ਤਾਜਾ ਖ਼ਬਰਾਂ


ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  1 minute ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  15 minutes ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  23 minutes ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  29 minutes ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  37 minutes ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  51 minutes ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 1 hour ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 1 hour ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  1 minute ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 2 hours ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 2 hours ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 2 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 2 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 1 hour ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 2 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 3 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 3 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  about 4 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  about 4 hours ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 4 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 4 hours ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  about 5 hours ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  about 4 hours ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਮੁਫ਼ਤ ਦਿੱਤੇ ਗਏ - ਸਿਹਤ ਮੰਤਰਾਲਾ
. . .  about 5 hours ago
ਨਵੀਂ ਦਿੱਲੀ , 7 ਮਈ - ਭਾਰਤ ਸਰਕਾਰ ਨੇ ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਦੀਆਂ ਖ਼ੁਰਾਕਾਂ ਮੁਫ਼ਤ ਮੁਹੱਈਆ...
ਭਾਰਤ ਵਿਚ 4 ਲੱਖ ਤੋਂ ਉੱਪਰ ਆਏ ਨਵੇਂ ਕੋਰੋਨਾ ਦੇ ਮਾਮਲੇ
. . .  about 5 hours ago
ਨਵੀਂ ਦਿੱਲੀ , 7 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 4,14,188 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਅੰਮ੍ਰਿਤਸਰ

ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਘਿਰਾਓ

ਰਾਮ ਤੀਰਥ, ਅੰਮਿ੍ਤਸਰ, 5 ਮਾਰਚ (ਧਰਵਿੰਦਰ ਸਿੰਘ ਔਲਖ, ਸੁਰਿੰਦਰਪਾਲ ਸਿੰਘ ਵਰਪਾਲ)- ਐਸ.ਸੀ. ਕਮਿਸ਼ਨ ਦੇ ਨਵੇਂ ਬਣੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿਥੇ ਭਾਜਪਾ ਜ਼ਿਲ੍ਹਾ ਦਿਹਾਤੀ ਦੇ ...

ਪੂਰੀ ਖ਼ਬਰ »

ਇਮਰਾਨ ਖ਼ਾਨ 'ਤੇ ਵਰਿ੍ਹਆ ਪਾਕਿ ਚੋਣ ਕਮਿਸ਼ਨ¸ਕਿਹਾ, ਹਰ ਸਿਆਸਤਦਾਨ 'ਚ ਹਾਰ ਮੰਨਣ ਦੀ ਹਿੰਮਤ ਹੋਣੀ ਚਾਹੀਦੀ

ਅੰਮਿ੍ਤਸਰ, 5 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਉਨ੍ਹਾਂ ਦੇ ਆਪਣੇ ਦੇਸ਼ ਦੇ ਚੋਣ ਕਮਿਸ਼ਨ (ਈ.ਸੀ.ਪੀ.) ਨੇ ਝਾੜ ਲਗਾਈ ਹੈ | ਚੋਣ ਕਮਿਸ਼ਨ ਨੇ ਆਪਣੇ ਬਿਆਨ 'ਚ ਇਮਰਾਨ ਖ਼ਾਨ 'ਤੇ ਵਰ੍ਹਦਿਆਂ ਕਿਹਾ ਕਿ ਇਕ ਹੀ ਚੋਣ 'ਚ ਜਿੱਤ ਮਿਲੀ ...

ਪੂਰੀ ਖ਼ਬਰ »

ਚਾਲੂ ਭੱਠੀ, ਲਾਹਣ ਤੇ ਸ਼ਰਾਬ ਸਮੇਤ ਇਕ ਕਾਬੂ

ਰਾਮ ਤੀਰਥ, 5 ਮਾਰਚ (ਧਰਵਿੰਦਰ ਸਿੰਘ ਔਲਖ)- ਐੱਸ.ਐੱਸ.ਪੀ.ਦਿਹਾਤੀ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਅੱਜ ਪਿੰਡ ਖਿਆਲਾ ਕਲਾਂ ਵਿਖੇ ਛਾਪੇਮਾਰੀ ਕਰਕੇ ਰਾਮ ਤੀਰਥ ਪੁਲਿਸ ਨੇ ਚੌਕੀ ਇੰਚਾਰਜ ਬਲਵਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਇਕ ਵਾਰ ਫਿਰ ਭਾਜਪਾ ਆਗੂ ਸ਼ਵੇਤ ਮਲਿਕ ਦਾ ਕਿਸਾਨਾਂ ਨੇ ਕੀਤਾ ਵਿਰੋਧ

ਅੰਮਿ੍ਤਸਰ, 5 ਮਾਰਚ (ਹਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ)- ਭਾਜਪਾ ਆਗੂ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਇਕ ਵਾਰ ਮੁੜ ਕਿਸਾਨਾਂ ਦਾ ਉਸ ਵੇਲੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਅੱਜ ਅੰਮਿ੍ਤਸਰ ਦੇ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦੇ ਚੱਲ ਰਹੇ ...

ਪੂਰੀ ਖ਼ਬਰ »

ਅੰਮਿਤਸਰ ਦੇ ਹਵਾਈ ਅੱਡੇ 'ਤੇ ਦੁਬਈ ਤੋਂ ਪੁੱਜੀ ਉਡਾਣ 'ਚੋਂ 247 ਗ੍ਰਾਮ ਸੋਨਾ ਬਰਾਮਦ

ਰਾਜਾਸਾਂਸੀ, 5 ਮਾਰਚ (ਹੇਰ/ਹਰਦੀਪ ਸਿੰਘ ਖੀਵਾ)- ਅੰਮਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਸਪਾਈਸ ਜੈੱਟ ਰਾਹੀਂ ਏਥੇ ਪੁੱਜੇ ਇਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵਲੋਂ 247 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ | ...

ਪੂਰੀ ਖ਼ਬਰ »

ਹੁਣ ਜਨਰਲ ਗੁਰਦਾ ਖਰਾਬ ਮਰੀਜ਼ ਵੀ ਕਰਵਾ ਸਕਣਗੇ ਸਿਵਲ ਹਸਪਤਾਲ ਵਿਖੇ ਡਾਇਲਸਿਸ

ਅੰਮਿ੍ਤਸਰ, 5 ਮਾਰਚ (ਰੇਸ਼ਮ ਸਿੰਘ)- ਇਥੇ ਜਲਿ੍ਹਆਂਵਾਲਾ ਸਿਵਲ ਹਸਪਤਾਲ ਵਿਖੇ ਹੁਣ ਆਮ ਮਰੀਜ਼ ਵੀ ਡਾਇਲਸਿਸ ਕਰਵਾ ਸਕਣਗੇ ਇਸ ਤੋਂ ਪਹਿਲਾਂ ਇਥੇ ਕੇਵਲ ਹੈਪੇਟਾਈਟਸ ਮਰੀਜ਼ਾਂ ਦਾ ਹੀ ਡਾਇਲਸਿਸ ਕੀਤਾ ਜਾਂਦਾ ਸੀ | ਮਿਲੇ ਵੇਰਵਿਆਂ ਅਨੁਸਾਰ ਇਥੇ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਅਸਲਾ ਲਾਇਸੰਸ ਲੈਣ ਲਈ ਲਈ ਡੋਪ ਟੈਸਟ ਦੀਆਂ ਨਕਲੀ ਰਿਪੋਰਟਾਂ ਬਣਾਉਣ ਦਾ ਮਾਮਲਾ ਸਾਹਮਣੇ ਆਇਆ

ਅੰਮਿ੍ਤਸਰ, 5 ਮਾਰਚ (ਰੇਸ਼ਮ ਸਿੰਘ)-ਅਸਲਾ ਲਾਇਸੰਸ ਹਾਸਲ ਕਰਨ ਲਈ ਜ਼ਰੂਰੀ ਕਰਾਰ ਦਿੱਤੇ ਗਏ ਡੋਪ ਟੈਸਟ ਦੀਆਂ ਨਕਲੀ ਰਿਪੋਰਟਾਂ ਤਿਆਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨਾਲ ਨਸ਼ਾ ਕਰਨ ਵਾਲੇ ਨਸ਼ਈ ਵੀ ਆਸਾਨੀ ਨਾਲ ਅਸਲਾ ਲਾਇਸੰਸ ਹਾਸਲ ਕਰਕੇ ਹਥਿਆਰ ਖ੍ਰੀਦ ਰਹੇ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰ ਯੂਨੀਅਨ ਦੀ ਸਿੱਖਿਆ ਸਕੱਤਰ ਪੰਜਾਬ ਨਾਲ ਅਹਿਮ ਮੀਟਿੰਗ

ਅੰਮਿ੍ਤਸਰ, 5 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਪ੍ਰਾਇਮਰੀ ਪੱਧਰ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਈ.ਟੀ.ਯੂ. ਪੰਜਾਬ ਦੀ ਇੱਕ ਅਹਿਮ ਮੀਟਿੰਗ ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਨਾਲ ਜਥੇਬੰਦੀ ਦੇ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਦੀ ਅਗਵਾਈ 'ਚ ਹੋਈ | ਇਸ ...

ਪੂਰੀ ਖ਼ਬਰ »

ਮਹਿੰਦਰਾ ਐਂਡ ਮਹਿੰਦਰਾ ਵਲੋਂ ਸ੍ਰੀ ਹਰਿਮੰਦਰ ਸਾਹਿਬ ਲਈ 'ਥਾਰ' ਗੱਡੀ ਭੇਟ

ਅੰਮਿ੍ਤਸਰ, 5 ਮਾਰਚ (ਜੱਸ)- ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਨਾਮਵਰ ਵਾਹਨ ਨਿਰਮਾਤਾ ਕੰਪਨੀ ਮਹਿੰਦਰਾ ਐਂਡ ਮਹਿੰਦਰਾ ਕੰਪਨੀ ਵਲੋਂ ਆਪਣੀ 'ਥਾਰ' ਗੱਡੀ ਸ੍ਰੀ ਦਰਬਾਰ ਸਾਹਿਬ ਲਈ ਭੇਟ ਕੀਤੀ ਗਈ | ਇਸ ਮੌਕੇ ਕੰਪਨੀ ਦੇ ਪ੍ਰਧਾਨ ਹੇਮੰਤ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. 'ਚ ਕੌਮਾਂਤਰੀ ਔਰਤ ਦਿਵਸ ਮਨਾਇਆ

ਅੰਮਿ੍ਤਸਰ, 5 ਮਾਰਚ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਔਰਤ ਕਰਮਚਾਰੀਆਂ ਵਲੋਂ ਅੱਜ ਇਥੇ ਮਹਾਰਾਜਾ ਰਣਜੀਤ ਸਿੰਘ ਭਵਨ ਦੇ ਆਡੀਟੋਰੀਅਮ ਵਿਖੇ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਕੌਮਾਂਤਰੀ ਔਰਤ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ ਮੀਟਿੰਗ ਦੌਰਾਨ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਰੋਸ ਪ੍ਰਗਟਾਵਾ

ਬਾਬਾ ਬਕਾਲਾ ਸਾਹਿਬ, 5 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਰਛਪਾਲ ਸਿੰਘ ਜਲਾਲ ਉਸਮਾਂ ਦੀ ਪ੍ਰਧਾਨਗੀ ਹੇੇਠ ਹੋਈ, ਜਿਸ ਵਿਚ ਜ਼ਿਲ੍ਹ੍ਹਾ ਪ੍ਰਧਾਨ ਕੁਲਵੰਤ ਸਿੰਘ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਤਹਿਸੀਲ ਬਾਬਾ ਬਕਾਲਾ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 5 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਇਕ ਮੀਟਿੰਗ ਪ੍ਰਧਾਨ ਮੱਖਣ ਸਿੰਘ ਬੱਲ ਦੀ ਅਗਵਾਈ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਹਲਕਾ ਉਤਰੀ ਵਿਚ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇਗਾ- ਬੋਪਾਰਾਏ

ਵੇਰਕਾ, 5 ਮਾਰਚ (ਪਰਮਜੀਤ ਸਿੰਘ ਬੱਗਾ)- ਬੀਤੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਲੋਕਾਂ ਨੂੰ ਕਈ ਪ੍ਰਕਾਰ ਦੇ ਝੂਠੇ ਸਬਜ਼ਬਾਗ ਦਿਖਾ ਕੇ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਕਾਂਗਰਸ ਦੀ ਸੂਬਾ ਸਰਕਾਰ ਅਤੇ ਹਲਕਾ ਵਿਧਾਇਕ ਵਲੋਂ ਕੋਈ ਸਾਰ ਨਾ ਲਏ ਜਾਣ ਕਾਰਣ ਵਿਕਾਸ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਕੋਰੋਨਾ ਟੈਸਟ ਪਹਿਲ ਦੇ ਅਧਾਰ 'ਤੇ ਕੀਤੇ ਜਾਣ

ਰਮਦਾਸ, 5 ਮਾਰਚ (ਜਸਵੰਤ ਸਿੰਘ ਵਾਹਲਾ)- ਬੀਤੇ ਦਿਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਵਿਖੇ 12ਵੀਂ ਜਮਾਤ ਦੇ ਇਕ ਵਿਦਿਆਰਥੀ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਉਣ 'ਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਤੇ ਸਕੂਲ ਪੜ੍ਹਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਮੁੱਖ ਮੈਨੇਜਰ ਵਜੋਂ ਗੁਰਿੰਦਰ ਸਿੰਘ ਮਥਰੇਵਾਲ ਨੇ ਸੇਵਾ ਸੰਭਾਲੀ

ਅੰਮਿ੍ਤਸਰ, 5 ਮਾਰਚ (ਜਸਵੰਤ ਸਿੰਘ ਜੱਸ)- ਸ਼ੋ੍ਰਮਣੀ ਕਮੇਟੀ ਵਲੋਂ ਅੱਜ ਲਏ ਗਏ ਇੱਕ ਅਹਿਮ ਫੈਸਲੇ ਤਹਿਤ ਧਰਮ ਪ੍ਰਚਾਰ ਕਮੇਟੀ 'ਚ ਮੀਤ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਗੁਰਿੰਦਰ ਸਿੰਘ ਮਥਰੇਵਾਲ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮੁੱਖ ਮੈਨੇਜਰ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਪਹਿਲਾ ਇਸ ਅਹਿਮ ਪ੍ਰਬੰਧਕੀ ਅਹੁਦੇ 'ਤੇ ਮੁਖਤਾਰ ਸਿੰਘ ਚੀਮਾ ਸੇਵਾਵਾਂ ਨਿਭਾ ਰਹੇ ਸਨ | ਇਸੇ ਦੌਰਾਨ ਸ: ਮਥਰੇਵਾਲ ਨੇ ਅੱਜ ਆਪਣੇ ਨਵੇਂ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਗਿਆ ਜਦੋਂ ਕਿ ਤਤਕਾਲੀ ਮੈਨੇਜਰ ਮੁਖਤਾਰ ਸਿੰਘ ਚੀਮਾ ਨੂੰ ਸ: ਮਥਰੇਵਾਲ ਵਾਲੀ ਥਾਂ 'ਤੇ ਧਰਮ ਪ੍ਰਚਾਰ ਕਮੇਟੀ ਦਾ ਮੀਤ ਸਕੱਤਰ ਲਗਾਇਆ ਗਿਆ ਹੈ | ਇਸੇ ਦੌਰਾਨ ਇਸ ਅਹਿਮ ਤਬਦੀਲੀ ਦੀ ਅੱਜ ਸ਼ੋ੍ਰਮਣੀ ਕਮੇਟੀ ਗਲਿਆਰਿਆਂ ਵਿਚ ਸਾਰਾ ਦਿਨ ਚਰਚਾ ਰਹੀ | ਜ਼ਿਕਰਯੋਗ ਹੈ ਕਿ ਬੀਤੇ ਦਿਨ ਅੰਤਿੰੰ੍ਰਗ ਕਮੇਟੀ ਦੀ ਹੋਈ ਇਕੱਤਰਤਾ ਦੌਰਾਨ ਪੇਸ਼ ਕੀਤੇ ਗਏ ਮਤਾ ਨੰਬਰ 5 ਅਨੁਸਾਰ ਤਤਕਾਲੀ ਮੈਨੇਜਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਸਥਿਤ ਅਠਸਠ ਤੀਰਥ ਵਾਲੇ ਸਥਾਨ ਦੀ ਚਾਰਦੀਵਾਰੀ ਵਾਲਾ ਪੱਥਰ, ਜੋ ਕਿ ਟੁੱਟ ਰਿਹਾ ਹੈ, ਦੀ ਸੇਵਾ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਤੋਂ ਕਰਵਾਉਣ ਦੀ ਆਗਿਆ ਮੰਗੀ ਗਈ ਸੀ, ਪਰ ਮੁੱਖ ਸਕੱਤਰ ਤੇ ਸਕੱਤਰ (ਸੈਕਸ਼ਨ 85) ਸਮੇਤ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰਨਾਂ ਅੰਤਿੰ੍ਰਗ ਮੈਂਬਰਾਂ ਵਲੋਂ ਇਹ ਸੇਵਾ ਟਕਸਾਲ ਨੂੰ ਦੇਣ ਦੀ ਥਾਂ ਸ਼ੋ੍ਰਮਣੀ ਕਮੇਟੀ ਵਲੋਂ ਖੁਦ ਕੀਤੇ ਜਾਣ ਦੀ ਹਾਮੀ ਭਰੀ ਗਈ ਸੀ ਜਿਸ ਤੋਂ ਬਾਅਦ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਤੇ ਅੰਤਿੰ੍ਰਗ ਕਮੇਟੀ ਮੈਂਬਰ, ਜੋ ਕਿ ਟਕਸਾਲ ਦੇ ਬੁਲਾਰੇ ਵੀ ਹਨ, ਵਲੋਂ ਇਹ ਕਾਰ ਸੇਵਾ ਟਕਸਾਲ ਨੂੰ ਹੀ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਕੁਝ ਸਮਾਂ ਬਹਿਸ ਕੀਤੇ ਜਾਣ ਬਾਦ ਇਕੱਤਰਤਾ ਵਿਚੋਂ ਰੋਸ ਵਜੋਂ ਵਾਕਆਊਟ ਕਰ ਦਿੱਤਾ ਗਿਆ ਸੀ | ਇਸ ਮੌਕੇ ਹਾਜ਼ਰ ਬਹੁਤਾਤ ਮੈਂਬਰਾਂ ਵਲੋਂ ਬੀਬੀ ਜਗੀਰ ਕੌਰ ਵਲੋਂ ਲਏ ਗਏ ਸਟੈਂਡ ਦੀ ਪ੍ਰਸੰਸਾ ਵੀ ਕੀਤੀ ਗਈ ਸੀ | ਭਰੋਸੇਯੋਗ ਸੂਤਰਾਂ ਅਨੁਸਾਰ ਅੱਜ ਸਵੇਰੇ ਜਿਉਂ ਹੀ ਦਫ਼ਤਰ ਖੁੱਲਿਆ ਤਾਂ ਮੈਨੇਜਰ ਮੁਖਤਾਰ ਸਿੰਘ ਚੀਮਾ ਦੀ ਬਦਲੀ ਕਰਨ ਅਤੇ ਇਸ ਅਹਿਮ ਅਹੁਦੇ 'ਤੇ ਗੁਰਿੰਦਰ ਸਿੰਘ ਮਥਰੇਵਾਲ ਨੂੰ ਨਿਯੁਕਤ ਕਰਨ ਦੇ ਦਫ਼ਤਰੀ ਆਰਡਰ ਪੁੱਜ ਚੁੱਕੇ ਸਨ | ਇਸ ਉਪ੍ਰੰਤ ਸ: ਮਥਰੇਵਾਲ, ਜੋ ਪਹਿਲਾਂ ਵੀ ਇਸ ਅਹੁਦੇ 'ਤੇ ਸੇਵਾ ਕਰ ਚੁੱਕੇ ਹਨ, ਵਲੋਂ ਆਪਣੇ ਨਵੇਂ ਅਹੁਦੇ ਦਾ ਕਾਰਜ ਭਾਰ ਸੰਭਾਲ ਲਿਆ ਗਿਆ | ਇਸ ਮੌਕੇ ਉਨ੍ਹਾਂ ਨੂੰ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਿ ਭੱਟੇਵੱਡ, ਪ੍ਰਧਾਨ ਦੇ ਓਐਸਡੀ ਡਾ: ਅਮਰੀਕ ਸਿੰਘ ਲਤੀਫ਼ਪੁਰ ਤੇ ਸੁਪ੍ਰਡੈਂਟ ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰਨਾਂ ਸ਼ਖਸੀਅਤਾਂ ਵਲੋਂ ਸਿਰੋਪਾਉ ਭੇਟ ਕਰਕੇ ਸਨਮਾਨਤ ਕੀਤਾ ਗਿਆ | ਇਸ ਮੌਕੇ ਮੈਨੇਜਰ ਬਘੇਲ ਸਿੰਘ, ਜਗਤਾਰ ਸਿੰਘ ਤੇ ਹੋਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਿਸਾਨ ਆਗੂ ਮਾ: ਦਾਤਾਰ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ

ਅੰਮਿ੍ਤਸਰ, 5 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਰਣਜੀਤ ਐਵੀਨਿਊ ਅੰਮਿ੍ਤਸਰ ਦੀ ਗਰਾਉਂਡ 'ਚ ਮਾਸਟਰ ਦਾਤਾਰ ਸਿੰਘ ਨਮਿੱਤ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ ਨੇ ਖੇਤੀ ਕਾਨੂੰਨ ਰੱਦ, ...

ਪੂਰੀ ਖ਼ਬਰ »

ਨੌਸਰਬਾਜ਼ ਵਲੋਂ ਅਨੌਖੇ ਢੰਗ ਨਾਲ ਠੱਗੀ ਮਾਰਨ ਲਈ ਬੱਚੇ ਨੂੰ ਕੀਤਾ ਅਗਵਾ

ਚੇਤਨਪੁਰਾ, 5 ਮਾਰਚ (ਮਹਾਂਬੀਰ ਸਿੰਘ ਗਿੱਲ)- ਨੌਸਰਬਾਜ਼ ਵਲੋਂ ਕੁੁਝ ਪੈਸਿਆਂ ਦੀ ਖ਼ਾਤਰ ਇਕ ਬੱਚੇ ਨੂੰ ਅਗਵਾ ਕਰਕੇ ਇਕ ਹਜ਼ਾਰ ਰੁਪਏ ਠੱਗੀ ਮਾਰਨ ਦੀ ਖ਼ਬਰ ਹੈ | ਇਸ ਸਬੰਧੀ ਹੁਸ਼ਿਆਰ ਸਿੰਘ ਪ੍ਰੀਤਮ ਸਿੰਘ ਵਾਸੀ ਚੇਤਨਪੁਰਾ ਨੇ ਦੱਸਿਆ ਕੇ ਬੀਤੀ ਨੂੰ ਸ਼ਾਮ ਇਕ ਠੱਗ ...

ਪੂਰੀ ਖ਼ਬਰ »

ਗੋਲਡਨ ਗੇਟ ਨਿਊ ਅੰਮਿ੍ਤਸਰ ਤੋਂ ਕਿਸਾਨਾਂ-ਮਜ਼ਦੂਰਾਂ ਦਾ ਜਥਾ ਦਿੱਲੀ ਦੇ ਕੰੁਡਲੀ ਬਾਰਡਰ ਲਈ ਰਵਾਨਾ

ਸੁਲਤਾਨਵਿੰਡ, 5 ਮਾਰਚ (ਗੁਰਨਾਮ ਸਿੰਘ ਬੁੱਟਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੈਂਕੜਿਆ ਕਿਸਾਨਾਂ, ਮਜਦੂਰਾਂ, ਨੌਜਵਾਨਾਂ ਦਾ ਇਕ ਵੱਡਾ ਜਥਾ ਅੱਜ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਦੀ ...

ਪੂਰੀ ਖ਼ਬਰ »

ਕੋਰੋਨਾ ਦੇ 42 ਨਵੇਂ ਮਾਮਲੇ ਮਿਲੇ, ਇਕ ਮਰੀਜ਼ ਦੀ ਮੌਤ

ਅੰਮਿ੍ਤਸਰ, 5 ਮਾਰਚ (ਰੇਸ਼ਮ ਸਿੰਘ)- ਕੋਰੋਨਾ ਦੇ ਅੱਜ 42 ਨਵੇਂ ਮਾਮਲੇ ਮਿਲੇ ਹਨ ਜਦੋਂ ਕਿ ਇਕ ਹੋਰ ਮਰੀਜ਼ ਦੀ ਅੱਜ ਕੋਰੋਨਾ ਨਾਲ ਮੌਤ ਹੋ ਗਈ ਹੈ | ਮਿ੍ਤਕ ਮਰੀਜ਼ ਦੀ ਸ਼ਨਾਖਤ ਜੋਗਿੰਦਰ ਸਿੰਘ (72) ਵਾਸੀ ਕੋਟ ਖ਼ਾਲਸਾ ਗੁਰੂ ਰਾਮਦਾਸ ਨਗਰ ਵਜੋਂ ਹੋਈ ਹੈ ਜੋ ਕਿ ਮਹਾਜ਼ਨ ਨਾਮ ...

ਪੂਰੀ ਖ਼ਬਰ »

ਵੱਡੀ ਮਾਤਰਾ 'ਚ ਲਾਹਣ, ਨਾਜਾਇਜ਼ ਦੇਸੀ ਸ਼ਰਾਬ, ਬਰਾਮਦ- 11 ਜਣੇ ਕਾਬੂ, 4 ਫਰਾਰ

ਅਜਨਾਲਾ, 5 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ.ਪ੍ਰਸ਼ੋਤਮ)- ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ.ਐਸ.ਪੀ. ਧਰੁਵ ਦਹੀਆ ਦੀ ਅਗਵਾਈ ਵਿਚ ਅੱਜ ਸਵੇਰੇ ਤੜਕਸਾਰ ਇਥੋਂ ਨੇੜਲੇ ਪਿੰਡ ਲੱਖੂਵਾਲ ਵਿਖੇ ਭਾਰੀ ਪੁਲਿਸ ਬਲ ਸਮੇਤ ਛਾਪੇਮਾਰੀ ਕਰ ਕੇ ਹਜ਼ਾਰਾਂ ਲੀਟਰ ...

ਪੂਰੀ ਖ਼ਬਰ »

ਯੂਥ ਕਾਂਗਰਸ ਹਲਕਾ ਅਜਨਾਲਾ ਵਲੋਂ ਮੋਦੀ ਸਰਕਾਰ ਖ਼ਿਲਾਫ਼ ਪੁਤਲਾ ਸਾੜ ਪ੍ਰਦਰਸ਼ਨ

ਅਜਨਾਲਾ, 5 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਡੀਜ਼ਲ ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਦੇ ਰੋਸ ਵਜੋਂ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਯੂਥ ਕਾਂਗਰਸ ਹਲਕਾ ਅਜਨਾਲਾ ਦੇ ਕਾਰਕੁੰਨਾਂ ...

ਪੂਰੀ ਖ਼ਬਰ »

ਵਿਜੇ ਸਾਂਪਲਾ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 5 ਮਾਰਚ (ਹਰਮਿੰਦਰ ਸਿੰਘ)- ਅਨੁਸੂਚਿਤ ਜਾਤੀ ਕਮਿਸ਼ਨ ਦੇ ਕੌਮੀ ਚੇਅਰਮੈਨ ਵਿਜੈ ਸਾਂਪਲਾ ਆਪਣਾ ਅਹੁਦਾ ਸੰਭਾਲਣ ਤੋਂ ਬਾਆਦ ਅੱਜ ਅੰਮਿ੍ਤਸਰ ਪਹੁੰਚੇ ਜਿਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨਾ ਕੀਤਾ ਅਤੇ ਸਥਾਨਕ ਸਰਕਟ ...

ਪੂਰੀ ਖ਼ਬਰ »

ਮਜੀਠੀਆ ਦੀ ਰਹਿਨੁਮਾਈ 'ਚ 8 ਨੂੰ ਹੋਣ ਵਾਲੇ ਅਕਾਲੀ ਦਲ ਦੇ ਰੋਸ ਮੁਜ਼ਾਹਰੇ 'ਚ ਵਰਕਰ ਵੱਡੀ ਗਿਣਤੀ 'ਚ ਹੋਣਗੇ ਸ਼ਾਮਿਲ- ਲਖਬੀਰ ਗਿੱਲ

ਜੇਠੂਵਾਲ, 5 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਜਿਹੜੇ ਸਾਲ ਬੀਤਣ ਦੇ ਬਾਵਜੂਦ ਵੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਅਤੇ ...

ਪੂਰੀ ਖ਼ਬਰ »

ਗੋਲਡਨ ਗੇਟ ਵਿਖੇ ਦਿੱਤਾ ਜਾਵੇਗਾ ਸੂਬਾ ਸਰਕਾਰ ਖ਼ਿਲਾਫ਼ ਹਲਕਾ ਅਕਾਲੀ ਵਰਕਰਾਂ ਵਲੋਂ ਰੋਸ ਧਰਨਾ- ਗੁਰਪ੍ਰੀਤ ਰੰਧਾਵਾ

ਵੇਰਕਾ, 5 ਮਾਰਚ (ਪਰਮਜੀਤ ਸਿੰਘ ਬੱਗਾ)- ਪੰਜਾਬ ਦੀ ਸੱਤਾ 'ਤੇ ਕਾਬਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬੇ ਵਿਚਲੀ ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲਾਂ ਦੀ ਨਾਕਾਮ ਕਾਰਗੁਜ਼ਾਰੀ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਮੇਅਰ ਤੇ ਕਮਿਸ਼ਨਰ ਵਲੋਂ 120 ਲਾਭਪਾਤਰੀਆਂ ਨੂੰ ਅਵਾਸ ਯੋਜਨਾ ਤਹਿਤ 60 ਲੱਖ ਦੀ ਰਾਸ਼ੀ ਕੀਤੀ ਜਾਰੀ

ਅੰਮਿ੍ਤਸਰ, 5 ਮਾਰਚ (ਹਰਮਿੰਦਰ ਸਿੰਘ)- ਪ੍ਰਧਾਨ ਮੰਤਰੀ ਅਵਾਸ ਯੋਜਨਾ ਅਧੀਨ ਯੋਗ ਪਾਏ ਗਏ 120 ਲਾਭਪਾਤਰੀਆਂ ਨੂੰ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਨਿਗਮ ਕਮਿਸ਼ਨਰ ਕੋਮਲ ਮਿੱਤਲ ਵਲੋਂ ਨਵੇਂ ਮਕਾਨ ਬਨਾਉਣ ਜਾਂ ਮਕਾਨਾਂ ਦੀ ਉਸਾਰੀ ਦੇ ਵਾਧੇ ਲਈ ਵਿੱਤੀ ਸਹਾਇਤਾ ਦੇ ਤੌਰ ...

ਪੂਰੀ ਖ਼ਬਰ »

ਮੱਤੇਨੰਗਲ ਉਪਮੰਡਲ ਇੰਜੀਨੀਅਰ ਐਸੋਸੀਏਸ਼ਨ ਦੇ ਚੇਅਰਮੈਨ ਨਿਯੁੁਕਤ

ਚਵਿੰਡਾ ਦੇਵੀ, 5 ਮਾਰਚ (ਸਤਪਾਲ ਸਿੰਘ ਢੱਡੇ)- ਲੋਕ ਨਿਰਮਾਣ ਵਿਭਾਗ ਦੇ ਉਪ ਮੰਡਲ ਇੰਜੀਨੀਅਰ ਐਸੋਸੀਏਸ਼ਨ ਦੀ ਜਨਰਲ ਹਾਊਸ ਦੀ ਮੀਟਿੰਗ ਉਸਾਰੀ ਉਪ ਮੰਡਲ ਦੇ ਇੰਜਨੀਅਰ ਵੀ. ਕੇ. ਕਪੂਰ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਾਰਜਕਾਰੀ ਮੈਂਬਰਾਂ ਵਲੋਂ ਨਵੀਂ ...

ਪੂਰੀ ਖ਼ਬਰ »

ਜਗਦੇਵ ਕਲਾਂ 'ਚ ਗੁਰਮਤਿ ਸਮਾਗਮ ਅੱਜ

ਜਗਦੇਵ ਕਲਾਂ, 5 ਮਾਰਚ (ਸ਼ਰਨਜੀਤ ਸਿੰਘ ਗਿੱਲ)- ਗੁਰਮਤਿ ਪ੍ਰਚਾਰ ਸਭਾ ਜਗਦੇਵ ਕਲਾਂ (ਰਜਿ:) ਵਲੋਂ ਸਮੂਹ ਨਗਰ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਅਨੇਕਾਂ ਗੁਰੂ ਦੁਲਾਰੇ ਸਿੱਖਾਂ ਦੀ ਲਾਸਾਨੀ ਸ਼ਹਾਦਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX