ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  1 day ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  1 day ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਮੋਗਾ

ਭਾਰਤੀ ਕਮਿਊਨਿਸਟ ਪਾਰਟੀ ਨੇ ਤੇਲ ਕੀਮਤਾਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਖੁਰਕੀ ਵਸਤਾਂ ਦੀਆਂ ਕੀਮਤਾਂ ਦੇ ਮੁੱਦੇ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਕੇਂਦਰ ਅਤੇ ਪੰਜਾਬ ...

ਪੂਰੀ ਖ਼ਬਰ »

ਤਹਿਸੀਲਦਾਰ ਗੁਰਮੀਤ ਸਹੋਤਾ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਟੀਕਾ

ਬਾਘਾ ਪੁਰਾਣਾ, 5 ਮਾਰਚ (ਬਲਰਾਜ ਸਿੰਗਲਾ)-ਸਥਾਨਕ ਸਿਵਲ ਹਸਪਤਾਲ ਵਿਖੇ ਐਸ. ਐਮ. ਓ. ਸੰਜੇ ਪਵਾਰ ਅਤੇ ਇੰਚਾਰਜ ਉਪਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੀਜੇ ਗੇੜ ਤਹਿਤ ਕੋਰੋਨਾ ਵੈਕਸੀਨ ਦਾ ਟੀਕਾਕਰਨ ਜਾਰੀ ਹੈ, ਜਿਸ ਦੇ ਤਹਿਤ ਅੱਜ ...

ਪੂਰੀ ਖ਼ਬਰ »

ਵਧ ਰਹੀ ਮਹਿੰਗਾਈ ਤੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਸੀ.ਪੀ.ਆਈ. ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ

ਬਾਘਾ ਪੁਰਾਣਾ, 5 ਮਾਰਚ (ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਅੱਜ ਭਾਰਤੀ ਕਮਿਊਨਿਸਟ ਪਾਰਟੀ ਬਲਾਕ ਬਾਘਾ ਪੁਰਾਣਾ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਵਾਂਦਰ ਦੀ ਅਗਵਾਈ ਹੇਠ ਸਥਾਨਕ ਨਹਿਰੂ ਮੰਡੀ ਵਿਖੇ ਆਗੂਆਂ, ਵਰਕਰਾਂ ਤੇ ...

ਪੂਰੀ ਖ਼ਬਰ »

ਟੋਲ-ਪਲਾਜ਼ਾ ਚੰਦ ਪੁਰਾਣਾ ਵਿਖੇ ਧਰਨਾ ਲਗਾਤਾਰ ਜਾਰੀ

ਬਾਘਾ ਪੁਰਾਣਾ, 5 ਮਾਰਚ (ਬਲਰਾਜ ਸਿੰਗਲਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਿਆਂਦੇ ਖੇਤੀ ਸਬੰਧੀ ਤਿੰਨ ਨਵੇਂ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਟੋਲ-ਪਲਾਜ਼ਾ ਚੰਦ ਪੁਰਾਣਾ ਵਿਖੇ ਲਗਾਇਆ ਧਰਨਾ 155ਵੇਂ ਦਿਨ ਵਿਚ ਸ਼ਾਮਿਲ ...

ਪੂਰੀ ਖ਼ਬਰ »

9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਹਰਮਹਿੰਦਰ ਪਾਲ)-ਸਥਾਨਕ ਥਾਣਾ ਸਿਟੀ ਦੀ ਪੁਲਿਸ ਨੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਹੈ | ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਹਰਮੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ਦਿੱਤੀ ...

ਪੂਰੀ ਖ਼ਬਰ »

ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਦਾ ਕਤਲ-ਕੇਸ ਦਰਜ

ਮੋਗਾ, 5 ਮਾਰਚ (ਗੁਰਤੇਜ ਸਿੰਘ)-ਜ਼ਿਲ੍ਹੇ ਦੇ ਪਿੰਡ ਮੀਨੀਆਂ ਨਿਵਾਸੀ ਨੌਜਵਾਨ ਦਾ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਸਿਰ 'ਚ ਸੱਟਾਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੁਲਿਸ ਵਲੋਂ ਇਸ ਸਬੰਧੀਮਾਮਲਾ ਦਰਜ ਕਰ ਲਿਆ ਗਿਆ ਹੈ | ਥਾਣਾ ਬੱਧਨੀ ...

ਪੂਰੀ ਖ਼ਬਰ »

ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਛੇ ਨਾਮਜ਼ਦ-ਚਾਰ ਕਾਬੂ

ਮੋਗਾ, 5 ਮਾਰਚ (ਗੁਰਤੇਜ ਸਿੰਘ)-ਜ਼ਿਲ੍ਹੇ ਦੇ ਪਿੰਡ ਰਣੀਆਂ 'ਚ ਘਰੇਲੂ ਵਿਵਾਦ ਦੇ ਚੱਲਦਿਆਂ ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਚਾਰ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਬੱਧਨੀ ਕਲਾਂ ਦੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਰਵਿੰਦਰ ਕੁਮਾਰ ਪੁੱਤਰ ਭੀਮਾ ਵਾਸੀ ਪਿੰਡ ਰਣੀਆਂ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਕਿਹਾ ਕਿ ਉਸ ਦੇ ਲੜਕੇ ਅਮਿਤ ਕੁਮਾਰ ਦਾ ਵਿਆਹ ਕਰੀਬ 12 ਸਾਲ ਪਹਿਲਾਂ ਸੋਨਮ ਪੁੱਤਰੀ ਓਮਪਾਲ ਵਾਸੀ ਦੋਰਾਹਾ ਨਾਲ ਹੋਇਆ ਸੀ ਜਿਨ੍ਹਾਂ ਦੇ ਤਿੰਨ ਬੱਚੇ ਹਨ ਉਸ ਦੀ ਨੰੂਹ ਸੋਨਮ ਨਾਰਾਜ਼ ਹੋ ਕੇ ਆਪਣੇ ਪੇਕੇ ਘਰ ਚਲੀ ਗਈ ਸੀ ਕਿਉਂਕਿ ਸੁਰਜੀਤ ਸਿੰਘ ਉਰਫ਼ ਮੀਤਾ ਪੁੱਤਰ ਸ਼ਾਮ ਸਿੰਘ ਵਾਸੀਆਨ ਰਣੀਆਂ ਅਤੇ ਜਸਵੰਤ ਸਿੰਘ ਉਰਫ਼ ਪੱਪੀ ਪੁੱਤਰ ਕਰਨੈਲ ਸਿੰਘ ਵਾਸੀ ਰਾਊਕੇ ਕਲਾਂ (ਮੋਗਾ) ਦੀ ਸ਼ਹਿ ਤੇ ਕਰਮਜੀਤ ਸਿੰਘ ਉਰਫ਼ ਰਾਜੂ, ਹਰਪ੍ਰੀਤ ਸਿੰਘ ਪੁੱਤਰ ਛਿੰਦਾ ਸਿੰਘ, ਪਰਮਜੀਤ ਕੌਰ ਉਰਫ਼ ਪਾਲੋ ਪਤਨੀ ਛਿੰਦਾ ਸਿੰਘ ਅਤੇ ਛਿੰਦਾ ਸਿੰਘ ਪੁੱਤਰ ਸੁਖਦੇਵ ਸਿੰਘ ਉਸ ਦੀ ਨੰੂਹ ਨੂੰ ਤੰਗ ਪਰੇਸ਼ਾਨ ਕਰਕੇ ਸਾਡੇ ਪਰਿਵਾਰ ਖ਼ਿਲਾਫ਼ ਗੁਮਰਾਹ ਕਰਕੇ ਉਸ ਦੇ ਲੜਕੇ ਅਮਿਤ ਕੁਮਾਰ ਅਤੇ ਨੰੂਹ ਸੋਨਮ ਦਾ ਆਪਸ ਵਿਚ ਲੜਾਈ ਝਗੜਾ ਕਰਵਾ ਦਿੰਦੇ ਸਨ | ਜਿਨ੍ਹਾਂ ਨੂੰ ਪੰਚਾਇਤੀ ਤੌਰ 'ਤੇ ਸਮਝਾਉਣ ਦੇ ਬਾਵਜੂਦ ਉਕਤ ਕਰਮਜੀਤ ਸਿੰਘ ਅਤੇ ਛਿੰਦਾ ਸਿੰਘ ਨੇ ਉਸ ਦੇ ਲੜਕੇ ਦੀ ਕੁੱਟਮਾਰ ਕੀਤੀ | ਜਿਨ੍ਹਾਂ ਤੋਂ ਤੰਗ ਆ ਕੇ 24-25 ਫਰਵਰੀ ਦੀ ਦਰਮਿਆਨੀ ਰਾਤ ਨੂੰ ਉਸ ਦੇ ਲੜਕੇ ਨੇ ਆਪਣੇ ਕਮਰੇ ਵਿਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ | ਜਿਸ 'ਤੇ ਪੁਲਿਸ ਵਲੋਂ 26 ਫਰਵਰੀ ਨੂੰ 174 ਸੀ.ਆਰ.ਪੀ.ਸੀ. ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਸੀ ਅਤੇ ਹੁਣ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਖ਼ਿਲਾਫ਼ ਅ/ਧ 306, 120-ਬੀ ਆਈ.ਪੀ.ਸੀ. ਐਕਟ ਤਹਿਤ ਥਾਣਾ ਬੱਧਨੀ ਕਲਾਂ ਵਿਚ ਮਾਮਲਾ ਦਰਜ ਕਰਕੇ ਪਰਮਜੀਤ ਕੌਰ, ਛਿੰਦਾ ਸਿੰਘ, ਸੁਰਜੀਤ ਸਿੰਘ ਉਰਫ਼ ਮੀਤਾ ਅਤੇ ਜਸਵੰਤ ਸਿੰਘ ਉਰਫ਼ ਪੱਪੀ ਨੂੰ ਗਿ੍ਫ਼ਤਾਰ ਕਰ ਲਿਆ ਹੈ |

ਖ਼ਬਰ ਸ਼ੇਅਰ ਕਰੋ

 

ਆਂਗਣਵਾੜੀ ਸੈਂਟਰ 'ਚੋਂ ਬੱਚੀ ਅਗਵਾ ਕਰਨ ਦੇ ਦੋਸ਼ 'ਚ ਚਾਰ ਨਾਮਜ਼ਦ

ਮੋਗਾ, 5 ਮਾਰਚ (ਗੁਰਤੇਜ ਸਿੰਘ)-ਥਾਣਾ ਧਰਮਕੋਟ ਅਧੀਨ ਆਉਂਦੇ ਪਿੰਡ ਕਾਂਵਾਂ ਦੇ ਆਂਗਣਵਾੜੀ ਸੈਂਟਰ 'ਚੋਂ ਸਾਢੇ ਤਿੰਨ ਸਾਲ ਦੀ ਬੱਚੀ ਨੂੰ ਅਗਵਾ ਕਰਕੇ ਲੈ ਜਾਣ ਦੇ ਦੋਸ਼ 'ਚ ਪੁਲਿਸ ਵਲੋਂ ਚਾਰ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਧਰਮਕੋਟ ਦੇ ਥਾਣੇਦਾਰ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ

ਮੋਗਾ, 5 ਮਾਰਚ (ਗੁਰਤੇਜ ਸਿੰਘ)-ਥਾਣਾ ਕੋਟ ਈਸੇ ਖਾਂ ਦੀ ਪੁਲਿਸ ਵਲੋਂ ਪਿੰਡ ਦੌਲੇਵਾਲਾ ਨੇੜੇ ਗਸ਼ਤ ਦੌਰਾਨ ਇਕ ਔਰਤ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਵਲੋਂ ਐਸ.ਐਮ.ਓ. ਪਵਾਰ ਨਾਲ ਮੀਟਿੰਗ

ਬਾਘਾ ਪੁਰਾਣਾ, 5 ਮਾਰਚ (ਸਿੰਗਲਾ)-ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਪੀ.ਐਚ.ਸੀ. ਠੱਠੀ ਭਾਈ ਦੀ ਮੀਟਿੰਗ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੇ ਪਵਾਰ ਨਾਲ ਪੀ.ਐਚ.ਸੀ. ਦਫ਼ਤਰ ਰਾਜੇਆਣਾ ਵਿਖੇ ਹੋਈ | ਇਸ ਦੌਰਾਨ ਕਮੇਟੀ ਮੈਂਬਰਾਂ ਵਲੋਂ ਡਾ. ਪਵਾਰ ਨੂੰ ਮੁਲਾਜ਼ਮਾਂ ਦੀਆਂ ...

ਪੂਰੀ ਖ਼ਬਰ »

ਮਾਤਾ ਗੁਰਨਾਮ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਅਜੀਤਵਾਲ/ਨਿਹਾਲ ਸਿੰਘ ਵਾਲਾ, 3 ਮਾਰਚ (ਹਰਦੇਵ ਸਿੰਘ ਮਾਨ, ਸੁਖਦੇਵ ਸਿੰਘ ਖ਼ਾਲਸਾ)-ਸੀਨੀਅਰ ਅਕਾਲੀ ਆਗੂ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਸੁਖਮੰਦਰ ਸਿੰਘ ਮੱਦੋਕੇ ਅਤੇ ਬਲਦੇਵ ਸਿੰਘ ਦੇ ਸਤਿਕਾਰਯੋਗ ਮਾਤਾ ਗੁਰਨਾਮ ਕੌਰ ਮੱਦੋਕੇ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ...

ਪੂਰੀ ਖ਼ਬਰ »

ਜਸਕਰਨ ਸਿੰਘ ਰੋਮਾਣਾ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਾਕ ਮੋਗਾ-2 ਵਜੋਂ ਚਾਰਜ ਸੰਭਾਲਿਆ

ਮੋਗਾ, 5 ਮਾਰਚ (ਜਸਪਾਲ ਸਿੰਘ ਬੱਬੀ)- ਜਸਕਰਨ ਸਿੰਘ ਰੋਮਾਣਾ ਨੇ ਅੱਜ ਇੱਥੇ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਾਕ ਮੋਗਾ-2 ਵਜੋਂ ਚਾਰਜ ਸੰਭਾਲਿਆ | ਉਨ੍ਹਾਂ ਸਾਰੇ ਬਲਾਕ ਦੇ ਅਧਿਆਪਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਅਧਿਆਪਕ ਦਾ ਕੋਈ ਵੀ ਕੰਮ ਪੈਂਡਿੰਗ ...

ਪੂਰੀ ਖ਼ਬਰ »

ਰੋਜ਼ਾਨਾ ਵਰਤੋਂ 'ਚ ਆਉਣ ਵਾਲੀਆਂ ਵਸਤਾਂ ਕੰਟਰੋਲ ਰੇਟ 'ਤੇ ਕਰੇ ਸਰਕਾਰ-ਸੀ.ਪੀ.ਆਈ.

ਨਿਹਾਲ ਸਿੰਘ ਵਾਲਾ, 5 ਮਾਰਚ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਜਿੱਥੇ ਇਕ ਪਾਸੇ ਪੂਰੀ ਦੁਨੀਆ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਲੜ ਰਹੀ ਹੈ ਉੱਥੇ ਪੰਜਾਬ ਤੇ ਦੇਸ਼ ਦੀ ਸਰਕਾਰ ਨੇ ਆਮ ਲੋਕਾਂ ਦੀਆਂ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਤਾਰਾ ਸਿੰਘ ਜੀ ਸ਼ਹੀਦ ਵਿਖੇ 33 ਵਾਂ ਸ਼ਹੀਦੀ ਜੋੜ ਮੇਲਾ ਮਨਾਇਆ

ਕੋਟ ਈਸੇ ਖਾਂ, 5 ਮਾਰਚ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਉੱਘੇ ਪਿੰਡਾਂ ਬੱਗੀ ਪਤਨੀ, ਬੇਰੀ ਵਾਲਾ, ਬੂਲੇ ਅਤੇ ਬਸਤੀ ਬੂਲੇ ਸਬੰਧਿਤ ਗੁਰਦੁਆਰਾ ਬਾਬਾ ਤਾਰਾ ਸਿੰਘ ਜੀ ਸ਼ਹੀਦ ਵਿਖੇ ਗੁਰਦੁਆਰਾ ਕਮੇਟੀ ਵਲੋਂ ਸਮੂਹ ਇਲਾਕਾਈ ਸੰਗਤਾਂ ਦੇ ਸਹਿਯੋਗ ਨਾਲ ਬਾਬਾ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਗਊ ਭਲਾਈ ਕੈਂਪ ਲਗਾਇਆ

ਕਿਸ਼ਨਪੁਰਾ ਕਲਾਂ, 5 ਮਾਰਚ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਧੀਕ ਮੁੱਖ ਸਕੱਤਰ ਵੀ. ਕੇ. ਜੰਜੂਆ ਅਤੇ ਡਾਇਰੈਕਟਰ ਪਸ਼ੂ ਪਾਲਣ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਵਲੋਂ ਇਸ਼ਾ ਜੁਨੇਜਾ ਪੁੱਤਰੀ ਪ੍ਰੇਮ ਲਾਲ ਨਿਵਾਸੀ ਕੋਟ ਈਸੇ ਖਾਂ (ਮੋਗਾ) ...

ਪੂਰੀ ਖ਼ਬਰ »

ਲਾਹਣ ਅਤੇ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ

ਨਿਹਾਲ ਸਿੰਘ ਵਾਲਾ, 5 ਮਾਰਚ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਪਰਸ਼ਨ ਸਿੰਘ ਵਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਪ੍ਰੀਤ ...

ਪੂਰੀ ਖ਼ਬਰ »

ਮੋਗਾ 'ਚ ਕੋਰੋਨਾ ਦਾ ਕਹਿਰ ਜਾਰੀ- ਆਏ 20 ਨਵੇਂ ਮਾਮਲੇ

ਮੋਗਾ, 5 ਮਾਰਚ (ਗੁਰਤੇਜ ਸਿੰਘ)- ਸਿਹਤ ਵਿਭਾਗ ਮੋਗਾ ਦੇ ਅਧਿਕਾਰੀਆਂ ਨੇ 20 ਹੋਰ ਜਾਣਿਆਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਕੀਤੀ ਹੈ, ਇਸ ਸਬੰਧੀ ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਅੱਜ 20 ਮਾਮਲੇ ਆਉਣ ਦੇ ਨਾਲ ...

ਪੂਰੀ ਖ਼ਬਰ »

ਪੰਜਾਬ, ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਮੁਲਾਜ਼ਮ ਚੌਥੇ ਦਿਨ ਵੀ ਭੁੱਖ ਹੜਤਾਲ 'ਤੇ ਬੈਠੇ

ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ, ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਝੰਡੇ ਹੇਠ ਡੀ. ਸੀ. ਦਫ਼ਤਰ ਮੋਗਾ ਦੇ ਬਾਹਰ ਅੱਜ ਚੌਥੇ ਦਿਨ ਸਮੂਹਿਕ ਭੁੱਖ ਹੜਤਾਲ ਵਿਚ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰਜ਼ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਇੰਟਰਨੈਸ਼ਨਲ ਬਿਊਟੀ ਅਕੈਡਮੀ ਨੇ ਵਿਦਿਆਰਥਣ ਦਾ ਕੋਰਸ ਹੋਣ 'ਤੇ ਸਰਟੀਫਿਕੇਟ ਦਿੱਤਾ

ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)-ਇੱਥੇ ਜੀ. ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਚ ਸਥਿਤ ਜੂਰੀ ਇੰਟਰਨੈਸ਼ਨਲ ਬਿਊਟੀ ਅਕੈਡਮੀ ਤੇ ਸੈਲੂਨ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਸੰਸਥਾ ਵਿਚ ਵਿਦਿਆਰਥਣ ਰੇਖਾ ਰਾਣੀ ਪਤਨੀ ਰਮਨ ਸ਼ਰਮਾ ਨਿਵਾਸੀ ...

ਪੂਰੀ ਖ਼ਬਰ »

ਮੋਟਰਸਾਈਕਲ ਮਾਰਚ ਸਬੰਧੀ ਵੱਖ-ਵੱਖ ਜਥੇਬੰਦੀਆਂ ਵਲੋਂ ਮੀਟਿੰਗ

ਬਾਘਾ ਪੁਰਾਣਾ, 5 ਮਾਰਚ (ਬਲਰਾਜ ਸਿੰਗਲਾ)-ਅੱਜ ਪਿੰਡ ਰਾਜੇਆਣਾ ਵਿਖੇ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਨੌਜਵਾਨਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਨੂੰ ਮਜ਼ਬੂਤ ਕਰਨ ਲਈ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਐਥਲੈਟਿਕਸ ਮੀਟ ਕਰਵਾਈ

ਸਮਾਧ ਭਾਈ, 5 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸੈਦੋਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਾਹਵਾਲੀ ) 'ਚ ਸਕੂਲ ਸਟਾਫ਼ ਵਲੋਂ ਐਥਲੈਟਿਕਸ ਮੀਟ ਕਰਵਾਈ ਗਈ ਜਿਸ 'ਚ ਵੱਖ-ਵੱਖ ਖੇਡਾਂ 'ਚ ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ਚੰਗਾ ਪ੍ਰਦਰਸ਼ਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਗੁਰਦੇਵ ਸਿੰਘ ਨਹੀਂ ਰਹੇ

ਕੋਟ ਈਸੇ ਖਾਂ, 5 ਮਾਰਚ (ਯਸ਼ਪਾਲ ਗੁਲਾਟੀ)-ਬੈਂਸ ਪਰਿਵਾਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਰਜਿੰਦਰ ਸਿੰਘ ਬੈਂਸ, ਹਰਜਿੰਦਰ ਸਿੰਘ ਬੈਂਸ, ਦਵਿੰਦਰ ਸਿੰਘ ਬੈਂਸ, ਰਵਿੰਦਰ ਸਿੰਘ ਬੈਂਸ ਦਾ ਪਿਤਾ, ਰਣਜੀਤ ਸਿੰਘ ਬੈਂਸ ਤੇ ਗੁਰਜੀਤ ਸਿੰਘ ਬੈਂਸ ਦਾ ਭਰਾ ਗੁਰਦੇਵ ...

ਪੂਰੀ ਖ਼ਬਰ »

ਸਾਫ਼ ਪਿੰਡ ਹਰਾ ਪਿੰਡ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ

ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)-ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਸਾਫ਼ ਪਿੰਡ ਹਰਾ ਪਿੰਡ ਮੁਹਿੰਮ ਤਹਿਤ ਇਕ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ ਇੱਥੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਕੇਂਦਰ ਵਿਖੇ ਕੀਤਾ ਗਿਆ | ਇਸ ਸਬੰਧੀ ਜ਼ਿਲ੍ਹਾ ਯੂਥ ...

ਪੂਰੀ ਖ਼ਬਰ »

ਜਗਰੂਪ ਸਿੰਘ ਤਾਰੇ ਠਾਣੇਕਾ ਨੂੰ ਸ਼ਰਧਾਂਜਲੀਆਂ ਭੇਟ

ਸਮਾਧ ਭਾਈ, 5 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਵਿਖੇ ਤਾਰੇ ਠਾਣੇਕੇ ਪਰਿਵਾਰ ਦੀ ਨਾਮਵਰ ਸ਼ਖ਼ਸੀਅਤ ਜਗਰੂਪ ਸਿੰਘ ਰੂਪਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਦੇ ਵੱਡਾ ਗੁਰਦੁਆਰਾ ਸਾਹਿਬ 'ਚ ਹੋਇਆ | ਇਸ ਮੌਕੇ ਰਾਗੀ ਸਿੰਘ ਵਲੋਂ ...

ਪੂਰੀ ਖ਼ਬਰ »

ਕੌਮਾਂਤਰੀ ਮਹਿਲਾ ਦਿਵਸ ਦੀਆਂ ਬਲਾਕ ਨਿਹਾਲ ਸਿੰਘ ਵਾਲਾ ਵਿਚ ਤਿਆਰੀਆਂ ਮੁਕੰਮਲ-ਕੁਲਦੀਪ ਕੌਰ ਕੁੱਸਾ

ਨਿਹਾਲ ਸਿੰਘ ਵਾਲਾ, 5 ਮਾਰਚ (ਟਿਵਾਣਾ, ਖ਼ਾਲਸਾ)-ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਵਿਚ ਬੀ.ਕੇ.ਯੂ. ਏਕਤਾ ਉਗਰਾਹਾਂ ਦੀ ਅਗਵਾਈ ਵਿਚ 8 ਮਾਰਚ ਔਰਤ ਕੌਮਾਂਤਰੀ ਦਿਵਸ ਦੀਆਂ ਚੱਲ ਰਹੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਇਹ ਜਾਣਕਾਰੀ ਔਰਤ ਆਗੂ ਕੁਲਦੀਪ ਕੌਰ ਕੁੱਸਾ ...

ਪੂਰੀ ਖ਼ਬਰ »

ਮਾਲ ਵਿਭਾਗ ਦੀ ਗ਼ਲਤੀ ਕਾਰਨ ਲੋਕਾਂ ਦੀ ਮਾਲਕੀ ਵਾਲੀ ਜਾਇਦਾਦ ਮਿੳਾੂਸੀਪਲ ਕਮੇਟੀ ਦੇ ਮਾਲ ਰਿਕਾਰਡ ਵਿਚ ਤਬਦੀਲ ਹੋਈ-ਮੱਖਣ ਬਰਾੜ

ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਾਲ 1905 ਵਿਚ ਬਾਰਟਨ ਗੰਜ ਏਰੀਆ ਮੋਗਾ ਹੋਂਦ ਵਿਚ ਆਇਆ ਸੀ ਇਸ ਵਿਚ ਪੁਰਾਣੀ ਦਾਣਾ ਮੰਡੀ ਨਾਲ ਲੱਗਦੇ ਰੇਲਵੇ ਰੋਡ ਤੋਂ ਨਿਊ ਟਾਊਨ ਮੋਗਾ ਦਾ ਏਰੀਆ ਸ਼ਾਮਲ ਹੈ | ਪੁਰਾਣਾ ਦਾਣਾ ਮੰਡੀ ਵਿਚ ਉਸ ਸਮੇਂ ਤੋਂ ਦੁਕਾਨਾਂ ਅਤੇ ...

ਪੂਰੀ ਖ਼ਬਰ »

ਨਵੇਂ ਵੋਟਰਾਂ ਵਿਚ ਈ-ਐਪਿਕ ਕਾਰਡ ਬਾਰੇ ਜਾਗਰੂਕਤਾ ਫੈਲਾਉਣ ਲਈ ਕੈਂਪ ਅੱਜ ਤੇ ਭਲਕੇ

ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਰਸਰੀ ਸੁਧਾਈ ਯੋਗਤਾ ਮਿਤੀ 01.01.2021 ਦੇ ਆਧਾਰ 'ਤੇ ਨਵੇ ਬਣੇ ਵੋਟਰਾਂ ਨੂੰ ਆਪਣੇ ਵੋਟ ਨਾਲ ਸਬੰਧਿਤ ...

ਪੂਰੀ ਖ਼ਬਰ »

Tਮਹਿਲਾਵਾਂ, ਵੋਟ ਅਤੇ ਲੋਕਤੰਤਰ'' ਵਿਸ਼ੇ ਤੇ ਬੋਲੀਆਂ ਦਾ ਮੁਕਾਬਲਾ 8 ਨੂੰ

ਮੋਗਾ, 5 ਮਾਰਚ (ਅਸ਼ੋਕ ਬਾਂਸਲ)-ਮੁੱਖ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ, ਵਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ 8 ਮਾਰਚ ਦੇ ਮੌਕੇ ਤੇ ਪੰਜਾਬ ਦੀਆਂ ਸਾਰੀਆਂ ਮਹਿਲਾ ਵੋਟਰਾਂ ਲਈ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ 'ਚ ਆਈਲਟਸ ਦੇ ਦਾਖ਼ਲੇ ਸ਼ੁਰੂ-ਹਠੂਰ

ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)- ਸ਼ਹਿਰ ਵਿਚ ਨੇੜੇ ਬੱਸ ਅੱਡਾ, ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ਰਾਜਬੀਰ ਸਿੰਘ ਤੂਰ ਨੇ ਦੱਸਿਆ ਕਿ ਸੰਸਥਾ 'ਚ ਆਈਲਟਸ ...

ਪੂਰੀ ਖ਼ਬਰ »

ਬਲੌਜ਼ਮਜ਼ ਵਿਖੇ ਟੈਲੀਫ਼ੋਨ ਈਜਾਦ ਕਰਨ ਵਾਲੇ ਗ੍ਰਾਹਮ ਨੂੰ ਯਾਦ ਕੀਤਾ

ਕਿਸ਼ਨਪੁਰਾ ਕਲਾਂ, 5 ਮਾਰਚ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ ਲਾਕ-ਡਾਊਨ ਦੌਰਾਨ ਆਨਲਾਈਨ ਪੜ੍ਹਾਈ ਵਿਚ ਮੁੱਖ ਯੰਤਰ ਮੋਬਾਈਲ ਫ਼ੋਨ ਦੀ ਸੱਭ ਤੋਂ ਵੱਧ ਵਰਤੋਂ ਕੀਤੀ ਗਈ | ਬੱਚਿਆਂ ਨਾਲ ਇਸ ਸੰਬੰਧੀ ਅੱਜ ਵਿਸ਼ੇਸ਼ ਤੌਰ 'ਤੇ ਜਾਣਕਾਰੀ ਸਾਂਝੀ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 5 ਮਾਰਚ (ਬਲਰਾਜ ਸਿੰਗਲਾ)-ਇੱਥੇ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀ ਗੁਰਸ਼ਰਨ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਘੋਲੀਆ ਕਲਾਂ ...

ਪੂਰੀ ਖ਼ਬਰ »

ਵਿਆਹੁਤਾ ਲੜਕੀ ਨੂੰ ਜੇਕਰ ਇਨਸਾਫ਼ ਨਾ ਮਿਲਿਆ ਤਾਂ ਔਰਤ ਦਿਵਸ 'ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ-ਆਗੂ

ਨਿਹਾਲ ਸਿੰਘ ਵਾਲਾ, 5 ਮਾਰਚ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਘਰੇਲੂ ਹਿੰਸਾ ਤੋਂ ਪੀੜਤ ਵਿਆਹੁਤਾ ਨਵਜੋਤ ਕੌਰ ਨੂੰ ਇਨਸਾਫ਼ ਦਿਵਾਏ ਜਾਣ ਦੀ ਮੰਗ ਨੂੰ ਲੈ ਕੇ ਜਨਤਕ ਜਥੇਬੰਦੀਆਂ ਦਾ ਸਾਂਝਾ ਵਫ਼ਦ ਥਾਣਾ ਮੁਖੀ ਗੁਰਪ੍ਰੀਤ ਸਿੰਘ ਸਰਾਂ ਨੂੰ ਮਿਲਿਆ ...

ਪੂਰੀ ਖ਼ਬਰ »

ਸਕੂਲ ਦੇ 100 ਮੀਟਰ ਦਾਇਰੇ ਵਾਲੇ ਦੁਕਾਨਦਾਰ ਤੰਬਾਕੂ ਪਦਾਰਥ ਨਹੀਂ ਵੇਚ ਸਕਦੇ–ਡਾ. ਸਿੰਗਲਾ

ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਦੇ ਨਿਰਦੇਸ਼ਾਂ 'ਤੇ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅਸ਼ੋਕ ਸਿੰਗਲਾ ਦੀ ਅਗਵਾਈ ਵਿਚ ਜਨਤਕ ਥਾਵਾਂ ਅਤੇ ਸਕੂਲਾਂ ਦੇ ਨੇੜੇ ਤੇੜੇ ਤੰਬਾਕੂਨੋਸ਼ੀ ਨੂੰ ਰੋਕਣ ਲਈ ਤੇ ...

ਪੂਰੀ ਖ਼ਬਰ »

ਪ੍ਰਸਿੱਧ ਕਵੀਸ਼ਰ ਸੁਖਮੰਦਰ ਸਿੰਘ ਹਮਦਰਦ ਸਾਹੋਕਿਆਂ ਵਾਲੇ ਨਹੀਂ ਰਹੇ

ਠੱਠੀ ਭਾਈ, 5 ਮਾਰਚ (ਜਗਰੂਪ ਸਿੰਘ ਮਠਾੜੂ)- ਕਵੀ ਬਾਬੂ ਰਜਬ ਅਲੀ ਦੀ ਜਨਮ ਭੂਮੀ ਦੇ ਜੰਮਪਲ ਪ੍ਰਸਿੱਧ ਕਵੀਸ਼ਰ ਸੁਖਮੰਦਰ ਸਿੰਘ ਹਮਦਰਦ (60 ਸਾਲ) ਸਾਹੋਕਿਆਂ ਵਾਲੇ ਅੱਜ ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੀ ਮੌਤ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਹੋਈ | ਭਾਈ ਹਮਦਰਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX