ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  1 day ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  1 day ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਰੂਪਨਗਰ

ਭੇਦਭਰੀ ਹਾਲਤ 'ਚ ਲਾਪਤਾ ਹੋਏ ਨੌਜਵਾਨ ਦੀ ਭਾਖੜਾ ਨਹਿਰ 'ਚੋਂ ਮਿਲੀ ਲਾਸ਼

ਸ੍ਰੀ ਅਨੰਦਪੁਰ ਸਾਹਿਬ, 5 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਬੀਤੇ ਕਰੀਬ ਇਕ ਹਫ਼ਤੇ ਤੋਂ ਭੇਦਭਰੇ ਹਾਲਾਤ 'ਚ ਘਰੋਂ ਲਾਪਤਾ ਹੋਏ ਨੇੜਲੇ ਪਿੰਡ ਮਾਂਗੇਵਾਲ ਦੇ 31 ਸਾਲਾ ਨੌਜਵਾਨ ਜਗਬੀਰ ਸਿੰਘ ਪੁੱਤਰ ਭਜਨ ਸਿੰਘ ਦੀ ਲਾਸ਼ ਅੱਜ ਭਾਖੜਾ ਨਹਿਰ ਚੋਂ ਪਿੰਡ ਝੱਖੀਆਂ ...

ਪੂਰੀ ਖ਼ਬਰ »

ਚੋਰਾਂ ਨੇ ਨੂਰਪੁਰ ਬੇਦੀ ਵਿਖੇ ਇੱਕੋ ਰਾਤ 'ਚ ਤਿੰਨ ਦੁਕਾਨਾਂ ਦੇ ਸ਼ਟਰ ਤੋੜੇ

ਨੂਰਪੁਰ ਬੇਦੀ, 5 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬੀਤੀ ਰਾਤ ਚੋਰਾਂ ਨੇ ਨੂਰਪੁਰ ਬੇਦੀ ਸ਼ਹਿਰ 'ਚ ਸਥਿਤ 3 ਦੁਕਾਨਾਂ ਦੇ ਤਾਲੇ ਤੋੜ ਕੇ ਦਹਿਸ਼ਤ ਮਚਾ ਦਿੱਤੀ ਹੈ | ਪਹਿਲੀ ਘਟਨਾ ਅਨੁਸਾਰ ਚੋਰਾਂ ਨੇ ਨੂਰਪੁਰ ਬੇਦੀ-ਰੂੜੇਵਾਲ ਮਾਰਗ 'ਤੇ ਪੈਂਦੇ ਆਸ਼ੂ ਮੈਡੀਕਲ ਸਟੋਰ ...

ਪੂਰੀ ਖ਼ਬਰ »

ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਡੀਸੀ ਦਫ਼ਤਰ ਮੂਹਰੇ ਭੁੱਖ ਹੜਤਾਲ ਜਾਰੀ

ਰੂਪਨਗਰ, 5 ਮਾਰਚ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੂਪਨਗਰ ਦੇ ਦਫ਼ਤਰ ਮੂਹਰੇ ਚੌਥੇ ਦਿਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਯੂਟੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂਰਾਜ ਪੱਧਰ 'ਤੇ ...

ਪੂਰੀ ਖ਼ਬਰ »

ਬੇਲਾ ਕਾਲਜ ਦੀ 4 ਦਿਨਾਂ ਮੈਗਾ ਪ੍ਰਦਰਸ਼ਨੀ ਸ਼ਾਨੋ-ਸ਼ੌਕਤ ਨਾਲ ਸਮਾਪਤ

ਸ੍ਰੀ ਚਮਕੌਰ ਸਾਹਿਬ/ਬੇਲਾ,5 ਮਾਰਚ (ਜਗਮੋਹਣ ਸਿੰਘ ਨਾਰੰਗ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਲੋਂ ਸਾਇੰਸ, ਬਾਇਓਟੈਕਨਾਲੋਜੀ, ਕਾਮਰਸ, ਫੂਡ ਪ੍ਰੋਸੈਸਿੰਗ, ਸੋਲਰ ਊਰਜਾ, ਇਤਿਹਾਸ, ਕੰਪਿਊਟਰ, ਹਿਸਾਬ, ਮੈਨੇਜਮੈਂਟ ਦੇ ਵਰਕਿੰਗ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਨੂਰਪੁਰ ਬੇਦੀ ਵਿਖੇ 8 ਦੇ ਰੋਸ ਧਰਨੇ ਸਬੰਧੀ ਵੱਖ-ਵੱਖ ਸਰਕਲਾਂ ਦੀਆਂ ਭਰਵੀਆਂ ਮੀਟਿੰਗਾਂ

ਨੂਰਪੁਰ ਬੇਦੀ, 5 ਮਾਰਚ (ਵਿੰਦਰਪਾਲ ਝਾਂਡੀਆ)-ਸ਼੍ਰੋਮਣੀ ਅਕਾਲੀ ਦਲ ਰੂਪਨਗਰ ਦੇ ਸਰਕਲ ਡੂਮੇਵਾਲ, ਅਬਿਆਣਾ ਕਲਾ, ਨੁਰਪੂਰ ਬੇਦੀ ਦੀ ਮੀਟਿੰਗ ਨੁਰਪੂਰ ਬੇਦੀ ਗੁਰਦੁਆਰਾ ਸ੍ਰੀ ਬਾਣਗੜ੍ਹ ਸਾਹਿਬ ਵਿਖੇ ਹੋਈ | ਇਸ ਮੀਟਿੰਗ ਵਿਚ 8 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ...

ਪੂਰੀ ਖ਼ਬਰ »

ਵਿਦਿਆਰਥਣ ਨੂੰ ਗੰਭੀਰ ਜ਼ਖ਼ਮੀ ਕਰਨ 'ਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ

ਨੂਰਪੁਰ ਬੇਦੀ, 5 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਪੁਲਿਸ ਨੇ ਇੱਕ ਵਿਦਿਆਰਥਣ ਨੂੰ ਸੜਕ ਦੁਰਘਟਨਾ 'ਚ ਜ਼ਖਮੀ ਕਰਨ ਦੇ ਮਾਮਲੇ 'ਚ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਹੈ | ਕੇਸ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਰਜਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿੰਟੇਜ ਫਾਰਮ 'ਚ ਆਈ ਬਰਾਤ ਤੋਂ ਸ਼ਾਤਿਰ ਚੋਰ 11 ਲੱਖ ਦੇ ਗਹਿਣੇ ਲੈ ਕੇ ਫ਼ਰਾਰ

ਮੋਰਿੰਡਾ, 5 ਮਾਰਚ (ਕੰਗ)-ਮੋਰਿੰਡਾ-ਬਸੀ ਰੋਡ 'ਤੇ ਪੈਂਦੇ ਵਿੰਟੇਜ ਫਾਰਮ 'ਚ ਆਈ ਬਰਾਤ ਤੋਂ ਦੋ ਸ਼ਾਤਿਰ ਚੋਰ 11 ਲੱਖ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਪਾਲ ਸਿੰਘ ਵਾਸੀ ਦਿੱਤੂਪੁਰ ਜੱਟਾਂ ਜ਼ਿਲ੍ਹਾ ਪਟਿਆਲਾ ਨੇ ਦੱਸਿਆ ਕਿ ਉਹ ਆਪਣੇ ...

ਪੂਰੀ ਖ਼ਬਰ »

ਸੜਕ ਦੁਰਘਟਨਾ ਵਿਚ ਇਕ ਦੀ ਮੌਤ-2 ਜ਼ਖ਼ਮੀ

ਸੰਤੋਖ ਗੜ੍ਹ, 5 ਮਾਰਚ (ਮਲਕੀਅਤ ਸਿੰਘ)-ਬੀਤੀ ਦੇਰ ਰਾਤੀ ਸੰਤੋਖਗੜ੍ਹ ਨੰਗਲ ਸੜਕ 'ਤੇ ਗੌਤਮ ਪੈਟਰੋਲ ਪੰਪ ਦੇ ਨਜ਼ਦੀਕ ਹੋਏ ਦਰਦਨਾਕ ਸੜਕ ਹਾਦਸੇ ਵਿਚ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਦੋਂ ਕਿ ਐਕਟਿਵਾ ਸਵਾਰ ਦੋ ਨੌਜਵਾਨ ਜ਼ਖ਼ਮੀ ਹੋ ਗਏ | ਪੁਲਿਸ ...

ਪੂਰੀ ਖ਼ਬਰ »

ਹਿਰਦਾਪੁਰ ਦਾ ਜੰਗਲ ਭਿਆਨਕ ਅੱਗ ਦੀ ਭੇਟ ਚੜਿ੍ਹਆ

ਪੁਰਖਾਲੀ, 5 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨੇੜੇ ਪੈਂਦੇ ਪਿੰਡ ਹਿਰਦਾਪੁਰ (ਚੰਗਰ)ਦੇ ਜੰਗਲ ਨੂੰ ਆਪਣੀ ਲਪੇਟ ਚ ਲੈ ਲਿਆ | ਜਿਸ ਨਾਲ ਜੰਗਲੀ ਸੰਪਤੀ ਨੂੰ ਭਾਰੀ ਨੁਕਸਾਨ ਪੁੱਜਿਆ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਹਿਰਦਾਪੁਰ ਦੇ ਜੰਗਲ ਨੂੰ ...

ਪੂਰੀ ਖ਼ਬਰ »

ਸੜਕ ਦੁਰਘਟਨਾ ਵਿਚ ਇਕ ਦੀ ਮੌਤ-2 ਜ਼ਖ਼ਮੀ

ਸੰਤੋਖ ਗੜ੍ਹ, 5 ਮਾਰਚ (ਮਲਕੀਅਤ ਸਿੰਘ)-ਬੀਤੀ ਦੇਰ ਰਾਤੀ ਸੰਤੋਖਗੜ੍ਹ ਨੰਗਲ ਸੜਕ 'ਤੇ ਗੌਤਮ ਪੈਟਰੋਲ ਪੰਪ ਦੇ ਨਜ਼ਦੀਕ ਹੋਏ ਦਰਦਨਾਕ ਸੜਕ ਹਾਦਸੇ ਵਿਚ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਦੋਂ ਕਿ ਐਕਟਿਵਾ ਸਵਾਰ ਦੋ ਨੌਜਵਾਨ ਜ਼ਖ਼ਮੀ ਹੋ ਗਏ | ਪੁਲਿਸ ...

ਪੂਰੀ ਖ਼ਬਰ »

ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਕੱਲ੍ਹ ਭੱਕੂਮਾਜਰਾ ਵਿਖੇ ਪੁੱਜਣਗੇ

ਸ੍ਰੀ ਚਮਕੌਰ ਸਾਹਿਬ, 5 ਮਾਰਚ (ਜਗਮੋਹਣ ਸਿੰਘ ਨਾਰੰਗ)-ਆਲ ਇੰਡੀਆਂ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਸ: ਬਲਦੇਵ ਸਿੰਘ ਸਿਰਸਾ 7 ਮਾਰਚ ਨੂੰ ਪਿੰਡ ਭੱਕੂਮਾਜਰਾ ਵਿਖੇ ਪੁੱਜ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਸਮਿੰਦਰ ਸਿੰਘ ਭੱਕੂਮਾਜਰਾ ਨੇ ਦੱਸਿਆ ਕਿ ਸ੍ਰੀ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੀ ਹੋਈ ਮੀਟਿੰਗ

ਸਰੀ ਅਨੰਦਪੁਰ ਸਾਹਿਬ, 5 ਮਾਰਚ (ਜੇ.ਐਸ.ਨਿੱਕੂਵਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਰਜਿ ਨੰ. 31 ਬ੍ਰਾਂਚ ਅਨੰਦਪੁਰ ਸਾਹਿਬ ਦੀ ਇਕ ਮੀਟਿੰਗ ਪ੍ਰਧਾਨ ਮੱਖਣ ਕਾਲਸ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਪਿਲ ਮਹਿੰਦਲੀ, ...

ਪੂਰੀ ਖ਼ਬਰ »

ਪੁਲਿਸ ਨੂੰ ਝਕਾਨੀ ਦੇ ਕੇ ਭੱਜਿਆ ਮੁਲਜ਼ਮ ਸਿਟੀ ਪੁਲਿਸ ਨੇ ਕੀਤਾ 24 ਘੰਟੇ 'ਚ ਕਾਬੂ

ਰੂਪਨਗਰ, 5 ਮਾਰਚ (ਸਤਨਾਮ ਸਿੰਘ ਸੱਤੀ)-ਬੀਤੇ ਦਿਨ ਸਿਟੀ ਪੁਲਿਸ ਨੂੰ ਝਕਾਨੀ ਦੇ ਕੇ ਸਿਵਲ ਹਸਪਤਾਲ ਰੂਪਨਗਰ ਦੇ ਕੋਵਿਡ ਸੈਂਟਰ ਤੋਂ ਭੱਜਿਆ ਮੁਲਜ਼ਮ ਸਿਟੀ ਪੁਲਿਸ ਨੇ 24 ਘੰਟੇ 'ਚ ਕਾਬੂ ਕਰ ਲਿਆ ਹੈ | ਇਸ ਦੀ ਜਾਣਕਾਰੀ ਐਸ.ਐਚ.ਓ. ਰਜੀਵ ਚੌਧਰੀ ਨੇ ਦਿੱਤੀ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਲੋਦੀਮਾਜਰਾ ਅਤੇ ਗੁੰਨੋਮਾਜਰਾ ਤੋਂ ਕਿਸਾਨਾਂ ਦਾ ਅੱਠਵਾਂ ਜਥਾ ਦਿੱਲੀ ਮੋਰਚੇ ਲਈ ਰਵਾਨਾ

ਘਨੌਲੀ, 5 ਮਾਰਚ (ਜਸਵੀਰ ਸਿੰਘ ਸੈਣੀ)-ਕੇਂਦਰ ਸਰਕਾਰ ਖ਼ਿਲਾਫ਼ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਬੈਠੇ ਕਿਸਾਨਾਂ ਦੀ ਹਮਾਇਤ ਦੇ ਲਈ ਨੇੜਲੇ ਪਿੰਡ ਲੋਦੀਮਾਜਰਾ ਅਤੇ ਗੁੰਨੋਮਾਜਰਾ ਤੋਂ ਕਿਸਾਨਾਂ ਦਾ ਅੱਠਵਾਂ ਜਥਾ ਅੱਜ ਕਿਸਾਨ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਸਰਕਾਰੀ ਪ੍ਰਾਇਮਰੀ ਸਕੂਲ ਮਗਰੋੜ ਵਿਖੇ ਬੱਚਿਆਂ ਅਤੇ ਸਟਾਫ਼ ਦੇ ਕੋਰੋਨਾ ਸੈਂਪਲ ਲਏ

ਪੁਰਖਾਲੀ, 5 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਮਗਰੋੜ ਦੇ ਅਧਿਆਪਕ ਪਿਛਲੇ ਦਿਨੀਂ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ | ਅਧਿਆਪਕ ਦੇ ਕੋਰੋਨਾ ਪਾਜ਼ੀਟਵ ਆਉਣ ਕਾਰਨ ਸਿਹਤ ਵਿਭਾਗ ਵਲੋਂ ਸਕੂਲ ਨੂੰ ਸੈਨੀਟਾਈਜ਼ ਕਰਨ ਦਾ ਕੰਮ ਆਰੰਭ ...

ਪੂਰੀ ਖ਼ਬਰ »

ਬਿਨਾਂ ਲਾਇਸੈਂਸ ਵਾਲੇ ਡਰਾਈਵਰਾਂ ਵਲੋਂ ਚਲਾਈਆਂ ਜਾਂਦੀਆਂ ਸਕੂਲ ਬੱਸਾਂ ਦਾ ਰੱਬ ਹੀ ਰਾਖਾ

ਕਾਹਨਪੁਰ ਖੂਹੀ, 5 ਮਾਰਚ (ਗੁਰਬੀਰ ਸਿੰਘ ਵਾਲੀਆ)-ਸਮੁੱਚੇ ਇਲਾਕੇ ਵਿਚ ਬੱਚਿਆਂ ਨੂੰ ਢੋਣ ਲਈ ਘੁੰਮਦੀਆਂ ਵੱਖ-ਵੱਖ ਪ੍ਰਾਈਵੇਟ ਸਕੂਲਾਂ ਦੀਆਂ ਬਹੁਤੀਆਂ ਬੱਸਾਂ, ਬਿਨਾਂ ਲਾਇਸੈਂਸ ਹੋਲਡਰ ਡਰਾਈਵਰਾਂ ਦੁਆਰਾ ਚਲਾਈਆਂ ਜਾਂਦੀਆਂ ਹਨ | ਜਿਸ ਕਾਰਨ ਕਿਸੇ ਅਣਸੁਖਾਵੀਂ ...

ਪੂਰੀ ਖ਼ਬਰ »

ਸੇਵਾਮੁਕਤ ਹੋ ਰਹੇ ਕਰਮਯੋਗੀ ਅਧਿਆਪਕ ਪੰਕਜ਼ ਰਿਸ਼ੀ ਦਾ ਸਨਮਾਨ

ਨੰਗਲ, 5 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਅੱਜ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ 'ਚ ਇੱਕ ਸਾਦੇ ਸਮਾਗਮ ਦੌਰਾਨ ਕਰਮਯੋਗੀ ਅਧਿਆਪਕ ਪੰਕਜ ਰਿਸ਼ੀ ਨੂੰ ...

ਪੂਰੀ ਖ਼ਬਰ »

ਯੂੂਨੀਅਨ ਵਲੋਂ ਨੰਬਰਦਾਰੀ ਜੱਦੀ ਪੁਸ਼ਤੀ ਕਰਨ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 5 ਮਾਰਚ (ਜੇ. ਐਸ. ਨਿੱਕੂਵਾਲ)-ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਬਚਨ ਦਾਸ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਨੰਬਰਦਾਰਾਂ ਦੇ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਪੰਜਾਬ ਸਰਕਾਰ ਤੋਂ ਨੰਬਰਦਾਰੀ ਜੱਦੀ ਪੁਸ਼ਤੀ ਕਰਨ, ...

ਪੂਰੀ ਖ਼ਬਰ »

ਸ਼ਾਦੀ ਲਾਲ ਮੈਮੋਰੀਅਲ ਸੁਸਾਇਟੀ ਨੇ ਵੰਡੀਆਂ ਰਾਸ਼ਨ ਕਿੱਟਾਂ

ਸ੍ਰੀ ਅਨੰਦਪੁਰ ਸਾਹਿਬ, 5 ਮਾਰਚ (ਜੇ. ਐਸ. ਨਿੱਕੂਵਾਲ)-ਸ਼ਾਦੀ ਲਾਲ ਮੈਮੋਰੀਅਲ ਸੁਸਾਇਟੀ ਵਲੋਂ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ 150 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਜਿਸ ਵਿਚ ਸਵਾਮੀ ਕਿਰਪਾਲਾ ਨੰਦ ਜੀ ਮਹਾਰਾਜ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਹਮੇਸ਼ਾ ਹੀ ਮਨੁੱਖਤਾ ਦੀ ਭਲਾਈ ਲਈ ਵੱਧ ਚੜ ਕੇ ਕਾਰਜ ਕੀਤੇ ਜਾਂਦੇ ਹਨ | ਜਿਸ ਲਈ ਪ੍ਰਬੰਧਕ ਵਧਾਈ ਦੇ ਪਾਤਰ ਹਨ | ਇਸ ਮੌਕੇ ਉਨ੍ਹਾਂ ਦੇ ਬੇਟੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰ ਲੋਕ ਨਾਥ ਆਂਗਰਾ, ਕੇ. ਕੇ. ਬੇਦੀ , ਕੌਂਸਲਰ ਦਲਜੀਤ ਸਿੰਘ ਕੈਂਥ, ਰਾਜ ਪਾਲ ਆਂਗਰਾ, ਬਾਬਾ ਬਚਨ ਦਾਸ, ਅਖਿਲ ਕੌਸ਼ਲ, ਦੀਪੀ ਭਾਰਦਵਾਜ, ਮਨੀਸ਼ ਕੇਅਰਪਾਲ, ਹਰਿ ਓਮ ਨਰਗਿਸ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮਿਡਲ ਸਕੂਲਾਂ ਵਿਚੋਂ ਪੀ.ਟੀ.ਆਈ ਅਧਿਆਪਕਾਂ ਦੀਆਂ ਪੋਸਟਾਂ ਖ਼ਤਮ ਕਰਨ ਦੀ ਨਿਖੇਧੀ

ਮੋਰਿੰਡਾ 5 ਮਾਰਚ (ਪਿ੍ਤਪਾਲ ਸਿੰਘ)-ਅਧਿਆਪਕ ਦਲ ਜਹਾਂਗੀਰ ਰੂਪਨਗਰ ਦੀ ਮੀਟਿੰਗ ਦਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਅਤੇ ਜ਼ਿਲ੍ਹਾ ਜਰਨਲ ਸਕੱਤਰ ਕਰਮਜੀਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਹਰਪ੍ਰੀਤ ਸੰਧੂ ਨੇ ਕਿਹਾ ਕਿ ਮਿਡਲ ਸਕੂਲਾਂ ...

ਪੂਰੀ ਖ਼ਬਰ »

ਵਾਈਸ ਚਾਂਸਲਰ ਡਾ. ਰਾਜ ਬਹਾਦਰ ਅਤੇ ਡਾ. ਓਬਰਾਏ ਕਰਨਗੇ ਚੈਰੀਟੇਬਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ

ਨੰਗਲ, 5 ਮਾਰਚ (ਪ੍ਰੀਤਮ ਸਿੰਘ ਬਰਾਰੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਜਿਸਟਰ ਵੱਲੋਂ ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 'ਸੰਨ੍ਹੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੰਗਰਾਲੀ ਦੀ ਕੀਤੀ ਮਾਲੀ ਮਦਦ

ਮੋਰਿੰਡਾ, 5 ਮਾਰਚ (ਤਰਲੋਚਨ ਸਿੰਘ ਕੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੰਗਰਾਲੀ ਦੀ ਮਾਲੀ ਮਦਦ ਕਰਦਿਆਂ ਜਗਤੇਸ਼ਵਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਮਨਪ੍ਰੀਤ ਕੌਰ ਵਲੋਂ 1 ਲੱਖ 11 ਹਜ਼ਾਰ 1 ਸੌ 11 ਰੁਪਏ ਦੀ ਰਾਸ਼ੀ ਦਾਨ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨੱਕੀਆਂ ਟੋਲ 'ਤੇ ਮਨਾਇਆ ਜਾਵੇਗਾ ਮਹਿਲਾ ਦਿਵਸ

ਸ੍ਰੀਅਨੰਦਪੁਰ ਸਾਹਿਬ, 5 ਮਾਰਚ (ਨਿੱਕੂਵਾਲ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਆਦੇਸ਼ ਉੱਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਮਹਿਲਾ ਵਿੰਗ ਵਲੋਂ ਨੱਕੀਆਂ ਟੋਲ ਪਲਾਜ਼ੇ ਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਵੇਗਾ | ਇਹ ਜਾਣਕਾਰੀ ਭਾਰਤੀ ਕਿਸਾਨ ...

ਪੂਰੀ ਖ਼ਬਰ »

ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਪੁਰਖਾਲੀ-ਬਿੰਦਰਖ ਦਰਮਿਆਨ ਪੈਂਦੀ ਨਦੀ 'ਤੇ ਪੁਲ ਦਾ ਮੁੱਦਾ ਵਿਧਾਨ ਸਭਾ 'ਚ ਚੁੱਕਿਆ

ਪੁਰਖਾਲੀ, 5 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਘਾੜ ਇਲਾਕੇ ਦੇ ਲੋਕਾਂ ਦੀ ਮੁੱਖ ਮੰਗ ਪੁਰਖਾਲੀ-ਬਿੰਦਰਖ ਦੇ ਰਸਤੇ ਵਿਚ ਪੈਂਦੀ ਨਦੀ ਉੱਤੇ ਪੁਲ ਬਣਾਉਣ ਮੁੱਦਾ ਪੰਜਾਬ ਵਿਧਾਨ ਸਭਾ ਵਿਚ ਚੁੱਕਿਆ ਗਿਆ | ਇਸ ...

ਪੂਰੀ ਖ਼ਬਰ »

ਅਕਾਲੀ ਆਗੂ ਨਰਿੰਦਰ ਸਿੰਘ ਧਾਲੀਵਾਲ ਦਾ ਨਮ ਅੱਖਾਂ ਨਾਲ ਹੋਇਆ ਸਸਕਾਰ

ਸ੍ਰੀ ਅਨੰਦਪੁਰ ਸਾਹਿਬ, 5 ਮਾਰਚ (ਕਰਨੈਲ ਸਿੰਘ)-ਬੀਤੇ ਕੱਲ੍ਹ ਆਪਣੀ ਹੀ ਬੰਦੂਕ 'ਚੋਂ ਅਚਾਨਕ ਚੱਲੀ ਗੋਲੀ ਨਾਲ ਅਕਾਲ ਚਲਾਣਾ ਕਰ ਗਏ ਅਕਾਲੀ ਆਗੂ ਨਰਿੰਦਰ ਸਿੰਘ ਧਾਲੀਵਾਲ ਦਾ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਸ਼ਮਸ਼ਾਨਘਾਟ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ...

ਪੂਰੀ ਖ਼ਬਰ »

ਪਰਮਾਰ ਹਸਪਤਾਲ 'ਚ ਕੋਵਿਡ-19 ਟੀਕਾਕਰਨ ਮੁਹਿੰਮ ਅਰੰਭ

ਰੂਪਨਗਰ, 5 ਮਾਰਚ (ਸਤਨਾਮ ਸਿੰਘ ਸੱਤੀ)-ਸਰਕਾਰੀ ਨੋਟੀਫ਼ਿਕੇਸ਼ਨ ਅਨੁਸਾਰ ਆਮ ਨਾਗਰਿਕਾਂ ਲਈ ਕੋਵਿਡ-19 ਟੀਕਾਕਰਨ ਮੁਹਿੰਮ ਨਿੱਜੀ ਹਸਪਤਾਲਾਂ 'ਚ ਵੀ ਅੱਜ ਅਰੰਭ ਹੋ ਗਈ ਹੈ | ਪਰਮਾਰ ਹਸਪਤਾਲ 'ਚ ਅੱਜ 20 ਜਣਿਆਂ ਨੂੰ ਟੀਕਾ ਲਗਾਇਆ ਗਿਆ ਅਤੇ ਹਰ ਸ਼ੁੱਕਰਵਾਰ ਨੂੰ ਇੱਥੇ ...

ਪੂਰੀ ਖ਼ਬਰ »

ਲੋਕਾਂ ਨੂੰ ਅੱਜ ਘਰਾਂ ਤੇ ਦੁਕਾਨਾਂ 'ਤੇ ਕਾਲੇ ਝੰਡੇ ਲਹਿਰਾਉਣ ਦੀ ਅਪੀਲ

ਰੂਪਨਗਰ, 5 ਮਾਰਚ (ਸਤਨਾਮ ਸਿੰਘ ਸੱਤੀ)-8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ 'ਤੇ ਵੱਡੀ ਗਿਣਤੀ 'ਚ ਮਹਿਲਾਵਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ | ਸੀਟੂ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਕਾਮਰੇਡ ਗੁਰਦੇਵ ਸਿੰਘ ਬਾਗ਼ੀ ਨੇ ਕਿਹਾ ਕਿ ਜਿਸ ਤਰ੍ਹਾਂ ਪਹਿਲਾ ਵੀ ਸੀਟੂ ...

ਪੂਰੀ ਖ਼ਬਰ »

ਯੂਨੀਅਨ ਵਲੋਂ ਨੰਬਰਦਾਰੀ ਜੱਦੀ ਪੁਸ਼ਤੀ ਕਰਨ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 5 ਮਾਰਚ (ਜੇ.ਐਸ.ਨਿੱਕੂਵਾਲ)-ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਬਚਨ ਦਾਸ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਨੰਬਰਦਾਰਾਂ ਦੇ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਪੰਜਾਬ ਸਰਕਾਰ ਤੋਂ ਨੰਬਰਦਾਰੀ ਜੱਦੀ ਪੁਸ਼ਤੀ ਕਰਨ, ...

ਪੂਰੀ ਖ਼ਬਰ »

ਭਾਖੜਾ ਬਿਆਸ ਪ੍ਰਬੰਧ ਬੋਰਡ ਨੇ ਗੰਦਗੀ ਫੈਲਾਉਣ ਵਾਲੇ ਦੋ ਦੁਕਾਨਦਾਰਾਂ ਨੂੰ ਨੋਟਿਸ ਦਿੱਤਾ

ਨੰਗਲ, 5 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਨੇ ਇੱਕ ਹਲਵਾਈ ਅਤੇ ਇੱਕ ਨੂਡਲਜ਼ ਬਰਗਰ ਵੇਚਣ ਵਾਲੇ ਦੁਕਾਨਦਾਰ ਨੂੰ ਨੋਟਿਸ ਕੱਢਿਆ ਹੈ ਕਿਉਂਕਿ ਦੋਵੇਂ ਦੁਕਾਨਦਾਰਾਂ ਵਲੋਂ ਛੱਡੇ ਜਾਂਦੇ ਬਦਬੂ ਮਾਰਦੇ ਗੰਦੇ ਪਾਣੀ ਨੇ ਰਿਹਾਇਸ਼ੀ ਖੇਤਰ 'ਚ ...

ਪੂਰੀ ਖ਼ਬਰ »

ਅਸ਼ੋਕ ਰਾਣਾ ਨਮਿੱਤ ਹੋਇਆ ਸ਼ਰਧਾਂਜਲੀ ਸਮਾਗਮ

ਨੰਗਲ, 5 ਮਾਰਚ (ਪ੍ਰੀਤਮ ਸਿੰਘ ਬਰਾਰੀ)-ਹਿਮਾਚਲ ਪ੍ਰਦੇਸ਼ ਦੇ ਉੱਘੇ ਟੋਲ ਐਂਡ ਵਾਈਨ ਕੰਟਰੈਕਟਰ ਰਜਿੰਦਰਪਾਲ ਰਾਣਾ ਤੇ ਛੋਟੇ ਭਰਾ ਅਤੇ ਆਮ ਆਦਮੀ ਪਾਰਟੀ ਦੇ ਸਿਰਕੱਢ ਆਗੂ ਤੇ ਸਾਬਕਾ ਕੌਂਸਲਰ ਨੰਗਲ ਸੰਜੀਵ ਰਾਣਾ ਦੇ ਚਾਚਾ ਅਸ਼ੋਕ ਰਾਣਾ ਜਿਨ੍ਹਾਂ ਦਾ ਸੰਖੇਪ ਬਿਮਾਰੀ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਕੱਲ੍ਹ

ਮੋਰਿੰਡਾ, 5 ਮਾਰਚ (ਪਿ੍ਤਪਾਲ ਸਿੰਘ)-ਯੂਥ ਵੈੱਲਫੇਅਰ ਸੋਸ਼ਲ ਔਰਗਨਾਈਜੇਸਨ (ਰਜਿ) ਪੰਜਾਬ ਵਲੋਂ ਲਾਈਨਜ਼ ਕਲੱਬ ਖਰੜ ਸਿਟੀ ਅਤੇ ਮੋਰਿੰਡਾ ਪੈੱ੍ਰਸ ਕਲੱਬ ਦੇ ਸਹਿਯੋਗ ਨਾਲ ਸ਼ਹੀਦ ਏ ਆਜ਼ਮ ਭਗਤ ਸਿੰਘ,ਰਾਜਗੁਰੂ,ਸੁਖਦੇਵ ਅਤੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋ. ਨੇ ਕਿਸਾਨੀ ਅੰਦੋਲਨ ਨੂੰ ਸਮਰਪਿਤ ਲਗਾਇਆ ਖ਼ੂਨਦਾਨ ਕੈਂਪ

ਨੂਰਪੁਰ ਬੇਦੀ, 5 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਵਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਦੇ ਸ਼ਹੀਦਾਂ ਨੂੰ ਸਮਰਪਿਤ ਪੀਰ ਬਾਬਾ ਜਿੰਦਾ ਸ਼ਹੀਦ ਅਸਥਾਨ ਨੂਰਪੁਰ ਬੇਦੀ ਵਿਖੇ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਦੋ ਰੋਜ਼ਾ ਵਰਕਸ਼ਾਪ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 5 ਮਾਰਚ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਡੀ. ਬੀ. ਟੀ. ਸਟਾਰ ਕਾਲਜ ਸਕੀਮ ਅਧੀਨ ਚੱਲ ਰਹੀ ਵਰਕਸ਼ਾਪ ਸਫਲਤਾਪੂਰਵਕ ਸਮਾਪਤ ਹੋਈ | ਵਰਕਸ਼ਾਪ ਦੇ ਆਖ਼ਰੀ ਦਿਨ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਨਹਿਰਾਂ 'ਚ ਦੋ ਵਿਅਕਤੀਆਂ ਨੇ ਛਾਲ ਮਾਰ ਕੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ

ਸ੍ਰੀ ਚਮਕੌਰ ਸਾਹਿਬ, 5 ਮਾਰਚ (ਜਗਮੋਹਣ ਸਿੰਘ ਨਾਰੰਗ)-ਪਿੰਡ ਭੋਜੇਮਾਜਰਾ ਦੇ 18 ਫਰਵਰੀ ਨੂੰ ਸਰਹਿੰਦ ਨਹਿਰ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੇ ਗੁਰਿੰਦਰ ਸਿੰਘ ਕਾਲਾ (28) ਪੁੱਤਰ ਪ੍ਰੀਤਮ ਸਿੰਘ ਵਾਸੀ ਭੋਜੇਮਾਜਰਾ ਦੀ ਲਾਸ਼ ਅੱਜ ਪਿੰਡ ਕਤਲੌਰ ...

ਪੂਰੀ ਖ਼ਬਰ »

ਜੈਨ ਮੁਖੀ ਅਚਾਰੀਆ ਨਿਤਿਆ ਨੰਦ ਦਾ ਕਤਲੌਰ ਵਿਖੇ ਪੁੱਜਣ 'ਤੇ ਨਿੱਘਾ ਸਵਾਗਤ

ਸ੍ਰੀ ਚਮਕੌਰ ਸਾਹਿਬ, 5 ਮਾਰਚ (ਜਗਮੋਹਣ ਸਿੰਘ ਨਾਰੰਗ)-ਜੈਨ ਮੁਖੀ ਅਚਾਰੀਆ ਨਿਤਿਆ ਨੰਦ ਮਹਾਰਾਜ ਦਾ ਅੱਜ ਪਿੰਡ ਕਤਲੌਰ ਦੇ ਰਿਵਰਲੈਂਡ ਸਕੂਲ ਵਿਚ ਪੁੱਜਣ ਤੇ ਸੰਸਥਾਂ ਦੇ ਡਾਇਰੈਕਟਰ ਕੁਲਦੀਪ ਸਿੰਘ ਕੰਗ ਨੇ ਭਰਵਾਂ ਸਵਾਗਤ ਕੀਤਾ | ਇਸ ਮੌਕੇ ਅਚਾਰੀਆ ਨਿਤਿਆ ਨੰਦ ਕੁੱਝ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਆਈ. ਈ. ਸੀ ਵੈਨ ਨੇ ਪਿੰਡਾਂ 'ਚ ਲੋਕਾਂ ਨੂੰ ਕੀਤਾ ਜਾਗਰੂਕ

ਸ੍ਰੀ ਚਮਕੌਰ ਸਾਹਿਬ, 5 ਮਾਰਚ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਦੀ ਆਈ ਈ ਸੀ ਵੈਨ ਵੱਲੋਂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਮਕੜੋਨਾ ਕਲਾਂ, ਸਲੇਮਪੁਰ, ਗੱਗੋਂ, ਡਹਿਰ, ਬੰਨਮਾਜਰਾ, ਪਪਰਾਲੀ, ਬਹਿਡਾਲੀ ਅਤੇ ਬਮਨਾੜਾ ਵਿਚ ਆਯੂਸ਼ਮਾਨ ਭਾਰਤ ...

ਪੂਰੀ ਖ਼ਬਰ »

ਸਰਵਸਾਂਝੀ ਗਊਸ਼ਾਲਾ ਝਾਂਡੀਆਂ ਕਲਾਂ ਵਿਖੇ ਗਊ ਭਲਾਈ ਕੈਂਪ ਲਗਾਇਆ

ਨੂਰਪੁਰ ਬੇਦੀ, 5 ਮਾਰਚ (ਵਿੰਦਰਪਾਲ ਝਾਂਡੀਆਂ)-ਪੰਜਾਬ ਦੇ ਪਸ਼ੂ ਪਾਲਨ ਵਿਭਾਗ ਦੇ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਤੇ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਪੰਜਾਬ ਐਚ. ਐਸ. ਕਾਹਲੋ ਤੇ ਚੇਅਰਮੈਨ ਗਊ ਸੇਵਾ ਕਮਿਸ਼ਨ ਪੰਜਾਬ ਸਚਿਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX