ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  about 1 hour ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  about 3 hours ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  about 4 hours ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  about 4 hours ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  about 5 hours ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  about 5 hours ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  about 5 hours ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  about 5 hours ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  about 5 hours ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  about 5 hours ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  about 5 hours ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  about 5 hours ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  about 5 hours ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  about 6 hours ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  about 6 hours ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  about 7 hours ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  about 7 hours ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 7 hours ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  about 7 hours ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  about 7 hours ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  about 7 hours ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  about 7 hours ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕੀ ਸਿਆਸਤ 'ਚ ਭਾਰਤੀ-ਅਮਰੀਕੀਆਂ ਨੇ ਵਿਸ਼ੇਸ਼ ਜਗ੍ਹਾ ਬਣਾਈ-ਜੋ ਬਾਈਡਨ

ਸਿਆਟਲ, 5 ਮਾਰਚ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਅੱਜ ਨਾਸਾ ਦੇ ਵਿਗਿਆਨੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਅਮਰੀਕੀ ਕਮਿਊਨਿਟੀ ਨੇ ਨਾਸਾ ਤੋਂ ਲੈ ਕੇ ਵਾਈਟ ਹਾਊਸ ਤੱਕ ਆਪਣੀ ਵਿਸ਼ੇਸ਼ ਜਗ੍ਹਾ ਬਣਾਈ ਹੈ | ਬਾਈਡਨ ਨੇ ਕਿਹਾ ਮੇਰੇ ...

ਪੂਰੀ ਖ਼ਬਰ »

ਬਰਤਾਨੀਆ 'ਚ ਪੜ੍ਹ ਰਹੇ ਭਾਰਤੀ ਅਤੇ ਹੋਰ ਵਿਦੇਸ਼ੀ ਵਿਦਿਆਰਥੀਆਂ ਨੂੰ ਮਿਲ ਸਕੇਗਾ ਵਰਕ ਵੀਜ਼ਾ

ਲੰਡਨ, 5 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ 'ਚ ਪੜ੍ਹਾਈ ਦੇ ਬਾਅਦ ਤਜ਼ਰਬੇ ਲਈ ਕੰਮ ਕਰਨ ਲਈ ਮੌਕੇ ਉਪਲਬਧ ਕਰਾਉਣ ਵਾਲੇ ਨਵੀਂ ਕਿਸਮ ਦਾ ਵਰਕ ਵੀਜ਼ਾ ਭਾਰਤ ਜਿਹੇ ਦੇਸ਼ਾਂ ਦੇ ਵਿਦਿਆਰਥੀਆਂ ਲਈ ਜਾਰੀ ਕੀਤਾ ਜਾਵੇਗਾ | ਇਸ ਲਈ 1 ਜੁਲਾਈ ਤੋਂ ਰਸਮੀ ਅਰਜ਼ੀ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਪੱਟੀ ਹਾਂਗਕਾਂਗ ਸਰਕਾਰ ਵਲੋਂ ਸੈਕਟਰੀ ਕਮੈਨਡੇਸ਼ਨ ਪੁਰਸਕਾਰ ਨਾਲ ਸਨਮਾਨਿਤ

ਹਾਂਗਕਾਂਗ, 5 ਮਾਰਚ (ਜੰਗ ਬਹਾਦਰ ਸਿੰਘ)-ਹਾਂਗਕਾਂਗ ਗੌਰਮਿੰਟ ਦੇ ਹੋਮ ਅਫ਼ੇਅਰ ਡਿਪਾਰਟਮੈਂਟ ਵਲੋਂ ਖੇਡਾਂ, ਸੱਭਿਆਚਾਰਕ ਸਰਗਰਮੀਆਂ, ਨਸਲੀ, ਘੱਟ ਗਿਣਤੀਆਂ ਅਤੇ ਸਥਾਨਕ ਭਾਈਚਾਰਿਆਂ ਦੀ ਵਿਭਿੰਨਤਾ ਲਈ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਪੰਜਾਬੀ ਨੌਜਵਾਨ ...

ਪੂਰੀ ਖ਼ਬਰ »

ਕੈਨੇਡਾ ਵਿਚ ਟਰੱਕ ਡਰਾਇਵਰੀ 'ਚ ਪੰਜਾਬੀਆਂ ਦੀ ਚੜ੍ਹਤ

ਐਡਮਿੰਟਨ, 5 ਮਾਰਚ (ਦਰਸ਼ਨ ਸਿੰਘ ਜਟਾਣਾ)-ਭਾਵੇਂ ਭਾਰਤ ਵਿਚ ਵੀ ਟਰੱਕਾਂ-ਬੱਸਾਂ ਦੀ ਡਰਾਇਵਰੀ 'ਚ ਪੰਜਾਬੀ ਮੂਹਰਲੀ ਕਤਾਰ ਵਿਚ ਆਉਂਦੇ ਹਨ ਉੱਥੇ ਵਿਦੇਸ਼ਾਂ ਵਿਚ ਪੰਜਾਬੀਆਂ ਨੇ ਇਸ ਕਿੱਤੇ 'ਚ ਆਪਣਾ ਨਾਮਣਾ ਖੱਟਿਆ ਹੈ | ਕੈਨੇਡਾ ਦੇ ਟਰੱਕਾਂ ਤੇ ਟੈਕਸੀਆਂ 'ਚ ਪੰਜਾਬੀ ...

ਪੂਰੀ ਖ਼ਬਰ »

ਖ਼ਾਲਸਾ ਦੀਵਾਨ ਕਿੰਡਰਗਾਰਟਨ ਦੇ ਦਾਨੀ ਸੱਜਣਾਂ ਵਲੋਂ ਮੀਟਿੰਗ

ਹਾਂਗਕਾਂਗ, 5 ਮਾਰਚ (ਜੰਗ ਬਹਾਦਰ ਸਿੰਘ)-ਗੁਰਦੁਆਰਾ ਖ਼ਾਲਸਾ ਦੀਵਾਨ ਦੀ ਅਗਵਾਈ 'ਚ ਪੰਜਾਬੀ ਭਾਈਚਾਰੇ ਵਲੋਂ ਚਲਾਏ ਜਾ ਰਹੇ ਛੋਟੇ ਬੱਚਿਆਂ ਦੇ ਸਕੂਲ 'ਖ਼ਾਲਸਾ ਦੀਵਾਨ ਕਿੰਡਰਗਾਰਟਨ' ਦੇ ਦਾਨੀ ਸੱਜਣਾਂ ਵਲੋਂ ਮੀਟਿੰਗ ਕਰ ਕੇ ਸਕੂਲ ਨੂੰ ਹੁਣ ਤੱਕ ਚਲਾਉਣ ਲਈ ਦਿੱਤੇ ...

ਪੂਰੀ ਖ਼ਬਰ »

ਕੋਰੋਨਾ ਟੀਕਾ ਲਗਾਉਣ ਲਈ ਪੜਤਾਲ ਦੌਰਾਨ ਸਾਲਾਂ ਤੋਂ ਮਰੀ ਪਈ ਔਰਤ ਦੀ ਲਾਸ਼ ਮਿਲੀ

ਗਲਾਸਗੋ, 5 ਮਾਰਚ (ਹਰਜੀਤ ਸਿੰਘ ਦੁਸਾਂਝ)- ਪੁਲਿਸ ਨੂੰ ਸਕਾਟਲੈਂਡ ਦੇ ਸ਼ਹਿਰ ਐਬਰਡੀਨ ਦੇ ਨਾਲ ਲਗਦੇ ਪਿੰਡ ਕੋਵ ਦੀ ਐਲੀਸਨ ਕਲੋਜ ਗਲੀ ਦੇ ਇਕ ਘਰ 'ਚ 78 ਸਾਲ ਦੀ ਬਜ਼ੁਰਗ ਔਰਤ ਕਰਿਸਟੀਨਾ ਮਲੇਅ ਦੀ ਲਾਸ਼ ਮਿਲੀ ਹੈ | ਦੱਸਿਆ ਜਾ ਰਿਹਾ ਹੈ ਕਿ ਇਹ ਲਾਸ਼ ਘਰ 'ਚ ਕਈ ਸਾਲਾਂ ਤੋਂ ਪਈ ਸੀ | ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਉਕਤ ਔਰਤ ਕੋਰੋਨਾ ਟੀਕਾ ਲਗਵਾਉਣ ਨਹੀਂ ਆਈ ਅਤੇ ਇਸ ਪ੍ਰਤੀ ਉਸ ਦਾ ਕੋਈ ਪ੍ਰਤੀਕਰਮ ਵੀ ਨਹੀਂ ਆਈ | ਸਿਹਤ ਸੇਵਾਵਾਂ ਦੇ ਅਧਿਕਾਰੀਆਂ ਨੇ ਪੁਲਿਸ ਦੀ ਮਦਦ ਨਾਲ ਉਸ ਦੇ ਘਰ ਤੱਕ ਪਹੁੰਚ ਕੀਤੀ ਤਾਂ ਉਸ ਦੀ ਘਰ 'ਚੋਂ ਲਾਸ਼ ਮਿਲੀ | ਪੁਲਿਸ ਨੇ ਕਰਿਸਟੀਨਾ ਦੇ ਬਜ਼ੁਰਗ ਪਤੀ ਤੋਂ ਪੁੱਛਿਆ ਤਾਂ ਉਸ ਨੇ ਕਿਹਾ ਕਿ ਉਹ ਕਿਸੇ ਬਾਹਰਲੇ ਦੇਸ਼ ਛੁੱਟੀਆਂ ਕੱਟਣ ਗਈ ਹੋਈ ਹੈ | ਸਥਾਨਕ ਵਸਨੀਕਾਂ ਦਾ ਵੀ ਕਹਿਣਾ ਹੈ ਕਿ ਉਨ੍ਹਾਂ ਨੇ ਕਿ੍ਸਟੀਨਾ ਨੂੰ ਕਈ ਸਾਲਾਂ ਤੋ ਨਹੀਂ ਦੇਖਿਆ, ਜਦੋਂ ਕਿ ਉਸ ਦਾ ਪਤੀ ਡੇਨੀਅਲ ਇਕ ਚੰਗਾ ਇਨਸਾਨ ਹੈ | ਉਨ੍ਹਾਂ ਦਾ ਵਿਆਹ 1976 'ਚ ਹੋਇਆ ਅਤੇ ਉਹ 1995 ਤੋਂ ਇਸ ਘਰ 'ਚ ਰਹਿ ਰਹੇ ਸਨ | ਪੁਲਿਸ ਮਾਮਲੇ ਦੀ ਤਫ਼ਤੀਸ਼ ਕਰ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਸਿਆਟਲ ਦੇ ਬਲਜੀਤ ਸਿੰਘ ਸੋਹਲ ਨਾਲ ਦੁੱਖ ਦਾ ਪ੍ਰਗਾਟਾਵਾ

ਸਿਆਟਲ, 5 ਮਾਰਚ (ਗੁਰਚਰਨ ਸਿੰਘ ਢਿੱਲੋਂ)-ਪੰਜਾਬ ਸਪੋਰਟਸ ਕਲੱਬ ਸਿਆਟਲ ਦੇ ਪਹਿਲੇ ਤੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਸੋਹਲ ਦੇ ਮਾਤਾ ਮਹਿੰਦਰ ਕੌਰ (80) ਪਤਨੀ ਸਵ. ਭਾਗ ਸਿੰਘ ਸੋਹਲ ਦਾ ਦਿਹਾਂਤ ਹੋ ਗਿਆ | ਨਕੋਦਰ ਨੇੜੇ ਪਿੰਡ ਸੋਹਲ ਜਗੀਰ ਦੇ ਵਸਨੀਕ ਮਾਤਾ ਮਹਿੰਦਰ ਕੌਰ ...

ਪੂਰੀ ਖ਼ਬਰ »

ਸਤੀਸ਼ ਅਤੇ ਅਸ਼ੀਸ਼ ਬਾਕਸਮ ਅੰਤਰਰਾਸ਼ਟਰੀ ਮੁੱਕੇਬਾਜ਼ੀ ਦੇ ਸੈਮੀਫਾਈਨਲ 'ਚ

ਨਵੀਂ ਦਿੱਲੀ, 5 ਮਾਰਚ (ਏਜੰਸੀ)- ਓਪੰਲਿਕ 'ਚ ਜਗ੍ਹਾ ਬਣਾ ਚੁੱਕੇ ਸਤੀਸ਼ ਕੁਮਾਰ (91 ਕਿੱਲੋਗ੍ਰਾਮ) ਅਤੇ ਅਸ਼ੀਸ਼ ਕੁਮਾਰ (75 ਕਿੱਲੋਗ੍ਰਾਮ) ਨੇ ਪ੍ਰਭਾਵਸ਼ਾਲੀ ਜਿੱਤ ਦਰਜ ਕਰਦੇ ਹੋਏ ਸਪੇਨ 'ਚ ਚੱਲ ਰਹੇ 35ਵੇਂ ਬਾਕਸਮ ਅੰਤਰਰਾਸ਼ਟਰੀ ਮੁੱਕੇਬਾਜ਼ੀ ਟੂਰਨਾਮੈਂਟ ਦੇ ...

ਪੂਰੀ ਖ਼ਬਰ »

ਤੇਜ਼ੀ ਨਾਲ ਫੈਲਦਾ ਹੈ ਯੂ.ਕੇ. 'ਚ ਮਿਲਿਆ ਕੋਰੋਨਾ ਦਾ ਨਵਾਂ ਰੂਪ-ਅਧਿਐਨ

ਲੰਡਨ, 5 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਵਾਇਰਸ ਦਾ ਪ੍ਰਕੋਪ ਖਤਮ ਨਹੀਂ ਹੋਇਆ ਸੀ ਕਿ ਨਵੇਂ ਰੂਪਾਂ (ਕੋਰੋਨਾ ਵਾਇਰਸ ਵੇਰੀਐਂਟ) ਦਾ ਖ਼ਤਰਾ ਵਧ ਰਿਹਾ ਹੈ | ਯੂ.ਕੇ. ਵਿਚ ਪਾਏ ਗਏ ਵਾਇਰਸ ਦੇ ਨਵੇਂ ਰੂਪ ਨੇ ਦੁਨੀਆ ਦੇ ਕਈ ਦੇਸ਼ਾਂ ਨੂੰ ਪ੍ਰਭਾਵਤ ਕੀਤਾ ਹੈ | ...

ਪੂਰੀ ਖ਼ਬਰ »

ਸਕਾਟਲੈਂਡ ਪੁਲਿਸ ਦੁਆਰਾ ਕੋਵਿਡ ਕਾਨੂੰਨ ਦੀ ਉਲੰਘਣਾ ਕਰਨ ਤਹਿਤ ਰਿਕਾਰਡ ਲੋਕਾਂ ਨੂੰ ਜ਼ੁਰਮਾਨਾ

ਗਲਾਸਗੋ, 5 ਮਾਰਚ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ 'ਚ 26 ਦਸੰਬਰ ਤੋਂ ਦੁਬਾਰਾ ਤਾਲਾਬੰਦੀ ਲੱਗੀ ਹੋਈ ਹੈ ਅਤੇ ਸਰਕਾਰ ਨੇ ਅਪ੍ਰੈਲ ਦੇ ਆਖਰੀ ਹਫ਼ਤੇ ਤੱਕ ਜਾਰੀ ਰੱਖਣ ਦਾ ਫੈਸਲਾ ਲਿਆ ਹੈ | ਕੋਵਿਡ ਪਾਬੰਦੀਆਂ ਤਹਿਤ ਗ਼ੈਰ-ਜ਼ਰੂਰੀ ਯਾਤਰਾ ਕਰਨ ਅਤੇ ਦੂਜੇ ਘਰਾਂ 'ਚ ਆਉਣ ...

ਪੂਰੀ ਖ਼ਬਰ »

ਮੇਅਰ ਦੇ ਅਹੁਦੇ ਲਈ ਭਾਰਤੀ ਮੂਲ ਦੇ ਅਮਰੀਕਨਾਂ ਸਮੇਤ 5 ਉਮੀਦਵਾਰ ਮੈਦਾਨ 'ਚ

ਸੈਕਰਾਮੈਂਟੋ, 5 ਮਾਰਚ (ਹੁਸਨ ਲੜੋਆ ਬੰਗਾ)- ਐਡੀਸਨ, ਨਿਊਜਰਸੀ ਦੇ ਮੇਅਰ ਦੇ ਅਹੁਦੇ ਲਈ ਪ੍ਰਮੁੱਖ ਰੂਪ ਵਿਚ ਭਾਰਤੀ ਮੂਲ ਦੇ 3 ਅਮਰੀਕੀਆਂ ਸਮੇਤ 5 ਉਮੀਦਵਾਰ ਮੈਦਾਨ ਵਿਚ ਹਨ | ਇਕ ਰਿਪੋਰਟ ਅਨੁਸਾਰ 5 ਉਮੀਦਵਾਰਾਂ ਨੇ ਐਡੀਸਨ ਡੈਮੋਕ੍ਰੈਟਿਕ ਸੰਗਠਨ (ਈ. ਡੀ. ਓ.) ਸਾਹਮਣੇ ...

ਪੂਰੀ ਖ਼ਬਰ »

ਟੈਨੇਸੀ ਟਾਸਕ ਫੋਰਸ ਨੇ 150 ਲਾਪਤਾ ਬੱਚੇ ਕੀਤੇ ਬਰਾਮਦ

ਸੈਕਰਾਮੈਂਟੋ, 5 ਮਾਰਚ (ਹੁਸਨ ਲੜੋਆ ਬੰਗਾ)-ਟੈਨੇਸੀ 'ਚ ਜਨਵਰੀ ਤੇ ਫਰਵਰੀ ਦੌਰਾਨ ਲਾਪਤਾ ਹੋਏ 150 ਬੱਚਿਆਂ ਨੂੰ ਬਰਾਮਦ ਕੀਤਾ ਗਿਆ ਹੈ, ਜਿਨ੍ਹਾਂ ਦੀ ਉਮਰ 3 ਸਾਲ ਤੋਂ ਲੈ ਕੇ 17 ਸਾਲਾਂ ਤੱਕ ਹੈ | ਇਹ ਬੱਚੇ ਜੋਆਇੰਟ ਲਾਅ ਇਨਫੋਰਸਮੈਂਟ ਆਪਰੇਸ਼ਨ ਦੌਰਾਨ ਬਰਾਮਦ ਹੋਏ ਹਨ | ...

ਪੂਰੀ ਖ਼ਬਰ »

ਮੈਨੀਟੋਬਾ ਸਰਕਾਰ ਵਲੋਂ ਜਨਤਕ ਸਿਹਤ ਸਬੰਧੀ ਨਿਯਮਾਂ 'ਚ ਢਿੱਲ

ਵਿਨੀਪੈਗ, 5 ਮਾਰਚ (ਸਰਬਪਾਲ ਸਿੰਘ)-ਮੈਨੀਟੋਬਾ ਸਰਕਾਰ ਵਲੋਂ ਸੂਬੇ ਦੀ ਆਰਥਿਕਤਾ ਨੂੰ ਮੁੜ ਖੋਲ੍ਹਣ ਦੀ ਆਪਣੀ ਯੋਜਨਾ ਦੇ ਅਗਲੇ ਪੜਾਅ ਤਹਿਤ ਸੂਬੇ ਅੰਦਰ ਕੋਵਿਡ-19 ਕਾਰਨ ਲੱਗੀਆਂ ਜਨਤਕ ਸਿਹਤ ਸਬੰਧੀ ਪਾਬੰਦੀਆਂ 'ਚ ਢਿੱਲ ਦੇਣ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਛਪੀ ਕਿਤਾਬ ਐਬਟਸਫੋਰਡ ਗੁਰੂ ਘਰ ਨੂੰ ਭੇਟ

ਐਬਟਸਫੋਰਡ, 5 ਮਾਰਚ (ਗੁਰਦੀਪ ਸਿੰਘ ਗਰੇਵਾਲ)-ਵੈਨਕੂਵਰ ਸਥਿਤ ਭਾਰਤੀ ਕੌਂਸਲ ਜਨਰਲ ਮਨੀਸ਼ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਪਹਿਲੀ ਵਾਰ ਗੁਰਦੁਆਰਾ ਖ਼ਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਵਿਖੇ ਨਤਮਸਤਕ ਹੋਏ ਜਿੱਥੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਲਗਵਾ ਕੇ ਗੁਰਦੀਪ ਪੰਧੇਰ ਨੇ ਖੁਸ਼ੀ 'ਚ ਪਾਇਆ ਭੰਗੜਾ

ਨਵੀਂ ਦਿੱਲੀ, 5 ਮਾਰਚ (ਏਜੰਸੀ)- ਕੋਰੋਨਾ ਵੈਕਸੀਨ ਦੇ ਆਉਣ ਨਾਲ ਲੋਕਾਂ ਨੂੰ ਕੁਝ ਰਾਹਤ ਮਹਿਸੂਸ ਹੋਈ ਹੈ | ਕੈਨੇਡਾ ਦੇ ਮਸ਼ਹੂਰ ਸੰਗੀਤ ਕਲਾਕਾਰ ਗੁਰਦੀਪ ਪੰਧੇਰ ਦੇ ਭੰਗੜੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਈਰਲ ਹੋ ਰਹੀ ਹੈ | ਗੁਰਦੀਪ ਪੰਧੇਰ ਨੇ ਆਪਣੇ ਟਵਿੱਟਰ ...

ਪੂਰੀ ਖ਼ਬਰ »

ਕੈਨੇਡਾ ਨੇ ਜਿੰਮ ਤੇ ਬੱਚਿਆਂ ਦੇ ਖੇਡਣ ਵਾਲੇ ਸਥਾਨ ਖੋਲ੍ਹੇ

ਐਡਮਿੰਟਨ, 5 ਮਾਰਚ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਸਰਕਾਰ ਕੋਰੋਨਾ ਨੂੰ ਲੈ ਕੇ ਭਾਵੇਂ ਪੂਰੀ ਸਖ਼ਤੀ ਕਰ ਰਹੀ ਹੈ ਤੇ ਕੈਨੇਡਾ ਆਉਣ ਵਾਲੇ ਵਿਅਕਤੀ ਨੂੰ 1600 ਡਾਲਰ ਭਰਨੇ ਪੈਂਦੇ ਹਨ ਪਰ ਇਸ ਦੇ ਨਾਲ-ਨਾਲ ਹੀ ਉਹ ਦੇਸ਼ ਨੂੰ ਫਿਰ ਤੋਂ ਪੂਰੀ ਤਰ੍ਹਾਂ ਟਰੈਕ 'ਤੇ ਲਿਆਉਣ ਲਈ ਆਪਣੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX