ਤਾਜਾ ਖ਼ਬਰਾਂ


ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  2 minutes ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  23 minutes ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  34 minutes ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਲੁਧਿਆਣਾ

ਪ੍ਰਾਪਰਟੀ ਕਾਰੋਬਾਰੀ 'ਤੇ ਗੋਲੀਆਂ ਚਲਾਉਣ ਵਾਲਾ ਚਿਕਨ ਕਾਰਨਰ ਦਾ ਮਾਲਕ ਗਿ੍ਫ਼ਤਾਰ

ਲੁਧਿਆਣਾ, 5 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਂਸ਼ਨ 'ਚ ਬੀਤੀ ਦੇਰ ਰਾਤ ਕਾਰ ਨੂੰ ਟੱਕਰ ਮਾਰਨ ਤੋਂ ਬਾਅਦ ਚਿਕਨ ਕਾਰਨਰ ਦੇ ਮਾਲਕ ਵਲੋਂ ਪ੍ਰਾਪਰਟੀ ਕਾਰੋਬਾਰੀ 'ਤੇ ਗੋਲੀਆਂ ਚਲਾ ਦਿੱਤੀਆਂ ਜਿਸ ਦੇ ਸਿੱਟੇ ਵਜੋਂ ਉਹ ਜ਼ਖ਼ਮੀ ਹੋ ਗਿਆ | ...

ਪੂਰੀ ਖ਼ਬਰ »

ਪ੍ਰੇਮਿਕਾ ਨੂੰ ਕਤਲ ਕਰਨ ਵਾਲਾ ਪ੍ਰੇਮੀ ਗਿ੍ਫ਼ਤਾਰ

ਲੁਧਿਆਣਾ, 5 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਪ੍ਰੇਮਿਕਾ ਨੂੰ ਕਤਲ ਕਰਨ ਵਾਲੇ ਪ੍ਰੇਮੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੁਆਇੰਟ ਕਮਿਸ਼ਨਰ ਸਚਿਨ ਗੁਪਤਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

7 ਵਿਦਿਆਰਥੀਆਂ ਤੇ 4 ਅਧਿਆਪਕਾਂ ਸਮੇਤ 127 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ-1 ਮਰੀਜ਼ ਦੀ ਮੌਤ

ਲੁਧਿਆਣਾ, 5 ਮਾਰਚ (ਸਲੇਮਪੁਰੀ)-ਲੁਧਿਆਣਾ 'ਚ ਪਿਛਲੇ ਕੁੱਝ ਦਿਨਾਂ ਤੋਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਤੇ ਪੀੜ੍ਹਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਜਾਣ ਕਾਰਨ ਲੋਕਾਂ 'ਚ ਮੁੜ ਤੋਂ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ, ਜਦ ਕਿ ਪਿਛਲੇ ਕਈ ਦਿਨਾਂ ਤੋਂ ...

ਪੂਰੀ ਖ਼ਬਰ »

ਦਿਆਨੰਦ ਹਸਪਤਾਲ 'ਚ ਐਤਵਾਰ ਨੂੰ ਵੀ ਕੋਵਿਡ ਟੀਕਾਕਰਨ ਹੋਵੇਗਾ-ਗੁਪਤਾ

ਲੁਧਿਆਣਾ, 5 ਮਾਰਚ (ਸਲੇਮਪੁਰੀ)-ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰੇਮ ਗੁਪਤਾ ਨੇ ਦੱਸਿਆ ਹੈ ਕਿ ਲੋਕਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਦਿਆਨੰਦ ਹਸਪਤਾਲ 'ਚ ਐਤਵਾਰ ਨੂੰ ਵੀ ਕੋਵਿਡ ਟੀਕਾਕਰਨ ਦੀ ਸਹੂਲਤ ਦਿੱਤੀ ...

ਪੂਰੀ ਖ਼ਬਰ »

ਲੱਖਾਂ ਦੀ ਠੱਗੀ ਦੇ ਦੋਸ਼ ਤਹਿਤ ਡਾਕਖਾਨਾ ਦੀ ਮਹਿਲਾ ਏਜੰਟ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 5 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਡਾਕਖਾਨੇ ਦੀ ਮਹਿਲਾ ਏਜੰਟ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਤਵਿੰਦਰ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ...

ਪੂਰੀ ਖ਼ਬਰ »

ਨਾਬਾਲਗ ਨੇ ਗੁਆਂਢੀ 'ਤੇ ਲਗਾਏ ਜਬਰ ਜਨਾਹ ਦੇ ਦੋਸ਼

ਲੁਧਿਆਣਾ, 5 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਿਸ਼ਕਰਮਾ ਕਾਲੋਨੀ 'ਚ ਇਕ ਨਾਬਾਲਗ ਲੜਕੀ ਵਲੋਂ ਆਪਣੇ ਗੁਆਂਢੀ 'ਤੇ ਜਬਰ ਜਨਾਹ ਕਰਨ ਦੇ ਗੰਭੀਰ ਦੋਸ਼ ਲਗਾਏ ਹਨ ਜਿਸ ਦੀ ਪੁਲਿਸ ਜਾਂਚ ਕਰ ਰਹੀ ਹੈ | ਐਸ.ਐਚ.ਓ. ਪ੍ਰਮੋਦ ਕੁਮਾਰ ...

ਪੂਰੀ ਖ਼ਬਰ »

ਮਹਿਲਾ ਦਿਵਸ ਮੌਕੇ 8 ਨੂੰ ਦਿੱਲੀ ਮੋਰਚੇ 'ਤੇ ਜਾਣ ਦੀਆਂ ਤਿਆਰੀਆਂ ਜ਼ੋਰਾਂ 'ਤੇ

ਇਯਾਲੀ/ਥਰੀਕੇ, 5 ਮਾਰਚ (ਮਨਜੀਤ ਸਿੰਘ ਦੁੱਗਰੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਾਹਲੀ ਵਿਚ ਲਾਗੂ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਐਮ.ਬੀ.ਡੀ. ਮਾਲ ਸਾਹਮਣੇ ਲਗਾਏ ਧਰਨੇ ਤੇ ਦਿੱਲੀ ਦੀਆਂ ...

ਪੂਰੀ ਖ਼ਬਰ »

ਦਫ਼ਤਰ ਡਿਪਟੀ ਕਮਿਸ਼ਨਰ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰ ਦੀ ਮੀਟਿੰਗ

ਲੁਧਿਆਣਾ, 5 ਮਾਰਚ (ਸਲੇਮਪੁਰੀ)-ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ ਪੈਨਸ਼ਨਰ ਭਲਾਈ ਐਸੋਸ਼ੀਏਸ਼ਨ, ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਲਲਤੋਂ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਨੂੰ ਪ੍ਰਮੁੱਖ ਸਲਾਹਕਾਰ ਲਗਾਉਣਾ ਪੰਜਾਬ ਦੇ ਲੋਕਾਂ ਨਾਲ ਖਿਲਵਾੜ-ਜਥੇਦਾਰ ਪੱਪੂ

ਲੁਧਿਆਣਾ, 5 ਮਾਰਚ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜੱਥੇਬੰਦਕ ਸਕੱਤਰ ਜੱਥੇਦਾਰ ਗੁਰਿੰਦਰਪਾਲ ਸਿੰਘ ਪੱਪੂ ਨੇ ਕਿਹਾ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰਕੇ ਅਤੇ ਉਸ ਨੂੰ ਰਾਜ ...

ਪੂਰੀ ਖ਼ਬਰ »

ਸ੍ਰੀ ਰਾਮ ਨਿਰਮਾਣ ਮੰਦਿਰ ਅਯੁੱਧਿਆ ਲਈ ਪ੍ਰਧਾਨ ਗਗਨ ਧਵਨ ਤੇ ਸਾਥੀਆਂ ਵਲੋਂ ਰਾਸ਼ੀ ਭੇਟ

ਡਾਬਾ/ਲੁਹਾਰਾ, 5 ਮਾਰਚ (ਕੁਲਵੰਤ ਸਿੰਘ ਸੱਪਲ)-ਇਲਾਕਾ ਸ਼ਿਮਲਾਪੁਰੀ ਵਿਖੇ ਪ੍ਰਮੁੱਖ ਸਮਾਜਸੇਵੀ ਅਤੇ ਧਾਰਮਿਕ ਆਗੂਆਂ ਵਲੋਂ ਸ੍ਰੀ ਰਾਮ ਮੰਦਿਰ ਨਿਰਮਾਣ ਅਯੁੱਧਿਆ ਲਈ ਧਨ ਸੰਗ੍ਰਹਿ ਵਿਚ ਆਪਣਾ ਯੋਗਦਾਨ ਪਾਇਆ ਗਿਆ | ਯਸ਼ਗਿਰੀ ਸਮਾਜਿਕ ਸਦਭਾਵਨਾ ਪ੍ਰਮੁੱਖ ਪੰਜਾਬ ...

ਪੂਰੀ ਖ਼ਬਰ »

ਦੀ ਦੂਨ ਐਕਸਫੋਰਡ ਸਕੂਲ ਦੇ ਵਿਦਿਆਰਥੀਆਂ ਵਲੋਂ ਸਾਇੰਸ ਦਿਵਸ ਮਨਾਇਆ

ਫੁੱਲਾਂਵਾਲ, 5 ਮਾਰਚ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਪੈਂਦੇ ਪਿੰਡ ਠੱਕਰਵਾਲ ਦੇ ਦੀ ਦੂਨ ਐਕਸਫੋਰਡ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਸਾਇੰਸ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਭਾਜਪਾ ਜਮਾਲਪੁਰ ਮੰਡਲ ਯੁਵਾ ਟੀਮ ਦਾ ਗਠਨ

ਲੁਧਿਆਣਾ, 5 ਮਾਰਚ (ਕਵਿਤਾ ਖੱੁਲਰ)-ਭਾਜਪਾ ਯੁਵਾ ਮੋਰਚਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਕੁਸ਼ਾਗਰ ਕਸ਼ਯਪ ਵਲੋਂ ਜਮਾਲਪੁਰ ਮੰਡਲ ਯੁਵਾ ਟੀਮ ਦਾ ਐਲਾਨ ਕੀਤਾ ਹੈ | ਸੁਭਾਸ਼ ਸ਼ੁੱਕਲਾ ਨੂੰ ਪ੍ਰਧਾਨ ਰਾਮਸ਼ਾਹ, ਵਿਨੋਦ ਰਾਣਾ ਨੂੰ ਉਪ ਪ੍ਰਧਾਨ ਬਣਾਇਆ ਹੈ | ਸ਼੍ਰੀ ਕਸ਼ਯਪ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀਆਂ ਹਦਾਇਤਾਂ ਅਨੁਸਾਰ ਜਮਾਲਪੁਰ ਮੰਡਲ ਦੀ ਯੁਵਾ ਟੀਮ ਦੇ ਕੀਤੇ ਗਠਨ ਤਹਿਤ ਅਮਿਤ ਕੁਮਾਰ, ਸਾਗਰ ਦੂਬੇ ਨੂੰ ਸਕੱਤਰ ਤੇ ਬਲਰਾਮ ਪਾਂਡੇ ਨੂੰ ਕੈਸ਼ੀਅਰ ਬਣਾਇਆ ਹੈ | ਇਸ ਮੌਕੇ ਭਾਜਪਾ ਜਮਾਲਪੁਰ ਮੰਡਲ ਦੇ ਪ੍ਰਧਾਨ ਭੁਪਿੰਦਰ ਰਾਏ, ਓ.ਬੀ.ਸੀ. ਮੋਰਚਾ ਦੇ ਮੀਤ ਪ੍ਰਧਾਨ ਰਵਿੰਦਰ ਵਰਮਾ, ਜ਼ਿਲ੍ਹਾ ਯੁਵਾ ਸੈਕਟਰੀ, ਸਿਮਰ ਚੰਡੋਕ, ਮੀਤ ਪ੍ਰਧਾਨ ਜਤਿੰਦਰ ਗੋਰੀਅਨ, ਮੰਡਲ ਇੰਚਾਰਜ ਰੋਹਿਤ ਬੱਤਰਾ, ਜਨਰਲ ਸਕੱਤਰ ਅਵਤਾਰ ਭਾਟੀਆ, ਮੰਡਲ ਮੀਤ ਪ੍ਰਧਾਨ ਰਜਿੰਦਰ ਨੇਗੀ, ਸਕੱਤਰ ਸੁਰਿੰਦਰਪਾਲ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਵਾਰਡ ਨੰਬਰ 60 'ਚ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ

ਲੁਧਿਆਣਾ, 5 ਮਾਰਚ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਦੇ ਵਾਰਡ ਨੰਬਰ 60 'ਚ 15 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ ਹਲਕਾ ਵਿਧਾਇਕ ਸੁਰਿੰਦਰ ਡਾਵਰ ਦੇ ਲੜਕੇ ਮਾਨਿਕ ਡਾਵਰ ਨੇ ਕੌਂਸਲਰ ਅਨਿਲ ਪਾਰਤੀ ਦੀ ਹਾਜ਼ਰੀ ਵਿਚ ਕਰਵਾਈ, 15 ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸਰਕਾਰੀ ਤੇ 29 ਨਿੱਜੀ ਹਸਪਤਾਲਾਂ 'ਚ ਕੋਵਿਡ-19 ਟੀਕਾਕਰਨ ਕੇਂਦਰ ਸਥਾਪਿਤ

ਲੁਧਿਆਣਾ, 5 ਮਾਰਚ (ਸਲੇਮਪੁਰੀ)-ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ 29 ਨਿੱਜੀ ਹਸਪਤਾਲਾਂ ਜਿਨ੍ਹਾਂ 'ਚ ਅਨੁਪਮ ਹਸਪਤਾਲ, ਬਾਵਾ ਹਸਪਤਾਲ, ਸੀ.ਐਮ.ਸੀ. ਹਸਪਤਾਲ, ਦੀਪ ਹਸਪਤਾਲ, ਦੀਪਕ ...

ਪੂਰੀ ਖ਼ਬਰ »

ਪ੍ਰਸਿੱਧ ਸ਼ਾਇਰ ਸਰਦਾਰ ਪੰਛੀ ਦੀ ਪਤਨੀ ਦੀ ਯਾਦ 'ਚ ਕਵਿੱਤਰੀਆਂ ਲਈ ਪੁਰਸਕਾਰ

ਖੰਨਾ, 5 ਮਾਰਚ (ਹਰਜਿੰਦਰ ਸਿੰਘ ਲਾਲ)-ਉਰਦੂ, ਹਿੰਦੀ ਤੇ ਪੰਜਾਬੀ ਭਾਸ਼ਾ ਦੇ ਨਾਮਵਰ ਸ਼ਾਇਰ ਸ਼ੋ੍ਰਮਣੀ ਉਰਦੂ ਸਾਹਿਤਕਾਰ ਜਨਾਬ ਸਰਦਾਰ ਪੰਛੀ ਦੀ ਸੁਪਤਨੀ ਬੀਬੀ ਜਸਵੰਤ ਕੌਰ (86) ਜੋ ਪਿਛਲੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ, ...

ਪੂਰੀ ਖ਼ਬਰ »

ਲੁਧਿਆਣਾ 'ਚ ਅੱਜ ਤੱਕ 50 ਹਜ਼ਾਰ ਤੋਂ ਵੱਧ ਲੋਕਾਂ ਨੇ ਕੋਰੋਨਾ ਦਾ ਟੀਕਾ ਲਗਵਾਇਆ-ਸ਼ਰਮਾ

ਲੁਧਿਆਣਾ, 5 ਮਾਰਚ (ਪੁਨੀਤ ਬਾਵਾ)-ਜ਼ਿਲ੍ਹੇ ਲੁਧਿਆਣਾ 'ਚ ਹੁਣ ਤੱਕ 50 ਹਜ਼ਾਰ ਤੋਂ ਵੱਧ ਵਿਅਕਤੀਆਂ ਦੇ ਕੋਰੋਨਾ ਟੀਕਾਕਰਨ ਤਹਿਤ ਟੀਕੇ ਲੱਗ ਚੁੱਕੇ ਹਨ | ਇਨ੍ਹਾਂ 'ਚ 21056 (ਪਹਿਲੀ ਖੁਰਾਕ) ਤੇ 13213 (ਦੂਜੀ ਖੁਰਾਕ) ਵਾਲੇ ਸਿਹਤ ਸੰਭਾਲ ਕਰਮਚਾਰੀ, 9403 (ਪਹਿਲੀ ਖੁਰਾਕ) ਤੇ 113 (ਦੂਜੀ ...

ਪੂਰੀ ਖ਼ਬਰ »

8 ਦੇ ਰੋਸ ਧਰਨੇ ਕੈਪਟਨ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਣਗੇ-ਸ਼ਿਵਾਲਿਕ

ਆਲਮਗੀਰ, 5 ਮਾਰਚ (ਜਰਨੈਲ ਸਿੰਘ ਪੱਟੀ)-ਸਾਬਕਾ ਚੀਫ ਪਾਰਲੀਮਾਨੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵਲੋਂ ਆਮ ਲੋਕਾਂ 'ਤੇ ਕੀਤੀਆਂ ਜਾ ਰਹੀਆਂ ਵਧੀਕੀਆਂ ਤੇ ਦਿਨੋਂ ਦਿਨ ਕੀਤੀ ਜਾ ਰਹੀ ਮਹਿੰਗਾਈ ਖ਼ਿਲਾਫ਼ ...

ਪੂਰੀ ਖ਼ਬਰ »

ਫੋਕਲ ਪੁਆਇੰਟ 'ਚ ਕਾਰਖਾਨਿਆਂ ਦਾ ਪਾਣੀ ਖੜ੍ਹਨ ਦੀ ਸਮੱਸਿਆ ਦੇ ਹੱਲ ਲਈ ਵਿਧਾਇਕ ਵਲੋਂ ਮੌਕੇ ਦਾ ਦੌਰਾ

ਲੁਧਿਆਣਾ, 5 ਮਾਰਚ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ 'ਚ ਪੈਂਦੀ ਚੰਡੀਗੜ੍ਹ ਰੋਡ ਵਾਲੀ ਵੱਡੀ ਸੀਵਰੇਜ ਲਾਇਨ 'ਚ ਫੋਕਲ ਪੁਆਇੰਟ ਦੀਆਂ ਰੰਗਾਈ, ਵਾਸ਼ਿੰਗ ਤੇ ਹੋਰ ਸਨਅਤੀ ਇਕਾਈਆਂ ਦੇ ਸੀਵਰੇਜ਼ ਤੇ ਬਾਕੀ ਪਾਣੀ ਦੇ ਕੁਨੈਕਸ਼ਨ ਨਾਜਾਇਜ਼ ਤਰੀਕੇ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ

ਲੁਧਿਆਣਾ, 5 ਮਾਰਚ (ਕਵਿਤਾ ਖੁੱਲਰ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹੀਨਾ ਮਾਰਚ ਤੇ ਅਪ੍ਰੈਲ 2021 ਦੌਰਾਨ ਸਕੂਲੀ ਬੱਚਿਆਂ ਦੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਤਹਿਤ ਸਰਕਾਰੀ ...

ਪੂਰੀ ਖ਼ਬਰ »

ਪਿੰਡ ਬਹਾਦਰਕੇ ਦੇ ਬਿਜਲੀ ਗਰਿੱਡ ਤੋਂ ਕੈਟੇਗਰੀ 2 ਫੀਡਰ ਤੱਕ ਦੀ ਮੈਂਟੀਨੈਂਸ ਦੇ ਕੰਮ ਦਾ ਉਦਘਾਟਨ

ਲਾਢੋਵਾਲ, 5 ਮਾਰਚ (ਬਲਬੀਰ ਸਿੰਘ ਰਾਣਾ)-ਪਿੰਡ ਬਹਾਦਰਕੇ ਦੇ ਬਿਜਲੀ ਗਰਿੱਡ ਤੋਂ ਕੈਟੇਗਰੀ 2 ਫੀਡਰ ਤੱਕ ਦੀ ਮੈਂਟੀਨੈਂਸ ਦੇ ਕੰਮਾਂ ਦਾ ਕੰਵਲਪ੍ਰੀਤ ਸਿੰਘ ਸਿੱਧੂ ਐਕਸੀਅਨ (ਸਿਟੀ ਵੈਸਟ), ਐਸ.ਡੀ.ਓ. ਯੂਨਿਟ 2 ਨਵਜੋਤ ਸਿੰਘ ਢਿੱਲੋਂ ਤੇ ਸਮੂਹ ਜੇ.ਈਜ਼ ਦੇ ਦਿਸ਼ਾ ...

ਪੂਰੀ ਖ਼ਬਰ »

ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲਾ ਕਰਿਆਨਾ ਵਪਾਰੀ ਗਿ੍ਫ਼ਤਾਰ

ਲੁਧਿਆਣਾ, 5 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਕੈਲਾਸ਼ ਨਗਰ 'ਚ ਛਾਪੇਮਾਰੀ ਕਰਕੇ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਕਰਿਆਨਾ ਵਪਾਰੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ...

ਪੂਰੀ ਖ਼ਬਰ »

ਗੈਸ ਸਿਲੰਡਰ, ਡੀਜ਼ਲ, ਪੈਟਰੋਲ ਦੀਆਂ ਵਧੀਆਂ ਕੀਮਤਾਂ ਤੇ ਖੇਤੀ ਕਾਨੂੰਨਾਂ ਖ਼ਿਲਾਫ ਪ੍ਰਦਰਸ਼ਨ

ਲੁਧਿਆਣਾ, 5 ਮਾਰਚ (ਕਵਿਤਾ ਖੁੱਲਰ)-ਪਿਛਲੇ ਦੋ ਮਹੀਨਿਆਂ 'ਚ ਗੈਸ ਸਿਲੰਡਰ, ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ 'ਚ ਰਿਕਾਰਡਤੋੜ ਵਾਧੇ ਦੇ ਵਿਰੋਧ 'ਚ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਲੁਧਿਆਣਾ ਵਿਖੇ ਪ੍ਰਦਰਸ਼ਨ ਕਰਕੇ ਇਸ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਯੂ.ਕੇ. ਦੇ ਹਾਊੁਸ ਆਫ਼ ਕਾਮਨ ਅੰਦਰ ਚਰਚਾ ਹੋਣੀ ਵੱਡੀ ਗੱਲ-ਕਾਦੀਆਂ

ਲੁਧਿਆਣਾ, 5 ਮਾਰਚ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਯੂ.ਕੇ. ਦੇ ਐਮ.ਪੀਜ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਆਵਾਜ਼ ਹੁਣ ਦੂਸਰੇ ਦੇਸ਼ਾਂ ਦੇ ਲੋਕਤੰਤਰ ਦੇ ਸਤੰਭ ਸਭ ਤੋਂ ਸ਼ਕਤੀਸ਼ਾਲੀ ਸੰਸਥਾ ਹਾਊਸ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵਿਭਾਗਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਨਰੇਸ਼ਨ ਲਈ ਨਿਰਧਾਰਿਤ ਟੀਚੇ ਪੂਰੇ ਕਰਨ ਦੀ ਹਦਾਇਤ

ਲੁਧਿਆਣਾ, 5 ਮਾਰਚ (ਪੁਨੀਤ ਬਾਵਾ)-ਸਥਾਨਕ ਬਚਤ ਭਵਨ ਵਿਖੇ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਰਿਵਿਊ ਮੀਟਿੰਗ ਕੀਤੀ ਗਈ, ਜਿਸ 'ਚ ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਣੇ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਨੂੰ ਮੁੱਖ ਸਲਾਹਕਾਰ ਨਿਯੁਕਤ ਕਰਨ ਨੂੰ ਚੇਅਰਮੈਨ ਟਿੱਕਾ ਨੇ ਸਹੀ ਫ਼ੈਸਲਾ ਦੱਸਿਆ

ਲੁਧਿਆਣਾ, 4 ਮਾਰਚ (ਪੁਨੀਤ ਬਾਵਾ)-ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਵਲੋਂ ਉੱਘੇ ਰਾਜਨੀਤਕ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ ਦਾ ਭਰਵਾਂ ਸਵਾਗਤ ਕਰਦਿਆਂ ਇਸ ਨੂੰ ਸਹੀ ਫ਼ੈਸਲਾ ਆਖਿਆ | ਉਨ੍ਹਾਂ ਕਿਹਾ ਕਿ ਇਸ ਨਾਲ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਤੀਜੇ ਦਿਨ ਵੀ ਸਮੂਹਿਕ ਭੁੱਖ ਹੜਤਾਲ ਜਾਰੀ

ਲੁਧਿਆਣਾ, 5 ਮਾਰਚ (ਸਲੇਮਪੁਰੀ)-ਡਿਪਟੀ ਕਮਿਸ਼ਨਰ ਲੁਧਿਆਣਾ ਕੰਪਲੈਕਸ ਅੱਗੇ ਕੈਪਟਨ ਸਰਕਾਰ ਦੀਆਂ ਵਾਅਦਾ ਖਿਲਾਫੀਆਂ ਤੇ ਧੱਕੇਸ਼ਾਹੀਆਂ ਵਿਰੁੱਧ ਪੰਜਾਬ-ਯੂ ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸਾਥੀ ਚਰਨ ਸਿੰਘ ਸਰਾਭਾ, ਗੁਰਮੇਲ ਸਿੰਘ ਮੈਲਡੇ, ਮਨਜੀਤ ...

ਪੂਰੀ ਖ਼ਬਰ »

ਬਿੰਦਰਾ ਨੇ ਐਸ.ਸੀ.ਡੀ. ਸਰਕਾਰੀ ਕਾਲਜ 'ਚ ਖੇਡ ਕਿੱਟਾਂ ਸੌਂਪੀਆਂ

ਲੁਧਿਆਣਾ, 5 ਮਾਰਚ (ਪੁਨੀਤ ਬਾਵਾ)-ਐਸ.ਸੀ.ਡੀ. ਸਰਕਾਰੀ ਕਾਲਜ 'ਚ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ,ਜਿਸ 'ਚ ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਉਨਾਂ ਨੇ ਕਾਲਜ ਦੇ ਉਭਰਦੇ ਖਿਡਾਰੀਆਂ ਨੂੰ ਖੇਡ ਕਿੱਟਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 5 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਥਰੀਕੇ ਸੜਕ 'ਤੇ ਦੇਰ ਰਾਤ ਹੋਏ ਇਕ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਨਿਊ ਸੁੰਦਰ ਨਗਰ ਦੇ ਰਹਿਣ ਵਾਲੇ ਸੁਨੀਲ ਦਾਸ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 35 ਸਾਲ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX