ਤਾਜਾ ਖ਼ਬਰਾਂ


ਅਮਰੀਕਾ ਵਿਚ 13 ਮਈ ਤੋਂ 12 ਤੋਂ 15 ਸਾਲ ਦੇ ਬੱਚਿਆਂ ਨੂੰ ਲਾਈ ਜਾ ਸਕਦੀ ਹੈ ਕੋਰੋਨਾ ਵੈਕਸੀਨ
. . .  39 minutes ago
ਵਾਸ਼ਿੰਗਟਨ, 11 ਮਈ - ਅਮਰੀਕਾ ਵਿਚ ਹੁਣ 12 ਸਾਲ ਤੋਂ 15 ਦੇ ਬੱਚਿਆਂ ਨੂੰ ਵੀ ਕੋਵਿਡ ਵੈਕਸੀਨ ਦਿੱਤੀ ਜਾਵੇਗੀ। ਰਿਪੋਰਟਾਂ ਅਨੁਸਾਰ ਜਿਸ ਦੀ ਸ਼ੁਰੂਆਤ 13 ਮਈ ਤੋਂ ਹੋ ਸਕਦੀ ਹੈ। ਅਮਰੀਕੀ ਕਾਨੂੰਨੀ ਘਾੜਿਆਂ ਨੇ ਫਾਈਜ਼ਰ-ਬਾਇਓਐਨਟੈੱਕ...
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਪਾਇਆ ਘੇਰਾ
. . .  59 minutes ago
ਸ੍ਰੀਨਗਰ, 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਵਾਈਲੋ ਤੇ ਕੋਕੇਰਨਾਗ ਇਲਾਕੇ ਵਿਚ ਚੱਲ ਰਹੀ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਇਹ ਅੱਤਵਾਦੀ ਲਕਸ਼ਰ-ਏ-ਤਾਇਬਾ...
ਕਾਰ ਤੇ ਟਰੱਕ ਦਰਮਿਆਨ ਵਾਪਰੇ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
. . .  about 1 hour ago
ਖਮਾਣੋਂ (ਫ਼ਤਿਹਗੜ੍ਹ ਸਾਹਿਬ) , 11 ਮਈ (ਮਨਮੋਹਣ ਸਿੰਘ ਕਲੇਰ) - ਬੀਤੀ ਰਾਤ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਇਕ ਟਰੱਕ ਅਤੇ ਕਾਰ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਧੂਰੀ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ...
ਅੱਜ ਦਾ ਵਿਚਾਰ
. . .  about 1 hour ago
ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਚੰਡੀਗੜ੍ਹ 'ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ
. . .  1 day ago
ਚੰਡੀਗੜ੍ਹ, ਚੰਡੀਗੜ੍ਹ ,10 ਮਈ {ਮਨਜੋਤ ਸਿੰਘ}- ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ...
ਐੱਸ. ਆਈ. ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
. . .  1 day ago
ਚੰਡੀਗੜ੍ਹ,10 ਮਈ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਕੋਟਕਪੂਰਾ ਦੀਆਂ ਘਟਨਾਵਾਂ 'ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮਾਮਲੇ ਸਬੰਧੀ ਢੁਕਵੇਂ ...
ਵੈਨਕੋਵਰ ਏਅਰਪੋਰਟ ਅੰਦਰ ਗੈਂਗਸਟਰ ਕਰਮਨ ਗਰੇਵਾਲ ਦੀ ਗੋਲ਼ੀਆਂ ਮਾਰ ਕੇ ਹੱਤਿਆ
. . .  1 day ago
ਵੈਨਕੋਵਰ , 10 ਮਈ }ਸਤਪਾਲ ਸਿੰਘ ਜੌਹਲ} -ਵੈਨਕੋਵਰ ਏਅਰਪੋਰਟ ਅੰਦਰ ਕੱਲ੍ਹ ਯੂ.ਐਨ. ਗੈਂਗ ਦੇ ਗੈਂਗਸਟਰ ਕਰਮਨ ਗਰੇਵਾਲ (28) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਦੋ ਹਮਲਾਵਰ ਫਰਾਰ ਹੋਣ ਦੀ ਖ਼ਬਰ ...
ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 10 ਮਈ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਊਣ ਨਾਲ ਕੁੱਲ ਗਿਣਤੀ 36712...
ਪਠਾਨਕੋਟ ਵਿਚ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 4 ਮੌਤਾਂ, 350 ਨਵੇਂ ਕੇਸ ਆਏ
. . .  1 day ago
ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ - ਦਿਨ ਵਧ ਰਿਹਾ ਹੈ। ਅੱਜ ਜਿੱਥੇ ਇਸ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਹੈ...
ਲੁਧਿਆਣਾ ਵਿਚ ਕੋਰੋਨਾ ਨਾਲ 46 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 46 ਮੌਤਾਂ ਹੋ ਗਈਆਂ ਹਨ, ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਮੌਤ ,119 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 10 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਨਾਲ ਇਕ ਹੋਰ ਜੀਵਨ ਮੌਤ ਦੀ ਭੇਟ ਚੜ੍ਹ ਗਿਆ । ਅੱਜ ਸਿਹਤ ਵਿਭਾਗ ਵਲੋਂ...
ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਗੁਰਪ੍ਰੀਤ ਕਾਂਗੜ ਦੀ ਮੁਲਾਕਾਤ
. . .  1 day ago
ਚੰਡੀਗੜ੍ਹ , 10 ਮਈ ( ਸੁਰਿੰਦਰਪਾਲ ਸਿੰਘ ) - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ...
ਦੋਰਾਹਾ ਜੀ. ਟੀ. ਰੋਡ ਪੁਲਿਸ ਨਾਕੇ ਤੋਂ ਇਕ ਪੁਲਿਸ ਮੁਲਾਜ਼ਮ ਨੂੰ ਜ਼ਖ਼ਮੀ ਕਰ ਕੇ ਚਾਰ ਅਣਪਛਾਤੇ ਨੌਜਵਾਨ ਅਸਲਾ ਖੋਹ ਕੇ ਫ਼ਰਾਰ
. . .  1 day ago
ਦੋਰਾਹਾ, 10 ਮਈ (ਜਸਬੀਰ ਝੱਜ) - ਦੋਰਾਹਾ ਵਿਖੇ ਪੁਲਿਸ ਨਾਕੇ ਤੋਂ ਅਣਪਛਾਤੇ ਚਾਰ ਨੌਜਵਾਨ ਪੁਲਿਸ ਕਰਮਚਾਰੀ ਨੂੰ ਜ਼ਖਮੀ ਕਰ ਕੇ ਅਤੇ ਉਸ ਦਾ ਸਰਵਿਸ ਰਿਵਾਲਵਰ ਖੋਹ ਕੇ ਫ਼ਰਾਰ ਹੋ ਗਏ। ਜਿਸ ਦੇ ਬਾਰੇ ਮੌਕੇ ਉੱਤੇ ਐੱਸ. ਪੀ. ਡੀ. ...
ਕੋਰੋਨਾ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਲਈ ਚਾਰ ਆਰਜ਼ੀ ਜੇਲ੍ਹਾਂ ਤਿਆਰ
. . .  1 day ago
ਲੁਧਿਆਣਾ , 10 ਮਈ - ਕੋਰੋਨਾ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਲਈ ਚਾਰ ਆਰਜ਼ੀ ਜੇਲ੍ਹਾਂ ਬਹਾਦਰ ਕੇ ਰੋਡ 'ਤੇ ਸਥਿਤ ਨਿਊ ਐਸ. ਡੀ. ਸਕੂਲ...
ਜਨਤਾ ਆਪਣੇ ਘਰਾਂ ਵਿਚ ਰਹਿ ਕੇ ਪ੍ਰਸ਼ਾਸਨ ਦਾ ਸਾਥ ਦੇਵੇ - ਐਸ.ਪੀ ਗੌਰਵ ਤੂਰਾ
. . .  1 day ago
ਜੰਡਿਆਲਾ ਗੁਰੂ, 10 ਮਈ - (ਰਣਜੀਤ ਸਿੰਘ ਜੋਸਨ) - ਜ਼ਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਦਿਹਾਤੀ ਅਤੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲੋਂ ਐਸ. ਪੀ. (ਡੀ) ਗੌਰਵ ਤੂਰਾ ਦੀ ਅਗਵਾਈ ਹੇਠ...
ਮਾਛੀਵਾੜਾ ਵਿਚ ਕੋਰੋਨਾ ਦੀ ਰਫ਼ਤਾਰ ਵਧੀ, ਆਂਕੜਾ 100 ਤੋ ਪਾਰ, 3 ਦੀ ਮੌਤ
. . .  1 day ago
ਮਾਛੀਵਾੜਾ ਸਾਹਿਬ, 10 ਮਈ (ਮਨੋਜ ਕੁਮਾਰ) - ਕੋਰੋਨਾ ਦੀ ਵੱਧ ਰਹੀ ਰਫ਼ਤਾਰ ਦਾ ਆਲਮ ਇਹ ਹੈ ਕਿ ਮਾਛੀਵਾੜਾ ਇਲਾਕੇ ਵਿਚ ਮਹਿਜ਼ ਦੋ ਦਿਨਾਂ ਵਿਚ ਹੀ...
ਕੋਟਲਾ ਵਿਚ ਡਰੋਨ ਨਾਲ ਰੱਖੀ ਜਾ ਰਹੀ ਨਜ਼ਰ
. . .  1 day ago
ਡਮਟਾਲ, 10 ਮਈ ( ਰਾਕੇਸ਼ ਕੁਮਾਰ ) - ਪੁਲਿਸ ਚੌਕੀ ਕੋਟਲਾ ਵਲੋਂ ਕਰਫ਼ਿਊ ਵਿਚ ਜਨਤਾ ਉੱਤੇ ਨਜ਼ਰ ਰੱਖਣ ਲਈ ਡਰੋਨ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ । ਜ਼ਿਕਰਯੋਗ ਹੈ ਕਿ...
ਤਿੰਨੇ ਮੈਡੀਕਲ ਕਾਲਜਾਂ ਵਿਚ 540 ਦੇ ਕਰੀਬ ਨਰਸਾਂ ਦੀ ਭਰਤੀ ਜਾਰੀ - ਸੋਨੀ
. . .  1 day ago
ਅੰਮ੍ਰਿਤਸਰ 10 ਮਈ, (ਸੁਰਿੰਦਰਪਾਲ ਸਿੰਘ ਵਰਪਾਲ) - ਜ਼ਿਲ੍ਹੇ ਅੰਦਰ ਕੋਵਿਡ-19 ਦੀ ਸਥਿਤੀ ਨੂੰ ਲੈ ਕੇ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਡਾਕਟਰਾਂ,...
ਸ਼ੱਕੀ ਹਾਲਾਤਾਂ 'ਚ ਔਰਤ ਦਾ ਕਤਲ
. . .  1 day ago
ਲੁਧਿਆਣਾ 10 ਮਈ (ਪਰਮਿੰਦਰ ਸਿੰਘ ਆਹੂਜਾ) - ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੈਨ ਕਾਲੋਨੀ ਵਿਚ ਅੱਜ ਦਿਨ ਦਿਹਾੜੇ ਅਣਪਛਾਤੇ ਵਿਅਕਤੀ ਇਕ ਔਰਤ ਦਾ ਕਤਲ ਕਰ ਕੇ ਫ਼ਰਾਰ ...
ਖੇਮਕਰਨ ਸਰਕਾਰੀ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਸ਼ੁਰੂਆਤ ,100 ਵੈਕਸੀਨ ਵਿਚੋਂ 7 ਹੀ ਲੱਗੀਆਂ
. . .  1 day ago
ਖੇਮਕਰਨ, 10 ਮਈ (ਰਾਕੇਸ਼ ਬਿੱਲਾ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ 18 ਤੋਂ 45 ਸਾਲ ਦੀ ਉਮਰ ਵਾਲਿਆਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਸ਼ੁਰੂਆਤ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕੀ ਸਿਆਸਤ 'ਚ ਭਾਰਤੀ-ਅਮਰੀਕੀਆਂ ਨੇ ਵਿਸ਼ੇਸ਼ ਜਗ੍ਹਾ ਬਣਾਈ-ਜੋ ਬਾਈਡਨ

ਸਿਆਟਲ, 5 ਮਾਰਚ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਅੱਜ ਨਾਸਾ ਦੇ ਵਿਗਿਆਨੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਅਮਰੀਕੀ ਕਮਿਊਨਿਟੀ ਨੇ ਨਾਸਾ ਤੋਂ ਲੈ ਕੇ ਵਾਈਟ ਹਾਊਸ ਤੱਕ ਆਪਣੀ ਵਿਸ਼ੇਸ਼ ਜਗ੍ਹਾ ਬਣਾਈ ਹੈ | ਬਾਈਡਨ ਨੇ ਕਿਹਾ ਮੇਰੇ ...

ਪੂਰੀ ਖ਼ਬਰ »

ਬਰਤਾਨੀਆ 'ਚ ਪੜ੍ਹ ਰਹੇ ਭਾਰਤੀ ਅਤੇ ਹੋਰ ਵਿਦੇਸ਼ੀ ਵਿਦਿਆਰਥੀਆਂ ਨੂੰ ਮਿਲ ਸਕੇਗਾ ਵਰਕ ਵੀਜ਼ਾ

ਲੰਡਨ, 5 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ 'ਚ ਪੜ੍ਹਾਈ ਦੇ ਬਾਅਦ ਤਜ਼ਰਬੇ ਲਈ ਕੰਮ ਕਰਨ ਲਈ ਮੌਕੇ ਉਪਲਬਧ ਕਰਾਉਣ ਵਾਲੇ ਨਵੀਂ ਕਿਸਮ ਦਾ ਵਰਕ ਵੀਜ਼ਾ ਭਾਰਤ ਜਿਹੇ ਦੇਸ਼ਾਂ ਦੇ ਵਿਦਿਆਰਥੀਆਂ ਲਈ ਜਾਰੀ ਕੀਤਾ ਜਾਵੇਗਾ | ਇਸ ਲਈ 1 ਜੁਲਾਈ ਤੋਂ ਰਸਮੀ ਅਰਜ਼ੀ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਪੱਟੀ ਹਾਂਗਕਾਂਗ ਸਰਕਾਰ ਵਲੋਂ ਸੈਕਟਰੀ ਕਮੈਨਡੇਸ਼ਨ ਪੁਰਸਕਾਰ ਨਾਲ ਸਨਮਾਨਿਤ

ਹਾਂਗਕਾਂਗ, 5 ਮਾਰਚ (ਜੰਗ ਬਹਾਦਰ ਸਿੰਘ)-ਹਾਂਗਕਾਂਗ ਗੌਰਮਿੰਟ ਦੇ ਹੋਮ ਅਫ਼ੇਅਰ ਡਿਪਾਰਟਮੈਂਟ ਵਲੋਂ ਖੇਡਾਂ, ਸੱਭਿਆਚਾਰਕ ਸਰਗਰਮੀਆਂ, ਨਸਲੀ, ਘੱਟ ਗਿਣਤੀਆਂ ਅਤੇ ਸਥਾਨਕ ਭਾਈਚਾਰਿਆਂ ਦੀ ਵਿਭਿੰਨਤਾ ਲਈ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਪੰਜਾਬੀ ਨੌਜਵਾਨ ...

ਪੂਰੀ ਖ਼ਬਰ »

ਕੈਨੇਡਾ ਵਿਚ ਟਰੱਕ ਡਰਾਇਵਰੀ 'ਚ ਪੰਜਾਬੀਆਂ ਦੀ ਚੜ੍ਹਤ

ਐਡਮਿੰਟਨ, 5 ਮਾਰਚ (ਦਰਸ਼ਨ ਸਿੰਘ ਜਟਾਣਾ)-ਭਾਵੇਂ ਭਾਰਤ ਵਿਚ ਵੀ ਟਰੱਕਾਂ-ਬੱਸਾਂ ਦੀ ਡਰਾਇਵਰੀ 'ਚ ਪੰਜਾਬੀ ਮੂਹਰਲੀ ਕਤਾਰ ਵਿਚ ਆਉਂਦੇ ਹਨ ਉੱਥੇ ਵਿਦੇਸ਼ਾਂ ਵਿਚ ਪੰਜਾਬੀਆਂ ਨੇ ਇਸ ਕਿੱਤੇ 'ਚ ਆਪਣਾ ਨਾਮਣਾ ਖੱਟਿਆ ਹੈ | ਕੈਨੇਡਾ ਦੇ ਟਰੱਕਾਂ ਤੇ ਟੈਕਸੀਆਂ 'ਚ ਪੰਜਾਬੀ ...

ਪੂਰੀ ਖ਼ਬਰ »

ਖ਼ਾਲਸਾ ਦੀਵਾਨ ਕਿੰਡਰਗਾਰਟਨ ਦੇ ਦਾਨੀ ਸੱਜਣਾਂ ਵਲੋਂ ਮੀਟਿੰਗ


ਹਾਂਗਕਾਂਗ, 5 ਮਾਰਚ (ਜੰਗ ਬਹਾਦਰ ਸਿੰਘ)-ਗੁਰਦੁਆਰਾ ਖ਼ਾਲਸਾ ਦੀਵਾਨ ਦੀ ਅਗਵਾਈ 'ਚ ਪੰਜਾਬੀ ਭਾਈਚਾਰੇ ਵਲੋਂ ਚਲਾਏ ਜਾ ਰਹੇ ਛੋਟੇ ਬੱਚਿਆਂ ਦੇ ਸਕੂਲ 'ਖ਼ਾਲਸਾ ਦੀਵਾਨ ਕਿੰਡਰਗਾਰਟਨ' ਦੇ ਦਾਨੀ ਸੱਜਣਾਂ ਵਲੋਂ ਮੀਟਿੰਗ ਕਰ ਕੇ ਸਕੂਲ ਨੂੰ ਹੁਣ ਤੱਕ ਚਲਾਉਣ ਲਈ ਦਿੱਤੇ ਗਏ 2,80,000 ਡਾਲਰ ਬਾਰੇ ਜਿੱਥੇ ਵਿਚਾਰਾਂ ਕੀਤੀਆਂ ਗਈਆਂ, ਉੱਥੇ ਅੱਗੋਂ ਤੋਂ ਸਕੂਲ ਨੂੰ ਚਲਾਉਣ ਲਈ ਜ਼ਿੰਮੇਵਾਰਾਨਾਂ ਕਾਰਵਾਈਆਂ ਲਈ ਅਹਿਦ ਕੀਤਾ ਗਿਆ | ਜ਼ਿਕਰਯੋਗ ਹੈ ਕਿ ਹਾਂਗਕਾਂਗ ਦੇ ਪੰਜਾਬੀ ਭਾਈਚਾਰੇ ਵਲੋਂ 1970 ਤੋਂ ਪਹਿਲਾਂ ਇਸ ਦੀ ਸ਼ੁਰੂਆਤ ਕੀਤੀ ਗਈ ਸੀ | ਪਿਛਲੇ ਕੁਝ ਸਾਲਾਂ ਤੋਂ ਲੋਕਾਂ ਵਲੋਂ ਸਕੂਲ ਨੂੰ ਬੰਦ ਕਰਵਾਉਣ ਲਈ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ ਅਤੇ ਅਜਿਹੇ ਅਨਸਰਾਂ ਵਲੋਂ ਬੇਲੋੜੇ ਵਿਵਾਦ ਖੜ੍ਹੇ ਕਰ ਕੇ ਇਸ ਵਾਰ ਫਿਰ ਸਕੂਲ ਨੂੰ ਬੰਦ ਕਰਨ ਲਈ ਪੱਤਰ ਜਾਰੀ ਕਰ ਕੇ ਪ੍ਰਬੰਧਕਾਂ 'ਤੇ ਦਬਦਬਾ ਬਣਾਇਆ ਜਾ ਰਿਹਾ ਹੈ | ਇਸ ਮੌਕੇ ਖ਼ਾਲਸਾ ਦੀਵਾਨ ਦੇ ਪ੍ਰਧਾਨ ਸੁੱਖਾ ਸਿੰਘ ਗਿੱਲ ਵਲੋਂ ਸਕੂਲ ਬੰਦ ਕਰਨ ਦੇ ਵਿਵਾਦ 'ਤੇ ਵਿਰਾਮ ਲਗਾਉਂਦਿਆਂ ਸਕੂਲ ਚਲਾਉਣ ਲਈ ਰਾਸ਼ੀ ਦੇਣ ਵਾਲੇ ਦਾਨੀ ਸੱਜਣਾਂ ਦਾ ਧੰਨਵਾਦ ਅਤੇ ਸੰਗਤਾਂ ਦੀ ਇੱਛਾ ਮੁਤਾਬਿਕ ਖ਼ਾਲਸਾ ਦੀਵਾਨ ਵਲੋਂ ਵਿੱਦਿਆ ਦੇ ਲੰਗਰ ਵਿਚ ਲਗਾਤਾਰ ਸਹਿਯੋਗ ਕਰਨ ਦਾ ਵਚਨ ਦਿੱਤਾ | ਇਸ ਮੌਕੇ ਵੱਸਣ ਸਿੰਘ ਮਲਮੋਹਰੀ, ਅਮਰਜੀਤ ਸਿੰਘ ਸਿੱਧੂ ਬੋਰਡ ਮੈਂਬਰ, ਜਸਪਾਲ ਸਿੰਘ ਬੋਰਡ ਮੈਂਬਰ, ਕੁਲਦੀਪ ਸਿੰਘ ਮਾਲੂਵਾਲ ਸਕੂਲ ਸੁਪਰਵਾਈਜ਼ਰ, ਮਿਸ ਲਿਊਾਡਾ ਪਿ੍ੰਸੀਪਲ, ਬਲਬੀਰ ਸਿੰਘ ਬਤਰਾ ਮੀਤ ਪ੍ਰਧਾਨ, ਸਤਪਾਲ ਸਿੰਘ ਮਾਲੂਵਾਲ, ਜਗਜੀਤ ਸਿੰਘ ਚੋਹਲਾ ਸਾਹਿਬ, ਸੰਤੋਖ ਸਿੰਘ ਮਾਲੂਵਾਲ, ਗੁਰਦੇਵ ਸਿੰਘ ਮਾਲੂਵਾਲ, ਬਲਵਿੰਦਰ ਸਿੰਘ ਕੋਟਲਾ, ਅਮਰ ਸਿੰਘ ਛੀਨਾ, ਹਰਦੀਪ ਕੌਰ, ਬਲਜਿੰਦਰ ਸਿੰਘ ਜਿੰਮੀ, ਅਵਤਾਰ ਸਿੰਘ ਖਹਿਰਾ ਅਤੇ ਜਗਦੀਸ਼ ਸਿੰਘ ਚਾਹਲ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਟੀਕਾ ਲਗਾਉਣ ਲਈ ਪੜਤਾਲ ਦੌਰਾਨ ਸਾਲਾਂ ਤੋਂ ਮਰੀ ਪਈ ਔਰਤ ਦੀ ਲਾਸ਼ ਮਿਲੀ

ਗਲਾਸਗੋ, 5 ਮਾਰਚ (ਹਰਜੀਤ ਸਿੰਘ ਦੁਸਾਂਝ)- ਪੁਲਿਸ ਨੂੰ ਸਕਾਟਲੈਂਡ ਦੇ ਸ਼ਹਿਰ ਐਬਰਡੀਨ ਦੇ ਨਾਲ ਲਗਦੇ ਪਿੰਡ ਕੋਵ ਦੀ ਐਲੀਸਨ ਕਲੋਜ ਗਲੀ ਦੇ ਇਕ ਘਰ 'ਚ 78 ਸਾਲ ਦੀ ਬਜ਼ੁਰਗ ਔਰਤ ਕਰਿਸਟੀਨਾ ਮਲੇਅ ਦੀ ਲਾਸ਼ ਮਿਲੀ ਹੈ | ਦੱਸਿਆ ਜਾ ਰਿਹਾ ਹੈ ਕਿ ਇਹ ਲਾਸ਼ ਘਰ 'ਚ ਕਈ ਸਾਲਾਂ ਤੋਂ ...

ਪੂਰੀ ਖ਼ਬਰ »

ਸਿਆਟਲ ਦੇ ਬਲਜੀਤ ਸਿੰਘ ਸੋਹਲ ਨਾਲ ਦੁੱਖ ਦਾ ਪ੍ਰਗਾਟਾਵਾ

ਸਿਆਟਲ, 5 ਮਾਰਚ (ਗੁਰਚਰਨ ਸਿੰਘ ਢਿੱਲੋਂ)-ਪੰਜਾਬ ਸਪੋਰਟਸ ਕਲੱਬ ਸਿਆਟਲ ਦੇ ਪਹਿਲੇ ਤੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਸੋਹਲ ਦੇ ਮਾਤਾ ਮਹਿੰਦਰ ਕੌਰ (80) ਪਤਨੀ ਸਵ. ਭਾਗ ਸਿੰਘ ਸੋਹਲ ਦਾ ਦਿਹਾਂਤ ਹੋ ਗਿਆ | ਨਕੋਦਰ ਨੇੜੇ ਪਿੰਡ ਸੋਹਲ ਜਗੀਰ ਦੇ ਵਸਨੀਕ ਮਾਤਾ ਮਹਿੰਦਰ ਕੌਰ ...

ਪੂਰੀ ਖ਼ਬਰ »

ਸਤੀਸ਼ ਅਤੇ ਅਸ਼ੀਸ਼ ਬਾਕਸਮ ਅੰਤਰਰਾਸ਼ਟਰੀ ਮੁੱਕੇਬਾਜ਼ੀ ਦੇ ਸੈਮੀਫਾਈਨਲ 'ਚ

ਨਵੀਂ ਦਿੱਲੀ, 5 ਮਾਰਚ (ਏਜੰਸੀ)- ਓਪੰਲਿਕ 'ਚ ਜਗ੍ਹਾ ਬਣਾ ਚੁੱਕੇ ਸਤੀਸ਼ ਕੁਮਾਰ (91 ਕਿੱਲੋਗ੍ਰਾਮ) ਅਤੇ ਅਸ਼ੀਸ਼ ਕੁਮਾਰ (75 ਕਿੱਲੋਗ੍ਰਾਮ) ਨੇ ਪ੍ਰਭਾਵਸ਼ਾਲੀ ਜਿੱਤ ਦਰਜ ਕਰਦੇ ਹੋਏ ਸਪੇਨ 'ਚ ਚੱਲ ਰਹੇ 35ਵੇਂ ਬਾਕਸਮ ਅੰਤਰਰਾਸ਼ਟਰੀ ਮੁੱਕੇਬਾਜ਼ੀ ਟੂਰਨਾਮੈਂਟ ਦੇ ...

ਪੂਰੀ ਖ਼ਬਰ »

ਤੇਜ਼ੀ ਨਾਲ ਫੈਲਦਾ ਹੈ ਯੂ.ਕੇ. 'ਚ ਮਿਲਿਆ ਕੋਰੋਨਾ ਦਾ ਨਵਾਂ ਰੂਪ-ਅਧਿਐਨ

ਲੰਡਨ, 5 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਵਾਇਰਸ ਦਾ ਪ੍ਰਕੋਪ ਖਤਮ ਨਹੀਂ ਹੋਇਆ ਸੀ ਕਿ ਨਵੇਂ ਰੂਪਾਂ (ਕੋਰੋਨਾ ਵਾਇਰਸ ਵੇਰੀਐਂਟ) ਦਾ ਖ਼ਤਰਾ ਵਧ ਰਿਹਾ ਹੈ | ਯੂ.ਕੇ. ਵਿਚ ਪਾਏ ਗਏ ਵਾਇਰਸ ਦੇ ਨਵੇਂ ਰੂਪ ਨੇ ਦੁਨੀਆ ਦੇ ਕਈ ਦੇਸ਼ਾਂ ਨੂੰ ਪ੍ਰਭਾਵਤ ਕੀਤਾ ਹੈ | ...

ਪੂਰੀ ਖ਼ਬਰ »

ਸਕਾਟਲੈਂਡ ਪੁਲਿਸ ਦੁਆਰਾ ਕੋਵਿਡ ਕਾਨੂੰਨ ਦੀ ਉਲੰਘਣਾ ਕਰਨ ਤਹਿਤ ਰਿਕਾਰਡ ਲੋਕਾਂ ਨੂੰ ਜ਼ੁਰਮਾਨਾ

ਗਲਾਸਗੋ, 5 ਮਾਰਚ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ 'ਚ 26 ਦਸੰਬਰ ਤੋਂ ਦੁਬਾਰਾ ਤਾਲਾਬੰਦੀ ਲੱਗੀ ਹੋਈ ਹੈ ਅਤੇ ਸਰਕਾਰ ਨੇ ਅਪ੍ਰੈਲ ਦੇ ਆਖਰੀ ਹਫ਼ਤੇ ਤੱਕ ਜਾਰੀ ਰੱਖਣ ਦਾ ਫੈਸਲਾ ਲਿਆ ਹੈ | ਕੋਵਿਡ ਪਾਬੰਦੀਆਂ ਤਹਿਤ ਗ਼ੈਰ-ਜ਼ਰੂਰੀ ਯਾਤਰਾ ਕਰਨ ਅਤੇ ਦੂਜੇ ਘਰਾਂ 'ਚ ਆਉਣ ...

ਪੂਰੀ ਖ਼ਬਰ »

ਮੇਅਰ ਦੇ ਅਹੁਦੇ ਲਈ ਭਾਰਤੀ ਮੂਲ ਦੇ ਅਮਰੀਕਨਾਂ ਸਮੇਤ 5 ਉਮੀਦਵਾਰ ਮੈਦਾਨ 'ਚ

ਸੈਕਰਾਮੈਂਟੋ, 5 ਮਾਰਚ (ਹੁਸਨ ਲੜੋਆ ਬੰਗਾ)- ਐਡੀਸਨ, ਨਿਊਜਰਸੀ ਦੇ ਮੇਅਰ ਦੇ ਅਹੁਦੇ ਲਈ ਪ੍ਰਮੁੱਖ ਰੂਪ ਵਿਚ ਭਾਰਤੀ ਮੂਲ ਦੇ 3 ਅਮਰੀਕੀਆਂ ਸਮੇਤ 5 ਉਮੀਦਵਾਰ ਮੈਦਾਨ ਵਿਚ ਹਨ | ਇਕ ਰਿਪੋਰਟ ਅਨੁਸਾਰ 5 ਉਮੀਦਵਾਰਾਂ ਨੇ ਐਡੀਸਨ ਡੈਮੋਕ੍ਰੈਟਿਕ ਸੰਗਠਨ (ਈ. ਡੀ. ਓ.) ਸਾਹਮਣੇ ...

ਪੂਰੀ ਖ਼ਬਰ »

ਟੈਨੇਸੀ ਟਾਸਕ ਫੋਰਸ ਨੇ 150 ਲਾਪਤਾ ਬੱਚੇ ਕੀਤੇ ਬਰਾਮਦ

ਸੈਕਰਾਮੈਂਟੋ, 5 ਮਾਰਚ (ਹੁਸਨ ਲੜੋਆ ਬੰਗਾ)-ਟੈਨੇਸੀ 'ਚ ਜਨਵਰੀ ਤੇ ਫਰਵਰੀ ਦੌਰਾਨ ਲਾਪਤਾ ਹੋਏ 150 ਬੱਚਿਆਂ ਨੂੰ ਬਰਾਮਦ ਕੀਤਾ ਗਿਆ ਹੈ, ਜਿਨ੍ਹਾਂ ਦੀ ਉਮਰ 3 ਸਾਲ ਤੋਂ ਲੈ ਕੇ 17 ਸਾਲਾਂ ਤੱਕ ਹੈ | ਇਹ ਬੱਚੇ ਜੋਆਇੰਟ ਲਾਅ ਇਨਫੋਰਸਮੈਂਟ ਆਪਰੇਸ਼ਨ ਦੌਰਾਨ ਬਰਾਮਦ ਹੋਏ ਹਨ | ...

ਪੂਰੀ ਖ਼ਬਰ »

ਮੈਨੀਟੋਬਾ ਸਰਕਾਰ ਵਲੋਂ ਜਨਤਕ ਸਿਹਤ ਸਬੰਧੀ ਨਿਯਮਾਂ 'ਚ ਢਿੱਲ

ਵਿਨੀਪੈਗ, 5 ਮਾਰਚ (ਸਰਬਪਾਲ ਸਿੰਘ)-ਮੈਨੀਟੋਬਾ ਸਰਕਾਰ ਵਲੋਂ ਸੂਬੇ ਦੀ ਆਰਥਿਕਤਾ ਨੂੰ ਮੁੜ ਖੋਲ੍ਹਣ ਦੀ ਆਪਣੀ ਯੋਜਨਾ ਦੇ ਅਗਲੇ ਪੜਾਅ ਤਹਿਤ ਸੂਬੇ ਅੰਦਰ ਕੋਵਿਡ-19 ਕਾਰਨ ਲੱਗੀਆਂ ਜਨਤਕ ਸਿਹਤ ਸਬੰਧੀ ਪਾਬੰਦੀਆਂ 'ਚ ਢਿੱਲ ਦੇਣ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਛਪੀ ਕਿਤਾਬ ਐਬਟਸਫੋਰਡ ਗੁਰੂ ਘਰ ਨੂੰ ਭੇਟ

ਐਬਟਸਫੋਰਡ, 5 ਮਾਰਚ (ਗੁਰਦੀਪ ਸਿੰਘ ਗਰੇਵਾਲ)-ਵੈਨਕੂਵਰ ਸਥਿਤ ਭਾਰਤੀ ਕੌਂਸਲ ਜਨਰਲ ਮਨੀਸ਼ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਪਹਿਲੀ ਵਾਰ ਗੁਰਦੁਆਰਾ ਖ਼ਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਵਿਖੇ ਨਤਮਸਤਕ ਹੋਏ ਜਿੱਥੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਲਗਵਾ ਕੇ ਗੁਰਦੀਪ ਪੰਧੇਰ ਨੇ ਖੁਸ਼ੀ 'ਚ ਪਾਇਆ ਭੰਗੜਾ

ਨਵੀਂ ਦਿੱਲੀ, 5 ਮਾਰਚ (ਏਜੰਸੀ)- ਕੋਰੋਨਾ ਵੈਕਸੀਨ ਦੇ ਆਉਣ ਨਾਲ ਲੋਕਾਂ ਨੂੰ ਕੁਝ ਰਾਹਤ ਮਹਿਸੂਸ ਹੋਈ ਹੈ | ਕੈਨੇਡਾ ਦੇ ਮਸ਼ਹੂਰ ਸੰਗੀਤ ਕਲਾਕਾਰ ਗੁਰਦੀਪ ਪੰਧੇਰ ਦੇ ਭੰਗੜੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਈਰਲ ਹੋ ਰਹੀ ਹੈ | ਗੁਰਦੀਪ ਪੰਧੇਰ ਨੇ ਆਪਣੇ ਟਵਿੱਟਰ ...

ਪੂਰੀ ਖ਼ਬਰ »

ਕੈਨੇਡਾ ਨੇ ਜਿੰਮ ਤੇ ਬੱਚਿਆਂ ਦੇ ਖੇਡਣ ਵਾਲੇ ਸਥਾਨ ਖੋਲ੍ਹੇ

ਐਡਮਿੰਟਨ, 5 ਮਾਰਚ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਸਰਕਾਰ ਕੋਰੋਨਾ ਨੂੰ ਲੈ ਕੇ ਭਾਵੇਂ ਪੂਰੀ ਸਖ਼ਤੀ ਕਰ ਰਹੀ ਹੈ ਤੇ ਕੈਨੇਡਾ ਆਉਣ ਵਾਲੇ ਵਿਅਕਤੀ ਨੂੰ 1600 ਡਾਲਰ ਭਰਨੇ ਪੈਂਦੇ ਹਨ ਪਰ ਇਸ ਦੇ ਨਾਲ-ਨਾਲ ਹੀ ਉਹ ਦੇਸ਼ ਨੂੰ ਫਿਰ ਤੋਂ ਪੂਰੀ ਤਰ੍ਹਾਂ ਟਰੈਕ 'ਤੇ ਲਿਆਉਣ ਲਈ ਆਪਣੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX