ਤਾਜਾ ਖ਼ਬਰਾਂ


ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  10 minutes ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  about 1 hour ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  about 1 hour ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  about 1 hour ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  about 1 hour ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  about 1 hour ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  about 1 hour ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 1 hour ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  about 2 hours ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  about 2 hours ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਪ੍ਰਦਾਨ ਕੀਤੀ ਜਾਵੇ
. . .  about 2 hours ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਓ. ਪੀ. ਸੋਨੀ ਨਾਲ ਖ਼ਾਸ ਮੀਟਿੰਗ 'ਚ ਕਿਹਾ ਹੈ ਕਿ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ...
ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  about 2 hours ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  about 3 hours ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਸੁੱਟਿਆ ਗਰਨੇਡ
. . .  about 3 hours ago
ਸ਼੍ਰੀਨਗਰ : ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਨਵਾ ਬਾਜ਼ਾਰ ਖੇਤਰ ਵਿਚ ਅੱਤਵਾਦੀਆਂ ਨੇ ਅੱਜ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟਿਆ...
ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  about 3 hours ago
ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20570 ਅਤੇ 7 ਮਰੀਜ਼ਾਂ...
ਮੋਗਾ ਵਿਚ ਕੋਰੋਨਾ ਪੀੜਤ 81 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਮੋਗਾ, 7 ਮਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ 81 ਹੋਰ ਕੋਰੋਨਾ ਪੀੜਤ ਮਾਮਲੇ ਸਾਹਮਣੇ ਆਏ ਹਨ...
ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ - ਏਮਜ਼ ਅਧਿਕਾਰੀ
. . .  about 4 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ ਹੈ, ਉਸ ਦਾ ਏਮਜ਼ ਵਿਖੇ ਕੋਰੋਨਾ ਦਾ ਇਲਾਜ ਚਲ ਰਿਹਾ ਹੈ ...
ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  about 4 hours ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  about 4 hours ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  about 5 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  about 5 hours ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  about 5 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  about 5 hours ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਸੰਗਰੂਰ

ਮਹਿਲਾ ਦਿਵਸ 'ਤੇ ਦਿੱਲੀ ਜਾਣ ਵਾਲੇ ਜੱਥਿਆਂ ਨੂੰ ਲਾਮਬੰਧ ਕਰਨ ਲਈ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਟਰੈਕਟਰ ਮਾਰਚ

ਸੰਗਰੂਰ, 5 ਮਾਰਚ (ਅਮਨਦੀਪ ਸਿੰਘ ਬਿੱਟਾ) - ਸੰਗਰੂਰ ਵਿਚ ਕਿਸਾਨਾਂ ਨੇ ਧਰਨਿਆਂ ਅਤੇ ਮੁਜ਼ਾਹਰਿਆਂ ਦੇ ਚੱਲਦਿਆਂ ਅੱਜ ਵੀ ਕਿਸਾਨਾਂ ਵਲੋਂ ਜ਼ਿਲ੍ਹੇ ਵਿਚ ਰੋਹਪੂਰਨ ਧਰਨੇ ਦਿੱਤੇ ਗਏ | ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵਲੋਂ ਪਿੰਡ ਗੁਰਦਾਸਪੁਰਾ ਅਤੇ ...

ਪੂਰੀ ਖ਼ਬਰ »

ਸੰਗਰੂਰ 'ਚ ਹੋ ਰਹੇ ਵਿਕਾਸ ਕਾਰਜਾਂ ਦੀ ਕੁਆਲਿਟੀ 'ਤੇ ਉਠੇ ਸਵਾਲ

• ਸਮਾਂ ਆਉਣ 'ਤੇ ਕਰਵਾਈ ਜਾਵੇਗੀ ਉੱਚ ਪੱਧਰੀ ਜਾਂਚ - ਗਰਗ • ਸਰਕਾਰੀ ਫ਼ੰਡਾਂ ਦੀ ਹੋ ਰਹੀ ਹੈ ਦੁਰਵਰਤੋਂ - 'ਆਪ' ਆਗੂ ਸੰਗਰੂਰ, 5 ਮਾਰਚ (ਧੀਰਜ ਪਸ਼ੌਰੀਆ) - ਸੰਗਰੂਰ ਵਿਚ ਹੋ ਰਹੇ ਵਿਕਾਸ ਕਾਰਜਾਂ ਦੀ ਕੁਆਲਿਟੀ 'ਤੇ ਲਗਾਤਾਰ ਉੱਠ ਰਹੇ ਸਵਾਲਾਂ ਨੇ ਸ਼ਹਿਰ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ 56 ਸਾਲਾ ਕੋਰੋਨਾ ਪੀੜਤ ਦੀ ਮੌਤ

ਸੰਗਰੂਰ, 5 ਮਾਰਚ (ਧੀਰਜ਼ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਦੇ ਇਕ ਕੋਰੋਨਾ ਪੀੜਤ ਵਿਅਕਤੀ ਦੀ ਮੌਤ ਹੋ ਜਾਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਮੌਤਾਂ ਦੀ ਗਿਣਤੀ 209 ਹੋ ਗਈ ਹੈ | ਸਿਹਤ ਬਲਾਕ ਕੌਹਰੀਆਂ ਤੇ ਇਕ 56 ਸਾਲਾ ਵਿਅਕਤੀ ਦੀ ਮੌਤ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਹੋਈ ...

ਪੂਰੀ ਖ਼ਬਰ »

ਘਟੀਆਂ ਸਮੱਗਰੀ ਇਸਤੇਮਾਲ ਕਰਨ ਵਾਲੇ ਠੇਕੇਦਾਰਾਂ ਖਿਲਾਫ ਕੀਤੀ ਜਾਵੇ ਸਖ਼ਤ ਕਾਰਵਾਈ - ਈਲਵਾਲ

ਸੰਗਰੂਰ- ਹੋ ਰਹੇ ਵਿਕਾਸ ਕਾਰਜਾਂ ਬਾਰੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਦਾ ਕਹਿਣਾ ਕਿ ਦਿੱਲੀ ਵਿਚ ਸ੍ਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵਿਕਾਸ ਕਾਰਜਾਂ ਵਿਚ ਲੋਕਾਂ ਦਾ ਕਰੋੜਾਂ ਰੁਪਇਆ ਬਚਾ ਕੇ ਜਨਤਾ ਨੂੰ ਹੋਰ ਸਹੂਲਤਾਂ ਦੇ ਰਹੀ ਹੈ ਪਰ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਭਿੰਡਰਾਂ ਇਕਾਈ ਦੀ ਚੋਣ

ਸੰਗਰੂਰ:-(ਅਮਨਦੀਪ ਸਿੰਘ ਬਿੱਟਾ, ਧੀਰਜ਼ ਪਸ਼ੌਰੀਆ) - ਨਜ਼ਦੀਕੀ ਪਿੰਡ ਭਿੰਡਰਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਰੋਹੀ ਸਿੰਘ ਮੰਗਵਾਲ ਅਤੇ ਬਲਾਕ ਪ੍ਰਧਾਨ ਹਰਜੀਤ ਸਿੰਘ ਮੰਗਵਾਲ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਲਗਾਇਆ ਕੈਂਪ

ਮੂਲੋਵਾਲ, 5 ਮਾਰਚ (ਰਤਨ ਸਿੰਘ ਭੰਡਾਰੀ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਅਤੇ ਕਿ੍ਸੀ ਵਿਗਿਆਨ ਕੇਂਦਰ, ਖੇੜੀ ਦੇ ਸਹਿਯੋਗ ਨਾਲ ਡਾ. ਜਸਕਰਨ ਸਿੰਘ ਮਾਹਲ, ਨਿਰਦੇਸ਼ਕ ਪਸਾਰ ਸਿੱਖਿਆ ਪੀ.ਏ.ਯੂ. ਲੁਧਿਆਣਾ ਦੀ ਯੋਗ ...

ਪੂਰੀ ਖ਼ਬਰ »

16ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ

ਲਹਿਰਾਗਾਗਾ, 5 ਮਾਰਚ (ਸੂਰਜ ਭਾਨ ਗੋਇਲ) - ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਅਤੇ ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ ਲਹਿਲ ਖੁਰਦ ਦੀ ਸਾਂਝੇ ਤੌਰ 'ਤੇ ਸੌਲ੍ਹਵੀਂ ਸਾਲਾਨਾ ਅਥਲੈਟਿਕ ਮੀਟ ਪਿ੍ੰਸੀਪਲ ਡਾ. ਸ਼ਸ਼ੀ ਕਿਰਨ, ਇੰਚਾਰਜ ਪ੍ਰੋ. ਮੋਨਿਕਾ ਗਰਗ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਲਗਵਾਇਆ ਕੋਰੋਨਾ ਦਾ ਟੀਕਾ

ਲਹਿਰਾਗਾਗਾ, 5 ਮਾਰਚ (ਸੂਰਜ ਭਾਨ ਗੋਇਲ) - ਕੋਰੋਨਾ ਟੀਕਾਕਰਨ ਦੀ ਰਾਸ਼ਟਰ ਪੱਧਰ 'ਤੇ ਹੋਈ ਸ਼ੁਰੂਆਤ ਦੌਰਾਨ ਉਪ ਮੰਡਲ ਮਜਿਸਟਰੇਟ ਲਹਿਰਾਗਾਗਾ ਪ੍ਰਮੋਦ ਸਿੰਗਲਾ ਪੀਸੀਐਸ ਵਲੋਂ ਕੋਵਿਡ ਟੀਕਾਕਰਨ ਦੀ ਪਹਿਲੀ ਡੋਜ਼ ਲਗਵਾਈ ਲਗਵਾਈ ਗਈ | ਉਨ੍ਹਾਂ ਸਬ ਡਵੀਜ਼ਨ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਕਾਰ ਨੂੰ ਲੱਗੀ ਅੱਗ

ਭਵਾਨੀਗੜ੍ਹ, 5 ਮਾਰਚ (ਰਣਧੀਰ ਸਿੰਘ ਫੱਗੂਵਾਲਾ) - ਨਗਰ ਕੌਂਸਲ ਦੇ ਪੁਰਾਣੇ ਦਫ਼ਤਰ ਵਿਖੇ ਸਫ਼ਾਈ ਸੇਵਕ ਯੂਨੀਅਨ ਦੇ ਆਗੂ ਦੀ ਕਾਰ ਨੂੰ ਭੇਦਭਰੀ ਹਾਲਤ ਵਿਚ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਚੌਂਕੀ ਇੰਚਾਰਜ 'ਤੇ 36 ਹਜ਼ਾਰ ਰਿਸ਼ਵਤ ਲੈਣ ਦਾ ਮਾਮਲਾ ਦਰਜ-ਦੋਸ਼ੀ ਫ਼ਰਾਰ

ਸੰਗਰੂਰ, ਲਹਿਰਾਗਾਗਾ, 5 ਮਾਰਚ (ਦਮਨਜੀਤ ਸਿੰਘ, ਅਸ਼ੋਕ ਗਰਗ)-ਵਿਜੀਲੈਂਸ ਵਿਭਾਗ ਸੰਗਰੂਰ ਦੀ ਟੀਮ ਵਲੋਂ ਹਰਿਆਣਾ ਤੇ ਪੰਜਾਬ ਦੀ ਸਰਹੱਦ 'ਤੇ ਬਣੀ ਪੰਜਾਬ ਪੁਲਿਸ ਦੀ ਚੌਂਕੀ ਚੋਟੀਆਂ ਦੇ ਇੰਚਾਰਜ ਹਰਦੀਪ ਸਿੰਘ ਖ਼ਿਲਾਫ਼ 36 ਹਜ਼ਾਰ ਰੁਪਏ ਰਿਸ਼ਵਤ ਲੈਣ ਦਾ ਮੁਕੱਦਮਾ ਦਰਜ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਸੰਦੀਪ ਕੌਰ ਨੂੰ ਇਕਾਈ ਦੀ ਪ੍ਰਧਾਨ ਬਣਾਇਆ

ਮਲੇਰਕੋਟਲਾ, 5 ਮਾਰਚ (ਕੁਠਾਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਪਿੰਡ ਤੱਖਰ ਕਲਾਂ ਦੇ ਇਸਤਰੀ ਵਿੰਗ ਦੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬਲਾਕ ਖ਼ਜ਼ਾਨਚੀ ਕੁਲਵਿੰਦਰ ਸਿੰਘ ਭੂਦਨ ਅਤੇ ਮੀਤ ਪ੍ਰਧਾਨ ਨਿਰਮਲ ਸਿੰਘ ਅਲੀਪੁਰ ਦੀ ਅਗਵਾਈ ਹੇਠ ਕੀਤੀ ਗਈ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 10 ਤੋਂ

ਚੀਮਾ ਮੰਡੀ, 5 ਮਾਰਚ (ਜਸਵਿੰਦਰ ਸਿੰਘ ਸੇਰੋਂ) - ਸ੍ਰੀਮਾਨ ਸੰਤ ਅਤਰ ਸਿੰਘ ਜੀ ਮਸਤੂਆਣੇ ਵਾਲਿਆਂ ਦੇ 155ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਧ ਸੰਗਤ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਵਿਖੇ 10 ਮਾਰਚ ਤੋਂ 17 ਮਾਰਚ ਤੱਕ ...

ਪੂਰੀ ਖ਼ਬਰ »

ਅਮਰੀਕਾ ਭੇਜਣ ਦੇ ਨਾਮ 'ਤੇ 28 ਲੱਖ ਦੀ ਠੱਗੀ ਮਾਰੀ

ਲੌਂਗੋਵਾਲ, 5 ਮਾਰਚ (ਵਿਨੋਦ, ਖੰਨਾ) - ਵਿਦੇਸ਼ ਭੇਜਣ ਦੇ ਨਾਮ 'ਤੇ 28 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਲੌਂਗੋਵਾਲ ਪੁਲਿਸ ਨੇ ਇਕ ਔਰਤ ਸਮੇਤ ਤਿੰਨ ਵਿਅਕਤੀਆਂ 'ਤੇ ਧੋਖਾਧੜੀ ਦਾ ਪਰਚਾ ਦਰਜ਼ ਕੀਤਾ ਹੈ | ਥਾਣਾ ਲੌਂਗੋਵਾਲ ਦੇ ਐੱਸ.ਐੱਚ.ਓ. ਜਰਨੈਲ ਸਿੰਘ ਨੇ ...

ਪੂਰੀ ਖ਼ਬਰ »

ਸ਼ੂਗਰ ਤੇ ਜਿਗਰ ਤੋਂ ਮਿਲੀ ਤੰਦਰੁਸਤੀ ਪਿੱਛੋਂ ਸੋਨ ਤਗਮਾ ਕੀਤਾ ਹਾਸਲ

ਮਸਤੂਆਣਾ ਸਾਹਿਬ, 5 ਮਾਰਚ (ਦਮਦਮੀ) - ਪੰਜਾਬ ਮਾਸਟਰ ਅਥਲੈਟਿਕ ਐਸੋਸੀਏਸ਼ਨ ਵਲੋਂ ਮਸਤੂਆਣਾ ਸਾਹਿਬ ਵਿਖੇ ਬੀਤੇ ਦਿਨੀਂ ਕਰਵਾਈ ਮਾਸਟਰ ਅਥਲੈਟਿਕ ਚੈਂਪੀਅਨਸ਼ਿਪ ਵਿਚੋਂ ਜਿੱਥੇ ਔਰਤਾਂ ਨੇ ਵਡੇਰੀ ਉਮਰ ਵਿਚ ਗੋਲਡ ਮੈਡਲ ਪ੍ਰਾਪਤ ਕੀਤੇ, ਉੱਥੇ ਵਡੇਰੀ ਉਮਰ ਦੇ ...

ਪੂਰੀ ਖ਼ਬਰ »

ਮਨਜੀਤ ਸਿੰਘ ਝਿੰਜਰ ਨੇ ਕਾਨੂੰਗੋ ਵਜੋਂ ਅਹੁਦਾ ਸੰਭਾਲਿਆ

ਅਮਰਗੜ੍ਹ, 5 ਮਾਰਚ (ਸੁਖਜਿੰਦਰ ਸਿੰਘ ਝੱਲ)-ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਝਿੰਜਰ ਨੇ ਲੰਮਾ ਸਮਾਂ ਪਟਵਾਰੀ ਦੇ ਅਹੁਦੇ 'ਤੇ ਸੇਵਾ ਕਰਨ ਉਪਰੰਤ ਬਤੌਰ ਕਾਨੂੰਗੋ ਪਦ ਉੱਨਤ ਹੋ ਕੇ ਅਮਰਗੜ੍ਹ ਕਾਨੂੰਨਗੋਈ ਦਾ ਚਾਰਜ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਬੇਟੀ ਦੀ ਸ਼ਾਦੀ ਮੌਕੇ ਪ੍ਰੀਤੀ ਮਹੰਤ ਨੇ ਕੀਤੀ ਆਰਥਿਕ ਸਹਾਇਤਾ

ਸੰਗਰੂਰ, 5 ਮਾਰਚ (ਅਮਨਦੀਪ ਸਿੰਘ ਬਿੱਟਾ) - ਸਮਾਜ ਸੇਵੀ ਪ੍ਰੀਤੀ ਮਹੰਤ ਵਲੋਂ ਅਜੀਤ ਨਗਰ ਸੰਗਰੂਰ ਵਿਖੇ ਇਕ ਲੋੜਵੰਦ ਪਰਿਵਾਰ ਦੀ ਆਰਥਿਕ ਮਦਦ ਕਰਦਿਆਂ ਸਮਾਜ ਦੇ ਹੋਰ ਵਰਗਾਂ ਲਈ ਵੀ ਇਕ ਮਿਸਾਲ ਕਾਇਮ ਕੀਤੀ | ਇੱਥੇ ਜ਼ਿਕਰਯੋਗ ਹੈ ਕਿ ਪ੍ਰੀਤੀ ਮਹੰਤ ਸਮੇਂ ਦਰ ਸਮੇਂ ਪਹਿਲਾਂ ਵੀ ਗ਼ਰੀਬ ਪਰਿਵਾਰਾਂ ਦੀ ਮਦਦ ਕਰਨ ਦੇ ਨਾਲ-ਨਾਲ ਲੋੜਵੰਦ ਪਰਿਵਾਰਾਂ ਦੀ ਲੜਕੀਆਂ ਦੇ ਵਿਆਹ ਸਮਾਗਮਾਂ ਵਿਚ ਆਪਣੀ ਹਾਜ਼ਰੀ ਲਗਵਾਉਂਦੇ ਰਹਿੰਦੇ ਹਨ | ਉਨ੍ਹਾਂ ਦੱਸਿਆ ਕਿ ਅਜੀਤ ਨਗਰ ਵਿਖੇ ਇਕ ਲੜਕੀ ਦੀ ਸ਼ਾਦੀ ਹੈ | ਸੰਬੰਧਤ ਲੜਕੀ ਦੀ ਮਾਤਾ ਅਪਾਹਜ ਹੈ ਅਤੇ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ | ਮੁਹੱਲਾ ਨਿਵਾਸੀਆਂ ਦੀ ਮਦਦ ਨਾਲ ਉਪਰੋਕਤ ਲੜਕੀ ਦੇ ਵਿਆਹ ਸਮਾਗਮ ਵਿਚ ਆਪਣਾ ਯੋਗਦਾਨ ਪਾਉਂਦਿਆਂ ਪ੍ਰੀਤੀ ਮਹੰਤ ਨੇ 3100 ਰੁਪਇਆ ਨਗਦ, 11 ਸੂਟ ਅਤੇ ਇਕ ਪਿੱਤਲ ਦੀ ਪਰਾਤ ਦਿੰਦਿਆਂ ਆਪਣਾ ਅਸ਼ੀਰਵਾਦ ਵੀ ਬੱਚੀ ਨੂੰ ਦਿੱਤਾ |

ਖ਼ਬਰ ਸ਼ੇਅਰ ਕਰੋ

 

ਵਿਦਿਆਰਥੀਆਂ ਦੀ ਆੜ੍ਹ ਹੇਠ ਘੁੰਮਦੇ ਅਵਾਰਾ ਗਰਦਾਂ ਤੋਂ ਮੁਹੱਲਾ ਵਾਸੀ ਪ੍ਰੇਸ਼ਾਨ

ਸੰਗਰੂਰ, 5 ਮਾਰਚ (ਅਮਨਦੀਪ ਸਿੰਘ ਬਿੱਟਾ) -ਸੰਗਰੂਰ ਦੀ ਘੁੱਗ ਵੱਸਦੀ ਗੁਰੂ ਨਾਨਕ ਕਾਲੋਨੀ ਦੇ ਡੀ ਬਲਾਕ ਵਿਚ ਸਥਿਤ ਕੋਚਿੰਗ ਕੇਂਦਰਾਂ ਵਾਲੀ ਸੜਕ ਜਿਸ ਨੂੰ ਸੈਕਟਰ - 17 ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ, ਇਸ ਵੇਲੇ ਆਵਾਰਾਗਰਦਾਂ ਅਤੇ ਹੁੱਲੜਬਾਜ਼ਾਂ ਦੀ ਸਰਗਰਮੀਆਂ ...

ਪੂਰੀ ਖ਼ਬਰ »

ਜਮਾਤਾਂ ਦਾ ਬਾਈਕਾਟ ਕਰਕੇ ਹੜਤਾਲ ਕੀਤੀ

ਮਲੇਰਕੋਟਲਾ, 5 ਮਾਰਚ (ਕੁਠਾਲਾ) - ਵਿਦਿਆਰਥੀ ਮੰਗਾਂ ਲਈ ਸਥਾਨਕ ਸਰਕਾਰੀ ਕਾਲਜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਕਲਾਸਾਂ ਦਾ ਬਾਈਕਾਟ ਕਰਕੇ ਹੜਤਾਲ ਕੀਤੀ ਗਈ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ | ਇਸ ਮੌਕੇ ਵਿਦਿਆਰਥੀਆਂ ਨੇ ਸੰਬੋਧਨ ...

ਪੂਰੀ ਖ਼ਬਰ »

ਮਾਤਾ ਮੁਖ਼ਤਿਆਰ ਕੌਰ ਭੋਡੇ ਦੀ ਅੰਤਿਮ ਅਰਦਾਸ ਭਲਕੇ

ਸੁਨਾਮ ਊਧਮ ਸਿੰਘ ਵਾਲਾ, 5 ਮਾਰਚ (ਰੁਪਿੰਦਰ ਸਿੰਘ ਸੱਗੂ) - ਭੋਡੇ ਕੰਬਾਈਨ ਦੇ ਮਾਲਕ ਨਿਰਮਲ ਸਿੰਘ ਭੋਡੇ, ਬਲਵੀਰ ਸਿੰਘ ਭੋਡੇ ਅਤੇ ਰਾਜਿੰਦਰ ਸਿੰਘ ਭੋਡੇ ਨੂੰ ਪਿਛਲੇ ਦਿਨੀਂ ਉਸ ਸਮੇਂ ਗਹਿਰਾ ਸਦਮਾ ਪੁੱਜਾ ਜੱਦੋਂ ਉਨ੍ਹਾਂ ਦੇ ਮਾਤਾ ਸਰਦਾਰਨੀ ਮੁਖ਼ਤਿਆਰ ਕੌਰ ਭੋਡੇ ...

ਪੂਰੀ ਖ਼ਬਰ »

ਸਲਾਈਟ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ

ਲੌਂਗੋਵਾਲ, 5 ਮਾਰਚ (ਵਿਨੋਦ­ ਖੰਨਾ) - ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ (ਡੀਂਮਡ ਯੂਨੀਵਰਸਿਟੀ) ਲੌਂਗੋਵਾਲ ਵਿਖੇ 23ਵੇਂ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਡੀਨ ਅਕਾਦਮਿਕ ਡਾ. ਅਜਾਤ ਸ਼ਤਰੂ ਅਰੋੜਾ ਦੀ ਅਗਵਾਈ ਵਿਚ ਕੋਵਿਡ ਦੀਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀਆਂ ਵਾਅਦਾ ਖਿਲਾਫੀਆਂ ਦੇ ਵਿਰੋਧ 'ਚ ਧਰਨਾ 8 ਨੂੰ

ਧੂਰੀ, 5 ਮਾਰਚ (ਸੰਜੇ ਲਹਿਰੀ, ਦੀਪਕ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਧੂਰੀ ਹਲਕੇ ਦੇ ਇੰਚਾਰਜ ਸ. ਹਰੀ ਸਿੰਘ ਪ੍ਰੀਤ ਦੇ ਸਪੁੱਤਰ ਸ. ਹਨਦੀਪ ਸਿੰਘ ਪ੍ਰੀਤ ਨੇ ਅੱਜ ਹਲਕਾ ਧੂਰੀ ਦੇ ਵੱਖ-ਵੱਖ ਪਿੰਡਾਂ ਵਿਚ ਅਕਾਲੀ ਵਰਕਰਾਂ ਅਤੇ ਆਗੂਆਂ ਨਾਲ ਮੁਲਾਕਾਤ ਕਰਨ ਉਪਰੰਤ ਧੂਰੀ ...

ਪੂਰੀ ਖ਼ਬਰ »

ਦੋ ਅਧਿਆਪਕਾਵਾਂ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਖੇੜੀ ਚਹਿਲਾ ਸਕੂਲ ਹੋਇਆ ਬੰਦ

ਸ਼ੇਰਪੁਰ, 5 ਮਾਰਚ (ਸੁਰਿੰਦਰ ਚਹਿਲ, ਦਰਸ਼ਨ ਸਿੰਘ ਖੇੜੀ) - ਕੋਰੋਨਾ ਦੇ ਦੁਬਾਰਾ ਕੇਸ ਸਾਹਮਣੇ ਆਉਣ ਕਰ ਕੇ ਲੋਕਾਂ ਵਿਚ ਮੁੜ ਦਹਿਸ਼ਤ ਦਾ ਮਾਹੌਲ ਪੈਦਾ ਹੋਣ ਲੱਗ ਗਿਆ ਹੈ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਕਲਾਂ (ਚਹਿਲਾਂ) ਦੀਆਂ ਦੋ ਅਧਿਆਪਕਾਵਾਂ ਦੇ ਕੋਰੋਨਾ ...

ਪੂਰੀ ਖ਼ਬਰ »

ਸਕੂਲ ਪਿ੍ੰਸੀਪਲ 'ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਉਂਦਿਆਂ ਤਿੰਨ ਅਧਿਆਪਕਾਵਾਂ ਨੇ ਡੀ.ਈ.ਓ. ਨੂੰ ਕੀਤੀ ਸ਼ਿਕਾਇਤ

ਸੰਗਰੂਰ, 5 ਮਾਰਚ (ਧੀਰਜ ਪਸ਼ੌਰੀਆ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡਬੰਜਾਰਾ ਦੀਆਂ ਤਿੰਨ ਅਧਿਆਪਕਾਵਾਂ ਨੇ ਸਕੂਲ ਪਿ੍ੰਸੀਪਲ 'ਤੇ ਤੰਗ ਪ੍ਰੇਸ਼ਾਨ ਕਰਨ ਅਤੇ ਜ਼ਲੀਲ ਕਰਨ ਦੇ ਕਥਿਤ ਦੋਸ਼ ਲਗਾਉਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਕੋਲ ਆਪਣੀਆਂ ...

ਪੂਰੀ ਖ਼ਬਰ »

ਸਪੁਰਜੀ ਪਲੌਜੀ ਕੰਪਨੀ ਵਲੋਂ ਫੀਲਡ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਦੇਣ ਦੇ ਮਾਮਲੇ ਨੂੰ ਲੈ ਕੇ ਦਿੱਤਾ ਧਰਨਾ

ਸੰਗਰੂਰ, 5 ਮਾਰਚ (ਧੀਰਜ ਪਸ਼ੌਰੀਆ)-ਕਾਰਜਕਾਰਨੀ ਇੰਜੀਨੀਅਰ ਵ/ਸ ਅਤੇ ਸੀਵਰੇਜ ਬੋਰਡ ਅਧੀਨ ਕੰਮ ਕਰ ਰਹੀ ਸਪੂਰਜੀ ਪਲੌਜੀ ਕੰਪਨੀ ਵਲੋਂ ਫੀਲਡ ਮੁਲਾਜਮਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਦਿੱਤੇ ਜਾਣ ਅਤੇ ਪਿਛਲੇ 15 ਮਹੀਨਿਆਂ ਤੋਂ ਵਰਕਰਾਂ ਦਾ ਈ.ਪੀ.ਐਫ. ਜਮਾ ਕਰਵਾਏ ਜਾਣ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਝੂੰਦਾਂ ਦਾ ਪਲੇਠਾ ਕਾਵਿ ਸੰਗ੍ਰਹਿ 'ਮੂਕ ਸਫ਼ੇ ਦੇ ਬੋਲ' ਅੱਜ ਹੋਵੇਗਾ ਲੋਕ ਅਰਪਣ

ਮਲੇਰਕੋਟਲਾ, 5 ਮਾਰਚ (ਕੁਠਾਲਾ) - ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਵਲੋਂ ਆਪਣੇ ਪਲੇਠੇ ਕਾਵਿ ਸੰਗ੍ਰਹਿ 'ਮੂਕ ਸਫ਼ੇ ਦੇ ਬੋਲ' ਨਾਲ ਪੰਜਾਬ ਦੇ ਸਾਹਿਤਕ ਹਲਕਿਆਂ ਅੰਦਰ ਦਸਤਕ ਦਿੱਤੀ ਜਾ ਰਹੀ ...

ਪੂਰੀ ਖ਼ਬਰ »

ਮਾਮਲਾ ਪੈਸੇ ਇਕੱਠੇ ਕਰ ਕੇ ਗ੍ਰੰਥੀ ਗੁਰਮੇਲ ਸਿੰਘ ਦੇ ਫ਼ਰਾਰ ਹੋਣ ਦਾ ਗ੍ਰੰਥੀ ਗੁਰਮੇਲ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੰੂ ਪੈਸੇ ਮੋੜਨ ਦੀ ਗੱਲ ਆਖੀ

ਸੰਦੌੜ, 5 ਮਾਰਚ (ਜਸਵੀਰ ਸਿੰਘ ਜੱਸੀ) - ਜ਼ਿਲ੍ਹਾ ਸੰਗਰੂਰ ਦੇ ਪਿੰਡ ਕੁਠਾਲਾ ਵਿਖੇ ਗੁਰਦੁਆਰਾ ਭਗਤ ਰਵਿਦਾਸ ਜੀ ਜਿੱਥੇ ਲੋਕਾਂ ਤੋਂ ਅਖੰਡ ਪਾਠ ਪ੍ਰਕਾਸ਼ ਕਰਨ ਦੇ ਨਾਮ 'ਤੇ ਕਰੋੜ ਰੁਪਏ ਠੱਗ ਕੇ ਗ੍ਰੰਥੀ ਗੁਰਮੇਲ ਸਿੰਘ ਫ਼ਰਾਰ ਦੱਸਿਆ ਜਾ ਰਿਹਾ ਹੈ | ਜਿਸ ਉੱਪਰ ਥਾਣਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX