ਤਾਜਾ ਖ਼ਬਰਾਂ


ਭਾਰਤ ਵਿਚ 4 ਲੱਖ ਤੋਂ ਉੱਪਰ ਆਏ ਨਵੇਂ ਕੋਰੋਨਾ ਦੇ ਮਾਮਲੇ
. . .  7 minutes ago
ਨਵੀਂ ਦਿੱਲੀ , 7 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 4,14,188 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ...
ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਹਵਾਈ ਜਹਾਜ਼ ਰਨ ਵੇ 'ਤੇ ਫਿਸਲਿਆ, ਦੋਵੇਂ ਪਾਈਲਟ ਜ਼ਖਮੀ
. . .  25 minutes ago
ਗਵਾਲੀਅਰ, 7 ਮਈ - ਗਵਾਲੀਅਰ ਏਅਰਪੋਰਟ 'ਤੇ ਵੀਰਵਾਰ ਦੇਰ ਰਾਤ ਵੱਡਾ ਹਾਦਸਾ ਹੋਣ ਤੋਂ ਬੱਚ ਗਿਆ। ਇੱਥੇ ਇਕ ਜਹਾਜ਼ ਰਨ ਵੇ 'ਤੇ ਫਿਸਲ ਗਿਆ। ਇਹ ਪਲੇਨ ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਸੀ। ਇਸ ਘਟਨਾ ਵਿਚ 2...
ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  about 1 hour ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  about 1 hour ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  about 1 hour ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  about 2 hours ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਬਠਿੰਡਾ

ਐਮ. ਪੀ. ਲੈਂਡਸ ਫੰਡਾਂ ਦੀ ਵਰਤੋਂ ਸਬੰਧੀ ਸੰਸਦ ਮੈਂਬਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਬਠਿੰਡਾ, 5 ਮਾਰਚ (ਕੰਵਲਜੀਤ ਸਿੰਘ ਸਿੱਧੂ)-ਲੋਕ ਸਭਾ ਹਲਕਾ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਅੱਜ ਇਥੇ ਪ੍ਰਸ਼ਾਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਐਮ. ਪੀ. ਲੈਂਡਸ ਫੰਡ ਵਿਚੋਂ ਜੋ ਪੈਸੇ ਵਿਕਾਸ ਦੇ ਲਈ ਭੇਜੇ ਸਨ ...

ਪੂਰੀ ਖ਼ਬਰ »

ਕੋਰੋਨਾ ਦੀ ਆੜ 'ਚ ਰੇਲ ਵਿਭਾਗ ਵਲੋਂ ਯਾਤਰੀਆਂ ਦੀ ਲੁੱਟ, ਗੱਡੀਆਂ ਸਾਧਾਰਣ, ਕਿਰਾਇਆ ਮੇਲ ਦਾ

ਰਾਮਾਂ ਮੰਡੀ, 5 ਮਾਰਚ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਤੋਂ ਬਚਾਓ ਲਈ ਪਿਛਲੇ ਸਾਲ ਮਾਰਚ 2020 ਤੋਂ ਪੂਰੇ ਭਾਰਤ ਵਿਚ ਬੰਦ ਕੀਤੀਆਂ ਗਈਆਂ ਰੇਲ ਗੱਡੀਆਂ ਵਿਚੋਂ ਭਾਵੇਂ ਹੁਣ ਇੱਕ ਸਾਲ ਬਾਅਦ ਭਾਰਤ ਦੇ ਵੱਖ-ਵੱਖ ਟਰੈਕਾਂ 'ਤੇ ਇੱਕਾ ਦੁੱਕਾ ਰੇਲ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 5 ਜ਼ਖ਼ਮੀ

ਬਠਿੰਡਾ, 5 ਮਾਰਚ (ਅਵਤਾਰ ਸਿੰਘ)-ਸਥਾਨਕ ਜ਼ਿਲ੍ਹਾ ਪ੍ਰੀਸ਼ਦ ਕੋਲ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਪਾਕੇ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਸਾਹਿਬ ਸਿੰਘ ਅਤੇ ਯੁਨੇਸ਼ ਜੈਨ ਘਟਨਾ ਸਥਾਨ ਐਂਬੂਲੈਸ ਸਮੇਤ ...

ਪੂਰੀ ਖ਼ਬਰ »

ਉੱਚੀ ਆਵਾਜ਼ 'ਚ ਗਾਣੇ ਲਗਾਉਣ ਵਾਲਿਆਂ ਦੀ ਕੁੱਟਮਾਰ

ਬਠਿੰਡਾ, 5 ਮਾਰਚ (ਅਵਤਾਰ ਸਿੰਘ)-ਸਥਾਨਕ ਡਾ: ਮੇਲਾ ਰਾਮ ਰੋਡ 'ਤੇ ਸਥਿਤ ਕਾਰ ਸਰਵਿਸ ਸਟੇਸ਼ਨ 'ਤੇ ਉੱਚੀ ਆਵਾਜ਼ ਵਿਚ ਲੱਗੇ ਗਾਣਿਆਂ ਤੋਂ ਭੜਕੇ ਕੁੱਝ ਟੈਕਸੀ ਸਟੈਂਡ ਵਾਲੇ ਨੌਜਵਾਨਾਂ ਦੀ ਆਪਸ ਵਿਚ ਬਹਿਸਬਾਜੀ ਹੋਣ ਕਾਰਨ ਝਗੜਾ ਹੋ ਗਿਆ, ਝਗੜੇ ਦੌਰਾਨ ਉਨ੍ਹਾਂ ਨੇ ਕੁੱਝ ਹੋਰ ਆਪਣੇ ਦਰਜਨ ਦੇ ਕਰੀਬ ਸਾਥੀਆ ਨੂੰ ਬੁਲਾ ਕੇ ਕਾਰ ਸਰਵਿਸ ਸਟੇਸ਼ਨ ਵਾਲੇ ਦੋ ਲੜਕਿਆਂ ਨੂੰ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ | ਇਸ ਘਟਨਾ ਦੀ ਸੂਚਨਾ ਮਿਲਣ 'ਤੇ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਘਟਨਾ ਸਥਾਨ 'ਤੇ ਐਂਬੂਲੈਸ ਸਮੇਤ ਪਹੁੰਚੇ ਅਤੇ ਉਨ੍ਹਾਂ ਨੇ ਜ਼ਖ਼ਮੀ ਗੌਰਾ ਸਿੰਘ ਅਤੇ ਸੋਨੂੰ ਨਿਵਾਸੀ ਪ੍ਰੀਤ ਨਗਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ |

ਖ਼ਬਰ ਸ਼ੇਅਰ ਕਰੋ

 

ਭਾਕਿਯੂ ਉਗਰਾਹਾਂ ਦੀ ਅਗਵਾਈ ਹੇਠ ਔਰਤਾਂ ਵਲੋਂ ਬਲਾਕ ਰਾਮਪੁਰਾ ਦੇ ਪਿੰਡਾਂ 'ਚ ਟਰੈਕਟਰ ਮਾਰਚ

ਚਾਉਕੇ, 5 ਮਾਰਚ (ਮਨਜੀਤ ਸਿੰਘ ਘੜੈਲੀ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ 8 ਮਾਰਚ ਨੂੰ ਮਹਿਲਾ ਕੌਮਾਂਤਰੀ ਦਿਵਸ ਮਨਾਉਣ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਵਲੋਂ ਇਸ ਦੀਆਂ ਤਿਆਰੀਆਂ ਵਜੋਂ ਬਲਾਕ ਰਾਮਪੁਰਾ ਦੇ ਪਿੰਡਾਂ 'ਚ ...

ਪੂਰੀ ਖ਼ਬਰ »

ਜੀਪ ਚਾਲਕ ਨੂੰ ਦੌਰਾ ਪੈਣ ਕਾਰਨ ਜੀਪ ਖੰਭੇ 'ਚ ਵੱਜੀ

ਰਾਮਾਂ ਮੰਡੀ, 5 ਮਾਰਚ (ਤਰਸੇਮ ਸਿੰਗਲਾ)- ਅੱਜ ਸਥਾਨਕ ਭਗਵਾਨ ਬਾਲਮੀਕ ਚੌਕ ਨੇੜੇ ਇਕ ਜੀਪ ਚਾਲਕ ਨੂੰ ਅਚਾਨਕ ਦੌਰਾ ਪੈ ਜਾਣ ਕਾਰਨ ਜੀਪ ਬਿਜਲੀ ਦੇ ਖੰਭੇ 'ਚ ਵੱਜੀ ਅਤੇ ਜੀਪ ਵਿਚ ਸਵਾਰ ਦੋ ਵਿਅਕਤੀ ਬਿਜਲੀ ਦਾ ਕਰੰਟ ਲੱਗਣ ਨਾਲ ਜ਼ਖ਼ਮੀ ਹੋ ਗਏ, ਪਰ ਜਾਨੀ ਨੁਕਸਾਨ ਤੋਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ 8 ਦੇ ਧਰਨਿਆਂ ਸਬੰਧੀ ਬਣਾਈ ਵਿਉਂਤਬੰਦੀ

ਬਠਿੰਡਾ, 5 ਮਾਰਚ (ਕੰਵਲਜੀਤ ਸਿੰਘ ਸਿੱਧੂ)- ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਵਿਚ ਆਈ ਕੈਪਟਨ ਸਰਕਾਰ ਨੇ ਚਾਰ ਸਾਲਾਂ ਦੇ ਸਮੇਂ ਵਿਚ ਪੰਜਾਬ ਦੇ ਭਲੇ ਲਈ ਕੋਈ ਕੰਮ ਨਹੀਂ ਕੀਤਾ ਤੇ ਸਰਕਾਰ ਤੋਂ ਹਰ ਵਰਗ ਦੁਖੀ ਹੈ, ਜਿਸ ਕਰਕੇ 'ਚਾਹੁੰਦਾ ਹੈ ਪੰਜਾਬ ਕੈਪਟਨ ਦੀ ਸਰਕਾਰ' ...

ਪੂਰੀ ਖ਼ਬਰ »

'ਆਪ' 'ਚ ਬਠਿੰਡਾ ਜ਼ਿਲ੍ਹੇ ਦੀਆਂ ਤਿੰਨ ਵੱਡੀਆਂ ਹਸਤੀਆਂ ਸ਼ਾਮਲ

ਬਠਿੰਡਾ, 5 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਵੱਖ ਵੱਖ ਖੇਤਰ ਦੇ ਲੋਕਾਂ ਦਾ ਸ਼ਾਮਲ ਹੋਣਾ ਲਗਾਤਾਰ ਜਾਰੀ ਹੈ | ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ...

ਪੂਰੀ ਖ਼ਬਰ »

ਪਿੰਡ ਬੱਜੋਆਣਾ ਵਿਖੇ ਬੀ.ਕੇ.ਯੂ (ਸਿੱਧੂਪੁਰ) ਦੀ ਮਹਿਲਾ ਇਕਾਈ ਕਾਇਮ

ਨਥਾਣਾ, 5 ਮਾਰਚ (ਗੁਰਦਰਸ਼ਨ ਲੁੱਧੜ) ਪਿੰਡ ਬੱਜੋਆਣਾ ਵਿਖੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਅਗਵਾਈ ਵਿੱਚ ਮਹਿਲਾ ਵਿੰਗ ਦੀ ਇਕਾਈ ਕਾਇਮ ਕੀਤੀ ਗਈ ਹੈ | ਯੂਨੀਅਨ ਦੇ ਬਲਾਕ ਪ੍ਰਧਾਨ ਜਵਾਹਰ ਸਿੰਘ ਅਤੇ ਜਨਰਲ ਸਕੱਤਰ ਅੰਗਰੇਜ ਸਿੰਘ ਦੀ ਹਾਜਰੀ ਵਿੱਚ ਹੋਏ ਕਿਸਾਨ ...

ਪੂਰੀ ਖ਼ਬਰ »

2 ਰੋਜ਼ਾ ਪੰਜਾਬ ਰਾਜ ਗੱਤਕਾ ਮਹਿਲਾ ਚੈਂਪੀਅਨਸ਼ਿਪ ਅੱਜ ਤੇ ਕੱਲ੍ਹ ਨੂੰ ਤਲਵੰਡੀ ਸਾਬੋ 'ਚ-ਗਰੇਵਾਲ

ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)-ਗੱਤਕਾ ਐਸੋਸੀਏਸ਼ਨ ਪੰਜਾਬ ਵਲੋਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ 9ਵੀਂ ਪੰਜਾਬ ਰਾਜ ਮਹਿਲਾ ਗੱਤਕਾ ਚੈਂਪੀਅਨਸ਼ਿਪ 6 ਤੇ 7 ਮਾਰਚ ਨੂੰ ਭਾਈ ਡੱਲ ਸਿੰਘ ਗੱਤਕਾ ਅਕੈਡਮੀ ਤਲਵੰਡੀ ਸਾਬੋ, ਜ਼ਿਲ੍ਹਾ ...

ਪੂਰੀ ਖ਼ਬਰ »

ਇਫਕੋ ਸੰਸਥਾ ਵਲੋਂ ਖਾਦਾਂ ਦੇ ਮੁੱਲ 'ਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ- ਨਕੱਈ

ਚਾਉਕੇ, 5 ਮਾਰਚ (ਮਨਜੀਤ ਸਿੰਘ ਘੜੈਲੀ)-ਵਿਸ਼ਵ ਦੀ ਨਾਮਵਰ ਸਹਿਕਾਰੀ ਸੰਸਥਾ ਇਫਕੋ ਵਲੋਂ ਕਿਸਾਨ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਇਆ ਮਾਰਚ ਮਹੀਨੇ 'ਚ ਫਾਸਫੈਟਿਕ ਖਾਦਾਂ ਜਿਵੇਂ ਕਿ ਡੀ.ਏ.ਪੀ. ਅਤੇ ਐਨ.ਪੀ.ਕੇ. ਦੇ ਮੁੱਲ 'ਚ ਕੋਈ ਵੀ ਵਾਧਾ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ ਪਿਛਲੇ 4 ਸਾਲਾਂ ਤੋਂ 3 ਸ਼ਰਾਬ ਕੰਪਨੀਆਂ ਤੋਂ ਨਹੀਂ ਵਸੂਲਿਆ 70 ਕਰੋੜ ਦਾ ਮਾਲੀਆ

ਬਠਿੰਡਾ, 5 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਬਠਿੰਡਾ ਜ਼ਿਲੇ੍ਹ ਦੀਆਂ 3 ਸ਼ਰਾਬ ਕੰਪਨੀਆਂ 'ਤੇ ਜ਼ਿਆਦਾ ਮਿਹਰਵਾਨ ਨਜ਼ਰ ਆ ਰਹੀ ਹੈ, ਜਿਸ ਨੇ ਪਿਛਲੇ 4 ਸਾਲਾਂ ਤੋਂ ਸ਼ਰਾਬ ਕੰਪਨੀਆਂ ਤੋਂ 70 ਕਰੋੜ ਰੁਪਏ ਦਾ ਮਾਲੀਆਂ ਨਹੀਂ ਵਸੂਲਿਆ, ਜਦਕਿ ਦੂਸਰੇ ਪਾਸੇ ...

ਪੂਰੀ ਖ਼ਬਰ »

ਸਰਕਾਰ ਵਲੋਂ ਘਰੇਲੂ ਗੈਸ ਸਿਲੰਡਰ 'ਚ ਲਗਾਤਾਰ ਕੀਤਾ ਜਾ ਰਿਹਾ ਵਾਧਾ ਗ਼ਰੀਬਾਂ ਲਈ ਅਤੀ ਚਿੰਤਾਜਨਕ- ਰਵੀਪ੍ਰੀਤ ਸਿੰਘ ਸਿੱਧੂ

ਸੀਂਗੋ ਮੰਡੀ, 5 ਮਾਰਚ (ਪਿ੍ੰਸ ਗਰਗ)- ਕੇਂਦਰ ਸਰਕਾਰ ਵਲੋਂ ਲਗਭਗ ਪਿਛਲੇ ਤਿੰਨ ਮਹੀਨਿਆਂ 'ਚ ਆਮ ਵਰਤੋਂ ਵਿਚ ਆਉਣ ਵਾਲੀਆਂ ਵਸਤੂਆਂ ਦੇ ਨਾਲ ਨਾਲ ਖ਼ਾਸ ਕਰ ਘਰੇਲੂ ਗੈਸ ਸਿਲੰਡਰ 'ਚ ਲਗਾਤਾਰ ਕੀਤਾ ਜਾ ਰਿਹਾ ਵਾਧਾ ਗਰੀਬ ਪਰਿਵਾਰਾਂ ਲਈ ਅਤੀ ਚਿੰਤਾਜਨਕ ਹੈ, ਕਿਉਂਕਿ ...

ਪੂਰੀ ਖ਼ਬਰ »

ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਵਿਸ਼ਵ ਹੁਨਰ ਮੁਕਾਬਲਾ 2022 'ਚ ਭਾਗ ਲੈਣ ਲਈ ਰਜਿਸਟਰੇਸ਼ਨ ਸ਼ੁਰੂ

ਬਠਿੰਡਾ, 5 ਮਾਰਚ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਸਰਕਾਰ ਦੁਆਰਾ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਲੋਂ ਪੰਜਾਬ ਦੇ ਨੌਜਵਾਨਾ ਲਈ ਸ਼ੰਘਾਈ (ਚੀਨ) ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲੇ ਲਈ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ | ਇਸ ਸਬੰਧੀ ਵਧੀਕ ਡਿਪਟੀ ...

ਪੂਰੀ ਖ਼ਬਰ »

ਤਲਵੰਡੀ ਸਾਬੋ ਵਿਖੇ ਅਕਾਲੀ ਦਲ ਦੇ ਸ਼ਹਿਰੀ ਅਹੁਦੇਦਾਰਾਂ ਦੀ ਮੀਟਿੰਗ

ਤਲਵੰਡੀ ਸਾਬੋ, 5 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੀ ਕੈਪਟਨ ਸਰਕਾਰ ਤੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ 8 ਮਾਰਚ ਨੂੰ ਸੂਬੇ ਭਰ ਵਿਚ ਕੀਤੇ ਜਾ ਰਹੇ ਹਲਕਾ ਪੱਧਰੀ ਰੋਸ ...

ਪੂਰੀ ਖ਼ਬਰ »

ਸ.ਸ.ਸ.ਸਕੂਲ ਜੱਸੀ ਪੌ ਵਾਲੀ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਕੋਟਫੱਤਾ, 5 ਮਾਰਚ (ਰਣਜੀਤ ਸਿੰਘ ਬੁੱਟਰ)- ਸ.ਸ.ਸ.ਸ. ਜੱਸੀ ਪੌ ਵਾਲੀ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਕਾਂਗਰਸ ਦੇ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਹਰਵਿੰਦਰ ਸਿੰਘ ਲਾਡੀ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ ਅਤੇ ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਆਈ.ਜੀ.ਅਤੇ ਐਸ.ਐਸ.ਪੀ ਬਠਿੰਡਾ ਨੇ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਵਾਈ

ਬਠਿੰਡਾ, 5 ਮਾਰਚ (ਕੰਵਲਜੀਤ ਸਿੰਘ ਸਿੱਧੂ)- ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਈ.ਜੀ. ਬਠਿੰਡਾ ਰੇਂਜ ਸ੍ਰੀ ਜਸਕਰਨ ਸਿੰਘ ਅਤੇ ਐਸ.ਐਸ.ਪੀ. ਸ੍ਰੀ ਭੁਪਿੰਦਰਜੀਤ ਸਿੰਘ ਵਿਰਕ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਕੋਰੋਨਾ ਵੈਕਸੀਨ ਦੀ ਦੂਸਰੀ ਡੋਜ਼ ...

ਪੂਰੀ ਖ਼ਬਰ »

ਸਾਬਕਾ ਸਰਪੰਚ ਗਮਦੂਰ ਸਿੰਘ ਮੁਨਸ਼ੀ ਨੂੰ ਸ਼ਰਧਾਜ਼ਲੀਆਂ ਭੇਟ

ਮਹਿਰਾਜ, 5 ਮਾਰਚ (ਸੁਖਪਾਲ ਮਹਿਰਾਜ)- ਚੰਗਾ ਇਨਸਾਨ ਆਪਣੀਆਂ ਪਰਿਵਾਰਕ ਜ਼ਿੰਮੇਵਾਰੀਆਂ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਦੀ ਸੋਝੀ ਰੱਖਦਿਆਂ ਨਰੋਏ ਸਮਾਜ ਦੀ ਸਿਰਜਣਾ ਵਿਚ ਵੀ ਆਪਣਾ ਯੋਗਦਾਨ ਦਿੰਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਦੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀਆਂ ਮੰਗਾਂ ਅਣਗੌਲਿਆ ਕਰਨ ਬਠਿੰਡਾ 'ਚ ਰੋਸ ਰੈਲੀ ਦਾ ਐਲਾਨ

ਬਠਿੰਡਾ, 5 ਮਾਰਚ (ਸਟਾਫ਼ ਰਿਪੋਰਟਰ)-ਪੰਜਾਬ ਨੰਬਰਦਾਰ ਯੂਨੀਅਨ ਵਲੋਂ ਰਾਜ ਸਰਕਾਰ 'ਤੇ ਉਨ੍ਹਾਂ ਦੀਆਂ ਮੰਗਾਂ ਹੋਈਆਂ ਮੰਗਾਂ ਨੂੰ ਅਣਗੌਲਿਆ ਕਰਨ ਦੇ ਰੋਸ ਵਜੋਂ ਇਕ ਰੈਲੀ ਕਰਨ ਦਾ ਐਲਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜਥੇਬੰਦੀ ਦੀਆਂ ਮੰਗਾਂ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਹੈਲਪਲਾਈਨ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਸਮੇਤ ਸਮੁੱਚੀ ਟੀਮ ਨੂੰ ਲਗਾਈ ਕੋਰੋਨਾ ਵੈਕਸੀਨ

ਰਾਮਾਂ ਮੰਡੀ, 5 ਮਾਰਚ (ਤਰਸੇਮ ਸਿੰਗਲਾ)-ਸਮਾਜਿਕ ਸੰਸਥਾ ਹੈਲਪਲਾਈਨ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲੈਹਰੀ ਸਮੇਤ ਸਮੁੱਚੀ ਟੀਮ ਨੂੰ ਅੱਜ ਸਿਵਲ ਹਸਪਤਾਲ ਰਾਮਾਂ ਵਿਖੇ ਐਸ. ਐਮ. ਓ. ਡਾ. ਰਮੇਸ਼ ਮਹੇਸ਼ਵਰੀ ਦੀ ਅਗਵਾਈ ਹੇਠ ਪਹਿਲੇ ਗੇੜ ਦੀ ਕੋਰੋਨਾ ਵੈਕਸੀਨ ਦੇ ...

ਪੂਰੀ ਖ਼ਬਰ »

ਪਿੰ੍ਰਟਿੰਗ ਪੈੱ੍ਰਸ 'ਚੋਂ 5 ਲੱਖ ਰੁਪਏ ਦਾ ਸਾਮਾਨ ਚੋਰੀ

ਬਠਿੰਡਾ, 5 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੀ ਅਮਰੀਕ ਰੋਡ ਸਥਿਤ ਜਨਤਾ ਪਿ੍ੰਟਿੰਗ ਪੈੱ੍ਰਸ ਵਿਚ ਲਗਾਤਾਰ ਤੀਸਰੇ ਦਿਨ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਚੋਰ ਪੈੱ੍ਰਸ 'ਚੋਂ ਕਰੀਬ 5 ਲੱਖ ਰੁਪਏ ਦਾ ਸਾਮਾਨ ਚੋਰੀ ਕਰਕੇ ਲੈ ਗਏ ਹਨ, ਪਰ ਅਜੇ ਤੱਕ ਪੁਲਿਸ ਨੂੰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਤਲਵੰਡੀ ਸਾਬੋ, 5 ਮਾਰਚ (ਰਣਜੀਤ ਸਿੰਘ ਰਾਜੂ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਅੱਜ ਬਲਾਕ ਪ੍ਰਧਾਨ ਡਾ. ਰਾਜਵੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਬਠਿੰਡਾ ਤੋਂ ਵਿਸ਼ੇਸ਼ ਤੌਰ 'ਤੇ ਡਾ. ਨਰੇਸ਼ ਗੋਇਲ ਪੁੱਜੇ | ਮੀਟਿੰਗ ...

ਪੂਰੀ ਖ਼ਬਰ »

ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਦੇ ਵਿਦਿਆਰਥੀ ਨੇ ਇੰਟਰਨੈਸ਼ਨਲ ਕੁਸ਼ਤੀ ਚੈਂਪੀਅਨਸ਼ਿਪ ਵਿਚ ਜਿੱਤਿਆ ਸੋਨ ਤਮਗਾ

ਸੀਂਗੋ ਮੰਡੀ, 5 ਮਾਰਚ (ਲੱਕਵਿੰਦਰ ਸ਼ਰਮਾ)- ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਜਸਪ੍ਰੀਤ ਸਿੰਘ ਰਾਈਆ ਨੇ ਅੰਡਰ-17 ਉਮਰ ਵਰਗ ਵਿਚ ਭਾਰਤ ਦੀ ਕੁਸ਼ਤੀ ਟੀਮ ਵਿਚ ਭਾਗ ਲੈਂਦੇ ਹੋਏ ਨੇਪਾਲ ਦੀ ਧਰਤੀ 'ਤੇ ਕੁਸ਼ਤੀ ਖੇਡ 'ਚ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ ਦੌਰਾਨ ਪੁਲਿਸ ਦੇ ਜੁਲਮ ਦਾ ਸ਼ਿਕਾਰ ਹੋਈ ਨੌਦੀਪ ਕੌਰ ਦਾ ਸਮਾਜ ਸੇਵੀ ਸੰਸਥਾਵਾਂ ਵਲੋਂ ਸਨਮਾਨ

ਭੁੱਚੋ ਮੰਡੀ, 5 ਮਾਰਚ (ਬਿੱਕਰ ਸਿੰਘ ਸਿੱਧੂ)-ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਮਜ਼ਦੂਰਾਂ ਦੇ ਹੱਕਾਂ ਲਈ ਲੜਨ ਵਾਲੀ ਮੁਟਿਆਰ ਨੌਦੀਪ ਕੌਰ ਜਿਸ ਨੂੰ ਦਿੱਲੀ ਕਿਸਾਨ ਸੰਘਰਸ਼ ਦੌਰਾਨ ਹਰਿਆਣਾ ਪੁਲਿਸ ਨੇ ਚੁੱਕ ਕੇ ਉਸ ਉੱਪਰ ਭਾਰੀ ਜ਼ੁਲਮ ਕੀਤਾ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ 'ਰੰਗ' ਸਿਰਲੇਖ ਹੇਠ ਇਕ ਰੋਜ਼ਾ ਵਰਕਸ਼ਾਪ

ਤਲਵੰਡੀ ਸਾਬੋ, 5 ਮਾਰਚ (ਰਣਜੀਤ ਸਿੰਘ ਰਾਜੂ, ਰਵਜੋਤ ਰਾਹੀ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਪਿ੍ੰਸੀਪਲ ਡਾ.ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਹੋਮ ਸਾਇੰਸ ਵਿਭਾਗ ਵਲੋਂ ਪੀਡੀਲਾਈਟ ਕੰਪਨੀ ਦੇ ਸਹਿਯੋਗ ਨਾਲ ਇਕ ਰੋਜ਼ਾ ਫੈਬਰਿਕ ...

ਪੂਰੀ ਖ਼ਬਰ »

ਵੈਟਰਨ ਅਥਲੀਟ ਪਕਿੰਦਰ ਸਿੰਘ ਤੇ ਪਿ੍ੰ. ਰਮਨਦੀਪ ਗਿੱਲ ਨੂੰ ਸਦਮਾ, ਪਿਤਾ ਦਾ ਦਿਹਾਂਤ

ਬਠਿੰਡਾ, 5 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁਲਤਾਨੀਆਂ ਪਿੰਡ ਦੇ ਵਸਨੀਕ ਅੰਤਰ-ਰਾਸ਼ਟਰੀ ਵੈਟਰਨ ਅਥਲੀਟ ਪਕਿੰਦਰ ਸਿੰਘ ਓ.ਐਨ.ਜੀ. ਦੇਹਰਾਦੂਨ ਅਤੇ ਰਮਨਦੀਪ ਸਿੰਘ ਗਿੱਲ ਪਿ੍ੰਸੀਪਲ ਡਾਇਟ, ਦਿਓਣ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਅੱਜ ਉਨ੍ਹਾਂ ਦੇ ...

ਪੂਰੀ ਖ਼ਬਰ »

ਤਹਿ ਸਮੇਂ ਅਨੁਸਾਰ ਮੁਕੰਮਲ ਕੀਤੇ ਜਾਣ ਵਿਕਾਸ ਕਾਰਜ-ਹਰਸਿਮਰਤ ਕੌਰ ਬਾਦਲ

ਬਠਿੰਡਾ, 5 ਮਾਰਚ (ਸਟਾਫ਼ ਰਿਪੋਰਟਰ)- ਜ਼ਿਲ੍ਹਾ ਪੱਧਰੀ ਵਿਕਾਸ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਤਿਮਾਹੀ ਮੀਟਿੰਗ ਇਸ ਦੇ ਚੇਅਰਪਰਸਨ ਮੈਂਬਰ ਪਾਰਲੀਮੈਂਟ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਸਾਇੰਸ ਲਾਈਵ ਪ੍ਰੋਗਰਾਮ 8 ਨੂੰ

ਬਠਿੰਡਾ, 5 ਮਾਰਚ (ਕੰਵਲਜੀਤ ਸਿੰਘ ਸਿੱਧੂ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿਖੇ 8 ਮਾਰਚ ਨੂੰ Tਸਾਇੰਸ ਹੈ ਜ਼ਿੰਦਗੀ, ਵਿਗਿਆਨ ਵਿਚ ਸਫਲ ਕੈਰੀਅਰ ਬਣਾਓ'' ਵਿਸ਼ੇ 'ਤੇ ਆਧਾਰਿਤ ਸਾਇੰਸ ਲਾਈਵ ਪ੍ਰੋਗਰਾਮ ਕਰਵਾਇਆ ਜਾਵੇਗਾ ਜੋ ...

ਪੂਰੀ ਖ਼ਬਰ »

ਦਿਉਣ ਦੀ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਨਾਲ ਹੋਈ

ਬੱਲੂਆਣਾ, 5 ਮਾਰਚ (ਗੁਰਨੈਬ ਸਾਜਨ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਉਪਰ ਥੋਪੇ ਤਿੰਨ ਖੇਤੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੇ ਵੱਖ ਵੱਖ ਬਾਰਡਰਾਂ ਅਤੇ ਪੰਜਾਬ ਵਿਚ ਕਾਰਪੋਰੇਟ ਘਰਾਣਿਆਂ ਦੇ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਮੁੱਖ ਰੱਖਦਿਆਂ ਬਠਿੰਡਾ ...

ਪੂਰੀ ਖ਼ਬਰ »

ਵਿਭਾਗਾਂ ਦੇ ਪੁਨਰ ਗਠਨ ਨੂੰ ਰੋਕਣ ਸਬੰਧੀ ਪੁੱਡਾ ਕਰਮਚਾਰੀਆਂ ਨੇ ਦੋ ਘੰਟੇ ਕੀਤੀ ਕਲਮ ਛੋੜ ਹੜਤਾਲ

ਬਠਿੰਡਾ, 5 ਮਾਰਚ (ਅਵਤਾਰ ਸਿੰਘ)-ਪੰਜਾਬ ਸਰਕਾਰ ਦੀ ਤਰਫ਼ੋਂ ਵਿਭਾਗਾਂ ਦਾ ਮੁੜ ਪੁਨਰਗਠਨ ਕਰਨ ਦੇ ਵਿਰੋਧ ਵਿਚ ਪੱੁਡਾ ਵਿਭਾਗ ਵਿਚ ਡੈਪੂਟੇਸ਼ਨ 'ਤੇ ਆਏ ਅਧਿਕਾਰੀਆਂ, ਕਰਮਚਾਰੀਆਂ ਦੇ ਵਿਰੋਧ ਵਿਚ ਅੱਜ ਪੁੱਡਾ ਮੁਲਾਜ਼ਮਾਂ ਤਾਲਮੇਲ ਸੰਘਰਸ਼ ਕਮੇਟੀ ਅਤੇ ਪੁੱਡਾ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਲਈ ਸੇਵਾ ਕੇਂਦਰਾਂ ਵਿਚ ਰਜਿਸਟ੍ਰੇਸ਼ਨ ਸ਼ੁਰੂ

ਬਠਿੰਡਾ, 5 ਮਾਰਚ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਸ਼੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਬਜ਼ੁਰਗਾਂ ਅਤੇ ਸਹਿ ਰੋਗਾਂ ਵਾਲੇ ਵਿਅਕਤੀਆਂ ਦੀ ਸਹੂਲਤ ਲਈ ਪ੍ਰਸ਼ਾਸਨ ਵਲੋਂ ਹੁਣ ਜ਼ਿਲ੍ਹੇ ਦੇ ਸਮੁੱਚੇ 33 ਸੇਵਾ ਕੇਂਦਰਾਂ 'ਚ ਕੋਵਿਡ -19 ਟੀਕਾਕਰਨ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਖੇਤਾ ਸਿੰਘ ਬਸਤੀ 'ਚ ਕੱਢਿਆ ਮਾਰਚ

ਬਠਿੰਡਾ, 5 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਨੇ ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸਥਾਨਕ ਖੇਤਾ ਸਿੰਘ ਬਸਤੀ ਵਿਚ ਮਾਰਚ ਕੱਢਿਆ ਅਤੇ ਲੋਕਾਂ ਨੂੰ 12 ਮਾਰਚ ਨੂੰ ਪਰਿਵਾਰਾਂ ਸਮੇਤ ...

ਪੂਰੀ ਖ਼ਬਰ »

ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਬੇਹੋਸ਼

ਬਠਿੰਡਾ, 5 ਮਾਰਚ (ਅਵਤਾਰ ਸਿੰਘ)-ਸਥਾਨਕ ਸਰਹਿੰਦ ਨਹਿਰ ਕੋਲ ਸਥਿਤ ਜਨਤਾ ਨਗਰ ਗਲੀ ਨੰਬਰ-7 ਦੇ ਕੋਲ ਇਕ ਨੌਜਵਾਨ ਗੰਭੀਰ ਹਾਲਤ ਵਿਚ ਬੇਹੋਸ਼ ਮਿਲਣ ਦੀ ਸੂਚਨਾ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਨੂੰ ਮਿਲੀ ਤਾਂ ਟੀਮ ਮੈਂਬਰ ਮਨੀਕਰਨ ਅਤੇ ਰਜਿੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX