ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  24 minutes ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  54 minutes ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  48 minutes ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  about 1 hour ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 22 ਫੱਗਣ ਸੰਮਤ 552

ਬਰਨਾਲਾ

ਕਿਸਾਨ ਜਥੇਬੰਦੀਆਂ ਵਲੋਂ ਕਾਰਪੋਰੇਟ ਘਰਾਨਿਆਂ ਦੇ ਅਦਾਰਿਆਂ ਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਜਾਰੀ

ਬਰਨਾਲਾ, 4 ਮਾਰਚ (ਧਰਮਪਾਲ ਸਿੰਘ)-ਬਰਨਾਲਾ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਚ 30 ਕਿਸਾਨ ਜਥੇਬੰਦੀਆਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਿਹਾ ਸਾਂਝਾ ਕਿਸਾਨ ਮੋਰਚਾ 155ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਕਿਸਾਨ ਮੋਰਚੇ ਵਿਚ 6 ਮਾਰਚ ਨੂੰ ਰੋਸ ਦਿਵਸ ਅਤੇ 8 ਮਾਰਚ ...

ਪੂਰੀ ਖ਼ਬਰ »

ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਦੋ ਰੋਜ਼ਾ ਸੱਭਿਆਚਾਰਕ ਤੇ ਵਿਰਾਸਤੀ ਲੋਕ ਕਲਾ ਮੇਲਾ 'ਸਤਰੰਗ' ਸ਼ੁਰੂ

ਤਪਾ ਮੰਡੀ, 4 ਮਾਰਚ (ਵਿਜੇ ਸ਼ਰਮਾ)-ਮਾਲਵਾ ਖੇਤਰ ਦੀ ਸਿਰਮੌਰ ਵਿੱਦਿਅਕ ਸੰਸਥਾ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਵਿਖੇ ਦੋ ਰੋਜ਼ਾ ਸਭਿਆਚਾਰਕ ਤੇ ਵਿਰਾਸਤੀ ਲੋਕ ਕਲਾ ਮੇਲਾ 'ਸਤਰੰਗ' ਦਾ ਆਗਾਜ਼ ਸ਼ਾਨੋ ਸ਼ੌਕਤ ਨਾਲ ਹੋਇਆ | ਕੋਰੋਨਾ ਕਾਲ ਤੋਂ ਬਾਅਦ ...

ਪੂਰੀ ਖ਼ਬਰ »

ਸ.ਸ.ਸ. ਸਮਾਰਟ ਸਕੂਲ ਦੇ ਵਿਦਿਆਰਥੀਆਂ ਨੂੰ ਟਰਾਈਡੈਂਟ ਕੰਪਨੀ ਨੇ ਟੈਬ ਵੰਡੇ

ਹੰਡਿਆਇਆ, 4 ਮਾਰਚ (ਗੁਰਜੀਤ ਸਿੰਘ ਖੁੱਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਡਿਆਇਆ ਦੇ ਕੁੱਲ 9 ਅੱਵਲ ਆਏ ਵਿਦਿਆਰਥੀਆਂ ਨੂੰ ਟਰਾਈਡੈਂਟ ਕੰਪਨੀ ਵਲੋਂ ਟੈਬ ਵੰਡੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਹਰਨੇਕ ਸਿੰਘ ਨੇ ਦੱਸਿਆ ਕਿ ਸਾਡੇ ...

ਪੂਰੀ ਖ਼ਬਰ »

ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਔਰਤ ਦੇ ਹੱਥ 'ਚੋਂ ਖੋਹਿਆ ਪਰਸ

ਬਰਨਾਲਾ, 5 ਮਾਰਚ (ਰਾਜ ਪਨੇਸਰ)-ਸਥਾਨਕ ਰਾਮ ਬਾਗ਼ ਰੋਡ ਗਲੀ ਨੰ: 4 ਦੇ ਨਜ਼ਦੀਕ ਤੋਂ ਅਣਪਛਾਤੇ ਮੋਟਰਸਾਈਕਲ ਸਵਾਰ ਔਰਤ ਦੇ ਹੱਥ 'ਚੋਂ ਪਰਸ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲਵਪ੍ਰੀਤ ਕੌਰ ਪਤਨੀ ਮਹਿੰਦਰ ਸਿੰਘ ਵਾਸੀ ਦੱਦਾਹੂਰ ਬਸਤੀ ਬਰਨਾਲਾ ਨੇ ਦੱਸਿਆ ਕਿ ਉਹ ਇਕ ਆਈਲੈਟਸ ਸੈਂਟਰ ਵਿਚ ਨੌਕਰੀ ਕਰਦੀ ਹੈ | ਬੀਤੀ ਦੇਰ ਸ਼ਾਮ ਉਹ ਜਦ 4 ਦੇ ਨਜ਼ਦੀਕ ਪਹੁੰਚੀ ਤਾਂ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀ ਆਏ ਤੇ ਉਸ ਦੇ ਹੱਥ 'ਚੋਂ ਪਰਸ ਖੋਹ ਕੇ ਫ਼ਰਾਰ ਹੋ ਗਏ | ਜਿਸ ਦੀ 10 ਹਜ਼ਾਰ ਰੁਪਏ ਦੀ ਨਗਦੀ ਤੇ ਇਕ ਜੋੜੀ ਸੋਨੇ ਦੇ ਟੋਪਸ ਸਨ | ਇਸ ਘਟਨਾ ਸਬੰਧੀ ਥਾਣਾ ਸਿਟੀ-1 ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ | ਯਾਦ ਰਹੇ ਪਿਛਲੇ ਕਈ ਦਿਨਾਂ ਤੋਂ ਸ਼ਹਿਰ ਅੰਦਰ ਅਨੇਕਾਂ ਹੀ ਘਟਨਾਵਾਂ ਵਾਪਰ ਚੁੱਕੀਆਂ ਹਨ | ਜਿਨ੍ਹਾਂ ਨੂੰ ਲੈ ਕੇ ਸਹਿਮ ਦਾ ਮਾਹੌਲ 'ਚ ਜਿਊਣ ਲਈ ਮਜਬੂਰ ਹਨ |

ਖ਼ਬਰ ਸ਼ੇਅਰ ਕਰੋ

 

ਆਈ.ਟੀ.ਆਈ. ਇੰਪਲਾਈਜ਼ ਬਿਜਲੀ ਮੁਲਾਜ਼ਮਾਂ ਵਲੋਂ ਸ਼ਹਿਣਾ ਵਿਖੇ ਰੋਸ ਰੈਲੀ

ਸ਼ਹਿਣਾ, 4 ਮਾਰਚ (ਸੁਰੇਸ਼ ਗੋਗੀ)-ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਸਬ-ਡਵੀਜ਼ਨ ਸ਼ਹਿਣਾ ਵਲੋਂ ਮੀਤ ਪ੍ਰਧਾਨ ਜਸਵਿੰਦਰ ਸਿੰਘ ਭੋਤਨਾ ਦੀ ਅਗਵਾਈ ਵਿਚ ਦਫ਼ਤਰ ਦੇ ਗੇਟ ਅੱਗੇ ਨਾਅਰੇਬਾਜ਼ੀ ਕਰ ਕੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਅੰਤਪਾਲ ਸਿੰਘ ...

ਪੂਰੀ ਖ਼ਬਰ »

ਹੁਣ ਸੇਵਾ ਕੇਂਦਰਾਂ ਵਿਖੇ ਕੋਵਿਡ ਟੀਕਾਕਰਨ ਲਈ ਰਜਿਸਟ੍ਰੇਸ਼ਨ ਸੇਵਾਵਾਂ ਉਪਲੱਬਧ-ਡਿਪਟੀ ਕਮਿਸ਼ਨਰ

ਬਰਨਾਲਾ, 4 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਬਜ਼ੁਰਗਾਂ ਅਤੇ ਸਹਿ ਰੋਗਾਂ ਵਾਲੇ ਵਿਅਕਤੀਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਜ਼ਿਲ੍ਹੇ ਦੇ ਸਮੁੱਚੇ ਸੇਵਾ ਕੇਂਦਰਾਂ ਵਿਚ ...

ਪੂਰੀ ਖ਼ਬਰ »

60 ਸਾਲ ਤੋਂ ਉੱਪਰ ਤੇ ਸਹਿ ਰੋਗਾਂ ਤੋਂ ਪੀੜਤ 272 ਵਿਅਕਤੀਆਂ ਨੂੰ ਲੱਗੀ ਕੋਰੋਨਾ ਵੈਕਸੀਨ-ਸਿਵਲ ਸਰਜਨ

ਬਰਨਾਲਾ, 4 ਮਾਰਚ (ਰਾਜ ਪਨੇਸਰ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਤੋਂ ਸੂਬਾ ਵਾਸੀਆਂ ਦਾ ਬਚਾਅ ਕਰਨ ਲਈ ਮਿਸ਼ਨ ਫ਼ਤਿਹ ਤਹਿਤ ਟੀਕਾਕਰਨ ਮੁਹਿੰਮ ਜਾਰੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ਹਰਿੰਦਰਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ-ਪ੍ਰਧਾਨ ਅਰਵਿੰਦ ਰੰਗੀ

ਤਪਾ ਮੰਡੀ, 4 ਮਾਰਚ (ਪ੍ਰਵੀਨ ਗਰਗ)-ਮਹਾਂ ਸ਼ਿਵਰਾਤਰੀ ਦਾ ਪਵਿੱਤਰ ਦਿਹਾੜਾ ਜੋ ਪੂਰੇ ਵਿਸ਼ਵ 'ਚ 11 ਮਾਰਚ ਨੂੰ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ | ਉਥੇ ਇਲਾਕੇ ਦੇ ਮੰਦਰਾਂ ਦੀ ਸਜਾਵਟ ਵੀ ਦੇਖਣ ਯੋਗ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਵੜ ਸੰਘ ਤਪਾ ...

ਪੂਰੀ ਖ਼ਬਰ »

ਪੱਤੀ ਰੋਡ 'ਤੇ ਲੱਗੇ ਕੂੜੇ ਦੇ ਡੰਪ ਖ਼ਿਲਾਫ਼ ਰੋਸ ਮੁਜ਼ਾਹਰਾ

ਬਰਨਾਲਾ, 4 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਦੀ ਅਗਵਾਈ 'ਚ ਨਗਰ ਸੁਧਾਰ ਟਰੱਸਟ ਦਫ਼ਤਰ ਦੇ ਬਿਲਕੁਲ ਨਜ਼ਦੀਕ ਪੱਤੀ ਰੋਡ 'ਤੇ ਲੱਗੇ ਕੂੜੇ ਦੇ ਡੰਪ ਖ਼ਿਲਾਫ਼ ਲੋਕਾਂ ਨੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ 8 ਦੇ ਧਰਨੇ ਸਬੰਧੀ ਕੀਤੀ ਮੀਟਿੰਗ

ਸ਼ਹਿਣਾ, 4 ਮਾਰਚ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਿਆਂ ਵਿਚ 8 ਮਾਰਚ ਨੂੰ ਦਿੱਤੇ ਜਾ ਰਹੇ ਧਰਨਿਆਂ ਦੇ ਸਬੰਧ ਵਿਚ ਸ਼ਹਿਣਾ ਵਿਖੇ ਸਰਕਲ ਪ੍ਰਧਾਨ ਮਨਪ੍ਰੀਤ ਸਿੰਘ ਨੰਬਰਦਾਰ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਇਸ ਸਮੇਂ ਬਾਬਾ ਟੇਕ ਸਿੰਘ ...

ਪੂਰੀ ਖ਼ਬਰ »

ਮਹਾਨ ਸੰਤ ਸਮਾਗਮ 7 ਨੂੰ

ਬਰਨਾਲਾ, 4 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸੰਤ ਬਾਬਾ ਰਘਵੀਰ ਸਿੰਘ ਜੀ ਅਤੇ ਸੰਤ ਬਾਬਾ ਗੁਰਬਚਨ ਸਿੰਘ ਦੀ ਨਿੱਘੀ ਯਾਦ ਵਿਚ ਡੇਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ 7 ਮਾਰਚ ਨੂੰ ਮਹਾਨ ਸੰਤ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹੰਤ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਮਜ਼ਦੂਰ ਜਥੇਬੰਦੀਆਂ ਨੇ ਮੀਟਿੰਗਾਂ ਕੀਤੀਆਂ

ਹੰਡਿਆਇਆ-ਤਪਾ ਮੰਡੀ, 4 ਮਾਰਚ (ਗੁਰਜੀਤ ਸਿੰਘ ਖੱੁਡੀ, ਵਿਜੇ ਸ਼ਰਮਾ)-ਹੰਡਿਆਇਆ ਦੀ ਸੂਚ ਪੱਤੀ, ਤਪਾ ਮੰਡੀ, ਮਹਿਤਾ, ਘੁੰਨਸ ਵਿਖੇ ਚਾਰ ਮਜ਼ਦੂਰ ਜਥੇਬੰਦੀਆਂ ਵਲੋਂ 8 ਮਾਰਚ ਨੂੰ ਔਰਤ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗਾਂ ਕੀਤੀਆਂ ਗਈਆਂ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਦੇ ਬੱਸ ਚਾਲਕ ਵਿਰੁੱਧ ਮਾਮਲਾ ਦਰਜ

ਬਰਨਾਲਾ, 5 ਮਾਰਚ (ਰਾਜ ਪਨੇਸਰ)-ਹੰਡਿਆਇਆ ਵਿਖੇ ਸਥਿਤ ਇਕ ਪ੍ਰਾਈਵੇਟ ਸਕੂਲ ਦੇ ਬੱਸ ਚਾਲਕ ਵਿਰੁੱਧ ਥਾਣਾ ਸਿਟੀ-2 ਬਰਨਾਲਾ ਪੁਲਿਸ ਵਲੋਂ ਅਣਗਹਿਲੀ ਨਾਲ ਸ਼ਰਾਬ ਦੇ ਨਸ਼ੇ ਵਿਚ ਬੱਸ ਚਲਾਉਣ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ...

ਪੂਰੀ ਖ਼ਬਰ »

ਸਰਕਾਰਾਂ ਦੀ ਅਣਦੇਖੀ ਕਾਰਨ ਦਿਨੋ ਦਿਨ ਵਧ ਰਹੇ ਹਨ ਔਰਤਾਂ 'ਤੇ ਅੱਤਿਆਚਾਰ-ਆਗੂ

ਮਹਿਲ ਕਲਾਂ, 4 ਮਾਰਚ (ਤਰਸੇਮ ਸਿੰਘ ਗਹਿਲ)-ਚਾਰ ਮਜ਼ਦੂਰ ਜਥੇਬੰਦੀਆਂ ਵਲੋਂ 8 ਮਾਰਚ ਨੂੰ ਬਰਨਾਲਾ ਵਿਖੇ ਮਨਾਏ ਜਾ ਰਹੇ ਔਰਤ ਦਿਵਸ ਨਾਲ ਸਬੰਧਿਤ ਅੱਜ ਦਿਹਾਤੀ ਮਜ਼ਦੂਰ ਸਭਾ ਦੇ ਭੋਲਾ ਸਿੰਘ ਕਲਾਲ ਮਾਜਰਾ, ਕਾਮਰੇਡ ਗੁਰਪ੍ਰੀਤ ਸਿੰਘ ਰੂੜੇਕੇ ਅਤੇ ਖੁਸ਼ੀਆ ਸਿੰਘ ਦੀ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਵਾਲੇ ਵਿਰੁੱਧ ਮਾਮਲਾ ਦਰਜ

ਬਰਨਾਲਾ, 5 ਮਾਰਚ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਇਕ ਵਿਅਕਤੀ ਵਿਰੁੱਧ ਲੜਕੀ ਨੂੰ ਵਰਗ਼ਲਾ ਕੇ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਏ.ਐੱਸ.ਆਈ. ਸੁਖਵਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਰਿਟਾ: ਮਾਸਟਰ ਅੱਛਰ ਸਿੰਘ ਕਲਾਲ ਮਾਜਰਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਮਹਿਲ ਕਲਾਂ, 4 ਮਾਰਚ (ਤਰਸੇਮ ਸਿੰਘ ਗਹਿਲ)-ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਰਿਟਾ: ਮਾਸਟਰ ਅੱਛਰ ਸਿੰਘ ਕਲਾਲ ਮਾਜਰਾ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਕਲਾਲ ਮਾਜਰਾ ਵਿਖੇ ਹੋਇਆ | ਇਸ ਸਮੇਂ ਭਾਈ ਦਰਬਾਰਾ ਸਿੰਘ ਦੇ ਰਾਗੀ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਕਰਮਗੜ੍ਹ 'ਚ ਪੇਂਟਿੰਗ ਮੁਕਾਬਲੇ

ਮਹਿਲ ਕਲਾਂ, 4 ਮਾਚ (ਤਰਸੇਮ ਸਿੰਘ ਗਹਿਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਵਿਚ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ 31 ਨਵ-ਜੰਮੀਆਂ ਬੱਚੀਆਂ ਦਾ ਵਧਾਈ ਪੱਤਰਾਂ ਨਾਲ ਸਨਮਾਨ

ਬਰਨਾਲਾ, 4 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਚਲਾਈ ਜਾ ਰਹੀ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਅਤੇ ਸਨਮਾਨ ਸਮਾਗਮਾਂ ਦੀ ਲੜੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਟਰੈਕਟਰ ਰੈਲੀ

ਭਦੌੜ, 4 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਦਿੱਲੀ ਵਿਖੇ ਮਨਾਏ ਜਾ ਰਹੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਔਰਤਾਂ ਨੂੰ ਲਾਮਬੰਦ ਕਰਨ ਲਈ ਭਦੌੜ ਸਮੇਤ ਨੇੜਲੇ ਪਿੰਡ ਬੀਹਲੀ, ਤਲਵੰਡੀ, ਅਲਕੜਾ, ਮੱਝੂਕੇ, ...

ਪੂਰੀ ਖ਼ਬਰ »

ਦਿੱਲੀ ਦੇ ਕਿਸਾਨੀ ਸੰਘਰਸ਼ ਲਈ ਕਲੱਬ ਵਲੋਂ ਜਥੇਬੰਦੀਆਂ ਨੂੰ ਪੱਖੇ ਭੇਟ

ਸ਼ਹਿਣਾ, 4 ਮਾਰਚ (ਸੁਰੇਸ਼ ਗੋਗੀ)-ਬਾਬਾ ਭਾਈ ਮੂਲ ਚੰਦ ਤੇ ਬਾਬਾ ਹਿੰਮਤ ਸਿੰਘ ਵੈੱਲਫੇਅਰ ਕਲੱਬ ਜੋਧਪੁਰ ਵਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਮਜ਼ਦੂਰ ਮੋਰਚੇ ਲਈ ਜਥੇਬੰਦੀਆਂ ਦੇ ਆਗੂਆਂ ਨੂੰ ਪੱਖੇ ਭੇਟ ਕੀਤੇ ਗਏ | ਕਲੱਬ ਆਗੂਆਂ ਨੇ ਦੱਸਿਆ ਕਿ ਕਲੱਬ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ 31 ਨਵ-ਜੰਮੀਆਂ ਬੱਚੀਆਂ ਦਾ ਵਧਾਈ ਪੱਤਰਾਂ ਨਾਲ ਸਨਮਾਨ

ਬਰਨਾਲਾ, 4 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਚਲਾਈ ਜਾ ਰਹੀ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਅਤੇ ਸਨਮਾਨ ਸਮਾਗਮਾਂ ਦੀ ਲੜੀ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਗੁਰਮਤਿ ਸਮਾਗਮ ਕੱਲ੍ਹ

ਧਰਮਗੜ੍ਹ, 4 ਮਾਰਚ (ਗੁਰਜੀਤ ਸਿੰਘ ਚਹਿਲ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ ਅਨੁਸਾਰ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਮਹਾਨ ਸ਼ਹੀਦਾਂ ਦੀ 100 ਸਾਲਾ ਯਾਦ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ...

ਪੂਰੀ ਖ਼ਬਰ »

ਨਵੇਂ ਕੌਂਸਲਰਾਂ ਵਲੋਂ ਹਾਊਸ ਟੈਕਸ ਦੇ ਜੁਰਮਾਨੇ ਮੁਆਫ਼ ਕਰਨ ਦੀ ਮੰਗ

ਲੌਂਗੋਵਾਲ, 4 ਮਾਰਚ (ਵਿਨੋਦ­ ਖੰਨਾ) - ਲੌਂਗੋਵਾਲ ਦੇ ਨਵੇਂ ਚੁਣੇ ਕੌਂਸਲਰਾਂ ਨੇ ਸ਼ਹਿਰਾਂ ਦੇ ਵਸਨੀਕਾਂ ਦੀ ਜਾਇਦਾਦ 'ਤੇ ਲਾਏ ਜੁਰਮਾਨਿਆਂ ਨੂੰ ਪੰਜਾਬ ਸਰਕਾਰ ਤੋਂ ਮੁਆਫ਼ ਕਰਨ ਦੀ ਮੰਗ ਕੀਤੀ ਹੈ | ਲੌਂਗੋਵਾਲ ਦੇ ਹਾਲ ਹੀ ਵਿਚ ਚੁਣੇ ਗਏ ਅਤੇ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਕੈਂਪ ਦੌਰਾਨ 400 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ

ਚੀਮਾ ਮੰਡੀ, 4 ਮਾਰਚ (ਜਸਵਿੰਦਰ ਸਿੰਘ ਸੇਰੋਂ) - ਨੇੜਲੇ ਪਿੰਡ ਝਾੜੋਂ ਦੇ ਸਮਾਜ ਭਲਾਈ ਦੇ ਕਾਰਜਾਂ ਨੂੰ ਸਮਰਪਿਤ ਸੰਤ ਅਤਰ ਸਿੰਘ ਜੀ ਵੈੱਲਫੇਅਰ ਕਲੱਬ ਵਲੋਂ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ ਹੀਰੋਂ ਰੋਡ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ...

ਪੂਰੀ ਖ਼ਬਰ »

ਇਫ਼ਕੋ ਵਲੋਂ ਡੀ.ਏ.ਪੀ. ਤੇ ਐਨ.ਪੀ.ਕੇ. ਖਾਦਾਂ ਦੇ ਮੁੱਲ 'ਚ ਵਾਧਾ ਨਾ ਕਰਨ ਦਾ ਫ਼ੈਸਲਾ

ਟੱਲੇਵਾਲ, 4 ਮਾਰਚ (ਸੋਨੀ ਚੀਮਾ)-ਵਿਸ਼ਵ ਦੀ ਸਭ ਤੋਂ ਵੱਡੀ ਸਹਿਕਾਰੀ ਸੰਸਥਾ ਇਫ਼ਕੋ ਵਲੋਂ ਕਿਸਾਨਾਂ ਦੇ ਹਿਤ ਨੂੰ ਧਿਆਨ ਵਿਚ ਰੱਖਦੇ ਹੋਏ ਮਾਰਚ ਮਹੀਨੇ ਵਿਚ ਫਾਸਫੈਟਿਕ ਜਿਵੇਂ ਕਿ ਡੀ.ਏ.ਪੀ ਅਤੇ ਐਨ.ਪੀ.ਕੇ. ਦੇ ਮੁੱਲ ਵਿਚ ਵਾਧਾ ਨਾ ਕਰਨ ਦਾ ਫ਼ੈਸਲਾ ਕੀਤਾ ਹੈ | ਇਹ ...

ਪੂਰੀ ਖ਼ਬਰ »

- ਮਾਮਲਾ ਲੜਕੀ ਨਾਲ ਸਮੂਹਿਕ ਜਬਰ ਜਨਾਹ ਦਾ- ਪੁਲਿਸ ਵਲੋਂ ਤਾਂਤਰਿਕ ਮਨੋਜ ਬਾਬਾ ਹਰਿਆਣਾ ਤੋਂ ਗਿ੍ਫ਼ਤਾਰ-ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ

ਬਰਨਾਲਾ, 5 ਮਾਰਚ (ਰਾਜ ਪਨੇਸਰ)-ਸ਼ਹਿਰ ਦੀ ਇਕ 22 ਸਾਲਾ ਲੜਕੀ ਨੂੰ ਵੱਖ-ਵੱਖ ਥਾਵਾਂ 'ਤੇ ਲੁਕੋ ਕੇ ਰੱਖਣ ਅਤੇ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ 'ਚ ਲੋੜੀਂਦੇ ਮੁੱਖ ਮੁਲਜ਼ਮ ਤਾਂਤਰਿਕ ਮਨੋਜ ਬਾਬਾ ਨੂੰ ਅੱਜ ਬਰਨਾਲਾ ਪੁਲਿਸ ਵਲੋਂ ਹਰਿਆਣਾ ਤੋਂ ਗਿ੍ਫ਼ਤਾਰ ਕੀਤਾ ਗਿਆ ...

ਪੂਰੀ ਖ਼ਬਰ »

6 ਨੂੰ ਕੇਂਦਰ ਸਰਕਾਰ ਵਿਰੁੱਧ ਕਾਲੀਆਂ ਚੁੰਨੀਆਂ, ਕਾਲੀਆਂ ਪੱਗਾਂ ਬੰਨ੍ਹ ਕੇ ਕੀਤਾ ਜਾਵੇਗਾ ਪ੍ਰਦਰਸ਼ਨ-ਆਗੂ

ਮਹਿਲ ਕਲਾਂ, 4 ਮਾਰਚ (ਅਵਤਾਰ ਸਿੰਘ ਅਣਖੀ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਟੋਲ ਪਲਾਜ਼ਾ ਮਹਿਲ ਕਲਾਂ ਉੱਪਰ ਚੱਲ ਰਿਹਾ ਪੱਕਾ ਮੋਰਚਾ 154ਵੇਂ ਦਿਨ ਵਿਚ ਦਾਖ਼ਲ ਹੋਇਆ | ਇਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ-ਮਜ਼ਦੂਰਾਂ ਨੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

21 ਦੀ ਮਹਾਂ ਕਿਸਾਨ ਰੈਲੀ ਸਬੰਧੀ 'ਆਪ' ਆਗੂਆਂ ਵਲੋਂ ਸਹਿਜੜਾ 'ਚ ਵਿਚਾਰਾਂ

ਮਹਿਲ ਕਲਾਂ, 4 ਮਾਚ (ਤਰਸੇਮ ਸਿੰਘ ਗਹਿਲ)-ਆਮ ਆਦਮੀ ਪਾਰਟੀ ਵਲੋਂ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕਰਵਾਈ ਜਾ ਰਹੀ ਕਿਸਾਨ ਮਹਾਂ ਰੈਲੀ ਵਿਚ ਆਪ ਵਰਕਰਾਂ ਅਤੇ ਆਗੂਆਂ ਦੀ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਤੇ ਸਥਾਨਕ ਵਰਕਰਾਂ ਨੂੰ ਰੈਲੀ ਤੋਂ ਜਾਣੂ ਕਰਵਾਉਣ ਲਈ ਆਪ ...

ਪੂਰੀ ਖ਼ਬਰ »

ਪਿੰਡ ਕੰਗ (ਸ਼ਹੀਦ ਭਗਤ ਸਿੰਘ ਨਗਰ) ਤੋਂ ਆਈ ਸੰਗਤ ਵਲੋਂ ਬਾਬਾ ਜੱਗੀ ਪੰਧੇਰ ਨੂੰ ਕੀਤਾ ਸਨਮਾਨਿਤ

ਧਨੌਲਾ, 4 ਮਾਰਚ (ਰਘਵੀਰ ਸਿੰਘ ਚੰਗਾਲ)-ਸਿੱਖਾਂ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖੰਡੇ ਬਾਟੇ ਦਾ ਅੰਮਿ੍ਤ ਛਕਾ ਕੇ ਸਿੰਘ ਸਜ ਜਾਣ ਦੀ ਅਨੋਖੀ ਪ੍ਰੀਤ ਮਨੁੱਖੀ ਜਾਮੇ ਨੂੰ ਬਖ਼ਸ਼ਿਸ਼ ਕੀਤੀ ਹੈ | ਜਿਸ ਨੂੰ ਪਾ ਕੇ ਕੋਈ ਵੀ ਮਨੁੱਖ ਗੁਰੂ ਦਾ ਥਾਪੜਾ ...

ਪੂਰੀ ਖ਼ਬਰ »

ਮੁਰ੍ਹਾ ਕੱਟੀਆਂ ਦਾ ਨਸਲ ਮੁਕਾਬਲਾ ਯਾਦਗਾਰੀ ਹੋ ਨਿੱਬੜਿਆ

ਧਨੌਲਾ, 3 ਮਾਰਚ (ਜਤਿੰਦਰ ਸਿੰਘ ਧਨੌਲਾ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਬਰਨਾਲਾ ਦੇ ਡਿਪਟੀ ਡਾਇਰੈਕਟਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮੁਰ੍ਹਾ ਨਸਲ ਪ੍ਰਤੀ ਲੋਕਾਂ ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਮਨੋਰਥ ਨਾਲ ਪਿੰਡ ਪੱਧਰ ਦਾ ਇਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX