ਤਾਜਾ ਖ਼ਬਰਾਂ


ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  15 minutes ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  9 minutes ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  47 minutes ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਮਜ਼ਦੂਰਾਂ ਦੇ ਘਰਾਂ ਵਿਚੋਂ ਪੁੱਟੇ ਬਿਜਲੀ ਮੀਟਰ ਖਿਲਾਫ਼ ਐਕਸੀਅਨ ਦਫ਼ਤਰ ਮੂਹਰੇ ਦਿੱਤਾ ਧਰਨਾ

ਲੰਬੀ, 5 ਮਾਰਚ (ਮੇਵਾ ਸਿੰਘ)-ਖੇਤ ਮਜ਼ਦੂਰ ਪਰਿਵਾਰਾਂ ਵਲੋਂ ਮਜ਼ਦੂਰਾਂ ਦੇ ਘਰਾਂ ਵਿਚੋਂ ਬਿਜਲੀ ਦੇ ਮੀਟਰ ਪੁੱਟੇ ਜਾਣ ਤੇ ਮਜ਼ਦੂਰਾਂ ਖ਼ਿਲਾਫ਼ ਕੇਸ ਦਰਜ ਕਰਵਾਉਣ ਵਿਰੁੱਧ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਇਲਾਕੇ ਦੇ ਸੈਂਕੜੇ ਮਰਦ ਤੇ ਔਰਤਾਂ ਵਲੋਂ ਐਕਸੀਅਨ ਬਾਦਲ ਦੇ ਦਫ਼ਤਰ ਮੂਹਰੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਕਮੇਟੀ ਮੈਂਬਰ ਕਾਲਾ ਸਿੰਘ ਖੂਨਣ ਖੁਰਦ, ਰਾਮਪਾਲ ਗੱਗੜ, ਮੱਖਣ ਸਿੰਘ, ਜਗਸੀਰ ਸਿੰਘ ਖਿਉਵਾਲੀ, ਔਰਤ ਆਗੂ ਤਾਰਾਵੰਤੀ ਤੇ ਕਿ੍ਸ਼ਨਾ ਦੇਵੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਬੋਰਡ ਦੇ ਨਿੱਜੀਕਰਨ ਲਈ ਚੁੱਕੇ ਗਏ ਕਦਮਾਂ ਦੀ ਬਦੌਲਤ ਬਿਜਲੀ ਰੇਟਾਂ ਵਿਚ ਭਾਰੀ ਵਾਧਾ ਕਰਨ ਅਤੇ ਕੋਰੋਨਾ ਕਾਲਾ ਦੌਰਾਨ ਮੜੇ ਲਾਕਡਾਊਨ ਸਦਕਾ ਮਜ਼ਦੂਰਾਂ ਦੇ ਖੁੱਸੇ ਰੁਜ਼ਗਾਰ ਮਜ਼ਦੂਰ ਪਰਿਵਾਰ ਬਿਜਲੀ ਦੇ ਭਾਰੀ ਬਿੱਲ ਨਹੀਂ ਭਰ ਸਕੇ | ਦੂਸਰੇ ਪਾਸੇ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਬਿਜਲੀ ਦੇ ਬਿੱਲ ਮੁਆਫ਼ ਕਰਨ ਦੀ ਬਜਾਏ ਭਾਰੀ ਜੁਰਮਾਨੇ ਲਾਕੇ ਲੱਖਾਂ ਰੁਪਏ ਦੇ ਬਿਜਲੀ ਬਿੱਲ ਭੇਜ ਦਿੱਤੇ ਗਏ ਤੇ ਬਿੱਲ ਭਰਨ ਤੋਂ ਅਸਮਰਥ ਮਜ਼ਦੂਰਾਂ ਦੇ ਮੀਟਰ ਪੱੁਟ ਲਏ | ਇਸ ਤੋਂ ਇਲਾਵਾ ਬਿਜਲੀ ਮਹਿਕਮੇ ਨੇ ਮਜ਼ਦੂਰਾਂ ਤੇ ਬਿਜਲੀ ਚੋਰੀ ਦੇ ਝੂਠੇ ਇਲਜ਼ਾਮ ਲਾ ਕੇ ਕੇਸ ਵੀ ਦਰਜ ਕਰਵਾ ਦਿੱਤੇ ਗਏ | ਮਜ਼ਦੂਰ ਆਗੂਆਂ ਮੰਗ ਕੀਤੀ ਕਿ ਭਾਰੀ ਰਕਮਾਂ ਦੇ ਬਿੱਲ ਖ਼ਤਮ ਕਰਦੇ ਮਜ਼ਦੂਰਾਂ ਦੇ ਪੁੱਟੇ ਗਏ ਬਿਜਲੀ ਮੀਟਰ ਦੁਆਰਾ ਲਾਏ ਜਾਣ ਤੇ ਝੂਠੇ ਕੇਸ ਵੀ ਵਾਪਸ ਲਏ ਜਾਣ | ਇਸ ਮੌਕੇ ਆਗੂਆਂ ਨੇ ਸਿੰਘੇਵਾਲਾ ਪਿੰਡ ਦੇ ਗੁਰਮੀਤ ਸਿੰਘ ਪੁੱਤਰ ਦਰਸ਼ਨ ਸਿੰਘ ਦਾ 180796 ਰੁਪਏ ਦਾ ਬਿਜਲੀ ਬਿੱਲ, ਸੁਨੀਤਾ ਪਤਨੀ ਸੁਭਾਸ਼ ਕੁਮਾਰ ਦਾ 161728 ਰੁਪਏ ਅਤੇ ਨਛੱਤਰ ਸਿੰਘ ਪੁੱਤਰ ਕਰਤਾਰ ਸਿੰਘ ਦਾ 104673 ਰੁਪਏ ਦਾ ਬਿਜਲੀ ਬਿੱਲ ਨਮੂਨੇ ਵਜੋਂ ਅਧਿਕਾਰੀਆਂ ਸਾਹਮਣੇ ਪੇਸ਼ ਕੀਤੇ | ਇਸ ਮੌਕੇ ਐਕਸੀਅਨ ਬਾਦਲ ਵੱਲੋਂ ਧਰਨੇ ਵਿਚ ਪਹੁੰਚ ਕੇ ਮਜ਼ਦੂਰ ਆਗੂਆਂ ਤੋਂ ਉਨ੍ਹਾਂ ਦਾ ਮੰਗ ਪੱਤਰ ਹਾਸਲ ਕੀਤਾ ਤੇ ਆਪਣੇ ਅਧਿਕਾਰ ਹੇਠਲੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ |

ਖ਼ਬਰ ਸ਼ੇਅਰ ਕਰੋ

 

ਸ਼ਾਤਿਰ ਠੱਗ ਨੇ ਆਟੋ ਚਾਲਕ ਨੂੰ ਬਣਾਇਆ ਠੱਗੀ ਦਾ ਸ਼ਿਕਾਰ

ਫ਼ਰੀਦਕੋਟ, 5 ਮਾਰਚ (ਜਸਵੰਤ ਸਿੰਘ ਪੁਰਬਾ)-ਕਹਿੰਦੇ ਹਨ ਕਿ ਠੱਗਾਂ ਦਾ ਕੋਈ ਧਰਮ ਨਹੀਂ ਹੁੰਦਾ, ਨਾ ਹੀ ਉਹ ਗਰੀਬ ਦੇਖਦੇ ਨੇ ਨਾ ਹੀ ਅਮੀਰ ਅਤੇ ਨਾ ਹੀ ਕਿਸੇ ਦੀ ਮਜਬੂਰੀ ਦੇਖਦੇ ਨੇ ਸਿਰਫ਼ ਦੇਖਦੇ ਹਨ ਤਾਂ ਆਪਣਾ ਫ਼ਾਇਦਾ | ਇਕ ਅਜਿਹੀ ਠੱਗੀ ਦਾ ਮਾਮਲਾ ਸਾਹਮਣੇ ਆਇਆ ...

ਪੂਰੀ ਖ਼ਬਰ »

ਧਰਨੇ ਦੇ ਚੌਥੇ ਦਿਨ ਪਾਵਰਕਾਮ ਮੁਲਾਜ਼ਮ ਬੈਠੇ ਭੁੱਖ ਹੜਤਾਲ 'ਤੇ

ਫ਼ਰੀਦਕੋਟ, 5 ਮਾਰਚ (ਸਰਬਜੀਤ ਸਿੰਘ)-ਪੰਜਾਬ ਯੂ.ਟੀ. ਅਤੇ ਪੈਨਸ਼ਨਰ ਯੂਨੀਅਨ ਸਾਂਝਾ ਫ਼ਰੰਟ ਦੇ ਸੱਦੇ 'ਤੇ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਚੱਲ ਰਹੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਲੜੀਵਾਰ ਭੁੱਖ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ | ਅੱਜ ਪਾਵਰਕਾਮ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਸ਼ੈਲਰ ਉਦਯੋਗ ਬਰਬਾਦੀ ਦੇ ਕੰਢੇ 'ਤੇ- ਸ਼ੈਲਰ ਐਸੋਸੀਏਸ਼ਨ

ਫ਼ਰੀਦਕੋਟ, 5 ਮਾਰਚ (ਜਸਵੰਤ ਸਿੰਘ ਪੁਰਬਾ)-ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਕਰਕੇ ਪੰਜਾਬ ਦਾ ਸੱਭ ਤੋਂ ਵੱਡਾ ਸ਼ੈਲਰ ਉਦਯੋਗ ਬਰਬਾਦੀ ਦੇ ਕੰਢ 'ਤੇ ਪਹੁੰਚ ਚੁੱਕੀ ਹੈ | ਇਹ ਜਾਣਕਾਰੀ ਸ਼ੈਲਰ ਐਸੋਸੀਏਸ਼ਨ ਦੇ ਸੀਨੀਅਰ ਅਹੁਦੇਦਾਰ ਚਰਨਜੀਤ ਸਿੰਘ ਭੋਲੂਵਾਲਾ, ਸੋਨੂੰ ...

ਪੂਰੀ ਖ਼ਬਰ »

ਮਿਡ-ਡੇ-ਮੀਲ ਦਾ 50 ਲੱਖ ਦਾ ਫ਼ੰਡ ਨਾ ਆਉਣ 'ਤੇ ਸਕੀਮ ਬੰਦ ਹੋਣ ਦੇ ਕੰਢੇ

ਫ਼ਰੀਦਕੋਟ, 5 ਮਾਰਚ (ਸਰਬਜੀਤ ਸਿੰਘ)-ਜ਼ਿਲ੍ਹਾ ਫ਼ਰੀਦਕੋਦ ਦੇ ਸਰਕਾਰੀ ਸਕੂਲਾਂ 'ਚ ਚੱਲ ਰਹੀ ਮਿਡ-ਡੇ ਮੀਲ ਸਕੀਮ ਦਾ ਪਿਛਲੇ ਚਾਰ ਮਹੀਨਿਆਂ ਦਾ ਲਗਪਗ 50 ਲੱਖ ਦੇ ਕਰੀਬ ਫ਼ੰਡ ਨਾ ਆਉਣ 'ਤੇ ਅਧਿਆਪਕ ਆਪਣੇ ਪੱਲਿਓਾ ਪੈਸੇ ਖਰਚ ਕੇ ਇਸ ਸਕੀਮ ਨੂੰ ਜਾਰੀ ਰੱਖਣ ਲਈ ਮਜਬੂਰ ਹਨ | ...

ਪੂਰੀ ਖ਼ਬਰ »

ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵਲੋਂ ਘਰੇਲੂ ਬਾਇਓ ਗੈਸ ਪਲਾਂਟ ਅਤੇ ਸੋਲਰ ਲਾਈਟਾਂ ਲਗਾਉਣ 'ਤੇ ਸਬਸਿਡੀ

ਫ਼ਰੀਦਕੋਟ, 5 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਉਰਜਾ ਵਿਕਾਸ ਏਜੰਸੀ (ਪੇਡਾ) ਵਲੋਂ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ, ਘਰੇਲੂ ਕੁਦਰਤੀ ਗੈਸ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਲਈ ਜ਼ਿਲੇ੍ਹ ਵਿਚ ਘਰੇਲੂ ਬਾਇਓ ਗੈਸ ਪਲਾਂਟ ਸਬਸਿਡੀ 'ਤੇ ਲਗਵਾ ਕੇ ਦਿੱਤੇ ਜਾ ਰਹੇ ਹਨ | ...

ਪੂਰੀ ਖ਼ਬਰ »

50 ਲੀਟਰ ਲਾਹਣ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 5 ਮਾਰਚ (ਸਰਬਜੀਤ ਸਿੰਘ)-ਥਾਣਾ ਸਦਰ, ਫ਼ਰੀਦਕੋਟ ਪੁਲਿਸ ਵਲੋਂ ਪਿੰਡ ਚਹਿਲ ਤੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਦੇ ਘਰ ਛਾਪੇਮਾਰੀ ਕਰਕੇ ਉਸ ਨੂੰ 50 ਲੀਟਰ ਲਾਹਣ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ...

ਪੂਰੀ ਖ਼ਬਰ »

ਭਗਵੰਤ ਮਾਨ ਅੱਜ ਹਲਕਾ ਹਲਕਾ ਗਿੱਦੜਬਾਹਾ 'ਚ

ਗਿੱਦੜਬਾਹਾ, 5 ਮਾਰਚ (ਥੇੜ੍ਹੀ)-ਸੰਗਰੂਰ ਤੋਂ ਸਾਂਸਦ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ 6 ਮਾਰਚ ਨੂੰ ਗਿੱਦੜਬਾਹਾ ਹਲਕੇ ਦੇ ਪਿੰਡਾਂ ਕੋਟਭਾਈ 3.30 ਵਜੇ ਅਤੇ 430 ਵਜੇ ਪਿੰਡ ਮੱਲਣ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਨਗੇ ਅਤੇ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਵਿਸ਼ਵ ਮਹਿਲਾ ਦਿਵਸ ਨੂੰ ਮਹਿਲਾਵਾਂ ਦੇ ਟੀਕਾਕਰਨ ਕਰਕੇ ਮਨਾਉਣਾ ਚਾਹੀਦਾ ਹੈ : ਡਿਪਟੀ ਕਮਿਸ਼ਨਰ

ਫ਼ਰੀਦਕੋਟ, 5 ਮਾਰਚ (ਸਤੀਸ਼ ਬਾਗ਼ੀ)-ਕੋਵਿਡ-19 ਮਹਾਂਮਾਰੀ ਨੂੰ ਖਤਮ ਕਰਨ ਦੇ Ñਲਈ ਅਤੇ ਇਸ ਨੂੰ ਫ਼ੈਲਣ ਤੋਂ ਰੋਕਣ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਸਮੂਹ ਸਰਕਾਰੀ ਹਸਪਤਾਲਾਂ ਅਤੇ ਕੁਝ ਪ੍ਰਾਈਵੇਟ ਹਸਪਤਾਲਾਂ ਨੂੰ ਕੋਵਿਡ-19 ਟੀਕਾਕਰਨ ਕੇਂਦਰ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਪੋਸਟਰਾਂ ਸਬੰਧੀ ਪੁਲਿਸ ਨੇ ਪਿੰ੍ਰਟਿੰਗ ਪੈੱ੍ਰਸਾਂ ਵਾਲਿਆਂ ਨਾਲ ਕੀਤੀ ਮੀਟਿੰਗ

ਮਲੋਟ, 5 ਮਾਰਚ (ਅਜਮੇਰ ਸਿੰਘ ਬਰਾੜ)- ਸ਼ਹਿਰ ਦੇ ਗੁਰੂ ਰਵਿਦਾਸ ਨਗਰ ਵਿਖੇ ਕੁਝ ਪੋਸਟਰ ਲਾਏ ਗਏ ਹਨ ਅਤੇ ਇਕ ਨਿੱਜੀ ਚੈਨਲ ਦਾ ਹਵਾਲਾ ਦਿੰਦਿਆਂ ਕੈਪਟਨ ਸਰਕਾਰ ਦੀ ਬੀਤੇ ਸਾਲਾਂ ਦੀ ਕਾਰਗੁਜ਼ਾਰੀ ਬਾਰੇ ਟਿੱਪਣੀ ਕੀਤੀ ਗਈ ਹੈ | ਇਸ ਸਬੰਧੀ ਪੁਲਿਸ ਕਾਫ਼ੀ ਭੱਜ ਦੌੜ ਕਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮੰਡੀ ਬਰੀਵਾਲਾ, 5 ਮਾਰਚ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਗੁਰਦੇਵ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਰਾੜ੍ਹ ਕਲਾਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬ ਕਰਕੇ ਉਸ ਦੇ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਏ.ਐਸ.ਆਈ. ਗੁਰਜੰਟ ਸਿੰਘ ...

ਪੂਰੀ ਖ਼ਬਰ »

ਸੇਵਾ ਮੁਕਤ ਕਾਮਿਆਂ ਦੀਆਂ ਮੰਗਾਂ ਤੁਰੰਤ ਮੰਨਣ ਦੀ ਕੀਤੀ ਮੰਗ

ਮਲੋਟ, 5 ਮਾਰਚ (ਅਜਮੇਰ ਸਿੰਘ ਬਰਾੜ)-ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਮਲੋਟ ਦੀ ਜਨਰਲ ਮੀਟਿੰਗ ਇੱਥੇ ਨੱਥਾ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਬਿਜਲੀ ਬੋਰਡ ਮੈਨੇਜਮੈਂਟ ਤੇ ਪੰਜਾਬ ਸਰਕਾਰ ਨੂੰ ਪਿਛਲੇ ਲੰਮੇ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚੋਂ 1 ਮਰੀਜ਼ ਪਿੰਡ ਆਲਮਵਾਲਾ ਅਤੇ 1 ਮਰੀਜ਼ ਬਰੀਵਾਲਾ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 4 ...

ਪੂਰੀ ਖ਼ਬਰ »

ਔਰਤ ਦਿਵਸ 'ਤੇ ਦਿੱਲੀ ਜਥੇ ਭੇਜਣ ਦੀ ਤਿਆਰੀ ਵਜੋਂ ਔਰਤਾਂ ਨੇ ਕੱਢਿਆ ਟਰੈਕਟਰ ਮਾਰਚ

ਮੰਡੀ ਲੱਖੇਵਾਲੀ, 5 ਮਾਰਚ (ਮਿਲਖ ਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਲੱਖੇਵਾਲੀ ਵਲੋਂ ਕਿਸਾਨ ਅਤੇ ਮਜ਼ਦੂਰ ਔਰਤਾਂ ਦੀ ਅਗਵਾਈ ਵਿਚ ਟਰੈਕਟਰ ਮਾਰਚ ਕੱਢਿਆ ਗਿਆ | ਇਹ ਮਾਰਚ ਸੂਬਾ ਕਮੇਟੀ ਵਲੋਂ ਦਿੱਲੀ ਬਾਰਡਰ 'ਤੇ 8 ਮਾਰਚ ਨੂੰ ਮਨਾਏ ਜਾ ਰਹੇ ...

ਪੂਰੀ ਖ਼ਬਰ »

ਬੈਗ ਖੋਹਣ ਦੇ ਦੋਸ਼ 'ਚ ਤਿੰਨ ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਹਰਮਹਿੰਦਰ ਪਾਲ)-ਪੈਸਿਆਂ ਅਤੇ ਜਰੂਰੀ ਸਾਮਾਨ ਵਾਲਾ ਬੈਗ ਖੋਹਣ ਦੇ ਦੋਸ਼ 'ਚ ਸਥਾਨਕ ਥਾਣਾ ਸਦਰ ਦੀ ਪੁਲਿਸ ਨੇ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਲਾਲ ਸਿੰਘ ...

ਪੂਰੀ ਖ਼ਬਰ »

ਔਰਤਾਂ ਨੇ ਬਲਾਕ ਲੰਬੀ ਦੇ ਪਿੰਡਾਂ ਵਿਚ ਕੱਢਿਆ ਵਿਸ਼ਾਲ ਟਰੈਕਟਰ ਮਾਰਚ

ਲੰਬੀ, 5 ਮਾਰਚ (ਮੇਵਾ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਕੇਂਦਰ ਦੀ ਮੋਦੀ ਹਕੂਮਤ ਵਲੋਂ ਕਿਸਾਨੀ ਨੂੰ ਬਰਬਾਦ ਕਰਨ ਲਈ ਬਣਾਏ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਬਲਾਕ ਲੰਬੀ ਦੇ ਪਿੰਡਾਂ ਦੀਆਂ ਕਿਸਾਨ ਔਰਤਾਂ ਨੇ ਬਲਾਕ ਦੇ ਪਿੰਡਾਂ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਵਲੋਂ ਪਾਵਰਕਾਮ ਉੱਪ ਮੁੱਖ ਇੰਜੀਨੀਅਰ ਦੇ ਦਫ਼ਤਰ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵੱਡੇ-ਵੱਡੇ ਬਿਜਲੀ ਬਿੱਲ ਭਰਨ ਤੋਂ ਅਸਮਰੱਥ ਮਜ਼ਦੂਰਾਂ ਦੇ ਮੀਟਰ ਪੁੱਟੇ ਜਾਣ ਤੋਂ ਰੋਹ ਵਿਚ ਆਏ ਖੇਤ ਮਜ਼ਦੂਰਾਂ ਵਲੋਂ ਸਥਾਨਕ ਪਾਵਰਕਾਮ ਉੱਪ ਮੁੱਖ ਇੰਜੀਨੀਅਰ ਸਰਕਲ ਦੇ ਦਫ਼ਤਰ ਅੱਗੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਡੋਡ ਦੀ ਚੋਣ ਰੱਦ ਕੀਤੇ ਜਾਣ ਦੀ ਮੰਗ

ਫ਼ਰੀਦਕੋਟ, 5 ਮਾਰਚ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਦੀ ਡੋਡ ਸਹਿਕਾਰੀ ਸਭਾ ਦੀ ਪ੍ਰਧਾਨਗੀ ਲਈ ਸੁਸਾਇਟੀ ਡਾਇਰੈਕਟਰਾਂ ਵਲੋਂ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਚੋਣ ਲਈ ਪਿੰਡ ਡੋਡ, ਚੰਨੀਆਂ, ਮੁਮਾਰਾ, ਚੱਕ ਸਾਹੂ, ਸਿਮਰੇਵਾਲਾ, ਗੁੱਜਰ ਪਿੰਡਾਂ ਵਿਚੋਂ 11 ਮੈਂਬਰ ...

ਪੂਰੀ ਖ਼ਬਰ »

ਸੱਭ ਨੂੰ ਸੁੱਖ ਦੇਣਾ ਹੀ ਸਾਡੇ ਜੀਵਨ ਦਾ ਮੰਤਵ ਹੋਣਾ ਚਾਹੀਦਾ ਹੈ-ਪ੍ਰੇਮ ਦੀਦੀ

ਫ਼ਰੀਦਕੋਟ, 5 ਮਾਰਚ (ਜਸਵੰਤ ਸਿੰਘ ਪੁਰਬਾ)-ਸਾਰਿਆਂ ਨੂੰ ਸੁੱਖ ਦੇ ਕੇ ਅਸੀਂ ਸੁਖੀ ਜੀਵਨ ਬਤੀਤ ਕਰ ਸਕਦੇ ਹਾਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬ੍ਰਹਮਕੁਮਾਰੀ ਆਸ਼ਰਮ ਪੰਜਾਬ ਦੇ ਇੰਚਾਰਜ ਪ੍ਰੇਮ ਦੀਦੀ ਨੇ ਬਾਲਾ ਜੀ ਕਾਲੋਨੀ ਵਿਖੇ ਸਮਾਜ ਸੇਵੀ ਰਵੀ ਬਾਂਸਲ ਦੇ ਘਰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀ ਹਮਾਇਤ 'ਚ ਮੋਟਰਸਾਈਕਲ ਮਾਰਚ 15 ਨੂੰ

ਫ਼ਰੀਦਕੋਟ, 5 ਮਾਰਚ (ਸਰਬਜੀਤ ਸਿੰਘ)-ਅੱਜ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਾਂਝੀ ਮੀਟਿੰਗ ਕਰਕੇ 15 ਮਾਰਚ ਨੂੰ ਸਾਦਿਕ ਬਲਾਕ ਦੇ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕਰਕੇ ਸੰਯੁਕਤ ਕਿਸਾਨ ਮੋਰਚੇ ਨੂੰ ...

ਪੂਰੀ ਖ਼ਬਰ »

ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕੈਂਪ ਲਗਾਇਆ

ਫ਼ਰੀਦਕੋਟ, 5 ਮਾਰਚ ( ਚਰਨਜੀਤ ਸਿੰਘ ਗੋਂਦਾਰਾ)- ਸਥਾਨਕ ਗੁਰੂ ਨਾਨਕ ਕਾਲੋਨੀ 'ਚ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਛੁਪੇ ਹੁਨਰ ਨੂੰ ਪਹਿਚਾਨਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ | ਮਮਤਾ ਰਾਣੀ ਦੀ ਸੁਪਰਵੀਜ਼ਨ ਹੇਠ ਸਮਾਈਲਿੰਗ ਫੇਸ ਇੰਟਰਨੈਸ਼ਨਲ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਦੀ ਵਿਸ਼ੇਸ਼ ਇਕੱਤਰਤਾ ਹੋਈ

ਫ਼ਰੀਦਕੋਟ, 5 ਮਾਰਚ (ਸਤੀਸ਼ ਬਾਗ਼ੀ)-ਸਥਾਨਕ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਦੀ ਵਿਸ਼ੇਸ਼ ਇਕੱਤਰਤਾ ਇੱਥੇ ਮਹਾਂਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ | ਜਿਸ ਦੇ ਆਰੰਭ ਵਿਚ ਸਵ: ਸ੍ਰੀਮਤੀ ਮਨਜੀਤ ਕੌਰ ਪਤਨੀ ਇੰਦਰਜੀਤ ਸਿੰਘ ਖੀਵਾ ਅਤੇ ਕੁਮਾਰ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਵਲੋਂ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਜੈਤੋ, 5 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਵਲੋਂ ਸਥਾਨਕ ਯੂਨੀਵਰਸਿਟੀ ਕਾਲਜ ਵਿਖੇ ਰੈਲੀ ਅਤੇ ਮੁੁਜ਼ਾਹਰਾ ਕਰਨ ਉਪਰੰਤ ਪੰਜਾਬ ਸਰਕਾਰ ਦੇ ਨਾਂਅ 'ਤੇ ਵਿਦਿਆਰਥੀਆਂ ਦੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਐਸ.ਡੀ.ਐਮ ਡਾ: ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੁੱਧ ਲੋਕ ਜਾਗਰੂਕ ਹੋ ਰਹੇ ਹਨ - ਸੂਬਾ ਸਿੰਘ ਬਾਦਲ

ਜੈਤੋ, 5 ਮਾਰਚ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਦੀ ਭਾਜਪਾ ਤੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੁੱਧ ਲੋਕ ਜਾਗਰੂਕ ਹੋ ਰਹੇ ਹਨ ਤੇ ਸਮਾਂ ਆਉਣ 'ਤੇ ਢੁੱਕਵਾਂ ਜਵਾਬ ਦੇਣ ਲਈ ਤਿਆਰ ਬੈਠੇ ਹਨ ਕਿਉਂਕਿ ਆਏ ਦਿਨ ਰਸੋਈ ਗੈਸ, ਪੈਟਰੋਲ ਤੇ ...

ਪੂਰੀ ਖ਼ਬਰ »

80 ਸਾਲਾ ਸਾਬਕਾ ਕੈਪਟਨ ਮਹਿੰਦਰ ਸਿੰਘ ਨੇ ਲਗਵਾਈ ਕੋਰੋਨਾ ਤੋਂ ਬਚਾਅ ਲਈ ਵੈਕਸੀਨ

ਫ਼ਰੀਦਕੋਟ, 5 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਫ਼ਰੰਟ ਲਾਈਨ ਵਰਕਰਾਂ, ਪੁਲਿਸ ਕਰਮਚਾਰੀਆਂ ਅਤੇ ਹੋਰ ਸਰਕਾਰੀ ਵਿਭਾਗੀ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ 60 ਸਾਲ ਅਤੇ ਇਸ ਤੋਂ ਉੱਪਰ ਉਮਰ ਦੇ ਬਜ਼ੁਰਗਾਂ ਲਈ ਚਲਾਈ ਜਾ ਰਹੀ ਕੋਵਿਡ-19 ਟੀਕਾਕਰਨ ...

ਪੂਰੀ ਖ਼ਬਰ »

ਬਾਬਾ ਸ਼ੈਦੂ ਸ਼ਾਹ ਦਾ ਜੋੜ ਮੇਲਾ ਮਨਾਇਆ

ਫ਼ਰੀਦਕੋਟ, 5 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਬਾਬਾ ਸ਼ੈਦੂ ਸ਼ਾਹ ਸਪੋਰਟਸ, ਵੈਲਫ਼ੇਅਰ ਅਤੇ ਸੱਭਿਆਚਾਰਕ ਕਲੱਬ ਪਿੰਡ ਕੰਮੇਆਣਾ ਵਲੋਂ ਬਾਬਾ ਸ਼ੈਦੂ ਸ਼ਾਹ ਦਾ ਮੇਲਾ ਸ਼ਰਧਾ ਨਾਲ ਮਨਾਇਆ ਗਿਆ | ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਿਲ ਹੋਈਆਂ | ਮੇਲੇ ਦੇ ਅੰਤਿਮ ...

ਪੂਰੀ ਖ਼ਬਰ »

ਨਸ਼ਿਆਂ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਫ਼ਰੀਦਕੋਟ, 5 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਅਗਵਾਈ ਹੇਠ ਪਿੰਡ ਗੋਲੇਵਾਲਾ ਵਿਖੇ ਸਿਹਤ, ਪੁਲਿਸ ਅਤੇ ਨਾਰਕੋਟਿਕਸ ਸੈੱਲ ਦੇ ਸਹਿਯੋਗ ਨਾਲ ਨਸ਼ੇ ਦੇ ਬੁਰੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ...

ਪੂਰੀ ਖ਼ਬਰ »

ਸਟੱਡੀ ਸਰਕਲ ਨੇ 'ਮੈਨੰੂ ਅਹਿਸਾਸ ਹੈ-4' ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆਂ

ਕੋਟਕਪੂਰਾ, 5 ਮਾਰਚ (ਮੋਹਰ ਸਿੰਘ ਗਿੱਲ, ਮੇਘਰਾਜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਦੁਆਰਾ ਗੁਰਮਤਿ ਅਨੁਸਾਰੀ ਸਚਿਆਰ ਜੀਵਨ-ਜੁਗਤਿ ਨਾਲ ਸਾਂਝ ਪਾਉਣ ਤਹਿਤ 'ਮੈਨੰੂ ਅਹਿਸਾਸ ਹੈ-4' ਸਿਰਲੇਖ ਸ੍ਰੀ ਗੁਰੂ ਤੇਗ਼ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ 8 ਨੂੰ

ਮਲੋਟ, 5 ਮਾਰਚ (ਪਾਟਿਲ)-ਪੰਜਾਬ ਯੂ.ਟੀ. ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਦੇ ਕੁਲਬੀਰ ਜੋਸ਼ੀ, ਮਨਜੀਤ ਸਿੰਘ ਸੁਬਾਰਡੀਨੇਟ ਸਰਵਸਿਜ਼ ਯੂਨੀਅਨ, ਰੇਵਤ ਸਿੰਘ, ਲਖਵਿੰਦਰ ਸਿੰਘ ਪੱਪੀ ਕਲਾਸ ਫੋਰ ਇੰਪਲਾਈਜ਼ ਯੂਨੀਅਨ, ਅੰਗਰੇਜ ਸਿੰਘ ਰੋਡਵੇਜ਼ ਯੂਨੀਅਨ, ਬਲਜੀਤ ਸਿੰਘ ...

ਪੂਰੀ ਖ਼ਬਰ »

ਵਿਕਾਸ ਕੰਮ ਸ਼ੁਰੂ ਨਾ ਹੋਣ 'ਤੇ ਪਾਸ਼ਾ ਅਤੇ ਉਸ ਦੇ ਸਮਰਥਕਾਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੋਨਿਆਣਾ ਰੋਡ ਗਲੀ ਨੰਬਰ 5 ਸਮੇਤ ਵਾਰਡ ਦੇ ਹੋਰ ਵਿਕਾਸ ਕੰਮ ਸ਼ੁਰੂ ਨਾ ਹੋਣ 'ਤੇ ਵਾਰਡ ਨੰਬਰ 15 ਦੇ ਕੌਂਸਲਰ ਮਨਜੀਤ ਕੌਰ ਦੇ ਪਤੀ ਪਰਮਿੰਦਰ ਸਿੰਘ ਪਾਸ਼ਾ ਸਾਬਕਾ ਕੌਂਸਲਰ ਅਤੇ ਉਸ ਦੇ ਸਮਰਥਕਾਂ ਵਲੋਂ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ (ਪੰਜਾਬ) ਇਕਾਈ ਬਰਗਾੜੀ ਦੀ ਚੋਣ

ਬਰਗਾੜੀ, 5 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਤਰਕਸ਼ੀਲ ਸੁਸਾਇਟੀ (ਪੰਜਾਬ) ਇਕਾਈ ਬਰਗਾੜੀ ਦੀ ਅਹਿਮ ਬੈਠਕ ਇੱਥੇ ਕਿ੍ਸ਼ਨ ਬਰਗਾੜੀ ਯਾਦਗਾਰੀ ਮਾਨਸਿਕ ਸਿਹਤ ਚੇਤੰਨਾ ਕੇਂਦਰ ਵਿਖੇ ਹੋਈ | ਇਸ ਬੈਠਕ ਵਿਚ ਪਿਛਲੇ ਸਾਲ ਦੇ ਕੰਮਾਂ ਦਾ ਲੇਖਾ-ਜੋਖਾ ਕੀਤਾ ਗਿਆ ਅਤੇ ਆਉਣ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਭਖਦੇ ਮਸਲਿਆਂ 'ਤੇ ਵਿਚਾਰ ਚਰਚਾ

ਜੈਤੋ, 5 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੇ ਪ੍ਰਧਾਨ ਗੁਰਦੀਪ ਸਿੰਘ ਰਾਮੇਆਣਾ ਦੀ ਪ੍ਰਧਾਨਗੀ ਹੇਠ ਮਹੀਨਾਵਾਰ ਮੀਟਿੰਗ ਇੱਥੇ ਪੈਨਸ਼ਨਰ ਭਵਨ ਵਿਖੇ ਹੋਈ ਜਿਸ ਵਿਚ ਸੱਭ ਤੋਂ ਪਹਿਲਾਂ ਪਿਛਲੇ ਦਿਨੀਂ ਵਿੱਛੜ ਗਏ ...

ਪੂਰੀ ਖ਼ਬਰ »

ਪਸ਼ੂ ਭਲਾਈ ਕੈਂਪ ਲਗਾਇਆ

ਫ਼ਰੀਦਕੋਟ, 5 ਮਾਰਚ (ਜਸਵੰਤ ਸਿੰਘ ਪੁਰਬਾ)-ਪਸ਼ੂ ਪਾਲਣ ਵਿਭਾਗ ਫ਼ਰੀਦਕੋਟ ਵਲੋਂ ਸਿਵਲ ਪਸ਼ੂ ਹਸਪਤਾਲ ਪਿੰਡ ਘੁਗਿਆਣਾ ਵਿਖੇ ਕੋਵਿਡ- 19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਪਸ਼ੂ ਭਲਾਈ ਕੈਂਪ ਲਗਾਇਆ ਗਿਆ | ਕੈਂਪ 'ਚ ਛੋਟੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX