ਤਾਜਾ ਖ਼ਬਰਾਂ


12 ਵਜੇ ਕਰਫ਼ਿਊ ਲੱਗਣ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ
. . .  1 minute ago
ਲੁਧਿਆਣਾ, 10 ਮਈ ( ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪ੍ਰਸ਼ਾਸਨ ਨੇ 12 ਵਜੇ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਜਿਸ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ...
ਜਨਮ ਦਿਨ ਦੀ ਪਾਰਟੀ ਮੌਕੇ ਔਰਤ ਦੇ ਪ੍ਰੇਮੀ ਵਲੋਂ ਚਲਾਈ ਗੋਲੀ ਵਿਚ ਪ੍ਰੇਮਿਕਾ ਸਣੇ 6 ਮੌਤਾਂ, ਪ੍ਰੇਮੀ ਨੇ ਵੀ ਕੀਤੀ ਆਤਮ ਹੱਤਿਆ
. . .  10 minutes ago
ਸੈਕਰਾਮੈਂਟੋ, 10 ਮਈ (ਹੁਸਨ ਲੜੋਆ ਬੰਗਾ) - ਕੋਲੋਰਾਡੋ ਸਪਰਿੰਗ, ਕੋਲੋਰਾਡੋ ਵਿਚ ਇਕ ਸ਼ੱਕੀ ਵਿਅਕਤੀ ਵਲੋਂ ਕੀਤੀ ਗੋਲੀਬਾਰੀ ਵਿਚ 6 ਵਿਅਕਤੀ ਮਾਰੇ ਗਏ ਤੇ ਬਾਅਦ ਵਿਚ ਸ਼ੱਕੀ ਵਿਅਕਤੀ ਨੇ ਆਪਣੇ ਆਪ ਨੂੰ ...
ਇਜ਼ਰਾਈਲ ਨੇ ਭਾਰਤ ਨੂੰ 1,300 ਆਕਸੀਜਨ ਕੰਸਨਟ੍ਰੇਟਰਸ ਸਮੇਤ ਹੋਰ ਮੈਡੀਕਲ ਮਦਦ ਭੇਜੀ
. . .  16 minutes ago
ਨਵੀਂ ਦਿੱਲੀ , 10 ਮਈ - ਇਜ਼ਰਾਈਲ ਨੇ ਭਾਰਤ ਨੂੰ ਮਦਦ ਨੂੰ ਮਦਦ ਭੇਜੀ ਹੈ । ਮਦਦ ਦੇ ਤੋਰ ਉੱਤੇ 1,300 ਆਕਸੀਜਨ ਕੰਸਨਟ੍ਰੇਟਰਸ , 400 ਵੈਂਟੀਲੇਟਰ ਅਤੇ ਹੋਰ ਡਾਕਟਰੀ ਉਪਕਰਨਾਂ...
ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  25 minutes ago
ਨਵੀਂ ਦਿੱਲੀ , 10 ਮਈ - ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਆਕਸੀਜਨ ਕੌਂਸਨਟ੍ਰੈਟੋਰਸ ਦੀ ਕਾਲਾ ਮਾਰਕੀਟਿੰਗ ਕਰਨ ਦੇ ਦੋਸ਼ ਹੇਠ ਲੁੱਕ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161 ਕੋਰੋਨਾ ਦੇ ਨਵੇਂ ਮਾਮਲੇ ਆਏ, 3,754 ਮੌਤਾਂ
. . .  55 minutes ago
ਨਵੀਂ ਦਿੱਲੀ,10 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161...
ਪਠਾਨਕੋਟ-ਜੋਗਿੰਦਰਨਗਰ ਰੇਲ ਸੇਵਾ 17 ਮਈ ਤੱਕ ਬੰਦ
. . .  1 minute ago
ਡਮਟਾਲ,10 ਮਈ (ਰਾਕੇਸ਼ ਕੁਮਾਰ) ਅੰਗਰੇਜ਼ਾਂ ਦੇ ਜ਼ਮਾਨੇ ਦੀ ਪਠਾਨਕੋਟ-ਜੋਗਿੰਦਰਨਗਰ ਰੇਲ ਮਾਰਗ 'ਤੇ ...
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
. . .  about 1 hour ago
ਆਸਾਮ,10 ਮਈ - ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ...
ਦਿੱਲੀ: ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ
. . .  about 1 hour ago
ਦਿੱਲੀ,10 ਮਈ - ਦਿੱਲੀ ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ ਰਹਿਣਗੀਆਂ...
ਉੱਤਰਾਖੰਡ: 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਲੱਗਾ ਕਰਫ਼ਿਊ
. . .  about 2 hours ago
ਉੱਤਰਾਖੰਡ,10 ਮਈ - ਰਾਜ 'ਚ 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਕਰਫ਼ਿਊ ਲੱਗਾ...
ਆਸਾਮ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਆਸਾਮ, 10 ਮਈ - ਆਸਾਮ ਦੇ ਨਾਗਾਓਂ ਨੇੜੇ 0705 ਘੰਟਿਆਂ 'ਤੇ ਰਿਕਟਰ ....
ਦਿੱਲੀ : ਪੈਟਰੋਲ ਅਤੇ ਡੀਜ਼ਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ਤੇ 82.06 ਰੁਪਏ ਹੋਈ
. . .  about 2 hours ago
ਨਵੀਂ ਦਿੱਲੀ, 10 ਮਈ - ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ...
ਦਿੱਲੀ: ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ ਸ਼ੁਰੂ
. . .  about 1 hour ago
ਨਵੀਂ ਦਿੱਲੀ,10 ਮਈ - ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ...
ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ ਕੰਟੇਨਰ ਭਾਰਤ ਲੈ ਕੇ ਆਇਆ
. . .  about 2 hours ago
ਨਵੀਂ ਦਿੱਲੀ ,10 ਮਈ - ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਆਜ਼ਮ ਖਾਨ ਦੀ ਜੇਲ੍ਹ ਵਿਚ ਸਿਹਤ ਵਿਗੜੀ, ਲਖਨਊ ਸ਼ਿਫਟ ਕਰਨ ਦੀਆਂ ਤਿਆਰੀਆਂ
. . .  1 day ago
ਲਖਨਊ ,9 ਮਈ - ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸੰਸਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੀ ਸਿਹਤ ਅੱਜ ਅਚਾਨਕ ਖ਼ਰਾਬ ਹੋ ਗਈ ਹੈ। ਆਜ਼ਮ ਖਾਨ ਦੀ ਰਿਪੋਰਟ 1 ਮਈ ਨੂੰ ਕੋਰੋਨਾ ਸਕਾਰਾਤਮਕ ਆਈ ਹੈ...
ਅੰਮ੍ਰਿਤਸਰ 'ਚ ਕੋਰੋਨਾ ਦੇ 529 ਨਵੇਂ ਮਾਮਲੇ ਆਏ ਸਾਹਮਣੇ, 20 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 9 ਮਈ { ਜੱਸ }- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 529 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 37241 ਹੋ ਗਏ ...
ਮੀਂਹ ਨਾਲ ਆਏ ਤੇਜ਼ ਤੁਫ਼ਾਨ ਕਾਰਨ ਬਿਜਲੀ ਗੁੱਲ ਤੇ ਆਵਾਜਾਈ ਵੀ ਹੋਈ ਪ੍ਰਭਾਵਿਤ
. . .  1 day ago
ਨਸਰਾਲਾ, 9 ਮਈ (ਸਤਵੰਤ ਸਿੰਘ ਥਿਆੜਾ)-ਸ਼ਾਮ ਨੂੰ ਅਚਾਨਕ ਬਣੇ ਬੱਦਲਾਂ ਨਾਲ ਪਏ ਮੀਂਹ ਕਾਰਨ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਇਸ ਤੇਜ਼ ਤੁਫ਼ਾਨ ਨਾਲ ਡਿੱਗੇ ਦਰਖਤਾਂ ਦੇ ਕਾਰਨ ਨਸਰਾਲਾ (ਹੁਸ਼ਿਆਰਪੁਰ) ਤੇ ਇਸ ਦੇ ਨਾਲ ...
ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਸਾਈਬਰ ਕੈਫ਼ੇ ਦੀ ਵਰਤੋਂ ਸਬੰਧੀ ਹਦਾਇਤਾਂ ਜਾਰੀ
. . .  1 day ago
ਜਲੰਧਰ ,9 ਮਈ { ਚਿਰਾਗ਼ ਸ਼ਰਮਾ}- ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ...
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਦੀ ਸ਼ੁਰੂਆਤ ਤੋਂ ਪਹਿਲਾਂ ਪਰਖ
. . .  1 day ago
ਨਵੀਂ ਦਿੱਲੀ, 9 ਮਈ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਸਥਾਪਿਤ ਕੀਤੇ ਗੁਰੂ ਤੇਗ ਬਹਾਦਰ ਕੋਰੋਨਾ ...
5 ਕਾਰ ਸਵਾਰਾਂ ਵਲੋਂ ਮਠਿਆਈ ਵਿਕਰੇਤਾ ਤੋਂ 3 ਲੱਖ ਰੁਪਏ ਦੀ ਖੋਹ
. . .  1 day ago
ਪਾਤੜਾਂ ,9 ਮਈ (ਜਗਦੀਸ਼ ਸਿੰਘ ਕੰਬੋਜ)- ਮਠਿਆਈ ਵਾਲੀਆਂ ਮਸ਼ੀਨਾਂ ਦਿਵਾਉਣ ਦੇ ਬਹਾਨੇ ਪਾਤੜਾਂ ਵਿਖੇ 5 ਕਾਰ ਸਵਾਰ ਮਠਿਆਈ ਵਿਕਰੇਤਾ ਤੋਂ 3 ਲੱਖ ਰੁਪਏ ਖੋਹ ਕੇ ਫ਼ਰਾਰ ਹੋ ਗਏ । ਖੋਹ ਦਾ ਸ਼ਿਕਾਰ ਹੋਏ ਮੋਹਾਲੀ ਦੇ ਸ਼ਿਵ ਸ਼ੰਕਰ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ , 32 ਮੌਤਾਂ
. . .  1 day ago
ਲੁਧਿਆਣਾ ,9 ਮਈ {ਪਰਮਿੰਦਰ ਸਿੰਘ ਆਹੂਜਾ }- ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ । ਅੱਜ ਕੋਰੋਨਾ ਕਾਰਨ 32 ਵਿਅਕਤੀਆਂ ਦੀ ਮੌਤ ਹੋ ਗਈ , ਜਿਨ੍ਹਾਂ ਵਿੱਚੋਂ 22 ਵਿਅਕਤੀ ਲੁਧਿਆਣਾ ਨਾਲ ਸਬੰਧਤ ਹਨ ...
ਛੇਤੀ ਹੀ ਸਰਕਾਰੀ ਹਸਪਤਾਲਾਂ ਵਿਚ 18-45 ਉਮਰ ਵਰਗ ਦੇ ਲੋਕਾਂ ਨੂੰ ਲੱਗੇਗਾ ਟੀਕਾ- ਸੋਨੀ
. . .  1 day ago
ਅੰਮਿ੍ਤਸਰ, 9 ਮਈ {ਜੱਸ } - ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ.ਆਈ.ਆਈ.) ਵੱਲੋਂ ਸੂਬੇ ਨੂੰ ਇਕ ਲੱਖ ਖੁਰਾਕਾਂ ਮਿਲ ਰਹੀਆਂ ਹਨ, ਜਿਸ ਕਾਰਨ ਛੇਤੀ ਹੀ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ 18-45 ਸਾਲ ਉਮਰ ਵਰਗ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦਾ ਕਹਿਰ ਜਾਰੀ , 9 ਹੋਰ ਮੌਤਾਂ, 326 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 9 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ 1, ਮਲੋਟ 3, ਪਿੰਡ ਮਾਨ ...
ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ 300 ਮੀਟਰਕ ਟਨ ਵਧਾਉਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 9 ਮਈ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਕਸੀਜਨ ਦੇ ਕੁਲ ਕੋਟੇ ਨੂੰ ਵਧਾ ਕੇ 300 ਮੀਟ੍ਰਿਕ ਟਨ ਕਰਨ ਦੀ ਮੰਗ ਕੀਤੀ ਅਤੇ ਅਤੇ ਕਿਹਾ ਹੈ ਕਿ ਸੂਬੇ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। ਮਹਾਤਮਾ ਗਾਂਧੀ

ਜਲੰਧਰ

ਗੁਰੂ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਹਰਵਿੰਦਰ ਸਿੰਘ ਫੁੱਲ ਜਲੰਧਰ 27 ਫਰਵਰੀ -ਗੁਰੂ ਰਵਿਦਾਸ ਮਹਾਰਾਜ ਦਾ ਪ੍ਰਕਾਸ਼ ਉਤਸਵ ਸ਼ਹਿਰ ਦੇ ਵੱਖ-ਵੱਖ ਗੁਰਧਾਮਾਂ 'ਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ਦੀਵਾਨਾਂ ਵਿਚ ਰਾਗੀ ...

ਪੂਰੀ ਖ਼ਬਰ »

ਮੇਅਰ-ਅਫ਼ਸਰਸ਼ਾਹੀ ਵਿਵਾਦ ਖ਼ਤਮ ਕਰਨ ਲਈ ਵਿਧਾਇਕ ਦੇਣਗੇ ਦਖ਼ਲ

ਸ਼ਿਵ ਸ਼ਰਮਾ ਜਲੰਧਰ, 27 ਫਰਵਰੀ- ਅਗਲੇ ਸਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੇਅਰ, ਸੱਤਾਧਾਰੀ ਆਗੂਆਂ ਤੇ ਨਿਗਮ ਦੀ ਅਫ਼ਸਰਸ਼ਾਹੀ ਵਿਚ ਚੱਲ ਰਹੇ ਟਕਰਾਅ ਕਰਕੇ ਕਈ ਵਿਧਾਇਕਾਂ ਵਿਚ ਵੀ ਚਿੰਤਾ ਪਾਈ ਜਾ ਰਹੀ ਹੈ ਕਿਉਂਕਿ ਨਿਗਮ ਦੇ ਇਤਿਹਾਸ ਵਿਚ ਪਹਿਲੀ ਵਾਰ ...

ਪੂਰੀ ਖ਼ਬਰ »

3 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਜਮਸ਼ੇਰ ਖ਼ਾਸ, 27 ਫਰਵਰੀ (ਅਵਤਾਰ ਤਾਰੀ)-ਥਾਣਾ ਸਦਰ ਜਲੰਧਰ ਦੇ ਸਬ-ਇੰਸਪੈਕਟਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਪਿੰਡ ਫੋਲੜੀਵਾਲ ਗੇਟ ਕੋਲ ਐਕਟਿਵਾ ਨੰਬਰ ਪੀ.ਬੀ.08. ਈ.ਕੇ.8520 ਸਵਾਰ 2 ਵਿਅਕਤੀਆਂ ਨੇ ਜਦੋਂ ਏ.ਐੱਸ.ਆਈ. ਜਸਵੀਰ ਚੰਦ ਦੀ ਅਗਵਾਈ ਵਾਲੀ ਗਸ਼ਤ ਪਾਰਟੀ ਨੂੰ ਦੇਖ ...

ਪੂਰੀ ਖ਼ਬਰ »

ਤਾਲਾਬੰਦ ਘਰ ਦੇ ਤਾਲੇ ਤੋੜ ਸੋਨੇ ਦੇ ਗਹਿਣੇ ਤੇ ਹਜ਼ਾਰਾਂ ਰੁਪਏ ਚੋਰੀ

ਮਕਸੂਦਾਂ, 27 ਫਰਵਰੀ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਸੰਤੋਖਪੁਰਾ 'ਚ ਇਕ ਤਾਲਾਬੰਦ ਘਰ ਦੇ ਦਿਨ-ਦਿਹਾੜੇ ਤਾਲੇ ਤੋੜ ਕੇ ਚੋਰ ਘਰ 'ਚ ਪਏ ਸੋਨੇ ਦੇ ਗਹਿਣੇ ਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ | ਘਟਨਾ ਦੀ ਸੂਚਨਾ ਮਿਲਦੇ ਥਾਣਾ 8 ਦੀ ਪੁਲਿਸ ਮੌਕੇ 'ਤੇ ...

ਪੂਰੀ ਖ਼ਬਰ »

ਸੀ.ਜੀ.ਆਰ.ਐਫ. ਦੀ 1 ਮਾਰਚ ਨੂੰ ਮੀਟਿੰਗ

ਜਲੰਧਰ, 27 ਫਰਵਰੀ (ਸ਼ਿਵ)- ਬਿਜਲੀ ਮਾਮਲਿਆਂ ਦੀ ਸੁਣਵਾਈ ਕਰਨ ਲਈ ਸੀ.ਜੀ.ਆਫ਼.ਐਫ. ਦੀ 1 ਮਾਰਚ ਨੂੰ ਸ਼ਕਤੀ ਸਦਨ ਵਿਚ ਮੀਟਿੰਗ ਕੀਤੀ ਜਾ ਰਹੀ ਹੈ ਜਿਸ ਵਿਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਐਸ.ਬੀ.ਐਸ. ਨਗਰ ਸਰਕਲਾਂ ਦੇ ਮਾਮਲਿਆਂ ਦੀ ਸੁਣਵਾਈ ਹੋਵੇਗੀ | ਬਾਰਡਰ ਜੋਨ ਦੇ ...

ਪੂਰੀ ਖ਼ਬਰ »

ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸਰਦੂਲ ਸਿਕੰਦਰ ਦੀ ਮੌਤ 'ਤੇ ਦੁੱਖ ਪ੍ਰਗਟ

ਜਲੰਧਰ, 27 ਫਰਵਰੀ (ਜਸਪਾਲ ਸਿੰਘ)-ਪੰਜਾਬ ਤੇ ਹਰਿਆਣੇ ਦੇ ਪ੍ਰਸਿੱਧ ਸਟੇਜੀ ਕਵੀਆਂ ਦੀ ਇਕ ਵਰਚੁਅਲ ਮੀਟਿੰਗ ਪੰਜਾਬ ਦੇ ਰਫੀ ਰਛਪਾਲ ਸਿੰਘ ਪਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੁਰਾਂ ਦੇ ਸਿਕੰਦਰ ਸਰਦੂਲ ਸਿਕੰਦਰ ਦੀ ਬੇਵਕਤ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਵਿਧਾਇਕ ਬੇਰੀ ਵਲੋਂ ਲੰਗਰ ਹਾਲ ਦੀ ਉਸਾਰੀ ਦਾ ਉਦਘਾਟਨ

ਚੁਗਿੱਟੀ/ਜੰਡੂਸਿੰਘਾ, 27 ਫਰਵਰੀ (ਨਰਿੰਦਰ ਲਾਗੂ)-ਸ੍ਰੀ ਗੁਰੂ ਰਵਿਦਾਸ ਮੰਦਿਰ ਕਮਿਊਨਿਟੀ ਸੈਂਟਰ ਮੁਹੱਲਾ ਕੋਟ ਰਾਮਦਾਸ ਦੇ ਲੰਗਰ ਹਾਲ ਦੇ ਨਿਰਮਾਣ ਕਾਰਜ ਦਾ ਉਦਘਾਟਨ ਵੀਰਵਾਰ ਨੂੰ ਵਿਧਾਇਕ ਰਜਿੰਦਰ ਬੇਰੀ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਕੰਮ ਦੇ ਪੂਰੇ ਹੋਣ ਨਾਲ ਸੰਗਤਾਂ ਨੂੰ ਕਾਫ਼ੀ ਲਾਭ ਹੋਵੇਗਾ | ਇਸ ਦੌਰਾਨ ਇੰਜੀ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਦੀ ਮੰਗ 'ਤੇ ਵਿਧਾਇਕ ਬੇਰੀ ਵਲੋਂ ਆਪਣੇ ਅਖ਼ਤਿਆਰੀ ਫੰਡ ਵਿਚੋਂ 5 ਲੱਖ ਰੁਪਏ ਦਿੱਤੇ ਗਏ ਹਨ | ਇਸ ਮੌਕੇ ਨੰਬਰਦਾਰ ਹਰੀ ਦਾਸ, ਯੂਥ ਕਾਂਗਰਸੀ ਆਗੂ ਪ੍ਰਵੀਨ ਪਹਿਲਵਾਨ, ਜਤਿੰਦਰ ਜੋਨੀ, ਜਸਵਿੰਦਰ ਕੁਮਾਰ, ਰਜਿੰਦਰ, ਸਰਵਣ ਕੁਮਾਰ, ਨੀਲਮ ਰਾਣੀ, ਸ਼ੀਤਲ ਦਾਸ, ਪਾਠੀ ਬਲਵਿੰਦਰ ਸਿੰਘ ਤੇ ਨਗਰ ਵਾਸੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਖੇਤੀਬਾੜੀ ਵਿਭਾਗ ਦੇ ਸੇਵਾ ਮੁਕਤ ਅਧਿਕਾਰੀਆਂ ਦਾ ਸਨਮਾਨ

ਜਲੰਧਰ, 27 ਫਰਵਰੀ (ਜਸਪਾਲ ਸਿੰਘ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਤੋਂ ਪਿਛਲੇ ਸਾਲਾਂ ਤੋਂ ਸੇਵਾ ਮੁਕਤ ਹੋਏ ਸਮੁੱਚੇ ਸਟਾਫ ਦੇ ਸਨਮਾਨ 'ਚ ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਜਲੰਧਰ ਦੀ ਅਗਵਾਈ ਹੇਠ ਅੱਜ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ...

ਪੂਰੀ ਖ਼ਬਰ »

ਚੰਗੀਆਂ ਗਲੀਆਂ ਨੂੰ ਤੋੜ ਕੇ ਨਿਗਮ ਦਾ ਹੋ ਰਿਹਾ ਵਿੱਤੀ ਨੁਕਸਾਨ

ਜਲੰਧਰ, 27 ਫਰਵਰੀ (ਸ਼ਿਵ ਸ਼ਰਮਾ)- ਸ਼ਹਿਰ ਵਿਚ ਨਗਰ ਨਿਗਮ ਵਲੋਂ ਹਰ ਸਾਲ 40 ਕਰੋੜ ਤੋਂ ਜ਼ਿਆਦਾ ਦੀਆਂ ਲਾਗਤ ਦੀਆਂ ਸੜਕਾਂ ਅਤੇ ਗਲੀਆਂ ਬਣਾਉਣ ਦਾ ਕੰਮ ਕੀਤਾ ਜਾਂਦਾ ਹੈ, ਪਰ ਇਨ੍ਹਾਂ ਵਿਚ ਉਹ ਸੜਕਾਂ ਗਲੀਆਂ ਵੀ ਸ਼ਾਮਿਲ ਹੁੰਦੀਆਂ ਹਨ ਜਿਨ੍ਹਾਂ ਦੀ ਪਹਿਲਾਂ ਹੀ ਹਾਲਤ ...

ਪੂਰੀ ਖ਼ਬਰ »

ਗ਼ੈਰ ਸੰਚਾਰੀ ਰੋਗਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ਵ ਕੈਂਸਰ ਦਿਵਸ ਮੌਕੇ ਕੱਢੀ ਸਾਇਕਲ ਰੈਲੀ

ਜਲੰਧਰ, 27 ਫਰਵਰੀ (ਐੱਮ. ਐੱਸ. ਲੋਹੀਆ) - ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਵਿਸ਼ਵ ਕੈਂਸਰ ਦਿਵਸ ਮੌਕੇ ਅੱਜ ਸਇਕਲਿੰਗ ਕਲੱਬ ਹੌਕ ਰਾਈਡਰਜ਼, ਰਾਈਡ ਟੂ ਰੋਰ ਕੱਲਬ ਅਤੇ ਪੈਡਲ ਐਂਡ ਪਿਆਉਂਡ ਕਲੱਬ ਦੇ ਸਹਿਯੋਗ ਨਾਲ ਇਕ ਸਾਇਕਲ ਰੈਲੀ ਕੱਢੀ ਗਈ | ਸਿਹਤ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲਾਂ 'ਚ ਮਨਾਇਆ ਰਵਿਦਾਸ ਦਾ ਪ੍ਰਕਾਸ਼ ਦਿਵਸ

ਜਲੰਧਰ, 27 ਫਰਵਰੀ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲਾਂ 'ਚ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਧਾਰਮਿਕ ਪ੍ਰੋਗਰਾਮ ਦੇ ਦੌਰਾਨ ਸਾਰੇ ਸਕੂਲਾਂ ਦੇ ਸਾਰੇ ਸਟਾਫ਼ ਮੈਂਬਰਾਂ ਤੇ ...

ਪੂਰੀ ਖ਼ਬਰ »

ਨੂੰ ਹ ਤੇ ਉਸ ਦੇ ਪਰਿਵਾਰ ਤੋਂ ਤੰਗ ਆ ਕੇ ਸਹੁਰੇ ਵਲੋਂ ਖ਼ੁਦਕੁਸ਼ੀ

ਮਕਸੂਦਾਂ, 27 ਫਰਵਰੀ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਰੰਧਾਵਾ ਮਸੰਦਾ ਵਿਖੇ ਇਕ 52 ਸਾਲਾਂ ਵਿਅਕਤੀ ਨੇ ਆਪਣੀ ਨੂੰ ਹ, ਉਸ ਦੇ ਮਾਤਾ-ਪਿਤਾ ਦੇ ਨਾਲ-ਨਾਲ ਨਾਨੀ ਤੋਂ ਤੰਗ-ਪਰੇਸ਼ਾਨ ਹੋ ਕੇ ਇਕ ਖ਼ੁਦਕੁਸ਼ੀ ਕਰ ਲਈ | ਜਿਸਦੀ ਪਛਾਣ ਹਰਦੀਪ ਸਿੰਘ (52) ...

ਪੂਰੀ ਖ਼ਬਰ »

ਵੈਕਸੀਨ ਦਾ ਟੀਕਾ ਲਗਵਾ ਕੇ ਮਾਨਸਿਕ ਤੇ ਸਰੀਰਕ ਤੌਰ 'ਤੇ ਸੰਤੁਸ਼ਟ ਹਾਂ-ਠੁਕਰਾਲ

ਜਲੰਧਰ, 27 ਫਰਵਰੀ (ਹਰਵਿੰਦਰ ਸਿੰਘ ਫੁੱਲ)- ਕੋਵਿਡ-19 ਮਹਾਂਮਾਰੀ ਦੌਰਾਨ ਅੱਗੇ ਹੋ ਕੇ ਲੰਗਰ ਤੇ ਸਮਾਜਿਕ ਸੇਵਾਵਾਂ ਨਿਭਾਉਣ ਦੇ ਨਾਲ ਗੁਰੂ ਤੇਗ਼ ਬਹਾਦਰ ਚੈਰੀਟੇਬਲ ਹਸਪਤਾਲ ਦੇ ਪ੍ਰਬੰਧਾਂ ਦੀ ਦੇਖ ਰੇਖ ਕਰਨ ਵਾਲੇ ਉੱਘੇ ਸਮਾਜ ਸੇਵੀ ਅਤੇ ਹਸਪਤਾਲ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਲਾਂਬੜਾ ਪੁਲਿਸ ਨੇ ਦਿਖਾਈ ਫ਼ੁਰਤੀ

ਲਾਂਬੜਾ, 27 ਫਰਵਰੀ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਸਿੰਘਾਂ ਵਿਚ ਹਾਲਾਤ ਉਸ ਸਮੇਂ ਚਿੰਤਾਜਨਕ ਹੋ ਗਏ ਜਦੋਂ ਘਰ ਤੋਂ ਬਾਹਰ ਖੇਡਣ ਆਇਆ ਪ੍ਰਵਾਸੀ ਮਜ਼ਦੂਰ ਦਾ ਚਾਰ ਸਾਲਾ ਬੱਚਾ ਮੁਹੰਮਦ ਤਾਸ਼ੀ ਪੁੱਤਰ ਅਮਾਨਤ ਹੁਸੈਨ ਹਾਲ ਵਾਸੀ ਪਿੰਡ ਸਿੰਘਾ ਕਾਫੀ ...

ਪੂਰੀ ਖ਼ਬਰ »

ਪੀ.ਆਈ.ਐੱਸ. ਦੇ ਹਾਕੀ ਦੇ ਚੋਣ ਟ੍ਰਾਇਲਾਂ 'ਚ 500 ਦੇ ਕਰੀਬ ਖਿਡਾਰੀ ਪੁੱਜੇ-ਗਰੁੱਪ ਕੈਪਟਨ ਅਮਰਦੀਪ ਸਿੰਘ

ਜਲੰਧਰ, 27 ਫਰਵਰੀ (ਸਾਬੀ)-ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵਲੋਂ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਰਿਹਾਇਸ਼ੀ ਤੇ ਡੇ ਸਕਾਲਰ ਖੇਡ ਵਿੰਗਾਂ ਦੇ ਚੋਣ ਟ੍ਰਾਇਲ ਕਰਵਾਏ ਜਾ ਰਹੇ ਹਨ ਤੇ ਹਾਕੀ ਲੜਕੇ ਤੇ ਲੜਕੀਆਂ ਦੇ ਚੋਣ ਟ੍ਰਾਇਲ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਮਿਸਾਲੀ ਸੇਵਾ ਕਰਨ ਵਾਲੇ 17 ਪੁਲਿਸ ਅਧਿਕਾਰੀਆਂ ਦਾ ਪੁਲਿਸ ਕਮਿਸ਼ਨਰ ਵਲੋਂ ਡੀ.ਜੀ.ਪੀ. ਡਿਸਕ ਨਾਲ ਸਨਮਾਨ

ਜਲੰਧਰ, 27 ਫਰਵਰੀ (ਐੱਮ. ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਮਿਸਾਲੀ ਸੇਵਾ ਕਰਨ ਵਾਲੇ 17 ਪੁਲਿਸ ਅਧਿਕਾਰੀਆਂ, ਜਿਨ੍ਹਾਂ 'ਚ 5 ਏ.ਸੀ.ਪੀ., 3 ਇੰਸਪੈਕਟਰ, 2 ਏ.ਐੱਸ.ਆਈ., 4 ਮੁੱਖ ਸਿਪਾਹੀ ਤੇ 3 ਸਿਪਾਹੀ ਸ਼ਾਮਲ ਹਨ ਦਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਲੰਧਰ, 27 ਫਰਵਰੀ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਹਰਿ ਕੀਰਤ ਸਾਧ ਸੰਗਤ ਸਾਹਿਬ ਬਸਤੀ ਸ਼ੇਖ ਵਿਖੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਜਾਏ ਗਏ ਦੀਵਾਨਾਂ ਵਿਚ ਭਾਈ ਹਰਜਿੰਦਰ ਸਿੰਘ ਖਾਲਸਾ ਦੇ ਰਾਗੀ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਨਗਰ 'ਚ ਘਰ ਵਿਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਜਲੰਧਰ ਛਾਉਣੀ, 27 ਫਰਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਂਕੀ ਦਕੋਹਾ ਦੇ ਅਧੀਨ ਆਉਂਦੇ ਬਾਬਾ ਬੁੱਢਾ ਜੀ ਨਗਰ ਵਿਖੇ ਰਹਿਣ ਵਾਲੇ ਇਕ ਵਿਅਕਤੀ ਦੇ ਘਰ ਦੀ ਅਲਮਾਰੀ 'ਚ ਪਏ ਹੋਏ ਲੱਖਾਂ ਰੁਪਏ ਦੇ ਗਹਿਣੇ ਤੇ ਨਗਦੀ ਘਰ 'ਚ ਹੀ ਕੰਮ ਕਰਨ ਵਾਲੀ ਨੌਕਰਾਣੀ ...

ਪੂਰੀ ਖ਼ਬਰ »

ਗੁਰੂ ਰਵਿਦਾਸ, ਸ਼ਹੀਦ ਚੰਦਰ ਸ਼ੇਖਰ ਤੇ ਬੱਬਰ ਅਕਾਲੀ ਸ਼ਹੀਦਾਂ ਦੀ ਯਾਦ 'ਚ ਵਿਚਾਰ-ਚਰਚਾ

ਜਲੰਧਰ, 27 ਫਰਵਰੀ (ਜਸਪਾਲ ਸਿੰਘ)-ਆਰਥਿਕ, ਸਮਾਜਿਕ ਨਾਬਰਾਬਰੀ, ਲੁੱਟ-ਖਸੁੱਟ, ਜਾਤ-ਪਾਤ ਅਤੇ ਫ਼ਿਰਕੂ ਕੱਟੜਪੁਣੇ ਦੀ ਜੜ੍ਹ ਵੱਢਕੇ ਬੇਗ਼ਮਪੁਰਾ ਸਿਰਜਕੇ ਮਾਨਵਤਾ ਲਈ ਖੁਸ਼ਹਾਲ, ਤਰੱਕੀ ਅਤੇ ਨਿਆਂ 'ਤੇ ਟਿਕਿਆ ਨਿਜ਼ਾਮ ਸਿਰਜਣ ਲਈ ਜ਼ਿੰਦਗੀ ਭਰ ਆਪਣੇ ਸਮਿਆਂ ਅੰਦਰ ...

ਪੂਰੀ ਖ਼ਬਰ »

ਸੰਤ ਬਾਬਾ ਕਪੂਰ ਸਿੰਘ ਨਿਰਬਾਣ ਦੇ ਤਪ ਅਸਥਾਨ ਨੰਗਲ ਸ਼ਾਮਾ 'ਚ ਸਮਾਗਮ ਭਲਕੇ-ਬਾਬਾ ਹਰਜਿੰਦਰ ਸਿੰਘ

ਜਲੰਧਰ ਛਾਉਣੀ, 27 ਫਰਵਰੀ (ਪਵਨ ਖਰਬੰਦਾ)-ਦੁਆਬੇ ਦੀ ਉੱਘੀ ਧਾਰਮਿਕ ਸ਼ਖਸੀਅਤ ਸੰਤ ਬਾਬਾ ਕਪੂਰ ਸਿੰਘ ਨਿਰਬਾਣ (ਚਾਹ ਵਾਲੇ) ਜੌਹਲ ਦੇ ਨੰਗਲ ਸ਼ਾਮਾਂ ਪਿੰਡ 'ਚ ਸਥਿਤ ਗੁਰਦੁਆਰਾ ਤਪ ਅਸਥਾਨ ਵਿਖੇ ਉਨ੍ਹਾਂ ਦੀ ਨਿੱਘੀ ਯਾਦ 'ਚ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਦੇ ਸਬੰਧ 'ਚ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 70 ਮਾਮਲੇ ਹੋਰ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 21589 ਹੋਈ

ਜਲੰਧਰ, 27 ਫਰਵਰੀ (ਐੱਮ. ਐੱਸ. ਲੋਹੀਆ)-ਕੋਰੋਨਾ ਪ੍ਰਭਾਵਿਤ 70 ਹੋਰ ਮਿਲਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ 21589 ਹੋ ਗਈ ਹੈ | ਇਸਦੇ ਨਾਲ ਹੀ ਕੋਰੋਨਾ ਪ੍ਰਭਾਵਿਤ ਹੋਣ ਤੋਂ ਬਾਅਦ ਆਪਣਾ ਇਲਾਜ ਕਰਵਾ ਕੇ ਸਿਹਤਯਾਬ ਹੋਣ ਵਾਲੇ 49 ਵਿਅਕਤੀਆਂ ਨੂੰ ਅੱਜ ਛੁੱਟੀ ਮਿਲ ਜਾਣ ...

ਪੂਰੀ ਖ਼ਬਰ »

ਸਕਾਰਪੀਓ ਗੱਡੀ 'ਚੋਂ 100 ਕਿਲੋ ਡੋਡੇ ਚੂਰਾ ਪੋਸਤ ਬਰਾਮਦ, 2 ਗਿ੍ਫ਼ਤਾਰ

ਜਲੰਧਰ, 27 ਫਰਵਰੀ (ਐੱਮ. ਐੱਸ. ਲੋਹੀਆ)-ਸਕਾਰਪੀਓ ਗੱਡੀ 'ਚੋਂ 100 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਕਰਕੇ ਜਲੰਧਰ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਰਾਮ ਸਰੂਪ (48) ਪੁੱਤਰ ਨਸੀਬ ਚੰਦ ਵਾਸੀ ਪਿੰਡ ...

ਪੂਰੀ ਖ਼ਬਰ »

30 ਹਜ਼ਾਰ ਐਲ. ਈ. ਡੀ. ਲਾਈਟਾਂ ਦੀ ਜਾਂਚ ਦਾ ਕੰਮ ਪੂਰਾ

ਜਲੰਧਰ, 27 ਫਰਵਰੀ (ਸ਼ਿਵ ਸ਼ਰਮਾ)-ਸ਼ਹਿਰ ਵਿਚ ਲੱਗੀਆਂ 65000 ਸੋਡੀਅਮ ਲਾਈਟਾਂ ਨੂੰ ਐੱਲ. ਈ. ਡੀ. ਲਾਈਟਾਂ ਵਿਚ ਬਦਲਿਆ ਜਾਣਾ ਹੈ ਪਰ ਨਾਲ ਹੀ ਨਿਗਮ ਪ੍ਰਸ਼ਾਸਨ ਨੇ ਉਨ੍ਹਾਂ 3000 ਪੁਆਇੰਟਾਂ ਦੀ ਪਹਿਚਾਣ ਕੀਤੀ ਹੈ ਜਿਨ੍ਹਾਂ 'ਤੇ ਪਿਛਲੇ 5 ਸਾਲਾਂ ਵਿਚ ਪੋਲ ਤੋਂ ਪੋਲ ਤੱਕ ਵਾਲੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX