ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  1 day ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  1 day ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਹੁਸ਼ਿਆਰਪੁਰ / ਮੁਕੇਰੀਆਂ

ਐੱਸ.ਐੱਸ.ਪੀ. ਮਾਹਲ ਤੇ ਹੋਰਨਾ ਪੁਲਿਸ ਅਫ਼ਸਰਾਂ ਨੇ ਲਗਵਾਈ ਕੋਵਿਡ ਵੈਕਸੀਨ ਦੀ ਦੂਜੀ ਡੋਜ਼

ਹੁਸ਼ਿਆਰਪੁਰ, 5 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਐੱਸ.ਐੱਸ.ਪੀ. ਨਵਜੋਤ ਸਿੰਘ ਮਾਹਲ ਨੇ ਅੱਜ ਸਥਾਨਕ ਪੁਲਿਸ ਲਾਈਨ ਹਸਪਤਾਲ ਵਿਚ ਕੋਵਿਡ ਵੈਕਸੀਨ ਦਾ ਦੂਜਾ ਟੀਕਾ ਲਗਵਾਉਂਦਿਆਂ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਨੂੰ ਅਸਰਦਾਰ ਢੰਗ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਨੇ 4 ਸਕੂਟਰੀਆਂ ਤੇ ਇਕ ਮੋਟਰਸਾਈਕਲ ਨੂੰ ਲਿਆ ਲਪੇਟ 'ਚ

ਹੁਸ਼ਿਆਰਪੁਰ, 5 ਮਾਰਚ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)- ਅੱਜ ਸ਼ਾਮ ਦੇ ਕਰੀਬ 4 ਵਜੇ ਇਕ ਤੇਜ਼ ਰਫ਼ਤਾਰ ਕਾਰ ਨੇ ਡੀ.ਸੀ. ਰੋਡ 'ਤੇ ਚਾਰ ਸਕੂਟਰੀਆਂ ਅਤੇ ਇੱਕ ਮੋਟਰਸਾਈਕਲ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਤੋਂ ਕਾਰ ਡਰਾਇਵਰ ਨੌਜਵਾਨ ਨੂੰ ਲੋਕਾਂ ਨੇ ਕਾਬੂ ...

ਪੂਰੀ ਖ਼ਬਰ »

ਘਰ 'ਚੋਂ ਐੱਲ.ਈ.ਡੀ., ਸਿਲੰਡਰ ਤੇ ਹੋਰ ਸਾਮਾਨ ਚੋਰੀ

ਸੈਲਾ ਖੁਰਦ, 5 ਮਾਰਚ( ਹਰਵਿੰਦਰ ਸਿੰਘ ਬੰਗਾ)-ਸ਼ਹਿਰੀ ਆਬਾਦੀ 'ਚ ਚੋਰਾਂ ਦੇ ਗਰੋਹ ਵਲੋਂ ਇਕ ਸੁੰਨੇ ਘਰ ਨੂੰ ਨਿਸ਼ਾਨਾ ਬਣਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਬਲਦੇਵ ਸਿੰਘ ਸੋਢੀ ਵਾਸੀ ਸੈਲਾ ਖੁਰਦ ਨੇ ਦੱਸਿਆ ਕਿ ਜਦੋਂ ਉਹ ਆਪਣੀ ਲੜਕੀ ਕੋਲ ...

ਪੂਰੀ ਖ਼ਬਰ »

ਸਾਂਝੇ ਫਰੰਟ ਦੀ ਭੁੱਖ ਹੜਤਾਲ ਚੌਥੇ ਦਿਨ ਵੀ ਰਹੀ ਜਾਰੀ

ਹੁਸ਼ਿਆਰਪੁਰ, 5 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਿੰਨੀ ਸਕੱਤਰੇਤ ਹੁਸ਼ਿਆਰਪੁਰ ਅੱਗੇ ਸੂਰਜ ਪ੍ਰਕਾਸ਼ ਆਨੰਦ, ਓਾਕਾਰ ਸਿੰਘ, ਮਨਜੀਤ ਸਿੰਗ ਬਾਜਵਾ ਦੀ ਅਗਵਾਈ ਹੇਠ ਅੱਜ ਚੌਥੇ ਦਿਨ ਦੀ ਭੁੱਖ ਹੜਤਾਲ ਸ਼ੁਰੂ ਕੀਤੀ ਗਈ, ਜਿਸ ਵਿਚ ਮੁਲਾਜ਼ਮਾਂ ਅਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਭੰਗਾਲਾ, 5 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਪੁਲਿਸ ਵਲੋਂ 30 ਹਜ਼ਾਰ ਐਮ.ਐਲ. ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ | ਐੱਸ. ਐੱਚ.ਓ. ਮੁਕੇਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੰਗਾਲਾ ਪੁਲਿਸ ਪਾਰਟੀ ਸਮੇਤ ਗਸ਼ਤ ...

ਪੂਰੀ ਖ਼ਬਰ »

ਧਰਨੇ 'ਚ ਸ਼ਾਮਿਲ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਗਰਜ਼ੇ ਬਰਾਤੀਏ

ਗੜ੍ਹਸ਼ੰਕਰ, 5 ਮਾਰਚ (ਧਾਲੀਵਾਲ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇੱਥੇ ਹੁਸ਼ਿਆਰਪੁਰ ਰੋਡ 'ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਜੀਓ ਸੈਂਟਰ ਅੱਗੇ ਦਿੱਤਾ ਜਾ ਰਿਹਾ ਧਰਨਾ 89ਵੇਂ ਦਿਨ ਵੀ ਜਾਰੀ ਰਿਹਾ | ਧਰਨੇ ਨੂੰ ਉਸ ਵਕਤ ਹੋਰ ਵੀ ਬਲ ਮਿਲਿਆ ਜਦੋਂ ਬੇਗੋਵਾਲ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਕਿਸਾਨਾਂ ਵਲੋਂ ਲਗਾਇਆ ਧਰਨਾ 150ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 5 ਮਾਰਚ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ 150ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂ ਗੁਰਦੀਪ ...

ਪੂਰੀ ਖ਼ਬਰ »

ਹੁਸ਼ਿਆਰਪੁਰ ਦਾ ਮੁਹੱਲਾ ਦਸ਼ਮੇਸ਼ ਨਗਰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ

ਹੁਸ਼ਿਆਰਪੁਰ, 5 ਮਾਰਚ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਹੁਸ਼ਿਆਰਪੁਰ ਦੇ ਮੁਹੱਲਾ ਦਸ਼ਮੇਸ਼ ਨਗਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ | ਮਾਈਕ੍ਰੋ ਕੰਟੇਨਮੈਂਟ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 158 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 158 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 8917 ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰਣਜੀਤ ਸਿੰਘ ਘੋਤੜਾ ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬ ਤਾਈਕਵਾਂਡੋ ਕੱਪ 'ਚ ਵਿਦਿਆਰਥੀਆਂ ਨੇ ਜਿੱਤੇ 7 ਮੈਡਲ

ਬੁੱਲ੍ਹੋਵਾਲ, 5 ਮਾਰਚ (ਲੁਗਾਣਾ)-ਪੰਜਾਬ ਤਾਈਕਵਾਂਡੋ ਐਸੋਸੀਏਸ਼ਨ ਜਲੰਧਰ ਵਲੋਂ ਕਰਵਾਈ ਚੌਥੀ ਪੰਜਾਬ ਤਾਈਕਵਾਂਡੋ ਕੱਪ ਪ੍ਰਤੀਯੋਗਤਾ ਜੋ ਪਟਿਆਲਾ ਵਿਖੇ ਕਰਵਾਈ ਗਈ, ਜਿਸ ਵਿਚੋਂ ਜ਼ਿਲ੍ਹਾ ਹੁਸ਼ਿਆਰਪੁਰ ਤੋ ਗਈ ਟੀਮ ਨੇ 7 ਮੈਡਲ ਜਿੱਤ ਕੇ ਹੁਸ਼ਿਆਰਪੁਰ ਦੇ ਨਾਂ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਰੋਧੀਆਂ ਨੂੰ ਸ਼ੀਸ਼ਾ ਦਿਖਾ ਦੇਵੇਗੀ-ਸਰਬਜੋਤ ਸਾਬੀ

ਮੁਕੇਰੀਆਂ, 5 ਮਾਰਚ (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਵਲੋਂ 17 ਮਾਰਚ ਨੂੰ ਮੁਕੇਰੀਆਂ ਵਿਚ ਕੀਤੀ ਜਾ ਰਹੀ ਰੈਲੀ ਰਿਕਾਰਡ ਤੋੜ ਹੋਵੇਗੀ ਤੇ ਉਸ ਦਿਨ ਹਲਕੇ ਸਮੇਤ ਜ਼ਿਲੇ੍ਹ ਦੇ ਕਿਸਾਨ ਤੇ ਜਵਾਨ ਹਜ਼ਾਰਾਂ ਦੀ ਗਿਣਤੀ ਵਿਚ ਆਪਣੇ ਮਹਿਬੂਬ ਲੀਡਰ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਵਲੋਂ ਚੌਲਾਂਗ ਟੋਲ ਪਲਾਜ਼ਾ ਧਰਨਾ 152ਵੇਂ ਦਿਨ ਵੀ ਜਾਰੀ

ਚੌਲਾਂਗ, 5 ਮਾਰਚ (ਸੁਖਦੇਵ ਸਿੰਘ)-ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 152ਵੇਂ ਦਿਨ ਵੀ ਜਾਰੀ ਰਿਹਾ | ਦੋਆਬਾ ਕਿਸਾਨ ਕਮੇਟੀ ਦੇ ਅਹੁਦੇਦਾਰ ਸਤਪਾਲ ਸਿੰਘ ਮਿਰਜ਼ਾਪੁਰ, ਪਿ੍ਥਪਾਲ ਸਿੰਘ ਹੁਸੈਨਪੁਰ, ਗੁਰਮਿੰਦਰ ਸਿੰਘ ਦੀ ...

ਪੂਰੀ ਖ਼ਬਰ »

ਵਿਧਾਇਕ ਅਰੁਣ ਡੋਗਰਾ ਮਿੱਕੀ ਨੂੰ ਹਲਕੇ ਦੇ ਵਿਕਾਸ ਲਈ ਵੱਡੀ ਸਫ਼ਲਤਾ ਮਿਲੀ

ਦਸੂਹਾ, 5 ਮਾਰਚ (ਕੌਸ਼ਲ)-ਹਲਕਾ ਵਿਧਾਇਕ ਹਲਕਾ ਵਿਧਾਇਕ ਅਰੁਣ ਡੋਗਰਾ ਮਿੱਕੀ ਵਲੋਂ ਹਲਕੇ ਦੇ ਕੰਢੀ ਖੇਤਰ ਵਿਚ ਜੋ ਲੰਬੇ-ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਲੋਕ ਜੂਝ ਰਹੇ ਸਨ, ਉਸ ਦਾ ਹੱਲ ਕਰਦੇ ਹੋਏ ਉਨ੍ਹਾਂ ਵਲੋਂ ਚੱਲ ਰਹੇ ਸੈਸ਼ਨ ਵਿਚ ਇਹ ਮੰਗ ਰੱਖੀ ਗਈ ...

ਪੂਰੀ ਖ਼ਬਰ »

ਤਨਖ਼ਾਹ ਕਮਿਸ਼ਨ ਦੀ ਮਿਆਦ 31 ਮਾਰਚ ਤੱਕ ਵਧਾਉਣਾ ਮੁਲਾਜ਼ਮ ਵਰਗ ਨਾਲ ਧੋਖ਼ਾ-ਮੰਝਪੁਰ

ਮੁਕੇਰੀਆਂ, 5 ਮਾਰਚ (ਰਾਮਗੜ੍ਹੀਆ)-ਪੰਜਾਬ ਦੇ ਮੁਲਾਜ਼ਮਾਂ ਨੂੰ ਮੌਜੂਦਾ ਬਜਟ ਸੈਸ਼ਨ ਦੌਰਾਨ ਪੂਰੀ ਆਸ ਸੀ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਪੈਟਰਨ 'ਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ, ਭੱਤੇ ਅਤੇ ਹੋਰ ਲਾਭਾਂ ਲਈ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦਾ ਐਲਾਨ ...

ਪੂਰੀ ਖ਼ਬਰ »

ਪਿੰਡ ਕੋਠੇ ਜੱਟਾਂ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ

ਹਰਿਆਣਾ, 5 ਮਾਰਚ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਬਾਬਾ ਸੂਟਾ ਸਾਹਿਬ ਕੋਠੇ ਜੱਟਾਂ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਧਾਰਮਿਕ ਸਮਾਗਮ ਦੌਰਾਨ ਦੋ ਲੜੀਆਂ ਤਹਿਤ 14 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਪਰਮਜੀਤ ਕੌਰ ਸੂਚ ਨੂੰ ਸਿਰਮੌਰ ਪੰਜਾਬੀ ਚੁਣੇ ਜਾਣ 'ਤੇ ਸੰਤ ਸੀਚੇਵਾਲ ਵਲੋਂ ਸਨਮਾਨ

ਸ਼ਾਮਚੁਰਾਸੀ, 5 ਮਾਰਚ (ਗੁਰਮੀਤ ਸਿੰਘ ਖ਼ਾਨਪੁਰੀ)-ਬਲਾਕ ਬੁੱਲ੍ਹੋਵਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਸੁਸਾਣਾ ਦੀ ਸਟੇਟ ਐਵਾਰਡੀ ਅਧਿਆਪਕਾ ਪਰਮਜੀਤ ਕੌਰ ਨੂੰ ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ਸਿੱਖਿਆ ਦੇ ਖੇਤਰ 'ਚ ਪਾਏ ਵਿਸ਼ੇਸ਼ ਯੋਗਦਾਨ ਲਈ ਸਨਮਾਨ ਪੱਤਰ ਦੇ ...

ਪੂਰੀ ਖ਼ਬਰ »

ਪ੍ਰੀ ਰਿਕਰੂਟਮੈਂਟ ਟਰੇਨਿੰਗ ਕੇਡਰ 8 ਤੋਂ ਸ਼ੁਰੂ

ਹੁਸ਼ਿਆਰਪੁਰ, 5 ਮਾਰਚ (ਹਰਪ੍ਰੀਤ ਕੌਰ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ.) ਦਲਵਿੰਦਰ ਸਿੰਘ ਨੇ ਦੱਸਿਆ ਕਿ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 8 ਮਾਰਚ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਆਤਮਾ ਸਟਾਫ਼ ਨੇ ਕੀਤੀ ਕਲਮ ਛੋੜ ਹੜਤਾਲ

ਗੜ੍ਹਸ਼ੰਕਰ, 5 ਮਾਰਚ (ਧਾਲੀਵਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਚ ਆਤਮਾ ਸਕੀਮ ਅਧੀਨ ਕਿਸਾਨਾਂ ਨੂੰ ਫ਼ੀਲਡ ਅਤੇ ਦਫ਼ਤਰਾਂ ਵਿਚ ਸੇਵਾਵਾਂ ਦੇ ਰਹੇ ਆਤਮਾ ਸਟਾਫ਼ ਵਲੋਂ ਸਥਾਨਕ ਖੇਤੀਬਾੜੀ ਦਫ਼ਤਰ ਵਿਖੇ ਮੰਗਾਂ ਨੂੰ ਲੈ ਕੇ ਤੀਜੇ ਦਿਨ ਕਲਮ ਛੋੜ ਹੜਤਾਲ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ ਮੁੱਕ ਗਈਆਂ ਪਰ ਪਾਰਟੀਆਂ ਦੀ ਇਸ਼ਤਿਹਾਰਬਾਜ਼ੀ ਨਹੀਂ

ਹੁਸ਼ਿਆਰਪੁਰ, 5 ਮਾਰਚ (ਹਰਪ੍ਰੀਤ ਕੌਰ)-ਨਗਰ ਨਿਗਮ ਦੀਆਂ ਚੋਣਾਂ ਦੇ ਕਈ ਦਿਨ ਬਾਅਦ ਵੀ ਸਾਰੇ ਸ਼ਹਿਰ 'ਚ ਉਮੀਦਵਾਰਾਂ ਦੇ ਇਸ਼ਤਿਹਾਰ ਲੱਗੇ ਪਏ ਹਨ | ਕਈ ਥਾਵਾਂ 'ਤੇ ਪੁਰਾਣੇ ਫਲੈਕਸ ਉਤਾਰ ਕੇ ਨਵੇਂ ਚੁਣੇ ਕੌਂਸਲਰਾਂ ਦੇ ਧੰਨਵਾਦੀ ਫ਼ਲੈਕਸ ਲੱਗ ਗਏ ਹਨ ਪਰ ਬਹੁਤ ਸਾਰੇ ...

ਪੂਰੀ ਖ਼ਬਰ »

ਮੁਕੇਰੀਆਂ ਸ਼ਹਿਰ ਵਾਸੀ ਬਿਨਾਂ ਕਿਸੇ ਡਰ ਲਗਵਾਉਣ ਕੋਰੋਨਾ ਵੈਕਸੀਨ ਦਾ ਟੀਕਾ-ਡਾ.ਜੀ.ਪੀ. ਸਿੰਘ

ਮੁਕੇਰੀਆਂ, 5 ਮਾਰਚ (ਰਾਮਗੜ੍ਹੀਆ)-ਸਿਵਲ ਹਸਪਤਾਲ ਮੁਕੇਰੀਆਂ ਵਿਖੇ ਕੋਵਿਡ-9 ਦੀ ਮਹਾਂਮਾਰੀ ਦੀ ਰੋਕਥਾਮ ਲਈ ਕੋਰੋਨਾ ਵੈਕਸੀਨ ਸਰਕਾਰੀ ਕਰਮਚਾਰੀ ਅਤੇ ਅਧਿਕਾਰੀਆਂ ਨੂੰ ਲਗਾਈ ਜਾ ਚੁੱਕੀ ਹੈ ਅਤੇ ਹੁਣ ਇਸ ਦੀ ਦੂਸਰੀ ਖ਼ੁਰਾਕ ਵੀ ਦਿੱਤੀ ਜਾ ਰਹੀ ਹੈ | ਕਿਸੇ ਵੀ ...

ਪੂਰੀ ਖ਼ਬਰ »

ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 7 ਮਾਰਚ ਨੂੰ ਹੋਵੇਗੀ ਰੋਸ ਰੈਲੀ-ਜਥੇਦਾਰ ਮੁਲਤਾਨੀ

ਮੁਕੇਰੀਆਂ, 5 ਮਾਰਚ (ਰਾਮਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ (ਅ) ਨੇ ਕਿਸਾਨਾਂ ਦੇ ਸਮਰਥਨ ਅਤੇ ਭਾਜਪਾ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 7 ਮਾਰਚ ਨੂੰ ਮੁਕੇਰੀਆਂ ਅੰਦਰ ਰੋਸ ਰੈਲੀ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਫ਼ੈਸਲਾ ਸ਼ੋ੍ਰਮਣੀ ...

ਪੂਰੀ ਖ਼ਬਰ »

ਸਿੰਗਲ ਯੂਜ਼ ਪਲਾਸਟਿਕ ਦੇ ਲਿਫ਼ਾਫ਼ੇ ਵੇਚਣ ਵਾਲਿਆਂ ਵਿਰੁੱਧ ਕਾਰਵਾਈ-ਪੰਚਾਲ

ਹੁਸ਼ਿਆਰਪੁਰ, 5 ਮਾਰਚ (ਨਰਿੰਦਰ ਸਿੰਘ ਬੱਡਲਾ)-ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਅਮਿਤ ਕੁਮਾਰ ਪੰਚਾਲ (ਆਈ.ਏ.ਐੱਸ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੈਸ਼ਨਲ ਗਰੀਨ ਟਿ੍ਬੀਉਨਲ ਅਤੇ ਸੋਲਿਡ ਵੈਸਟ ਮੈਨੇਜਮੈਂਟ ਰੂਲ ਤਹਿਤ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦਸੂਹਾ ਵਿਖੇ ਜਨ ਔਸ਼ਧੀ ਦਿਵਸ ਸਬੰਧੀ ਸਮਾਗਮ

ਦਸੂਹਾ, 5 ਮਾਰਚ (ਭੁੱਲਰ)-ਅੱਜ ਸਿਵਲ ਹਸਪਤਾਲ ਦਸੂਹਾ ਵਿਖੇ ਐੱਸ. ਐੱਮ. ਓ. ਡਾ. ਦਵਿੰਦਰ ਕੁਮਾਰ ਪੁਰੀ ਦੀ ਅਗਵਾਈ ਹੇਠ ਜਨ ਔਸ਼ਧੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ਜਨ ਔਸ਼ਧੀ ਮੈਡੀਕਲ ਸਟੋਰ ਵਿਚ ਉਪਲਬਧ ਦਵਾਈਆਂ ਸਬੰਧੀ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਵਾਲਾ ਪੱਤਰ ਜਾਰੀ ਨਾ ਹੋਣ 'ਤੇ ਕੀਤਾ ਜਾਵੇਗਾ ਸੰਘਰਸ਼ ਹੋਰ ਤਿੱਖਾ-ਮਨਮੋਹਨ ਸਿੰਘ

ਤਲਵਾੜਾ, 5 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਤਲਵਾੜਾ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ਕਨਵੀਨਰ ਮਨਮੋਹਨ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਉਨ੍ਹਾਂ ਨੇ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿਹਾ ਕਿ ਜੇਕਰ ਸਰਕਾਰ ਨੇ ਆਪਣੇ ਕੀਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 6ਵੇਂ ਵਿੱਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਹਰੀ ਝੰਡੀ ਦੇਣਾ ਸ਼ਲਾਘਾਯੋਗ-ਜ਼ਿਲ੍ਹਾ ਪ੍ਰਧਾਨ ਰਾਣਾ

ਦਸੂਹਾ, 5 ਮਾਰਚ (ਭੁੱਲਰ)-ਪੰਜਾਬ ਸਰਕਾਰ ਵਲੋਂ 6ਵੇਂ ਪੰਜਾਬ ਵਿੱਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਵਲੋਂ ਪ੍ਰਵਾਨ ਕਰਨਾ ਸ਼ਲਾਘਾਯੋਗ ਕਦਮ ਹੈ | ਇਸ ਸਬੰਧੀ ਭੁੱਲਾ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਧੁੱਗਾ ਕਲਾਂ ਵਿਖੇ ਨਗਰ ਕੀਰਤਨ ਅੱਜ

ਦਸੂਹਾ, 5 ਮਾਰਚ (ਭੁੱਲਰ)-ਗੁਰੂ ਰਵਿਦਾਸ ਸਭਾ ਅਤੇ ਡਾਕਟਰ ਬੀ.ਆਰ. ਅੰਬੇਦਕਰ ਕਲੱਬ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 6 ਮਾਰਚ ਨੂੰ ਸਜਾਇਆ ਜਾਵੇਗਾ ਜਦਕਿ ਸਮਾਗਮ 7 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਪੰਜਾਬ ਦੀਆਂ 117 ਵਿਧਾਨ ਸਭਾਵਾਂ ਵਿਚ ਬਸਪਾ 15 ਮਾਰਚ ਨੂੰ 'ਹਾਥੀ ਯਾਤਰਾਵਾਂ' ਕੱਢੇਗੀ-ਜਸਵੀਰ ਸਿੰਘ ਗੜ੍ਹੀ ਬਸਪਾ ਪ੍ਰਧਾਨ

ਬਲਾਚੌਰ, 5 ਮਾਰਚ (ਸ਼ਾਮ ਸੁੰਦਰ ਮੀਲੂ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਸਿਆਣਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਗੁਰਪੁਰਬ ਸ਼ਰਧਾ ਭਾਵ ਨਾਲ ਮਨਾਇਆ ਗਿਆ | ਗੁਰਪੁਰਬ ਸਮਾਗਮ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਬਹੁਜਨ ਸਮਾਜ ਪਾਰਟੀ ਦੇ ਸੂਬਾ ...

ਪੂਰੀ ਖ਼ਬਰ »

ਬੂਰੇ ਰਾਜਪੂਤਾਂ ­'ਚ ਕਬੱਡੀ ਕੱਪ 10 ਨੂੰ

ਅੱਡਾ ਸਰਾਂ, 5 ਮਾਰਚ (ਹਰਜਿੰਦਰ ਸਿੰਘ ਮਸੀਤੀ)-ਬੂਰੇ ਰਾਜਪੂਤਾਂ 'ਚ ਸਾਲਾਨਾ ਕਬੱਡੀ ਟੂਰਨਾਮੈਂਟ 10 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਸਰਪੰਚ ਜੋਗਾ ਸਿੰਘ ਨੇ ਦੱਸਿਆ ਕਿ ਅੱਡਾ ਬੂਰੇ ਰਾਜਪੂਤਾਂ 'ਚ ਦਰਬਾਰ ਬਾਬਾ ਖ਼ਵਾਜਾ ਭਾਗੂ ਬਲੀ ਦੇ ਸਥਾਨ ਤੇ ਖ਼ੁਆਜਾ ਭਾਗੂ ਬਲੀ ...

ਪੂਰੀ ਖ਼ਬਰ »

ਨੰਬਰਦਾਰ ਮੋਹਣ ਸਿੰਘ ਅਕਾਲੀ ਆਗੂ ਦੇ ਪਾਠ ਦਾ ਭੋਗ ਕੱਲ੍ਹ ਨੂੰ

ਚੌਲਾਂਗ, 5 ਮਾਰਚ (ਸੁਖਦੇਵ ਸਿੰਘ)-108 ਸਾਲਾ ਨੰਬਰਦਾਰ ਮੋਹਣ ਸਿੰਘ ਟਕਸਾਲੀ ਅਕਾਲੀ ਆਗੂ ਜੋ ਬੀਤੇ ਦਿਨੀਂ ਸਾਨੂੰ ਸਾਰਿਆ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਵਾਸਤੇ ਰੱਖੇ ਪਾਠ ਦੇ ਭੋਗ 7 ਮਾਰਚ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਰਾਏਪੁਰ ਨੇੜੇ ...

ਪੂਰੀ ਖ਼ਬਰ »

ਹਲਕਾ ਚੱਬੇਵਾਲ ਦੇ ਰੋਸ ਧਰਨੇ ਸਬੰਧੀ ਕੀਤਾ ਜਾ ਰਿਹੈ ਲਾਮਬੰਦ-ਪੰਜੌੜ

ਹੁਸ਼ਿਆਰਪੁਰ, 5 ਮਾਰਚ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੀਆਂ ਹਦਾਇਤਾਂ ਦੇ ਚਲਦਿਆਂ 8 ਮਾਰਚ ਦਿਨ ਸੋਮਵਾਰ ਨੂੰ ਹਲਕਾ ਚੱਬੇਵਾਲ 'ਚ 'ਚ ਪਾਰਟੀ ਦੇ ਜਨਰਨ ਸਕੱਤਰ ਤੇ ...

ਪੂਰੀ ਖ਼ਬਰ »

ਜਨ ਔਸ਼ਧੀ ਕੇਂਦਰਾਂ ਦਾ ਮਕਸਦ ਲੋੜਵੰਦਾਂ ਨੂੰ ਸਸਤੇ ਭਾਅ 'ਤੇ ਦਵਾਈਆਂ ਉਪਲਬਧ ਕਰਵਾਉਣਾ-ਡਾ: ਘੋਤੜਾ

ਹੁਸ਼ਿਆਰਪੁਰ, 5 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜਨ ਔਸ਼ਧੀ ਕੇਂਦਰਾਂ ਦੀ ਸਥਾਪਨਾ 2009 ਵਿਚ ਕੀਤੀ ਗਈ ਸੀ, ਜਿਸ ਦਾ ਮਕਸਦ ਲੋੜਵੰਦ ਮਰੀਜ਼ਾਂ ਨੂੰ ਸਸਤੇ ਭਾਅ 'ਤੇ ਦਵਾਈਆਂ ਉਪਲਬਧ ਕਰਕੇ ਉਨ੍ਹਾਂ ਲਈ ਪ੍ਰਭਾਵੀ ਸਿਹਤ ਸਹੂਲਤਾਂ ਦਾ ਪ੍ਰਬੰਧ ਕਰਨਾ ਹੈ | ਜਨ ...

ਪੂਰੀ ਖ਼ਬਰ »

ਕੇਂਦਰ ਵਧ ਰਹੀਆਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 'ਤੇ ਰੋਕ ਲਗਾਏ-ਆਦੀਆ

ਬੁੱਲ੍ਹੋਵਾਲ, 5 ਮਾਰਚ (ਲੁਗਾਣਾ)-ਕਸਬਾ ਬੁੱਲ੍ਹੋਵਾਲ 'ਚ ਜ਼ਿਲ੍ਹਾ ਕਾਂਗਰਸ ਕਮੇਟੀ ਇਸਤਰੀ ਵਿੰਗ ਦੀ ਮੀਟਿੰਗ ਚੰਪਾ ਨਾਰੂ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਹਲਕਾ ਵਿਧਾਇਕ ਪਵਨ ਕੁਮਾਰ ਆਦੀਆ ਦੀ ਪਤਨੀ ਮੈਡਮ ਕੁਸਮ ਆਦੀਆ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ 114ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 5 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਨੇੜੇ ਸਥਿਤ ਕਾਰਪੋਰੇਟ ਘਰਾਨਿਆਂ ਦੇ ਦਫ਼ਤਰਾਂ ਸਾਹਮਣੇ ਚੱਲ ਰਹੇ ਧਰਨੇ ਦੇ 114ਵੇਂ ਦਿਨ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਭਾਰਤ ਵਿਚ ਹਾਲ ਹੀ 'ਚ ਗੈਰ ਸਰਕਾਰੀ ਸੰਸਥਾ ਆਕਸਫੈਮ ਨੇ ਆਪਣੀ ਰਿਪੋਰਟ 'ਚ ਖ਼ੁਲਾਸਾ ਕੀਤਾ ਹੈ ਕਿ ਲਾਕਡਾਊਨ ਦੇ ਦੌਰਾਨ ਹੀ ਭਾਰਤ ਕਾਰਪੋਰੇਟਰਾਂ ਦੀ ਜਾਇਦਾਦ 35 ਫ਼ੀਸਦੀ ਵੱਧ ਗਈ ਹੈ ਅਤੇ ਲਾਕਡਾਊਨ ਦੇ ਐਲਾਨ ਦੇ ਬਾਅਦ ਭਾਰਤ ਦੇ ਚੋਟੀ ਦੇ ਅਰਬਪਤੀਆਂ ਦੀ ਜਾਇਦਾਦ 'ਚ 12.97 ਟਿ੍ਲੀਅਨ ਰੁਪਏ ਦਾ ਵਾਧਾ ਹੋਇਆ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਪੋਰੇਟਾਂ ਦੀ ਦੌਲਤ 'ਚ ਵਾਧਾ ਕਰਨ ਦੀ ਨੀਅਤ ਨਾਲ ਹੀ ਮੋਦੀ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਕਰਵਾਉਣ ਲਈ ਬਣਾਏ ਹਨ | ਇਸ ਮੌਕੇ ਸਾਥੀ ਗੁਰਮੇਸ਼ ਸਿੰਘ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਗੁਰਮੀਤ ਸਿੰਘ, ਮਲਕੀਤ ਸਿੰਘ ਸਲੇਮਪੁਰ, ਬਲਰਾਜ ਸਿੰਘ ਬੈਂਸ, ਵਿਜੈ ਕੁਮਾਰ ਜੱਲੋਵਾਲ ਖਨੂਰ, ਗੰਗਾ ਪ੍ਰਸ਼ਾਦ, ਤੀਰਥ ਰਾਮ, ਰਾਕੇਸ਼ ਕੁਮਾਰ ਬਜਵਾੜਾ, ਓਮਕਾਰ ਸਿੰਘ, ਅਮਰੀਕ ਸਿੰਘ ਭੂੰਗਰਨੀ, ਬਲਵੀਰ ਸਿੰਘ, ਕੁਲਤਾਰ ਸਿੰਘ, ਸੁਰਜੀਤ ਸਿੰਘ ਮਰਨਾਈਆਂ, ਪ੍ਰਸ਼ੋਤਮ ਸਿੰਘ ਲਹਿਲੀ ਕਲਾਂ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

 

’ ਰੋਟਰੀ ਕਲੱਬ ਦਸੂਹਾ ਨੇ ਨੈਸ਼ਨਲ ਸੇਫਟੀ ਡੇਅ ਮਨਾਇਆ

ਦਸੂਹਾ, 5 ਮਾਰਚ (ਕੌਸ਼ਲ)-ਰੋਟਰੀ ਕਲੱਬ ਦਸੂਹਾ ਵਲੋਂ ਨੈਸ਼ਨਲ ਸੇਫਟੀ ਡੇਅ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਰੋਟਰੀ ਕਲੱਬ ਇਹ ਦਿਨ ਮਨਾਉਂਦੇ ਹੋਏ ਦਸੂਹਾ ਨੇੜੇ ਏ. ਬੀ. ਸ਼ੂਗਰ ਮਿੱਲ ਵਿਚ ਜਾ ਕੇ ਗੰਨੇ ਦੀਆਂ ਟਰਾਲੀਆਂ ਨੂੰ ਰਿਫਲੈਕਟਰ ਲਗਾਉਣ ਦਾ ਕਾਰਜ ਉਲੀਕਿਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX