ਤਾਜਾ ਖ਼ਬਰਾਂ


ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  6 minutes ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  23 minutes ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  37 minutes ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  45 minutes ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  51 minutes ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  59 minutes ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  about 1 hour ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 1 hour ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 1 hour ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 2 hours ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 2 hours ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 2 hours ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 2 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 2 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 2 hours ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 3 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 3 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 3 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  about 4 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  about 4 hours ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 4 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 5 hours ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  about 5 hours ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  about 5 hours ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਮੁਫ਼ਤ ਦਿੱਤੇ ਗਏ - ਸਿਹਤ ਮੰਤਰਾਲਾ
. . .  about 5 hours ago
ਨਵੀਂ ਦਿੱਲੀ , 7 ਮਈ - ਭਾਰਤ ਸਰਕਾਰ ਨੇ ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਦੀਆਂ ਖ਼ੁਰਾਕਾਂ ਮੁਫ਼ਤ ਮੁਹੱਈਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। ਮਹਾਤਮਾ ਗਾਂਧੀ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ 4 ਮਾਰਚ ਨੂੰ ਢੋਲ ਮਾਰਚ ਦਾ ਐਲਾਨ

ਫ਼ਿਰੋਜ਼ਪੁਰ, 27 ਫਰਵਰੀ (ਤਪਿੰਦਰ ਸਿੰਘ)- ਲੇਬਰ ਅਤੇ ਖੇਤੀ ਕਾਨੂੰਨਾਂ, ਬਿਜਲੀ ਐਕਟ ਵਿਚ ਤਬਦੀਲੀਆਂ ਕਰਨ ਪਿੱਛੇ ਛੁਪੀ ਅਸਲੀਅਤ ਬਾਰੇ ਚਿੰਤਨ ਕਰਕੇ ਸਾਂਝੇ ਸੰਘਰਸ਼ਾਂ ਵਿਚ ਇਕਜੁਟ ਹੋ ਕੇ ਸਰਕਾਰਾਂ ਵਲੋਂ ਲਿਆਂਦੇ ਲੋਕ ਮਾਰੂ ਫ਼ੈਸਲਿਆਂ ਖ਼ਿਲਾਫ਼ ਠੇਕਾ ਮੁਲਾਜ਼ਮ ...

ਪੂਰੀ ਖ਼ਬਰ »

ਮਿਡ-ਡੇ ਮੀਲ ਕੁੱਕਾਂ ਨੇ ਕੀਤੀ ਮੀਟਿੰਗ

ਗੁਰੂਹਰਸਹਾਏ, 27 ਫਰਵਰੀ (ਕਪਿਲ ਕੰਧਾਰੀ)- ਅੱਜ ਗੁਰੂਹਰਸਹਾਏ ਦੇ ਰੇਲਵੇ ਪਾਰਕ ਵਿਖੇ ਮਿਡ-ਡੇ ਮੀਲ ਕੁੱਕ ਯੂਨੀਅਨ ਬਲਾਕ ਗੁਰੂਹਰਸਹਾਏ ਦੀ ਮੀਟਿੰਗ ਰਜਨੀ ਦੇਵੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਸੂਬਾ ਜਨਰਲ ਸਕੱਤਰ ਪਰਮਜੀਤ ਕੌਰ ਸੈਦਾਂ ...

ਪੂਰੀ ਖ਼ਬਰ »

ਘਰੇਲੂ ਝਗੜੇ ਦੇ ਚੱਲਦਿਆਂ ਪਤੀ ਨੇ ਸਾਥੀਆਂ ਸਮੇਤ ਬੇਟੇ ਤੇ ਪਤਨੀ ਦੀ ਕੀਤੀ ਕੁੱਟਮਾਰ

ਜ਼ੀਰਾ, 27 ਫਰਵਰੀ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਵਿਖੇ ਘਰੇਲੂ ਝਗੜੇ ਕਾਰਨ ਇਕ ਵਿਅਕਤੀ ਨੇ ਆਪਣੇ ਘਰ ਵਿਚ ਵੜ ਕੇ ਪਤਨੀ ਅਤੇ ਬੇਟੇ ਦੀ ਆਪਣੇ ਸਾਥੀਆਂ ਨਾਲ ਮਿਲ ਕੇ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਨਾਲ-ਨਾਲ ਜ਼ਲੀਲ ਕਰਨ ਦੇ ਮਾਮਲੇ ਵਿਚ ਜ਼ੀਰਾ ਪੁਲਿਸ ਵਲੋਂ ਪਤੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਫ਼ਿਰੋਜ਼ਪੁਰ, 27 ਫਰਵਰੀ (ਰਾਕੇਸ਼ ਚਾਵਲਾ)- ਥਾਣਾ ਕੈਂਟ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਦੇ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ...

ਪੂਰੀ ਖ਼ਬਰ »

ਗੁਰੂਹਰਸਹਾਏ ਅੰਦਰ ਕਾਲੇ ਕਾਨੂੰਨਾਂ ਖ਼ਿਲਾਫ਼ ਰੋਸ ਮਾਰਚ 2 ਨੂੰ

ਗੁਰੂਹਰਸਹਾਏ, 27 ਫਰਵਰੀ (ਹਰਚਰਨ ਸਿੰਘ ਸੰਧੂ)- ਕੇਂਦਰ ਸਰਕਾਰ ਵਲੋਂ ਖੇਤੀ ਦੇ ਪਾਸ ਕੀਤੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਧੱਕੇਸ਼ਾਹੀ ਕਰਕੇ ਸਰਕਾਰ ਨਾਜਾਇਜ਼ ਪਰਚੇ ...

ਪੂਰੀ ਖ਼ਬਰ »

ਵਿਧਾਨ ਸਭਾ ਘਿਰਾਓ 'ਚ ਹਲਕਾ ਜ਼ੀਰਾ ਤੋਂ ਵੱਡੀ ਗਿਣਤੀ 'ਚ ਚੰਡੀਗੜ੍ਹ ਪਹੁੰਚਣਗੇ ਵਰਕਰ- ਅਵਤਾਰ ਸਿੰਘ ਜ਼ੀਰਾ

ਮੱਲਾਂਵਾਲਾ, 27 ਫਰਵਰੀ (ਗੁਰਦੇਵ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਦੀ ਅਗਵਾਈ ਹੇਠ 1 ਮਾਰਚ ਨੂੰ ਚੰਡੀਗੜ੍ਹ ਦੇ ਸੈਕਟਰ-25 ਵਿਚ ਮਹਾਂ ਰੈਲੀ ਕੀਤੀ ਜਾਵੇਗੀ | ਇਸ ਰੈਲੀ ਵਿਚ ਹਲਕਾ ਜ਼ੀਰਾ ਤੋਂ ਵੱਡੀ ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਨੇ ਤੜਕਸਾਰ ਘਰਾਂ 'ਚ ਛਾਪੇਮਾਰੀ ਕਰਕੇ ਦਬੋਚੇ ਕਈ ਨਸ਼ਾ ਤਸਕਰ

ਗੁਰੂਹਰਸਹਾਏ, 27 ਫਰਵਰੀ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਦੇ ਤਹਿਤ ਅਤੇ ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਭਾਗੀਰਥ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰ ਅੰਦਰ ਨਸ਼ੇ 'ਤੇ ਠੱਲ੍ਹ ਪਾਉਣ ਦੇ ਲਈ ਅੱਜ ਤੜਕਸਾਰ ਕਰੀਬ 5 ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਨਗਰੀ ਜ਼ੀਰਾ ਵਿਖੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਦਾ ਅਵਤਾਰ ਪੁਰਬ ਸ਼ਰਧਾ ਨਾਲ ਮਨਾਇਆ

ਜ਼ੀਰਾ, 27 ਫਰਵਰੀ (ਮਨਜੀਤ ਸਿੰਘ ਢਿੱਲੋਂ)- ਗੁਰਦੁਆਰਾ ਨਾਨਕ ਨਗਰੀ ਜ਼ੀਰਾ ਵਿਖੇ ਪ੍ਰਬੰਧਕ ਕਮੇਟੀ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਜੀ ਦਾ ਅਵਤਾਰ ਪੁਰਬ ਬੜੀ ਹੀ ਸ਼ਰਧਾ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਜ਼ੀਰਾ, 27 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)- ਸ੍ਰੀ ਗੁਰੂ ਰਵਿਦਾਸ ਜੀ ਦਾ 644ਵਾਂ ਪ੍ਰਕਾਸ਼ ਦਿਹਾੜਾ ਸ੍ਰੀ ਗੁਰੂ ਰਵਿਦਾਸ ਸਭਾ ਜ਼ੀਰਾ ਵਲੋਂ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਧਾਰਮਿਕ ਸਮਾਗਮ ਕਰਵਾ ਕੇ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ 644ਵਾਂ ਅਵਤਾਰ ਦਿਹਾੜਾ ਮਨਾਇਆ

ਤਲਵੰਡੀ ਭਾਈ, 27 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਪੁਰਾਣਾ ਬੱਸ ਅੱਡਾ ਵਿਖੇ ਗੁਰੂ ਰਵਿਦਾਸ ਜੀ ਮਹਾਰਾਜ ਦੇ 644ਵੇਂ ਅਵਤਾਰ ਦਿਹਾੜੇ ਨੂੰ ਸਮਰਪਿਤ ਸੰਖੇਪ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਗੁਰੂ ਰਵਿਦਾਸ ਜੀ ਦੀ ਬਾਣੀ ਦੇ ਪਾਠ ਉਪਰੰਤ ਉਨ੍ਹਾਂ ...

ਪੂਰੀ ਖ਼ਬਰ »

ਮੁੱਖ ਅਧਿਆਪਕ ਕੁਲਵਿੰਦਰ ਸਿੰਘ ਦੇ ਸਨਮਾਨ ਹਿੱਤ ਸਮਾਗਮ

ਤਲਵੰਡੀ ਭਾਈ, 27 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਪਿੰਡ ਸਾਧੂ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਤਲਵੰਡੀ ਭਾਈ ਦੇ ਮੁੱਖ ਅਧਿਆਪਕ ਕੁਲਵਿੰਦਰ ਸਿੰਘ ਦੇ ਮਾਣ ਹਿੱਤ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਮੌਕੇ ਸਕੂਲ ...

ਪੂਰੀ ਖ਼ਬਰ »

ਕੋਰੋਨਾ ਦੇ 3 ਮਾਮਲੇ ਆਏ ਸਾਹਮਣੇ, ਇਕ ਦੀ ਮੌਤ

ਫ਼ਿਰੋਜ਼ਪੁਰ, 27 ਫਰਵਰੀ (ਤਪਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ ਅੰਦਰ ਅੱਜ 3 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਅਤੇ ਇਕ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਹੈ | ਸਿਹਤ ਵਿਭਾਗ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ 883 ...

ਪੂਰੀ ਖ਼ਬਰ »

ਗੁਰੂਹਰਸਹਾਏ ਨਗਰ ਕੌ ਾਸਲ ਦੀ ਪ੍ਰਧਾਨਗੀ ਲਈ ਹੁਣ ਧਾਨਕ ਬਰਾਦਰੀ ਦੇ ਕੌ ਾਸਲਰ ਜਗਦੀਸ਼ ਕੁਮਾਰ ਨੇ ਦਾਅਵੇਦਾਰੀ ਜਤਾਈ

ਗੁਰੂਹਰਸਹਾਏ, 27 ਫਰਵਰੀ (ਹਰਚਰਨ ਸਿੰਘ ਸੰਧੂ)- ਨਗਰ ਕੌਂਸਲ ਦੀਆਂ ਸੰਪੰਨ ਹੋਈਆਂ ਚੋਣਾਂ ਤੋਂ ਬਾਅਦ ਹੁਣ ਗੁਰੂਹਰਸਹਾਏ ਨਗਰ ਕੌਂਸਲ ਦੇ ਪ੍ਰਧਾਨ ਪਦ ਲਈ ਦਾਅਵੇਦਾਰਾਂ ਦੀ ਸੂਚੀ ਲੰਬੀ ਹੁੰਦੀ ਜਾ ਰਹੀ ਹੈ | ਪ੍ਰਧਾਨ ਪਦ ਲਈ ਹੁਣ ਕਾਂਗਰਸ ਪਾਰਟੀ ਦੀ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਜੈਨੇਸਿਸ ਇੰਸਟੀਚਿਊਟ ਆਫ਼ ਡੈਂਟਲ ਸਾਇੰਸ ਐਂਡ ਰਿਸਰਚ 'ਚ ਮਨਾਇਆ ਓਰਲ ਪੈਥੋਲਾਜਿਸਟ ਦਿਵਸ

ਫ਼ਿਰੋਜ਼ਪੁਰ, 27 ਫਰਵਰੀ (ਤਪਿੰਦਰ ਸਿੰਘ)- ਜੈਨੇਸਿਸ ਇੰਸਟੀਚਿਊਟ ਆਫ਼ ਡੈਂਟਲ ਸਾਇੰਸ ਐਂਡ ਰਿਸਰਚ ਵਿਚ ਓਰਲ ਪੈਥੋਲਾਜੀ ਦੇ ਭੀਸ਼ਮ ਪਿਤਾਮਾ, ਉੱਘੇ ਮੌਖਿਕ ਵਿਗਿਆਨੀ, ਮਰਹੂਮ ਡਾ: ਐੱਚ.ਐਮ ਢੋਲਕੀਆ ਦੇ ਜਨਮ ਸ਼ਤਾਬਦੀ ਨੂੰ ਸਮਰਪਿਤ ਓਰਲ ਪੈਥੋਲਾਜਿਸਟ ਡੇਅ ਦੇ ...

ਪੂਰੀ ਖ਼ਬਰ »

ਬੜੀ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ ਸ਼ਹਿਰ ਦਾ ਵਿਕਾਸ- ਅਨਿਲਜੀਤ ਸਿੰਘ ਬੇਦੀ

ਗੁਰੂਹਰਸਹਾਏ, 27 ਫਰਵਰੀ (ਕਪਿਲ ਕੰਧਾਰੀ)- ਚੋਣਾਂ ਦੌਰਾਨ ਗੁਰੂਹਰਸਹਾਏ ਸ਼ਹਿਰ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਗੁਰੂਹਰਸਹਾਏ ਸ਼ਹਿਰ ਦਾ ਵਿਕਾਸ ਬੜੀ ਤੇਜ਼ੀ ਦੇ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਸ਼ਹਿਰ 'ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਸ਼ਹਿਰ ਦੇ ਵਿਚ ਬਣੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਤੋਂ ਲੈ ਕੇ ਗੁਰੂ ਰਾਮਦਾਸ ਸਟੇਡੀਅਮ ਤੱਕ ਜਾਂਦੀ ਸੜਕ 'ਤੇ ਇੰਟਰਲਾਕਿੰਗ ਟਾਈਲਾਂ ਲਗਵਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਂਗਰਸੀ ਆਗੂ ਅਨਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਹਿਰ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ | ਕਾਂਗਰਸ ਸਰਕਾਰ ਦੇ ਸੱਤਾ ਵਿਚ ਆਉਂਦਿਆਂ ਹੀ ਜੰਗੀ ਪੱਧਰ 'ਤੇ ਸ਼ਹਿਰ ਦਾ ਵਿਕਾਸ ਕਰਵਾਇਆ ਜਾਵੇਗਾ | ਇਸੇ ਦੇ ਚੱਲਦਿਆਂ ਉਨ੍ਹਾਂ ਵਲੋਂ ਸ਼ਹਿਰ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ |
ਇਸ ਮੌਕੇ ਅਨਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼ਹਿਰ ਦੀਆਂ ਸਾਰੀਆਂ ਗਲੀਆਂ 'ਚ ਇੰਟਰਲਾਕ ਟਾਈਲਾਂ ਲਗਵਾ ਕੇ ਗਲੀਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਵਿਚ ਹੋਰ ਵੀ ਕਈ ਤਰ੍ਹਾਂ ਦੇ ਵਿਕਾਸ ਕਾਰਜ ਚੱਲ ਰਹੇ ਹਨ | ਇਸ ਮੌਕੇ ਬਿਕਰਮਜੀਤ ਸਿੰਘ ਬੇਦੀ, ਵਿੱਕੀ ਨਰੂਲਾ ਕੌਂਸਲਰ, ਜਗਦੀਸ਼ ਕੁਮਾਰ ਕੌਂਸਲਰ, ਬਿ੍ਜ ਭੂਸ਼ਨ ਭਾਰਦਵਾਜ ਕੌਂਸਲਰ, ਰਕੇਸ਼ ਬਜਾਜ, ਸੋਨੂੰ ਮੋਂਗਾ, ਬਿੱਟੂ ਪੁੱਗਲ, ਨੀਲਮ ਰਾਣੀ ਕੌਂਸਲਰ, ਗੌਰਵ ਮੁੰਜਾਲ, ਜਤਿੰਦਰ ਸੋਢੀ, ਰਮਨ ਸ਼ਰਮਾ, ਦਇਆ ਰਾਮ, ਹਨੀਸ਼ ਹਾਂਡਾ, ਆਸ਼ੂ ਮੋਂਗਾ, ਨਿਸ਼ਾਂਤ ਦਹੂਜਾ ਨਿਸ਼ੂ ਓ.ਐੱਸ.ਡੀ. ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਰਾਣਾ ਸੋਢੀ ਵਲੋਂ ਗੁਰੂ ਰਵਿਦਾਸ ਮੰਦਰ ਨੂੰ ਭੇਜੀ 22 ਹਜ਼ਾਰ ਦੀ ਰਾਸ਼ੀ

ਗੁਰੂਹਰਸਹਾਏ, 27 ਫਰਵਰੀ (ਹਰਚਰਨ ਸਿੰਘ ਸੰਧੂ)- ਧਾਰਮਿਕ ਸੰਸਥਾਵਾਂ 'ਚ ਸੇਵਾ ਕਰਨ 'ਚ ਮੋਹਰੀ ਰਹਿਣ ਵਾਲੇ ਹਲਕਾ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਗੁਰੂ ਰਵੀਦਾਸ ਜੀ ਪ੍ਰਕਾਸ਼ ਉਤਸਵ ਮੌਕੇ ਮੰਦਰ ਰਵੀਦਾਸ ਗੁਰੂਹਰਸਹਾਏ ਨੂੰ ਸੇਵਾ ਲਈ 22 ਹਜ਼ਾਰ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦਾ ਕੰਮ ਜਾਰੀ

ਫ਼ਿਰੋਜ਼ਪੁਰ, 27 ਫਰਵਰੀ (ਤਪਿੰਦਰ ਸਿੰਘ)- ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਹਰੇਕ ਲੋੜਵੰਦ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ 28 ਫਰਵਰੀ ਤੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਇਸੇ ਲੜੀ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਰਾਏ ਸਿੱਖ ਸਮਾਜ ਸੁਧਾਰ ਸਭਾ ਵਲੋਂ ਗੁਰਦੀਪ ਸਿੰਘ ਵੜਵਾਲ ਦਾ ਸਨਮਾਨ

ਮਮਦੋਟ, 27 ਫਰਵਰੀ (ਸੁਖਦੇਵ ਸਿੰਘ ਸੰਗਮ)- ਆਲ ਇੰਡੀਆ ਰਾਏ ਸਿੱਖ ਸਮਾਜ ਸੁਧਾਰ ਸਭਾ ਵਲੋਂ ਮੰਦਰ ਮਾਤਾ ਨਹਿਰਾਂ ਵਾਲੀ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਉਪ ਰਾਜਦੂਤ ਜਰਮਨੀ ਗੁਰਦੀਪ ਸਿੰਘ ਵੜਵਾਲ ਨੂੰ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮਯੰਕ ਫਾਊਾਡੇਸ਼ਨ ਨੇ ਬਜ਼ੁਰਗਾਂ ਨਾਲ ਮਨਾਇਆ ਅੰਤਰ ਰਾਸ਼ਟਰੀ ਐਨ.ਜੀ.ਓ. ਦਿਵਸ

ਫ਼ਿਰੋਜ਼ਪੁਰ, 27 ਫਰਵਰੀ (ਤਪਿੰਦਰ ਸਿੰਘ)- ਸਮਾਜ ਸੇਵਾ ਦੇ ਖੇਤਰ ਵਿਚ ਮੋਹਰੀ ਸੰਸਥਾ ਮਯੰਕ ਫਾਉਂਡੇਸ਼ਨ ਵਲੋਂ ਫ਼ਿਰੋਜ਼ਪੁਰ ਦੇ ਬਾਗਬਾਨ ਵਿਚ ਬਜ਼ੁਰਗਾਂ ਨਾਲ ਅੱਜ ਅੰਤਰਰਾਸ਼ਟਰੀ ਐਨ.ਜੀ.ਓ. ਦਿਵਸ ਮਨਾਇਆ ਗਿਆ | ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਪੀ.ਡੀ. ਸ਼ਰਮਾ ...

ਪੂਰੀ ਖ਼ਬਰ »

ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਵਿਦਾਸ ਦਾ 644ਵਾਂ ਜਨਮ ਦਿਹਾੜਾ

ਗੁਰੂਹਰਸਹਾਏ, 27 ਫਰਵਰੀ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਕੋਲ ਬਣੇ ਗੁਰੂ ਰਵਿਦਾਸ ਮੰਦਿਰ ਵਿਚ ਸ੍ਰੀ ਗੁਰੂ ਰਵਿਦਾਸ ਜੀ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਦੇ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰੂ ਰਵਿਦਾਸ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਰਾਸ਼ੀ ਤਕਸੀਮ

ਤਲਵੰਡੀ ਭਾਈ, 27 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਸੰਸਥਾ ਦੇ ਇੱਥੇ ਜ਼ਿਲ੍ਹਾ ਦਫ਼ਤਰ ਵਿਖੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਪੈਨਸ਼ਨ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਤਲਵੰਡੀ ...

ਪੂਰੀ ਖ਼ਬਰ »

ਮਖੂ ਸ਼ਹਿਰ ਵਿਖੇ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ

ਮਖੂ, 27 ਫਰਵਰੀ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਮਖੂ ਸ਼ਹਿਰ ਦੇ ਮੇਨ ਚੌਂਕ ਵਿਚ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਰਵਿਦਾਸ ਭਾਈਚਾਰੇ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਅਜੇ ਕੁਮਾਰ, ਦੇਵ ਰਾਜ, ਜੋਗਿੰਦਰਪਾਲ ਐਮ.ਸੀ., ਅਸ਼ੋਕ ਕੁਮਾਰ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX