ਤਾਜਾ ਖ਼ਬਰਾਂ


ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  0 minutes ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  14 minutes ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  22 minutes ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  28 minutes ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  36 minutes ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  50 minutes ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 1 hour ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 1 hour ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 2 hours ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 2 hours ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 2 hours ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 2 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 2 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 1 hour ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 2 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 3 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 3 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  1 minute ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  about 4 hours ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 4 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 4 hours ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  1 minute ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  about 4 hours ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਮੁਫ਼ਤ ਦਿੱਤੇ ਗਏ - ਸਿਹਤ ਮੰਤਰਾਲਾ
. . .  about 5 hours ago
ਨਵੀਂ ਦਿੱਲੀ , 7 ਮਈ - ਭਾਰਤ ਸਰਕਾਰ ਨੇ ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਦੀਆਂ ਖ਼ੁਰਾਕਾਂ ਮੁਫ਼ਤ ਮੁਹੱਈਆ...
ਭਾਰਤ ਵਿਚ 4 ਲੱਖ ਤੋਂ ਉੱਪਰ ਆਏ ਨਵੇਂ ਕੋਰੋਨਾ ਦੇ ਮਾਮਲੇ
. . .  about 5 hours ago
ਨਵੀਂ ਦਿੱਲੀ , 7 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 4,14,188 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। ਮਹਾਤਮਾ ਗਾਂਧੀ

ਪੰਜਾਬ / ਜਨਰਲ

ਕਰਤਾਰਪੁਰ ਸਾਹਿਬ 'ਚ 7 ਏਕੜ ਭੂਮੀ 'ਤੇ ਸਥਾਪਤ ਕੀਤਾ ਜਾਵੇਗਾ ਮਨੋਰੰਜਨ ਪਾਰਕ- ਸਰਦਾਰ ਜਾਫ਼ਰ

ਅੰਮਿ੍ਤਸਰ, 27 ਫਰਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਸਰਕਾਰ ਦੇ ਧਾਰਮਿਕ ਮਾਮਲਿਆਂ ਤੇ ਅੰਤਰ-ਵਿਸ਼ਵਾਸ ਸਦਭਾਵਨਾ ਮੰਤਰਾਲੇ ਦੀ ਕਰਤਾਰਪੁਰ ਗਵਰਨਿੰਗ ਕੌਂਸਲ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਨਾਲ ਲਗਦੀ 7 ਏਕੜ ਭੂਮੀ 'ਤੇ ਮਨੋਰੰਜਨ ਪਾਰਕ ਸਥਾਪਤ ਕਰਨ ਦਾ ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਦੇ 250 ਤੋਂ 300 ਰੁਪਏ ਪ੍ਰਤੀ ਥੈਲਾ ਭਾਅ ਵਧ

ਕਿਸਾਨਾਂ 'ਤੇ ਪਵੇਗਾ 850 ਕਰੋੜ ਦਾ ਵਾਧੂ ਬੋਝੇ

ਮੂਣਕ, 27 ਫਰਵਰੀ (ਕੇਵਲ ਸਿੰਗਲਾ)- ਕੇਂਦਰ ਸਰਕਾਰ ਨੇ 2024 ਤੱਕ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦਾ ਟੀਚਾ ਤਾਂ ਮਿੱਥ ਲਿਆ ਹੈ ਪਰ ਜਿਸ ਅਨੁਪਾਤ ਨਾਲ ਡੀਜ਼ਲ ਤੇ ਖਾਦਾਂ ਦੇ ਭਾਅ ਵੱਧ ਰਹੇ ਹਨ, ਉਸ ਤੋਂ ਲੱਗਦਾ ਹੈ ਕਿ ਖੇਤੀ ਖ਼ਰਚੇ ਆਉਣ ਵਾਲੇ ਦਿਨਾਂ ਫਸਲਾਂ ਦੀ ਕੀਮਤ ਤੋਂ ਵੀ ਟੱਪ ਜਾਣਗੇ | ਕਿਸਾਨਾਂ 'ਤੇ ਜਲਦੀ ਹੀ ਡੀ.ਏ.ਪੀ. ਖਾਦ ਤੋਂ ਇਲਾਵਾ ਫਾਸਫੋਰਿਕ ਤੇ ਹੋਰ ਖਾਦਾਂ ਦੇ ਵਧੇ ਰੇਟਾਂ ਦਾ ਬੋਝ ਪੈਣ ਵਾਲਾ ਹੈ | ਖਾਦ ਕੰਪਨੀਆਂ ਨੇ ਡੀ.ਏ.ਪੀ. ਖਾਦ ਦੀ ਨਵੀਂ ਸਪਲਾਈ ਤੇ ਡੀ.ਏ.ਪੀ. ਖਾਦ ਦਾ ਥੈਲਾ 300 ਰੁਪਏ ਤੱਕ ਵਧਾ ਦਿੱਤਾ ਹੈ | ਖਾਦ ਕੰਪਨੀਆਂ ਮੁਤਾਬਿਕ ਡੀ.ਏ.ਪੀ. ਖਾਦ ਜੋ ਕਿ ਪਹਿਲਾਂ ਹੀ ਗੁਦਾਮਾਂ 'ਚ ਪਈ ਹੈ ਉਹ ਪੁਰਾਣੇ ਰੇਟ 1200 ਰੁਪਏ ਪ੍ਰਤੀ ਥੈਲਾ ਅਨੁਸਾਰ ਹੀ ਵੇਚੀ ਜਾਵੇਗੀ ਤੇ ਅਪ੍ਰੈਲ 'ਚ ਜੋ ਨਵਾਂ ਡੀ.ਏ.ਪੀ. ਸਪਲਾਈ ਕੀਤਾ ਜਾਵੇਗਾ, ਉਸ ਦਾ ਭਾਅ (ਐਮ.ਆਰ.ਪੀ.) 1500 ਰੁਪਏ ਪ੍ਰਤੀ ਥੈਲਾ ਹੋਵੇਗਾ | ਖਾਦ ਕੰਪਨੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੀ.ਏ.ਪੀ. ਖਾਦ ਤੇ ਇਸ ਦੀ ਕੱਚੀ ਸਮਗਰੀ ਫਾਸਫੋਰਿਕ ਅਤੇ ਅਮੋਨਿਆ ਜ਼ਿਆਦਾਤਰ ਦੂਜੇ ਦੇਸ਼ਾਂ ਚੀਨ ਤੇ ਸਾਉਦੀ ਅਰਬ ਤੋਂ ਮੰਗਵਾਈ ਜਾਂਦੀ ਹੈ | ਡੀ.ਏ.ਪੀ. ਖਾਦ ਦੇ ਵਧਣ ਨਾਲ ਦੇਸ਼ ਦੇ ਕਿਸਾਨਾਂ 'ਤੇ 850 ਕਰੋੜ ਦਾ ਵਾਧੂ ਬੋਝ ਪਵੇਗਾ | ਡੀ.ਏ.ਪੀ. ਖਾਦ ਤੋਂ ਇਲਾਵਾ ਡੀ.ਏ.ਪੀ. ਮਿਸ਼ਰਤ ਵਾਲੀਆਂ ਹੋਰ ਖਾਦਾਂ ਦੇ ਭਾਅ ਵੀ 140 ਤੋਂ 150 ਰੁਪਏ ਪ੍ਰਤੀ ਥੈਲਾ ਤੱਕ ਵੱਧ ਜਾਣਗੇ | ਖਾਦ ਕੰਪਨੀਆਂ ਵਲੋਂ ਹਰ ਸਾਲ ਡੀ.ਏ.ਪੀ. ਅਤੇ ਡੀ.ਏ.ਪੀ. ਖਾਦ ਦੇ ਰਾਅ ਮੈਟੀਰੀਅਲ ਦੇ ਫਰਵਰੀ ਜਾਂ ਮਾਰਚ ਮਹੀਨੇ ਹੀ ਇੰਟਰਨੈਸ਼ਨਲ ਕੰਪਨੀਆਂ ਨਾਲ ਸੌਦੇ ਕੀਤੇ ਜਾਂਦੇ ਹਨ ਸੋ ਖਾਦ ਕੰਪਨੀਆਂ ਦੇ ਮਹਿੰਗੇ ਭਾਅ ਨਾਲ ਸੌਦੇ ਹੋ ਚੁੱਕੇ ਹਨ ਜਿਸ ਦੀ ਸਪਲਾਈ ਅਪੈ੍ਰਲ ਮਹੀਨੇ ਤੋਂ ਸ਼ੁਰੂ ਹੋ ਜਾਵੇਗੀ | ਖਾਦ ਕੰਪਨੀਆਂ ਵਲੋਂ ਜਾਰੀ ਅੰਦਾਜ਼ਨ ਭਾਅ ਅਨੁਸਾਰ ਡੀ.ਏ.ਪੀ. ਦਾ ਭਾਅ 1200 ਤੋਂ 1450, ਐਨ.ਪੀ.ਕੇ. 20-20-0-13 ਮਿਸ਼ਰਤ ਦਾ ਭਾਅ 950 ਰੁਪਏ ਤੋਂ 1125 ਰੁਪਏ, ਐਨ.ਪੀ.ਕੇ. 10-26.26 ਦਾ ਭਾਅ 1185 ਰੁਪਏ ਤੋਂ 1385 ਰੁਪਏ, ਐਨ.ਪੀ. 28.28-0 ਦਾ ਭਾਅ 1275 ਰੁਪਏ ਤੋਂ 1525 ਰੁਪਏ, ਐਨ.ਪੀ.ਕੇ. 16-20-0-13 ਦਾ ਭਾਅ 900 ਰੁਪਏ ਤੋਂ 1050 ਰੁਪਏ, ਐਨ.ਪੀ.ਕੇ. 14-35-14 ਦਾ ਭਾਅ 1275 ਤੋਂ 1500 ਰੁਪਏ, ਐਨ.ਪੀ.ਕੇ. 15-15-15 ਦਾ ਭਾਅ 1040 ਤੋਂ 1200 ਰੁਪਏ ਅਤੇ ਐਨ.ਪੀ.ਕੇ. 12.32-16 ਦਾ ਭਾਅ 1200 ਤੋਂ ਵਧ ਕੇ 1375 ਰੁਪਏ ਪ੍ਰਤੀ ਥੈਲਾ (50 ਕਿੱਲੋ) ਹੋ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਆਪਣੇ ਹੀ ਸਕੂਲ ਦੀ ਵੈਨ ਹੇਠ ਆਉਣ ਕਾਰਨ ਇਕ ਬੱਚੇ ਦੀ ਮੌਤ, ਦੂਜਾ ਜ਼ਖ਼ਮੀ

ਖੇਮਕਰਨ, 27 ਫਰਵਰੀ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਦੁਪਹਿਰ ਨੂੰ ਸਕੂਲ ਤੋਂ ਵਾਪਸੀ 'ਤੇ ਇਕ ਸਕੂਲ ਦੀ ਵੈਨ 'ਚੋਂ ਉਤਰਦੇ ਸਮੇਂ ਹੇਠਾਂ ਆਉਣ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਹੈ, ਜਿਹੜਾ ਦੋ ਭੈਣਾਂ ਦਾ ਇੱਕਲੌਤਾ ਭਰਾ ਸੀ, ਜਦਕਿ ਇਕ ...

ਪੂਰੀ ਖ਼ਬਰ »

ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਵਲੋਂ ਖੁਦਕੁਸ਼ੀ

ਮੀਆਂਵਿੰਡ, 27 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਦਾਰਾਪੁਰ ਵੈਰੋਵਾਲ ਦੇ ਕਿਸਾਨ ਸਰਬਜੀਤ ਸਿੰਘ (55) ਪੁੱਤਰ ਨਰਿੰਦਰ ਸਿੰਘ ਵਲੋਂ ਕਰਜੇ ਦੇ ਬੋਝ ਨੂੰ ਨਾ ਸਹਾਰਦਿਆਂ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਮਿ੍ਤਕ ਕਿਸਾਨ ਦੇ ਭਰਾ ...

ਪੂਰੀ ਖ਼ਬਰ »

ਵੈਟ ਦਰਾਂ 'ਚ ਰਾਹਤ ਲਈ ਪੈਟਰੋਲ ਪੰਪ ਕਾਰੋਬਾਰੀਆਂ ਦੀਆਂ ਨਜ਼ਰਾਂ ਹੁਣ ਪੰਜਾਬ ਬਜਟ 'ਤੇ

ਸ਼ਿਵ ਜਲੰਧਰ, 27 ਫਰਵਰੀ- ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਮੰਦੀ ਕਰਕੇ ਪਏ ਘਾਟੇ ਨੂੰ ਐਕਸਾਈਜ਼ ਡਿਊਟੀ ਤੇ ਵੈਟ ਦਰਾਂ 'ਚ ਵਾਧਾ ਕਰਕੇ ਪੂਰਾ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਪਰ ਤੇਲ ਮਹਿੰਗਾ ਹੋਣ ਕਰਕੇ ਲੋਕਾਂ ਦੇ ਨਾਲ-ਨਾਲ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖੁਦਕੁਸ਼ੀ

ਕਲਾਨੌਰ, 27 ਫਰਵਰੀ (ਪੁਰੇਵਾਲ)- ਪਿੰਡ ਚੰਦੂਵਡਾਲਾ ਵਿਖੇ ਆਪਣੇ ਸਿਰ ਚੜੇ ਕਰਜ਼ੇ ਤੋਂ ਪ੍ਰੇਸ਼ਾਨ ਇਕ ਕਿਸਾਨ ਵਲੋਂ ਜ਼ਹਰੀਲੀ ਵਸਤੂ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ ਹੈ | ਮਿ੍ਤਕ ਕਿਸਾਨ ਕੁਲਵਿੰਦਰ ਸਿੰਘ ਪੁੱਤਰ ਮਲੂਕ ਸਿੰਘ ਦੇ ਲੜਕੇ ਦਵਿੰਦਰ ਸਿੰਘ ...

ਪੂਰੀ ਖ਼ਬਰ »

ਲਟਕ ਕੇ ਰਹਿ ਗਿਆ ਥੈਲੀਸੀਮੀਆ ਪੀੜਤ ਬੱਚਿਆਂ ਦਾ ਆਯੁਰਵੈਦਿਕ ਪ੍ਰਣਾਲੀ ਨਾਲ ਇਲਾਜ ਦਾ ਪ੍ਰਾਜੈਕਟ

ਕੇਂਦਰ ਵਲੋਂ ਲੱਖਾਂ ਰੁਪਏ ਭੇਜਣ ਦੇ ਬਾਵਜੂਦ ਲੁਧਿਆਣਾ 'ਚ ਪ੍ਰਾਜੈਕਟ ਸ਼ੁਰੂ ਕਰਨ 'ਚ ਕੀਤੀ ਗਈ ਦੇਰੀ

ਸ਼ਿਵ ਸ਼ਰਮਾ ਜਲੰਧਰ, 27 ਫਰਵਰੀ- ਲੋਕਾਂ ਨੂੰ ਚੰਗੀ ਸਿਹਤ ਸਹੂਲਤਾਂ ਦੇਣ ਦੇ ਅਕਸਰ ਦਾਅਵੇ ਕੀਤੇ ਜਾਂਦੇ ਹਨ ਪਰ ਕਈ ਵਾਰ ਅਹਿਮ ਪ੍ਰਾਜੈਕਟ ਵੀ ਲਾਪਰਵਾਹੀ ਦੀ ਭੇਟ ਚੜ ਜਾਂਦੇ ਹਨ | ਅਹਿਮਦਾਬਾਦ ਦੇ ਅਖੰਡਾਨੰਦ ਆਯੁਰਵੈਦ ਹਸਪਤਾਲ ਦੀ ਤਰਜ਼ 'ਤੇ ਪੰਜਾਬ 'ਚ ਬੱਕਰੇ ਦੇ ...

ਪੂਰੀ ਖ਼ਬਰ »

ਸੂਬੇ 'ਚ ਸਹਾਇਕ ਪੋ੍ਰਫੈਸਰਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਵਾਦਾਂ 'ਚ

ਪਟਿਆਲਾ, 27 ਫਰਵਰੀ (ਗੁਰਵਿੰਦਰ ਸਿੰਘ ਔਲਖ)- ਪੰਜਾਬ ਸਰਕਾਰ ਤੇ ਉਚੇਰੀ ਸਿੱਖਿਆ ਵਿਭਾਗ ਵਲੋਂ ਸਹਾਇਕ ਪੋ੍ਰਫੈਸਰਾਂ ਤੇ ਕਾਲਜ ਲਾਇਬ੍ਰੇਰੀਅਨਜ ਦੀ ਭਰਤੀ ਕਰਨ ਦੀ ਪ੍ਰਕਿ੍ਆ ਸਬੰਧੀ ਫ਼ਿਲਹਾਲ ਵਿਭਾਗੀ ਸ਼ਰਤਾਂ ਹੀ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਪਰ ਦੂਜੇ ਪਾਸੇ ...

ਪੂਰੀ ਖ਼ਬਰ »

ਪੰਜਾਬ ਦੇ 38 ਆਈ.ਏ.ਐਸ. ਤੇ 16 ਆਈ.ਪੀ.ਐਸ. ਅਧਿਕਾਰੀ ਪੰਜ ਰਾਜਾਂ 'ਚ ਹੋਣ ਵਾਲੀਆਂ ਚੋਣਾਂ ਲਈ ਅਬਜ਼ਰਵਰ ਨਿਯੁਕਤ- ਡਾ: ਰਾਜੂ

ਚੰਡੀਗੜ੍ਹ, 27 ਫਰਵਰੀ (ਅਜੀਤ ਬਿਊਰੋ)- ਭਾਰਤ ਚੋਣ ਕਮਿਸ਼ਨ ਨੇ ਇਕ ਪੱਤਰ ਜਾਰੀ ਕਰਕੇ ਪੰਜਾਬ ਰਾਜ ਦੇ 38 ਆਈ.ਏ.ਐਸ. ਤੇ 16 ਆਈ.ਪੀ.ਐਸ. ਅਧਿਕਾਰੀਆਂ ਨੂੰ ਪੰਜ ਰਾਜਾਂ (ਅਸਾਮ, ਕੇਰਲਾ, ਤਾਮਿਲਨਾਡੂ, ਪੱਛਮੀ ਬੰਗਾਲ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ ਪੁੱਡੂਚੇਰੀ) 'ਚ ਹੋਣ ਵਾਲੀਆਂ ...

ਪੂਰੀ ਖ਼ਬਰ »

ਪੀ.ਐਸ.ਪੀ.ਸੀ.ਐਲ. ਘਰ-ਘਰ ਨੌਕਰੀ ਮੁਹਿੰਮ 'ਚ ਮਹੱਤਵਪੂਰਨ ਯੋਗਦਾਨ ਪਾ ਰਿਹਾ- ਵੇਣੂੰ ਪ੍ਰਸਾਦ

ਚੰਡੀਗੜ੍ਹ, 27 ਫਰਵਰੀ (ਅਜੀਤ ਬਿਊਰੋ)- ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ. ਸੀ.ਐਲ.) ਸੂਬੇ 'ਚ ਵਿਕਾਸ ਦੇ ਪਹੀਏ ਨੂੰ ਚੱਲਦਾ ਰੱਖਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਣ ਦੇ ਨਾਲ-ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਸਰਦੂਲ ਸਿਕੰਦਰ ਲਈ ਕੁਰਾਨ ਦੇ ਪਾਠ ਤੇ ਕੁਲਾਂ ਦੀ ਰਸਮ

ਖੰਨਾ, 27 ਫਰਵਰੀ (ਹਰਜਿੰਦਰ ਸਿੰਘ ਲਾਲ)- ਪਿੰਡ ਬੂਲੇਪੁਰ ਵਿਖੇ ਸਾਗਰ ਨਿਵਾਸ ਵਿਖੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਗਾਇਕ ਸੁਰਾਂ ਦੇ ਸਿਕੰਦਰ ਮਹਰੂਮ ਸਰਦੂਲ ਸਿਕੰਦਰ ਦੀ ਰੂਹ ਦੇ ਸਕੂਨ ਲਈ ਉਨ੍ਹਾਂ ਦੇ ਘਰ ਇਮਾਮ ਮੁਹੰਮਦ ਇਸ਼ਾਦ ਨੇ ਕੁਲਾਂ ਦੀ ਦੁਆ ਕਰਵਾਈ | ਇਸ ...

ਪੂਰੀ ਖ਼ਬਰ »

ਪੰਜਾਬ ਭਵਨ ਨੂੰ ਬਜਟ ਇਜਲਾਸ ਲਈ ਸਦਨ ਦਾ ਅਹਾਤਾ ਐਲਾਨਿਆ

ਚੰਡੀਗੜ੍ਹ, 27 ਫਰਵਰੀ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਕੋਵਿਡ-19 ਮਹਾਂਮਾਰੀ ਦੇ ਮੁੜ ਉਭਾਰ ਦੇ ਮੱਦੇਨਜ਼ਰ 15ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਲਈ ਪੰਜਾਬ ਭਵਨ, ਸੈਕਟਰ-3, ਚੰਡੀਗੜ੍ਹ ਨੂੰ ਸਦਨ ਦਾ ਅਹਾਤਾ ਐਲਾਨਿਆ ਗਿਆ ਹੈ | ...

ਪੂਰੀ ਖ਼ਬਰ »

ਪਾਕਿ ਨੂੰ ਐਫ.ਏ.ਟੀ.ਐਫ. ਤੋਂ ਬਲੈਕਲਿਸਟ ਕੀਤੇ ਜਾਣ ਦਾ ਕੋਈ ਖ਼ਤਰਾ ਨਹੀਂ- ਅਜ਼ਹਰ

ਅੰਮਿ੍ਤਸਰ, 27 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਇਮਰਾਨ ਖ਼ਾਨ ਦੀ ਸਰਕਾਰ ਦੇ ਉਦਯੋਗ ਮੰਤਰੀ ਹੱਮਦ ਅਜ਼ਹਰ ਨੇ ਦਾਅਵਾ ਕੀਤਾ ਹੈ ਕਿ ਵਿੱਤੀ ਐਕਸ਼ਨ ਟਾਸਕ ਫੋਰਸ (ਐਫ. ਏ. ਟੀ. ਐਫ.) ਵਲੋਂ ਪਾਕਿ ਨੂੰ ਕਾਲੀ ਸੂਚੀ 'ਚ ਪਾਏ ਜਾਣ ਦਾ ਕੋਈ ਖ਼ਤਰਾ ਨਹੀਂ ਹੈ | ਮੰਤਰੀ ਨੇ ...

ਪੂਰੀ ਖ਼ਬਰ »

ਪੰਜਾਬ ਭਰ ਦੇ ਬੇਰੁਜ਼ਗਾਰ ਅੱਜ ਘੇਰਨਗੇ ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ

ਸੰਗਰੂਰ, 27 ਫਰਵਰੀ (ਦਮਨਜੀਤ ਸਿੰਘ)- ਪੰਜਾਬ ਦੇ ਸਿੱਖਿਆ ਮੰਤਰੀ ਵਿਜੇਂਦਰ ਸਿੰਗਲਾ ਦੀ ਸਥਾਨਕ ਰਿਹਾਇਸ਼ ਅੱਗੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਬੈਨਰ ਹੇਠ ਚੱਲ ਰਿਹਾ ਵੱਖ-ਵੱਖ ਬੇਰੁਜ਼ਗਾਰ ਜਥੇਬੰਦੀਆਂ ਦਾ ਲੜੀਵਾਰ ਧਰਨਾ 59ਵੇਂ ਦਿਨ ਵਿਚ ਦਾਖ਼ਲ ਹੋ ਗਿਆ | ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਮਾਸਟਰ ਦਾਤਾਰ ਸਿੰਘ ਨੂੰ ਵੱਡੀ ਗਿਣਤੀ 'ਚ ਲੋਕਾਂ ਨੇ ਦਿੱਤੀ ਅੰਤਿਮ ਵਿਦਾਇਗੀ

ਅੰਮਿ੍ਤਸਰ, 27 ਫਰਵਰੀ (ਜਸਵੰਤ ਸਿੰਘ ਜੱਸ)- ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ, ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਅਤੇ ਟਰੇਡ ਯੂਨੀਅਨ ਆਗੂ ਮਾਸਟਰ ਦਾਤਾਰ ਸਿੰਘ ਜੋ ਬੀਤੀ 21 ਫਰਵਰੀ ਨੂੰ ਅੰਮਿ੍ਤਸਰ ਵਿਖੇ ਇੱਕ ਸੈਮੀਨਾਰ ਦੌਰਾਨ ਆਪਣੇ ਭਾਸ਼ਣ 'ਚ ਕਿਸਾਨ ...

ਪੂਰੀ ਖ਼ਬਰ »

ਸਮਾਜ ਦੇ ਹਰ ਵਰਗ ਵਲੋਂ ਗੁਰਲਾਲ ਭਲਵਾਨ ਨੂੰ ਸ਼ਰਧਾਂਜਲੀ ਭੇਟ

ਗੁਰਲਾਲ ਸਿੰਘ ਭਲਵਾਨ ਦੀ ਢੁੱਕਵੀਂ ਯਾਦਗਾਰ ਬਣਾਈ ਜਾਵੇਗੀ- ਕੁਸ਼ਲਦੀਪ ਸਿੰਘ ਢਿੱਲੋਂ

ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਵਰਗੀ ਗੁਰਲਾਲ ਸਿੰਘ ਭੁੱਲਰ ਉਰਫ਼ ਗੁਰਲਾਲ ਭਲਵਾਨ, ਜਿਨਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਨਮਿਤ ਰੱਖੇ ਅਖੰਡ ਪਾਠ ਦੇ ਭੋਗ ਤੇ ਅੰਤਿਮ ਅਰਦਾਸ ...

ਪੂਰੀ ਖ਼ਬਰ »

ਵਿਧਾਨ ਸਭਾ ਇਜਲਾਸ 'ਚ ਉੱਠੇਗਾ ਗੈੱਸਟ ਫੈਕਲਟੀ ਅਧਿਆਪਕਾਂ ਦਾ ਮੁੱਦਾ

ਸੰਗਰੂਰ, 27 ਫਰਵਰੀ (ਧੀਰਜ ਪਸ਼ੌਰੀਆ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪੇਂਡੂ ਨੌਜਵਾਨਾਂ ਨੂੰ ਉਚੇਰੀ ਸਿੱਖਿਆ ਦੇਣ ਦੇ ਮੰਤਵ ਨਾਲ ਮਾਲਵੇ ਦੇ ਕਈ ਪਿੰਡਾਂ 'ਚ ਖੋਲੇ੍ਹ ਗਏ ਕਾਂਸਟੀਚਿਊਟ ਕਾਲਜਾਂ, ਨੇਬਰਹੁੱਡ ਕੈਂਪਸਾਂ ਤੇ ਰਿਜਨਲ ਸੈਂਟਰਾਂ 'ਚ ਕੰਮ ਕਰ ਰਹੇ 100 ...

ਪੂਰੀ ਖ਼ਬਰ »

ਬਜਟ ਇਜਲਾਸ 'ਚ 'ਆਪ' ਚੁੱਕੇਗੀ ਐਮ.ਐਸ.ਪੀ., ਪੋਸਟ ਮੈਟਿ੍ਕ ਸਕਾਲਰਸ਼ਿਪ, ਖੇਤੀਬਾੜੀ ਕਰਜ਼ਾ ਮੁਆਫ਼ੀ ਤੇ ਬਿਜਲੀ ਦੇ ਮੁੱਦੇ- ਚੀਮਾ

ਚੰਡੀਗੜ੍ਹ, 27 ਫਰਵਰੀ (ਅਜੀਤ ਬਿਊਰੋ)- ਬਜਟ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਢੇਰ ਸਾਰੇ ਮੁੱਦਿਆਂ ਨਾਲ ਕੈਪਟਨ ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਹੈ | ਆਉਣ ਵਾਲੇ ਬਜਟ ਸੈਸ਼ਨ 'ਚ ਪਾਰਟੀ ਨੇ ਐਮ.ਐਸ.ਪੀ., ਪੋਸਟ ਮੈਟਿ੍ਕ ਵਜ਼ੀਫ਼ਾ, ਖੇਤੀਬਾੜੀ ਕਰਜ਼ਾ ਮੁਆਫ਼ੀ ਤੇ ਬਿਜਲੀ ਦੇ ...

ਪੂਰੀ ਖ਼ਬਰ »

ਪੰਜਾਬੀ ਵੈੱਬ ਸੀਰੀਜ਼ 'ਵਾਹ ਜੁਗਨੀ ਵਾਹ' ਨੂੰ ਮਿਲਿਆ ਭਰਵਾਂ ਹੁੰਗਾਰਾ

ਐੱਸ. ਏ. ਐੱਸ. ਨਗਰ, 27 ਫਰਵਰੀ (ਕੇ. ਐੱਸ. ਰਾਣਾ)-ਬਾਲੀਵੁੱਡ ਦੇ ਨਾਲ-ਨਾਲ ਹੁਣ ਪਾਲੀਵੁੱਡ ਭਾਵ ਪੰਜਾਬੀ ਵੈੱਬ ਸੀਰੀਜ਼ ਪ੍ਰਤੀ ਵੀ ਦਰਸ਼ਕਾਂ ਦਾ ਰੁਝਾਨ ਵਧ ਰਿਹਾ ਹੈ | ਹਾਲ ਹੀ 'ਚ ਰਿਲੀਜ਼ ਹੋਈ ਹੀਰੋਜ਼ ਪੰਜਾਬੀ ਓ. ਟੀ. ਟੀ. ਦੀ ਪੇਸ਼ਕਸ਼ 'ਵਾਹ ਜੁਗਨੀ ਵਾਹ' ਇਕ ਮੂਲ ਪੰਜਾਬੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX