ਤਾਜਾ ਖ਼ਬਰਾਂ


ਕੋਆਪਰੇਟਿਵ ਬੈਂਕ ਬਰਾਂਚ ਬੱਧਨੀ ਕਲਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾਂ
. . .  41 minutes ago
ਬੱਧਨੀ ਕਲਾਂ, 10 ਮਈ (ਸੰਜੀਵ ਕੋਛੜ) - ਸਥਾਨਕ ਕਸਬਾ ਬੱਧਨੀ ਕਲਾਂ 'ਚ ਬੀਤੇ ਪਿਛਲੇ ਕਈ ਦਿਨਾਂ ਤੋਂ ਹੋ ਰਹੀਆਂ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ...
ਬਾਜ਼ਾਰਾਂ ਵਿਚ ਸਮਾਜਿਕ ਦੂਰੀ ਦੀਆਂ ਉੱਡੀਆਂ ਧੱਜੀਆਂ
. . .  49 minutes ago
ਖਰੜ,10 ਮਈ (ਗੁਰਮੁੱਖ ਸਿੰਘ ਮਾਨ) - ਦੋ ਦਿਨ ਦੇ ਲਾਕਡਾਉਨ ਤੋਂ ਬਾਅਦ ਖੁੱਲ੍ਹੇ ਬਾਜ਼ਾਰਾਂ ਵਿਚ ਸਮਾਜਿਕ ਦੂਰੀ ਦੀਆਂ ਖੁੱਲ੍ਹੇਆਮ ਧੱਜੀਆਂ ਉਡਾਈਆਂ ਗਈਆਂ...
ਯੂ.ਕੇ. ਤੋਂ ਇਕ ਵਾਰ ਫਿਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ
. . .  about 1 hour ago
ਨਵੀਂ ਦਿੱਲੀ , 10 ਮਈ - ਯੂ ਕੇ ਤੋਂ ਹੋਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ ਹਨ । ਜ਼ਿਕਰਯੋਗ ਹੈ ਕਿ ਭਾਰਤ ਵਲੋਂ ਇਸ ਤੋਹਫ਼ੇ ਲਈ ਬ੍ਰਿਟਿਸ਼ ਆਕਸੀਜਨ...
ਐਸ. ਬੀ. ਆਈ. ਬੈਂਕ ਦੀ ਸ਼ਾਖਾ ਅੱਡਾ ਨਸਰਾਲਾ ਵਿਖੇ ਸਰਕਾਰੀ ਹੁਕਮਾਂ ਦੀਆਂ ਉੱਡੀਆਂ ਧੱਜੀਆਂ
. . .  about 1 hour ago
ਨਸਰਾਲਾ, 10 ਮਈ (ਸਤਵੰਤ ਸਿੰਘ ਥਿਆੜਾ) - ਅੱਜ ਅੱਡਾ ਨਸਰਾਲਾ, ਹੁਸ਼ਿਆਰਪੁਰ ਵਿਖੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਦੇ ਅੱਗੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਸ...
ਦਿਹਾਤੀ ਖੇਤਰਾਂ 'ਚ ਨਹੀਂ ਪਹੁੰਚੀ ਵੈਕਸੀਨ
. . .  about 2 hours ago
ਨਵਾਂ ਪਿੰਡ, (ਅੰਮ੍ਰਿਤਸਰ)10 ਮਈ (ਜਸਪਾਲ ਸਿੰਘ ) - ਸਥਾਨਕ ਮੁੱਢਲਾ ਸਿਹਤ ਕੇਂਦਰ ...
ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ, ਬਿਨਾਂ ਵੈਕਸੀਨ ਤੋਂ ਪਰਤੇ ਨੌਜਵਾਨ
. . .  about 2 hours ago
ਜੰਡਿਆਲਾ ਮੰਜਕੀ,10 ਮਈ (ਸੁਰਜੀਤ ਸਿੰਘ ਜੰਡਿਆਲਾ) - ਅਠਾਰਾਂ ਸਾਲ ਤੋਂ ਉੱਪਰ ਦੇ ਨੌਜਵਾਨਾਂ ਨੂੰ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਦੇ ਸਰਕਾਰੀ ਦਾਅਵਿਆਂ ਦੀ ਫੂਕ ਨਿਕਲਦੀ ਉਦੋਂ ਨਜ਼ਰ ਆਈ ਜਦੋਂ...
ਅਜਨਾਲਾ 'ਚ ਅੱਜ 18 ਤੋਂ 44 ਸਾਲ ਉਮਰ ਦੇ ਵਿਅਕਤੀਆਂ ਨੂੰ ਨਹੀਂ ਲੱਗ ਸਕੀ ਕੋਰੋਨਾ ਵੈਕਸੀਨ
. . .  about 2 hours ago
ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਅੱਜ ਸਿਵਲ ਹਸਪਤਾਲ ਅਜਨਾਲਾ ਵਿਚ 18 ਤੋਂ 44 ਸਾਲ ਉਮਰ ਤੱਕ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ ਸ਼ੁਰੂ
. . .  about 2 hours ago
ਨਵੀਂ ਦਿੱਲੀ ,10 ਮਈ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦੌਰਾਨ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ...
ਦੁਕਾਨਦਾਰਾਂ ਵਲੋਂ ਸਰਕਾਰੀ ਫ਼ੈਸਲੇ ਦਾ ਵਿਰੋਧ
. . .  about 3 hours ago
ਮਾਹਿਲਪੁਰ, 10 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਵਿਖੇ ਅੱਜ ਸਵੇਰੇ ਹੀ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਸੂਬਾ ਸਰਕਾਰ ਦੀਆਂ ਕੋਰੋਨਾ ਸਬੰਧੀ ਦੁਕਾਨਾਂ ਬੰਦ ਕਰਨ ਦਾ ਸਮਾਂ ...
ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਕਿਸਾਨਾਂ ਦਾ ਵਿਸ਼ਾਲ ਕਾਫ਼ਲਾ ਦਿੱਲੀ ਲਈ ਰਵਾਨਾ
. . .  about 3 hours ago
ਟਾਂਡਾ ਉੜਮੁੜ, 10 ਮਈ (ਭਗਵਾਨ ਸਿੰਘ ਸੈਣੀ) - ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਦੀ ਅਗਵਾਈ ਵਿਚ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਦਾ ਕਾਫ਼ਲਾ ਭਾਰੀ...
12 ਵਜੇ ਕਰਫ਼ਿਊ ਲੱਗਣ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ
. . .  about 3 hours ago
ਲੁਧਿਆਣਾ, 10 ਮਈ ( ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪ੍ਰਸ਼ਾਸਨ ਨੇ 12 ਵਜੇ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਜਿਸ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ...
ਜਨਮ ਦਿਨ ਦੀ ਪਾਰਟੀ ਮੌਕੇ ਔਰਤ ਦੇ ਪ੍ਰੇਮੀ ਵਲੋਂ ਚਲਾਈ ਗੋਲੀ ਵਿਚ ਪ੍ਰੇਮਿਕਾ ਸਣੇ 6 ਮੌਤਾਂ, ਪ੍ਰੇਮੀ ਨੇ ਵੀ ਕੀਤੀ ਆਤਮ ਹੱਤਿਆ
. . .  about 3 hours ago
ਸੈਕਰਾਮੈਂਟੋ, 10 ਮਈ (ਹੁਸਨ ਲੜੋਆ ਬੰਗਾ) - ਕੋਲੋਰਾਡੋ ਸਪਰਿੰਗ, ਕੋਲੋਰਾਡੋ ਵਿਚ ਇਕ ਸ਼ੱਕੀ ਵਿਅਕਤੀ ਵਲੋਂ ਕੀਤੀ ਗੋਲੀਬਾਰੀ ਵਿਚ 6 ਵਿਅਕਤੀ ਮਾਰੇ ਗਏ ਤੇ ਬਾਅਦ ਵਿਚ ਸ਼ੱਕੀ ਵਿਅਕਤੀ ਨੇ ਆਪਣੇ ਆਪ ਨੂੰ ...
ਇਜ਼ਰਾਈਲ ਨੇ ਭਾਰਤ ਨੂੰ 1,300 ਆਕਸੀਜਨ ਕੰਸਨਟ੍ਰੇਟਰਸ ਸਮੇਤ ਹੋਰ ਮੈਡੀਕਲ ਮਦਦ ਭੇਜੀ
. . .  about 3 hours ago
ਨਵੀਂ ਦਿੱਲੀ , 10 ਮਈ - ਇਜ਼ਰਾਈਲ ਨੇ ਭਾਰਤ ਨੂੰ ਮਦਦ ਨੂੰ ਮਦਦ ਭੇਜੀ ਹੈ । ਮਦਦ ਦੇ ਤੋਰ ਉੱਤੇ 1,300 ਆਕਸੀਜਨ ਕੰਸਨਟ੍ਰੇਟਰਸ , 400 ਵੈਂਟੀਲੇਟਰ ਅਤੇ ਹੋਰ ਡਾਕਟਰੀ ਉਪਕਰਨਾਂ...
ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  about 1 hour ago
ਨਵੀਂ ਦਿੱਲੀ , 10 ਮਈ - ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਆਕਸੀਜਨ ਕੌਂਸਨਟ੍ਰੈਟੋਰਸ ਦੀ ਕਾਲਾ ਮਾਰਕੀਟਿੰਗ ਕਰਨ ਦੇ ਦੋਸ਼ ਹੇਠ ਲੁੱਕ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161 ਕੋਰੋਨਾ ਦੇ ਨਵੇਂ ਮਾਮਲੇ ਆਏ, 3,754 ਮੌਤਾਂ
. . .  about 4 hours ago
ਨਵੀਂ ਦਿੱਲੀ,10 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161...
ਪਠਾਨਕੋਟ-ਜੋਗਿੰਦਰਨਗਰ ਰੇਲ ਸੇਵਾ 17 ਮਈ ਤੱਕ ਬੰਦ
. . .  about 4 hours ago
ਡਮਟਾਲ,10 ਮਈ (ਰਾਕੇਸ਼ ਕੁਮਾਰ) ਅੰਗਰੇਜ਼ਾਂ ਦੇ ਜ਼ਮਾਨੇ ਦੀ ਪਠਾਨਕੋਟ-ਜੋਗਿੰਦਰਨਗਰ ਰੇਲ ਮਾਰਗ 'ਤੇ ...
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
. . .  about 4 hours ago
ਆਸਾਮ,10 ਮਈ - ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ...
ਦਿੱਲੀ: ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ
. . .  about 4 hours ago
ਦਿੱਲੀ,10 ਮਈ - ਦਿੱਲੀ ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ ਰਹਿਣਗੀਆਂ...
ਉੱਤਰਾਖੰਡ: 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਲੱਗਾ ਕਰਫ਼ਿਊ
. . .  about 5 hours ago
ਉੱਤਰਾਖੰਡ,10 ਮਈ - ਰਾਜ 'ਚ 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਕਰਫ਼ਿਊ ਲੱਗਾ...
ਆਸਾਮ 'ਚ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਆਸਾਮ, 10 ਮਈ - ਆਸਾਮ ਦੇ ਨਾਗਾਓਂ ਨੇੜੇ 0705 ਘੰਟਿਆਂ 'ਤੇ ਰਿਕਟਰ ....
ਦਿੱਲੀ : ਪੈਟਰੋਲ ਅਤੇ ਡੀਜ਼ਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ਤੇ 82.06 ਰੁਪਏ ਹੋਈ
. . .  about 5 hours ago
ਨਵੀਂ ਦਿੱਲੀ, 10 ਮਈ - ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ...
ਦਿੱਲੀ: ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ ਸ਼ੁਰੂ
. . .  about 5 hours ago
ਨਵੀਂ ਦਿੱਲੀ,10 ਮਈ - ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ...
ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ ਕੰਟੇਨਰ ਭਾਰਤ ਲੈ ਕੇ ਆਇਆ
. . .  about 6 hours ago
ਨਵੀਂ ਦਿੱਲੀ ,10 ਮਈ - ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ...
ਅੱਜ ਦਾ ਵਿਚਾਰ
. . .  about 6 hours ago
ਅੱਜ ਦਾ ਵਿਚਾਰ
ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। ਮਹਾਤਮਾ ਗਾਂਧੀ

ਪਹਿਲਾ ਸਫ਼ਾ

ਕਾਂਗਰਸ ਕਮਜ਼ੋਰ ਹੋ ਰਹੀ ਹੈ, ਇਕੋ ਮੰਚ ਤੋਂ ਪਾਰਟੀ ਦੇ ਸੀਨੀਅਰ ਆਗੂਆਂ ਨੇ ਚੁੱਕੀ ਆਵਾਜ਼

ਰਾਜ ਸਭਾ ਤੋਂ ਸੇਵਾਮੁਕਤ ਹੋਇਆ ਹਾਂ, ਰਾਜਨੀਤੀ ਤੋਂ ਨਹੀਂ-ਗੁਲਾਮ ਨਬੀ ਸ੍ਰੀਨਗਰ, 27 ਫਰਵਰੀ (ਮਨਜੀਤ ਸਿੰਘ)-ਜੰਮੂ ਵਿਖੇ ਸ਼ਾਂਤੀ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਨੇਤਾ ਕਪਿਲ ਸਿੱਬਲ ਨੇ ਗ਼ੁਲਾਮ ਨਬੀ ਆਜ਼ਾਦ ਦੀ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਰਵਿਦਾਸ ਜੈਅੰਤੀ ਮੌਕੇ ਨਗਰ ਕੀਰਤਨ ਸਜਾਇਆ

ਨਵੀਂ ਦਿੱਲੀ, 27 ਫਰਵਰੀ (ਅਜੀਤ ਬਿਊਰੋ)-ਸੰਯੁਕਤ ਕਿਸਾਨ ਮੋਰਚਾ ਵਲੋਂ ਗੁਰੂ ਰਵਿਦਾਸ ਜੈਅੰਤੀ ਮੌਕੇ ਸਿੰਘੂ ਬਾਰਡਰ 'ਤੇ ਨਗਰ ਕੀਰਤਨ ਸਜਾਇਆ ਗਿਆ | ਇਸ ਤੋਂ ਇਲਾਵਾ ਚੰਦਰ ਸ਼ੇਖਰ ਆਜ਼ਾਦ ਦੀ ਸ਼ਹਾਦਤ ਨੂੰ 'ਕਿਸਾਨ ਮਜ਼ਦੂਰ ਏਕਤਾ ਦਿਵਸ' ਵਜੋਂ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਜ਼ਦੂਰਾਂ ਲਈ ਵੀ ਪ੍ਰੇਰਨਾ ਬਣਿਆ ਕਿਸਾਨ ਅੰਦੋਲਨ-ਨੌਦੀਪ

ਨਵੀਂ ਦਿੱਲੀ, 27 ਫਰਵਰੀ (ਉਪਮਾ ਡਾਗਾ ਪਾਰਥ)-ਕਿਸਾਨ ਅਤੇ ਮਜ਼ਦੂਰ ਦਾ ਨਹੁੰ-ਮਾਸ ਦਾ ਰਿਸ਼ਤਾ ਹੈ, ਜਿਸ ਨੂੰ ਅੱਡ ਕਰ ਕੇ ਨਹੀਂ ਵੇਖਿਆ ਜਾ ਸਕਦਾ | ਕਿਸਾਨ ਅੰਦੋਲਨ ਮਜ਼ਦੂਰਾਂ ਲਈ ਵੀ ਪ੍ਰੇਰਨਾ ਬਣਿਆ ਜਿਸ ਕਾਰਨ ਅੱਜ ਮਜ਼ਦੂਰ ਵੀ ਆਪਣੇ ਹੱਕਾਂ ਲਈ ਬੁਲੰਦ ਆਵਾਜ਼ ਉਠਾ ...

ਪੂਰੀ ਖ਼ਬਰ »

ਨਿੱਜੀ ਹਸਪਤਾਲਾਂ 'ਚ 250 ` ਵਿਚ ਲੱਗੇਗੀ ਕੋਰੋਨਾ ਵੈਕਸੀਨ

ਨਵੀਂ ਦਿੱਲੀ, 27 ਫਰਵਰੀ (ਏਜੰਸੀ)-ਕੋਰੋਨਾ ਖ਼ਿਲਾਫ਼ ਭਾਰਤ ਵਲੋਂ ਪਹਿਲੀ ਮਾਰਚ ਤੋਂ 60 ਸਾਲ ਤੋਂ ਵੱਧ ਅਤੇ 45 ਸਾਲ ਤੋਂ ਵੱਧ ਉਮਰ ਦੇ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਆਮ ਲੋਕਾਂ ਲਈ ਟੀਕਾਕਰਨ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਅਜਿਹੇ ਵਿਚ ਨਿੱਜੀ ਹਸਪਤਾਲ ਟੀਕੇ ਦੀ ਹਰੇਕ ...

ਪੂਰੀ ਖ਼ਬਰ »

ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਦੇ ਆਦੇਸ਼

ਨਵੀਂ ਦਿੱਲੀ, 27 ਫਰਵਰੀ (ਏਜੰਸੀ)-ਕੈਬਨਿਟ ਸਕੱਤਰ ਰਾਜੀਵ ਗੌਬਾ ਨੇ ਸਨਿਚਰਵਾਰ ਨੂੰ ਪੰਜਾਬ, ਤੇਲੰਗਾਨਾ, ਮਹਾਰਾਸ਼ਟਰ, ਛੱਤੀਸਗੜ੍ਹ, ਮੱਧ ਪ੍ਰਦੇਸ਼, ਗੁਜਰਾਤ, ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ਦੇ ਮੁੱਖ ਸਕੱਤਰਾਂ ਨਾਲ ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਸਬੰਧ ਵਿਚ ...

ਪੂਰੀ ਖ਼ਬਰ »

ਸਾਊਦੀ ਅਰਬ ਦੇ ਸਹਿਜ਼ਾਦੇ ਨੇ ਦਿੱਤੀ ਸੀ ਪੱਤਰਕਾਰ ਖਸ਼ੋਗੀ ਨੂੰ ਮਾਰਨ ਲਈ ਮਨਜ਼ੂਰੀ

ਵਾਸ਼ਿੰਗਟਨ, 27 ਫਰਵਰੀ (ਏਜੰਸੀ)-ਅਮਰੀਕੀ ਖੁਫ਼ੀਆ ਵਿਭਾਗ ਵਲੋਂ ਸ਼ੁੱਕਰਵਾਰ ਨੂੰ ਜਾਰੀ ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਸਾਊਦੀ ਅਰਬ ਦੇ ਸਹਿਜ਼ਾਦੇ ਮੁਹੰਮਦ ਬਿਨ ਸਲਮਾਨ ਨੇ ਹੀ ਪੱਤਰਕਾਰ ਜਮਾਲ ਖਸ਼ੋਗੀ ਨੂੰ ਮਾਰਨ ਲਈ ਇਕ ਆਪ੍ਰੇਸ਼ਨ ਨੂੰ ਮਨਜ਼ੂਰੀ ਦਿੱਤੀ ਸੀ, ...

ਪੂਰੀ ਖ਼ਬਰ »

ਅਸੀਂ ਭਾਰਤ ਨਾਲ ਸਾਰੇ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਲਈ ਤਿਆਰ-ਇਮਰਾਨ ਖ਼ਾਨ

ਅੰਮਿ੍ਤਸਰ, 27 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਟਵਿੱਟਰ 'ਤੇ ਲਿਖਿਆ ਹੈ ਕਿ ਅਸੀਂ ਹਮੇਸ਼ਾ ਸ਼ਾਂਤੀ ਲਈ ਖੜੇ੍ਹ ਹਾਂ ਅਤੇ ਭਾਰਤ ਨਾਲ ਸਾਰੇ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਲਈ ਅੱਗੇ ਵਧਣ ਲਈ ਤਿਆਰ ਹਾਂ | ਉਨ੍ਹਾਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਪਹਿਲੇ 'ਖਿਡੌਣਾ ਮੇਲੇ' ਦਾ ਉਦਘਾਟਨ

ਨਵੀਂ ਦਿੱਲੀ, 27 ਫਰਵਰੀ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖਿਡੌਣਿਆਂ ਦੇ ਉਤਪਾਦਨ 'ਚ ਪਲਾਸਟਿਕ ਦੀ ਵਰਤੋਂ ਘਟਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਭਾਰਤ ਨੂੰ ਇਸ 'ਚ ਮੋਹਰਲੀ ਭੂਮਿਕਾ 'ਚ ਅੱਗੇ ਹੋਣ ਦਾ ਹੋਕਾ ਦਿੰਦਿਆਂ ਭਾਰਤ ਦੇ ਪਹਿਲੇ 'ਖਿਡੌਣਾ ...

ਪੂਰੀ ਖ਼ਬਰ »

ਪਿ੍ਯੰਕਾ ਗਾਂਧੀ ਵਾਰਾਣਸੀ 'ਚ ਰਵਿਦਾਸ ਮੰਦਰ ਵਿਖੇ ਨਤਮਸਤਕ

ਵਾਰਾਨਸੀ, 27 ਫਰਵਰੀ (ਏਜੰਸੀ)-ਕਾਂਗਰਸ ਦੀ ਜਨਰਲ ਸਕੱਤਰ ਪਿ੍ਯੰਕਾ ਗਾਂਧੀ ਵਾਡਰਾ ਭਗਤ ਰਵਿਦਾਸ ਜੀ ਦੀ 644ਵੀਂ ਜੈਅੰਤੀ ਸਮਾਰੋਹ ਦੇ ਦਿਨ ਆਸ਼ੀਰਵਾਦ ਲੈਣ ਸੀਰਗੋਵਰਧਨ ਪੁੱਜੀ, ਜਿੱਥੇ ਉਨ੍ਹਾਂ ਭਗਤ ਰਵਿਦਾਸ ਦੇ ਦਰ 'ਤੇ ਮੱਥਾ ਟੇਕਿਆ | ਉਹ ਪਿਛਲੇ ਸਾਲ ਵੀ ਇੱਥੇ ਆਈ ਸੀ | ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਕਿਸਾਨ ਰਿਹਾਅ

ਨਵੀਂ ਦਿੱਲੀ, 27 ਫਰਵਰੀ (ਅਜੀਤ ਬਿਊਰੋ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ 26 ਜਨਵਰੀ ਦੀ ਘਟਨਾ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ 10 ਹੋਰ ਕਿਸਾਨ ਜ਼ਮਾਨਤ ਮਿਲਣ ਮਗਰੋਂ ਤਿਹਾੜ ਜੇਲ੍ਹ• 'ਚੋਂ ਰਿਹਾਅ ਹੋ ਗਏ | ਕਮੇਟੀ ਦੇ ਜਨਰਲ ਸਕੱਤਰ ਤੇ ਸ਼ੋ੍ਰਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਇਨ੍ਹਾਂ ਨੌਜਵਾਨਾਂ ਦਾ ਨਿੱਘਾ ਸਵਾਗਤ ਕੀਤਾ | ਸ. ਕਾਲਕਾ ਨੇ ਦੱਸਿਆ ਕਿ ਜਿਹੜੇ ਨੌਜਵਾਨ ਰਿਹਾਅ ਹੋਏ ਹਨ, ਉਨ੍ਹਾਂ ਵਿਚ ਖੁਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਦੇਹਲਾ ਜ਼ਿਲ੍ਹਾ ਸੰਗਰੂਰ, ਗੁਰਮੇਜ ਸਿੰਘ ਵਾਸੀ ਪਿੰਡ ਦੇਹਲਾ ਜ਼ਿਲ੍ਹਾ ਸੰਗਰੂਰ, ਸਤਨਾਮ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਦੇਹਲਾ ਜ਼ਿਲ੍ਹਾ ਸੰਗਰੂਰ, ਜਗਪਾਲ ਸਿੰਘ ਪੁੱਤਰ ਅਵਤਾਰ ਸਿੰਘ ਪਿੰਡ ਗੱਡੂ ਕਲਾਂ ਪੁਲਿਸ ਥਾਣਾ ਬੋਹਾ, ਅਜੈਪਾਲ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਪਿੰਡ ਕਸਿਆਣਾ ਜ਼ਿਲ੍ਹਾ ਪਟਿਆਲਾ, ਧਰਮਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਜ਼ਤਵਾਲ ਜ਼ਿਲ੍ਹਾ ਮੋਗਾ, ਗੁਰਬਿੰਦਰ ਸਿੰਘ ਪੁੱਤਰ ਜੰਗ ਸਿੰਘ ਪਿੰਡ ਘੰਗਰੌਲੀ ਜ਼ਿਲ੍ਹਾ ਪਟਿਆਲਾ, ਸੰਦੀਪ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਸ਼ੇਰੋਂ ਜ਼ਿਲ੍ਹਾ ਪਟਿਆਲਾ, ਹਰਵਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਪਿੰਡ ਲੱਖੋ ਮਾਜਰਾ ਜ਼ਿਲ੍ਹ•ਾ ਪਟਿਆਲਾ ਤੇ ਰੁਪਿੰਦਰ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਪਿੰਡ ਪੀਰੋਂ ਜ਼ਿਲ•੍ਹਾ ਮਾਨਸਾ ਸ਼ਾਮਿਲ ਹਨ | ਇਨ੍ਹਾਂ ਸਾਰਿਆਂ ਨੂੰ ਐਫ. ਆਈ. ਆਰ. ਨੰਬਰ 49 ਪੁਲਿਸ ਥਾਣਾ ਅਲੀਪੁਰ ਤਹਿਤ ਗਿ੍ਫ਼ਤਾਰ ਕੀਤਾ ਗਿਆ ਸੀ | ਸ. ਕਾਲਕਾ ਨੇ ਆਖਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਦੀ ਲੀਗਲ ਟੀਮ ਵਲੋਂ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਦੇ ਅਗਵਾਈ ਹੇਠ ਮਿਹਨਤ ਕਰ ਕੇ ਇਨ੍ਹਾਂ ਨੌਜਵਾਨਾਂ ਦੀ ਜ਼ਮਾਨਤ ਮਨਜ਼ੂਰ ਕਰਵਾਈ ਗਈ |

ਖ਼ਬਰ ਸ਼ੇਅਰ ਕਰੋ

 

ਕੇਂਦਰ ਨੂੰ ਖੇਤੀ ਕਾਨੂੰਨ 3 ਸਾਲ ਲਈ ਮੁਅੱਤਲ ਕਰਨੇ ਚਾਹੀਦੇ ਹਨ-ਰਾਮਦੇਵ

ਪਾਣੀਪਤ, 27 ਫਰਵਰੀ (ਇੰਟ.)-ਪਾਣੀਪਤ ਦੇ ਸਮਾਲਖਾ ਪੁੱਜੇ ਯੋਗ ਗੁਰੂ ਬਾਬਾ ਰਾਮਦੇਵ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤਿੰਨ ਸਾਲ ਲਈ ਖੇਤੀ ਕਾਨੂੰਨਾਂ ਨੂੰ ਮੁਅੱਤਲ ਕਰ ਦੇਣਾ ਚਾਹੀਦਾ ਹੈ | ਕਿਸਾਨਾਂ ਤੇ ਸਰਕਾਰ ਨੂੰ ਇਕੱਠਿਆਂ ਬੈਠ ਕੇ ਕਿਸਾਨਾਂ ਤੇ ਦੇਸ਼ ਹਿੱਤ ਦੀਆਂ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਤਿ੍ਣਮੂਲ-ਭਾਜਪਾ ਦੀ ਖੇਡ ਖ਼ਰਾਬ ਕਰ ਸਕਦੈ ਤੀਜਾ ਮੋਰਚਾ

ਰਣਜੀਤ ਸਿੰਘ ਲੁਧਿਆਣਵੀ ਕੋਲਕਾਤਾ, 27 ਫਰਵਰੀ-ਪੱਛਮੀ ਬੰਗਾਲ ਦੀਆਂ 294 ਵਿਧਾਨ ਸਭਾ ਸੀਟਾਂ ਲਈ 27 ਮਾਰਚ ਤੋਂ ਅੱਠ ਗੇੜ ਦਾ ਮਤਦਾਨ ਸ਼ੁਰੂ ਹੋਵੇਗਾ | ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਕੇਂਦਰੀ ਸੁਰੱਖਿਆ ਬਲ ਦੀਆਂ 87 ਕੰਪਨੀਆਂ ਰਾਜ 'ਚ ਪੁੱਜ ਗਈਆਂ ਸਨ, ਅੱਜ ਸਨਿਚਰਵਾਰ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਫਿਰ ਵਾਧਾ

ਨਵੀਂ ਦਿੱਲੀ, 27 ਫਰਵਰੀ (ਜਗਤਾਰ ਸਿੰਘ)-ਪਿਛਲੇ 3 ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨਹੀਂ ਵਧੀਆਂ ਸਨ, ਪ੍ਰੰਤੂ ਸਨਿੱਚਰਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਵਾਧਾ ਹੋਇਆ ਹੈ | ਅੱਜ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 24 ਪੈਸੇ ਜਦਕਿ ਡੀਜ਼ਲ 'ਚ 15 ਪੈਸੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX