ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  1 day ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  1 day ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਮਜ਼ਦੂਰਾਂ ਦੇ ਘਰਾਂ ਵਿਚੋਂ ਪੁੱਟੇ ਬਿਜਲੀ ਮੀਟਰ ਖਿਲਾਫ਼ ਐਕਸੀਅਨ ਦਫ਼ਤਰ ਮੂਹਰੇ ਦਿੱਤਾ ਧਰਨਾ

ਲੰਬੀ, 5 ਮਾਰਚ (ਮੇਵਾ ਸਿੰਘ)-ਖੇਤ ਮਜ਼ਦੂਰ ਪਰਿਵਾਰਾਂ ਵਲੋਂ ਮਜ਼ਦੂਰਾਂ ਦੇ ਘਰਾਂ ਵਿਚੋਂ ਬਿਜਲੀ ਦੇ ਮੀਟਰ ਪੁੱਟੇ ਜਾਣ ਤੇ ਮਜ਼ਦੂਰਾਂ ਖ਼ਿਲਾਫ਼ ਕੇਸ ਦਰਜ ਕਰਵਾਉਣ ਵਿਰੁੱਧ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਇਲਾਕੇ ਦੇ ਸੈਂਕੜੇ ਮਰਦ ਤੇ ਔਰਤਾਂ ਵਲੋਂ ...

ਪੂਰੀ ਖ਼ਬਰ »

ਸ਼ਾਤਿਰ ਠੱਗ ਨੇ ਆਟੋ ਚਾਲਕ ਨੂੰ ਬਣਾਇਆ ਠੱਗੀ ਦਾ ਸ਼ਿਕਾਰ

ਫ਼ਰੀਦਕੋਟ, 5 ਮਾਰਚ (ਜਸਵੰਤ ਸਿੰਘ ਪੁਰਬਾ)-ਕਹਿੰਦੇ ਹਨ ਕਿ ਠੱਗਾਂ ਦਾ ਕੋਈ ਧਰਮ ਨਹੀਂ ਹੁੰਦਾ, ਨਾ ਹੀ ਉਹ ਗਰੀਬ ਦੇਖਦੇ ਨੇ ਨਾ ਹੀ ਅਮੀਰ ਅਤੇ ਨਾ ਹੀ ਕਿਸੇ ਦੀ ਮਜਬੂਰੀ ਦੇਖਦੇ ਨੇ ਸਿਰਫ਼ ਦੇਖਦੇ ਹਨ ਤਾਂ ਆਪਣਾ ਫ਼ਾਇਦਾ | ਇਕ ਅਜਿਹੀ ਠੱਗੀ ਦਾ ਮਾਮਲਾ ਸਾਹਮਣੇ ਆਇਆ ...

ਪੂਰੀ ਖ਼ਬਰ »

ਧਰਨੇ ਦੇ ਚੌਥੇ ਦਿਨ ਪਾਵਰਕਾਮ ਮੁਲਾਜ਼ਮ ਬੈਠੇ ਭੁੱਖ ਹੜਤਾਲ 'ਤੇ

ਫ਼ਰੀਦਕੋਟ, 5 ਮਾਰਚ (ਸਰਬਜੀਤ ਸਿੰਘ)-ਪੰਜਾਬ ਯੂ.ਟੀ. ਅਤੇ ਪੈਨਸ਼ਨਰ ਯੂਨੀਅਨ ਸਾਂਝਾ ਫ਼ਰੰਟ ਦੇ ਸੱਦੇ 'ਤੇ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਚੱਲ ਰਹੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਲੜੀਵਾਰ ਭੁੱਖ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ | ਅੱਜ ਪਾਵਰਕਾਮ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਸ਼ੈਲਰ ਉਦਯੋਗ ਬਰਬਾਦੀ ਦੇ ਕੰਢੇ 'ਤੇ- ਸ਼ੈਲਰ ਐਸੋਸੀਏਸ਼ਨ

ਫ਼ਰੀਦਕੋਟ, 5 ਮਾਰਚ (ਜਸਵੰਤ ਸਿੰਘ ਪੁਰਬਾ)-ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਕਰਕੇ ਪੰਜਾਬ ਦਾ ਸੱਭ ਤੋਂ ਵੱਡਾ ਸ਼ੈਲਰ ਉਦਯੋਗ ਬਰਬਾਦੀ ਦੇ ਕੰਢ 'ਤੇ ਪਹੁੰਚ ਚੁੱਕੀ ਹੈ | ਇਹ ਜਾਣਕਾਰੀ ਸ਼ੈਲਰ ਐਸੋਸੀਏਸ਼ਨ ਦੇ ਸੀਨੀਅਰ ਅਹੁਦੇਦਾਰ ਚਰਨਜੀਤ ਸਿੰਘ ਭੋਲੂਵਾਲਾ, ਸੋਨੂੰ ...

ਪੂਰੀ ਖ਼ਬਰ »

ਮਿਡ-ਡੇ-ਮੀਲ ਦਾ 50 ਲੱਖ ਦਾ ਫ਼ੰਡ ਨਾ ਆਉਣ 'ਤੇ ਸਕੀਮ ਬੰਦ ਹੋਣ ਦੇ ਕੰਢੇ

ਫ਼ਰੀਦਕੋਟ, 5 ਮਾਰਚ (ਸਰਬਜੀਤ ਸਿੰਘ)-ਜ਼ਿਲ੍ਹਾ ਫ਼ਰੀਦਕੋਦ ਦੇ ਸਰਕਾਰੀ ਸਕੂਲਾਂ 'ਚ ਚੱਲ ਰਹੀ ਮਿਡ-ਡੇ ਮੀਲ ਸਕੀਮ ਦਾ ਪਿਛਲੇ ਚਾਰ ਮਹੀਨਿਆਂ ਦਾ ਲਗਪਗ 50 ਲੱਖ ਦੇ ਕਰੀਬ ਫ਼ੰਡ ਨਾ ਆਉਣ 'ਤੇ ਅਧਿਆਪਕ ਆਪਣੇ ਪੱਲਿਓਾ ਪੈਸੇ ਖਰਚ ਕੇ ਇਸ ਸਕੀਮ ਨੂੰ ਜਾਰੀ ਰੱਖਣ ਲਈ ਮਜਬੂਰ ਹਨ | ...

ਪੂਰੀ ਖ਼ਬਰ »

ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵਲੋਂ ਘਰੇਲੂ ਬਾਇਓ ਗੈਸ ਪਲਾਂਟ ਅਤੇ ਸੋਲਰ ਲਾਈਟਾਂ ਲਗਾਉਣ 'ਤੇ ਸਬਸਿਡੀ

ਫ਼ਰੀਦਕੋਟ, 5 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਉਰਜਾ ਵਿਕਾਸ ਏਜੰਸੀ (ਪੇਡਾ) ਵਲੋਂ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ, ਘਰੇਲੂ ਕੁਦਰਤੀ ਗੈਸ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਲਈ ਜ਼ਿਲੇ੍ਹ ਵਿਚ ਘਰੇਲੂ ਬਾਇਓ ਗੈਸ ਪਲਾਂਟ ਸਬਸਿਡੀ 'ਤੇ ਲਗਵਾ ਕੇ ਦਿੱਤੇ ਜਾ ਰਹੇ ਹਨ | ...

ਪੂਰੀ ਖ਼ਬਰ »

50 ਲੀਟਰ ਲਾਹਣ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 5 ਮਾਰਚ (ਸਰਬਜੀਤ ਸਿੰਘ)-ਥਾਣਾ ਸਦਰ, ਫ਼ਰੀਦਕੋਟ ਪੁਲਿਸ ਵਲੋਂ ਪਿੰਡ ਚਹਿਲ ਤੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਦੇ ਘਰ ਛਾਪੇਮਾਰੀ ਕਰਕੇ ਉਸ ਨੂੰ 50 ਲੀਟਰ ਲਾਹਣ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ...

ਪੂਰੀ ਖ਼ਬਰ »

ਭਗਵੰਤ ਮਾਨ ਅੱਜ ਹਲਕਾ ਹਲਕਾ ਗਿੱਦੜਬਾਹਾ 'ਚ

ਗਿੱਦੜਬਾਹਾ, 5 ਮਾਰਚ (ਥੇੜ੍ਹੀ)-ਸੰਗਰੂਰ ਤੋਂ ਸਾਂਸਦ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ 6 ਮਾਰਚ ਨੂੰ ਗਿੱਦੜਬਾਹਾ ਹਲਕੇ ਦੇ ਪਿੰਡਾਂ ਕੋਟਭਾਈ 3.30 ਵਜੇ ਅਤੇ 430 ਵਜੇ ਪਿੰਡ ਮੱਲਣ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਨਗੇ ਅਤੇ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਵਿਸ਼ਵ ਮਹਿਲਾ ਦਿਵਸ ਨੂੰ ਮਹਿਲਾਵਾਂ ਦੇ ਟੀਕਾਕਰਨ ਕਰਕੇ ਮਨਾਉਣਾ ਚਾਹੀਦਾ ਹੈ : ਡਿਪਟੀ ਕਮਿਸ਼ਨਰ

ਫ਼ਰੀਦਕੋਟ, 5 ਮਾਰਚ (ਸਤੀਸ਼ ਬਾਗ਼ੀ)-ਕੋਵਿਡ-19 ਮਹਾਂਮਾਰੀ ਨੂੰ ਖਤਮ ਕਰਨ ਦੇ Ñਲਈ ਅਤੇ ਇਸ ਨੂੰ ਫ਼ੈਲਣ ਤੋਂ ਰੋਕਣ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਸਮੂਹ ਸਰਕਾਰੀ ਹਸਪਤਾਲਾਂ ਅਤੇ ਕੁਝ ਪ੍ਰਾਈਵੇਟ ਹਸਪਤਾਲਾਂ ਨੂੰ ਕੋਵਿਡ-19 ਟੀਕਾਕਰਨ ਕੇਂਦਰ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਪੋਸਟਰਾਂ ਸਬੰਧੀ ਪੁਲਿਸ ਨੇ ਪਿੰ੍ਰਟਿੰਗ ਪੈੱ੍ਰਸਾਂ ਵਾਲਿਆਂ ਨਾਲ ਕੀਤੀ ਮੀਟਿੰਗ

ਮਲੋਟ, 5 ਮਾਰਚ (ਅਜਮੇਰ ਸਿੰਘ ਬਰਾੜ)- ਸ਼ਹਿਰ ਦੇ ਗੁਰੂ ਰਵਿਦਾਸ ਨਗਰ ਵਿਖੇ ਕੁਝ ਪੋਸਟਰ ਲਾਏ ਗਏ ਹਨ ਅਤੇ ਇਕ ਨਿੱਜੀ ਚੈਨਲ ਦਾ ਹਵਾਲਾ ਦਿੰਦਿਆਂ ਕੈਪਟਨ ਸਰਕਾਰ ਦੀ ਬੀਤੇ ਸਾਲਾਂ ਦੀ ਕਾਰਗੁਜ਼ਾਰੀ ਬਾਰੇ ਟਿੱਪਣੀ ਕੀਤੀ ਗਈ ਹੈ | ਇਸ ਸਬੰਧੀ ਪੁਲਿਸ ਕਾਫ਼ੀ ਭੱਜ ਦੌੜ ਕਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮੰਡੀ ਬਰੀਵਾਲਾ, 5 ਮਾਰਚ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਗੁਰਦੇਵ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਰਾੜ੍ਹ ਕਲਾਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬ ਕਰਕੇ ਉਸ ਦੇ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਏ.ਐਸ.ਆਈ. ਗੁਰਜੰਟ ਸਿੰਘ ...

ਪੂਰੀ ਖ਼ਬਰ »

ਸੇਵਾ ਮੁਕਤ ਕਾਮਿਆਂ ਦੀਆਂ ਮੰਗਾਂ ਤੁਰੰਤ ਮੰਨਣ ਦੀ ਕੀਤੀ ਮੰਗ

ਮਲੋਟ, 5 ਮਾਰਚ (ਅਜਮੇਰ ਸਿੰਘ ਬਰਾੜ)-ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਮਲੋਟ ਦੀ ਜਨਰਲ ਮੀਟਿੰਗ ਇੱਥੇ ਨੱਥਾ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਬਿਜਲੀ ਬੋਰਡ ਮੈਨੇਜਮੈਂਟ ਤੇ ਪੰਜਾਬ ਸਰਕਾਰ ਨੂੰ ਪਿਛਲੇ ਲੰਮੇ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚੋਂ 1 ਮਰੀਜ਼ ਪਿੰਡ ਆਲਮਵਾਲਾ ਅਤੇ 1 ਮਰੀਜ਼ ਬਰੀਵਾਲਾ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 4 ...

ਪੂਰੀ ਖ਼ਬਰ »

ਔਰਤ ਦਿਵਸ 'ਤੇ ਦਿੱਲੀ ਜਥੇ ਭੇਜਣ ਦੀ ਤਿਆਰੀ ਵਜੋਂ ਔਰਤਾਂ ਨੇ ਕੱਢਿਆ ਟਰੈਕਟਰ ਮਾਰਚ

ਮੰਡੀ ਲੱਖੇਵਾਲੀ, 5 ਮਾਰਚ (ਮਿਲਖ ਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਲੱਖੇਵਾਲੀ ਵਲੋਂ ਕਿਸਾਨ ਅਤੇ ਮਜ਼ਦੂਰ ਔਰਤਾਂ ਦੀ ਅਗਵਾਈ ਵਿਚ ਟਰੈਕਟਰ ਮਾਰਚ ਕੱਢਿਆ ਗਿਆ | ਇਹ ਮਾਰਚ ਸੂਬਾ ਕਮੇਟੀ ਵਲੋਂ ਦਿੱਲੀ ਬਾਰਡਰ 'ਤੇ 8 ਮਾਰਚ ਨੂੰ ਮਨਾਏ ਜਾ ਰਹੇ ...

ਪੂਰੀ ਖ਼ਬਰ »

ਬੈਗ ਖੋਹਣ ਦੇ ਦੋਸ਼ 'ਚ ਤਿੰਨ ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਹਰਮਹਿੰਦਰ ਪਾਲ)-ਪੈਸਿਆਂ ਅਤੇ ਜਰੂਰੀ ਸਾਮਾਨ ਵਾਲਾ ਬੈਗ ਖੋਹਣ ਦੇ ਦੋਸ਼ 'ਚ ਸਥਾਨਕ ਥਾਣਾ ਸਦਰ ਦੀ ਪੁਲਿਸ ਨੇ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਲਾਲ ਸਿੰਘ ...

ਪੂਰੀ ਖ਼ਬਰ »

ਔਰਤਾਂ ਨੇ ਬਲਾਕ ਲੰਬੀ ਦੇ ਪਿੰਡਾਂ ਵਿਚ ਕੱਢਿਆ ਵਿਸ਼ਾਲ ਟਰੈਕਟਰ ਮਾਰਚ

ਲੰਬੀ, 5 ਮਾਰਚ (ਮੇਵਾ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਕੇਂਦਰ ਦੀ ਮੋਦੀ ਹਕੂਮਤ ਵਲੋਂ ਕਿਸਾਨੀ ਨੂੰ ਬਰਬਾਦ ਕਰਨ ਲਈ ਬਣਾਏ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਬਲਾਕ ਲੰਬੀ ਦੇ ਪਿੰਡਾਂ ਦੀਆਂ ਕਿਸਾਨ ਔਰਤਾਂ ਨੇ ਬਲਾਕ ਦੇ ਪਿੰਡਾਂ ਵਿਚ ਆਮ ਤੇ ਹਰ ਵਰਗ ਦੇ ਲੋਕਾਂ ਨੂੰ ਕੇਂਦਰੀ ਖੇਤੀ ਕਾਨੂੰਨਾਂ ਦੀ ਅਸਲੀਅਤ ਤੋਂ ਜਾਣੂ ਕਰਵਾਉਣ ਲਈ ਟਰੈਕਟਰ ਮਾਰਚ ਕੀਤਾ ਗਿਆ | ਬੀ.ਕੇ.ਯੂ. ਏਕਤਾ ਉਗਰਾਹਾਂ ਬਲਾਕ ਲੰਬੀ ਦੇ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ ਨੇ ਦੱਸਿਆ ਕਿ ਇਹ ਟਰੈਕਟਰ ਮਾਰਚ ਬਲਾਕ ਲੰਬੀ ਦੇ ਪਿੰਡ ਗੱਗੜ, ਸਿੰਘੇਵਾਲਾ-ਫਤੂਹੀਵਾਲਾ, ਮਿੱਠੜੀ, ਬਾਦਲ ਅਤੇ ਖਿਉਵਾਲੀ ਹੁੰਦਾ ਹੋਇਆ ਪਿੰਡ ਲੰਬੀ ਦੇ ਬੱਸ ਅੱਡੇ ਤੇ ਆ ਕੇ ਸਮਾਪਤ ਹੋਇਆ | ਲੰਬੀ ਦੇ ਬੱਸ ਅੱਡੇ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਸਿੰਘੇਵਾਲਾ ਨੇ ਦੱਸਿਆ ਕਿ ਔਰਤ ਕਿਸਾਨਾਂ ਵਲੋਂ ਇਹ ਟਰੈਕਟਰ ਮਾਰਚ ਬਲਾਕ ਲੰਬੀ ਤੋਂ ਇਲਾਵਾ ਸਾਰੇ ਪੰਜਾਬ ਦੇ ਪਿੰਡਾਂ ਵਿਚ ਕੱਢਿਆ ਗਿਆ | ਉਨ੍ਹਾਂ ਵਿਸ਼ੇਸ਼ ਤੌਰ ਤੇ ਦੱਸਿਆ ਕਿ 8 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਤੇ ਬੀ.ਕੇ.ਯੂ. ਏਕਤਾ ਉਗਰਾਹਾਂ ਵੱਲੋਂ ਮਨਾਏ ਜਾ ਰਹੇ ਕੌਮਾਂਤਰੀ ਔਰਤ ਦਿਵਸ ਦੇ ਮੌਕੇ ਔਰਤ ਦਿਵਸ ਮਨਾਉਣ ਲਈ ਲਗਭਗ ਡੇਢ ਲੱਖ ਔਰਤਾਂ 7 ਮਾਰਚ ਨੂੰ ਸਾਮ ਤੱਕ ਟਿਕਰੀ ਬਾਰਡਰ ਦਿੱਲੀ ਤੇ ਪਹੁੰਚ ਜਾਣਗੀਆਂ | ਉਨ੍ਹਾਂ ਕਿਹਾ ਕਿ ਸਰਕਾਰ ਤੇ ਉਸ ਦੇ ਗੋਦੀ ਮੀਡੀਆ ਵੱਲੋਂ ਇਹ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਕਿ ਹੁਣ ਹਾੜੀ ਦੀ ਰੁੱਤ ਆ ਰਹੀ ਹੈ, ਜਿਸ ਕਰਕੇ ਕਿਸਾਨ ਦਿੱਲੀ ਬਾਰਡਰਾਂ ਤੋਂ ਘਰਾਂ ਨੂੰ ਵਾਪਸ ਜਾ ਰਹੇ ਹਨ, ਜਦੋਂ ਕਿ ਕਿਸਾਨ ਰਾਜਧਾਨੀ ਦਿੱਲੀ ਦੇ ਬਾਰਡਰਾਂ ਤੇ ਪਹਿਲਾਂ ਤੋਂ ਜ਼ਿਆਦਾ ਗਿਣਤੀ ਵਿਚ ਮੌਜੂਦ ਹਨ | ਬਲਾਕ ਪ੍ਰਧਾਨ ਨੇ ਕਿਹਾ ਕਿ ਅੱਜ ਦੇ ਔਰਤ ਟਰੈਕਟਰ ਮਾਰਚ ਰਾਹੀਂ ਕੇਂਦਰ ਦੀ ਸਰਕਾਰ ਨੂੰ ਇਹ ਸੁਨੇਹਾ ਦਿੱਤਾ ਗਿਆ ਹੈ ਕਿ ਹੁਣ ਕਿਸਾਨਾਂ ਦੇ ਨਾਲ ਔਰਤਾਂ ਵੀ ਕਿਸਾਨੀ ਸੰਘਰਸ਼ ਵਿਚ ਕੁੱਦ ਪਈਆਂ ਹਨ | ਉਨ੍ਹਾਂ ਕਿਹਾ ਕੇਂਦਰ ਦੀ ਮੋਦੀ ਸਰਕਾਰ ਧੱਕੇ ਨਾਲ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪਿਛਲੇ ਲਗਭਗ 3 ਮਹੀਨਿਆਂ ਦੇ ਜ਼ਿਆਦਾ ਸਮੇਂ ਤੋਂ ਰਾਜਧਾਨੀ ਦਿੱਲੀ ਦੇ ਬਾਰਡਰਾਂ ਤੇ ਬੈਠੇ ਕਿਸਾਨਾਂ ਨੂੰ ਕਦੇ ਖਾਲਿਸਤਾਨੀ, ਮਾਓਵਾਦੀ ਜਾਂ ਦੇਸ ਵਿਰੋਧੀ ਕਹਿਕੇ ਲੋਕਾਂ ਵਿਚ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕਰਦੀ ਰਹੀ ਹੈ | ਜਿਸ ਵਿਚ ਸਰਕਾਰ ਬੁਰੀ ਤਰ੍ਹਾਂ ਨਕਾਮ ਰਹੀ | ਉਨ੍ਹਾਂ ਅਖੀਰ ਵਿਚ ਕਿਹਾ ਮੋਦੀ ਸਰਕਾਰ ਨੂੰ ਕੰਧ ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਹੁਣ ਇਹ ਕਿਸਾਨੀ ਅੰਦੋਲਨ ਦੇਸ ਦੇ ਸਾਰੇ ਲੋਕਾਂ ਦਾ ਜਨ-ਅੰਦੋਲਨ ਬਣ ਚੁੱਕਿਆ ਹੈ, ਤੇ ਹੁਣ ਦੇਸ ਦੇ ਸਮੂਹ ਮੁਲਾਜ਼ਮ ਹਰ ਤਰ੍ਹਾਂ ਦੇ ਦੁਕਾਨਦਾਰ ਤੇ ਹਰ ਵਰਗ ਇਸ ਅੰਦੋਲਨ ਨਾਲ ਜੁੜ ਚੁੱਕੇ ਹਨ |ਇਸ ਲਈ ਹੁਣ ਕਿਸਾਨ ਜਥੇਬੰਦੀਆਂ ਦੇਸ ਦੇ ਸਮੂਹ ਲੋਕਾਂ ਦੇ ਸਹਿਯੋਗ ਨਾਲ ਕੇਂਦਰੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਮੋਰਚੇ ਨੂੰ ਫਤਿਹ ਕਰਵਾ ਕੇ ਹੀ ਘਰਾਂ ਨੂੰ ਵਾਪਸ ਮੁੜਨਗੇ |

ਖ਼ਬਰ ਸ਼ੇਅਰ ਕਰੋ

 

ਖੇਤ ਮਜ਼ਦੂਰਾਂ ਵਲੋਂ ਪਾਵਰਕਾਮ ਉੱਪ ਮੁੱਖ ਇੰਜੀਨੀਅਰ ਦੇ ਦਫ਼ਤਰ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵੱਡੇ-ਵੱਡੇ ਬਿਜਲੀ ਬਿੱਲ ਭਰਨ ਤੋਂ ਅਸਮਰੱਥ ਮਜ਼ਦੂਰਾਂ ਦੇ ਮੀਟਰ ਪੁੱਟੇ ਜਾਣ ਤੋਂ ਰੋਹ ਵਿਚ ਆਏ ਖੇਤ ਮਜ਼ਦੂਰਾਂ ਵਲੋਂ ਸਥਾਨਕ ਪਾਵਰਕਾਮ ਉੱਪ ਮੁੱਖ ਇੰਜੀਨੀਅਰ ਸਰਕਲ ਦੇ ਦਫ਼ਤਰ ਅੱਗੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਡੋਡ ਦੀ ਚੋਣ ਰੱਦ ਕੀਤੇ ਜਾਣ ਦੀ ਮੰਗ

ਫ਼ਰੀਦਕੋਟ, 5 ਮਾਰਚ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਦੀ ਡੋਡ ਸਹਿਕਾਰੀ ਸਭਾ ਦੀ ਪ੍ਰਧਾਨਗੀ ਲਈ ਸੁਸਾਇਟੀ ਡਾਇਰੈਕਟਰਾਂ ਵਲੋਂ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਚੋਣ ਲਈ ਪਿੰਡ ਡੋਡ, ਚੰਨੀਆਂ, ਮੁਮਾਰਾ, ਚੱਕ ਸਾਹੂ, ਸਿਮਰੇਵਾਲਾ, ਗੁੱਜਰ ਪਿੰਡਾਂ ਵਿਚੋਂ 11 ਮੈਂਬਰ ...

ਪੂਰੀ ਖ਼ਬਰ »

ਸੱਭ ਨੂੰ ਸੁੱਖ ਦੇਣਾ ਹੀ ਸਾਡੇ ਜੀਵਨ ਦਾ ਮੰਤਵ ਹੋਣਾ ਚਾਹੀਦਾ ਹੈ-ਪ੍ਰੇਮ ਦੀਦੀ

ਫ਼ਰੀਦਕੋਟ, 5 ਮਾਰਚ (ਜਸਵੰਤ ਸਿੰਘ ਪੁਰਬਾ)-ਸਾਰਿਆਂ ਨੂੰ ਸੁੱਖ ਦੇ ਕੇ ਅਸੀਂ ਸੁਖੀ ਜੀਵਨ ਬਤੀਤ ਕਰ ਸਕਦੇ ਹਾਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬ੍ਰਹਮਕੁਮਾਰੀ ਆਸ਼ਰਮ ਪੰਜਾਬ ਦੇ ਇੰਚਾਰਜ ਪ੍ਰੇਮ ਦੀਦੀ ਨੇ ਬਾਲਾ ਜੀ ਕਾਲੋਨੀ ਵਿਖੇ ਸਮਾਜ ਸੇਵੀ ਰਵੀ ਬਾਂਸਲ ਦੇ ਘਰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀ ਹਮਾਇਤ 'ਚ ਮੋਟਰਸਾਈਕਲ ਮਾਰਚ 15 ਨੂੰ

ਫ਼ਰੀਦਕੋਟ, 5 ਮਾਰਚ (ਸਰਬਜੀਤ ਸਿੰਘ)-ਅੱਜ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਾਂਝੀ ਮੀਟਿੰਗ ਕਰਕੇ 15 ਮਾਰਚ ਨੂੰ ਸਾਦਿਕ ਬਲਾਕ ਦੇ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕਰਕੇ ਸੰਯੁਕਤ ਕਿਸਾਨ ਮੋਰਚੇ ਨੂੰ ...

ਪੂਰੀ ਖ਼ਬਰ »

ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕੈਂਪ ਲਗਾਇਆ

ਫ਼ਰੀਦਕੋਟ, 5 ਮਾਰਚ ( ਚਰਨਜੀਤ ਸਿੰਘ ਗੋਂਦਾਰਾ)- ਸਥਾਨਕ ਗੁਰੂ ਨਾਨਕ ਕਾਲੋਨੀ 'ਚ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਛੁਪੇ ਹੁਨਰ ਨੂੰ ਪਹਿਚਾਨਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ | ਮਮਤਾ ਰਾਣੀ ਦੀ ਸੁਪਰਵੀਜ਼ਨ ਹੇਠ ਸਮਾਈਲਿੰਗ ਫੇਸ ਇੰਟਰਨੈਸ਼ਨਲ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਦੀ ਵਿਸ਼ੇਸ਼ ਇਕੱਤਰਤਾ ਹੋਈ

ਫ਼ਰੀਦਕੋਟ, 5 ਮਾਰਚ (ਸਤੀਸ਼ ਬਾਗ਼ੀ)-ਸਥਾਨਕ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਦੀ ਵਿਸ਼ੇਸ਼ ਇਕੱਤਰਤਾ ਇੱਥੇ ਮਹਾਂਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ | ਜਿਸ ਦੇ ਆਰੰਭ ਵਿਚ ਸਵ: ਸ੍ਰੀਮਤੀ ਮਨਜੀਤ ਕੌਰ ਪਤਨੀ ਇੰਦਰਜੀਤ ਸਿੰਘ ਖੀਵਾ ਅਤੇ ਕੁਮਾਰ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਵਲੋਂ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਜੈਤੋ, 5 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਵਲੋਂ ਸਥਾਨਕ ਯੂਨੀਵਰਸਿਟੀ ਕਾਲਜ ਵਿਖੇ ਰੈਲੀ ਅਤੇ ਮੁੁਜ਼ਾਹਰਾ ਕਰਨ ਉਪਰੰਤ ਪੰਜਾਬ ਸਰਕਾਰ ਦੇ ਨਾਂਅ 'ਤੇ ਵਿਦਿਆਰਥੀਆਂ ਦੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਐਸ.ਡੀ.ਐਮ ਡਾ: ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੁੱਧ ਲੋਕ ਜਾਗਰੂਕ ਹੋ ਰਹੇ ਹਨ - ਸੂਬਾ ਸਿੰਘ ਬਾਦਲ

ਜੈਤੋ, 5 ਮਾਰਚ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਦੀ ਭਾਜਪਾ ਤੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੁੱਧ ਲੋਕ ਜਾਗਰੂਕ ਹੋ ਰਹੇ ਹਨ ਤੇ ਸਮਾਂ ਆਉਣ 'ਤੇ ਢੁੱਕਵਾਂ ਜਵਾਬ ਦੇਣ ਲਈ ਤਿਆਰ ਬੈਠੇ ਹਨ ਕਿਉਂਕਿ ਆਏ ਦਿਨ ਰਸੋਈ ਗੈਸ, ਪੈਟਰੋਲ ਤੇ ...

ਪੂਰੀ ਖ਼ਬਰ »

80 ਸਾਲਾ ਸਾਬਕਾ ਕੈਪਟਨ ਮਹਿੰਦਰ ਸਿੰਘ ਨੇ ਲਗਵਾਈ ਕੋਰੋਨਾ ਤੋਂ ਬਚਾਅ ਲਈ ਵੈਕਸੀਨ

ਫ਼ਰੀਦਕੋਟ, 5 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਫ਼ਰੰਟ ਲਾਈਨ ਵਰਕਰਾਂ, ਪੁਲਿਸ ਕਰਮਚਾਰੀਆਂ ਅਤੇ ਹੋਰ ਸਰਕਾਰੀ ਵਿਭਾਗੀ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ 60 ਸਾਲ ਅਤੇ ਇਸ ਤੋਂ ਉੱਪਰ ਉਮਰ ਦੇ ਬਜ਼ੁਰਗਾਂ ਲਈ ਚਲਾਈ ਜਾ ਰਹੀ ਕੋਵਿਡ-19 ਟੀਕਾਕਰਨ ...

ਪੂਰੀ ਖ਼ਬਰ »

ਬਾਬਾ ਸ਼ੈਦੂ ਸ਼ਾਹ ਦਾ ਜੋੜ ਮੇਲਾ ਮਨਾਇਆ

ਫ਼ਰੀਦਕੋਟ, 5 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਬਾਬਾ ਸ਼ੈਦੂ ਸ਼ਾਹ ਸਪੋਰਟਸ, ਵੈਲਫ਼ੇਅਰ ਅਤੇ ਸੱਭਿਆਚਾਰਕ ਕਲੱਬ ਪਿੰਡ ਕੰਮੇਆਣਾ ਵਲੋਂ ਬਾਬਾ ਸ਼ੈਦੂ ਸ਼ਾਹ ਦਾ ਮੇਲਾ ਸ਼ਰਧਾ ਨਾਲ ਮਨਾਇਆ ਗਿਆ | ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਿਲ ਹੋਈਆਂ | ਮੇਲੇ ਦੇ ਅੰਤਿਮ ...

ਪੂਰੀ ਖ਼ਬਰ »

ਨਸ਼ਿਆਂ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਫ਼ਰੀਦਕੋਟ, 5 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਅਗਵਾਈ ਹੇਠ ਪਿੰਡ ਗੋਲੇਵਾਲਾ ਵਿਖੇ ਸਿਹਤ, ਪੁਲਿਸ ਅਤੇ ਨਾਰਕੋਟਿਕਸ ਸੈੱਲ ਦੇ ਸਹਿਯੋਗ ਨਾਲ ਨਸ਼ੇ ਦੇ ਬੁਰੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ...

ਪੂਰੀ ਖ਼ਬਰ »

ਸਟੱਡੀ ਸਰਕਲ ਨੇ 'ਮੈਨੰੂ ਅਹਿਸਾਸ ਹੈ-4' ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆਂ

ਕੋਟਕਪੂਰਾ, 5 ਮਾਰਚ (ਮੋਹਰ ਸਿੰਘ ਗਿੱਲ, ਮੇਘਰਾਜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਦੁਆਰਾ ਗੁਰਮਤਿ ਅਨੁਸਾਰੀ ਸਚਿਆਰ ਜੀਵਨ-ਜੁਗਤਿ ਨਾਲ ਸਾਂਝ ਪਾਉਣ ਤਹਿਤ 'ਮੈਨੰੂ ਅਹਿਸਾਸ ਹੈ-4' ਸਿਰਲੇਖ ਸ੍ਰੀ ਗੁਰੂ ਤੇਗ਼ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ 8 ਨੂੰ

ਮਲੋਟ, 5 ਮਾਰਚ (ਪਾਟਿਲ)-ਪੰਜਾਬ ਯੂ.ਟੀ. ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਦੇ ਕੁਲਬੀਰ ਜੋਸ਼ੀ, ਮਨਜੀਤ ਸਿੰਘ ਸੁਬਾਰਡੀਨੇਟ ਸਰਵਸਿਜ਼ ਯੂਨੀਅਨ, ਰੇਵਤ ਸਿੰਘ, ਲਖਵਿੰਦਰ ਸਿੰਘ ਪੱਪੀ ਕਲਾਸ ਫੋਰ ਇੰਪਲਾਈਜ਼ ਯੂਨੀਅਨ, ਅੰਗਰੇਜ ਸਿੰਘ ਰੋਡਵੇਜ਼ ਯੂਨੀਅਨ, ਬਲਜੀਤ ਸਿੰਘ ...

ਪੂਰੀ ਖ਼ਬਰ »

ਵਿਕਾਸ ਕੰਮ ਸ਼ੁਰੂ ਨਾ ਹੋਣ 'ਤੇ ਪਾਸ਼ਾ ਅਤੇ ਉਸ ਦੇ ਸਮਰਥਕਾਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੋਨਿਆਣਾ ਰੋਡ ਗਲੀ ਨੰਬਰ 5 ਸਮੇਤ ਵਾਰਡ ਦੇ ਹੋਰ ਵਿਕਾਸ ਕੰਮ ਸ਼ੁਰੂ ਨਾ ਹੋਣ 'ਤੇ ਵਾਰਡ ਨੰਬਰ 15 ਦੇ ਕੌਂਸਲਰ ਮਨਜੀਤ ਕੌਰ ਦੇ ਪਤੀ ਪਰਮਿੰਦਰ ਸਿੰਘ ਪਾਸ਼ਾ ਸਾਬਕਾ ਕੌਂਸਲਰ ਅਤੇ ਉਸ ਦੇ ਸਮਰਥਕਾਂ ਵਲੋਂ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ (ਪੰਜਾਬ) ਇਕਾਈ ਬਰਗਾੜੀ ਦੀ ਚੋਣ

ਬਰਗਾੜੀ, 5 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਤਰਕਸ਼ੀਲ ਸੁਸਾਇਟੀ (ਪੰਜਾਬ) ਇਕਾਈ ਬਰਗਾੜੀ ਦੀ ਅਹਿਮ ਬੈਠਕ ਇੱਥੇ ਕਿ੍ਸ਼ਨ ਬਰਗਾੜੀ ਯਾਦਗਾਰੀ ਮਾਨਸਿਕ ਸਿਹਤ ਚੇਤੰਨਾ ਕੇਂਦਰ ਵਿਖੇ ਹੋਈ | ਇਸ ਬੈਠਕ ਵਿਚ ਪਿਛਲੇ ਸਾਲ ਦੇ ਕੰਮਾਂ ਦਾ ਲੇਖਾ-ਜੋਖਾ ਕੀਤਾ ਗਿਆ ਅਤੇ ਆਉਣ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਭਖਦੇ ਮਸਲਿਆਂ 'ਤੇ ਵਿਚਾਰ ਚਰਚਾ

ਜੈਤੋ, 5 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੇ ਪ੍ਰਧਾਨ ਗੁਰਦੀਪ ਸਿੰਘ ਰਾਮੇਆਣਾ ਦੀ ਪ੍ਰਧਾਨਗੀ ਹੇਠ ਮਹੀਨਾਵਾਰ ਮੀਟਿੰਗ ਇੱਥੇ ਪੈਨਸ਼ਨਰ ਭਵਨ ਵਿਖੇ ਹੋਈ ਜਿਸ ਵਿਚ ਸੱਭ ਤੋਂ ਪਹਿਲਾਂ ਪਿਛਲੇ ਦਿਨੀਂ ਵਿੱਛੜ ਗਏ ...

ਪੂਰੀ ਖ਼ਬਰ »

ਪਸ਼ੂ ਭਲਾਈ ਕੈਂਪ ਲਗਾਇਆ

ਫ਼ਰੀਦਕੋਟ, 5 ਮਾਰਚ (ਜਸਵੰਤ ਸਿੰਘ ਪੁਰਬਾ)-ਪਸ਼ੂ ਪਾਲਣ ਵਿਭਾਗ ਫ਼ਰੀਦਕੋਟ ਵਲੋਂ ਸਿਵਲ ਪਸ਼ੂ ਹਸਪਤਾਲ ਪਿੰਡ ਘੁਗਿਆਣਾ ਵਿਖੇ ਕੋਵਿਡ- 19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਪਸ਼ੂ ਭਲਾਈ ਕੈਂਪ ਲਗਾਇਆ ਗਿਆ | ਕੈਂਪ 'ਚ ਛੋਟੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX