ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  23 minutes ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  about 1 hour ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  about 1 hour ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  about 3 hours ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  about 3 hours ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  about 4 hours ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  about 4 hours ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  about 4 hours ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 4 hours ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 4 hours ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 4 hours ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 4 hours ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 4 hours ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 5 hours ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 5 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 6 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 6 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 6 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 6 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 7 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਧੋਖਾਧੜੀ ਕਰਕੇ ਕੋਠੀ ਵੇਚਣ ਦੇ ਮਾਮਲੇ 'ਚ ਡੀ.ਐਸ.ਪੀ. ਦੇ ਭਰਾ ਸਮੇਤ ਤਿੰਨੇ ਮੁਲਜ਼ਮ ਚਾਰ ਦਿਨ ਦੇ ਰਿਮਾਂਡ 'ਤੇ

ਚੰਡੀਗੜ੍ਹ, 5 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-37 ਵਿਚ ਪੈਂਦੀ ਕੋਠੀ ਦੇ ਮਾਲਕ ਦੀ ਖ਼ਰਾਬ ਸਿਹਤ ਦਾ ਫ਼ਾਇਦਾ ਚੁੱਕ ਦੇ ਧੋਖਾਧੜੀ ਨਾਲ ਕੋਠੀ ਵੇਚਣ ਦੇ ਮਾਮਲੇ ਵਿਚ ਗਿ੍ਫ਼ਤਾਰ ਪੱਤਰਕਾਰ ਸਜੀਵ ਮਹਾਜਨ, ਪ੍ਰੋਪਰਟੀ ਡੀਲਰ ਮਨੀਸ਼ ਗੁਪਤਾ ਅਤੇ ਚੰਡੀਗੜ੍ਹ ...

ਪੂਰੀ ਖ਼ਬਰ »

ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਦਾ ਕੰਮ ਪੂਰਾ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ-ਰਾਣਾ ਸੋਢੀ

ਚੰਡੀਗੜ੍ਹ, 5 ਮਾਰਚ (ਅਜੀਤ ਬਿਊਰੋ)- ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਦੱਸਿਆ ਕਿ ਸੂਬਾ ਸਰਕਾਰ ਵਲੋਂ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਦੀ ਉਸਾਰੀ ਲਈ ਸਾਲ 2015 ਵਿਚ 601.56 ਲੱਖ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਸੀ | ਪੰਜਾਬ ...

ਪੂਰੀ ਖ਼ਬਰ »

2 ਰੋਜ਼ਾ ਪੰਜਾਬ ਰਾਜ ਗੱਤਕਾ ਮਹਿਲਾ ਚੈਂਪੀਅਨਸ਼ਿਪ ਅੱਜ ਤੇ ਕੱਲ੍ਹ ਨੂੰ ਤਲਵੰਡੀ ਸਾਬੋ 'ਚ-ਗਰੇਵਾਲ

ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)-ਗੱਤਕਾ ਐਸੋਸੀਏਸ਼ਨ ਪੰਜਾਬ ਵਲੋਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ 9ਵੀਂ ਪੰਜਾਬ ਰਾਜ ਮਹਿਲਾ ਗੱਤਕਾ ਚੈਂਪੀਅਨਸ਼ਿਪ 6 ਤੇ 7 ਮਾਰਚ ਨੂੰ ਭਾਈ ਡੱਲ ਸਿੰਘ ਗੱਤਕਾ ਅਕੈਡਮੀ ਤਲਵੰਡੀ ਸਾਬੋ, ਜ਼ਿਲ੍ਹਾ ...

ਪੂਰੀ ਖ਼ਬਰ »

ਨਿੱਜੀਕਰਨ ਦੇ ਖ਼ਿਲਾਫ਼ ਬਿਜਲੀ ਕਰਮਚਾਰੀਆਂ ਵਲੋਂ ਰੈਲੀ

ਚੰਡੀਗੜ੍ਹ, 5 ਮਾਰਚ (ਮਨਜੋਤ ਸਿੰਘ ਜੋਤ)- ਯੂ.ਟੀ. ਪਾਵਰਮੈਨ ਯੂਨੀਅਨ ਚੰਡੀਗੜ੍ਹ ਦੇ ਸੱਦੇ 'ਤੇ ਚੰਡੀਗੜ੍ਹ ਦੇ ਬਿਜਲੀ ਕਰਮਚਾਰੀਆਂ ਵਲੋਂ ਨਿੱਜੀਕਰਨ ਦੇ ਖ਼ਿਲਾਫ਼ ਬਿਜਲੀ ਦਫ਼ਤਰ, ਸੈਕਟਰ-19 ਵਿਖੇ ਰੈਲੀ ਕੱਢੀ ਗਈ | ਰੈਲੀ ਨੂੰ ਸੰਬੋਧਿਤ ਕਰਦੇ ਹੋਏ ਜਨਰਲ ਸਕੱਤਰ ਗੋਪਾਲ ...

ਪੂਰੀ ਖ਼ਬਰ »

ਕੈਂਡੀ ਬਾਬਾ ਦੇ ਅਪਰਾਧ ਕਰਨ ਦੇ ਤਰੀਕੇ ਦੀ ਜਾਂਚ ਲਈ ਐਸ.ਆਈ.ਟੀ ਬਣਾਈ ਜਾਵੇ-ਹਾਈਕੋਰਟ

ਚੰਡੀਗੜ੍ਹ, 5 ਮਾਰਚ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਵੈ-ਸ਼ੈਲੀ (ਸੇਲਫ਼-ਸਟਾਇਲਡ) ਭਗਵਾਨ ਕੈਂਡੀ ਬਾਬਾ ਦੀ ਅਪਰਾਧ ਕਰਨ ਦੇ ਤਰੀਕੇ ਦੀ ਜਾਂਚ ਕਰਨ ਲਈ ਇਕ ਐਸ.ਆਈ.ਟੀ ਬਣਾਉਣ ਦੇ ਆਦੇਸ਼ ਦਿੱਤੇ ਹਨ | ਹਾਈਕੋਰਟ ਜਸਟਿਸ ਅਰਵਿੰਦ ਸਿੰਘ ਸੰਘਵਾਨ ਦੇ ...

ਪੂਰੀ ਖ਼ਬਰ »

ਕੈਪਟਨ ਨੇ ਵਿਧਾਨ ਸਭਾ 'ਚ ਅੰਗਰੇਜ਼ੀ ਵਿਚ ਭਾਸ਼ਣ ਦੇ ਕੇ ਮਾਂ ਬੋਲੀ ਪੰਜਾਬੀ ਦਾ ਕੀਤਾ ਅਪਮਾਨ-ਭਗਵੰਤ ਮਾਨ

ਚੰਡੀਗੜ੍ਹ, 5 ਮਾਰਚ (ਅਜੀਤ ਬਿਊਰੋ) -ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ ਵਿਚ ਅੰਗਰੇਜ਼ੀ ਵਿਚ ਭਾਸ਼ਣ ਦੇਣ ਦੀ ਸਖ਼ਤ ਨਿਖੇਧੀ ਕੀਤੀ | ਜਾਰੀ ਬਿਆਨ ਵਿਚ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 76 ਨਵੇਂ ਮਾਮਲੇ-34 ਮਰੀਜ਼ ਠੀਕ ਹੋਏ

ਚੰਡੀਗੜ੍ਹ, 5 ਮਾਰਚ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ 76 ਹੋਰ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ, ਜਦਕਿ 34 ਵਿਅਕਤੀਆਂ ਨੂੰ ਘਰੇਲੂ ਆਈਸੋੋਲੇਸ਼ਨ ਦੇ 10 ਦਿਨ ਪੂਰੇ ਕਰਨ ਉਪਰੰਤ ਡਿਸਚਾਰਜ ਕਰ ਦਿੱਤਾ ਗਿਆ ਹੈ | ਸ਼ਹਿਰ ਵਿਚ ...

ਪੂਰੀ ਖ਼ਬਰ »

ਰਾਮ ਦਰਬਾਰ ਵਿਖੇ 5ਵੀਂ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ

ਚੰਡੀਗੜ੍ਹ, 5 ਮਾਰਚ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਰਾਮ ਦਰਬਾਰ ਵਿਖੇ ਪੰਜਵੀਂ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ ਕੀਤਾ | ਇਸ ਮੌਕੇ ਮਨੋਜ ਪਰੀਦਾ ਨੇ ਕਿਹਾ ਕਿ ਚੰਡੀਗੜ੍ਹ ਬਾਲ ...

ਪੂਰੀ ਖ਼ਬਰ »

ਕੈਗ ਦੇ ਖੁਲਾਸਿਆਂ ਨਾਲ ਜਾਖੜ ਹੋਏ ਬੇਨਕਾਬ-ਮਜੀਠੀਆ

ਚੰਡੀਗੜ੍ਹ, 5 ਮਾਰਚ (ਅਜੀਤ ਬਿਊਰੋ)- ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਾਂਗਰਸ ਸਰਕਾਰ ਦੇ ਨਾਲ-ਨਾਲ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਉਦੋਂ ਬੇਨਕਾਬ ਕਰ ਦਿੱਤਾ, ਜਦੋਂ ਉਨ੍ਹਾਂ ਦੱਸਿਆ ਕਿ ਕਿਵੇਂ ਕੈਗ (ਕੰਪਟਰੋਲਰ ਐਂਡ ਆਡੀਟਰ ਜਨਰਲ) ਦੀ ...

ਪੂਰੀ ਖ਼ਬਰ »

ਮਜੀਠੀਆ ਵਲੋਂ ਮਨੁੱਖੀ ਅਧਿਕਾਰ ਕਾਰਕੁੰਨਾਂ 'ਤੇ ਤਸ਼ੱਦਦ ਢਾਹੇ ਜਾਣ ਤੇ ਸਿੱਖ ਨੌਜਵਾਨਾਂ ਦੇ ਕੱਕਾਰਾਂ ਦੀ ਬੇਅਦਬੀ ਮਾਮਲੇ ਦੀ ਜਾਂਚ ਲਈ ਵਿਧਾਨ ਸਭਾ ਕਮੇਟੀ ਬਣਾਉਣ ਦੀ ਮੰਗ

ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਵਿਧਾਨ ਸਭਾ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਸੋਨੀਪਤ ਪੁਲਿਸ ਨੇ ਮਨੁੱਖੀ ਅਧਿਕਾਰ ਕਾਰਕੁੰਨ ਨੌਦੀਪ ਕੌਰ ਤੇ ਸ਼ਿਵ ਕੁਮਾਰ 'ਤੇ ...

ਪੂਰੀ ਖ਼ਬਰ »

ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਗੰਭੀਰ ਜ਼ਖ਼ਮੀ

ਚੰਡੀਗੜ੍ਹ, 5 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 25 ਕਾਲੋਨੀ ਵਿਚ ਪਿਉ-ਪੁੱਤ 'ਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨੇ ਗੈਰ ਇਰਾਦਤਨ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ ...

ਪੂਰੀ ਖ਼ਬਰ »

ਹੋਸਟਲ ਨਾ ਮਿਲਣ ਕਾਰਨ ਰਿਸਰਚ ਸਕਾਲਰਾਂ ਵਲੋਂ ਭੁੱਖ ਹੜਤਾਲ

ਚੰਡੀਗੜ੍ਹ, 5 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਖੇ ਰਿਸਰਚ ਸਕਾਲਰਾਂ ਵਲੋਂ ਹੋਸਟਲ ਨਾ ਮਿਲਣ ਕਾਰਨ ਉਪ ਕੁਲਪਤੀ ਦਫ਼ਤਰ ਬਾਹਰ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ | ਇਤਿਹਾਸ ਵਿਭਾਗ ਦੇ ਰਿਸਰਚ ਸਕਾਲਰਾਂ ਅਰਵਿੰਦ ਕੁਮਾਰ ਅਤੇ ਵਿਜੇ ਕੁਮਾਰ ਨੇ ...

ਪੂਰੀ ਖ਼ਬਰ »

ਵਿਕਰਮ ਸਿੰਘ ਨੇ ਪੀ.ਯੂ. ਵਿਖੇ ਚੀਫ਼ ਸਕਿਉਰਿਟੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 5 ਮਾਰਚ (ਮਨਜੋਤ ਸਿੰਘ ਜੋਤ)-ਵਿਕਰਮ ਸਿੰਘ ਨੇ ਪੰਜਾਬ ਯੂਨੀਵਰਸਿਟੀ ਵਿਖੇ ਪ੍ਰੋ.ਅਸ਼ਵਨੀ ਕੌਲ ਤੋਂ ਚੀਫ਼ ਸਕਿਉਰਿਟੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ | ਵਿਕਰਮ ਸਿੰਘ ਪਿਛਲੇ 12 ਸਾਲਾਂ ਤੋਂ ਪੰਜਾਬ ਯੂਨੀਵਰਸਿਟੀ ਵਿਖੇ ਸੁਰੱਖਿਆ ਅਧਿਕਾਰੀ ਵਜੋਂ ...

ਪੂਰੀ ਖ਼ਬਰ »

ਹਾਈਕੋਰਟ ਵਕੀਲ ਵਿਕਾਸ ਬਹਿਲ ਨੂੰ ਸੁਪਰੀਮ ਕੋਰਟ ਨੇ ਜੱਜ ਐਲੀਵੇਟ ਕੀਤਾ

ਚੰਡੀਗੜ੍ਹ, 5 ਮਾਰਚ (ਬਿ੍ਜੇਂਦਰ ਗੌੜ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਵਿਕਾਸ ਬਹਿਲ ਨੂੰ ਸੁਪਰੀਮ ਕੋਰਟ ਦੇ ਕੋਲੇਜੀਅਮ ਨੇ ਹਾਈਕੋਰਟ ਜੱਜ ਦੇ ਰੂਪ ਵਿਚ ਐਲੀਵੇਟ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਬਹਿਲ ਨੇ ਸਾਲ 1998 ਵਿਚ ਪੰਜਾਬ ...

ਪੂਰੀ ਖ਼ਬਰ »

ਚਿੱਤਕਾਰਾ ਸਕੂਲ ਵਲੋਂ ਵਰਚੂਅਲ ਸਾਲਾਨਾ ਸਮਾਰੋਹ

ਚੰਡੀਗੜ੍ਹ, 5 ਮਾਰਚ (ਮਨਜੋਤ ਸਿੰਘ ਜੋਤ)- ਚਿੱਤਕਾਰਾ ਇੰਟਰਨੈਸ਼ਨਲ ਸਕੂਲ ਵਲੋਂ ਆਪਣਾ ਦਸਵਾਂ ਸਾਲਾਨਾ ਸਮਾਰੋਹ ਵਰਚੂਅਲ ਸਟਰੀਮਿੰਗ ਪਲੇਟਫ਼ਾਰਮ ਰਾਹੀਂ ਆਨਲਾਈਨ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਸਕੂਲ ਦੇ 1800 ਦੇ ਕਰੀਬ ਵਿਦਿਆਰਥੀਆਂ ਨੇ ਆਪਣੀ ਪੇਸ਼ਕਾਰੀ ਦਿੱਤੀ | ...

ਪੂਰੀ ਖ਼ਬਰ »

ਨਗਰ ਨਿਗਮ ਦੀ ਵੈਂਡਰਾਂ ਨੂੰ ਸ਼ਿਫ਼ਟ ਕੀਤੇ ਜਾਣ ਦੀ ਕਾਰਵਾਈ ਹਾਈਕੋਰਟ ਜਾਂਚ ਦੇ ਦਾਇਰੇ 'ਚ ਆਈ

ਚੰਡੀਗੜ੍ਹ, 5 ਮਾਰਚ (ਬਿ੍ਜੇਂਦਰ ਗੌੜ)- ਨਗਰ ਨਿਗਮ ਚੰਡੀਗੜ੍ਹ ਵਲੋਂ ਸ਼ਹਿਰ ਦੇ ਵੈਂਡਰਾਂ ਨੂੰ ਨਵੀਆਂ ਥਾਵਾਂ 'ਤੇ ਸ਼ਿਫ਼ਟ ਕਰਨ ਦੀ ਕਾਰਵਾਈ ਵਿਚ ਸਟ੍ਰੀਟ ਵੈਂਡਰਸ ਐਕਟ ਦੀ ਧਾਰਾ 7 ਦੀ ਪਾਲਣਾ ਨਹੀਂ ਕੀਤੀ ਗਈ ਸੀ | ਜਿਸ ਮੁਤਾਬਕ ਟਾਊਨ ਵੈਂਡਿੰਗ ਕਮੇਟੀ ਵਲੋਂ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ ਦਾ ਅੱਜ

ਐੱਸ. ਏ. ਐੱਸ. ਨਗਰ, 5 ਮਾਰਚ (ਕੇ. ਐੱਸ. ਰਾਣਾ)-ਸੰਤ ਬਾਬਾ ਈਸ਼ਰ ਸਿੰਘ ਸੰਤ ਮੰਡਲ ਫਾਊਾਡੇਸ਼ਨ ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਅਤੇ ਸਮੂਹ ਸਿੰਘ ਸ਼ਹੀਦਾਂ ਦੀ ਯਾਦ 'ਚ ਅੱਜ 6 ਮਾਰਚ ਨੂੰ ਸਵੇਰੇ 10 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ...

ਪੂਰੀ ਖ਼ਬਰ »

890 ਗ੍ਰਾਮ ਗਾਂਜਾ ਤੇ 4 ਕਿਲੋ ਭੁੱਕੀ ਚੂਰਾ ਸਮੇਤ 2 ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 5 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਅਤੇ ਥਾਣਾ ਸੋਹਾਣਾ ਦੀ ਪੁਲਿਸ ਨੇ ਵੱਖ ਵੱਖ ਦਰਜ ਕੀਤੇ ਮਾਮਲਿਆਂ 'ਚ ਗਾਂਜਾ ਅਤੇ ਭੁੱਕੀ ਚੂਰਾ ਸਮੇਤ 2 ਮੁਲਜ਼ਮਾਂ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪਹਿਲੇ ਮਾਮਲੇ 'ਚ ਥਾਣਾ ਫੇਜ਼-11 ਤੋਂ ਸਬ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ 36 ਨਵੇਂ ਪਾਜੀਟਿਵ ਮਾਮਲੇ ਆਏ ਸਾਹਮਣੇ

ਪੰਚਕੂਲਾ, 5 ਮਾਰਚ (ਕਪਿਲ)-ਪੰਚਕੂਲਾ ਵਿਚ ਕੋਰੋਨਾ ਵਾਇਰਸ ਦੇ 36 ਨਵੇਂ ਪਾਜੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਕੱਲ੍ਹ ਦੇ ਟਰੇਸ ਕੀਤੇ ਮਾਮਲਿਆਂ ਨੂੰ ਮਿਲਾ ਕੇ 41 ਮਾਮਲੇ ਪੰਚਕੂਲਾ ਦੇ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ਪੰਚਕੂਲਾ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 14342 ਕੁੱਲ ਮਰੀਜ ਪਾਜੀਟਿਵ ਪਾਏ ਗਏ ਹਨ, ਜਿਨ੍ਹਾਂ ਵਿਚੋਂ 10968 ਪੰਚਕੂਲਾ ਦੇ ਨਿਵਾਸੀ ਹਨ ਅਤੇ ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ 149 ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਕੁੱਲ ਮਰੀਜਾਂ ਵਿਚੋਂ ਇਸ ਸਮੇਂ 191 ਮਰੀਜ ਜੇਰੇ ਇਲਾਜ ਹਨ ਅਤੇ 10,628 ਨੂੰ ਇਲਾਜ ਤੋਂ ਬਾਅਦ ਠੀਕ ਹੋਣ ਉੱਤੇ ਛੁੱਟੀ ਦਿੱਤੀ ਜਾ ਚੁੱਕੀ ਹੈ | ਪੰਚਕੂਲਾ ਵਿਚ ਪਾਜੀਟਿਵ ਪਾਏ ਗਏ ਕੁੱਲ 41 ਕੋਰੋਨਾ ਸੰਕਰਮਿਤ ਮਰੀਜਾਂ ਵਿਚ 22 ਪੁਰਸ਼ ਅਤੇ 19 ਮਹਿਲਾਵਾਂ ਸ਼ਾਮਲ ਹਨ | ਇਨ੍ਹਾਂ ਕੋਰੋਨਾ ਸੰਕ੍ਰਮਿਤ ਪਾਏ ਗਏ ਮਰੀਜ਼ਾਂ ਵਿਚ ਭੈਂਸਾ ਟਿੱਬਾ, ਉਦਯੋਗਿਕ ਖੇਤਰ ਪਿਆਰੇਵਾਲਾ, ਸੈਕਟਰ 12, 14, 19, 21 ਅਤੇ ਚੌਂਕੀ ਤੋਂ 1, ਭਰੇਲੀ ਤੋਂ 4, ਕਾਲਕਾ ਤੋਂ 4, ਸੈਕਟਰ 15 ਅਤੇ 16 ਤੋਂ 2-2, ਸੈਕਟਰ 23 ਤੋਂ 3, ਸੈਕਟਰ 26 ਤੋਂ 8, ਸੈਕਟਰ 4 ਤੋਂ 3 ਅਤੇ ਸੈਕਟਰ 9 ਤੋਂ 2 ਮਰੀਜ਼ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ ਕੋਰੋਨਾ ਸੰਕਰਮਿਤ ਮਰੀਜਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਈਸੋਲੇਟ ਕੀਤਾ ਜਾ ਰਿਹਾ ਹੈ | ਇਸਦੇ ਨਾਲ ਹੀ ਇਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਸੂਚੀ ਬਣਾਈ ਜਾ ਰਹੀ ਹੈ ਤਾਂ ਕਿ ਉਨ੍ਹਾਂ ਨੂੰ ਟਰੇਸ ਕਰਕੇ ਆਈਸੋਲੇਟ ਕੀਤਾ ਜਾ ਸਕੇ ਅਤੇ ਉਨ੍ਹਾਂ ਦੇ ਵੀ ਨਮੂਨੇ ਲਏ ਜਾ ਸਕਣ | ਉਨ੍ਹਾਂ ਦੱਸਿਆ ਕਿ ਹੁਣ ਤੱਕ 185149 ਲੋਕਾਂ ਦੇ ਕੋਰੋਨਾ ਲਈ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 14342 ਦੀ ਰਿਪੋਰਟ ਪਾਜੀਟਿਵ ਆਈ ਹੈ |

ਖ਼ਬਰ ਸ਼ੇਅਰ ਕਰੋ

 

ਚੋਰੀ ਦੀ ਐਕਟਿਵਾ ਅਤੇ ਸਿਲੰਡਰ ਸਮੇਤ ਇਕ ਗਿ੍ਫ਼ਤਾਰ

ਖਰੜ, 5 ਮਾਰਚ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਇਕ ਸਾਜਨ ਖੰਨਾ ਇਕ ਚੋਰੀ ਦੀ ਐਕਟਿਵਾ ਅਤੇ ਗੈਸ ਸਿਲੰਡਰ ਸਮੇਤ ਗਿ੍ਫਤਾਰ ਕਰਕੇ ਉਸਦੇ ਖਿਲਾਫ਼ ਵੱਖ ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮਾਮਲੇ ਤਫਤੀਸ਼ੀ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਭਗੌੜੇ 2 ਮੁਲਜਮ ਕਾਬੂ

ਐੱਸ. ਏ. ਐੱਸ. ਨਗਰ, 5 ਮਾਰਚ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਵਲੋਂ 2 ਵੱਖ ਵੱਖ ਮਾਲਿਆਂ 'ਚ ਭਗੌੜੇ ਚਲੇ ਆ ਰਹੇ 2 ਮੁਲਜਮਾਂ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮੁਲਜਮਾਂ ਦੀ ਪਛਾਣ ਜਸਮੀਤ ਸਿੰਘ ਸਾਹਨੀ ਅਤੇ ਉਸ ਦਾ ਪਿਤਾ ਮਨਮੋਹਨ ਸਿੰਘ ਸਾਹਨੀ ਵਾਸੀ ...

ਪੂਰੀ ਖ਼ਬਰ »

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਗਵਾਇਆ ਕੋਵਿਡ ਵੈਕਸੀਨ ਦਾ ਟੀਕਾ

ਐੱਸ. ਏ. ਐੱਸ. ਨਗਰ, 5 ਮਾਰਚ (ਕੇ. ਐੱਸ. ਰਾਣਾ)-ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਜ਼ਿਲ੍ਹਾ ਹਸਪਤਾਲ ਮੁਹਾਲੀ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ ਗਿਆ | ਦਵਾਈ ਦੀ ਪਹਿਲੀ ਖ਼ੁਰਾਕ ਲੈਣ ਮਗਰੋਂ ਸਿਹਤ ਮੰਤਰੀ ਸਿੱਧੂ ਨੇ ਕਿਹਾ ਕਿ ਉਹ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦੇ 80 ਨਵੇਂ ਮਰੀਜ਼ ਸਾਹਮਣੇ ਆਏ ਤੇ 17 ਹੋਏ ਸਿਹਤਯਾਬ

ਐੱਸ. ਏ. ਐੱਸ. ਨਗਰ, 5 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 80 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 17 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ...

ਪੂਰੀ ਖ਼ਬਰ »

ਕਰੇਟਾ ਕਾਰ ਦੀ ਗੰਨਿਆਂ ਦੀ ਭਰੀ ਟਰਾਲੀ-ਟਰੈਕਟਰ ਨਾਲ ਹੋਈ ਜ਼ਬਰਦਸਤ ਟੱਕਰ

ਡੇਰਾਬੱਸੀ, 5 ਮਾਰਚ (ਗੁਰਮੀਤ ਸਿੰਘ)-ਬੀਤੀ ਦੇਰ ਰਾਤ ਬਰਵਾਲਾ ਸੜਕ 'ਤੇ ਕਰੇਟਾ ਕਾਰ ਅਤੇ ਟਰੈਕਟਰ ਟਰਾਲੀ ਦੀ ਆਹਮੋ ਸਾਹਮਣੇ ਹੋਈ ਜਬਰਦਸਤ ਟੱਕਰ 'ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ | ਹਾਦਸੇ 'ਚ ਕਾਰ ਦੇ ਏਅਰਬੈਗ ਖੁੱਲ੍ਹਣ ਕਰਕੇ ਕਾਰ ਚਾਲਕ ਵਾਲ-ਵਾਲ ਬਚ ਗਿਆ | ਹਾਦਸੇ ...

ਪੂਰੀ ਖ਼ਬਰ »

ਬੰਦ ਹੁੰਦੇ ਫਾਟਕ ਥੱਲਿ੍ਹਓਾ ਨਿਕਲਦੇ ਸਮੇਂ ਟਰੈਕਟਰ ਚਾਲਕ ਫਾਟਕ 'ਤੇ ਲੱਗਾ ਬੈਰੀਕੇਟ ਤੋੜ ਕੇ ਫ਼ਰਾਰ

ਡੇਰਾਬੱਸੀ, 5 ਮਾਰਚ (ਗੁਰਮੀਤ ਸਿੰਘ)-ਅੰਬਾਲਾ-ਕਾਲਕਾ ਰੇਲਵੇ ਮਾਰਗ 'ਤੇ ਡੇਰਾਬੱਸੀ ਤੋਂ ਪਿੰਡ ਈਸਾਪੁਰ ਨੂੰ ਜਾਂਦੀ ਸੜਕ 'ਤੇ ਲੱਗੇ ਰੇਲਵੇ ਫਾਟਕ ਨੂੰ ਇਕ ਟਰੈਕਟਰ ਚਾਲਕ ਤੋੜ ਕੇ ਫ਼ਰਾਰ ਹੋ ਗਿਆ | ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰੇਲ ਗੱਡੀ ਦੇ ਆਉਣ ਦਾ ਸਮਾਂ ਹੋਣ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਸ਼ੁੱਕਰਵਾਰ ਨੂੰ ਕੁੱਲ 911 ਬਜ਼ੁਰਗਾਂ ਨੇ ਲਗਵਾਇਆ ਕੋਵਿਡ ਵੈਕਸੀਨ ਦਾ ਟੀਕਾ-ਸਿਵਲ ਸਰਜਨ

ਐੱਸ. ਏ. ਐੱਸ. ਨਗਰ, 5 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਐਸ. ਏ. ਐਸ. ਨਗਰ ਵਿਚ ਕੋਵਿਡ ਵੈਕਸੀਨ ਟੀਕਾਕਰਨ ਮੁਹਿੰਮ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ, ਜਿਸ ਤਹਿਤ ਹੈਲਥ ਕੇਅਰ ਵਰਕਰਾਂ (ਐਚ. ਸੀ. ਡਬਲਿਊ), ਫਰੰਟ ਲਾਈਨ ਵਰਕਰਾਂ (ਐਫ. ਸੀ. ਡਬਲਿਊ), ਸੀਨੀਅਰ ਨਾਗਰਿਕਾਂ ਅਤੇ ...

ਪੂਰੀ ਖ਼ਬਰ »

ਪਿੰਡ ਪਡਿਆਲਾ ਵਿਖੇ ਮਾਸੂਮ ਬੱਚੇ ਦੀ ਟੋਭੇ 'ਚ ਡੁੱਬਣ ਕਾਰਨ ਮੌਤ

ਕੁਰਾਲੀ, 5 ਮਾਰਚ (ਬਿੱਲਾ ਅਕਾਲਗੜ੍ਹੀਆ)-ਕੁਰਾਲੀ ਦੀ ਹੱਦ ਵਿਚ ਪੈਂਦੇ ਪਿੰਡ ਪਡਿਆਲਾ ਵਿਖੇ ਦੇਰ ਸ਼ਾਮ ਇਕ 3 ਸਾਲਾ ਬੱਚੇ ਦੀ ਟੋਭੇ ਵਿਚ ਡੁੱਬਣ ਕਾਰਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਦੱਸਿਆ ਕਿ ਏਕਨੂਰ (3) ਪੁੱਤਰ ...

ਪੂਰੀ ਖ਼ਬਰ »

ਕੌਂਸਲਰਾਂ ਦਾ ਵਾਰਡਾਂ ਦੇ ਵਿਕਾਸ 'ਚ ਅਹਿਮ ਰੋਲ ਹੁੰਦਾ ਹੈ-ਕੰਗ

ਖਰੜ, 5 ਮਾਰਚ (ਗੁਰਮੁੱਖ ਸਿੰਘ ਮਾਨ)-ਕੌਂਸਲ ਚੋਣਾਂ ਰਾਹੀਂ ਚੁਣੇ ਜਾਂਦੇ ਕੌਂਸਲਰਾਂ ਦਾ ਵਾਰਡਾਂ ਦੇ ਵਿਕਾਸ 'ਚ ਅਹਿਮ ਰੋਲ ਹੁੰਦਾ ਹੈ, ਲਿਹਾਜ਼ਾ ਸਾਰੇ ਕੌਂਸਲਰਾਂ ਨੂੰ ਆਪੋ ਆਪਣੇ ਵਾਰਡ ਅੰਦਰ ਲੋੜੀਂਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਵਾਉਣਾ ...

ਪੂਰੀ ਖ਼ਬਰ »

ਸੈਕਟਰ-70 ਵਿਖੇ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 5 ਮਾਰਚ (ਕੇ. ਐੱਸ. ਰਾਣਾ)-ਸਥਾਨਕ ਸੈਕਟਰ-70 ਦੇ ਵਾ. ਨੰ. 36 ਤੋਂ ਨਵੇਂ ਚੁਣੇ ਗਏ ਕੌਂਸਲਰ ਪ੍ਰਮੋਦ ਮਿੱਤਰਾ ਵਲੋਂ ਐਸ. ਐਸ. ਆਈ. ਜੀ. ਸੁਪਰ ਫਲੈਟਾਂ ਵਿਖੇ ਕਾਰ ਗੈਰਜਾਂ ਦੇ ਸਾਹਮਣੇ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ, ਜਿਸ 'ਤੇ ਕਰੀਬ 13 ਲੱਖ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਗੋਪੀ ਦੀ ਲਾਸ਼ ਮਿਲਣ 'ਤੇ ਪਿੰਡ ਪੜੌਲ ਅੰਦਰ ਸੋਗ ਦੀ ਲਹਿਰ

ਮੁੱਲਾਂਪੁਰ ਗਰੀਬਦਾਸ, 5 ਮਾਰਚ (ਖੈਰਪੁਰ)-ਪਿਛਲੇ ਕੁਝ ਦਿਨਾਂ ਤੋਂ ਪਿੰਡ ਪੜੌਲ ਦੇ ਭੇਦਭਰੇ ਹਾਲਾਤ 'ਚ ਲਾਪਤਾ ਚੱਲ ਰਹੇ ਨੌਜਵਾਨ ਦੀ ਲਾਸ਼ ਅੱਜ ਜੈਂਤੀ ਮਾਜਰੀ ਦੇ ਜੰਗਲ ਵਿਚੋਂ ਮਿਲਣ ਉਪਰੰਤ ਪਿੰਡ ਅੰਦਰ ਸੋਗ ਦੀ ਲਹਿਰ ਦੌੜ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਏ. ਜੇ. ਐੱਲ. ਪਲਾਟ ਵੰਡ ਅਤੇ ਇੰਡਸਟਰੀਅਲ ਪਲਾਟ ਵੰਡ ਮਾਮਲਿਆਂ ਵਿਚ ਹੋਈ ਸੁਣਵਾਈ

ਪੰਚਕੂਲਾ, 5 ਮਾਰਚ (ਕਪਿਲ)-ਏ. ਜੇ. ਐਲ. ਪਲਾਟ ਵੰਡ ਮਾਮਲੇ ਵਿਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਅਤੇ ਇੰਡਸਟਰੀਅਲ ਪਲਾਟ ਵੰਡ ਮਾਮਲੇ ਵਿਚ ਈ. ਡੀ. ਦੀ ਵਿਸ਼ੇਸ਼ ਅਦਾਲਤ ਵਿਚ ਸੁਣਵਾਈ ਹੋਈ | ਇਸ ਦੌਰਾਨ ਮਾਮਲੇ ਦੇ ਮੁੱਖ ਮੁਲਜ਼ਮ ਅਤੇ ਸਾਬਕਾ ...

ਪੂਰੀ ਖ਼ਬਰ »

ਹੋਟਲ ਵਿਚ ਸਪਾ ਦੇ ਨਾਂਅ 'ਤੇ ਦੇਹ ਵਪਾਰ ਦਾ ਧੰਦਾ ਕਰਨ ਦੇ ਦੋਸ਼ ਪੰਜ ਕਾਬੂ

ਜ਼ੀਰਕਪੁਰ, 5 ਮਾਰਚ (ਅਵਤਾਰ ਸਿੰਘ)-ਢਕੌਲੀ ਪੁਲਿਸ ਨੇ ਖੇਤਰ ਵਿਚ ਹੋਟਲ ਦੀ ਆੜ ਵਿਚ ਸਪਾ ਦੇ ਨਾਂਅ 'ਤੇ ਦੇਹ ਵਪਾਰ ਦਾ ਧੰਦਾ ਕਰਨ ਦੇ ਦੋਸ਼ ਹੇਠ ਹੋਟਲ ਦੇ ਮਾਲਕ ਮੈਨੇਜਰ ਸਮੇਤ ਪੰਜ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਕੰਧ ਨੂੰ ਲੈ ਕੇ ਹੋਈ ਲੜਾਈ ਦੇ ਮਾਮਲੇ 'ਚ ਲੜਕੀ ਸਮੇਤ ਪੰਜ ਖ਼ਿਲਾਫ਼ ਮਾਮਲਾ ਦਰਜ

ਖਰੜ, 5 ਮਾਰਚ (ਜੰਡਪੁਰੀ)-ਨਜ਼ਦੀਕੀ ਪਿੰਡ ਖਾਨਪੁਰ ਵਿਖੇ ਇਕ ਕੰਧ ਨੂੰ ਲੈ ਕੇ ਹੋਏ ਲੜਾਈ-ਝਗੜੇ ਦੌਰਾਨ ਖਰੜ ਦੀ ਸਿਟੀ ਪੁਲਿਸ ਨੇ ਗੁਰਕੀਰਤ ਸਿੰਘ, ਹਰਪ੍ਰੀਤ ਸਿੰਘ, ਸ਼ੇਰ ਸਿੰਘ, ਮਿੱਠੂ ਅਤੇ ਇਕ ਲੜਕੀ ਖ਼ਿਲਾਫ਼ ਧਾਰਾ 323, 325, 506, 148, 149 ਅਧੀਨ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਰੀ-ਸਟਰੱਕਚਰਿੰਗ ਪ੍ਰਕਿਰਿਆ ਖ਼ਿਲਾਫ਼ ਪੁੱਡਾ ਮੁਲਾਜ਼ਮਾਂ ਨੇ ਕਲਮਛੋੜ ਹੜਤਾਲ ਕਰਕੇ ਕੀਤੀ ਰੋਸ ਰੈਲੀ

ਐੱਸ. ਏ. ਐੱਸ. ਨਗਰ, 5 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੁੱਡਾ ਅੰਦਰ ਹੋ ਰਹੀ ਰੀ-ਸਟਰੱਕਚਰਿੰਗ ਪ੍ਰਕਿਰਿਆ ਖ਼ਿਲਾਫ਼ ਪੁੱਡਾ ਮੁਲਾਜ਼ਮਾਂ ਵਲੋਂ ਅੱਜ ਕਲਮਛੋੜ ਹੜਤਾਲ ਕਰਕੇ ਰੋਸ ਰੈਲੀ ਕੀਤੀ ਗਈ | ਰੈਲੀ ਦੌਰਾਨ ਪੁੱਡਾ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਤੇ ਪੁੱਡਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਕਾਰਨ ਵਧ ਰਹੀ ਮਹਿੰਗਾਈ ਨੇ ਜਨਤਾ ਦਾ ਲੱਕ ਤੋੜਿਆ-ਸੰਗਤਪੁਰਾ

ਮਾਜਰੀ, 5 ਮਾਰਚ (ਕੁਲਵੰਤ ਸਿੰਘ ਧੀਮਾਨ)-ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਕਾਰਨ ਤੇਲ ਤੇ ਰਸੋਈ ਗੈਸ ਸਮੇਤ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ, ਲਿਹਾਜ਼ਾ ਮਹਿੰਗਾੲਾੀ ਨੇ ਜਨਤਾ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਇਸ ਤੋਂ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਓਪਨ ਲਈ ਸ਼ਡਿਊਲ ਜਾਰੀ

ਐੱਸ. ਏ. ਐੱਸ. ਨਗਰ, 5 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਨਵਰੀ 2021 ਦੌਰਾਨ ਓਪਨ ਸਕੂਲ ਪ੍ਰਣਾਲੀ ਤਹਿਤ 10ਵੀਂ ਸ਼੍ਰੇਣੀ ਦੇ ਰੀ-ਅਪੀਅਰ ਵਿਸ਼ਿਆਂ ਦੀ ਪ੍ਰੀਖਿਆ ਦੇਣ ਵਾਲੇ ਉਨ੍ਹਾਂ ਪ੍ਰੀਖਿਆਰਥੀਆਂ, ਜਿਨ੍ਹਾਂ ਦਾ ਨਤੀਜਾ 3 ਮਾਰਚ ਨੂੰ ...

ਪੂਰੀ ਖ਼ਬਰ »

ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ 6 ਕਾਬੂ

ਲਾਲੜੂ, 5 ਮਾਰਚ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ 6 ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਥਾਣਾ ਹੰਡੇਸਰਾ ਦੇ ਏ. ਐਸ. ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਕਿਸੇ ਖਾਸ ਮੁਖ਼ਬਰ ਦੀ ਇਤਲਾਹ 'ਤੇ ਹੰਡੇਸਰਾ ਪੁਲਿਸ ਨੇ ...

ਪੂਰੀ ਖ਼ਬਰ »

ਪਿੰਡ ਖਿਜ਼ਰਾਬਾਦ ਵਿਖੇ ਤਿੰਨ ਰੋਜ਼ਾ ਖੇਡ ਮੇਲਾ ਭਲਕੇ ਤੋਂ ਸ਼ੁਰੂ

ਮਾਜਰੀ, 5 ਮਾਰਚ (ਧੀਮਾਨ)-ਪਿੰਡ ਖਿਜ਼ਰਾਬਾਦ ਦੀ ਹੇਠਲੀ ਪੱਤੀ ਵਿਖੇ ਗ੍ਰਾਮ ਪੰਚਾਇਤ ਤੇ ਸ਼ਹੀਦ ਭਗਤ ਸਿੰਘ ਮੈਂਮੋਰੀਅਲ ਸਪੋਰਟਸ ਕਲੱਬ ਵਲੋਂ 26ਵਾਂ ਵਿਸ਼ਾਲ ਖੇਡ ਮੇਲਾ 7, 8 ਤੇ 9 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ

ਐੱਸ. ਏ. ਐੱਸ. ਨਗਰ, 5 ਮਾਰਚ (ਰਾਣਾ)-ਦਸਮੇਸ਼ ਵੈੱਲਫ਼ੇਅਰ ਕੌਂਸਲ ਮੁਹਾਲੀ ਦਾ ਇਕ ਜਥਾ ਅੱਜ ਸੰਸਥਾ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਦਰਸ਼ਨਾਂ ਲਈ ਰਵਾਨਾ ਹੋਇਆ | ਇਸ ਮੌਕੇ ਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਜਥੇ ਵਲੋਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਮੁਲਜ਼ਮ ਕਾਬੂ

ਖਰੜ, 5 ਮਾਰਚ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਬਲਪ੍ਰੀਤ ਸਿੰਘ ਨਾਮਕ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ...

ਪੂਰੀ ਖ਼ਬਰ »

ਬਾਗ਼ਬਾਨੀ ਅਤੇ ਪਸ਼ੂ-ਪਾਲਣ ਦੌਰਾਨ ਫ਼ਸਲੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਦੇ ਵਿਸ਼ੇ ਹੇਠ ਖੇਤ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 5 ਮਾਰਚ (ਕੇ. ਐੱਸ. ਰਾਣਾ)-ਕਿ੍ਸ਼ੀ ਵਿਗਿਆਨ ਕੇਂਦਰ ਮੁਹਾਲੀ ਵਲੋਂ ਅੱਜ ਪਿੰਡ ਬੜੌਦੀ ਵਿਖੇ ਖੇਤ ਦਿਵਸ ਮਨਾਇਆ ਗਿਆ | ਇਸ ਦਿਵਸ ਨੂੰ ਮਨਾਉਣ ਦਾ ਮੁੱਖ ਉਦੇਸ਼ ਫ਼ਸਲੀ ਰਹਿੰਦ-ਖੂੰਹਦ ਦੀ ਸਹੀ ਤਰੀਕੇ ਨਾਲ ਸਾਂਭ-ਸੰਭਾਲ ਕਰਨ ਲਈ ਕਿਸਾਨਾਂ ਨੂੰ ...

ਪੂਰੀ ਖ਼ਬਰ »

ਕਿਸਾਨਾਂ ਨੂੰ ਗਰਮੀ ਤੋਂ ਬਚਾਉਣ ਲਈ ਸਿੰਘੂ ਬਾਰਡਰ 'ਤੇ ਸ਼ੈਲਟਰ ਹੋਮ ਦਾ ਸਾਮਾਨ ਭੇਜਿਆ

ਖਰੜ, 5 ਮਾਰਚ (ਗੁਰਮੁੱਖ ਸਿੰਘ ਮਾਨ)-ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸਿੰਘੂ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਗਰਮੀ ਅਤੇ ਧੁੱਪ ਤੋਂ ਬਚਾਉਣ ਲਈ ਪਿੰਡ ਲਹਿਰਾ ਦੇ ਰਹਿਣ ਵਾਲੇ ਐਡਵੋਕੇਟ ਗੁਰਦਿਆਲ ਸਿੰਘ ਲਹਿਰਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਪੰਜਾਬ ਦੀ ਤਰੱਕੀ ਲਈ ਵਿਧਾਨ ਸਭਾ ਚੋਣਾਂ 'ਚ 'ਆਪ' ਨੂੰ ਅੱਗੇ ਲਿਆਂਦਾ ਜਾਵੇ-ਕੈਰੋਂ

ਖਰੜ, 5 ਮਾਰਚ (ਗੁਰਮੁੱਖ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਿੰਦਰ ਸਿੰਘ ਕੈਰੋਂ ਵਲੋਂ ਸੰਨੀ ਇਨਕਲੇਵ ਖਰੜ ਵਿਖੇ ਮੀਟਿੰਗ ਕਰਕੇ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਵਿਚਾਰ-ਚਰਚਾ ਕੀਤੀ ਗਈ ਤੇ ਉਨ੍ਹਾਂ ਨੂੰ 'ਆਪ' ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਗੈਸ ਸਬਸਿਡੀ ਨੂੰ ਖ਼ਤਮ ਕਰਕੇ ਲੋਕਾਂ ਨਾਲ ਧੋਖਾ ਕੀਤਾ-ਮੱਛਲੀ ਕਲਾਂ

ਐੱਸ. ਏ. ਐੱਸ. ਨਗਰ, 5 ਮਾਰਚ (ਜਸਬੀਰ ਸਿੰਘ ਜੱਸੀ)-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕੇਂਦਰ ਸਰਕਾਰ 'ਤੇ ਗੈਸ ਸਬਸਿਡੀ ਨੂੰ ਖ਼ਤਮ ਕਰਕੇ ਲੋਕਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ...

ਪੂਰੀ ਖ਼ਬਰ »

ਸੈਕਟਰ 76-80 ਦੇ ਅਲਾਟੀਆਂ ਵਲੋਂ ਨਵੇਂ ਚੁਣੇ ਗਏ ਕੌਂਸਲਰ ਸੁੱਚਾ ਸਿੰਘ ਕਲੌੜ ਦਾ ਸਨਮਾਨ

ਐੱਸ. ਏ. ਐੱਸ. ਨਗਰ, 5 ਮਾਰਚ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਚੋਣਾਂ ਦੌਰਾਨ ਵਾ. ਨੰ. 40 ਤੋਂ ਨਵੇਂ ਚੁਣੇ ਗਏ ਕੌਂਸਲਰ ਅਤੇ ਸੈਕਟਰ 76-80 ਪਲਾਟ ਅਲਾਟਮੈਂਟ ਐਂਡ ਡਿਵੈਲਪਮੈਂਟ ਕਮੇਟੀ ਮੁਹਾਲੀ ਦੇ ਪ੍ਰ੍ਰਧਾਨ ਸੁੱਚਾ ਸਿੰਘ ਕਲੌੜ ਦਾ ਸੈਕਟਰ 76-80 ਦੇ ਅਲਾਟੀਆਂ ਵਲੋਂ ਉਚੇਚੇ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਨੂੰ ਹਸਪਤਾਲ ਦਾ ਦਰਜਾ ਦਿਵਾਉਣ ਲਈ ਬਾਜ਼ਾਰ 'ਚ ਰੋਸ ਮਾਰਚ ਕੱਢਿਆ

ਕੁਰਾਲੀ, 5 ਮਾਰਚ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਸਰਕਾਰੀ ਕਮਿਊਨਿਟੀ ਹੈਲਥ ਸੈਂਟਰ ਨੂੰ ਸਿਵਲ ਹਸਪਤਾਲ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਹਸਪਤਾਲ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੇ ਸਮਾਜ ਸੇਵੀ ਰਣਜੀਤ ਸਿੰਘ ਕਾਕਾ ਵਲੋਂ ਆਪਣੇ ...

ਪੂਰੀ ਖ਼ਬਰ »

ਅਨਾਜ ਮੰਡੀ ਖਰੜ ਵਿਖੇ ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਖਰੜ, 5 ਮਾਰਚ (ਜੰਡਪੁਰੀ)-ਸਥਾਨਕ ਅਨਾਜ ਮੰਡੀ ਵਿਖੇ ਕਿਸਾਨ ਆਗੂ ਦਵਿੰਦਰ ਸਿੰਘ ਦੇਹਕਲਾਂ, ਜਸਪਾਲ ਸਿੰਘ ਨਿਆਮੀਆਂ ਅਤੇ ਗੁਰਮੀਤ ਸਿੰਘ ਖੂਨੀਮਾਜਰਾ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵਲੋਂ ਸ਼ਰਾਬ ਦੀਆਂ ਫੈਕਟਰੀਆਂ ਦੇ ਮਾਲਕਾਂ ਨਾਲ ਮੀਟਿੰਗ

ਪੰਚਕੂਲਾ, 5 ਮਾਰਚ (ਕਪਿਲ)-ਪੰਚਕੂਲਾ ਦੇ ਹੋਲ-ਸੈਲਰਾਂ ਤੇ ਹਰਿਆਣਾ ਦੀਆਂ ਸ਼ਰਾਬ ਫੈਕਟਰੀਆਂ ਦੇ ਮਾਲਕਾਂ ਨਾਲ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ਚੀਫ਼ ਸੈਕਟਰੀ ਹਰਿਆਣਾ ਸਰਕਾਰ ਅਨੁਰਾਗ ਰਸਤੋਗੀ ਸਮੇਤ ਆਬਕਾਰੀ ਤੇ ਕਰ ਵਿਭਾਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX