ਤਾਜਾ ਖ਼ਬਰਾਂ


ਪੋਲਟਰੀ ਫਾਰਮ ਵਿਚ ਬਰਡ ਫਲੂ ਦਾ ਮਾਮਲਾ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਦਾ ਗਠਨ
. . .  29 minutes ago
ਲੁਧਿਆਣਾ, 7 ਮਈ(ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਐਕਸ਼ਨ ਪਲਾਨ ਫ਼ਾਰ ਏਵੀਏਸ਼ਨ ਇੰਫਿਊਜ਼ ਮੁਤਾਬਕ ਸੂਬਾ ਸਿੰਘ ਪੋਲਟਰੀ ਫਰਮ ਕਿਲਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਬਰਡ ਫਲੂ ਦਾ ਪਾਜ਼ੀਟਿਵ ਮਾਮਲਾ ...
ਕੋਟਕਪੂਰਾ ਗੋਲੀਬਾਰੀ ਕਾਂਡ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  48 minutes ago
ਚੰਡੀਗੜ੍ਹ, 7 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ, ਜਿਸ ਵਿਚ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ...
ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  about 1 hour ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  about 2 hours ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  about 2 hours ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  about 2 hours ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  about 2 hours ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  about 2 hours ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  about 2 hours ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 minute ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  about 3 hours ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  about 3 hours ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਪ੍ਰਦਾਨ ਕੀਤੀ ਜਾਵੇ
. . .  about 3 hours ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਓ. ਪੀ. ਸੋਨੀ ਨਾਲ ਖ਼ਾਸ ਮੀਟਿੰਗ 'ਚ ਕਿਹਾ ਹੈ ਕਿ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ...
ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  about 4 hours ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  about 4 hours ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਸੁੱਟਿਆ ਗਰਨੇਡ
. . .  about 4 hours ago
ਸ਼੍ਰੀਨਗਰ : ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਨਵਾ ਬਾਜ਼ਾਰ ਖੇਤਰ ਵਿਚ ਅੱਤਵਾਦੀਆਂ ਨੇ ਅੱਜ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟਿਆ...
ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  about 5 hours ago
ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20570 ਅਤੇ 7 ਮਰੀਜ਼ਾਂ...
ਮੋਗਾ ਵਿਚ ਕੋਰੋਨਾ ਪੀੜਤ 81 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਮੋਗਾ, 7 ਮਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ 81 ਹੋਰ ਕੋਰੋਨਾ ਪੀੜਤ ਮਾਮਲੇ ਸਾਹਮਣੇ ਆਏ ਹਨ...
ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ - ਏਮਜ਼ ਅਧਿਕਾਰੀ
. . .  about 5 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ ਹੈ, ਉਸ ਦਾ ਏਮਜ਼ ਵਿਖੇ ਕੋਰੋਨਾ ਦਾ ਇਲਾਜ ਚਲ ਰਿਹਾ ਹੈ ...
ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  about 5 hours ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  1 minute ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  about 6 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  about 6 hours ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। ਮਹਾਤਮਾ ਗਾਂਧੀ

ਜਲੰਧਰ

ਗੁਰੂ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਹਰਵਿੰਦਰ ਸਿੰਘ ਫੁੱਲ ਜਲੰਧਰ 27 ਫਰਵਰੀ -ਗੁਰੂ ਰਵਿਦਾਸ ਮਹਾਰਾਜ ਦਾ ਪ੍ਰਕਾਸ਼ ਉਤਸਵ ਸ਼ਹਿਰ ਦੇ ਵੱਖ-ਵੱਖ ਗੁਰਧਾਮਾਂ 'ਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ਦੀਵਾਨਾਂ ਵਿਚ ਰਾਗੀ ...

ਪੂਰੀ ਖ਼ਬਰ »

ਮੇਅਰ-ਅਫ਼ਸਰਸ਼ਾਹੀ ਵਿਵਾਦ ਖ਼ਤਮ ਕਰਨ ਲਈ ਵਿਧਾਇਕ ਦੇਣਗੇ ਦਖ਼ਲ

ਸ਼ਿਵ ਸ਼ਰਮਾ ਜਲੰਧਰ, 27 ਫਰਵਰੀ- ਅਗਲੇ ਸਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੇਅਰ, ਸੱਤਾਧਾਰੀ ਆਗੂਆਂ ਤੇ ਨਿਗਮ ਦੀ ਅਫ਼ਸਰਸ਼ਾਹੀ ਵਿਚ ਚੱਲ ਰਹੇ ਟਕਰਾਅ ਕਰਕੇ ਕਈ ਵਿਧਾਇਕਾਂ ਵਿਚ ਵੀ ਚਿੰਤਾ ਪਾਈ ਜਾ ਰਹੀ ਹੈ ਕਿਉਂਕਿ ਨਿਗਮ ਦੇ ਇਤਿਹਾਸ ਵਿਚ ਪਹਿਲੀ ਵਾਰ ...

ਪੂਰੀ ਖ਼ਬਰ »

3 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਜਮਸ਼ੇਰ ਖ਼ਾਸ, 27 ਫਰਵਰੀ (ਅਵਤਾਰ ਤਾਰੀ)-ਥਾਣਾ ਸਦਰ ਜਲੰਧਰ ਦੇ ਸਬ-ਇੰਸਪੈਕਟਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਪਿੰਡ ਫੋਲੜੀਵਾਲ ਗੇਟ ਕੋਲ ਐਕਟਿਵਾ ਨੰਬਰ ਪੀ.ਬੀ.08. ਈ.ਕੇ.8520 ਸਵਾਰ 2 ਵਿਅਕਤੀਆਂ ਨੇ ਜਦੋਂ ਏ.ਐੱਸ.ਆਈ. ਜਸਵੀਰ ਚੰਦ ਦੀ ਅਗਵਾਈ ਵਾਲੀ ਗਸ਼ਤ ਪਾਰਟੀ ਨੂੰ ਦੇਖ ...

ਪੂਰੀ ਖ਼ਬਰ »

ਤਾਲਾਬੰਦ ਘਰ ਦੇ ਤਾਲੇ ਤੋੜ ਸੋਨੇ ਦੇ ਗਹਿਣੇ ਤੇ ਹਜ਼ਾਰਾਂ ਰੁਪਏ ਚੋਰੀ

ਮਕਸੂਦਾਂ, 27 ਫਰਵਰੀ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਸੰਤੋਖਪੁਰਾ 'ਚ ਇਕ ਤਾਲਾਬੰਦ ਘਰ ਦੇ ਦਿਨ-ਦਿਹਾੜੇ ਤਾਲੇ ਤੋੜ ਕੇ ਚੋਰ ਘਰ 'ਚ ਪਏ ਸੋਨੇ ਦੇ ਗਹਿਣੇ ਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ | ਘਟਨਾ ਦੀ ਸੂਚਨਾ ਮਿਲਦੇ ਥਾਣਾ 8 ਦੀ ਪੁਲਿਸ ਮੌਕੇ 'ਤੇ ...

ਪੂਰੀ ਖ਼ਬਰ »

ਸੀ.ਜੀ.ਆਰ.ਐਫ. ਦੀ 1 ਮਾਰਚ ਨੂੰ ਮੀਟਿੰਗ

ਜਲੰਧਰ, 27 ਫਰਵਰੀ (ਸ਼ਿਵ)- ਬਿਜਲੀ ਮਾਮਲਿਆਂ ਦੀ ਸੁਣਵਾਈ ਕਰਨ ਲਈ ਸੀ.ਜੀ.ਆਫ਼.ਐਫ. ਦੀ 1 ਮਾਰਚ ਨੂੰ ਸ਼ਕਤੀ ਸਦਨ ਵਿਚ ਮੀਟਿੰਗ ਕੀਤੀ ਜਾ ਰਹੀ ਹੈ ਜਿਸ ਵਿਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਐਸ.ਬੀ.ਐਸ. ਨਗਰ ਸਰਕਲਾਂ ਦੇ ਮਾਮਲਿਆਂ ਦੀ ਸੁਣਵਾਈ ਹੋਵੇਗੀ | ਬਾਰਡਰ ਜੋਨ ਦੇ ...

ਪੂਰੀ ਖ਼ਬਰ »

ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸਰਦੂਲ ਸਿਕੰਦਰ ਦੀ ਮੌਤ 'ਤੇ ਦੁੱਖ ਪ੍ਰਗਟ

ਜਲੰਧਰ, 27 ਫਰਵਰੀ (ਜਸਪਾਲ ਸਿੰਘ)-ਪੰਜਾਬ ਤੇ ਹਰਿਆਣੇ ਦੇ ਪ੍ਰਸਿੱਧ ਸਟੇਜੀ ਕਵੀਆਂ ਦੀ ਇਕ ਵਰਚੁਅਲ ਮੀਟਿੰਗ ਪੰਜਾਬ ਦੇ ਰਫੀ ਰਛਪਾਲ ਸਿੰਘ ਪਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੁਰਾਂ ਦੇ ਸਿਕੰਦਰ ਸਰਦੂਲ ਸਿਕੰਦਰ ਦੀ ਬੇਵਕਤ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਵਿਧਾਇਕ ਬੇਰੀ ਵਲੋਂ ਲੰਗਰ ਹਾਲ ਦੀ ਉਸਾਰੀ ਦਾ ਉਦਘਾਟਨ

ਚੁਗਿੱਟੀ/ਜੰਡੂਸਿੰਘਾ, 27 ਫਰਵਰੀ (ਨਰਿੰਦਰ ਲਾਗੂ)-ਸ੍ਰੀ ਗੁਰੂ ਰਵਿਦਾਸ ਮੰਦਿਰ ਕਮਿਊਨਿਟੀ ਸੈਂਟਰ ਮੁਹੱਲਾ ਕੋਟ ਰਾਮਦਾਸ ਦੇ ਲੰਗਰ ਹਾਲ ਦੇ ਨਿਰਮਾਣ ਕਾਰਜ ਦਾ ਉਦਘਾਟਨ ਵੀਰਵਾਰ ਨੂੰ ਵਿਧਾਇਕ ਰਜਿੰਦਰ ਬੇਰੀ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਕੰਮ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਸੇਵਾ ਮੁਕਤ ਅਧਿਕਾਰੀਆਂ ਦਾ ਸਨਮਾਨ

ਜਲੰਧਰ, 27 ਫਰਵਰੀ (ਜਸਪਾਲ ਸਿੰਘ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਤੋਂ ਪਿਛਲੇ ਸਾਲਾਂ ਤੋਂ ਸੇਵਾ ਮੁਕਤ ਹੋਏ ਸਮੁੱਚੇ ਸਟਾਫ ਦੇ ਸਨਮਾਨ 'ਚ ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਜਲੰਧਰ ਦੀ ਅਗਵਾਈ ਹੇਠ ਅੱਜ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ...

ਪੂਰੀ ਖ਼ਬਰ »

ਚੰਗੀਆਂ ਗਲੀਆਂ ਨੂੰ ਤੋੜ ਕੇ ਨਿਗਮ ਦਾ ਹੋ ਰਿਹਾ ਵਿੱਤੀ ਨੁਕਸਾਨ

ਜਲੰਧਰ, 27 ਫਰਵਰੀ (ਸ਼ਿਵ ਸ਼ਰਮਾ)- ਸ਼ਹਿਰ ਵਿਚ ਨਗਰ ਨਿਗਮ ਵਲੋਂ ਹਰ ਸਾਲ 40 ਕਰੋੜ ਤੋਂ ਜ਼ਿਆਦਾ ਦੀਆਂ ਲਾਗਤ ਦੀਆਂ ਸੜਕਾਂ ਅਤੇ ਗਲੀਆਂ ਬਣਾਉਣ ਦਾ ਕੰਮ ਕੀਤਾ ਜਾਂਦਾ ਹੈ, ਪਰ ਇਨ੍ਹਾਂ ਵਿਚ ਉਹ ਸੜਕਾਂ ਗਲੀਆਂ ਵੀ ਸ਼ਾਮਿਲ ਹੁੰਦੀਆਂ ਹਨ ਜਿਨ੍ਹਾਂ ਦੀ ਪਹਿਲਾਂ ਹੀ ਹਾਲਤ ...

ਪੂਰੀ ਖ਼ਬਰ »

ਗ਼ੈਰ ਸੰਚਾਰੀ ਰੋਗਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ਵ ਕੈਂਸਰ ਦਿਵਸ ਮੌਕੇ ਕੱਢੀ ਸਾਇਕਲ ਰੈਲੀ

ਜਲੰਧਰ, 27 ਫਰਵਰੀ (ਐੱਮ. ਐੱਸ. ਲੋਹੀਆ) - ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਵਿਸ਼ਵ ਕੈਂਸਰ ਦਿਵਸ ਮੌਕੇ ਅੱਜ ਸਇਕਲਿੰਗ ਕਲੱਬ ਹੌਕ ਰਾਈਡਰਜ਼, ਰਾਈਡ ਟੂ ਰੋਰ ਕੱਲਬ ਅਤੇ ਪੈਡਲ ਐਂਡ ਪਿਆਉਂਡ ਕਲੱਬ ਦੇ ਸਹਿਯੋਗ ਨਾਲ ਇਕ ਸਾਇਕਲ ਰੈਲੀ ਕੱਢੀ ਗਈ | ਸਿਹਤ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲਾਂ 'ਚ ਮਨਾਇਆ ਰਵਿਦਾਸ ਦਾ ਪ੍ਰਕਾਸ਼ ਦਿਵਸ

ਜਲੰਧਰ, 27 ਫਰਵਰੀ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲਾਂ 'ਚ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਧਾਰਮਿਕ ਪ੍ਰੋਗਰਾਮ ਦੇ ਦੌਰਾਨ ਸਾਰੇ ਸਕੂਲਾਂ ਦੇ ਸਾਰੇ ਸਟਾਫ਼ ਮੈਂਬਰਾਂ ਤੇ ...

ਪੂਰੀ ਖ਼ਬਰ »

ਨੂੰ ਹ ਤੇ ਉਸ ਦੇ ਪਰਿਵਾਰ ਤੋਂ ਤੰਗ ਆ ਕੇ ਸਹੁਰੇ ਵਲੋਂ ਖ਼ੁਦਕੁਸ਼ੀ

ਮਕਸੂਦਾਂ, 27 ਫਰਵਰੀ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਰੰਧਾਵਾ ਮਸੰਦਾ ਵਿਖੇ ਇਕ 52 ਸਾਲਾਂ ਵਿਅਕਤੀ ਨੇ ਆਪਣੀ ਨੂੰ ਹ, ਉਸ ਦੇ ਮਾਤਾ-ਪਿਤਾ ਦੇ ਨਾਲ-ਨਾਲ ਨਾਨੀ ਤੋਂ ਤੰਗ-ਪਰੇਸ਼ਾਨ ਹੋ ਕੇ ਇਕ ਖ਼ੁਦਕੁਸ਼ੀ ਕਰ ਲਈ | ਜਿਸਦੀ ਪਛਾਣ ਹਰਦੀਪ ਸਿੰਘ (52) ...

ਪੂਰੀ ਖ਼ਬਰ »

ਵੈਕਸੀਨ ਦਾ ਟੀਕਾ ਲਗਵਾ ਕੇ ਮਾਨਸਿਕ ਤੇ ਸਰੀਰਕ ਤੌਰ 'ਤੇ ਸੰਤੁਸ਼ਟ ਹਾਂ-ਠੁਕਰਾਲ

ਜਲੰਧਰ, 27 ਫਰਵਰੀ (ਹਰਵਿੰਦਰ ਸਿੰਘ ਫੁੱਲ)- ਕੋਵਿਡ-19 ਮਹਾਂਮਾਰੀ ਦੌਰਾਨ ਅੱਗੇ ਹੋ ਕੇ ਲੰਗਰ ਤੇ ਸਮਾਜਿਕ ਸੇਵਾਵਾਂ ਨਿਭਾਉਣ ਦੇ ਨਾਲ ਗੁਰੂ ਤੇਗ਼ ਬਹਾਦਰ ਚੈਰੀਟੇਬਲ ਹਸਪਤਾਲ ਦੇ ਪ੍ਰਬੰਧਾਂ ਦੀ ਦੇਖ ਰੇਖ ਕਰਨ ਵਾਲੇ ਉੱਘੇ ਸਮਾਜ ਸੇਵੀ ਅਤੇ ਹਸਪਤਾਲ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਲਾਂਬੜਾ ਪੁਲਿਸ ਨੇ ਦਿਖਾਈ ਫ਼ੁਰਤੀ

ਲਾਂਬੜਾ, 27 ਫਰਵਰੀ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਸਿੰਘਾਂ ਵਿਚ ਹਾਲਾਤ ਉਸ ਸਮੇਂ ਚਿੰਤਾਜਨਕ ਹੋ ਗਏ ਜਦੋਂ ਘਰ ਤੋਂ ਬਾਹਰ ਖੇਡਣ ਆਇਆ ਪ੍ਰਵਾਸੀ ਮਜ਼ਦੂਰ ਦਾ ਚਾਰ ਸਾਲਾ ਬੱਚਾ ਮੁਹੰਮਦ ਤਾਸ਼ੀ ਪੁੱਤਰ ਅਮਾਨਤ ਹੁਸੈਨ ਹਾਲ ਵਾਸੀ ਪਿੰਡ ਸਿੰਘਾ ਕਾਫੀ ...

ਪੂਰੀ ਖ਼ਬਰ »

ਪੀ.ਆਈ.ਐੱਸ. ਦੇ ਹਾਕੀ ਦੇ ਚੋਣ ਟ੍ਰਾਇਲਾਂ 'ਚ 500 ਦੇ ਕਰੀਬ ਖਿਡਾਰੀ ਪੁੱਜੇ-ਗਰੁੱਪ ਕੈਪਟਨ ਅਮਰਦੀਪ ਸਿੰਘ

ਜਲੰਧਰ, 27 ਫਰਵਰੀ (ਸਾਬੀ)-ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵਲੋਂ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਰਿਹਾਇਸ਼ੀ ਤੇ ਡੇ ਸਕਾਲਰ ਖੇਡ ਵਿੰਗਾਂ ਦੇ ਚੋਣ ਟ੍ਰਾਇਲ ਕਰਵਾਏ ਜਾ ਰਹੇ ਹਨ ਤੇ ਹਾਕੀ ਲੜਕੇ ਤੇ ਲੜਕੀਆਂ ਦੇ ਚੋਣ ਟ੍ਰਾਇਲ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਮਿਸਾਲੀ ਸੇਵਾ ਕਰਨ ਵਾਲੇ 17 ਪੁਲਿਸ ਅਧਿਕਾਰੀਆਂ ਦਾ ਪੁਲਿਸ ਕਮਿਸ਼ਨਰ ਵਲੋਂ ਡੀ.ਜੀ.ਪੀ. ਡਿਸਕ ਨਾਲ ਸਨਮਾਨ

ਜਲੰਧਰ, 27 ਫਰਵਰੀ (ਐੱਮ. ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਮਿਸਾਲੀ ਸੇਵਾ ਕਰਨ ਵਾਲੇ 17 ਪੁਲਿਸ ਅਧਿਕਾਰੀਆਂ, ਜਿਨ੍ਹਾਂ 'ਚ 5 ਏ.ਸੀ.ਪੀ., 3 ਇੰਸਪੈਕਟਰ, 2 ਏ.ਐੱਸ.ਆਈ., 4 ਮੁੱਖ ਸਿਪਾਹੀ ਤੇ 3 ਸਿਪਾਹੀ ਸ਼ਾਮਲ ਹਨ ਦਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਲੰਧਰ, 27 ਫਰਵਰੀ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਹਰਿ ਕੀਰਤ ਸਾਧ ਸੰਗਤ ਸਾਹਿਬ ਬਸਤੀ ਸ਼ੇਖ ਵਿਖੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਜਾਏ ਗਏ ਦੀਵਾਨਾਂ ਵਿਚ ਭਾਈ ਹਰਜਿੰਦਰ ਸਿੰਘ ਖਾਲਸਾ ਦੇ ਰਾਗੀ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਨਗਰ 'ਚ ਘਰ ਵਿਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਜਲੰਧਰ ਛਾਉਣੀ, 27 ਫਰਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਂਕੀ ਦਕੋਹਾ ਦੇ ਅਧੀਨ ਆਉਂਦੇ ਬਾਬਾ ਬੁੱਢਾ ਜੀ ਨਗਰ ਵਿਖੇ ਰਹਿਣ ਵਾਲੇ ਇਕ ਵਿਅਕਤੀ ਦੇ ਘਰ ਦੀ ਅਲਮਾਰੀ 'ਚ ਪਏ ਹੋਏ ਲੱਖਾਂ ਰੁਪਏ ਦੇ ਗਹਿਣੇ ਤੇ ਨਗਦੀ ਘਰ 'ਚ ਹੀ ਕੰਮ ਕਰਨ ਵਾਲੀ ਨੌਕਰਾਣੀ ...

ਪੂਰੀ ਖ਼ਬਰ »

ਗੁਰੂ ਰਵਿਦਾਸ, ਸ਼ਹੀਦ ਚੰਦਰ ਸ਼ੇਖਰ ਤੇ ਬੱਬਰ ਅਕਾਲੀ ਸ਼ਹੀਦਾਂ ਦੀ ਯਾਦ 'ਚ ਵਿਚਾਰ-ਚਰਚਾ

ਜਲੰਧਰ, 27 ਫਰਵਰੀ (ਜਸਪਾਲ ਸਿੰਘ)-ਆਰਥਿਕ, ਸਮਾਜਿਕ ਨਾਬਰਾਬਰੀ, ਲੁੱਟ-ਖਸੁੱਟ, ਜਾਤ-ਪਾਤ ਅਤੇ ਫ਼ਿਰਕੂ ਕੱਟੜਪੁਣੇ ਦੀ ਜੜ੍ਹ ਵੱਢਕੇ ਬੇਗ਼ਮਪੁਰਾ ਸਿਰਜਕੇ ਮਾਨਵਤਾ ਲਈ ਖੁਸ਼ਹਾਲ, ਤਰੱਕੀ ਅਤੇ ਨਿਆਂ 'ਤੇ ਟਿਕਿਆ ਨਿਜ਼ਾਮ ਸਿਰਜਣ ਲਈ ਜ਼ਿੰਦਗੀ ਭਰ ਆਪਣੇ ਸਮਿਆਂ ਅੰਦਰ ਆਪਣੇ ਅੰਦਾਜ਼ 'ਚ ਸੰਗਰਾਮ ਕਰਨ ਵਾਲੇ ਰਹਿਬਰਾਂ, ਦੇਸ਼ ਭਗਤ ਇਨਕਲਾਬੀਆਂ ਤੇ ਸ਼ਹੀਦਾਂ ਨੂੰ ਸਮਰਪਿਤ ਵਿਚਾਰ-ਚਰਚਾ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕਰਵਾਈ ਗਈ | ਇਸ ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਨੇ ਅੱਜ ਸ੍ਰੀ ਗੁਰੂ ਰਵਿਦਾਸ, ਚੰਦਰ ਸ਼ੇਖਰ ਆਜ਼ਾਦ ਅਤੇ ਬੱਬਰ ਅਕਾਲੀ ਲਹਿਰ ਦੇ ਆਪਾ-ਵਾਰਨ ਵਾਲੇ ਦੇਸ਼ ਭਗਤ ਕਿਸ਼ਨ ਸਿੰਘ ਗੜਗੱਜ (ਵੜਿੰਗ, ਜਲੰਧਰ), ਕਰਮ ਸਿੰਘ (ਮਾਣਕੋ, ਜਲੰਧਰ), ਨੰਦ ਸਿੰਘ (ਘੁੜਿਆਲ, ਜਲੰਧਰ), ਸੰਤਾ ਸਿੰਘ (ਛੋਟੀ ਹਰਿਓਾ, ਲੁਧਿਆਣਾ), ਦਲੀਪ ਸਿੰਘ (ਧਾਮੀਆਂ, ਹੁਸ਼ਿਆਰਪੁਰ) ਅਤੇ ਧਰਮ ਸਿੰਘ (ਹਿਯਾਤਪੁਰ ਰੁੜਕੀ, ਹੁਸ਼ਿਆਰਪੁਰ) ਅਤੇ ਪੂਰੇ ਇੱਕ ਸਾਲ ਬਾਅਦ 27 ਫਰਵਰੀ 1927 ਨੂੰ ਫਾਂਸੀ ਲਾਏ ਗਏ ਬੱਬਰ ਅਕਾਲੀ ਲਹਿਰ ਦੇ ਨਿੱਕਾ ਸਿੰਘ (ਗਿੱਲ, ਲੁਧਿਆਣਾ), ਮੁਕੰਦ ਸਿੰਘ (ਜਵੱਧੀ ਕਲਾਂ, ਲੁਧਿਆਣਾ), ਬੰਤਾ ਸਿੰਘ (ਗੁਰੂਸਰ, ਲੁਧਿਆਣਾ), ਸੁੰਦਰ ਸਿੰਘ (ਲਹੁਕਾ, ਅੰਮਿ੍ਤਸਰ), ਗੁੱਜਰ ਸਿੰਘ (ਢੱਪਈ, ਲੁਧਿਆਣਾ) ਤੇ ਨਿੱਕਾ ਸਿੰਘ ਦੂਜਾ (ਆਲੋਵਾਲ, ਅੰਮਿ੍ਤਸਰ) ਨੂੰ ਨਤਮਸਤਕ ਹੁੰਦਿਆਂ ਉਹਨਾਂ ਦੇ ਸੁਪਨਿਆਂ ਦਾ ਨਵਾਂ ਨਰੋਆ ਲੋਕ-ਪੱਖੀ ਨਿਜ਼ਾਮ ਸਿਰਜਣ ਲਈ ਆਪਣਾ ਬਣਦਾ ਯੋਗਦਾਨ ਪਾਉਣ ਦਾ ਅਹਿਦ ਕੀਤਾ | ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਜਨਰਲ ਸਕੱਤਰ ਪ੍ਰੋ. ਜਗਮੋਹਣ ਸਿੰਘ ਨੇ ਵੱਖ-ਵੱਖ ਆਜ਼ਾਦੀ ਲਹਿਰਾਂ, ਕਾਲ਼ੇ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਸੰਘਰਸ਼ ਅਤੇ ਵਿਚਾਰਾਂ ਦੇ ਪ੍ਰਗਟਾਵੇ ਉਪਰ ਬੋਲੇ ਜਾ ਰਹੇ ਹੱਲੇ ਬਾਰੇ ਵਿਚਾਰ ਸਾਂਝੇ ਕੀਤੇ | ਯਾਦਗਾਰ ਕਮੇਟੀ ਦੇ ਵਿੱਤ ਸਕੱਤਰ ਰਣਜੀਤ ਸਿੰਘ ਔਲਖ ਤੇ ਲਾਇਬਰੇਰੀ ਦੇ ਕਨਵੀਨਰ ਸੁਰਿੰਦਰ ਕੁਮਾਰੀ ਕੋਛੜ, ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ, ਚਰੰਜੀ ਲਾਲ ਕੰਗਣੀਵਾਲ, ਹਰਵਿੰਦਰ ਭੰਡਾਲ, ਹਰਮੇਸ਼ ਮਾਲੜੀ ਅਤੇ ਕਹਾਣੀਕਾਰ ਦੇਸ ਰਾਜ ਕਾਲ਼ੀ ਨੇ ਵੀ ਹਿੱਸਾ ਲਿਆ |

ਖ਼ਬਰ ਸ਼ੇਅਰ ਕਰੋ

 

ਸੰਤ ਬਾਬਾ ਕਪੂਰ ਸਿੰਘ ਨਿਰਬਾਣ ਦੇ ਤਪ ਅਸਥਾਨ ਨੰਗਲ ਸ਼ਾਮਾ 'ਚ ਸਮਾਗਮ ਭਲਕੇ-ਬਾਬਾ ਹਰਜਿੰਦਰ ਸਿੰਘ

ਜਲੰਧਰ ਛਾਉਣੀ, 27 ਫਰਵਰੀ (ਪਵਨ ਖਰਬੰਦਾ)-ਦੁਆਬੇ ਦੀ ਉੱਘੀ ਧਾਰਮਿਕ ਸ਼ਖਸੀਅਤ ਸੰਤ ਬਾਬਾ ਕਪੂਰ ਸਿੰਘ ਨਿਰਬਾਣ (ਚਾਹ ਵਾਲੇ) ਜੌਹਲ ਦੇ ਨੰਗਲ ਸ਼ਾਮਾਂ ਪਿੰਡ 'ਚ ਸਥਿਤ ਗੁਰਦੁਆਰਾ ਤਪ ਅਸਥਾਨ ਵਿਖੇ ਉਨ੍ਹਾਂ ਦੀ ਨਿੱਘੀ ਯਾਦ 'ਚ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਦੇ ਸਬੰਧ 'ਚ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 70 ਮਾਮਲੇ ਹੋਰ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 21589 ਹੋਈ

ਜਲੰਧਰ, 27 ਫਰਵਰੀ (ਐੱਮ. ਐੱਸ. ਲੋਹੀਆ)-ਕੋਰੋਨਾ ਪ੍ਰਭਾਵਿਤ 70 ਹੋਰ ਮਿਲਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ 21589 ਹੋ ਗਈ ਹੈ | ਇਸਦੇ ਨਾਲ ਹੀ ਕੋਰੋਨਾ ਪ੍ਰਭਾਵਿਤ ਹੋਣ ਤੋਂ ਬਾਅਦ ਆਪਣਾ ਇਲਾਜ ਕਰਵਾ ਕੇ ਸਿਹਤਯਾਬ ਹੋਣ ਵਾਲੇ 49 ਵਿਅਕਤੀਆਂ ਨੂੰ ਅੱਜ ਛੁੱਟੀ ਮਿਲ ਜਾਣ ...

ਪੂਰੀ ਖ਼ਬਰ »

ਸਕਾਰਪੀਓ ਗੱਡੀ 'ਚੋਂ 100 ਕਿਲੋ ਡੋਡੇ ਚੂਰਾ ਪੋਸਤ ਬਰਾਮਦ, 2 ਗਿ੍ਫ਼ਤਾਰ

ਜਲੰਧਰ, 27 ਫਰਵਰੀ (ਐੱਮ. ਐੱਸ. ਲੋਹੀਆ)-ਸਕਾਰਪੀਓ ਗੱਡੀ 'ਚੋਂ 100 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਕਰਕੇ ਜਲੰਧਰ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਰਾਮ ਸਰੂਪ (48) ਪੁੱਤਰ ਨਸੀਬ ਚੰਦ ਵਾਸੀ ਪਿੰਡ ...

ਪੂਰੀ ਖ਼ਬਰ »

30 ਹਜ਼ਾਰ ਐਲ. ਈ. ਡੀ. ਲਾਈਟਾਂ ਦੀ ਜਾਂਚ ਦਾ ਕੰਮ ਪੂਰਾ

ਜਲੰਧਰ, 27 ਫਰਵਰੀ (ਸ਼ਿਵ ਸ਼ਰਮਾ)-ਸ਼ਹਿਰ ਵਿਚ ਲੱਗੀਆਂ 65000 ਸੋਡੀਅਮ ਲਾਈਟਾਂ ਨੂੰ ਐੱਲ. ਈ. ਡੀ. ਲਾਈਟਾਂ ਵਿਚ ਬਦਲਿਆ ਜਾਣਾ ਹੈ ਪਰ ਨਾਲ ਹੀ ਨਿਗਮ ਪ੍ਰਸ਼ਾਸਨ ਨੇ ਉਨ੍ਹਾਂ 3000 ਪੁਆਇੰਟਾਂ ਦੀ ਪਹਿਚਾਣ ਕੀਤੀ ਹੈ ਜਿਨ੍ਹਾਂ 'ਤੇ ਪਿਛਲੇ 5 ਸਾਲਾਂ ਵਿਚ ਪੋਲ ਤੋਂ ਪੋਲ ਤੱਕ ਵਾਲੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX