ਤਾਜਾ ਖ਼ਬਰਾਂ


ਅਣਪਛਾਤੀਆਂ ਵਲੋਂ ਕਬਾੜ ਦੀ ਦੁਕਾਨ ਤੋਂ ਹਥਿਆਰ ਦੀ ਨੋਕ 'ਤੇ ਨਕਦੀ ਖੋਹ ਕੇ ਫ਼ਰਾਰ
. . .  8 minutes ago
ਅੰਮ੍ਰਿਤਸਰ/ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ ) - ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ...
ਅਨੰਤਨਾਗ (ਜੰਮੂ ਕਸ਼ਮੀਰ) ਵਿਚ ਚਲ ਰਹੀ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ
. . .  26 minutes ago
ਅਨੰਤਨਾਗ , 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਚਲ ਰਹੀ ਅੱਤਵਾਦੀਆਂ ਨਾਲ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ ਹਨ...
ਜਲੰਧਰ ਵਿਚ ਵਾਪਰਿਆ ਦਰਦਨਾਕ ਹਾਦਸਾ , ਇਕ ਮੌਤ
. . .  40 minutes ago
ਜਲੰਧਰ , 11 ਮਈ - ਜਲੰਧਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਐਕਟਿਵਾ ਚਾਲਕ ਦੀ ਦਰਦਨਾਕ ਮੌਤ ਹੋ...
ਵਾਇਰਸ ਦੇ ਰੂਪ ਬੀ 1617 ਲਈ ਵਧੇਰੇ ਜਾਣਕਾਰੀ ਦੀ ਜ਼ਰੂਰਤ - ਡਾ ਮਾਰੀਆ ਵੈਨ ਕੇਰਖੋਵ (ਡਬਲਯੂ.ਐੱਚ.ਓ.)
. . .  about 1 hour ago
ਨਵੀਂ ਦਿੱਲੀ , 11 ਮਈ - ਵਾਇਰਸ ਦਾ ਰੂਪ ਬੀ 1617 ਜਿਸ ਨੂੰ ਪਹਿਲਾਂ ਭਾਰਤ ਵਿਚ ਪਛਾਣਿਆ ਗਿਆ ਸੀ, ਉਸ 'ਤੇ ਡਬਲਯੂ.ਐੱਚ.ਓ. ਦੁਆਰਾ ਧਿਆਨ ਨਾਲ ਕੰਮ ਕੀਤਾ...
ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 11 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ...
ਸੰਦੀਪ ਸਿੰਗਲਾ ਦੀ ਮੌਤ ਨਾਲ "ਆਪ" 'ਚ ਸ਼ੋਕ ਦੀ ਲਹਿਰ
. . .  52 minutes ago
ਸੰਗਰੂਰ 11 ਮਈ (ਧੀਰਜ ਪਸ਼ੋਰੀਆ) - ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਅਤੇ ਓੁਸ ਦੇ ਦੋ ਸਾਥੀਆਂ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਹੋਈ ਮੌਤ ਨਾਲ "ਆਪ" ਵਿਚ ਸ਼ੋਕ ਦੀ ਲਹਿਰ ...
ਵਿਸ਼ਵ ਹਿੰਦੂ ਪ੍ਰੀਸ਼ਦ ਦਾ ਨੇਤਾ ਨਕਲੀ ਰੈਮਡੇਸਿਵਿਰ ਦਵਾਈ ਦਾ ਗਿਰੋਹ ਚਲਾਉਣ ਦੇ ਦੋਸ਼ 'ਚ ਕਾਬੂ
. . .  about 1 hour ago
ਜਬਲਪੁਰ, 11 ਮਈ - ਮੱਧ ਪ੍ਰਦੇਸ਼ ਵਿਚ ਜਬਲਪੁਰ ਦੇ ਇਕ ਹਸਪਤਾਲ ਦੇ ਡਾਇਰੈਕਟਰ ਸਮੇਤ ਚਾਰ ਲੋਕਾਂ ਨੂੰ ਨਕਲੀ ਰੈਮਡੇਸਿਵਿਰ ਦਵਾਈ ਖਰੀਦਣ ਤੇ ਮਰੀਜ਼ਾਂ ਨੂੰ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ...
ਅਮਰੀਕਾ ਵਿਚ 13 ਮਈ ਤੋਂ 12 ਤੋਂ 15 ਸਾਲ ਦੇ ਬੱਚਿਆਂ ਨੂੰ ਲਾਈ ਜਾ ਸਕਦੀ ਹੈ ਕੋਰੋਨਾ ਵੈਕਸੀਨ
. . .  about 3 hours ago
ਵਾਸ਼ਿੰਗਟਨ, 11 ਮਈ - ਅਮਰੀਕਾ ਵਿਚ ਹੁਣ 12 ਸਾਲ ਤੋਂ 15 ਦੇ ਬੱਚਿਆਂ ਨੂੰ ਵੀ ਕੋਵਿਡ ਵੈਕਸੀਨ ਦਿੱਤੀ ਜਾਵੇਗੀ। ਰਿਪੋਰਟਾਂ ਅਨੁਸਾਰ ਜਿਸ ਦੀ ਸ਼ੁਰੂਆਤ 13 ਮਈ ਤੋਂ ਹੋ ਸਕਦੀ ਹੈ। ਅਮਰੀਕੀ ਕਾਨੂੰਨੀ ਘਾੜਿਆਂ ਨੇ ਫਾਈਜ਼ਰ-ਬਾਇਓਐਨਟੈੱਕ...
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 3 hours ago
ਸ੍ਰੀਨਗਰ, 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਵਾਈਲੋ ਤੇ ਕੋਕੇਰਨਾਗ ਇਲਾਕੇ ਵਿਚ ਚੱਲ ਰਹੀ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਇਹ ਅੱਤਵਾਦੀ ਲਕਸ਼ਰ-ਏ-ਤਾਇਬਾ...
ਕਾਰ ਤੇ ਟਰੱਕ ਦਰਮਿਆਨ ਵਾਪਰੇ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
. . .  about 3 hours ago
ਖਮਾਣੋਂ (ਫ਼ਤਿਹਗੜ੍ਹ ਸਾਹਿਬ) , 11 ਮਈ (ਮਨਮੋਹਣ ਸਿੰਘ ਕਲੇਰ) - ਬੀਤੀ ਰਾਤ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਇਕ ਟਰੱਕ ਅਤੇ ਕਾਰ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਧੂਰੀ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ...
ਅੱਜ ਦਾ ਵਿਚਾਰ
. . .  about 3 hours ago
ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਚੰਡੀਗੜ੍ਹ 'ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ
. . .  1 day ago
ਚੰਡੀਗੜ੍ਹ, ਚੰਡੀਗੜ੍ਹ ,10 ਮਈ {ਮਨਜੋਤ ਸਿੰਘ}- ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ...
ਐੱਸ. ਆਈ. ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
. . .  1 day ago
ਚੰਡੀਗੜ੍ਹ,10 ਮਈ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਕੋਟਕਪੂਰਾ ਦੀਆਂ ਘਟਨਾਵਾਂ 'ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮਾਮਲੇ ਸਬੰਧੀ ਢੁਕਵੇਂ ...
ਵੈਨਕੋਵਰ ਏਅਰਪੋਰਟ ਅੰਦਰ ਗੈਂਗਸਟਰ ਕਰਮਨ ਗਰੇਵਾਲ ਦੀ ਗੋਲ਼ੀਆਂ ਮਾਰ ਕੇ ਹੱਤਿਆ
. . .  1 day ago
ਵੈਨਕੋਵਰ , 10 ਮਈ }ਸਤਪਾਲ ਸਿੰਘ ਜੌਹਲ} -ਵੈਨਕੋਵਰ ਏਅਰਪੋਰਟ ਅੰਦਰ ਕੱਲ੍ਹ ਯੂ.ਐਨ. ਗੈਂਗ ਦੇ ਗੈਂਗਸਟਰ ਕਰਮਨ ਗਰੇਵਾਲ (28) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਦੋ ਹਮਲਾਵਰ ਫਰਾਰ ਹੋਣ ਦੀ ਖ਼ਬਰ ...
ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 10 ਮਈ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਊਣ ਨਾਲ ਕੁੱਲ ਗਿਣਤੀ 36712...
ਪਠਾਨਕੋਟ ਵਿਚ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 4 ਮੌਤਾਂ, 350 ਨਵੇਂ ਕੇਸ ਆਏ
. . .  1 day ago
ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ - ਦਿਨ ਵਧ ਰਿਹਾ ਹੈ। ਅੱਜ ਜਿੱਥੇ ਇਸ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਹੈ...
ਲੁਧਿਆਣਾ ਵਿਚ ਕੋਰੋਨਾ ਨਾਲ 46 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 46 ਮੌਤਾਂ ਹੋ ਗਈਆਂ ਹਨ, ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਮੌਤ ,119 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 10 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਨਾਲ ਇਕ ਹੋਰ ਜੀਵਨ ਮੌਤ ਦੀ ਭੇਟ ਚੜ੍ਹ ਗਿਆ । ਅੱਜ ਸਿਹਤ ਵਿਭਾਗ ਵਲੋਂ...
ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਗੁਰਪ੍ਰੀਤ ਕਾਂਗੜ ਦੀ ਮੁਲਾਕਾਤ
. . .  1 day ago
ਚੰਡੀਗੜ੍ਹ , 10 ਮਈ ( ਸੁਰਿੰਦਰਪਾਲ ਸਿੰਘ ) - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ...
ਦੋਰਾਹਾ ਜੀ. ਟੀ. ਰੋਡ ਪੁਲਿਸ ਨਾਕੇ ਤੋਂ ਇਕ ਪੁਲਿਸ ਮੁਲਾਜ਼ਮ ਨੂੰ ਜ਼ਖ਼ਮੀ ਕਰ ਕੇ ਚਾਰ ਅਣਪਛਾਤੇ ਨੌਜਵਾਨ ਅਸਲਾ ਖੋਹ ਕੇ ਫ਼ਰਾਰ
. . .  1 day ago
ਦੋਰਾਹਾ, 10 ਮਈ (ਜਸਬੀਰ ਝੱਜ) - ਦੋਰਾਹਾ ਵਿਖੇ ਪੁਲਿਸ ਨਾਕੇ ਤੋਂ ਅਣਪਛਾਤੇ ਚਾਰ ਨੌਜਵਾਨ ਪੁਲਿਸ ਕਰਮਚਾਰੀ ਨੂੰ ਜ਼ਖਮੀ ਕਰ ਕੇ ਅਤੇ ਉਸ ਦਾ ਸਰਵਿਸ ਰਿਵਾਲਵਰ ਖੋਹ ਕੇ ਫ਼ਰਾਰ ਹੋ ਗਏ। ਜਿਸ ਦੇ ਬਾਰੇ ਮੌਕੇ ਉੱਤੇ ਐੱਸ. ਪੀ. ਡੀ. ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਫਾਜ਼ਿਲਕਾ / ਅਬੋਹਰ

ਮਹਿੰਗਾਈ ਦੇ ਖ਼ਿਲਾਫ਼ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਫ਼ਾਜ਼ਿਲਕਾ, 5 ਮਾਰਚ (ਦਵਿੰਦਰ ਪਾਲ ਸਿੰਘ)-ਦੇਸ਼ ਭਰ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਅਰਨੀਵਾਲਾ ਵਿਖੇ ਯੂਥ ਕਾਂਗਰਸ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਜਿਸ ਦੀ ਅਗਵਾਈ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰੂਬੀ ਗਿੱਲ ਤੇ ਯੂਥ ਕਾਂਗਰਸ ...

ਪੂਰੀ ਖ਼ਬਰ »

ਐਫ. ਸੀ. ਆਈ. ਦੇ ਫੋਰਟੀਫਾਈਡ ਚਾਵਲ ਲਗਾਏ ਜਾਣ ਦੇ ਫ਼ਰਮਾਨ ਕਾਰਨ ਚਾਵਲ ਮਿੱਲਾਂ 'ਚ ਸ਼ੈਲਿੰਗ ਦਾ ਕੰਮ ਹੋਇਆ ਬੰਦ

ਜਲਾਲਾਬਾਦ, 5 ਮਾਰਚ (ਕਰਨ ਚੁਚਰਾ)-ਕੇਂਦਰੀ ਫੂਡ ਸਪਲਾਈ ਏਜੰਸੀ (ਐਫ.ਸੀ.ਆਈ) ਵਲੋਂ ਰਾਈਸ ਮਿੱਲਰਾਂ ਲਈ ਫੋਰਟੀਫਾਈਡ ਚਾਵਲ ਲਗਾਏ ਜਾਣ ਸਬੰਧੀ ਜਾਰੀ ਫ਼ਰਮਾਨ ਕਾਰਨ ਰਾਈਸ ਮਿੱਲਾਂ 'ਚ ਸ਼ੈਲਿੰਗ ਦਾ ਕੰਮ ਬੰਦ ਹੋ ਗਿਆ ਹੈ ਅਤੇ ਨਵੇਂ ਫ਼ਰਮਾਨ ਨੇ ਮਿੱਲਰਾਂ ਨੂੰ ਵੱਡੇ ...

ਪੂਰੀ ਖ਼ਬਰ »

ਇਕਵੰਜਾ ਹਜ਼ਾਰ ਦੀ ਐਲਾਨੀ ਸ਼ਗਨ ਸਕੀਮ ਰਾਸ਼ੀ ਦੀ ਜਗ੍ਹਾ ਇਕੀ ਹਜ਼ਾਰ ਦੀ ਰਾਸ਼ੀ ਲਈ ਵੀ ਲੋੜਵੰਦ ਪਰਿਵਾਰ ਤਰਸੇ

ਮੰਡੀ ਲਾਧੂਕਾ, 5 ਮਾਰਚ (ਰਾਕੇਸ਼ ਛਾਬੜਾ)-ਗ਼ਰੀਬ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਲਈ ਪੰਜਾਬ ਸਰਕਾਰ ਵਲੋਂ ਆਸ਼ੀਰਵਾਦ ਦੇ ਨਾਂਅ ਹੇਠ ਸ਼ਗਨ ਸਕੀਮ ਸ਼ੁਰੂ ਕੀਤੀ ਗਈ ਸੀ, ਪਰ ਪਿਛਲੇ ਲੰਬੇ ਸਮੇਂ ਤੋਂ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਖੱਜਲ ਖ਼ੁਆਰ ਹੋਣਾ ...

ਪੂਰੀ ਖ਼ਬਰ »

ਜੈਸਰਤ ਸਿੰਘ ਸੰਧੂ ਖੁੜੰਜ ਪਾਏ ਕੋਰੋਨਾ ਪਾਜ਼ੀਟਿਵ

ਮੰਡੀ ਰੋੜਾਂਵਾਲੀ, 5 ਮਾਰਚ (ਮਨਜੀਤ ਸਿੰਘ ਬਰਾੜ)-ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਦੇ ਵਾਈਸ ਚੇਅਰਮੈਨ ਜੈਸਰਤ ਸਿੰਘ ਸੰਧੂ ਖੁੜੰਜ ਕੁੱਝ ਦਿਨ ਤੋਂ ਤੇਜ਼ ਬੁਖ਼ਾਰ ਹੋਣ ਕਾਰਨ ਚੰਡੀਗੜ੍ਹ ਵਿਖੇ ਆਪਣੇ ਘਰ ਬੈੱਡ ਰੈਸਟ 'ਤੇ ਚੱਲ ਰਹੇ ਸਨ | ਜਿਨ੍ਹਾਂ ਦਾ ਕੱਲ੍ਹ ...

ਪੂਰੀ ਖ਼ਬਰ »

ਇਕਵੰਜਾ ਹਜ਼ਾਰ ਦੀ ਐਲਾਨੀ ਸ਼ਗਨ ਸਕੀਮ ਰਾਸ਼ੀ ਦੀ ਜਗ੍ਹਾ ਇਕੀ ਹਜ਼ਾਰ ਦੀ ਰਾਸ਼ੀ ਲਈ ਵੀ ਲੋੜਵੰਦ ਪਰਿਵਾਰ ਤਰਸੇ

ਮੰਡੀ ਲਾਧੂਕਾ, 5 ਮਾਰਚ (ਰਾਕੇਸ਼ ਛਾਬੜਾ)-ਗ਼ਰੀਬ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਲਈ ਪੰਜਾਬ ਸਰਕਾਰ ਵਲੋਂ ਆਸ਼ੀਰਵਾਦ ਦੇ ਨਾਂਅ ਹੇਠ ਸ਼ਗਨ ਸਕੀਮ ਸ਼ੁਰੂ ਕੀਤੀ ਗਈ ਸੀ, ਪਰ ਪਿਛਲੇ ਲੰਬੇ ਸਮੇਂ ਤੋਂ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਖੱਜਲ ਖ਼ੁਆਰ ਹੋਣਾ ...

ਪੂਰੀ ਖ਼ਬਰ »

ਲੈਕਚਰਾਰ ਅਰੁਣ ਲੂਣਾ ਵਿਸ਼ੇਸ਼ ਸਨਮਾਨ ਪੱਤਰ ਨਾਲ ਸਨਮਾਨਿਤ

ਫ਼ਾਜ਼ਿਲਕਾ, 5 ਮਾਰਚ (ਅਮਰਜੀਤ ਸ਼ਰਮਾ)-ਸੂਬੇ ਅੰਦਰ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ਵਿਚ ਚੰਗੀਆਂ ਸੇਵਾਵਾਂ ਦੇਣ ਬਦਲੇ ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ | ਜਿਸ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਨੂੰ ਪਿ੍ੰਸੀਪਲ ਐਡਵਾਈਜ਼ਰ ਨਿਯੁਕਤ ਕਰਨਾ ਪੰਜਾਬ ਦੀ ਜਨਤਾ ਨਾਲ ਬੇਇਨਸਾਫ਼ੀ-ਅਰੁਣ ਵਧਵਾ

ਫ਼ਾਜ਼ਿਲਕਾ, 5 ਮਾਰਚ(ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਸ਼ਾਂਤ ਕਿਸ਼ੋਰ ਨੂੰ ਪਿ੍ੰਸੀਪਲ ਐਡਵਾਈਜ਼ਰ ਨਿਯੁਕਤ ਕਰਨਾ ਪੰਜਾਬ ਦੀ ਜਨਤਾ ਨਾਲ ਬੇਇਨਸਾਫ਼ੀ ਹੈ ਕਿਉਂਕਿ ਇਕ ਪਾਸੇ ਪੰਜਾਬ ਦੀ ਜਨਤਾ ਆਪਣੀਆਂ ਮੰਗਾਂ ਤੇ ਪਰੇਸ਼ਾਨੀਆਂ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਨੂੰ ਪਛਾੜਦੀ ਹੈ, ਹੀਰਾਂ ਵਾਲੀ ਸਰਕਾਰੀ ਹਾਈ ਸਕੂਲ ਦੀ ਦਿੱਖ

ਫ਼ਾਜ਼ਿਲਕਾ, 5 ਮਾਰਚ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਇਲਾਕੇ ਦੇ ਪਿੰਡ ਹੀਰਾਂ ਵਾਲੀ ਦੇ ਸਰਕਾਰੀ ਹਾਈ ਸਕੂਲ, ਜੋ ਕਿ ਨਿੱਜੀ ਖੇਤਰ ਦੇ ਸਕੂਲਾਂ ਨੂੰ ਵੀ ਪਿੱਛੇ ਛੱਡਦਾ, ਆਪਣੀ ਵੱਖਰੀ ਪਹਿਚਾਣ ਬਣਾਈ ਬੈਠਾ ਹੈ | ਸਕੂਲ ਅੰਦਰ ਬਣੀ ਇਮਾਰਤ ਕਿਸੇ ਨਿੱਜੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 5 ਮਾਰਚ (ਦਵਿੰਦਰ ਪਾਲ ਸਿੰਘ)-ਥਾਣਾ ਖੂਈਖੇੜਾ ਪੁਲਿਸ ਨੇ ਮਾਮਲਾ ਦਰਜ਼ ਕਰ ਕੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੁਖਵਿੰਦਰ ਸਿੰਘ ਉਰਫ਼ ਰਾਜਵੀਰ ਸਿੰਘ ਪੁੱਤਰ ...

ਪੂਰੀ ਖ਼ਬਰ »

ਲੱਕੀ ਡਰਾਅ ਦੇ ਨਾਂਅ 'ਤੇ ਠੱਗਣ ਦੇ ਦੋਸ਼ ਤਹਿਤ ਮਾਮਲਾ ਦਰਜ

ਫ਼ਾਜ਼ਿਲਕਾ, 5 ਮਾਰਚ (ਦਵਿੰਦਰ ਪਾਲ ਸਿੰਘ)-ਲੱਕੀ ਡਰਾਅ ਵਿਚ ਕਾਰ ਦੇਣ ਦਾ ਵਿਸ਼ਵਾਸ ਦੇ ਕੇ ਕਿਸ਼ਤਾਂ ਰਾਹੀਂ 7 ਲੱਖ 56 ਹਜ਼ਾਰ ਰੁਪਏ ਹਾਸਲ ਕਰਨ ਦੇ ਦੋਸ਼ ਤਹਿਤ ਸਿਟੀ ਥਾਣਾ ਪੁਲਿਸ ਨੇ 1 ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਦਾਜ ਦੀ ਮੰਗ ਕਰਨ ਦੇ ਦੋਸ਼ 'ਚ 3 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 5 ਮਾਰਚ (ਦਵਿੰਦਰ ਪਾਲ ਸਿੰਘ)-ਦਾਜ ਦੀ ਮੰਗ ਕਰਨ ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ ਸਹੁਰੇ ਪਰਿਵਾਰ ਦੇ 3 ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦਲਜੀਤ ਕੌਰ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਦੋ ਵਿਅਕਤੀਆਂ ਵਿਰੁੱਧ ਠੱਗੀ ਦਾ ਮਾਮਲਾ ਦਰਜ

ਮੰਡੀ ਰੋੜਾਂਵਾਲੀ, 5 ਮਾਰਚ (ਮਨਜੀਤ ਸਿੰਘ ਬਰਾੜ)-ਇਕ ਵਿਅਕਤੀ ਨੂੰ ਰੇਲਵੇ ਵਿਭਾਗ 'ਚ ਨੌਕਰੀ ਦੁਆਉਣ ਦਾ ਲਾਲਚ ਦੇ ਕੇ ਠੱਗੀ ਮਾਰਨ 'ਤੇ ਦੋ ਵਿਅਕਤੀਆਂ ਵਿਰੁੱਧ ਥਾਣਾ ਵੈਰੋ ਕਾ ਦੀ ਪੁਲਿਸ ਨੇ ਐਸ.ਐਸ.ਪੀ ਦੇ ਹੁਕਮਾਂ ਅਨੁਸਾਰ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਜੈਸਰਤ ਸਿੰਘ ਸੰਧੂ ਖੁੜੰਜ ਪਾਏ ਕੋਰੋਨਾ ਪਾਜ਼ੀਟਿਵ

ਮੰਡੀ ਰੋੜਾਂਵਾਲੀ, 5 ਮਾਰਚ (ਮਨਜੀਤ ਸਿੰਘ ਬਰਾੜ)-ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਦੇ ਵਾਈਸ ਚੇਅਰਮੈਨ ਜੈਸਰਤ ਸਿੰਘ ਸੰਧੂ ਖੁੜੰਜ ਕੁੱਝ ਦਿਨ ਤੋਂ ਤੇਜ਼ ਬੁਖ਼ਾਰ ਹੋਣ ਕਾਰਨ ਚੰਡੀਗੜ੍ਹ ਵਿਖੇ ਆਪਣੇ ਘਰ ਬੈੱਡ ਰੈਸਟ 'ਤੇ ਚੱਲ ਰਹੇ ਸਨ | ਜਿਨ੍ਹਾਂ ਦਾ ਕੱਲ੍ਹ ...

ਪੂਰੀ ਖ਼ਬਰ »

ਚਾਰ ਦਿਨਾਂ ਕ੍ਰਿਕਟ ਟੂਰਨਾਮੈਂਟ 11 ਤੋਂ

ਗੁਰੂਹਰਸਹਾਏ, 5 ਮਾਰਚ (ਹਰਚਰਨ ਸਿੰਘ ਸੰਧੂ)- ਪਿੰਡ ਕੋਹਰ ਸਿੰਘ ਵਾਲਾ ਵਿਖੇ 6ਵਾਂ ਨਿਰੋਲ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ 11,12,13 ਤੇ 14 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪਹਿਲਾ ਇਨਾਮ 15 ਹਜਾਰ, ਦੂਜਾ 8100, ਤੀਜਾ ਤੇ ਚੌਥਾ ਇਨਾਮ 1500 ਰੁਪਏ ਸਮੇਤ ਟਰਾਫ਼ੀ ...

ਪੂਰੀ ਖ਼ਬਰ »

ਗਾਇਤਰੀ ਬੇਦੀ ਵਲੋਂ ਹਾਈ ਸਕੂਲ ਕੜਮਾ ਦੇ ਦਫ਼ਤਰ ਦਾ ਉਦਘਾਟਨ

ਮਮਦੋਟ, 5 ਮਾਰਚ (ਸੁਖਦੇਵ ਸਿੰਘ ਸੰਗਮ)- ਸਰਕਾਰੀ ਹਾਈ ਸਕੂਲ ਕੜਮਾਂ ਦੇ ਦਫ਼ਤਰ ਦਾ ਉਦਘਾਟਨ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਦੀ ਸਪੁੱਤਰੀ ਬੀਬਾ ਗਾਇਤਰੀ ਬੇਦੀ ਵਲੋਂ ਕੀਤਾ ਗਿਆ | ਇਸ ਦੌਰਾਨ ਮੁੱਖ ਅਧਿਆਪਕ ਚਰਨ ਸਿੰਘ ਵਲੋਂ ਸਕੂਲੀ ਸਟਾਫ਼ ਦੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ਼ ਕੀਤੀ ਨਾਅਰੇਬਾਜ਼ੀ

ਗੁਰੂਹਰਸਹਾਏ, 5 ਮਾਰਚ (ਕਪਿਲ ਕੰਧਾਰੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਸ਼ਹਿਰ ਦੇ ਰੇਲਵੇ ਪਾਰਕ ਵਿਖੇ ਹੋਈ, ਜਿਸ ਵਿਚ ਨਵੇਂ ਸਾਲ ਦੇ ਲਈ ਪ੍ਰਧਾਨ ਅਤੇ ਹੋਰ ਕਾਰਜਕਾਰੀ ਮੈਂਬਰਾਂ ਦੀ ਚੋਣ ਕੀਤੀ ਗਈ, ਜਿਸ ਵਿਚ ਸਰਬਸੰਮਤੀ ਦੇ ਨਾਲ ...

ਪੂਰੀ ਖ਼ਬਰ »

ਅਕਾਲੀ ਆਗੂ ਮਿੰਟੂ ਦੁਲਚੀ ਕੇ ਨੂੰ ਸਦਮਾ, ਚਾਚੇ ਦੀ ਮੌਤ

ਫ਼ਿਰੋਜ਼ਪੁਰ, 5 ਮਾਰਚ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਗਰਮ ਆਗੂ ਅੰਗਰੇਜ਼ ਸਿੰਘ ਮਿੰਟੂ ਦੁਲਚੀ ਕੇ ਸਾਬਕਾ ਮੈਂਬਰ ਬਲਾਕ ਸੰਮਤੀ ਨੂੰ ਉਦੋਂ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਚਾਚਾ ਗੁਰਦੀਪ ਸਿੰਘ ਮੱਲ ਦਾ ਅਚਾਨਕ ਦਿਹਾਂਤ ਹੋ ਗਿਆ, ...

ਪੂਰੀ ਖ਼ਬਰ »

ਜਗਦੀਸ਼ ਭੱਟੀ ਦੀ ਮੌਤ ਨਾਲ ਸੋਗ ਦੀ ਲਹਿਰ

ਜ਼ੀਰਾ, 5 ਮਾਰਚ (ਜੋਗਿੰਦਰ ਸਿੰਘ ਕੰਡਿਆਲ)- ਸਮੀਰ ਭੱਟੀ ਅਤੇ ਰਿੰਕੂ ਭੱਟੀ ਯੂ.ਐੱਸ.ਏ, ਯੂਨਸ ਭੱਟੀ ਅਤੇ ਸਲੀਮ ਹੰਸ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ, ਜਦ ਉਨ੍ਹਾਂ ਦੇ ਪਿਤਾ ਜਗਦੀਸ਼ ਭੱਟੀ ਸਾਬਕਾ ਕੌਂਸਲਰ ਜ਼ੀਰਾ ਦਾ ਅਚਾਨਕ ਦੇਹਾਂਤ ਹੋ ਗਿਆ | ਉਨ੍ਹਾਂ ਦੀ ਹੋਈ ...

ਪੂਰੀ ਖ਼ਬਰ »

ਬਜਟ ਸਬੰਧੀ ਬਲਾਕ ਸੰਮਤੀ ਜ਼ੀਰਾ ਦੇ ਚੇਅਰਮੈਨ ਤੇ ਮੈਂਬਰਾਂ ਦੀ ਮੀਟਿੰਗ

ਜ਼ੀਰਾ, 5 ਮਾਰਚ (ਜੋਗਿੰਦਰ ਸਿੰਘ ਕੰਡਿਆਲ)- ਬਲਾਕ ਜ਼ੀਰਾ ਦੇ ਪਿੰਡਾਂ ਦੇ ਕਰਵਾਏ ਗਏ ਵਿਕਾਸ ਕਾਰਜਾਂ ਦੀ ਸਮੀਖਿਆ ਅਤੇ ਸਾਲਾਨਾ ਬਜਟ ਸਬੰਧੀ ਵਿਸ਼ੇਸ਼ ਮੀਟਿੰਗ ਮਹਿੰਦਰਜੀਤ ਸਿੰਘ ਸਿੱਧੂ ਚੇਅਰਮੈਨ ਬਲਾਕ ਸੰਮਤੀ ਜ਼ੀਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਬਾਘਾ ਪੁਰਾਣਾ ਰੈਲੀ ਸਬੰਧੀ ਵਿਸ਼ੇਸ਼ ਮੀਟਿੰਗ

ਜ਼ੀਰਾ, 5 ਮਾਰਚ (ਮਨਜੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਵਲੋਂ 21 ਮਾਰਚ ਨੂੰ ਜ਼ਿਲ੍ਹਾ ਮੋਗਾ ਦੇ ਸ਼ਹਿਰ ਬਾਘਾ ਪੁਰਾਣਾ ਹੋਣ ਵਾਲੀ ਕਿਸਾਨ ਸੰਮੇਲਨ ਰੈਲੀ ਸਬੰਧੀ ਜ਼ੀਰਾ ਵਿਖੇ ਆਗੂਆਂ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਰੈਲੀ ਸਬੰਧੀ ਵਿਚਾਰ-ਚਰਚਾ ਕੀਤੀ ...

ਪੂਰੀ ਖ਼ਬਰ »

ਚਾਰ ਦਿਨਾਂ ਕ੍ਰਿਕਟ ਟੂਰਨਾਮੈਂਟ 11 ਤੋਂ

ਗੁਰੂਹਰਸਹਾਏ, 5 ਮਾਰਚ (ਹਰਚਰਨ ਸਿੰਘ ਸੰਧੂ)- ਪਿੰਡ ਕੋਹਰ ਸਿੰਘ ਵਾਲਾ ਵਿਖੇ 6ਵਾਂ ਨਿਰੋਲ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ 11,12,13 ਤੇ 14 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪਹਿਲਾ ਇਨਾਮ 15 ਹਜਾਰ, ਦੂਜਾ 8100, ਤੀਜਾ ਤੇ ਚੌਥਾ ਇਨਾਮ 1500 ਰੁਪਏ ਸਮੇਤ ਟਰਾਫ਼ੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਰੋਸ ਧਰਨਾ

ਅਬੋਹਰ, 5 ਮਾਰਚ(ਸੁਖਜਿੰਦਰ ਸਿੰਘ ਢਿੱਲੋਂ)-ਟੈਕਨੀਕਲ ਸਰਵਿਸ ਯੂਨੀਅਨ ਵਲੋਂ ਸ਼ਿਵ ਕੁਮਾਰ ਮੰਡਲ ਪ੍ਰਧਾਨ ਦੀ ਅਗਵਾਈ ਵਿਚ ਸਿਧਾਰਥ ਕੰਬੋਜ ਐਸ.ਐਸ.ਈ ਖ਼ਿਲਾਫ਼ ਰੋਸ ਧਰਨਾ ਲਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਤਿੰਨ ਮਹੀਨੇ ਪਹਿਲਾਂ ਸਾਥੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਪੇਂਟਿੰਗ ਮੁਕਾਬਲੇ

ਫ਼ਾਜ਼ਿਲਕਾ, 5 ਮਾਰਚ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਲੋਚਨ ਸਿੰਘ ਸਿੱਧੂ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਬਾਂਡੀ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਦੇ ਆਏ 5 ਮਾਮਲੇ

ਫ਼ਾਜ਼ਿਲਕਾ, 5 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਅੱਜ 5 ਵਿਅਕਤੀ ਪੀੜਤ ਹੋਏ ਹਨ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਅੱਜ ਤੱਕ 3956 ਵਿਅਕਤੀ ਕੋਰੋਨਾ ਵਾਈਰਸ ਦਾ ਸ਼ਿਕਾਰ ਹੋਏ ਹਨ, ਜਿਨ੍ਹਾਂ ਵਿਚੋਂ 3857 ...

ਪੂਰੀ ਖ਼ਬਰ »

ਸਕੂਲ ਦੀ ਮੁਹਾਰ ਬਦਲਣ ਲਈ ਸਮਾਜ ਸੇਵੀ ਸੱਜਣਾਂ ਵਲੋਂ ਦਿੱਤਾ ਜਾ ਰਿਹੈ ਸਹਿਯੋਗ

ਮੰਡੀ ਅਰਨੀਵਾਲਾ, 5 ਮਾਰਚ (ਨਿਸ਼ਾਨ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਨੂਰਪੁਰ ਦੀ ਇਮਾਰਤ ਅਤੇ ਸਕੂਲ ਦੇ ਵਿਕਾਸ ਲਈ ਸਹਿਯੋਗੀ ਅਤੇ ਦਾਨੀ ਸੱਜਣਾਂ ਵਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ | ਸਕੂਲ ਮੁਖੀ ਸੰਜੀਵ ਕੁਮਾਰ ਵਲੋਂ ਸਕੂਲ ਦੇ ਵਿਕਾਸ ਲਈ ...

ਪੂਰੀ ਖ਼ਬਰ »

ਨਰੇਗਾ ਵਰਕਰ ਯੂਨੀਅਨ ਦੀ ਮੀਟਿੰਗ

ਖੂਈਆਂ ਸਰਵਰ, 5 ਮਾਰਚ (ਵਿਵੇਕ ਹੂੜੀਆ)-ਨਰੇਗਾ ਵਰਕਰ ਯੂਨੀਅਨ ਦੀ ਇਕ ਅਹਿਮ ਬੈਠਕ ਪਿੰਡ ਜੰਡ ਵਾਲਾ ਮੀਰਾ ਸਾਂਗਲਾ ਵਿਖੇ ਬਲਾਕ ਪ੍ਰਧਾਨ ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਯੂਨੀਅਨ ਵਲੋਂ ਜੰਡ ਵਾਲਾ ਮੀਰਾ ਸਾਂਗਲਾ ਵਿਖੇ ਨਰੇਗਾ ਵਰਕਰ ਯੂਨੀਅਨ ਦੀ ਇਕਾਈ ਸਥਾਪਿਤ ਕੀਤੀ ਗਈ ਜਿਸ ਦਾ ਪ੍ਰਧਾਨ ਰਾਮ ਕ੍ਰਿਸ਼ਨ ਨੂੰ ਬਣਾਇਆ ਗਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਨਰੇਗਾ ਵਰਕਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸਰਪੰਚ ਵਲੋਂ ਕੰਮ ਦੀ ਅਰਜ਼ੀ ਰਸੀਦ ਨਹੀਂ ਦਿੱਤੀ ਜਾਂਦੀ, ਕਿਰਤੀਆਂ ਦਾ 100 ਦਿਨ ਦਾ ਕੰਮ ਬਣਦਾ ਹੈ ਉਨ੍ਹਾਂ ਨੂੰ 100 ਦਿਨ ਕੰਮ ਨਹੀਂ ਦਿੱਤਾ ਜਾਂਦਾ, ਕੀਤੇ ਕੰਮ ਦੇ ਘੱਟ ਪੈਸੇ ਦਿੱਤੇ ਜਾਂਦੇ ਹਨ, ਕਈ ਕਿਰਤੀਆਂ ਦੀਆਂ ਘਰ ਬੈਠੇ ਹਾਜ਼ਰੀਆਂ ਲੱਗਦੀਆਂ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਖ਼ੁਸ਼ਹਾਲ ਸਿੰਘ ਕਟਾਰਾ, ਮੀਨੂੰ ਰਾਣੀ, ਜਰਨੈਲ ਸਿੰਘ, ਸੁਖਦੇਵ ਸਿੰਘ, ਫ਼ੌਜਾ ਸਿੰਘ, ਜਸਵੰਤ ਸਿੰਘ, ਹਰਕੇਸ਼ ਸਿੰਘ, ਕ੍ਰਿਸ਼ਨ ਲਾਲ, ਗੁਰਮੀਤ ਸਿੰਘ ਅਤੇ ਸੇਵਾ ਸਿੰਘ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਮੈਗਸੀਪਾ ਵਲੋਂ ਆਰ. ਟੀ. ਆਈ. ਐਕਟ ਬਾਰੇ ਸਿਖਲਾਈ ਵਰਕਸ਼ਾਪ

ਫ਼ਾਜ਼ਿਲਕਾ, 5 ਮਾਰਚ (ਦਵਿੰਦਰ ਪਾਲ ਸਿੰਘ)-ਮੈਗਸੀਪਾ ਵਲੋਂ ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਸੂਚਨਾ ਦਾ ਅਧਿਕਾਰੀ ਐਕਟ ਸਬੰਧੀ ਇਕ ਸਿਖਲਾਈ ਵਰਕਸ਼ਾਪ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋਜੈਕਟ ਕੋਆਰਡੀਨੇਟਰ ...

ਪੂਰੀ ਖ਼ਬਰ »

ਚਾਰ ਦਿਨਾਂ ਬਾਅਦ ਐਸ. ਬੀ. ਆਈ. ਬੈਂਕ ਸ਼ਾਖਾ ਦੀਆਂ ਸੇਵਾਵਾਂ ਸ਼ੁਰੂ

ਅਬੋਹਰ, 5 ਮਾਰਚ (ਕੁਲਦੀਪ ਸਿੰਘ ਸੰਧੂ)-ਪਿਛਲੇ ਕਰੀਬ ਚਾਰ ਦਿਨਾਂ ਤੋਂ ਨਗਰ ਨਿਗਮ ਵਲੋਂ ਸੀਲ ਕੀਤੇ ਗਏ ਸਟੇਟ ਬੈਂਕ ਆਫ਼ ਇੰਡੀਆ ਦੇ ਤਾਲੇ ਅੱਜ ਨਗਰ ਨਿਗਮ ਅਧਿਕਾਰੀਆਂ ਵਲੋਂ ਮਾਣਯੋਗ ਹਾਈਕੋਰਟ ਦੇ ਹੁਕਮਾਂ 'ਤੇ ਖ਼ੋਲ ਦਿੱਤੇ ਗਏ ਹਨ ਜਿਸ ਤੋਂ ਬਾਅਦ ਬੈਂਕ ...

ਪੂਰੀ ਖ਼ਬਰ »

ਸ਼ਹੀਦ ਇਕੱਲੇ ਪਿੰਡ ਦਾ ਨਹੀਂ, ਸਮੁੱਚੀ ਕੌਮ ਦਾ ਸਰਮਾਇਆ ਹੁੰਦੇ ਹਨ-ਜੋਸਨ

ਫ਼ਾਜ਼ਿਲਕਾ, 5 ਮਾਰਚ (ਦਵਿੰਦਰ ਪਾਲ ਸਿੰਘ)-ਸ਼ਹੀਦ ਕਿਸੇ ਇਕ ਪਿੰਡ ਜਾਂ ਇਲਾਕੇ ਦੇ ਨਹੀਂ ਹੁੰਦੇ, ਸ਼ਹੀਦ ਹਮੇਸ਼ਾ ਸਾਰੀ ਕੌਮ ਦੇ ਹੀਰੋ ਹੁੰਦੇ ਹਨ | ਇਹ ਸ਼ਬਦ ਪੰਜਾਬ ਦੇ ਸਾਬਕਾ ਮੰਤਰੀ, ਜ਼ਿਲ੍ਹਾ ਯੋਜਨਾ ਬੋਰਡ ਫ਼ਾਜ਼ਿਲਕਾ ਦੇ ਚੇਅਰਮੈਨ ਸ਼੍ਰੀ ਹੰਸ ਰਾਜ ਜੋਸਨ ਨੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਿਸ਼ਾਲ ਭਲਕੇ ਵੰਡੇਗਾ ਰਾਸ਼ਨ ਕਿੱਟਾਂ

ਫ਼ਾਜ਼ਿਲਕਾ, 5 ਮਾਰਚ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ ਕੱਲ੍ਹ 7 ਮਾਰਚ ਨੂੰ ਦੁੱਖ ਨਿਵਾਰਨ ਸ਼੍ਰੀ ਬਾਲਾ ਜੀ ਧਾਮ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਜਾਣਗੀਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜਲਾਲਾਬਾਦ, 5 ਮਾਰਚ (ਕਰਨ ਚੁਚਰਾ, ਜਤਿੰਦਰਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਸਵਾ 30 ਬੋਤਲ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ¢ ਜਾਂਚ ਅਧਿਕਾਰੀ ਦੇਸ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ 'ਚ ਸਿਟੀ ਏਰੀਆ 'ਚ ਰਵਾਨਾ ਸੀ ਤਾਂ ਜਦੋਂ ...

ਪੂਰੀ ਖ਼ਬਰ »

ਪਲਾਸਟਿਕ ਦੀਆਂ ਬੋਤਲਾਂ ਵਿਚ ਵਿਕਣ ਵਾਲੇ ਪੀਣ ਵਾਲੇ ਪਦਾਰਥਾਂ ਦੀ ਵਿੱਕਰੀ 'ਤੇ 13 ਤੋਂ ਰੋਕ

ਅਬੋਹਰ, 5 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਨਗਰ ਨਿਗਮ ਅਬੋਹਰ ਵਲੋਂ ਨਿਗਮ ਦੀ ਹਦੂਦ ਅੰਦਰ 13 ਮਾਰਚ ਤੋਂ ਪਲਾਸਟਿਕ ਦੀਆਂ ਬੋਤਲਾਂ ਵਿਚ ਪਾਣੀ ਤੋਂ ਬਿਨਾਂ ਵਿਕਣ ਵਾਲੇ ਪੀਣ ਵਾਲੇ ਹੋਰ ਪਦਾਰਥਾਂ ਜਿਵੇਂ ਪੈਪਸੀਕੋ, ਕੋਕਾ ਕੋਲਾ, ਮਾਜਾ, ਕਿਨਲੇ, ਐਕਵਾਫੀਨਾ ਡਿ੍ੰਕਸ ਦੀ ...

ਪੂਰੀ ਖ਼ਬਰ »

ਹੀਰਾਂ ਵਾਲੀ ਸਕੂਲ ਦੇ 2 ਅਧਿਆਪਕਾਂ ਨੂੰ ਮਿਲੇ ਪ੍ਰਸ਼ੰਸਾ ਪੱਤਰ

ਫ਼ਾਜ਼ਿਲਕਾ, 5 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਦੇ 2 ਅਧਿਆਪਕਾਂ ਦੀ ਚੰਗੀ ਕਾਰਗੁਜ਼ਾਰੀ ਬਦਲੇ ਉਨ੍ਹਾਂ ਨੂੰ ਸਨਮਾਨ ਪੱਤਰ ਦਿੱਤੇ ਹਨ | ਇਹ ਸਨਮਾਨ ਪੱਤਰ ਸਰਵਨ ਕੁਮਾਰ ਤੇ ...

ਪੂਰੀ ਖ਼ਬਰ »

ਕੌਮਾਂਤਰੀ ਸੁਣਨ ਸ਼ਕਤੀ ਦਿਵਸ ਮਨਾਇਆ

ਮੰਡੀ ਲਾਧੂਕਾ, 5 ਮਾਰਚ (ਰਾਕੇਸ਼ ਛਾਬੜਾ)-ਬੋਲ਼ੇਪਣ ਤੋਂ ਬਚਾਅ ਅਤੇ ਰੋਕ ਸਬੰਧੀ ਰਾਸ਼ਟਰੀ ਪ੍ਰੋਗਰਾਮ ਤਹਿਤ ਲੋਕਾਂ ਨੂੰ ਕੰਨਾਂ ਦੀ ਦੇਖ ਰੇਖ ਅਤੇ ਬਿਮਾਰੀਆਂ ਪ੍ਰਤੀ ਜਾਗਰੂਕਤਾ ਕਰਨ ਲਈ ਪੀ.ਐਚ.ਸੀ. ਜੰਡਵਾਲਾ ਭੀਮੇਸ਼ਾਹ ਵਿਖੇ ਵਿਸ਼ਵ ਸੁਣਨ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਵੀਰ ਨਾਰੀਆਂ ਦਾ ਅਬੋਹਰ ਮਿਲਟਰੀ ਸਟੇਸ਼ਨ ਵਿਖੇ ਕੀਤਾ ਸਨਮਾਨ

ਅਬੋਹਰ, 5 ਮਾਰਚ (ਕੁਲਦੀਪ ਸਿੰਘ ਸੰਧੂ)-1971 ਦੀ ਭਾਰਤ-ਪਾਕਿ ਜੰਗ ਵਿਚ ਦੇਸ਼ ਦੀ ਜਿੱਤ ਦੇ ਜਸ਼ਨਾਂ ਦੇ 50 ਸਾਲ ਪੂਰੇ ਹੋਣ 'ਤੇ ਭਾਰਤੀ ਫ਼ੌਜ ਵਲੋਂ ਦੇਸ਼ ਵਾਸੀਆਂ ਨਾਲ ਮਿਲ ਕੇ ਇਸ ਸਾਲ ਨੂੰ ਗੋਲਡਨ ਜੁਬਲੀ ਸਾਲ ਵਜੋਂ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਇਕ ਵਿਜੈ ਮਸ਼ਾਲ ਯਾਤਰਾ ...

ਪੂਰੀ ਖ਼ਬਰ »

ਮਾਨਵਤਾ ਤੇ ਸਮਾਜ ਸੇਵਾ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਭਾਰਤੀ ਜਾਗਿ੍ਤੀ ਮੰਚ-ਡਾ. ਦੀਪਕ ਕੋਛੜ

ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਤੇ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਭਾਰਤੀ ਜਾਗਿ੍ਤੀ ਮੰਚ ਰਜਿ. ਮੋਗਾ ਵਲੋਂ ਚਲਾਏ ਜਾ ਰਹੇ ਡਾ. ਮûਰਾ ਦਾਸ ਬਾਬਾ ਚੈਰੀਟੇਬਲ ਕਲੀਨਿਕ ਜਿੱਥੇ ਮਰੀਜ਼ਾਂ ਦੀ ਮੁਫ਼ਤ ਜਾਂਚ ਕਰਨ ਦੇ ...

ਪੂਰੀ ਖ਼ਬਰ »

ਪਿੰਡ ਜੋਧਾ ਭੈਣੀ 'ਚ ਲੱਗੇ ਆਰ. ਓ. ਦੀ ਮੋਟਰ ਤੇ ਕੀਮਤੀ ਸਾਮਾਨ ਚੋਰੀ

ਮੰਡੀ ਘੁਬਾਇਆ, 5 ਮਾਰਚ (ਅਮਨ ਬਵੇਜਾ)-ਚੌਕੀ ਘੁਬਾਇਆ ਦੇ ਅਧੀਨ ਪੈਂਦੇ ਪਿੰਡ ਜੋਧਾ ਭੈਣੀ ਵਿਖੇ ਲੱਗੇ ਆਰ. ਆਰ. ਓ. ਦੀ ਮੋਟਰ ਤੇ ਹੋਰ ਕੀਮਤੀ ਸਾਮਾਨ ਚੋਰੀ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਚੋਰੀ ਹੋਣ ਦੀ ਘਟਨਾ ਦੇ ਬਾਰੇ ਪਿੰਡ ਦੀ ਗਰਾਮ ਪੰਚਾਇਤ ਦੇ ਵੱਲੋਂ ਥਾਣਾ ਸਦਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਭੁੱਖ ਹੜਤਾਲ 8 ਨੂੰ

ਜਲਾਲਾਬਾਦ, 5 ਮਾਰਚ (ਕਰਨ ਚੁਚਰਾ)-ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ ਪੈਨਸ਼ਨਰਜ਼ ਭਵਨ ਵਿਖੇ ਦੇਸ ਰਾਜ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਸਟੇਜ ਸਕੱਤਰ ਦੇਵ ਰਾਜ ਸ਼ਰਮਾ ਤੇ ਸਮੂਹ ਸਾਥੀਆਂ ਨੇ ...

ਪੂਰੀ ਖ਼ਬਰ »

ਹੀਰਾਂਵਾਲੀ ਸ਼ਰਾਬ ਫ਼ੈਕਟਰੀ ਨਹੀਂ ਲੱਗਣ ਦਿਆਂਗੇ-ਸੁਖਬੀਰ ਸਿੰਘ ਬਾਦਲ

ਅਬੋਹਰ, 5 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਫ਼ਾਜ਼ਿਲਕਾ ਜ਼ਿਲੇ੍ਹ ਦੇ ਪਿੰਡ ਹੀਰਾਂ ਵਾਲੀ ਦੀ ਫ਼ੈਕਟਰੀ ਨੂੰ ਲੈ ਕੇ ਦਿਨੋਂ ਦਿਨ ਲੋਕਾਂ ਵਿਚ ਰੋਹ ਵਧਦਾ ਜਾ ਰਿਹਾ ਹੈ | ਸ਼ਰਾਬ ਫ਼ੈਕਟਰੀ ਰੋਕੋ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਅਤੇ ਵੱਖ ਵੱਖ ਪਿੰਡਾਂ ਦੇ ...

ਪੂਰੀ ਖ਼ਬਰ »

ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਲੈ ਕੇ ਗੁਰਮਿਤ ਸਮਾਗਮ

ਮੰਡੀ ਘੁਬਾਇਆ, 5 ਮਾਰਚ (ਅਮਨ ਬਵੇਜਾ)-ਹਲਕਾ ਜਲਾਲਾਬਾਦ 'ਚ ਸ਼ੋ੍ਰਮਣੀ ਗੁਰੂ ਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਪਿੰਡ ਆਲਮ ਕੇ ਵਿਖੇ ਸਾਕਾ ਨਨਕਾਣਾ ਸਾਹਿਬ ਦੀ 100 ਸਾਲਾ ਸ਼ਤਾਬਦੀ ਨੂੰ ਮੁੱਖ ਰੱਖ ਕੇ ਸਮਾਗਮ ਕਰਵਾਇਆ ਗਿਆ | ਜਿਸ ਦੇ 'ਚ ਜਥੇਦਾਰ ਦਰਸ਼ਨ ਸਿੰਘ ਮੋਠਾਂ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈੱਡਰੇਸ਼ਨ ਸ਼ਹਿਰੀ ਜਲਾਲਾਬਾਦ ਤੇ ਸਬ-ਅਰਬਨ ਜਲਾਲਾਬਾਦ ਦੀ ਮੀਟਿੰਗ

ਜਲਾਲਾਬਾਦ, 5 ਮਾਰਚ (ਜਤਿੰਦਰ ਪਾਲ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਸ਼ਹਿਰੀ ਜਲਾਲਾਬਾਦ ਅਤੇ ਸਬ ਅਰਬਨ ਜਲਾਲਾਬਾਦ ਦੀ ਮਹੀਨਾ ਵਾਰੀ ਮੀਟਿੰਗ ਸਬ ਅਰਬਨ ਪ੍ਰਧਾਨ ਚੇਤਨ ਕੁਮਾਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਵਿਸ਼ੇਸ਼ ਪਹੁੰਚੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX