ਤਾਜਾ ਖ਼ਬਰਾਂ


ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  12 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  23 minutes ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  42 minutes ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 1 hour ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 2 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 2 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 3 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 3 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 3 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰਿਆ
. . .  1 day ago
ਚੰਡੀਗੜ੍ਹ , 5 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਰੀਅਲਅਸਟੇਟ ਕਾਰੋਬਾਰ 'ਚ ਨੰਬਰ-1 ਬਣਿਆ ਪੰਜਾਬੀ ਗਗਨਦੀਪ ਚੌਹਾਨ

ਸਿਆਟਲ, 25 ਫਰਵਰੀ (ਹਰਮਨਪ੍ਰੀਤ ਸਿੰਘ)-ਅੱਜ ਸਿਆਟਲ ਦਾ ਨਾਂਅ ਪੂਰੇ ਅਮਰੀਕਾ ਵਿਚ ਉਸ ਵੇਲੇ ਹੋਰ ਰੌਸ਼ਨ ਹੋ ਗਿਆ, ਜਦੋਂ ਇਥੋਂ ਦੇ ਚਰਚਿਤ ਪੰਜਾਬੀ ਰੀਅਲਅਸਟੇਟਰ ਗਗਨਦੀਪ ਚੌਹਾਨ ਪੂਰੇ ਅਮਰੀਕਾ ਵਿਚੋਂ ਰੀਅਲਅਸਟੇਟ ਦੇ ਕਾਰੋਬਾਰ 'ਚੋਂ ਨੰਬਰ ਇਕ ਦੀ ਪੁਜ਼ੀਸ਼ਨ 'ਤੇ ...

ਪੂਰੀ ਖ਼ਬਰ »

ਬਾਈਡਨ ਨੇ ਟਰੰਪ ਦੇ ਇਕ ਹੋਰ ਫੈਸਲੇ ਨੂੰ ਪਲਟਿਆ

ਵਾਸ਼ਿੰਗਟਨ, 25 ਫਰਵਰੀ (ਏਜੰਸੀ)- ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਕ ਹੋਰ ਫੈਸਲੇ ਨੂੰ ਪਲਟਦੇ ਹੋਏ ਭਾਰਤੀ ਪੇਸ਼ੇਵਰਾਂ ਸਮੇਤ ਦੁਨੀਆ ਭਰ ਦੇ ਹੋਰ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜੋ ਸਥਾਈ ਤੌਰ 'ਤੇ ਅਮਰੀਕਾ 'ਚ ਵੱਸਣਾ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ ਹੱਕ 'ਚ ਡਰਬੀ ਕੌਂਸਲ 'ਚ ਮਤਾ ਪਾਸ

ਲੰਡਨ, 25 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਡਰਬੀ ਸਿਟੀ ਕੌਂਸਲ ਵਿਚ ਕੌਂਸਲਰ ਅਜੀਤ ਅਟਵਾਲ ਅਤੇ ਕੌਂਸਲਰ ਜੋਅ ਨੇਤਾ ਵਲੋਂ ਕਿਸਾਨਾਂ ਦੇ ਹੱਕ ਵਿਚ ਅਤੇ ਤਿੰਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਮਤਾ ਪੇਸ਼ ਕੀਤਾ ਗਿਆ ਅਤੇ ਕਿਹਾ ਗਿਆ ਕਿ ਬਰਤਾਨਵੀ ...

ਪੂਰੀ ਖ਼ਬਰ »

ਵਰਕ ਪਰਮਿਟ 'ਤੇ ਸ਼ਰਨਾਰਥੀ ਬਿਨਾਂ ਸ਼ਰਤ ਪੱਕੇ ਕੀਤੇ ਜਾਣ-ਜਗਮੀਤ ਸਿੰਘ

ਐਡਮਿੰਟਨ, 25 ਫਰਵਰੀ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਇੰਮੀਗ੍ਰੇਸ਼ਨ ਲਈ ਵੱਡੀ ਚਿੰਤਾ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਵਲੋਂ 3 ਸਾਲਾਂ ਵਿਚ 12 ਲੱਖ ਲੋਕਾਂ ਨੂੰ ਦਿੱਤੀ ਜਾਣ ਵਾਲੀ ਪੀ.ਆਰ. ਹਰ ਦਿਨ ਕੋਰੋਨਾ ਦੀ ਭੇਟ ਚੜ੍ਹਦੀ ਜਾ ਰਹੀ ਹੈ ਤੇ ਸਰਕਾਰ ਇਸ ਟੀਚੇ ਨੂੰ ...

ਪੂਰੀ ਖ਼ਬਰ »

ਲਵਿੰਦਰ ਸਿੰਘ ਮਾਂਗਟ ਸਰੀ ਪੁਲਿਸ ਦੇ ਸੁਪਰਡੈਂਟ ਬਣੇ

ਐਬਟਸਫੋਰਡ, 25 ਫਰਵਰੀ (ਗੁਰਦੀਪ ਸਿੰਘ ਗਰੇਵਾਲ)-ਰਾਇਲ ਕੈਨੇਡੀਅਨ ਮਾਊਾਟਿਡ ਪੁਲਿਸ ਦੇ ਸੀਨੀਅਰ ਪੰਜਾਬੀ ਅਧਿਕਾਰੀ ਲਵਿੰਦਰ ਸਿੰਘ ਲਵ ਮਾਂਗਟ ਨੂੰ ਸਰੀ ਪੁਲਿਸ ਦਾ ਸੁਪਰਡੈਂਟ ਨਿਯੁਕਤ ਕੀਤਾ ਗਿਆ ਹੈ | ਇਸ ਅਹੁਦੇ 'ਤੇ ਨਿਯੁਕਤ ਹੋਣ ਵਾਲੇ ਉਹ ਪਹਿਲੇ ਪੰਜਾਬੀ ਪੁਲਿਸ ...

ਪੂਰੀ ਖ਼ਬਰ »

20 ਸਾਲ ਪਹਿਲਾਂ ਦੁਬਈ ਦੇ ਸ਼ਾਸਕ ਦੀ ਯੂ.ਕੇ. 'ਚ ਅਗਵਾ ਹੋਈ ਲੜਕੀ ਦੀ ਭਾਲ ਕੀਤੀ ਜਾਵੇ

ਲੰਡਨ, 25 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਦੁਬਈ ਦੇ ਸ਼ਾਸ਼ਕ ਦੀ 20 ਸਾਲ ਪਹਿਲਾਂ ਲਾਪਤਾ ਹੋਈ ਬੇਟੀ ਰਾਜਕੁਮਾਰੀ ਸ਼ਮਸ਼ਾ ਦੀ ਜਾਂਚ ਕਰਨ ਸਬੰਧੀ ਯੂ.ਕੇ. ਪੁਲਿਸ ਨੇ ਇਕ ਪੱਤਰ ਪ੍ਰਾਪਤ ਕੀਤਾ ਹੈ | ਰਾਜਕੁਮਾਰੀ ਸ਼ਮਸ਼ਾ ਨੂੰ ਕੈਂਬਿ੍ਜ਼ ਸਟਰੀਟ ਤੋਂ 2000 ਵਿਚ ਅਗਵਾ ...

ਪੂਰੀ ਖ਼ਬਰ »

ਕਿ੍ਸਮਿਸ ਤੋਂ ਲੈ ਕੇ ਹੁਣ ਤੱਕ ਲਗਭਗ 70000 ਹੋਏ ਜੁਰਮਾਨੇ

ਲੰਡਨ, 25 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਵਿਚ ਕੋਰੋਨਾ ਦੌਰਾਨ ਤਾਲਾਬੰਦੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਹੁਣ ਤੱਕ ਲੱਗਭੱਗ 70000 ਜੁਰਮਾਨੇ ਕੀਤੇ ਜਾ ਚੁੱਕੇ ਹਨ | ਜਦ ਕਿ 6000 ਜੁਰਮਾਨੇ ਇਕ ਹਫਤੇ ਦੌਰਾਨ ਹੀ ਹੋਏ | ਨੈਸ਼ਨਲ ਪੁਲਿਸ ਚੀਫ ਕੌਂਸਲ ...

ਪੂਰੀ ਖ਼ਬਰ »

ਅਮਰੀਕਾ ਸੈਨੇਟ ਕਮੇਟੀਆਂ ਨੇ ਨੀਰਾ ਟੰਡਨ 'ਤੇ ਵੋਟਿੰਗ ਟਾਲੀ

ਨਿਊਯਾਰਕ, 25 ਫਰਵਰੀ (ਏਜੰਸੀ)- ਅਮਰੀਕਾ ਦੀਆਂ ਦੋ ਸੈਨੇਟ ਕਮੇਟੀਆਂ ਨੇ ਬੁੱਧਵਾਰ ਨੂੰ ਅਪ੍ਰਤੱਖ ਰੂਪ ਨਾਲ ਨੀਰਾ ਟੰਡਨ ਦੇ ਨਾਂਅ 'ਤੇ ਮੋਹਰ ਲਗਾਉਣ ਦੀ ਪ੍ਰਕਿਰਿਆ ਨੂੰ ਟਾਲ ਦਿੱਤਾ ਹੈ | ਨੀਰਾ ਟੰਡਨ ਬਾਈਡਨ ਦੀ ਕੈਬਨਿਟ 'ਚ ਚੋਟੀ ਦੇ ਅਹੁਦੇ ਲਈ ਭਾਰਤੀ ਅਮਰੀਕੀ ...

ਪੂਰੀ ਖ਼ਬਰ »

ਹਵਾਈ ਅੱਡਿਆਂ 'ਤੇ ਹੋਟਲ ਬੁੱਕ ਨੂੰ ਲੈ ਕੇ ਤੰਗ ਪ੍ਰੇਸ਼ਾਨ ਲੋਕ ਬਿਨਾਂ ਪ੍ਰਵਾਹ ਗਏ ਘਰ

ਐਡਮਿੰਟਨ, 25 ਫਰਵਰੀ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਸਰਕਾਰ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਤੇ ਦੇਸ਼ ਤੋਂ ਬਾਹਰ ਨਾ ਜਾਣ ਲਈ ਕੀਤੀ ਗਈ ਸਖ਼ਤੀ ਨੂੰ ਬੂਰ ਪੈਂਦਾ ਨਜ਼ਰ ਨਹੀਂ ਆ ਰਿਹਾ | ਦੁਨੀਆ ਭਰ ਦੇ ਕੈਨੇਡਾ ਤੋਂ ਬਾਹਰੋਂ ਆ ਕੇ ਰਹਿ ਰਹੇ ਲੋਕਾਂ ਦੀ ...

ਪੂਰੀ ਖ਼ਬਰ »

ਗਾਖਲ ਪਰਿਵਾਰ ਵਲੋਂ ਸਰਦੂਲ ਸਿਕੰਦਰ ਦੇ ਪਰਿਵਾਰ ਦੀ ਵਿੱਤੀ ਮਦਦ

ਸਾਨ ਫਰਾਂਸਿਸਕੋ, 25 ਫਰਵਰੀ (ਅਜੀਤ ਬਿਓਰੋ)- ਸਮਾਜਿਕ ਸੇਵਾਵਾਂ 'ਚ ਹਮੇਸ਼ਾ ਅੱਗੇ ਹੋ ਕੇ ਤੁਰਨ ਵਾਲੇ ਅਮਰੀਕਾ ਵੱਸਦੇ ਗਾਖਲ ਭਰਾਵਾਂ ਅਮੋਲਕ ਸਿੰਘ ਗਾਖਲ, ਪਲਵਿੰਦਰ ਸਿੰਘ ਗਾਖਲ ਤੇ ਇਕਬਾਲ ਸਿੰਘ ਗਾਖਲ ਅਤੇ ਜੀ. ਬੀ. ਐਂਟਰਟੇਨਮੈਂਟ ਵਲੋਂ ਮਰਹੂਮ ਗਾਇਕ ਸਰਦੂਲ ...

ਪੂਰੀ ਖ਼ਬਰ »

ਸਰਦੂਲ ਸਿਕੰਦਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਸਿਆਟਲ, 25 ਫਰਵਰੀ (ਗੁਰਚਰਨ ਸਿੰਘ ਢਿੱਲੋਂ)-ਪ੍ਰਸਿੱਧ ਗਾਇਕ ਸਰਦੂਲ ਸਿਕੰਦਰ ਦੀ ਮੌਤ 'ਤੇ ਸੇਮ ਵਿਰਕ, ਓਾਕਾਰ ਭੰਡਾਲ, ਧਰਮ ਸਿੰਘ ਮੇਰੀਪੁਰ, ਪਿੰਟੂ ਬਾਠ, ਹਰਦੀਪ ਗਿੱਲ, ਮਨਮੋਹਣ ਸਿੰਘ ਧਾਲੀਵਾਲ, ਪਰਮਜੀਤ ਖਹਿਰਾ, ਜੇਗ ਬਸਰਾ, ਗੁਰਮੀਤ ਸਿੰਘ ਨਿੱਝਰ, ਕੁਲਵੰਤ ਸਿੰਘ ...

ਪੂਰੀ ਖ਼ਬਰ »

ਸਰਦੂਲ ਸਿਕੰਦਰ ਦੀ ਮੌਤ 'ਤੇ ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ ਵਲੋਂ ਦੁੱਖ ਪ੍ਰਗਟ

ਬਿ੍ਸਬੇਨ, 25 ਫ਼ਰਵਰੀ (ਮਹਿੰਦਰ ਪਾਲ ਸਿੰਘ ਕਾਹਲੋਂ)- ਸੁਰਾਂ ਦੇ ਸ਼ਾਹ ਅਸਵਾਰ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ ਦਾ ਜਿੱਥੇ ਨੂਰੀ ਪਰਿਵਾਰ ਨੂੰ ਬੇਹੱਦ ਦੁੱਖ ਹੋਇਆ ਉਥੇ ਪੰਜਾਬੀ ਸੱਭਿਆਚਾਰ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ | ਸਿਕੰਦਰ ਪੰਜਾਬੀ ਗਾਇਕੀ ਦਾ ...

ਪੂਰੀ ਖ਼ਬਰ »

ਸਰਦੂਲ ਸਿਕੰਦਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਟੋਰਾਂਟੋ, 25 ਫਰਵਰੀ (ਹਰਜੀਤ ਸਿੰਘ ਬਾਜਵਾ)-ਪੰਜਾਬੀ ਦੇ ਸਿਰਮੌਰ ਗਾਇਕ ਸਰਦੂਲ ਸਿਕੰਦਰ ਦੀ ਬੇ-ਵਕਤੀ ਮੌਤ 'ਤੇ ਜਿੱਥੇ ਉਨ੍ਹਾਂ ਦੇ ਚਾਹੁੰਣ ਵਾਲਿਆਂ ਵਿਚ ਮਾਤਮ ਛਾ ਗਿਆ ਹੈ ਉੱਥੇ ਹੀ ਸਰਦੂਲ ਸਿਕੰਦਰ ਦੇ ਗੁਰ ਭਾਈ ਅਤੇ ਉਨ੍ਹਾਂ ਦੇ ਨਜ਼ਦੀਕੀ ਮਿੱਤਰ ਸੰਗੀਤਕਾਰ ਰਾਜਿੰਦਰ ਸਿੰਘ ਰਾਜ ਨੇ ਕਿਹਾ ਕਿ ਸਰੂਦਲ ਸਿਕੰਦਰ ਦੇ ਤੁਰ ਜਾਣ ਨਾਲ ਜਿੱਥੇ ਉਨ੍ਹਾਂ ਨੂੰ ਅਤੇ ਸਾਰੇ ਪਰਿਵਾਰ ਨੂੰ ਵੱਡਾ ਘਾਟਾ ਪੈ ਗਿਆ ਹੈ ਉੱਥੀ ਹੀ ਸਰਦੂਲ ਸਿਕੰਦਰ ਦੇ ਲੱਖਾਂ-ਕਰੋੜਾਂ ਚਾਹੁੰਣ ਵਾਲਿਆਂ ਨੂੰ ਵੀ ਡਾਹਢਾ ਸਦਮਾ ਪਹੁੰਚਿਆ ਹੈ | ਇਸ ਤੋਂ ਇਲਾਵਾ ਗਾਇਕ ਸੁਰਿੰਦਰ ਛਿੰਦਾ, ਮਨਿੰਦਰ ਛਿੰਦਾ, ਕੁਲਦੀਪ ਤੂਰ, ਬਲਾਲਾ, ਸਰਦੂਲ ਸਿਕੰਦਰ ਦੇ ਸ਼ਾਗਿਰਦ ਬਲਜੀਤ ਬੱਲ, ਜਸ ਸੰਘਾ, ਹੈਰੀ ਸੰਧੂ, ਜਸਵਿੰਦਰ ਮੁਕੇਰੀਆਂ, ਗੁਰਤੇਜ ਔਲਖ, ਗੀਤਕਾਰ ਰਾਜਾ ਕੈਨੇਡਾ ਆਦਿ ਨੇ ਵੀ ਸਰਦੂਲ ਸਿਕੰਦਰ ਦੀ ਬੇ-ਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX