਲ ਦਾ ਪ੍ਰਧਾਨ ...

ਪੂਰੀ ਖ਼ਬਰ »

ਵਾਰਡ ਨੰ. 24 ਦਾ ਵਿਕਾਸ ਕਟਾਰੀਆ ਦੀ ਅਗਵਾਈ 'ਚ ਜਾਰੀ ਰਹੇਗਾ-ਮਿੰਟੂ

ਖੰਨਾ, 25 ਫਰਵਰੀ (ਹਰਜਿੰਦਰ ਸਿੰਘ ਲਾਲ)- ਸਮਾਜ ਸੇਵੀ ਅਤੇ ਵਾਰਡ-26 ਦੇ ਨਵੇਂ ਬਣੇ ਕੌਂਸਲਰ ਸ਼ਮਿੰਦਰ ਸਿੰਘ ਮਿੰਟੂ ਨੇ ਕਿਹਾ ਕਿ ਸ਼ਹਿਰ ਦੀ ਤਰੱਕੀ ਦੇ ਨਾਲ ਨਾਲ ਵਾਰਡ-24, 25 ਤੇ 26 ਦੇ ਵਿਕਾਸ ਕਾਰਜਾਂ, ਜਨਤਾ ਦੀ ਭਲਾਈ ਅਤੇ ਜ਼ਰੂਰਤ ਦੇ ਸਾਰੇ ਕੰਮ ਅਸੀਂ ਮਿਲ ਕੇ ਕਰਾਂਗੇ | ਅੱਜ ਵਾਰਡ-24 ਦੇ ਕਾਂਗਰਸ ਲੋਕ ਸੁਵਿਧਾ ਦਫ਼ਤਰ ਵਿਚ ਤਿੰਨਾਂ ਵਾਰਡਾਂ ਦਾ ਸਾਂਝਾ ਕੈਂਪ ਲਗਾਇਆ ਗਿਆ, ਜਿਸ 'ਚ ਸਮਾਰਟ ਰਾਸ਼ਨ ਕਾਰਡ, ਲਾਭਪਾਤਰੀ ਕਾਰਡ ਧਾਰਕ ਪਰਿਵਾਰਾਂ ਦੇ ਸਰਬਤ ਸਿਹਤ ਬੀਮਾ ਕਾਰਡ ਬਣਾਏ ਗਏ | ਇਸ ਮੌਕੇ ਵਾਰਡ-25 ਦੇ ਕੌਂਸਲਰ ਦੇ ਪਤੀ ਰਣਵੀਰ ਕਾਕਾ, ਵਾਰਡ-24 ਦੇ ਅਮਨ ਕਟਾਰੀਆ ਸਮੇਤ ਮਿੰਟੂ ਨੇ ਕਿਹਾ ਕਿ ਅਸੀਂ ਸਾਰੇ ਇਕ ਪਰਿਵਾਰ ਹਾਂ | ਭਾਵੇਂ ਅਮਨ ਕਟਾਰੀਆ ਪਰਿਵਾਰ 9 ਵੋਟਾਂ ਨਾਲ ਚੋਣਾਂ ਵਿਚ ਪਿੱਛੇ ਰਹਿ ਗਿਆ ਪਰ ਸਾਡੇ ਲਈ ਅਤੇ ਕਾਂਗਰਸ ਪਾਰਟੀ ਦੇ ਲਈ ਕਟਾਰੀਆ ਪਰਿਵਾਰ ਕਿਸੇ ਜੇਤੂ ਤੋਂ ਘੱਟ ਨਹੀਂ | ਅਸੀਂ ਸਾਰੇ ਪਹਿਲਾਂ ਤੋਂ ਹੀ ਵਾਰਡ ਦੀ ਜਨਤਾ ਦੇ ਲਈ ਸੇਵਾ ਭਾਵਨਾ ਨਾਲ ਕੰਮ ਕਰਦੇ ਰਹੇ ਹਾਂ ਅਤੇ ਅੱਗੇ ਵੀ ਇਹ ਸੇਵਾ ਜਾਰੀ ਰਹੇਗੀ | ਵਿਧਾਇਕ ਗੁਰਕੀਰਤ ਸਿੰਘ ਦੀ ਵਿਕਾਸ ਪੱਖ ਵਾਲੀ ਸੋਚ ਅਤੇ ਕਾਂਗਰਸ ਦੀ ਨਗਰ ਕੌਂਸਲ ਦਾ ਲਾਭ ਵਾਰਡ-24 'ਚ ਵੀ ਬਰਾਬਰ ਮਿਲੇਗਾ | ਇਸ ਮੌਕੇ ਸੀਨੀਅਰ ਨੇਤਾ ਰਾਜ ਸਾਹਨੇਵਾਲੀਆ, ਨਰਿੰਦਰ ਭੰਡਾਰੀ, ਨਗਰ ਕੌਂਸਲ ਤੋਂ ਅਧਿਕਾਰੀ ਕਿਰਨਦੀਪ ਕੁਮਾਰ, ਹੈਲਥ ਕਾਰਡ ਅਧਿਕਾਰੀ ਕੁਲਦੀਪ ਬੱਸੀ, ਸ਼ੀਤਲ ਗਰਚਾ, ਗੌਤਮ ਢੰਡ, ਰਵਿਨ ਮਿੱਤਲ, ਕਪਿਲ ਸਕਸੈਨਾ, ਰਾਘਵ ਜਿੰਦਲ, ਗੁਲਸ਼ਨ ਕਟਾਰੀਆ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX