ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  1 day ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  1 day ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਬਰਨਾਲਾ

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਪੱਕਾ ਮੋਰਚਾ 156ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 5 ਮਾਰਚ (ਧਰਮਪਾਲ ਸਿੰਘ)-ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ 30 ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਚ ਲਾਇਆ ਪੱਕਾ ਮੋਰਚਾ 156ਵੇਂ ਦਿਨ 'ਚ ਸ਼ਾਮਲ ਹੋ ਗਿਆ | ਇਸ ਸਮੇਂ ਧਰਨੇ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸੰਘਰਸ਼ ਫ਼ਰੰਟ ਬਰਨਾਲਾ ਵਲੋਂ ਭੁੱਖ ਹੜਤਾਲ ਚੌਥੇ ਦਿਨ ਵੀ ਜਾਰੀ

ਬਰਨਾਲਾ, 5 ਮਾਰਚ (ਅਸ਼ੋਕ ਭਾਰਤੀ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਫ਼ਰੰਟ ਬਰਨਾਲਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਚੌਥੇ ਦਿਨ ਵੀ ਡੀ.ਸੀ. ਦਫ਼ਤਰ ਅੱਗੇ ਭੁੱਖ ਹੜਤਾਲ ਜਾਰੀ ਰਹੀ | ਇਸ ਮੌਕੇ ਜ਼ਿਲ੍ਹਾ ਕਨਵੀਨਰ ਅਨਿਲ ਕੁਮਾਰ ਬਰਨਾਲਾ, ਮੋਹਨ ਸਿੰਘ ...

ਪੂਰੀ ਖ਼ਬਰ »

- ਮਾਮਲਾ ਲੜਕੀ ਨਾਲ ਸਮੂਹਿਕ ਜਬਰ ਜਨਾਹ ਦਾ-
ਸੰਘਰਸ਼ ਕਮੇਟੀ ਤੇ ਪੀੜ੍ਹਤ ਪਰਿਵਾਰ ਵਲੋਂ ਬਾਕੀ ਰਹਿੰਦੇ ਮੁਲਜ਼ਮਾਂ ਨੂੰ ਜਲਦ ਗਿ੍ਫ਼ਤਾਰ ਕਰਨ ਦੀ ਮੰਗ

ਬਰਨਾਲਾ, 5 ਮਾਰਚ (ਰਾਜ ਪਨੇਸਰ)-ਸ਼ਹਿਰ ਦੇ ਪੱਤੀ ਰੋਡ ਦੀ ਰਹਿਣ ਵਾਲੀ ਇਕ ਲੜਕੀ ਨੂੰ ਵੱਖ-ਵੱਖ ਜਗ੍ਹਾ 'ਤੇ ਲੁਕੋ ਕੇ ਰੱਖਣ ਅਤੇ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਭਾਵੇਂ ਕਿ ਪੁਲਿਸ ਵਲੋਂ 4 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਪਰ ਬਾਕੀ ਰਹਿੰਦੇ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਨਿੱਜੀ ਸਕੂਲ ਪ੍ਰਬੰਧਕਾਂ ਨਾਲ ਮੀਟਿੰਗ

ਬਰਨਾਲਾ, 5 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹੇ ਦੇ ਸਕੂਲਾਂ ਵਿਚ ਵਿਦਿਆਰਥੀਆਂ ਦੀ ਪੁਖ਼ਤਾ ਸੁਰੱਖਿਆ ਅਤੇ ਪੰਜਾਬ ਸਰਕਾਰ ਦੀਆਂ ਟਰਾਂਸਪੋਰਟ ਸਬੰਧੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ...

ਪੂਰੀ ਖ਼ਬਰ »

ਕਿਸਾਨ ਮੋਰਚੇ 'ਚ ਪੁਸਤਕਾਂ ਰੂਪੀ ਲੋਅ ਵੰਡੇਗਾ ਤਰਕਸ਼ੀਲ ਕਾਫ਼ਲਾ

ਬਰਨਾਲਾ, 5 ਮਾਰਚ (ਅਸ਼ੋਕ ਭਾਰਤੀ)-ਦਿੱਲੀ ਦੇ ਕਿਸਾਨ ਮੋਰਚੇ ਵਿਚ ਪੁਸਤਕਾਂ ਦੀ ਲੋਅ ਵੰਡਣ ਲਈ ਤਰਕਸ਼ੀਲ ਸੁਸਾਇਟੀ ਪੰਜਾਬ ਦਾ ਵੱਡਾ ਕਾਫ਼ਲਾ ਭਲਕੇ ਦਿੱਲੀ ਦੇ ਵੱਖ-ਵੱਖ ਬਾਰਡਰਾਂ ­'ਤੇ ਪਹੁੰਚੇਗਾ | ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸੂਬਾ ਜਥੇਬੰਦਕ ਮੁਖੀ ...

ਪੂਰੀ ਖ਼ਬਰ »

ਖਪਤਕਾਰ ਫੋਰਮ ਬਰਨਾਲਾ ਵਲੋਂ ਸਟਾਰ ਹੈਲਥ ਇੰਸ਼ੋਰੈਂਸ ਕੰਪਨੀ ਨੂੰ ਸ਼ਿਕਾਇਤਕਰਤਾ ਦੇ ਰੁਪਏ ਵਾਪਸ ਕਰਨ ਦਾ ਹੁਕਮ

ਬਰਨਾਲਾ, 5 ਮਾਰਚ (ਧਰਮਪਾਲ ਸਿੰਘ)-ਜ਼ਿਲ੍ਹਾ ਖਪਤਕਾਰ ਫੋਰਮ ਬਰਨਾਲਾ ਨੇ ਸਟਾਰ ਹੈਲਥ ਇੰਸ਼ੋਰੈਂਸ ਕੰਪਨੀ ਨੂੰ ਸ਼ਿਕਾਇਤਕਰਤਾ ਦੇ ਬੀਮੇ ਦੀ ਰਕਮ 1 ਲੱਖ 34 ਹਜਾਰ 150 ਰੁਪਏ ਵਾਪਸ ਕਰਨ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਦੀਪਕ ਕੁਮਾਰ ਬਾਂਸਲ ਵਾਸੀ ਕੇ.ਸੀ. ਰੋਡ ...

ਪੂਰੀ ਖ਼ਬਰ »

ਤਪਾ ਤੋਂ ਕਾਂਵੜੀਆਂ ਦਾ ਵੱਡਾ ਜਥਾ ਹਰਿਦੁਆਰ ਲਈ ਰਵਾਨਾ

ਤਪਾ ਮੰਡੀ, 5 ਮਾਰਚ (ਪ੍ਰਵੀਨ ਗਰਗ)-ਮਹਾਂਸ਼ਿਵਰਾਤਰੀ ਦੇ ਸ਼ੁੱਭ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਮਹਾਂ ਦੇਵ ਕਾਂਵੜ ਸੰਘ ਤਪਾ ਤੋਂ ਕਾਂਵੜੀਆਂ ਦਾ ਇਕ ਵੱਡਾ ਜਥਾ ਸ੍ਰੀ ਹਰਿਦੁਆਰ ਲਈ ਰਵਾਨਾ ਹੋਇਆ | ਜਾਣਕਾਰੀ ਦਿੰਦੇ ਹੋਏ ਕਾਂਵੜ ਸੰਘ ਦੇ ਸਮੂਹ ਮੈਂਬਰਾਂ ਨੇ ...

ਪੂਰੀ ਖ਼ਬਰ »

ਥਾਣਾ ਸਿਟੀ-1 ਤੋਂ ਕੁਝ ਦੂਰੀ 'ਤੇ ਚੋਰਾਂ ਵਲੋਂ ਫਾਰਚੂਨਰ ਕਾਰ ਚੋਰੀ

ਬਰਨਾਲਾ, 5 ਮਾਰਚ (ਰਾਜ ਪਨੇਸਰ)-ਪੁਲਿਸ ਦੇ ਡਰ ਨੂੰ ਛਿੱਕੇ ਟੰਗਦਿਆਂ ਚੋਰਾਂ ਨੇ ਥਾਣਾ ਸਿਟੀ-1 ਤੋਂ ਚੰਦ ਕਦਮਾਂ ਦੀ ਦੂਰੀ ਤੋਂ ਬੀਤੀ ਰਾਤ ਸਦਰ ਬਾਜ਼ਾਰ ਦੇ ਨਾਲ ਲਗਦੀ ਗਲੀ 'ਚੋਂ ਫਾਰਚੂਨਰ ਕਾਰ ਚੋਰੀ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਬੀ. ਜਵੇਲਰਜ਼ ਦੇ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਨਿੱਜੀ ਸਕੂਲ ਪ੍ਰਬੰਧਕਾਂ ਨਾਲ ਮੀਟਿੰਗ

ਬਰਨਾਲਾ, 5 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹੇ ਦੇ ਸਕੂਲਾਂ ਵਿਚ ਵਿਦਿਆਰਥੀਆਂ ਦੀ ਪੁਖ਼ਤਾ ਸੁਰੱਖਿਆ ਅਤੇ ਪੰਜਾਬ ਸਰਕਾਰ ਦੀਆਂ ਟਰਾਂਸਪੋਰਟ ਸਬੰਧੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ...

ਪੂਰੀ ਖ਼ਬਰ »

ਕਾਲੇ ਬਿੱਲੇ ਲਗਾ ਕੇ ਅਣਮਿਥੇ ਸਮੇਂ ਲਈ ਕੀਤੀ ਕਲਮਛੋੜ ਹੜਤਾਲ

ਸ਼ਹਿਣਾ, 5 ਮਾਰਚ (ਸੁਰੇਸ਼ ਗੋਗੀ)-ਵੀਰਵਾਰ ਨੂੰ ਬਲਾਕ ਖੇਤੀਬਾੜੀ ਤੇ ਕਿਸਾਨ ਭਲਾਈ ਦਫ਼ਤਰ ਸ਼ਹਿਣਾ ਵਿਖੇ ਆਤਮਾ ਸਟਾਫ਼ ਦੇ ਕਰਮਚਾਰੀਆਂ ਨੇ ਜਥੇਬੰਦੀ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਕਾਲੇ ਬਿੱਲੇ ਲਗਾ ਕੇ ਅਣਮਿਥੇ ਸਮੇਂ ਲਈ ਕਲਮਛੋੜ ਹੜਤਾਲ ਕਰ ਕੇ ...

ਪੂਰੀ ਖ਼ਬਰ »

ਅੱਜ ਤੋਂ ਮੁੜ ਸ਼ੁਰੂ ਹੋਵੇਗੀ ਬਿਨਾਂ ਰਿਜ਼ਰਵੇਸ਼ਨ ਯਾਤਰੀ ਰੇਲ ਗੱਡੀ

ਬਰਨਾਲਾ, 5 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਰੇਲ ਮੰਤਰਾਲੇ ਦੁਆਰਾ ਕੋਰੋਨਾ ਮਹਾਂਮਾਰੀ ਅਤੇ ਕਿਸਾਨ ਅੰਦੋਲਨ ਦੇ ਚੱਲਦੇ ਲਗਪਗ 1 ਸਾਲ ਤੋਂ ਬੰਦ ਪੈਸੰਜਰ ਗੱਡੀਆਂ ਫਿਰ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ | ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਚੀਫ਼ ਬੁਕਿੰਗ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਭਾਗ ਲਿਆ

ਭਦੌੜ, 5 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਤਿਨਾਮੁ ਸਰਬ ਕਲਿਆਣ ਟਰੱਸਟ (ਰਜਿ:) ਚੰਡੀਗੜ੍ਹ ਵਲੋਂ ਸੁਪਰਵਾਈਜ਼ਰ ਭਾਈ ਹਰਦੀਪ ਸਿੰਘ ਲੋਪੋ ਦੀ ਰਹਿਨੁਮਾਈ ਹੇਠ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਦੀ ਗੁਰਮਤਿ ...

ਪੂਰੀ ਖ਼ਬਰ »

ਟੱਲੇਵਾਲ ਦੀ ਸੰਗਤ ਵਲੋਂ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਦਿਨ ਲਗਾਏ ਲੰਗਰ

ਟੱਲੇਵਾਲ, 5 ਮਾਰਚ (ਸੋਨੀ ਚੀਮਾ)-ਸੰਤ ਬਾਬਾ ਸੁੰਦਰ ਸਿੰਘ ਜੀ ਕੈਨੇਡੀਅਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਕਰਨੈਲ ਸਿੰਘ ਦੀ ਅਗਵਾਈ ਵਿਚ ਪਿੰਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ 4 ਅਤੇ 5 ਮਾਰਚ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਸੇਵਾ ਮੁਕਤ ਮਿਊਾਸਪਾਲ ਕਰਮਚਾਰੀ ਯੂਨੀਅਨ ਦੀ ਚੋਣ

ਬਰਨਾਲਾ, 5 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਰਿਟਾਇਰਡ ਮਿਊਾਸਪਲ ਕਰਮਚਾਰੀ ਯੂਨੀਅਨ ਨਗਰ ਕੌਂਸਲ ਬਰਨਾਲਾ ਦੀ ਚੋਣ ਐਕਟਿੰਗ ਪ੍ਰਧਾਨ ਮਹਿੰਦਰ ਸਿੰਘ ਦੀ ਦੇਖਰੇਖ ਹੋਈ | ਸਰਬਸੰਮਤੀ ਨਾਲ ਹੋਈ ਚੋਣ ਵਿਚ ਮੋਹਨ ਲਾਲ ਸ਼ਰਮਾ ਨੂੰ ਪ੍ਰਧਾਨ, ਅਸ਼ਵਨੀ ਕੁਮਾਰ ਸ਼ਰਮਾ ਨੂੰ ਮੀਤ ...

ਪੂਰੀ ਖ਼ਬਰ »

ਇਸਤਰੀ ਜਾਗਿ੍ਤੀ ਮੰਚ ਵਲੋਂ 8 ਨੂੰ ਦਿੱਲੀ ਧਰਨੇ 'ਚ ਕੀਤੀ ਜਾਵੇਗੀ ਸ਼ਮੂਲੀਅਤ

ਬਰਨਾਲਾ, 5 ਮਾਰਚ (ਧਰਮਪਾਲ ਸਿੰਘ)-ਇਸਤਰੀ ਜਾਗਿ੍ਤੀ ਮੰਚ ਵਲੋਂ ਕੌਮਾਂਤਰੀ ਔਰਤ ਦਿਹਾੜਾ ਕਿਸਾਨੀ ਸੰਘਰਸ਼ ਨੰੂ ਸਮਰਪਿਤ ਵੱਖ-ਵੱਖ ਪਿੰਡਾਂ 'ਚ ਮਜ਼ਦੂਰ ਤੇ ਕਿਸਾਨ ਔਰਤਾਂ ਨਾਲ ਮੀਟਿੰਗਾਂ ਕਰ ਕੇ ਦਿੱਲੀ ਵਿਖੇ 8 ਮਾਰਚ ਨੂੰ ਧਰਨੇ 'ਚ ਸ਼ਮੂਲੀਅਤ ਕਰਨ ਲਈ ਲਾਮਬੰਦ ਕੀਤਾ ...

ਪੂਰੀ ਖ਼ਬਰ »

ਸਾਬਕਾ ਸਰਪੰਚ ਹਰਭਜਨ ਸਿੰਘ ਮਹਿਲ ਖ਼ੁਰਦ ਨੂੰ ਸ਼ਰਧਾਂਜਲੀਆਂ

ਮਹਿਲ ਕਲਾਂ, 5 ਮਾਰਚ (ਅਵਤਾਰ ਸਿੰਘ ਅਣਖੀ)-ਉੱਘੇ ਸਮਾਜ ਸੇਵੀ ਸਾਬਕਾ ਸਰਪੰਚ ਹਰਭਜਨ ਸਿੰਘ ਮਹਿਲ ਖ਼ੁਰਦ ਨਮਿੱਤ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਵੱਡਾ ਗੁਰਦੁਆਰਾ ਸਾਹਿਬ ਮਹਿਲ ਖ਼ੁਰਦ ਵਿਖੇ ਹੋਇਆ | ਇਸ ਮੌਕੇ ਭਾਈ ਗੁਰਦੀਪ ਸਿੰਘ, ਬੀਬੀ ਕੌਲਾਂ ਜੀ ਭਲਾਈ ...

ਪੂਰੀ ਖ਼ਬਰ »

'ਜਵਾਬ ਮੰਗਦਾ ਪੰਜਾਬ' ਮੁਹਿੰਮ ਤਹਿਤ ਪਿੰਡ ਗਹਿਲ ਵਿਖੇ ਅਕਾਲੀ ਆਗੂਆਂ ਨੇ ਕੀਤੀ ਮੀਟਿੰਗ

ਟੱਲੇਵਾਲ, 5 ਮਾਰਚ (ਸੋਨੀ ਚੀਮਾ)-ਸ: ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਦੇ ਆਦੇਸ਼ਾਂ ਅਨੁਸਾਰ ਕੈਪਟਨ ਸਰਕਾਰ ਵਲੋਂ ਕੀਤੇ ਗਏ ਵਾਅਦੇ ਨਾ ਪੂਰੇ ਕਰਨ ਦੇ ਵਿਰੋਧ 'ਚ ਦਿੱਤੇ ਜਾ ਰਹੇ 8 ਮਾਰਚ ਨੂੰ 'ਜਵਾਬ ਮੰਗਦਾ ਪੰਜਾਬ' ਤਹਿਤ ਹਲਕਾ ਪੱਧਰੀ ਧਰਨਿਆਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਕਟ ਪ੍ਰਬੰਧਨ ਗਰੁੱਪ ਦੀ ਮੀਟਿੰਗ

ਬਰਨਾਲਾ, 5 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਸੰਕਟ ਪ੍ਰਬੰਧਨ ਗਰੁੱਪ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ | ਮੀਟਿੰਗ ਦੌਰਾਨ ਸ੍ਰੀ ਡੇਚਲਵਾਲ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਨਅਤੀ, ਤੇਜ਼ਾਬੀ ਦੁਖਾਂਤ ਜਾਂ ਹੋਰ ਅਚਨਚੇਤੀ ਸੰਕਟ ਦੀ ਸਥਿਤੀ ਵਿਚ ਸਾਰੇ ਵਿਭਾਗਾਂ ਦਾ ਆਪਣੀ ਭੂਮਿਕਾ, ਜ਼ਿੰਮੇਵਾਰੀ ਤੇ ਕਾਰਜਪ੍ਰਣਾਲੀ ਤੋਂ ਜਾਣੂ ਹੋਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਅਜਿਹੀ ਕਿਸੇ ਵੀ ਸਥਿਤੀ ਦਾ ਸਫਲਤਾਪੂਰਵਕ ਟਾਕਰਾ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਟਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਇਸ ਸਬੰਧੀ ਮੌਕ ਡਰਿੱਲ ਵੀ ਕੀਤੀ ਜਾ ਚੁੱਕੀ ਹੈ | ਮੌਕ ਡਰਿੱਲ ਦਾ ਮਕਸਦ ਸਕੰਟ ਪ੍ਰਬੰਧਨ ਪ੍ਰਣਾਲੀ 'ਚ ਹੋਰ ਸੁਧਾਰ ਕਰਨਾ ਸੀ, ਇਸ ਲਈ ਸਾਰੇ ਵਿਭਾਗ ਆਪਣੀ ਕਾਰਜਪ੍ਰਣਾਲੀ 'ਚ ਹੋਰ ਸੁਧਾਰ ਲਿਆਉਣ | ਡਿਪਟੀ ਡਾਇਰੈਕਟਰ (ਫ਼ੈਕਟਰੀਆਂ) ਇੰਜ: ਸਾਹਿਲ ਗੋਇਲ ਨੇ ਮੀਟਿੰਗ ਦੇ ਏਜੰਡੇ ਬਾਰੇ ਦੱਸਿਆ ਅਤੇ ਕਿਸੇ ਵੀ ਸਨਅਤੀ ਜਾਂ ਫ਼ੈਕਟਰੀਆਂ ਆਦਿ 'ਚ ਅਚਨਚੇਤੀ ਦੁਖਾਂਤ ਦੇ ਟਾਕਰੇ ਲਈ ਲੋੜੀਂਦੇ ਪ੍ਰਬੰਧਾਂ 'ਤੇ ਗੱਲ ਕੀਤੀ | ਮੀਟਿੰਗ ਵਿਚ ਐਸ.ਡੀ.ਐਮ. ਵਰਜੀਤ ਵਾਲੀਆ, ਡੀ.ਐਸ.ਪੀ. ਵਿਲੀਅਮ ਜੇਜੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਖੇਤੀਬਾੜੀ ਵਿਭਾਗ ਦੇ ਆਤਮਾ ਸਟਾਫ਼ ਵਲੋਂ ਹੱਕੀ ਮੰਗਾਂ ਲਈ ਕਲਮ ਛੋੜ ਹੜਤਾਲ

ਮਹਿਲ ਕਲਾਂ, 5 ਮਾਰਚ (ਤਰਸੇਮ ਸਿੰਘ ਗਹਿਲ)-ਬਲਾਕ ਖੇਤੀਬਾੜੀ ਦਫ਼ਤਰ ਮਹਿਲ ਕਲਾਂ ਵਿਖੇ ਸੇਵਾਵਾਂ ਨਿਭਾ ਰਹੇ ਆਤਮਾ ਸਟਾਫ਼ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਪਿਛਲੇ ਤਿੰਨ ਦਿਨਾਂ ਕਲਮ ਛੋੜ ਹੜਤਾਲ 'ਤੇ ਬੈਠੇ ਮੁਲਾਜ਼ਮਾਂ ਵਲੋਂ ਚੌਥੇ ਦਿਨ ਵੀ ਹੜਤਾਲ ਜਾਰੀ ...

ਪੂਰੀ ਖ਼ਬਰ »

ਟਰੇਨਿੰਗ ਸੈਂਟਰ 'ਚੋਂ ਪੰਜ ਕੰਪਿਊਟਰ, ਇਕ ਪਿ੍ੰਟਰ ਤੇ ਇਕ ਪੋ੍ਰਜੈਕਟਰ ਚੋਰੀ, ਮਾਮਲਾ ਦਰਜ

ਬਰਨਾਲਾ, 5 ਮਾਰਚ (ਰਾਜ ਪਨੇਸਰ)-ਸਥਾਨਕ 16 ਏਕੜ ਪ੍ਰੇਮ ਪ੍ਰਧਾਨ ਮਾਰਕੀਟ ਦੀ ਬੈਕ ਸਾਈਡ ਸਥਿਤ ਇਕ ਟਰੇਨਿੰਗ ਸੈਂਟਰ ਦਾ ਤਾਲਾ ਤੋੜ ਕੇ ਚੋਰ ਪੰਜ ਕੰਪਿਊਟਰ, ਇਕ ਪਿ੍ੰਟਰ ਅਤੇ ਇਕ ਪ੍ਰੋਜੈਕਟਰ ਚੋਰੀ ਕਰ ਕੇ ਫ਼ਰਾਰ ਹੋ ਗਏ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ ਟਰੈਕਟਰ ਮਾਰਚ

ਟੱਲੇਵਾਲ, 5 ਮਾਰਚ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਵਲੋਂ ਦਿੱਲੀ ਮੋਰਚੇ ਦੇ ਸੱਦੇ ਤਹਿਤ 8 ਮਾਰਚ ਨੂੰ ਔਰਤ ਦਿਵਸ ਦਿੱਲੀ ਦੇ ਟਿੱਕਰੀ ਬਾਰਡਰ ਵਿਖੇ ਮਨਾਉਣ ਦੀਆਂ ਤਿਆਰੀਆਂ ਵਜੋਂ ਪਿੰਡ ਚੀਮਾ, ਗਹਿਲ, ਦੀਵਾਨੇ, ਸੋਹੀਆਂ, ...

ਪੂਰੀ ਖ਼ਬਰ »

ਬਾਬਾ ਨਗਨ ਦਾਸ ਦੀ ਯਾਦ 'ਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ

ਸ਼ਹਿਣਾ, 5 ਮਾਰਚ (ਸੁਰੇਸ਼ ਗੋਗੀ)-ਮਹਾਨ ਤਪੱਸਵੀ ਬਾਬਾ ਸਤਨਾਮ ਦਾਸ ਉਰਫ਼ ਬਾਬਾ ਨਗਨ ਦਾਸ ਦੀ ਯਾਦ ਵਿਚ ਗਊਸ਼ਾਲਾ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਦੇ ਭੋਗ ਪਿੰਡ ਮੌੜ ਨਾਭਾ ਵਿਖੇ ਪਾਏ ਗਏ | ਇਸ ਮੌਕੇ ਕਮੇਟੀ ਆਗੂਆਂ ਨੇ ਦੱਸਿਆ ...

ਪੂਰੀ ਖ਼ਬਰ »

ਪਿੰਡ ਨਿੰਮਵਾਲਾ ਮੌੜ ਦੀ ਪੰਚਾਇਤ ਨੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਸ਼ਹਿਣਾ, 5 ਮਾਰਚ (ਸੁਰੇਸ਼ ਗੋਗੀ)-ਪਿੰਡ ਨਿੰਮਵਾਲਾ ਮੌੜ ਦੀ ਪੰਚਾਇਤ ਵਲੋਂ ਪਿੰਡ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ | ਸਰਪੰਚ ਗੁਰਮੀਤ ਕੌਰ ਨੇ ਕਿਹਾ ਕਿ ਪਿੰਡ ਵਿਚ ਅਨੇਕਾਂ ਵਿਕਾਸ ਕਾਰਜ ਅਧੂਰੇ ਪਏ ਹਨ ਪਰ 12 ਲੱਖ ਦੀ ਆਈ ਗ੍ਰਾਂਟ ਨਾਲ ਵਿਕਾਸ ਕਾਰਜਾਂ ਦੀ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਨੇ ਦਿਲ ਖੋਲ੍ਹ ਕੇ ਗਰਾਂਟਾਂ ਜਾਰੀ ਕੀਤੀਆਂ-ਰਜਨੀਸ਼ ਕੁਮਾਰ

ਧਨੌਲਾ, 5 ਮਾਰਚ (ਜਤਿੰਦਰ ਸਿੰਘ ਧਨੌਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਲਗਾਏ ਗਏ ਵਾਟਰ ਕੂਲਰ ਦਾ ਰਸਮੀਂ ਉਦਘਾਟਨ ਡਾ: ਰੂਪ ਚੰਦ ਬਾਂਸਲ, ਰਜਨੀਸ਼ ਕੁਮਾਰ ਆਲੂ, ਮੇਵਾ ਸਿੰਘ, ਰਜਿੰਦਰਪਾਲ ਸਿੰਘ ਰਾਜੀ, ਸੁਖਵਿੰਦਰ ਸਿੰਘ ਮੁੰਦਰੀ, ਸਰਵਣ ਸਿੰਘ ਬੰਗੇਹਰ, ...

ਪੂਰੀ ਖ਼ਬਰ »

ਸਵ: ਰਨਿਤ ਰਾਜ ਦੇ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ

ਬਰਨਾਲਾ, 5 ਮਾਰਚ (ਅਸ਼ੋਕ ਭਾਰਤੀ)-ਸ੍ਰੀ ਸਿਰੜੀ ਸਾਂਈ ਟਰੱਸਟ ਬਰਨਾਲਾ ਦੇ ਸਹਿਯੋਗ ਨਾਲ ਸਵ: ਰਨਿਤ ਰਾਜ ਦੇ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਐਸ.ਡੀ.ਐਮ. ਵਰਜਿਤ ਵਾਲੀਆ, ਐਸ.ਐਮ.ਓ. ਡਾ: ਤਿ੍ਪਤਜੋਤ ਕੌਂਸਲ, ਡਾਇਰੈਕਟਰ ...

ਪੂਰੀ ਖ਼ਬਰ »

ਮਹਾਂ ਸ਼ਿਵਰਾਤਰੀ ਨੂੰ ਲੈ ਕੇ ਸ਼ੋਭਾ ਯਾਤਰਾ ਕੱਢੀ

ਭਦੌੜ, 5 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਗਿਆਰਾਂ ਰੁਦਰ ਸ਼ਿਵ ਮੰਦਿਰ ਪੱਥਰਾਂ ਵਾਲੀ ਦੀ ਪ੍ਰਬੰਧਕ ਕਮੇਟੀ ਵਲੋਂ ਮਹਾਂ ਸ਼ਿਵਰਾਤਰੀ ਦਿਹਾੜੇ ਨੂੰ ਲੈ ਕੇ ਕਸਬਾ ਭਦੌੜ ਵਿਖੇ ਸੋਭਾ ਯਾਤਰਾ ਕੱਢੀ ਗਈ | ਬਾਅਦ ਦੁਪਹਿਰ ਸ਼ਿਵ ਮੰਦਰ ਵਿਚੋਂ ਰਵਾਨਾ ਹੋਈ ਇਹ ਯਾਤਰਾ ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਵਿਧਾਇਕ ਮੀਤ ਹੇਅਰ ਨੇ ਹਲਕਾ ਬਰਨਾਲਾ ਦੀਆਂ ਸਮੱਸਿਆਵਾਂ ਤੇ ਮੁੱਦੇ ਉਠਾਏ

ਬਰਨਾਲਾ, 5 ਮਾਰਚ (ਧਰਮਪਾਲ ਸਿੰਘ)-ਵਿਧਾਨ ਸਭਾ ਸੈਸ਼ਨ ਦੇ 5ਵੇਂ ਦਿਨ ਵਿਰੋਧੀ ਧਿਰ ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਮੁੱਦਿਆਂ 'ਤੇ ਸਰਕਾਰ ਨੂੰ ਸਵਾਲ ਕੀਤੇ ਗਏ | ਜਿਸ ਵਿਚ ਐਮ.ਐਲ.ਏ. ਬਰਨਾਲਾ ਮੀਤ ਹੇਅਰ ਨੇ ਆਪਣੇ ਹਲਕੇ ਦੇ ਸਬੰਧਤ ਮੁੱਦੇ ਚੁੱਕੇ | ਇਨ੍ਹਾਂ ਵਿਚੋਂ ਇਕ ...

ਪੂਰੀ ਖ਼ਬਰ »

ਕ੍ਰਿਕਟ ਅੰਡਰ-14 ਤੇ ਅੰਡਰ-16 ਲੜਕਿਆਂ ਦੀਆਂ ਟੀਮਾਂ ਦੀ ਚੋਣ ਲਈ ਚੋਣ ਟਰਾਇਲ ਕੱਲ੍ਹ

ਬਰਨਾਲਾ, 5 ਮਾਰਚ (ਅਸ਼ੋਕ ਭਾਰਤੀ)-ਜ਼ਿਲ੍ਹਾ ਬਰਨਾਲਾ ਦੀ ਕ੍ਰਿਕਟ ਅੰਡਰ-14 ਤੇ ਅੰਡਰ-16 ਲੜਕਿਆਂ ਦੀ ਟੀਮ ਦੀ ਚੋਣ ਲਈ ਟਰਾਇਲ 7 ਮਾਰਚ ਦਿਨ ਐਤਵਾਰ ਨੂੰ ਸਵੇਰੇ 9 ਵਜੇ ਟਰਾਈਡੈਂਟ ਕੰਪਲੈਕਸ ਸੰਘੇੜਾ ਵਿਖੇ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਡੀ.ਸੀ.ਏ. ਦੇ ਸੈਕਟਰੀ ਸ੍ਰੀ ...

ਪੂਰੀ ਖ਼ਬਰ »

ਮੰਗਾਂ ਪੂਰੀਆਂ ਹੋਣ ਉਪਰੰਤ ਮਾਪਿਆਂ ਵਲੋਂ ਧਰਨਾ ਸਮਾਪਤ

ਭਦੌੜ, 5 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ ਕਈ ਦਿਨਾਂ ਤੋਂ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਅੱਗੇ ਫ਼ੀਸਾਂ ਅਤੇ ਹੋਰ ਮੰਗਾਂ ਨੂੰ ਲੈ ਕੇ ਚੱਲ ਰਿਹਾ ਧਰਨਾ ਅੱਜ ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਵਿਚਕਾਰ ਆਪਸੀ ਸਹਿਮਤੀ ਬਣਨ ਨਾਲ ਸਮਾਪਤ ਹੋ ਗਿਆ ਹੈ | ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਤੇ ਸਿਹਤ ਕਰਮਚਾਰੀਆਂ ਨੂੰ ਕੋਰੋਨਾ ਵੈਕਸੀਨ ਲਗਾਈ

ਭਦੌੜ, 5 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ: ਬਲਵੀਰ ਸਿੰਘ ਸਿੱਧੂ ਅਤੇ ਸਿਵਲ ਸਰਜਨ ਬਰਨਾਲਾ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਹਸਪਤਾਲ ਭਦੌੜ ਵਿਖੇ ਲਾਏ ਕੈਂਪ ਦੌਰਾਨ ਕੋਵਿਡ-19 ਦੌਰਾਨ ਫ਼ਰੰਟ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਤੇ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸੰਘੇੜਾ ਵਿਖੇ 49ਵੀਂ ਅਥਲੈਟਿਕ ਮੀਟ ਕਰਵਾਈ

ਬਰਨਾਲਾ, 5 ਮਾਰਚ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਤੇ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸੰਘੇੜਾ ਦੀਆਂ 49ਵੀਂ ਅਥਲੈਟਿਕ ਮੀਟ ਗੁਰਦੇਵ ਸਿੰਘ ਯਾਦਗਾਰੀ ਖੇਡ ਸਟੇਡੀਅਮ ਵਿਖੇ ਕਰਵਾਈ ਗਈ | ਜਿਸ ਦੇ ਉਦਘਾਟਨ ਦੀ ਰਸਮ ਮੁੱਖ ਮਹਿਮਾਨ ਸੰਸਥਾ ਦੀ ਪ੍ਰਬੰਧਕ ...

ਪੂਰੀ ਖ਼ਬਰ »

ਮਾਤਾ ਤੇਜ ਕੌਰ ਯਾਦਗਾਰੀ ਸਨਮਾਨ ਸਮਾਰੋਹ ਕੱਲ੍ਹ

ਬਰਨਾਲਾ, 5 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਲੋਕ ਰੰਗ ਸਾਹਿਤ ਸਭਾ ਬਰਨਾਲਾ ਵਲੋਂ ਮਾਤਾ ਤੇਜ ਕੌਰ ਯਾਦਗਾਰੀ ਸਨਮਾਨ ਸਮਾਰੋਹ 7 ਮਾਰਚ ਨੂੰ ਸਵੇਰੇ 10 ਵਜੇ ਸਥਾਨਕ ਬਾਂਸਲ ਚੈਰੀਟੇਬਲ ਟਰੱਸਟ ਧਰਮਸ਼ਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਸਭਾ ਦੇ ਕਨਵੀਨਰ ਭੋਲਾ ਸਿੰਘ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਨਗਦੀ ਸਮੇਤ ਇਕ ਕਾਬੂ, ਮਾਮਲਾ ਦਰਜ

ਬਰਨਾਲਾ, 5 ਮਾਰਚ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਬਰਨਾਲਾ ਵਲੋਂ ਇਕ ਵਿਅਕਤੀ ਨੂੰ ਦੜਾ ਸੱਟਾ ਲਗਵਾਉਂਦੇ ਹੋਏ ਨਗਦੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਜਗਦੇਵ ਸਿੰਘ ਸੀ.ਆਈ.ਏ. ਸਟਾਫ਼ ...

ਪੂਰੀ ਖ਼ਬਰ »

ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੀ ਵਿਦਿਆਰਥਣ ਨੇ ਆਈ.ਈ.ਓ. ਉਲੰਪੀਅਡ 'ਚੋਂ ਅੰਤਰਰਾਸ਼ਟਰੀ ਪੱਧਰ 'ਤੇ 106ਵਾਂ ਰੈਂਕ ਕੀਤਾ ਪ੍ਰਾਪਤ

ਬਰਨਾਲਾ, 5 ਮਾਰਚ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੀ ਹੋਣਹਾਰ ਵਿਦਿਆਰਥਣ ਨੇ ਆਈ.ਈ.ਓ. ਉਲੰਪੀਅਡ 'ਚੋਂ ਅੰਤਰਰਾਸ਼ਟਰੀ ਪੱਧਰ 'ਤੇ 106ਵਾਂ ਰੈਂਕ ਪ੍ਰਾਪਤ ਕਰ ਕੇ ਸੰਸਥਾ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਕੁਆਰਡੀਨੇਟਰ ਮੋਨਿਕਾ ...

ਪੂਰੀ ਖ਼ਬਰ »

ਵਿਦਿਆਰਥੀ ਰਾਹੁਲ ਮਿੱਤਲ ਵਿਜ਼ਡਮ ਨੈਸ਼ਨਲ ਐਵਾਰਡ ਨਾਲ ਸਨਮਾਨਿਤ

ਤਪਾ ਮੰਡੀ, 5 ਮਾਰਚ (ਪ੍ਰਵੀਨ ਗਰਗ)-ਤਪਾ ਸ਼ਹਿਰ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਪਈ ਜਦੋਂ ਤਪਾ ਦੇ ਇਕ ਹੋਣਹਾਰ ਵਿਦਿਆਰਥੀ ਨੂੰ ਵਿਜ਼ਡਮ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ, ਜੋ ਰਿਜਨਲ ਸੈਂਟਰ ਬਠਿੰਡਾ ਵਿਖੇ ਬੀ.ਏ. ਭਾਗ 2 'ਚ ਆਪਣੀ ਪੜ੍ਹਾਈ ਕਰ ਰਿਹਾ ਹੈ | ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਜਨ ਅੰਦੋਲਨ ਬਣ ਚੁੱਕਿਆ ਹੈ-ਭਗਵੰਤ ਮਾਨ

ਸ਼ਹਿਣਾ, 5 ਮਾਰਚ (ਸੁਰੇਸ਼ ਗੋਗੀ)-ਦਿੱਲੀ ਵਿਖੇ ਚੱਲ ਰਿਹਾ ਕਿਸਾਨ ਅੰਦੋਲਨ ਜਨ ਅੰਦੋਲਨ ਬਣ ਚੁੱਕਿਆ ਹੈ | ਇਹ ਸ਼ਬਦ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਨੇ ਸ਼ਹਿਣਾ ਦੇ ਮੁੱਖ ਬਾਜ਼ਾਰ ਵਿਚ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ...

ਪੂਰੀ ਖ਼ਬਰ »

ਝੂਠੇ ਮੁਕੱਦਮੇ ਕਿਸਾਨ ਲਹਿਰ ਨੂੰ ਦਬਾ ਨਹੀਂ ਸਕਣਗੇ-ਆਗੂ

ਮਹਿਲ ਕਲਾਂ, 5 ਮਾਰਚ (ਤਰਸੇਮ ਸਿੰਘ ਗਹਿਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਅਤੇ ਨਾਹਰ ਸਿੰਘ ਗੁੰਮਟੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਅਤੇ 8 ਮਾਰਚ ਦੇ ਔਰਤ ਦਿਵਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX