ਤਾਜਾ ਖ਼ਬਰਾਂ


ਕੋਟਕਪੂਰਾ ਗੋਲੀਬਾਰੀ ਕਾਂਡ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  7 minutes ago
ਚੰਡੀਗੜ੍ਹ, 7 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ, ਜਿਸ ਵਿਚ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ...
ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  36 minutes ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  about 1 hour ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  about 1 hour ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  about 1 hour ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  about 1 hour ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  about 1 hour ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  about 1 hour ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 2 hours ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  about 2 hours ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  about 2 hours ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਪ੍ਰਦਾਨ ਕੀਤੀ ਜਾਵੇ
. . .  about 3 hours ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਓ. ਪੀ. ਸੋਨੀ ਨਾਲ ਖ਼ਾਸ ਮੀਟਿੰਗ 'ਚ ਕਿਹਾ ਹੈ ਕਿ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ...
ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  about 3 hours ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  about 3 hours ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਸੁੱਟਿਆ ਗਰਨੇਡ
. . .  about 4 hours ago
ਸ਼੍ਰੀਨਗਰ : ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਨਵਾ ਬਾਜ਼ਾਰ ਖੇਤਰ ਵਿਚ ਅੱਤਵਾਦੀਆਂ ਨੇ ਅੱਜ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟਿਆ...
ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  about 4 hours ago
ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20570 ਅਤੇ 7 ਮਰੀਜ਼ਾਂ...
ਮੋਗਾ ਵਿਚ ਕੋਰੋਨਾ ਪੀੜਤ 81 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਮੋਗਾ, 7 ਮਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ 81 ਹੋਰ ਕੋਰੋਨਾ ਪੀੜਤ ਮਾਮਲੇ ਸਾਹਮਣੇ ਆਏ ਹਨ...
ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ - ਏਮਜ਼ ਅਧਿਕਾਰੀ
. . .  about 4 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ ਹੈ, ਉਸ ਦਾ ਏਮਜ਼ ਵਿਖੇ ਕੋਰੋਨਾ ਦਾ ਇਲਾਜ ਚਲ ਰਿਹਾ ਹੈ ...
ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  about 5 hours ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  about 5 hours ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  about 5 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  about 5 hours ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  about 5 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਅੰਮ੍ਰਿਤਸਰ

ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਘਿਰਾਓ

ਰਾਮ ਤੀਰਥ, ਅੰਮਿ੍ਤਸਰ, 5 ਮਾਰਚ (ਧਰਵਿੰਦਰ ਸਿੰਘ ਔਲਖ, ਸੁਰਿੰਦਰਪਾਲ ਸਿੰਘ ਵਰਪਾਲ)- ਐਸ.ਸੀ. ਕਮਿਸ਼ਨ ਦੇ ਨਵੇਂ ਬਣੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿਥੇ ਭਾਜਪਾ ਜ਼ਿਲ੍ਹਾ ਦਿਹਾਤੀ ਦੇ ...

ਪੂਰੀ ਖ਼ਬਰ »

ਇਮਰਾਨ ਖ਼ਾਨ 'ਤੇ ਵਰਿ੍ਹਆ ਪਾਕਿ ਚੋਣ ਕਮਿਸ਼ਨ¸ਕਿਹਾ, ਹਰ ਸਿਆਸਤਦਾਨ 'ਚ ਹਾਰ ਮੰਨਣ ਦੀ ਹਿੰਮਤ ਹੋਣੀ ਚਾਹੀਦੀ

ਅੰਮਿ੍ਤਸਰ, 5 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਉਨ੍ਹਾਂ ਦੇ ਆਪਣੇ ਦੇਸ਼ ਦੇ ਚੋਣ ਕਮਿਸ਼ਨ (ਈ.ਸੀ.ਪੀ.) ਨੇ ਝਾੜ ਲਗਾਈ ਹੈ | ਚੋਣ ਕਮਿਸ਼ਨ ਨੇ ਆਪਣੇ ਬਿਆਨ 'ਚ ਇਮਰਾਨ ਖ਼ਾਨ 'ਤੇ ਵਰ੍ਹਦਿਆਂ ਕਿਹਾ ਕਿ ਇਕ ਹੀ ਚੋਣ 'ਚ ਜਿੱਤ ਮਿਲੀ ...

ਪੂਰੀ ਖ਼ਬਰ »

ਚਾਲੂ ਭੱਠੀ, ਲਾਹਣ ਤੇ ਸ਼ਰਾਬ ਸਮੇਤ ਇਕ ਕਾਬੂ

ਰਾਮ ਤੀਰਥ, 5 ਮਾਰਚ (ਧਰਵਿੰਦਰ ਸਿੰਘ ਔਲਖ)- ਐੱਸ.ਐੱਸ.ਪੀ.ਦਿਹਾਤੀ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਅੱਜ ਪਿੰਡ ਖਿਆਲਾ ਕਲਾਂ ਵਿਖੇ ਛਾਪੇਮਾਰੀ ਕਰਕੇ ਰਾਮ ਤੀਰਥ ਪੁਲਿਸ ਨੇ ਚੌਕੀ ਇੰਚਾਰਜ ਬਲਵਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਇਕ ਵਾਰ ਫਿਰ ਭਾਜਪਾ ਆਗੂ ਸ਼ਵੇਤ ਮਲਿਕ ਦਾ ਕਿਸਾਨਾਂ ਨੇ ਕੀਤਾ ਵਿਰੋਧ

ਅੰਮਿ੍ਤਸਰ, 5 ਮਾਰਚ (ਹਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ)- ਭਾਜਪਾ ਆਗੂ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਇਕ ਵਾਰ ਮੁੜ ਕਿਸਾਨਾਂ ਦਾ ਉਸ ਵੇਲੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਅੱਜ ਅੰਮਿ੍ਤਸਰ ਦੇ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦੇ ਚੱਲ ਰਹੇ ...

ਪੂਰੀ ਖ਼ਬਰ »

ਅੰਮਿਤਸਰ ਦੇ ਹਵਾਈ ਅੱਡੇ 'ਤੇ ਦੁਬਈ ਤੋਂ ਪੁੱਜੀ ਉਡਾਣ 'ਚੋਂ 247 ਗ੍ਰਾਮ ਸੋਨਾ ਬਰਾਮਦ

ਰਾਜਾਸਾਂਸੀ, 5 ਮਾਰਚ (ਹੇਰ/ਹਰਦੀਪ ਸਿੰਘ ਖੀਵਾ)- ਅੰਮਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਸਪਾਈਸ ਜੈੱਟ ਰਾਹੀਂ ਏਥੇ ਪੁੱਜੇ ਇਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵਲੋਂ 247 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ | ...

ਪੂਰੀ ਖ਼ਬਰ »

ਹੁਣ ਜਨਰਲ ਗੁਰਦਾ ਖਰਾਬ ਮਰੀਜ਼ ਵੀ ਕਰਵਾ ਸਕਣਗੇ ਸਿਵਲ ਹਸਪਤਾਲ ਵਿਖੇ ਡਾਇਲਸਿਸ

ਅੰਮਿ੍ਤਸਰ, 5 ਮਾਰਚ (ਰੇਸ਼ਮ ਸਿੰਘ)- ਇਥੇ ਜਲਿ੍ਹਆਂਵਾਲਾ ਸਿਵਲ ਹਸਪਤਾਲ ਵਿਖੇ ਹੁਣ ਆਮ ਮਰੀਜ਼ ਵੀ ਡਾਇਲਸਿਸ ਕਰਵਾ ਸਕਣਗੇ ਇਸ ਤੋਂ ਪਹਿਲਾਂ ਇਥੇ ਕੇਵਲ ਹੈਪੇਟਾਈਟਸ ਮਰੀਜ਼ਾਂ ਦਾ ਹੀ ਡਾਇਲਸਿਸ ਕੀਤਾ ਜਾਂਦਾ ਸੀ | ਮਿਲੇ ਵੇਰਵਿਆਂ ਅਨੁਸਾਰ ਇਥੇ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਅਸਲਾ ਲਾਇਸੰਸ ਲੈਣ ਲਈ ਲਈ ਡੋਪ ਟੈਸਟ ਦੀਆਂ ਨਕਲੀ ਰਿਪੋਰਟਾਂ ਬਣਾਉਣ ਦਾ ਮਾਮਲਾ ਸਾਹਮਣੇ ਆਇਆ

ਅੰਮਿ੍ਤਸਰ, 5 ਮਾਰਚ (ਰੇਸ਼ਮ ਸਿੰਘ)-ਅਸਲਾ ਲਾਇਸੰਸ ਹਾਸਲ ਕਰਨ ਲਈ ਜ਼ਰੂਰੀ ਕਰਾਰ ਦਿੱਤੇ ਗਏ ਡੋਪ ਟੈਸਟ ਦੀਆਂ ਨਕਲੀ ਰਿਪੋਰਟਾਂ ਤਿਆਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨਾਲ ਨਸ਼ਾ ਕਰਨ ਵਾਲੇ ਨਸ਼ਈ ਵੀ ਆਸਾਨੀ ਨਾਲ ਅਸਲਾ ਲਾਇਸੰਸ ਹਾਸਲ ਕਰਕੇ ਹਥਿਆਰ ਖ੍ਰੀਦ ਰਹੇ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰ ਯੂਨੀਅਨ ਦੀ ਸਿੱਖਿਆ ਸਕੱਤਰ ਪੰਜਾਬ ਨਾਲ ਅਹਿਮ ਮੀਟਿੰਗ

ਅੰਮਿ੍ਤਸਰ, 5 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਪ੍ਰਾਇਮਰੀ ਪੱਧਰ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਈ.ਟੀ.ਯੂ. ਪੰਜਾਬ ਦੀ ਇੱਕ ਅਹਿਮ ਮੀਟਿੰਗ ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਨਾਲ ਜਥੇਬੰਦੀ ਦੇ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਦੀ ਅਗਵਾਈ 'ਚ ਹੋਈ | ਇਸ ...

ਪੂਰੀ ਖ਼ਬਰ »

ਮਹਿੰਦਰਾ ਐਂਡ ਮਹਿੰਦਰਾ ਵਲੋਂ ਸ੍ਰੀ ਹਰਿਮੰਦਰ ਸਾਹਿਬ ਲਈ 'ਥਾਰ' ਗੱਡੀ ਭੇਟ

ਅੰਮਿ੍ਤਸਰ, 5 ਮਾਰਚ (ਜੱਸ)- ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਨਾਮਵਰ ਵਾਹਨ ਨਿਰਮਾਤਾ ਕੰਪਨੀ ਮਹਿੰਦਰਾ ਐਂਡ ਮਹਿੰਦਰਾ ਕੰਪਨੀ ਵਲੋਂ ਆਪਣੀ 'ਥਾਰ' ਗੱਡੀ ਸ੍ਰੀ ਦਰਬਾਰ ਸਾਹਿਬ ਲਈ ਭੇਟ ਕੀਤੀ ਗਈ | ਇਸ ਮੌਕੇ ਕੰਪਨੀ ਦੇ ਪ੍ਰਧਾਨ ਹੇਮੰਤ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. 'ਚ ਕੌਮਾਂਤਰੀ ਔਰਤ ਦਿਵਸ ਮਨਾਇਆ

ਅੰਮਿ੍ਤਸਰ, 5 ਮਾਰਚ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਔਰਤ ਕਰਮਚਾਰੀਆਂ ਵਲੋਂ ਅੱਜ ਇਥੇ ਮਹਾਰਾਜਾ ਰਣਜੀਤ ਸਿੰਘ ਭਵਨ ਦੇ ਆਡੀਟੋਰੀਅਮ ਵਿਖੇ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਕੌਮਾਂਤਰੀ ਔਰਤ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ ਮੀਟਿੰਗ ਦੌਰਾਨ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਰੋਸ ਪ੍ਰਗਟਾਵਾ

ਬਾਬਾ ਬਕਾਲਾ ਸਾਹਿਬ, 5 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਰਛਪਾਲ ਸਿੰਘ ਜਲਾਲ ਉਸਮਾਂ ਦੀ ਪ੍ਰਧਾਨਗੀ ਹੇੇਠ ਹੋਈ, ਜਿਸ ਵਿਚ ਜ਼ਿਲ੍ਹ੍ਹਾ ਪ੍ਰਧਾਨ ਕੁਲਵੰਤ ਸਿੰਘ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਤਹਿਸੀਲ ਬਾਬਾ ਬਕਾਲਾ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 5 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਇਕ ਮੀਟਿੰਗ ਪ੍ਰਧਾਨ ਮੱਖਣ ਸਿੰਘ ਬੱਲ ਦੀ ਅਗਵਾਈ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਹਲਕਾ ਉਤਰੀ ਵਿਚ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇਗਾ- ਬੋਪਾਰਾਏ

ਵੇਰਕਾ, 5 ਮਾਰਚ (ਪਰਮਜੀਤ ਸਿੰਘ ਬੱਗਾ)- ਬੀਤੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਲੋਕਾਂ ਨੂੰ ਕਈ ਪ੍ਰਕਾਰ ਦੇ ਝੂਠੇ ਸਬਜ਼ਬਾਗ ਦਿਖਾ ਕੇ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਕਾਂਗਰਸ ਦੀ ਸੂਬਾ ਸਰਕਾਰ ਅਤੇ ਹਲਕਾ ਵਿਧਾਇਕ ਵਲੋਂ ਕੋਈ ਸਾਰ ਨਾ ਲਏ ਜਾਣ ਕਾਰਣ ਵਿਕਾਸ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਕੋਰੋਨਾ ਟੈਸਟ ਪਹਿਲ ਦੇ ਅਧਾਰ 'ਤੇ ਕੀਤੇ ਜਾਣ

ਰਮਦਾਸ, 5 ਮਾਰਚ (ਜਸਵੰਤ ਸਿੰਘ ਵਾਹਲਾ)- ਬੀਤੇ ਦਿਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਵਿਖੇ 12ਵੀਂ ਜਮਾਤ ਦੇ ਇਕ ਵਿਦਿਆਰਥੀ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਉਣ 'ਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਤੇ ਸਕੂਲ ਪੜ੍ਹਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਮੁੱਖ ਮੈਨੇਜਰ ਵਜੋਂ ਗੁਰਿੰਦਰ ਸਿੰਘ ਮਥਰੇਵਾਲ ਨੇ ਸੇਵਾ ਸੰਭਾਲੀ

ਅੰਮਿ੍ਤਸਰ, 5 ਮਾਰਚ (ਜਸਵੰਤ ਸਿੰਘ ਜੱਸ)- ਸ਼ੋ੍ਰਮਣੀ ਕਮੇਟੀ ਵਲੋਂ ਅੱਜ ਲਏ ਗਏ ਇੱਕ ਅਹਿਮ ਫੈਸਲੇ ਤਹਿਤ ਧਰਮ ਪ੍ਰਚਾਰ ਕਮੇਟੀ 'ਚ ਮੀਤ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਗੁਰਿੰਦਰ ਸਿੰਘ ਮਥਰੇਵਾਲ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮੁੱਖ ਮੈਨੇਜਰ ਨਿਯੁਕਤ ਕੀਤਾ ਗਿਆ ...

ਪੂਰੀ ਖ਼ਬਰ »

ਕਿਸਾਨ ਆਗੂ ਮਾ: ਦਾਤਾਰ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ

ਅੰਮਿ੍ਤਸਰ, 5 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਰਣਜੀਤ ਐਵੀਨਿਊ ਅੰਮਿ੍ਤਸਰ ਦੀ ਗਰਾਉਂਡ 'ਚ ਮਾਸਟਰ ਦਾਤਾਰ ਸਿੰਘ ਨਮਿੱਤ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ ਨੇ ਖੇਤੀ ਕਾਨੂੰਨ ਰੱਦ, ...

ਪੂਰੀ ਖ਼ਬਰ »

ਨੌਸਰਬਾਜ਼ ਵਲੋਂ ਅਨੌਖੇ ਢੰਗ ਨਾਲ ਠੱਗੀ ਮਾਰਨ ਲਈ ਬੱਚੇ ਨੂੰ ਕੀਤਾ ਅਗਵਾ

ਚੇਤਨਪੁਰਾ, 5 ਮਾਰਚ (ਮਹਾਂਬੀਰ ਸਿੰਘ ਗਿੱਲ)- ਨੌਸਰਬਾਜ਼ ਵਲੋਂ ਕੁੁਝ ਪੈਸਿਆਂ ਦੀ ਖ਼ਾਤਰ ਇਕ ਬੱਚੇ ਨੂੰ ਅਗਵਾ ਕਰਕੇ ਇਕ ਹਜ਼ਾਰ ਰੁਪਏ ਠੱਗੀ ਮਾਰਨ ਦੀ ਖ਼ਬਰ ਹੈ | ਇਸ ਸਬੰਧੀ ਹੁਸ਼ਿਆਰ ਸਿੰਘ ਪ੍ਰੀਤਮ ਸਿੰਘ ਵਾਸੀ ਚੇਤਨਪੁਰਾ ਨੇ ਦੱਸਿਆ ਕੇ ਬੀਤੀ ਨੂੰ ਸ਼ਾਮ ਇਕ ਠੱਗ ...

ਪੂਰੀ ਖ਼ਬਰ »

ਗੋਲਡਨ ਗੇਟ ਨਿਊ ਅੰਮਿ੍ਤਸਰ ਤੋਂ ਕਿਸਾਨਾਂ-ਮਜ਼ਦੂਰਾਂ ਦਾ ਜਥਾ ਦਿੱਲੀ ਦੇ ਕੰੁਡਲੀ ਬਾਰਡਰ ਲਈ ਰਵਾਨਾ

ਸੁਲਤਾਨਵਿੰਡ, 5 ਮਾਰਚ (ਗੁਰਨਾਮ ਸਿੰਘ ਬੁੱਟਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੈਂਕੜਿਆ ਕਿਸਾਨਾਂ, ਮਜਦੂਰਾਂ, ਨੌਜਵਾਨਾਂ ਦਾ ਇਕ ਵੱਡਾ ਜਥਾ ਅੱਜ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਦੀ ...

ਪੂਰੀ ਖ਼ਬਰ »

ਕੋਰੋਨਾ ਦੇ 42 ਨਵੇਂ ਮਾਮਲੇ ਮਿਲੇ, ਇਕ ਮਰੀਜ਼ ਦੀ ਮੌਤ

ਅੰਮਿ੍ਤਸਰ, 5 ਮਾਰਚ (ਰੇਸ਼ਮ ਸਿੰਘ)- ਕੋਰੋਨਾ ਦੇ ਅੱਜ 42 ਨਵੇਂ ਮਾਮਲੇ ਮਿਲੇ ਹਨ ਜਦੋਂ ਕਿ ਇਕ ਹੋਰ ਮਰੀਜ਼ ਦੀ ਅੱਜ ਕੋਰੋਨਾ ਨਾਲ ਮੌਤ ਹੋ ਗਈ ਹੈ | ਮਿ੍ਤਕ ਮਰੀਜ਼ ਦੀ ਸ਼ਨਾਖਤ ਜੋਗਿੰਦਰ ਸਿੰਘ (72) ਵਾਸੀ ਕੋਟ ਖ਼ਾਲਸਾ ਗੁਰੂ ਰਾਮਦਾਸ ਨਗਰ ਵਜੋਂ ਹੋਈ ਹੈ ਜੋ ਕਿ ਮਹਾਜ਼ਨ ਨਾਮ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ਼ ਸੀ, ਇਸ ਤਰ੍ਹਾਂ ਹੁਣ ਤੱਕ ਦੀਆਂ ਕੁਲ ਮੌਤਾਂ ਦੀ ਗਿਣਤੀ 601 ਹੋ ਗਈ ਹੈ | ਦੂਜੇ ਪਾਸੇ ਅੱਜ ਕੋਰੋਨਾ ਦੇ 42 ਨਵੇਂ ਮਾਮਲੇ ਮਿਲਣ ਨਾਲ ਹੁਣ ਤੱਕ ਦੇ ਮਾਮਲਿਆਂ ਦੀ ਗਿਣਤੀ 15984 ਹੋ ਗਈ ਹੈ, ਇਨ੍ਹਾਂ 'ਚੋਂ 14881 ਮਰੀਜ਼ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਹੋ ਚੁੱਕੇ ਹਨ | ਜਿਨ੍ਹਾਂ 'ਚ ਅੱਜ ਕੋਰੋਨਾ ਮੁਕਤ ਹੋਏ 55 ਵਿਅਕਤੀ ਸ਼ਾਮਿਲ ਹਨ | ਇਥੇ ਇਸ ਵੇਲੇ 502 ਮਰੀਜ਼ ਐਕਟਿਵ ਹਨ ਜੋ ਕਿ ਵੱਖ-ਵੱਖ ਹਸਪਤਾਲਾਂ ਤੇ ਇਕਾਂਤਵਾਸ ਕੇਂਦਰ ਤੇ ਕੁਝ ਘਰਾਂ 'ਚ ਇਕਾਂਤਵਾਸ ਹਨ |
ਪੁਲਿਸ ਕਮਿਸ਼ਨਰ ਡਾ: ਗਿੱਲ ਤੇ ਆਈ. ਜੀ. ਨੇ ਵੀ ਲਗਵਾਇਆ ਕੋਰੋਨਾ ਦਾ ਦੂਜਾ ਟੀਕਾ:
ਇਸ ਦੇ ਨਾਲ ਹੀ ਪੁਲਿਸ ਕਮਿਸ਼ਨਰ ਆਈ. ਜੀ. ਡਾ: ਸੁਖਚੈਨ ਸਿੰਘ ਗਿੱਲ ਅਤੇ ਆਈ. ਜੀ. ਬਾਰਡਰ ਰੇਂਜ ਸੁੁਰਿੰਦਰਪਾਲ ਸਿੰਘ ਪਰਮਾਰ ਤੇ ਜੁਆਇੰਟ ਕਮਿਸ਼ਨਰ ਰਾਜ ਬਚਨ ਸਿੰਘ ਸੰਧੂ ਆਦਿ ਪੁਲਿਸ ਅਧਿਕਾਰੀਆਂ ਜਿਨ੍ਹਾਂ ਵਲੋਂ ਕੋਰੋਨਾ ਵੈਕਸੀਨ ਦਾ ਦੂਜਾ ਟੀਕਾ ਲਗਵਾਇਆ ਗਿਆ | ਇਸ ਤੋਂ ਪਹਿਲਾਂ ਵੀ ਉਨ੍ਹਾਂ ਪਹਿਲਕਦਮੀਂ ਕਰਦਿਆਂ ਕੋਰੋਨਾ ਟੀਕਾ ਲਗਵਾ ਕੇ ਪੁਲਿਸ ਮੁਲਾਜਮਾਂ ਲਈ ਮਿਸਾਲ ਪੈਦਾ ਕੀਤੀ ਸੀ, ਜਦੋਂ ਕਿ ਉਸ ਵੇਲੇ ਸਿਹਤ ਵਿਭਾਗ ਦੇ ਅਧਿਕਾਰੀ ਕੋਰੋਨਾ ਵੈਕਸੀਨ ਤੋਂ ਖੁਦ ਡਰ ਰਹੇ ਸਨ ਜਦੋਂ ਕਿ ਸਿਹਤ ਮੁਲਾਜਮ ਕੋਰੋਨਾ ਵੈਕਸੀਨ ਲਗਵਾ ਰਹੇ ਸਨ | ਇਸ ਦੇ ਨਾਲ ਹੀ ਹੁਣ ਕੋਵੀਸ਼ੀਲਡ ਦੀ ਥਾਂ ਕੋਵੈਕਸੀਨ ਦਾ ਅਲਾਟ ਮਿਲਿਆ ਹੈ, ਜਿਸ ਕਾਰਨ ਕੋਰੋਨਾ ਵੈਕਸੀਨ ਨੂੰ ਜਿਆਦਾ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ | ਅੱਜ ਕੱੁਲ 1160 ਵਿਅਕਤੀਆਂ ਵਲੋਂ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ ਗਿਆ ਹੈ ਜਿਨ੍ਹਾਂ 'ਚੋਂ ਸਿਵਲ ਹਸਪਤਾਲ ਅੰਮਿ੍ਤਸਰ, ਅਜਨਾਲਾ, ਬਾਬਾ ਬਕਾਲਾ, ਮਾਨਾਂਵਾਲਾ, ਤਰਸਿੱਕਾ, ਵੇਰਕਾ, ਲੋਪੋਕੇ, ਮਜੀਠਾ, ਰਮਦਾਸ, ਘੰਨੂਪੁਰ ਕਾਲਾ, ਢਾਬ ਖਟੀਕਾਂ, ਸਕੱਤਰੀ ਬਾਗ, ਮੁਸਤਫਾਬਾਦ ਤੇ ਰਣਜੀਤ ਐਵੀਨਿਊ ਦੇ ਸਿਹਤ ਕੇਂਦਰ ਸਰਕਾਰੀ ਵਜੋਂ ਸ਼ਾਮਿਲ ਹਨ ਜਦੋਂ ਕਿ ਸ਼ਹਰਿ ਦੇ ਨਿੱਜੀ ਹਸਪਤਾਲਾਂ 'ਚ ਵੀ ਕੋਰੋਨਾ ਵੈਕਸੀਨ ਲਗਵਾਏ ਜਾਣ ਦੀ ਮੁਹਿੰਮ ਨੂੰ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ ਜਿਥੇ ਅੱਜ ਕੁਲ 658 ਮਰੀਜਾਂ ਨੂੰ ਕੋਰੋਨਾ ਵੈਕਸੀਨ ਦੇ ਪਹਿਲੀ ਅਤੇ ਦੂਜੀ ਖੁਰਾਕ ਦੇ ਟੀਕੇ ਲਗਵਾਏ ਗਏ ਹਨ |

ਖ਼ਬਰ ਸ਼ੇਅਰ ਕਰੋ

 

ਵੱਡੀ ਮਾਤਰਾ 'ਚ ਲਾਹਣ, ਨਾਜਾਇਜ਼ ਦੇਸੀ ਸ਼ਰਾਬ, ਬਰਾਮਦ- 11 ਜਣੇ ਕਾਬੂ, 4 ਫਰਾਰ

ਅਜਨਾਲਾ, 5 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ.ਪ੍ਰਸ਼ੋਤਮ)- ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ.ਐਸ.ਪੀ. ਧਰੁਵ ਦਹੀਆ ਦੀ ਅਗਵਾਈ ਵਿਚ ਅੱਜ ਸਵੇਰੇ ਤੜਕਸਾਰ ਇਥੋਂ ਨੇੜਲੇ ਪਿੰਡ ਲੱਖੂਵਾਲ ਵਿਖੇ ਭਾਰੀ ਪੁਲਿਸ ਬਲ ਸਮੇਤ ਛਾਪੇਮਾਰੀ ਕਰ ਕੇ ਹਜ਼ਾਰਾਂ ਲੀਟਰ ...

ਪੂਰੀ ਖ਼ਬਰ »

ਯੂਥ ਕਾਂਗਰਸ ਹਲਕਾ ਅਜਨਾਲਾ ਵਲੋਂ ਮੋਦੀ ਸਰਕਾਰ ਖ਼ਿਲਾਫ਼ ਪੁਤਲਾ ਸਾੜ ਪ੍ਰਦਰਸ਼ਨ

ਅਜਨਾਲਾ, 5 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਡੀਜ਼ਲ ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਦੇ ਰੋਸ ਵਜੋਂ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਯੂਥ ਕਾਂਗਰਸ ਹਲਕਾ ਅਜਨਾਲਾ ਦੇ ਕਾਰਕੁੰਨਾਂ ...

ਪੂਰੀ ਖ਼ਬਰ »

ਵਿਜੇ ਸਾਂਪਲਾ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 5 ਮਾਰਚ (ਹਰਮਿੰਦਰ ਸਿੰਘ)- ਅਨੁਸੂਚਿਤ ਜਾਤੀ ਕਮਿਸ਼ਨ ਦੇ ਕੌਮੀ ਚੇਅਰਮੈਨ ਵਿਜੈ ਸਾਂਪਲਾ ਆਪਣਾ ਅਹੁਦਾ ਸੰਭਾਲਣ ਤੋਂ ਬਾਆਦ ਅੱਜ ਅੰਮਿ੍ਤਸਰ ਪਹੁੰਚੇ ਜਿਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨਾ ਕੀਤਾ ਅਤੇ ਸਥਾਨਕ ਸਰਕਟ ...

ਪੂਰੀ ਖ਼ਬਰ »

ਮਜੀਠੀਆ ਦੀ ਰਹਿਨੁਮਾਈ 'ਚ 8 ਨੂੰ ਹੋਣ ਵਾਲੇ ਅਕਾਲੀ ਦਲ ਦੇ ਰੋਸ ਮੁਜ਼ਾਹਰੇ 'ਚ ਵਰਕਰ ਵੱਡੀ ਗਿਣਤੀ 'ਚ ਹੋਣਗੇ ਸ਼ਾਮਿਲ- ਲਖਬੀਰ ਗਿੱਲ

ਜੇਠੂਵਾਲ, 5 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਜਿਹੜੇ ਸਾਲ ਬੀਤਣ ਦੇ ਬਾਵਜੂਦ ਵੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਅਤੇ ...

ਪੂਰੀ ਖ਼ਬਰ »

ਗੋਲਡਨ ਗੇਟ ਵਿਖੇ ਦਿੱਤਾ ਜਾਵੇਗਾ ਸੂਬਾ ਸਰਕਾਰ ਖ਼ਿਲਾਫ਼ ਹਲਕਾ ਅਕਾਲੀ ਵਰਕਰਾਂ ਵਲੋਂ ਰੋਸ ਧਰਨਾ- ਗੁਰਪ੍ਰੀਤ ਰੰਧਾਵਾ

ਵੇਰਕਾ, 5 ਮਾਰਚ (ਪਰਮਜੀਤ ਸਿੰਘ ਬੱਗਾ)- ਪੰਜਾਬ ਦੀ ਸੱਤਾ 'ਤੇ ਕਾਬਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬੇ ਵਿਚਲੀ ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲਾਂ ਦੀ ਨਾਕਾਮ ਕਾਰਗੁਜ਼ਾਰੀ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਮੇਅਰ ਤੇ ਕਮਿਸ਼ਨਰ ਵਲੋਂ 120 ਲਾਭਪਾਤਰੀਆਂ ਨੂੰ ਅਵਾਸ ਯੋਜਨਾ ਤਹਿਤ 60 ਲੱਖ ਦੀ ਰਾਸ਼ੀ ਕੀਤੀ ਜਾਰੀ

ਅੰਮਿ੍ਤਸਰ, 5 ਮਾਰਚ (ਹਰਮਿੰਦਰ ਸਿੰਘ)- ਪ੍ਰਧਾਨ ਮੰਤਰੀ ਅਵਾਸ ਯੋਜਨਾ ਅਧੀਨ ਯੋਗ ਪਾਏ ਗਏ 120 ਲਾਭਪਾਤਰੀਆਂ ਨੂੰ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਨਿਗਮ ਕਮਿਸ਼ਨਰ ਕੋਮਲ ਮਿੱਤਲ ਵਲੋਂ ਨਵੇਂ ਮਕਾਨ ਬਨਾਉਣ ਜਾਂ ਮਕਾਨਾਂ ਦੀ ਉਸਾਰੀ ਦੇ ਵਾਧੇ ਲਈ ਵਿੱਤੀ ਸਹਾਇਤਾ ਦੇ ਤੌਰ ...

ਪੂਰੀ ਖ਼ਬਰ »

ਮੱਤੇਨੰਗਲ ਉਪਮੰਡਲ ਇੰਜੀਨੀਅਰ ਐਸੋਸੀਏਸ਼ਨ ਦੇ ਚੇਅਰਮੈਨ ਨਿਯੁੁਕਤ

ਚਵਿੰਡਾ ਦੇਵੀ, 5 ਮਾਰਚ (ਸਤਪਾਲ ਸਿੰਘ ਢੱਡੇ)- ਲੋਕ ਨਿਰਮਾਣ ਵਿਭਾਗ ਦੇ ਉਪ ਮੰਡਲ ਇੰਜੀਨੀਅਰ ਐਸੋਸੀਏਸ਼ਨ ਦੀ ਜਨਰਲ ਹਾਊਸ ਦੀ ਮੀਟਿੰਗ ਉਸਾਰੀ ਉਪ ਮੰਡਲ ਦੇ ਇੰਜਨੀਅਰ ਵੀ. ਕੇ. ਕਪੂਰ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਾਰਜਕਾਰੀ ਮੈਂਬਰਾਂ ਵਲੋਂ ਨਵੀਂ ...

ਪੂਰੀ ਖ਼ਬਰ »

ਜਗਦੇਵ ਕਲਾਂ 'ਚ ਗੁਰਮਤਿ ਸਮਾਗਮ ਅੱਜ

ਜਗਦੇਵ ਕਲਾਂ, 5 ਮਾਰਚ (ਸ਼ਰਨਜੀਤ ਸਿੰਘ ਗਿੱਲ)- ਗੁਰਮਤਿ ਪ੍ਰਚਾਰ ਸਭਾ ਜਗਦੇਵ ਕਲਾਂ (ਰਜਿ:) ਵਲੋਂ ਸਮੂਹ ਨਗਰ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਅਨੇਕਾਂ ਗੁਰੂ ਦੁਲਾਰੇ ਸਿੱਖਾਂ ਦੀ ਲਾਸਾਨੀ ਸ਼ਹਾਦਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX