ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  11 minutes ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  39 minutes ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  54 minutes ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 1 hour ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 1 hour ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 1 hour ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 1 hour ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 1 hour ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 1 hour ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 2 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 2 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 2 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  about 3 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  about 3 hours ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 3 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 4 hours ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  about 4 hours ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  about 3 hours ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਮੁਫ਼ਤ ਦਿੱਤੇ ਗਏ - ਸਿਹਤ ਮੰਤਰਾਲਾ
. . .  about 4 hours ago
ਨਵੀਂ ਦਿੱਲੀ , 7 ਮਈ - ਭਾਰਤ ਸਰਕਾਰ ਨੇ ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਦੀਆਂ ਖ਼ੁਰਾਕਾਂ ਮੁਫ਼ਤ ਮੁਹੱਈਆ...
ਭਾਰਤ ਵਿਚ 4 ਲੱਖ ਤੋਂ ਉੱਪਰ ਆਏ ਨਵੇਂ ਕੋਰੋਨਾ ਦੇ ਮਾਮਲੇ
. . .  about 5 hours ago
ਨਵੀਂ ਦਿੱਲੀ , 7 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 4,14,188 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ...
ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਹਵਾਈ ਜਹਾਜ਼ ਰਨ ਵੇ 'ਤੇ ਫਿਸਲਿਆ, ਦੋਵੇਂ ਪਾਈਲਟ ਜ਼ਖਮੀ
. . .  about 5 hours ago
ਗਵਾਲੀਅਰ, 7 ਮਈ - ਗਵਾਲੀਅਰ ਏਅਰਪੋਰਟ 'ਤੇ ਵੀਰਵਾਰ ਦੇਰ ਰਾਤ ਵੱਡਾ ਹਾਦਸਾ ਹੋਣ ਤੋਂ ਬੱਚ ਗਿਆ। ਇੱਥੇ ਇਕ ਜਹਾਜ਼ ਰਨ ਵੇ 'ਤੇ ਫਿਸਲ ਗਿਆ। ਇਹ ਪਲੇਨ ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਸੀ। ਇਸ ਘਟਨਾ ਵਿਚ 2...
ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  about 6 hours ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  about 6 hours ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  about 6 hours ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਸ੍ਰੀ ਮੁਕਤਸਰ ਸਾਹਿਬ

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਬਿਜਲੀ ਮੀਟਰ ਪੁੱਟਣ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਹਰਮਹਿੰਦਰ ਪਾਲ)-ਪਿੰਡ ਥਾਂਦੇਵਾਲਾ ਵਿਚ ਮਜ਼ਦੂਰਾਂ ਦੇ ਜਬਰੀ ਪੱੁਟੇ ਜਾ ਰਹੇ ਬਿਜਲੀ ਮੀਟਰਾਂ ਨੂੰ ਲੈ ਕੇ ਪੰਜਾਬ ਦੀ ਕੈਪਟਨ ਸਰਕਾਰ ਅਤੇ ਬਿਜਲੀ ਵਿਭਾਗ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਇਸ ਮੁਜ਼ਾਹਰੇ ਨੂੰ ਸੰਬੋਧਨ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਕਾਇਆ ਪਏ ਲਾਭਪਾਤਰੀਆਂ ਦੇ ਕਾਰਡ ਛੇਤੀ ਬਣਾਏ ਜਾਣ -ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਬਕਾਇਆ ਪਏ ਕਾਰਡਾਂ ਦਾ ਜਲਦੀ ਨਿਪਟਾਰਾ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ ਵਲੋਂ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੀਨੀਅਰ ਸੈਕੰਡਰੀ) ਅੰਜੂ ਗੁਪਤਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਪ੍ਰਭਜੋਤ ਕੌਰ ਵਲੋਂ ਵਲੋਂ ਸ. ਸ. ਸ. ਸਕੂਲ. ਕਾਉਣੀ, ਸਰਕਾਰੀ ਪ੍ਰਾਇਮਰੀ ਸਕੂਲ ਹੁਸਨਰ, ਸਰਕਾਰੀ ...

ਪੂਰੀ ਖ਼ਬਰ »

ਦਿਓਰ-ਭਰਜਾਈ ਨੇ ਜਿੱਤੇ ਤਿੰਨ ਸੋਨ ਤਗਮੇ

ਮਲੋਟ, 25 ਫ਼ਰਵਰੀ (ਅਜਮੇਰ ਸਿੰਘ ਬਰਾੜ)-ਪਿੰਡ ਸਰਾਵਾਂ ਬੋਦਲਾਂ ਦੇ ਕੁਲਵੰਤ ਸਿੰਘ ਨੇ 41ਵੀਂ ਪੰਜਾਬ ਮਾਸਟਰਸ ਅਥਲੈਟਿਕਸ ਚੈਂਪੀਅਨਸ਼ਿਪ 'ਚ ਇਕ ਸੋਨ ਤਗਮਾ, ਕਾਂਸੀ ਤਗਮਾ ਅਤੇ ਉਨ੍ਹਾਂ ਦੀ ਭਰਜਾਈ ਮਨਜੀਤ ਕੌਰ ਪਤਨੀ ਬਲਵੰਤ ਸਿੰਘ ਨੇ ਦੋ ਸੋਨ ਤਗਮੇ ਜਿੱਤ ਕੇ ਮਲੋਟ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 3 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 3 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਮਲੋਟ ਦੇ 2 ਅਤੇ ਪਿੰਡ ਬਾਦਲ ਦਾ 1 ਮਰੀਜ਼ ਸ਼ਾਮਿਲ ਹੈ | ਇਸ ਤੋਂ ਇਲਾਵਾ 419 ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ 'ਚ ਵਧਦਾ ਰੋਸ

ਮਲੋਟ, 25 ਫ਼ਰਵਰੀ (ਅਜਮੇਰ ਸਿੰਘ ਬਰਾੜ)-ਤਿੰਨ ਕਾਲੇ ਕਾਨੂੰਨਾਂ ਨੂੰ ਆਪਣੀ ਹੋਂਦ ਹਸਤੀ ਲਈ ਖ਼ਤਰਾ ਮੰਨਦੇ ਹੋਏ ਸੰਘਰਸ਼ ਕਰ ਰਹੇ ਕਿਸਾਨਾਂ ਦਾ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਰੋਹ ਦਿਨੋਂ-ਦਿਨ ਹੋਰ ਪ੍ਰਚੰਡ ਹੋ ਰਿਹਾ ਹੈ, ਜਿਸਦੇ ਪ੍ਰਤੀਕਰਮ ਵਜੋਂ ਕਿਸਾਨ ...

ਪੂਰੀ ਖ਼ਬਰ »

ਬ੍ਰਹਮਲੀਨ ਪੰਡਿਤ ਗਿਰਧਾਰੀ ਲਾਲ ਦੀ ਦੂਸਰੀ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

ਮਲੋਟ, 25 ਫ਼ਰਵਰੀ (ਅਜਮੇਰ ਸਿੰਘ ਬਰਾੜ)-ਸਾਂਝੀਵਾਲਤਾ ਦੇ ਪ੍ਰਤੀਕ ਅਤੇ ਮਹਾਂਵੀਰ ਗਊਸ਼ਾਲਾ ਦੇ ਮੁੱਖ ਸੇਵਾਦਾਰ ਬ੍ਰਹਮਲੀਨ ਪੰਡਿਤ ਗਿਰਧਾਰੀ ਲਾਲ ਦੀ ਦੂਸਰੀ ਬਰਸੀ ਅੱਜ ਗਊਸ਼ਾਲਾ ਵਿਖੇ ਬਹੁਤ ਹੀ ਸ਼ਰਧਾ ਨਾਲ ਮਨਾਈ ਗਈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਤਰੱਕੀਆਂ ਨਾ ਹੋਣ ਕਾਰਨ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵਲੋਂ ਰੋਸ ਪ੍ਰਗਟ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਕਥਿਤ ਦੋਸ਼ ਲਾਇਆ ਗਿਆ ਕਿ ਪਹਿਲਾਂ ਜ਼ਿਲ੍ਹਾ ਸਿੱਖਿਆ ਦਫ਼ਤਰ (ਐ.ਸਿੱ.) ਅਤੇ ਹੁਣ ਡੀ.ਪੀ.ਆਈ. (ਐ.ਸਿੱ.) ਵਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਨੂੰ ਲਟਕਾ ਦਿੱਤਾ ...

ਪੂਰੀ ਖ਼ਬਰ »

ਕਦੇ ਵੀ ਕਿਸੇ ਦੀ ਨਿੰਦਾ ਜਾਂ ਚੁਗ਼ਲੀ ਨਹੀਂ ਕਰਨੀ ਚਾਹੀਦੀ-ਸਵਾਮੀ ਦਿਵਿਆਨੰਦ ਗਿਰੀ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ਸਥਿਤ ਸ੍ਰੀ ਮੋਹਨ ਜਗਦੀਸ਼ਵਰ ਦਿਵਿਆ ਆਸ਼ਰਮ ਵਿਖੇ ਚੱਲ ਰਹੀ ਮਾਘ ਮਹਾਤਮ ਕਥਾ ਦੌਰਾਨ ਪ੍ਰਵਚਨ ਕਰਦੇ ਹੋਏ ਹਰਿਦੁਆਰ ਦੇ ਮਹਾਂਮੰਡਲੇਸ਼ਵਰ ਸਵਾਮੀ ਦਿਵਿਆਨੰਦ ਗਿਰੀ ...

ਪੂਰੀ ਖ਼ਬਰ »

ਪੀ. ਐੱਸ. ਪੀ. ਸੀ. ਐੱਲ. ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੀ.ਐੱਸ.ਪੀ.ਸੀ.ਐੱਲ. ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਮੋਨੂੰ ਕੱਕੜ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਇਕਬਾਲ ਸਿੰਘ, ਜੱਗੀ ਚਾਹਲ, ਰਮਨ ਕੁਮਾਰ, ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਐੱਸ .ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਬਣੇ ਬਾਬਾ ਦਲੀਪ ਸਿੰਘ ਮਾਂਗਟਕੇਰ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ. ਵਿੰਗ ਵਲੋਂ ਨਵੇਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਬਾਬਾ ਦਲੀਪ ਸਿੰਘ ਮਾਂਗਟਕੇਰ ਨੂੰ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਬਣਾਇਆ ਗਿਆ ਹੈ | ਅੱਜ 'ਅਜੀਤ' ਉੱਪ-ਦਫ਼ਤਰ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਬਲਵੰਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਗਿੱਦੜਬਾਹਾ, 25 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਏ.ਐਸ.ਆਈ. ਭੁਪਿੰਦਰ ਸਿੰਘ ਮਾਨ ਤੇ ਸਾਬਕਾ ਰਾਸ਼ਟਰੀ ਕ੍ਰਿਕਟ ਖਿਡਾਰੀ ਪਰਮਵੀਰ ਸਿੰਘ ਮਾਨ ਦੀ ਮਾਤਾ ਬਲਵੰਤ ਕੌਰ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਪਤਨੀ ਮਾਸਟਰ ਹਰਬੰਸ ਸਿੰਘ ਮਾਨ ਵਾਸੀ ਗਿੱਦੜਬਾਹਾ ਦਾ ਦਿਹਾਂਤ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਬਲਵੰਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਗਿੱਦੜਬਾਹਾ, 25 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਏ.ਐਸ.ਆਈ. ਭੁਪਿੰਦਰ ਸਿੰਘ ਮਾਨ ਤੇ ਸਾਬਕਾ ਰਾਸ਼ਟਰੀ ਕ੍ਰਿਕਟ ਖਿਡਾਰੀ ਪਰਮਵੀਰ ਸਿੰਘ ਮਾਨ ਦੀ ਮਾਤਾ ਬਲਵੰਤ ਕੌਰ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਪਤਨੀ ਮਾਸਟਰ ਹਰਬੰਸ ਸਿੰਘ ਮਾਨ ਵਾਸੀ ਗਿੱਦੜਬਾਹਾ ਦਾ ਦਿਹਾਂਤ ...

ਪੂਰੀ ਖ਼ਬਰ »

ਗਊਸ਼ਾਲਾ ਵਿਖੇ ਕੈਂਪ ਲਗਾ ਕੇ ਪਸ਼ੂਆਂ ਦਾ ਕੀਤਾ ਇਲਾਜ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਟਿੱਬੀ ਸਾਹਿਬ ਰੋਡ ਸਥਿਤ ਗਊਸ਼ਾਲਾ ਵਿਖੇ ਡਿਪਟੀ ਡਾਇਰੈਕਟਰ ਡਾ: ਜਗਸੀਰ ਸਿੰਘ ਅਤੇ ਸੀਨੀਅਰ ਵੈਟਰਨਰੀ ਅਫ਼ਸਰ ਡਾ: ਗੁਰਦਿੱਤ ਸਿੰਘ ਔਲਖ ਦੀਆਂ ਹਦਾਇਤਾਂ 'ਤੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦਫ਼ਤਰ ਵਿਖੇ ਲਾਭਪਾਤਰੀਆਂ ਨੂੰ ਕਾਰਡ ਤਕਸੀਮ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮਾਰਕਿਟ ਕਮੇਟੀ ਦਫ਼ਤਰ ਵਿਖੇ ਕਰੀਬ 30 ਲਾਭਪਾਤਰੀਆਂ ਨੂੰ ਕਾਰਡ ਤਕਸੀਮ ਕਰਨ ਦੀ ਰਸਮ ਮਾਰਕਿਟ ਕਮੇਟੀ ਦੇ ਵਾਇਸ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੋਲਦਿਆਂ ਜਸਵਿੰਦਰ ਸਿੰਘ ਝਬੇਲਵਾਲੀ, ਬਲਵਿੰਦਰ ਸਿੰਘ ਥਾਂਦੇਵਾਲਾ ਅਤੇ ਜਗਸੀਰ ਸਿੰਘ ਥਾਂਦੇਵਾਲਾ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਚੱਲ ਰਿਹਾ ਕਿਸਾਨੀ ਸੰਘਰਸ਼ ਦਿਨੋਂ-ਦਿਨ ਵਿਸ਼ਾਲ ਹੁੰਦਾ ਜਾ ਰਿਹਾ ਹੈ, ਪਰ ਕੇਂਦਰ ਸਰਕਾਰ ਇਸ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ | ਆਗੂਆਂ ਨੇ ਕਿਹਾ ਕਿ 26 ਫ਼ਰਵਰੀ ਨੂੰ ਕਿਸਾਨੀ ਘੋਲ ਦੇ ਤਿੰਨ ਮਹੀਨੇ ਪੂਰੇ ਹੋ ਰਹੇ ਹਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਨੌਜਵਾਨ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚਣ | ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਪਿੰਡ-ਪਿੰਡ ਪਹੁੰਚ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਸ ਮੌਕੇ ਜਸਵਿੰਦਰ ਸਿੰਘ ਵੰਗਲ, ਮਨਦੀਪ ਸਿੰਘ ਵੰਗਲ, ਡਾ: ਬਲਜੀਤ ਸਿੰਘ ਲੰਡੇ ਰੋਡੇ, ਗੁਰਟੇਕ ਸਿੰਘ ਲੰਡੇ ਰੋਡੇ, ਜਗਦੀਪ ਸਿੰਘ ਲੰਡੇ ਰੋਡੇ, ਗੁਰਪਿੰਦਰ ਸਿੰਘ ਪੱਪੂ ਥਾਂਦੇਵਾਲਾ, ਜਗਸੀਰ ਸਿੰਘ ਥਾਂਦੇਵਾਲਾ, ਭੁਪਿੰਦਰ ਸਿੰਘ ਥਾਂਦੇਵਾਲਾ, ਲੱਖਾ ਸਿੰਘ ਵੜਿੰਗ, ਜਗਮੋਹਨ ਸਿੰਘ ਵੜਿੰਗ, ਤੇਜ ਸਿੰਘ ਥਾਂਦੇਵਾਲਾ, ਕੰਵਰਜੀਤ ਸਿੰਘ ਚੱਕ ਗਾਂਧਾ ਸਿੰਘ ਵਾਲਾ, ਮਨਪ੍ਰੀਤ ਸਿੰਘ ਚੱਕ ਗਾਂਧਾ ਸਿੰਘ ਵਾਲਾ, ਹਰਦੀਪ ਸਿੰਘ ਚੱਕ ਗਾਂਧਾ ਸਿੰਘ ਵਾਲਾ, ਬਲਜੀਤ ਸਿੰਘ ਫ਼ੌਜੀ ਝਬੇਲਵਾਲੀ, ਜਗਮੀਤ ਸਿੰਘ ਕੋਟਲੀ ਅਬਲੂ, ਜਸਪ੍ਰੀਤ ਸਿੰਘ ਕੋਟਲੀ ਅਬਲੂ, ਬਲਜਿੰਦਰ ਸਿੰਘ ਕੋਟਲੀ ਅਬਲੂ, ਅਮਰਿੰਦਰ ਸਿੰਘ ਮੌੜ, ਅਮਨਪ੍ਰੀਤ ਸਿੰਘ ਮੌੜ, ਅਰਮਾਨਜੋਤ ਸਿੰਘ ਮੌੜ ਆਦਿ ਹਾਜ਼ਰ ਸਨ | ਇਸ ਦੌਰਾਨ ਜ਼ਿਲ੍ਹਾ ਇਕਾਈ ਨੂੰ ਮਜ਼ਬੂਤ ਕਰਨ ਵਾਸਤੇ ਗੱਗਾ ਸਿੰਘ ਥਾਂਦੇਵਾਲਾ ਨੂੰ ਬਲਾਕ ਮੀਤ ਪ੍ਰਧਾਨ, ਜਸਵਿੰਦਰ ਸਿੰਘ ਵੰਗਲ ਨੂੰ ਜ਼ਿਲ੍ਹਾ ਪ੍ਰਚਾਰ ਸਕੱਤਰ, ਮਨਪ੍ਰੀਤ ਸਿੰਘ ਵੰਗਲ ਨੂੰ ਬਲਾਕ ਪ੍ਰਚਾਰ ਸਕੱਤਰ, ਸ਼ਿਵਰਾਜ ਸਿੰਘ ਰੋਡੇ ਜ਼ਿਲ੍ਹਾ ਕਮੇਟੀ ਮੈਂਬਰ, ਗੁਰਪ੍ਰੀਤ ਸਿੰਘ ਰੋਡੇ ਬਲਾਕ ਕਮੇਟੀ, ਮੱਖਣ ਸਿੰਘ ਰੋਡੇ ਨੂੰ ਬਲਾਕ ਕਮੇਟੀ ਵਿਚ ਲਿਆ ਗਿਆ |

ਖ਼ਬਰ ਸ਼ੇਅਰ ਕਰੋ

 

ਸੁਰਿੰਦਰ ਗਿਰਧਰ ਅਲਾਇੰਸ ਕਲੱਬ ਮੁਕਤਸਰ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਇੰਟਰਨੈਸ਼ਨਲ ਅਲਾਇੰਸ ਕਲੱਬ ਮੁਕਤਸਰ ਜ਼ਿਲ੍ਹਾ 111 ਦੀ ਮੀਟਿੰਗ ਕਲੱਬ ਦੇ ਪ੍ਰਧਾਨ ਰਜਿੰਦਰ ਸਿੰਘ ਖੋਖਰ ਦੀ ਰਹਿਨੁਮਾਈ ਹੇਠ ਸਿਟੀ ਹੋਟਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਇਸ ਸਮੇਂ ਇੰਟਰਨੈਸ਼ਨਲ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਐਸ. ਡੀ. ਐਮ. ਮਲੋਟ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਮਲੋਟ, 25 ਫਰਵਰੀ (ਪਾਟਿਲ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਅੱਜ ਐਸ.ਡੀ.ਐਮ. ਮਲੋਟ ਗੋਪਾਲ ਸਿੰਘ ਵਲੋਂ ਆਪਣੇ ਦਫ਼ਤਰ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਇਸ ਸਕੀਮ ਤਹਿਤ ਜੋ ...

ਪੂਰੀ ਖ਼ਬਰ »

ਰੱਤਾ ਖੇੜਾ ਦੇ 90 ਵਰਿ੍ਹਆਂ ਦੇ ਇੰਦਰ ਸਿੰਘ ਨੇ ਮਾਸਟਰ ਅਥਲੈਟਿਕਸ 'ਚ ਜਿੱਤੇ ਤਿੰਨ ਸੋਨ ਤਗਮੇ

ਮਲੋਟ, 25 ਫ਼ਰਵਰੀ (ਅਜਮੇਰ ਸਿੰਘ ਬਰਾੜ)-ਪਿੰਡ ਰੱਤਾ ਖੇੜਾ ਦੇ ਕਰੀਬ 90 ਵਰਿ੍ਹਆਂ ਦੇ ਬਜ਼ੁਰਗ ਇੰਦਰ ਸਿੰਘ ਪੁੱਤਰ ਜੰਗਾ ਸਿੰਘ ਨੇ 41ਵੀਂ ਪੰਜਾਬ ਮਾਸਟਰਸ ਅਥਲੈਟਿਕਸ ਚੈਂਪੀਅਨਸ਼ਿਪ 'ਚ ਤਿੰਨ ਗੋਲਡ ਮੈਡਲ ਹਾਸਲ ਕਰਕੇ ਮਲੋਟ ਸ਼ਹਿਰ ਅਤੇ ਆਪਣੇ ਪਿੰਡ ਦਾ ਨਾਂਅ ਵੱਡੇ ...

ਪੂਰੀ ਖ਼ਬਰ »

ਪ੍ਰਾਇਮਰੀ ਅਧਿਆਪਕਾਂ ਦੀਆਂ ਪ੍ਰੋਬੇਸ਼ਨਾਂ ਤੇ ਪ੍ਰਮੋਸ਼ਨਾਂ ਤੁਰੰਤ ਕੀਤੀਆਂ ਜਾਣ-ਡੀ.ਟੀ.ਐੱਫ਼.

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਦੀ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਪ੍ਰਭਜੋਤ ਕੌਰ ਨੂੰ ਮਿਲਿਆ | ਇਸ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਬਰਾੜ ਨੇ ਇਸਤਰੀ ਵਿੰਗ ਦੀ ਕੌਮੀ ਸਰਪ੍ਰਸਤ ਬੀਬੀ ਗੁਰਦਿਆਲ ਕੌਰ ਮੱਲਣ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX